ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  3 minutes ago
ਜਲੰਧਰ, 20 ਜੂਨ - ਅੱਜ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦਾ ਇਕ ਵਫਦ ਡੀ.ਸੀ. ਵਰਿੰਦਰ ਕੁਮਾਰ ਸ਼ਰਮਾ ਨੂੰ ਮਿਲਿਆ। ਵਫਦ ਦਾ ਕਹਿਣਾ ਸੀ ਕਿ ਕਾਂਗਰਸ ਸਰਕਾਰ ਗਰੀਬਾਂ ਨਾਲ ਧੱਕਾ ਕਰ ਰਹੀ ਹੈ ਤੇ ਹਲਕਾ ਇੰਚਾਰਜ ਸਿਰਫ ਕਾਂਗਰਸੀ ਵਰਕਰਾਂ ਦੇ ਹੀ ਨੀਲੇ ਕਾਰਡ...
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  15 minutes ago
ਚੰਡੀਗੜ੍ਹ, 20 ਜੂਨ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਬਣਾਈ ਗਈ ਐਗਜ਼ੀਕਿਊਟਿਵ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਹੋਈ, ਜਿਸ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨਗੀ ਕੀਤੀ। ਕੈਪਟਨ ਅਮਰਿੰਦਰ ਸਿੰਘ...
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  31 minutes ago
ਅਹਿਮਦਾਬਾਦ, 20 ਜੂਨ - ਗੁਜਰਾਤ ਦੇ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਜਾਮਨਗਰ ਕੋਰਟ ਨੇ 30 ਸਾਲ ਪਹਿਲਾ ਹਿਰਾਸਤ ਵਿਚ ਹੋਈ ਮੌਤ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ। ਕੋਰਟ ਇਸ ਮਾਮਲੇ ਵਿਚ ਸੰਜੀਵ ਭੱਟ ਨੂੰ ਸਜ਼ਾ ਸੁਣਾਏਗੀ। ਇਸ ਮਾਮਲੇ...
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  48 minutes ago
ਜੰਡਿਆਲਾ ਗੁਰੂ, 20 ਜੂਨ - (ਰਣਜੀਤ ਸਿੰਘ ਜੋਸਨ)- ਅੱਤ ਦੀ ਗਰਮੀ ਤੋਂ ਬਾਅਦ ਅੱਜ ਜੰਡਿਆਲਾ ਗੁਰੂ ਵਿਖੇ ਆਈ ਤੇਜ਼ ਹਨੇਰੀ ਉਪਰੰਤ ਹੋਈ ਬਾਰਸ਼ ਨਾਲ ਸ਼ਹਿਰ ਵਾਸੀਆਂ ਨੂੰ ਕਾਫੀ ਰਾਹਤ...
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 1 hour ago
ਰਾਂਚੀ, 20 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਝਾਰਖੰਡ ਦੀ ਰਾਜਧਾਨੀ ਰਾਂਚੀ ਸਥਿਤ ਪ੍ਰਭਾਤ ਗਰਾਊਂਡ ਵਿਚ ਸਥਾਨਕ ਲੋਕਾਂ ਨਾਲ 65 ਮਿੰਟ ਦੇ ਕਰੀਬ ਯੋਗਾ ਦੇ ਵੱਖ ਵੱਖ ਆਸਨਾਂ ਦਾ ਪ੍ਰਦਰਸ਼ਨ ਕਰਨਗੇ। ਪ੍ਰਧਾਨ ਮੰਤਰੀ...
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 1 hour ago
ਅੰਮ੍ਰਿਤਸਰ 20 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਅਚਾਨਕ ਮੌਸਮ ਦੇ ਬਦਲੇ ਮਿਜਾਜ ਉਪਰੰਤ ਜਿਥੇ ਲੋਕਾਂ ਨੂੰ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਉਥੇ ਹੀ ਬਾਰਿਸ਼ ਦੇ ਨਾਲ ਨਾਲ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਮੌਸਮ ਸੁਹਾਵਣਾ ਕਰ ਦਿੱਤਾ..
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 1 hour ago
ਗੁਰਾਇਆ, 20 ਜੂਨ (ਬਲਵਿੰਦਰ ਸਿੰਘ) - ਨਜ਼ਦੀਕੀ ਗੋਹਾਵਰ ਫਾਟਕ 'ਤੇ ਤਾਇਨਾਤ ਗੇਟ ਮੈਨ ਦੀ ਲਾਸ਼ ਉਸ ਦੇ ਕਵਾਟਰ ਵਿਚੋਂ ਮਿਲੀ ਹੈ। ਜਿਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਗੇਟਮੈਨ ਦੀ ਪਹਿਚਾਣ ਗੁਰਦੇਵ ਸਿੰਘ ਪੁੱਤਰ ਪਾਲ ਸਿੰਘ ਵਾਸੀ ਗੁਰਦਾਸਪੁਰ ਵਜੋਂ...
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 1 hour ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 1 hour ago
ਨਵੀਂ ਦਿੱਲੀ, 20 ਜੂਨ - ਅਰੁਣਾਚਲ ਪ੍ਰਦੇਸ਼ ਦੇ ਮੈਚੂਕਾ ਨੇੜੇ 3 ਜੂਨ ਨੂੰ ਹਾਦਸੇ ਦਾ ਸ਼ਿਕਾਰ ਹੋਏ ਏ.ਐਨ-32 ਏਅਰਕ੍ਰਾਫਟ 'ਚ ਸਵਾਰ 13 ਲੋਕਾਂ ਵਿਚੋਂ 6 ਦੀਆਂ ਮ੍ਰਿਤਕਾਂ ਦੇਹਾਂ ਤੇ 7 ਮ੍ਰਿਤਕ ਦੇਹਾਂ ਦੇ ਅਵਸ਼ੇਸ਼ ਭਾਰਤੀ ਹਵਾਈ ਫੌਜ ਵੱਲੋਂ ਬਰਾਮਦ ਕਰ ਲਏ ਗਏ...
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 1 hour ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 1 hour ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 1 hour ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 2 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 2 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 2 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 2 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 2 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 2 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 2 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550

ਪਟਿਆਲਾ

ਪੰਜਾਬ ਸਰਕਾਰ ਦੇ 'ਘਰ-ਘਰ ਰੋਜ਼ਗਾਰ ਪੋਰਟਲ' 'ਤੇ ਮਿਲੇਗੀ ਸਰਕਾਰੀ ਤੇ ਗ਼ੈਰ-ਸਰਕਾਰੀ ਨੌਕਰੀਆਂ ਦੀ ਜਾਣਕਾਰੀ

ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਘਰ-ਘਰ ਰੋਜ਼ਗਾਰ ਦੇਣ ਦੇ ਕੀਤੇ ਵਾਅਦੇ ਮੁਤਾਬਿਕ ਪੰਜਾਬ ਸਰਕਾਰ ਵਲੋਂ ਬਣਾਏ ਗਏ ...

ਪੂਰੀ ਖ਼ਬਰ »

ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ

ਰਾਜਪੁਰਾ, 15 ਮਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੰੂ ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਹੌਲਦਾਰ ਦੀਦਾਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਹੀਰਾ ...

ਪੂਰੀ ਖ਼ਬਰ »

ਨਾਬਾਲਗ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 15 ਮਈ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਨਾ-ਬਾਲਗ ਲੜਕੀ ਨੂੰ ਵਰਗ਼ਲਾ ਕੇ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਲੜਕੀ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਨਾਬਾਲਗ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਅਤੇ ਪ੍ਰਦੂਸ਼ਣ ਬੋਰਡ ਅਧਿਕਾਰੀਆਂ ਨੇ ਬੱਸਾਂ 'ਚੋਂ ਪ੍ਰੈਸ਼ਰ ਹਾਰਨ ਲੁਹਾਏ

ਰਾਜਪੁਰਾ, 15 ਮਈ (ਜੀ.ਪੀ. ਸਿੰਘ)-ਸਥਾਨਕ ਗਗਨ ਚੌਾਕ ਨੇੜੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਅਤੇ ਆਵਾਜਾਈ ਪੁਲਿਸ ਦੇ ਇੰਚਾਰਜ ਥਾਣੇਦਾਰ ਮਹਿੰਗਾ ਸਿੰਘ ਦੀ ਟੀਮ ਵਲੋਂ ਸਾਂਝੇ ਤੌਰ 'ਤੇ ਨਾਕਾਬੰਦੀ ਕਰਕੇ ਆਵਾਜ਼ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ...

ਪੂਰੀ ਖ਼ਬਰ »

ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਵਲੋਂ ਸਕੂਲ ਦੀ ਪ੍ਰਬੰਧਕ ਕਮੇਟੀ ਿਖ਼ਲਾਫ਼ ਧਰਨਾ

ਸਮਾਣਾ, 15 ਮਈ (ਹਰਵਿੰਦਰ ਸਿੰਘ ਟੋਨੀ)-ਸਮਾਣਾ-ਭਵਾਨੀਗੜ੍ਹ ਸੜਕ 'ਤੇ ਸਥਿਤ ਕੁਝ ਸਮਾਂ ਪਹਿਲਾਂ ਖੁਲ੍ਹੇ ਇੱਕ ਨਿੱਜੀ ਸਕੂਲ ਦੇ ਅਧਿਆਪਕਾਂ, ਬੱਚਿਆਂ ਤੇ ਮਾਪਿਆਂ ਵਲੋਂ ਸਕੂਲ ਦੇ ਕੰਮ ਵਿਚ ਬਿਨਾਂ ਕਾਰਨ ਦਖ਼ਲ-ਅੰਦਾਜ਼ੀ ਕਰਨ ਦੇ ਦੋਸ਼ 'ਚ ਪ੍ਰਬੰਧਕ ਕਮੇਟੀ ਿਖ਼ਲਾਫ਼ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸੂਚਨਾ ਅਧਿਕਾਰ ਐਕਟ ਵਿਸ਼ੇ 'ਤੇ ਸੈਮੀਨਾਰ

ਪਟਿਆਲਾ, 15 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੇ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟਰੇਸ਼ਨ, ਵਿਭਾਗ ਵੱਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਅਤੇ ਭਾਈ ਗੁਰਦਾਸ ਚੇਅਰ ਦੇ ਚੇਅਰਮੈਨ ਡਾ. ਸਰਬਜਿੰਦਰ ਸਿੰਘ ਦੀ ਦੇਖ-ਰੇਖ ਵਿਚ 'ਸੂਚਨਾ ...

ਪੂਰੀ ਖ਼ਬਰ »

ਕੈਂਟਰ ਦੀ ਟੱਕਰ ਨਾਲ ਸਾਈਕਲ ਸਵਾਰ ਵਿਅਕਤੀ ਦੀ ਮੌਤ

ਬਨੂੜ, 15 ਮਈ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਸੇਲ ਟੈਕਸ ਬੈਰੀਅਰ ਚੌਕ ਨੇੜੇ ਟੈਂਕਰ ਦੀ ਫੇਟ ਲੱਗਣ ਨਾਲ ਇਕ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਤੇ ਕੈਂਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਏ.ਐਸ.ਆਈ. ਰਾਮ ਕਿ੍ਸ਼ਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸ਼ਹਿਰ ਨੂੰ ਟ੍ਰੈਫਿਕ ਸਮੱਸਿਆ ਤੋਂ ਮੁਕਤ ਕਰਨ ਲਈ ਟ੍ਰੈਫਿਕ ਪੁਲਿਸ ਵਲੋਂ ਮੁਹਿੰਮ ਸ਼ੁਰੂ

ਪਟਿਆਲਾ, 15 ਮਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਭਰ ਨੂੰ ਟ੍ਰੈਫਿਕ ਸਮੱਸਿਆ ਤੋਂ ਮੁਕਤ ਕਰਨ ਲਈ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦੇ ਹੋਏ ਟ੍ਰੈਫਿਕ ਪੁਲਿਸ ਪਟਿਆਲਾ ਵਲੋਂ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

ਰੇਲਵੇ ਸੁਰੱਖਿਆ ਬਲ ਨੇ ਲੋਕਾਂ ਨੂੰ ਹੈਲਪ ਲਾਈਨ ਸਬੰਧੀ ਜਾਗਰੂਕ ਕੀਤਾ

ਪਟਿਆਲਾ, 15 ਮਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਰੇਲਵੇ ਸੁਰੱਖਿਆ ਬਲ ਵਲੋਂ ਲੋਕਾਂ ਨੂੰ ਮੁੱਢਲੀ ਸਹਾਇਤਾ ਦੇਣ ਲਈ ਹੈਲਪ ਲਾਈਨ ਨੰਬਰ 182 ਸਬੰਧੀ ਚਲਾਈ ਗਈ ਹੈ | ਜਿਸ ਰਾਹੀਂ ਕਿਸੇ ਵੀ ਮੁਸ਼ਕਿਲ ਸਥਿਤੀ 'ਚ ਲੋਕ ਰੇਲਵੇ ਸੁਰੱਖਿਆ ਬਲ ਦੇ ਨਾਲ ਰਾਬਤਾ ਕਰ ਸਕਦੇ ਹਨ ਤੇ ...

ਪੂਰੀ ਖ਼ਬਰ »

ਸ੍ਰੀ ਬ੍ਰਾਹਮਣ ਸਭਾ ਨੇ ਸੁਨਾਮ ਦੇ ਡਾ. ਵਿਕਰਮ ਸ਼ਰਮਾ ਨੂੰ ਪੰਜਾਬ ਪ੍ਰਧਾਨ ਬਣਾਇਆ

ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਬ੍ਰਾਹਮਣ ਸਭਾ ਪਟਿਆਲਾ ਜ਼ਿਲ੍ਹਾ ਪਟਿਆਲਾ ਕਾਰਜਕਾਰਨੀ ਦੀ ਵਿਸ਼ੇਸ਼ ਬੈਠਕ ਸ੍ਰੀ ਸੋਹਨ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਪ੍ਰਾਚੀਨ ਕਾਲੀ ਮਾਤਾ ਮੰਦਰ ਵਿੱਚ ਹੋਈ | ਹਾਊਸ ਨੇ ਡਾ. ਵਿਕਰਮ ਸ਼ਰਮਾ ਦਾ ਸ੍ਰੀ ਬ੍ਰਾਹਮਣ ...

ਪੂਰੀ ਖ਼ਬਰ »

ਅਕਾਲੀ ਦਲ ਅਤੇ ਭਾਜਪਾ ਨੇ ਆਪਣੇ ਮਿਹਨਤੀ ਵਰਕਰਾਂ ਦਾ ਹਮੇਸ਼ਾ ਸਨਮਾਨ ਕੀਤਾ-ਗਰੇਵਾਲ

ਬਨੂੜ, 15 ਮਈ (ਭੁਪਿੰਦਰ ਸਿੰਘ)-ਮਾਰਕੀਟ ਕਮੇਟੀ ਬਨੂੜ ਦੇ ਸਾਬਕਾ ਚੇਅਰਮੈਨ ਜਸਵਿੰਦਰ ਸਿੰਘ ਜੱਸੀ ਨੂੰ ਅਕਾਲੀ ਦਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਅੱਜ ਅਕਾਲੀ ਦਲ ਤੇ ਭਾਜਪਾ ਦੀ ਸਥਾਨਕ ਇਕਾਈ ਵਲੋਂ ਸਨਮਾਨ ਕੀਤਾ ਤੇ ਖ਼ੁਸ਼ੀ ਵਿਚ ਲੱਡੂ ਵੰਡੇ | ਇਸ ਮੌਕੇ ...

ਪੂਰੀ ਖ਼ਬਰ »

ਸ਼ਨੀ ਜੈਅੰਤੀ ਮੌਕੇ ਬਨੂੜ ਵਿਖੇ ਕੀਤੀ ਗਈ ਸ਼ਨੀ ਦੇਵ ਦੀ ਮੂਰਤੀ ਸਥਾਪਨਾ

ਬਨੂੜ, 15 ਮਈ (ਭੁਪਿੰਦਰ ਸਿੰਘ)-ਸ਼ਨੀ ਜੈਅੰਤੀ ਮੌਕੇ ਸ਼ਹਿਰ ਦੇ ਵਾਰਡ ਨੰਬਰ 4 ਸੇਲ ਟੈਕਸ ਬੈਰੀਅਰ ਨੇੜੇ ਅੱਜ ਸ਼ਨੀ ਦੇਵ ਦੀ ਮੂਰਤੀ ਸਥਾਪਨਾ ਕੀਤੀ ਗਈ | ਇਸ ਮੌਕੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਸ਼ਿਕਾਇਤ ਨਿਵਾਰਨ ਸੈੱਲ ਦੇ ਸੂਬਾ ਚੇਅਰਮੈਨ ਐਸ.ਐਮ.ਐਸ. ...

ਪੂਰੀ ਖ਼ਬਰ »

ਖਰਾਜਪੁਰ ਵਿਚ ਕੀਤਾ ਜ਼ੈਲਦਾਰ ਦਾ ਮਾਨ ਸਨਮਾਨ

ਰਾਜਪੁਰਾ, 15 ਮਈ (ਰਣਜੀਤ ਸਿੰਘ)-ਪਿੰਡ ਖਰਾਜਪੁਰ ਵਾਸੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਸ. ਜਸਵਿੰਦਰ ਸਿੰਘ ਜ਼ੈਲਦਾਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ਸ. ਜਸਵਿੰਦਰ ਸਿੰਘ ਜ਼ੈਲਦਾਰ ਨੇ ਕਿਹਾ ਕਿ ਨੌਜਵਾਨ ਪੀੜੀ ਕਿਸੇ ਵੀ ਪਾਰਟੀ ਦੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਵਰਕਰਾਂ ਤੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਕਰਨ ਦਾ ਐਲਾਨ

ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਮਿਡ-ਡੇ-ਮੀਲ ਵਰਕਰ ਯੂਨੀਅਨ ਪਟਿਆਲਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਹੋਈ | ਮੀਟਿੰਗ ਦੌਰਾਨ ਕੀਤੇ ਫ਼ੈਸਲੇ ਅਨੁਸਾਰ ਫ਼ਤਿਹਗੜ੍ਹ ਸਾਹਿਬ, ਸੰਗਰੂਰ ਅਤੇ ਮੋਹਾਲੀ ਜ਼ਿਲਿ੍ਹਆਂ ਨੂੰ ਨਾਲ ...

ਪੂਰੀ ਖ਼ਬਰ »

ਡਾਕਟਰ ਸਿੱਧੂ ਭਰਾਵਾਂ ਵਲੋਂ 2 ਦਿਨਾ ਹੋਮਿਉਪੈਥੀ ਕੈਂਪ

ਪਾਤੜਾਂ, 15 ਮਈ (ਜਗਦੀਸ਼ ਸਿੰਘ ਕੰਬੋਜ)-ਸਮਾਜ ਸੇਵਾ ਵਜੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਰਹੇ 'ਸਿੱਧੂ ਹੋਮਿਉਪੈਥੀ' ਦੇ ਡਾਕਟਰ ਭਰਾਵਾਂ ਵੱਲੋਂ ਕੈਂਪ ਲਾਏ ਜਾ ਰਹੇ ਹਨ | ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦੇਣ ਦੀ ਲੜੀ ਤਹਿਤ ਪਾਤੜਾਂ ਦੇ ਸ਼ਨੀ ਮੰਦਿਰ ਵਿਖੇ ...

ਪੂਰੀ ਖ਼ਬਰ »

ਭਾਜਪਾ ਆਗੂ ਢਿੱਲੋਂ ਵਲੋਂ ਡਿਪਟੀ ਕਮਿਸ਼ਨਰ ਨੂੰ ਡੇਰੇ ਦੀ ਜਗ੍ਹਾ ਨੂੰ ਲੈ ਕੇ ਲਿਖਿਆ ਪੱਤਰ

ਪਟਿਆਲਾ, 15 ਮਈ (ਅ.ਸ. ਆਹਲੂਵਾਲੀਆ)-ਰਜਿੰਦਰਾ ਹਸਪਤਾਲ ਦੀ ਪੁਰਾਣੀ ਇਮਾਰਤ ਨੂੰ ਤੋੜ ਕੇ ਬਣਾਈਆਂ ਜਾ ਰਹੀਆਂ ਬਹੁ ਮੰਜ਼ਿਲਾਂ ਇਮਾਰਤਾਂ ਦੇ ਰਸਤੇ ਵਿਚ ਇੱਕ ਡੇਰੇ ਦੇ ਮਹੰਤ ਵੱਲੋਂ ਕਥਿਤ ਤੌਰ 'ਤੇ ਰਸਤਾ ਛੱਡਣ ਨੂੰ ਲੈ ਕੇ ਬੇਲੋੜਾ ਵਿਵਾਦ ਕੀਤਾ ਜਾ ਰਿਹਾ ਹੈ | ਇਹ ਗੱਲ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਡਕੌਦਾ ਬਲਾਕ ਨਾਭਾ-2 ਦੀ ਬੈਠਕ

ਭਾਦਸੋਂ, 15 ਮਈ (ਗੁਰਬਖਸ਼ ਸਿੰਘ ਵੜੈਚ)-ਕਿਸਾਨ ਯੂਨੀਅਨ ਏਕਤਾ ਡਕੌਾਦਾ ਬਲਾਕ ਨਾਭਾ-2 ਦੀ ਬੈਠਕ ਗੁਰਦੁਆਰਾ ਸਾਹਿਬ ਪਿੰਡ ਦਿੱਤੂਪੁਰ ਜੱਟਾਂ ਵਿਖੇ ਸੁਖਵਿੰਦਰ ਸਿੰਘ ਤੁਲੇਵਾਲ ਦੀ ਅਗਵਾਈ ਵਿਚ ਹੋਈ | ਇਸ ਮੌਕੇ ਡਾ. ਦਰਸਨ ਪਾਲ ਸਿੰਘ ਸੂਬਾ ਜਨਰਲ ਸਕੱਤਰ ਤੇ ਗੁਰਮੀਤ ...

ਪੂਰੀ ਖ਼ਬਰ »

ਮਨੋਜ ਸਿੰਗਲਾ ਤੀਜੀ ਵਾਰ ਬਿਨਾਂ ਵਿਰੋਧ ਬਣੇ ਸਰਾਫ਼ਾ ਐਸੋਸੀਏਸ਼ਨ ਦੇ ਪ੍ਰਧਾਨ

ਪਟਿਆਲਾ, 15 ਮਈ (ਜ.ਸ. ਢਿੱਲੋਂ)-ਸਰਾਫਾ ਵੈੱਲਫੇਅਰ ਐਸੋਸੀਏਸ਼ਨ ਪਟਿਆਲਾ ਦੀ ਹੋਈ ਇਕ ਭਰਵੀਂ ਮੀਟਿੰਗ ਵਿਚ ਜਗਦੀਸ਼ ਜਿਊਲਰ ਦੇ ਐਮ. ਡੀ. ਮਨੋਜ ਸਿੰਗਲਾ ਤੀਸਰੀ ਵਾਰ ਬਿਨਾਂ ਵਿਰੋਧ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ | ਇਸ ਦੇ ਨਾਲ ਹੀ 12 ਮੈਂਬਰੀ ਅਹੁਦੇਦਾਰ ਅਤੇ 11 ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਐਸ.ਐਫ.ਆਈ. ਦੀ ਬੈਠਕ

ਪਟਿਆਲਾ, 15 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ (ਐੱਸ.ਐਫ.ਆਈ.) ਦੀ ਕਨਵੀਨਰ ਸਿਮਰਨ ਕੌਰ ਸਰਾਂ ਦੀ ਪ੍ਰਧਾਨਗੀ ਯੂਨਿਟ ਵਿਚ ਇੱਕ ਬੈਠਕ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਲੋਂ ਨਵੇਂ ਕੋਰਸ ਬੀ.ਟੈੱਕ. ਈ.ਸੀ.ਐਮ.ਦੀ ਸ਼ੁਰੂਆਤ

ਪਟਿਆਲਾ, 15 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਈ.ਸੀ.ਈ. ਵਿਭਾਗ ਵਲੋਂ ਮਈ 2018 ਤੋਂ ਨਵੇਂ ਕੋਰਸ ਬੀ.ਟੈੱਕ. (ਈ.ਸੀ.ਐਮ.) ਦੀ ਸ਼ੁਰੂਆਤ ਹੋ ਰਹੀ ਹੈ | ਇਸ ਸੰਬੰਧੀ ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੋਰਸ ਇਲੈਕਟ੍ਰੋਨਿਕਸ ਅਤੇ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਨਾਲ ਇਕ ਜ਼ਖਮੀ

ਪਟਿਆਲਾ, 15 ਮਈ (ਆਤਿਸ਼, ਮਨਦੀਪ)-ਸਥਾਨਕ ਅਰਬਨ ਅਸਟੇਟ ਇਲਾਕੇ 'ਚ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਹਨ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਪਿੰਡ ਕਪੂਰੀ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪਟਿਆਲਾ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ | ਘਟਨਾ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਅਕਾਲੀ ਦਲ-ਭਾਜਪਾ ਸਰਕਲ ਭਾਦਸੋਂ ਨੇ ਪਾਰਟੀ ਦੀ ਚੜ੍ਹਦੀਕਲਾ ਲਈ ਸ਼ੁਕਰਾਨਾ ਸਮਾਗਮ ਕਰਵਾਇਆ

ਭਾਦਸੋਂ, 15 ਮਈ (ਗੁਰਬਖ਼ਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਭਾਜਪਾ ਸਰਕਲ ਭਾਦਸੋਂ ਵਲੋਂ ਵਿਧਾਨ ਸਭਾ ਹਲਕਾ ਨਾਭਾ ਦੇ ਇੰਚਾਰਜ ਕਬੀਰ ਦਾਸ ਦੀ ਅਗਵਾਈ ਵਿਚ ਪਾਰਟੀ ਦੀ ਚੜ੍ਹਦੀਕਲਾ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ...

ਪੂਰੀ ਖ਼ਬਰ »

ਠੇਕਾ ਅਧਿਆਪਕਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਦਿੱਤਾ ਧਰਨਾ

ਮੁੱਖ ਮੰਤਰੀ ਤੋਂ ਚੋਣ ਵਾਅਦਾ ਨਿਭਾਉਣ ਦੀ ਮੰਗ ਦੇਵੀਗੜ੍ਹ, 15 ਮਈ (ਮੁਖ਼ਤਿਆਰ ਸਿੰਘ ਨੌਗਾਵਾਂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਾਟ ਕਾਲਜਾਂ ਦੇ ਠੇਕਾ ਆਧਾਰ 'ਤੇ ਕੰਮ ਕਰ ਰਹੇ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਨੇ ਅੱਜ ਆਪਣੀ ਹੜਤਾਲ ਜਾਰੀ ਰੱਖਦਿਆਂ ...

ਪੂਰੀ ਖ਼ਬਰ »

ਲੋਕ ਚੇਤਨਾ ਕਲਾ ਮੰਚ ਨੇ ਲੋੜਵੰਦ ਬੱਚਿਆਂ ਨੂੰ ਵਿੱਦਿਅਕ ਸਮਾਨ ਵੰਡਿਆ

ਦੇਵੀਗੜ੍ਹ, 15 ਮਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੀ ਸਮਾਜ ਸੇਵੀ ਸੰਸਥਾ ਲੋਕ ਚੇਤਨਾ ਕਲਾ ਮੰਚ ਵਲੋਂ ਲੋਕ ਭਲਾਈ ਦੇ ਕੰਮਾਂ ਵਿਚ ਯੋਗਦਾਨ ਪਾਉਂਦਿਆਂ ਲੋੜਵੰਦ ਬੱਚਿਆਂ ਦੀ ਪੜ੍ਹਾਈ ਨੂੰ ਧਿਆਨ ਵਿਚ ਰੱਖਦਿਆਂ ਮਦਦ ਕੀਤੀ ਜਾ ਰਹੀ ਹੈ | ਜਿਸ ਦੇ ਤਹਿਤ ਅੱਜ ...

ਪੂਰੀ ਖ਼ਬਰ »

ਕਾਲੋਨੀ ਦੀਆਂ ਮੁਸ਼ਕਲਾਂ ਸਬੰਧੀ ਧਰਮਸੋਤ ਨੂੰ ਕਰਵਾਇਆ ਜਾਣੂ

ਨਾਭਾ, 15 ਮਈ (ਅਮਨਦੀਪ ਸਿੰਘ ਲਵਲੀ)-ਨਾਭਾ ਦੀ ਜਸਪਾਲ ਕਾਲੋਨੀ ਦੀਆਂ ਮੁਸ਼ਕਲਾਂ ਸਬੰਧੀ ਇਕ ਵਫ਼ਦ ਅਵਤਾਰ ਸਿੰਘ ਨੰਨੜੇ, ਅਜੈਬ ਸਿੰਘ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲਿਆ | ਉਨ੍ਹਾਂ ਕਾਲੋਨੀ ਦੀਆਂ ਮੁਸ਼ਕਲਾਂ ਤੋਂ ਕੈਬਨਿਟ ਮੰਤਰੀ ਨੂੰ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਜੁਲਕਾਂ ਦੇ ਦਸਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਦੇਵੀਗੜ੍ਹ, 15 ਮਈ (ਰਾਜਿੰਦਰ ਸਿੰਘ ਮੌਜੀ)-ਆਈ.ਸੀ.ਐਸ.ਈ. ਬੋਰਡ ਦੇ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਤੋਂ ਬਾਅਦ ਵਧੀਆ ਅੰਕ ਲੈ ਕੇ ਪਾਸ ਹੋਏ ਵਿਦਿਆਰਥੀਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਜਿਸ ਦੇ ਤਹਿਤ ਅੱਜ ਦੇਵੀਗੜ੍ਹ ਨਜ਼ਦੀਕੀ ਸੈਂਟ ਮਾਈਕਲ ਕਾਨਵੈਂਟ ਸਕੂਲ ...

ਪੂਰੀ ਖ਼ਬਰ »

ਦਾਜ-ਦਹੇਜ ਦੇ ਵੱਖ-ਵੱਖ ਮਾਮਲਿਆਂ 'ਚ ਅੱਧੀ ਦਰਜਨ ਨਾਮਜ਼ਦ

ਪਟਿਆਲਾ, 15 ਮਈ (ਆਤਿਸ਼, ਮਨਦੀਪ)-ਦਾਜ-ਦਹੇਜ ਦੀ ਮੰਗ ਕਰਨ ਦੇ ਵੱਖ-ਵੱਖ ਮਾਮਲਿਆਂ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਅੱਧਾ ਦਰਜਨ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਮਾਮਲਾ ਗੁਰਜੀਤ ਕੌਰ ਪੁੱਤਰੀ ਜਰਨੈਲ ਸਿੰਘ ਵਾਸੀ ਕੱਲਰਮਾਜਰੀ ਦੀ ...

ਪੂਰੀ ਖ਼ਬਰ »

ਧਾਰਮਿਕ ਇਮਾਰਤਾਂ ਦੀ ਉਸਾਰੀ ਦਾ ਲਿਆ ਜਾਇਜ਼ਾ

ਨਾਭਾ, 15 ਮਈ (ਕਰਮਜੀਤ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ ਪੰਥ ਰਤਨ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਦੇ ਵਰੋਸਾਏ ਬਾਬਾ ਗੁਲਜਾਰ ਸਿੰਘ ਫ਼ਤਿਹਗੜ੍ਹ ਸਾਹਿਬ ਵਾਲੇ ਅਤੇ ਬਾਬਾ ਮੱਖਣ ਸਿੰਘ ਨਾਭਾ ਕਾਰਸੇਵਾ ਵਾਲਿਆਂ ਦੀ ਦੇਖ-ਰੇਖ ਹੇਠ ਗੁਰਦੁਆਰਾ ਸਾਹਿਬ ਵਿਚ ਨਵੇਂ ਬਣ ਰਹੇ ਜੋੜਾ ਘਰ, ਠੰਢੇ ਪਾਣੀ ਦੀ ਛਬੀਲ ਅਤੇ ਗੁਰਦੁਆਰਾ ਸਾਹਿਬ ਦੀਆਂ ਹੋਰ ਇਮਾਰਤਾਂ ਦੀ ਕਾਰਸੇਵਾ ਰਾਹੀਂ ਹੋ ਰਹੀ ਉਸਾਰੀ ਦਾ ਜਾਇਜ਼ਾ ਬਾਬਾ ਮੱਖਣ ਸਿੰਘ ਅਤੇ ਬਾਬਾ ਸਤਨਾਮ ਸਿੰਘ ਅੰਮਿ੍ਤਸਰ ਵਾਲਿਆਂ ਨੇ ਲਿਆ | ਇਸ ਮੌਕੇ ਬਾਬਾ ਮੱਖਣ ਸਿੰਘ ਨੇ ਦੱਸਿਆ ਕਿ ਇਸ ਅਸਥਾਨ ਦੀ ਕਾਰ ਸੇਵਾ ਤੋਂ ਇਲਾਵਾ ਗੁ: ਪਾਤਸ਼ਾਹੀ ਨੌਾਵੀ ਧੰਗੇੜਾ, ਇਤਿਹਾਸਕ ਗੁ: ਸਾਹਿਬ ਥੂਹੀ, ਰਾਮਗੜ੍ਹ, ਨਰਮਾਣਾ ਅਤੇ ਦਮਦਮਾ ਸਾਹਿਬ (ਨਾਭਾ) ਵਿਖੇ ਵੀ ਕਾਰਸੇਵਾ ਦੇ ਕੰਮ ਚੱਲ ਰਹੇ ਹਨ |
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਜੋ ਵੀ ਰਸਦ ਜਾਂ ਨਕਦ ਰਾਸ਼ੀ ਭੇਟ ਕਰਨੀ ਹੋਵੇ ਉਹ ਮੁੱਖ ਦਫ਼ਤਰ ਡੇਰਾ ਬਾਬਾ ਅਜਾਪਾਲ ਸਿੰਘ (ਘੋੜਿਆਂ ਵਾਲਾ) ਵਿਖੇ ਭੇਜੀ ਜਾਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਹਰਮਿੰਦਰ ਸਿੰਘ, ਕਥਾਵਾਚਕ ਗਿਆਨੀ ਰਜਿੰਦਰਪਾਲ ਸਿੰਘ, ਲੇਖਾਕਾਰ ਗੁਰਬਚਨ ਸਿੰਘ, ਦਵਿੰਦਰ ਸਿੰਘ, ਗਮਦੂਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਦਾਇਗੀ ਪਾਰਟੀ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਪਟਿਆਲਾ, 15 ਮਈ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਕਾਲਜ ਆਫ਼ ਐਜੂਕੇਸ਼ਨ, ਹਰਦਾਸਪੁਰ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਨਾਲ ਹੀ ਬੀ.ਐਡ. ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਦੌਰਾਨ ਸਮੂਹ ਵਿਦਿਆਰਥੀਆਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਔਰਤਾਂ ਨੂੰ 50 ਫ਼ੀਸਦੀ ਨੁਮਾਇੰਦਗੀ ਦਿੱਤੀ ਜਾਵੇਗੀ-ਕੰਬੋਜ

ਰਾਜਪੁਰਾ, 15 ਮਈ (ਜੀ.ਪੀ. ਸਿੰਘ)-ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਬਲਾਕ ਸੰਮਤੀ ਰਾਜਪੁਰਾ ਦੇ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ ਵਲੋਂ ਸੰਮਤੀ ਦਾ ਕਾਰਜਕਾਲ ਪੂਰਾ ਹੋਣ 'ਤੇ ਬਲਾਕ ਸੰਮਤੀ ਮੈਂਬਰਾਂ ਨੂੰ ਵਿਦਾੲਗੀ ਪਾਰਟੀ ਦਿੱਤੀ ਗਈ ਜਿਸ ਵਿਚ ਸੰਮਤੀ ਦੇ ਕੁੱਲ 25 ...

ਪੂਰੀ ਖ਼ਬਰ »

ਪੰਜਾਬ ਦੇ ਕਿ੍ਕਟ ਕੈਲੰਡਰ 'ਚ ਫੇਰਬਦਲ

ਪਟਿਆਲਾ, 15 ਮਈ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਆਪਣੇ ਖੇਡ ਕੈਲੰਡਰ 2018-19 'ਚ ਤਬਦੀਲੀ ਕੀਤੀ ਹੈ | ਜਿਸ ਤਹਿਤ ਅੰਡਰ-19 ਵਰਗ ਦੇ ਅੰਤਰ ਜ਼ਿਲ੍ਹਾ ਮੁਕਾਬਲੇ ਹੁਣ 20 ਮਈ ਤੋਂ 5 ਜੂਨ 2018 ਤੱਕ ਕਰਵਾਏ ਜਾਣਗੇ | ਜਿਸ ਦੇ ਲੀਗ ਮੁਕਾਬਲੇ 2 ਦਿਨਾਂ ਦੇ, ਸੈਮੀਫਾਈਨਲ ਅਤੇ ਫਾਈਨਲ ...

ਪੂਰੀ ਖ਼ਬਰ »

ਬਾਰ ਐਸੋਸ਼ੀਏਸ਼ਨ ਨਾਭਾ ਵਲੋਂ ਜੱਜਾਂ ਦਾ ਸਨਮਾਨ

ਨਾਭਾ, 15 ਮਈ (ਅਮਨਦੀਪ ਸਿੰਘ ਲਵਲੀ)-ਬਾਰ ਐਸੋਸ਼ੀਏਸ਼ਨ ਨਾਭਾ ਵਲੋਂ ਵਿਸ਼ੇਸ਼ ਤੌਰ 'ਤੇ ਜੂਡੀਸ਼ੀਅਲ ਅਫਸਰਾਂ ਨੂੰ ਸਨਮਾਨ ਕੀਤਾ ਗਿਆ | ਪ੍ਰਧਾਨ ਗਿਆਨ ਸਿੰਘ ਮੁੰਗੋ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੱਜ ਸ੍ਰੀ ਰਾਮ ਪਾਲ ਜੇ.ਐਮ.ਆਈ.ਸੀ. ਦੇ ਨਾਭਾ ਤੋਂ ਬਦਲ ਕੇ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਰੱਖੜਾ ਦੇ ਵਿਦਿਆਰਥੀਆਂ ਨੇ ਜਿੱਤਿਆ ਸੋਨ ਤਗਮਾ

ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਕੈਂਬਰਿਜ ਗਲੋਬਲ ਸਕੂਲ ਰੱਖੜਾ ਦੇ ਵਿਦਿਆਰਥੀ ਚਿਰਾਗ਼ ਕੌਸ਼ਿਕ ਨੇ ਥਾਈਲੈਂਡ ਵਿਚ ਹੋਣ ਵਾਲੇ ਇੰਡੋ-ਥਾਈ ਮੁਕਾਬਲਿਆਂ ਵਿਚ ਸ਼ੂਟਿੰਗ 'ਚ ਸੋਨੇ ਦਾ ਤਗਮਾ ਜਿੱਤਿਆ ਹੈ | ਚਿਰਾਗ਼ ਨੇ ਲੰਘੇ ਵਰ੍ਹੇ ਸ਼ੂਟਿੰਗ ਨੂੰ ਆਪਣੀ ਖੇਡ ਦੇ ...

ਪੂਰੀ ਖ਼ਬਰ »

ਮੈਰਿਟ 'ਚ ਆਏ 11 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਪਾਤੜਾਂ, 15 ਮਈ (ਗੁਰਇਕਬਾਲ ਸਿੰਘ ਖਾਲਸਾ)-ਸਰਕਾਰੀ ਹਾਈ ਸਕੂਲ ਦੇ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਉਣ ਵਾਲੇ ਵਿਦਿਆਰਥੀਆਂ ਨੂੰ ਪਿੰਡ ਦੀ ਗੁਰਦੁਆਰਾ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਡਾ. ਮੇਜਰ ਸਿੰਘ ਨੇ ਕਿਹਾ ਕਿ ਪਿੰਡ ਢੁਡਿਆਲ ਲਈ ਇਹ ...

ਪੂਰੀ ਖ਼ਬਰ »

ਅਣਢੱਕੀਆਂ ਅਤੇ ਬਿਨਾਂ ਨੰਬਰਾਂ ਤੋਂ ਚੱਲਦੀਆਂ ਟਰਾਲੀਆਂ ਉਡਾ ਰਹੀਆਂ ਨੇ ਕਾਨੂੰਨ ਦੀਆਂ ਧੱਜੀਆਂ

ਰਾਜਪੁਰਾ, 15 ਮਈ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਵਿਚ ਮਿੱਟੀ ਅਤੇ ਰੇਤ ਦੀਆਂ ਹਰਲ ਹਰਲ ਕਰਦੀਆਂ ਫਿਰਦੀਆਂ ਅਣਢੱਕੀਆਂ ਟਰੈਕਟਰ ਟਰਾਲੀਆਂ ਕਾਨੂੰਨ ਦੀਆਂ ਧੱਜੀਆਂ ਉਡਾ ਰਹੀਆਂ ਹਨ ਪਰ ਟੈ੍ਰਫਿਕ ਵਿਭਾਗ ਅੱਖਾਂ 'ਤੇ ਪੱਟੀ ਬੰਨੀ ਸਭ ਕੁਝ ਵੇਖ ਰਿਹਾ ਹੈ | ਇਸ ਦਾ ...

ਪੂਰੀ ਖ਼ਬਰ »

ਦੁਕਾਨ 'ਤੇ ਕੰਮ ਕਰਨ ਵਾਲੇ ਨੌਜਵਾਨਾਂ ਨੇ ਕੀਤਾ ਦੁਕਾਨ 'ਚ ਹੱਥ ਸਾਫ਼

ਪਟਿਆਲਾ, 15 ਮਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਸਥਾਨਕ ਸਨੌਰੀ ਅੱਡਾ ਵਿਖੇ ਸਥਿਤ ਡੀ.ਜੇ. ਦੀ ਦੁਕਾਨ ਵਿਚ ਉੱਥੇ ਹੀ ਕੰਮ ਕਰਨ ਵਾਲੇ ਨੌਜਵਾਨਾਂ ਵਲੋਂ ਹੱਥ ਸਾਫ਼ ਕੀਤਾ ਹੈ | ਇਸ ਸਬੰਧੀ ਦੁਕਾਨ ਦੇ ਮਾਲਕ ਦਿਨੇਸ਼ ਮਿੱਤਲ ਪੁੱਤਰ ਅਸ਼ੋਕ ਕੁਮਾਰ ਵਾਸੀ ਮਨਜੀਤ ਨਗਰ ...

ਪੂਰੀ ਖ਼ਬਰ »

ਕਰਨਾਟਕ 'ਚ ਭਾਜਪਾ ਦੀ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ

ਪਟਿਆਲਾ, 15 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਕਰਨਾਟਕ ਵਿਧਾਨ ਸਭਾ ਲਈ ਹੋਈਆਂ ਚੋਣਾਂ ਦੇ ਇਲੈਕਟ੍ਰੋਨਿਕ ਮੀਡੀਆ ਰਾਹੀਂ ਅੱਜ ਲਗਾਤਾਰ ਦਿਖਾਏ ਜਾ ਰਹੇ ਨਤੀਜਿਆਂ 'ਚ ਭਾਜਪਾ ਨੂੰ ਪੂਰਨ ਬਹੁਮਤ ਦੀ ਖ਼ਬਰ ਨੇ ਪਟਿਆਲਾ ਵਿਚ ਭਾਜਪਾਈਆਂ ਨੂੰ ਪੱਬਾਂ ਭਾਰ ਕਰ ਦਿੱਤਾ | ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 15 ਮਈ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸਰਕਾਰੀ ਮਲਟੀਪਰਪਜ਼ ਸਕੂਲ (ਲੜਕੇ) ਦਾ ਨਾਂਅ ਬਦਲਿਆ

ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਡਾਇਰੈਕਟਰ ਸਿੱਖਿਆ ਵਿਭਾਗ ਪਰਮਜੀਤ ਸਿੰਘ ਪੀ.ਸੀ.ਐਸ. ਵਲੋਂ ਸਰਕਾਰੀ ਮਲਟੀਪਰਪਜ਼ ਸੈਕੰਡਰੀ ਸਕੂਲ (ਲੜਕੇ) ਪਾਸੀ ਰੋਡ ਪਟਿਆਲਾ ਵਿਖੇ ਲੜਕੇ ਅਤੇ ਲੜਕੀਆਂ ਪੜ੍ਹਦੀਆਂ ਹੋਣ ਕਾਰਨ ਸਕੂਲ ਦੀ ਮੰਗ ਅਨੁਸਾਰ ਸਕੂਲ ਦਾ ਨਾਂਅ ਬਦਲ ...

ਪੂਰੀ ਖ਼ਬਰ »

ਡਾ. ਗਾਂਧੀ ਨੇ ਕੇਂਦਰ ਦੀ ਸਿਹਤ ਸਕੀਮ ਸਬੰਧੀ ਕੀਤੀ ਨਾ ਨੂੰ ਸਿਹਤ ਮੰਤਰੀ ਦਾ ਦਲੇਰਾਨਾ ਫ਼ੈਸਲਾ ਆਖਿਆ

ਪਟਿਆਲਾ, 15 ਮਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮੋਹਿੰਦਰਾ ਵਲੋਂ ਕੇਂਦਰ ਵਲੋਂ ਸ਼ੁਰੂ ਕੀਤੀ ਜਾ ਰਹੀ ''ਰਾਸ਼ਟਰੀ ਸਿਹਤ ਸੁਰੱਖਿਆ ਸਕੀਮ'' ਬਾਰੇ ਲਏ ਗਏ ਦਲੇਰਾਨਾ ਸਟੈਂਡ ਦੀ ...

ਪੂਰੀ ਖ਼ਬਰ »

ਉਰਸ ਮੁਬਾਰਕ ਮੇਲਾ 17 ਨੂੰ

ਸਮਾਣਾ, 15 ਮਈ (ਪ੍ਰੀਤਮ ਸਿੰਘ ਨਾਗੀ)-ਦਰਗਾਹ ਸ਼ਰੀਫ਼ ਕਾਦਰੀ ਦਰਬਾਰ ਸਰਬਧਰਮ ਸਭਾ ਕੁਲੂਵਾਲਾ ਬਿਜਨੌਰ ਦੇ ਮੁੱਖ ਸੇਵਾਦਾਰ ਸਾਈਾ ਲੱਡੂ ਸ਼ਾਹ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ 72ਵਾਂ ਉਰਸ ਮੁਬਾਰਕ ਮੇਲਾ ਕੁਲੂਵਾਲਾ ਬਿਜਨੌਰ ਵਿਖੇ 17 ਮਈ ਨੂੰ ਧੂਮ-ਧਾਮ ਨਾਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਸਿੰਗਣ 'ਚ ਨੁੱਕੜ ਨਾਟਕ ਖੇਡਿਆ

ਦੇਵੀਗੜ੍ਹ, 15 ਮਈ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸਿੰਗਣ ਵਿਖੇ ਸਮਾਜ ਸੇਵੀ ਸੰਸਥਾ ਲੋਕ ਚੇਤਨਾ ਕਲਾ ਮੰਚ ਦੇਵੀਗੜ੍ਹ ਵਲੋਂ ਪਿ੍ੰਸੀਪਲ ਮੈਡਮ ਸੰਜਨਾ ਗਰਗ ਦੀ ਅਗਵਾਈ ਹੇਠ ਰੈੱਡ ਆਰਟਸ ਗਰੁੱਪ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ...

ਪੂਰੀ ਖ਼ਬਰ »

ਦਸਤਾਰ ਨੂੰ ਲੈ ਕੇ ਸਿੱਖਾਂ ਨੂੰ ਇਕਜੁੱਟਤਾ ਦੀ ਅਪੀਲ-ਮਨਜੀਤ ਸਿੰਘ ਜੀਕੇ

ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 'ਚ ਸ਼ਿਰਕਤ ਕਰਨ ਪਟਿਆਲਾ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਸ੍ਰੀ ਅਕਾਲ ...

ਪੂਰੀ ਖ਼ਬਰ »

ਧਰਮਸੋਤ ਵਲੋਂ ਸੂਬੇ ਭਰ 'ਚੋਂ ਅੱਵਲ ਆਉਣ 'ਤੇ ਸੰਦੀਪ ਕੌਰ ਦਾ ਸਨਮਾਨ

ਨਾਭਾ, 15 ਮਈ (ਅਮਨਦੀਪ ਸਿੰਘ ਲਵਲੀ)-ਪਿਤਾ ਦਾ ਸਾਇਆ ਸਿਰ ਉਪਰ ਨਾ ਹੋਣ ਦੇ ਬਾਵਜੂਦ ਗ਼ਰੀਬ ਪਰਿਵਾਰ ਨਾਲ ਸਬੰਧਿਤ ਸੰਦੀਪ ਨੇ ਬਾਰ੍ਹਵੀਂ ਕਲਾਸ ਵਿਚੋਂ ਸੂਬੇ ਭਰ 'ਚੋਂ ਪਹਿਲੇ ਨੰਬਰ 'ਤੇ ਆ ਇਹ ਸਾਬਤ ਕਰ ਦਿੱਤਾ ਕਿ ਧੀਆਂ ਕਿਸੇ ਨਾਲੋਂ ਕਿਸੇ ਵੀ ਪੱਖੋਂ ਘੱਟ ਨਹੀਂ ਹਲਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX