ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਘਰ-ਘਰ ਰੋਜ਼ਗਾਰ ਦੇਣ ਦੇ ਕੀਤੇ ਵਾਅਦੇ ਮੁਤਾਬਿਕ ਪੰਜਾਬ ਸਰਕਾਰ ਵਲੋਂ ਬਣਾਏ ਗਏ ...
ਰਾਜਪੁਰਾ, 15 ਮਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੰੂ ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਹੌਲਦਾਰ ਦੀਦਾਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਹੀਰਾ ...
ਰਾਜਪੁਰਾ, 15 ਮਈ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਨਾ-ਬਾਲਗ ਲੜਕੀ ਨੂੰ ਵਰਗ਼ਲਾ ਕੇ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਲੜਕੀ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਨਾਬਾਲਗ ...
ਰਾਜਪੁਰਾ, 15 ਮਈ (ਜੀ.ਪੀ. ਸਿੰਘ)-ਸਥਾਨਕ ਗਗਨ ਚੌਾਕ ਨੇੜੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਅਤੇ ਆਵਾਜਾਈ ਪੁਲਿਸ ਦੇ ਇੰਚਾਰਜ ਥਾਣੇਦਾਰ ਮਹਿੰਗਾ ਸਿੰਘ ਦੀ ਟੀਮ ਵਲੋਂ ਸਾਂਝੇ ਤੌਰ 'ਤੇ ਨਾਕਾਬੰਦੀ ਕਰਕੇ ਆਵਾਜ਼ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ...
ਸਮਾਣਾ, 15 ਮਈ (ਹਰਵਿੰਦਰ ਸਿੰਘ ਟੋਨੀ)-ਸਮਾਣਾ-ਭਵਾਨੀਗੜ੍ਹ ਸੜਕ 'ਤੇ ਸਥਿਤ ਕੁਝ ਸਮਾਂ ਪਹਿਲਾਂ ਖੁਲ੍ਹੇ ਇੱਕ ਨਿੱਜੀ ਸਕੂਲ ਦੇ ਅਧਿਆਪਕਾਂ, ਬੱਚਿਆਂ ਤੇ ਮਾਪਿਆਂ ਵਲੋਂ ਸਕੂਲ ਦੇ ਕੰਮ ਵਿਚ ਬਿਨਾਂ ਕਾਰਨ ਦਖ਼ਲ-ਅੰਦਾਜ਼ੀ ਕਰਨ ਦੇ ਦੋਸ਼ 'ਚ ਪ੍ਰਬੰਧਕ ਕਮੇਟੀ ਿਖ਼ਲਾਫ਼ ...
ਪਟਿਆਲਾ, 15 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੇ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟਰੇਸ਼ਨ, ਵਿਭਾਗ ਵੱਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਅਤੇ ਭਾਈ ਗੁਰਦਾਸ ਚੇਅਰ ਦੇ ਚੇਅਰਮੈਨ ਡਾ. ਸਰਬਜਿੰਦਰ ਸਿੰਘ ਦੀ ਦੇਖ-ਰੇਖ ਵਿਚ 'ਸੂਚਨਾ ...
ਬਨੂੜ, 15 ਮਈ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਸੇਲ ਟੈਕਸ ਬੈਰੀਅਰ ਚੌਕ ਨੇੜੇ ਟੈਂਕਰ ਦੀ ਫੇਟ ਲੱਗਣ ਨਾਲ ਇਕ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਤੇ ਕੈਂਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਏ.ਐਸ.ਆਈ. ਰਾਮ ਕਿ੍ਸ਼ਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨ ...
ਪਟਿਆਲਾ, 15 ਮਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਭਰ ਨੂੰ ਟ੍ਰੈਫਿਕ ਸਮੱਸਿਆ ਤੋਂ ਮੁਕਤ ਕਰਨ ਲਈ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦੇ ਹੋਏ ਟ੍ਰੈਫਿਕ ਪੁਲਿਸ ਪਟਿਆਲਾ ਵਲੋਂ ਮੁੱਖ ਮੰਤਰੀ ਦੇ ...
ਪਟਿਆਲਾ, 15 ਮਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਰੇਲਵੇ ਸੁਰੱਖਿਆ ਬਲ ਵਲੋਂ ਲੋਕਾਂ ਨੂੰ ਮੁੱਢਲੀ ਸਹਾਇਤਾ ਦੇਣ ਲਈ ਹੈਲਪ ਲਾਈਨ ਨੰਬਰ 182 ਸਬੰਧੀ ਚਲਾਈ ਗਈ ਹੈ | ਜਿਸ ਰਾਹੀਂ ਕਿਸੇ ਵੀ ਮੁਸ਼ਕਿਲ ਸਥਿਤੀ 'ਚ ਲੋਕ ਰੇਲਵੇ ਸੁਰੱਖਿਆ ਬਲ ਦੇ ਨਾਲ ਰਾਬਤਾ ਕਰ ਸਕਦੇ ਹਨ ਤੇ ...
ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਬ੍ਰਾਹਮਣ ਸਭਾ ਪਟਿਆਲਾ ਜ਼ਿਲ੍ਹਾ ਪਟਿਆਲਾ ਕਾਰਜਕਾਰਨੀ ਦੀ ਵਿਸ਼ੇਸ਼ ਬੈਠਕ ਸ੍ਰੀ ਸੋਹਨ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਪ੍ਰਾਚੀਨ ਕਾਲੀ ਮਾਤਾ ਮੰਦਰ ਵਿੱਚ ਹੋਈ | ਹਾਊਸ ਨੇ ਡਾ. ਵਿਕਰਮ ਸ਼ਰਮਾ ਦਾ ਸ੍ਰੀ ਬ੍ਰਾਹਮਣ ਸਭਾ ਦਾ ਸੂਬਾ ਪ੍ਰਧਾਨ ਬਣਨ 'ਤੇ ਖ਼ੁਸ਼ੀ ਪ੍ਰਗਟ ਕੀਤੀ | ਇਸ ਮੌਕੇ ਸੁਨੀਤਾ ਸ਼ਰਮਾ ਨੂੰ ਧਰਮ ਪ੍ਰਚਾਰ ਕਮੇਟੀ ਦਾ ਪ੍ਰਮੁੱਖ ਬਣਾਇਆ ਗਿਆ | ਸੁਨੀਤਾ ਗੌੜ, ਉਮਾ ਸ਼ਰਮਾ, ਅਨੀਤਾ ਸ਼ਰਮਾ, ਊਸ਼ਾ ਰਾਣੀ, ਪੂਜਾ, ਸੁਰਿੰਦਰ ਕੁਮਾਰ ਬਹਖੰਡੀ, ਚੰਦਰਮੋਹਨ ਸ਼ਰਮਾ, ਪੰਡਿਤ ਰਜਿੰਦਰ ਕੌਸ਼ਿਕ ਅਤੇ ਪੰ: ਸੁਰੇਸ਼ ਕੁਮਾਰ ਸਹਾਇਕ ਬਣਾਇਆ ਗਿਆ | ਸੰਸਕਿ੍ਤ ਬਚਾਓ ਤੇ ਪ੍ਰਚਾਰ ਕਮੇਟੀ ਆਚਾਰੀਆ ਨਿਗਮ ਸਰੂਪ ਸ਼ਾਸਤਰੀ, ਪੰ: ਹਰੀਦੇਵ ਸ਼ਾਸਤਰੀ ਅਤੇ ਪੰ: ਰਜਿੰਦਰ ਕੌਸ਼ਿਕ ਸ਼ਾਸਤਰੀ ਤੇ ਸ਼ਿਕਾਇਤ ਨਿਵਾਰਨ ਕਮੇਟੀ ਵਿੱਚ ਮੋਨਿਕਾ ਸ਼ਰਮਾ, ਅਸ਼ਵਨੀ ਸ਼ਰਮਾ ਗੱਗੀ, ਪ੍ਰਸ਼ਾਸਨਿਕ ਕਮੇਟੀ ਵਿੱਚ ਸ੍ਰੀ ਸੰਤੋਸ਼ ਸ਼ਰਮਾ, ਵਿੱਤ ਕਮੇਟੀ ਵਿੱਚ ਜੈ ਕਿ੍ਸ਼ਨ ਸਮਾਣਾ ਅਤੇ ਊਸ਼ਾ ਰਾਣੀ ਨੂੰ ਸ਼ਾਮਿਲ ਕੀਤਾ ਗਿਆ | ਮੀਟਿੰਗ ਵਿਚ ਸੰਤੋਸ਼ ਸ਼ਰਮਾ, ਅਸ਼ਵਨੀ ਗੱਗੀ, ਅਵਿਨਾਸ਼ ਗੌੜ, ਅਮਰਜੀਤ ਸ਼ਰਮਾ, ਅਮਰਜੀਤ ਰਾਜਪੁਰਾ, ਉਮਾ ਸ਼ਰਮਾ, ਓਮ ਪ੍ਰਕਾਸ਼, ਸੁਰਿੰਦਰ ਕੁਮਾਰ ਬਹੁਖੰਡੀ, ਚੰਦਰ ਮੋਹਨ, ਸੁਨੀਤਾ ਸ਼ਰਮਾ, ਊਸ਼ਾ ਰਾਣੀ, ਵੀਰ ਬੰਤ ਸ਼ਾਸਤਰੀ, ਅਜੇ ਕੁਮਾਰ, ਸ਼ਰਮਾ, ਲਾਲ ਮਨੀ ਸ਼ਰਮਾ ਹਾਜ਼ਰ ਰਹੇ |
ਬਨੂੜ, 15 ਮਈ (ਭੁਪਿੰਦਰ ਸਿੰਘ)-ਮਾਰਕੀਟ ਕਮੇਟੀ ਬਨੂੜ ਦੇ ਸਾਬਕਾ ਚੇਅਰਮੈਨ ਜਸਵਿੰਦਰ ਸਿੰਘ ਜੱਸੀ ਨੂੰ ਅਕਾਲੀ ਦਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਅੱਜ ਅਕਾਲੀ ਦਲ ਤੇ ਭਾਜਪਾ ਦੀ ਸਥਾਨਕ ਇਕਾਈ ਵਲੋਂ ਸਨਮਾਨ ਕੀਤਾ ਤੇ ਖ਼ੁਸ਼ੀ ਵਿਚ ਲੱਡੂ ਵੰਡੇ | ਇਸ ਮੌਕੇ ...
ਬਨੂੜ, 15 ਮਈ (ਭੁਪਿੰਦਰ ਸਿੰਘ)-ਸ਼ਨੀ ਜੈਅੰਤੀ ਮੌਕੇ ਸ਼ਹਿਰ ਦੇ ਵਾਰਡ ਨੰਬਰ 4 ਸੇਲ ਟੈਕਸ ਬੈਰੀਅਰ ਨੇੜੇ ਅੱਜ ਸ਼ਨੀ ਦੇਵ ਦੀ ਮੂਰਤੀ ਸਥਾਪਨਾ ਕੀਤੀ ਗਈ | ਇਸ ਮੌਕੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਸ਼ਿਕਾਇਤ ਨਿਵਾਰਨ ਸੈੱਲ ਦੇ ਸੂਬਾ ਚੇਅਰਮੈਨ ਐਸ.ਐਮ.ਐਸ. ...
ਰਾਜਪੁਰਾ, 15 ਮਈ (ਰਣਜੀਤ ਸਿੰਘ)-ਪਿੰਡ ਖਰਾਜਪੁਰ ਵਾਸੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਸ. ਜਸਵਿੰਦਰ ਸਿੰਘ ਜ਼ੈਲਦਾਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ਸ. ਜਸਵਿੰਦਰ ਸਿੰਘ ਜ਼ੈਲਦਾਰ ਨੇ ਕਿਹਾ ਕਿ ਨੌਜਵਾਨ ਪੀੜੀ ਕਿਸੇ ਵੀ ਪਾਰਟੀ ਦੀ ...
ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਮਿਡ-ਡੇ-ਮੀਲ ਵਰਕਰ ਯੂਨੀਅਨ ਪਟਿਆਲਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਹੋਈ | ਮੀਟਿੰਗ ਦੌਰਾਨ ਕੀਤੇ ਫ਼ੈਸਲੇ ਅਨੁਸਾਰ ਫ਼ਤਿਹਗੜ੍ਹ ਸਾਹਿਬ, ਸੰਗਰੂਰ ਅਤੇ ਮੋਹਾਲੀ ਜ਼ਿਲਿ੍ਹਆਂ ਨੂੰ ਨਾਲ ...
ਪਾਤੜਾਂ, 15 ਮਈ (ਜਗਦੀਸ਼ ਸਿੰਘ ਕੰਬੋਜ)-ਸਮਾਜ ਸੇਵਾ ਵਜੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਰਹੇ 'ਸਿੱਧੂ ਹੋਮਿਉਪੈਥੀ' ਦੇ ਡਾਕਟਰ ਭਰਾਵਾਂ ਵੱਲੋਂ ਕੈਂਪ ਲਾਏ ਜਾ ਰਹੇ ਹਨ | ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦੇਣ ਦੀ ਲੜੀ ਤਹਿਤ ਪਾਤੜਾਂ ਦੇ ਸ਼ਨੀ ਮੰਦਿਰ ਵਿਖੇ ...
ਪਟਿਆਲਾ, 15 ਮਈ (ਅ.ਸ. ਆਹਲੂਵਾਲੀਆ)-ਰਜਿੰਦਰਾ ਹਸਪਤਾਲ ਦੀ ਪੁਰਾਣੀ ਇਮਾਰਤ ਨੂੰ ਤੋੜ ਕੇ ਬਣਾਈਆਂ ਜਾ ਰਹੀਆਂ ਬਹੁ ਮੰਜ਼ਿਲਾਂ ਇਮਾਰਤਾਂ ਦੇ ਰਸਤੇ ਵਿਚ ਇੱਕ ਡੇਰੇ ਦੇ ਮਹੰਤ ਵੱਲੋਂ ਕਥਿਤ ਤੌਰ 'ਤੇ ਰਸਤਾ ਛੱਡਣ ਨੂੰ ਲੈ ਕੇ ਬੇਲੋੜਾ ਵਿਵਾਦ ਕੀਤਾ ਜਾ ਰਿਹਾ ਹੈ | ਇਹ ਗੱਲ ...
ਭਾਦਸੋਂ, 15 ਮਈ (ਗੁਰਬਖਸ਼ ਸਿੰਘ ਵੜੈਚ)-ਕਿਸਾਨ ਯੂਨੀਅਨ ਏਕਤਾ ਡਕੌਾਦਾ ਬਲਾਕ ਨਾਭਾ-2 ਦੀ ਬੈਠਕ ਗੁਰਦੁਆਰਾ ਸਾਹਿਬ ਪਿੰਡ ਦਿੱਤੂਪੁਰ ਜੱਟਾਂ ਵਿਖੇ ਸੁਖਵਿੰਦਰ ਸਿੰਘ ਤੁਲੇਵਾਲ ਦੀ ਅਗਵਾਈ ਵਿਚ ਹੋਈ | ਇਸ ਮੌਕੇ ਡਾ. ਦਰਸਨ ਪਾਲ ਸਿੰਘ ਸੂਬਾ ਜਨਰਲ ਸਕੱਤਰ ਤੇ ਗੁਰਮੀਤ ...
ਪਟਿਆਲਾ, 15 ਮਈ (ਜ.ਸ. ਢਿੱਲੋਂ)-ਸਰਾਫਾ ਵੈੱਲਫੇਅਰ ਐਸੋਸੀਏਸ਼ਨ ਪਟਿਆਲਾ ਦੀ ਹੋਈ ਇਕ ਭਰਵੀਂ ਮੀਟਿੰਗ ਵਿਚ ਜਗਦੀਸ਼ ਜਿਊਲਰ ਦੇ ਐਮ. ਡੀ. ਮਨੋਜ ਸਿੰਗਲਾ ਤੀਸਰੀ ਵਾਰ ਬਿਨਾਂ ਵਿਰੋਧ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ | ਇਸ ਦੇ ਨਾਲ ਹੀ 12 ਮੈਂਬਰੀ ਅਹੁਦੇਦਾਰ ਅਤੇ 11 ...
ਪਟਿਆਲਾ, 15 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ (ਐੱਸ.ਐਫ.ਆਈ.) ਦੀ ਕਨਵੀਨਰ ਸਿਮਰਨ ਕੌਰ ਸਰਾਂ ਦੀ ਪ੍ਰਧਾਨਗੀ ਯੂਨਿਟ ਵਿਚ ਇੱਕ ਬੈਠਕ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ...
ਪਟਿਆਲਾ, 15 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਈ.ਸੀ.ਈ. ਵਿਭਾਗ ਵਲੋਂ ਮਈ 2018 ਤੋਂ ਨਵੇਂ ਕੋਰਸ ਬੀ.ਟੈੱਕ. (ਈ.ਸੀ.ਐਮ.) ਦੀ ਸ਼ੁਰੂਆਤ ਹੋ ਰਹੀ ਹੈ | ਇਸ ਸੰਬੰਧੀ ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੋਰਸ ਇਲੈਕਟ੍ਰੋਨਿਕਸ ਅਤੇ ...
ਪਟਿਆਲਾ, 15 ਮਈ (ਆਤਿਸ਼, ਮਨਦੀਪ)-ਸਥਾਨਕ ਅਰਬਨ ਅਸਟੇਟ ਇਲਾਕੇ 'ਚ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਹਨ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਪਿੰਡ ਕਪੂਰੀ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪਟਿਆਲਾ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ | ਘਟਨਾ ਸਬੰਧੀ ਜਾਣਕਾਰੀ ...
ਭਾਦਸੋਂ, 15 ਮਈ (ਗੁਰਬਖ਼ਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਭਾਜਪਾ ਸਰਕਲ ਭਾਦਸੋਂ ਵਲੋਂ ਵਿਧਾਨ ਸਭਾ ਹਲਕਾ ਨਾਭਾ ਦੇ ਇੰਚਾਰਜ ਕਬੀਰ ਦਾਸ ਦੀ ਅਗਵਾਈ ਵਿਚ ਪਾਰਟੀ ਦੀ ਚੜ੍ਹਦੀਕਲਾ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ...
ਮੁੱਖ ਮੰਤਰੀ ਤੋਂ ਚੋਣ ਵਾਅਦਾ ਨਿਭਾਉਣ ਦੀ ਮੰਗ ਦੇਵੀਗੜ੍ਹ, 15 ਮਈ (ਮੁਖ਼ਤਿਆਰ ਸਿੰਘ ਨੌਗਾਵਾਂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਾਟ ਕਾਲਜਾਂ ਦੇ ਠੇਕਾ ਆਧਾਰ 'ਤੇ ਕੰਮ ਕਰ ਰਹੇ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਨੇ ਅੱਜ ਆਪਣੀ ਹੜਤਾਲ ਜਾਰੀ ਰੱਖਦਿਆਂ ...
ਦੇਵੀਗੜ੍ਹ, 15 ਮਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੀ ਸਮਾਜ ਸੇਵੀ ਸੰਸਥਾ ਲੋਕ ਚੇਤਨਾ ਕਲਾ ਮੰਚ ਵਲੋਂ ਲੋਕ ਭਲਾਈ ਦੇ ਕੰਮਾਂ ਵਿਚ ਯੋਗਦਾਨ ਪਾਉਂਦਿਆਂ ਲੋੜਵੰਦ ਬੱਚਿਆਂ ਦੀ ਪੜ੍ਹਾਈ ਨੂੰ ਧਿਆਨ ਵਿਚ ਰੱਖਦਿਆਂ ਮਦਦ ਕੀਤੀ ਜਾ ਰਹੀ ਹੈ | ਜਿਸ ਦੇ ਤਹਿਤ ਅੱਜ ...
ਨਾਭਾ, 15 ਮਈ (ਅਮਨਦੀਪ ਸਿੰਘ ਲਵਲੀ)-ਨਾਭਾ ਦੀ ਜਸਪਾਲ ਕਾਲੋਨੀ ਦੀਆਂ ਮੁਸ਼ਕਲਾਂ ਸਬੰਧੀ ਇਕ ਵਫ਼ਦ ਅਵਤਾਰ ਸਿੰਘ ਨੰਨੜੇ, ਅਜੈਬ ਸਿੰਘ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲਿਆ | ਉਨ੍ਹਾਂ ਕਾਲੋਨੀ ਦੀਆਂ ਮੁਸ਼ਕਲਾਂ ਤੋਂ ਕੈਬਨਿਟ ਮੰਤਰੀ ਨੂੰ ...
ਦੇਵੀਗੜ੍ਹ, 15 ਮਈ (ਰਾਜਿੰਦਰ ਸਿੰਘ ਮੌਜੀ)-ਆਈ.ਸੀ.ਐਸ.ਈ. ਬੋਰਡ ਦੇ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਤੋਂ ਬਾਅਦ ਵਧੀਆ ਅੰਕ ਲੈ ਕੇ ਪਾਸ ਹੋਏ ਵਿਦਿਆਰਥੀਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਜਿਸ ਦੇ ਤਹਿਤ ਅੱਜ ਦੇਵੀਗੜ੍ਹ ਨਜ਼ਦੀਕੀ ਸੈਂਟ ਮਾਈਕਲ ਕਾਨਵੈਂਟ ਸਕੂਲ ...
ਪਟਿਆਲਾ, 15 ਮਈ (ਆਤਿਸ਼, ਮਨਦੀਪ)-ਦਾਜ-ਦਹੇਜ ਦੀ ਮੰਗ ਕਰਨ ਦੇ ਵੱਖ-ਵੱਖ ਮਾਮਲਿਆਂ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਅੱਧਾ ਦਰਜਨ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਮਾਮਲਾ ਗੁਰਜੀਤ ਕੌਰ ਪੁੱਤਰੀ ਜਰਨੈਲ ਸਿੰਘ ਵਾਸੀ ਕੱਲਰਮਾਜਰੀ ਦੀ ...
ਨਾਭਾ, 15 ਮਈ (ਕਰਮਜੀਤ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ ਪੰਥ ਰਤਨ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਦੇ ਵਰੋਸਾਏ ਬਾਬਾ ਗੁਲਜਾਰ ਸਿੰਘ ਫ਼ਤਿਹਗੜ੍ਹ ਸਾਹਿਬ ਵਾਲੇ ਅਤੇ ਬਾਬਾ ਮੱਖਣ ਸਿੰਘ ਨਾਭਾ ਕਾਰਸੇਵਾ ਵਾਲਿਆਂ ਦੀ ਦੇਖ-ਰੇਖ ਹੇਠ ...
ਪਟਿਆਲਾ, 15 ਮਈ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਕਾਲਜ ਆਫ਼ ਐਜੂਕੇਸ਼ਨ, ਹਰਦਾਸਪੁਰ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਨਾਲ ਹੀ ਬੀ.ਐਡ. ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਦੌਰਾਨ ਸਮੂਹ ਵਿਦਿਆਰਥੀਆਂ ਨੂੰ ਵੱਖ-ਵੱਖ ...
ਰਾਜਪੁਰਾ, 15 ਮਈ (ਜੀ.ਪੀ. ਸਿੰਘ)-ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਬਲਾਕ ਸੰਮਤੀ ਰਾਜਪੁਰਾ ਦੇ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ ਵਲੋਂ ਸੰਮਤੀ ਦਾ ਕਾਰਜਕਾਲ ਪੂਰਾ ਹੋਣ 'ਤੇ ਬਲਾਕ ਸੰਮਤੀ ਮੈਂਬਰਾਂ ਨੂੰ ਵਿਦਾੲਗੀ ਪਾਰਟੀ ਦਿੱਤੀ ਗਈ ਜਿਸ ਵਿਚ ਸੰਮਤੀ ਦੇ ਕੁੱਲ 25 ...
ਪਟਿਆਲਾ, 15 ਮਈ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਆਪਣੇ ਖੇਡ ਕੈਲੰਡਰ 2018-19 'ਚ ਤਬਦੀਲੀ ਕੀਤੀ ਹੈ | ਜਿਸ ਤਹਿਤ ਅੰਡਰ-19 ਵਰਗ ਦੇ ਅੰਤਰ ਜ਼ਿਲ੍ਹਾ ਮੁਕਾਬਲੇ ਹੁਣ 20 ਮਈ ਤੋਂ 5 ਜੂਨ 2018 ਤੱਕ ਕਰਵਾਏ ਜਾਣਗੇ | ਜਿਸ ਦੇ ਲੀਗ ਮੁਕਾਬਲੇ 2 ਦਿਨਾਂ ਦੇ, ਸੈਮੀਫਾਈਨਲ ਅਤੇ ਫਾਈਨਲ ...
ਨਾਭਾ, 15 ਮਈ (ਅਮਨਦੀਪ ਸਿੰਘ ਲਵਲੀ)-ਬਾਰ ਐਸੋਸ਼ੀਏਸ਼ਨ ਨਾਭਾ ਵਲੋਂ ਵਿਸ਼ੇਸ਼ ਤੌਰ 'ਤੇ ਜੂਡੀਸ਼ੀਅਲ ਅਫਸਰਾਂ ਨੂੰ ਸਨਮਾਨ ਕੀਤਾ ਗਿਆ | ਪ੍ਰਧਾਨ ਗਿਆਨ ਸਿੰਘ ਮੁੰਗੋ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੱਜ ਸ੍ਰੀ ਰਾਮ ਪਾਲ ਜੇ.ਐਮ.ਆਈ.ਸੀ. ਦੇ ਨਾਭਾ ਤੋਂ ਬਦਲ ਕੇ ...
ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਕੈਂਬਰਿਜ ਗਲੋਬਲ ਸਕੂਲ ਰੱਖੜਾ ਦੇ ਵਿਦਿਆਰਥੀ ਚਿਰਾਗ਼ ਕੌਸ਼ਿਕ ਨੇ ਥਾਈਲੈਂਡ ਵਿਚ ਹੋਣ ਵਾਲੇ ਇੰਡੋ-ਥਾਈ ਮੁਕਾਬਲਿਆਂ ਵਿਚ ਸ਼ੂਟਿੰਗ 'ਚ ਸੋਨੇ ਦਾ ਤਗਮਾ ਜਿੱਤਿਆ ਹੈ | ਚਿਰਾਗ਼ ਨੇ ਲੰਘੇ ਵਰ੍ਹੇ ਸ਼ੂਟਿੰਗ ਨੂੰ ਆਪਣੀ ਖੇਡ ਦੇ ...
ਪਾਤੜਾਂ, 15 ਮਈ (ਗੁਰਇਕਬਾਲ ਸਿੰਘ ਖਾਲਸਾ)-ਸਰਕਾਰੀ ਹਾਈ ਸਕੂਲ ਦੇ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਉਣ ਵਾਲੇ ਵਿਦਿਆਰਥੀਆਂ ਨੂੰ ਪਿੰਡ ਦੀ ਗੁਰਦੁਆਰਾ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਡਾ. ਮੇਜਰ ਸਿੰਘ ਨੇ ਕਿਹਾ ਕਿ ਪਿੰਡ ਢੁਡਿਆਲ ਲਈ ਇਹ ...
ਰਾਜਪੁਰਾ, 15 ਮਈ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਵਿਚ ਮਿੱਟੀ ਅਤੇ ਰੇਤ ਦੀਆਂ ਹਰਲ ਹਰਲ ਕਰਦੀਆਂ ਫਿਰਦੀਆਂ ਅਣਢੱਕੀਆਂ ਟਰੈਕਟਰ ਟਰਾਲੀਆਂ ਕਾਨੂੰਨ ਦੀਆਂ ਧੱਜੀਆਂ ਉਡਾ ਰਹੀਆਂ ਹਨ ਪਰ ਟੈ੍ਰਫਿਕ ਵਿਭਾਗ ਅੱਖਾਂ 'ਤੇ ਪੱਟੀ ਬੰਨੀ ਸਭ ਕੁਝ ਵੇਖ ਰਿਹਾ ਹੈ | ਇਸ ਦਾ ...
ਪਟਿਆਲਾ, 15 ਮਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਸਥਾਨਕ ਸਨੌਰੀ ਅੱਡਾ ਵਿਖੇ ਸਥਿਤ ਡੀ.ਜੇ. ਦੀ ਦੁਕਾਨ ਵਿਚ ਉੱਥੇ ਹੀ ਕੰਮ ਕਰਨ ਵਾਲੇ ਨੌਜਵਾਨਾਂ ਵਲੋਂ ਹੱਥ ਸਾਫ਼ ਕੀਤਾ ਹੈ | ਇਸ ਸਬੰਧੀ ਦੁਕਾਨ ਦੇ ਮਾਲਕ ਦਿਨੇਸ਼ ਮਿੱਤਲ ਪੁੱਤਰ ਅਸ਼ੋਕ ਕੁਮਾਰ ਵਾਸੀ ਮਨਜੀਤ ਨਗਰ ...
ਪਟਿਆਲਾ, 15 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਕਰਨਾਟਕ ਵਿਧਾਨ ਸਭਾ ਲਈ ਹੋਈਆਂ ਚੋਣਾਂ ਦੇ ਇਲੈਕਟ੍ਰੋਨਿਕ ਮੀਡੀਆ ਰਾਹੀਂ ਅੱਜ ਲਗਾਤਾਰ ਦਿਖਾਏ ਜਾ ਰਹੇ ਨਤੀਜਿਆਂ 'ਚ ਭਾਜਪਾ ਨੂੰ ਪੂਰਨ ਬਹੁਮਤ ਦੀ ਖ਼ਬਰ ਨੇ ਪਟਿਆਲਾ ਵਿਚ ਭਾਜਪਾਈਆਂ ਨੂੰ ਪੱਬਾਂ ਭਾਰ ਕਰ ਦਿੱਤਾ | ...
ਜਲੰਧਰ, 15 ਮਈ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...
ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਡਾਇਰੈਕਟਰ ਸਿੱਖਿਆ ਵਿਭਾਗ ਪਰਮਜੀਤ ਸਿੰਘ ਪੀ.ਸੀ.ਐਸ. ਵਲੋਂ ਸਰਕਾਰੀ ਮਲਟੀਪਰਪਜ਼ ਸੈਕੰਡਰੀ ਸਕੂਲ (ਲੜਕੇ) ਪਾਸੀ ਰੋਡ ਪਟਿਆਲਾ ਵਿਖੇ ਲੜਕੇ ਅਤੇ ਲੜਕੀਆਂ ਪੜ੍ਹਦੀਆਂ ਹੋਣ ਕਾਰਨ ਸਕੂਲ ਦੀ ਮੰਗ ਅਨੁਸਾਰ ਸਕੂਲ ਦਾ ਨਾਂਅ ਬਦਲ ...
ਪਟਿਆਲਾ, 15 ਮਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮੋਹਿੰਦਰਾ ਵਲੋਂ ਕੇਂਦਰ ਵਲੋਂ ਸ਼ੁਰੂ ਕੀਤੀ ਜਾ ਰਹੀ ''ਰਾਸ਼ਟਰੀ ਸਿਹਤ ਸੁਰੱਖਿਆ ਸਕੀਮ'' ਬਾਰੇ ਲਏ ਗਏ ਦਲੇਰਾਨਾ ਸਟੈਂਡ ਦੀ ...
ਸਮਾਣਾ, 15 ਮਈ (ਪ੍ਰੀਤਮ ਸਿੰਘ ਨਾਗੀ)-ਦਰਗਾਹ ਸ਼ਰੀਫ਼ ਕਾਦਰੀ ਦਰਬਾਰ ਸਰਬਧਰਮ ਸਭਾ ਕੁਲੂਵਾਲਾ ਬਿਜਨੌਰ ਦੇ ਮੁੱਖ ਸੇਵਾਦਾਰ ਸਾਈਾ ਲੱਡੂ ਸ਼ਾਹ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ 72ਵਾਂ ਉਰਸ ਮੁਬਾਰਕ ਮੇਲਾ ਕੁਲੂਵਾਲਾ ਬਿਜਨੌਰ ਵਿਖੇ 17 ਮਈ ਨੂੰ ਧੂਮ-ਧਾਮ ਨਾਲ ...
ਦੇਵੀਗੜ੍ਹ, 15 ਮਈ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸਿੰਗਣ ਵਿਖੇ ਸਮਾਜ ਸੇਵੀ ਸੰਸਥਾ ਲੋਕ ਚੇਤਨਾ ਕਲਾ ਮੰਚ ਦੇਵੀਗੜ੍ਹ ਵਲੋਂ ਪਿ੍ੰਸੀਪਲ ਮੈਡਮ ਸੰਜਨਾ ਗਰਗ ਦੀ ਅਗਵਾਈ ਹੇਠ ਰੈੱਡ ਆਰਟਸ ਗਰੁੱਪ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ...
ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 'ਚ ਸ਼ਿਰਕਤ ਕਰਨ ਪਟਿਆਲਾ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਸ੍ਰੀ ਅਕਾਲ ...
ਨਾਭਾ, 15 ਮਈ (ਅਮਨਦੀਪ ਸਿੰਘ ਲਵਲੀ)-ਪਿਤਾ ਦਾ ਸਾਇਆ ਸਿਰ ਉਪਰ ਨਾ ਹੋਣ ਦੇ ਬਾਵਜੂਦ ਗ਼ਰੀਬ ਪਰਿਵਾਰ ਨਾਲ ਸਬੰਧਿਤ ਸੰਦੀਪ ਨੇ ਬਾਰ੍ਹਵੀਂ ਕਲਾਸ ਵਿਚੋਂ ਸੂਬੇ ਭਰ 'ਚੋਂ ਪਹਿਲੇ ਨੰਬਰ 'ਤੇ ਆ ਇਹ ਸਾਬਤ ਕਰ ਦਿੱਤਾ ਕਿ ਧੀਆਂ ਕਿਸੇ ਨਾਲੋਂ ਕਿਸੇ ਵੀ ਪੱਖੋਂ ਘੱਟ ਨਹੀਂ ਹਲਕਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX