ਤਾਜਾ ਖ਼ਬਰਾਂ


ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  18 minutes ago
ਨਵੀਂ ਦਿੱਲੀ, 21 ਜਨਵਰੀ- ਕੇਂਦਰੀ ਰਾਜਨਾਥ ਸਿੰਘ ਨੇ ਮੇਹੁਲ ਚੌਕਸੀ ਦੇ ਮੁੱਦੇ 'ਤੇ ਕਿਹਾ ਕਿ ਸਰਕਾਰ ਨੇ ਆਰਥਿਕ ਅਪਰਾਧਿਕ ਬਿਲ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦੇਸ਼ ਛੱਡ ਕੇ ਭੱਜ ਚੁੱਕੇ ਹਨ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਰਾਜਨਾਥ ਸਿੰਘ ਨੇ ਕਿਹਾ .....
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  17 minutes ago
ਨਵੀਂ ਦਿੱਲੀ, 21 ਜਨਵਰੀ- ਕੌਮੀ ਮਹਿਲਾ ਕਮਿਸ਼ਨ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੂੰ ਲੈ ਕੇ ਕੀਤੀ ਗਈ ਟਿੱਪਣੀ 'ਤੇ ਭਾਜਪਾ ਵਿਧਾਇਕਾ ਸਾਧਨਾ ਸਿੰਘ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਇਹ ਟਿੱਪਣੀ ਬਹੁਤ ਹਮਲਾਵਰ ਤੇ...
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  27 minutes ago
ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਬਰਨਾਲਾ ਰੈਲੀ ਭਗਵੰਤ ਮਾਨ ਦੀ ਸ਼ਰਾਬ ਛੁਡਾਊ ਰੈਲੀ ਸੀ। ਇਸ ਰੈਲੀ 'ਚ .....
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  38 minutes ago
ਕੋਲੰਬੋ, 21 ਜਨਵਰੀ- ਸ੍ਰੀਲੰਕਾ ਨੇ ਅੱਜ 16 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਹੈ। ਬੀਤੀ 13 ਜਨਵਰੀ ਨੂੰ ਸ੍ਰੀਲੰਕਾ ਦੀ ਜਲ ਸੈਨਾ ਵਲੋਂ ਇਨ੍ਹਾਂ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ...
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  44 minutes ago
ਅਜਨਾਲਾ/ਹਰਛਾ ਛੀਨਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ,ਕਡਿਆਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ...
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਚੇਨਈ, 21 ਜਨਵਰੀ- ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਦੇ ਲਈ 10 ਫ਼ੀਸਦੀ ਰਾਖਵਾਂਕਰਨ ਦੇ ਮੁੱਦੇ 'ਤੇ ਮਦਰਾਸ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 18 ਫਰਵਰੀ ਤੋਂ ਪਹਿਲਾਂ ਜਵਾਬ ਦਾਖਲ ਕਰਨ ਦੇ ਲਈ ਕਿਹਾ ਹੈ। ਡੀ.ਐਮ.ਕੇ. ਦੇ......
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  about 1 hour ago
ਚੁਗਾਵਾਂ, 21 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹਲਕਾ ਰਾਜਾਸਾਂਸੀ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅੱਜ 3.30 ਵਜੇ ਗੁਰੂ ਨਾਨਕ ਦੇਵ ਯੂਨਾਈਟਿਡ ਕਾਲਜ ....
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  about 1 hour ago
ਭਵਾਨੀਗੜ੍ਹ, 21 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਸਬ ਡਵੀਜ਼ਨ 'ਚ ਪੈਂਦੇ ਪਿੰਡ ਸੰਗਤਪੁਰ 'ਚ ਇਕ ਔਰਤ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ । ਇਸ ਸਬੰਧੀ ਸਿਹਤ ਅਫ਼ਸਰ ਧਰਮਪਾਲ ਸਿੰਘ ਨੇ ਦੱਸਿਆ ....
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  about 1 hour ago
ਮੈਕਸੀਕੋ, 21 ਜਨਵਰੀ- ਮੈਕਸੀਕੋ ਦੇ ਹਿਡਾਲਗੋ ਪ੍ਰਾਂਤ 'ਚ ਤੇਲ ਪਾਈਪਲਾਈਨ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 85 ਹੋ ਗਈ ਹੈ ਜਦਕਿ 58 ਲੋਕ ਗੰਭੀਰ ਜ਼ਖਮੀ ਹੋਏ ਹਨ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਸ਼ਨੀਵਾਰ ਨੂੰ .....
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਭੋਪਾਲ, 21 ਜਨਵਰੀ- ਮਨਸੌਰ 'ਚ ਭਾਜਪਾ ਨੇਤਾ ਪ੍ਰਹਿਲਾਦ ਬੰਦਵਾਰ ਅਤੇ ਬਰਵਾਨੀ 'ਚ ਹਾਲ ਹੀ 'ਚ ਹੋਈ ਮਨੋਜ ਠਾਕਰੇ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਭੋਪਾਲ 'ਚ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ.....
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਸੀ.ਬੀ.ਆਈ. ਦੇ ਅੰਤ੍ਰਿਮ ਡਾਇਰੈਕਟਰ ਦੇ ਤੌਰ 'ਤੇ ਐਮ.ਨਾਗੇਸ਼ਵਰ ਰਾਓ ਦੀ ਨਿਯੁਕਤੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਤੋਂ ਦੇਸ਼ ਦੇ ਮੁੱਖ ਜੱਜ (ਸੀ.ਜੇ.ਆਈ) ਰੰਜਨ ਗੋਗੋਈ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਗੋਗੋਈ ਨੇ ....
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  about 2 hours ago
ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਉਹ ਵਰਕਰਾਂ ਦੀਆਂ ਮੁਸ਼ਕਲਾਂ ....
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ ਹੈ ਜਿਸ ਦਾ ਸੈਲਾਨੀ ਵੱਲੋਂ ਖੂਬ ਅਨੰਦ ਮਾਣਿਆ ਜਾ ਰਿਹਾ ਹੈ। ਬਰਫ਼ਬਾਰੀ ਕਾਰਨ ਇਹ ਇਲਾਕਾ ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਗਿਆ ਹੈ .......
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਾਰੀ ਸ਼ਰੀਫ਼ ਦੇ ਜ਼ੀਨਪੰਚਾਲ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਜਾਰੀ ਮੁੱਠਭੇੜ 'ਚ ਦੋ ਅੱਤਵਾਦੀ ਢੇਰ ਹੋ ਗਏ ਹਨ ਜਦਕਿ ਤੀਜੇ ਅੱਤਵਾਦੀ ਨਾਲ ਮੁੱਠਭੇੜ ਜਾਰੀ ਹੈ। ਜਾਣਕਾਰੀ ਲਈ ਦੱਸ......
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 20 ਕਿੱਲੋ ਹੈਰੋਇਨ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਪਾਸੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 80 ਕਰੋੜ ਰੁਪਏ ਦੱਸੀ ਜਾ ਰਹੀ....
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  about 3 hours ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  about 3 hours ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  about 3 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਮੋਗਾ

-ਮਾਮਲਾ ਵਿਵਾਦਗ੍ਰਸਤ ਜ਼ਮੀਨ ਦੇ ਕਬਜ਼ੇ ਦਾ- ਅਦਾਲਤ ਦੇ ਹੁਕਮਾਂ ਦੇ ਬਾਵਜੂਦ ਵੀ ਪੁਲਿਸ ਪ੍ਰਸ਼ਾਸਨ ਨਹੀਂ ਦੁਆ ਸਕਿਆ ਕਬਜ਼ਾ

ਮੋਗਾ, 15 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਮੋਗਾ ਦੇ ਅੰਮਿ੍ਤਸਰ ਰੋਡ 'ਤੇ ਹੋਟਲ ਦਿਲਸ਼ਾਦ ਵਾਲੀ ਜਗ੍ਹਾ ਅੰਦਰ 8 ਕਨਾਲ ਜਗ੍ਹਾ ਦੀ ਮਲਕੀਅਤ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਵਿਵਾਦਾਂ ਦੇ ਘੇਰੇ ਵਿਚ ਰਹੀ ਹੈ ਤੇ ਅਦਾਲਤ ਵਲੋਂ ਵੀ ਸਮੇਂ ਸਮੇਂ ਅਨੁਸਾਰ ਜਾਣ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਸਾਬਕਾ ਮੰਤਰੀ ਜਥੇ. ਤੋਤਾ ਸਿੰਘ, ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਅਤੇ ਸ਼ਹਿਰੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਾਲ ਕ੍ਰਿਸ਼ਨ ਬਾਲੀ ਵਲੋਂ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਔਰਤ ਤੋਂ ਨਗਦੀ ਖੋਹਣ ਵਾਲਾ ਇਕ ਵਿਅਕਤੀ ਨਾਮਜ਼ਦ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਔਰਤ ਤੋਂ ਨਗਦੀ ਖੋਹਣ 'ਤੇ ਇਕ ਵਿਅਕਤੀ ਨੂੰ ਪਰਚੇ ਵਿਚ ਨਾਮਜ਼ਦ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਕੁਲਦੀਪ ਕੌਰ ਪਤਨੀ ਗੁਰਸੇਵਕ ਸਿੰਘ ਵਾਸੀ ਬੁਰਜ ਦੁੱਨਾ ਨੇ ...

ਪੂਰੀ ਖ਼ਬਰ »

ਚੂਰਾ ਪੋਸਤ ਤਸਕਰ ਨੂੰ ਹੋਈ 2 ਸਾਲ ਕੈਦ ਤੇ ਜੁਰਮਾਨਾ

ਮੋਗਾ, 15 ਮਈ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਤਰਸੇਮ ਮੰਗਲਾ ਦੀ ਅਦਾਲਤ ਨੇ ਚੂਰਾ ਪੋਸਤ ਤਸਕਰੀ ਦੇ ਮਾਮਲੇ ਵਿਚ ਸ਼ਾਮਿਲ ਇਕ ਵਿਅਕਤੀ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਦੋ ਸਾਲ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਸੁਣਾਏ ...

ਪੂਰੀ ਖ਼ਬਰ »

ਐਨ.ਆਰ.ਆਈ. ਭਰਾਵਾਂ ਦੀ ਕੋਠੀ ਵਿਚ ਚੋਰੀ ਹੋਣ ਦਾ ਮਾਮਲਾ ਉੱਭਰਿਆ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 9 ਵਿਚਲੀ ਰੋਜ਼ ਐਵਿਨਿਊ ਕਲੋਨੀ ਵਿਚ ਸਥਿਤ ਇਕ ਐਨ.ਆਰ.ਆਰੀ. ਭਰਾਵਾਂ ਦੀ ਕੋਠੀ ਵਿਚ ਚੋਰੀ ਹੋਣ ਦਾ ਮਾਮਲਾ ਭਖਿਆ ਹੋਇਆ ਹੈ | ਇਸ ਸਬੰਧੀ ਮਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਬਾਘਾ ਪੁਰਾਣਾ ਅਤੇ ਹੋਰਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਦੇਰ ਸ਼ਾਮ ਪਤਾ ਲੱਗਿਆ ਕਿ ਕੈਨੇਡਾ ਵਿਖੇ ਰਹਿ ਰਹੇ ਲਾਲ ਸਿੰਘ ਬਰਾੜ, ਗੁਰਚਰਨ ਸਿੰਘ ਬਰਾੜ ਪੁੱਤਰ ਦਲੀਪ ਸਿੰਘ ਬਰਾੜ ਦੀ ਜਿਹੜੀ ਕੋਠੀ ਉਨ੍ਹਾਂ ਦੇ ਗੁਆਂਢ ਵਿਚ ਰੋਜ਼ ਐਵਿਨਿਊ ਕਾਲੋਨੀ ਵਿਚ ਹੈ ਇਸ ਕੋਠੀ ਵਿਚ ਚੋਰੀ ਹੋਈ ਹੈ | ਚੋਰੀ ਕਰਨ ਵਾਲਿਆਂ ਵਲੋਂ ਜਿੰਦਰੇ ਭੰਨ ਕੇ ਅੰਦਰੋਂ 2 ਐਲ.ਸੀ.ਡੀਜ਼, ਇਕ ਗੈਸ ਸਿਲੰਡਰ ਅਤੇ ਕਰੀਬ 1800 ਕੈਨੇਡੀਅਨ ਡਾਲਰ ਚੋਰੀ ਕੀਤੇ ਗਏ ਹਨ ਤੇ ਹੋਰ ਸਾਮਾਨ ਕੀ-ਕੀ ਚੋਰੀ ਹੋਇਆ ਹੈ, ਬਾਰੇ ਅਜੇ ਪਤਾ ਨਹੀਂ ਲੱਗਿਆ ਕਿਉਂਕਿ ਇਸ ਦੇ ਮਾਲਕ ਕੈਨੇਡਾ ਵਿਖੇ ਰਹਿੰਦੇ ਹਨ | ਉਨ੍ਹਾਂ ਦੇ ਇੱਥੇ ਆਉਣ ਅਤੇ ਸਾਮਾਨ ਦੀ ਗਿਣਤੀ ਕਰਨ 'ਤੇ ਹੀ ਪਤਾ ਲੱਗੇਗਾ ਕਿ ਕੀ-ਕੀ ਚੋਰੀ ਹੋਇਆ ਹੈ | ਮਨਦੀਪ ਸਿੰਘ ਨੇ ਦੱਸਿਆ ਕਿ ਕੋਠੀ ਵਿਚ ਲੱਗੇ ਹੋਏ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਵੀ ਚੋਰੀ ਸਬੰਧੀ ਵਾਰਦਾਤ ਦੀਆਂ ਤਸਵੀਰਾਂ ਕੈਦ ਹੋ ਚੁੱਕੀਆਂ ਹਨ | ਇਸ ਚੋਰੀ ਸਬੰਧੀ ਮਨਦੀਪ ਸਿੰਘ ਅਤੇ ਐਨ.ਆਰ.ਆਈ. ਭਰਾਵਾਂ ਦੀ ਰਿਸ਼ਤੇਦਾਰੀ ਵਿਚੋਂ ਸਰਪੰਚ ਦਵਿੰਦਰ ਸਿੰਘ ਝੰਡੇਆਣਾ ਅਤੇ ਹੋਰਨਾਂ ਨੇ ਪੁਲਿਸ ਥਾਣਾ ਬਾਘਾ ਪੁਰਾਣਾ ਨੂੰ ਇਸ ਬਾਰੇ ਸੂਚਨਾ ਦਿੱਤੀ ਜਿਸ 'ਤੇ ਪੁਲਿਸ ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਵਲੋਂ ਚੋਰੀ ਦੀ ਵਾਰਦਾਤ ਬਾਰੇ ਜਾਇਜ਼ਾ ਲਿਆ ਗਿਆ | ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨਾਲ ਗੱਲ ਕਰਨ ਤੇ ਉਨ੍ਹਾਂ ਦੱਸਿਆ ਕਿ ਇਸ ਕੋਠੀ ਵਿਚ ਚੋਰੀ ਹੋਣ ਸਬੰਧੀ ਉਨ੍ਹਾਂ ਨੂੰ ਅਜੇ ਤੱਕ ਲਿਖਤੀ ਸ਼ਿਕਾਇਤ ਨਹੀਂ ਪ੍ਰਾਪਤ ਹੋਈ, ਲਿਖਤੀ ਸ਼ਿਕਾਇਤ ਪ੍ਰਾਪਤ ਹੋਣ 'ਤੇ ਹੀ ਜਾਂਚ ਕੀਤੀ ਜਾਵੇਗੀ | ਇਸ ਚੋਰੀ ਸਬੰਧੀ ਕੈਨੇਡਾ ਤੋਂ ਮਾਲਕ ਆਉਣ ਅਤੇ ਪੁਲਿਸ ਦੀ ਕਾਰਵਾਈ ਮੁਕੰਮਲ ਹੋਣ 'ਤੇ ਹੀ ਸਾਰੀ ਸਥਿਤੀ ਸਾਹਮਣੇ ਆ ਸਕੇਗੀ | ਇਸ ਚੋਰੀ ਦੀ ਜਾਂਚ ਅਤੇ ਪੁਲਿਸ ਕਾਰਵਾਈ ਅਜੇ ਬਾਕੀ ਹੈ |


ਖ਼ਬਰ ਸ਼ੇਅਰ ਕਰੋ

ਤੇਜ਼ ਰਫ਼ਤਾਰ ਕਾਰ ਨੇ ਲਈ 16 ਸਾਲਾ ਮਾਸੂਮ ਦੀ ਜਾਨ

ਮੋਗਾ, 15 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਲੁਧਿਆਣਾ ਦੇ ਦਇਆਨੰਦ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦਾ 16 ਸਾਲਾ ਮਾਸੂਮ ਆਖੀਰ ਜ਼ਿੰਦਗੀ ਦੀ ਲੜਾਈ ਹਾਰ ਗਿਆ | ਜਾਣਕਾਰੀ ਅਨੁਸਾਰ 16 ਸਾਲਾ ਕਮਲਜੀਤ ਸਿੰਘ ਪੁੱਤਰ ਬਿੱਟੂ ਸਿੰਘ ਵਾਸੀ ਸੋਸਣ ਜੋ ਕਿ ...

ਪੂਰੀ ਖ਼ਬਰ »

ਕਿਸਾਨੀ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮੋਗਾ, 15 ਮਈ (ਜਸਪਾਲ ਸਿੰਘ ਬੱਬੀ)- ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਰਤ ਸਿੰਘ ਕਾਦਰ ਵਾਲਾ, ਜਗਤਾਰ ਸਿੰਘ ਚੋਟੀਆਂ ਸਕੱਤਰ ...

ਪੂਰੀ ਖ਼ਬਰ »

ਲਾਅ ਵਿਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ਵਿਚ ਰੁਝਾਨ ਵਧਿਆ-ਦਵਿੰਦਰਪਾਲ/ਰਵਿੰਦਰ ਗੋਇਲ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਦੇ ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ ਅਤੇ ਚੇਅਰਮੈਨ ਰਵਿੰਦਰ ਗੋਇਲ ਨੇ ਦੱਸਿਆ ਕਿ ਇਸ ਸਾਲ ਕਾਨੂੰਨੀ ਪੜ੍ਹਾਈ ਐਲ.ਐਲ.ਬੀ. ਅਤੇ ਬੀ.ਏ. ਐਲ.ਐਲ.ਬੀ. ਵਿਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ਵਿਚ ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਇਕੱਤਰਤਾ

ਨਿਹਾਲ ਸਿੰਘ ਵਾਲਾ, 15 ਮਈ (ਜਗਸੀਰ ਸਿੰਘ ਲੁਹਾਰਾ)- ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਇਕੱਤਰਤਾ ਸੁਖਵਿੰਦਰ ਸਿੰਘ ਸੁੱਖੀ ਸ਼ਾਂਤੀ ਦੀ ਪ੍ਰਧਾਨਗੀ ਹੇਠ ਕਾਮਰੇਡ ਸੱਗੜ ਸਿੰਘ ਹਾਲ ਨਿਹਾਲ ਸਿੰਘ ਵਾਲਾ ਵਿਖੇ ਹੋਈ | ਸ਼ੁਰੂਆਤ ਸਮੇਂ ਨਾਵਲਕਾਰ ਜਸਦੇਵ ...

ਪੂਰੀ ਖ਼ਬਰ »

ਚੋਰੀ ਕਰਨ ਆਏ ਚੋਰ ਮੋਟਰਸਾਈਕਲ ਛੱਡ ਕੇ ਹੋਏ ਫ਼ਰਾਰ

ਕੋਟ ਈਸੇ ਖਾਂ, 15 ਮਈ (ਨਿਰਮਲ ਸਿੰਘ ਕਾਲੜਾ)- ਪਿੰਡ ਖੋਸਾ ਰਣਧੀਰ ਦੇ ਕਿਸਾਨ ਕੁਲਵੰਤ ਸਿੰਘ ਪੁੱਤਰ ਦਲੀਪ ਸਿੰਘ ਦੇ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰ ਵਿਚੋਂ ਤੇਲ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਆਏ ਚੋਰਾਂ ਦਾ ਪਤਾ ਲੱਗਣ 'ਤੇ ਚੋਰ ਮੋਟਰਸਾਈਕਲ ਤੇ ਹੋਰ ਸਾਮਾਨ ਛੱਡ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)- ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲੈਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਲਏ 6.0 ਬੈਂਡ

ਸਮਾਧ ਭਾਈ, 15 ਮਈ (ਗੁਰਮੀਤ ਸਿੰਘ ਮਾਣੂੰਕੇ)- ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਬਾਘਾ ਪੁਰਾਣਾ ਰੋਡ ਨੇੜੇ ਬੱਸ ਸਟੈਂਡ ਨਿਹਾਲ ਸਿੰਘ ਵਾਲਾ ਵਿਖੇ ਵਿਦਿਆਰਥੀ ਆਏ ਦਿਨ ਆਈਲੈਟਸ 'ਚ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ...

ਪੂਰੀ ਖ਼ਬਰ »

ਕੋਟ ਈਸੇ ਖਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿਆਂਗੇ-ਵਿਧਾਇਕ ਲੋਹਗੜ੍ਹ

ਕੋਟ ਈਸੇ ਖਾਂ, 15 ਮਈ (ਗੁਰਮੀਤ ਸਿੰਘ ਖ਼ਾਲਸਾ)- ਸ਼ਹਿਰ ਕੋਟ ਈਸੇ ਖਾਂ ਵਿਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਧੀਆ ਢੰਗ ਨਾਲ ਸ਼ਹਿਰ ਦੇ ਕੰਮ ਕਰਵਾਏ ਜਾਣਗੇ | ਇਹ ਪ੍ਰਗਟਾਵਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਸੁਮਿਤ ...

ਪੂਰੀ ਖ਼ਬਰ »

ਔਰਤ ਤੋਂ ਨਕਦੀ ਖੋਹਣ ਵਾਲਾ ਇਕ ਵਿਅਕਤੀ ਨਾਮਜ਼ਦ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਔਰਤ ਤੋਂ ਨਗਦੀ ਖੋਹਣ 'ਤੇ ਇਕ ਵਿਅਕਤੀ ਨੂੰ ਪਰਚੇ ਵਿਚ ਨਾਮਜ਼ਦ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਕੁਲਦੀਪ ਕੌਰ ਪਤਨੀ ਗੁਰਸੇਵਕ ਸਿੰਘ ਵਾਸੀ ਬੁਰਜ ਦੁੱਨਾ ਨੇ ...

ਪੂਰੀ ਖ਼ਬਰ »

ਕੈਲੀਫੋਰਨੀਆਂ ਸਕੂਲ ਖੁਖਰਾਣਾ ਦੇ ਵਿਦਿਆਰਥੀਆਂ ਨੇ ਆਈ. ਸੀ. ਐਸ. ਈ. ਬੋਰਡ ਦੇ ਨਤੀਜਿਆਂ ਵਿਚ ਮਾਰੀਆਂ ਮੱਲ੍ਹਾਂ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਆਈ.ਸੀ.ਆਈ.ਐਸ. ਬੋਰਡ ਵਲੋਂ ਐਲਾਨੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿਚ ਕੈਲੀਫੋਰਨੀਆਂ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਇਤਿਹਾਸ ਰਚਦਿਆਂ ਹਰ ਸਾਲ ਦੀ ਤਰ੍ਹਾਂ ਆਈ.ਸੀ.ਐਸ.ਈ. ਵਿਚੋਂ ਸੋ ਫ਼ੀਸਦੀ ਨਤੀਜੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਲਈ ਚਿੰਡਾਲੀਆ ਦੀ ਮਿਹਨਤ ਸਦਕਾ 24 ਕਰੋੜ 15 ਲੱਖ ਦੀ ਬਕਾਇਆ ਰਾਸ਼ੀ ਜਾਰੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਜਨਵਰੀ 2017 ਤੋਂ ਜੋ 500 ਰੁਪਏ ਤਨਖ਼ਾਹ ਵਿਚ ਕੁੱਸਾ ਲਈ ਪੰਜਾਬ ਸਰਕਾਰ ਵਲੋਂ ਵਾਧਾ ਕੀਤਾ ਗਿਆ ਸੀ | ਉਸ ਨੂੰ ਪ੍ਰਾਪਤ ਕਰਨ ਲਈ ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਮੋਗਾ ਵਿਖੇ 'ਮਾਂ ਦਿਵਸ' ਮਨਾਇਆ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ 'ਮਾਂ ਦਿਵਸ' ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਦੀ ਸ਼ੁਰੂਆਤ ਮੈਡਮ ਸੁਮਨ ਅਤੇ ਬੱਚਿਆਂ ਵਲੋਂ ਗੁਰਬਾਣੀ ਸ਼ਬਦ 'ਪੂਤਾ ਮਾਤਾ ਕੀ ਅਸੀਸ' ਗਾਇਣ ਕਰਕੇ ਕੀਤੀ ਗਈ | ਉਪਰੰਤ ...

ਪੂਰੀ ਖ਼ਬਰ »

ਬਾਘਾ ਪੁਰਾਣਾ ਨਜ਼ਦੀਕ ਕਾਰ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਪਤੀ/ਪਤਨੀ ਫੱਟੜ

ਬਾਘ ਪੁਰਾਣਾ, 15 ਮਈ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਮੋਗਾ ਜੀ.ਟੀ. ਰੋਡ 'ਤੇ ਪਿੰਡ ਗਿੱਲ ਨਜ਼ਦੀਕ ਇਕ ਕਾਰ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਪਤੀ/ਪਤਨੀ ਗੰਭੀਰ ਫੱਟੜ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਬਾਘਾ ਪੁਰਾਣਾ ਨੇੜਲੇ ਪਿੰਡ ਕੋਟਲਾ ਮਿਹਰ ਸਿੰਘ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵਲੋਂ ਮੋਗਾ ਬੱਸ ਅੱਡੇ 'ਤੇ ਵਿਸ਼ੇਸ਼ ਗੇਟ ਰੈਲੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵਲੋਂ ਐਕਸ਼ਨ ਕਮੇਟੀ ਦੇ ਸੱਦੇ 'ਤੇ ਬੱਸ ਸਟੈਂਡ ਮੋਗਾ ਵਿਖੇ ਵਿਸ਼ਾਲ ਗੇਟ ਰੈਲੀ ਕੀਤੀ ਗਈ | ਐਕਸ਼ਨ ਕਮੇਟੀ ਮੈਂਬਰ ਕਾਮਰੇਡ ਜਗਦੀਸ਼ ਸਿੰਘ ਚਾਹਲ ਅਤੇ ਰਛਪਾਲ ਸਿੰਘ ਮੌਜਗੜ੍ਹ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀਆਂ ਦਾ ਧਰਨਾ ਦੂਜੇ ਦਿਨ 'ਚ ਦਾਖ਼ਲ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਮੋਗਾ ਦੇ ਸਾਹਮਣੇ ਬੈਠੇ ਮਨਨਰੇਗਾ ਕਰਮਚਾਰੀਆਂ ਦਾ ਰੋਸ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਦਾ ਵਫ਼ਦ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਨੂੰ ਮਿਲਿਆ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਦੀ ਮੀਟਿੰਗ ਬਿਜਲੀ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨਾਲ ਬੀੜ ਦਿਆਲਪੁਰਾ ਰੈਸਟ ਹਾਊਸ ਵਿਖੇ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ ਬਾਘਾ ਮੌੜ ਦੀ ਅਗਵਾਈ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਨੇ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਕੱਢੀ ਰੈਲੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ 5 ਪੰਜਾਬ ਗਰਲਜ਼ ਬਟਾਲੀਅਨ ਮੋਗਾ ਦੀ ਅਗਵਾਈ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਵਿਸ਼ੇ ਤਹਿਤ ਵਿਸ਼ਾਲ ਰੈਲੀ ਕੱਢਦਿਆਂ ਪਿੰਡ ਤਲਵੰਡੀ ਭੰਗੇਰੀਆਂ ਅਤੇ ...

ਪੂਰੀ ਖ਼ਬਰ »

ਡੇਂਗੂ ਸੀਜ਼ਨ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਟੀਮ ਨੇ ਕੀਤੀ ਕਬਾੜੀਆ ਬਾਜ਼ਾਰ ਦੀ ਜਾਂਚ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਆਮ ਲੋਕਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਕਬਾੜੀਆ ਬਾਜ਼ਾਰ ਦੀ ਜਾਂਚ ਕੀਤੀ ਗਈ | ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿਚ ਟੀਮ ਵਲੋਂ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਲਈ ਚਿੰਡਾਲੀਆ ਦੀ ਮਿਹਨਤ ਸਦਕਾ 24 ਕਰੋੜ 15 ਲੱਖ ਦੀ ਬਕਾਇਆ ਰਾਸ਼ੀ ਜਾਰੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਜਨਵਰੀ 2017 ਤੋਂ ਜੋ 500 ਰੁਪਏ ਤਨਖ਼ਾਹ ਵਿਚ ਕੁੱਸਾ ਲਈ ਪੰਜਾਬ ਸਰਕਾਰ ਵਲੋਂ ਵਾਧਾ ਕੀਤਾ ਗਿਆ ਸੀ | ਉਸ ਨੂੰ ਪ੍ਰਾਪਤ ਕਰਨ ਲਈ ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਵਿਜ਼ਟਰ ਵੀਜ਼ਾ-ਡੱਲਾ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਦੀ ਬਾਘਾ ਪੁਰਾਣਾ ਬਰਾਂਚ ਜੋ ਕੋਟਕਪੂਰਾ ਸੜਕ ਉੱਪਰ ਸਥਿਤ ਹੈ | ਆਪਣੀ ਚੰਗੀ ਕਾਰਗੁਜ਼ਾਰੀ ਕਰਕੇ ਇਲਾਕਾ ਨਿਵਾਸੀਆਂ ਲਈ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਇਸ ਸੰਸਥਾ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ...

ਪੂਰੀ ਖ਼ਬਰ »

ਪੁੱਤਰ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਥਾਣੇ ਦੇ ਘਿਰਾਓ ਦੀ ਪਰਿਵਾਰਕ ਮੈਂਬਰਾਂ ਨੇ ਦਿੱਤੀ ਚੇਤਾਵਨੀ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਬੀਤੇ ਦਿਨੀਂ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਖੋਟੇ ਦੇ ਇਕ ਨੌਜਵਾਨ ਦੇ ਪ੍ਰੇਮ ਸੰਬੰਧਾਂ ਕਾਰਨ ਹੋਏ ਕਤਲ ਦਾ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮੁਕੱਦਮਾ ਦਰਜ ਹੋਇਆ ਸੀ | ਪਿੰਡ ਖੋਟੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਵਫ਼ਦ ਬੈਂਕ ਮੈਨੇਜਰ ਨੂੰ ਮਿਲਿਆ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਿਹਾਲ ਸਿੰਘ ਵਾਲਾ ਦਾ ਇਕ ਵਫ਼ਦ ਸਥਾਨਕ ਭਾਰਤੀਆਂ ਸਟੇਟ ਬੈਂਕ ਆਫ਼ ਇੰਡੀਆ ਦੇ ਬਰਾਂਚ ਮੈਨੇਜਰ ਨੰੂ ਮਿਲਿਆ | ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX