ਤਾਜਾ ਖ਼ਬਰਾਂ


ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  about 1 hour ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  about 1 hour ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  about 1 hour ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  about 1 hour ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  about 2 hours ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  about 2 hours ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  about 3 hours ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  about 3 hours ago
ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ...
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 3 hours ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ...
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  about 4 hours ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  about 4 hours ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  about 4 hours ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 5 hours ago
ਨਵੀਂ ਦਿੱਲੀ, 21 ਮਈ- ਰਾਜਧਾਨੀ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ, ਸਮਾਜਵਾਦੀ ਪਾਰਟੀ ਦੇ ਨੇਤਾ ਰਾਮਗੋਪਾਲ ਯਾਦਵ, ਸੀ. ਪੀ. ਐੱਮ ਦੇ ਜਨਰਲ ਸਕੱਤਰ...
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 5 hours ago
ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)- ਬੀਤੀ ਦੇਰ ਰਾਤ ਪੁਲਿਸ ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡ ਸੋਭੂਵਾਲ-ਜੀਓਵਾਲ ਬਛੁਆ ਵਿਚਾਲੇ ਖੇਤਾਂ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਤਿੰਨ ਝੁੱਗੀਆਂ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ ਦੋ ਮਾਸੂਮ ਬੱਚੀਆਂ ਦੀ ਮੌਤ ਹੋ...
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 5 hours ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਲਗਾਤਾਰ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੋਰ ਕੈਬਨਿਟ ਮੰਤਰੀ ਵੀ ਉਨ੍ਹਾਂ ਵਿਰੁੱਧ ਖੁੱਲ੍ਹ ਕੇ ਬਿਆਨ ਦੇ ਰਹੇ ਹਨ। ਇਸੇ ਕੜੀ 'ਚ ਹੁਣ...
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  about 6 hours ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  about 6 hours ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  about 6 hours ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 7 hours ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550

ਮੋਗਾ

-ਮਾਮਲਾ ਵਿਵਾਦਗ੍ਰਸਤ ਜ਼ਮੀਨ ਦੇ ਕਬਜ਼ੇ ਦਾ- ਅਦਾਲਤ ਦੇ ਹੁਕਮਾਂ ਦੇ ਬਾਵਜੂਦ ਵੀ ਪੁਲਿਸ ਪ੍ਰਸ਼ਾਸਨ ਨਹੀਂ ਦੁਆ ਸਕਿਆ ਕਬਜ਼ਾ

ਮੋਗਾ, 15 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਮੋਗਾ ਦੇ ਅੰਮਿ੍ਤਸਰ ਰੋਡ 'ਤੇ ਹੋਟਲ ਦਿਲਸ਼ਾਦ ਵਾਲੀ ਜਗ੍ਹਾ ਅੰਦਰ 8 ਕਨਾਲ ਜਗ੍ਹਾ ਦੀ ਮਲਕੀਅਤ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਵਿਵਾਦਾਂ ਦੇ ਘੇਰੇ ਵਿਚ ਰਹੀ ਹੈ ਤੇ ਅਦਾਲਤ ਵਲੋਂ ਵੀ ਸਮੇਂ ਸਮੇਂ ਅਨੁਸਾਰ ਜਾਣ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਸਾਬਕਾ ਮੰਤਰੀ ਜਥੇ. ਤੋਤਾ ਸਿੰਘ, ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਅਤੇ ਸ਼ਹਿਰੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਾਲ ਕ੍ਰਿਸ਼ਨ ਬਾਲੀ ਵਲੋਂ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਜਿਸ ਵਿਚ 3 ਸਰਪ੍ਰਸਤ, 3 ਸੀਨੀ. ਮੀਤ ਪ੍ਰਧਾਨ, 5 ਮੀਤ ਪ੍ਰਧਾਨ, 1 ਸਕੱਤਰ ਜਨਰਲ, 3 ਜਨਰਲ ਸਕੱਤਰ, 7 ਜਥੇਬੰਧਕ ਸਕੱਤਰ, 1 ਸਕੱਤਰ, 1 ਪ੍ਰਚਾਰ ਸਕੱਤਰ ਅਤੇ 15 ਵਰਕਿੰਗ ਕਮੇਟੀ ਮੈਂਬਰ ਸ਼ਾਮਿਲ ਹਨ | ਜਾਣਕਾਰੀ ਸੂਚੀ ਮੁਤਾਬਿਕ ਕ੍ਰਿਸ਼ਨ ਲਾਲ ਪਾਂਧੀ ਬਾਘਾ ਪੁਰਾਣਾ, ਜਗਜੀਤ ਸਿੰਘ ਭਾਊ ਮੋਗਾ, ਮਾ. ਅਰਜਿੰਦਰ ਸਿੰਘ ਘੋਲੀਆ ਤਿੰਨੇ ਸਰਪ੍ਰਸਤ, ਮੁਖ਼ਤਿਆਰ ਸਿੰਘ ਸਾਬਕਾ ਚੇਅਰਮੈਨ ਬਾਘਾ ਪੁਰਾਣਾ, ਅਮਰਜੀਤ ਸਿੰਘ ਮਾਣੰੂਕੇ ਬਾਘਾ ਪੁਰਾਣਾ, ਰਣਜੀਤ ਸਿੰਘ ਭਾਊ ਸਾਬਕਾ ਪ੍ਰਧਾਨ ਨੈਸਲੇ ਤਿੰਨੇ ਸੀਨੀ. ਮੀਤ ਪ੍ਰਧਾਨ, ਰਜਿੰਦਰ ਕੁਮਾਰ ਬੰਸੀ ਬਾਘਾ ਪੁਰਾਣਾ, ਮੁਕੰਦ ਸਿੰਘ ਕੌਾਸਲਰ ਬਾਘਾ ਪੁਰਾਣਾ, ਸੁਰਿੰਦਰ ਬਾਂਸਲ ਬਾਘਾ ਪੁਰਾਣਾ, ਮਾ. ਨਿਰੰਜਨ ਸਿੰਘ ਮੋਗਾ, ਸੰਤੋਖ ਸਿੰਘ ਭੁੱਲਰ ਕੋਟ ਈਸੇ ਖਾਂ ਮੀਤ ਪ੍ਰਧਾਨ, ਗੁਰਮੇਲ ਸਿੰਘ ਸਿੱਧੂ ਸਕੱਤਰ ਜਨਰਲ, ਸੁਭਾਸ਼ ਚੰਦ ਸੋਮਾ ਬਾਘਾ ਪੁਰਾਣਾ, ਹੰਸਾ ਸਿੰਘ ਕੰਡਾ ਬਾਘਾ ਪੁਰਾਣਾ, ਕੁਲਵੰਤ ਸਿੰਘ ਬੱਬੂ ਕੌਾਸਲਰ ਨਿਹਾਲ ਸਿੰਘ ਵਾਲਾ ਜਨਰਲ ਸਕੱਤਰ, ਅਰਵਿੰਦਰ ਸਿੰਘ ਭਾਟੀਆ ਬਾਘਾ ਪੁਰਾਣਾ, ਜਰਨੈਲ ਸਿੰਘ ਗਰੇਵਾਲ, ਜਗਸੀਰ ਸਿੰਘ ਲੰਗੇਆਣਾ ਕੌਾਸਲਰ ਬਾਘਾ ਪੁਰਾਣਾ, ਬੂਟਾ ਸਿੰਘ ਨਿਹਾਲ ਸਿੰਘ ਵਾਲਾ, ਕੁਲਵਿੰਦਰ ਸਿੰਘ ਨਿਹਾਲ ਸਿੰਘ ਵਾਲਾ, ਗੋਵਰਧਨ ਲਾਲ ਪੋਪਲੀ ਮੋਗਾ, ਕਿਰਪਾਲ ਸਿੰਘ ਪਾਲੀ ਕੱਪੜੇ ਵਾਲੇ ਬਾਘਾ ਪੁਰਾਣਾ ਸਾਰੇ ਜਥੇਬੰਧਕ ਸਕੱਤਰ, ਕਰਮਜੀਤ ਸਿੰਘ ਲੰਗੇਆਣਾ ਨੈਸਲੇ ਸਕੱਤਰ, ਰਾਕੇਸ਼ ਸਿਤਾਰਾ ਪ੍ਰਚਾਰ ਸਕੱਤਰ ਸ਼ਾਮਿਲ ਹਨ ਜਦ ਕਿ ਵਰਕਿੰਗ ਕਮੇਟੀ ਵਿਚ ਜਸਪਾਲ ਬਿੱਟੂ ਬਾਘਾ ਪੁਰਾਣਾ, ਚਮਕੌਰ ਸਿੰਘ ਕੁੱਕੀ ਬਾਘਾ ਪੁਰਾਣਾ, ਗੁਰਬਖ਼ਸ਼ ਸਿੰਘ ਕੁੱਕੂ ਧਰਮਕੋਟ, ਸਤਪਾਲ ਵਰਮਾ ਧਰਮਕੋਟ, ਸੁਰਿੰਦਰ ਕੁਮਾਰ ਕੋਟ ਈਸੇ ਖਾਂ, ਰਮੇਸ਼ ਕੁਮਾਰ ਗੁਲਾਟੀ ਕੋਟ ਈਸੇ ਖਾਂ, ਬਾਬਾ ਹਜ਼ੂਰ ਸਿੰਘ ਮੈਂਬਰ ਬਲਾਕ ਫ਼ਤਿਹਗੜ੍ਹ ਪੰਜਤੂਰ, ਪਵਿੱਤਰ ਸਿੰਘ ਰਾਮਗੜ੍ਹੀਆ ਫਤਹਿਗੜ੍ਹ ਪੰਜਤੂਰ, ਤਜਿੰਦਰ ਸਿੰਘ ਗਿੱਲ ਮੋਗਾ, ਸੁਰਿੰਦਰ ਕਟਾਰੀਆ ਮੋਗਾ, ਕੁਲਦੀਪ ਸਿੰਘ ਦੀਪਾ ਮੋਗਾ, ਰਾਜ ਅਹੂਜਾ ਮੋਗਾ, ਗੁਰਦੀਪ ਸਿੰਘ ਚੀਮਾ ਬਾਘਾ ਪੁਰਾਣਾ ਦੇ ਨਾਂਅ ਸ਼ਾਮਿਲ ਹਨ | ਇਸ ਮੌਕੇ ਜਥੇ: ਤੋਤਾ ਸਿੰਘ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨੂੰ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸਲਾਹ-ਮਸ਼ਵਰਾ ਕਰਕੇ ਜ਼ਿਲ੍ਹੇ ਦੇ ਅਹੁਦੇਦਾਰ ਨਿਯੁਕਤ ਕਰਨ ਦੀ ਜ਼ਿੰਮੇਵਾਰੀ ਸੌਾਪੀ ਗਈ ਸੀ | ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਤੇ ਵਰਕਰਾਂ ਦੀ ਸਲਾਹ ਮੁਤਾਬਿਕ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਜਾਰੀ ਸੂਚੀ ਨਾਲ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹੇ ਵਿਚ ਹੋਰ ਵੀ ਮਜ਼ਬੂਤ ਹੋਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਅਗਲੀ ਸੂਚੀ ਜਲਦੀ ਹੀ ਜਾਰੀ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਔਰਤ ਤੋਂ ਨਗਦੀ ਖੋਹਣ ਵਾਲਾ ਇਕ ਵਿਅਕਤੀ ਨਾਮਜ਼ਦ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਔਰਤ ਤੋਂ ਨਗਦੀ ਖੋਹਣ 'ਤੇ ਇਕ ਵਿਅਕਤੀ ਨੂੰ ਪਰਚੇ ਵਿਚ ਨਾਮਜ਼ਦ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਕੁਲਦੀਪ ਕੌਰ ਪਤਨੀ ਗੁਰਸੇਵਕ ਸਿੰਘ ਵਾਸੀ ਬੁਰਜ ਦੁੱਨਾ ਨੇ ...

ਪੂਰੀ ਖ਼ਬਰ »

ਚੂਰਾ ਪੋਸਤ ਤਸਕਰ ਨੂੰ ਹੋਈ 2 ਸਾਲ ਕੈਦ ਤੇ ਜੁਰਮਾਨਾ

ਮੋਗਾ, 15 ਮਈ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਤਰਸੇਮ ਮੰਗਲਾ ਦੀ ਅਦਾਲਤ ਨੇ ਚੂਰਾ ਪੋਸਤ ਤਸਕਰੀ ਦੇ ਮਾਮਲੇ ਵਿਚ ਸ਼ਾਮਿਲ ਇਕ ਵਿਅਕਤੀ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਦੋ ਸਾਲ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਸੁਣਾਏ ...

ਪੂਰੀ ਖ਼ਬਰ »

ਐਨ.ਆਰ.ਆਈ. ਭਰਾਵਾਂ ਦੀ ਕੋਠੀ ਵਿਚ ਚੋਰੀ ਹੋਣ ਦਾ ਮਾਮਲਾ ਉੱਭਰਿਆ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 9 ਵਿਚਲੀ ਰੋਜ਼ ਐਵਿਨਿਊ ਕਲੋਨੀ ਵਿਚ ਸਥਿਤ ਇਕ ਐਨ.ਆਰ.ਆਰੀ. ਭਰਾਵਾਂ ਦੀ ਕੋਠੀ ਵਿਚ ਚੋਰੀ ਹੋਣ ਦਾ ਮਾਮਲਾ ਭਖਿਆ ਹੋਇਆ ਹੈ | ਇਸ ਸਬੰਧੀ ਮਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਬਾਘਾ ਪੁਰਾਣਾ ਅਤੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਨੇ ਲਈ 16 ਸਾਲਾ ਮਾਸੂਮ ਦੀ ਜਾਨ

ਮੋਗਾ, 15 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਲੁਧਿਆਣਾ ਦੇ ਦਇਆਨੰਦ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦਾ 16 ਸਾਲਾ ਮਾਸੂਮ ਆਖੀਰ ਜ਼ਿੰਦਗੀ ਦੀ ਲੜਾਈ ਹਾਰ ਗਿਆ | ਜਾਣਕਾਰੀ ਅਨੁਸਾਰ 16 ਸਾਲਾ ਕਮਲਜੀਤ ਸਿੰਘ ਪੁੱਤਰ ਬਿੱਟੂ ਸਿੰਘ ਵਾਸੀ ਸੋਸਣ ਜੋ ਕਿ ...

ਪੂਰੀ ਖ਼ਬਰ »

ਕਿਸਾਨੀ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮੋਗਾ, 15 ਮਈ (ਜਸਪਾਲ ਸਿੰਘ ਬੱਬੀ)- ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਰਤ ਸਿੰਘ ਕਾਦਰ ਵਾਲਾ, ਜਗਤਾਰ ਸਿੰਘ ਚੋਟੀਆਂ ਸਕੱਤਰ ...

ਪੂਰੀ ਖ਼ਬਰ »

ਲਾਅ ਵਿਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ਵਿਚ ਰੁਝਾਨ ਵਧਿਆ-ਦਵਿੰਦਰਪਾਲ/ਰਵਿੰਦਰ ਗੋਇਲ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਦੇ ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ ਅਤੇ ਚੇਅਰਮੈਨ ਰਵਿੰਦਰ ਗੋਇਲ ਨੇ ਦੱਸਿਆ ਕਿ ਇਸ ਸਾਲ ਕਾਨੂੰਨੀ ਪੜ੍ਹਾਈ ਐਲ.ਐਲ.ਬੀ. ਅਤੇ ਬੀ.ਏ. ਐਲ.ਐਲ.ਬੀ. ਵਿਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ਵਿਚ ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਇਕੱਤਰਤਾ

ਨਿਹਾਲ ਸਿੰਘ ਵਾਲਾ, 15 ਮਈ (ਜਗਸੀਰ ਸਿੰਘ ਲੁਹਾਰਾ)- ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਇਕੱਤਰਤਾ ਸੁਖਵਿੰਦਰ ਸਿੰਘ ਸੁੱਖੀ ਸ਼ਾਂਤੀ ਦੀ ਪ੍ਰਧਾਨਗੀ ਹੇਠ ਕਾਮਰੇਡ ਸੱਗੜ ਸਿੰਘ ਹਾਲ ਨਿਹਾਲ ਸਿੰਘ ਵਾਲਾ ਵਿਖੇ ਹੋਈ | ਸ਼ੁਰੂਆਤ ਸਮੇਂ ਨਾਵਲਕਾਰ ਜਸਦੇਵ ...

ਪੂਰੀ ਖ਼ਬਰ »

ਚੋਰੀ ਕਰਨ ਆਏ ਚੋਰ ਮੋਟਰਸਾਈਕਲ ਛੱਡ ਕੇ ਹੋਏ ਫ਼ਰਾਰ

ਕੋਟ ਈਸੇ ਖਾਂ, 15 ਮਈ (ਨਿਰਮਲ ਸਿੰਘ ਕਾਲੜਾ)- ਪਿੰਡ ਖੋਸਾ ਰਣਧੀਰ ਦੇ ਕਿਸਾਨ ਕੁਲਵੰਤ ਸਿੰਘ ਪੁੱਤਰ ਦਲੀਪ ਸਿੰਘ ਦੇ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰ ਵਿਚੋਂ ਤੇਲ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਆਏ ਚੋਰਾਂ ਦਾ ਪਤਾ ਲੱਗਣ 'ਤੇ ਚੋਰ ਮੋਟਰਸਾਈਕਲ ਤੇ ਹੋਰ ਸਾਮਾਨ ਛੱਡ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)- ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲੈਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਲਏ 6.0 ਬੈਂਡ

ਸਮਾਧ ਭਾਈ, 15 ਮਈ (ਗੁਰਮੀਤ ਸਿੰਘ ਮਾਣੂੰਕੇ)- ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਬਾਘਾ ਪੁਰਾਣਾ ਰੋਡ ਨੇੜੇ ਬੱਸ ਸਟੈਂਡ ਨਿਹਾਲ ਸਿੰਘ ਵਾਲਾ ਵਿਖੇ ਵਿਦਿਆਰਥੀ ਆਏ ਦਿਨ ਆਈਲੈਟਸ 'ਚ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ...

ਪੂਰੀ ਖ਼ਬਰ »

ਕੋਟ ਈਸੇ ਖਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿਆਂਗੇ-ਵਿਧਾਇਕ ਲੋਹਗੜ੍ਹ

ਕੋਟ ਈਸੇ ਖਾਂ, 15 ਮਈ (ਗੁਰਮੀਤ ਸਿੰਘ ਖ਼ਾਲਸਾ)- ਸ਼ਹਿਰ ਕੋਟ ਈਸੇ ਖਾਂ ਵਿਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਧੀਆ ਢੰਗ ਨਾਲ ਸ਼ਹਿਰ ਦੇ ਕੰਮ ਕਰਵਾਏ ਜਾਣਗੇ | ਇਹ ਪ੍ਰਗਟਾਵਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਸੁਮਿਤ ...

ਪੂਰੀ ਖ਼ਬਰ »

ਔਰਤ ਤੋਂ ਨਕਦੀ ਖੋਹਣ ਵਾਲਾ ਇਕ ਵਿਅਕਤੀ ਨਾਮਜ਼ਦ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਔਰਤ ਤੋਂ ਨਗਦੀ ਖੋਹਣ 'ਤੇ ਇਕ ਵਿਅਕਤੀ ਨੂੰ ਪਰਚੇ ਵਿਚ ਨਾਮਜ਼ਦ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਕੁਲਦੀਪ ਕੌਰ ਪਤਨੀ ਗੁਰਸੇਵਕ ਸਿੰਘ ਵਾਸੀ ਬੁਰਜ ਦੁੱਨਾ ਨੇ ...

ਪੂਰੀ ਖ਼ਬਰ »

ਕੈਲੀਫੋਰਨੀਆਂ ਸਕੂਲ ਖੁਖਰਾਣਾ ਦੇ ਵਿਦਿਆਰਥੀਆਂ ਨੇ ਆਈ. ਸੀ. ਐਸ. ਈ. ਬੋਰਡ ਦੇ ਨਤੀਜਿਆਂ ਵਿਚ ਮਾਰੀਆਂ ਮੱਲ੍ਹਾਂ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਆਈ.ਸੀ.ਆਈ.ਐਸ. ਬੋਰਡ ਵਲੋਂ ਐਲਾਨੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿਚ ਕੈਲੀਫੋਰਨੀਆਂ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਇਤਿਹਾਸ ਰਚਦਿਆਂ ਹਰ ਸਾਲ ਦੀ ਤਰ੍ਹਾਂ ਆਈ.ਸੀ.ਐਸ.ਈ. ਵਿਚੋਂ ਸੋ ਫ਼ੀਸਦੀ ਨਤੀਜੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਲਈ ਚਿੰਡਾਲੀਆ ਦੀ ਮਿਹਨਤ ਸਦਕਾ 24 ਕਰੋੜ 15 ਲੱਖ ਦੀ ਬਕਾਇਆ ਰਾਸ਼ੀ ਜਾਰੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਜਨਵਰੀ 2017 ਤੋਂ ਜੋ 500 ਰੁਪਏ ਤਨਖ਼ਾਹ ਵਿਚ ਕੁੱਸਾ ਲਈ ਪੰਜਾਬ ਸਰਕਾਰ ਵਲੋਂ ਵਾਧਾ ਕੀਤਾ ਗਿਆ ਸੀ | ਉਸ ਨੂੰ ਪ੍ਰਾਪਤ ਕਰਨ ਲਈ ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਮੋਗਾ ਵਿਖੇ 'ਮਾਂ ਦਿਵਸ' ਮਨਾਇਆ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ 'ਮਾਂ ਦਿਵਸ' ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਦੀ ਸ਼ੁਰੂਆਤ ਮੈਡਮ ਸੁਮਨ ਅਤੇ ਬੱਚਿਆਂ ਵਲੋਂ ਗੁਰਬਾਣੀ ਸ਼ਬਦ 'ਪੂਤਾ ਮਾਤਾ ਕੀ ਅਸੀਸ' ਗਾਇਣ ਕਰਕੇ ਕੀਤੀ ਗਈ | ਉਪਰੰਤ ...

ਪੂਰੀ ਖ਼ਬਰ »

ਬਾਘਾ ਪੁਰਾਣਾ ਨਜ਼ਦੀਕ ਕਾਰ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਪਤੀ/ਪਤਨੀ ਫੱਟੜ

ਬਾਘ ਪੁਰਾਣਾ, 15 ਮਈ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਮੋਗਾ ਜੀ.ਟੀ. ਰੋਡ 'ਤੇ ਪਿੰਡ ਗਿੱਲ ਨਜ਼ਦੀਕ ਇਕ ਕਾਰ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਪਤੀ/ਪਤਨੀ ਗੰਭੀਰ ਫੱਟੜ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਬਾਘਾ ਪੁਰਾਣਾ ਨੇੜਲੇ ਪਿੰਡ ਕੋਟਲਾ ਮਿਹਰ ਸਿੰਘ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵਲੋਂ ਮੋਗਾ ਬੱਸ ਅੱਡੇ 'ਤੇ ਵਿਸ਼ੇਸ਼ ਗੇਟ ਰੈਲੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵਲੋਂ ਐਕਸ਼ਨ ਕਮੇਟੀ ਦੇ ਸੱਦੇ 'ਤੇ ਬੱਸ ਸਟੈਂਡ ਮੋਗਾ ਵਿਖੇ ਵਿਸ਼ਾਲ ਗੇਟ ਰੈਲੀ ਕੀਤੀ ਗਈ | ਐਕਸ਼ਨ ਕਮੇਟੀ ਮੈਂਬਰ ਕਾਮਰੇਡ ਜਗਦੀਸ਼ ਸਿੰਘ ਚਾਹਲ ਅਤੇ ਰਛਪਾਲ ਸਿੰਘ ਮੌਜਗੜ੍ਹ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀਆਂ ਦਾ ਧਰਨਾ ਦੂਜੇ ਦਿਨ 'ਚ ਦਾਖ਼ਲ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਮੋਗਾ ਦੇ ਸਾਹਮਣੇ ਬੈਠੇ ਮਨਨਰੇਗਾ ਕਰਮਚਾਰੀਆਂ ਦਾ ਰੋਸ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਦਾ ਵਫ਼ਦ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਨੂੰ ਮਿਲਿਆ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਦੀ ਮੀਟਿੰਗ ਬਿਜਲੀ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨਾਲ ਬੀੜ ਦਿਆਲਪੁਰਾ ਰੈਸਟ ਹਾਊਸ ਵਿਖੇ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ ਬਾਘਾ ਮੌੜ ਦੀ ਅਗਵਾਈ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਨੇ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਕੱਢੀ ਰੈਲੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ 5 ਪੰਜਾਬ ਗਰਲਜ਼ ਬਟਾਲੀਅਨ ਮੋਗਾ ਦੀ ਅਗਵਾਈ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਵਿਸ਼ੇ ਤਹਿਤ ਵਿਸ਼ਾਲ ਰੈਲੀ ਕੱਢਦਿਆਂ ਪਿੰਡ ਤਲਵੰਡੀ ਭੰਗੇਰੀਆਂ ਅਤੇ ...

ਪੂਰੀ ਖ਼ਬਰ »

ਡੇਂਗੂ ਸੀਜ਼ਨ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਟੀਮ ਨੇ ਕੀਤੀ ਕਬਾੜੀਆ ਬਾਜ਼ਾਰ ਦੀ ਜਾਂਚ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਆਮ ਲੋਕਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਕਬਾੜੀਆ ਬਾਜ਼ਾਰ ਦੀ ਜਾਂਚ ਕੀਤੀ ਗਈ | ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿਚ ਟੀਮ ਵਲੋਂ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਲਈ ਚਿੰਡਾਲੀਆ ਦੀ ਮਿਹਨਤ ਸਦਕਾ 24 ਕਰੋੜ 15 ਲੱਖ ਦੀ ਬਕਾਇਆ ਰਾਸ਼ੀ ਜਾਰੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਜਨਵਰੀ 2017 ਤੋਂ ਜੋ 500 ਰੁਪਏ ਤਨਖ਼ਾਹ ਵਿਚ ਕੁੱਸਾ ਲਈ ਪੰਜਾਬ ਸਰਕਾਰ ਵਲੋਂ ਵਾਧਾ ਕੀਤਾ ਗਿਆ ਸੀ | ਉਸ ਨੂੰ ਪ੍ਰਾਪਤ ਕਰਨ ਲਈ ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਵਿਜ਼ਟਰ ਵੀਜ਼ਾ-ਡੱਲਾ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਦੀ ਬਾਘਾ ਪੁਰਾਣਾ ਬਰਾਂਚ ਜੋ ਕੋਟਕਪੂਰਾ ਸੜਕ ਉੱਪਰ ਸਥਿਤ ਹੈ | ਆਪਣੀ ਚੰਗੀ ਕਾਰਗੁਜ਼ਾਰੀ ਕਰਕੇ ਇਲਾਕਾ ਨਿਵਾਸੀਆਂ ਲਈ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਇਸ ਸੰਸਥਾ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ...

ਪੂਰੀ ਖ਼ਬਰ »

ਪੁੱਤਰ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਥਾਣੇ ਦੇ ਘਿਰਾਓ ਦੀ ਪਰਿਵਾਰਕ ਮੈਂਬਰਾਂ ਨੇ ਦਿੱਤੀ ਚੇਤਾਵਨੀ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਬੀਤੇ ਦਿਨੀਂ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਖੋਟੇ ਦੇ ਇਕ ਨੌਜਵਾਨ ਦੇ ਪ੍ਰੇਮ ਸੰਬੰਧਾਂ ਕਾਰਨ ਹੋਏ ਕਤਲ ਦਾ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮੁਕੱਦਮਾ ਦਰਜ ਹੋਇਆ ਸੀ | ਪਿੰਡ ਖੋਟੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਵਫ਼ਦ ਬੈਂਕ ਮੈਨੇਜਰ ਨੂੰ ਮਿਲਿਆ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਿਹਾਲ ਸਿੰਘ ਵਾਲਾ ਦਾ ਇਕ ਵਫ਼ਦ ਸਥਾਨਕ ਭਾਰਤੀਆਂ ਸਟੇਟ ਬੈਂਕ ਆਫ਼ ਇੰਡੀਆ ਦੇ ਬਰਾਂਚ ਮੈਨੇਜਰ ਨੰੂ ਮਿਲਿਆ | ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX