ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  25 minutes ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ 'ਚ 13 ਸਾਲ ਬਾਅਦ ਹੋ ਰਹੀਆਂ ਸਥਾਨਕ ਸ਼ਹਿਰੀ ਨਿਗਮ ਚੋਣਾਂ ਦੇ ਚੌਥੇ ਤੇ ਆਖ਼ਰੀ ਪੜਾਅ ਤਹਿਤ ਵੋਟਿੰਗ ਜਾਰੀ ਹੈ। ਸੁਰੱਖਿਆ ਦੇ ਮੱਦੇਨਜ਼ਰ ਦੱਖਣੀ ਤੇ ਮੱਧ ਕਸ਼ਮੀਰ 'ਚ ਹਾਈ ਸਪੀਡ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ...
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  51 minutes ago
ਲਖਨਊ, 16 ਅਕਤੂਬਰ - ਉਤਰ ਪ੍ਰਦੇਸ਼ 'ਚ ਕਾਨੂੰਨ ਵਿਵਸਥਾ ਦਾ ਬਹੁਤ ਬੁਰਾ ਹਾਲ ਹੈ। ਅਪਰਾਧੀ ਬੇਖੌਖ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਰਿਪੋਰਟਾਂ ਮੁਤਾਬਿਕ ਪਿਛਲੇ ਪੰਜ ਦਿਨਾਂ ਦੇ ਅੰਦਰ ਤਿੰਨ ਬਹੁਜਨ ਸਮਾਜ ਪਾਰਟੀ ਦੇ ਨੇਤਾਵਾਂ ਦੀ ਹੱਤਿਆ ਹੋ ਚੁੱਕੀ ਹੈ। ਇਨ੍ਹਾਂ ਨੇਤਾਵਾਂ 'ਚ ਜੁਗ੍ਰਾਮ ਮਹਿੰਦੀ...
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  about 1 hour ago
ਨਿਊਯਾਰਕ, 16 ਅਕਤੂਬਰ - ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਪਾਲ ਏਲਨ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ। ਉਹ 65 ਸਾਲ ਦੇ ਸਨ ਤੇ ਕੈਂਸਰ ਤੋਂ ਪੀੜਤ ਸਨ। 70 ਦੇ ਦਹਾਕੇ 'ਚ ਉਨ੍ਹਾਂ ਨੇ ਬਿਲ ਗੇਟਸ ਨਾਲ ਮਿਲ ਕੇ ਮਾਈਕ੍ਰੋਸਾਫਟ ਦੀ ਨੀਂਹ ਰੱਖੀ ਸੀ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਸਾਥੀਆਂ ਦਾ ਕਹਿਣਾ...
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  about 1 hour ago
ਨਵੀਂ ਦਿੱਲੀ, 16 ਅਕਤੂਬਰ - ਝਾਰਖੰਡ 'ਚ ਦਿੱਲੀ-ਗਯਾ-ਹਾਵੜਾ ਰੇਲ ਸੈਕਸ਼ਨ 'ਤੇ ਰੇਲ ਆਵਾਜਾਈ ਉਸ ਵੇਲੇ ਠੱਪ ਹੋ ਗਈ, ਜਦੋਂ ਮਾਓਵਾਦੀਆਂ ਨੇ ਰੇਲ ਟਰੈਕ ਨੂੰ ਬੰਬ ਧਮਾਕੇ ਨਾਲ ਉਡਾ ਦਿੱਤਾ। ਇਹ ਵਾਰਦਾਤ ਚੌਧਰੀ ਬੰਦ ਰੇਲਵੇ ਸਟੇਸ਼ਨ ਤੇ ਚੇਂਗਰੂ ਹਾਲਟ ਗਿਰੀਧੀਹ ਵਿਚਕਾਰ ਲੰਘੀ ਰਾਤ ਨੂੰ ਵਾਪਰੀ। ਰੇਲਵੇ...
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 1 hour ago
ਦੇਹਰਾਦੂਨ, 16 ਅਕਤੂਬਰ - ਉੱਤਰਾਖੰਡ 'ਚ ਅੱਜ 4:06 ਮਿੰਟ 'ਤੇ ਦਰਮਿਆਨੇ ਝਟਕੇ ਮਹਿਸੂਸ ਕੀਤੇ ਗਏ। ਇਹ ਭੁਚਾਲ ਦੇ ਝਟਕੇ ਉੱਤਰਾਖੰਡ ਦੇ ਜ਼ਿਲ੍ਹੇ ਉਤਰਕਾਸ਼ੀ 'ਚ ਮਹਿਸੂਸ ਕੀਤੇ ਗਏ। ਭੁਚਾਲ ਦੇ ਝਟਕਿਆਂ ਦੀ ਤੀਬਰਤਾ 3.2 ਮਾਪੀ...
ਅੱਜ ਦਾ ਵਿਚਾਰ
. . .  about 2 hours ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
ਕਾਬੁਲ, 15 ਅਕਤੂਬਰ - ਅਫ਼ਗ਼ਾਨਿਸਤਾਨ ਦੇ ਦੱਖਣ-ਪੂਰਬੀ ਗਜਨੀ ਸੂਬੇ 'ਚ ਸੋਮਵਾਰ ਨੂੰ ਗੱਠਜੋੜ ਸੈਨਾ ਦੇ ਹਵਾਈ ਹਮਲਿਆਂ 'ਚ ਘੱਟ ਤੋਂ ਘੱਟ 13 ਅੱਤਵਾਦੀ ਮਾਰੇ ਗਏ । ਇਹ ਜਾਣਕਾਰੀ ਅਫ਼ਗਾਨੀ ਰੱਖਿਆ ਮੰਤਰਾਲੇ ਦੇ ਸੂਤਰਾਂ ਵੱਲੋਂ ਦਿੱਤੀ ਗਈ....
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰਾਏਕੋਟ, 15 ਅਕਤੂਬਰ (ਨਾਮਪ੍ਰੀਤ ਸਿੰਘ ਗੋਗੀ, ਸੁਸ਼ੀਲ) - ਪੁਲਿਸ ਜ਼ਿਲ੍ਹਾ ਲੁਧਿਆਣਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰਾਏਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਨਾ ਸਦਰ ਰਾਏਕੋਟ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 10 ਕਿੱਲੋ ....
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਮਾਸਕੋ, 15 ਅਕਤੂਬਰ - ਰੂਸ ਦੇ ਪੂਰਬੀ ਤਟ 'ਤੇ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਬੈਂਗਲੁਰੂ, 15 ਅਕਤੂਬਰ - ਕੋਲਕਾਤਾ ਦੇ ਟਾਂਗਰਾ ਇਲਾਕੇ 'ਚ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ । ਮੌਕੇ 'ਤੋ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਤਿੰਨ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਜਾਨੀ ....
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਦੇਹਰਾਦੂਨ, 15 ਅਕਤੂਬਰ - ਉਤਰਾਖੰਡ 'ਚ ਨਗਰ ਨਿਗਮ ਦੀਆਂ ਚੋਣਾਂ ਦੀ ਤਾਰੀਕ ਦਾ ਐਲਾਨ ਹੋ ਚੁੱਕਾ ਹੈ। 18 ਨਵੰਬਰ ਨੂੰ ਇਨ੍ਹਾਂ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 20 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਜਾਣਕਾਰੀ ਲਈ ਦੱਸ ਦੇਈਏ ਕਿ 92 'ਚੋਂ 84 ਨਗਰ ...
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਏਕੋਟ, 15 ਅਕਤੂਬਰ (ਨਾਮ ਪ੍ਰੀਤ ਸਿੰਘ ਗੋਗੀ, ਸੁਸ਼ੀਲ) - ਹਲਕਾ ਰਾਏਕੋਟ ਦੀਆਂ ਦੋ ਮਹੱਤਵਪੂਰਨ ਸੜਕਾਂ ਰਾਏਕੋਟ ਤੋਂ ਜਗਰਾਉਂ ਅਤੇ ਹਲਵਾਰਾ ਤੋਂ ਪੱਖੋਵਾਲ ਤੱਕ ਦਾ ਨਿਰਮਾਣ ਕਾਰਜ ਅੱਜ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਵਿਜੈ ਇੰਦਰਾ ਸਿੰਗਲਾ....
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਮੋਗਾ

-ਮਾਮਲਾ ਵਿਵਾਦਗ੍ਰਸਤ ਜ਼ਮੀਨ ਦੇ ਕਬਜ਼ੇ ਦਾ- ਅਦਾਲਤ ਦੇ ਹੁਕਮਾਂ ਦੇ ਬਾਵਜੂਦ ਵੀ ਪੁਲਿਸ ਪ੍ਰਸ਼ਾਸਨ ਨਹੀਂ ਦੁਆ ਸਕਿਆ ਕਬਜ਼ਾ

ਮੋਗਾ, 15 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਮੋਗਾ ਦੇ ਅੰਮਿ੍ਤਸਰ ਰੋਡ 'ਤੇ ਹੋਟਲ ਦਿਲਸ਼ਾਦ ਵਾਲੀ ਜਗ੍ਹਾ ਅੰਦਰ 8 ਕਨਾਲ ਜਗ੍ਹਾ ਦੀ ਮਲਕੀਅਤ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਵਿਵਾਦਾਂ ਦੇ ਘੇਰੇ ਵਿਚ ਰਹੀ ਹੈ ਤੇ ਅਦਾਲਤ ਵਲੋਂ ਵੀ ਸਮੇਂ ਸਮੇਂ ਅਨੁਸਾਰ ਜਾਣ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਸਾਬਕਾ ਮੰਤਰੀ ਜਥੇ. ਤੋਤਾ ਸਿੰਘ, ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਅਤੇ ਸ਼ਹਿਰੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਾਲ ਕ੍ਰਿਸ਼ਨ ਬਾਲੀ ਵਲੋਂ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਔਰਤ ਤੋਂ ਨਗਦੀ ਖੋਹਣ ਵਾਲਾ ਇਕ ਵਿਅਕਤੀ ਨਾਮਜ਼ਦ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਔਰਤ ਤੋਂ ਨਗਦੀ ਖੋਹਣ 'ਤੇ ਇਕ ਵਿਅਕਤੀ ਨੂੰ ਪਰਚੇ ਵਿਚ ਨਾਮਜ਼ਦ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਕੁਲਦੀਪ ਕੌਰ ਪਤਨੀ ਗੁਰਸੇਵਕ ਸਿੰਘ ਵਾਸੀ ਬੁਰਜ ਦੁੱਨਾ ਨੇ ...

ਪੂਰੀ ਖ਼ਬਰ »

ਚੂਰਾ ਪੋਸਤ ਤਸਕਰ ਨੂੰ ਹੋਈ 2 ਸਾਲ ਕੈਦ ਤੇ ਜੁਰਮਾਨਾ

ਮੋਗਾ, 15 ਮਈ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਤਰਸੇਮ ਮੰਗਲਾ ਦੀ ਅਦਾਲਤ ਨੇ ਚੂਰਾ ਪੋਸਤ ਤਸਕਰੀ ਦੇ ਮਾਮਲੇ ਵਿਚ ਸ਼ਾਮਿਲ ਇਕ ਵਿਅਕਤੀ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਦੋ ਸਾਲ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਸੁਣਾਏ ...

ਪੂਰੀ ਖ਼ਬਰ »

ਐਨ.ਆਰ.ਆਈ. ਭਰਾਵਾਂ ਦੀ ਕੋਠੀ ਵਿਚ ਚੋਰੀ ਹੋਣ ਦਾ ਮਾਮਲਾ ਉੱਭਰਿਆ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 9 ਵਿਚਲੀ ਰੋਜ਼ ਐਵਿਨਿਊ ਕਲੋਨੀ ਵਿਚ ਸਥਿਤ ਇਕ ਐਨ.ਆਰ.ਆਰੀ. ਭਰਾਵਾਂ ਦੀ ਕੋਠੀ ਵਿਚ ਚੋਰੀ ਹੋਣ ਦਾ ਮਾਮਲਾ ਭਖਿਆ ਹੋਇਆ ਹੈ | ਇਸ ਸਬੰਧੀ ਮਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਬਾਘਾ ਪੁਰਾਣਾ ਅਤੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਨੇ ਲਈ 16 ਸਾਲਾ ਮਾਸੂਮ ਦੀ ਜਾਨ

ਮੋਗਾ, 15 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਲੁਧਿਆਣਾ ਦੇ ਦਇਆਨੰਦ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦਾ 16 ਸਾਲਾ ਮਾਸੂਮ ਆਖੀਰ ਜ਼ਿੰਦਗੀ ਦੀ ਲੜਾਈ ਹਾਰ ਗਿਆ | ਜਾਣਕਾਰੀ ਅਨੁਸਾਰ 16 ਸਾਲਾ ਕਮਲਜੀਤ ਸਿੰਘ ਪੁੱਤਰ ਬਿੱਟੂ ਸਿੰਘ ਵਾਸੀ ਸੋਸਣ ਜੋ ਕਿ ...

ਪੂਰੀ ਖ਼ਬਰ »

ਕਿਸਾਨੀ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮੋਗਾ, 15 ਮਈ (ਜਸਪਾਲ ਸਿੰਘ ਬੱਬੀ)- ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਰਤ ਸਿੰਘ ਕਾਦਰ ਵਾਲਾ, ਜਗਤਾਰ ਸਿੰਘ ਚੋਟੀਆਂ ਸਕੱਤਰ ...

ਪੂਰੀ ਖ਼ਬਰ »

ਲਾਅ ਵਿਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ਵਿਚ ਰੁਝਾਨ ਵਧਿਆ-ਦਵਿੰਦਰਪਾਲ/ਰਵਿੰਦਰ ਗੋਇਲ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਦੇ ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ ਅਤੇ ਚੇਅਰਮੈਨ ਰਵਿੰਦਰ ਗੋਇਲ ਨੇ ਦੱਸਿਆ ਕਿ ਇਸ ਸਾਲ ਕਾਨੂੰਨੀ ਪੜ੍ਹਾਈ ਐਲ.ਐਲ.ਬੀ. ਅਤੇ ਬੀ.ਏ. ਐਲ.ਐਲ.ਬੀ. ਵਿਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ਵਿਚ ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਇਕੱਤਰਤਾ

ਨਿਹਾਲ ਸਿੰਘ ਵਾਲਾ, 15 ਮਈ (ਜਗਸੀਰ ਸਿੰਘ ਲੁਹਾਰਾ)- ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਇਕੱਤਰਤਾ ਸੁਖਵਿੰਦਰ ਸਿੰਘ ਸੁੱਖੀ ਸ਼ਾਂਤੀ ਦੀ ਪ੍ਰਧਾਨਗੀ ਹੇਠ ਕਾਮਰੇਡ ਸੱਗੜ ਸਿੰਘ ਹਾਲ ਨਿਹਾਲ ਸਿੰਘ ਵਾਲਾ ਵਿਖੇ ਹੋਈ | ਸ਼ੁਰੂਆਤ ਸਮੇਂ ਨਾਵਲਕਾਰ ਜਸਦੇਵ ...

ਪੂਰੀ ਖ਼ਬਰ »

ਚੋਰੀ ਕਰਨ ਆਏ ਚੋਰ ਮੋਟਰਸਾਈਕਲ ਛੱਡ ਕੇ ਹੋਏ ਫ਼ਰਾਰ

ਕੋਟ ਈਸੇ ਖਾਂ, 15 ਮਈ (ਨਿਰਮਲ ਸਿੰਘ ਕਾਲੜਾ)- ਪਿੰਡ ਖੋਸਾ ਰਣਧੀਰ ਦੇ ਕਿਸਾਨ ਕੁਲਵੰਤ ਸਿੰਘ ਪੁੱਤਰ ਦਲੀਪ ਸਿੰਘ ਦੇ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰ ਵਿਚੋਂ ਤੇਲ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਆਏ ਚੋਰਾਂ ਦਾ ਪਤਾ ਲੱਗਣ 'ਤੇ ਚੋਰ ਮੋਟਰਸਾਈਕਲ ਤੇ ਹੋਰ ਸਾਮਾਨ ਛੱਡ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)- ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲੈਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਲਏ 6.0 ਬੈਂਡ

ਸਮਾਧ ਭਾਈ, 15 ਮਈ (ਗੁਰਮੀਤ ਸਿੰਘ ਮਾਣੂੰਕੇ)- ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਬਾਘਾ ਪੁਰਾਣਾ ਰੋਡ ਨੇੜੇ ਬੱਸ ਸਟੈਂਡ ਨਿਹਾਲ ਸਿੰਘ ਵਾਲਾ ਵਿਖੇ ਵਿਦਿਆਰਥੀ ਆਏ ਦਿਨ ਆਈਲੈਟਸ 'ਚ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ...

ਪੂਰੀ ਖ਼ਬਰ »

ਕੋਟ ਈਸੇ ਖਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿਆਂਗੇ-ਵਿਧਾਇਕ ਲੋਹਗੜ੍ਹ

ਕੋਟ ਈਸੇ ਖਾਂ, 15 ਮਈ (ਗੁਰਮੀਤ ਸਿੰਘ ਖ਼ਾਲਸਾ)- ਸ਼ਹਿਰ ਕੋਟ ਈਸੇ ਖਾਂ ਵਿਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਧੀਆ ਢੰਗ ਨਾਲ ਸ਼ਹਿਰ ਦੇ ਕੰਮ ਕਰਵਾਏ ਜਾਣਗੇ | ਇਹ ਪ੍ਰਗਟਾਵਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਸੁਮਿਤ ...

ਪੂਰੀ ਖ਼ਬਰ »

ਔਰਤ ਤੋਂ ਨਕਦੀ ਖੋਹਣ ਵਾਲਾ ਇਕ ਵਿਅਕਤੀ ਨਾਮਜ਼ਦ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਔਰਤ ਤੋਂ ਨਗਦੀ ਖੋਹਣ 'ਤੇ ਇਕ ਵਿਅਕਤੀ ਨੂੰ ਪਰਚੇ ਵਿਚ ਨਾਮਜ਼ਦ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਕੁਲਦੀਪ ਕੌਰ ਪਤਨੀ ਗੁਰਸੇਵਕ ਸਿੰਘ ਵਾਸੀ ਬੁਰਜ ਦੁੱਨਾ ਨੇ ...

ਪੂਰੀ ਖ਼ਬਰ »

ਕੈਲੀਫੋਰਨੀਆਂ ਸਕੂਲ ਖੁਖਰਾਣਾ ਦੇ ਵਿਦਿਆਰਥੀਆਂ ਨੇ ਆਈ. ਸੀ. ਐਸ. ਈ. ਬੋਰਡ ਦੇ ਨਤੀਜਿਆਂ ਵਿਚ ਮਾਰੀਆਂ ਮੱਲ੍ਹਾਂ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਆਈ.ਸੀ.ਆਈ.ਐਸ. ਬੋਰਡ ਵਲੋਂ ਐਲਾਨੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿਚ ਕੈਲੀਫੋਰਨੀਆਂ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਇਤਿਹਾਸ ਰਚਦਿਆਂ ਹਰ ਸਾਲ ਦੀ ਤਰ੍ਹਾਂ ਆਈ.ਸੀ.ਐਸ.ਈ. ਵਿਚੋਂ ਸੋ ਫ਼ੀਸਦੀ ਨਤੀਜੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਲਈ ਚਿੰਡਾਲੀਆ ਦੀ ਮਿਹਨਤ ਸਦਕਾ 24 ਕਰੋੜ 15 ਲੱਖ ਦੀ ਬਕਾਇਆ ਰਾਸ਼ੀ ਜਾਰੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਜਨਵਰੀ 2017 ਤੋਂ ਜੋ 500 ਰੁਪਏ ਤਨਖ਼ਾਹ ਵਿਚ ਕੁੱਸਾ ਲਈ ਪੰਜਾਬ ਸਰਕਾਰ ਵਲੋਂ ਵਾਧਾ ਕੀਤਾ ਗਿਆ ਸੀ | ਉਸ ਨੂੰ ਪ੍ਰਾਪਤ ਕਰਨ ਲਈ ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਮੋਗਾ ਵਿਖੇ 'ਮਾਂ ਦਿਵਸ' ਮਨਾਇਆ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ 'ਮਾਂ ਦਿਵਸ' ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਦੀ ਸ਼ੁਰੂਆਤ ਮੈਡਮ ਸੁਮਨ ਅਤੇ ਬੱਚਿਆਂ ਵਲੋਂ ਗੁਰਬਾਣੀ ਸ਼ਬਦ 'ਪੂਤਾ ਮਾਤਾ ਕੀ ਅਸੀਸ' ਗਾਇਣ ਕਰਕੇ ਕੀਤੀ ਗਈ | ਉਪਰੰਤ ...

ਪੂਰੀ ਖ਼ਬਰ »

ਬਾਘਾ ਪੁਰਾਣਾ ਨਜ਼ਦੀਕ ਕਾਰ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਪਤੀ/ਪਤਨੀ ਫੱਟੜ

ਬਾਘ ਪੁਰਾਣਾ, 15 ਮਈ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਮੋਗਾ ਜੀ.ਟੀ. ਰੋਡ 'ਤੇ ਪਿੰਡ ਗਿੱਲ ਨਜ਼ਦੀਕ ਇਕ ਕਾਰ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਪਤੀ/ਪਤਨੀ ਗੰਭੀਰ ਫੱਟੜ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਬਾਘਾ ਪੁਰਾਣਾ ਨੇੜਲੇ ਪਿੰਡ ਕੋਟਲਾ ਮਿਹਰ ਸਿੰਘ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵਲੋਂ ਮੋਗਾ ਬੱਸ ਅੱਡੇ 'ਤੇ ਵਿਸ਼ੇਸ਼ ਗੇਟ ਰੈਲੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵਲੋਂ ਐਕਸ਼ਨ ਕਮੇਟੀ ਦੇ ਸੱਦੇ 'ਤੇ ਬੱਸ ਸਟੈਂਡ ਮੋਗਾ ਵਿਖੇ ਵਿਸ਼ਾਲ ਗੇਟ ਰੈਲੀ ਕੀਤੀ ਗਈ | ਐਕਸ਼ਨ ਕਮੇਟੀ ਮੈਂਬਰ ਕਾਮਰੇਡ ਜਗਦੀਸ਼ ਸਿੰਘ ਚਾਹਲ ਅਤੇ ਰਛਪਾਲ ਸਿੰਘ ਮੌਜਗੜ੍ਹ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀਆਂ ਦਾ ਧਰਨਾ ਦੂਜੇ ਦਿਨ 'ਚ ਦਾਖ਼ਲ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਮੋਗਾ ਦੇ ਸਾਹਮਣੇ ਬੈਠੇ ਮਨਨਰੇਗਾ ਕਰਮਚਾਰੀਆਂ ਦਾ ਰੋਸ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਪ੍ਰਸ਼ਾਸਨ ਵਲੋਂ ਯੋਗ ਅਤੇ ਹੱਕੀ ਮੰਗਾਂ ਨੂੰ ਜਾਣ ਬੁੱਝ ਕੇ ਅਣ-ਦੇਖਿਆ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਾਰ-ਵਾਰ ਨੋਟਿਸ ਦੇ ਕੇ ਧਰਨੇ 'ਤੇ ਬੈਠੇ ਮੁਲਾਜ਼ਮਾਂ ਦੀ ਕੋਈ ਵੀ ਸੁਣਵਾਈ ਨਹੀਂ ਹੋਈ ਅਤੇ ਨਾ ਹੀ ਪ੍ਰਸ਼ਾਸਨ ਦੇ ਕਿਸੇ ਅਧਿਕਾਰੀ ਵਲੋਂ ਮੰਗਾਂ ਸਬੰਧੀ ਕੋਈ ਗੱਲਬਾਤ ਕੀਤੀ ਗਈ | ਇਸ ਸਭ ਨੂੰ ਦੇਖਦੇ ਹੋਏ ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਯੂਨੀਅਨ ਵਲੋਂ ਗੁਪਤ ਐਕਸ਼ਨ ਕੀਤੇ ਜਾਣਗੇ ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਹਰਮਨਦੀਪ ਸਿੰਘ ਸੁਖਵਿੰਦਰ ਸਿੰਘ, ਕਰਮਜੀਤ ਕੌਰ, ਰਾਜ ਕੌਰ, ਜਗਦੀਪ ਸਿੰਘ, ਗਗਨਪ੍ਰੀਤ ਸਿੰਘ, ਚੰਦਨ ਸੋਹਲ, ਅਮਿਤ ਕੁਮਾਰ, ਜਗਜੀਤ ਸਿੰਘ, ਹਰਜਿੰਦਰ ਸਿੰਘ, ਸੁਖਰਾਜ ਸਿੰਘ, ਕੁਲਦੀਪ ਸਿੰਘ, ਕਰਮਜੀਤ ਸਿੰਘ, ਮੀਨੂੰ, ਵਰਿੰਦਰਪਾਲ ਕੌਰ ਅਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਦਾ ਵਫ਼ਦ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਨੂੰ ਮਿਲਿਆ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਦੀ ਮੀਟਿੰਗ ਬਿਜਲੀ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨਾਲ ਬੀੜ ਦਿਆਲਪੁਰਾ ਰੈਸਟ ਹਾਊਸ ਵਿਖੇ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ ਬਾਘਾ ਮੌੜ ਦੀ ਅਗਵਾਈ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਨੇ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਕੱਢੀ ਰੈਲੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ 5 ਪੰਜਾਬ ਗਰਲਜ਼ ਬਟਾਲੀਅਨ ਮੋਗਾ ਦੀ ਅਗਵਾਈ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਵਿਸ਼ੇ ਤਹਿਤ ਵਿਸ਼ਾਲ ਰੈਲੀ ਕੱਢਦਿਆਂ ਪਿੰਡ ਤਲਵੰਡੀ ਭੰਗੇਰੀਆਂ ਅਤੇ ...

ਪੂਰੀ ਖ਼ਬਰ »

ਡੇਂਗੂ ਸੀਜ਼ਨ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਟੀਮ ਨੇ ਕੀਤੀ ਕਬਾੜੀਆ ਬਾਜ਼ਾਰ ਦੀ ਜਾਂਚ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਆਮ ਲੋਕਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਕਬਾੜੀਆ ਬਾਜ਼ਾਰ ਦੀ ਜਾਂਚ ਕੀਤੀ ਗਈ | ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿਚ ਟੀਮ ਵਲੋਂ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਲਈ ਚਿੰਡਾਲੀਆ ਦੀ ਮਿਹਨਤ ਸਦਕਾ 24 ਕਰੋੜ 15 ਲੱਖ ਦੀ ਬਕਾਇਆ ਰਾਸ਼ੀ ਜਾਰੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਜਨਵਰੀ 2017 ਤੋਂ ਜੋ 500 ਰੁਪਏ ਤਨਖ਼ਾਹ ਵਿਚ ਕੁੱਸਾ ਲਈ ਪੰਜਾਬ ਸਰਕਾਰ ਵਲੋਂ ਵਾਧਾ ਕੀਤਾ ਗਿਆ ਸੀ | ਉਸ ਨੂੰ ਪ੍ਰਾਪਤ ਕਰਨ ਲਈ ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਵਿਜ਼ਟਰ ਵੀਜ਼ਾ-ਡੱਲਾ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਦੀ ਬਾਘਾ ਪੁਰਾਣਾ ਬਰਾਂਚ ਜੋ ਕੋਟਕਪੂਰਾ ਸੜਕ ਉੱਪਰ ਸਥਿਤ ਹੈ | ਆਪਣੀ ਚੰਗੀ ਕਾਰਗੁਜ਼ਾਰੀ ਕਰਕੇ ਇਲਾਕਾ ਨਿਵਾਸੀਆਂ ਲਈ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਇਸ ਸੰਸਥਾ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ...

ਪੂਰੀ ਖ਼ਬਰ »

ਪੁੱਤਰ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਥਾਣੇ ਦੇ ਘਿਰਾਓ ਦੀ ਪਰਿਵਾਰਕ ਮੈਂਬਰਾਂ ਨੇ ਦਿੱਤੀ ਚੇਤਾਵਨੀ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਬੀਤੇ ਦਿਨੀਂ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਖੋਟੇ ਦੇ ਇਕ ਨੌਜਵਾਨ ਦੇ ਪ੍ਰੇਮ ਸੰਬੰਧਾਂ ਕਾਰਨ ਹੋਏ ਕਤਲ ਦਾ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮੁਕੱਦਮਾ ਦਰਜ ਹੋਇਆ ਸੀ | ਪਿੰਡ ਖੋਟੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਵਫ਼ਦ ਬੈਂਕ ਮੈਨੇਜਰ ਨੂੰ ਮਿਲਿਆ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਿਹਾਲ ਸਿੰਘ ਵਾਲਾ ਦਾ ਇਕ ਵਫ਼ਦ ਸਥਾਨਕ ਭਾਰਤੀਆਂ ਸਟੇਟ ਬੈਂਕ ਆਫ਼ ਇੰਡੀਆ ਦੇ ਬਰਾਂਚ ਮੈਨੇਜਰ ਨੰੂ ਮਿਲਿਆ | ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX