ਤਾਜਾ ਖ਼ਬਰਾਂ


15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  19 minutes ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ...
7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ
. . .  about 1 hour ago
ਤਪਾ ਮੰਡੀ ,14 ਅਗਸਤ(ਵਿਜੇ ਸ਼ਰਮਾ) - ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ 'ਚ ਪੰਜਾਬ ਦੀ ਜਨਤਾ ਨੂੰ ਦਬਕੇ ਕੁੱਟਿਆ ਅਤੇ ਲੁਟਿਆ ਹੈ। ਹੁਣ ਅਕਾਲੀ ਟੈਂਟ ਲਗਾ ਕੇ ਪੰਜਾਬ ਦੇ ਵਿਕਾਸ ਦੀਆਂ ਗੱਲਾਂ ਕਰ ਰਹੇ ਹਨ। ਇਹ ਸ਼ਬਦ ...
ਕੈਪਟਨ ਵੱਲੋਂ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ
. . .  about 1 hour ago
ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਆਜ਼ਾਦੀ ਦਿਹਾੜੇ ਤੋਂ ਪਹਿਲੀ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਸਨਅਤਕਾਰਾਂ ਨੇ ਸਨਅਤਾਂ ਲਈ ਦਰਪੇਸ਼ ਮੁਸ਼ਕਲਾਂ ਅਤੇ ਇਨ੍ਹਾਂ ਨੂੰ ਹੋਰ ....
ਬਲੋਚਿਸਤਾਨ 'ਚ ਹੋਏ ਗ੍ਰਨੇਡ ਹਮਲੇ 'ਚ 11 ਲੋਕ ਜ਼ਖਮੀ
. . .  about 2 hours ago
ਪੇਸ਼ਾਵਰ, 14 ਅਗਸਤ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਗ੍ਰਨੇਡ ਹਮਲਾ ਹੋਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਘੱਟੋ ਘੱਟ 11 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ....
ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 2 hours ago
ਰਾਮ ਤੀਰਥ, 14 ਅਗਸਤ(ਧਰਵਿੰਦਰ ਸਿੰਘ ਔਲਖ) - ਕਰੀਬ 1 ਮਹੀਨਾ ਪਹਿਲਾਂ ਪਿੰਡ ਕੋਹਾਲੀ ਦੀ ਇੱਕ 12 ਵਰ੍ਹਿਆਂ ਦੀ ਮਾਸੂਮ ਬੱਚੀ ਨਾਲ ਇਕ 24 ਵਰ੍ਹਿਆਂ ਦੇ ਨੌਜਵਾਨ ਵੱਲੋਂ ਕੀਤੇ ਗਏ ਜਬਰ ਜਨਾਹ ਦੀਆਂ ਖਬਰਾਂ ਦੀ ਅਜੇ ਸਿਆਹੀ ਵੀ ਨਹੀਂ ਸੁੱਕੀ ਕਿ ਅੱਜ ਫੇਰ....
ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ
. . .  about 2 hours ago
ਲੁਧਿਆਣਾ , 14 ਅਗਸਤ(ਪਰਮੇਸ਼ਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਪਹਿਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਪੀ. ਏ. ਯੂ. ਵਿਖੇ ਕੀਤਾ। ਇਨ੍ਹਾਂ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਲਈ ਤਿਆਰ...
ਅਫ਼ਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ
. . .  about 3 hours ago
ਕਾਬੁਲ, 14 ਅਗਸਤ- ਅਫ਼ਗਾਨਿਸਤਾਨ ਦੇ ਜ਼ਾਬੁਲ ਸੂਬੇ 'ਚ ਕਾਬੁਲ-ਕੰਧਾਰ ਹਾਈਵੇਅ 'ਤੇ ਸੁਰੱਖਿਆ ਬਲਾਂ ਨਾਕੇ 'ਤੇ ਤਾਲਿਬਾਨ ਵਲੋਂ ਕੀਤੇ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਅਫ਼ਗਾਨਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਯਮਨ 'ਚ ਹੋਏ ਬੱਸ ਹਮਲੇ 'ਚ 40 ਬੱਚਿਆਂ ਸਮੇਤ 51 ਲੋਕਾਂ ਦੀ ਮੌਤ
. . .  about 3 hours ago
ਸਨਾ, 14 ਅਗਸਤ -ਵਿਦਰੋਹੀਆਂ ਦੇ ਕਬਜ਼ੇ ਵਾਲੇ ਉੱਤਰੀ ਯਮਨ 'ਚ ਇਕ ਬੱਸ 'ਤੇ ਸਾਉਦੀ ਅਰਬ ਦੀ ਅਗਵਾਈ ਵਾਲੀ ਗੱਠਜੋੜ ਦੇ ਹਵਾਈ ਹਮਲੇ 'ਚ ਮਾਰੇ ਗਏ 51 ਲੋਕ ਮਾਰੇ ਗਏ ਜਿਨ੍ਹਾਂ 'ਚੋਂ 40 ਬੱਚੇ ਸਨ। ਰੈੱਡ ਕਰਾਸ ਨੇ ਅੱਜ ਮ੍ਰਿਤਕਾਂ ਦੀ ਨਵੀਂ ਗਿਣਤੀ ਬਾਰੇ...
ਚੋਣਾਂ ਤੋਂ ਬਾਅਦ ਮੋਦੀ ਦਾ ਇਮਰਾਨ ਖ਼ਾਨ ਨਾਲ ਫੋਨ 'ਤੇ ਗੱਲ ਕਰਨਾ ਸਕਾਰਾਤਮਕ ਸੰਕੇਤ : ਪਾਕਿ ਹਾਈ ਕਮਿਸ਼ਨਰ
. . .  about 3 hours ago
ਨਵੀਂ ਦਿੱਲੀ, 14 ਅਗਸਤ- ਨਵੀਂ ਦਿੱਲੀ 'ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਮੋਦੀ ਵਲੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਇਮਰਾਨ ਖ਼ਾਨ ਨੂੰ ਚੋਣਾਂ 'ਚ ਜਿੱਤ ਲਈ ਮੁਬਾਰਕਾਂ ਦੇਣ ਲਈ ਕੀਤੇ ਫੋਨ ਨੂੰ ਸਕਾਰਾਤਮਕ ਕਦਮ...
ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਪ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਖੜਕਾਇਆ ਦਰਵਾਜ਼ਾ
. . .  about 3 hours ago
ਨਵੀਂ ਦਿੱਲੀ, 14 ਅਗਸਤ - ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਦਿੱਲੀ ਪੁਲਿਸ ਨੂੰ ਚਾਰਜਸ਼ੀਟ 'ਚ ਮੌਜੂਦ ਗੱਲਾਂ ਦੀ ਜਾਣਕਾਰੀ ਮੀਡੀਆ...
ਨਸ਼ੇ ਕਾਰਨ ਨੌਜਵਾਨ ਦੀ ਮੌਤ
. . .  about 4 hours ago
ਮਮਦੋਟ, 14 ਅਗਸਤ(ਜਸਬੀਰ ਸਿੰਘ ਕੰਬੋਜ) - ਨਸ਼ਿਆਂ ਕਾਰਨ ਪੰਜਾਬ 'ਚ ਹੋ ਰਹੀਆਂ ਮੌਤਾਂ ਦੀ ਇਸੇ ਕੜੀ ਤਹਿਤ ਅੱਜ ਕਸਬਾ ਮਮਦੋਟ ਦੇ ਨਜ਼ਦੀਕੀ ਪਿੰਡ ਕੜਮਾਂ ਦੇ ਰਹਿਣ ਵਾਲੇ ਅਵਤਾਰ ਸਿੰਘ (24) ਉਰਫ਼ ਬਾਊ ਦੀ ਨਸ਼ੇ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ...
ਝਪਟਮਾਰਾਂ ਵੱਲੋਂ ਦਿਨ ਦਿਹਾੜੇ ਅਧਿਆਪਕਾਵਾਂ ਨੂੰ ਲੁੱਟਿਆ
. . .  about 4 hours ago
ਤਰਨ ਤਾਰਨ 14 ਅਗਸਤ (ਹਰਿੰਦਰ ਸਿੰਘ ) - ਅੰਮ੍ਰਿਤਸਰ ਰੋਡ ਸੈਵਨ ਸਟਾਰ ਹੋਟਲ ਲਾਗੇ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤੱਖਤ ਮੱਲ 'ਚ ਤਾਇਨਾਤ ਦੋ ਅਧਿਆਪਕਾਵਾਂ ਨੂੰ ਅਣਪਛਾਤੇ ਮੋਟਰ-ਸਾਈਕਲ ਸਵਾਰਾਂ ਵੱਲੋਂ ਚੱਲਦੀ ਮੋਪੇਡ ਤੋ ਲੱਤ ਮਾਰ ਕੇ ਡੇਗਣ ਦੀ ਕੋਸ਼ਿਸ਼....
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ
. . .  about 4 hours ago
ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਹੀਰੇਵਾਲਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਹੈ। 7 ਏਕੜ ਜ਼ਮੀਨ ਦੇ ਮਾਲਕ ਕਿਸਾਨ ਸੁਰਿੰਦਰ ਸਿੰਘ ਸਿਰ ਆੜਤੀਆਂ ਤੇ ਬੈਂਕਾਂ ਦਾ 14 ਲੱਖ ਰੁਪਏ ਕਰਜ਼ਾ...
ਰਾਸ਼ਟਰਪਤੀ ਪੁਲਿਸ ਮੈਡਲ ਨਾਲ ਪੰਜਾਬ ਦੇ 15 ਪੁਲਿਸ ਅਧਿਕਾਰੀ ਹੋਣਗੇ ਸਨਮਾਨਿਤ
. . .  about 5 hours ago
ਜਲੰਧਰ, 14 ਅਗਸਤ - ਆਜ਼ਾਦੀ ਦਿਵਸ 2018 ਵਿਚ ਇਸ ਵਾਰ ਵਿਸ਼ੇਸ਼ ਸੇਵਾਵਾਂ ਪ੍ਰਦਾਨ ਕਰਨ ਲਈ ਦੇਸ਼ ਭਰ ਵਿਚ ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉੱਥੇ ਹੀ ਇਸ ਸੂਚੀ ਵਿਚ ਪੰਜਾਬ ਦੇ 15 ਪੁਲਿਸ ਅਧਿਕਾਰੀਆਂ...
ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦੇਹਾਂਤ
. . .  about 5 hours ago
ਰਾਏਪੁਰ, 14 ਅਗਸਤ- ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਅੱਜ ਦੇਹਾਂਤ ਹੋ ਗਿਆ। ਉਹ 90 ਸਾਲਾਂ ਦੇ ਸਨ। ਬਿਮਾਰੀ ਦੇ ਚੱਲਦਿਆਂ ਅੱਜ ਉਨ੍ਹਾਂ ਨੂੰ ਰਾਏਪੁਰ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਦੇਹਾਂਤ...
ਅਮਨਦੀਪ ਸਿੰਘ ਨੇ ਆਈ.ਏ.ਐਸ. ਦੀ ਪ੍ਰੀਖਿਆ ਪੂਰੀ ਕਰ ਕੇ ਪਟਿਆਲਾ ਦਾ ਨਾਮ ਕੀਤਾ ਰੌਸ਼ਨ
. . .  about 5 hours ago
ਪਟਿਆਲਾ : ਡੇਅਰੀ ਵਿਕਾਸ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਨਕਲੀ ਦੁੱਧ ਅਤੇ ਇਸ ਤੋਂ ਬਣੀਆਂ ਚੀਜ਼ਾਂ ਬਰਾਮਦ
. . .  about 7 hours ago
ਪੰਚਾਇਤੀ ਚੋਣਾਂ 'ਚ ਨੌਜਵਾਨਾਂ ਨੂੰ ਦਿੱਤੇ ਜਾਣਗੇ ਵੱਧ ਮੌਕੇ - ਸੁਨੀਲ ਜਾਖੜ
. . .  about 7 hours ago
ਨਹੀਂ ਰਹੇ ਏਸ਼ੀਅਨ ਖੇਡਾਂ 'ਚ ਸੋਨ ਤਮਗ਼ਾ ਜਿੱਤਣ ਵਾਲੇ ਐਥਲੀਟ ਹਾਕਮ ਸਿੰਘ ਭੱਠਲ
. . .  about 7 hours ago
ਕਾਕਾ ਰਣਦੀਪ ਸਿੰਘ ਨਾਭਾ ਨੇ ਮਹਾਰਾਣੀ ਪ੍ਰਨੀਤ ਕੌਰ ਦੇ ਹਲਕੇ ਤੋਂ ਚੋਣ ਲੜਨ ਦੀ ਪੇਸ਼ ਕੀਤੀ ਦਾਅਵੇਦਾਰੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ
  •     Confirm Target Language  

ਮੋਗਾ

-ਮਾਮਲਾ ਵਿਵਾਦਗ੍ਰਸਤ ਜ਼ਮੀਨ ਦੇ ਕਬਜ਼ੇ ਦਾ- ਅਦਾਲਤ ਦੇ ਹੁਕਮਾਂ ਦੇ ਬਾਵਜੂਦ ਵੀ ਪੁਲਿਸ ਪ੍ਰਸ਼ਾਸਨ ਨਹੀਂ ਦੁਆ ਸਕਿਆ ਕਬਜ਼ਾ

ਮੋਗਾ, 15 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਮੋਗਾ ਦੇ ਅੰਮਿ੍ਤਸਰ ਰੋਡ 'ਤੇ ਹੋਟਲ ਦਿਲਸ਼ਾਦ ਵਾਲੀ ਜਗ੍ਹਾ ਅੰਦਰ 8 ਕਨਾਲ ਜਗ੍ਹਾ ਦੀ ਮਲਕੀਅਤ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਵਿਵਾਦਾਂ ਦੇ ਘੇਰੇ ਵਿਚ ਰਹੀ ਹੈ ਤੇ ਅਦਾਲਤ ਵਲੋਂ ਵੀ ਸਮੇਂ ਸਮੇਂ ਅਨੁਸਾਰ ਜਾਣ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਸਾਬਕਾ ਮੰਤਰੀ ਜਥੇ. ਤੋਤਾ ਸਿੰਘ, ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਅਤੇ ਸ਼ਹਿਰੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਾਲ ਕ੍ਰਿਸ਼ਨ ਬਾਲੀ ਵਲੋਂ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਔਰਤ ਤੋਂ ਨਗਦੀ ਖੋਹਣ ਵਾਲਾ ਇਕ ਵਿਅਕਤੀ ਨਾਮਜ਼ਦ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਔਰਤ ਤੋਂ ਨਗਦੀ ਖੋਹਣ 'ਤੇ ਇਕ ਵਿਅਕਤੀ ਨੂੰ ਪਰਚੇ ਵਿਚ ਨਾਮਜ਼ਦ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਕੁਲਦੀਪ ਕੌਰ ਪਤਨੀ ਗੁਰਸੇਵਕ ਸਿੰਘ ਵਾਸੀ ਬੁਰਜ ਦੁੱਨਾ ਨੇ ...

ਪੂਰੀ ਖ਼ਬਰ »

ਚੂਰਾ ਪੋਸਤ ਤਸਕਰ ਨੂੰ ਹੋਈ 2 ਸਾਲ ਕੈਦ ਤੇ ਜੁਰਮਾਨਾ

ਮੋਗਾ, 15 ਮਈ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਤਰਸੇਮ ਮੰਗਲਾ ਦੀ ਅਦਾਲਤ ਨੇ ਚੂਰਾ ਪੋਸਤ ਤਸਕਰੀ ਦੇ ਮਾਮਲੇ ਵਿਚ ਸ਼ਾਮਿਲ ਇਕ ਵਿਅਕਤੀ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਦੋ ਸਾਲ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਸੁਣਾਏ ...

ਪੂਰੀ ਖ਼ਬਰ »

ਐਨ.ਆਰ.ਆਈ. ਭਰਾਵਾਂ ਦੀ ਕੋਠੀ ਵਿਚ ਚੋਰੀ ਹੋਣ ਦਾ ਮਾਮਲਾ ਉੱਭਰਿਆ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 9 ਵਿਚਲੀ ਰੋਜ਼ ਐਵਿਨਿਊ ਕਲੋਨੀ ਵਿਚ ਸਥਿਤ ਇਕ ਐਨ.ਆਰ.ਆਰੀ. ਭਰਾਵਾਂ ਦੀ ਕੋਠੀ ਵਿਚ ਚੋਰੀ ਹੋਣ ਦਾ ਮਾਮਲਾ ਭਖਿਆ ਹੋਇਆ ਹੈ | ਇਸ ਸਬੰਧੀ ਮਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਬਾਘਾ ਪੁਰਾਣਾ ਅਤੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਨੇ ਲਈ 16 ਸਾਲਾ ਮਾਸੂਮ ਦੀ ਜਾਨ

ਮੋਗਾ, 15 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਲੁਧਿਆਣਾ ਦੇ ਦਇਆਨੰਦ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦਾ 16 ਸਾਲਾ ਮਾਸੂਮ ਆਖੀਰ ਜ਼ਿੰਦਗੀ ਦੀ ਲੜਾਈ ਹਾਰ ਗਿਆ | ਜਾਣਕਾਰੀ ਅਨੁਸਾਰ 16 ਸਾਲਾ ਕਮਲਜੀਤ ਸਿੰਘ ਪੁੱਤਰ ਬਿੱਟੂ ਸਿੰਘ ਵਾਸੀ ਸੋਸਣ ਜੋ ਕਿ ...

ਪੂਰੀ ਖ਼ਬਰ »

ਕਿਸਾਨੀ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮੋਗਾ, 15 ਮਈ (ਜਸਪਾਲ ਸਿੰਘ ਬੱਬੀ)- ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਰਤ ਸਿੰਘ ਕਾਦਰ ਵਾਲਾ, ਜਗਤਾਰ ਸਿੰਘ ਚੋਟੀਆਂ ਸਕੱਤਰ ...

ਪੂਰੀ ਖ਼ਬਰ »

ਲਾਅ ਵਿਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ਵਿਚ ਰੁਝਾਨ ਵਧਿਆ-ਦਵਿੰਦਰਪਾਲ/ਰਵਿੰਦਰ ਗੋਇਲ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਦੇ ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ ਅਤੇ ਚੇਅਰਮੈਨ ਰਵਿੰਦਰ ਗੋਇਲ ਨੇ ਦੱਸਿਆ ਕਿ ਇਸ ਸਾਲ ਕਾਨੂੰਨੀ ਪੜ੍ਹਾਈ ਐਲ.ਐਲ.ਬੀ. ਅਤੇ ਬੀ.ਏ. ਐਲ.ਐਲ.ਬੀ. ਵਿਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ਵਿਚ ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਇਕੱਤਰਤਾ

ਨਿਹਾਲ ਸਿੰਘ ਵਾਲਾ, 15 ਮਈ (ਜਗਸੀਰ ਸਿੰਘ ਲੁਹਾਰਾ)- ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਇਕੱਤਰਤਾ ਸੁਖਵਿੰਦਰ ਸਿੰਘ ਸੁੱਖੀ ਸ਼ਾਂਤੀ ਦੀ ਪ੍ਰਧਾਨਗੀ ਹੇਠ ਕਾਮਰੇਡ ਸੱਗੜ ਸਿੰਘ ਹਾਲ ਨਿਹਾਲ ਸਿੰਘ ਵਾਲਾ ਵਿਖੇ ਹੋਈ | ਸ਼ੁਰੂਆਤ ਸਮੇਂ ਨਾਵਲਕਾਰ ਜਸਦੇਵ ...

ਪੂਰੀ ਖ਼ਬਰ »

ਚੋਰੀ ਕਰਨ ਆਏ ਚੋਰ ਮੋਟਰਸਾਈਕਲ ਛੱਡ ਕੇ ਹੋਏ ਫ਼ਰਾਰ

ਕੋਟ ਈਸੇ ਖਾਂ, 15 ਮਈ (ਨਿਰਮਲ ਸਿੰਘ ਕਾਲੜਾ)- ਪਿੰਡ ਖੋਸਾ ਰਣਧੀਰ ਦੇ ਕਿਸਾਨ ਕੁਲਵੰਤ ਸਿੰਘ ਪੁੱਤਰ ਦਲੀਪ ਸਿੰਘ ਦੇ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰ ਵਿਚੋਂ ਤੇਲ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਆਏ ਚੋਰਾਂ ਦਾ ਪਤਾ ਲੱਗਣ 'ਤੇ ਚੋਰ ਮੋਟਰਸਾਈਕਲ ਤੇ ਹੋਰ ਸਾਮਾਨ ਛੱਡ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)- ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲੈਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਲਏ 6.0 ਬੈਂਡ

ਸਮਾਧ ਭਾਈ, 15 ਮਈ (ਗੁਰਮੀਤ ਸਿੰਘ ਮਾਣੂੰਕੇ)- ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਬਾਘਾ ਪੁਰਾਣਾ ਰੋਡ ਨੇੜੇ ਬੱਸ ਸਟੈਂਡ ਨਿਹਾਲ ਸਿੰਘ ਵਾਲਾ ਵਿਖੇ ਵਿਦਿਆਰਥੀ ਆਏ ਦਿਨ ਆਈਲੈਟਸ 'ਚ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ...

ਪੂਰੀ ਖ਼ਬਰ »

ਕੋਟ ਈਸੇ ਖਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿਆਂਗੇ-ਵਿਧਾਇਕ ਲੋਹਗੜ੍ਹ

ਕੋਟ ਈਸੇ ਖਾਂ, 15 ਮਈ (ਗੁਰਮੀਤ ਸਿੰਘ ਖ਼ਾਲਸਾ)- ਸ਼ਹਿਰ ਕੋਟ ਈਸੇ ਖਾਂ ਵਿਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਧੀਆ ਢੰਗ ਨਾਲ ਸ਼ਹਿਰ ਦੇ ਕੰਮ ਕਰਵਾਏ ਜਾਣਗੇ | ਇਹ ਪ੍ਰਗਟਾਵਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਸੁਮਿਤ ...

ਪੂਰੀ ਖ਼ਬਰ »

ਔਰਤ ਤੋਂ ਨਕਦੀ ਖੋਹਣ ਵਾਲਾ ਇਕ ਵਿਅਕਤੀ ਨਾਮਜ਼ਦ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਔਰਤ ਤੋਂ ਨਗਦੀ ਖੋਹਣ 'ਤੇ ਇਕ ਵਿਅਕਤੀ ਨੂੰ ਪਰਚੇ ਵਿਚ ਨਾਮਜ਼ਦ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਕੁਲਦੀਪ ਕੌਰ ਪਤਨੀ ਗੁਰਸੇਵਕ ਸਿੰਘ ਵਾਸੀ ਬੁਰਜ ਦੁੱਨਾ ਨੇ ...

ਪੂਰੀ ਖ਼ਬਰ »

ਕੈਲੀਫੋਰਨੀਆਂ ਸਕੂਲ ਖੁਖਰਾਣਾ ਦੇ ਵਿਦਿਆਰਥੀਆਂ ਨੇ ਆਈ. ਸੀ. ਐਸ. ਈ. ਬੋਰਡ ਦੇ ਨਤੀਜਿਆਂ ਵਿਚ ਮਾਰੀਆਂ ਮੱਲ੍ਹਾਂ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਆਈ.ਸੀ.ਆਈ.ਐਸ. ਬੋਰਡ ਵਲੋਂ ਐਲਾਨੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿਚ ਕੈਲੀਫੋਰਨੀਆਂ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਇਤਿਹਾਸ ਰਚਦਿਆਂ ਹਰ ਸਾਲ ਦੀ ਤਰ੍ਹਾਂ ਆਈ.ਸੀ.ਐਸ.ਈ. ਵਿਚੋਂ ਸੋ ਫ਼ੀਸਦੀ ਨਤੀਜੇ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਆਈ.ਸੀ.ਐਸ.ਈ. ਬੋਰਡ ਵਲੋਂ ਐਲਾਨੇ 10ਵੀਂ ਦੇ ਨਤੀਜਿਆਂ ਵਿਚੋਂ ਵਿਦਿਆਰਥਣ ਸਿਮਰਨ ਕੌਰ ਪੁੱਤਰੀ ਹਰਦੇਵ ਸਿੰਘ ਨਿਧਾਂਵਾਲਾ ਨੇ 97.8 (98) ਫ਼ੀਸਦੀ ਨੰਬਰ ਪ੍ਰਾਪਤ ਕਰਕੇ ਜਿੱਥੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ, ਉੱਥੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਇਸੇ ਤਰ੍ਹਾਂ ਦੂਜੇ ਨੰਬਰ 'ਤੇ ਆਉਣ ਵਾਲੀ ਵਿਦਿਆਰਥਣ ਮੁਸਕਾਨ ਕੌਰ ਨੇ 93 ਫ਼ੀਸਦੀ ਅਤੇ 3 ਸਥਾਨ 'ਤੇ ਰਹੇ ਵਿਦਿਆਰਥੀ ਗੁਰਮਨ ਸਿੰਘ, ਲਵਜੋਤ ਕੌਰ ਅਤੇ ਸ਼ਰਨਪ੍ਰੀਤ ਕੌਰ ਨੇ 91 ਫ਼ੀਸਦੀ ਨੰਬਰ ਹਾਸਲ ਕੀਤੇ | ਇਸ ਤਰ੍ਹਾਂ 12ਵੀਂ ਕਲਾਸ ਵਿਚੋਂ ਪਹਿਲੇ ਨੰਬਰ 'ਤੇ ਰਹੀ ਵਿਦਿਆਰਥਣ ਨਵਜੋਤ ਕੌਰ ਨੇ 88. 1 ਫ਼ੀਸਦੀ, ਦੂਜੇ ਨੰਬਰ 'ਤੇ ਰਵਨੀਤ ਕੌਰ ਨੇ 85.25 ਫ਼ੀਸਦੀ ਅਤੇ ਤੀਜੇ ਨੰਬਰ 'ਤੇ ਰਹੀ ਅਵਲੀਨ ਕੌਰ ਨੇ 80.25 ਫ਼ੀਸਦੀ ਨੰਬਰ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਪਿ੍ੰਸੀਪਲ ਵੈਦ ਪ੍ਰਕਾਸ਼ ਸ਼ਰਮਾ ਨੇ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੰਦਿਆਂ ਦੱਸਿਆ ਕਿ ਸਕੂਲ ਦੇ 63 ਬੱਚਿਆਂ ਲੇ ਆਈ.ਸੀ.ਐਸ.ਈ. ਦੀ ਪ੍ਰੀਖਿਆ ਵਿਚ ਪੇਪਰ ਦਿੱਤੇ ਸਨ, ਜਿਸ ਵਿਚੋਂ ਸਾਰੇ ਵਿਦਿਆਰਥੀ ਪਾਸ ਹੋਏ ਹਨ ਜਿਸ ਵਿਚ 5 ਬੱਚਿਆਂ ਨੇ 90 ਫ਼ੀਸਦੀ ਤੋਂ ਵੱਧ 20 ਬੱਚਿਆਂ ਨੇ 80 ਫ਼ੀਸਦੀ ਤੋਂ ਵੱਧ ਤੇ 36 ਬੱਚਿਆਂ ਨੇ 75 ਫ਼ੀਸਦੀ ਤੋਂ ਵੱਧ ਨੰਬਰ ਪ੍ਰਾਪਤ ਕਰਕੇ ਪ੍ਰੀਖਿਆ ਪਾਸ ਕੀਤੀ ਹੈ | ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਬਰਾੜ ਨੇ ਬੱਚਿਆਂ ਦੇ ਵਧੀਆ ਨਤੀਜਿਆਂ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਸਭ ਸਕੂਲ ਪਿ੍ੰਸੀਪਲ, ਸਟਾਫ਼ ਤੇ ਬੱਚਿਆਂ ਦੀ ਮਿਹਨਤ ਸਦਕਾ ਹੋਇਆ ਹੈ | ਉਨ੍ਹਾਂ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਪਹਿਲੇ ਦੂਜੇ ਅਤੇ ਤੀਜੇ ਸਥਾਨਾਂ 'ਤੇ ਰਹੇ ਵਿਦਿਆਰਥੀਆਂ ਨੂੰ 11 ਹਜ਼ਾਰ, 8 ਹਜ਼ਾਰ ਅਤੇ 5 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦੇਣ ਦਾ ਐਲਾਨ ਕੀਤਾ ਅਤੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ |


ਖ਼ਬਰ ਸ਼ੇਅਰ ਕਰੋ

ਮਿਡ-ਡੇ-ਮੀਲ ਕੁੱਕਾਂ ਲਈ ਚਿੰਡਾਲੀਆ ਦੀ ਮਿਹਨਤ ਸਦਕਾ 24 ਕਰੋੜ 15 ਲੱਖ ਦੀ ਬਕਾਇਆ ਰਾਸ਼ੀ ਜਾਰੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਜਨਵਰੀ 2017 ਤੋਂ ਜੋ 500 ਰੁਪਏ ਤਨਖ਼ਾਹ ਵਿਚ ਕੁੱਸਾ ਲਈ ਪੰਜਾਬ ਸਰਕਾਰ ਵਲੋਂ ਵਾਧਾ ਕੀਤਾ ਗਿਆ ਸੀ | ਉਸ ਨੂੰ ਪ੍ਰਾਪਤ ਕਰਨ ਲਈ ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਮੋਗਾ ਵਿਖੇ 'ਮਾਂ ਦਿਵਸ' ਮਨਾਇਆ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ 'ਮਾਂ ਦਿਵਸ' ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਦੀ ਸ਼ੁਰੂਆਤ ਮੈਡਮ ਸੁਮਨ ਅਤੇ ਬੱਚਿਆਂ ਵਲੋਂ ਗੁਰਬਾਣੀ ਸ਼ਬਦ 'ਪੂਤਾ ਮਾਤਾ ਕੀ ਅਸੀਸ' ਗਾਇਣ ਕਰਕੇ ਕੀਤੀ ਗਈ | ਉਪਰੰਤ ...

ਪੂਰੀ ਖ਼ਬਰ »

ਬਾਘਾ ਪੁਰਾਣਾ ਨਜ਼ਦੀਕ ਕਾਰ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਪਤੀ/ਪਤਨੀ ਫੱਟੜ

ਬਾਘ ਪੁਰਾਣਾ, 15 ਮਈ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਮੋਗਾ ਜੀ.ਟੀ. ਰੋਡ 'ਤੇ ਪਿੰਡ ਗਿੱਲ ਨਜ਼ਦੀਕ ਇਕ ਕਾਰ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਪਤੀ/ਪਤਨੀ ਗੰਭੀਰ ਫੱਟੜ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਬਾਘਾ ਪੁਰਾਣਾ ਨੇੜਲੇ ਪਿੰਡ ਕੋਟਲਾ ਮਿਹਰ ਸਿੰਘ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵਲੋਂ ਮੋਗਾ ਬੱਸ ਅੱਡੇ 'ਤੇ ਵਿਸ਼ੇਸ਼ ਗੇਟ ਰੈਲੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵਲੋਂ ਐਕਸ਼ਨ ਕਮੇਟੀ ਦੇ ਸੱਦੇ 'ਤੇ ਬੱਸ ਸਟੈਂਡ ਮੋਗਾ ਵਿਖੇ ਵਿਸ਼ਾਲ ਗੇਟ ਰੈਲੀ ਕੀਤੀ ਗਈ | ਐਕਸ਼ਨ ਕਮੇਟੀ ਮੈਂਬਰ ਕਾਮਰੇਡ ਜਗਦੀਸ਼ ਸਿੰਘ ਚਾਹਲ ਅਤੇ ਰਛਪਾਲ ਸਿੰਘ ਮੌਜਗੜ੍ਹ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀਆਂ ਦਾ ਧਰਨਾ ਦੂਜੇ ਦਿਨ 'ਚ ਦਾਖ਼ਲ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਮੋਗਾ ਦੇ ਸਾਹਮਣੇ ਬੈਠੇ ਮਨਨਰੇਗਾ ਕਰਮਚਾਰੀਆਂ ਦਾ ਰੋਸ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਦਾ ਵਫ਼ਦ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਨੂੰ ਮਿਲਿਆ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਦੀ ਮੀਟਿੰਗ ਬਿਜਲੀ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨਾਲ ਬੀੜ ਦਿਆਲਪੁਰਾ ਰੈਸਟ ਹਾਊਸ ਵਿਖੇ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ ਬਾਘਾ ਮੌੜ ਦੀ ਅਗਵਾਈ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਨੇ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਕੱਢੀ ਰੈਲੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ 5 ਪੰਜਾਬ ਗਰਲਜ਼ ਬਟਾਲੀਅਨ ਮੋਗਾ ਦੀ ਅਗਵਾਈ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਵਿਸ਼ੇ ਤਹਿਤ ਵਿਸ਼ਾਲ ਰੈਲੀ ਕੱਢਦਿਆਂ ਪਿੰਡ ਤਲਵੰਡੀ ਭੰਗੇਰੀਆਂ ਅਤੇ ...

ਪੂਰੀ ਖ਼ਬਰ »

ਡੇਂਗੂ ਸੀਜ਼ਨ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਟੀਮ ਨੇ ਕੀਤੀ ਕਬਾੜੀਆ ਬਾਜ਼ਾਰ ਦੀ ਜਾਂਚ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਆਮ ਲੋਕਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਕਬਾੜੀਆ ਬਾਜ਼ਾਰ ਦੀ ਜਾਂਚ ਕੀਤੀ ਗਈ | ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿਚ ਟੀਮ ਵਲੋਂ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਲਈ ਚਿੰਡਾਲੀਆ ਦੀ ਮਿਹਨਤ ਸਦਕਾ 24 ਕਰੋੜ 15 ਲੱਖ ਦੀ ਬਕਾਇਆ ਰਾਸ਼ੀ ਜਾਰੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਜਨਵਰੀ 2017 ਤੋਂ ਜੋ 500 ਰੁਪਏ ਤਨਖ਼ਾਹ ਵਿਚ ਕੁੱਸਾ ਲਈ ਪੰਜਾਬ ਸਰਕਾਰ ਵਲੋਂ ਵਾਧਾ ਕੀਤਾ ਗਿਆ ਸੀ | ਉਸ ਨੂੰ ਪ੍ਰਾਪਤ ਕਰਨ ਲਈ ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਵਿਜ਼ਟਰ ਵੀਜ਼ਾ-ਡੱਲਾ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਦੀ ਬਾਘਾ ਪੁਰਾਣਾ ਬਰਾਂਚ ਜੋ ਕੋਟਕਪੂਰਾ ਸੜਕ ਉੱਪਰ ਸਥਿਤ ਹੈ | ਆਪਣੀ ਚੰਗੀ ਕਾਰਗੁਜ਼ਾਰੀ ਕਰਕੇ ਇਲਾਕਾ ਨਿਵਾਸੀਆਂ ਲਈ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਇਸ ਸੰਸਥਾ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ...

ਪੂਰੀ ਖ਼ਬਰ »

ਪੁੱਤਰ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਥਾਣੇ ਦੇ ਘਿਰਾਓ ਦੀ ਪਰਿਵਾਰਕ ਮੈਂਬਰਾਂ ਨੇ ਦਿੱਤੀ ਚੇਤਾਵਨੀ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਬੀਤੇ ਦਿਨੀਂ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਖੋਟੇ ਦੇ ਇਕ ਨੌਜਵਾਨ ਦੇ ਪ੍ਰੇਮ ਸੰਬੰਧਾਂ ਕਾਰਨ ਹੋਏ ਕਤਲ ਦਾ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮੁਕੱਦਮਾ ਦਰਜ ਹੋਇਆ ਸੀ | ਪਿੰਡ ਖੋਟੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਵਫ਼ਦ ਬੈਂਕ ਮੈਨੇਜਰ ਨੂੰ ਮਿਲਿਆ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਿਹਾਲ ਸਿੰਘ ਵਾਲਾ ਦਾ ਇਕ ਵਫ਼ਦ ਸਥਾਨਕ ਭਾਰਤੀਆਂ ਸਟੇਟ ਬੈਂਕ ਆਫ਼ ਇੰਡੀਆ ਦੇ ਬਰਾਂਚ ਮੈਨੇਜਰ ਨੰੂ ਮਿਲਿਆ | ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX