ਤਾਜਾ ਖ਼ਬਰਾਂ


ਗੰਨੇ ਦੇ ਖੇਤ 'ਚੋਂ ਮਿਲੀ ਮਾਂ ਅਤੇ ਬੱਚੀ ਦੀ ਲਾਸ਼
. . .  43 minutes ago
ਆਦਮਪੁਰ, 12 ਦਸੰਬਰ - ਨਾਲ ਲੱਗਦੇ ਪਿੰਡ ਸ਼ਾਹਪੁਰ ਨੇੜੇ ਗੰਨੇ ਦੇ ਖੇਤ 'ਚੋਂ ਮਾਂ ਅਤੇ ਉਸ ਦੀ 2 ਕੁ ਸਾਲਾਂ ਬੱਚੀ ਦੀ ਸ਼ੱਕੀ ਹਾਲਾਤਾਂ 'ਚ ਲਾਸ਼ ਮਿਲੀ ਹੈ। ਇਸ ਦਾ ਪਤਾ ਚੱਲਦਿਆ...
ਕਪਿਲ ਸ਼ਰਮਾ ਬਰਾਤ ਲੈ ਕੇ ਪਹੁੰਚੇ ਕਲੱਬ ਕਬਾਨਾ
. . .  about 1 hour ago
ਜਲੰਧਰ, 12 ਦਸੰਬਰ (ਜਸਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਗਿੰਨੀ ਨਾਲ ਵਿਆਹ ਕਰਵਾਉਣ ਲਈ ਬੈਂਡ ਬਾਜਿਆ ਨਾਲ ਬਰਾਤ ਲੈ ਕੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੀਆਂ ਕਈ ਪ੍ਰਮੁੱਖ ਹਸਤੀਆਂ
. . .  about 1 hour ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਐਸ਼ਵਰਿਆ ਰਾਏ ਬਚਨ ਅਤੇ ਅਭਿਸ਼ੇਕ ਬਚਨ ਆਪਣੀ ਬੇਟੀ ਅਰਾਧਿਆ ਨਾਲ, ਪ੍ਰਿਅੰਕਾ ਚੋਪੜਾ...
ਦਿੱਲੀ : ਫ਼ਰਨੀਚਰ ਬਾਜ਼ਾਰ ਨੂੰ ਲੱਗੀ ਅੱਗ ਉੱਪਰ ਪਾਇਆ ਗਿਆ ਕਾਬੂ
. . .  about 1 hour ago
ਨਵੀਂ ਦਿੱਲੀ, 12 ਦਸੰਬਰ - ਦਿੱਲੀ ਦੇ ਕੀਰਤੀ ਨਗਰ ਵਿਖੇ ਫ਼ਰਨੀਚਰ ਬਾਜਾਰ ਨੂੰ ਲੱਗੀ ਉੱਪਰ ਉੱਪਰ ਅੱਗ ਬੁਝਾਊ ਦਸਤੇ ਦੀਆਂ 20 ਗੱਡੀਆਂ ਦੀ ਮਦਦ ਨਾਲ ਕਾਬੂ ਪਾ ਲਿਆ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੇ ਪ੍ਰਣਬ ਮੁਖਰਜੀ
. . .  about 2 hours ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਸਾਬਕਾ ਮੁੱਖ ਮੰਤਰੀ ਪ੍ਰਣਬ ਮੁਖਰਜੀ ਐਂਟੀਲੀਆ ਪਹੁੰਚ ਗਏ...
ਭੋਪਾਲ : ਵਿਧਾਇਕਾਂ ਦੀ ਮੀਟਿੰਗ 'ਚ ਇੱਕ ਲਾਈਨ ਦਾ ਪ੍ਰਸਤਾਵ ਪਾਸ
. . .  about 2 hours ago
ਭੋਪਾਲ, 12 ਦਸੰਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਪਾਰਟੀ ਦੀ ਮੀਟਿੰਗ ਦੌਰਾਨ ਇੱਕ ਲਾਈਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ...
ਪੰਥਕ ਆਗੂਆਂ 'ਚ ਕੋਈ ਦਰਾੜ ਨਹੀਂ, 20 ਦਸੰਬਰ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ - ਭਾਈ ਮੰਡ
. . .  about 3 hours ago
ਫ਼ਿਰੋਜ਼ਪੁਰ 12 ਦਸੰਬਰ (ਜਸਵਿੰਦਰ ਸਿੰਘ ਸੰਧੂ) - ਬਰਗਾੜੀ ਮੋਰਚੇ ਨੂੰ ਸਫਲ ਦੱਸਦਿਆਂ ਸਰਬੱਤ ਖ਼ਾਲਸਾ ਵੱਲੋਂ ਐਲਾਨੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਮੋਰਚੇ ਦੀ ਸਮਾਪਤੀ ਸਮੇਂ ਕੁੱਝ ਵੀ ਗਲਤ ਨਹੀਂ ....
ਸਿਮੋਨਾ ਚੱਕਰਵਰਤੀ ਅਤੇ ਕ੍ਰਿਸ਼ਨਾ ਅਭਿਸ਼ੇਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 12 ਦਸੰਬਰ (ਸੁਰਿੰਦਰ ਪਾਲ ਸਿੰਘ)- ਕਾਮੇਡੀ ਕਿੰਗ ਕਪਿਲ ਸ਼ਰਮਾ ਅੱਜ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦੇ ਵਿਆਹ 'ਚ ਸ਼ਾਮਲ ਹੋਣ ਆਏ ਸਿਮੋਨਾ ਚੱਕਰਵਰਤੀ, ਕ੍ਰਿਸ਼ਨਾ ਅਭਿਸ਼ੇਕ ਅਤੇ ਰਾਜੀਵ ਠਾਕੁਰ ਸ੍ਰੀ ਹਰਿਮੰਦਰ ਸਾਹਿਬ.....
ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੇ ਤਿੱਤਰ ਦਾ ਦਿੱਤਾ ਤੋਹਫ਼ਾ
. . .  about 3 hours ago
ਚੰਡੀਗੜ੍ਹ, 12 ਦਸੰਬਰ- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਾਲੇ ਤਿੱਤਰ ਦੀ ਮੂਰਤ ਦਾ ਤੋਹਫ਼ਾ ਭੇਟ ਕੀਤਾ। ਜਾਣਕਾਰੀ ਲਈ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਇਸ ....
ਦਿੱਲੀ ਦੇ ਫ਼ਰਨੀਚਰ ਬਾਜ਼ਾਰ 'ਚ ਲੱਗੀ ਅੱਗ
. . .  about 3 hours ago
ਨਵੀਂ ਦਿੱਲੀ, 12 ਦਸੰਬਰ- ਰਾਜਧਾਨੀ ਦਿੱਲੀ 'ਚ ਕੀਰਤੀ ਨਗਰ ਇਲਾਕੇ 'ਚ ਲਕੜੀ ਦਾ ਫ਼ਰਨੀਚਰ ਬਣਾਉਣ ਵਾਲੇ ਬਾਜ਼ਾਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 20 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ.....
ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ
. . .  about 3 hours ago
ਨਵੀਂ ਦਿੱਲੀ, 12 ਦਸੰਬਰ- ਸਾਬਕਾ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਆਰਥਿਕ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਸ਼ਕਤੀਕਾਂਤਾ ਦਾਸ ਨੇ ਅੱਜ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ ਸੰਭਲਿਆ ਹੈ। ਦੱਸ ਦਈਏ ਕਿ ਸ਼ਕਤੀਕਾਂਤਾ ਦਾਸ ਦੀ ਮੋਦੀ ਸਰਕਾਰ ਦੇ .....
ਮੱਧ ਪ੍ਰੇਦਸ਼ 'ਚ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਪਰਿਵਾਰ ਦਾ ਮੈਂਬਰ ਬਣ ਕੇ ਚਲਾਈ ਸਰਕਾਰ - ਸ਼ਿਵਰਾਜ
. . .  about 4 hours ago
ਭੋਪਾਲ, 12 ਦਸੰਬਰ- ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਬਾਅਦ ਸ਼ਿਵਰਾਜ ਸਿੰਘ ਚੌਹਾਨ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਉਹ ਰਾਜਪਾਲ ਤੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਨਹੀਂ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜਪਾਲ ਅਨੰਦੀ ਬੇਨ ਪਟੇਲ ਨੂੰ ਆਪਣਾ .....
ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ
. . .  about 4 hours ago
ਨਵੀਂ ਦਿੱਲੀ, 12 ਦਸੰਬਰ- ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਚਿੱਠੀ ਦੇ ਲਿਖਤੀ ਉਤਰ 'ਚ ਅੱਜ ਲੋਕ ਸਭਾ 'ਚ ਦੱਸਿਆ ਕਿ ਪਾਕਿਸਤਾਨ ਨੂੰ ਇਕ ਵਾਰ ਫਿਰ ਕਿਹਾ ਗਿਆ ਹੈ ਕਿ ਉਹ .....
ਵਿਆਹ ਤੋਂ ਪਹਿਲਾਂ ਖ਼ੂਬਸੂਰਤ ਅੰਦਾਜ਼ 'ਚ ਨਜ਼ਰ ਆਈ ਗਿੰਨੀ ਚਤਰਥ
. . .  about 5 hours ago
ਜਲੰਧਰ, 12 ਦਸੰਬਰ - ਕਾਮੇਡੀ ਕਿੰਗ ਕਪਿਲ ਸ਼ਰਮਾ ਅੱਜ ਜਲੰਧਰ ਦੀ ਰਹਿਣ ਵਾਲੀ ਗਿੰਨੀ ਚਤਰਥ ਨਾਲ ਵਿਆਹ ਦੇ ਬੰਧਨ 'ਚ ਬੱਝਣਗੇ। ਇਸ ਦੇ ਨਾਲ ਹੀ ਕਪਿਲ ਦੀ ਹੋਣ ਵਾਲੀ ਪਤਨੀ ਗਿੰਨੀ ਚਤਰਥ ਦੀ ਤਸਵੀਰ ਸਾਹਮਣੇ ਆਈ ਹੈ ਜਿਸ 'ਚ ਗਿੰਨੀ ਖ਼ੁਸ਼ ਅਤੇ .....
ਮੁੰਬਈ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 5 hours ago
ਮੁੰਬਈ, 12 ਦਸੰਬਰ- ਮੁੰਬਈ ਵਿਖੇ ਥਾਣਾ ਦੇ ਚਰਾਈ ਇਲਾਕੇ 'ਚ ਇੱਕ ਇਮਾਰਤ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹੈ। ਹਾਲਾਂਕਿ, ਅਜੇ ਤੱਕ ਕਿਸੇ ਜਾਨੀ ਮਾਲੀ .....
ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਕਪਿਲ, ਅੰਮ੍ਰਿਤਸਰ ਤੋਂ ਜਲੰਧਰ ਗਿੰਨੀ ਨੂੰ ਆਉਣਗੇ ਵਿਆਹੁਣ
. . .  about 5 hours ago
ਸੁਪਰੀਮ ਕੋਰਟ ਨੇ ਵਧਾਇਆ ਪੰਜਾਬ ਦੇ ਡੀ. ਜੀ. ਪੀ. ਦਾ ਕਾਰਜਕਾਲ
. . .  about 5 hours ago
ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 6 hours ago
ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵਿਚਾਲੇ ਹੈ ਗਠਜੋੜ- ਪ੍ਰਕਾਸ਼ ਸਿੰਘ ਬਾਦਲ
. . .  about 6 hours ago
ਅੰਮ੍ਰਿਤਸਰ ਦੇ ਇੱਕ ਹੋਰ ਪਿੰਡ 'ਚ ਸਰਬ ਸੰਮਤੀ ਨਾਲ ਹੋਈ ਸਰਪੰਚ ਦੀ ਚੋਣ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਮੋਗਾ

-ਮਾਮਲਾ ਵਿਵਾਦਗ੍ਰਸਤ ਜ਼ਮੀਨ ਦੇ ਕਬਜ਼ੇ ਦਾ- ਅਦਾਲਤ ਦੇ ਹੁਕਮਾਂ ਦੇ ਬਾਵਜੂਦ ਵੀ ਪੁਲਿਸ ਪ੍ਰਸ਼ਾਸਨ ਨਹੀਂ ਦੁਆ ਸਕਿਆ ਕਬਜ਼ਾ

ਮੋਗਾ, 15 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਮੋਗਾ ਦੇ ਅੰਮਿ੍ਤਸਰ ਰੋਡ 'ਤੇ ਹੋਟਲ ਦਿਲਸ਼ਾਦ ਵਾਲੀ ਜਗ੍ਹਾ ਅੰਦਰ 8 ਕਨਾਲ ਜਗ੍ਹਾ ਦੀ ਮਲਕੀਅਤ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਵਿਵਾਦਾਂ ਦੇ ਘੇਰੇ ਵਿਚ ਰਹੀ ਹੈ ਤੇ ਅਦਾਲਤ ਵਲੋਂ ਵੀ ਸਮੇਂ ਸਮੇਂ ਅਨੁਸਾਰ ਜਾਣ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਸਾਬਕਾ ਮੰਤਰੀ ਜਥੇ. ਤੋਤਾ ਸਿੰਘ, ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਅਤੇ ਸ਼ਹਿਰੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਾਲ ਕ੍ਰਿਸ਼ਨ ਬਾਲੀ ਵਲੋਂ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਔਰਤ ਤੋਂ ਨਗਦੀ ਖੋਹਣ ਵਾਲਾ ਇਕ ਵਿਅਕਤੀ ਨਾਮਜ਼ਦ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਔਰਤ ਤੋਂ ਨਗਦੀ ਖੋਹਣ 'ਤੇ ਇਕ ਵਿਅਕਤੀ ਨੂੰ ਪਰਚੇ ਵਿਚ ਨਾਮਜ਼ਦ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਕੁਲਦੀਪ ਕੌਰ ਪਤਨੀ ਗੁਰਸੇਵਕ ਸਿੰਘ ਵਾਸੀ ਬੁਰਜ ਦੁੱਨਾ ਨੇ ...

ਪੂਰੀ ਖ਼ਬਰ »

ਚੂਰਾ ਪੋਸਤ ਤਸਕਰ ਨੂੰ ਹੋਈ 2 ਸਾਲ ਕੈਦ ਤੇ ਜੁਰਮਾਨਾ

ਮੋਗਾ, 15 ਮਈ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਤਰਸੇਮ ਮੰਗਲਾ ਦੀ ਅਦਾਲਤ ਨੇ ਚੂਰਾ ਪੋਸਤ ਤਸਕਰੀ ਦੇ ਮਾਮਲੇ ਵਿਚ ਸ਼ਾਮਿਲ ਇਕ ਵਿਅਕਤੀ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਦੋ ਸਾਲ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਸੁਣਾਏ ...

ਪੂਰੀ ਖ਼ਬਰ »

ਐਨ.ਆਰ.ਆਈ. ਭਰਾਵਾਂ ਦੀ ਕੋਠੀ ਵਿਚ ਚੋਰੀ ਹੋਣ ਦਾ ਮਾਮਲਾ ਉੱਭਰਿਆ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 9 ਵਿਚਲੀ ਰੋਜ਼ ਐਵਿਨਿਊ ਕਲੋਨੀ ਵਿਚ ਸਥਿਤ ਇਕ ਐਨ.ਆਰ.ਆਰੀ. ਭਰਾਵਾਂ ਦੀ ਕੋਠੀ ਵਿਚ ਚੋਰੀ ਹੋਣ ਦਾ ਮਾਮਲਾ ਭਖਿਆ ਹੋਇਆ ਹੈ | ਇਸ ਸਬੰਧੀ ਮਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਬਾਘਾ ਪੁਰਾਣਾ ਅਤੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਨੇ ਲਈ 16 ਸਾਲਾ ਮਾਸੂਮ ਦੀ ਜਾਨ

ਮੋਗਾ, 15 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਲੁਧਿਆਣਾ ਦੇ ਦਇਆਨੰਦ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦਾ 16 ਸਾਲਾ ਮਾਸੂਮ ਆਖੀਰ ਜ਼ਿੰਦਗੀ ਦੀ ਲੜਾਈ ਹਾਰ ਗਿਆ | ਜਾਣਕਾਰੀ ਅਨੁਸਾਰ 16 ਸਾਲਾ ਕਮਲਜੀਤ ਸਿੰਘ ਪੁੱਤਰ ਬਿੱਟੂ ਸਿੰਘ ਵਾਸੀ ਸੋਸਣ ਜੋ ਕਿ ...

ਪੂਰੀ ਖ਼ਬਰ »

ਕਿਸਾਨੀ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮੋਗਾ, 15 ਮਈ (ਜਸਪਾਲ ਸਿੰਘ ਬੱਬੀ)- ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਰਤ ਸਿੰਘ ਕਾਦਰ ਵਾਲਾ, ਜਗਤਾਰ ਸਿੰਘ ਚੋਟੀਆਂ ਸਕੱਤਰ ...

ਪੂਰੀ ਖ਼ਬਰ »

ਲਾਅ ਵਿਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ਵਿਚ ਰੁਝਾਨ ਵਧਿਆ-ਦਵਿੰਦਰਪਾਲ/ਰਵਿੰਦਰ ਗੋਇਲ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਦੇ ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ ਅਤੇ ਚੇਅਰਮੈਨ ਰਵਿੰਦਰ ਗੋਇਲ ਨੇ ਦੱਸਿਆ ਕਿ ਇਸ ਸਾਲ ਕਾਨੂੰਨੀ ਪੜ੍ਹਾਈ ਐਲ.ਐਲ.ਬੀ. ਅਤੇ ਬੀ.ਏ. ਐਲ.ਐਲ.ਬੀ. ਵਿਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ਵਿਚ ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਇਕੱਤਰਤਾ

ਨਿਹਾਲ ਸਿੰਘ ਵਾਲਾ, 15 ਮਈ (ਜਗਸੀਰ ਸਿੰਘ ਲੁਹਾਰਾ)- ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਇਕੱਤਰਤਾ ਸੁਖਵਿੰਦਰ ਸਿੰਘ ਸੁੱਖੀ ਸ਼ਾਂਤੀ ਦੀ ਪ੍ਰਧਾਨਗੀ ਹੇਠ ਕਾਮਰੇਡ ਸੱਗੜ ਸਿੰਘ ਹਾਲ ਨਿਹਾਲ ਸਿੰਘ ਵਾਲਾ ਵਿਖੇ ਹੋਈ | ਸ਼ੁਰੂਆਤ ਸਮੇਂ ਨਾਵਲਕਾਰ ਜਸਦੇਵ ...

ਪੂਰੀ ਖ਼ਬਰ »

ਚੋਰੀ ਕਰਨ ਆਏ ਚੋਰ ਮੋਟਰਸਾਈਕਲ ਛੱਡ ਕੇ ਹੋਏ ਫ਼ਰਾਰ

ਕੋਟ ਈਸੇ ਖਾਂ, 15 ਮਈ (ਨਿਰਮਲ ਸਿੰਘ ਕਾਲੜਾ)- ਪਿੰਡ ਖੋਸਾ ਰਣਧੀਰ ਦੇ ਕਿਸਾਨ ਕੁਲਵੰਤ ਸਿੰਘ ਪੁੱਤਰ ਦਲੀਪ ਸਿੰਘ ਦੇ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰ ਵਿਚੋਂ ਤੇਲ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਆਏ ਚੋਰਾਂ ਦਾ ਪਤਾ ਲੱਗਣ 'ਤੇ ਚੋਰ ਮੋਟਰਸਾਈਕਲ ਤੇ ਹੋਰ ਸਾਮਾਨ ਛੱਡ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)- ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲੈਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਲਏ 6.0 ਬੈਂਡ

ਸਮਾਧ ਭਾਈ, 15 ਮਈ (ਗੁਰਮੀਤ ਸਿੰਘ ਮਾਣੂੰਕੇ)- ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਬਾਘਾ ਪੁਰਾਣਾ ਰੋਡ ਨੇੜੇ ਬੱਸ ਸਟੈਂਡ ਨਿਹਾਲ ਸਿੰਘ ਵਾਲਾ ਵਿਖੇ ਵਿਦਿਆਰਥੀ ਆਏ ਦਿਨ ਆਈਲੈਟਸ 'ਚ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ...

ਪੂਰੀ ਖ਼ਬਰ »

ਕੋਟ ਈਸੇ ਖਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿਆਂਗੇ-ਵਿਧਾਇਕ ਲੋਹਗੜ੍ਹ

ਕੋਟ ਈਸੇ ਖਾਂ, 15 ਮਈ (ਗੁਰਮੀਤ ਸਿੰਘ ਖ਼ਾਲਸਾ)- ਸ਼ਹਿਰ ਕੋਟ ਈਸੇ ਖਾਂ ਵਿਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਧੀਆ ਢੰਗ ਨਾਲ ਸ਼ਹਿਰ ਦੇ ਕੰਮ ਕਰਵਾਏ ਜਾਣਗੇ | ਇਹ ਪ੍ਰਗਟਾਵਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਸੁਮਿਤ ਕੁਮਾਰ ਬਿੱਟੂ ਮਲਹੋਤਰਾ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ, ਵਰਕਰਾਂ ਤੇ ਕੌਾਸਲਰਾਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਵਿਧਾਇਕ ਲੋਹਗੜ੍ਹ ਨੇ ਵਰਕਰਾਂ ਦੀਆਂ ਮੁਸ਼ਕਲਾਂ ਸੁਣੀਆਂ | ਬੈਠਕ ਉਪਰੰਤ ਵਾਰਡ ਨੰਬਰ 12 ਵਿਚ ਨਵੀਂ ਬਣਨ ਵਾਲੀ ਗਲੀ ਦਾ ਕੰਮ ਸ਼ੁਰੂ ਕਰਵਾਉਣ ਲਈ ਲੋਹਗੜ੍ਹ ਵਲੋਂ ਟੱਕ ਲਗਾ ਕੇ ਸ਼ੁਰੂਆਤ ਕੀਤੀ ਗਈ | ਇਸ ਮੌਕੇ ਲੋਹਗੜ੍ਹ ਵਲੋਂ ਵਾਰਡਾਂ ਦੇ ਕੰਮਾਂ ਸਬੰਧੀ ਕੌਾਸਲਰ ਹਰਮੇਲ ਸਿੰਘ ਰਾਜਪੂਤ, ਰਾਜਨ ਵਰਮਾ, ਓਮ ਪ੍ਰਕਾਸ਼ ਪੱਪੀ, ਜਸਵੰਤ ਸਿੰਘ, ਦੇਸ਼ ਰਾਜ ਟੱਕਰ ਆਦਿ ਨਾਲ ਵਿਸ਼ੇਸ਼ ਬੈਠਕ ਕੀਤੀ ਗਈ ਜਿਸ ਦੌਰਾਨ ਕੌਾਸਲਰਾਂ ਅਤੇ ਆਗੂਆਂ ਨੇ ਵਿਸ਼ਵਾਸ ਦੁਆਇਆ ਕਿ ਸ਼ਹਿਰ ਦੇ ਕੰਮ ਲਈ ਉਹ ਪੂਰੀ ਇੱਕਜੁੱਟਤਾ ਨਾਲ ਕੰਮ ਕਰਨਗੇ | ਕੰਮ ਸ਼ੁਰੂ ਕਰਵਾਉਣ ਮੌਕੇ ਸੀਨੀਅਰ ਕਾਂਗਰਸੀ ਆਗੂਆਂ ਸ਼ਿਵਾਜ ਭੋਲਾ ਮਸਤੇਵਾਲਾ, ਕੁਲਬੀਰ ਸਿੰਘ ਸਰਪੰਚ ਲੌਾਗੀਵਿੰਡ, ਵਿਜੇ ਕੁਮਾਰ ਧੀਰ, ਕ੍ਰਿਸ਼ਨ ਤਿਵਾੜੀ ਸੂਬਾ ਸਕੱਤਰ, ਸੁਰਿੰਦਰਪਾਲ ਸਚਦੇਵਾ, ਚਿਮਨ ਲਾਲ ਮਲਹੋਤਰਾ, ਹਰਮੇਸ਼ ਮਲਹੋਤਰਾ, ਦਵਿੰਦਰ ਤੂਰ ਕਾਰਜ ਸਾਧਕ ਅਫ਼ਸਰ, ਲਖਪਤ ਰਾਏ ਮਲਹੋਤਰਾ, ਸੁੱਚਾ ਸਿੰਘ ਪੁਰਬਾ, ਵਿਨੋਦ ਮਲਹੋਤਰਾ, ਸੁਖਦੇਵ ਸੰਧੂ, ਕੁਲਦੀਪ ਰਾਜਪੂਤ, ਬਲਰਾਮ ਸ਼ਰਮਾ ਬੱਬੀ, ਕੁਲਬੀਰ ਮਸੀਤਾਂ, ਮਦਨ ਲਾਲ ਸੀਕਰੀ, ਤਰਸੇਮ ਗਿੱਲ ਪ੍ਰਧਾਨ ਨਾਮਦੇਵ ਸਭਾ, ਵਿਨੋਦ ਮਲਹੋਤਰਾ, ਮਨਜਿੰਦਰ ਸਿੰਘ ਵਿਰਕ, ਜਰਨੈਲ ਸਿੰਘ ਖੰਬੇ ਸਰਕਲ ਪ੍ਰਧਾਨ, ਪ੍ਰਮੋਦ ਕੁਮਾਰ ਬੱਬੂ, ਸੁਰਜੀਤ ਔਲਖ, ਸੁਰਿੰਦਰ ਸਵਾਮੀ, ਬਿਕਰਮ ਸ਼ਰਮਾ, ਮਹਿੰਦਰ ਸਿੰਘ ਰਾਜਪੂਤ, ਪ੍ਰਕਾਸ਼ ਸਿੰਘ ਰਾਜਪੂਤ, ਮਾਨਵਪ੍ਰੀਤ ਟੋਨੀ, ਬਲਵਿੰਦਰ, ਗੁਰਮੁਖ ਘਲੋਟੀ, ਗੁਰਪ੍ਰੀਤ ਸਿੱਧੂ, ਡਾ. ਸੁਸ਼ੀਲ ਅਰੋੜਾ, ਸਤਵੰਤ ਸਿੱਧੂ, ਪੱਪੂ ਘਲੋਟੀ ਅਤੇ ਹਰਿੰਦਰਜੀਤ ਟੋਨੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਔਰਤ ਤੋਂ ਨਕਦੀ ਖੋਹਣ ਵਾਲਾ ਇਕ ਵਿਅਕਤੀ ਨਾਮਜ਼ਦ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਔਰਤ ਤੋਂ ਨਗਦੀ ਖੋਹਣ 'ਤੇ ਇਕ ਵਿਅਕਤੀ ਨੂੰ ਪਰਚੇ ਵਿਚ ਨਾਮਜ਼ਦ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਕੁਲਦੀਪ ਕੌਰ ਪਤਨੀ ਗੁਰਸੇਵਕ ਸਿੰਘ ਵਾਸੀ ਬੁਰਜ ਦੁੱਨਾ ਨੇ ...

ਪੂਰੀ ਖ਼ਬਰ »

ਕੈਲੀਫੋਰਨੀਆਂ ਸਕੂਲ ਖੁਖਰਾਣਾ ਦੇ ਵਿਦਿਆਰਥੀਆਂ ਨੇ ਆਈ. ਸੀ. ਐਸ. ਈ. ਬੋਰਡ ਦੇ ਨਤੀਜਿਆਂ ਵਿਚ ਮਾਰੀਆਂ ਮੱਲ੍ਹਾਂ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਆਈ.ਸੀ.ਆਈ.ਐਸ. ਬੋਰਡ ਵਲੋਂ ਐਲਾਨੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿਚ ਕੈਲੀਫੋਰਨੀਆਂ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਇਤਿਹਾਸ ਰਚਦਿਆਂ ਹਰ ਸਾਲ ਦੀ ਤਰ੍ਹਾਂ ਆਈ.ਸੀ.ਐਸ.ਈ. ਵਿਚੋਂ ਸੋ ਫ਼ੀਸਦੀ ਨਤੀਜੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਲਈ ਚਿੰਡਾਲੀਆ ਦੀ ਮਿਹਨਤ ਸਦਕਾ 24 ਕਰੋੜ 15 ਲੱਖ ਦੀ ਬਕਾਇਆ ਰਾਸ਼ੀ ਜਾਰੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਜਨਵਰੀ 2017 ਤੋਂ ਜੋ 500 ਰੁਪਏ ਤਨਖ਼ਾਹ ਵਿਚ ਕੁੱਸਾ ਲਈ ਪੰਜਾਬ ਸਰਕਾਰ ਵਲੋਂ ਵਾਧਾ ਕੀਤਾ ਗਿਆ ਸੀ | ਉਸ ਨੂੰ ਪ੍ਰਾਪਤ ਕਰਨ ਲਈ ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਮੋਗਾ ਵਿਖੇ 'ਮਾਂ ਦਿਵਸ' ਮਨਾਇਆ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ 'ਮਾਂ ਦਿਵਸ' ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਦੀ ਸ਼ੁਰੂਆਤ ਮੈਡਮ ਸੁਮਨ ਅਤੇ ਬੱਚਿਆਂ ਵਲੋਂ ਗੁਰਬਾਣੀ ਸ਼ਬਦ 'ਪੂਤਾ ਮਾਤਾ ਕੀ ਅਸੀਸ' ਗਾਇਣ ਕਰਕੇ ਕੀਤੀ ਗਈ | ਉਪਰੰਤ ...

ਪੂਰੀ ਖ਼ਬਰ »

ਬਾਘਾ ਪੁਰਾਣਾ ਨਜ਼ਦੀਕ ਕਾਰ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਪਤੀ/ਪਤਨੀ ਫੱਟੜ

ਬਾਘ ਪੁਰਾਣਾ, 15 ਮਈ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਮੋਗਾ ਜੀ.ਟੀ. ਰੋਡ 'ਤੇ ਪਿੰਡ ਗਿੱਲ ਨਜ਼ਦੀਕ ਇਕ ਕਾਰ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਪਤੀ/ਪਤਨੀ ਗੰਭੀਰ ਫੱਟੜ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਬਾਘਾ ਪੁਰਾਣਾ ਨੇੜਲੇ ਪਿੰਡ ਕੋਟਲਾ ਮਿਹਰ ਸਿੰਘ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵਲੋਂ ਮੋਗਾ ਬੱਸ ਅੱਡੇ 'ਤੇ ਵਿਸ਼ੇਸ਼ ਗੇਟ ਰੈਲੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵਲੋਂ ਐਕਸ਼ਨ ਕਮੇਟੀ ਦੇ ਸੱਦੇ 'ਤੇ ਬੱਸ ਸਟੈਂਡ ਮੋਗਾ ਵਿਖੇ ਵਿਸ਼ਾਲ ਗੇਟ ਰੈਲੀ ਕੀਤੀ ਗਈ | ਐਕਸ਼ਨ ਕਮੇਟੀ ਮੈਂਬਰ ਕਾਮਰੇਡ ਜਗਦੀਸ਼ ਸਿੰਘ ਚਾਹਲ ਅਤੇ ਰਛਪਾਲ ਸਿੰਘ ਮੌਜਗੜ੍ਹ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀਆਂ ਦਾ ਧਰਨਾ ਦੂਜੇ ਦਿਨ 'ਚ ਦਾਖ਼ਲ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਮੋਗਾ ਦੇ ਸਾਹਮਣੇ ਬੈਠੇ ਮਨਨਰੇਗਾ ਕਰਮਚਾਰੀਆਂ ਦਾ ਰੋਸ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਦਾ ਵਫ਼ਦ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਨੂੰ ਮਿਲਿਆ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਦੀ ਮੀਟਿੰਗ ਬਿਜਲੀ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨਾਲ ਬੀੜ ਦਿਆਲਪੁਰਾ ਰੈਸਟ ਹਾਊਸ ਵਿਖੇ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ ਬਾਘਾ ਮੌੜ ਦੀ ਅਗਵਾਈ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਨੇ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਕੱਢੀ ਰੈਲੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ 5 ਪੰਜਾਬ ਗਰਲਜ਼ ਬਟਾਲੀਅਨ ਮੋਗਾ ਦੀ ਅਗਵਾਈ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਵਿਸ਼ੇ ਤਹਿਤ ਵਿਸ਼ਾਲ ਰੈਲੀ ਕੱਢਦਿਆਂ ਪਿੰਡ ਤਲਵੰਡੀ ਭੰਗੇਰੀਆਂ ਅਤੇ ...

ਪੂਰੀ ਖ਼ਬਰ »

ਡੇਂਗੂ ਸੀਜ਼ਨ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਟੀਮ ਨੇ ਕੀਤੀ ਕਬਾੜੀਆ ਬਾਜ਼ਾਰ ਦੀ ਜਾਂਚ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਆਮ ਲੋਕਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਕਬਾੜੀਆ ਬਾਜ਼ਾਰ ਦੀ ਜਾਂਚ ਕੀਤੀ ਗਈ | ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿਚ ਟੀਮ ਵਲੋਂ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਲਈ ਚਿੰਡਾਲੀਆ ਦੀ ਮਿਹਨਤ ਸਦਕਾ 24 ਕਰੋੜ 15 ਲੱਖ ਦੀ ਬਕਾਇਆ ਰਾਸ਼ੀ ਜਾਰੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)- ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਜਨਵਰੀ 2017 ਤੋਂ ਜੋ 500 ਰੁਪਏ ਤਨਖ਼ਾਹ ਵਿਚ ਕੁੱਸਾ ਲਈ ਪੰਜਾਬ ਸਰਕਾਰ ਵਲੋਂ ਵਾਧਾ ਕੀਤਾ ਗਿਆ ਸੀ | ਉਸ ਨੂੰ ਪ੍ਰਾਪਤ ਕਰਨ ਲਈ ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਵਿਜ਼ਟਰ ਵੀਜ਼ਾ-ਡੱਲਾ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਦੀ ਬਾਘਾ ਪੁਰਾਣਾ ਬਰਾਂਚ ਜੋ ਕੋਟਕਪੂਰਾ ਸੜਕ ਉੱਪਰ ਸਥਿਤ ਹੈ | ਆਪਣੀ ਚੰਗੀ ਕਾਰਗੁਜ਼ਾਰੀ ਕਰਕੇ ਇਲਾਕਾ ਨਿਵਾਸੀਆਂ ਲਈ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਇਸ ਸੰਸਥਾ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ...

ਪੂਰੀ ਖ਼ਬਰ »

ਪੁੱਤਰ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਥਾਣੇ ਦੇ ਘਿਰਾਓ ਦੀ ਪਰਿਵਾਰਕ ਮੈਂਬਰਾਂ ਨੇ ਦਿੱਤੀ ਚੇਤਾਵਨੀ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਬੀਤੇ ਦਿਨੀਂ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਖੋਟੇ ਦੇ ਇਕ ਨੌਜਵਾਨ ਦੇ ਪ੍ਰੇਮ ਸੰਬੰਧਾਂ ਕਾਰਨ ਹੋਏ ਕਤਲ ਦਾ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮੁਕੱਦਮਾ ਦਰਜ ਹੋਇਆ ਸੀ | ਪਿੰਡ ਖੋਟੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਵਫ਼ਦ ਬੈਂਕ ਮੈਨੇਜਰ ਨੂੰ ਮਿਲਿਆ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਿਹਾਲ ਸਿੰਘ ਵਾਲਾ ਦਾ ਇਕ ਵਫ਼ਦ ਸਥਾਨਕ ਭਾਰਤੀਆਂ ਸਟੇਟ ਬੈਂਕ ਆਫ਼ ਇੰਡੀਆ ਦੇ ਬਰਾਂਚ ਮੈਨੇਜਰ ਨੰੂ ਮਿਲਿਆ | ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX