ਤਾਜਾ ਖ਼ਬਰਾਂ


ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  20 minutes ago
ਨਵੀਂ ਦਿੱਲੀ, 21 ਜਨਵਰੀ- ਕੇਂਦਰੀ ਰਾਜਨਾਥ ਸਿੰਘ ਨੇ ਮੇਹੁਲ ਚੌਕਸੀ ਦੇ ਮੁੱਦੇ 'ਤੇ ਕਿਹਾ ਕਿ ਸਰਕਾਰ ਨੇ ਆਰਥਿਕ ਅਪਰਾਧਿਕ ਬਿਲ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦੇਸ਼ ਛੱਡ ਕੇ ਭੱਜ ਚੁੱਕੇ ਹਨ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਰਾਜਨਾਥ ਸਿੰਘ ਨੇ ਕਿਹਾ .....
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  19 minutes ago
ਨਵੀਂ ਦਿੱਲੀ, 21 ਜਨਵਰੀ- ਕੌਮੀ ਮਹਿਲਾ ਕਮਿਸ਼ਨ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੂੰ ਲੈ ਕੇ ਕੀਤੀ ਗਈ ਟਿੱਪਣੀ 'ਤੇ ਭਾਜਪਾ ਵਿਧਾਇਕਾ ਸਾਧਨਾ ਸਿੰਘ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਇਹ ਟਿੱਪਣੀ ਬਹੁਤ ਹਮਲਾਵਰ ਤੇ...
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  29 minutes ago
ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਬਰਨਾਲਾ ਰੈਲੀ ਭਗਵੰਤ ਮਾਨ ਦੀ ਸ਼ਰਾਬ ਛੁਡਾਊ ਰੈਲੀ ਸੀ। ਇਸ ਰੈਲੀ 'ਚ .....
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  40 minutes ago
ਕੋਲੰਬੋ, 21 ਜਨਵਰੀ- ਸ੍ਰੀਲੰਕਾ ਨੇ ਅੱਜ 16 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਹੈ। ਬੀਤੀ 13 ਜਨਵਰੀ ਨੂੰ ਸ੍ਰੀਲੰਕਾ ਦੀ ਜਲ ਸੈਨਾ ਵਲੋਂ ਇਨ੍ਹਾਂ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ...
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  46 minutes ago
ਅਜਨਾਲਾ/ਹਰਛਾ ਛੀਨਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ,ਕਡਿਆਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ...
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਚੇਨਈ, 21 ਜਨਵਰੀ- ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਦੇ ਲਈ 10 ਫ਼ੀਸਦੀ ਰਾਖਵਾਂਕਰਨ ਦੇ ਮੁੱਦੇ 'ਤੇ ਮਦਰਾਸ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 18 ਫਰਵਰੀ ਤੋਂ ਪਹਿਲਾਂ ਜਵਾਬ ਦਾਖਲ ਕਰਨ ਦੇ ਲਈ ਕਿਹਾ ਹੈ। ਡੀ.ਐਮ.ਕੇ. ਦੇ......
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  about 1 hour ago
ਚੁਗਾਵਾਂ, 21 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹਲਕਾ ਰਾਜਾਸਾਂਸੀ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅੱਜ 3.30 ਵਜੇ ਗੁਰੂ ਨਾਨਕ ਦੇਵ ਯੂਨਾਈਟਿਡ ਕਾਲਜ ....
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  about 1 hour ago
ਭਵਾਨੀਗੜ੍ਹ, 21 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਸਬ ਡਵੀਜ਼ਨ 'ਚ ਪੈਂਦੇ ਪਿੰਡ ਸੰਗਤਪੁਰ 'ਚ ਇਕ ਔਰਤ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ । ਇਸ ਸਬੰਧੀ ਸਿਹਤ ਅਫ਼ਸਰ ਧਰਮਪਾਲ ਸਿੰਘ ਨੇ ਦੱਸਿਆ ....
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  about 1 hour ago
ਮੈਕਸੀਕੋ, 21 ਜਨਵਰੀ- ਮੈਕਸੀਕੋ ਦੇ ਹਿਡਾਲਗੋ ਪ੍ਰਾਂਤ 'ਚ ਤੇਲ ਪਾਈਪਲਾਈਨ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 85 ਹੋ ਗਈ ਹੈ ਜਦਕਿ 58 ਲੋਕ ਗੰਭੀਰ ਜ਼ਖਮੀ ਹੋਏ ਹਨ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਸ਼ਨੀਵਾਰ ਨੂੰ .....
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਭੋਪਾਲ, 21 ਜਨਵਰੀ- ਮਨਸੌਰ 'ਚ ਭਾਜਪਾ ਨੇਤਾ ਪ੍ਰਹਿਲਾਦ ਬੰਦਵਾਰ ਅਤੇ ਬਰਵਾਨੀ 'ਚ ਹਾਲ ਹੀ 'ਚ ਹੋਈ ਮਨੋਜ ਠਾਕਰੇ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਭੋਪਾਲ 'ਚ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ.....
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਸੀ.ਬੀ.ਆਈ. ਦੇ ਅੰਤ੍ਰਿਮ ਡਾਇਰੈਕਟਰ ਦੇ ਤੌਰ 'ਤੇ ਐਮ.ਨਾਗੇਸ਼ਵਰ ਰਾਓ ਦੀ ਨਿਯੁਕਤੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਤੋਂ ਦੇਸ਼ ਦੇ ਮੁੱਖ ਜੱਜ (ਸੀ.ਜੇ.ਆਈ) ਰੰਜਨ ਗੋਗੋਈ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਗੋਗੋਈ ਨੇ ....
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  about 2 hours ago
ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਉਹ ਵਰਕਰਾਂ ਦੀਆਂ ਮੁਸ਼ਕਲਾਂ ....
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ ਹੈ ਜਿਸ ਦਾ ਸੈਲਾਨੀ ਵੱਲੋਂ ਖੂਬ ਅਨੰਦ ਮਾਣਿਆ ਜਾ ਰਿਹਾ ਹੈ। ਬਰਫ਼ਬਾਰੀ ਕਾਰਨ ਇਹ ਇਲਾਕਾ ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਗਿਆ ਹੈ .......
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਾਰੀ ਸ਼ਰੀਫ਼ ਦੇ ਜ਼ੀਨਪੰਚਾਲ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਜਾਰੀ ਮੁੱਠਭੇੜ 'ਚ ਦੋ ਅੱਤਵਾਦੀ ਢੇਰ ਹੋ ਗਏ ਹਨ ਜਦਕਿ ਤੀਜੇ ਅੱਤਵਾਦੀ ਨਾਲ ਮੁੱਠਭੇੜ ਜਾਰੀ ਹੈ। ਜਾਣਕਾਰੀ ਲਈ ਦੱਸ......
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 20 ਕਿੱਲੋ ਹੈਰੋਇਨ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਪਾਸੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 80 ਕਰੋੜ ਰੁਪਏ ਦੱਸੀ ਜਾ ਰਹੀ....
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  about 3 hours ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  about 3 hours ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  about 3 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਸੰਗਰੂਰ

ਸੜਕ ਹਾਦਸੇ ਵਿਚ ਦੋ ਨਰਸਿੰਗ ਵਿਦਿਆਰਥਣਾਂ ਦੀ ਮੌਤ

ਸੰਗਰੂਰ, 15 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਦੇਰ ਸ਼ਾਮੀ ਸੰਗਰੂਰ ਬਰਨਾਲਾ ਫਲਾਈ ਓਵਰ ਉੱਤੇ ਇਕ ਸੜਕ ਹਾਦਸੇ ਦੌਰਾਨ ਨਰਸਿੰਗ ਦੀਆਂ ਦੋ ਵਿਦਿਆਰਥਣਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਬੇਹੱਦ ਦਿਲ ਦਿਲਹਾਉਣ ਵਾਲੀ ਘਟਨਾ ਦੌਰਾਨ ਇਹ ਦੋਵੇਂ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਦਿਵਾਏ ਭਰੋਸੇ ਮਗਰੋਂ ਧਰਨਾ ਚੁੱਕਿਆ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ)- ਭੱਠਾ ਮਾਲਜ ਅਸ਼ੋਕ ਬਾਂਸਲ ਦੇ ਕਾਂਤਲਾ ਨੰੂ ਗਿ੍ਫ਼ਤਾਰ ਕਰਨ ਲਈ ਪੁਲਿਸ ਥਾਣੇ ਅੱਗੇ ਸਵੇਰ ਤੋਂ ਲਗਾਇਆ ਧਰਨਾ ਜ਼ਿਲ੍ਹਾ ਪੁਲਿਸ ਮੁਖੀ ਸ: ਮਨਦੀਪ ਸਿੰਘ ਸਿੱਧੂ ਵਲੋਂ ਮਿ੍ਤਕ ਦੇ ਪਰਿਵਾਰਕ ਮੈਂਬਰ ਅਤੇ ਸੰਘਰਸ਼ ਕਰ ਰਹੀ ਜਥੇਬੰਦੀ ਦੇ ...

ਪੂਰੀ ਖ਼ਬਰ »

ਵੱਡੇ ਬੈਂਕ ਡਿਫਾਲਟਰਾਂ ਦੀ ਗਿ੍ਫ਼ਤਾਰੀ ਦਾ ਸਿਲਸਿਲਾ ਜਾਰੀ

ਲਹਿਰਾਗਾਗਾ, 15 ਮਈ (ਸੂਰਜ ਭਾਨ ਗੋਇਲ)- ਮਾਨਯੋਗ ਸਾਹਿਤਕਾਰਾਂ ਮੰਤਰੀ ਪੰਜਾਬ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ ਵੰਡੇ ਡਿਫਾਲਟਰਾਂ ਵਿਰੁੱਧ ਬੈਂਕ ਦੀ ਵਸੂਲੀ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਖੇਤੀ ਵਿਕਾਸ ਬੈਂਕ ਲਹਿਰਾਗਾਗਾ ਨੇ ਚਾਰ ਵੱਡੇ ਡਿਫਾਲਟਰਾਂ ਨੂੰ ਗਿ੍ਫ਼ਤਾਰ ਕਰਨ ਦਾ ਟੀਚਾ ਰੱਖਿਆ ਸੀ | ਇਸ ਸਬੰਧੀ ਜ਼ਿਲ੍ਹੇ ਦੇ ਸਹਾਇਕ ਜਰਨਲ ਮੈਨੇਜਰ ਬੀਰਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੂਟਾਲ ਕਲਾਂ ਦੇ ਕਿਸਾਨ ਅਤੇ ਉਸ ਦੇ ਪਰਿਵਾਰ ਪਾਸੋਂ ਬੈਂਕ ਨੇ 21 ਲੱਖ ਰੁਪਏ ਦੀ ਰਕਮ ਵਸੂਲੀ ਕਰਨੀ ਹੈ ਬਾਕੀ ਦੀ ਰਕਮ ਲਈ ਉਨ੍ਹਾਂ ਨੇ 31 ਮਈ ਤੱਕ ਦਾ ਸਮਾਂ ਮੰਗਿਆ ਹੈ ਜਿਸ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਦੀ ਗਿ੍ਫ਼ਤਾਰੀ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਪਿੰਡ ਅਨਦਾਣਾ ਦੇ ਨੰਬਰਦਾਰ ਨੇ 2009 ਵਿਚ 6 ਲੱਖ ਰੁਪਏ ਦਾ ਕਰਜ਼ਾ ਮਕਾਨ ਉਸਾਰੀ ਲਈ ਲਿਆ ਸੀ ਜਿਸ ਦਾ 5.50 ਲੱਖ ਰੁਪਏ ਕਰਜ਼ਾ ਵਸੂਲਣਯੋਗ ਹੈ, ਜਿਸ ਨੂੰ ਗਿ੍ਫ਼ਤਾਰ ਕੀਤਾ ਜਾਵੇਗਾ ਅਤੇ ਪਿੰਡ ਮੰਡਵੀਂ ਦੇ ਦੋ ਵੱਡੇ ਡਿਫਾਲਟਰਾਂ ਦੇ ਪਰਿਵਾਰ ਵੱਲ ਬੈਂਕ ਦੀ ਕਰੀਬ 62 ਲੱਖ ਰੁਪਏ ਦੀ ਵਸੂਲੀ ਦੀ ਰਕਮ ਵਸੂਲਣਯੋਗ ਹੈ, ਜਿਨ੍ਹਾਂ ਨੇ ਗਿ੍ਫ਼ਤਾਰੀ ਤੋਂ ਬਚਣ ਲਈ 36 ਲੱਖ ਰੁਪਏ ਦੀ ਰਕਮ ਬੈਂਕ ਵਿਚ ਜਮ੍ਹਾ ਕਰਵਾ ਦਿੱਤੀ ਹੈ | ਇਸ ਸਮੇਂ ਰਿਜਨਲ ਅਫ਼ਸਰ ਪਟਿਆਲਾ ਨੇ ਪਟਿਆਲਾ ਮੰਡਲ ਅਧੀਨ ਆਉਂਦੀਆਂ ਸਾਰੀਆਂ ਖੇਤੀ ਵਿਕਾਸ ਬੈਂਕਾਂ ਦੇ ਕਰਜ਼ਦਾਰ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰਜ਼ਦਾਰ ਮੈਂਬਰ ਆਪਣਾ ਬਣਦਾ ਬਕਾਇਆ ਜਲਦ ਤੋਂ ਜਲਦ ਭਰਨ | ਉਨ੍ਹਾਂ ਨੇ ਗੱਲਬਾਤ ਕਰਦਿਆਂ ਇਹ ਵੀ ਕਿਹਾ ਕਿ ਇਹ ਮੁਹਿੰਮ ਰਸੂਖਦਾਰ, ਵੱਡੇ ਵਿੱਲਫੁੱਲ ਕਰਜ਼ਦਾਰ ਡਿਫਾਲਟਰ, ਜੋ ਸਭ ਕੁਝ ਹੁੰਦੇ ਹੋਏ ਵੀ ਬੈਂਕ ਦਾ ਕਰਜ਼ਾ ਨਹੀਂ ਮੋੜ ਰਹੇ ਿਖ਼ਲਾਫ਼ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਹ ਬੈਂਕ ਦਾ ਕਰਜ਼ਾ ਨਹੀਂ ਭਰ ਦਿੰਦੇ ਜਿਸ ਨਾਲ ਜ਼ਰੂਰਤਮੰਦ ਕਿਸਾਨਾਂ ਨੂੰ ਬੈਂਕ ਕਰਜ਼ਾ ਮੁਹੱਈਆ ਕਰਵਾ ਸਕੇ ਅਤੇ ਬੈਂਕ ਦੀ ਸਥਿਤੀ ਵਿਚ ਸੁਧਾਰ ਹੋ ਸਕੇ | ਇਸ ਸਬੰਧੀ ਬੈਂਕ ਦੇ ਮੈਨੇਜਰ ਸੁਰਿੰਦਰ ਗਰਗ ਨੇ ਦੱਸਿਆ ਕਿ ਮਾਨਯੋਗ ਕਲੈਕਟਰ ਸੰਗਰੂਰ ਪਾਸੋਂ ਬੈਂਕ ਦੀ ਵਸੂਲੀ ਕਰਨ ਲਈ 268 ਵੱਡੇ ਡਿਫਾਲਟਰਾਂ ਦੇ ਪੰਜਾਬ ਲੈਂਡ ਰੈਵੀਨਿਊ ਐਕਟ, 1887 ਅਧੀਨ ਸਰਟੀਫਿਕੇਟ ਜਾਰੀ ਹੋ ਗਏ ਹਨ ਜਿਨ੍ਹਾਂ ਵਲੋਂ 1347.28 ਲੱਖ ਰੁਪਏ ਦੀ ਰਕਮ ਵਸੂਲਣਯੋਗ ਹੈ, ਜਿਨ੍ਹਾਂ ਵਿਚੋਂ 12 ਔਰਤਾਂ ਵੱਲ ਵੀ 62.80 ਰੁਪਏ ਦੀ ਕਰਮ ਬਕਾਇਆ ਹੈ | ਉਨ੍ਹਾਂ ਸਾਰੇ ਡਿਫਾਲਟਰ ਮੈਂਬਰਾਂ ਨੂੰ ਆਪਣੇ ਕਰਜ਼ੇ ਦੀਆਂ ਕਿਸਤਾਂ ਭਰਨ ਦੀ ਅਪੀਲ ਕੀਤੀ ਅਤੇ ਖ਼ਾਸ ਤੌਰ ਉੱਤੇ ਔਰਤ ਮੈਂਬਰ ਨੂੰ ਆਪਣੇ ਕਰਜ਼ੇ ਭਰਨ ਲਈ ਪੁਰਜ਼ੋਰ ਅਪੀਲ ਕੀਤੀ | ਇਸ ਮੌਕੇ ਰਜਨੀਸ਼ ਕੁਮਾਰ ਫ਼ੀਲਡ ਅਫ਼ਸਰ, ਸਹਾਇਕ ਮੈਨੇਜਰ ਰਿਸ਼ੀਪਾਲ ਬਾਂਸਲ, ਗਰਗ ਅਤੇ ਜਰਨੈਲ ਸਿੰਘ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ 'ਚ ਇਕ ਦੀ ਮੌਤ, ਕੈਂਟਰ ਚਾਲਕ ਿਖ਼ਲਾਫ਼ ਮੁਕੱਦਮਾ ਦਰਜ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਲਹਿਰਾਗਾਗਾ-ਸੁਨਾਮ ਮੁੱਖ ਮਾਰਗ 'ਤੇ ਲੰਘੀ ਦੇਰ ਰਾਤ ਬਲੈਰੋ ਗੱਡੀ 'ਤੇ ਆਇਸ਼ਰ ਕੈਂਟਰ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿਚ ਬਲੈਰੋ ਗੱਡੀ ਚਾਲਕ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਲਖਵਿੰਦਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ 'ਤੇ ਹੈਲਪਰਾਂ ਦੂਜੇ ਦਿਨ ਵੀ ਭੁੱਖ ਹੜਤਾਲ 'ਤੇ ਡਟੀਆਂ

ਮਲੇਰਕੋਟਲਾ, 15 ਮਈ (ਹਨੀਫ਼ ਥਿੰਦ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਤੇ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲੇ ਮੁਤਾਬਿਕ ਪ੍ਰਧਾਨ ਦਲਜੀਤ ਕੌਰ ਬਰਨਾਲਾ ਦੀ ਅਗਵਾਈ ਹੇਠ ਟੈਂਟ ਲਗਾ ਕੇ ਭੁੱਖ ...

ਪੂਰੀ ਖ਼ਬਰ »

ਦੀਪਾ ਦੇ ਅਕਾਲੀ ਦਲ ਵਿਚ ਸ਼ਾਮਿਲ ਹੋਣ 'ਤੇ ਨਹੀਂ ਕੋਈ ਇਤਰਾਜ਼-ਢੀਂਡਸਾ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਸ਼ਾਹਕੋਟ ਵਿਧਾਨ ਸਭਾ ਹਲਕੇ ਦੀ ਉਪ ਚੋਣ ਬਿਨਾ ਕਿਸੇ ਡਰ, ਭੈਅ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ 166 ਲੋੜਵੰਦਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ

ਸੰਗਰੂਰ, 15 ਮਈ (ਚੌਧਰੀ ਨੰਦ ਲਾਲ ਗਾਂਧੀ)- ਡਾ. ਐਸ. ਪੀ. ਸਿੰਘ ਓਬਰਾਏ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ.) ਵਲੋਂ ਜਾਰੀ ਕੀਤੇ ਸਿੱਖਿਆ, ਇਲਾਜ 'ਤੇ ਖੇਡਾਂ ਦੇ ਖੇਤਰ ਵਿਚ ਲੋੜਵੰਦਾਂ, ਬੁਢਾਪਾ 'ਤੇ ਬੇ-ਸਹਾਰਾ ਲੋਕਾਂ ਨੂੰ ਚੈੱਕ ਦੇਣ ਦੇ ਲਈ ...

ਪੂਰੀ ਖ਼ਬਰ »

ਅਦਾਕਾਰ ਰਾਣਾ ਰਣਬੀਰ ਦੇ ਪਿਤਾ ਮਾਸਟਰ ਮੋਹਨ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ 20 ਨੂੰ

ਧੂਰੀ, 15 ਮਈ (ਨਰਿੰਦਰ ਸੇਠ)- ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਕਲਾਕਾਰ ਅਤੇ ਧੂਰੀ ਦੇ ਵਸਨੀਕ ਰਾਣਾ ਰਣਬੀਰ ਦੇ ਪਿਤਾ ਮਾਸਟਰ ਮੋਹਨ ਸਿੰਘ ਜੋ ਕਿ ਆਪਣੀ ਜ਼ਿੰਦਗੀ ਦੀ ਸੋਹਣੀ ਯਾਤਰਾ ਪੂਰੀ ਕਰ ਕੇ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ਘੜੀ ਵਿਚ ਫ਼ਿਲਮੀ ਅਦਾਕਾਰ ...

ਪੂਰੀ ਖ਼ਬਰ »

ਭਾਜਪਾ ਦਾ ਆਜੀਵਨ ਸਹਿਯੋਗੀ ਨਿਧੀ ਪਖਵਾੜਾ ਜ਼ਿਲ੍ਹਾ ਸੰਗਰੂਰ 'ਚ ਸ਼ੁਰੂ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)- ਭਾਜਪਾ ਦਾ ਆਜੀਵਨ ਸਹਿਯੋਗ ਨਿਧੀ ਪਖਵਾੜਾ ਅੱਜ ਜ਼ਿਲ੍ਹਾ ਸੰਗਰੂਰ ਵਿਚ ਸ਼ੁਰੂ ਹੋ ਗਿਆ ਹੈ | ਇਸ ਪਖਵਾੜੇ ਦੌਰਾਨ ਭਾਜਪਾ ਦੇ ਸਰਗਰਮ ਵਰਕਰਾਂ ਤੋਂ ਪਾਰਟੀ ਲਈ ਫ਼ੰਡ ਇਕੱਠਾ ਕੀਤਾ ਜਾਵੇਗਾ | ਪਖਵਾੜੇ ਦੀ ਸ਼ੁਰੂਆਤ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਤਰਕਸ਼ੀਲ ਸਾਹਿਤ ਵੈਨ ਸੰਗਰੂਰ ਪੁੱਜੀ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)- ਤਰਕਸ਼ੀਲ ਲਹਿਰ ਦੇ ਪ੍ਰਚਾਰ ਪ੍ਰਸਾਰ ਹਿਤ ਤੁਰਦੀ ਫਿਰਦੀ ਲਾਇਬਰੇਰੀ ਤਰਕਸ਼ੀਲ ਸਾਹਿਤ ਵੈਨ ਪੰਜਾਬ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਦੀਆਂ ਸੱਥਾਂ, ਸਕੂਲਾਂ, ਕਾਲਜਾਂ ਅਤੇ ਸਿਹਤ ਸੰਸਥਾਵਾਂ ਆਦਿ ਵਿਚ ਦਸਤਕ ਦੇ ਰਹੀ ਹੈ ਤਾਂ ਜੋ ...

ਪੂਰੀ ਖ਼ਬਰ »

ਤੰਦਰੁਸਤ ਸਿਹਤ ਤੇ ਲੰਬੀ ਉਮਰ ਲਈ ਨਿਯਮਤ ਰੂਪ ਵਿਚ ਯੋਗਾ ਜ਼ਰੂਰੀ-ਡਾ. ਨਮਿਤਾ ਗਰਗ

ਮਲੇਰਕੋਟਲਾ, 15 ਮਈ (ਕੁਠਾਲਾ)- ਸਥਾਨਕ ਸ੍ਰੀ ਹਨੂੰਮਾਨ ਮੰਦਰ ਵਿਖੇ ਆਯੋਜਿਤ ਯੋਗਾ ਕੈਂਪ ਵਿਚ ਜੁੜੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਡਾ. ਨਮਿਤਾ ਗਰਗ ਨੇ ਕਿਹਾ ਕਿ ਮਨੁੱਖ ਨੂੰ ਤੰਦਰੁਸਤ ਸਿਹਤ ਅਤੇ ਲੰਬੀ ਉਮਰ ਜਿਊਣ ਲਈ ਨਿਯਮਤ ਰੂਪ ਵਿਚ ਯੋਗਾ ਅਭਿਆਸ ਕਰਨਾ ਬਹੁਤ ...

ਪੂਰੀ ਖ਼ਬਰ »

ਹੁਸਨ ਕੌਰ ਗੰਨੇ ਦੇ ਰਸ ਦੀ ਰੇੜੀ ਲਗਾ ਕੇ ਕਰਦੀ ਹੈ ਗੁਜ਼ਾਰਾ

ਚੀਮਾ ਮੰਡੀ, 15 ਮਈ (ਜਗਰਾਜ ਮਾਨ)- ਪਿੰਡ ਬੀਰ ਕਲ੍ਹਾਂ ਦੀ ਹੁਸਨ ਕੌਰ ਜਿਸ ਦੇ ਪਿਤਾ ਅਤੇ ਭਰਾ ਦੀ ਮੌਤ ਹੋ ਚੁੱਕੀ ਹੈ ਅਤੇ ਮਾਤਾ ਬੀਮਾਰ ਰਹਿੰਦੀ ਹੈ ਘਰ ਵਿਚ ਕਮਾਉਣ ਵਾਲਾ ਕੋਈ ਨਾਂ ਹੋਣ ਕਾਰਨ ਆਪ ਮਨ ਨੂੰ ਦਿ੍ੜ੍ਹ ਕਰਕੇ ਆਪਣੀ ਮਾਤਾ ਦੀ ਦਵਾਈ ਅਤੇ ਆਪਣੇ ਗੁਜ਼ਾਰੇ ਲਈ ...

ਪੂਰੀ ਖ਼ਬਰ »

ਨਸ਼ੀਲੇ ਤਰਲ ਪਦਾਰਥ ਦੀ ਤਸਕਰੀ ਦੇ ਦੋਸ਼ਾਂ ਵਿਚ ਤਿੰਨ ਨੂੰ 10-10 ਸਾਲ ਕੈਦ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਨਸ਼ੀਲੇ ਤਰਲ ਪਦਾਰਥ ਦੀ ਤਸਕਰੀ ਦੇ ਦੋਸ਼ਾਂ ਵਿਚ ਤਿੰਨ ਵਿਅਕਤੀਆਂ ਨੂੰ ਦਸ-ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਲਹਿਰਾ ਵਿਖੇ 11 ਜਨਵਰੀ 2014 ਨੂੰ ਦਰਜ ਮਾਮਲੇ ਮੁਤਾਬਿਕ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਹੋਈ ਬਜਟ ਮੀਟਿੰਗ ਵਿਚ ਕੌਾਸਲਰਾਂ ਦਾ ਕੋਰਮ ਦਾ ਪੂਰਾ ਹੋਣ ਕਾਰਨ ਮੀਟਿੰਗ ਬਰਖ਼ਾਸਤ

ਸੁਨਾਮ ਊਧਮ ਸਿੰਘ ਵਾਲਾ, ਸੁਨਾਮ, 15 ਮਈ (ਰੁਪਿੰਦਰ ਸਿੰਘ ਸੱਗੂ, ਹਰਚੰਦਰ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਨਗਰ ਕੌਾਸਲ ਸੁਨਾਮ ਵਿਖੇ ਨਗਰ ਕੌਾਸਲ ਦੀ ਹੋਈ ਬਜਟ ਮੀਟਿੰਗ ਵਿਚ ਕੌਾਸਲਰਾਂ ਦਾ ਕੋਰਮ ਦਾ ਪੂਰਾ ਹੋਣ ਕਾਰਨ ਮੀਟਿੰਗ ਨੂੰ ਬਰਖ਼ਾਸਤ ਕਰਨਾ ਪਿਆ, ਇਸ ...

ਪੂਰੀ ਖ਼ਬਰ »

ਮੰਦਿਰ ਦੀ ਭੰਨ ਤੋੜ ਕਰਨ ਵਾਲੇ ਅਨਸਰਾਂ ਿਖ਼ਲਾਫ਼ ਕਾਰਵਾਈ ਦੀ ਮੰਗ

ਮਸਤੂਆਣਾ ਸਾਹਿਬ, 15 ਮਈ (ਦਮਦਮੀ)- ਜਨ ਸਹਾਰਾ ਕਲੱਬ ਕਾਂਝਲਾ ਦੇ ਚੇਅਰਮੈਨ ਸ੍ਰੀ ਬਸੰਤ ਕੁਮਾਰ ਗਰਗ ਅਤੇ ਵਾਈਸ ਚੇਅਰਮੈਨ ਸ੍ਰੀ ਭਗਵੰਤ ਰਾਏ ਜੋਸ਼ੀ ਨੇ ਬੀਤੇ ਦਿਨੀਂ ਪਿੰਡ ਭਸੌੜ ਵਿਖੇ ਜੈ ਜਵਾਲਾ ਮੰਦਿਰ ਅੰਦਰ ਦਾਖ਼ਲ ਹੋ ਕੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਮੰਦਿਰ ...

ਪੂਰੀ ਖ਼ਬਰ »

ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 15 ਮਈ (ਧਾਲੀਵਾਲ, ਭੁੱਲਰ)- ਆਪਣੀਆਂ ਮੰਗਾਂ ਨੰੂ ਲੈ ਕੇ ਮਜ਼ਦੂਰਾਂ ਨੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਇਕਾਈ ਛਾਜਲੀ ਵਲੋਂ ਸਥਾਨਕ ਐਸ.ਡੀ.ਐਮ. ਦਫ਼ਤਰ ਅੱਗੇ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਲੋਇਪਾ ਵਲੋਂ 'ਆਪ' ਦਾ ਸਾਥ ਦੇਣ ਦਾ ਐਲਾਨ

ਰੁੜਕੀ ਕਲਾਂ, 15 ਮਈ (ਜਤਿੰਦਰ ਮੰਨਵੀ)- ਕਾਂਗਰਸ 'ਤੇ ਅਕਾਲੀ-ਭਾਜਪਾ ਦੀਆਂ ਲੋਕ ਮਾਰੂ ਨੀਤੀਆਂ ਅਤੇ ਵਾਰੀ-ਵਾਰੀ ਰਾਜ ਕਰਨ ਨੇ ਪੰਜਾਬ ਨੂੰ ਕੰਗਾਲ ਕਰ ਕੇ ਰੱਖ ਦਿੱਤਾ ਹੈ ਜਿਸ ਕਰ ਕੇ ਲੋਕ ਇਨਸਾਫ਼ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਲੋਕ ਹਿਤ ਲਈ ਲਏ ਫ਼ੈਸਲੇ ...

ਪੂਰੀ ਖ਼ਬਰ »

ਰਜ਼ੀਆ ਸੁਲਤਾਨਾ ਨੇ ਰੋਜ਼ਿਆਂ ਦੌਰਾਨ ਮਲੇਰਕੋਟਲਾ ਇਲਾਕੇ 'ਚ 24 ਘੰਟੇ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਮਲੇਰਕੋਟਲਾ, 15 ਮਈ (ਪਾਰਸ ਜੈਨ)- 17 ਮਈ ਤੋਂ ਸ਼ੁਰੂ ਹੋ ਰਹੇ ਰਮਜ਼ਾਨ-ਉਲ-ਮੁਬਾਰਕ (ਰੋਜ਼ਿਆਂ) ਦੇ ਪਵਿੱਤਰ ਮਹੀਨੇ ਵਿਚ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੀਆਂ ਕੋਸ਼ਿਸ਼ਾਂ ਸਦਕਾ ਸਬ ਡਵੀਜ਼ਨ ਮਲੇਰਕੋਟਲਾ ਸ਼ਹਿਰ ਸਮੇਤ ਬਹੁ ਗਿਣਤੀ ਮੁਸਲਿਮ ਆਬਾਦੀ ਵਾਲੇ ...

ਪੂਰੀ ਖ਼ਬਰ »

ਭਾਕਿਯੂ ਦੀ ਚੋਣ ਕੀਤੀ

ਘਰਾਚੋਂ, 15 ਮਈ (ਘੁਮਾਣ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪਿੰਡ ਸੰਘਰੇੜੀ ਇਕਾਈ ਦੀ ਚੋਣ ਗੁਰਮੀਤ ਸਿੰਘ ਕਪਿਆਲ ਜ਼ਿਲ੍ਹਾ ਪ੍ਰਧਾਨ ਸੰਗਰੂਰ, ਦਰਬਾਰਾ ਸਿੰਘ ਨਾਗਰਾ ਬਲਾਕ ਪ੍ਰਧਾਨ ਭਵਾਨੀਗੜ੍ਹ ਅਤੇ ਕਸ਼ਮੀਰ ਸਿੰਘ ਘਰਾਚੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਸਿੰਗਲਾ ਦੇ ਮੰਤਰੀ ਬਣਨ ਨਾਲ ਜ਼ਿਲ੍ਹਾ ਸੰਗਰੂਰ ਦੇ ਵਿਕਾਸ ਕਾਰਜਾਂ ਵਿਚ ਆਵੇਗੀ ਤੇਜ਼ੀ-ਸਤਨਾਮ ਘੁਮਾਣ

ਦਿੜ੍ਹਬਾ ਮੰਡੀ, 15 ਮਈ (ਪਰਵਿੰਦਰ ਸੋਨੂੰ)- ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦਾ ਮੰਤਰੀ ਬਣਨ ਤੋ ਬਾਅਦ ਸਭ ਤੋਂ ਪਹਿਲਾ ਮੰਤਰੀ ਬਣ ਕੇ ਦਿੜ੍ਹਬਾ ਆਉਣ 'ਤੇ ਅਗਰਵਾਲ ਸਮਾਜ ਅਤੇ ਸ਼ਹਿਰ ਨਿਵਾਸੀਆਂ ਵਲੋਂ ਅਨਾਜ ਮੰਡੀ ਦਿੜ੍ਹਬਾ ਵਿਖੇ ਸ੍ਰੀ ਸਿੰਗਲਾ ਦੇ ਅਤਿ ...

ਪੂਰੀ ਖ਼ਬਰ »

ਮੂੰਹ ਢੱਕ ਕੇ ਦੁਪਹੀਆ ਵਾਹਨ ਚਲਾਉਣ ਵਾਲਿਆਂ ਿਖ਼ਲਾਫ਼ ਪੁਲਿਸ ਨੇ ਕੱਸਿਆ ਸ਼ਿਕੰਜਾ

ਸੁਨਾਮ ਊਧਮ ਸਿੰਘ ਵਾਲਾ, 15 ਮਈ (ਭੁੱਲਰ, ਧਾਲੀਵਾਲ)- ਬੀਤੇ ਕੱਲ੍ਹ ਸੰਗਰੂਰ ਸ਼ਹਿਰ ਵਿਚ ਹੋਈ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਬਾਅਦ ਸੁਨਾਮ ਪੁਲਿਸ ਨੇ ਅੱਜ ਥਾਂ ਥਾਂ ਨਾਕੇ ਲਗਾ ਕੇ ਮਾੜੇ ਅਨਸਰਾਂ ਿਖ਼ਲਾਫ਼ ਜ਼ੋਰਦਾਰ ਮੁਹਿੰਮ ਚਲਾਈ | ਸਥਾਨਕ ਜਵੰਧਾ ਟੀ-ਪੁਆਇੰਟ ...

ਪੂਰੀ ਖ਼ਬਰ »

ਸਰਹਿੰਦ ਫ਼ਤਹਿ ਦਿਵਸ 'ਤੇ ਸੈਮੀਨਾਰ

ਅਹਿਮਦਗੜ੍ਹ, 15 ਮਈ (ਰਣਧੀਰ ਸਿੰਘ ਮਹੋਲੀ)- ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਵਿਖੇ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਸੈਮੀਨਾਰ ਕੀਤਾ ਗਿਆ | ਸੈਮੀਨਾਰ ਵਿਚ ਪਿ੍ੰਸੀਪਲ ਹਰਦੇਵ ਸਿੰਘ ਸੇਖੋ, ਦਰਸ਼ਨ ਸਿੰਘ ਖ਼ਾਲਸਾ ਅਤੇ ਨੈਤਿਕ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਵਲੋਂ ਮਲੇਰਕੋਟਲਾ ਇਲਾਕੇ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮਲੇਰਕੋਟਲਾ, 15 ਮਈ (ਕੁਠਾਲਾ)- ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਤੇ ਹੋਰ ਸਟਾਫ਼ ਦੀ ਹਾਜ਼ਰੀ ਯਕੀਨੀ ਬਣਾਉਣ ਅਤੇ ਵਿੱਦਿਅਕ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱਖਿਆ) ਸੰਗਰੂਰ ਸ. ਬਲਵੀਰ ਸਿੰਘ ਵਲੋਂ ਅੱਜ ਸੁਵੱਖਤੇ ਹੀ ਮਲੇਰਕੋਟਲਾ ...

ਪੂਰੀ ਖ਼ਬਰ »

ਹੋਣਹਾਰ ਲੜਕੀਆਂ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ

ਮੂਲੋਵਾਲ, 15 ਮਈ (ਰਤਨ ਭੰਡਾਰੀ)- ਪੇਂਡੂ ਖੇਤਰ ਵਿਚ ਪੜ੍ਹਾਈ ਬਾਰੇ ਫੈਲੀਆਂ ਗ਼ਲਤ ਧਾਰਨਾਵਾਂ ਨੂੰ ਸਰਕਾਰੀ ਹਾਈ ਸਕੂਲ ਹੇੜੀਕੇ ਦੀਆਂ ਲੜਕੀਆਂ ਨੇ ਦਸਵੀਂ ਜਮਾਤ ਦੀ ਪ੍ਰੀਖਿਆ ਵਿਚੋਂ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਤੋੜ ਦਿੱਤਾ | ਹੋਣਹਾਰ ਵਿਦਿਆਰਥਣਾਂ ਦੇ ਸਨਮਾਨ ...

ਪੂਰੀ ਖ਼ਬਰ »

ਜ਼ਮੀਨ ਪੱਕੇ ਤੌਰ 'ਤੇ ਅਲਾਟ ਕਰਨ ਦੀ ਉਠਾਈ ਮੰਗ

ਸੰਗਰੂਰ, 15 ਮਈ (ਅਮਨ, ਦਮਨ) - ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸੰਗਰੂਰ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਾਕਟਰ ਮੱਖਣ ਸਿੰਘ ਸੂਬਾ ਜਨਰਲ ਸੈਕਟਰੀ ਬਸਪਾ ਅਤੇ ਸ: ਚਮਕੌਰ ਸਿੰਘ ਵੀਰ ਜੋਨ ਇੰਚਾਰਜ ਲੁਧਿਆਣਾ ਵਿਸ਼ੇਸ਼ ...

ਪੂਰੀ ਖ਼ਬਰ »

ਸੱਤ ਰੋਜ਼ਾ ਵਰਕਸ਼ਾਪ ਦਾ ਉਦਘਾਟਨੀ ਸਮਾਗਮ

ਧੂਰੀ, 15 ਮਈ (ਸੁਖਵੰਤ ਸਿੰਘ ਭੁੱਲਰ)- ਦੇਸ਼ ਭਗਤ ਕਾਲਜ ਬਰੜ੍ਹਵਾਲ ਧੂਰੀ ਪਿ੍ੰਸੀਪਲ ਡਾ. ਸਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਪੰਜਾਬੀ ਅਤੇ ਕੰਪਿਊਟਰ ਵਿਭਾਗ ਵਲੋਂ ਪੰਜਾਬੀ ਪੀਡੀਆ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਕੰਪਿਊਟਰ ਵਿਚ ਪੰਜਾਬੀ ਦੀ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚ ਕਾਂਗਰਸ ਨੂੰ ਕਰਾਰੀ ਹਾਰ ਦਾ ਮੂੰਹ ਵੇਖਣਾ ਪਵੇਗਾ-ਕਰਨ ਘੁਮਾਣ

ਦਿੜ੍ਹਬਾ ਮੰਡੀ, 15 ਮਈ (ਪਰਵਿੰਦਰ ਸੋਨੂੰ)- ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਕਰਨ ਘੁਮਾਣ ਕੈਨੇਡਾ ਸਾਬਕਾ ਮੈਂਬਰ ਐਨ. ਆਰ. ਆਈ ਕਮਿਸ਼ਨ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਪੰਜਾਬ ਦੀ ਸਤਾ 'ਤੇ ...

ਪੂਰੀ ਖ਼ਬਰ »

ਐਮ.ਬੀ.ਏ. ਅਤੇ ਐਮ.ਸੀ.ਏ. ਦੀਆਂ ਕਲਾਸਾਂ ਮੁੜ ਹੋਈਆਂ ਸ਼ੁਰੂ

ਮਸਤੂਆਣਾ ਸਾਹਿਬ, 15 ਮਈ (ਦਮਦਮੀ)- ਸੰਤ ਅਤਰ ਸਿੰਘ ਵਲੋਂ ਵਿਰੋਸਾਏ ਹੋਏ ਸਥਾਨ ਗੁਰ ਸਾਗਰ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਾਸਲ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਗਰੁੱਪ ਆਫ਼ ਟੈਕਨੀਕਲ ਐਾਡ ਮੈਨੇਜਮੈਂਟ ਕਾਲਜ ਵਿਖੇ ਐਮ.ਬੀ.ਏ. ਅਤੇ ਐਮ.ਸੀ.ਏ. ਦੀਆਂ ...

ਪੂਰੀ ਖ਼ਬਰ »

ਸਿੰਗਲਾ ਨੇ ਕਿਸਾਨਾਂ ਨੂੰ ਚੈੱਕ ਦਿੱਤੇ

ਭਵਾਨੀਗੜ੍ਹ, 15 ਮਈ (ਜਰਨੈਲ ਸਿੰਘ ਮਾਝੀ)- ਅੱਜ ਭਵਾਨੀਗੜ੍ਹ ਸਟੇਡੀਅਮ ਵਿਖੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਸਾਨਾਂ ਨੂੰ ਪਿਛਲੇ ਸਾਲ ਹੋਏ ਕਣਕ ਦੇ ਖ਼ਰਾਬੇ ਦੇ ਚੈੱਕ ਦਿੱਤੇ | ਪਿੰਡ ਝਨੇੜੀ, ਮੱਟਰਾਂ, ਰੇਤਗੜ੍ਹ, ਅਤੇ ਭੱਟੀਵਾਲ ਸਮੇਤ ਚਾਰ ਪਿੰਡਾਂ ਦੇ 587 ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਨੇ ਸਰਕਾਰੀ ਜ਼ਮੀਨ ਉੱਤੇ ਲੋਕਾਂ ਵਲੋਂ ਕੀਤਾ ਨਾਜਾਇਜ਼ ਕਬਜ਼ਾ ਛੁਡਵਾਇਆ

ਖਨੌਰੀ, 15 ਮਈ (ਰਾਜੇਸ਼ ਕੁਮਾਰ)- ਪੰਜਾਬ 'ਚ ਕੌਮੀ ਮਾਰਗਾਂ, ਸਟੇਟ ਮਾਰਗਾਂ ਲਿੰਕ ਸੜਕਾਂ ਅਤੇ ਹੋਰ ਜਿੱਥੇ ਵੀ ਪੰਜਾਬ ਸਰਕਾਰ ਦੀ ਖ਼ਾਲੀ ਜ਼ਮੀਨ ਪਈ ਹੈ ਅਤੇ ਉਸ ਜ਼ਮੀਨ 'ਤੇ ਨਾਲ ਲੱਗਦੇ ਲੋਕਾਂ ਵਲੋਂ ਕਬਜ਼ਾ ਕੀਤਾ ਹੋਇਆ ਹੈ ਨੂੰ ਛੁਡਾਉਣ ਲਈ ਪੰਜਾਬ ਦੇ ਜੰਗਲਾਤ ਵਿਭਾਗ ...

ਪੂਰੀ ਖ਼ਬਰ »

ਭੱਠਾ ਮਾਲਕ ਅਸ਼ੋਕ ਬਾਂਸਲ ਦੇ ਕਾਤਲਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਲਗਾਇਆ ਪੁਲਿਸ ਥਾਣੇ ਅੱਗੇ ਪੱਕਾ ਧਰਨਾ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਪੁਲਿਸ ਵਲੋਂ ਸੇਵਾ ਮੁਕਤ ਅਧਿਆਪਕ ਅਤੇ ਭੱਠਾ ਮਾਲਕ ਅਸ਼ੋਕ ਬਾਂਸਲ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਨ ਲਈ ਦੋ ਵਾਰ ਮੰਗੇ ਸਮੇਂ ਤੋਂ ਬਾਅਦ ਵੀ ਪੁਲਿਸ ਕਾਤਲਾਂ ਤੱਕ ਪਹੁੰਚਣ ਵਿਚ ਅਸਫ਼ਲ ਰਹੀ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਜਸਦੇਵ ਸਿੰਘ ਧਾਲੀਵਾਲ ਨੂੰ ਸ਼ਰਧਾ ਦੇ ਫੁੱਲ ਭੇਟ

ਸੰਦੌੜ, 15 ਮਈ (ਗੁਰਪ੍ਰੀਤ ਸਿੰਘ ਚੀਮਾ)- ਪੰਜਾਬੀ ਸਾਹਿਤ ਦੀ ਮਾਣਮੱਤੀ ਸ਼ਖ਼ਸੀਅਤ ਅਤੇ ਉੱਘੇ ਨਾਵਲਕਾਰ ਜਸਦੇਵ ਸਿੰਘ ਧਾਲੀਵਾਲ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਦਸੌਧਾ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਮੁਲਾਜ਼ਮ ਫ਼ਰੰਟ ਪੰਜਾਬ ਦੀ ਮੀਟਿੰਗ ਅੱਜ

ਸੰਗਰੂਰ, 15 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਮੁਲਾਜਮ ਫ਼ਰੰਟ ਪੰਜਾਬ ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਵਰਿੰਦਰਜੀਤ ਸਿੰਘ ਬਜਾਜ ਨੇ ਦੱਸਿਆ ਕਿ ਫ਼ਰੰਟ ਦੀ ਸੂਬਾ ਪਧਰੀ ਮੀਟਿੰਗ 16 ਮਈ ਨੰੂ ਸਥਾਨਕ ਗੁਰਦੁਆਰਾ ਅਕਾਲਸਰ ਵਿਖੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX