ਤਾਜਾ ਖ਼ਬਰਾਂ


ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  1 day ago
ਰਾਏਕੋਟ ,22 ਜਨਵਰੀ (ਸੁਸ਼ੀਲ)- ਅੱਜ ਦੇਰ ਸ਼ਾਮ ਸਥਾਨਕ ਮੁਹੱਲਾ ਵਾਲਮੀਕਿ ਨੇੜੇ ਬਿਜਲੀ ਠੀਕ ਕਰ ਰਹੇ ਇੱਕ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਖਬਰ ਹੈ .ਖ਼ਬਰ ਲਿਖੇ ਜਾਣ ਤੱਕ ...
ਕਾਂਗਰਸ ਲੋਕ ਸਭਾ ਚੋਣਾ ਵਿਚ ਪੰਜਾਬ ਅੰਦਰ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀ ਕਰੇਗੀ - ਭੱਠਲ
. . .  1 day ago
ਖਨੌਰੀ, 22 ਜਨਵਰੀ ( ਬਲਵਿੰਦਰ ਸਿੰਘ ਥਿੰਦ )- ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਕਾਂਗਰਸ ਪਾਰਟੀ...
ਕਸਬਾ ਸੰਦੌੜ ਵਿਚ ਭਾਰੀ ਗੜੇਮਾਰੀ, ਸੜਕਾਂ 'ਤੇ ਵਿਛੀ ਚਿੱਟੀ ਚਾਦਰ
. . .  1 day ago
ਸੰਦੌੜ , 22 ਜਨਵਰੀ (ਗੁਰਪ੍ਰੀਤ ਸਿੰਘ ਚੀਮਾ) - ਕਸਬਾ ਸੰਦੌੜ ਵਿਖੇ ਅੱਜ ਸ਼ਾਮ ਹੁੰਦੇ ਸਾਰ ਹੀ ਲਗਾਤਾਰ ਇਕ ਘੰਟੇ ਭਾਰੀ ਗੜੇਮਾਰੀ ਹੋਈ ਹੈ ਭਾਰੀ ਗੜੇਮਾਰੀ ਦੇ ਕਾਰਨ ਸੜਕਾਂ 'ਤੇ ਚਿੱਟੀ ਚਾਦਰ ਵਿਛ ਗਈ ਭਾਰੀ ਗੜੇਮਾਰੀ ਦੇ ਨਾਲ ਭਾਰੀ ਤੇ ਮੁਹਲੇਧਾਰ ਬਾਰਸ਼ ਨੇ ਜਨਜੀਵਨ...
ਰਾਜਨਾਥ ਸਿੰਘ ਨੂੰ ਕਾਂਗਰਸੀਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ
. . .  1 day ago
ਅੰਮ੍ਰਿਤਸਰ, 22 ਜਨਵਰੀ (ਰਾਜੇਸ਼ ਕੁਮਾਰ) - ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅੱਜ ਕਾਂਗਰਸੀਆ ਵੱਲੋਂ ਕਾਲੀਆ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਦੀ ਨਵ ਨਿਯੁਕਤ ਪ੍ਰਧਾਨ ਜਤਿੰਦਰ...
ਨਿੱਜੀ ਤੌਰ 'ਤੇ ਪ੍ਰੈੱਸ ਵਾਰਤਾ 'ਚ ਸੀ ਸ਼ਾਮਲ - ਕਪਿਲ ਸਿੱਬਲ ਨੇ ਭਾਜਪਾ ਦੇ ਦੋਸ਼ਾਂ ਦਾ ਦਿੱਤਾ ਜਵਾਬ
. . .  1 day ago
ਨਵੀਂ ਦਿੱਲੀ, 22 ਜਨਵਰੀ - ਲੰਡਨ ਵਿਖੇ ਭਾਰਤੀ ਸਾਈਬਰ ਮਾਹਿਰ ਸਈਦ ਸੂਜਾ ਵੱਲੋਂ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਈ.ਵੀ.ਐਮ ਹੈਕ ਹੋਣ ਸਬੰਧੀ ਕੀਤੀ ਗਈ ਪ੍ਰੈੱਸ ਵਾਰਤਾ...
ਨਵਾਂ ਸ਼ਹਿਰ ਨੇੜੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ
. . .  1 day ago
ਨਵਾਂ ਸ਼ਹਿਰ, 22 ਜਨਵਰੀ - ਪਿੰਡ ਉਸਮਾਨਪੁਰ ਨਜ਼ਦੀਕ ਬੁਲਟ ਮੋਟਰਸਾਈਕਲ ਤੇ ਟਰੈਕਟਰ ਟਰਾਲੀ ਵਿਚਕਾਰ ਭਿਆਨਕ ਟੱਕਰ 'ਚ ਬੁਲਟ ਮੋਟਰਸਾਈਕਲ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਪਿੰਡ ਜਲਵਾਹਾ ਦੇ ਰਹਿਣ ਵਾਲੇ ਸੁਖਵਿੰਦਰ...
ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਦਾ ਹੋਇਆ ਅੰਤਿਮ ਸਸਕਾਰ
. . .  1 day ago
ਬੈਂਗਲੁਰੂ, 22 ਜਨਵਰੀ - ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਜੋ ਕਿ ਬੀਤੇ ਦਿਨ ਸਵਰਗ ਸਿਧਾਰ ਗਏ ਸਨ, ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਟੁਮਕਰ ਵਿਖੇ ਕੀਤਾ...
ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਐੱਸ. ਏ. ਐੱਸ. ਨਗਰ, 22 ਜਨਵਰੀ (ਜਸਬੀਰ ਸਿੰਘ ਜੱਸੀ) - ਮੁਹਾਲੀ ਦੇ ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਨੇ ਉਤਰ ਪ੍ਰਦੇਸ਼ ਤੋਂ ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਜੋ ਕਿ ਇਸ ਸਮੇਂ ਯੂ.ਪੀ ਦੀ ਜੇਲ 'ਚ ਬੰਦ ਹੈ ਨੂੰ ਪ੍ਰੋਡਕਸ਼ਨ ਵਾਰੰਟ...
ਕਰਤਾਰਪੁਰ ਲਾਂਘੇ 'ਤੇ ਰਾਜਨਾਥ ਨੇ ਦਿੱਤਾ ਅਹਿਮ ਬਿਆਨ
. . .  1 day ago
ਨਵੀਂ ਦਿੱਲੀ, 22 ਜਨਵਰੀ - ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘੇ ਦਾ ਜੋ ਹਿੱਸਾ ਭਾਰਤ ਵਿਚ ਪੈਂਦਾ ਹੈ, ਉਹ ਜਲਦ ਮੁਕੰਮਲ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਸਬੰਧੀ ਉਨ੍ਹਾਂ ਵੱਲੋਂ ਅੱਜ ਸਮੀਖਿਆ ਕੀਤੀ ਗਈ ਹੈ। ਕਰਤਾਰਪੁਰ ਲਾਂਘੇ ਨੂੰ ਲੈ ਕੇ ਉਨ੍ਹਾਂ...
ਵਰੁਨ ਧਵਨ ਅਤੇ ਰੈਮੋ ਡਿਸੂਜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
. . .  1 day ago
ਅੰਮ੍ਰਿਤਸਰ, 22 ਜਨਵਰੀ (ਹਰਮਿੰਦਰ ਸਿੰਘ) - ਬਾਲੀਵੁੱਡ ਅਦਾਕਾਰ ਵਰੁਨ ਧਵਨ ਅਤੇ ਡਾਂਸ ਡਾਇਰੈਕਟਰ ਰੈਮੋ ਡਿਸੂਜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ .....
ਮੀਂਹ ਪੈਣ ਕਾਰਣ ਮੌਜੂਦਾ ਪੰਚ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਤਲਵੰਡੀ ਸਾਬੋ / ਸੀਂਗੋ ਮੰਡੀ 22 ਜਨਵਰੀ (ਲਕਵਿੰਦਰ ਸ਼ਰਮਾ) - ਉਪ ਮੰਡਲ ਤਲਵੰਡੀ ਸਾਬੋ ਦੇ ਪੰਜਾਬ ਤੇ ਹਰਿਆਣੇ ਦੀ ਸਰਹੱਦ ਤੇ ਪੈਂਦੇ ਪਿੰਡ ਫੱਤਾਬਾਲੂ 'ਚ ਪਿਛਲੇ ਦੋ ਦਿਨਾਂ ਤੋ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਪਿੰਡ ਦੇ ਮੌਜੂਦਾ ਪੰਚ ਦੇ ਦੋ ਕਮਰਿਆਂ ਦੀਆਂ ਛੱਤਾਂ .....
ਰਾਜਨਾਥ ਸਿੰਘ ਨੇ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕੀਤਾ ਉਦਘਾਟਨ
. . .  1 day ago
ਅੰਮ੍ਰਿਤਸਰ, 22 ਜਨਵਰੀ (ਰਾਜੇਸ਼ ਕੁਮਾਰ)- ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਅੱਜ ਅਟਾਰੀ ਸਰਹੱਦ 'ਤੇ 32 ਕਰੋੜ ਦੀ ਲਾਗਤ ਨਾਲ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬੀ.ਐਸ.ਐਫ. ਸੁਰੱਖਿਆ ਕਰਮਚਾਰੀਆਂ ਦੇ ਰਹਿਣ .....
ਬਾਰਡਰ ਮੈਨੇਜਮੈਂਟ ਦੀ ਸਕੱਤਰ ਵੱਲੋਂ ਆਏ ਨੇਤਾਵਾਂ ਦਾ ਕੀਤਾ ਗਿਆ ਧੰਨਵਾਦ
. . .  1 day ago
ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਬਾਰਡਰ ਮੈਨੇਜਮੈਂਟ ਦੀ ਸਕੱਤਰ ਨਿਧੀ ਖਰੇ ਵੱਲੋਂ ਆਏ ਹੋਏ ਵੱਖ-ਵੱਖ ਨੇਤਾਵਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਰਾਜਨਾਥ ਸਿੰਘ ਨੂੰ 'ਗਾਰਡ ਆਫ ਆਨਰ' ਨਾਲ ਵੀ ਨਿਵਾਜਿਆ....
ਭਾਰਤ ਅਤੇ ਹੋਰ ਦੇਸ਼ਾਂ ਦੇ ਕਰੂ ਮੈਂਬਰਾਂ ਨੂੰ ਲਿਜਾ ਰਹੇ ਜਹਾਜ਼ਾਂ ਨੂੰ ਲੱਗੀ ਅੱਗ, 14 ਦੀ ਮੌਤ
. . .  1 day ago
ਮਾਸਕੋ, 22 ਜਨਵਰੀ- ਰੂਸ ਅਤੇ ਕ੍ਰੀਮੀਆ ਨੂੰ ਵੱਖ ਕਰਨ ਵਾਲੇ ਸਮੁੰਦਰ 'ਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਕਰਚ ਸਟਰੇਟ 'ਚ ਸਮੁੰਦਰ ਅੰਦਰ ਦੋ ਜਹਾਜ਼ਾਂ 'ਚ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਜਹਾਜ਼ਾਂ 'ਚ ਭਾਰਤ, ਤੁਰਕੀ ਅਤੇ ਲਿਬੀਆ...
ਖ਼ਤਰਨਾਕ ਅਤੇ ਚੁਨੌਤੀ ਪੂਰਵਕ ਹੁੰਦਾ ਹੈ ਬੀ.ਐਸ.ਐਫ. ਦੇ ਜਵਾਨਾਂ ਦਾ ਕੰਮ - ਰਾਜਨਾਥ ਸਿੰਘ
. . .  1 day ago
ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਲਈ ਬਣਾਈ ਜਾ ਰਹੀ ਰਿਹਾਇਸ਼ ਬਲਾਕ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਆਪਣੇ ਸੰਬੋਧਨ 'ਚ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਦਾ ਨੀਂਹ ......
ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਦੇ ਰਿਹਾਇਸ਼ੀ ਬਲਾਕ ਦਾ ਰੱਖਿਆ ਨੀਂਹ ਪੱਥਰ
. . .  1 day ago
ਅਟਾਰੀ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਅੰਮ੍ਰਿਤਸਰ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਦਲ ਖ਼ਾਲਸਾ ਵਲੋਂ ਗਣਤੰਤਰ ਦਿਵਸ ਦੇ ਬਾਈਕਾਟ ਦਾ ਐਲਾਨ
. . .  1 day ago
ਪੰਜਾਬ 'ਚ ਬਾਬਿਆਂ ਦੀ ਸੁਰੱਖਿਆ ਦੇ ਰੀਵਿਊ ਦਾ ਹੁਕਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਸੰਗਰੂਰ

ਸੜਕ ਹਾਦਸੇ ਵਿਚ ਦੋ ਨਰਸਿੰਗ ਵਿਦਿਆਰਥਣਾਂ ਦੀ ਮੌਤ

ਸੰਗਰੂਰ, 15 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਦੇਰ ਸ਼ਾਮੀ ਸੰਗਰੂਰ ਬਰਨਾਲਾ ਫਲਾਈ ਓਵਰ ਉੱਤੇ ਇਕ ਸੜਕ ਹਾਦਸੇ ਦੌਰਾਨ ਨਰਸਿੰਗ ਦੀਆਂ ਦੋ ਵਿਦਿਆਰਥਣਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਬੇਹੱਦ ਦਿਲ ਦਿਲਹਾਉਣ ਵਾਲੀ ਘਟਨਾ ਦੌਰਾਨ ਇਹ ਦੋਵੇਂ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਦਿਵਾਏ ਭਰੋਸੇ ਮਗਰੋਂ ਧਰਨਾ ਚੁੱਕਿਆ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ)- ਭੱਠਾ ਮਾਲਜ ਅਸ਼ੋਕ ਬਾਂਸਲ ਦੇ ਕਾਂਤਲਾ ਨੰੂ ਗਿ੍ਫ਼ਤਾਰ ਕਰਨ ਲਈ ਪੁਲਿਸ ਥਾਣੇ ਅੱਗੇ ਸਵੇਰ ਤੋਂ ਲਗਾਇਆ ਧਰਨਾ ਜ਼ਿਲ੍ਹਾ ਪੁਲਿਸ ਮੁਖੀ ਸ: ਮਨਦੀਪ ਸਿੰਘ ਸਿੱਧੂ ਵਲੋਂ ਮਿ੍ਤਕ ਦੇ ਪਰਿਵਾਰਕ ਮੈਂਬਰ ਅਤੇ ਸੰਘਰਸ਼ ਕਰ ਰਹੀ ਜਥੇਬੰਦੀ ਦੇ ...

ਪੂਰੀ ਖ਼ਬਰ »

ਵੱਡੇ ਬੈਂਕ ਡਿਫਾਲਟਰਾਂ ਦੀ ਗਿ੍ਫ਼ਤਾਰੀ ਦਾ ਸਿਲਸਿਲਾ ਜਾਰੀ

ਲਹਿਰਾਗਾਗਾ, 15 ਮਈ (ਸੂਰਜ ਭਾਨ ਗੋਇਲ)- ਮਾਨਯੋਗ ਸਾਹਿਤਕਾਰਾਂ ਮੰਤਰੀ ਪੰਜਾਬ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ ਵੰਡੇ ਡਿਫਾਲਟਰਾਂ ਵਿਰੁੱਧ ਬੈਂਕ ਦੀ ਵਸੂਲੀ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਖੇਤੀ ਵਿਕਾਸ ਬੈਂਕ ਲਹਿਰਾਗਾਗਾ ਨੇ ਚਾਰ ਵੱਡੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਕੈਂਟਰ ਚਾਲਕ ਿਖ਼ਲਾਫ਼ ਮੁਕੱਦਮਾ ਦਰਜ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਲਹਿਰਾਗਾਗਾ-ਸੁਨਾਮ ਮੁੱਖ ਮਾਰਗ 'ਤੇ ਲੰਘੀ ਦੇਰ ਰਾਤ ਬਲੈਰੋ ਗੱਡੀ 'ਤੇ ਆਇਸ਼ਰ ਕੈਂਟਰ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿਚ ਬਲੈਰੋ ਗੱਡੀ ਚਾਲਕ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਲਖਵਿੰਦਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ 'ਤੇ ਹੈਲਪਰਾਂ ਦੂਜੇ ਦਿਨ ਵੀ ਭੁੱਖ ਹੜਤਾਲ 'ਤੇ ਡਟੀਆਂ

ਮਲੇਰਕੋਟਲਾ, 15 ਮਈ (ਹਨੀਫ਼ ਥਿੰਦ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਤੇ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲੇ ਮੁਤਾਬਿਕ ਪ੍ਰਧਾਨ ਦਲਜੀਤ ਕੌਰ ਬਰਨਾਲਾ ਦੀ ਅਗਵਾਈ ਹੇਠ ਟੈਂਟ ਲਗਾ ਕੇ ਭੁੱਖ ...

ਪੂਰੀ ਖ਼ਬਰ »

ਦੀਪਾ ਦੇ ਅਕਾਲੀ ਦਲ ਵਿਚ ਸ਼ਾਮਿਲ ਹੋਣ 'ਤੇ ਨਹੀਂ ਕੋਈ ਇਤਰਾਜ਼-ਢੀਂਡਸਾ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਸ਼ਾਹਕੋਟ ਵਿਧਾਨ ਸਭਾ ਹਲਕੇ ਦੀ ਉਪ ਚੋਣ ਬਿਨਾ ਕਿਸੇ ਡਰ, ਭੈਅ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ 166 ਲੋੜਵੰਦਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ

ਸੰਗਰੂਰ, 15 ਮਈ (ਚੌਧਰੀ ਨੰਦ ਲਾਲ ਗਾਂਧੀ)- ਡਾ. ਐਸ. ਪੀ. ਸਿੰਘ ਓਬਰਾਏ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ.) ਵਲੋਂ ਜਾਰੀ ਕੀਤੇ ਸਿੱਖਿਆ, ਇਲਾਜ 'ਤੇ ਖੇਡਾਂ ਦੇ ਖੇਤਰ ਵਿਚ ਲੋੜਵੰਦਾਂ, ਬੁਢਾਪਾ 'ਤੇ ਬੇ-ਸਹਾਰਾ ਲੋਕਾਂ ਨੂੰ ਚੈੱਕ ਦੇਣ ਦੇ ਲਈ ...

ਪੂਰੀ ਖ਼ਬਰ »

ਅਦਾਕਾਰ ਰਾਣਾ ਰਣਬੀਰ ਦੇ ਪਿਤਾ ਮਾਸਟਰ ਮੋਹਨ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ 20 ਨੂੰ

ਧੂਰੀ, 15 ਮਈ (ਨਰਿੰਦਰ ਸੇਠ)- ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਕਲਾਕਾਰ ਅਤੇ ਧੂਰੀ ਦੇ ਵਸਨੀਕ ਰਾਣਾ ਰਣਬੀਰ ਦੇ ਪਿਤਾ ਮਾਸਟਰ ਮੋਹਨ ਸਿੰਘ ਜੋ ਕਿ ਆਪਣੀ ਜ਼ਿੰਦਗੀ ਦੀ ਸੋਹਣੀ ਯਾਤਰਾ ਪੂਰੀ ਕਰ ਕੇ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ਘੜੀ ਵਿਚ ਫ਼ਿਲਮੀ ਅਦਾਕਾਰ ...

ਪੂਰੀ ਖ਼ਬਰ »

ਭਾਜਪਾ ਦਾ ਆਜੀਵਨ ਸਹਿਯੋਗੀ ਨਿਧੀ ਪਖਵਾੜਾ ਜ਼ਿਲ੍ਹਾ ਸੰਗਰੂਰ 'ਚ ਸ਼ੁਰੂ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)- ਭਾਜਪਾ ਦਾ ਆਜੀਵਨ ਸਹਿਯੋਗ ਨਿਧੀ ਪਖਵਾੜਾ ਅੱਜ ਜ਼ਿਲ੍ਹਾ ਸੰਗਰੂਰ ਵਿਚ ਸ਼ੁਰੂ ਹੋ ਗਿਆ ਹੈ | ਇਸ ਪਖਵਾੜੇ ਦੌਰਾਨ ਭਾਜਪਾ ਦੇ ਸਰਗਰਮ ਵਰਕਰਾਂ ਤੋਂ ਪਾਰਟੀ ਲਈ ਫ਼ੰਡ ਇਕੱਠਾ ਕੀਤਾ ਜਾਵੇਗਾ | ਪਖਵਾੜੇ ਦੀ ਸ਼ੁਰੂਆਤ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਤਰਕਸ਼ੀਲ ਸਾਹਿਤ ਵੈਨ ਸੰਗਰੂਰ ਪੁੱਜੀ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)- ਤਰਕਸ਼ੀਲ ਲਹਿਰ ਦੇ ਪ੍ਰਚਾਰ ਪ੍ਰਸਾਰ ਹਿਤ ਤੁਰਦੀ ਫਿਰਦੀ ਲਾਇਬਰੇਰੀ ਤਰਕਸ਼ੀਲ ਸਾਹਿਤ ਵੈਨ ਪੰਜਾਬ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਦੀਆਂ ਸੱਥਾਂ, ਸਕੂਲਾਂ, ਕਾਲਜਾਂ ਅਤੇ ਸਿਹਤ ਸੰਸਥਾਵਾਂ ਆਦਿ ਵਿਚ ਦਸਤਕ ਦੇ ਰਹੀ ਹੈ ਤਾਂ ਜੋ ...

ਪੂਰੀ ਖ਼ਬਰ »

ਤੰਦਰੁਸਤ ਸਿਹਤ ਤੇ ਲੰਬੀ ਉਮਰ ਲਈ ਨਿਯਮਤ ਰੂਪ ਵਿਚ ਯੋਗਾ ਜ਼ਰੂਰੀ-ਡਾ. ਨਮਿਤਾ ਗਰਗ

ਮਲੇਰਕੋਟਲਾ, 15 ਮਈ (ਕੁਠਾਲਾ)- ਸਥਾਨਕ ਸ੍ਰੀ ਹਨੂੰਮਾਨ ਮੰਦਰ ਵਿਖੇ ਆਯੋਜਿਤ ਯੋਗਾ ਕੈਂਪ ਵਿਚ ਜੁੜੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਡਾ. ਨਮਿਤਾ ਗਰਗ ਨੇ ਕਿਹਾ ਕਿ ਮਨੁੱਖ ਨੂੰ ਤੰਦਰੁਸਤ ਸਿਹਤ ਅਤੇ ਲੰਬੀ ਉਮਰ ਜਿਊਣ ਲਈ ਨਿਯਮਤ ਰੂਪ ਵਿਚ ਯੋਗਾ ਅਭਿਆਸ ਕਰਨਾ ਬਹੁਤ ...

ਪੂਰੀ ਖ਼ਬਰ »

ਹੁਸਨ ਕੌਰ ਗੰਨੇ ਦੇ ਰਸ ਦੀ ਰੇੜੀ ਲਗਾ ਕੇ ਕਰਦੀ ਹੈ ਗੁਜ਼ਾਰਾ

ਚੀਮਾ ਮੰਡੀ, 15 ਮਈ (ਜਗਰਾਜ ਮਾਨ)- ਪਿੰਡ ਬੀਰ ਕਲ੍ਹਾਂ ਦੀ ਹੁਸਨ ਕੌਰ ਜਿਸ ਦੇ ਪਿਤਾ ਅਤੇ ਭਰਾ ਦੀ ਮੌਤ ਹੋ ਚੁੱਕੀ ਹੈ ਅਤੇ ਮਾਤਾ ਬੀਮਾਰ ਰਹਿੰਦੀ ਹੈ ਘਰ ਵਿਚ ਕਮਾਉਣ ਵਾਲਾ ਕੋਈ ਨਾਂ ਹੋਣ ਕਾਰਨ ਆਪ ਮਨ ਨੂੰ ਦਿ੍ੜ੍ਹ ਕਰਕੇ ਆਪਣੀ ਮਾਤਾ ਦੀ ਦਵਾਈ ਅਤੇ ਆਪਣੇ ਗੁਜ਼ਾਰੇ ਲਈ ...

ਪੂਰੀ ਖ਼ਬਰ »

ਨਸ਼ੀਲੇ ਤਰਲ ਪਦਾਰਥ ਦੀ ਤਸਕਰੀ ਦੇ ਦੋਸ਼ਾਂ ਵਿਚ ਤਿੰਨ ਨੂੰ 10-10 ਸਾਲ ਕੈਦ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਨਸ਼ੀਲੇ ਤਰਲ ਪਦਾਰਥ ਦੀ ਤਸਕਰੀ ਦੇ ਦੋਸ਼ਾਂ ਵਿਚ ਤਿੰਨ ਵਿਅਕਤੀਆਂ ਨੂੰ ਦਸ-ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਲਹਿਰਾ ਵਿਖੇ 11 ਜਨਵਰੀ 2014 ਨੂੰ ਦਰਜ ਮਾਮਲੇ ਮੁਤਾਬਿਕ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਹੋਈ ਬਜਟ ਮੀਟਿੰਗ ਵਿਚ ਕੌਾਸਲਰਾਂ ਦਾ ਕੋਰਮ ਦਾ ਪੂਰਾ ਹੋਣ ਕਾਰਨ ਮੀਟਿੰਗ ਬਰਖ਼ਾਸਤ

ਸੁਨਾਮ ਊਧਮ ਸਿੰਘ ਵਾਲਾ, ਸੁਨਾਮ, 15 ਮਈ (ਰੁਪਿੰਦਰ ਸਿੰਘ ਸੱਗੂ, ਹਰਚੰਦਰ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਨਗਰ ਕੌਾਸਲ ਸੁਨਾਮ ਵਿਖੇ ਨਗਰ ਕੌਾਸਲ ਦੀ ਹੋਈ ਬਜਟ ਮੀਟਿੰਗ ਵਿਚ ਕੌਾਸਲਰਾਂ ਦਾ ਕੋਰਮ ਦਾ ਪੂਰਾ ਹੋਣ ਕਾਰਨ ਮੀਟਿੰਗ ਨੂੰ ਬਰਖ਼ਾਸਤ ਕਰਨਾ ਪਿਆ, ਇਸ ...

ਪੂਰੀ ਖ਼ਬਰ »

ਮੰਦਿਰ ਦੀ ਭੰਨ ਤੋੜ ਕਰਨ ਵਾਲੇ ਅਨਸਰਾਂ ਿਖ਼ਲਾਫ਼ ਕਾਰਵਾਈ ਦੀ ਮੰਗ

ਮਸਤੂਆਣਾ ਸਾਹਿਬ, 15 ਮਈ (ਦਮਦਮੀ)- ਜਨ ਸਹਾਰਾ ਕਲੱਬ ਕਾਂਝਲਾ ਦੇ ਚੇਅਰਮੈਨ ਸ੍ਰੀ ਬਸੰਤ ਕੁਮਾਰ ਗਰਗ ਅਤੇ ਵਾਈਸ ਚੇਅਰਮੈਨ ਸ੍ਰੀ ਭਗਵੰਤ ਰਾਏ ਜੋਸ਼ੀ ਨੇ ਬੀਤੇ ਦਿਨੀਂ ਪਿੰਡ ਭਸੌੜ ਵਿਖੇ ਜੈ ਜਵਾਲਾ ਮੰਦਿਰ ਅੰਦਰ ਦਾਖ਼ਲ ਹੋ ਕੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਮੰਦਿਰ ...

ਪੂਰੀ ਖ਼ਬਰ »

ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 15 ਮਈ (ਧਾਲੀਵਾਲ, ਭੁੱਲਰ)- ਆਪਣੀਆਂ ਮੰਗਾਂ ਨੰੂ ਲੈ ਕੇ ਮਜ਼ਦੂਰਾਂ ਨੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਇਕਾਈ ਛਾਜਲੀ ਵਲੋਂ ਸਥਾਨਕ ਐਸ.ਡੀ.ਐਮ. ਦਫ਼ਤਰ ਅੱਗੇ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਲੋਇਪਾ ਵਲੋਂ 'ਆਪ' ਦਾ ਸਾਥ ਦੇਣ ਦਾ ਐਲਾਨ

ਰੁੜਕੀ ਕਲਾਂ, 15 ਮਈ (ਜਤਿੰਦਰ ਮੰਨਵੀ)- ਕਾਂਗਰਸ 'ਤੇ ਅਕਾਲੀ-ਭਾਜਪਾ ਦੀਆਂ ਲੋਕ ਮਾਰੂ ਨੀਤੀਆਂ ਅਤੇ ਵਾਰੀ-ਵਾਰੀ ਰਾਜ ਕਰਨ ਨੇ ਪੰਜਾਬ ਨੂੰ ਕੰਗਾਲ ਕਰ ਕੇ ਰੱਖ ਦਿੱਤਾ ਹੈ ਜਿਸ ਕਰ ਕੇ ਲੋਕ ਇਨਸਾਫ਼ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਲੋਕ ਹਿਤ ਲਈ ਲਏ ਫ਼ੈਸਲੇ ...

ਪੂਰੀ ਖ਼ਬਰ »

ਰਜ਼ੀਆ ਸੁਲਤਾਨਾ ਨੇ ਰੋਜ਼ਿਆਂ ਦੌਰਾਨ ਮਲੇਰਕੋਟਲਾ ਇਲਾਕੇ 'ਚ 24 ਘੰਟੇ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਮਲੇਰਕੋਟਲਾ, 15 ਮਈ (ਪਾਰਸ ਜੈਨ)- 17 ਮਈ ਤੋਂ ਸ਼ੁਰੂ ਹੋ ਰਹੇ ਰਮਜ਼ਾਨ-ਉਲ-ਮੁਬਾਰਕ (ਰੋਜ਼ਿਆਂ) ਦੇ ਪਵਿੱਤਰ ਮਹੀਨੇ ਵਿਚ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੀਆਂ ਕੋਸ਼ਿਸ਼ਾਂ ਸਦਕਾ ਸਬ ਡਵੀਜ਼ਨ ਮਲੇਰਕੋਟਲਾ ਸ਼ਹਿਰ ਸਮੇਤ ਬਹੁ ਗਿਣਤੀ ਮੁਸਲਿਮ ਆਬਾਦੀ ਵਾਲੇ ...

ਪੂਰੀ ਖ਼ਬਰ »

ਭਾਕਿਯੂ ਦੀ ਚੋਣ ਕੀਤੀ

ਘਰਾਚੋਂ, 15 ਮਈ (ਘੁਮਾਣ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪਿੰਡ ਸੰਘਰੇੜੀ ਇਕਾਈ ਦੀ ਚੋਣ ਗੁਰਮੀਤ ਸਿੰਘ ਕਪਿਆਲ ਜ਼ਿਲ੍ਹਾ ਪ੍ਰਧਾਨ ਸੰਗਰੂਰ, ਦਰਬਾਰਾ ਸਿੰਘ ਨਾਗਰਾ ਬਲਾਕ ਪ੍ਰਧਾਨ ਭਵਾਨੀਗੜ੍ਹ ਅਤੇ ਕਸ਼ਮੀਰ ਸਿੰਘ ਘਰਾਚੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਸਿੰਗਲਾ ਦੇ ਮੰਤਰੀ ਬਣਨ ਨਾਲ ਜ਼ਿਲ੍ਹਾ ਸੰਗਰੂਰ ਦੇ ਵਿਕਾਸ ਕਾਰਜਾਂ ਵਿਚ ਆਵੇਗੀ ਤੇਜ਼ੀ-ਸਤਨਾਮ ਘੁਮਾਣ

ਦਿੜ੍ਹਬਾ ਮੰਡੀ, 15 ਮਈ (ਪਰਵਿੰਦਰ ਸੋਨੂੰ)- ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦਾ ਮੰਤਰੀ ਬਣਨ ਤੋ ਬਾਅਦ ਸਭ ਤੋਂ ਪਹਿਲਾ ਮੰਤਰੀ ਬਣ ਕੇ ਦਿੜ੍ਹਬਾ ਆਉਣ 'ਤੇ ਅਗਰਵਾਲ ਸਮਾਜ ਅਤੇ ਸ਼ਹਿਰ ਨਿਵਾਸੀਆਂ ਵਲੋਂ ਅਨਾਜ ਮੰਡੀ ਦਿੜ੍ਹਬਾ ਵਿਖੇ ਸ੍ਰੀ ਸਿੰਗਲਾ ਦੇ ਅਤਿ ਨਜ਼ਦੀਕੀ ਸਾਥੀ ਕਾਂਗਰਸ ਦੇ ਸੂਬਾ ਸਕੱਤਰ ਸਤਨਾਮ ਸਿੰਘ ਘੁਮਾਣ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਇਕੱਤਰਤਾ ਕਰ ਕੇ ਧੰਨਵਾਦ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਅਗਰਵਾਲ ਭਾਈਚਾਰੇ ਦੇ ਆਗੂ ਅਤੇ ਮੰਡੀ ਨਿਵਾਸੀ ਹਾਜ਼ਰ ਸਨ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸ੍ਰੀ ਸਿੰਗਲਾ ਦੇ ਅਤਿ ਨਜ਼ਦੀਕੀ ਸਾਥੀ ਸਤਨਾਮ ਸਿੰਘ ਘੁਮਾਣ ਨੇ ਕਿਹਾ ਕਿ ਸ੍ਰੀ ਸਿੰਗਲਾ ਤੇ ਮੰਤਰੀ ਬਣਨ ਨਾਲ ਹਲਕਾ ਦਿੜ੍ਹਬਾ ਦੇ ਸਾਰੇ ਕੰਮ ਪਹਿਲ ਦੇ ਆਧਾਰ 'ਤੇ ਹੋਣਗੇ ਸ਼ਹਿਰ ਅੰਦਰ ਜਿੰਨੀਆਂ ਵੀ ਸਮੱਸਿਆਵਾਂ ਹਨ ਸਭ ਨੂੰ ਇੱਕ ਇੱਕ ਕਰ ਕੇ ਹੱਲ ਕਰਵਾਇਆ ਜਾਵੇਗਾ ਅਤੇ ਕਿਸੇ ਵੀ ਭਾਈਚਾਰੇ ਜਾਂ ਸਮਾਜ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ ਬਲਕਿ ਪਿਛਲੇ ਲੰਮੇ ਸਮੇਂ ਤੋ ਲਟਕਦੀਆਂ ਆ ਰਹੀਆਂ ਜ਼ਰੂਰੀ ਮੰਗਾ ਨੂੰ ਸਭ ਤੋ ਪਹਿਲਾ ਪਾਰਟੀਬਾਜ਼ੀ ਤੋ ਉੱਪਰ ਉੱਠ ਕੇ ਪੂਰਾ ਕਰਵਾਇਆ ਜਾਵੇਗਾ ਕਿਉਂਕਿ ਸ੍ਰੀ ਸਿੰਗਲਾ ਨੇ ਆਪਣੀ ਦਿੜ੍ਹਬਾ ਫੇਰੀ ਦੌਰਾਨ ਸਪਸ਼ਟ ਕੀਤਾ ਹੈ ਕਿ ਵਿਧਾਨ ਸਭਾ ਹਲਕਾ ਸੰਗਰੂਰ ਦੇ ਨਾਲ-ਨਾਲ ਜ਼ਿਲ੍ਹਾ ਸੰਗਰੂਰ ਦੇ ਸਾਰੇ ਹਲਕਿਆਂ ਦਾ ਬਰਾਬਰ ਵਿਕਾਸ ਕੀਤਾ ਜਾਵੇਗਾ, ਸ੍ਰੀ ਸਿੰਗਲਾ ਵਲੋਂ ਮੰਤਰੀ ਬਣਦੇ ਹੀ ਦਿੜ੍ਹਬਾ ਹਲਕੇ ਦੀਆਂ ਸੜਕਾਂ ਲਈ 2 ਕਰੋੜ 3 ਲੱਖ 74 ਹਜ਼ਾਰ ਦੇ ਟੈਂਡਰ ਪਾਸ ਕੀਤੇ ਜਾ ਚੁੱਕੇ ਹਨ | ਉਨ੍ਹਾਂ ਮੰਤਰੀ ਬਣ ਕੇ ਸਭ ਤੋ ਪਹਿਲਾ ਦਿੜ੍ਹਬਾ ਆਕੇ ਸਾਨੂੰ ਵੱਡਾ ਮਾਣ ਬਖ਼ਸ਼ਿਆ ਹੈ ਜਿਸ ਲਈ ਅਸੀਂ ਪੂਰੀ ਮੰਡੀ ਵਲੋਂ ਉਨ੍ਹਾਂ ਦਾ ਬਹੁਤ-ਬਹੁਤ ਧੰਨਵਾਦ ਕਰਦੇ ਹਾਂ | ਇਸ ਮੌਕੇ ਰੂਪ ਚੰਦ ਉੱਭਿਆ, ਕੇਵਲ ਕ੍ਰਿਸਨ ਤੂਰਬੰਨਜਾਰਾ, ਪ੍ਰਧਾਨ ਕ੍ਰਿਸਨ ਕੁਮਾਰ ਗੁੱਡੂ, ਮੰਗਤ ਰਾਏ ਸਿੰਗਲਾ, ਮਨਦੀਪ ਸਿੰਗਲਾ, ਜੇ.ਕੇ ਗੋਇਲ, ਮਨੋਹਰ ਲਾਲ ਜਨਾਲ ਵਾਲੇ, ਰਾਮ ਗੋਪਾਲ ਪੱਪੂ, ਸਾਮ ਲਾਲ ਕਮਾਲਪੁਰ ਵਾਲੇ, ਯਸ ਬਾਗੜੀ, ਸੰਜੀਵ ਜਨਾਲੀਆ, ਓਮ ਘੁਮਾਣ, ਰਾਕੇਸ ਕੁਮਾਰ ਗਰਗ, ਅਜੈ ਸਿੰਗਲਾ, ਰਜਿੰਦਰ ਕੁਮਾਰ ਸਿੰਗਲਾ, ਚੂਹੜ ਰਾਮ, ਸੁਸ਼ੀਲ ਕੁਮਾਰ ਲਵਲੀ, ਭਗਤ ਰਾਮ ਆੜ੍ਹਤੀ, ਸੁਰਿੰਦਰ ਕੁਮਾਰ ਬਾਗੜੀ, ਪ੍ਰੇਮ ਕੁਮਾਰ ਮੌੜ, ਦਰਸ਼ਨ ਸ਼ਾਸਤਰੀ, ਹੰਸ ਰਾਜ ਉੱਭਿਆ ਵਾਲੇ, ਸੰਦਰ ਲਾਲ ਛਾਹੜ ਵਾਲੇ, ਹਰਪ੍ਰੀਤ ਸਿੰਘ, ਜੱਸੀ ਨੰਬਰਦਾਰ, ਲਾਰਸਨ ਗੋਇਲ, ਮੋਤੀ ਰਾਮ ਕਮਾਲਪੁਰ, ਧਰਮਵੀਰ ਬਾਗੜੀ, ਜੀਵਨਦੀਪ ਖਿੱਲੂ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੂੰਹ ਢੱਕ ਕੇ ਦੁਪਹੀਆ ਵਾਹਨ ਚਲਾਉਣ ਵਾਲਿਆਂ ਿਖ਼ਲਾਫ਼ ਪੁਲਿਸ ਨੇ ਕੱਸਿਆ ਸ਼ਿਕੰਜਾ

ਸੁਨਾਮ ਊਧਮ ਸਿੰਘ ਵਾਲਾ, 15 ਮਈ (ਭੁੱਲਰ, ਧਾਲੀਵਾਲ)- ਬੀਤੇ ਕੱਲ੍ਹ ਸੰਗਰੂਰ ਸ਼ਹਿਰ ਵਿਚ ਹੋਈ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਬਾਅਦ ਸੁਨਾਮ ਪੁਲਿਸ ਨੇ ਅੱਜ ਥਾਂ ਥਾਂ ਨਾਕੇ ਲਗਾ ਕੇ ਮਾੜੇ ਅਨਸਰਾਂ ਿਖ਼ਲਾਫ਼ ਜ਼ੋਰਦਾਰ ਮੁਹਿੰਮ ਚਲਾਈ | ਸਥਾਨਕ ਜਵੰਧਾ ਟੀ-ਪੁਆਇੰਟ ...

ਪੂਰੀ ਖ਼ਬਰ »

ਸਰਹਿੰਦ ਫ਼ਤਹਿ ਦਿਵਸ 'ਤੇ ਸੈਮੀਨਾਰ

ਅਹਿਮਦਗੜ੍ਹ, 15 ਮਈ (ਰਣਧੀਰ ਸਿੰਘ ਮਹੋਲੀ)- ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਵਿਖੇ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਸੈਮੀਨਾਰ ਕੀਤਾ ਗਿਆ | ਸੈਮੀਨਾਰ ਵਿਚ ਪਿ੍ੰਸੀਪਲ ਹਰਦੇਵ ਸਿੰਘ ਸੇਖੋ, ਦਰਸ਼ਨ ਸਿੰਘ ਖ਼ਾਲਸਾ ਅਤੇ ਨੈਤਿਕ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਵਲੋਂ ਮਲੇਰਕੋਟਲਾ ਇਲਾਕੇ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮਲੇਰਕੋਟਲਾ, 15 ਮਈ (ਕੁਠਾਲਾ)- ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਤੇ ਹੋਰ ਸਟਾਫ਼ ਦੀ ਹਾਜ਼ਰੀ ਯਕੀਨੀ ਬਣਾਉਣ ਅਤੇ ਵਿੱਦਿਅਕ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱਖਿਆ) ਸੰਗਰੂਰ ਸ. ਬਲਵੀਰ ਸਿੰਘ ਵਲੋਂ ਅੱਜ ਸੁਵੱਖਤੇ ਹੀ ਮਲੇਰਕੋਟਲਾ ...

ਪੂਰੀ ਖ਼ਬਰ »

ਹੋਣਹਾਰ ਲੜਕੀਆਂ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ

ਮੂਲੋਵਾਲ, 15 ਮਈ (ਰਤਨ ਭੰਡਾਰੀ)- ਪੇਂਡੂ ਖੇਤਰ ਵਿਚ ਪੜ੍ਹਾਈ ਬਾਰੇ ਫੈਲੀਆਂ ਗ਼ਲਤ ਧਾਰਨਾਵਾਂ ਨੂੰ ਸਰਕਾਰੀ ਹਾਈ ਸਕੂਲ ਹੇੜੀਕੇ ਦੀਆਂ ਲੜਕੀਆਂ ਨੇ ਦਸਵੀਂ ਜਮਾਤ ਦੀ ਪ੍ਰੀਖਿਆ ਵਿਚੋਂ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਤੋੜ ਦਿੱਤਾ | ਹੋਣਹਾਰ ਵਿਦਿਆਰਥਣਾਂ ਦੇ ਸਨਮਾਨ ...

ਪੂਰੀ ਖ਼ਬਰ »

ਜ਼ਮੀਨ ਪੱਕੇ ਤੌਰ 'ਤੇ ਅਲਾਟ ਕਰਨ ਦੀ ਉਠਾਈ ਮੰਗ

ਸੰਗਰੂਰ, 15 ਮਈ (ਅਮਨ, ਦਮਨ) - ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸੰਗਰੂਰ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਾਕਟਰ ਮੱਖਣ ਸਿੰਘ ਸੂਬਾ ਜਨਰਲ ਸੈਕਟਰੀ ਬਸਪਾ ਅਤੇ ਸ: ਚਮਕੌਰ ਸਿੰਘ ਵੀਰ ਜੋਨ ਇੰਚਾਰਜ ਲੁਧਿਆਣਾ ਵਿਸ਼ੇਸ਼ ...

ਪੂਰੀ ਖ਼ਬਰ »

ਸੱਤ ਰੋਜ਼ਾ ਵਰਕਸ਼ਾਪ ਦਾ ਉਦਘਾਟਨੀ ਸਮਾਗਮ

ਧੂਰੀ, 15 ਮਈ (ਸੁਖਵੰਤ ਸਿੰਘ ਭੁੱਲਰ)- ਦੇਸ਼ ਭਗਤ ਕਾਲਜ ਬਰੜ੍ਹਵਾਲ ਧੂਰੀ ਪਿ੍ੰਸੀਪਲ ਡਾ. ਸਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਪੰਜਾਬੀ ਅਤੇ ਕੰਪਿਊਟਰ ਵਿਭਾਗ ਵਲੋਂ ਪੰਜਾਬੀ ਪੀਡੀਆ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਕੰਪਿਊਟਰ ਵਿਚ ਪੰਜਾਬੀ ਦੀ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚ ਕਾਂਗਰਸ ਨੂੰ ਕਰਾਰੀ ਹਾਰ ਦਾ ਮੂੰਹ ਵੇਖਣਾ ਪਵੇਗਾ-ਕਰਨ ਘੁਮਾਣ

ਦਿੜ੍ਹਬਾ ਮੰਡੀ, 15 ਮਈ (ਪਰਵਿੰਦਰ ਸੋਨੂੰ)- ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਕਰਨ ਘੁਮਾਣ ਕੈਨੇਡਾ ਸਾਬਕਾ ਮੈਂਬਰ ਐਨ. ਆਰ. ਆਈ ਕਮਿਸ਼ਨ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਪੰਜਾਬ ਦੀ ਸਤਾ 'ਤੇ ...

ਪੂਰੀ ਖ਼ਬਰ »

ਐਮ.ਬੀ.ਏ. ਅਤੇ ਐਮ.ਸੀ.ਏ. ਦੀਆਂ ਕਲਾਸਾਂ ਮੁੜ ਹੋਈਆਂ ਸ਼ੁਰੂ

ਮਸਤੂਆਣਾ ਸਾਹਿਬ, 15 ਮਈ (ਦਮਦਮੀ)- ਸੰਤ ਅਤਰ ਸਿੰਘ ਵਲੋਂ ਵਿਰੋਸਾਏ ਹੋਏ ਸਥਾਨ ਗੁਰ ਸਾਗਰ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਾਸਲ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਗਰੁੱਪ ਆਫ਼ ਟੈਕਨੀਕਲ ਐਾਡ ਮੈਨੇਜਮੈਂਟ ਕਾਲਜ ਵਿਖੇ ਐਮ.ਬੀ.ਏ. ਅਤੇ ਐਮ.ਸੀ.ਏ. ਦੀਆਂ ...

ਪੂਰੀ ਖ਼ਬਰ »

ਸਿੰਗਲਾ ਨੇ ਕਿਸਾਨਾਂ ਨੂੰ ਚੈੱਕ ਦਿੱਤੇ

ਭਵਾਨੀਗੜ੍ਹ, 15 ਮਈ (ਜਰਨੈਲ ਸਿੰਘ ਮਾਝੀ)- ਅੱਜ ਭਵਾਨੀਗੜ੍ਹ ਸਟੇਡੀਅਮ ਵਿਖੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਸਾਨਾਂ ਨੂੰ ਪਿਛਲੇ ਸਾਲ ਹੋਏ ਕਣਕ ਦੇ ਖ਼ਰਾਬੇ ਦੇ ਚੈੱਕ ਦਿੱਤੇ | ਪਿੰਡ ਝਨੇੜੀ, ਮੱਟਰਾਂ, ਰੇਤਗੜ੍ਹ, ਅਤੇ ਭੱਟੀਵਾਲ ਸਮੇਤ ਚਾਰ ਪਿੰਡਾਂ ਦੇ 587 ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਨੇ ਸਰਕਾਰੀ ਜ਼ਮੀਨ ਉੱਤੇ ਲੋਕਾਂ ਵਲੋਂ ਕੀਤਾ ਨਾਜਾਇਜ਼ ਕਬਜ਼ਾ ਛੁਡਵਾਇਆ

ਖਨੌਰੀ, 15 ਮਈ (ਰਾਜੇਸ਼ ਕੁਮਾਰ)- ਪੰਜਾਬ 'ਚ ਕੌਮੀ ਮਾਰਗਾਂ, ਸਟੇਟ ਮਾਰਗਾਂ ਲਿੰਕ ਸੜਕਾਂ ਅਤੇ ਹੋਰ ਜਿੱਥੇ ਵੀ ਪੰਜਾਬ ਸਰਕਾਰ ਦੀ ਖ਼ਾਲੀ ਜ਼ਮੀਨ ਪਈ ਹੈ ਅਤੇ ਉਸ ਜ਼ਮੀਨ 'ਤੇ ਨਾਲ ਲੱਗਦੇ ਲੋਕਾਂ ਵਲੋਂ ਕਬਜ਼ਾ ਕੀਤਾ ਹੋਇਆ ਹੈ ਨੂੰ ਛੁਡਾਉਣ ਲਈ ਪੰਜਾਬ ਦੇ ਜੰਗਲਾਤ ਵਿਭਾਗ ...

ਪੂਰੀ ਖ਼ਬਰ »

ਭੱਠਾ ਮਾਲਕ ਅਸ਼ੋਕ ਬਾਂਸਲ ਦੇ ਕਾਤਲਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਲਗਾਇਆ ਪੁਲਿਸ ਥਾਣੇ ਅੱਗੇ ਪੱਕਾ ਧਰਨਾ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਪੁਲਿਸ ਵਲੋਂ ਸੇਵਾ ਮੁਕਤ ਅਧਿਆਪਕ ਅਤੇ ਭੱਠਾ ਮਾਲਕ ਅਸ਼ੋਕ ਬਾਂਸਲ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਨ ਲਈ ਦੋ ਵਾਰ ਮੰਗੇ ਸਮੇਂ ਤੋਂ ਬਾਅਦ ਵੀ ਪੁਲਿਸ ਕਾਤਲਾਂ ਤੱਕ ਪਹੁੰਚਣ ਵਿਚ ਅਸਫ਼ਲ ਰਹੀ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਜਸਦੇਵ ਸਿੰਘ ਧਾਲੀਵਾਲ ਨੂੰ ਸ਼ਰਧਾ ਦੇ ਫੁੱਲ ਭੇਟ

ਸੰਦੌੜ, 15 ਮਈ (ਗੁਰਪ੍ਰੀਤ ਸਿੰਘ ਚੀਮਾ)- ਪੰਜਾਬੀ ਸਾਹਿਤ ਦੀ ਮਾਣਮੱਤੀ ਸ਼ਖ਼ਸੀਅਤ ਅਤੇ ਉੱਘੇ ਨਾਵਲਕਾਰ ਜਸਦੇਵ ਸਿੰਘ ਧਾਲੀਵਾਲ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਦਸੌਧਾ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਮੁਲਾਜ਼ਮ ਫ਼ਰੰਟ ਪੰਜਾਬ ਦੀ ਮੀਟਿੰਗ ਅੱਜ

ਸੰਗਰੂਰ, 15 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਮੁਲਾਜਮ ਫ਼ਰੰਟ ਪੰਜਾਬ ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਵਰਿੰਦਰਜੀਤ ਸਿੰਘ ਬਜਾਜ ਨੇ ਦੱਸਿਆ ਕਿ ਫ਼ਰੰਟ ਦੀ ਸੂਬਾ ਪਧਰੀ ਮੀਟਿੰਗ 16 ਮਈ ਨੰੂ ਸਥਾਨਕ ਗੁਰਦੁਆਰਾ ਅਕਾਲਸਰ ਵਿਖੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX