ਤਾਜਾ ਖ਼ਬਰਾਂ


ਪਟਿਆਲਾ : ਅਧਿਆਪਕਾਂ ਨੇ ਮੋਤੀ ਮਹਿਲ ਵੱਲ ਕੀਤਾ ਕੂਚ
. . .  2 minutes ago
ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਅਧਿਆਪਕਾਂ ਨੇ ਹੋਰਨਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਵੱਲ ਨੂੰ ਕੂਚ ਕਰ...
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਤੀਜਾ ਝਟਕਾ
. . .  3 minutes ago
ਅਫਗਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਬੰਬ ਧਮਾਕੇ 'ਚ 11 ਲੋਕਾਂ ਦੀ ਮੌਤ
. . .  6 minutes ago
ਕਾਬੂਲ, 21 ਅਕਤੂਬਰ- ਅਫਗਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਧਮਾਕੇ 'ਚ 11 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜਪਾਲ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਜ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ 'ਚ 6 ਬੱਚੇ ਵੀ ਸ਼ਾਮਿਲ....
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਜਾ ਝਟਕਾ
. . .  9 minutes ago
ਰੂਹ ਕੰਬਾਊ ਹਾਦਸੇ ਤੋਂ ਬਾਅਦ ਜੌੜਾ ਫਾਟਕ 'ਤੇ ਮੁੜ ਬਹਾਲ ਹੋਈ ਰੇਲ ਆਵਾਜਾਈ
. . .  14 minutes ago
ਅੰਮ੍ਰਿਤਸਰ, 21 ਅਕਤੂਬਰ (ਹਰਮਿੰਦਰ ਸਿੰਘ)- ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਅੱਜ ਰੇਲ ਆਵਾਜਾਈ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁੜ ਬਹਾਲ ਕਰ ਦਿੱਤਾ ਗਿਆ ਹੈ। ਰੇਲ ਟਰੈਕ ਤੋਂ ਅੱਜ ਖ਼ਾਲੀ ਮਾਲ ਗੱਡੀ ਗੁਜ਼ਰੀ ਹੈ, ਜਿਹੜੀ ਕਿ ਜਲੰਧਰ ਤੋਂ ਅੰਮ੍ਰਿਤਸਰ ਵਾਲੇ ਪਾਸੇ...
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 60/1
. . .  25 minutes ago
ਸੜਕ ਹਾਦਸੇ 'ਚ ਮਾਂ-ਧੀ ਦੀ ਮੌਤ, ਪਿਤਾ ਜ਼ਖਮੀ
. . .  26 minutes ago
ਭਵਾਨੀਗੜ੍ਹ 21 ਅਕਤੂਬਰ-(ਰਣਧੀਰ ਸਿੰਘ ਫੱਗੂਵਾਲਾ) - ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਨੇੜੇ ਪਿੰਡ ਮਾਝਾ ਦੇ ਬੱਸ ਅੱਡੇ ਕੋਲ ਇਕ ਮੋਟਰਸਾਈਕਲ ਅਤੇ ਟਰੱਕ ਵਿਚਾਲੇ ਹੋਏ ਹਾਦਸੇ 'ਚ ਮਾਂ-ਧੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਸਬ ਇੰਸਪੈਕਟਰ....
ਕੁਲਗਾਮ 'ਚ ਮੁਠਭੇੜ ਵਾਲੀ ਥਾਂ 'ਤੇ ਧਮਾਕੇ 'ਚ ਤਿੰਨ ਨਾਗਰਿਕਾਂ ਦੀ ਮੌਤ, ਕਈ ਜ਼ਖ਼ਮੀ
. . .  30 minutes ago
ਸ੍ਰੀਨਗਰ, 21 ਅਕਤੂਬਰ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ ਵਾਲੀ ਥਾਂ 'ਤੇ ਹੋਏ ਧਮਾਕੇ 'ਚ ਤਿੰਨ ਨਾਗਰਿਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ...
ਮੋਤੀ ਮਹਿਲ ਘੇਰਨ ਲਈ ਅਧਿਆਪਕ ਤੇ ਹੋਰਨਾਂ ਜਥੇਬੰਦੀਆਂ ਦੇ ਕਾਰਕੁਨ ਪਟਿਆਲਾ ਪਹੁੰਚੇ
. . .  36 minutes ago
ਪਟਿਆਲਾ, 21 ਅਕਤੂਬਰ (ਪ੍ਰਗਟ ਸਿੰਘ)- ਮੋਤੀ ਮਹਿਲ ਘੇਰਨ ਲਈ ਸਾਂਝਾ ਅਧਿਆਪਕ ਮੋਰਚਾ ਵੱਲੋਂ ਹੋਰਨਾਂ ਜਥੇਬੰਦੀਆਂ ਦੇ ਨਾਲ ਰਲ ਕੇ ਅੱਜ ਕੀਤੀ ਜਾਣ ਵਾਲੀ ਰੈਲੀ 'ਚ ਅਧਿਆਪਕ ਅਤੇ ਹੋਰਨਾਂ ਜਥੇਬੰਦੀਆਂ ਦੇ ਕਾਰਕੁੰਨ ਕਾਫ਼ਲਿਆਂ ਦੇ ਰੂਪ 'ਚ ਪਟਿਆਲਾ ਪਹੁੰਚ....
ਕੈਪਟਨ ਨੇ ਅੰਮ੍ਰਿਤਸਰ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਸਮਾਜਿਕ-ਆਰਥਿਕ ਰਿਪੋਰਟ ਤਿਆਰ ਕਰਨ ਦੇ ਦਿੱਤੇ ਹੁਕਮ
. . .  about 1 hour ago
ਚੰਡੀਗੜ੍ਹ, 21 ਅਕਤੂਬਰ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ 'ਚ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ ਹਾਦਸੇ ਤੋਂ ਬਾਅਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਇਹ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਇਸ ਹਾਦਸੇ 'ਚ ਮਾਰੇ....
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਰੇਲ ਆਵਾਜਾਈ ਦੀ ਬਹਾਲੀ ਲਈ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  about 1 hour ago
ਅੰਮ੍ਰਿਤਸਰ, 21 ਅਕਤੂਬਰ (ਹਰਮਿੰਦਰ ਸਿੰਘ)- ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਰੇਲ ਆਵਾਜਾਈ ਨੂੰ ਬਹਾਲ ਕਰਨ ਲਈ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਤਹਿਤ ਰੇਲਵੇ ਲਾਇਨ ਦੇ 2 ਕਿਲੋਮੀਟਰ ਦੇ ਘੇਰੇ 'ਚ ਦੋਹਾਂ ਪਾਸਿਆਂ 'ਤੇ ਪੁਲਿਸ...
ਜਲੰਧਰ 'ਚ ਡੀ. ਜੀ. ਪੀ. ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 1 hour ago
ਜਲੰਧਰ, 21 ਅਕਤੂਬਰ (ਚਿਰਾਗ)- ਪੂਰੇ ਦੇਸ਼ 'ਚ ਅੱਜ ਪੁਲਿਸ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ 'ਚ ਅੱਜ ਸੂਬਾ ਪੱਧਰੀ ਸਮਾਗਮ ਜਲੰਧਰ 'ਚ ਆਯੋਜਿਤ ਕੀਤਾ ਗਿਆ। ਇੱਥੇ ਸੂਬੇ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਸ਼ਹੀਦ ਹੋਏ ਪੁਲਿਸ...
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੇ ਜਿੱਤੀ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਅੰਮ੍ਰਿਤਸਰ : ਜੌੜਾ ਫਾਟਕ 'ਤੇ ਲਗਾਈ ਗਈ ਧਾਰਾ 144
. . .  about 1 hour ago
ਅੰਮ੍ਰਿਤਸਰ, 21 ਅਕਤੂਬਰ (ਹਰਮਿੰਦਰ ਸਿੰਘ)- ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਅੱਜ ਲੋਕਾਂ ਵਲੋਂ ਪੁਲਿਸ 'ਤੇ ਕੀਤੀ ਪੱਥਰਬਾਜ਼ੀ ਤੋਂ ਬਾਅਦ ਧਾਰਾ 144 ਲਗਾ ਦਿੱਤੀ ਗਈ ਹੈ। ਦੱਸ ਦਈਏ ਕਿ ਲੋਕ ਇੱਥੇ ਦੁਸਹਿਰੇ ਮੌਕੇ ਵਾਪਰੇ ਹਾਦਸੇ ਤੋਂ ਬਾਅਦ ਰੇਲਵੇ ਟਰੈਕ 'ਤੇ ਧਰਨਾ...
ਪਤੀ ਵੱਲੋਂ ਬੇਰਹਿਮੀ ਨਾਲ ਪਤਨੀ ਦਾ ਕਤਲ
. . .  about 1 hour ago
ਅਬੋਹਰ, 21 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਇੱਥੋਂ ਦੇ ਪੰਜ ਪੀਰ ਨਗਰ ਮੁਹੱਲੇ 'ਚ ਇੱਕ ਵਿਅਕਤੀ ਨੇ ਬੇਰਹਿਮੀ ਨਾਲ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਹੈ। ਔਰਤ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਸ ਦੀ ਇਲਾਜ...
ਪਟਿਆਲਾ 'ਚ ਰੈਲੀ ਕਰਨ ਲਈ ਪੁੱਜੇ 136 ਏਡਿਡ ਕਾਲਜਾਂ ਦੇ ਪ੍ਰੋਫੈਸਰ
. . .  24 minutes ago
ਅੰਮ੍ਰਿਤਸਰ 'ਚ ਪੱਥਰ ਬਾਜ਼ੀ ਦੌਰਾਨ ਇਕ ਜਵਾਨ ਜ਼ਖਮੀ
. . .  about 1 hour ago
ਟਰੈਕਟਰ-ਟਰਾਲੀ ਪਲਟਣ ਨਾਲ ਤਿੰਨ ਮੌਤਾਂ, 6 ਜ਼ਖਮੀ
. . .  about 2 hours ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਲੋਕਾਂ ਵਲੋਂ ਪੁਲਿਸ 'ਤੇ ਪੱਥਰਬਾਜ਼ੀ
. . .  about 2 hours ago
ਅੰਮ੍ਰਿਤਸਰ : ਜੌੜਾ ਫਾਟਕ 'ਤੇ ਪਹੁੰਚੇ ਡੀ. ਸੀ. ਪੀ. ਅਮਰੀਕ ਪਵਾਰ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਰੰਜਿਸ਼ ਦੇ ਚਲਦਿਆਂ ਚੱਲੀਆਂ ਗੋਲੀਆਂ, ਜਾਨੀ ਨੁਕਸਾਨ ਤੋਂ ਬਚਾਅ

ਜ਼ੀਰਾ, 15 ਮਈ (ਜਗਤਾਰ ਸਿੰਘ ਮਨੇਸ, ਮਨਜੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਦੇ ਮੇਨ ਚੌਕ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਨਿੱਜੀ ਰੰਜਿਸ਼ ਦੇ ਚੱਲਦਿਆਂ ਕੁਝ ਵਿਅਕਤੀਆਂ ਵਲੋਂ ਗੋਲੀਆਂ ਚਲਾਏ ਜਾਣ 'ਤੇ ਬੋਲੈਰੋ ਗੱਡੀ ਦੇ ਟਾਇਰ ਫੱਟ ਗਏ, ਪਰ ਜਾਨੀ ...

ਪੂਰੀ ਖ਼ਬਰ »

ਕਾਰ ਤੇ ਪੀਟਰ ਰੇਹੜੇ ਦੀ ਟੱਕਰ 'ਚ 1 ਦੀ ਮੌਤ, 5 ਜ਼ਖ਼ਮੀ

ਅਬੋਹਰ, 15 ਮਈ (ਸੁਖਜਿੰਦਰ ਸਿੰਘ ਢਿੱਲੋਂ)-ਕੱਲਰਖੇੜਾ ਵਿਖੇ ਅੱਜ ਸਵੇਰੇ ਕਾਰ ਤੇ ਪੀਟਰ ਰੇਹੜੇ ਦੀ ਟੱਕਰ 'ਚ 1 ਜਣੇ ਦੀ ਮੌਤ ਹੋ ਗਈ ਜਦੋਂ ਕਿ ਅੱਧੀ ਦਰਜਨ ਲੋਕ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਗੰਗਾਨਗਰ ਤੋਂ ਆਲਟੋ ਕਾਰ 'ਚ ਪਰਵਿੰਦਰ ਕੌਰ ਪਤਨੀ ਸੁਰਜੀਤ ਸਿੰਘ, ਉਸ ...

ਪੂਰੀ ਖ਼ਬਰ »

ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣ ਕੇ ਕਿਸਾਨ ਲਗਾ ਰਹੇ ਹਨ ਨਾੜ ਨੂੰ ਅੱਗ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਕਈ ਪਿੰਡਾਂ ਦੇ ਕਿਸਾਨਾਂ ਵਲੋਂ ਸਰਕਾਰ ਤੇ ਗਰੀਨ ਟਿ੍ਬਿਊਨਲ ਦੇ ਹੁਕਮਾਂ ਨੂੰ ਟਿੱਚ ਜਾਣ ਕੇ ਆਪਣੇ ਖੇਤਾਂ 'ਚ ਖੜ੍ਹੇ ਕਣਕ ਦੇ ਨਾੜ ਨੂੰ ਵੱਡੀ ਪੱਧਰ 'ਤੇ ਅੱਗ ਲਗਾਈ ਜਾ ਰਹੀ ਹੈ, ਜਿਸ ਨਾਲ ਸੜਕਾਂ 'ਤੇ ਖੜ੍ਹੇ ...

ਪੂਰੀ ਖ਼ਬਰ »

ਕਾਰ ਸਵਾਰ ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ਤੋਂ ਇਕ ਲੱਖ ਰੁਪਏ ਖੋਹੇ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਮਨਸੂਰਦੇਵਾ ਨਜ਼ਦੀਕ ਕਾਰ ਸਵਾਰ ਲੁਟੇਰੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਕੋਲੋਂ ਇਕ ਲੱਖ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਚਮਕੌਰ ਸਿੰਘ ਪੁੱਤਰ ਕਪੂਰ ਸਿੰਘ ਵਾਸੀ ਪਿੰਡ ਝਤਰਾ ...

ਪੂਰੀ ਖ਼ਬਰ »

ਪੁਲਿਸ 'ਤੇ ਹਮਲਾ ਤੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਕਰੋ- ਯੂਨੀਅਨ ਆਗੂ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਝੋਕ ਹਰੀ ਹਰ ਲੋਹ ਲੰਗਰ ਦੀ 26 ਏਕੜ ਵਿਵਾਦਿਤ ਜ਼ਮੀਨ 'ਤੇ ਕਾਸ਼ਤਕਾਰ ਕਿਸਾਨਾਂ ਨੂੰ ਹੱਕ ਦਿਵਾਉਣ ਲਈ 6 ਮਹੀਨਿਆਂ ਤੋਂ ਸੰਘਰਸ਼ ਕਰ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਪੁਲਿਸ 'ਤੇ ਹਮਲਾ ਕਰਨ ਤੇ ਪੰਜਾਬ ...

ਪੂਰੀ ਖ਼ਬਰ »

ਨਸ਼ੇ ਵਾਲਾ ਪਾਊਡਰ ਰੱਖਣ ਦੇ ਮਾਮਲੇ 'ਚ ਇਕ ਵਿਅਕਤੀ ਬਰੀ

ਫ਼ਿਰੋਜ਼ਪੁਰ, 15 ਮਈ (ਰਾਕੇਸ਼ ਚਾਵਲਾ)- ਨਸ਼ੇ ਵਾਲਾ ਪਾਊਡਰ ਰੱਖਣ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਜ਼ਿਲ੍ਹਾ ਅਦਾਲਤ ਨੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਗੁਰਦੇਵ ਸਿੰਘ ਨੇ ਦੌਰਾਨੇ ਗਸ਼ਤ ਪਿੰਡ ਕਮਾਲੇਵਾਲਾ ...

ਪੂਰੀ ਖ਼ਬਰ »

ਜ਼ਿਲ੍ਹਾ ਉਪਭੋਗਤਾ ਅਦਾਲਤ ਨੇ ਵਧੀਕ ਸੈਸ਼ਨ ਜੱਜ ਨੂੰ ਦਿਵਾਇਆ ਇਨਸਾਫ਼ ਵਿਆਜ ਸਮੇਤ ਬੀਮਾ ਕੰਪਨੀ ਨੂੰ ਬਣਦੀ ਰਾਸ਼ੀ ਦੇਣ ਦੇ ਸੁਣਾਏ ਹੁਕਮ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਓਰੀਐਾਟਲ ਇੰਸ਼ੋਰੈਂਸ ਕੰਪਨੀ ਤੇ ਇੰਡੀਆ ਹੈਲਥ ਇੰਸ਼ੋਰੈਂਸ ਦੁਆਰਾ ਫ਼ਾਜ਼ਿਲਕਾ ਦੇ ਰਹਿ ਚੁੱਕੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਨੂੰ ਉਨ੍ਹਾਂ ਦੇ ਬਣਦੇ ਇਲਾਜ਼ 'ਤੇ ਖ਼ਰਚ ਦੀ ਰਾਸ਼ੀ ਨਾ ਦੇਣ 'ਤੇ ਜ਼ਿਲ੍ਹਾ ਉਪਭੋਗਤਾ ...

ਪੂਰੀ ਖ਼ਬਰ »

110 ਲੀਟਰ ਲਾਹਣ ਤੇ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਜਲਾਲਾਬਾਦ, 15 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ ਦੋ ਕੇਸਾਂ 'ਚ 110 ਲੀਟਰ ਲਾਹਣ ਤੇ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ | ਪਹਿਲੇ ਕੇਸ 'ਚ ਏ. ਐਸ. ਆਈ. ਮੁਖ਼ਤਿਆਰ ਸਿੰਘ ਨੇ 110 ਲੀਟਰ ਲਾਹਣ ਬਰਾਮਦ ਕੀਤੀ ਹੈ | ਏ. ਐਸ. ...

ਪੂਰੀ ਖ਼ਬਰ »

ਨਸ਼ਾ ਤਸਕਰੀ ਕਰਨ ਵਾਲੇ 6 ਵਿਅਕਤੀਆਂ ਵਿਰੁੱਧ ਪਰਚਾ ਦਰਜ


ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਨਸ਼ੇ ਦੀ ਤਸਕਰੀ ਕਰਨ ਵਾਲੇ 6 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਮੁਖੀ ਲੇਖ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਕਰਮਵੀਰ ਸਿੰਘ ਉਰਫ਼ ਗੱਗੀ ਪੁੁੱਤਰ ਪ੍ਰੀਤਮ ਸਿੰਘ ਵਾਸੀ ਬਿਸ਼ਨਪੁਰਾ, ਵਿਕਰਮ, ਰਾਮ ਦਾਸ ਤਾਉ, ਸੁਧੀਰ ਬੋਲਾ, ਵਿਜੇ ਕੁਮਾਰ ਪੁੱਤਰ ਖ਼ਜ਼ਾਨਚੀ ਲਾਲ ਵਾਸੀਆਨ ਬਾਜਾਖਾਨਾ, ਚੰਦਨ ਸੇਠੀ ਪੁੱਤਰ ਹਰੀਸ਼ ਕੁਮਾਰ ਵਾਸੀ ਰੂਪ ਨਗਰ ਜੋ ਕਿ ਵੱਡੇ ਪੱਧਰ 'ਤੇ ਰਾਜਸਥਾਨ ਤੇ ਹਰਿਆਣਾ ਤੋਂ ਪੰਜਾਬ 'ਚ ਹੈਰੋਇਨ, ਨਾਜਾਇਜ਼ ਸ਼ਰਾਬ, ਭੁੱਕੀ, ਚੁਰਾ ਪੋਸਤ ਆਦਿ ਦੀ ਸਪਲਾਈ ਕਰਦੇ ਹਨ ਤੇ ਜੇਕਰ ਰਾਜਸਥਾਨ ਦੀ ਦਾਖਲੀ ਵਾਲੇ ਰਸਤਿਆਂ 'ਤੇ ਨਾਕਾਬੰਦੀ ਕੀਤੀ ਜਾਵੇ ਤਾਂ ਇਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਜਾ ਸਕਦਾ ਹੈ, ਜਿਸ ਤੋਂ ਬਾਅਦ ਹੁਣ ਉਕਤ ਵਿਅਕਤੀਆਂ ਨੂੰ ਫੜਨ ਦੀ ਕੋਸ਼ਿਸ਼ ਜਾਰੀ ਹੈ ਤੇ ਇਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਇੱਕ ਦੀ ਮੌਤ, 1 ਜ਼ਖ਼ਮੀ

ਅਬੋਹਰ, 15 ਮਈ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਇੱਥੇ ਫ਼ਾਜ਼ਿਲਕਾ ਰੋਡ 'ਤੇ ਮਾਲਵਾ ਪੈਲੇਸ ਕੋਲ ਕਾਰ ਤੇ ਮੋਟਰਸਾਈਕਲ ਦੀ ਹੋਈ ਟੱਕਰ ਦੌਰਾਨ 1 ਵਿਅਕਤੀ ਦੀ ਮੌਤ ਹੋ ਗਈ ਹੈ ਜਦੋਂ ਕਿ 1 ਵਿਅਕਤੀ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਗੁਰੂਹਰਸਹਾਏ ਹਲਕੇ ਦੇ ਪਿੰਡ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖਮੀ

ਮਮਦੋਟ, 15 ਮਈ (ਸੁਖਦੇਵ ਸਿੰਘ ਸੰਗਮ)- ਦੁਪਹਿਰ ਬਾਅਦ ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਸਥਿਤ ਪਿੰਡ ਹਾਮਦ ਕੋਲ ਕਾਰ ਤੇ ਮੋਟਰਸਾਈਕਲ ਦਰਮਿਆਨ ਹੋਏ ਹਾਦਸੇ 'ਚ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਇਲਾਜ ਲਈ ਹਸਪਤਾਲ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦੇ ਗਹਿਣੇ ਚੋਰੀ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਇਕ ਘਰ 'ਚ ਸੁੱਤੇ ਪਏ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਚੋਰਾਂ ਨੇ ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰ ਲਏ | ਜਾਣਕਾਰੀ ਅਨੁਸਾਰ ਬੀ.ਕੇ. ਸਚਦੇਵਾ ਐਡਵੋਕੇਟ ਜੋ ਕਿ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਘਰ 'ਚ ...

ਪੂਰੀ ਖ਼ਬਰ »

480 ਬੋਤਲਾਂ ਸ਼ਰਾਬ ਸਮੇਤ 1 ਕਾਬੂ

ਅਬੋਹਰ, 15 ਮਈ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਬਹਾਵਵਾਲਾ ਦੀ ਪੁਲਸ ਨੇ ਇੱਕ ਵਿਅਕਤੀ ਨੂੰ ਹਰਿਆਣੇ ਦੀਆਂ 480 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ਸਹਾਇਕ ਥਾਣੇਦਾਰ ਪਿੰਡ ਕੁਲਾਰ ਕੋਲ ਗਸ਼ਤ ਕਰ ਰਹੇ ਸਨ | ਇਸ ਦੌਰਾਨ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਮੱਲਾਂਵਾਲਾ, 15 ਮਈ (ਗੁਰਦੇਵ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਬਸਤੀ ਬੇਲਾ ਸਿੰਘ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸ਼ਾਨਦਾਰ ਰਿਹਾ | ਮੁੱਖ ਅਧਿਆਪਕ ਕਮਲਜੀਤ ਸਿੰਘ ਨੇ ਬੱਚਿਆਂ ਨੂੰ ਚੰਗੇ ਨੰਬਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਲਹਿਰਾ ਰੋਹੀ ਵਿਖੇ ਵੋਟ ਦਾ ਮਹੱਤਵ ਵਿਸ਼ੇ 'ਤੇ ਸੈਮੀਨਾਰ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ, ਜਗਤਾਰ ਸਿੰਘ ਮਨੇਸ)- ਸਿੱਖਿਆ ਵਿਭਾਗ ਪੰਜਾਬ ਤੇ ਲੀਗਲ ਲਿਟਰੇਸੀ ਕਲੱਬ ਫ਼ਿਰੋਜ਼ਪੁਰ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਲਹਿਰਾ ਰੋਹੀ ਵਿਖੇ ਵੋਟ ਦਾ ਮਹੱਤਵ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮ ਤੇ ਮਜ਼ਦੂਰ ਫੈਡਰੇਸ਼ਨ ਵਲੋਂ ਕੈਨਾਲ ਕਾਲੋਨੀ 'ਚ ਸਫ਼ਾਈ ਮੁਹਿੰਮ

ਮਖੂ, 15 ਮਈ (ਵਰਿੰਦਰ ਮਨਚੰਦਾ)-ਭਾਰਤ ਸਰਕਾਰ ਵਲੋਂ ਜਾਰੀ ਸਵੱਛ ਭਾਰਤ ਮਿਸ਼ਨ ਤਹਿਤ ਦਰਜਾ ਚਾਰ ਮੁਲਾਜ਼ਮ ਤੇ ਮਜ਼ਦੂਰ ਫੈਡਰੇਸ਼ਨ ਦੇ ਬਰਾਂਚ ਪ੍ਰਧਾਨ ਅਮਿਤ ਕੁਮਾਰ, ਚੇਅਰਮੈਨ ਤਰਸੇਮ ਸਿੰਘ, ਉਪ ਚੇਅਰਮੈਨ ਗੁਰਨਾਮ ਸਿੰਘ, ਮੀਤ ਪ੍ਰਧਾਨ ਜੋਗਿੰਦਰ ਸਿੰਘ, ਸਕੱਤਰ ...

ਪੂਰੀ ਖ਼ਬਰ »

ਪਿੰਡ ਫੇਰੋ ਕੇ 'ਚ ਮਨਰੇਗਾ ਤਹਿਤ ਵਿਕਾਸ ਦੇ ਕੰਮ ਸ਼ੁਰੂ ਕਰਵਾਏ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਰਹਿਨੁਮਾਈ ਹੇਠ ਪਿੰਡ ਫੇਰੋ ਕੇ ਵਿਖੇ ਮਨਰੇਗਾ ਵਰਕਰਾਂ ਨੂੰ ਕੰਮ ਦਿੰਦਿਆਂ ਵਿਕਾਸ ਦੇ ਕਾਰਜ ਸ਼ੁਰੂ ਕਰਵਾਏ ਗਏ | ਇਸ ਸਬੰਧੀ ਪਿੰਡ ਦੇ ਸਰਪੰਚ ਜਗਸੀਰ ਸਿੰਘ, ਯੂਥ ਕਾਂਗਰਸੀ ਆਗੂ ...

ਪੂਰੀ ਖ਼ਬਰ »

ਡੀ.ਸੀ. ਵਲੋਂ ਦਫ਼ਤਰਾਂ ਦੀ ਅਚਨਚੇਤ ਚੈਕਿੰਗ 24 ਅਧਿਕਾਰੀ ਅਤੇ ਕਰਮਚਾਰੀ ਪਾਏ ਗ਼ੈਰ-ਹਾਜ਼ਰ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)-ਡਿਪਟੀ ਕਮਿਸ਼ਨਰ ਰਾਮਵੀਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਉਨ੍ਹਾਂ ਵਲੋਂ ਡੀ.ਸੀ. ਦਫ਼ਤਰ ਦੀਆਂ ਵੱਖ-ਵੱਖ ਬਰਾਂਚਾਂ ਸਮੇਤ ਵੱਖ-ਵੱਖ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਇਕਾਈ ਜ਼ੀਰਾ ਦੀ ਮੀਟਿੰਗ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਤਰਕਸ਼ੀਲ ਸੁਸਾਇਟੀ ਇਕਾਈ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਪ੍ਰਧਾਨ ਪਰਮਜੀਤ ਸਿੰਘ ਵਿਦਿਆਰਥੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 20 ਮਈ ਨੂੰ ਬਰਨਾਲਾ ਵਿਖੇ ਹੋ ਰਹੇ ਸਾਲਾਨਾ ...

ਪੂਰੀ ਖ਼ਬਰ »

ਏ.ਡੀ.ਸੀ. ਵਲੋਂ ਮੀਜ਼ਲ-ਰੁਬੇਲਾ ਦੇ ਟੀਕਾਕਰਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਮੀਜ਼ਲ-ਰੁਬੇਲਾ ਦੀ ਅਗਾੳਾੂ ਰੋਕਥਾਮ ਲਈ ਸਰਕਾਰ ਵਲੋਂ ਸ਼ੁਰੂ ਟੀਕਾਕਰਨ ਮੁਹਿੰਮ ਸਬੰਧੀ ਸੋਸ਼ਲ ਮੀਡੀਆ 'ਤੇ ਫੈਲੀ ਅਫ਼ਵਾਹ ਤੋਂ ਬਾਅਦ ਆਮ ਲੋਕਾਂ ਨੂੰ ਆਪਣੇ ਬੱਚਿਆਂ ਦੇ ਟੀਕਾਕਰਨ ਦੀ ਪ੍ਰੇਰਣਾ ਅਤੇ ਸਮੱਸਿਆਵਾਂ ਸਬੰਧੀ ...

ਪੂਰੀ ਖ਼ਬਰ »

ਪੁਲਿਸ ਵਲੋਂ ਇਨਸਾਫ਼ ਕਰਨ ਦਾ ਵਿਸ਼ਵਾਸ ਦੁਆਉਣ 'ਤੇ ਸੰਘਰਸ਼ ਕਮੇਟੀ ਨੇ ਚੁੱਕਿਆ ਧਰਨਾ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਝੋਕ ਹਰੀ ਹਰ ਵਿਖੇ ਲੋਹ ਲੰਗਰ ਦੀ ਵਿਵਾਦਿਤ 26 ਏਕੜ ਜ਼ਮੀਨ 'ਤੇ ਆਪਣਾ ਹੱਕ ਜਤਾ ਰਹੇ ਰਣਜੀਤ ਸਿੰਘ, ਬਲਕਾਰ ਸਿੰਘ ਦੇ ਹੱਕ 'ਚ ਕੁਝ ਦਿਨਾਂ ਤੋਂ ਧਰਨਾ ਲਗਾਉਣ ਵਾਲੀ ਸੰਘਰਸ਼ ਕਮੇਟੀ ਨੇ ਅੱਜ ਆਪਣਾ ਧਰਨਾ ਖ਼ਤਮ ਕਰਨ ਦਾ ਐਲਾਨ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਮੀਟਿੰਗ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਸਾਬਕਾ ਸੈਨਿਕ ਲੀਗ ਜ਼ੀਰਾ ਦੀ ਮੀਟਿੰਗ ਪ੍ਰਧਾਨ ਗੁਰਬਖ਼ਸ਼ ਸਿੰਘ ਵਰਨਾਲਾ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ | ਇਸ ਮੌਕੇ ਮੀਟਿੰਗ 'ਚ ਜਸਵੰਤ ਸਿੰਘ ਮੀਤ ਪ੍ਰਧਾਨ, ਜਗਦੇਵ ਸਿੰਘ ਸੈਕਟਰੀ, ਗੁਰਤੇਜ ਸਿੰਘ ਖ਼ਜ਼ਾਨਚੀ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਮੱਲਾਂਵਾਲਾ, 15 ਮਈ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਮੱਲਾਂਵਾਲਾ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਦਰਬਾਰਾ ਸਿੰਘ ਮੱਲ੍ਹੀ ਨੇ ਕੀਤੀ | ਮੀਟਿੰਗ 'ਚ ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ, ਹਰਬੰਸ ਸਿੰਘ ਜ਼ਿਲ੍ਹਾ ਪ੍ਰਧਾਨ, ਕੁਲਵੰਤ ...

ਪੂਰੀ ਖ਼ਬਰ »

ਟਰੈਫ਼ਿਕ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ ਜ਼ੀਰਾ ਸ਼ਹਿਰ ਤੇ ਆਸ-ਪਾਸ ਦੇ ਲੋਕ

ਜ਼ੀਰਾ, 15 ਮਈ (ਜਗਤਾਰ ਸਿੰਘ ਮਨੇਸ)-ਜ਼ੀਰਾ ਸ਼ਹਿਰ ਅੰਦਰ ਟਰੈਫ਼ਿਕ ਸਮੱਸਿਆ ਦਿਨੋਂ-ਦਿਨ ਬਦ ਤੋਂ ਬਦਤਰ ਹੰੁਦੀ ਜਾ ਰਹੀ ਹੈ ਪ੍ਰੰਤੂ ਸਿਵਲ ਪ੍ਰਸ਼ਾਸਨ ਤੇ ਟਰੈਫ਼ਿਕ ਪੁਲਿਸ ਜ਼ੀਰਾ ਇਸ ਸਮੱਸਿਆ ਨੂੰ ਹੱਲ ਕਰਨ ਤੋਂ ਲਾਚਾਰ ਨਜ਼ਰ ਆ ਰਹੀ ਹੈ ਕਿਉਂਕਿ ਸਾਰੇ ਜ਼ੀਰਾ ...

ਪੂਰੀ ਖ਼ਬਰ »

ਨਵੇਂ ਨਹਿਰੀ ਪੱਕੇ ਖਾਲ ਦੇ ਕੰਮ ਦੀ ਆਤਮਜੀਤ ਸਿੰਘ ਡੇਵਿਡ ਨੇ ਕਰਵਾਈ ਸ਼ੁਰੂਆਤ

ਗੁਰੂਹਰਸਹਾਏ, 15 ਮਈ (ਹਰਚਰਨ ਸਿੰਘ ਸੰਧੂ)- ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਮੋਠਾਂਵਾਲਾ ਵਿਖੇ ਨਵਾਂ ਪੱਕਾ ਨਹਿਰੀ ਖਾਲ ਬਣਾਇਆ ਜਾ ਰਿਹਾ ਹੈ, ਜਿਸ ਦਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਮਹੀਨਾਵਾਰ ਪੈਨਸ਼ਨਾਂ ਤਕਸੀਮ

ਤਲਵੰਡੀ ਭਾਈ, 15 ਮਈ (ਕੁਲਜਿੰਦਰ ਸਿੰਘ ਗਿੱਲ)- ਕੌਮਾਂਤਰੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਇੱਥੇ ਮੇਨ ਚੌਕ ਵਿਖੇ ਸੰਸਥਾ ਦੇ ਜ਼ਿਲ੍ਹਾ ਦਫ਼ਤਰ ਵਿਚ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ...

ਪੂਰੀ ਖ਼ਬਰ »

ਪੰਜਾਬ 'ਚ ਜੰਗਲ ਰਾਜ- ਖਹਿਰਾ

ਗੁਰੂਹਰਸਹਾਏ, 15 ਮਈ (ਪਿ੍ਥਵੀ ਰਾਜ ਕੰਬੋਜ)- ਪੰਜਾਬ ਅੰਦਰ ਕਿਸੇ ਸਿਆਸੀ ਪਾਰਟੀ ਦਾ ਰਾਜ ਨਹੀਂ, ਬਲਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ 'ਚ ਜੰਗਲ ਰਾਜ ਚਲ ਰਿਹਾ ਹੈ | ਇਹ ਗੱਲ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਪਿੰਡ ...

ਪੂਰੀ ਖ਼ਬਰ »

ਮੀਜ਼ਲ ਰੂਬੇਲਾ ਟੀਕਾਕਰਨ ਸਬੰਧੀ ਜਾਗਰੂਕਤਾ ਸੈਮੀਨਾਰ

ਫ਼ਿਰੋਜ਼ਪੁਰ, 15 ਮਈ (ਮਲਕੀਅਤ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਐੱਸ.ਡੀ.ਐਮ. ਹਰਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਤੇ ਸਕੂਲ ਦੇ ਪਿ੍ੰਸੀਪਲ ਦੇ ਸਹਿਯੋਗ ਨਾਲ ਮੀਜ਼ਲ ਰੂਬੇਲਾ ਟੀਕਾਕਰਨ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ...

ਪੂਰੀ ਖ਼ਬਰ »

ਪੀਰ ਬਾਬਾ ਸ਼ਹਿਨਸ਼ਾਹ ਦਾ ਚੌਥਾ ਮੇਲਾ ਹੋਇਆ

ਮੱਲਾਂਵਾਲਾ, 15 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਇੱਥੋਂ ਥੋੜ੍ਹੀ ਦੂਰ ਬਸਤੀ ਸੁਨਮਾਂ ਵਿਚ ਪੀਰ ਬਾਬਾ ਸ਼ਹਿਨਸ਼ਾਹ ਦਾ ਸਾਲਾਨਾ ਚੌਥਾ ਮੇਲਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੇਲੇ 'ਚ ਪੰਜਾਬ ਪਹੁੰਚੇ ਪ੍ਰਸਿੱਧ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਾਂ ਨੇ ਸੁਖਪਾਲ ਸਿੰਘ ਖਹਿਰਾ ਨੂੰ ਸੌਾਪਿਆ ਮੰਗਾਂ ਸਬੰਧੀ ਮੰਗ-ਪੱਤਰ

ਗੋਲੂ ਕਾ ਮੋੜ, 15 ਮਈ (ਸੁਰਿੰਦਰ ਸਿੰਘ ਲਾਡੀ)- ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅੱਜ ਦੁਪਹਿਰ ਗੋਲੂ ਕਾ ਮੋੜ ਵਿਖੇ ਆਮ-ਆਦਮੀ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਮਲਕੀਤ ਸਿੰਘ ਥਿੰਦ ਦੇ ਘਰ ਵਿਖੇ ਪੁੱਜੇ, ਜਿੱਥੇ ਉਨ੍ਹਾਂ ...

ਪੂਰੀ ਖ਼ਬਰ »

ਤਰਸੇਮ ਸਿੰਘ ਮੱਲਾ ਬਣੇ ਤਲਵੰਡੀ ਭਾਈ ਨਗਰ ਕੌ ਾਸਲ ਦੇ ਪ੍ਰਧਾਨ

ਤਲਵੰਡੀ ਭਾਈ, 15 ਮਈ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਨਗਰ ਕੌਾਸਲ ਤਲਵੰਡੀ ਭਾਈ ਦੇ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਦੌਰਾਨ ਤਰਸੇਮ ਸਿੰਘ ਮੱਲਾ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ ਹਨ | ਇਸ ਸਬੰਧੀ ਸਥਾਨਕ ਨਗਰ ਕੌਾਸਲ ਦਫ਼ਤਰ ਵਿਖੇ ਕੌਾਸਲਰਾਂ ਦੀ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਫੈਡਰੇਸ਼ਨ ਮਹਿਤਾ ਦੇ 20 ਵਰਕਰਾਂ ਨੂੰ ਨਸ਼ਾ ਛੁਡਾਊ ਕਮੇਟੀ ਦੇ ਮੈਂਬਰ ਬਣਾਇਆ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਪ੍ਰਸ਼ਾਸਨ ਜਿੱਥੇ ਆਪਣੇ ਪੱਧਰ 'ਤੇ ਸਮਾਜ 'ਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਲਈ ਪੂਰੀ ਵਾਹ ਲਗਾ ਰਿਹਾ ਹੈ, ਉੱਥੇ ਹਲਕੇ ਦੀਆਂ ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਦਾ ਸਹਿਯੋਗ ਲੈ ਕੇ ਇਕ ਨਰੋਏ ਸਮਾਜ ਦੀ ਸਿਰਜਣਾ ਕਰਨ ਲਈ ...

ਪੂਰੀ ਖ਼ਬਰ »

ਚੋਰਾਂ ਨੇ ਪੰਜ ਟਰਾਂਸਫਾਰਮਰਾਂ ਚੋਂ ਕੀਤਾ ਤਾਂਬਾ ਚੋਰੀ

ਮੰਡੀ ਰੋੜਾਂਵਾਲੀ, 15 ਮਈ (ਮਨਜੀਤ ਸਿੰਘ ਬਰਾੜ)-ਥਾਣਾ ਸਦਰ ਅਰਨੀਵਾਲਾ ਅਧੀਨ ਪੈਂਦੇ ਪਿੰਡ ਚਿਮਨੇ ਵਾਲਾ 'ਚੋਂ ਬੀਤੀ ਰਾਤ ਚੋਰ ਕਿਸਾਨਾਂ ਦੇ ਪੰਜ ਟਰਾਂਸਫ਼ਾਰਮਰਾਂ 'ਚੋਂ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਪਿੰਡ ਚਿਮਨੇ ਵਾਲਾ ਨਿਵਾਸੀ ਕਿਸਾਨ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਮੱਘਰ ਸਿੰਘ ਵਾਲੀ ਵਿਖੇ ਚੋਰੀ

ਗੋਲੂ ਕਾ ਮੋੜ, 15 ਮਈ (ਸੁਰਿੰਦਰ ਸਿੰਘ ਲਾਡੀ)- ਚੋਰਾਂ ਵਲੋਂ ਬਲਾਕ ਗੁਰੂਹਰਸਹਾਏ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਮੱਘਰ ਸਿੰਘ ਵਾਲੀ ਵਿਖੇ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਪੁਸ਼ਪਾ ਦੇਵੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਤਾ ਬਲਜੀਤ ਕੌਰ ਦੀ ਮੌਤ 'ਤੇ ਸਰਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਕੁੱਲਗੜ੍ਹੀ, 15 ਮਈ (ਸੁਖਜਿੰਦਰ ਸਿੰਘ ਸੰਧੂ)- ਪਿੰਡ ਭੰਬਾ ਲੰਡਾ ਵਾਸੀ ਮਾਤਾ ਬਲਜੀਤ ਕੌਰ ਸਰਾਂ ਪਤਨੀ ਕੇਵਲ ਸਿੰਘ ਸਰਾਂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਜਿਸ ਕਾਰਨ ਸਮੁੱਚੇ ਸਰਾਂ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ | ਇਸ ਦੁੱਖ ਦੀ ਘੜੀ 'ਚ ਕੇਵਲ ਸਿੰਘ ਸਰਾਂ ਤੇ ...

ਪੂਰੀ ਖ਼ਬਰ »

ਆਯਰੋ ਲਿਵਿੰਗ ਚੈਰੀਟੇਬਲ ਫਾਊਾਡੇਸ਼ਨ ਵਲੋਂ ਸਿਹਤ ਜਾਗਰੂਕਤਾ ਕੈਂਪ

ਜ਼ੀਰਾ, 15 ਮਈ (ਜਗਤਾਰ ਸਿੰਘ ਮਨੇਸ)- ਆਯਰੋ ਲਿਵਿੰਗ ਚੈਰੀਟੇਬਲ ਫਾਊਾਡੇਸ਼ਨ ਬਠਿੰਡਾ ਵਲੋਂ ਅਵਾਣ ਰੋਡ ਜ਼ੀਰਾ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਅਚਾਰਯ ਬਲਤੇਜ ਕੋਮਲ ਅਤੇ ਡਾ: ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਕੈਂਪ ਦੌਰਾਨ ...

ਪੂਰੀ ਖ਼ਬਰ »

ਜੂਏ ਦੀ ਰਕਮ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਵਲੋਂ ਜੂਏ ਦੀ ਰਕਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਹੌਲਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਮੁਹੱਲਾ ਬਾਵਿਆਂ ਵਾਲਾ ਤੋਂ ਜੋਨੀ ਉਰਫ਼ ਗਗਨਦੀਪ ਅਰੋੜਾ ਪੁੱਤਰ ਖ਼ਰੈਤੀ ਲਾਲ ...

ਪੂਰੀ ਖ਼ਬਰ »

ਮਾਤਾ ਬਲਜੀਤ ਕੌਰ ਦੀ ਮੌਤ 'ਤੇ ਸਰਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਕੁੱਲਗੜ੍ਹੀ, 15 ਮਈ (ਸੁਖਜਿੰਦਰ ਸਿੰਘ ਸੰਧੂ)- ਪਿੰਡ ਭੰਬਾ ਲੰਡਾ ਵਾਸੀ ਮਾਤਾ ਬਲਜੀਤ ਕੌਰ ਸਰਾਂ ਪਤਨੀ ਕੇਵਲ ਸਿੰਘ ਸਰਾਂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਜਿਸ ਕਾਰਨ ਸਮੁੱਚੇ ਸਰਾਂ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ | ਇਸ ਦੁੱਖ ਦੀ ਘੜੀ 'ਚ ਕੇਵਲ ਸਿੰਘ ਸਰਾਂ ਤੇ ...

ਪੂਰੀ ਖ਼ਬਰ »

ਭੁੱਖ ਹੜਤਾਲ ਰੱਖ ਤੇ ਥਾਲੀਆਂ ਖੜਕਾ ਕੇ ਆਂਗਣਵਾੜੀ ਵਰਕਰਾਂ ਨੇ ਕੈਬਨਿਟ ਮੰਤਰੀ ਦੇ ਘਰ ਅੱਗੇ ਦਿੱਤਾ ਧਰਨਾ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਹੱਕੀ ਤੇ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਅਗਵਾਈ ਹੇਠ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਕੈਬਨਿਟ ...

ਪੂਰੀ ਖ਼ਬਰ »

18 ਨੂੰ ਹੋਵੇਗਾ 'ਫਾਜ਼ਿਲਕਾ ਰਾਈਜਿੰਗ' ਸੈਮੀਨਾਰ ਫਾਜ਼ਿਲਕਾ 'ਚ ਸੈਰ-ਸਪਾਟੇ ਦੀਆਂ ਅਪਾਰ ਸੰਭਾਵਨਾਵਾਂ-ਡੀ.ਸੀ.

ਫ਼ਾਜ਼ਿਲਕਾ, 15 ਮਈ(ਦਵਿੰਦਰ ਪਾਲ ਸਿੰਘ)-ਫਾਜ਼ਿਲਕਾ ਜ਼ਿਲੇ੍ਹ 'ਚ ਛੁਪੀਆਂ ਸੈਰ ਸਪਾਟੇ ਦੀਆਂ ਅਪਾਰ ਸੰਭਾਵਨਾਵਾਂ ਦੇ ਦਰਵਾਜ਼ੇ ਸੈਨਾਨੀਆਂ ਲਈ ਖੋਲ੍ਹਣ ਲਈ ਜ਼ਿਲ੍ਹਾ ਪ੍ਰਸ਼ਾਸਨ, ਸਿਵਲ ਸੁਸਾਇਟੀ ਫਾਜ਼ਿਲਕਾ ਤੇ ਸਥਾਨਕ ਪ੍ਰਾਹੁਣਚਾਰੀ ਇੰਡਸਟਰੀ ਨੇ ਇਕ ਸਾਂਝੇ ...

ਪੂਰੀ ਖ਼ਬਰ »

ਇਸਤਰੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਠਾਈ ਆਵਾਜ਼

ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)- ਵੱਖ-ਵੱਖ ਸਰਕਾਰੀ ਵਿਭਾਗਾਂ ਅੰਦਰ ਕੰਮ ਕਰਦੀਆਂ ਇਸਤਰੀ ਮੁਲਾਜ਼ਮਾਂ ਨਾਲ ਵਾਪਰਦੀਆਂ ਮਾਨਸਿਕ ਸ਼ੋਸ਼ਣ ਜਿਹੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਇਸਤਰੀ ਮੁਲਾਜ਼ਮ ਤਾਲਮੇਲ ਜ਼ਿਲ੍ਹਾ ਕਮੇਟੀ ਵਲੋਂ ਪ੍ਰਧਾਨ ਸਵਿੰਦਰਪਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਬੀਤੇ ਦਿਨੀਂ ਪਿੰਡ ਆਹਮੇ ਆਣਾ ਲਾਗੇ ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇੰਦਰ ਸਿੰਘ ਪੁੱਤਰ ਫੱਤਾ ਸਿੰਘ ਵਾਸੀ ਹਾਮਦ ਵਾਲਾ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ...

ਪੂਰੀ ਖ਼ਬਰ »

ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ, ਆਬਕਾਰੀ ਤੇ ਕਰ ਵਿਭਾਗ ਦੇ ਅਹੁਦੇਦਾਰ ਦੀ ਸਰਬਸੰਮਤੀ ਨਾਲ ਚੋਣ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦਫ਼ਤਰ ਆਬਕਾਰੀ ਵਿਭਾਗ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾਲਾ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਰਾਮ ਅਵਤਾਰ, ਖ਼ੁਰਾਕ ਅਤੇ ਸਪਲਾਈ ਦੇ ਪ੍ਰਧਾਨ ...

ਪੂਰੀ ਖ਼ਬਰ »

ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੀ ਜ਼ਮੀਨ ਦੀ ਬੋਲੀ ਹੋਈ

ਮੱਲਾਂਵਾਲਾ, 15 ਮਈ (ਗੁਰਦੇਵ ਸਿੰਘ)- ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੀ ਵਾਹੀ ਯੋਗ ਜ਼ਮੀਨ ਦੀ ਬੋਲੀ ਕਰਵਾਈ ਗਈ | ਨਗਰ ਪੰਚਾਇਤ ਮੱਲਾਂਵਾਲਾ ਦੇ ਪ੍ਰਧਾਨ ਰੌਸ਼ਨ ਲਾਲ ਬਿੱਟਾ ਤੇ ਕਾਰਜ ਸਾਧਕ ਅਫ਼ਸਰ ਧਰਮਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਹਾਲਾ ਸੜਕ ...

ਪੂਰੀ ਖ਼ਬਰ »

ਕਿਰਾਏ 'ਤੇ ਲਈਆਂ ਦੁਕਾਨਾਂ ਦੇ ਬਿਜਲੀ ਬਿੱਲਾਂ ਨੂੰ ਲੈ ਕੇ ਹੋਇਆ ਟਕਰਾਅ, ਇਕ ਜ਼ਖ਼ਮੀ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਜ਼ੀਰਾ ਗੇਟ ਵਿਖੇ ਕਿਰਾਏ ਦੀਆਂ ਦੁਕਾਨਾਂ 'ਚ ਚਲਾ ਰਹੇ ਦੋ ਦੁਕਾਨਦਾਰ ਬਿਜਲੀ ਦੇ ਬਿੱਲ ਨੂੰ ਲੈ ਕੇ ਆਪਸ 'ਚ ਉਲਝ ਪਏ | ਮਾਮਲਾ ਵੱਧ ਕੇ ਟਕਰਾਓ ਵਾਲੀ ਸਥਿਤੀ 'ਚ ਐਸਾ ਆਇਆ ਕਿ ਪ੍ਰਦੀਪ ਕੁਮਾਰ ਪੁੱਤਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX