ਤਾਜਾ ਖ਼ਬਰਾਂ


ਮੁੰਬਈ : ਇਮਾਰਤ 'ਚ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ
. . .  3 minutes ago
ਮੁੰਬਈ, 22 ਅਗਸਤ- ਮੁੰਬਈ ਦੇ ਪਰੇਲ ਇਲਾਕੇ 'ਚ ਹਿੰਦਮਾਤਾ ਸਿਨੇਮਾ ਦੇ ਨਜ਼ਦੀਕ ਕ੍ਰਿਸਟਲ ਟਾਵਰ 'ਚ ਅੱਜ ਸਵੇਰੇ ਲੱਗੀ ਅੱਗ ਕਾਰਨ 2 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਕੇ. ਈ. ਐਮ. ਹਸਪਤਾਲ ਦੇ ਡੀਨ ਨੇ ਦੱਸਿਆ ਕਿ ਇਸ ਹਾਦਸੇ ਤੋਂ ਬਾਅਦ ਕੁੱਲ 16 ਲੋਕਾਂ ਨੂੰ...
ਵਾਜਪਾਈ ਦੀਆਂ ਅਸਥੀਆਂ ਵੱਖ-ਵੱਖ ਨਦੀਆਂ 'ਚ ਜਲ ਪ੍ਰਵਾਹ ਕਰਨ ਲਈ 'ਅਟਲ ਅਸਥੀ ਕਲਸ਼ ਯਾਤਰਾ' ਦੀ ਸ਼ੁਰੂਆਤ
. . .  7 minutes ago
ਨਵੀਂ ਦਿੱਲੀ, 22 ਅਗਸਤ- ਭਾਜਪਾ ਵਲੋਂ ਸ਼ੁਰੂ ਕੀਤੀ ਜਾ ਰਹੀ 'ਅਟਲ ਅਸਥੀ ਕਲਸ਼ ਯਾਤਰਾ' ਦੀ ਸ਼ੁਰੂਆਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਪਾਰਟੀ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਇਕਾਈਆਂ ਦੇ...
ਵੇਨੇਜ਼ੁਏਲਾ 'ਚ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ
. . .  27 minutes ago
ਕਾਰਾਕਾਸ, 22 ਅਗਸਤ- ਵੇਨੇਜ਼ੁਏਲਾ ਦੇ ਉੱਤਰੀ ਤੱਟ 'ਤੇ ਮੰਗਲਵਾਰ ਨੂੰ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ ਸਰਵੇਖਣ ਵਿਭਾਗ ਨੇ ਦੱਸਿਆ ਕਿ ਸ਼ੁਰੂਆਤ 'ਚ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 6.7 ਮਾਪੀ ਗਈ ਤੇ...
ਸ੍ਰੀਨਗਰ 'ਚ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਬਲਾਂ 'ਤੇ ਸੁੱਟੇ ਪੱਥਰ, ਲਹਿਰਾਏ ਪਾਕਿਸਤਾਨ ਦੇ ਝੰਡੇ
. . .  44 minutes ago
ਸ੍ਰੀਨਗਰ, 22 ਅਗਸਤ- ਬਕਰੀਦ ਦੇ ਮੌਕੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ 'ਚ ਪ੍ਰਦਰਸ਼ਨਕਾਰੀਆਂ ਨੇ ਨਮਾਜ਼ ਤੋਂ ਬਾਅਦ ਸੁਰੱਖਿਆ ਬਲਾਂ 'ਤੇ ਪੱਥਰਬਾਜ਼ੀ ਕੀਤੀ। ਪ੍ਰਦਰਨਸ਼ਕਾਰੀਆਂ ਨੇ ਸੁਰੱਖਿਆ ਬਲਾਂ ਦੇ ਸਾਹਮਣੇ ਪਾਕਿਸਤਾਨ ਦੇ ਸਮਰਥਨ 'ਚ ਨਾਅਰੇ ਵੀ ਲਗਾਏ। ਉਨ੍ਹਾਂ ਨੇ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਇੱਕ ਪੁਲਿਸ ਕਰਮਚਾਰੀ ਦੀ ਕੀਤੀ ਹੱਤਿਆ
. . .  about 1 hour ago
ਸ੍ਰੀਨਗਰ, 22 ਅਗਸਤ- ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਅੱਤਵਾਦੀਆਂ ਨੇ ਇੱਕ ਪੁਲਿਸ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਅੱਤਵਾਦੀਆਂ ਨੇ ਪੁਲਿਸ ਕਰਮਚਾਰੀ ਨੂੰ ਕੁਲਗਾਮ ਦੇ ਜਾਜਰੀਪੋਰਾ ਸਥਿਤ ਈਦਗਾਹ ਦੇ ਬਾਹਰ...
ਕਾਂਗਰਸ ਦੇ ਸੀਨੀਅਰ ਨੇਤਾ ਗੁਰੂਦਾਸ ਕਾਮਤ ਦਾ ਹੋਇਆ ਦਿਹਾਂਤ
. . .  about 1 hour ago
ਨਵੀਂ ਦਿੱਲੀ, 22 ਅਗਸਤ - ਮਹਾਰਾਸ਼ਟਰ ਕਾਂਗਰਸ ਦੇ ਸੀਨੀਅਰ ਨੇਤਾ ਗੁਰੂਦਾਸ ਕਾਮਤ ਦਾ ਅੱਜ ਦਿਹਾਂਤ ਹੋ ਗਿਆ। ਉਹ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ। 63 ਸਾਲ ਦੀ ਉਮਰ 'ਚ ਉਨ੍ਹਾਂ ਦਾ ਦਿੱਲੀ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ। ਗੁਰੂਦਾਸ ਕਾਮਤ ਅਖਿਲ...
ਮੁੰਬਈ 'ਚ ਇਕ ਇਮਾਰਤ 'ਚ ਭਿਆਨਕ ਅੱਗ
. . .  about 1 hour ago
ਮੁੰਬਈ, 22 ਅਗਸਤ - ਮੁੰਬਈ ਦੇ ਪਾਰੇਲ ਇਲਾਕੇ 'ਚ ਸਥਿਤ ਹਿੰਦਮਾਤਾ ਸਿਨੇਮਾ ਲਾਗੇ ਕਰੀਸਟਲ ਟਾਵਰ 'ਚ ਭਿਆਨਕ ਅੱਗ ਲੱਗ ਗਈ ਹੈ। 10 ਫਾਇਰ ਬ੍ਰਿਗੇਡ ਗੱਡੀਆਂ ਮੌਕੇ 'ਤੇ ਪੁੱਜੀਆਂ ਹਨ। ਲੋਕਾਂ ਦੇ ਇਮਾਰਤ ਵਿਚ ਫਸੇ ਹੋਣ ਦੀ ਖ਼ਬਰ ਹੈ। ਰਾਹਤ ਤੇ ਬਚਾਅ ਕਾਰਜ ਜਾਰੀ...
ਤੇ ਹੁਣ ਆਪ ਨੇਤਾ ਆਸ਼ੀਸ਼ ਖੇਤਾਨ ਨੇ ਸਰਗਰਮ ਸਿਆਸਤ ਤੋਂ ਬਣਾਈ ਦੂਰੀ
. . .  about 1 hour ago
ਨਵੀਂ ਦਿੱਲੀ, 22 ਅਗਸਤ - ਆਮ ਆਦਮੀ ਪਾਰਟੀ ਦੇ ਉੱਘੇ ਨੌਜਵਾਨ ਸਰਗਰਮ ਆਗੂ ਆਸ਼ੀਸ਼ ਖੇਤਾਨ ਨੇ ਸਰਗਰਮ ਰਾਜਨੀਤੀ ਤੋਂ 'ਵਕਫਾ' ਲੈਣ ਦਾ ਐਲਾਨ ਕੀਤਾ ਹੈ। ਆਪ ਨੇਤਾ ਆਸ਼ੀਸ਼ ਖੇਤਾਨ ਨੇ ਟਵੀਟ ਕਰਕੇ ਕਿਹਾ ਕਿ ਅਜੇ ਉਨ੍ਹਾਂ ਦਾ ਧਿਆਨ ਕਾਨੂੰਨੀ ਅਭਿਆਸ (ਲਾਅ ਪ੍ਰੈਕਟਿਸ)...
ਅੱਜ ਮਨਾਈ ਜਾ ਰਹੀ ਹੈ ਬਕਰੀਦ, ਰਾਸ਼ਟਰਪਤੀ ਵਲੋਂ ਵਧਾਈਆਂ
. . .  about 2 hours ago
ਨਵੀਂ ਦਿੱਲੀ, 22 ਅਗਸਤ - ਅੱਜ ਭਾਰਤ ਸਮੇਤ ਮੁਸਲਿਮ ਜਗਤ ਵਿਚ ਲੋਕ ਈਦ-ਉਲ-ਜ਼ੂਹਾ (ਬਕਰੀਦ) ਦਾ ਤਿਉਹਾਰ ਮਨਾ ਰਹੇ ਹਨ। ਦਿੱਲੀ ਦੀ ਜਾਮਾ ਮਸਜਿਦ 'ਚ ਅੱਜ ਸਵੇਰ ਤੋਂ ਹੀ ਭਾਰੀ ਗਿਣਤੀ 'ਚ ਲੋਕਾਂ ਨੇ ਨਮਾਜ਼ ਅਦਾ ਕੀਤੀ। ਉੱਥੇ ਹੀ, ਬਕਰੀਦ ਦੇ ਮੌਕੇ 'ਤੇ ਪੰਜਾਬ ਸਰਕਾਰ...
ਪੁਲਵਾਮਾ 'ਚ ਭਾਜਪਾ ਵਰਕਰ ਦੀ ਅੱਤਵਾਦੀਆਂ ਵਲੋਂ ਹੱਤਿਆ
. . .  about 3 hours ago
ਨਵੀਂ ਦਿੱਲੀ, 22 ਅਗਸਤ - ਜੰਮੂ ਕਸ਼ਮੀਰ 'ਚ ਬੀਤੀ ਮੰਗਲਵਾਰ ਦੇਰ ਰਾਤ ਇਕ ਭਾਰਤੀ ਜਨਤਾ ਪਾਰਟੀ ਦੇ ਇਕ ਵਰਕਰ ਦੀ ਅੱਤਵਾਦੀਆਂ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਹਿਚਾਣ ਸ਼ਬੀਰ ਅਹਿਮਦ ਭੱਟ ਦੇ ਰੂਪ 'ਚ ਹੋਈ ਹੈ, ਜੋ ਕਿ ਪਿਛਲੇ ਲੰਬੇ ਸਮੇਂ ਤੋਂ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਭਾਰਤ ਜਿੱਤ ਤੋਂ 2 ਵਿਕਟਾਂ ਦੂਰ
. . .  1 day ago
ਪੰਜਾਬ ਸਰਕਾਰ ਵੱਲੋਂ ਈਦ ਉੱਲ ਜੂਹਾ 'ਤੇ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ ,21 ਅਗਸਤ [ ਅਜੀਤ ਬਿਉਰੋ]- ਪੰਜਾਬ ਸਰਕਾਰ ਨੇ 22 ਅਗਸਤ ਬੁੱਧਵਾਰ ਨੂੰ ਈਦ ਉੱਲ ਜੂਹਾ (ਬਕਰੀਦ) ਦੇ ਮੌਕੇ ਗਜਿਟਡ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ 22 ਅਗਸਤ ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਚਾਹ ਤੱਕ ਇੰਗਲੈਂਡ ਦੂਜੀ ਪਾਰੀ 'ਚ 173/4
. . .  1 day ago
ਕਾਰ ਵਿਚੋਂ ਮਿਲੀ ਇਕ ਵਿਅਕਤੀ ਦੀ ਲਾਸ਼
. . .  1 day ago
ਜੈਤੋ, 21 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਬਠਿੰਡਾ ਰੋਡ 'ਤੇ ਸਥਿਤ ਪੈਲੇਸ ਦੇ ਨੇੜੇ ਇਕ ਕਾਰ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਦਾ ਪਤਾ ਲੱਗਿਆ ਹੈ...
ਚੀਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਕੈਪਟਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਕੀਤੀ ਸਮੀਖਿਆ
. . .  1 day ago
20 ਕੁਇੰਟਲ 60 ਕਿੱਲੋ ਨਕਲੀ ਪਨੀਰ ਬਰਾਮਦ, ਇਕ ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ ਦੇ ਅਬਾਦਪੁਰਾ 'ਚ ਮਾਮੂਲੀ ਵਿਵਾਦ 'ਤੇ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ ਦੂਜੀ ਪਾਰੀ 'ਚ 84/4
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ
  •     Confirm Target Language  

ਬਠਿੰਡਾ

ਪੈਰਾ-ਮੈਡੀਕਲ ਕਾਮਿਆਂ ਵਲੋਂ ਸਿਵਲ ਸਰਜਨ ਬਠਿੰਡਾ ਨਾਲ ਮੰਗਾਂ ਸਬੰਧੀ ਮੀਟਿੰਗ

ਬਠਿੰਡਾ, 14 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿਵਲ ਸਰਜਨ ਬਠਿੰਡਾ ਨਾਲ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਬਠਿੰਡਾ ਦੀ ਇਕੱਤਰਤਾ ਹੋਈ ਜਿਸ ਵਿਚ ਸਿਹਤ ਮੁਲਾਜ਼ਮਾਂ ਨੂੰ ਜੀ.ਪੀ.ਐਫ਼. ਸਟੇਟਮੈਂਟਾਂ ਨਾ ਮਿਲਣੀਆਂ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਹੋਈ ਬਦਤਰ-ਖਹਿਰਾ

ਬਠਿੰਡਾ, 15 ਮਈ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਇਥੇ ਪ੍ਰੈਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਕਾਂਗਰਸ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਅਤੇ ਦੁਕਾਨ ਦੀ ਭੰਨਤੋੜ

ਰਾਮਾਂ ਮੰਡੀ, 15 ਮਈ (ਤਰਸੇਮ ਸਿੰਗਲਾ)-ਲਵ ਮੈਰਿਜ ਕਰਵਾਉਣ ਵਾਲੇ ਇਕ ਲੜਕੇ ਨੂੰ ਲੜਕੀ ਦੇ ਮਾਪਿਆਂ ਵਲੋਂ ਕੁੱਟਮਾਰ ਕੀਤੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀ ਕ੍ਰਿਸ਼ਨ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਲਾਲੇਆਣਾ ਨੇ ਰਾਮਾਂ ਪੁਲਿਸ ਨੂੰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਡਿਪਟੀ ਸਪੀਕਰ ਦੀ ਕੋਠੀ ਅੱਗੇ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੂਬਾ ਜਥੇਬੰਦੀ ਦੇ ਸੱਦੇ 'ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਇਕਾਈ ਬਠਿੰਡਾ ਵਲੋਂ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੀ ਕੋਠੀ ਅੱਗੇ ਕੀਤੀ ਭੁੱਖ ਹੜਤਾਲ ਲਗਾਤਾਰ ਦੂਸਰੇ ਦਿਨ ਵੀ ਜਾਰੀ ਰਹੀ | ...

ਪੂਰੀ ਖ਼ਬਰ »

ਨੌਜਵਾਨ ਦੁਆਰਾ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਵਿਚ ਇਕ ਨੌਜਵਾਨ ਦੁਆਰਾ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਪਰਿਵਾਰਿਕ ਮੈਂਬਰਾਂ ਅਨੁਸਾਰ ਮਿ੍ਤਕ ਨੌਜਵਾਨ ਪਿਛਲੇ ਕਈ ਮਹੀਨਿਆਂ ਤੋਂ ...

ਪੂਰੀ ਖ਼ਬਰ »

ਖ਼ਾਲ ਦੇ ਝਗੜੇ ਦੀ ਰੰਜ਼ਿਸ਼ ਨੂੰ ਲੈ ਕੇ ਹੋਈ ਖ਼ੂਨੀ ਝੜਪ 'ਚ ਦੋਂਵੇ ਧਿਰਾਂ ਵਿਰੁੱਧ ਕੇਸ

ਗੋਨਿਆਣਾ, 15 ਮਈ (ਬਰਾੜ ਆਰ. ਸਿੰਘ)-ਇਥੋਂ 5 ਕਿਲੋਮੀਟਰ ਦੂਰ ਪਿੰਡ ਜੰਡਾਂਵਾਲਾ ਵਿਖੇ ਬੀਤੇ ਦਿਨੀਂ ਖਾਲ ਦੇ ਝਗੜੇ ਨੂੰ ਲੈ ਕੇ ਹੋਈ ਖ਼ੂਨੀ ਝੜਪ ਵਿਚ ਦੋਵੇਂ ਧਿਰਾਂ ਵਲੋਂ ਕੀਤੇ ਗਏ ਹਮਲਿਆਂ ਵਿਚ ਇਕ ਧਿਰ ਦੇ ਇਕ ਵਿਅਕਤੀ ਅੰਗਰੇਜ਼ ਸਿੰਘ ਪੁੱਤਰ ਮੰਦਰ ਸਿੰਘ ਦੇ ਗੰਭੀਰ ...

ਪੂਰੀ ਖ਼ਬਰ »

ਦੋ ਵਿਅਕਤੀ 18 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐਾਟੀ ਨਾਰਕੋਟਿਕ ਸੈਲ ਦੀ ਟੀਮ ਦੋ ਵਿਅਕਤੀਆਂ ਨੂੰ 18 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਖਿਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਐਾਟੀ ਨਾਰਕੋਟਿਕ ਸੈਲ ਦੇ ਏ. ...

ਪੂਰੀ ਖ਼ਬਰ »

ਪੁਰਾਣੀ ਰੰਜ਼ਿਸ ਦੇ ਚੱਲਦਿਆਂ ਗੰਭੀਰ ਜ਼ਖ਼ਮੀ ਕੀਤੇ ਨੌਜਵਾਨ ਦੀ ਇਲਾਜ ਦੌਰਾਨ ਮੌਤ

ਮਹਿਰਾਜ, 15 ਮਈ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਖੇ ਪੁਰਾਣੀ ਰੰਜ਼ਿਸ ਦੇ ਚੱਲਦਿਆਂ ਕੁਝ ਵਿਅਕਤੀਆਂ ਵਲੋਂ ਪਿੰਡ ਦੇ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੰੂ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ | ਉਕਤ ਨੌਜਵਾਨ ਦੀ ਆਦੇਸ਼ ਹਸਪਤਾਲ ਭੁੱਚੋ ਮੰਡੀ ਵਿਖੇ ...

ਪੂਰੀ ਖ਼ਬਰ »

ਕੇਂਦਰੀ ਮੋਦੀ ਸਰਕਾਰ ਨੇ ਪੋਸਟ ਮੈਟਿ੍ਕ ਸਕਾਲਰਸ਼ਿਪ 'ਤੇ ਅਸਿੱਧੀ ਰੋਕ ਲਗਾਕੇ ਦਲਿਤਾਂ ਦੇ ਜ਼ਖ਼ਮਾਂ 'ਤੇ ਲੂਣ ਭੁੱਕਿਆ-ਡਾ: ਜੱਖੂ

ਬਠਿੰਡਾ ਛਾਉਣੀ, 15 ਮਈ (ਪਰਵਿੰਦਰ ਸਿੰਘ ਜੌੜਾ)-ਦੇਸ਼ ਭਰ ਵਿਚ ਸੂਬਾ ਸਰਕਾਰਾਂ ਅਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਦਲਿਤਾਂ ਿਖ਼ਲਾਫ਼ ਕੀਤੇ ਜਾ ਰਹੇ ਬਦ ਤੋਂ ਬਦਤਰ ਫ਼ੈਸਲਿਆਂ ਨੇ ਦਲਿਤ ਸਮਾਜ ਦੀ ਨੀਂਦ ਹਰਾਮ ਕੀਤੀ ਹੋਈ ਹੈ ਅਤੇ ਇਨ੍ਹਾਂ ਦਲਿਤ ਵਿਰੋਧੀ ਫ਼ੈਸਲਿਆਂ ...

ਪੂਰੀ ਖ਼ਬਰ »

ਬੱਚੇ ਨਾਲ ਕਥਿਤ ਬਦਫ਼ੈਲੀ ਕਰਨ ਵਾਲਾ ਹਲਵਾਈ ਪੁਲਿਸ ਵਲੋਂ ਕਾਬੂ

ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਵਿਖੇ ਇਕ ਹਲਵਾਈ ਕੋਲ ਕੰਮ ਸਿੱਖਣ ਲਈ ਗਏ ਨਾਬਾਲਗ ਲੜਕੇ ਨਾਲ ਬਦਫ਼ੈਲੀ ਕਰਨ ਵਾਲੇ ਕਥਿਤ ਦੋਸ਼ੀ ਹਲਵਾਈ ਨੂੰ ਤਲਵੰਡੀ ਸਾਬੋ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕਰ ਲਈ ਹੈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਸਰਕਾਰੀ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਅਸੀਂ ਆਪਣਾ ਨਿਰਪੱਖ ਰੋਲਾ ਅਦਾ ਕਰਾਂਗੇ- ਖ਼ੁਸ਼ਹਾਲੀ ਦੇ ਰਾਖੇ

ਸੀਂਗੋ ਮੰਡੀ, 15 ਮਈ (ਲੱਕਵਿੰਦਰ ਸ਼ਰਮਾ)-ਖੇਤਰ ਦੇ ਪਿੰਡਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਵਲੋਂ ਤਾਇਨਾਤ ਕੀਤੇ ਗਾਰਡੀਨੈਂਸ ਆਫ਼ ਗਵਰਨੈਸ (ਖ਼ੁਸ਼ਹਾਲੀ ਦੇ ਰਾਖਿਆਂ) ਦੀ ਮੀਟਿੰਗ ਸਥਾਨਕ ਮੰਡੀ ਦੇ ਗੁਰੂਘਰ ਵਿਚ ਸੁਪਰਵਾਈਜ਼ਰ ਕੈਪਟਨ ਸਰਬਜੀਤ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਢੇਲਵਾਂ ਵਿਖੇ ਨਸ਼ਾ ਰੋਕੂ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਨਥਾਣਾ, 15 ਮਈ (ਗੁਰਦਰਸ਼ਨ ਲੁੱਧੜ)-ਪਿੰਡ ਢੇਲਵਾਂ ਵਿਖੇ ਬਾਬਾ ਗੌਰਧਨ ਨਾਥ ਸਪੋਰਟਸ ਅਤੇ ਵੈਲਫੇਅਰ ਕਲੱਬ ਵਲੋਂ ਨਸ਼ਾ ਰੋਕੂ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਡੀ. ਸੀ. ਦਫਤਰ ਬਠਿੰਡਾ ਤੋਂ ਪਹੁੰਚੇ ਗਰਾਊਾਡ ਮਾਸਟਰ ਵਲੋਂ ਨਿਯੁਕਤ ਕੀਤੇ ਨਸ਼ਾ ਰੋਕੂ ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਅਫ਼ਸਰ ਵਲੋਂ ਖੇਡ ਵਿਭਾਗ ਦੇ ਕੋਚਿੰਗ ਸੈਂਟਰਾਂ ਦੀ ਅਚਨਚੇਤੀ ਚੈਕਿੰਗ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਦੇ ਨਵ-ਨਿਯੁਕਤ ਜ਼ਿਲ੍ਹਾ ਖੇਡ ਅਫ਼ਸਰ ਬਲਵਿੰਦਰ ਸਿੰਘ ਨੇ ਬਠਿੰਡਾ ਜ਼ਿਲ੍ਹੇ ਅੰਦਰ ਚੱਲ ਰਹੇ ਖੇਡ ਵਿਭਾਗ ਦੀ ਸਰਪ੍ਰਸਤੀ ਵਾਲੇ ਫੱੁਟਬਾਲ, ਵਾਲੀਬਾਲ, ਮੁੱਕੇਬਾਜ਼ੀ, ਜੂਡੋ ਦੇ ਕੋਚਿੰਗ ਸੈਂਟਰਾਂ ਤੋਂ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ ਵਿਚ ਮਾਂ ਦਿਵਸ ਮਨਾਇਆ

ਲਹਿਰਾ ਮੁਹੱਬਤ, 15 ਮਈ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਡੂਬੀਕਨਸ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ 'ਚ ਸਤਿਕਾਰਯੋਗ ਮਦਰਜ਼ ਨੂੰ ਸਮਰਪਿਤ ਕਰਦਿਆਂ ''ਮਦਰਜ਼ ਡੇ'' ਮਨਾਇਆ ਗਿਆ | ਅਧਿਆਪਕਾਂ ਨੇ ਸਕੂਲ ਦੀ ਅਸੈਂਬਲੀ ਵਿਚ ਬੱਚਿਆਂ ਤੋਂ ਉਨ੍ਹਾਂ ਦੀਆਂ ਮਦਰਜ਼ ਨਾਲ ਸੰਬੰਧਿਤ ਸਵਾਲ ਜਵਾਬ ਪੁੱਛੇ ਅਤੇ ਸਕੂਲ ਦੇ ਪਿੰ੍ਰਸੀਪਲ ਸ੍ਰੀਮਤੀ ਸਰਬਜੀਤ ਕੌਰ ਸਰਾਂ ਨੇ ਸਾਰੇ ਵਿਦਿਆਰਥੀਆਂ ਨੂੰ ਮਾਤਾ-ਪਿਤਾ ਦਾ ਸਤਿਕਾਰ ਕਰਨ , ਉਨ੍ਹਾਂ ਦੀ ਗੱਲ ਮੰਨਣ ਅਤੇ ਇਸ ਦਿਨ ਦੇ ਮਹੱਤਵ ਬਾਰੇ ਦੱਸਿਆ | ਸਕੂਲ ਦੇ ਜੀ.ਐੱਮ.ਸ੍ਰੀ ਕਪਿਲ ਗਰਗ ਨੇ ਬੱਚਿਆ ਨੂੰ ਕਿਹਾ ਕਿ ਤੋਹਫ਼ੇ ਦੇ ਰੂਪ ਵਿਚ ਸਾਰੇ ਬੱਚੇ ਰੋਜ਼ ਸਵੇਰੇ ਉੱਠ ਕੇ ਆਪਣੇ ਮਾਤਾ-ਪਿਤਾ ਦੇ ਪੈਰ ਹੱਥ ਲਾਉਣ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕਰਨ | ਬੱਚਿਆਂ ਨੇ ਆਪਣੀ ਮਦਰਜ਼ ਨੂੰ ਤੋਹਫ਼ੇ ਦੇਣ ਲਈ ਅਧਿਆਪਕਾਂ ਦੀ ਮਦਦ ਨਾਲ ਜਮਾਤ ਪੀ.ਜੀ. ਤੋ ਦੂਸਰੀ ਤੱਕ ਬੈਜਿਜਸ,ਜਮਾਤ ਤੀਸਰੀ ਤੋਂ ਛੇਵੀਂ ਤੱਕ ਟਿਆਰਾ ਅਤੇ ਜਮਾਤ ਸੱਤਵੀਂ ਤੋਂ ਦਸਵੀਂ ਤੱਕ ਵੌਲ ਹੈਂਗਰ ਬਣਾਉਣ ਵਿਚ ਬੱਚਿਆਂ ਨੇ ਆਪਣੀ ਪ੍ਰਤਿਭਾ ਦਿਖਾਈ | ਇਸ ਮੌਕੇ ਸਾਰੇ ਵਿਦਿਆਰਥੀਆਂ ਨੇ ਇਹਨਾਂ ਗਤੀਵਿਧੀਆਂ ਦਾ ਆਨੰਦ ਮਾਣਿਆ |


ਖ਼ਬਰ ਸ਼ੇਅਰ ਕਰੋ

ਢੱਡੇ ਪਰਿਵਾਰ ਵਲੋਂ ਭਰਾ ਦੀ ਯਾਦ 'ਚ ਸਕੂਲੀ ਬੱਚਿਆਂ ਨੂੰ ਵਰਦੀਆਂ ਤੇ ਸੈਂਡਲ ਵੰਡੇ

ਮਹਿਰਾਜ, 15 ਮਈ (ਸੁਖਪਾਲ ਮਹਿਰਾਜ)-ਸਰਕਾਰੀ ਐਲੀਮੈਂਟਰੀ ਸਕੂਲ ਕੋਠੇ ਪਿਪਲੀ ਮਹਿਰਾਜ ਵਿਖੇ ਪੰਜਾਬੀ ਅਧਿਆਪਕਾਂ ਗਗਨਦੀਪ ਕੌਰ ਦੇ ਪਿਤਾ ਰਘਵੀਰ ਸਿੰਘ ਢੱਡੇ ਵਲੋਂ ਆਪਣੇ ਭਰਾ ਮਰਹੂਮ ਸੇਵਾ ਸਿੰਘ ਦੀ ਯਾਦ ਵਿਚ ਸਕੂਲੀ ਬੱਚਿਆਂ ਨੂੰ ਵਰਦੀਆਂ ਅਤੇ ਸੈਂਡਲ ਵੰਡਦਿਆਂ ...

ਪੂਰੀ ਖ਼ਬਰ »

ਸਿਰੀਏਵਾਲਾ ਦੇ ਬੇਰੁਜ਼ਗਾਰ ਐਮ. ਏ., ਬੀ. ਐੱਡ. ਨੌਜਵਾਨ ਵਲੋਂ ਸਟ੍ਰਾਬੈਰੀ ਫ਼ਲ ਦੀ ਸਫ਼ਲਤਾਪੂਰਵਕ ਕਾਸ਼ਤ

ਭਗਤਾ ਭਾਈਕਾ, 15 ਮਈ (ਸੁਖਪਾਲ ਸਿੰਘ ਸੋਨੀ)-ਪਿੰਡ ਸਿਰੀਏਵਾਲਾ ਦੇ ਕਦਮ ਕਲੱਬ ਦੇ ਪ੍ਰਧਾਨ ਅਤੇ ਅਗਾਂਹਵਧੂ ਸੋਚ ਰੱਖਣ ਵਾਲੇ ਐੱਮ. ਏ. ਬੀ. ਐੱਡ. ਬੇਰੁਜ਼ਗਾਰ ਨੌਜਵਾਨ ਸੁਖਪ੍ਰੀਤ ਸਿੰਘ ਪੁੱਤਰ ਬਲਰਾਜ ਸਿੰਘ ਵਲੋਂ ਆਪਣੇ ਖੇਤ ਵਿਚ ਪਾਣੀ ਦੀ ਘੱਟ ਲਾਗਤ ਵਾਲੀਆਂ ਵੱਖ-ਵੱਖ ...

ਪੂਰੀ ਖ਼ਬਰ »

ਗਲਣਯੋਗ ਲਿਫ਼ਾਫ਼ਿਆਂ ਦੀ ਵਰਤੋਂ ਸਬੰਧੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਜ਼ਿਲ੍ਹਾ ਮੰਡੀ ਬੋਰਡ ਅਧਿਕਾਰੀਆਂ ਨਾਲ ਬੈਠਕ

ਬਠਿੰਡਾ, 15 ਮਈ (ਕੰਵਲਜੀਤ ਸਿੰਘ ਸਿੱਧੂ)-ਵਾਤਾਵਰਣ ਨੂੰ ਨੁਕਸਾਨ ਪਹੁਚਾਉਂਣ ਵਾਲੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਪੂਰਨ ਰੂਪ 'ਚ ਖ਼ਤਮ ਕਰਨ ਲਈ ਅੱਜ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਮੰਡੀ ਬੋਰਡ ਅਤੇ ਸਬਜ਼ੀ ਵਿਕਰੇਤਾਵਾਂ ...

ਪੂਰੀ ਖ਼ਬਰ »

ਨੌਜਵਾਨ ਦੁਆਰਾ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਵਿਚ ਇਕ ਨੌਜਵਾਨ ਦੁਆਰਾ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਪਰਿਵਾਰਿਕ ਮੈਂਬਰਾਂ ਅਨੁਸਾਰ ਮਿ੍ਤਕ ਨੌਜਵਾਨ ਪਿਛਲੇ ਕਈ ਮਹੀਨਿਆਂ ਤੋਂ ...

ਪੂਰੀ ਖ਼ਬਰ »

ਭਾਈਰੂਪਾ ਵਿਖੇ ਚੋਰਾਂ ਨੇ 4 ਦੁਕਾਨਾਂ ਦੇ ਤੋੜੇ ਜਿੰਦਰੇ, ਇਕ 'ਚ ਲਾਇਆ ਪਾੜ

ਭਾਈਰੂਪਾ, 15 ਮਈ (ਵਰਿੰਦਰ ਲੱਕੀ)-ਸਥਾਨਕ ਕਸਬੇ ਅੰਦਰ ਬੀਤੀ ਰਾਤ ਚੋਰਾਂ ਵਲੋਂ 4 ਦੁਕਾਨਾਂ ਦੇ ਜਿੰਦਰੇ ਭੰਣਨ ਤੇ ਇਕ ਦੁਕਾਨ ਦੀ ਛੱਤ 'ਚ ਪਾੜ ਲਗਾਏ ਜਾਣ ਦੀ ਖਬਰ ਹੈ |ਪ੍ਰਭਾਵਿਤ ਦੁਕਾਨਦਾਰਾਂ ਨੇ ਇਸ ਸਬੰਧੀ ਫੂਲ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਪੀ. ਏ. ਯੂ. ਵਲੋ ਕਿਸਾਨਾਂ ਨੂੰ ਘੱਟ ਸਮੇਂ ਵਿਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਬੀਜਣ ਦੀ ਸਲਾਹ

ਬਠਿੰਡਾ, 15 ਮਈ (ਸੁਖਵਿੰਦਰ ਸਿੰਘ ਸੁੱਖਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋ ਝੋਨੇ ਦੀਆਂ ਨਵੀਆਂ ਵਿਕਸਤ ਕੀਤੀਆਂ ਕਿਸਮਾਂ ਬੀਜਣ ਦੀ ਸਲਾਹ ਦਿੱਤੀ ਗਈ ਹੈ | ਇਸ ਸਬੰਧੀ ਮੀਡੀਆ ਦੇ ਨਾਂਅ ਜਾਰੀ ਇਕ ਬਿਆਨ ਵਿਚ ਯੂਨੀਵਰਸਿਟੀ ਦੇ ਖੇਤੀ ਮਾਹਿਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

25 ਲੀਟਰ ਲਾਹਣ ਸਮੇਤ ਇਕ ਗਿ੍ਫ਼ਤਾਰ

ਭਾਈਰੂਪਾ, 15 ਮਈ (ਵਰਿੰਦਰ ਲੱਕੀ)- ਥਾਣਾ ਫੂਲ ਪੁਲਿਸ ਨੇ ਭਾਈਰੂਪਾ ਵਿਖੇ ਇਕ ਵਿਅਕਤੀ ਨੂੰ 25 ਲੀਟਰ ਲਾਹਣ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐਸ. ਐਚ. ਓ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਸ ਸਬੰਧੀ ਸੁਖਦੇਵ ਸਿੰਘ ਉਰਫ਼ ਭੋਲਾ ...

ਪੂਰੀ ਖ਼ਬਰ »

ਪੰਜ ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਦੋਸ਼ੀ ਕਾਬੂ

ਬੱਲੂਆਣਾ, 15 ਮਈ (ਗੁਰਨੈਬ ਸਾਜਨ)-ਥਾਣਾ ਸਦਰ ਅਧੀਨ ਪੈਂਦੇ ਪਿੰਡ ਬਹਿਮਣ ਦੀਵਾਨਾ ਵਿਖੇ ਜਲੌਰ ਚੰਦ ਪੁੱਤਰ ਭਾਗ ਰਾਮ ਪਾਸੋਂ 5 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਹੋਈ ਹੈ, ਦੋਸ਼ੀ ਹਵਾਲਾਤ ਬੰਦ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

90 ਗੱਟੇ ਕਣਕ ਚੋਰੀ- ਨਾਮਾਲੂਮ ਦੋਸ਼ੀਆਂ ਵਿਰੁੱਧ ਮਾਮਲਾ ਦਰਜ

ਰਾਮਾਂ ਮੰਡੀ, 15 ਮਈ (ਤਰਸੇਮ ਸਿੰਗਲਾ)- ਮਲਕਾਣਾ ਰੋਡ ਉੱਪਰ ਸਥਿੱਤ ਇੱਕ ਬੀਜਾਂ ਦੀ ਫ਼ੈਕਟਰੀ ਵਿਚੋਂ ਬੀਤੇ ਦਿਨੀਂ ਰਾਮ ਸਮੇਂ 90 ਗੱਟੇ ਕਣਕ ਚੋਰੀ ਹੋਣ ਦਾ ਸਮਾਚਾਰ ਹੈ | ਫ਼ੈਕਟਰੀ ਮਾਲਕ ਨਿਸ਼ਚਿਤ ਜਿੰਦਲ ਪੁੱਤਰ ਤਰਸੇਮ ਚੰਦ ਦੀ ਸ਼ਿਕਾਇਤ 'ਤੇ ਰਾਮਾਂ ਪੁਲਿਸ ਨੇ ...

ਪੂਰੀ ਖ਼ਬਰ »

16 ਪੇਟੀਆਂ ਨਾਜਾਇਜ਼ ਸ਼ਰਾਬ ਤੇ ਕਾਰ ਸਮੇਤ 3 ਕਾਬੂ

ਕੋਟਸ਼ਮੀਰ, 15 ਮਈ (ਰਣਜੀਤ ਸਿੰਘ ਬੁੱਟਰ)- ਸੀ.ਆਈ.ਸਟਾਫ਼ ਬਠਿੰਡਾ ਵਲੋਂ ਥਾਣਾ ਸਦਰ ਬਠਿੰਡਾ ਅਧੀਨ ਪੈਂਦੇ ਪਿੰਡ ਕੋਟਸ਼ਮੀਰ ਦੀ ਅਨਾਜ ਮੰਡੀ ਵਿਚੋਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 16 ਪੇਟੀਆਂ ਸਮੇਤ 3 ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ ਜਿਨ੍ਹਾਂ ਪਾਸੋਂ ਇਕ ...

ਪੂਰੀ ਖ਼ਬਰ »

ਹਰਿਆਣਾ ਦੇ 4 ਸ਼ਰਾਬ ਤਸਕਰ ਅਸਟੀਮ ਕਾਰ ਤੇ 120 ਬੋਤਲਾਂ ਸਮੇਤ ਕਾਬੂ

ਰਾਮਾਂ ਮੰਡੀ, 15 ਮਈ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੇ ਹੌਲਦਾਰ ਜਗਤਾਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਦੌਰਾਨ ਹਰਿਆਣਾ ਸੂਬੇ ਦੇ 4 ਸ਼ਰਾਬ ਤਸਕਰਾਂ ਨੂੰ ਅਸਟੀਮ ਕਾਰ ਸਮੇਤ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ ਜਦਕਿ ਉਨ੍ਹਾਂ ਦਾ ਪੰਜਵਾਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅਧੀਨ ਚੱਲਦੇ ਗੁਰੂ ਕਾਸ਼ੀ ਕੈਂਪਸ ਦੇ ਠੇਕਾ ਆਧਾਰਿਤ ਅਧਿਆਪਕਾਂ ਵਲੋਂ ਹੱਕੀ ਮੰਗਾਂ ਲਈ ਹੜਤਾਲ ਆਰੰਭ

ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰ ਹੁੱਡ ਗੁਰੂ ਕਾਂਸ਼ੀ ਕੈਂਪਸ, ਤਲਵੰਡੀ ਸਾਬੋ ਵਿਖੇ ਕਈ ਸਾਲਾਂ ਤੋਂ ਠੇਕਾ ਆਧਾਰਿਤ ਕੰਮ ਕਰ ਰਹੇ ਅਧਿਆਪਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਅਣਮਿਥੇ ਸਮੇਂ ਲਈ ...

ਪੂਰੀ ਖ਼ਬਰ »

ਕੰਮ ਦੀ ਵੰਡ ਨੂੰ ਲੈ ਕੇ ਮਗਨਰੇਗਾ ਔਰਤਾਂ ਵਲੋਂ ਕੰਮ ਬੰਦ

ਬੱਲੂਆਣਾ, 15 ਮਈ (ਗੁਰਨੈਬ ਸਾਜਨ)-ਬੱਲੂਆਣਾ ਦੇ ਮਗਨਰੇਗਾ ਮਜ਼ਦੂਰ ਔਰਤਾਂ ਵਲੋਂ ਦਲਿਤ ਧਰਮਸ਼ਾਲਾ ਅੱਗੇ ਇਕੱਠੀਆਂ ਹੋ ਕੇ ਆਪਣਾ ਕੰਮ ਬੰਦ ਕਰਕੇ ਆਪਣੀ ਦਿਹਾੜੀ ਵਿਚੋਂ ਕਟੌਤੀ ਦੇ ਵਿਰੋਧ ਵਿਚ ਰੋਸ ਜਿਤਾਇਆ | ਇਸ ਸਬੰਧੀ ਮਗਨਰੇਗਾ ਔਰਤਾਂ ਰੇਸ਼ਮ ਕੌਰ, ਜਰਨੈਲ ਕੌਰ, ...

ਪੂਰੀ ਖ਼ਬਰ »

ਪਟਵਾਰੀ ਰਣਜੀਤ ਸਿੰਘ ਅਤੇ ਉਸ ਦਾ ਸਹਾਇਕ ਨੌ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਨੇ ਦਬੋਚੇ

ਗੋਨਿਆਣਾ, 15 ਮਈ (ਮਨਦੀਪ ਸਿੰਘ ਮੱਕੜ, ਲਛਮਣ ਦਾਸ ਗਰਗ)-ਸਬ-ਤਹਿਸੀਲ ਗੋਨਿਆਣਾ ਦੇ ਅਧੀਨ ਆਉਂਦੇ ਪਿੰਡ ਜੰਡਾਂ ਵਾਲਾ, ਖੇਮੂਆਣਾ ਅਤੇ ਜੀਦਾ ਦੇ ਪਟਵਾਰੀ ਰਣਜੀਤ ਸਿੰਘ ਅਤੇ ਉਸ ਦੇ ਸਹਾਇਕ ਕੁਲਦੀਪ ਸਿੰਘ ਨੂੰ ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਂਦੇ ਮੌਕੇ 'ਤੇ ਦਬੋਚ ਕੇ ...

ਪੂਰੀ ਖ਼ਬਰ »

ਘਰ ਦੇ ਬਾਹਰ ਬੈਠੀ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ

ਭੁੱਚੋ ਮੰਡੀ, 15 ਮਈ (ਬਿੱਕਰ ਸਿੰਘ ਸਿੱਧੂ)-ਮੰਡੀ ਦੇ ਵਾਰਡ ਨੰਬਰ ਇਕ ਵਿਚ ਆਪਣੇ ਘਰ ਦੇ ਬਾਹਰ ਬੈਠੀ ਬਜ਼ੁਰਗ ਔਰਤ ਦੀਆਂ ਦੋ ਅਣਪਛਾਤੇ ਨੌਜਵਾਨਾਂ ਨੇ ਕੰਨ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ ਅਤੇ ਮੋਟਰ ਸਾਈਕਲ 'ਤੇ ਫ਼ਰਾਰ ਹੋ ਗਏ | ਇਕੱਤਰ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਸਕੂਲ ਮਲਕਾਣਾ ਦੇ ਬੱਚਿਆਂ ਦਾ ਜਨਮ ਦਿਨ ਗੁਰ ਇਤਿਹਾਸ ਦੀਆਂ ਪੁਸਤਕਾਂ ਭੇਟ ਕਰਕੇ ਮਨਾਇਆ

ਸੀਂਗੋ ਮੰਡੀ, 15 ਮਈ (ਲੱਕਵਿੰਦਰ ਸ਼ਰਮਾ)-ਪਿੰਡ ਮਲਕਾਣਾ ਵਿਖੇ ਬੀਤੇ ਲੰਬੇ ਸਮੇਂ ਤੋਂ ਵਿੱਦਿਆ ਦੇ ਖੇਤਰ 'ਚ ਨਾਮਣਾ ਖੱਟ ਚੁੱਕੇ ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਬੱਚਿਆਂ ਦੇ ਜਨਮ ਦਿਨ ਗੁਰ ਇਤਿਹਾਸ ਨਾਲ ਸਬੰਧਿਤ ਕਿਤਾਬਾਂ ਭੇਟ ਕਰਕੇ ਮਨਾਉਣ ਦੀ ਪਿ੍ਤ ਪਾਈ ਹੈ | ਜਿਸ ...

ਪੂਰੀ ਖ਼ਬਰ »

ਮਾਰੂਤੀ ਕਾਰ ਸਵਾਰ ਤਿੰਨ ਵਿਅਕਤੀ ਹਰਿਆਣਵੀਂ ਸ਼ਰਾਬ ਦੇ 16 ਡੱਬਿਆਂ ਸਮੇਤ ਗਿ੍ਫ਼ਤਾਰ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੇ ਸੀ. ਆਈ. ਏ. ਸਟਾਫ਼-1 ਦੀ ਟੀਮ ਨੇ ਇਕ ਮਾਰੂਤੀ ਕਾਰ ਸਵਾਰ ਤਿੰਨ ਵਿਅਕਤੀਆਂ ਹਰਿਆਣਵੀਂ ਸ਼ਰਾਬ ਦੇ 16 ਡੱਬਿਆਂ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਸ਼ਰਾਬ ਸਮੇਤ ਫੜੇ ਗਏ ਵਿਅਕਤੀਆਂ ਖਿਲਾਫ਼ ਥਾਣਾ ...

ਪੂਰੀ ਖ਼ਬਰ »

ਅਫ਼ਵਾਹਾਂ ਦੇ ਬਾਵਜੁੂਦ ਐਮ.ਆਰ. ਦੇ ਟੀਕੇ ਪ੍ਰਤੀ ਉਤਸ਼ਾਹਿਤ ਨੇ ਮਾਪੇ-ਡਾਕਟਰ ਅਮਰੀਕ ਸਿੰਘ

ਰਾਮਪੁਰਾ ਫੂਲ, 15 ਮਈ (ਗੁਰਮੇਲ ਸਿੰਘ ਵਿਰਦੀ)-ਸਥਾਨਕ ਸਬ ਡਵੀਜਨ ਸਰਕਾਰੀ ਹਸਪਤਾਲ ਦੇ ਸੀਨੀਅਰ ਮੇਡੀਕਲ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਕਿਹਾ ਕਿ ਬੇਸ਼ੱਕ ਕੁੱਝ ਗੈਰ ਸਮਾਜੀ ਤੱਤਾਂ ਵਲੋਂ ਮੀਜ਼ਲ ਰੁਬੇਲਾ ਟੀਕਾਕਰਨ ਮੁਹਿੰਮ ਦੇ ਵਿਰੱੁਧ ਗੁੰਮਰਾਹਕੁੰਨ ਪ੍ਰਚਾਰ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਲਈ ਤਿੰਨ ਰੋਜ਼ਾ ਅਧਿਆਪਕ ਸਿਖਲਾਈ ਕੈਂਪ ਲਗਾਇਆ

ਸੰਗਤ ਮੰਡੀ, 15 ਮਈ (ਸ਼ਾਮ ਸੁੰਦਰ ਜੋਸ਼ੀ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਨੂੰ ਨਵੀਨਤਮ ਤਰੀਕਿਆਂ ਨਾਲ ਪੜ੍ਹਾਉਣ ਲਈ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਤਿੰਨ ਰੋਜ਼ਾ ਟ੍ਰੇਨਿੰਗ ਕੈਂਪ ਦਾ ਆਯੋਜਨ ਅੱਜ ...

ਪੂਰੀ ਖ਼ਬਰ »

ਪੀ.ਕੇ.ਐਸ. ਇੰਟਰ ਨੈਸ਼ਨਲ ਵਿਚ ਖ਼ਸਰਾ ਅਤੇ ਰੂਬੇਲਾ ਟੀਕਾਕਰਨ ਹੋਇਆ

ਬੱਲੂਆਣਾ, 15 ਮਈ (ਗੁਰਨੈਬ ਸਾਜਨ)- ਪੀ.ਕੇ.ਐਸ. ਇੰਟਰ ਨੈਸ਼ਨਲ ਸਕੂਲ ਬੱਲੂਆਣਾ ਵਿਖੇ ਹੈੱਡ ਮਿਸਟੈੱ੍ਰਸ ਮੈਡਮ ਇੰਦਰਜੀਤ ਕੌਰ ਦੀ ਨਿਗਰਾਨੀ ਹੇਠ ਪੀ.ਐਚ.ਸੀ.ਬੱਲੂਆਣਾ ਦੀ ਟੀਮ ਵਲੋਂ ਟੀਕਾਕਰਨ ਕੀਤਾ ਗਿਆ | ਸਕੂਲ ਦੇ 300 ਦੇ ਕਰੀਬ ਬੱਚਿਆਂ ਦੇ ਟੀਕੇ ਲਗਾਏ ਅਤੇ ਸਾਰੇ ਬੱਚੇ ...

ਪੂਰੀ ਖ਼ਬਰ »

ਸਨਰਜੀ ਨਰਸਿੰਗ ਕਾਲਜ ਵਿਚ ਨਰਸਿੰਗ ਦਿਵਸ ਮਨਾਇਆ

ਬੱਲੂਆਣਾ, 15 ਮਈ (ਗੁਰਨੈਬ ਸਾਜਨ)-ਸਨਰਜੀ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਬੁਰਜ ਮਹਿਮਾ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਦਿਵਸ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਕੇ ਮਨਾਇਆ | ਇਸ ਤੋਂ ਇਲਾਵਾ ਰੁੱਖ ਲਗਾਉਣਾ, ਖ਼ੂਨਦਾਨ ਕਰਨਾ, ਆਲੇ-ਦੁਆਲੇ ...

ਪੂਰੀ ਖ਼ਬਰ »

ਵਸੋਂ ਵਾਲੇ ਘਰਾਂ ਵਿਚਕਾਰ ਖੁੱਲ੍ਹੇ ਆਸਮਾਨ ਥੱਲੇ ਪਏ ਰਬੜ ਦੇ ਕਬਾੜ ਨੂੰ ਲੱਗੀ ਅੱਗ

ਭਾਗੀਵਾਂਦਰ, 15 ਮਈ (ਮਹਿੰਦਰ ਸਿੰਘ ਰੂਪ)-ਸਥਾਨਕ ਪਿੰਡ ਭਾਗੀਵਾਂਦਰ ਦੇ ਬੱਸ ਸਟੈਂਡ ਨਜ਼ਦੀਕ ਸੰਘਣੀ ਵਸੋਂ ਵਾਲੇ ਘਰਾਂ ਦੇ ਵਿਚਕਾਰ ਕਬਾੜੀਆ ਸੁਖਦੇਵ ਚੰਦ ਪੁੱਤਰ ਟੇਕ ਚੰਦ ਅਰੋੜਾ ਦਾ ਖੁੱਲ੍ਹੇ ਆਸਮਾਨ ਥੱਲੇ ਸੁੱਟਿਆ ਕਬਾੜ ਦਾ ਸਮਾਨ ਜਿਸ ਵਿਚ ਰਬੜ ਦੇ ਡਿਸਪੋਜਲ ...

ਪੂਰੀ ਖ਼ਬਰ »

ਵਾਟਰ ਵਰਕਸ ਵਿਚ ਪਾਣੀ ਦੀ ਕਮੀ ਪੂਰੀ ਕਰਨ ਲਈ ਮੋਟਰ ਲਾ ਕੇ ਕੀਤਾ ਉਦਘਾਟਨ

ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ)- ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਦੇ ਮਨੋਰਥ ਤਹਿਤ ਬੀਤੇ ਸਮੇਂ ਤੋਂ ਆਰੰਭੀ ਮੁਹਿੰਮ ਤਹਿਤ ਨੇੜਲੇ ਪਿੰਡ ਗੁਰੂਸਰ ਜਗ੍ਹਾ ਦੇ ਲੋਕਾਂ ਵਲੋਂ ਕੀਤੀ ਮੰਗ ਅਨੁਸਾਰ ਅੱਜ ਪਿੰਡ ਦੇ ਵਾਟਰ ਵਰਕਸ ਵਿਚ ਪਾਣੀ ...

ਪੂਰੀ ਖ਼ਬਰ »

ਵਾਟਰ ਵਰਕਸ ਵਿਚ ਪਾਣੀ ਦੀ ਕਮੀ ਪੂਰੀ ਕਰਨ ਲਈ ਮੋਟਰ ਲਾ ਕੇ ਕੀਤਾ ਉਦਘਾਟਨ

ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ)- ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਦੇ ਮਨੋਰਥ ਤਹਿਤ ਬੀਤੇ ਸਮੇਂ ਤੋਂ ਆਰੰਭੀ ਮੁਹਿੰਮ ਤਹਿਤ ਨੇੜਲੇ ਪਿੰਡ ਗੁਰੂਸਰ ਜਗ੍ਹਾ ਦੇ ਲੋਕਾਂ ਵਲੋਂ ਕੀਤੀ ਮੰਗ ਅਨੁਸਾਰ ਅੱਜ ਪਿੰਡ ਦੇ ਵਾਟਰ ਵਰਕਸ ਵਿਚ ਪਾਣੀ ...

ਪੂਰੀ ਖ਼ਬਰ »

ਭਾਈ ਮਸਤਾਨ ਸਿੰਘ ਪਬਲਿਕ ਸਕੂਲ ਪੱਕਾ ਕਲਾਂ 'ਚ ਮਾਂ ਦਿਵਸ ਧੂਮਧਾਮ ਨਾਲ ਮਨਾਇਆ

ਰਾਮਾਂ ਮੰਡੀ, 15 ਮਈ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਪੱਕਾ ਕਲਾਂ ਵਿਖੇ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਵਿਹੜੇ ਵਿਚ ਪਿ੍ੰਸੀਪਲ ਸ਼੍ਰੀਮਤੀ ਸੁਖਜੀਤ ਕੌਰ ਦੀ ਸਰਪ੍ਰਸਤੀ ਹੇਠ ਮਾਂ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਸਕੂਲ ਚੇਅਰਮੈਨ ਮਹੰਤ ਕਸ਼ਮੀਰ ...

ਪੂਰੀ ਖ਼ਬਰ »

ਫ਼ਰਦ ਕੇਂਦਰ ਰਾਂਹੀਂ ਚੋਖੀ ਕਮਾਈ ਹੋਣ ਦੇ ਬਾਵਜੂਦ ਕਰਮਚਾਰੀਆਂ ਦੇ ਬੋਝੇ ਖਾਲੀ

ਨਥਾਣਾ, 15 ਮਈ (ਗੁਰਦਰਸ਼ਨ ਲੁੱਧੜ)-ਸਬ ਤਹਿਸੀਲਾਂ ਵਿਚ ਫ਼ਰਦ ਕੇਂਦਰ ਰਾਂਹੀਂ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਅਤੇ ਸਰਕਾਰ ਨੂੰ ਤਾਂ ਚੋਖੀ ਕਮਾਈ ਹੋ ਰਹੀ ਹੈ, ਪਰ ਫ਼ਰਦ ਕੇਂਦਰ ਵਿਚ 9-9 ਘੰਟੇ ਸਖਤ ਡਿਊਟੀ ਦੇਣ ਵਾਲੇ ਕਰਮਚਾਰੀਆਂ ਨੂੰ ਨਿਗੂਣਾ ਮਿਹਨਤਾਨਾ ਦੇ ਕੇ ...

ਪੂਰੀ ਖ਼ਬਰ »

ਘਰ ਦੇ ਬਾਹਰ ਬੈਠੀ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ

ਭੁੱਚੋ ਮੰਡੀ, 15 ਮਈ (ਬਿੱਕਰ ਸਿੰਘ ਸਿੱਧੂ)-ਮੰਡੀ ਦੇ ਵਾਰਡ ਨੰਬਰ ਇਕ ਵਿਚ ਆਪਣੇ ਘਰ ਦੇ ਬਾਹਰ ਬੈਠੀ ਬਜ਼ੁਰਗ ਔਰਤ ਦੀਆਂ ਦੋ ਅਣਪਛਾਤੇ ਨੌਜਵਾਨਾਂ ਨੇ ਕੰਨ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ ਅਤੇ ਮੋਟਰ ਸਾਈਕਲ 'ਤੇ ਫ਼ਰਾਰ ਹੋ ਗਏ | ਇਕੱਤਰ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਬਠਿੰਡਾ ਦੇ ਨੌਜਵਾਨਾਂ ਨੇ ਮਨਾਲੀ ਵਿਖੇ ਕੱਢੀ ਖ਼ੂਨਦਾਨ ਸਬੰਧੀ ਜਾਗਰੂਕਤਾ ਰੈਲੀ

ਬਠਿੰਡਾ ਛਾਉਣੀ, 15 ਮਈ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਅਤੇ ਨੇੜਲੇ ਖੇਤਰ ਤੋਂ ਗਏ ਉੱਦਮੀ ਨੌਜਵਾਨਾਂ ਦੇ ਕਾਫ਼ਲੇ ਨੇ ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਸੈਲਾਨੀ ਸ਼ਹਿਰ ਮਨਾਲੀ ਦੀ ਮਾਲ ਰੋਡ 'ਤੇ ਖ਼ੂਨਦਾਨ ਸਬੰਧੀ ਜਾਗਰੂਕਤਾ ਰੈਲੀ ਕੱਢੀ | ਉੱਥੋਂ ਦੇ ਪ੍ਰਸ਼ਾਸਨ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX