ਤਾਜਾ ਖ਼ਬਰਾਂ


ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  3 minutes ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ 'ਚ ਜੋ ਕੁਝ...
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  28 minutes ago
ਵੇਰਕਾ, 17 ਅਕਤੂਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਉੱਤਰੀ ਆਉਂਦੇ ਇਲਾਕੇ 'ਚ ਫਰੈਂਡਜ਼ ਐਵੇਨਿਊ ਮਜੀਠਾ ਰੋਡ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਡੇਂਗੂ ਦੀ...
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  56 minutes ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਭਾਜਪਾ ਅਰਥ ਵਿਵਸਥਾ ਦੇ ਜਿਸ 'ਡਬਲ ਇੰਜਣ' ਦਾ ਪ੍ਰਚਾਰ ਕਰਦੀ ਹੈ ਅਤੇ ਜਿਸ ਦੇ ਆਧਾਰ 'ਤੇ ਉਹ...
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਸਾਕੇਤ ਕੋਰਟ ਨੇ ਰੇਲੀਗੇਅਰ ਫਿਨਵੇਸਟ ਲਿਮਟਿਡ ਦੇ ਫੰਡ 'ਚ ਗੜਬੜ ਕਰਨ ਦੇ ਮਾਮਲੇ 'ਚ ਸਾਬਕਾ ਪ੍ਰਮੋਟਰ ਮਲਵਿੰਦਰ ਸਿੰਘ, ਸ਼ਵਿੰਦਰ ਸਿੰਘ...
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 1 hour ago
ਬਾਘਾਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)- ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾਈ ਕਮੇਟੀ ਦੇ ਸੱਦੇ 'ਤੇ ਅੱਜ ਅਚਾਨਕ ਦਫ਼ਤਰੀ ਕਾਮਿਆਂ ਨੇ ਦੋ ਦਿਨਾਂ ਲਈ 'ਕਲਮ ਛੋੜ' ਹੜਤਾਲ...
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਕੋਲਕਾਤਾ, 17 ਅਕਤੂਬਰ- ਪੱਛਮੀ ਬੰਗਾਲ ਦੇ ਜਲਪਾਈਗੁੜੀ ਦੇ ਬੰਧੂਨਗਰ 'ਚ ਹਾਦਸੇ ਤੋਂ ਬਾਅਦ ਤੇਲ ਦੇ ਇੱਕ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਟੈਂਕਰ ਚਾਲਕ...
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 minute ago
ਲੁਧਿਆਣਾ, 17 ਅਕਤੂਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਕੈਪਟਨ...
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  54 minutes ago
ਨਵੀਂ ਦਿੱਲੀ, 17 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ ਦੇ 15 ਖਾਤਾ ਧਾਰਕਾਂ ਦਾ ਇੱਕ ਵਫ਼ਦ ਅੱਜ ਮੁੰਬਈ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ...
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  about 2 hours ago
ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ ਕੀਤੇ ...
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  about 2 hours ago
ਗੁਰਦਾਸਪੁਰ, 17 ਅਕਤੂਬਰ (ਗੁਰਪ੍ਰਤਾਪ ਸਿੰਘ, ਭਾਗਦੀਪ ਸਿੰਘ ਗੁਰਾਇਆ) - ਚੌਂਕੀ ਬਰਿਆਰ ਅਧੀਨ ਪੈਂਦੇ ਪਿੰਡ ਰਾਵਲ ਗਾਦੜੀਆਂ ਵਿਖੇ ਇੱਕ ਵਿਆਹੁਤਾ ਦੀ ਭੇਦਭਰੀ...
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  about 3 hours ago
ਮੁੰਬਈ, 17 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਪ੍ਰਬੰਧ ਨਿਰਦੇਸ਼ਕ ਜੋਏ ਥਾਮਸ ਅਤੇ ਸਾਬਕਾ ਨਿਰਦੇਸ਼ਕ ਐੱਸ. ਸੁਰਜੀਤ ਸਿੰਘ ਅਰੋੜਾ ਨੂੰ ਅੱਜ ਮੁੰਬਈ...
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 25 ਕਿਲੋ ਹੈਰੋਇਨ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਮਦੀਨਾ ਸੂਬੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ...
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  about 4 hours ago
ਬਠਿੰਡਾ, 17 ਅਕਤੂਬਰ (ਨਾਇਬ ਸਿੱਧੂ)- ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤੋਂ ਬਾਅਦ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਅੱਜ ਬਠਿੰਡਾ ਦੇ ਪਿੰਡ ਜੋਧਪੁਰ ਪਾਖਰ 'ਚ...
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਜਲਾਲਾਬਾਦ, 17 ਅਕਤੂਬਰ (ਪ੍ਰਦੀਪ ਕੁਮਾਰ)- ਬੀਤੇ ਦਿਨ ਜਲਾਲਾਬਾਦ 'ਚ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਇੱਕ ਪਿਸਤੌਲ, ਤਿੰਨ ਜਿੰਦਾ ਰਾਊਂਡ, ਦੋ ਖੋਲ੍ਹਾਂ ਅਤੇ ਇੱਕ ਸਿੱਕੇ ਸਣੇ ਗ੍ਰਿਫ਼ਤਾਰ...
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 4 hours ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 4 hours ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 3 hours ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 5 hours ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550

ਖੰਨਾ / ਸਮਰਾਲਾ

ਸਕੂਲੀ ਬੱਚਿਆਂ ਨੂੰ ਫ਼ੀਸਾਂ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਹੋਵੇਗੀ ਜੇਲ੍ਹ ਤੇ ਜੁਰਮਾਨਾ-ਸਤੀਸ਼ ਸ਼ਰਮਾ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਪ੍ਰਾਈਵੇਟ ਸਕੂਲ/ਕਾਲਜ ਪੇਰੈਂਟਸ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਸਤੀਸ਼ ਸ਼ਰਮਾ ਨੇ ਦੱਸਿਆ ਕਿ ਪਿਛਲੇ ਕੁੱਝ ਸਾਲਾਂ ਤੋਂ ਨਿੱਜੀ ਸਕੂਲਾਂ ਦੇ ਸੰਚਾਲਕਾਂ ਵਲੋਂ ਸਕੂਲੀ ਬੱਚਿਆਂ ਨੂੰ ਫ਼ੀਸਾਂ ਜਮਾਂ ਨਾ ਕਰਵਾਉਣ ਕਾਰਨ ਸਰੀਰਕ ...

ਪੂਰੀ ਖ਼ਬਰ »

ਰਘਵੀਰ ਸਿੰਘ ਸਹਾਰਨਮਾਜਰਾ ਦਾ ਸਰਕਲ ਜਥੇਬੰਦੀ ਵਲੋਂ ਸਨਮਾਨ

ਮਾਛੀਵਾੜਾ ਸਾਹਿਬ, 15 ਮਈ (ਸੁਖਵੰਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੁਲਿਸ ਜ਼ਿਲ੍ਹਾ ਖੰਨਾ ਦਿਹਾਤੀ ਦੇ ਨਵੇਂ ਬਣੇ ਜ਼ਿਲ੍ਹਾ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ ਦਾ ਸਮਰਾਲਾ ਹਲਕੇ ਦੇ ਮੁੱਖ ਸੇਵਾਦਾਰ ਜਥੇ. ਸੰਤਾ ਸਿੰਘ ਉਮੈਦਪੁਰੀ ਅਤੇ ਸਾਬਕਾ ...

ਪੂਰੀ ਖ਼ਬਰ »

ਪਲਾਟ ਦੇ ਮਸਲੇ ਨੂੰ ਲੈ ਕੇ ਵਿਜੀਲੈਂਸ ਦੀ ਟੀਮ ਪਾਇਲ ਪੁੱਜੀ

ਪਾਇਲ, 15 ਮਈ (ਰਜਿੰਦਰ ਸਿੰਘ, ਗੁਰਦੀਪ ਸਿੰਘ ਨਿਜ਼ਾਮਪੁਰ)-ਸਥਾਨਕ ਸ਼ਹਿਰ ਵਾਰਡ ਨੰਬਰ: 10 'ਚ ਸਥਿਤ ਇੱਕ ਪਲਾਟ ਦੇ ਰਿਕਾਰਡ ਦੀ ਘੋਖ ਪੜਤਾਲ ਕਰਨ ਲਈ ਅੱਜ ਵਿਜੀਲੈਂਸ ਅਧਿਕਾਰੀਆਂ ਦੀ ਟੀਮ ਵਿਜੀਲੈਂਸ ਅਫ਼ਸਰ ਰਣਜੀਤ ਸਿੰਘ ਅਗਵਾਈ 'ਚ ਪਾਇਲ ਨਗਰ ਕੌਸ਼ਲ ਪੁੱਜੀ | ਨਗਰ ...

ਪੂਰੀ ਖ਼ਬਰ »

ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਿਖੇ ਵਿਸ਼ਵ ਸ਼ਾਂਤੀ ਦਿਵਸ ਮਨਾਇਆ

ਮਲੌਦ, 15 ਮਈ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੀ ਅਗਵਾਈ ਵਿਚ 21ਵਾਂ ਸਾਲਾਨਾ ਵਿਸ਼ਵ ਸ਼ਾਂਤੀ ਦਿਵਸ ਮਨਾਇਆ ...

ਪੂਰੀ ਖ਼ਬਰ »

ਸ਼ਿਵਮ ਔਜਲਾ ਡਾਕਟਰ ਬਣਨਾ ਚਾਹੁੰਦੀ ਹੈ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਜੱਸੀ ਕੇਬਲ ਦੇ ਮਾਲਕ ਜਸਵਿੰਦਰ ਸਿੰਘ ਜੱਸੀ ਔਜਲਾ ਦੀ ਸੈਕਰਡ ਹਾਰਟ ਕਾਨਵੈਂਟ ਸਕੂਲ ਸਾਹਨੇਵਾਲ ਵਿਚ ਪੜ੍ਹਦੀ 10ਵੀਂ ਕਲਾਸ ਦੀ ਵਿਦਿਆਰਥਣ ਸ਼ਿਵਮ ਔਜਲਾ ਵਲੋਂ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਮਾਤਾ ਪਿਤਾ ਦਾ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਕਾਰ ਸੇਵਾ ਦਾ ਕੰਮ ਸ਼ੁਰੂ ਕਰਵਾਇਆ

ਬੀਜਾ, 15 ਮਈ (ਰਣਧੀਰ ਸਿੰਘ ਧੀਰਾ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਬਾਬਾ ਗੁਰਮੇਲ ਸਿੰਘ ਕਾਰ ਸੇਵਾ ਵਾਲਿਆਂ ਦੀ ਸੁਚੱਜੀ ਅਗਵਾਈ ਕਾਰ ਸੇਵਾ ਰਾਹੀਂ ਵੱਡੇ-ਵੱਡੇ ਪ੍ਰੋਜੈਕਟ ਸਥਾਪਿਤ ਕੀਤੇ ਜਾ ਰਹੇ ਹਨ ...

ਪੂਰੀ ਖ਼ਬਰ »

ਜ਼ਹਿਰੀਲੀ ਵਸਤੂ ਖਾ ਕੇ ਕੀਤੀ ਖੁਦਕੁਸ਼ੀ

ਮਾਛੀਵਾੜਾ ਸਾਹਿਬ, 15 ਮਈ (ਸੁਖਵੰਤ ਸਿੰਘ ਗਿੱਲ)-ਇੰਦਰਾ ਕਾਲੌਨੀ ਦੇ ਨਿਵਾਸੀ ਅਜੀਤ ਸਿੰਘ (65) ਨੇ ਕੱਲ ਰਾਤ ਜ਼ਹਿਰੀਲੀ ਵਸਤੂ ਖਾ ਕੇ ਖੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਅਜੀਤ ਸਿੰਘ ਜੋ ਕਿ ਭਾਂਡਿਆਂ ਦੀ ਫੇਰੀ ਲਗਾਉਣ ਦਾ ਕੰਮ ਕਰਦਾ ਸੀ ਕੱਲ੍ਹ ਸ਼ਾਮ ਬਾਜ਼ਾਰ ਗਿਆ ...

ਪੂਰੀ ਖ਼ਬਰ »

ਕਰਜ਼ਾ ਦਿਵਾਉਣ ਦੇ ਝਾਂਸੇ ਨਾਲ ਕੀਤੀ 83 ਹਜ਼ਾਰ ਦੀ ਠੱਗੀ

ਜਗਰਾਉਂ, 15 ਮਈ (ਅਜੀਤ ਸਿੰਘ ਅਖਾੜਾ)-ਜਗਰਾਉਂ ਨਗਰ ਕੌਾਸਲ ਦੇ ਕਰਮਚਾਰੀਆਂ ਨੂੰ ਕਰਜ਼ਾ ਦਿਵਾਉਣ 'ਤੇ ਪੈਸਿਆਂ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ 'ਚ ਸਫ਼ਾਈ ਕਰਮਚਾਰੀ ਅਰੁਨ ਕੁਮਾਰ ...

ਪੂਰੀ ਖ਼ਬਰ »

ਆਪਸੀ ਲੜਾਈਆਂ ਵਿਚ 2 ਵਿਅਕਤੀ ਜ਼ਖ਼ਮੀ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਪੋਲੋ ਪਾਸਵਾਨ ਵਾਸੀ ਅਵਤਾਰ ਨਗਰ ਰੇਲਵੇ ਲਾਈਨ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਦੇ ਕੁਆਟਰ ਦੇ ਬਾਹਰ ਗਲੀ ਵਿਚ ਕੁੱਝ ਗੁਆਂਢੀ ਚਾਰਪਾਈ 'ਤੇ ਬੈਠੇ ਸਨ ਜਦੋਂ ਉਹ ਉੱਥੋਂ ਲੰਘਣ ਲੱਗਿਆ ਤਾਂ ...

ਪੂਰੀ ਖ਼ਬਰ »

ਭੇਦਭਰੇ ਹਾਲਾਤ ਵਿਚ ਵਿਅਕਤੀ ਦੀ ਮੌਤ

ਮਾਛੀਵਾੜਾ ਸਾਹਿਬ, 15 ਮਈ (ਮਨੋਜ ਕੁਮਾਰ/ਸੁਖਵੰਤ ਸਿੰਘ ਗਿੱਲ)-ਬੀਤੀ ਰਾਤ ਸਥਾਨਕ ਬੱਸ ਸਟੈਂਡ ਨਜ਼ਦੀਕ 58 ਸਾਲਾ ਟਰੱਕ ਚਾਲਕ ਸ਼ਿੰਗਾਰਾ ਸਿੰਘ ਦੀ ਭੇਦਭਰੇ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਹੈ | ਸ਼ਹਿਰ ਦੇ ਪੇ੍ਰਮ ਨਗਰ ਦਾ ਵਸਨੀਕ ਸ਼ਿੰਗਾਰਾ ਸਿੰਘ ਰਾਤ ਤੋਂ ਹੀ ਘਰੋ ...

ਪੂਰੀ ਖ਼ਬਰ »

ਸੈਂਟ ਮਦਰ ਟੈਰੇਸਾ ਸਕੂਲ ਵਿਚ ਰੈੱਡ ਡੇਅ ਮਨਾਇਆ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਸੈਂਟ ਮਦਰ ਟੈਰੇਸਾ ਪਬਲਿਕ ਸਕੂਲ ਖੰਨਾ ਨੇ ਬੱਚਿਆਂ ਦੇ ਗਿਆਨ ਵਿਚ ਵਾਧੇ ਅਤੇ ਮੰਨੋਜਰਨ ਦੇ ਲਈ ਰੈੱਡ ਡੇਅ ਮਨਾਇਆ ਗਿਆ | ਇਸ ਵਿਚ ਪ੍ਰੀ ਨਰਸਰੀ ਤੋਂ ਲੈ ਕੇ ਕੇ. ਜੀ. ਤੱਕ ਜਮਾਤਾਂ ਦੇ ਨੰਨੇ ਮੰੁਨੇ ਬੱਚੇ ਲਾਲ ਰੰਗ ਦੇ ਪਹਿਰਾਵੇ ਪਹਿਨ ...

ਪੂਰੀ ਖ਼ਬਰ »

ਜਗਰਾਉਂ ਬਲਾਕ ਦੇ ਆਂਗਣਵਾੜੀ ਸੈਂਟਰਾਂ 'ਚ ਪੋਸ਼ਣ ਦਿਵਸ ਮਨਾਇਆ

ਜਗਰਾਉਂ, 15 ਮਈ (ਅਜੀਤ ਸਿੰਘ ਅਖਾੜਾ)-ਇਸਤਰੀ ਤੇ ਬਾਲ ਵਿਕਾਸ ਪੰਜਾਬ ਦੇ ਹੁਕਮਾਂ ਅਨੁਸਾਰ ਜਗਰਾਉਂ ਬਲਾਕ ਦੇ ਆਂਗਣਵਾੜੀ ਸੈਂਟਰਾਂ 'ਚ ਸੀ.ਡੀ.ਪੀ.ਓ ਹਰਮਿੰਦਰ ਕੌਰ ਦੀ ਅਗਵਾਈ ਵਿਚ ਪੋਸ਼ਣ ਦਿਵਸ ਮਨਾਇਆ ਗਿਆ | ਇਸ ਸਮੇਂ ਔਰਤਾਂ ਨੂੰ ਆਪਣੀ ਅਤੇ ਬੱਚਿਆਂ ਦੀ ਸਿਹਤ ਅਤੇ ...

ਪੂਰੀ ਖ਼ਬਰ »

ਯੂਨੀਵਰਸਿਟੀ 'ਚੋਂ ਹਰਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਕੀਤਾ ਪ੍ਰਾਪਤ

ਅਹਿਮਦਗੜ੍ਹ, 15 ਮਈ (ਪੁਰੀ)-ਲਾਗਲੇ ਪਿੰਡ ਲਹਿਰਾ ਦੀ ਹਰਮਨਪ੍ਰੀਤ ਕੌਰ ਪੁੱਤਰੀ ਲੱਛਮਣ ਸਿੰਘ ਨੇ ਪੰਜਾਬ ਯੂਨੀਵਰਸਿਟੀ ਵਲੋਂ ਪੀ ਜੀ ਡੀ ਸੀ ਏ ਦੀ ਲਈ ਗਈ ਸਮੈਸਟਰ ਸਿੱਖਿਆ ਪ੍ਰਣਾਲੀ ਦੇ ਪਹਿਲੇ ਸਮੈਸਟਰ ਵਿਚ ਵਿਚੋਂ 150 ਚੋਂ 125 ਅੰਕ (83.3 ਫ਼ੀਸਦੀ) ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਕਰਨਾਟਕ ਦੀ ਜਿੱਤ 2019 ਵਿਚ ਕੇਂਦਰ ਦੀ ਭਾਜਪਾ ਸਰਕਾਰ ਬਣਾਉਣ ਵੱਲ ਇਕ ਕਦਮ-ਚੀਮਾ, ਹੀਰਾ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਕਰਨਾਟਕਾ ਚੋਣ ਨਤੀਜਿਆਾ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪੰਜਾਬ ਕਿਸਾਨ ਮੋਰਚਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਅਤੇ ਜਿਨ੍ਹਾਂ ਭਾਜਪਾ ਦੇ ਜਨਰਲ ਸਕੱਤਰ ਰਣਜੀਤ ਸਿੰਘ ਹੀਰਾ ਨੇ ਕਿਹਾ ਕਿ ਕਰਨਾਟਕਾ ਵਿਚ ਭਾਜਪਾ ਵਲੋਂ ਸਭ ਤੋਂ ਜ਼ਿਆਦਾ ਸੀਟਾਾ ਜਿੱਤ ਕੇ ਸਾਬਤ ਕਰ ਦਿੱਤਾ ਹੈ ਕਿ ਅਜੇ ਵੀ ਲੋਕ ਭਾਜਪਾ ਨਾਲ ਹਨ ਅਤੇ ਕਾਂਗਰਸ ਦਾ ਖ਼ਾਤਮਾ ਹੋਣਾ ਯਕੀਨੀ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਹਿਣ ਮੁਤਾਬਿਕ ਕਾਂਗਰਸ ਸਿਰਫ਼ ਪੀ. ਪੀ. ਪੀ. ਹੀ ਬਣ ਕੇ ਰਹਿ ਗਈ ਹੈ | ਭਾਜਪਾ ਕਰਨਾਟਕਾ ਦੀ ਵੀ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਹੈ | ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਅਗਵਾਈ ਕਾਰਨ ਹੀ ਦੇਸ਼ ਦੇ ਰਾਜਾਾ ਵਿਚ ਲਗਾਤਾਰ ਭਾਜਪਾ ਦੀਆਾ ਸਰਕਾਰਾਂ ਬਣ ਰਹੀਆਾ ਹਨ | ਹੀਰਾ ਨੇ ਦਾਅਵਾ ਕੀਤਾ ਕਿ ਕਰਨਾਟਕਾ ਦੀ ਜਿੱਤ 2019 ਦੀਆਾ ਚੋਣਾਾ ਵਿਚ ਭਾਜਪਾ ਦੀ ਸਰਕਾਰ ਬਣਾਉਣ ਦਾ ਮੁੱਢ ਬੰਨੇ੍ਹਗੀ ¢ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਧਾਇਕਾਂ ਦੀ ਬਗ਼ਾਵਤ ਆਉਂਦੇ ਸਮੇਂ ਵਿਚ ਹੋਰ ਤੇਜ਼ ਹੋਵੇਗੀ |


ਖ਼ਬਰ ਸ਼ੇਅਰ ਕਰੋ

ਆਈ. ਏ. ਐੱਸ. ਬਣਨ ਦੀਆਂ ਇੱਛੁਕ ਹਨ ਸਾਕਸ਼ੀ ਤੇ ਦੀਕਸ਼ਾ

ਸਾਹਨੇਵਾਲ, 15 ਮਈ (ਹਰਜੀਤ ਸਿੰਘ ਢਿੱਲੋਂ)-ਆਈ ਐੱਸ. ਸੀ. ਬਾਰ੍ਹਵੀਂ ਦੇ ਨਤੀਜੇ ਵਿਚ ਸੈਕਰਡ ਹਾਰਟ ਕਾਨਵੈਂਟ ਸੀਨੀ ਸੈਕੰ ਸਕੂਲ ਸਾਹਨੇਵਾਲ ਦੀਆਂ ਦੋ ਵਿਦਿਆਰਥਣਾਂ ਸਾਕਸ਼ੀ ਗੋਇਰਾਲਾ ਨਾਨ-ਮੈਡੀਕਲ ਸਟ੍ਰੀਮ ਵਿਚੋਂ 93.8% ਅੰਕ ਲੈ ਕੇ ਅਤੇ ਦੀਕਸ਼ਾ ਸ਼ਰਮਾ ਕਾਮਰਸ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ 1 ਤੋਂ 10 ਜੂਨ ਤੱਕ ਦੇ ਸੰਘਰਸ਼ ਸਬੰਧੀ ਪਿੰਡਾਂ ਦਾ ਹੋਵੇਗਾ ਦੌਰਾ

ਬੀਜਾ, 15 ਮਈ (ਰਣਧੀਰ ਸਿੰਘ ਧੀਰਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਦੇਸ ਦੀਆਂ 171 ਜਥੇਬੰਦੀਆਂ ਨਾਲ ਮਿਲ ਕੇ 1 ਤੋ 10 ਜੂਨ ਤੱਕ ਛੁੱਟੀ ਕਰਕੇ ਆਪਣਾ ਅਨਾਜ, ਦੁੱਧ ਅਤੇ ਸਬਜ਼ੀਆਂ ਸ਼ਹਿਰਾਂ ਵਿਚ ਨਾ ਵੇਚਣ ਦੇ ...

ਪੂਰੀ ਖ਼ਬਰ »

ਮਕਸਦੂੜਾ ਦੇ ਕਿ੍ਕਟ ਮੁਕਾਬਲੇ ਵਿਚ ਬੀਜਾ ਦੀ ਟੀਮ ਜੇਤੂ

ਪਾਇਲ, 15 ਮਈ (ਰਜਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਮਕਸੂਦੜਾ ਵਿਖੇ ਸਪੋਰਟਸ ਕਲੱਬ ਮਕਸੂਦੜਾ, ਪਿੰਡ ਦੀ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤੀਜਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਦਾ ਉਦਘਾਟਨ ਮਹੰਤ ਜਸਵਿੰਦਰਪਾਲ ਬਾਵਾ ਤੇ ਮਹੰਤ ਪ੍ਰੀਤਮ ਦਾਸ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ ਦੀ ਮੀਟਿੰਗ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਅੱਜ ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਇਕ ਮੀਟਿੰਗ ਲਛਮਣ ਗਰੇਵਾਲ ਮੀਤ ਪ੍ਰਧਾਨ ਪ੍ਰਧਾਨਗੀ ਹੇਠ ਖੰਨਾ ਵਿਖੇ ਹੋਈ | ਮੀਟਿੰਗ ਵਿਚ ਪੈਨਸ਼ਨਰਾਂ ਦੀ ਮਾਰਚ ਅਤੇ ਅਪ੍ਰੈਲ 2018 ਦੀ ਰੋਕੀ ਹੋਈ ਪੈਨਸ਼ਨਰ ਦੇ ਕਾਰਨ ਪੰਜਾਬ ...

ਪੂਰੀ ਖ਼ਬਰ »

ਕਰਨਾਟਕ ਦੀ ਹਾਰ ਤੋਂ ਬਾਅਦ ਕਾਂਗਰਸ ਖ਼ੁਦ ਹੀ ਮਾਨਤਾ ਰੱਦ ਕਰਵਾਏ-ਛਾਹੜੀਆ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਕਰਨਾਟਕ ਵਿਚ ਵੱਡੀ ਅਤੇ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਨੇਤਾਵਾਂ ਨੂੰ ਕਾਂਗਰਸ ਦੀ ਮਾਨਤਾ ਰੱਦ ਕਰਵਾਉਣ ਦੇ ਲਈ ਰਾਸ਼ਟਰਪਤੀ ਨੂੰ ਨਿਵੇਦਨ ਦੇਣਾ ਚਾਹੀਦਾ ਹੈ | ਇਹ ਵਿਅੰਗ ਯੁਵਾ ਭਾਜਪਾ ਨੇਤਾ ਅਨੁਜ ਛਾਹੜੀਆ ਵਲੋਂ ਕਾਂਗਰਸ ਦੇ ...

ਪੂਰੀ ਖ਼ਬਰ »

ਘੋੜ ਸਵਾਰੀ ਦੀ ਚਾਲ ਦੇ ਕਰਵਾਏ ਮੁਕਾਬਲੇ

ਸਿੱਧਵਾਂ ਬੇਟ, 15 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਜੰਡੀ ਵਿਖੇ ਬਲਾਕ ਕਾਂਗਰਸ ਦੇ ਪ੍ਰਧਾਨ ਅਤੇ ਖੇਤੀਬਾੜੀ ਵਿਭਾਗ ਦੀ 'ਆਤਮਾ' ਸਕੀਮ ਦੇ ਚੇਅਰਮੈਨ ਗੁਰਜੀਤ ਸਿੰਘ ਛੀਨਾਂ ਦੀ ਅਗਵਾਈ ਹੇਠ ਘੋੜ ਸਵਾਰੀ ਦੀ ਚਾਲ ਦੇ ਮੁਕਾਬਲੇ ਕਰਵਾਏ ਜਿਸ ਵਿਚ ਵੱਖ-ਵੱਖ ਪਿੰਡ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਵਿਚ ਮਨਾਇਆ ਗਿਆ ਪਰਿਵਾਰਕ ਦਿਵਸ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕ ਸਕੂਲ ਖੰਨਾ ਵਿਚ ਇਕ ਵਿਸ਼ੇਸ਼ ਸਮਾਗਮ ਦੌਰਾਨ ਅੰਤਰਰਾਸ਼ਟਰੀ ਪਰਿਵਾਰਕ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣ ਦਿੱਤੇ ਅਤੇ ਕਵਿਤਾਵਾਂ ਪੜ੍ਹੀਆਂ | ਆਪਣੀਆਂ ਭਾਵਨਾਵਾਂ ...

ਪੂਰੀ ਖ਼ਬਰ »

ਲੱਖਵਾਲ-ਗੱਦੋਵਾਲ ਸੀਨੀਅਰ ਸੈਕੰਡਰੀ ਸਕੂਲ ਦਾ ਇਨਾਮ ਵੰਡ ਸਮਾਗਮ

ਕੁਹਾੜਾ, 15 ਮਈ (ਤੇਲੂ ਰਾਮ ਕੁਹਾੜਾ)-ਸਰਕਾਰੀ ਸੀਨੀਅਰ ਸਕੂਲ ਲੱਖੋਵਾਲ-ਗੱਦੋਵਾਲ ਦਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਹਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ, ਜਿਸ ਵਿਚ ਸਰਪੰਚ ਤਰਸੇਮ ਸਿੰਘ, ਐੱਸ. ਐਮ. ਸੀ . ਦੇ ਚੇਅਰਮੈਨ ਸੁਖਵਿੰਦਰ ਸਿੰਘ, ਪ੍ਰਧਾਨ ਰੂੜ ਸਿੰਘ, ਪੰਚ ...

ਪੂਰੀ ਖ਼ਬਰ »

ਆਕਾਸ਼ਦੀਪ ਸਿੰਘ ਨੇ ਸੋਨੇ ਦੇ ਦੋ ਮੈਡਲ ਜਿੱਤੇ

ਬੀਜਾ, 15 ਮਈ (ਰਣਧੀਰ ਸਿੰਘ ਧੀਰਾ)-ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਅਤੇ ਅੰਤਰਰਾਸ਼ਟਰੀ ਕਿਸ਼ਤੀ ਚਾਲਕ ਕੈਪਟਨ ਰਾਮਪਾਲ ਸਿੰਘ ਬੀਜਾ ਦੇ ਸਭ ਤੋ ਛੋਟੇ ਸਪੁੱਤਰ ਆਕਾਸ਼ਦੀਪ ਸਿੰਘ (17) ਨੇ ਕਲਕੱਤਾ ਵਿਖੇ ਹੋਈਆਂ ਨੈਸ਼ਨਲ ਸਕੂਲ ਖੇਡਾਂ ਵਿਚ ਬਤੌਰ ਕਿਸ਼ਤੀ ਚਾਲਕ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦੋਰਾਹਾ ਦਾ ਸਨਮਾਨ

ਮਲੌਦ, 15 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੀ. ਡੀ. ਪੀ. ਓ. ਦੋਰਾਹਾ ਨਵਦੀਪ ਕੌਰ ਵਲੋਂ ਵਧੀਆ ਸੇਵਾਵਾਾ ਨਿਭਾਉਣ ਬਦਲੇ ਆਪਣੇ ਜੱਦੀ ਪਿੰਡ ਜੰਡਾਲੀ ਪੁੱਜਣ ਉਪਰੰਤ ਆੜ੍ਹਤੀ ਯਾਦਵਿੰਦਰ ਸਿੰਘ ਦੇ ਘਰ ਉਨਾਂ ਦੀ ਮਾਤਾ ਅਮਰ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ ਤੇ ਪਤਨੀ ...

ਪੂਰੀ ਖ਼ਬਰ »

ਸਕੂਲ ਵਿਚ ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਸਥਾਨਕ ਏ. ਐੱਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ 'ਇੰਟਰਨੈਸ਼ਨਲ ਡੇਅ ਆਫ਼ ਫੈਮਲੀਜ਼' ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਚੜ੍ਹਦੀ ਕਲਾ ਮੰਚ ਖੰਨਾ ਦੇ ਰਿਸੋਰਸ ਪਰਸਨ ਸੁਖਦੇਵ ਸਿੰਘ ਸੇਵਾ ਮੁਕਤ ਲੈਕ. ਨੇ ਆਪਣੇ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 15 ਮਈ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਕਾਂਗਰਸ ਦੇ ਡੇਢ ਸਾਲ ਦੇ ਰਾਜ 'ਚ ਹੀ ਪੰਜਾਬ ਨੂੰ ਮੰਦਹਾਲੀ 'ਚ ਧੱਕਿਆ-ਜਥੇ. ਸਹਾਰਨਮਾਜਰਾ

ਮਾਛੀਵਾੜਾ ਸਾਹਿਬ, 15 ਮਈ (ਸੁਖਵੰਤ ਸਿੰਘ ਗਿੱਲ)-ਲੋਕਾਂ ਦੀਆਂ ਅੱਖਾਂ 'ਚ ਵਾਅਦਿਆਂ ਦੇ ਸੁਪਨੇ ਸੰਜੋਅ ਸੱਤਾ 'ਚ ਆਈ ਕਾਂਗਰਸ ਪਾਰਟੀ ਨੇ ਡੇਢ ਸਾਲ 'ਚ ਹੀ ਪੰਜਾਬ ਨੂੰ ਮੰਦਹਾਲੀ ਵੱਲ ਧਕੇਲ ਦਿੱਤਾ ਹੈ ਅਤੇ ਸੂਬੇ 'ਚ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ | ਇਨ੍ਹਾਂ ...

ਪੂਰੀ ਖ਼ਬਰ »

'ਪੋਲ ਖੋਲ੍ਹ-ਹੱਲਾ ਬੋਲ' ਰੈਲੀ ਸਬੰਧੀ ਤਿੰਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ

ਖੰਨਾ, 15 ਮਈ (ਜੋਗਿੰਦਰ ਸਿੰਘ ਓਬਰਾਏ)-ਇਥੋਂ ਦੇ ਪ੍ਰੇਮ ਭੰਡਾਰੀ ਪਾਰਕ ਵਿਚ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ ਅਤੇ ਸੀ.ਆਈ.ਟੀ.ਯੂ ਦੀ ਸਾਂਝੀ ਇਕੱਤਰਤਾ ਸ੍ਰੀ ਭਗਵੰਤ ਸਿੰਘ ਦੀ ਪ੍ਰਧਾਨਗੀ ਹੇਠਾਂ ਹੋਈ | ਜਿਸ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ...

ਪੂਰੀ ਖ਼ਬਰ »

ਸਾਹਿਤ ਸਭਾ ਖੰਨਾ ਵਲੋਂ ਮੱਲ ਸਿੰਘ ਰਾਮਪੁਰੀ ਵਿਸ਼ੇਸ਼ ਅੰਕ ਲੋਕ ਅਰਪਣ

ਖੰਨਾ, 15 ਮਈ (ਪੱਤਰ ਪੇ੍ਰਰਕਾਂ ਰਾਹੀਂ)-ਪੰਜਾਬੀ ਸਾਹਿੱਤ ਸਭਾ ਖੰਨਾ ਦੀ ਇਕੱਤਰਤਾ ਅਵਤਾਰ ਸਿੰਘ ਧਮੋਟ ਦੀ ਪ੍ਰਧਾਨਗੀ ਹੇਠ ਹੋਈ | ਇਹ ਇਕੱਤਰਤਾ ਦਰਿੰਦਗੀ ਦਾ ਸ਼ਿਕਾਰ ਹੋਈ ਬੱਚੀ ਆਸਿਫ਼ਾ ਨੂੰ ਸਮਰਪਿਤ ਕੀਤੀ ਗਈ ਅਤੇ ਉਸ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸਵਾਮੀ ਬ੍ਰਹਮ ਚੇਤਨ ਦੀ 14ਵੀਂ ਬਰਸੀ ਮੌਕੇ ਤਿੰਨ ਲੜਕੀਆਂ ਦੇ ਕੀਤੇ ਵਿਆਹ

ਲੋਹਟਬੱਦੀ, 15 ਮਈ (ਕੁਲਵਿੰਦਰ ਸਿੰਘ ਡਾਂਗੋਂ)-ਪਿੰਡ ਬ੍ਰਹਮਪੁਰ ਵਿਖੇ ਪਰਮ ਸੰਤ ਸਵਾਮੀ ਬ੍ਰਹਮ ਚੇਤਨ ਬ੍ਰਹਮਪੁਰ ਵਾਲਿਆਂ ਦੀ 14ਵੀਂ ਬਰਸੀ ਮੌਕੇ ਉਨ੍ਹਾਂ ਦੇ ਮੰਡੀ ਅਹਿਮਦਗੜ੍ਹ, ਬ੍ਰਹਮਪੁਰ ਅਤੇ ਇਲਾਕੇ ਦੇ ਸਰਧਾਲੂਆਂ ਵੱਲੋਂ ਸਮਾਗਮ ਕਰਵਾਏ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਆਈਲਟਸ 'ਚ ਚੰਗੇ ਅੰਕਾਂ ਦੇ ਨਾਲ ਵਿਦਿਆਰਥੀ ਅੰਦਰ ਬੌਧਿਕ ਯੋਗਤਾ ਵੀ ਜ਼ਰੂਰੀ-ਡੱਲਾ

ਮੁੱਲਾਂਪੁਰ-ਦਾਖਾ, 15 ਮਈ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਆਂਸਲ ਪਲਾਜ਼ਾ ਲੁਧਿਆਣਾ ਸੈਂਟਰ ਵਿਖੇ ਵਿਦਿਆਰਥੀਆਂ ਦੁਆਰਾ ਆਈਲਟਸ ਕਰਕੇ ਵਿਦੇਸ਼ ਪੜ੍ਹ•ਾਈ ਸਬੰਧੀ ਗੱਲਬਾਤ ਕਰਦਿਆਂ ਇੰਸਟੀਚਿਊਟ ਦੇ ਐੱਮ.ਡੀ ...

ਪੂਰੀ ਖ਼ਬਰ »

ਮੀਤਕੇ ਰਾਸ਼ਟਰੀ ਮਜ਼ਦੂਰ ਕਾਂਗਰਸ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਨਿਯੁਕਤ

ਹੰਬੜਾਂ, 15 ਮਈ (ਜਗਦੀਸ਼ ਸਿੰਘ ਗਿੱਲ)-ਰਾਸ਼ਟਰੀ ਮਜ਼ਦੂਰ ਕਾਂਗਰਸ ਮਾਲਵਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਸਿੰਘ ਸੰਗਮ ਵੱਲੋਂ ਜਰਨੈਲ ਸਿੰਘ ਮੀਤਕੇ ਪ੍ਰਤਾਪ ਸਿੰਘ ਵਾਲਾ ਹਲਕਾ ਗਿੱਲ ਦੀਆਂ ਕਾਂਗਰਸ ਪਾਰਟੀ ਪ੍ਰਤੀ ਸਰਗਰਮੀਆਂ ਨੂੰ ਦੇਖਦਿਆਂ ਅਤੇ ਕਾਂਗਰਸ ...

ਪੂਰੀ ਖ਼ਬਰ »

ਮਾਂ ਦਿਵਸ ਨੂੰ ਸਮਰਪਿਤ ਮੁਕਾਬਲੇ

ਜਗਰਾਉਂ, 15 ਮਈ (ਜੋਗਿੰਦਰ ਸਿੰਘ)-ਸਵਾਮੀ ਰੂਪ ਚੰਦ ਜੈਨ ਸਕੂਲ ਜਗਰਾਉਂ ਵਿਖੇ ਮਾਂ ਦਿਵਸ ਨੂੰ ਸਮਰਪਿਤ ਐਲ.ਕੇ.ਜੀ. ਜਮਾਤ ਤੋਂ ਪੰਜਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਐਲ.ਕੇ.ਜੀ. ਤੇ ਯੂ.ਕੇ.ਜੀ. ਦੇ ਸੁਲੇਖ ਮੁਕਾਬਲੇ, ਪਹਿਲੀ ...

ਪੂਰੀ ਖ਼ਬਰ »

ਚੇਅਰਮੈਨੀ ਤੋਂ ਅਸਤੀਫ਼ਾ ਸਹੀ ਸਮੇਂ 'ਤੇ ਚੁੱਕਿਆ ਸਹੀ ਕਦਮ-ਰਣਜੀਤ ਸਿੰਘ

ਸਮਰਾਲਾ, 15 ਮਈ (ਬਲਜੀਤ ਸਿੰਘ ਬਘੌਰ)-ਕਾਂਗਰਸ ਐਸ. ਸੀ. ਸੈੱਲ ਦੇ ਦਿਹਾਤੀ ਚੇਅਰਮੈਨ ਰਣਜੀਤ ਸਿੰਘ ਸਾਬਕਾ ਕੌਾਸਲਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸਮਰਾਲਾ ਤੋਂ ਚੌਥੀ ਵਾਰ ਜਿੱਤੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਵੱਲੋਂ ਪੰਜਾਬ ਵਿਧਾਨ ਸਭਾ ਲਾਇਬਰੇਰੀ ਕਮੇਟੀ ਦੀ ...

ਪੂਰੀ ਖ਼ਬਰ »

ਸੰਤ ਬਾਬਾ ਸੁਖਦੇਵ ਸਿੰਘ ਸਨਮਾਨਿਤ

ਮਾਛੀਵਾੜਾ ਸਾਹਿਬ, 15 ਮਈ (ਮਨੋਜ ਕੁਮਾਰ)-ਇਨਸਾਨੀ ਜ਼ਿੰਦਗੀ ਦਾ ਫ਼ਲਸਫ਼ਾ ਉਦੋਂ ਤੱਕ ਸੰਪੂਰਨ ਨਹੀ ਹੋ ਸਕਦਾ ਜਦੋਂ ਤੱਕ ਇਸ ਵਿਚ ਧਾਰਮਿਕ ਵਿਚਾਰਾਂ ਦੀ ਰੰਗਤ ਦਾ ਅਸਰ ਦੇਖਣ ਨੂੰ ਨਾ ਮਿਲੇ | ਇੰਨਾ ਧਾਰਮਿਕ ਵਿਚਾਰਾਂ ਦਾ ਪ੍ਰਗਟਾਵਾ ਦਮਦਲੀ ਟਕਸਾਲ ਮਹਿਤਾ ਨਾਲ ਜੁੜੇ ...

ਪੂਰੀ ਖ਼ਬਰ »

ਗੁਰੂ ਹਰਗੋਬਿੰਦ ਖ਼ਾਲਸਾ ਸਕੂਲ ਵਿਖੇ ਸਰਹਿੰਦ ਫ਼ਤਿਹ ਦਿਵਸ 'ਤੇ ਸੈਮੀਨਾਰ

ਅਹਿਮਦਗੜ੍ਹ, 15 ਮਈ (ਰਣਧੀਰ ਸਿੰਘ ਮਹੋਲੀ)-ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਵਿਖੇ ਸਰਹਿੰਦ ਫ਼ਤਿਹ ਦਿਵਸ ਨੂੰ ਸਮਰਪਿਤ ਸੈਮੀਨਾਰ ਕੀਤਾ ਗਿਆ | ਸੈਮੀਨਾਰ ਵਿਚ ਪਿ੍ੰਸੀਪਲ ਹਰਦੇਵ ਸਿੰਘ ਸੇਖੋਂ, ਦਰਸ਼ਨ ਸਿੰਘ ਖ਼ਾਲਸਾ ਅਤੇ ਨੈਤਿਕ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਮਈ ਦਿਵਸ ਮਨਾਇਆ

ਮਾਛੀਵਾੜਾ ਸਾਹਿਬ, 15 ਮਈ (ਸੁਖਵੰਤ ਸਿੰਘ ਗਿੱਲ)-ਟੈਕਨੀਕਲ ਸਰਵਿਸ ਯੂਨੀਅਨ ਵਲੋਂ ਮਾਛੀਵਾੜਾ ਬਿਜਲੀ ਦਫ਼ਤਰ ਵਿਖੇ ਮਈ ਦਿਵਸ ਮਨਾਇਆ ਗਿਆ ਅਤੇ ਦਫ਼ਤਰ ਦੇ ਮੇਨ ਗੇਟ ਅੱਗੇ ਕਰਮਚਾਰੀਆਂ ਨੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ | ਇਸ ਤੋਂ ਇਲਾਵਾ ਮੇਨ ਗੇਟ ਅੱਗੇ ਇੱਕ ...

ਪੂਰੀ ਖ਼ਬਰ »

ਸਾਂਸਦ ਖ਼ਾਲਸਾ ਵਲੋਂ ਸਿਹੌੜਾ ਸਕੂਲ 'ਚ ਪ੍ਰਾਰਥਨਾ ਮੈਦਾਨ ਦਾ ਉਦਘਾਟਨ

ਮਲੌਦ, 15 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਹੌੜਾ ਵਿਖੇ ਐਮ. ਪੀ. ਲੈਂਡ ਸਕੀਮ ਅਧੀਨ ਸਾਂਸਦ ਹਰਿੰਦਰ ਸਿੰਘ ਖ਼ਾਲਸਾ ਦੁਆਰਾ ਜਾਰੀ ਕੀਤੀ ਗਈ 5 ਲੱਖ ਰੁਪਏ ਦੀ ਗਰਾਂਟ ਨਾਲ ਸਕੂਲ ਦੇ ਵਿਹੜੇ ਵਿਚ ਪ੍ਰਾਰਥਨਾ ...

ਪੂਰੀ ਖ਼ਬਰ »

ਹਸਪਤਾਲ ਦੀ ਇਮਾਰਤ 'ਚ ਵਰਤੇ ਮਟੀਰੀਅਲ ਦੇ ਨਮੂਨੇ ਲਏ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਵਿਜੀਲੈਂਸ ਟੀਮ ਵਲੋਂ ਨਵੀਂ ਬਣ ਰਹੀ ਇਮਾਰਤ ਲਈ ਵਰਤੇ ਸਾਮਾਨ ਦੇ ਸੈਂਪਲ (ਨਮੂਨੇ) ਲਏ ਗਏ | ਗੌਰਤਲਬ ਹੈ ਕਿ ਅੱਜ ਸੈਂਪਲ ਲੈਣ ਪਹੁੰੁਚੀ ਵਿਜੀਲੈਂਸ ਟੀਮ ਦੀ ਅਗਵਾਈ ਇੰਸਪੈਕਟਰ ਸੁਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ 'ਚ ਕੀਤੀ ਗੋਦ ਭਰਾਈ ਰਸਮ

ਸਮਰਾਲਾ, 15 ਮਈ (ਸੁਰਜੀਤ ਸਿੰਘ ਵਿਸ਼ਦ)-ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੁਨੀਤਾ ਰਾਣੀ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬਲਾਕ ਸਮਰਾਲਾ ਅਧੀਨ ਆਉਂਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਚ ਪੋਸ਼ਣ ਅਭਿਆਨ ਤਹਿਤ ...

ਪੂਰੀ ਖ਼ਬਰ »

ਬੈਂਕ ਦੇ ਬਾਹਰੋਂ ਮੋਟਰਸਾਈਕਲ ਚੋਰੀ

ਖੰਨਾ, 15 ਮਈ (ਦਵਿੰਦਰ ਸਿੰਘ ਗੋਗੀ)-ਅੱਜ ਸਵੇਰੇ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਜੀ. ਟੀ .ਰੋਡ ਖੰਨਾ ਦੇ ਬਾਹਰੋਂ ਮੋਟਰਸਾਈਕਲ ਨੰਬਰ ਪੀ. ਬੀ. 23 ਆਰ. 2652 ਸਪਲੈਂਡਰ ਚੋਰੀ ਹੋ ਗਿਆ | ਅਮਨਿੰਦਰ ਸਿੰਘ ਪੁੱਤਰ ਹਰਜੰਗ ਸਿੰਘ ਵਾਸੀ ਦੀਵਾ ਗੰਢੂਆਂ ਫ਼ਤਿਹਗੜ੍ਹ ਸਾਹਿਬ ਨੇ ...

ਪੂਰੀ ਖ਼ਬਰ »

ਸੰਤ ਬੇਅੰਤ ਸਿੰਘ ਬੇਰ ਕਲਾਂ ਵਾਲਿਆਂ ਦਾ ਦੇਸ਼ ਪਰਤਣ 'ਤੇ ਭਰਵਾਂ ਸਵਾਗਤ

ਮਲੌਦ, 15 ਮਈ (ਸਹਾਰਨ ਮਾਜਰਾ)-ਨਿਰਮਲ ਡੇਰਾ ਬੇਰ ਕਲਾਂ ਅਤੇ ਗੁਰਦੁਆਰਾ ਲੰਗਰ ਸ਼੍ਰੀ ਦਮਦਮਾ ਸਾਹਿਬ ਗੋਬਿੰਦ ਨਗਰ ਨਗਰਾਸੂ ਰੁਦਰਪੁਰ ਉੱਤਰਾਖੰਡ ਦੇ ਮੁੱਖ ਸੇਵਾਦਾਰ ਅਤੇ ਸ਼੍ਰੀ ਮਾਨ ਸੰਤ ਬਾਬਾ ਹਰਦੇਵ ਸਿੰਘ ਲੂਲੋਂ ਵਾਲਿਆਂ ਦੇ ਭਾਣਜੇ ਸੰਤ ਬਾਬਾ ਬੇਅੰਤ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX