ਤਾਜਾ ਖ਼ਬਰਾਂ


ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  43 minutes ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  about 1 hour ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  about 1 hour ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 1 hour ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 2 hours ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 2 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 2 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 2 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 2 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 3 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 3 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 3 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿ ਜਿਸ ਵਿਚ ਪੰਜਾਬ ਦੇ ਪਾਣੀ ਦੀ ਲੜਾਈ...
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 3 hours ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 3 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 3 hours ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 4 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 4 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 4 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 5 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550

ਬਰਨਾਲਾ

ਹੰਡਿਆਇਆ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਲੜਕੀਆਂ ਦਾ ਕਾਲਜ ਬਣਾਇਆ ਜਾਵੇਗਾ-ਲੌ ਾਗੋਵਾਲ

ਹੰਡਿਆਇਆ, 15 ਮਈ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਦਰਸ਼ਨੀ ਡਿਉੜੀ ਬਣਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਕਾਰ ਸੇਵਾ ਦਿੱਲੀ ...

ਪੂਰੀ ਖ਼ਬਰ »

ਬੱਸ ਅੱਡੇ ਵਿਚਲੀ ਬੈਂਕ ਅੱਗੇ ਵੱਡੀ ਗਿਣਤੀ 'ਚ ਵਹੀਕਲ ਖੜ੍ਹੇ ਹੋਣ ਕਾਰਨ ਬਣਿਆ ਰਹਿੰਦੈ ਹਾਦਸੇ ਦਾ ਡਰ

ਭਦੌੜ, 15 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਥਾਨਕ ਬੱਸ ਸਟੈਂਡ ਵਿਖੇ ਸਥਿਤ ਸਟੇਟ ਬੈਂਕ ਇੰਡੀਆ ਦੀ ਬਰਾਂਚ ਅੰਦਰ ਆਉਣ ਵਾਲੇ ਖਾਤਾ ਧਾਰਕਾਂ ਦੇ ਬਾਹਰ ਖੜ੍ਹੇ ਮੋਟਰ ਸਾਈਕਲ, ਕਾਰਾਂ ਬੱਸਾਂ ਦੀ ਆਵਾਜਾਈ ਲਈ ਵੱਡੀ ਮੁਸੀਬਤ ਬਣੇ ਹੋਏ ਹਨ ਜਿਸ ਕਾਰਨ ਬੱਸ ਸਟੈਂਡ ਵਿਚਲੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੀ ਆੜ 'ਚ ਠੱਗੀ ਮਾਰਨ ਵਾਲੇ 6 ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 15 ਮਈ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਵਿਦੇਸ ਭੇਜਣ ਦੀ ਆੜ 'ਚ ਠੱਗੀ ਮਾਰਨ ਦੇ ਸਬੰਧ ਵਿਚ 6 ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਰਾਜਵੀਰ ਸਿੰਘ ਪੱੁਤਰ ਮਹਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਰਾਜਗੜ੍ਹ ਵਿਖੇ ਕਰਵਾਏ ਸਮਾਗਮ ਦੌਰਾਨ 200 ਕੇਸਧਾਰੀ ਤੇ 40 ਅੰਮਿ੍ਤਧਾਰੀ ਬੱਚਿਆਂ ਨੂੰ ਕੀਤਾ ਸਨਮਾਨਿਤ

ਧਨੌਲਾ, 15 ਮਈ (ਚੰਗਾਲ)-ਸਿੱਖੀ ਦੇ ਪਾਸਾਰ ਲਈ ਦੀਵਾਨ ਟੋਡਰ ਮੱਲ ਚੈਰੀਟੇਬਲ ਸੋਸਾਇਟੀ (ਰਜਿ:) ਵਲੋਂ ਪਿੰਡ ਰਾਜਗੜ੍ਹ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਇਕ ਸਮਾਗਮ ਦੌਰਾਨ ਕੇਸਧਾਰੀ ਲੜਕਿਆਂ (5 ਤੋਂ 17 ਸਾਲ) ਨੂੰ ਵਿਖੇ ਸਨਮਾਨਿਤ ਕੀਤਾ ਗਿਆ | ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ ਰਾਜਗੜ੍ਹ ਤੇ ਭਾਈ ਅੰਮਿ੍ਤਪਾਲ ਸਿੰਘ ਜੋਧਪੁਰੀ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਉਣ ਉਪਰੰਤ ਦੀਵਾਨ ਟੋਡਰ ਮੱਲ ਸੋਸਾਇਟੀ ਦੇ ਸੰਚਾਲਕ ਲਖਵਿੰਦਰ ਸਿੰਘ ਲੱਖਾ ਚੂਹੜਚੱਕ, ਗੁਰਦੁਆਰਾ ਕਮੇਟੀ ਦੇ ਮੈਂਬਰਾਨ, ਰਘਵੀਰ ਸਿੰਘ, ਨਛੱਤਰ ਸਿੰਘ, ਕਰਮਜੀਤ ਸਿੰਘ ਸਰਪੰਚ, ਗੁਰਤੇਜ ਸਿੰਘ, ਰਣਧੀਰ ਸਿੰਘ, ਗੁਰਦੇਵ ਸਿੰਘ, ਹਾਕਮ ਸਿੰਘ, ਨਿਰਭੈ ਸਿੰਘ, ਅਜਮੇਰ ਸਿੰਘ, ਮਹਿੰਦਰ ਸਿੰਘ ਆਦਿ ਵੱਲੋਂ 200 ਕੇਸਧਾਰੀ ਸਿੱਖ ਬੱਚਿਆਂ ਨੂੰ ਸਿਰੋਪਾਉ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ 40 ਦੇ ਕਰੀਬ ਅੰਮਿ੍ਤਧਾਰੀ ਬੱਚਿਆਂ ਨੂੰ ਸਿਰੋਪਾਉ, ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪਿੰਡ ਦੇ 5 ਅੰਮਿ੍ਤਧਾਰੀ ਸਿੱਖ ਪਰਿਵਾਰਾਂ ਦਾ ਵੀ ਦੀਵਾਨ ਟੋਡਰ ਮੱਲ ਚੈਰੀਟੇਬਲ ਸੋਸਾਇਟੀ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਦੀਵਾਨ ਟੋਡਰ ਮੱਲ ਚੈਰੀਟੇਬਲ ਸੋਸਾਇਟੀ ਵਲੋਂ ਮਨਜੀਤ ਸਿੰਘ ਕਾਹਲੋਂ (ਯੂ.ਕੇ.) ਦੇ ਸਹਿਯੋਗ ਨਾਲ 10 ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨਾਵਾਰ ਘਰੇਲੂ ਰਾਸ਼ਨ ਮੁਹੱਈਆ ਕਰਵਾਇਆ ਗਿਆ | ਇਸ ਸਮਾਗਮ ਵਿਚ 38 ਬਾਣੀਆਂ ਕੰਠ ਕਰਨ ਵਾਲੇ ਛੋਟੇ ਬੱਚੇ ਅਮਰਿੰਦਰ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ | ਅਮਰਿੰਦਰ ਸਿੰਘ ਨੇ ਨਸ਼ਿਆਂ ਨੂੰ ਤਿਆਗ ਕੇ ਗੁਰਬਾਣੀ ਨਾਲ ਜੁੜਨ ਦਾ ਵੀ ਸੰਦੇਸ਼ ਦਿੱਤਾ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ ਰਾਜਗੜ੍ਹ ਤੇ ਸੰਚਾਲਕ ਲਖਵਿੰਦਰ ਸਿੰਘ ਚੂਹੜਚੱਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਮਾਗਮ ਮੰਤਵ ਸਿਰਫ਼ ਤੇ ਸਿਰਫ਼ ਸਿੱਖ ਬੱਚਿਆਂ ਨੂੰ ਸਿੱਖੀ ਨਾਲ ਜੋੜ ਕੇ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਸੋਸਾਇਟੀ ਵਲੋਂ ਹਰ ਲੋੜਵੰਦ ਸਿੱਖ ਪਰਿਵਾਰ ਦੀ ਮਦਦ ਕੀਤੀ ਜਾ ਰਹੀ ਹੈ | ਇਸ ਸਮਾਗਮ ਵਿਚ ਪਹੁੰਚੇ ਗ਼ੁਲਾਮ ਹੈਦਰ ਕਾਦਰੀ, ਜਥੇ: ਭਰਭੂਰ ਸਿੰਘ ਧਨੌਲਾ, ਬੂਟਾ ਸਿੰਘ ਰਣਸੀਂਹ ਅਕਾਲੀ ਦਲ 1920, ਬਾਬਾ ਅਵਤਾਰ ਸਿੰਘ, ਮੱਖਣ ਸਿੰਘ ਸਮਾਉਂ, ਭਾਈ ਪਰਮਜੀਤ ਸਿੰਘ, ਬਾਬਾ ਦਵਿੰਦਰ ਸਿੰਘ ਦਿਆਲਪੁਰਾ, ਬਾਬਾ ਜਰਨੈਲ ਸਿੰਘ, ਸਰਬਜੀਤ ਸਿੰਘ ਕੱਟੂ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਕੱਟੂ, ਸਰਪੰਚ ਕਰਮਜੀਤ ਸਿੰਘ ਰਾਜਗੜ੍ਹ, ਬਾਬਾ ਗੁਰਮੀਤ ਸਿੰਘ ਕੱਟੂ, ਬਲਦੇਵ ਸਿੰਘ ਫਰਵਾਹੀ ਆਦਿ ਨੂੰ ਵੀ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਸਰਬ ਸਾਂਝਾ ਕਲੱਬ ਰਾਜਗੜ੍ਹ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ |


ਖ਼ਬਰ ਸ਼ੇਅਰ ਕਰੋ

ਮੈਡੀਕਲ ਪੈ੍ਰਕਟੀਸ਼ਨਰਾਂ ਨੇ ਰੋਸ ਮਾਰਚ ਕਰ ਕੇ ਕੈਪਟਨ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਬਰਨਾਲਾ, 15 ਮਈ (ਧਰਮਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਬਰਨਾਲਾ ਦੇ ਸੂਬਾਈ ਸਕੱਤਰ ਕੁਲਵੰਤ ਰਾਏ ਪੰਡੋਰੀ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੁੱਕੂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਸ਼ਹਿਰ ਅੰਦਰ ਰੋਸ ...

ਪੂਰੀ ਖ਼ਬਰ »

ਨਾਮਾਲੂਮ ਵਿਅਕਤੀਆਂ ਵਲੋਂ ਆਲਟੋ ਕਾਰ ਚੋਰੀ, ਮਾਮਲਾ ਦਰਜ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਸ਼ਹਿਰ ਵਿਚੋਂ ਬੀਤੇ ਦਿਨੀਂ ਨਾ ਮਾਲੂਮ ਵਿਅਕਤੀਆਂ ਵਲੋਂ ਇਕ ਆਲਟੋ ਕਾਰ ਚੋਰੀ ਕੀਤੇ ਜਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਹੌਲਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਮਾਲਕ ਜੀਵਨ ਕੁਮਾਰ ਵਾਸੀ ਤਪਾ ਨੇ ਪੁਲਿਸ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਪੁਲਿਸ ਅੜਿੱਕੇ, ਮਾਮਲਾ ਦਰਜ

ਬਰਨਾਲਾ, 15 ਮਈ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਂਦੇ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਹੌਲਦਾਰ ਨੈਬ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਛਾਪੇਮਾਰੀ, ਕਈ ਘੰਟੇ ਬੰਦ ਰਹੀਆਂ ਸ਼ਹਿਣੇ ਦੀਆਂ ਦੁਕਾਨਾਂ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਸਿਹਤ ਵਿਭਾਗ ਦੀ ਟੀਮ ਵਲੋਂ ਸ਼ਹਿਣਾ ਵਿਖੇ ਛਾਪੇਮਾਰੀ ਕੀਤੀ ਗਈ | ਜਿਸ ਦੀ ਖ਼ਬਰ ਮਿਲਦਿਆਂ ਹੀ ਸ਼ਹਿਣੇ ਦਾ ਸਮੱੁਚਾ ਬਾਜ਼ਾਰ ਇਕ ਦਮ ਬੰਦ ਹੋ ਗਿਆ ਅਤੇ ਟੀਮ ਵਾਪਸ ਮੁੜ ਜਾਣ ਦੇ ਕਈ ਘੰਟੇ ਬਾਅਦ ਤੱਕ ਵੀ ਨਹੀਂ ਖੁੱਲਿ੍ਹਆ | ਪ੍ਰਾਪਤ ...

ਪੂਰੀ ਖ਼ਬਰ »

ਪਿੰਡ ਬਡਬਰ ਵਿਖੇ ਪਤਨੀ ਨੂੰ ਸਹੁਰੇ ਘਰੋਂ ਲੈਣ ਆਏ ਪਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖ਼ੁਦਕੁਸ਼ੀ

ਧਨੌਲਾ, 15 ਮਈ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਅੱਜ ਸਵੇਰੇ ਪਿੰਡ ਬਡਬਰ ਦੇ ਬੱਸ ਸਟੈਂਡ ਨਜ਼ਦੀਕ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪਿੰਡ ਵੰਡਾਲਾ ਜੌਹਲਾਂ ਜ਼ਿਲ੍ਹਾ ਅੰਮਿ੍ਤਸਰ ਦਾ ਵਿਅਕਤੀ ਸੁਖਦੇਵ ...

ਪੂਰੀ ਖ਼ਬਰ »

ਵਿਦੇਸ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਵਿਚ ਪਰਚਾ ਦਰਜ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਵਿਖੇ ਵਿਦੇਸ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਵਿਚ ਦੋ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਆਰਾ ਸਿੰਘ ਪੱੁਤਰ ਮੱਲ ਸਿੰਘ ਵਾਸੀ ਭੱਠਾ ਭੋਲੀਆ ਅਤੇ ਇਕ ਹੋਰ ...

ਪੂਰੀ ਖ਼ਬਰ »

ਖ਼ੁਸ਼ਹਾਲੀ ਤੇ ਦੱੁਖ ਦਰਦ ਨਿਵਾਰਨ ਸਬੰਧੀ ਕੱਢੀ ਕਲਸ਼ ਯਾਤਰਾ

ਤਪਾ ਮੰਡੀ, 15 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਭਾਰਤ ਦੇ ਅਖੰਡ ਧਰਮ ਸੰਘ ਵਲੋਂ ਸਥਾਨਕ ਟਰੱਕ ਯੂਨੀਅਨ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਮਹਾਪੁਰਸ਼ਾਂ ਦੀ ਪੇ੍ਰਰਨਾ ਸਦਕਾ ਅਤੇ ਡਾ: ਗੁਨੇਸ਼ਵਰ ਚੈਤਨਏ ਮਹਾਰਾਜ ਦੀ ਅਗਵਾਈ 'ਚ ਹੋ ਰਹੇ ਖ਼ੁਸ਼ਹਾਲੀ ਅਤੇ ...

ਪੂਰੀ ਖ਼ਬਰ »

ਕਾਂਗਰਸ ਨੇ ਪੰਜਾਬ 'ਚ ਸਰਕਾਰ ਬਣਾਉਣ ਖ਼ਾਤਰ ਹਰ ਵਰਗ ਨੂੰ ਦਿੱਤਾ ਧੋਖਾ-ਪ੍ਰਵੀਨ ਬਾਂਸਲ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀਆ ਜਨਤਾ ਪਾਰਟੀ ਵਲੋਂ ਆਪਣੇ ਨਵੇਂ ਅਤੇ ਪੁਰਾਣੇ ਵਰਕਰਾਂ ਨੂੰ ਪਾਰਟੀ ਪ੍ਰਤੀ ਸਮਰਪਣ ਭਾਵਨਾ ਨਾਲ ਕੰਮ ਪ੍ਰਤੀ ਚੇਤਨ ਕਰਨ ਦੇ ਮਕਸਦ ਲਈ 'ਅਜੀਵਨ ਸਹਿਯੋਗ ਨਿਧੀ' ਪ੍ਰੋਗਰਾਮ ਤਹਿਤ ਪਖਵਾੜੇ ਦੀ ਸ਼ੁਰੂਆਤ ਕੀਤੀ ਗਈ ਹੈ ...

ਪੂਰੀ ਖ਼ਬਰ »

ਵਾਈ.ਐਸ. ਹੰਡਿਆਇਆ ਵਿਖੇ 'ਕਰੀਅਰ ਇੰਨ ਸਪੋਰਟਸ' ਵਿਸ਼ੇ 'ਤੇ ਸੈਮੀਨਾਰ

ਬਰਨਾਲਾ, 15 ਮਈ (ਅਸ਼ੋਕ ਭਾਰਤੀ)-ਵਾਈ.ਐਸ. ਹੰਡਿਆਇਆ ਵਿਖੇ 'ਕੈਰੀਅਰ ਇੰਨ ਸਪੋਰਟਸ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ 6ਵੀਂ ਤੋਂ 8ਵੀਂ ਕਲਾਸ ਦੇ ਵਿਦਿਆਰਥੀਆਂ ਭਾਗ ਲਿਆ | ਸੈਮੀਨਾਰ ਦੌਰਾਨ ਵੱਖ-ਵੱਖ ਖੇਡ ਮਾਹਰਾਂ ਵਲੋਂ ਖੇਡਾਂ ਨੂੰ ਕੈਰੀਅਰ ਵਜੋਂ ਅਪਣਾਉਣ ...

ਪੂਰੀ ਖ਼ਬਰ »

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਆਈ. ਸੀ. ਐਸ. ਈ. ਦਸਵੀਂ ਤੇ ਬਾਰ੍ਹਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਭਦੌੜ, 15 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਆਈ.ਸੀ.ਐਸ.ਈ. ਬੋਰਡ ਦੁਆਰਾ ਐਲਾਨੇ ਗਏ ਨਤੀਜਿਆਂ ਵਿਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ¢ ਸਕੂਲ ਦੇ ਚੇਅਰਮੈਨ ਦਰਸ਼ਨ ਸਿੰਘ ਗਿੱਲ ਅਤੇ ਪਿ੍ੰਸੀਪਲ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਦੇਸ ਨੂੰ ਹਰ ਪੱਖ ਤੋਂ ਮਜ਼ਬੂਤ ਕਰਨ ਵਾਲੀਆਂ ਹਨ-ਧਨੌਲਾ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਭਾਰਤੀ ਜਨਤਾ ਪਾਰਟੀ ਦੇਸ ਦੇ ਕਾਂਗਰਸੀ ਗੜ੍ਹ ਵਾਲੇ ਸੂਬਿਆਂ ਵਿਚ ਵੱਡੀਆਂ ਜਿੱਤਾਂ ਪ੍ਰਾਪਤ ਕਰ ਰਹੀ ਹੈ | ਜਿਸ ਸਦਕਾ ਲੋਕ ਮਨਾਂ ਵਿਚ ਭਾਜਪਾ ਦੀ ਸਾਖ ਡੂੰਘੀ ਹੋ ਚੱੁਕੀ ਹੈ | ਇਹ ਸ਼ਬਦ ਸੁਖਵੰਤ ਸਿੰਘ ਧਨੌਲਾ ਸੂਬਾ ਮੀਤ ਪ੍ਰਧਾਨ ਭਾਰਤੀ ...

ਪੂਰੀ ਖ਼ਬਰ »

19 ਮਈ ਨੂੰ ਹੋਣ ਵਾਲੀ ਨਵੋਦਿਆ ਪ੍ਰੀਖਿਆ ਦਾ ਸੈਂਟਰ ਢਿਲਵਾਂ ਹੀ ਹੋਵੇਗਾ

ਤਪਾ ਮੰਡੀ, 15 ਮਈ (ਵਿਜੇ ਸ਼ਰਮਾ)-ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਦੀ ਰਹਿਨੁਮਾਈ ਵਿਚ ਚੱਲ ਰਹੇ ਜਵਾਹਰ ਨਵੋਦਿਆ ਵਿਦਿਆਲਿਆ ਢਿਲਵਾਂ ਲਈ ਜਿਨ੍ਹਾਂ ਉਮੀਦਵਾਰਾਂ ਨੇ ਜਵਾਹਰ ਨਵੋਦਿਆ ਵਿਦਿਆਲਿਆ ਲੇਟਰਲ ਇੰਟਰੀ ਟੈਸਟ-2018 ਰਾਹੀਂ ਨੌਵੀਂ ਜਮਾਤ ਵਿਚ ਦਾਖ਼ਲੇ ਲੈਣ ਲਈ ...

ਪੂਰੀ ਖ਼ਬਰ »

ਸ਼ਾਇਰ ਤਰਸੇਮ ਦੀਆਂ ਰਚਨਾਵਾਂ ਸੀ.ਬੀ.ਐੱਸ.ਈ. ਬੋਰਡ ਦੇ ਪਾਠਕ੍ਰਮ 'ਚ ਸ਼ਾਮਿਲ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼ਾਇਰ ਤਰਸੇਮ ਦੀਆਂ ਬਾਲ ਰਚਨਾਵਾਂ ਨੂੰ ਸੀ. ਬੀ. ਐੱਸ. ਈ. ਬੋਰਡ ਨਵੀਂ ਦਿੱਲੀ ਨੇ ਆਪਣੇ ਪੰਜਾਬੀ ਦੇ ਪਾਠਕ੍ਰਮ ਵਿਚ ਸ਼ਾਮਿਲ ਕੀਤਾ ਹੈ | ਤਰਸੇਮ ਦਾ ਬਾਲ ਨਾਟਕ 'ਅੱਜ ਤੋਂ ਕਿਉਂ ਹੁਣੇ ਤੋਂ' ਸੱਤਵੀਂ ਜਮਾਤ, ਕਹਾਣੀ 'ਗੁਲਾਬ ਦਾ ...

ਪੂਰੀ ਖ਼ਬਰ »

ਬੈਂਕ ਵਿਚ ਸੁਰੱਖਿਆ ਦੀ ਘਾਟ ਕਾਰਨ ਕਿਸੇ ਵੀ ਸਮੇਂ ਘਟਨਾ ਵਾਪਰਨ ਦਾ ਲੋਕਾਂ ਦੇ ਦਿਲ ਵਿਚ ਬਣਿਆ ਖ਼ੌਫ਼

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਤਪਾ ਦੇ ਸਦਰ ਬਾਜ਼ਾਰ ਵਿਚ ਬਣਿਆ ਪੀ.ਐਨ.ਬੀ. ਬੈਂਕ ਅੱਜ ਵੀ ਸੁਰੱਖਿਆ ਗਾਰਡ ਤੋਂ ਵਾਂਝਾ ਹੈ | ਜਿੱਥੇ ਕੋਈ ਵੀ ਸੁਰੱਖਿਆ ਗਾਰਡ ਨਹੀਂ ਹੈ, ਅਕਸਰ ਬੈਂਕਾਂ ਵਿਚ ਦਿਨੋਂ ਦਿਨ ਲੁੱਟਾਂ ਖੋਹਾਂ ਦੀ ਘਟਨਾਵਾਂ ਵੱਧ ਰਹੀਆਂ ਹਨ, ਪਰ ਇੱਥੇ ...

ਪੂਰੀ ਖ਼ਬਰ »

ਪਿੰਡ ਦਰਾਜ-ਦਰਾਕਾ ਵਿਖੇ ਗ੍ਰਾਮ ਸਵਰਾਜ ਅਭਿਆਨ ਤਹਿਤ ਸਕੀਮਾਂ ਦੀ ਦਿੱਤੀ ਜਾਣਕਾਰੀ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਭਾਰਤ ਸਰਕਾਰ ਦੁਆਰਾ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਵਿਚ ਗ੍ਰਾਮ ਸਵਰਾਜ ਅਭਿਆਨ ਚਲਾਇਆ ਗਿਆ | ਜਿਸ ਤਹਿਤ ਪਿੰਡਾਂ ਦੇ ਲੋਕਾਂ ਨੂੰ ਵੱਖ-ਵੱਖ ਅਦਾਰਿਆਂ ਤੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਅਣਪਛਾਤਿਆਂ ਨੇ ਕਿਸਾਨ ਤੋਂ ਲੁੱਟੇ 3 ਲੱਖ ਰੁਪਏ

ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ)-ਅੱਜ ਬਾਅਦ ਦੁਪਹਿਰ ਮੁੱਖ ਮਾਰਗ 'ਤੇ ਇਕ ਵਿਅਕਤੀ ਕੋਲੋਂ ਤਿੰਨ ਲੱਖ ਰੁਪਏ ਲੁੱਟੇ ਜਾਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਜੋਗਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਛੀਨੀਵਾਲ ਕਲਾਂ ਨੇ ਤਿੰਨ ਵਜੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਧੂਰਕੋਟ ਦਾ ਪ੍ਰਧਾਨ ਬਣਾਉਣ ਦਾ ਦਾਅਵਾ

ਰੂੜੇਕੇ ਕਲਾਂ, 15 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਕਾਂਗਰਸ ਪਾਰਟੀ ਧੂਰਕੋਟ ਦੇ ਯੂਥ ਆਗੂ ਬਲਕੌਰ ਸਿੰਘ, ਪਰਮਿੰਦਰ ਸਿੰਘ ਕਾਲਾ ਨੇ ਪਿਛਲੇ ਦਿਨਾਂ ਤੋਂ ਲੈ ਕੇ ਦੋ ਧੜਿਆਂ ਦੀ ਇੱਜ਼ਤ ਦਾ ਸਵਾਲ ਬਣਿਆ ਦੀ ਸਹਿਕਾਰੀ ਸਭਾ ਧੂਰਕੋਟ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਆਪਣੇ ...

ਪੂਰੀ ਖ਼ਬਰ »

ਧੂਰਕੋਟ ਵਾਸੀਆਂ ਨੇ ਨਾਜਾਇਜ਼ ਕਬਜ਼ੇ ਛੁਡਾਉਣ ਦੀ ਕੀਤੀ ਮੰਗ

ਰੂੜੇਕੇ ਕਲਾਂ, 15 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਧੂਰਕੋਟ ਦੀ ਫ਼ਿਰਨੀ 'ਤੇ ਕੀਤੇ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੰਗ ਕਰਦਿਆਂ ਭੋਲਾ ਸਿੰਘ, ਮਿੱਠੂ ਸਿੰਘ, ਬੱਬੂ ਸਿੰਘ, ਫੂਲਾ ਸਿੰਘ, ਮੇਲਾ ਸਿੰਘ, ਅਮਰੀਕ ਸਿੰਘ, ਹਰਦਮ ਸਿੰਘ, ਬਿੰਦਰ ਸਿੰਘ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਵਲੋਂ ਵੱਡੀ ਗਿਣਤੀ ਵਿਚ ਸਟੂਡੈਂਟ ਵੀਜ਼ੇ, ਓਪਨ ਵਰਕ ਪਰਮਿਟ ਅਤੇ ਵਿਜ਼ਟਰ ਵੀਜ਼ੇ ਲਗਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌ ਾਦਾ ਇਕਾਈ ਸੁਖਪੁਰਾ ਦੀ ਚੋਣ ਹੋਈ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਇਕਾਈ ਸੁਖਪੁਰਾ ਦੀ ਚੋਣ ਕਰਨ ਲਈ ਜਥੇਬੰਦੀ ਦੀ ਮੀਟਿੰਗ ਕੀਤੀ ਗਈ | ਜਿਸ ਵਿਚ ਬਲਾਕ ਪ੍ਰਧਾਨ ਭੋਲਾ ਸਿੰਘ ਛੰਨਾ, ਬੂਟਾ ਸਿੰਘ ਬਰਾੜ ਸੀਨੀਅਰ ਮੀਤ ਪ੍ਰਧਾਨ, ਗੁਰਚਰਨ ਸਿੰਘ ਜ਼ਿਲ੍ਹਾ ਵਿੱਤ ...

ਪੂਰੀ ਖ਼ਬਰ »

34 ਸਾਲ ਬੀਤਣ 'ਤੇ ਵੀ ਟਾਈਟਲਰ ਨੂੰ ਸਜ਼ਾ ਨਾ ਮਿਲਣੀ ਮੰਦਭਾਗਾ-ਭਾਈ ਲੌ ਾਗੋਵਾਲ

ਹੰਡਿਆਇਆ, 15 ਮਈ (ਗੁਰਜੀਤ ਸਿੰਘ ਖੱੁਡੀ)-ਦਿੱਲੀ ਵਿਖੇ 1984 ਦੇ ਦੰਗਿਆਂ ਦੇ ਮੱੁਖ ਦੋਸ਼ੀ ਜਗਦੀਸ਼ ਟਾਈਟਲਰ ਨੂੰ 34 ਸਾਲ ਬੀਤ ਜਾਣ 'ਤੇ ਵੀ ਸਜਾ ਨਾ ਮਿਲਣੀ ਮੰਦਭਾਗਾ ਹੈ | ਲਾਈਡਿਟੇਕਟਰ ਟੈਸਟ ਮਸ਼ੀਨ ਦੇ 2 ਸਾਲ ਤੋਂ ਖ਼ਰਾਬ ਹੋਣ 'ਤੇ ਹੈਰਾਨੀ ਪ੍ਰਗਟ ਕੀਤੀ | ਇਨ੍ਹਾਂ ...

ਪੂਰੀ ਖ਼ਬਰ »

ਥਾਣਾ ਤਪਾ ਵਿਖੇ 85 ਗੱਟੇ ਕਣਕ ਦੀ ਕਰਵਾਈ ਖੁੱਲ੍ਹੀ ਬੋਲੀ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਥਾਣਾ ਤਪਾ ਵਿਖੇ ਡੀ.ਐਸ.ਪੀ. (ਡੀ) ਕੁਲਦੀਪ ਸਿੰਘ ਵਿਰਕ ਬਰਨਾਲਾ, ਡੀ.ਐਸ.ਪੀ. ਤਪਾ ਅੱਛਰੂ ਰਾਮ ਸਰਮਾ ਅਤੇ ਜ਼ਿਲ੍ਹਾ ਕੰਟਰੋਲਰ ਖ਼ੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਬਰਨਾਲਾ ਸ੍ਰੀਮਤੀ ਸਵੀਟੀ ਦੇਵਗਨ ਦੀ ਦੇਖ-ਰੇਖ ਹੇਠ 85 ਗੱਟੇ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ ਦਾ ਵਿਰੋਧ

ਟੱਲੇਵਾਲ, 15 ਮਈ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ ਗਣਿਤ ਵਿਸੇ ਨਾਲ ਸਬੰਧਤ ਇਕ ਅਧਿਆਪਕ ਦੀ ਬਦਲੀ ਕੀਤੇ ਜਾਣ 'ਤੇ ਦੋਵੇਂ ਪਿੰਡਾਂ ਦੇ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਿਖ਼ਲਾਫ਼ ਰੋਸ ਦੀ ਲਹਿਰ ਫੈਲ ...

ਪੂਰੀ ਖ਼ਬਰ »

ਛੀਨੀਵਾਲ ਕਲਾਂ ਦਾ ਤਲਵਿੰਦਰ ਸਿੰਘ ਖ਼ਾਲਸਾ ਪੀ.ਪੀ.ਐਸ. ਨਾਭਾ 'ਚੋਂ ਅੱਵਲ

ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ)-ਪਿੰਡ ਛੀਨੀਵਾਲ ਕਲਾਂ ਨਾਲ ਸਬੰਧਤ ਹੋਣਹਾਰ ਵਿਦਿਆਰਥੀ ਤਲਵਿੰਦਰ ਸਿੰਘ ਖ਼ਾਲਸਾ ਪੁੱਤਰ ਸ਼ਿੰਗਾਰਾ ਸਿੰਘ ਤੇ ਕੁਲਵੰਤ ਕੌਰ ਨੇ ਆਈ.ਐਸ.ਸੀ. ਬੋਰਡ ਦੀ 12ਵੀਂ ਪ੍ਰੀਖਿਆ ਵਿਚੋਂ 90 ਪ੍ਰਤੀਸ਼ਤ ਅੰਕ ਹਾਸਿਲ ਕਰ ਕੇ ਮਾਪਿਆਂ ਅਤੇ ...

ਪੂਰੀ ਖ਼ਬਰ »

ਵੱਖ-ਵੱਖ ਕੇਸਾਂ 'ਚ ਦੋ ਭਗੌੜੇ ਪੁਲਿਸ ਅੜਿੱਕੇ

ਬਰਨਾਲਾ, 15 ਮਈ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਦੋ ਭਗੌੜੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ਲੱਕੀ ਪੱੁਤਰ ਸੁਖਦੇਵ ਸਿੰਘ ਵਾਸੀ ...

ਪੂਰੀ ਖ਼ਬਰ »

ਧੂਰਕੋਟ ਸੁਸਾਇਟੀ ਦੀ ਪ੍ਰਧਾਨਗੀ ਚੋਣ ਵਿਚ ਹੋਈ ਧੱਕੇਸ਼ਾਹੀ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਬਰਨਾਲਾ, 15 ਮਈ (ਧਰਮਪਾਲ ਸਿੰਘ)-ਪਿੰਡ ਧੂਰਕੋਟ ਵਿਖੇ ਸੁਸਾਇਟੀ ਦੇ ਪ੍ਰਧਾਨ ਦੀ ਚੋਣ ਸੁਸਾਇਟੀ ਦੇ ਮੈਂਬਰਾਂ ਦੀ ਸਹਿਮਤੀ ਤੋਂ ਬਿਨਾਂ ਕਰਨ 'ਤੇ ਰੋਸ ਜ਼ਾਹਰ ਕਰਦਿਆਂ ਬਰਨਾਲਾ ਦੇ ਸਹਿਕਾਰੀ ਸਭਾਵਾਂ ਦਫ਼ਤਰ ਫਰਵਾਹੀ ਬਾਜ਼ਾਰ ਵਿਖੇ ਨਾਅਰੇਬਾਜ਼ੀ ਕੀਤੀ ¢ ਇਸ ਸਬੰਧੀ ...

ਪੂਰੀ ਖ਼ਬਰ »

ਜ਼ਮੀਨ ਪੱਕੇ ਤੌਰ 'ਤੇ ਅਲਾਟ ਕਰਨ ਦੀ ਉਠਾਈ ਮੰਗ

ਸੰਗਰੂਰ, 15 ਮਈ (ਅਮਨ, ਦਮਨ) - ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸੰਗਰੂਰ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਾਕਟਰ ਮੱਖਣ ਸਿੰਘ ਸੂਬਾ ਜਨਰਲ ਸੈਕਟਰੀ ਬਸਪਾ ਅਤੇ ਸ: ਚਮਕੌਰ ਸਿੰਘ ਵੀਰ ਜੋਨ ਇੰਚਾਰਜ ਲੁਧਿਆਣਾ ਵਿਸ਼ੇਸ਼ ...

ਪੂਰੀ ਖ਼ਬਰ »

ਰਜ਼ੀਆ ਸੁਲਤਾਨਾ ਨੇ ਰੋਜ਼ਿਆਂ ਦੌਰਾਨ ਮਲੇਰਕੋਟਲਾ ਇਲਾਕੇ 'ਚ 24 ਘੰਟੇ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਮਲੇਰਕੋਟਲਾ, 15 ਮਈ (ਪਾਰਸ ਜੈਨ)- 17 ਮਈ ਤੋਂ ਸ਼ੁਰੂ ਹੋ ਰਹੇ ਰਮਜ਼ਾਨ-ਉਲ-ਮੁਬਾਰਕ (ਰੋਜ਼ਿਆਂ) ਦੇ ਪਵਿੱਤਰ ਮਹੀਨੇ ਵਿਚ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੀਆਂ ਕੋਸ਼ਿਸ਼ਾਂ ਸਦਕਾ ਸਬ ਡਵੀਜ਼ਨ ਮਲੇਰਕੋਟਲਾ ਸ਼ਹਿਰ ਸਮੇਤ ਬਹੁ ਗਿਣਤੀ ਮੁਸਲਿਮ ਆਬਾਦੀ ਵਾਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX