ਹੰਡਿਆਇਆ, 15 ਮਈ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਦਰਸ਼ਨੀ ਡਿਉੜੀ ਬਣਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਕਾਰ ਸੇਵਾ ਦਿੱਲੀ ...
ਭਦੌੜ, 15 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਥਾਨਕ ਬੱਸ ਸਟੈਂਡ ਵਿਖੇ ਸਥਿਤ ਸਟੇਟ ਬੈਂਕ ਇੰਡੀਆ ਦੀ ਬਰਾਂਚ ਅੰਦਰ ਆਉਣ ਵਾਲੇ ਖਾਤਾ ਧਾਰਕਾਂ ਦੇ ਬਾਹਰ ਖੜ੍ਹੇ ਮੋਟਰ ਸਾਈਕਲ, ਕਾਰਾਂ ਬੱਸਾਂ ਦੀ ਆਵਾਜਾਈ ਲਈ ਵੱਡੀ ਮੁਸੀਬਤ ਬਣੇ ਹੋਏ ਹਨ ਜਿਸ ਕਾਰਨ ਬੱਸ ਸਟੈਂਡ ਵਿਚਲੇ ...
ਬਰਨਾਲਾ, 15 ਮਈ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਵਿਦੇਸ ਭੇਜਣ ਦੀ ਆੜ 'ਚ ਠੱਗੀ ਮਾਰਨ ਦੇ ਸਬੰਧ ਵਿਚ 6 ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਰਾਜਵੀਰ ਸਿੰਘ ਪੱੁਤਰ ਮਹਿੰਦਰ ਸਿੰਘ ...
ਧਨੌਲਾ, 15 ਮਈ (ਚੰਗਾਲ)-ਸਿੱਖੀ ਦੇ ਪਾਸਾਰ ਲਈ ਦੀਵਾਨ ਟੋਡਰ ਮੱਲ ਚੈਰੀਟੇਬਲ ਸੋਸਾਇਟੀ (ਰਜਿ:) ਵਲੋਂ ਪਿੰਡ ਰਾਜਗੜ੍ਹ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਇਕ ਸਮਾਗਮ ਦੌਰਾਨ ਕੇਸਧਾਰੀ ਲੜਕਿਆਂ (5 ਤੋਂ 17 ਸਾਲ) ਨੂੰ ਵਿਖੇ ਸਨਮਾਨਿਤ ਕੀਤਾ ਗਿਆ ...
ਬਰਨਾਲਾ, 15 ਮਈ (ਧਰਮਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਬਰਨਾਲਾ ਦੇ ਸੂਬਾਈ ਸਕੱਤਰ ਕੁਲਵੰਤ ਰਾਏ ਪੰਡੋਰੀ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੁੱਕੂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਸ਼ਹਿਰ ਅੰਦਰ ਰੋਸ ...
ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਸ਼ਹਿਰ ਵਿਚੋਂ ਬੀਤੇ ਦਿਨੀਂ ਨਾ ਮਾਲੂਮ ਵਿਅਕਤੀਆਂ ਵਲੋਂ ਇਕ ਆਲਟੋ ਕਾਰ ਚੋਰੀ ਕੀਤੇ ਜਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਹੌਲਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਮਾਲਕ ਜੀਵਨ ਕੁਮਾਰ ਵਾਸੀ ਤਪਾ ਨੇ ਪੁਲਿਸ ...
ਬਰਨਾਲਾ, 15 ਮਈ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਂਦੇ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਹੌਲਦਾਰ ਨੈਬ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ...
ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਸਿਹਤ ਵਿਭਾਗ ਦੀ ਟੀਮ ਵਲੋਂ ਸ਼ਹਿਣਾ ਵਿਖੇ ਛਾਪੇਮਾਰੀ ਕੀਤੀ ਗਈ | ਜਿਸ ਦੀ ਖ਼ਬਰ ਮਿਲਦਿਆਂ ਹੀ ਸ਼ਹਿਣੇ ਦਾ ਸਮੱੁਚਾ ਬਾਜ਼ਾਰ ਇਕ ਦਮ ਬੰਦ ਹੋ ਗਿਆ ਅਤੇ ਟੀਮ ਵਾਪਸ ਮੁੜ ਜਾਣ ਦੇ ਕਈ ਘੰਟੇ ਬਾਅਦ ਤੱਕ ਵੀ ਨਹੀਂ ਖੁੱਲਿ੍ਹਆ | ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਦੇ ਗੌਰਵ ਕੁਮਾਰ ਦੀ ਅਗਵਾਈ ਵਿਚ ਸਥਾਨਕ ਵੇਰਕਾ ਸੈਂਟਰ ਵਿਖੇ ਖੁੱਲੇ੍ਹ ਦੁੱਧ, ਫਰੂਟੀ ਅਤੇ ਘਿਉ ਦਾ ਸੈਂਪਲ ਭਰਨ ਤੋਂ ਇਲਾਵਾ ਬਾਜ਼ਾਰ ਵਿਚ ਹੋਰ ਵੀ ਇਕ-ਦੋ ਦੁਕਾਨਾਂ ਤੋਂ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਟੀਮ ਵਲੋਂ ਭਰੇ ਗਏ | ਸਨਅਤੀ ਕਸਬਾ ਪੱਖੋਂ ਕੈਂਚੀਆਂ 'ਤੇ ਵੀ ਇਕ ਦੁਕਾਨਦਾਰ ਦਾ ਸੈਂਪਲ ਭਰਿਆ ਗਿਆ | ਲੋਕਾਂ ਵਿਚ ਇਸ ਗੱਲ ਦੀ ਆਮ ਚਰਚਾ ਹੈ ਕਿ ਸ਼ਹਿਣਾ ਅਤੇ ਪੱਖੋਂ ਕੈਂਚੀਆਂ 'ਤੇ ਲੱਗੀਆਂ ਖਾਣ-ਪੀਣ ਵਾਲੇ ਸਮਾਨ ਦੀਆਂ ਰੇਹੜੀਆਂ, ਜਿਨ੍ਹਾਂ 'ਤੇ ਗੈਰ ਮਿਆਰੀ ਖਾਣ-ਪੀਣ ਦੀਆਂ ਵਸਤਾਂ ਸ਼ਰੇ੍ਹਆਮ ਵਿਕ ਰਹੀਆਂ ਹਨ, ਉਕਤ ਦਾ ਸੈਂਪਲ ਕਿਤੇ ਵੀ ਨਹੀਂ ਭਰਿਆ ਗਿਆ | ਇੱਥੋਂ ਤੱਕ ਕਿ ਗੰਨੇ ਦੇ ਰਸ਼ ਦੀਆਂ ਘੁਲਾੜੀਆਂ ਵੀ ਵੱਡੀ ਗਿਣਤੀ ਵਿਚ ਸੜਕਾਂ ਦੇ ਕਿਨਾਰਿਆਂ 'ਤੇ ਲੱਗੀਆਂ ਹੋਈਆਂ ਹਨ, ਜਿੱਥੇ ਸਫ਼ਾਈ ਦਾ ਕੋਈ ਖ਼ਾਸ ਪ੍ਰਬੰਧ ਨਹੀਂ ਹੰੁਦਾ | ਉਨ੍ਹਾਂ ਦਾ ਵੀ ਸੈਂਪਲ ਭਰਿਆ ਜਾਣਾ ਚਾਹੀਦਾ ਸੀ |
ਧਨੌਲਾ, 15 ਮਈ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਅੱਜ ਸਵੇਰੇ ਪਿੰਡ ਬਡਬਰ ਦੇ ਬੱਸ ਸਟੈਂਡ ਨਜ਼ਦੀਕ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪਿੰਡ ਵੰਡਾਲਾ ਜੌਹਲਾਂ ਜ਼ਿਲ੍ਹਾ ਅੰਮਿ੍ਤਸਰ ਦਾ ਵਿਅਕਤੀ ਸੁਖਦੇਵ ...
ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਵਿਖੇ ਵਿਦੇਸ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਵਿਚ ਦੋ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਆਰਾ ਸਿੰਘ ਪੱੁਤਰ ਮੱਲ ਸਿੰਘ ਵਾਸੀ ਭੱਠਾ ਭੋਲੀਆ ਅਤੇ ਇਕ ਹੋਰ ...
ਤਪਾ ਮੰਡੀ, 15 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਭਾਰਤ ਦੇ ਅਖੰਡ ਧਰਮ ਸੰਘ ਵਲੋਂ ਸਥਾਨਕ ਟਰੱਕ ਯੂਨੀਅਨ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਮਹਾਪੁਰਸ਼ਾਂ ਦੀ ਪੇ੍ਰਰਨਾ ਸਦਕਾ ਅਤੇ ਡਾ: ਗੁਨੇਸ਼ਵਰ ਚੈਤਨਏ ਮਹਾਰਾਜ ਦੀ ਅਗਵਾਈ 'ਚ ਹੋ ਰਹੇ ਖ਼ੁਸ਼ਹਾਲੀ ਅਤੇ ...
ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀਆ ਜਨਤਾ ਪਾਰਟੀ ਵਲੋਂ ਆਪਣੇ ਨਵੇਂ ਅਤੇ ਪੁਰਾਣੇ ਵਰਕਰਾਂ ਨੂੰ ਪਾਰਟੀ ਪ੍ਰਤੀ ਸਮਰਪਣ ਭਾਵਨਾ ਨਾਲ ਕੰਮ ਪ੍ਰਤੀ ਚੇਤਨ ਕਰਨ ਦੇ ਮਕਸਦ ਲਈ 'ਅਜੀਵਨ ਸਹਿਯੋਗ ਨਿਧੀ' ਪ੍ਰੋਗਰਾਮ ਤਹਿਤ ਪਖਵਾੜੇ ਦੀ ਸ਼ੁਰੂਆਤ ਕੀਤੀ ਗਈ ਹੈ ...
ਬਰਨਾਲਾ, 15 ਮਈ (ਅਸ਼ੋਕ ਭਾਰਤੀ)-ਵਾਈ.ਐਸ. ਹੰਡਿਆਇਆ ਵਿਖੇ 'ਕੈਰੀਅਰ ਇੰਨ ਸਪੋਰਟਸ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ 6ਵੀਂ ਤੋਂ 8ਵੀਂ ਕਲਾਸ ਦੇ ਵਿਦਿਆਰਥੀਆਂ ਭਾਗ ਲਿਆ | ਸੈਮੀਨਾਰ ਦੌਰਾਨ ਵੱਖ-ਵੱਖ ਖੇਡ ਮਾਹਰਾਂ ਵਲੋਂ ਖੇਡਾਂ ਨੂੰ ਕੈਰੀਅਰ ਵਜੋਂ ਅਪਣਾਉਣ ...
ਭਦੌੜ, 15 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਆਈ.ਸੀ.ਐਸ.ਈ. ਬੋਰਡ ਦੁਆਰਾ ਐਲਾਨੇ ਗਏ ਨਤੀਜਿਆਂ ਵਿਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ¢ ਸਕੂਲ ਦੇ ਚੇਅਰਮੈਨ ਦਰਸ਼ਨ ਸਿੰਘ ਗਿੱਲ ਅਤੇ ਪਿ੍ੰਸੀਪਲ ...
ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਭਾਰਤੀ ਜਨਤਾ ਪਾਰਟੀ ਦੇਸ ਦੇ ਕਾਂਗਰਸੀ ਗੜ੍ਹ ਵਾਲੇ ਸੂਬਿਆਂ ਵਿਚ ਵੱਡੀਆਂ ਜਿੱਤਾਂ ਪ੍ਰਾਪਤ ਕਰ ਰਹੀ ਹੈ | ਜਿਸ ਸਦਕਾ ਲੋਕ ਮਨਾਂ ਵਿਚ ਭਾਜਪਾ ਦੀ ਸਾਖ ਡੂੰਘੀ ਹੋ ਚੱੁਕੀ ਹੈ | ਇਹ ਸ਼ਬਦ ਸੁਖਵੰਤ ਸਿੰਘ ਧਨੌਲਾ ਸੂਬਾ ਮੀਤ ਪ੍ਰਧਾਨ ਭਾਰਤੀ ...
ਤਪਾ ਮੰਡੀ, 15 ਮਈ (ਵਿਜੇ ਸ਼ਰਮਾ)-ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਦੀ ਰਹਿਨੁਮਾਈ ਵਿਚ ਚੱਲ ਰਹੇ ਜਵਾਹਰ ਨਵੋਦਿਆ ਵਿਦਿਆਲਿਆ ਢਿਲਵਾਂ ਲਈ ਜਿਨ੍ਹਾਂ ਉਮੀਦਵਾਰਾਂ ਨੇ ਜਵਾਹਰ ਨਵੋਦਿਆ ਵਿਦਿਆਲਿਆ ਲੇਟਰਲ ਇੰਟਰੀ ਟੈਸਟ-2018 ਰਾਹੀਂ ਨੌਵੀਂ ਜਮਾਤ ਵਿਚ ਦਾਖ਼ਲੇ ਲੈਣ ਲਈ ...
ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼ਾਇਰ ਤਰਸੇਮ ਦੀਆਂ ਬਾਲ ਰਚਨਾਵਾਂ ਨੂੰ ਸੀ. ਬੀ. ਐੱਸ. ਈ. ਬੋਰਡ ਨਵੀਂ ਦਿੱਲੀ ਨੇ ਆਪਣੇ ਪੰਜਾਬੀ ਦੇ ਪਾਠਕ੍ਰਮ ਵਿਚ ਸ਼ਾਮਿਲ ਕੀਤਾ ਹੈ | ਤਰਸੇਮ ਦਾ ਬਾਲ ਨਾਟਕ 'ਅੱਜ ਤੋਂ ਕਿਉਂ ਹੁਣੇ ਤੋਂ' ਸੱਤਵੀਂ ਜਮਾਤ, ਕਹਾਣੀ 'ਗੁਲਾਬ ਦਾ ...
ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਤਪਾ ਦੇ ਸਦਰ ਬਾਜ਼ਾਰ ਵਿਚ ਬਣਿਆ ਪੀ.ਐਨ.ਬੀ. ਬੈਂਕ ਅੱਜ ਵੀ ਸੁਰੱਖਿਆ ਗਾਰਡ ਤੋਂ ਵਾਂਝਾ ਹੈ | ਜਿੱਥੇ ਕੋਈ ਵੀ ਸੁਰੱਖਿਆ ਗਾਰਡ ਨਹੀਂ ਹੈ, ਅਕਸਰ ਬੈਂਕਾਂ ਵਿਚ ਦਿਨੋਂ ਦਿਨ ਲੁੱਟਾਂ ਖੋਹਾਂ ਦੀ ਘਟਨਾਵਾਂ ਵੱਧ ਰਹੀਆਂ ਹਨ, ਪਰ ਇੱਥੇ ...
ਤਪਾ ਮੰਡੀ, 15 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਭਾਰਤ ਸਰਕਾਰ ਦੁਆਰਾ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਵਿਚ ਗ੍ਰਾਮ ਸਵਰਾਜ ਅਭਿਆਨ ਚਲਾਇਆ ਗਿਆ | ਜਿਸ ਤਹਿਤ ਪਿੰਡਾਂ ਦੇ ਲੋਕਾਂ ਨੂੰ ਵੱਖ-ਵੱਖ ਅਦਾਰਿਆਂ ਤੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ...
ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ)-ਅੱਜ ਬਾਅਦ ਦੁਪਹਿਰ ਮੁੱਖ ਮਾਰਗ 'ਤੇ ਇਕ ਵਿਅਕਤੀ ਕੋਲੋਂ ਤਿੰਨ ਲੱਖ ਰੁਪਏ ਲੁੱਟੇ ਜਾਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਜੋਗਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਛੀਨੀਵਾਲ ਕਲਾਂ ਨੇ ਤਿੰਨ ਵਜੇ ...
ਰੂੜੇਕੇ ਕਲਾਂ, 15 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਕਾਂਗਰਸ ਪਾਰਟੀ ਧੂਰਕੋਟ ਦੇ ਯੂਥ ਆਗੂ ਬਲਕੌਰ ਸਿੰਘ, ਪਰਮਿੰਦਰ ਸਿੰਘ ਕਾਲਾ ਨੇ ਪਿਛਲੇ ਦਿਨਾਂ ਤੋਂ ਲੈ ਕੇ ਦੋ ਧੜਿਆਂ ਦੀ ਇੱਜ਼ਤ ਦਾ ਸਵਾਲ ਬਣਿਆ ਦੀ ਸਹਿਕਾਰੀ ਸਭਾ ਧੂਰਕੋਟ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਆਪਣੇ ...
ਰੂੜੇਕੇ ਕਲਾਂ, 15 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਧੂਰਕੋਟ ਦੀ ਫ਼ਿਰਨੀ 'ਤੇ ਕੀਤੇ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੰਗ ਕਰਦਿਆਂ ਭੋਲਾ ਸਿੰਘ, ਮਿੱਠੂ ਸਿੰਘ, ਬੱਬੂ ਸਿੰਘ, ਫੂਲਾ ਸਿੰਘ, ਮੇਲਾ ਸਿੰਘ, ਅਮਰੀਕ ਸਿੰਘ, ਹਰਦਮ ਸਿੰਘ, ਬਿੰਦਰ ਸਿੰਘ ਨੇ ਦੱਸਿਆ ਕਿ ਪਿੰਡ ...
ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਵਲੋਂ ਵੱਡੀ ਗਿਣਤੀ ਵਿਚ ਸਟੂਡੈਂਟ ਵੀਜ਼ੇ, ਓਪਨ ਵਰਕ ਪਰਮਿਟ ਅਤੇ ਵਿਜ਼ਟਰ ਵੀਜ਼ੇ ਲਗਵਾਏ ਜਾ ਰਹੇ ਹਨ | ...
ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਇਕਾਈ ਸੁਖਪੁਰਾ ਦੀ ਚੋਣ ਕਰਨ ਲਈ ਜਥੇਬੰਦੀ ਦੀ ਮੀਟਿੰਗ ਕੀਤੀ ਗਈ | ਜਿਸ ਵਿਚ ਬਲਾਕ ਪ੍ਰਧਾਨ ਭੋਲਾ ਸਿੰਘ ਛੰਨਾ, ਬੂਟਾ ਸਿੰਘ ਬਰਾੜ ਸੀਨੀਅਰ ਮੀਤ ਪ੍ਰਧਾਨ, ਗੁਰਚਰਨ ਸਿੰਘ ਜ਼ਿਲ੍ਹਾ ਵਿੱਤ ...
ਹੰਡਿਆਇਆ, 15 ਮਈ (ਗੁਰਜੀਤ ਸਿੰਘ ਖੱੁਡੀ)-ਦਿੱਲੀ ਵਿਖੇ 1984 ਦੇ ਦੰਗਿਆਂ ਦੇ ਮੱੁਖ ਦੋਸ਼ੀ ਜਗਦੀਸ਼ ਟਾਈਟਲਰ ਨੂੰ 34 ਸਾਲ ਬੀਤ ਜਾਣ 'ਤੇ ਵੀ ਸਜਾ ਨਾ ਮਿਲਣੀ ਮੰਦਭਾਗਾ ਹੈ | ਲਾਈਡਿਟੇਕਟਰ ਟੈਸਟ ਮਸ਼ੀਨ ਦੇ 2 ਸਾਲ ਤੋਂ ਖ਼ਰਾਬ ਹੋਣ 'ਤੇ ਹੈਰਾਨੀ ਪ੍ਰਗਟ ਕੀਤੀ | ਇਨ੍ਹਾਂ ...
ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਥਾਣਾ ਤਪਾ ਵਿਖੇ ਡੀ.ਐਸ.ਪੀ. (ਡੀ) ਕੁਲਦੀਪ ਸਿੰਘ ਵਿਰਕ ਬਰਨਾਲਾ, ਡੀ.ਐਸ.ਪੀ. ਤਪਾ ਅੱਛਰੂ ਰਾਮ ਸਰਮਾ ਅਤੇ ਜ਼ਿਲ੍ਹਾ ਕੰਟਰੋਲਰ ਖ਼ੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਬਰਨਾਲਾ ਸ੍ਰੀਮਤੀ ਸਵੀਟੀ ਦੇਵਗਨ ਦੀ ਦੇਖ-ਰੇਖ ਹੇਠ 85 ਗੱਟੇ ...
ਟੱਲੇਵਾਲ, 15 ਮਈ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ ਗਣਿਤ ਵਿਸੇ ਨਾਲ ਸਬੰਧਤ ਇਕ ਅਧਿਆਪਕ ਦੀ ਬਦਲੀ ਕੀਤੇ ਜਾਣ 'ਤੇ ਦੋਵੇਂ ਪਿੰਡਾਂ ਦੇ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਿਖ਼ਲਾਫ਼ ਰੋਸ ਦੀ ਲਹਿਰ ਫੈਲ ...
ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ)-ਪਿੰਡ ਛੀਨੀਵਾਲ ਕਲਾਂ ਨਾਲ ਸਬੰਧਤ ਹੋਣਹਾਰ ਵਿਦਿਆਰਥੀ ਤਲਵਿੰਦਰ ਸਿੰਘ ਖ਼ਾਲਸਾ ਪੁੱਤਰ ਸ਼ਿੰਗਾਰਾ ਸਿੰਘ ਤੇ ਕੁਲਵੰਤ ਕੌਰ ਨੇ ਆਈ.ਐਸ.ਸੀ. ਬੋਰਡ ਦੀ 12ਵੀਂ ਪ੍ਰੀਖਿਆ ਵਿਚੋਂ 90 ਪ੍ਰਤੀਸ਼ਤ ਅੰਕ ਹਾਸਿਲ ਕਰ ਕੇ ਮਾਪਿਆਂ ਅਤੇ ...
ਬਰਨਾਲਾ, 15 ਮਈ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਦੋ ਭਗੌੜੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ਲੱਕੀ ਪੱੁਤਰ ਸੁਖਦੇਵ ਸਿੰਘ ਵਾਸੀ ...
ਬਰਨਾਲਾ, 15 ਮਈ (ਧਰਮਪਾਲ ਸਿੰਘ)-ਪਿੰਡ ਧੂਰਕੋਟ ਵਿਖੇ ਸੁਸਾਇਟੀ ਦੇ ਪ੍ਰਧਾਨ ਦੀ ਚੋਣ ਸੁਸਾਇਟੀ ਦੇ ਮੈਂਬਰਾਂ ਦੀ ਸਹਿਮਤੀ ਤੋਂ ਬਿਨਾਂ ਕਰਨ 'ਤੇ ਰੋਸ ਜ਼ਾਹਰ ਕਰਦਿਆਂ ਬਰਨਾਲਾ ਦੇ ਸਹਿਕਾਰੀ ਸਭਾਵਾਂ ਦਫ਼ਤਰ ਫਰਵਾਹੀ ਬਾਜ਼ਾਰ ਵਿਖੇ ਨਾਅਰੇਬਾਜ਼ੀ ਕੀਤੀ ¢ ਇਸ ਸਬੰਧੀ ...
ਸੰਗਰੂਰ, 15 ਮਈ (ਅਮਨ, ਦਮਨ) - ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸੰਗਰੂਰ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਾਕਟਰ ਮੱਖਣ ਸਿੰਘ ਸੂਬਾ ਜਨਰਲ ਸੈਕਟਰੀ ਬਸਪਾ ਅਤੇ ਸ: ਚਮਕੌਰ ਸਿੰਘ ਵੀਰ ਜੋਨ ਇੰਚਾਰਜ ਲੁਧਿਆਣਾ ਵਿਸ਼ੇਸ਼ ...
ਮਲੇਰਕੋਟਲਾ, 15 ਮਈ (ਪਾਰਸ ਜੈਨ)- 17 ਮਈ ਤੋਂ ਸ਼ੁਰੂ ਹੋ ਰਹੇ ਰਮਜ਼ਾਨ-ਉਲ-ਮੁਬਾਰਕ (ਰੋਜ਼ਿਆਂ) ਦੇ ਪਵਿੱਤਰ ਮਹੀਨੇ ਵਿਚ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੀਆਂ ਕੋਸ਼ਿਸ਼ਾਂ ਸਦਕਾ ਸਬ ਡਵੀਜ਼ਨ ਮਲੇਰਕੋਟਲਾ ਸ਼ਹਿਰ ਸਮੇਤ ਬਹੁ ਗਿਣਤੀ ਮੁਸਲਿਮ ਆਬਾਦੀ ਵਾਲੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX