ਤਾਜਾ ਖ਼ਬਰਾਂ


ਦਿੱਲੀ 'ਚ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ 'ਆਪ' ਵਿਧਾਇਕ ਅਮਨ ਅਰੋੜਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  9 minutes ago
ਨਵੀਂ ਦਿੱਲੀ, 27 ਨਵੰਬਰ- ਦਿੱਲੀ 'ਚ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ 'ਆਪ' ਵਿਧਾਇਕ ਅਮਨ ਅਰੋੜਾ ਅਤੇ ਹੋਰਨਾਂ ਆਗੂਆਂ ਨੂੰ ਦਿੱਲੀ ਪੁਲਿਸ ਪ੍ਰਦਰਸ਼ਨ ਕਰਨ ਤੋਂ ਰੋਕਿਆ ਗਿਆ...
ਸ਼੍ਰੋਮਣੀ ਕਮੇਟੀ ਚੋਣ ਇਜਲਾਸ : ਵੋਟਾਂ ਪੈਣ ਦਾ ਅਮਲ ਸ਼ੁਰੂ, ਚੋਣ ਇਜਲਾਸ 'ਚ ਸ਼ਾਮਿਲ 138 ਮੈਂਬਰਾਂ ਵਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾਵੇਗਾ
. . .  17 minutes ago
ਸ਼੍ਰੋਮਣੀ ਕਮੇਟੀ ਚੋਣ ਇਜਲਾਸ : ਵੋਟਾਂ ਪੈਣ ਦਾ ਅਮਲ ਸ਼ੁਰੂ, ਚੋਣ ਇਜਲਾਸ 'ਚ ਸ਼ਾਮਿਲ 138 ਮੈਂਬਰਾਂ ਵਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾਵੇਗਾ.....
ਬੀਬੀ ਜਗੀਰ ਕੌਰ ਦੋ ਵਾਰ 1999 ਤੋਂ 2000 ਅਤੇ 2004 ਤੋਂ 2005 ਤੱਕ ਪਹਿਲਾਂ ਵੀ ਰਹਿ ਚੁੱਕੇ ਹਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
. . .  22 minutes ago
ਸ਼੍ਰੋਮਣੀ ਕਮੇਟੀ ਇਜਲਾਸ : ਬੈਲੇਟ ਪੇਪਰਾਂ ਰਾਹੀਂ ਹੋਵੇਗੀ ਵੋਟਿੰਗ
. . .  20 minutes ago
ਕੁਝ ਸੀਨੀਅਰ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਅਜੇ ਵੀ ਸਰਬ ਸੰਮਤੀ ਲਈ ਕੀਤੀ ਜਾ ਰਹੀ ਹੈ ਕੋਸ਼ਿਸ਼
. . .  27 minutes ago
ਅੱਜ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਚੋਣ ਇਜਲਾਸ 'ਚ 137 ਮੈਂਬਰ ਹੋਏ ਹਨ ਹਾਜ਼ਰ
. . .  28 minutes ago
ਸ਼੍ਰੋਮਣੀ ਕਮੇਟੀ ਇਜਲਾਸ : ਬੀਬੀ ਜਗੀਰ ਕੌਰ ਅਤੇ ਮਿੱਠੂ ਸਿੰਘ ਕਾਹਨੇਕੇ ਲਈ ਮੈਂਬਰਾਂ ਵਲੋਂ ਪਾਈਆਂ ਜਾਣਗੀਆਂ ਵੋਟਾਂ, ਨਹੀਂ ਹੋਈ ਸਰਬਸੰਮਤੀ
. . .  24 minutes ago
ਵਿਰੋਧੀ ਧਿਰ ਵਲੋਂ ਮਿੱਠੂ ਸਿੰਘ ਕਾਹਨੇਕੇ ਦਾ ਨਾਂ ਪ੍ਰਧਾਨਗੀ ਲਈ ਕੀਤਾ ਗਿਆ ਪੇਸ਼
. . .  36 minutes ago
ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦਾ ਨਾਂ ਪ੍ਰਧਾਨਗੀ ਕੀਤਾ ਗਿਆ ਪੇਸ਼
. . .  36 minutes ago
ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋਇਆ ਸ਼੍ਰੋਮਣੀ ਕਮੇਟੀ ਦਾ ਚੋਣ ਇਜਲਾਸ
. . .  53 minutes ago
ਅੰਮ੍ਰਿਤਸਰ, 27 ਨਵੰਬਰ (ਹਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ)- ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦਾ ਚੋਣ ਇਜਲਾਸ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਿੰਘ...
9 ਆਰਜ਼ੀ ਜੇਲ੍ਹਾਂ ਬਣਾਉਣ ਦੀ ਦਿੱਲੀ ਪੁਲਿਸ ਦੀ ਮੰਗ ਨੂੰ ਕੇਜਰੀਵਾਲ ਨੇ ਠੁਕਰਾਇਆ
. . .  49 minutes ago
ਨਵੀਂ ਦਿੱਲੀ, 27 ਨਵੰਬਰ- 9 ਸਟੇਡੀਅਮਾਂ ਨੂੰ ਆਰਜ਼ੀ ਜੇਲ੍ਹਾਂ 'ਚ ਤਬਦੀਲ ਕਰਨ ਦੀ ਦਿੱਲੀ ਪੁਲਿਸ ਮੰਗ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਠੁਕਰਾਅ ਦਿੱਤਾ ਹੈ। ਦੱਸਣਯੋਗ ਹੈ...
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਕਿਸਾਨਾਂ 'ਤੇ ਛੱਡੇ ਹੰਝੂ ਗੈਸ ਦੇ ਗੋਲੇ ਅਤੇ ਮਾਰੀਆਂ ਪਾਣੀ ਦੀਆਂ ਬੁਛਾਰਾਂ
. . .  about 1 hour ago
ਰਾਜਪੁਰਾ, 27 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਮਾਰਗ 'ਤੇ ਸ਼ੰਭੂ ਬਾਰਡਰ 'ਤੇ ਇਕੱਠੇ ਹੋਏ ਕਿਸਾਨਾਂ 'ਤੇ ਹਰਿਆਣਾ ਪੁਲਿਸ ਵਲੋਂ ਹੰਝੂ ਗੈਸ ਦੇ ਗੋਲੇ ਛੱਡੇ ਗਏ ਅਤੇ ਪਾਣੀ ਦੀਆਂ ਬੁਛਾੜਾਂ...
ਭਾਰਤ-ਆਸਟ੍ਰੇਲੀਆ ਵਨਡੇ- 45 ਓਵਰਾਂ ਤੋਂ ਬਾਅਦ ਆਸਟ੍ਰੇਲੀਆ 330/4
. . .  about 1 hour ago
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਸਤਿਕਾਰ ਕਮੇਟੀਆਂ ਵਲੋਂ ਵਿਰੋਧ ਪ੍ਰਦਰਸ਼ਨ
. . .  about 1 hour ago
ਅੰਮ੍ਰਿਤਸਰ, 27 ਨਵੰਬਰ (ਰਾਜੇਸ਼ ਕੁਮਾਰ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਸਤਿਕਾਰ ਕਮੇਟੀਆਂ ਵਲੋਂ ਅੱਜ ਘੰਟਾ ਘਰ ਪਲਾਜ਼ਾ ਵਿਖੇ ਸ਼੍ਰੋਮਣੀ ਕਮੇਟੀ ਦੀ ਹੋ ਰਹੀ ਚੋਣ ਦੇ ਵਿਰੋਧ ਚ ਸ਼ਾਂਤਮਈ...
ਸ਼੍ਰੋਮਣੀ ਕਮੇਟੀ ਦਫ਼ਤਰ ਪਹੁੰਚੇ ਦਲਜੀਤ ਚੀਮਾ
. . .  about 1 hour ago
ਅੰਮ੍ਰਿਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਅੱਜ ਹੋਏ ਸਾਲਾਨਾ ਚੋਣ ਇਜਲਾਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੀ ਸ਼੍ਰੋਮਣੀ...
ਵੇਰਕਾ ਵਿਖੇ ਖੇਤਾਂ 'ਚੋਂ ਮਿਲੀ ਲਾਸ਼
. . .  about 1 hour ago
ਵੇਰਕਾ, 27 ਨਵੰਬਰ (ਪਰਮਜੀਤ ਸਿੰਘ ਬੱਗਾ)- ਅੱਜ ਸਵੇਰੇ ਅੰਮ੍ਰਿਤਸਰ ਦੇ ਪੁਲਿਸ ਥਾਣਾ ਵੇਰਕਾ ਖੇਤਰ 'ਚ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਕਤਲ ਕੀਤੇ 48 ਕੁ ਸਾਲਾਂ ਦੇ ਵਿਅਕਤੀ ਦੀ ਲਾਸ਼...
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  about 1 hour ago
ਅੰਮ੍ਰਿਤਸਰ, 27 ਨਵੰਬਰ ( ਰਾਜੇਸ਼ ਕੁਮਾਰ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਤੋਂ ਪਹਿਲਾਂ ਅੱਜ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕੁਝ ਸਿੱਖ ਜਥੇਬੰਦੀਆਂ ਵਲੋਂ ਕੀਤੇ ਜਾਣ...
3 ਦਸੰਬਰ ਦੀ ਉਡੀਕ ਕਰਨ ਦੀ ਬਜਾਏ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਕੇ ਕੇਂਦਰ ਸਰਕਾਰ- ਕੈਪਟਨ
. . .  about 1 hour ago
ਚੰਡੀਗੜ੍ਹ, 27 ਨਵੰਬਰ- ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ 'ਤੇ ਤਿੱਖਾ ਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ 3 ਦਸੰਬਰ ਦੀ ਉਡੀਕ...
ਦਿੱਲੀ ਬਾਰਡਰ 'ਤੇ ਰੁਕਿਆ ਕਿਸਾਨ ਕਾਫ਼ਲਾ
. . .  about 2 hours ago
ਕਿਸਾਨ ਕਾਫ਼ਲੇ ਨਾਲ, 27 ਨਵੰਬਰ (ਮੇਜਰ ਸਿੰਘ)- ਦਿੱਲੀ ਦਾਖ਼ਲ ਹੋਣ ਤੋਂ ਪਹਿਲਾਂ ਬਾਰਡਰ 'ਤੇ ਦਿੱਲੀ ਪੁਲਿਸ ਅਤੇ ਅਰਧ ਫ਼ੌਜੀ ਦਲਾਂ ਨੇ ਵੱਡੀ ਤਾਇਨਾਤੀ ਕਰਕੇ ਕਿਸਾਨਾਂ ਕਾਫ਼ਲਿਆਂ ਨੂੰ ਰੋਕ ਲਿਆ ਹੈ। ਦਿੱਲੀ...
ਲੋਕਤੰਤਰੀ ਢੰਗ ਨਾਲ ਹੋਣ ਚਾਹੀਦੀ ਹੈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ- ਢੀਂਡਸਾ
. . .  about 2 hours ago
ਅੰਮ੍ਰਿਤਸਰ, 27 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਡੀ.) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੋਕਤੰਤਰੀ ਢੰਗ ਨਾਲ ਕੀਤੀ...
ਕਿਸਾਨਾਂ ਦੇ ਹੌਸਲੇ ਬੁਲੰਦ : ਦਿੱਲੀ ਜਾਣ ਤੋਂ ਰੋਕਣ ਲਈ ਸਿੰਧੂ ਬਾਰਡਰ 'ਤੇ ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  about 2 hours ago
ਕਿਸਾਨਾਂ ਦੇ ਹੌਸਲੇ ਬੁਲੰਦ : ਦਿੱਲੀ ਜਾਣ ਤੋਂ ਰੋਕਣ ਲਈ ਸਿੰਧੂ ਬਾਰਡਰ 'ਤੇ ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ........
ਟਿਕਰੀ ਬਾਰਡਰ 'ਤੇ ਪੁਲਿਸ ਨੇ ਕਿਸਾਨਾਂ 'ਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ ਤੇ ਛੱਡੇ ਹੰਝੂ ਗੈਸ, ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ
. . .  about 2 hours ago
ਟਿਕਰੀ ਬਾਰਡਰ 'ਤੇ ਪੁਲਿਸ ਨੇ ਕਿਸਾਨਾਂ 'ਤੇ ਮਾਰੀਆਂ ਪਾਣੀ ਦੀਆਂ ਬੁਛਾਰਾਂ ਤੇ ਛੱਡੇ ਹੰਝੂ ਗੈਸ, ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ.......
ਮੋਦੀ ਸਰਕਾਰ ਦੇ ਬੈਕ ਫੁੱਟ 'ਤੇ ਜਾਣ ਦਾ ਬੱਝਿਆ ਮੁੱਢ, ਏਕਤਾ ਉਗਰਾਹਾਂ ਨੇ ਦਿੱਲੀ ਵੱਲ ਵਧਾਏ ਕਦਮ
. . .  about 2 hours ago
ਡੱਬਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)- ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਹਜ਼ਾਰਾਂ ਕਾਰਕੁਨਾਂ ਦਾ ਹੌਂਸਲਿਆਂ ਭਰਿਆ ਸੈਲਾਬ ਅੱਜ ਮਿੱਥੇ ਸਮੇਂ ਤੋਂ ਘੰਟਾ ਪਹਿਲਾਂ ਹੀ ਹਰਿਆਣਾ...
ਦਿੱਲੀ ਪਹੁੰਚੇ ਦੀਪ ਸਿੱਧੂ ਨੇ ਕਿਸਾਨ ਜਥੇਬੰਦੀਆਂ ਨੂੰ ਅਗਲਾ ਪ੍ਰੋਗਰਾਮ ਦੇਣ ਦੀ ਕੀਤੀ ਅਪੀਲ
. . .  about 3 hours ago
ਨਵੀਂ ਦਿੱਲੀ, 27 ਨਵੰਬਰ- ਕੇਂਦਰ ਦੇ ਖੇਤੀ ਕਾਨੂੰਨਾਂ ਦਾ ਪਿਛਲੇ ਕਈ ਦਿਨਾਂ ਤੋਂ ਵਿਰੋਧ ਕਰ ਰਹੇ ਦਿੱਲੀ ਪਹੁੰਚੇ ਦੀਪ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ...
ਸੰਗਰੂਰ-ਦਿੱਲੀ ਮੁੱਖ ਮਾਰਗ ਤੋਂ ਖਨੌਰੀ ਕੋਲੋਂ ਕਿਸਾਨਾਂ ਨੇ ਦਿੱਲੀ ਕੂਚ ਲਈ ਕੀਤੀਆਂ ਤਿਆਰੀਆਂ
. . .  about 3 hours ago
ਖਨੌਰੀ/ਪਾਤੜਾਂ, 27 ਨਵੰਬਰ (ਬਲਵਿੰਦਰ ਸਿੰਘ ਥਿੰਦ, ਗੁਰਇਕਬਾਲ ਸਿੰਘ ਖ਼ਾਲਸਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਦਿੱਲੀ ਕੂਚ ਕਰਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550

ਬਰਨਾਲਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX