ਤਾਜਾ ਖ਼ਬਰਾਂ


ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  6 minutes ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਬੈਂਕ ਮਾਮਲੇ 'ਚ ਰਤੁਲ ਪੁਰੀ ਦੀ ਜ਼ਮਾਨਤ...
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  33 minutes ago
ਨਵੀਂ ਦਿੱਲੀ, 13 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜੈਰਾਮ ਰਮੇਸ਼ ਨੇ ਆਪਣੀ ਪਟੀਸ਼ਨ...
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟਰ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  48 minutes ago
ਨਵੀਂ ਦਿੱਲੀ, 13 ਦਸੰਬਰ- ਜੰਮੂ ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਅੱਜ ਸੁਪਰੀਮ ਕੋਰਟ 'ਚ ਆਪਣੀ ਰਿਪੋਰਟ ਦਾਇਰ ਕਰਦਿਆਂ ਕਿਹਾ ਕਿ ...
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  about 1 hour ago
ਅੰਮ੍ਰਿਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਭਾਈ ਗੁਰਦਾਸ ਹਾਲ ਵਿਖੇ ਆਰੰਭ ਹੋ...
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  about 1 hour ago
ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਿਵਲ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ...
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਹਾਈਕੋਰਟ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ(ਜੇ.ਐਨ.ਯੂ) ਤੋਂ ਉਨ੍ਹਾਂ ਵਿਦਿਆਰਥੀਆਂ ਦਾ...
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  about 2 hours ago
ਮਾਜਰੀ(ਮੁਹਾਲੀ), 13 ਦਸੰਬਰ (ਅਵਤਾਰ ਨੰਗਲੀ)- ਮਾਜਰੀ ਪੁਲਿਸ ਨੇ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ ਫੜੀ ਹੈ। ਇਸ ਗੱਡੀ ਦੇ ਡਰਾਈਵਰ ਕੋਲ ਸੰਬੰਧਿਤ ਕਾਗ਼ਜ਼ ਨਹੀਂ ਹਨ। ਇੱਥੋਂ ਤੱਕ ਕਿ....
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  about 2 hours ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਮਾਫ਼ੀ ਮੰਗਣ ਤੋਂ ਸਾਫ਼ ਇਨਕਾਰ ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  about 2 hours ago
ਸੰਗਤ ਮੰਡੀ, 13 ਦਸੰਬਰ(ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਪੈਂਦੇ ਬਠਿੰਡਾ ਬਾਦਲ ਰੋਡ 'ਤੇ ਪਿੰਡ ਘੁੱਦਾ ਵਿਖੇ ਅੱਜ ਟਰਾਲੇ ਅਤੇ ਮੋਟਰਸਾਈਕਲ ਦੀ ਟੱਕਰ ...
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  about 2 hours ago
ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇਕ ਵਿਆਹੁਤਾ ਦੀ ਭੇਦ ਭਰੇ ...
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  about 3 hours ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  1 minute ago
ਨਵੀਂ ਦਿੱਲੀ, 13 ਦਸੰਬਰ- ਸਬਰੀਮਾਲਾ ਮੰਦਰ ਮਾਮਲੇ 'ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਜਲਦ ਤੋਂ ਜਲਦ ਇਕ ਵੱਡਾ ਸੰਵਿਧਾਨਿਕ ਬੈਂਚ ਦਾ ਗਠਨ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  about 3 hours ago
ਓਠੀਆਂ, 13 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ ਨੌਜਵਾਨ ਦੀ ਨਸ਼ਾ ਨਾ ਮਿਲਣ ਕਾਰਨ ਮੌਤ ਹੋਣ ਦਾ...
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  about 3 hours ago
ਨਵੀਂ ਦਿੱਲੀ, 13 ਦਸੰਬਰ- ਸੁਪਰੀਮ ਕੋਰਟ ਨੇ 2019 ਦੀਆਂ ਲੋਕ ਸਭਾ ਚੋਣਾਂ ਦੀ ਗਿਣਤੀ ਅਤੇ ਈ.ਵੀ.ਐਮ 'ਚ ਗੜਬੜੀ...
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  about 3 hours ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਸ਼ਰਮਾ) - ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਅੱਜ ਇੱਥੋਂ ਪਾਕਿਸਤਾਨ...
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  about 3 hours ago
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 4 hours ago
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  about 4 hours ago
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  about 4 hours ago
ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550

ਬਰਨਾਲਾ

ਹੰਡਿਆਇਆ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਲੜਕੀਆਂ ਦਾ ਕਾਲਜ ਬਣਾਇਆ ਜਾਵੇਗਾ-ਲੌ ਾਗੋਵਾਲ

ਹੰਡਿਆਇਆ, 15 ਮਈ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਦਰਸ਼ਨੀ ਡਿਉੜੀ ਬਣਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਕਾਰ ਸੇਵਾ ਦਿੱਲੀ ...

ਪੂਰੀ ਖ਼ਬਰ »

ਬੱਸ ਅੱਡੇ ਵਿਚਲੀ ਬੈਂਕ ਅੱਗੇ ਵੱਡੀ ਗਿਣਤੀ 'ਚ ਵਹੀਕਲ ਖੜ੍ਹੇ ਹੋਣ ਕਾਰਨ ਬਣਿਆ ਰਹਿੰਦੈ ਹਾਦਸੇ ਦਾ ਡਰ

ਭਦੌੜ, 15 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਥਾਨਕ ਬੱਸ ਸਟੈਂਡ ਵਿਖੇ ਸਥਿਤ ਸਟੇਟ ਬੈਂਕ ਇੰਡੀਆ ਦੀ ਬਰਾਂਚ ਅੰਦਰ ਆਉਣ ਵਾਲੇ ਖਾਤਾ ਧਾਰਕਾਂ ਦੇ ਬਾਹਰ ਖੜ੍ਹੇ ਮੋਟਰ ਸਾਈਕਲ, ਕਾਰਾਂ ਬੱਸਾਂ ਦੀ ਆਵਾਜਾਈ ਲਈ ਵੱਡੀ ਮੁਸੀਬਤ ਬਣੇ ਹੋਏ ਹਨ ਜਿਸ ਕਾਰਨ ਬੱਸ ਸਟੈਂਡ ਵਿਚਲੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੀ ਆੜ 'ਚ ਠੱਗੀ ਮਾਰਨ ਵਾਲੇ 6 ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 15 ਮਈ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਵਿਦੇਸ ਭੇਜਣ ਦੀ ਆੜ 'ਚ ਠੱਗੀ ਮਾਰਨ ਦੇ ਸਬੰਧ ਵਿਚ 6 ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਰਾਜਵੀਰ ਸਿੰਘ ਪੱੁਤਰ ਮਹਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਰਾਜਗੜ੍ਹ ਵਿਖੇ ਕਰਵਾਏ ਸਮਾਗਮ ਦੌਰਾਨ 200 ਕੇਸਧਾਰੀ ਤੇ 40 ਅੰਮਿ੍ਤਧਾਰੀ ਬੱਚਿਆਂ ਨੂੰ ਕੀਤਾ ਸਨਮਾਨਿਤ

ਧਨੌਲਾ, 15 ਮਈ (ਚੰਗਾਲ)-ਸਿੱਖੀ ਦੇ ਪਾਸਾਰ ਲਈ ਦੀਵਾਨ ਟੋਡਰ ਮੱਲ ਚੈਰੀਟੇਬਲ ਸੋਸਾਇਟੀ (ਰਜਿ:) ਵਲੋਂ ਪਿੰਡ ਰਾਜਗੜ੍ਹ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਇਕ ਸਮਾਗਮ ਦੌਰਾਨ ਕੇਸਧਾਰੀ ਲੜਕਿਆਂ (5 ਤੋਂ 17 ਸਾਲ) ਨੂੰ ਵਿਖੇ ਸਨਮਾਨਿਤ ਕੀਤਾ ਗਿਆ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਾਂ ਨੇ ਰੋਸ ਮਾਰਚ ਕਰ ਕੇ ਕੈਪਟਨ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਬਰਨਾਲਾ, 15 ਮਈ (ਧਰਮਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਬਰਨਾਲਾ ਦੇ ਸੂਬਾਈ ਸਕੱਤਰ ਕੁਲਵੰਤ ਰਾਏ ਪੰਡੋਰੀ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੁੱਕੂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਸ਼ਹਿਰ ਅੰਦਰ ਰੋਸ ...

ਪੂਰੀ ਖ਼ਬਰ »

ਨਾਮਾਲੂਮ ਵਿਅਕਤੀਆਂ ਵਲੋਂ ਆਲਟੋ ਕਾਰ ਚੋਰੀ, ਮਾਮਲਾ ਦਰਜ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਸ਼ਹਿਰ ਵਿਚੋਂ ਬੀਤੇ ਦਿਨੀਂ ਨਾ ਮਾਲੂਮ ਵਿਅਕਤੀਆਂ ਵਲੋਂ ਇਕ ਆਲਟੋ ਕਾਰ ਚੋਰੀ ਕੀਤੇ ਜਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਹੌਲਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਮਾਲਕ ਜੀਵਨ ਕੁਮਾਰ ਵਾਸੀ ਤਪਾ ਨੇ ਪੁਲਿਸ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਪੁਲਿਸ ਅੜਿੱਕੇ, ਮਾਮਲਾ ਦਰਜ

ਬਰਨਾਲਾ, 15 ਮਈ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਂਦੇ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਹੌਲਦਾਰ ਨੈਬ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਛਾਪੇਮਾਰੀ, ਕਈ ਘੰਟੇ ਬੰਦ ਰਹੀਆਂ ਸ਼ਹਿਣੇ ਦੀਆਂ ਦੁਕਾਨਾਂ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਸਿਹਤ ਵਿਭਾਗ ਦੀ ਟੀਮ ਵਲੋਂ ਸ਼ਹਿਣਾ ਵਿਖੇ ਛਾਪੇਮਾਰੀ ਕੀਤੀ ਗਈ | ਜਿਸ ਦੀ ਖ਼ਬਰ ਮਿਲਦਿਆਂ ਹੀ ਸ਼ਹਿਣੇ ਦਾ ਸਮੱੁਚਾ ਬਾਜ਼ਾਰ ਇਕ ਦਮ ਬੰਦ ਹੋ ਗਿਆ ਅਤੇ ਟੀਮ ਵਾਪਸ ਮੁੜ ਜਾਣ ਦੇ ਕਈ ਘੰਟੇ ਬਾਅਦ ਤੱਕ ਵੀ ਨਹੀਂ ਖੁੱਲਿ੍ਹਆ | ਪ੍ਰਾਪਤ ...

ਪੂਰੀ ਖ਼ਬਰ »

ਪਿੰਡ ਬਡਬਰ ਵਿਖੇ ਪਤਨੀ ਨੂੰ ਸਹੁਰੇ ਘਰੋਂ ਲੈਣ ਆਏ ਪਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖ਼ੁਦਕੁਸ਼ੀ

ਧਨੌਲਾ, 15 ਮਈ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਅੱਜ ਸਵੇਰੇ ਪਿੰਡ ਬਡਬਰ ਦੇ ਬੱਸ ਸਟੈਂਡ ਨਜ਼ਦੀਕ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪਿੰਡ ਵੰਡਾਲਾ ਜੌਹਲਾਂ ਜ਼ਿਲ੍ਹਾ ਅੰਮਿ੍ਤਸਰ ਦਾ ਵਿਅਕਤੀ ਸੁਖਦੇਵ ...

ਪੂਰੀ ਖ਼ਬਰ »

ਵਿਦੇਸ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਵਿਚ ਪਰਚਾ ਦਰਜ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਵਿਖੇ ਵਿਦੇਸ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਵਿਚ ਦੋ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਆਰਾ ਸਿੰਘ ਪੱੁਤਰ ਮੱਲ ਸਿੰਘ ਵਾਸੀ ਭੱਠਾ ਭੋਲੀਆ ਅਤੇ ਇਕ ਹੋਰ ...

ਪੂਰੀ ਖ਼ਬਰ »

ਖ਼ੁਸ਼ਹਾਲੀ ਤੇ ਦੱੁਖ ਦਰਦ ਨਿਵਾਰਨ ਸਬੰਧੀ ਕੱਢੀ ਕਲਸ਼ ਯਾਤਰਾ

ਤਪਾ ਮੰਡੀ, 15 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਭਾਰਤ ਦੇ ਅਖੰਡ ਧਰਮ ਸੰਘ ਵਲੋਂ ਸਥਾਨਕ ਟਰੱਕ ਯੂਨੀਅਨ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਮਹਾਪੁਰਸ਼ਾਂ ਦੀ ਪੇ੍ਰਰਨਾ ਸਦਕਾ ਅਤੇ ਡਾ: ਗੁਨੇਸ਼ਵਰ ਚੈਤਨਏ ਮਹਾਰਾਜ ਦੀ ਅਗਵਾਈ 'ਚ ਹੋ ਰਹੇ ਖ਼ੁਸ਼ਹਾਲੀ ਅਤੇ ...

ਪੂਰੀ ਖ਼ਬਰ »

ਕਾਂਗਰਸ ਨੇ ਪੰਜਾਬ 'ਚ ਸਰਕਾਰ ਬਣਾਉਣ ਖ਼ਾਤਰ ਹਰ ਵਰਗ ਨੂੰ ਦਿੱਤਾ ਧੋਖਾ-ਪ੍ਰਵੀਨ ਬਾਂਸਲ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀਆ ਜਨਤਾ ਪਾਰਟੀ ਵਲੋਂ ਆਪਣੇ ਨਵੇਂ ਅਤੇ ਪੁਰਾਣੇ ਵਰਕਰਾਂ ਨੂੰ ਪਾਰਟੀ ਪ੍ਰਤੀ ਸਮਰਪਣ ਭਾਵਨਾ ਨਾਲ ਕੰਮ ਪ੍ਰਤੀ ਚੇਤਨ ਕਰਨ ਦੇ ਮਕਸਦ ਲਈ 'ਅਜੀਵਨ ਸਹਿਯੋਗ ਨਿਧੀ' ਪ੍ਰੋਗਰਾਮ ਤਹਿਤ ਪਖਵਾੜੇ ਦੀ ਸ਼ੁਰੂਆਤ ਕੀਤੀ ਗਈ ਹੈ ...

ਪੂਰੀ ਖ਼ਬਰ »

ਵਾਈ.ਐਸ. ਹੰਡਿਆਇਆ ਵਿਖੇ 'ਕਰੀਅਰ ਇੰਨ ਸਪੋਰਟਸ' ਵਿਸ਼ੇ 'ਤੇ ਸੈਮੀਨਾਰ

ਬਰਨਾਲਾ, 15 ਮਈ (ਅਸ਼ੋਕ ਭਾਰਤੀ)-ਵਾਈ.ਐਸ. ਹੰਡਿਆਇਆ ਵਿਖੇ 'ਕੈਰੀਅਰ ਇੰਨ ਸਪੋਰਟਸ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ 6ਵੀਂ ਤੋਂ 8ਵੀਂ ਕਲਾਸ ਦੇ ਵਿਦਿਆਰਥੀਆਂ ਭਾਗ ਲਿਆ | ਸੈਮੀਨਾਰ ਦੌਰਾਨ ਵੱਖ-ਵੱਖ ਖੇਡ ਮਾਹਰਾਂ ਵਲੋਂ ਖੇਡਾਂ ਨੂੰ ਕੈਰੀਅਰ ਵਜੋਂ ਅਪਣਾਉਣ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ 'ਕੈਰੀਅਰ ਇੰਨ ਸਪੋਰਟਸ' ਵਿਸ਼ੇ 'ਤੇ ਵੱਖ-ਵੱਖ ਵਿਕਲਪਾਂ ਸਬੰਧੀ ਗਿਆਨ ਪ੍ਰਦਾਨ ਕਰ ਕੇ ਉਨ੍ਹਾਂ ਦੇ ਕੈਰੀਅਰ ਨੂੰ ਇਕ ਉਚੇਰੀ ਸੇਧ ਪ੍ਰਦਾਨ ਕਰਨਾ ਸੀ ਤਾਂ ਕਿ ਵਿਦਿਆਰਥੀ ਆਪਣੇ ਜੀਵਨ ਵਿਚ ਕਾਮਯਾਬ ਹੋ ਸਕਣ | ਸੈਮੀਨਾਰ ਦੌਰਾਨ ਖੇਡ ਮਾਹਰਾਂ ਵਲੋਂ ਵਿਦਿਆਰਥੀਆਂ ਨਾਲ ਸਵਾਲ-ਜਵਾਬ ਵੀ ਕੀਤੇ ਗਏ | ਇਸ ਮੌਕੇ ਖੇਡ ਡਾਇਰੈਕਟਰ ਜਤਿੰਦਰ ਜੀਤ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਆਈ. ਸੀ. ਐਸ. ਈ. ਦਸਵੀਂ ਤੇ ਬਾਰ੍ਹਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਭਦੌੜ, 15 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਆਈ.ਸੀ.ਐਸ.ਈ. ਬੋਰਡ ਦੁਆਰਾ ਐਲਾਨੇ ਗਏ ਨਤੀਜਿਆਂ ਵਿਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ¢ ਸਕੂਲ ਦੇ ਚੇਅਰਮੈਨ ਦਰਸ਼ਨ ਸਿੰਘ ਗਿੱਲ ਅਤੇ ਪਿ੍ੰਸੀਪਲ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਦੇਸ ਨੂੰ ਹਰ ਪੱਖ ਤੋਂ ਮਜ਼ਬੂਤ ਕਰਨ ਵਾਲੀਆਂ ਹਨ-ਧਨੌਲਾ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਭਾਰਤੀ ਜਨਤਾ ਪਾਰਟੀ ਦੇਸ ਦੇ ਕਾਂਗਰਸੀ ਗੜ੍ਹ ਵਾਲੇ ਸੂਬਿਆਂ ਵਿਚ ਵੱਡੀਆਂ ਜਿੱਤਾਂ ਪ੍ਰਾਪਤ ਕਰ ਰਹੀ ਹੈ | ਜਿਸ ਸਦਕਾ ਲੋਕ ਮਨਾਂ ਵਿਚ ਭਾਜਪਾ ਦੀ ਸਾਖ ਡੂੰਘੀ ਹੋ ਚੱੁਕੀ ਹੈ | ਇਹ ਸ਼ਬਦ ਸੁਖਵੰਤ ਸਿੰਘ ਧਨੌਲਾ ਸੂਬਾ ਮੀਤ ਪ੍ਰਧਾਨ ਭਾਰਤੀ ...

ਪੂਰੀ ਖ਼ਬਰ »

19 ਮਈ ਨੂੰ ਹੋਣ ਵਾਲੀ ਨਵੋਦਿਆ ਪ੍ਰੀਖਿਆ ਦਾ ਸੈਂਟਰ ਢਿਲਵਾਂ ਹੀ ਹੋਵੇਗਾ

ਤਪਾ ਮੰਡੀ, 15 ਮਈ (ਵਿਜੇ ਸ਼ਰਮਾ)-ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਦੀ ਰਹਿਨੁਮਾਈ ਵਿਚ ਚੱਲ ਰਹੇ ਜਵਾਹਰ ਨਵੋਦਿਆ ਵਿਦਿਆਲਿਆ ਢਿਲਵਾਂ ਲਈ ਜਿਨ੍ਹਾਂ ਉਮੀਦਵਾਰਾਂ ਨੇ ਜਵਾਹਰ ਨਵੋਦਿਆ ਵਿਦਿਆਲਿਆ ਲੇਟਰਲ ਇੰਟਰੀ ਟੈਸਟ-2018 ਰਾਹੀਂ ਨੌਵੀਂ ਜਮਾਤ ਵਿਚ ਦਾਖ਼ਲੇ ਲੈਣ ਲਈ ...

ਪੂਰੀ ਖ਼ਬਰ »

ਸ਼ਾਇਰ ਤਰਸੇਮ ਦੀਆਂ ਰਚਨਾਵਾਂ ਸੀ.ਬੀ.ਐੱਸ.ਈ. ਬੋਰਡ ਦੇ ਪਾਠਕ੍ਰਮ 'ਚ ਸ਼ਾਮਿਲ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼ਾਇਰ ਤਰਸੇਮ ਦੀਆਂ ਬਾਲ ਰਚਨਾਵਾਂ ਨੂੰ ਸੀ. ਬੀ. ਐੱਸ. ਈ. ਬੋਰਡ ਨਵੀਂ ਦਿੱਲੀ ਨੇ ਆਪਣੇ ਪੰਜਾਬੀ ਦੇ ਪਾਠਕ੍ਰਮ ਵਿਚ ਸ਼ਾਮਿਲ ਕੀਤਾ ਹੈ | ਤਰਸੇਮ ਦਾ ਬਾਲ ਨਾਟਕ 'ਅੱਜ ਤੋਂ ਕਿਉਂ ਹੁਣੇ ਤੋਂ' ਸੱਤਵੀਂ ਜਮਾਤ, ਕਹਾਣੀ 'ਗੁਲਾਬ ਦਾ ...

ਪੂਰੀ ਖ਼ਬਰ »

ਬੈਂਕ ਵਿਚ ਸੁਰੱਖਿਆ ਦੀ ਘਾਟ ਕਾਰਨ ਕਿਸੇ ਵੀ ਸਮੇਂ ਘਟਨਾ ਵਾਪਰਨ ਦਾ ਲੋਕਾਂ ਦੇ ਦਿਲ ਵਿਚ ਬਣਿਆ ਖ਼ੌਫ਼

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਤਪਾ ਦੇ ਸਦਰ ਬਾਜ਼ਾਰ ਵਿਚ ਬਣਿਆ ਪੀ.ਐਨ.ਬੀ. ਬੈਂਕ ਅੱਜ ਵੀ ਸੁਰੱਖਿਆ ਗਾਰਡ ਤੋਂ ਵਾਂਝਾ ਹੈ | ਜਿੱਥੇ ਕੋਈ ਵੀ ਸੁਰੱਖਿਆ ਗਾਰਡ ਨਹੀਂ ਹੈ, ਅਕਸਰ ਬੈਂਕਾਂ ਵਿਚ ਦਿਨੋਂ ਦਿਨ ਲੁੱਟਾਂ ਖੋਹਾਂ ਦੀ ਘਟਨਾਵਾਂ ਵੱਧ ਰਹੀਆਂ ਹਨ, ਪਰ ਇੱਥੇ ...

ਪੂਰੀ ਖ਼ਬਰ »

ਪਿੰਡ ਦਰਾਜ-ਦਰਾਕਾ ਵਿਖੇ ਗ੍ਰਾਮ ਸਵਰਾਜ ਅਭਿਆਨ ਤਹਿਤ ਸਕੀਮਾਂ ਦੀ ਦਿੱਤੀ ਜਾਣਕਾਰੀ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਭਾਰਤ ਸਰਕਾਰ ਦੁਆਰਾ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਵਿਚ ਗ੍ਰਾਮ ਸਵਰਾਜ ਅਭਿਆਨ ਚਲਾਇਆ ਗਿਆ | ਜਿਸ ਤਹਿਤ ਪਿੰਡਾਂ ਦੇ ਲੋਕਾਂ ਨੂੰ ਵੱਖ-ਵੱਖ ਅਦਾਰਿਆਂ ਤੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਅਣਪਛਾਤਿਆਂ ਨੇ ਕਿਸਾਨ ਤੋਂ ਲੁੱਟੇ 3 ਲੱਖ ਰੁਪਏ

ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ)-ਅੱਜ ਬਾਅਦ ਦੁਪਹਿਰ ਮੁੱਖ ਮਾਰਗ 'ਤੇ ਇਕ ਵਿਅਕਤੀ ਕੋਲੋਂ ਤਿੰਨ ਲੱਖ ਰੁਪਏ ਲੁੱਟੇ ਜਾਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਜੋਗਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਛੀਨੀਵਾਲ ਕਲਾਂ ਨੇ ਤਿੰਨ ਵਜੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਧੂਰਕੋਟ ਦਾ ਪ੍ਰਧਾਨ ਬਣਾਉਣ ਦਾ ਦਾਅਵਾ

ਰੂੜੇਕੇ ਕਲਾਂ, 15 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਕਾਂਗਰਸ ਪਾਰਟੀ ਧੂਰਕੋਟ ਦੇ ਯੂਥ ਆਗੂ ਬਲਕੌਰ ਸਿੰਘ, ਪਰਮਿੰਦਰ ਸਿੰਘ ਕਾਲਾ ਨੇ ਪਿਛਲੇ ਦਿਨਾਂ ਤੋਂ ਲੈ ਕੇ ਦੋ ਧੜਿਆਂ ਦੀ ਇੱਜ਼ਤ ਦਾ ਸਵਾਲ ਬਣਿਆ ਦੀ ਸਹਿਕਾਰੀ ਸਭਾ ਧੂਰਕੋਟ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਆਪਣੇ ...

ਪੂਰੀ ਖ਼ਬਰ »

ਧੂਰਕੋਟ ਵਾਸੀਆਂ ਨੇ ਨਾਜਾਇਜ਼ ਕਬਜ਼ੇ ਛੁਡਾਉਣ ਦੀ ਕੀਤੀ ਮੰਗ

ਰੂੜੇਕੇ ਕਲਾਂ, 15 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਧੂਰਕੋਟ ਦੀ ਫ਼ਿਰਨੀ 'ਤੇ ਕੀਤੇ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੰਗ ਕਰਦਿਆਂ ਭੋਲਾ ਸਿੰਘ, ਮਿੱਠੂ ਸਿੰਘ, ਬੱਬੂ ਸਿੰਘ, ਫੂਲਾ ਸਿੰਘ, ਮੇਲਾ ਸਿੰਘ, ਅਮਰੀਕ ਸਿੰਘ, ਹਰਦਮ ਸਿੰਘ, ਬਿੰਦਰ ਸਿੰਘ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਵਲੋਂ ਵੱਡੀ ਗਿਣਤੀ ਵਿਚ ਸਟੂਡੈਂਟ ਵੀਜ਼ੇ, ਓਪਨ ਵਰਕ ਪਰਮਿਟ ਅਤੇ ਵਿਜ਼ਟਰ ਵੀਜ਼ੇ ਲਗਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌ ਾਦਾ ਇਕਾਈ ਸੁਖਪੁਰਾ ਦੀ ਚੋਣ ਹੋਈ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਇਕਾਈ ਸੁਖਪੁਰਾ ਦੀ ਚੋਣ ਕਰਨ ਲਈ ਜਥੇਬੰਦੀ ਦੀ ਮੀਟਿੰਗ ਕੀਤੀ ਗਈ | ਜਿਸ ਵਿਚ ਬਲਾਕ ਪ੍ਰਧਾਨ ਭੋਲਾ ਸਿੰਘ ਛੰਨਾ, ਬੂਟਾ ਸਿੰਘ ਬਰਾੜ ਸੀਨੀਅਰ ਮੀਤ ਪ੍ਰਧਾਨ, ਗੁਰਚਰਨ ਸਿੰਘ ਜ਼ਿਲ੍ਹਾ ਵਿੱਤ ...

ਪੂਰੀ ਖ਼ਬਰ »

34 ਸਾਲ ਬੀਤਣ 'ਤੇ ਵੀ ਟਾਈਟਲਰ ਨੂੰ ਸਜ਼ਾ ਨਾ ਮਿਲਣੀ ਮੰਦਭਾਗਾ-ਭਾਈ ਲੌ ਾਗੋਵਾਲ

ਹੰਡਿਆਇਆ, 15 ਮਈ (ਗੁਰਜੀਤ ਸਿੰਘ ਖੱੁਡੀ)-ਦਿੱਲੀ ਵਿਖੇ 1984 ਦੇ ਦੰਗਿਆਂ ਦੇ ਮੱੁਖ ਦੋਸ਼ੀ ਜਗਦੀਸ਼ ਟਾਈਟਲਰ ਨੂੰ 34 ਸਾਲ ਬੀਤ ਜਾਣ 'ਤੇ ਵੀ ਸਜਾ ਨਾ ਮਿਲਣੀ ਮੰਦਭਾਗਾ ਹੈ | ਲਾਈਡਿਟੇਕਟਰ ਟੈਸਟ ਮਸ਼ੀਨ ਦੇ 2 ਸਾਲ ਤੋਂ ਖ਼ਰਾਬ ਹੋਣ 'ਤੇ ਹੈਰਾਨੀ ਪ੍ਰਗਟ ਕੀਤੀ | ਇਨ੍ਹਾਂ ...

ਪੂਰੀ ਖ਼ਬਰ »

ਥਾਣਾ ਤਪਾ ਵਿਖੇ 85 ਗੱਟੇ ਕਣਕ ਦੀ ਕਰਵਾਈ ਖੁੱਲ੍ਹੀ ਬੋਲੀ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਥਾਣਾ ਤਪਾ ਵਿਖੇ ਡੀ.ਐਸ.ਪੀ. (ਡੀ) ਕੁਲਦੀਪ ਸਿੰਘ ਵਿਰਕ ਬਰਨਾਲਾ, ਡੀ.ਐਸ.ਪੀ. ਤਪਾ ਅੱਛਰੂ ਰਾਮ ਸਰਮਾ ਅਤੇ ਜ਼ਿਲ੍ਹਾ ਕੰਟਰੋਲਰ ਖ਼ੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਬਰਨਾਲਾ ਸ੍ਰੀਮਤੀ ਸਵੀਟੀ ਦੇਵਗਨ ਦੀ ਦੇਖ-ਰੇਖ ਹੇਠ 85 ਗੱਟੇ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ ਦਾ ਵਿਰੋਧ

ਟੱਲੇਵਾਲ, 15 ਮਈ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ ਗਣਿਤ ਵਿਸੇ ਨਾਲ ਸਬੰਧਤ ਇਕ ਅਧਿਆਪਕ ਦੀ ਬਦਲੀ ਕੀਤੇ ਜਾਣ 'ਤੇ ਦੋਵੇਂ ਪਿੰਡਾਂ ਦੇ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਿਖ਼ਲਾਫ਼ ਰੋਸ ਦੀ ਲਹਿਰ ਫੈਲ ...

ਪੂਰੀ ਖ਼ਬਰ »

ਛੀਨੀਵਾਲ ਕਲਾਂ ਦਾ ਤਲਵਿੰਦਰ ਸਿੰਘ ਖ਼ਾਲਸਾ ਪੀ.ਪੀ.ਐਸ. ਨਾਭਾ 'ਚੋਂ ਅੱਵਲ

ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ)-ਪਿੰਡ ਛੀਨੀਵਾਲ ਕਲਾਂ ਨਾਲ ਸਬੰਧਤ ਹੋਣਹਾਰ ਵਿਦਿਆਰਥੀ ਤਲਵਿੰਦਰ ਸਿੰਘ ਖ਼ਾਲਸਾ ਪੁੱਤਰ ਸ਼ਿੰਗਾਰਾ ਸਿੰਘ ਤੇ ਕੁਲਵੰਤ ਕੌਰ ਨੇ ਆਈ.ਐਸ.ਸੀ. ਬੋਰਡ ਦੀ 12ਵੀਂ ਪ੍ਰੀਖਿਆ ਵਿਚੋਂ 90 ਪ੍ਰਤੀਸ਼ਤ ਅੰਕ ਹਾਸਿਲ ਕਰ ਕੇ ਮਾਪਿਆਂ ਅਤੇ ...

ਪੂਰੀ ਖ਼ਬਰ »

ਵੱਖ-ਵੱਖ ਕੇਸਾਂ 'ਚ ਦੋ ਭਗੌੜੇ ਪੁਲਿਸ ਅੜਿੱਕੇ

ਬਰਨਾਲਾ, 15 ਮਈ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਦੋ ਭਗੌੜੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ਲੱਕੀ ਪੱੁਤਰ ਸੁਖਦੇਵ ਸਿੰਘ ਵਾਸੀ ...

ਪੂਰੀ ਖ਼ਬਰ »

ਧੂਰਕੋਟ ਸੁਸਾਇਟੀ ਦੀ ਪ੍ਰਧਾਨਗੀ ਚੋਣ ਵਿਚ ਹੋਈ ਧੱਕੇਸ਼ਾਹੀ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਬਰਨਾਲਾ, 15 ਮਈ (ਧਰਮਪਾਲ ਸਿੰਘ)-ਪਿੰਡ ਧੂਰਕੋਟ ਵਿਖੇ ਸੁਸਾਇਟੀ ਦੇ ਪ੍ਰਧਾਨ ਦੀ ਚੋਣ ਸੁਸਾਇਟੀ ਦੇ ਮੈਂਬਰਾਂ ਦੀ ਸਹਿਮਤੀ ਤੋਂ ਬਿਨਾਂ ਕਰਨ 'ਤੇ ਰੋਸ ਜ਼ਾਹਰ ਕਰਦਿਆਂ ਬਰਨਾਲਾ ਦੇ ਸਹਿਕਾਰੀ ਸਭਾਵਾਂ ਦਫ਼ਤਰ ਫਰਵਾਹੀ ਬਾਜ਼ਾਰ ਵਿਖੇ ਨਾਅਰੇਬਾਜ਼ੀ ਕੀਤੀ ¢ ਇਸ ਸਬੰਧੀ ...

ਪੂਰੀ ਖ਼ਬਰ »

ਜ਼ਮੀਨ ਪੱਕੇ ਤੌਰ 'ਤੇ ਅਲਾਟ ਕਰਨ ਦੀ ਉਠਾਈ ਮੰਗ

ਸੰਗਰੂਰ, 15 ਮਈ (ਅਮਨ, ਦਮਨ) - ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸੰਗਰੂਰ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਾਕਟਰ ਮੱਖਣ ਸਿੰਘ ਸੂਬਾ ਜਨਰਲ ਸੈਕਟਰੀ ਬਸਪਾ ਅਤੇ ਸ: ਚਮਕੌਰ ਸਿੰਘ ਵੀਰ ਜੋਨ ਇੰਚਾਰਜ ਲੁਧਿਆਣਾ ਵਿਸ਼ੇਸ਼ ...

ਪੂਰੀ ਖ਼ਬਰ »

ਰਜ਼ੀਆ ਸੁਲਤਾਨਾ ਨੇ ਰੋਜ਼ਿਆਂ ਦੌਰਾਨ ਮਲੇਰਕੋਟਲਾ ਇਲਾਕੇ 'ਚ 24 ਘੰਟੇ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਮਲੇਰਕੋਟਲਾ, 15 ਮਈ (ਪਾਰਸ ਜੈਨ)- 17 ਮਈ ਤੋਂ ਸ਼ੁਰੂ ਹੋ ਰਹੇ ਰਮਜ਼ਾਨ-ਉਲ-ਮੁਬਾਰਕ (ਰੋਜ਼ਿਆਂ) ਦੇ ਪਵਿੱਤਰ ਮਹੀਨੇ ਵਿਚ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੀਆਂ ਕੋਸ਼ਿਸ਼ਾਂ ਸਦਕਾ ਸਬ ਡਵੀਜ਼ਨ ਮਲੇਰਕੋਟਲਾ ਸ਼ਹਿਰ ਸਮੇਤ ਬਹੁ ਗਿਣਤੀ ਮੁਸਲਿਮ ਆਬਾਦੀ ਵਾਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX