ਤਾਜਾ ਖ਼ਬਰਾਂ


ਵਿਆਹ ਮੌਕੇ ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ਈਸ਼ਾ ਅੰਬਾਨੀ
. . .  1 minute ago
ਨਵੀਂ ਦਿੱਲੀ, 13 ਦਸੰਬਰ- ਪ੍ਰਸਿੱਧ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਆਪਣੇ ਮੌਕੇ ਦਿਲਕਸ਼ ਅੰਦਾਜ਼ 'ਚ ਨਜ਼ਰ ....
ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ
. . .  14 minutes ago
ਜਲੰਧਰ, 13 ਦਸੰਬਰ- ਜਲੰਧਰ ਪੁਲਿਸ ਅਤੇ ਥਾਨਾ ਲਾਂਬੜਾ ਪੁਲਿਸ ਵੱਲੋਂ ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰਾਂ ਨੂੰ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਪਾਸੋਂ 7 ਪਿਸਤੌਲਾਂ, ਤੇਜ਼ਧਾਰ ਹਥਿਆਰ, ਇਕ ਕਾਰ ਅਤੇ.....
ਲੁਧਿਆਣਾ ਪੁਲਿਸ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਕਾਬੂ
. . .  26 minutes ago
ਲੁਧਿਆਣਾ, 13 ਦਸੰਬਰ (ਰੁਪੇਸ਼) - ਲੁਧਿਆਣਾ ਪੁਲਿਸ ਵੱਲੋਂ ਬੈਂਕ ਡਕੈਤੀ, ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਕਾਬੂ ਕੀਤੇ ਗਏ ਇਨ੍ਹਾਂ ਦੋਸ਼ੀਆਂ ਤੋਂ ਪੁਲਿਸ ਨੇ ਕਰੀਬ...
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ 'ਚ 3 ਅਧਿਆਪਕਾਂ ਦੀ ਮੌਤ
. . .  51 minutes ago
ਜੈਪੁਰ, 13 ਦਸੰਬਰ- ਰਾਜਸਥਾਨ ਦੇ ਅਲਵਰ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 3 ਅਧਿਆਪਕਾਂ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੰਭੀਰ ਜ਼ਖਮੀ ਹੋਇਆ ਹੈ। ਦੱਸ ਦੇਈਏ ਕਿ ਇਹ ਹਾਦਸਾ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ਦੌਰਾਨ ਵਾਪਰਿਆ। ਪੁਲਿਸ .....
ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਘਾਨਾ ਯੂਨੀਵਰਸਿਟੀ 'ਚੋਂ ਹਟਾਈ ਗਈ ਮਹਾਤਮਾ ਗਾਂਧੀ ਦੀ ਮੂਰਤੀ
. . .  about 1 hour ago
ਨਵੀਂ ਦਿੱਲੀ- ਅਫ਼ਰੀਕਾ ਦੇ ਘਾਨਾ 'ਚ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਵਿਰੋਧ ਦੇ ਚੱਲਦਿਆਂ ਘਾਨਾ ਯੂਨੀਵਰਸਿਟੀ ਨੇ ਆਪਣੇ ਕੈਂਪਸ 'ਚੋਂ ਮਹਾਤਮਾ ਗਾਂਧੀ ਦੀ ਮੂਰਤੀ ਹਟਾ ਦਿੱਤਾ ਹੈ। ਇਸ ਤੋਂ ਪਹਿਲਾਂ ....
ਐਡਵੋਕੇਟ ਹਰਸ਼ ਝਾਂਜੀ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ
. . .  about 1 hour ago
ਜਲੰਧਰ, 13 ਦਸੰਬਰ - ਜਲੰਧਰ 'ਚ ਭਾਜਪਾ ਦੇ ਲੀਗਲ ਸੈੱਲ ਦੇ ਸੀਨੀਅਰ ਆਗੂ ਐਡਵੋਕੇਟ ਹਰਸ਼ ਝਾਂਜੀ ਦੀ ਪਤਨੀ ਐਡਵੋਕੇਟ ਜੋਲੀ ਝਾਂਜੀ ਦੀ ਹਰਿਦਵਾਰ ਤੋਂ ਜਲੰਧਰ ਆਉਂਦੇ ਸਮੇਂ ਯਮੁਨਾਨਗਰ 'ਚ ਵਾਪਰੇ ਸੜਕ ਹਾਦਸੇ 'ਚ ਮੌਤ ਹੋ ਗਈ। ਘਟਨਾ 'ਚ ਹਰਸ਼ ਵੀ.....
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਾਨਸਾ, 13 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ/ਬਸੰਤ ਸਿੰਘ)- ਜ਼ਿਲ੍ਹੇ ਦੇ ਪਿੰਡ ਉੱਡਤ ਭਗਤ ਰਾਮ ਦੇ ਕਰਜ਼ਾਈ ਕਿਸਾਨ ਬਸੰਤ ਸਿੰਘ (45) ਵੱਲੋਂ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, 4 ਏਕੜ ਜ਼ਮੀਨ ਦੀ ਵਾਹੀ ਕਰਨ....
ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ
. . .  about 2 hours ago
ਨਵੀਂ ਦਿੱਲੀ, 13 ਦਸੰਬਰ (ਜਗਤਾਰ ਸਿੰਘ)- ਪਟਿਆਲਾ ਹਾਊਸ ਕੋਰਟ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ 'ਚ 24 ਘੰਟਿਆਂ ਦੇ ਅੰਦਰ ਐਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ....
ਸਰਦ ਰੁੱਤ ਇਜਲਾਸ : ਸਦਨ ਦੀ ਕਾਰਵਾਈ ਕੱਲ੍ਹ 10 ਵਜੇ ਤੱਕ ਮੁਲਤਵੀ
. . .  about 3 hours ago
ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਕਾਰਵਾਈ ਅੱਜ ਸ਼ੁਰੂ ਹੋਈ। ਇਸ ਮੌਕੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਦੇਣ ਦੀ ਰਸਮ ਸ਼ੁਰੂ ਕਰ ਦਿੱਤੀ ਗਈ। ਸਰਦ ਰੁੱਤ ਇਜਲਾਸ ਦੀ ਕਾਰਵਾਈ ਦੇ ਦੌਰਾਨ
ਸਰਦ ਰੁੱਤ ਇਜਲਾਸ : 2 ਮਿੰਟ ਦਾ ਮੌਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 3 hours ago
ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਮੌਕੇ ਵਿੱਛੜੀਆਂ ਰੂਹਾਂ ਨੂੰ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀਆਂ ਦਿੱਤੀ ਗਈ....
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸ਼ੁਰੂ
. . .  about 3 hours ago
ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਮੌਕੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਦੇਣ ਦੀ ਰਸਮ ਸ਼ੁਰੂ ਕਰ ਦਿੱਤੀ ਗਈ ਹੈ ਜਿਨ੍ਹਾਂ 'ਚ ਵਿਧਾਇਕਾਂ, ਸੁਤੰਤਰਤਾ ਸੰਗਰਾਮੀ, ....
ਜਲੰਧਰ : ਗਦੇਈਪੁਰ ਦੀ ਇਕ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 3 hours ago
ਜਲੰਧਰ, 13 ਦਸੰਬਰ- ਜਲੰਧਰ ਦੇ ਗਦੇਈਪੁਰ 'ਚ ਇਕ ਫ਼ੈਕਟਰੀ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਸ ਧਮਾਕੇ ਕਾਰਨ ਕਈ ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ....
ਕੇ. ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ਼
. . .  about 3 hours ago
ਹੈਦਰਾਬਾਦ, 13 ਦਸੰਬਰ- ਟੀ.ਆਰ.ਐਸ ਦੇ ਮੁਖੀ ਕੇ.ਚੰਦਰਸ਼ੇਖਰ ਰਾਓ ਨੇ ਦੂਸਰੀ ਵਾਰ ਤੇਲੰਗਾਨਾ ਦੇ ਮੁੱਖਮੰਤਰੀ ਵੱਜੋ ਹਲਫ਼ ਲਿਆ ਹੈ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਨੇ ਬਹੁਮਤ ਹਾਸਲ ਕਰਦੇ ਹੋਏ 88 ਸੀਟਾਂ ਨਾਲ ....
ਬੇਅਦਬੀ ਮਾਮਲੇ ਦੀ ਜਾਂਚ ਲਈ ਹਾਈਕੋਰਟ ਨੇ ਸੀ.ਬੀ.ਆਈ. ਅਫ਼ਸਰ ਨੂੰ ਕੀਤਾ ਤਲਬ
. . .  about 4 hours ago
ਚੰਡੀਗੜ੍ਹ, 13 ਦਸੰਬਰ (ਸੁਰਜੀਤ ਸੱਤੀ)- ਪੰਜਾਬ 'ਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀ.ਬੀ.ਆਈ. ਦੇ ਜਾਂਚ ਅਫ਼ਸਰ ਨੂੰ ਤਲਬ ਕਰ ਲਿਆ ਹੈ। ਐਸ.ਐਸ. ਪੀ.....
ਇੰਟਰਪੋਲ ਨੇ ਮੇਹੁਲ ਚੌਕਸੀ ਖ਼ਿਲਾਫ਼ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ
. . .  about 4 hours ago
ਨਵੀਂ ਦਿੱਲੀ, 13 ਦਸੰਬਰ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਮੁੱਖ ਦੋਸ਼ੀ ਮੇਹੁਲ ਚੌਕਸੀ ਦੇ ਖ਼ਿਲਾਫ਼ ਇੰਟਰਪੋਲ ਨੇ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਸੀ.ਬੀ.ਆਈ ਦੀ ਬੇਨਤੀ 'ਤੇ ਇੰਟਰਪੋਲ ਨੇ ਇਹ ਕਦਮ ਚੁੱਕਿਆ ......
ਲੁੱਟ ਖੋਹਾਂ ਅਤੇ ਗੈਂਗਵਾਰਾਂ 'ਚ 4 ਲੋੜੀਂਦੇ ਗੈਂਗਸਟਰ ਕਾਬੂ
. . .  1 minute ago
ਸਚਿਨ ਪਾਇਲਟ ਦੇ ਸਮਰਥਕਾਂ ਵੱਲੋਂ ਦਿੱਲੀ 'ਚ ਨਾਅਰੇਬਾਜ਼ੀ
. . .  about 5 hours ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਕੱਲ੍ਹ ਤਕ ਮੁਲਤਵੀ
. . .  about 5 hours ago
ਤੇਜ਼ ਰਫ਼ਤਾਰ ਟਰੇਨ ਦੇ ਪਟੜੀ ਤੋਂ ਉੱਤਰਨ ਕਾਰਨ 4 ਦੀ ਮੌਤ, 43 ਜ਼ਖਮੀ
. . .  about 5 hours ago
ਪੰਜਾਬ ਦੇ ਪਟਵਾਰਖ਼ਾਨਿਆਂ 'ਤੇ ਲਟਕੇ ਤਾਲੇ, ਪਟਵਾਰੀਆਂ ਵੱਲੋਂ ਬਠਿੰਡਾ ਧਰਨੇ ਲਈ ਕੂਚ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਖੇਡ ਸੰਸਾਰ

ਕੋਲਕਾਤਾ ਦੀਆਂ ਪਲੇਅ ਆਫ਼ 'ਚ ਜਾਣ ਦੀਆਂ ਉਮੀਦਾਂ ਕਾਇਮ

ਕੋਲਕਾਤਾ, 15 ਮਈ ਏਜੰਸੀ-ਅੱਜ ਇੱਥੇ ਖੇਡੇ ਗਏ ਆਈ.ਪੀ.ਐਲ. ਦੇ ਮੈਚ ਵਿਚ ਕੋਲਕਾਤਾ ਨਾਇਟ ਰਾਈਡਰਜ਼ ਨੇ ਰਾਜਸਥਾਨ ਰਾਇਲਜ਼ ਨੂੰ 6 ਵਿਕਟਾਂ ਨਾਲ ਮਾਤ ਦਿੱਤੀ ਅਤੇ ਪਲੇਅ ਆਫ਼ ਵਿਚ ਜਾਣ ਦੀਆਂ ਆਪਣੀਆਂ ਉਮੀਦਾਂ ਬਰਕਰਾਰ ਰੱਖੀਆਂ | ਵਧੀਆ ਸ਼ੁਰੂਆਤ ਦੇ ਬਾਵਜੂਦ ਰਾਜਸਥਾਨ ਦੀ ਟੀਮ 19 ਓਵਰਾਂ ਵਿਚ 142 ਦੌੜਾਂ 'ਤੇ ਆਲ ਆਊਟ ਹੋ ਗਈ ਤੇ ਕੋਲਕਾਤਾ ਦੀ ਟੀਮ ਨੇ 4 ਵਿਕਟਾਂ ਗੁਆ ਕੇ 18 ਓਵਰਾਂ ਵਿਚ ਇਹ ਟੀਚਾ ਪ੍ਰਾਪਤ ਕਰ ਲਿਆ | ਰਾਜਸਥਾਨ ਦੀ ਪਹਿਲੀ ਵਿਕਟ 63 ਦੇ ਸਕੋਰ 'ਤੇ ਡਿੱਗੀ ਅਤੇ ਇੱਥੋਂ ਉਸ ਨੇ ਆਪਣੇ ਬਾਕੀ ਦੇ ਵਿਕਟ ਕੇਵਲ 79 ਦੌੜਾਂ 'ਤੇ ਖੋ ਲਏ¢ ਇਸ ਵਿਚ ਕੋਲਕਾਤਾ ਦੇ ਗੇਂਦਬਾਜ਼ ਕੁਲਦੀਪ ਯਾਦਵ ਦਾ ਅਹਿਮ ਯੋਗਦਾਨ ਰਿਹਾ ਜਿਸ ਨੇ ਚਾਰ ਵਿਕਟ ਲੈ ਕੇ ਰਾਜਸਥਾਨ ਦੀ ਟੀਮ ਦੇ ਮੱਧਕ੍ਰਮ ਦਾ ਲੱਕ ਤੋੜ ਦਿੱਤਾ | ਰਾਹੁਲ ਤਿ੍ਪਾਠੀ (27) ਤੇ ਜੋਸ ਬਟਲਰ (39) ਨੇ ਟੀਮ ਨੂੰ ਵਧੀਆ ਸ਼ੁਰੂਆਤ ਦਿੱਤੀ, ਜਿਸ ਦੀ ਟੀਮ ਨੂੰ ਜ਼ਰੂਰਤ ਸੀ | ਦੋਵਾਂ ਨੇ ਪਹਿਲੀ ਵਿਕਟ ਲਈ 4.5 ਓਵਰਾਂ ਵਿਚ ਹੀ ਤੇਜ਼ੀ ਨਾਲ 63 ਦੌੜਾਂ ਬਣਾਈਆਂ¢ ਟੀਮ ਦੇ ਕਪਤਾਨ ਅਜਿੰਕਾ ਰਹਾਣੇ ਕੇਵਲ 11 ਦੌੜਾਂ ਬਣਾ ਕੇ ਆਊਟ ਹੋ ਗਏ¢ ਸੰਜੂ ਸੈਮਸਨ 12 ਤੇ ਸਟੂਆਡ ਬਿਨੀ ਕੇਵਲ 1 ਦੌੜ ਬਣਾ ਕੇ ਆਊਟ ਹੋ ਗਏ¢ ਟੀਚੇ ਦਾ ਪਿੱਛਾ ਕਰਨ ਉਤਰੀ ਕੋਲਕਾਤਾ ਦੀ ਟੀਮ ਦੇ ਸਲਾਮੀ ਬੱਲੇਬਾਜ਼ ਕੇ ਗੌਤਮ ਨੇ ਪਹਿਲੇ ਹੀ ਓਵਰ ਵਿਚ 2 ਛੱਕੇ ਤੇ 2 ਚੌਕੇ ਲਗਾ ਕੇ ਟੀਮ ਨੂੰ ਤੂਫ਼ਾਨੀ ਸ਼ੁਰੂਆਤ ਦੇਣ ਦੀ ਕੋਸ਼ਿਸ਼ ਕੀਤੀ ਪਰ ਅਗਲੇ ਹੀ ਓਵਰ ਵਿਚ ਉਹ ਆਊਟ ਹੋ ਗਿਆ¢ ਇਸ ਤੋਂ ਬਾਅਦ ਰੋਬਿਨ ਉਥੱਪਾ ਵੀ ਕੇਵਲ 4 ਦੌੜਾਂ ਬਣਾ ਕੇ ਚਲਦੇ ਬਣੇ | ਨੀਤਿਸ਼ ਰਾਣਾ ਦੇ 21 ਦੌੜਾਂ 'ਤੇ ਆਊਟ ਹੋਣ ਤੋਂ ਬਾਅਦ ਕਿ੍ਸ ਲੇਨ 42 ਗੇਂਦਾਂ ਵਿਚ 45 ਦੌੜਾਂ ਕੇ ਆਊਟ ਹੋ ਗਿਆ | ਇਸ ਤੋਂ ਬਾਅਦ ਕਪਤਾਨ ਦਿਨੇਸ਼ ਕਾਰਤਿਕ 31 ਗੇਂਦਾਂ 'ਚ 41 ਤੇ ਆਂਧਰੇ ਰਸਲ ਨੇ 11 ਦੌੜਾਂ ਬਣਾ ਕੇ ਨਾਬਾਦ ਰਹਿੰਦੇ ਹੋਏ ਟੀਮ ਨੂੰ ਜਿੱਤ ਦਿਵਾਈ |


ਖ਼ਬਰ ਸ਼ੇਅਰ ਕਰੋ

ਏਸ਼ੀਅਨ ਜੂਡੋ ਚੈਂਪੀਅਨਸ਼ਿਪ-ਭਾਰਤ ਨੇ 3 ਸੋਨ ਸਮੇਤ 9 ਤਗਮੇ ਜਿੱਤੇ

ਜਲੰਧਰ, 15 ਮਈ (ਜਤਿੰਦਰ ਸਾਬੀ)-ਲਿਬਨਾਨ ਦੇ ਸ਼ਹਿਰ ਬੈਰੂਤ ਵਿਖੇ ਹੋਈ ਏਸ਼ੀਅਨ ਜੂਡੋ ਚੈਂਪੀਅਨਸ਼ਿਪ ਜੂਨੀਅਰ ਤੇ ਕੈਡਿਟ ਵਰਗ 2018 ਵਿਚੋਂ ਪੰਜਾਬ ਦੇ ਹਰਸ਼ਦੀਪ ਸਿੰਘ ਬਰਾੜ ਤੇ ਸ਼ਿਵਾ ਕੁਮਾਰ ਨੇ ਤਗਮੇ ਜਿੱਤ ਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ | ਇਸ ਚੈਂਪੀਅਨਸ਼ਿਪ ਵਿਚ ...

ਪੂਰੀ ਖ਼ਬਰ »

ਪਾਕਿ ਕ੍ਰਿਕਟਰ ਨਾਸਿਰ ਜਮਸ਼ੇਦ 'ਤੇ ਲੱਗ ਸਕਦੀ ਹੈ ਪਾਬੰਦੀ

ਨਵੀਂ ਦਿੱਲੀ, 15 ਮਈ (ਏਜੰਸੀ)- ਸਪਾਟ ਫਿਕਸਿੰਗ ਦਾ ਭੂਤ ਪਾਕਿਸਤਾਨ ਕਿ੍ਕਟ ਟੀਮ ਦਾ ਪਿੱਛਾ ਨਹੀਂ ਛੱਡ ਰਿਹਾ¢ ਹੁਣ ਪਾਕਿਸਤਾਨ ਟੀਮ ਤੋਂ ਹਾਲ ਹੀ ਵਿਚ ਕੱਢੇ ਗਏ ਸਲਾਮੀ ਬੱਲੇਬਾਜ਼ ਨਾਸਿਰ ਜਮਸ਼ੇਦ 'ਤੇ ਸਪਾਟ ਫਿਕਸਿੰਗ ਦਾ ਦੋਸ਼ ਲੱਗਿਆ ਹੈ¢ ਨਾਸਿਰ 'ਤੇ ਪਾਕਿਸਤਾਨ ...

ਪੂਰੀ ਖ਼ਬਰ »

ਸ਼ਸ਼ਾਂਕ ਮਨੋਹਰ ਬਣੇ ਆਈ.ਸੀ.ਸੀ. ਦੇ ਮੁੜ ਤੋਂ ਸੁਤੰਤਰ ਚੇਅਰਮੈਨ

ਨਵੀਂ ਦਿੱਲੀ, 15 ਮਈ (ਏਜੰਸੀ)-ਭਾਰਤ ਦੇ ਸ਼ਸ਼ਾਂਕ ਮਨੋਹਰ ਨੂੰ ਅੰਤਰਰਾਸ਼ਟਰੀ ਕਿ੍ਕਟ ਕਮੇਟੀ ਦਾ ਨਿਰਵਿਰੋਧ ਸੁਤੰਤਰ ਚੇਅਰਮੈਨ ਚੁਣ ਲਿਆ ਗਿਆ | ਚੋਣ ਪ੍ਰਕਿਰਿਆ ਅਨੁਸਾਰ ਆਈ.ਸੀ.ਸੀ. ਦੇ ਨਿਰਦੇਸ਼ਕਾਂ ਨੂੰ ਇਕ ਉਮੀਦਵਾਰ ਨਾਮਜ਼ਦ ਕਰਨ ਦਾ ਅਧਿਕਾਰ ਹੁੰਦਾ ਹੈ, ਉਹ ...

ਪੂਰੀ ਖ਼ਬਰ »

ਸ਼੍ਰੀਸ਼ਾਂਤ 'ਤੇ ਪਾਬੰਦੀ ਬਾਰੇ ਜੁਲਾਈ ਤੱਕ ਫ਼ੈਸਲਾ ਸੁਣਾਏ ਹਾਈਕੋਰਟ-ਸੁਪਰੀਮ ਕੋਰਟ ਸਪਾਟ ਫਿਕਸਿੰਗ ਮਾਮਲਾ

ਨਵੀਂ ਦਿੱਲੀ, 15 ਮਈ ਏਜੰਸੀ- ਸੁਪਰੀਮ ਕੋਰਟ ਨੇ ਦਿੱਲੀ ਹਾਈਕੋਰਟ ਤੋਂ ਆਈ.ਪੀ.ਐਲ. ਸਪਾਟ ਫਿਕਸਿੰਗ ਵਿਚ ਪਾਬੰਦੀ ਦਾ ਸਾਹਮਣਾ ਕਰ ਰਹੇ ਭਾਰਤੀ ਕਿ੍ਕਟ ਖਿਡਾਰੀ ਸ਼੍ਰੀਸ਼ਾਂਤ ਸਮੇਤ ਹੋਰਨਾਂ 'ਤੇ ਜੁਲਾਈ ਦੇ ਅੰਤ ਤੱਕ ਫ਼ੈਸਲਾ ਸੁਣਾਉਣ ਲਈ ਕਿਹਾ ਹੈ¢ ਸੁਪਰੀਮ ਕੋਰਟ ਨੇ ...

ਪੂਰੀ ਖ਼ਬਰ »

ਆਇਰਲੈਂਡ ਦੇ ਕੇਵਿਨ ਨੇ ਪਹਿਲੇ ਹੀ ਟੈਸਟ 'ਚ ਬਣਾਇਆ ਸੈਂਕੜਾ

ਡਬਲਿਨ, 15 ਮਈ (ਏਜੰਸੀ)- ਪਾਕਿਸਤਾਨ ਦੀ ਟੀਮ ਅੱਜ-ਕੱਲ੍ਹ ਆਇਰਲੈਂਡ ਦੇ ਦੌਰੇ 'ਤੇ ਹੈ | ਦੱਸਣਯੋਗ ਹੈ ਕਿ ਆਇਰਲੈਂਡ ਦੀ ਟੀਮ ਵਲੋਂ ਪਾਕਿਸਤਾਨ ਿਖ਼ਲਾਫ਼ ਆਪਣਾ ਪਹਿਲਾ ਟੈਸਟ ਖੇਡਿਆ ਗਿਆ ਜਿਸ ਵਿਚ ਉਸ ਨੂੰ 5 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਆਪਣੇ ਪਹਿਲੇ ਹੀ ...

ਪੂਰੀ ਖ਼ਬਰ »

ਪੰਜਾਬ ਤੇ ਮੁੰਬਈ ਲਈ ਕਰੋ ਜਾਂ ਮਰੋ ਦਾ ਮੁਕਾਬਲਾ

ਮੁੰਬਈ 15 ਮਈ ਏਜੰਸੀ - ਮੌਜੂਦਾ ਜੇਤੂ ਟੀਮ ਮੁੰਬਈ ਇੰਡੀਅਨਜ਼ ਦਾ ਮੁਕਾਬਲਾ 16 ਮਈ ਨੂੰ ਉਸ ਦੇ ਆਪਣੇ ਘਰੇਲੂ ਮੈਦਾਨ ਵਾਨਖੇੜੇ ਸਟੇਡੀਅਮ ਵਿਚ ਕਿੰਗਜ਼ ਇਲੈਵਨ ਪੰਜਾਬ ਨਾਲ ਹੋਵੇਗਾ ਅਤੇ ਇਹ ਮੁਕਾਬਲਾ ਦੋਵੇਂ ਟੀਮਾਂ ਲਈ ਬਹੁਤ ਹੀ ਅਹਿਮ ਤੇ ਮਹੱਤਵਪੂਰਨ ਹੈ¢ ਇਸ ਮੈਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX