ਤਾਜਾ ਖ਼ਬਰਾਂ


ਪਟਿਆਲਾ : ਅਧਿਆਪਕਾਂ ਨੇ ਮੋਤੀ ਮਹਿਲ ਵੱਲ ਕੀਤਾ ਕੂਚ
. . .  10 minutes ago
ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਅਧਿਆਪਕਾਂ ਨੇ ਹੋਰਨਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਵੱਲ ਨੂੰ ਕੂਚ ਕਰ...
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਤੀਜਾ ਝਟਕਾ
. . .  11 minutes ago
ਅਫਗਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਬੰਬ ਧਮਾਕੇ 'ਚ 11 ਲੋਕਾਂ ਦੀ ਮੌਤ
. . .  14 minutes ago
ਕਾਬੂਲ, 21 ਅਕਤੂਬਰ- ਅਫਗਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਧਮਾਕੇ 'ਚ 11 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜਪਾਲ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਜ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ 'ਚ 6 ਬੱਚੇ ਵੀ ਸ਼ਾਮਿਲ....
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਜਾ ਝਟਕਾ
. . .  17 minutes ago
ਰੂਹ ਕੰਬਾਊ ਹਾਦਸੇ ਤੋਂ ਬਾਅਦ ਜੌੜਾ ਫਾਟਕ 'ਤੇ ਮੁੜ ਬਹਾਲ ਹੋਈ ਰੇਲ ਆਵਾਜਾਈ
. . .  22 minutes ago
ਅੰਮ੍ਰਿਤਸਰ, 21 ਅਕਤੂਬਰ (ਹਰਮਿੰਦਰ ਸਿੰਘ)- ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਅੱਜ ਰੇਲ ਆਵਾਜਾਈ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁੜ ਬਹਾਲ ਕਰ ਦਿੱਤਾ ਗਿਆ ਹੈ। ਰੇਲ ਟਰੈਕ ਤੋਂ ਅੱਜ ਖ਼ਾਲੀ ਮਾਲ ਗੱਡੀ ਗੁਜ਼ਰੀ ਹੈ, ਜਿਹੜੀ ਕਿ ਜਲੰਧਰ ਤੋਂ ਅੰਮ੍ਰਿਤਸਰ ਵਾਲੇ ਪਾਸੇ...
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 60/1
. . .  33 minutes ago
ਸੜਕ ਹਾਦਸੇ 'ਚ ਮਾਂ-ਧੀ ਦੀ ਮੌਤ, ਪਿਤਾ ਜ਼ਖਮੀ
. . .  34 minutes ago
ਭਵਾਨੀਗੜ੍ਹ 21 ਅਕਤੂਬਰ-(ਰਣਧੀਰ ਸਿੰਘ ਫੱਗੂਵਾਲਾ) - ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਨੇੜੇ ਪਿੰਡ ਮਾਝਾ ਦੇ ਬੱਸ ਅੱਡੇ ਕੋਲ ਇਕ ਮੋਟਰਸਾਈਕਲ ਅਤੇ ਟਰੱਕ ਵਿਚਾਲੇ ਹੋਏ ਹਾਦਸੇ 'ਚ ਮਾਂ-ਧੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਸਬ ਇੰਸਪੈਕਟਰ....
ਕੁਲਗਾਮ 'ਚ ਮੁਠਭੇੜ ਵਾਲੀ ਥਾਂ 'ਤੇ ਧਮਾਕੇ 'ਚ ਤਿੰਨ ਨਾਗਰਿਕਾਂ ਦੀ ਮੌਤ, ਕਈ ਜ਼ਖ਼ਮੀ
. . .  38 minutes ago
ਸ੍ਰੀਨਗਰ, 21 ਅਕਤੂਬਰ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ ਵਾਲੀ ਥਾਂ 'ਤੇ ਹੋਏ ਧਮਾਕੇ 'ਚ ਤਿੰਨ ਨਾਗਰਿਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ...
ਮੋਤੀ ਮਹਿਲ ਘੇਰਨ ਲਈ ਅਧਿਆਪਕ ਤੇ ਹੋਰਨਾਂ ਜਥੇਬੰਦੀਆਂ ਦੇ ਕਾਰਕੁਨ ਪਟਿਆਲਾ ਪਹੁੰਚੇ
. . .  44 minutes ago
ਪਟਿਆਲਾ, 21 ਅਕਤੂਬਰ (ਪ੍ਰਗਟ ਸਿੰਘ)- ਮੋਤੀ ਮਹਿਲ ਘੇਰਨ ਲਈ ਸਾਂਝਾ ਅਧਿਆਪਕ ਮੋਰਚਾ ਵੱਲੋਂ ਹੋਰਨਾਂ ਜਥੇਬੰਦੀਆਂ ਦੇ ਨਾਲ ਰਲ ਕੇ ਅੱਜ ਕੀਤੀ ਜਾਣ ਵਾਲੀ ਰੈਲੀ 'ਚ ਅਧਿਆਪਕ ਅਤੇ ਹੋਰਨਾਂ ਜਥੇਬੰਦੀਆਂ ਦੇ ਕਾਰਕੁੰਨ ਕਾਫ਼ਲਿਆਂ ਦੇ ਰੂਪ 'ਚ ਪਟਿਆਲਾ ਪਹੁੰਚ....
ਕੈਪਟਨ ਨੇ ਅੰਮ੍ਰਿਤਸਰ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਸਮਾਜਿਕ-ਆਰਥਿਕ ਰਿਪੋਰਟ ਤਿਆਰ ਕਰਨ ਦੇ ਦਿੱਤੇ ਹੁਕਮ
. . .  about 1 hour ago
ਚੰਡੀਗੜ੍ਹ, 21 ਅਕਤੂਬਰ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ 'ਚ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ ਹਾਦਸੇ ਤੋਂ ਬਾਅਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਇਹ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਇਸ ਹਾਦਸੇ 'ਚ ਮਾਰੇ....
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਰੇਲ ਆਵਾਜਾਈ ਦੀ ਬਹਾਲੀ ਲਈ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  about 1 hour ago
ਅੰਮ੍ਰਿਤਸਰ, 21 ਅਕਤੂਬਰ (ਹਰਮਿੰਦਰ ਸਿੰਘ)- ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਰੇਲ ਆਵਾਜਾਈ ਨੂੰ ਬਹਾਲ ਕਰਨ ਲਈ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਤਹਿਤ ਰੇਲਵੇ ਲਾਇਨ ਦੇ 2 ਕਿਲੋਮੀਟਰ ਦੇ ਘੇਰੇ 'ਚ ਦੋਹਾਂ ਪਾਸਿਆਂ 'ਤੇ ਪੁਲਿਸ...
ਜਲੰਧਰ 'ਚ ਡੀ. ਜੀ. ਪੀ. ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 1 hour ago
ਜਲੰਧਰ, 21 ਅਕਤੂਬਰ (ਚਿਰਾਗ)- ਪੂਰੇ ਦੇਸ਼ 'ਚ ਅੱਜ ਪੁਲਿਸ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ 'ਚ ਅੱਜ ਸੂਬਾ ਪੱਧਰੀ ਸਮਾਗਮ ਜਲੰਧਰ 'ਚ ਆਯੋਜਿਤ ਕੀਤਾ ਗਿਆ। ਇੱਥੇ ਸੂਬੇ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਸ਼ਹੀਦ ਹੋਏ ਪੁਲਿਸ...
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੇ ਜਿੱਤੀ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਅੰਮ੍ਰਿਤਸਰ : ਜੌੜਾ ਫਾਟਕ 'ਤੇ ਲਗਾਈ ਗਈ ਧਾਰਾ 144
. . .  about 1 hour ago
ਅੰਮ੍ਰਿਤਸਰ, 21 ਅਕਤੂਬਰ (ਹਰਮਿੰਦਰ ਸਿੰਘ)- ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਅੱਜ ਲੋਕਾਂ ਵਲੋਂ ਪੁਲਿਸ 'ਤੇ ਕੀਤੀ ਪੱਥਰਬਾਜ਼ੀ ਤੋਂ ਬਾਅਦ ਧਾਰਾ 144 ਲਗਾ ਦਿੱਤੀ ਗਈ ਹੈ। ਦੱਸ ਦਈਏ ਕਿ ਲੋਕ ਇੱਥੇ ਦੁਸਹਿਰੇ ਮੌਕੇ ਵਾਪਰੇ ਹਾਦਸੇ ਤੋਂ ਬਾਅਦ ਰੇਲਵੇ ਟਰੈਕ 'ਤੇ ਧਰਨਾ...
ਪਤੀ ਵੱਲੋਂ ਬੇਰਹਿਮੀ ਨਾਲ ਪਤਨੀ ਦਾ ਕਤਲ
. . .  about 1 hour ago
ਅਬੋਹਰ, 21 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਇੱਥੋਂ ਦੇ ਪੰਜ ਪੀਰ ਨਗਰ ਮੁਹੱਲੇ 'ਚ ਇੱਕ ਵਿਅਕਤੀ ਨੇ ਬੇਰਹਿਮੀ ਨਾਲ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਹੈ। ਔਰਤ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਸ ਦੀ ਇਲਾਜ...
ਪਟਿਆਲਾ 'ਚ ਰੈਲੀ ਕਰਨ ਲਈ ਪੁੱਜੇ 136 ਏਡਿਡ ਕਾਲਜਾਂ ਦੇ ਪ੍ਰੋਫੈਸਰ
. . .  32 minutes ago
ਅੰਮ੍ਰਿਤਸਰ 'ਚ ਪੱਥਰ ਬਾਜ਼ੀ ਦੌਰਾਨ ਇਕ ਜਵਾਨ ਜ਼ਖਮੀ
. . .  about 1 hour ago
ਟਰੈਕਟਰ-ਟਰਾਲੀ ਪਲਟਣ ਨਾਲ ਤਿੰਨ ਮੌਤਾਂ, 6 ਜ਼ਖਮੀ
. . .  about 2 hours ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਲੋਕਾਂ ਵਲੋਂ ਪੁਲਿਸ 'ਤੇ ਪੱਥਰਬਾਜ਼ੀ
. . .  about 2 hours ago
ਅੰਮ੍ਰਿਤਸਰ : ਜੌੜਾ ਫਾਟਕ 'ਤੇ ਪਹੁੰਚੇ ਡੀ. ਸੀ. ਪੀ. ਅਮਰੀਕ ਪਵਾਰ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਤਾਜ਼ਾ ਖ਼ਬਰਾਂ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX