ਤਾਜਾ ਖ਼ਬਰਾਂ


ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  1 minute ago
ਨਵੀਂ ਦਿੱਲੀ, 23 ਜੁਲਾਈ- ਕੇਂਦਰੀ ਜਾਂਚ ਏਜੰਸੀਆਂ 'ਤੇ ਆਨੰਦ ਸ਼ਰਮਾ ਦੀ ਟਿੱਪਣੀ ਕਾਰਨ ਪੈਦਾ ਹੋਏ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ 12 ਵਜੇ ਤੱਕ ਮੁਲਤਵੀ ਕਰ...
ਕਾਂਗਰਸ ਨੇਤਾਵਾਂ ਨੇ ਕੀਤਾ ਸੰਸਦ ਭਵਨ ਸਾਹਮਣੇ ਪ੍ਰਦਰਸ਼ਨ
. . .  15 minutes ago
ਨਵੀਂ ਦਿੱਲੀ, 23 ਜੁਲਾਈ- ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ। ਸੰਸਦ ਮੈਂਬਰਾਂ, ਜਿਨ੍ਹਾਂ 'ਚ ਸੁਨੀਲ ਜਾਖੜ ਵੀ ਸ਼ਾਮਲ ਸੀ, ਵਲੋਂ ਇਹ ਪ੍ਰਦਰਸ਼ਨ ਬੇਰੁਜ਼ਗਾਰੀ ਦੇ ਵਿਰੋਧ 'ਚ...
ਕਪੂਰਥਲਾ 'ਚ ਪੁਲਿਸ ਨੇ ਬਰਾਮਦ ਕੀਤਾ ਸ਼ਰਾਬ ਦਾ ਵੱਡਾ ਜ਼ਖ਼ੀਰਾ
. . .  14 minutes ago
ਸੁਭਾਨਪੁਰ, 23 (ਕੰਵਰ ਬਰਜਿੰਦਰ ਸਿੰਘ ਜੱਜ)- ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬੂਟ 'ਚ ਪੁਲਿਸ ਵਲੋਂ ਸ਼ਰਾਬ ਦਾ ਇੱਕ ਵੱਡਾ ਜ਼ਖ਼ੀਰਾ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ 1500 ਨਾਜਾਇਜ਼ ਪੇਟੀਆਂ ਅੰਗਰੇਜ਼ੀ ਸ਼ਰਾਬ ਦੀਆਂ ਬਰਾਮਦ...
ਦਿੱਲੀ : ਦਵਰਕਾ 'ਚ ਡਿੱਗੀ ਘਰ ਦੀ ਛੱਤ, ਦੋ ਦੀ ਮੌਤ
. . .  36 minutes ago
ਨਵੀਂ ਦਿੱਲੀ, 23 ਜੁਲਾਈ- ਦਿੱਲੀ ਐਨ. ਸੀ. ਆਰ. 'ਚ ਇੱਕ ਤੋਂ ਬਾਅਦ ਇੱਕ ਇਮਾਰਤਾਂ ਅਤੇ ਮਕਾਨ ਡਿੱਗਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਦਿੱਲੀ ਦੇ ਦਵਾਰਕਾ ਇਲਾਕੇ ਦਾ ਹੈ, ਜਿੱਥੇ ਇੱਕ ਘਰ ਦੀ ਛੱਤ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ...
ਟੋਰਾਂਟੋ 'ਚ ਹੋਈ ਗੋਲੀਬਾਰੀ 'ਚ ਇੱਕ ਦੀ ਮੌਤ, 13 ਜ਼ਖ਼ਮੀ
. . .  50 minutes ago
ਟੋਰਾਂਟੋ, 23 ਜੁਲਾਈ- ਕੈਨੇਡੀਅਨ ਸ਼ਹਿਰ ਟੋਰਾਂਟੋ ਦੇ ਡੈੱਨਫੋਰਥ ਅਤੇ ਲੋਗਾਨ ਐਵਨਿਊ 'ਚ ਐਤਵਾਰ ਸ਼ਾਮੀਂ (ਸਥਾਨਕ ਸਮੇਂ ਮੁਤਾਬਕ) ਹੋਈ ਗੋਲੀਬਾਰੀ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 13 ਹੋਰ ਜ਼ਖ਼ਮੀ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਹਮਲਾਵਰ ਵੀ ਮਾਰਿਆ...
ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ ਨੂੰ ਰੁਪਏ ਦੀ ਸ਼ੁਰੂਆਤ ਮਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਦੀ ਮਜ਼ਬੂਤੀ ਨਾਲ 68.70 ਦੇ ਪੱਧਰ 'ਤੇ ਖੁੱਲ੍ਹਿਆ। ਸ਼ੁੱਕਰਵਾਰ ਨੂੰ ਵੀ ਰੁਪਏ 'ਚ ਮਜ਼ਬੂਤੀ ਦੇਖਣ ਨੂੰ ਮਿਲੀ ਸੀ...
ਟੋਰੰਟੋ 'ਚ ਗੋਲੀਬਾਰੀ, ਕਈ ਮੌਤਾਂ ਦਾ ਖਦਸ਼ਾ
. . .  about 2 hours ago
ਟੋਰੰਟੋ, 23 ਜੁਲਾਈ - ਕੈਨੇਡਾ ਦੇ ਟੋਰੰਟੋ ਡਾਊਨ ਟਾਊਨ ਨੇੜਲੇ ਗਰੀਕ ਟਾਊਨ 'ਚ ਗੋਲੀਬਾਰੀ ਹੋਣ ਦੀ ਖ਼ਬਰ ਹੈ। ਜਿਸ ਵਿਚ ਕਈ ਮੌਤਾਂ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ। ਪੁਲਿਸ ਤੇ ਐਮਰਜੈਂਸੀ ਕਰਮਚਾਰੀ ਮੌਕੇ 'ਤੇ ਪਹੁੰਚੇ...
ਹਿਮਾਚਲ ਪ੍ਰਦੇਸ਼ 'ਚ ਅਗਨੀਕਾਂਡ, ਪੰਜ ਮੌਤਾਂ
. . .  about 2 hours ago
ਮੰਡੀ, 23 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੰਡੀ 'ਚ ਅੱਜ ਤੜਕੇ ਇਕ ਰਿਹਾਇਸ਼ੀ ਕੰਪਲੈਕਸ ਵਿਚ ਅੱਗ ਲੱਗਣ ਕਾਰਨ ਹਫ਼ੜਾ ਦਫ਼ੜੀ ਮੱਚ ਗਈ। ਇਸ ਇਮਾਰਤ 'ਚ ਅੱਗ ਲੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਜਦਕਿ ਕਈ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਪ੍ਰਗਟ ਕੀਤਾ...
ਕਾਬੁਲ ਦੇ ਹਵਾਈ ਅੱਡੇ ਕੋਲ ਆਤਮਘਾਤੀ ਧਮਾਕਾ
. . .  about 3 hours ago
ਕਾਬੁਲ, 23 ਜੁਲਾਈ - ਅਫ਼ਗ਼ਾਨਿਸਤਾਨ ਦੇ ਉਪ ਰਾਸ਼ਟਰਪਤੀ ਅਬਦੁਲ ਰਾਸ਼ਿਦ ਦੋਸਤਮ ਦੇ ਕਰੀਬ ਇਕ ਸਾਲ ਤੱਕ ਜਲਾਵਤਨੀ 'ਚ ਰਹਿਣ ਤੋਂ ਬਾਅਦ ਵਤਨ ਵਾਪਸੀ ਦੇ ਕੁੱਝ ਹੀ ਦੇਰ ਬਾਅਦ ਕਾਬੁਲ ਦੇ ਕੌਮਾਂਤਰੀ ਹਵਾਈ ਅੱਡੇ ਕੋਲ ਇਕ ਆਤਮਘਾਤੀ ਹਮਲਾ ਹੋਇਆ। ਜਿਸ...
ਤਿੰਨ ਅਫ਼ਰੀਕੀ ਦੇਸ਼ਾਂ ਦੇ ਦੌਰੇ 'ਤੇ ਅੱਜ ਰਵਾਨਾ ਹੋਣਗੇ ਮੋਦੀ
. . .  about 3 hours ago
ਨਵੀਂ ਦਿੱਲੀ, 23 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤਿੰਨ ਅਫ਼ਰੀਕੀ ਦੇਸ਼ਾਂ ਦੇ ਦੌਰੇ 'ਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਦੇ ਇਸ ਦੌਰੇ ਨਾਲ ਭਾਰਤ ਦੁਪੱਖੀ ਤੇ ਬਹੁਪੱਖੀ ਸੰਵਾਦ ਸਥਾਪਤ ਕਰਨ ਜਾ ਰਿਹਾ ਹੈ। ਵਿਦੇਸ਼ ਮੰਤਰਾਲਾ ਅਨੁਸਾਰ ਪ੍ਰਧਾਨ ਮੰਤਰੀ ਦੇ ਰਵਾਂਡਾ, ਯੁਗਾਂਡਾ...
ਅੱਜ ਦਾ ਵਿਚਾਰ
. . .  about 3 hours ago
ਮੈਡੀਕਲ ਐਮਰਜੈਂਸੀ ਦੇ ਚੱਲਦਿਆਂ ਬੁਖਾਰੇਸਟ ਡਾਇਵਰਟ ਕੀਤੀ ਗਈ ਜੈੱਟ ਏਅਰਵੇਜ਼ ਦੀ ਉਡਾਣ
. . .  1 day ago
ਮੁੰਬਈ, 22 ਜੁਲਾਈ - ਮੈਡੀਕਲ ਐਮਰਜੈਂਸੀ ਦੇ ਚੱਲਦਿਆਂ ਜੈੱਟ ਏਅਰਵੇਜ਼ ਦੀ ਲੰਡਨ ਦੀ ਉਡਾਣ ਬੁਖਾਰੇਸਟ (ਰੋਮਾਨੀਆ) ਡਾਇਵਰਟ ਕੀਤੀ ਗਈ...
ਅਮਿਤ ਸ਼ਾਹ ਨੇ ਲਤਾ ਮੰਗੇਸ਼ਕਰ ਨਾਲ ਕੀਤੀ ਮੁਲਾਕਾਤ
. . .  1 day ago
ਮੁੰਬਈ, 22 ਜੁਲਾਈ - ਭਾਜਪਾ ਦੀ 'ਸਮਰਥਨ ਲਈ ਸੰਪਰਕ' ਮੁਹਿੰਮ ਦੇ ਤਹਿਤ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਮੁੰਬਈ ਵਿਖੇ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨਾਲ ਮੁਲਾਕਾਤ...
ਤੇਜ਼ ਰਫ਼ਤਾਰ ਟਰੱਕ ਨੇ ਚਾਰ ਲੋਕਾਂ ਨੂੰ ਕੁਚਲਿਆ
. . .  1 day ago
ਕੋਲਕਾਤਾ, 22 ਜੁਲਾਈ - ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ 'ਚ ਇਕ ਤੇਜ਼ ਰਫ਼ਤਾਰ ਟਰੱਕ ਨੇ ਚਾਰ ਲੋਕਾਂ ਨੂੰ ਕੁਚਲ ਦਿੱਤਾ ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸੜਕ ਹਾਦਸੇ 'ਚ ਤਿੰਨ ਲੋਕ ਜ਼ਖਮੀ ਵੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ...
ਡੀ.ਆਰ.ਆਈ. ਨੇ ਇਕ ਯਾਤਰੀ ਨੂੰ ਗੋਲਡ ਪੇਸਟ ਦੇ ਸਮੇਤ ਕੀਤਾ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 22 ਜੁਲਾਈ - ਡੀ.ਆਰ.ਆਈ. (ਮਾਲ ਖ਼ੁਫ਼ੀਆ ਡਾਇਰੈਕਟੋਰੇਟ) ਨੇ ਬੀਤੇ ਦਿਨੀਂ ਹੈਦਰਾਬਾਦ ਕੌਮਾਂਤਰੀ ਹਵਾਈ ਅੱਡੇ ਤੋਂ ਇਕ ਯਾਤਰੀ ਕੋਲੋਂ 1.850 ਕਿੱਲੋ ਗ੍ਰਾਮ ਗੋਲਡ ਦਾ ਪੇਸਟ ਬਰਾਮਦ ਕੀਤਾ ਹੈ । ਇਸ ਪੇਸਟ ਤੋਂ 1120.780 ਗ੍ਰਾਮ ਸੋਨਾ ਕੱਢਿਆ...
ਅਫ਼ਗ਼ਾਨਿਸਤਾਨ : ਆਤਮਘਾਤੀ ਬੰਮ ਧਮਾਕੇ 'ਚ 10 ਲੋਕਾਂ ਦੀ ਮੌਤ
. . .  1 day ago
550 ਸਾਲਾਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਵੈੱਬਸਾਈਟ ਲਾਂਚ
. . .  1 day ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗ਼ਲਤ ਬਿਆਨ ਦੇਣ ਵਾਲਿਆਂ 'ਤੇ ਕਾਰਵਾਈ 'ਚ ਨਹੀਂ ਕਰਾਂਗਾ ਸੰਕੋਚ- ਰਾਹੁਲ
. . .  1 day ago
ਜੂਨੀਅਰ ਏਸ਼ੀਅਨ ਚੈਂਪਿਅਨਸ਼ਿਪ 'ਚ ਭਾਰਤੀ ਪਹਿਲਵਾਨ ਸਚਿਨ ਰਾਠੀ ਜਿੱਤਿਆ ਸੋਨ ਤਮਗਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ
  •     Confirm Target Language  

ਕਨਿਆ ਦੀ ਲੋੜ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX