ਤਾਜਾ ਖ਼ਬਰਾਂ


ਰਾਜਪਾਲ ਬਦਨੌਰ ਵੱਲੋਂ ਪੀ.ਏ.ਯੂ. ਦੇ ਤਿੰਨ ਦਿਨਾਂ ਕਿਸਾਨ ਮੇਲੇ ਦਾ ਉਦਘਾਟਨ
. . .  1 minute ago
ਲੁਧਿਆਣਾ,20 ਸਤੰਬਰ (ਪੁਨੀਤ ਬਾਵਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਤਿੰਨ ਦਿਨਾਂ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ, ਮੇਲਾ ਦਾ ਰਸਮੀ ਉਦਘਾਟਨ ਪੰਜਾਬ ਦੇ ਰਾਜਪਾਲ ਤੇ ਯੂਨੀਵਰਸਿਟੀ ਦੇ ਕੁਲਪਤੀ ਬੀ.ਪੀ.ਸਿੰਘ ਬਦਨੌਰ ਨੇ ਅਫ਼ਗ਼ਾਨਿਸਤਾਨ ਦੇ ...
ਸੱਤਾਧਾਰੀ ਪਾਰਟੀ ਦੇ ਨੇਤਾ ਵਜੋਂ ਫਿਰ ਚੁਣੇ ਗਏ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ
. . .  8 minutes ago
ਟੋਕਿਓ, 20 ਸਤੰਬਰ - ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਇਕ ਵਾਰ ਫਿਰ ਸੱਤਾਧਾਰੀ ਪਾਰਟੀ ਦੇ ਨੇਤਾ ਵਜੋਂ ਚੁਣਿਆ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸ਼ਿੰਜੋ ਆਬੇ ਜਪਾਨ ਦੇ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੇ ਪ੍ਰਧਾਨ ਮੰਤਰੀ ਬਣਨ ਜਾ ਰਹੇ....
ਗਡਵਾਸੂ ਦਾ ਤਿੰਨ ਦਿਨਾਂ ਪਸ਼ੂ ਪਾਲਨ ਮੇਲਾ ਸ਼ੁਰੂ
. . .  18 minutes ago
ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇਸਿਸ ਦਾ ਤਿੰਨ ਦਿਨਾਂ ਪਸ਼ੂ ਪਾਲਨ ਮੇਲਾ ਸ਼ੁਰੂ ਹੋ ਗਿਆ ਹੈ, ਪਸ਼ੂ ਪਾਲਨ ਮੇਲੇ ਦਾ ਕੁੱਝ ਸਮੇਂ ਬਾਅਦ ਪੰਜਾਬ ਦੇ ਰਾਜਪਾਲ ਤੇ ਯੂਨੀਵਰਸਿਟੀ ਦੇ ਕੁਲਪਤੀ ਬੀ.ਪੀ.ਸਿੰਘ ਬਦਨੌਰ...
ਦੇਸ਼ ਭਰ ਦੇ 8.50 ਲੱਖ ਕੈਮਿਸਟਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਵਾ ਸ਼ੁਰੂ
. . .  36 minutes ago
ਸੰਗਰੂਰ, 20 ਸਤੰਬਰ (ਧੀਰਜ ਪਸ਼ੋਰੀਆ) -ਦੇਸ਼ ਦੀਆਾਂ ਕਈ ਕੰਪਨੀਆਾਂ ਵੱਲੋਂ ਕੀਤੀ ਜਾ ਰਹੀ ਆਨਲਾਈਨ ਵਿੱਕਰੀ ਦੇ ਖ਼ਿਲਾਫ਼ ਦੇਸ਼ ਭਰ ਦੇ ਕਰੀਬ 8.50 ਲੱਖ ਕੈਮਿਸਟਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਵਾ ਸ਼ੁਰੂ ਕਰ ਦਿੱਤਾ ਹੈ। ਆਲ ਇੰਡੀਆ ਕੈਮਿਸਟ ....
ਪੀ.ਏ.ਯੂ. ਦਾ ਤਿੰਨ ਦਿਨਾਂ ਕਿਸਾਨ ਮੇਲਾ ਸ਼ੁਰੂ, ਵੱਡੀ ਗਿਣਤੀ 'ਚ ਪੁੱਜੇ ਕਿਸਾਨ
. . .  33 minutes ago
ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਤਿੰਨ ਦਿਨਾਂ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ, ਮੇਲੇ ਦਾ ਕੁੱਝ ਸਮੇਂ ਬਾਅਦ ਪੰਜਾਬ ਦੇ ਰਾਜਪਾਲ ਤੇ ਯੂਨੀਵਰਸਿਟੀ ਦੇ ਕੁਲਪਤੀ ਬੀ.ਪੀ.ਸਿੰਘ ਬਦਨੌਰ ਰਸਮੀ ਉਦਘਾਟਨ ਕਰਨਗੇ...
ਪੈਟਰੋਲ ਅੱਜ 6 ਪੈਸੇ ਹੋਇਆ ਮਹਿੰਗਾ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਦੇਸ਼ ਵਿਚ ਹਰ ਰੋਜ਼ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ, ਜੋ ਠੱਲ ਨਹੀਂ ਰਿਹਾ। ਅੱਜ ਪੈਟਰੋਲ ਦੀ ਕੀਮਤ 'ਚ 6 ਪੈਸੇ ਦਾ ਵਾਧਾ ਹੋਇਆ ਹੈ। ਹਾਲਾਂਕਿ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਦਿੱਲੀ ਵਿਚ ਪੈਟਰੋਲ 82.22 ਰੁਪਏ...
ਉਡਾਣ ਦੌਰਾਨ ਯਾਤਰੀਆਂ ਦੇ ਕੰਨਾਂ ਤੇ ਨੱਕਾਂ 'ਚੋਂ ਨਿਕਲਿਆ ਖੂਨ
. . .  about 1 hour ago
ਮੁੰਬਈ, 20 ਸਤੰਬਰ - ਜੈੱਟ ਏਅਰਵੇਜ਼ ਦੀ ਮੁੰਬਈ-ਜੈਪੁਰ ਫਲਾਈਟ ਨੂੰ ਉਡਾਣ ਭਰਨ ਮਗਰੋਂ ਦੁਬਾਰਾ ਮੁੰਬਈ ਹਵਾਈ ਅੱਡੇ 'ਤੇ ਉਤਾਰਨਾ ਪਿਆ, ਕਿਉਂਕਿ ਉਡਾਣ ਭਰਨ ਦੌਰਾਨ ਜਹਾਜ਼ ਦਾ ਅਮਲਾ ਕੈਬਿਨ ਦਬਾਊ ਨੂੰ ਬਰਕਰਾਰ ਰੱਖਣ ਦਾ ਸਵਿੱਚ ਦਬਾਉਣਾ ਭੁੱਲ ਗਿਆ। ਇਸ ਲਾਪਰਵਾਹੀ ਕਾਰਨ 166 ਯਾਤਰੀਆਂ...
ਪੰਜਵੀਂ ਦੀ ਵਿਦਿਆਰਥਣ ਨਾਲ ਪ੍ਰਿੰਸੀਪਲ ਤੇ ਕਲਰਕ ਵੱਲੋਂ 9 ਮਹੀਨਿਆਂ ਤੱਕ ਜਬਰ ਜਨਾਹ
. . .  about 2 hours ago
ਪਟਨਾ, 20 ਸਤੰਬਰ - ਬਿਹਾਰ ਦੇ ਫੁਲਵਾੜੀ ਸ਼ਰੀਫ 'ਚ ਇਕ ਬੇਹੱਦ ਸ਼ਰਮਨਾਕ ਘਟਨਾ ਅਨੁਸਾਰ ਸਕੂਲ ਦੇ ਪ੍ਰਿੰਸੀਪਲ ਤੇ ਕਲਰਕ ਵੱਲੋਂ ਜਮਾਤ ਪੰਜਵੀਂ ਦੀ ਵਿਦਿਆਰਥਣ ਨਾਲ ਲਗਾਤਾਰ 9 ਮਹੀਨਿਆਂ ਤੱਕ ਜਬਰ ਜਨਾਹ ਕੀਤਾ ਗਿਆ। ਇਸ ਦੌਰਾਨ ਵਿਦਿਆਰਥਣ ਗਰਭਵਤੀ ਹੋ ਗਈ। ਪੀੜਤਾ ਦੀ ਅੱਜ ਮੈਡੀਕਲ...
ਗਣੇਸ਼ ਮੂਰਤੀ ਵਿਸਰਜਨ ਦੌਰਾਨ 4 ਨੌਜਵਾਨ ਨਦੀ 'ਚ ਡੁੱਬੇ
. . .  about 2 hours ago
ਲਖਨਊ, 20 ਸਤੰਬਰ - ਗਣੇਸ਼ ਮੂਰਤੀ ਵਿਸਰਜਨ ਦੌਰਾਨ ਉਤਰ ਪ੍ਰਦੇਸ਼ ਸਥਿਤ ਗੋਮਤੀ ਨਦੀ 'ਚ 4 ਨੌਜਵਾਨ ਡੁੱਬ ਗਏ, ਜਿਨ੍ਹਾਂ ਵਿਚੋਂ ਇਕ ਦੀ ਲਾਸ਼ ਬਰਾਮਦ ਹੋ ਗਈ ਹੈ ਤੇ 3 ਲਾਪਤਾ ਦੱਸੇ ਜਾ ਰਹੇ ਹਨ। ਜਿਨ੍ਹਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਇਹ ਹਾਦਸਾ ਲੰਘੇ ਦਿਨ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਪਾਕਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਕਾਂਗਰਸੀ ਉਮੀਦਵਾਰ ਦੇ ਸਮਰਥਕ ਦੀ ਮਾਰ-ਕੁੱਟ ਮਾਮਲੇ ’ਚ ਸੁਖਬੀਰ ’ਤੇ ਪਰਚਾ
. . .  1 day ago
ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਕਾਂਗਰਸ ਉਮੀਦਵਾਰ ਦੇ ਸਮਰਥਕ ਰਾਜਿੰਦਰ ਸਿੰਘ ਦੀ ਮਾਰ-ਕੁੱਟ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਅਣਗਿਣਤ ...
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਆਊਟ
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਭਾਰਤ 60/0
. . .  1 day ago
ਚੋਣ ਡਿਊਟੀ 'ਤੇ ਤਾਇਨਾਤ ਅਮਲੇ ਨੂੰ 20 ਨੂੰ ਹੋਵੇਗੀ ਛੁੱਟੀ
. . .  1 day ago
ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਡਿਊਟੀ ਦੇਣ ਵਾਲੇ ਮਾਨਸਾ ਜ਼ਿਲੇ ਦੇ ਮੁਲਾਜ਼ਮਾਂ ਨੂੰ ਭਲਕੇ 20 ਸਤੰਬਰ ਨੂੰ ਛੁੱਟੀ ਹੋਵੇਗੀ। ਜ਼ਿਲਾ ਚੋਣ ਅਫ਼ਸਰ-ਕਮ ਡਿਪਟੀ ...
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਰਿਹਾ ਮੋਹਰੀ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਈ ਬੂਥਾਂ ਤੇ ਦੁਬਾਰਾ ਵੋਟਿੰਗ ਕਰਵਾਉਣ ਦੀ ਸਿਫ਼ਾਰਸ਼
. . .  1 day ago
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੁੱਲ 58 ਫ਼ੀਸਦੀ ਵੋਟਿੰਗ
. . .  1 day ago
ਪਟਿਆਲਾ : ਬਖਸ਼ੀਵਾਲਾ ਪੋਲਿੰਗ ਬੂਥ ਤੇ 21 ਸਤੰਬਰ ਨੂੰ ਮੁੜ ਤੋਂ ਹੋਵੇਗੀ ਵੋਟਿੰਗ
. . .  1 day ago
ਏਸ਼ੀਆ ਕੱਪ ਭਾਰਤ-ਪਾਕਿਸਤਾਨ ਮੈਚ : ਭਾਰਤ ਨੂੰ ਜਿੱਤਣ ਲਈ 163 ਦੌੜਾਂ ਦੀ ਲੋੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਰਾਸ਼ਟਰੀ-ਅੰਤਰਰਾਸ਼ਟਰੀ

ਵਿਰਾਸਤ ਵੈੱਲਫੇਅਰ ਸੁਸਾਇਟੀ ਨੇ ਮਾਂ ਦਿਵਸ ਮੌਕੇ ਕਰਵਾਇਆ 'ਮੇਲਾ ਪੰਜਾਬਣਾਂ ਦਾ-2018'

ਕੈਲਗਰੀ 15 ਮਈ (ਜਸਜੀਤ ਸਿੰਘ ਧਾਮੀ)-ਵਿਰਾਸਤ ਵੈੱਲਫੇਅਰ ਸੁਸਾਇਟੀ ਵਲੋਂ ਕੁਆਲਿਟੀ ਟਰਾਂਸਮਿਸ਼ਨ, ਪੀ ਐਾਡ ਜੀ ਐਕਸਾਵੇਟਿੰਗ ਅਤੇ ਜਸਕੀਰਤ ਸਿੰਘ ਬਰਾੜ ਦੇ ਸਹਿਯੋਗ ਨਾਲ ਮਾਂ ਦਿਵਸ 'ਤੇ 'ਮੇਲਾ ਪੰਜਾਬਣਾਂ ਦਾ-2018' ਕਰਵਾਇਆ ਗਿਆ | ਸਿਰਫ਼ ਔਰਤਾਂ ਲਈ ਕਰਵਾਏ ਗਏ ਇਸ ਮੇਲੇ ਦੌਰਾਨ ਬੱਚਿਆਂ ਤੋਂ ਲੈ ਕੇ ਵੱਡੇ ਬਜ਼ੁਰਗਾਂ ਤੱਕ ਹਰ ਇਕ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਮੇਲੇ ਦੀ ਸ਼ੁਰੂਆਤ ਗਾਇਕ ਗੁਲਜਿੰਦਰ ਵਲੋਂ ਮਾਂ ਨੂੰ ਸਮਰਪਿਤ ਗੀਤ ਨਾਲ ਕੀਤੀ ਗਈ | ਉਪਰੰਤ ਗਾਇਕ ਦਲਜੀਤ ਸੰਧੂ ਨੇ ਆਪਣੇ ਗੀਤਾਂ ਨਾਲ ਹਾਜ਼ਰੀ ਲਗਵਾਈ | ਇਸ ਸਮੇਂ ਗਾਇਕਾ ਸਤਵਿੰਦਰ ਬਿੱਟੀ ਵਲੋਂ ਆਪਣੇ ਪੋ੍ਰਗਰਾਮ ਦੀ ਸ਼ੁਰੂਆਤ ਧਾਰਮਿਕ ਗੀਤ ਨਾਲ ਕਰਦਿਆਂ 21 ਸੌ ਦਾ ਸ਼ਗਨ, ਲੈ ਜਾ ਵੇ ਮੈਨੂੰ ਪਿੰਡ ਵਾਲਿਆਂ, ਮੇਰੇ ਪਿੰਡ ਦਾ ਸ਼ੌਕੀਨ ਗੱਭਰੂ, ਬੋਲੀਆਂ, ਗਿੱਧਾ ਅਤੇ ਹੋਰ ਬਹੁਤ ਸਾਰੇ ਗੀਤਾਂ ਨਾਲ ਹਾਜ਼ਰੀ ਲਗਵਾਈ | ਉਪਰੰਤ ਗਾਇਕ ਜੱਸੀ ਸੋਹਲ ਨੇ ਆਪਣੇ ਕਈ ਮਕਬੂਲ ਗੀਤ 'ਜਿੰਦੇ, ਸਾਧਣੀ, ਆਪਣੇ ਮਤਲਬ ਨੂੰ ਮੁੰਡਾ ਖੰਡ ਦਾ ਕੜਾਹ ਬਣ ਜਾਵੇ, ਜੱਟਾਂ ਖਿੱਚ ਤਿਆਰੀ ਮੇਲਾ ਦੇਖਣ ਜਾਣਾ ਵੇ' ਅਤੇ ਅਨੇਕਾਂ ਗੀਤਾਂ ਨਾਲ ਆਏ ਦਰਸ਼ਕਾਂ ਦਾ ਮਨੋਰੰਜਨ ਕੀਤਾ | ਇਸ ਮੌਕੇ ਬਹੁਤ ਸਾਰੇ ਗਾਇਕਾ ਦੀਆਂ ਆਵਾਜ਼ਾਂ ਰਾਹੀ ਲੋਕਾਂ ਦਾ ਮਨੋਰੰਜਨ ਕਰਨ ਵਾਲੇ ਗਾਇਕ ਅਤੇ ਹਾਸਰਸ ਕਲਾਕਾਰ ਸਾਰਥੀ ਕੇ ਨੇ ਗੀਤ ਨੱਖਰਾਂ, ਰੋਟੀਆਂ, ਡਰਾਈਵਰਾਂ ਨੂੰ ਮਖ਼ੌਲ, ਗਿੱਧਾ ਪੈਂਦਾ ਪੈਂਦਾ ਵੇ ਛੱਜ ਨਾਨਕੇ ਤੋੜ ਦੇ' ਅਤੇ ਹੋਰ ਅਨੇਕਾਂ ਗੀਤਾਂ ਰਾਹੀਂ ਆਈਆਂ ਮੁਟਿਆਰਾਂ, ਮਾਤਾਵਾਂ ਅਤੇ ਬੱਚੀਆਂ ਨੂੰ ਖ਼ੂਬ ਨਚਾਇਆ | ਇਸ ਸਮੇਂ ਮੇਲੇ ਦੇ ਪ੍ਰਬੰਧਕਾਂ ਹਰਸੀਰਤ ਸਿੰਘ ਧਾਮੀ, ਗੁਰਮੀਤ ਸਿੰਘ ਮੰਡਵਾਲਾ, ਜਸਕੀਰਤ ਸਿੰਘ ਬਰਾੜ,ਗੁਰਮੇਲ ਸਿੰਘ ਬਰਾੜ, ਬਲਕਰਨ ਸਿੰਘ ਹੀਰੋ ਅਤੇ ਹੋਰਨਾਂ ਨੇ ਗਾਇਕਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਦੇ ਕੈਬਨਿਟ ਮੰਤਰੀ ਇਰਫਾਨ ਸਾਬਰ ਅਤੇ ਰੂਪ ਕੌਰ ਰਾਏ ਵਿਸ਼ੇਸ਼ ਤੌਰ 'ਤੇ ਮੇਲੇ ਵਿਚ ਪਹੰੁਚੇ ਅਤੇ ਉਨ੍ਹਾਂ ਪ੍ਰਬੰਧਕਾਂ ਨੂੰ ਇਸ ਚੰਗੇ ਉਪਰਾਲੇ ਲਈ ਵਧਾਈ ਦਿੱਤੀ | ਇਹ ਮੇਲਾ ਆਪਣੀ ਵੱਖਰੀ ਹੀ ਛਾਪ ਛੱਡਦਾ ਹੋਇਆ ਸਮਾਪਤ ਹੋਇਆ | ਮੇਲੇ ਸਮੇਂ ਮੰਚ ਸੰਚਾਲਕ ਦੀ ਭੂਮਿਕਾ ਜੋਤੀ ਸ਼ਰਮਾ ਨੇ ਬਾਖ਼ੂਬੀ ਨਿਭਾਈ | ਅਖ਼ੀਰ ਵਿਚ ਆਏ ਸਾਰਿਆਂ ਦਾ ਸੁਸਾਇਟੀ ਦੇ ਮੈਂਬਰ ਨੇ ਧੰਨਵਾਦ ਕੀਤਾ | ਇਸ ਸਮੇਂ ਆਈਆਂ ਔਰਤਾਂ ਲਈ ਸੁਸਾਇਟੀ ਦੇ ਮੈਂਬਰਾਂ ਨੇ ਬਿਜ਼ਨਸਮੈਨਾਂ ਵਲੋਂ ਭੇਜੇ ਇਨਾਮ ਵੀ ਕੱਢੇ | ਮੇਲੇ ਵਿਚ ਪੰਜਾਬ ਵਰਗਾ ਮਾਹੌਲ ਦਿਖਾਈ ਦੇ ਰਿਹਾ ਸੀ | ਖਾਣੇ ਦੇ ਸਟਾਲ ਲੱਗੇ ਹੋਏ ਸਨ | ਇਸ ਮੇਲੇ ਵਿਚ 5 ਤੋਂ 6 ਪੀੜੀਆਂ ਦੀਆਂ ਔਰਤਾਂ ਨੇ ਹਿੱਸਾ ਲਿਆ ਅਤੇ ਕਈਆਂ ਦੇ ਇਨਾਮ ਵੀ ਨਿਕਲੇ |


ਖ਼ਬਰ ਸ਼ੇਅਰ ਕਰੋ

ਪ੍ਰਸਿੱਧ ਭੌਤਿਕ ਵਿਗਿਆਨੀ ਈ.ਸੀ.ਜੀ. ਸੁਦਰਸ਼ਨ ਨਹੀਂ ਰਹੇ

9 ਵਾਰੀ ਨੋਬਲ ਪੁਰਸਕਾਰ ਲਈ ਹੋਏ ਨਾਮਜ਼ਦ ਹੌਸਟਨ, 15 ਮਈ (ਏਜੰਸੀ)- ਪ੍ਰਸਿੱਧ ਭੌਤਿਕ ਵਿਗਿਆਨੀ ਈ.ਸੀ. ਜਾਰਜ ਸੁਦਰਸ਼ਨ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਟੈਕਸਸ ਦੇ ਆਸਟਿਨ 'ਚ ਕੀਤਾ ਜਾਵੇਗਾ। ਪਰਿਵਾਰਕ ਸੂਤਰਾਂ ਅਤੇ ਕਰੀਬੀ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ

ਮੈਲਬੌਰਨ, 15 ਮਈ (ਏਜੰਸੀ)- ਦੱਖਣੀ ਆਸਟ੍ਰੇਲੀਆ 'ਚ ਇਕ ਰਾਜਮਾਰਗ 'ਤੇ ਹੋਏ ਹਾਦਸੇ 'ਚ 36 ਸਾਲਾਂ ਇਕ ਭਾਰਤੀ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਦੱਖਣੀ ਆਸਟ੍ਰੇਲੀਆ ਦੇ ਵਿਗਲੇ ਫਲੈਟ 'ਚ ਸਟੂਟ ਰਾਜਮਾਰਗ 'ਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਕੈਨੇਡਾ ਵਿਚ ਹੋਇਆ ਹਾਸਰਸ ਹਿੰਦੀ ਕਵੀ ਸੰਮੇਲਨ

ਟੋਰਾਂਟੋ, 15 ਮਈ (ਹਰਜੀਤ ਸਿੰਘ ਬਾਜਵਾ)-ਉੱਤਰ ਪ੍ਰਦੇਸ਼ ਇਨ ਕੈਨੇਡਾ ਸੰਸਥਾ (ਯੂਪਿਕਾ) ਵਲੋਂ ਹਾਸਰਸ ਹਿੰਦੀ ਕਵੀ ਸੰਮੇਲਨ 'ਹਾਸਿਆਂ ਕੇ ਰੰਗ, ਗੀਤ ਗ਼ਜ਼ਲ ਕੇ ਸੰਗ' ਸ੍ਰੀ ਸੰਜੀਵ ਮਲਿਕ ਦੀ ਦੇਖ-ਰੇਖ ਵਿਚ ਕਰਵਾਇਆ ਗਿਆ ਜਿਸ ਵਿਚ ਹਾਜ਼ਰੀਨ ਦਾ ਮਨੋਰੰਜਨ ਕਰਨ ਲਈ ਮੁੰਬਈ ਤੋਂ ...

ਪੂਰੀ ਖ਼ਬਰ »

ਯੂ. ਕੇ. ਵਿਚ ਹੋਇਆ ਪਹਿਲਾ ਪੰਜਾਬੀ ਫ਼ਿਲਮ ਪੁਰਸਕਾਰ ਸਮਾਰੋਹ

ਲੰਡਨ, 15 (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਵਿਚ ਪਹਿਲਾ ਬ੍ਰਿਟ ਏਸ਼ੀਆ ਪੰਜਾਬੀ ਫ਼ਿਲਮ ਪੁਰਸਕਾਰ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਪੰਜਾਬੀ ਫ਼ਿਲਮ ਅਤੇ ਪੰਜਾਬੀ ਸੰਗੀਤ ਦੀ ਦੁਨੀਆ ਦੇ ਨਾਮਵਰ ਕਲਾਕਾਰਾਂ ਜੈਸਮੀਨ ਸੈਂਡਲਜ਼, ਹਾਰਡੀ ਸੰਧੂ, ਸ਼ੈਰੀ ਮਾਨ, ਗੁਰ ਸੰਧੂ, ...

ਪੂਰੀ ਖ਼ਬਰ »

ਵਿਵਾਦ ਸਿਰਫ਼ ਤਿਆਗ ਭਾਵਨਾ ਨਾਲ ਹੀ ਖ਼ਤਮ ਹੋ ਸਕਦੇ - ਪੰਚ ਪ੍ਰਧਾਨੀ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਚ ਪ੍ਰਧਾਨੀ ਯੂ. ਕੇ. ਵਲੋਂ ਪਰਮਿੰਦਰ ਸਿੰਘ ਬੱਲ ਅਤੇ ਹਰਦਿਆਲ ਸਿੰਘ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਵਿਵਾਦ ਸਿਰਫ਼ ਤਿਆਗ ਭਾਵਨਾ ਨਾਲ ਹੀ ਖ਼ਤਮ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਸਿੱਖ ਕੌਮ ਵਿਚ ਕਈ ...

ਪੂਰੀ ਖ਼ਬਰ »

ਗੁਰਦੁਆਰਾ ਸਮੈਦਿਕ ਵਿਚ 25 ਸਾਲ ਬਤੌਰ ਗ੍ਰੰਥੀ ਸੇਵਾਵਾਂ ਕਰਨ ਵਾਲੇ ਗਿਆਨੀ ਜੋਗਿੰਦਰ ਸਿੰਘ ਦਾ ਸਨਮਾਨ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਬਤੌਰ ਮੁੱਖ ਗ੍ਰੰਥੀ ਸੇਵਾਵਾਂ ਕਰਨ ਵਾਲੇ ਗਿਆਨੀ ਜੋਗਿੰਦਰ ਸਿੰਘ ਦੀਆਂ 25 ਸਾਲ ਗੁਰੂ ਘਰ ਨੂੰ ਸਿੱਖ ਪ੍ਰਚਾਰਕ ਵਜੋਂ ਸੇਵਾਵਾਂ ਦੇਣ ਬਦਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ...

ਪੂਰੀ ਖ਼ਬਰ »

ਕੈਨੇਡਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਭਰਵੀਂ ਮੀਟਿੰਗ

ਸ਼ਾਹਕੋਟ ਜ਼ਿਮਨੀ ਚੋਣ 'ਤੇ ਵਿਦਿਆਰਥੀਆਂ ਦੇ ਮਸਲੇ ਵਿਚਾਰੇ-ਜਥੇਦਾਰ ਪਾਇਲ, ਚੀਮਾ ਟੋਰਾਂਟੋ, 15 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਈਸਟ ਇਕਾਈ ਦੇ ਪ੍ਰਧਾਨ ਜਥੇਦਾਰ ਪ੍ਰਦੁੱਮਣ ਸਿੰਘ ਪਾਇਲ ਦੀ ਅਗਵਾਈ ਵਿਚ ਬਰੈਂਪਟਨ ਵਿਖੇ ਭਰਵੀਂ ...

ਪੂਰੀ ਖ਼ਬਰ »

'ਸੋਚ ਸੈਂਟਰ' ਵਲੋਂ ਸਿਆਟਲ ਵਿਖੇ 'ਰੰਨ ਔਰ ਵਾਕ' 2 ਜੂਨ ਨੂੰ

ਵੱਡੀ ਗਿਣਤੀ ਵਿਚ ਭਾਰਤੀ ਵੀ ਹਿੱਸਾ ਲੈਣਗੇ ਸਿਆਟਲ, 15 ਮਈ (ਹਰਮਨਪ੍ਰੀਤ ਸਿੰਘ)-ਸਿਆਟਲ ਦੀ ਸੂਜਨ ਕੋਮਨ ਸੰਸਥਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 2 ਜੂਨ ਨੂੰ 'ਰੰਨ ਔਰ ਵਾਕ' (ਦੌੜੋ ਜਾਂ ਤੂਰੋ) ਸਿਆਟਲ ਸੈਂਟਰ (ਡਾਊਨ ਟਾਊਨ ਸਿਆਟਲ) ਵਿਖੇ ਕਰਵਾਈ ਜਾਵੇਗੀ। ਇਸ ਦੌੜ ...

ਪੂਰੀ ਖ਼ਬਰ »

ਭਾਈ ਅਮਰੀਕ ਸਿੰਘ ਨਾਲ ਹੋਈ ਬਦਸਲੂਕੀ ਦੀ ਨਿੰਦਾ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਨਾਨਕ ਦਰਬਾਰ ਗੁਰਦੁਆਰਾ ਬੈਲਵੀਡੀਅਰ ਦੀ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀਂ ਸਾਊਥਾਲ ਵਿਖੇ ਸਿੱਖ ਪ੍ਰਚਾਰਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ਨਾਲ ਹੋਈ ਬਦਸਲੂਕੀ ਦੀ ਸਖ਼ਤ ਨਿੰਦਾ ਕੀਤੀ ਹੈ। ਗੁਰੂ ਘਰ ਦੇ ...

ਪੂਰੀ ਖ਼ਬਰ »

ਗੁਰਦੁਆਰਾ ਖ਼ਾਲਸਾ ਦੀਵਾਨ (ਹਾਂਗਕਾਂਗ) ਦੀ ਸਾਲ 2018-19 ਦੀ ਪ੍ਰਬੰਧਕ ਕਮੇਟੀ ਨਿਯੁਕਤ

ਹਾਂਗਕਾਂਗ, 15 ਮਈ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਇਕੋ-ਇਕ ਗੁਰਦੁਆਰਾ ਖ਼ਾਲਸਾ ਦੀਵਾਨ (ਸਿੱਖ ਟੈਂਪਲ) ਹਾਂਗਕਾਂਗ ਦੀ ਸਾਲ 2018-19 ਦੀ ਪ੍ਰਬੰਧਕ ਕਮੇਟੀ ਦੀਵਾਨ ਦੇ ਜਨਰਲ ਇਜਲਾਸ ਵਿਚ ਨਿਯੁਕਤ ਕੀਤੀ ਗਈ, ਜਿਸ ਵਿਚ ਸ: ਦਲਜੀਤ ਸਿੰਘ ਜ਼ੀਰਾ ਬਤੌਰ ਪ੍ਰਧਾਨ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਵਿਕਟੋਰੀਆ ਸੰਸਦੀ ਚੋਣਾਂ ਲਈ ਮੈਲਟਨ ਤੋਂ ਹਰਕੀਰਤ ਸਿੰਘ ਹੋਣਗੇ ਗਰੀਨਜ਼ ਦੇ ਉਮੀਦਵਾਰ

ਹਰਕੀਰਤ ਸਿੰਘ ਦੇ ਲੋਕ ਭਲਾਈ ਕੰਮਾਂ 'ਚ ਮੋਹਰੀ-ਪਾਰਟੀ ਪ੍ਰਧਾਨ ਸਮੈਂਥਾ ਰਤਨਮ ਮੈਲਬੌਰਨ, 15 ਮਈ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੀ ਤੀਜੀ ਸਭ ਤੋਂ ਵੱਡੀ ਪਾਰਟੀ ਦਾ ਗਰੀਨਜ਼ ਨੇ ਮੈਲਬੌਰਨ ਦੇ ਮੈਲਟਨ ਇਲਾਕੇ ਤੋਂ ਸ: ਹਰਕੀਰਤ ਸਿੰਘ ਨੂੰ ਨਵੰਬਰ ਵਿਚ ਹੋਣ ਜਾ ਰਹੀਆਂ ...

ਪੂਰੀ ਖ਼ਬਰ »

ਰਾਣਾ ਪਰਮਜੀਤ ਸਿੰਘ ਦਾ ਸਿਡਨੀ ਸਿੱਖ ਸੰਗਤ ਵਲੋਂ ਵਿਸ਼ੇਸ਼ ਸਨਮਾਨ

ਸਿਡਨੀ, 15 ਮਈ (ਹਰਕੀਰਤ ਸਿੰਘ ਸੰਧਰ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਰਾਣਾ ਪਰਮਜੀਤ ਸਿੰਘ ਇਨ੍ਹੀਂ ਦਿਨਂੀਂ ਸਿਡਨੀ ਪਹੁੰਚੇ ਹਨ। ਸਿਡਨੀ ਦੇ ਗੁਰੂਘਰ ਰਿਵਸਬੀ ਅਤੇ ਤਾਰਾਮਾਰਾ ਵਿਖੇ ਸੰਗਤ ਨਾਲ ਵਿਸ਼ੇਸ਼ ਮਸਲਿਆਂ 'ਤੇ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਸੰਗੀਤਕਾਰ ਮੁਹੰਮਦ ਜਹੂਰ ਖਿਆਮ ਵਲੋਂ ਆਪਣੀ ਪੂਰੀ ਸੰਪਤੀ ਦਾਨ ਕਰਨ ਦਾ ਐਲਾਨ

ਮੁੰਬਈ, 15 ਮਈ (ਏਜੰਸੀ)- ਪ੍ਰਸਿੱਧ ਸੰਗੀਤਕਾਰ ਮੁਹੰਮਦ ਜਹੂਰ ਖਿਆਮ ਨੇ ਸਿਨੇਮਾ ਕਾਰਜਕਰਤਾਵਾਂ ਦੀ ਸਹਾਇਤਾ ਲਈ ਆਪਣੀ ਪੂਰੀ ਸੰਪਤੀ ਦਾਨ ਕਰਨ ਦਾ ਐਲਾਨ ਕੀਤਾ। ਬੀਤੇ ਦਿਨ ਉਨ੍ਹਾਂ ਇਹ ਐਲਾਨ ਫ਼ਿਲਮ ਕਾਰਜਕਰਤਾਵਾਂ ਦੀਆਂ 22 ਸੰਸਥਾਵਾਂ ਦੇ ਫੈਡਰੇਸ਼ਨ ਆਫ਼ ਵੈਸਟਰਨ ਇੰਡੀਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX