ਤਾਜਾ ਖ਼ਬਰਾਂ


ਮੁੱਠਭੇੜ 'ਚ ਦੋ ਅੱਤਵਾਦੀ ਢੇਰ
. . .  39 minutes ago
ਸ੍ਰੀਨਗਰ, 24 ਅਕਤੂਬਰ - ਜੰਮੂ ਕਸ਼ਮੀਰ ਦੇ ਨੌਗਾਮ ਨੇੜੇ ਸੁਥੂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਜਿਨ੍ਹਾਂ ਦੀਆਂ ਲਾਸ਼ਾਂ ਸੁਰੱਖਿਆ ਬਲਾਂ ਨੇ ਬਰਾਮਦ ਕਰ ਲਈਆਂ ਹਨ। ਤਲਾਸ਼ੀ ਅਭਿਆਨ ਜਾਰੀ...
ਐਮ. ਨਗੇਸ਼ਵਰ ਰਾਓ ਸੀ.ਬੀ.ਆਈ. ਦੇ ਅੰਤਰਿਮ ਡਾਇਰੈਕਟਰ ਬਣੇ
. . .  49 minutes ago
ਨਵੀਂ ਦਿੱਲੀ, 24 ਅਕਤੂਬਰ - ਸੀ.ਬੀ.ਆਈ. 'ਚ ਮਚੇ ਘਮਸਾਣ ਵਿਚਕਾਰ ਸੀ.ਬੀ.ਆਈ. ਪ੍ਰਮੁੱਖ ਅਲੋਕ ਵਰਮਾ ਤੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ ਛੁੱਟੀ 'ਤੇ ਭੇਜ ਦਿੱਤਾ ਗਿਆ ਹੈ। ਜਿਸ ਮਗਰੋਂ ਐਮ. ਨਾਗੇਸ਼ਵਰ ਰਾਓ ਨੂੰ ਸੀ.ਬੀ.ਆਈ. ਦਾ ਅੰਤਰਿਮ ਡਾਇਰੈਕਟਰ ਤੁਰੰਤ ਪ੍ਰਭਾਵ ਨਾਲ ਬਣਾਇਆ...
ਨੌਗਾਮ ਵਿਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ
. . .  58 minutes ago
ਸ੍ਰੀਨਗਰ, 24 ਅਕਤੂਬਰ - ਜੰਮੂ ਕਸ਼ਮੀਰ ਸਥਿਤ ਨੌਗਾਮ ਦੇ ਸੁਥੂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਲਾਕੇ ਵਿਚ ਇੰਟਰਨੈੱਟ ਸੇਵਾ ਠੱਪ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਹੋਈ ਮੁੱਠਭੇੜ 'ਚ ਤਿੰਨ ਅੱਤਵਾਦੀ ਮਾਰੇ ਗਏ ਸਨ ਤੇ ਇਕ ਬੰਬ ਧਮਾਕੇ 'ਚ ਪੰਜ ਸ਼ਹਿਰੀਆਂ...
ਅੱਜ ਦਾ ਵਿਚਾਰ
. . .  about 1 hour ago
ਨਵੀਂ ਦਿੱਲੀ : ਮੋਰੀ ਗੇਟ ਇਕ ਘਰ 'ਚ ਸਲੰਡਰ ਫਟਣ ਨਾਲ ਧਮਾਕਾ , ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪੁੱਜੀਆਂ
. . .  1 day ago
ਸੰਤਰਾਗਾਛੀ ਜੰਕਸ਼ਨ 'ਤੇ ਹੋਏ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਨ ਲਈ ਪੁੱਜੀ ਮਮਤਾ ਬੈਨਰਜੀ
. . .  1 day ago
ਬੱਚਿਆਂ ਸਮੇਤ ਸਰਹਿੰਦ ਨਹਿਰ 'ਚ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਬਰਾਮਦ
. . .  1 day ago
ਫ਼ਤਿਹਗੜ੍ਹ ਸਾਹਿਬ, 23 ਅਕਤੂਬਰ (ਅਰੁਣ ਅਹੂਜਾ) - ਸਰਹਿੰਦ ਦੇ ਫਲੋਟਿੰਗ ਰੇਸਤਰਾਂ ਤੋਂ ਭਾਖੜਾ ਨਹਿਰ 'ਚ ਕਥਿਤ ਤੌਰ 'ਤੇ ਆਪਣੇ ਦੋ ਬੱਚਿਆਂ ਸਮੇਤ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਗੋਤਾਖੋਰਾਂ ਨੇ ਬਰਾਮਦ ਕਰ ਲਈ ...
ਪੱਛਮੀ ਬੰਗਾਲ ਦੇ ਸੰਤਰਾਗਾਛੀ ਜੰਕਸ਼ਨ ਦੇ ਫੁੱਟ ਓਵਰ ਬ੍ਰਿਜ 'ਤੇ ਮੱਚੀ ਭਗਦੜ 'ਚ 14 ਜ਼ਖ਼ਮੀ
. . .  1 day ago
50 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਸਬ ਇੰਸਪੈਕਟਰ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 23 ਅਕਤੂਬਰ - ਐਂਟੀ ਕੁਰੱਪਸ਼ਨ ਬਿਉਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਮੀਰ ਚੌਂਕ ਪੁਲਸ ਥਾਣੇ ਦੇ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਨਾਲ ਇੱਕ...
ਸਿੰਗਾਪੁਰ ਦੇ ਲਾਪਤਾ ਪੈਰਾਗਲਾਈਡਰ ਦੀ ਮਿਲੀ ਲਾਸ਼
. . .  1 day ago
ਸ਼ਿਮਲਾ, 23 ਅਕਤੂਬਰ - ਬੈਜਨਾਥ ਦੇ ਐੱਸ.ਡੀ.ਐਮ ਵਿਕਾਸ ਸ਼ੁਕਲਾ ਨੇ ਦੱਸਿਆ ਕਿ ਸਿੰਗਾਪੁਰ ਦਾ ਪੈਰਾਗਲਾਈਡਰ, ਜੋ ਕਿ ਬੀਤੇ ਦਿਨ ਲਾਪਤਾ ਹੋ ਗਿਆ ਸੀ, ਉਸ ਦੀ ਲਾਸ਼ ਬਰਾਮਦ...
ਰਾਜੌਰੀ : ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਆਵਾਜਾਈ ਲਈ ਬੰਦ
. . .  1 day ago
ਸ੍ਰੀਨਗਰ, 23 ਅਕਤੂਬਰ - ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਕਸ਼ਮੀਰ ਦੇ ਰਾਜੌਰੀ ਦਾ ਮੁਗਲ ਰੋਡ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ...
ਦੁਬਈ 'ਚ ਅਕਾਲ ਚਲਾਣਾ ਕਰ ਗਏ ਨਿਰਮਲ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਰਾਜਾਸਾਂਸੀ, 23 ਅਕਤੂਬਰ (ਹੇਰ,ਖੀਵਾ ) - ਦੁਬਈ 'ਚ ਆਪਣੀ ਜਾਨ ਗਵਾ ਬੈਠੇ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਅੰਬ ਨੰਗਲ ਨਾਲ ਸਬੰਧਿਤ 46 ਸਾਲਾਂ ਨਿਰਮਲ ਸਿੰਘ ਪੁੱਤਰ ਸੋਹਨ ਸਿੰਘ...
ਅੰਮ੍ਰਿਤਸਰ 'ਚ 26 ਅਕਤੂਬਰ ਨੂੰ ਛੁੱਟੀ ਦਾ ਐਲਾਨ
. . .  1 day ago
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ 'ਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ...
5 ਨਵੰਬਰ ਨੂੰ ਕੈਪਟਨ ਨਾਲ ਬੈਠਕ ਕਰਨਗੀਆਂ ਅਧਿਆਪਕ ਜਥੇਬੰਦੀਆਂ
. . .  1 day ago
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅਧਿਆਪਕ ਯੂਨੀਅਨ ਵਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਸਿਆਸੀ ਸਲਾਹਕਾਰ ਸੰਦੀਪ ਸੰਧੂ ਨਾਲ ਮੁਲਾਕਾਤ ਕੀਤੀ...
ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਸੀ. ਬੀ. ਆਈ. ਦੇ ਡੀ. ਐੱਸ. ਪੀ. ਦੇਵੇਂਦਰ ਕੁਮਾਰ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਸੀ. ਬੀ. ਆਈ. ਦੇ ਡੀ. ਐੱਸ. ਪੀ. ਅਤੇ ਰਾਕੇਸ਼ ਅਸਥਾਨਾ ਦੇ ਸਹਿਯੋਗੀ ਦੇਵੇਂਦਰ ਕੁਮਾਰ ਨੂੰ ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸ ਦਈਏ ਕਿ ਸੀ. ਬੀ. ਆਈ. ਨੇ ਦੇਵੇਂਦਰ ਦੇ 10 ਦਿਨਾਂ ਦੇ ਰਿਮਾਂਡ ਦੀ ਮੰਗ...
ਬੋਰਡ ਦੀ ਨਵੀਂ ਸਿੱਖਿਆ ਸਕੀਮ ਅਨੁਸਾਰ 9-10ਵੀਂ ਦੇ ਵਿਦਿਆਰਥੀ ਪੜ੍ਹਨਗੇ 9 ਦੀ ਥਾਂ 8 ਵਿਸ਼ੇ
. . .  1 day ago
ਕੇਰਲ ਤੋਂ ਦਸੂਹਾ ਪਹੁੰਚੇ ਫਾਦਰ ਕੁਰੀਆਕੋਸ ਦੇ ਪਰਿਵਾਰਕ ਮੈਂਬਰ
. . .  1 day ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਬਾਦਲ ਨੇ ਵੱਡੀ ਤ੍ਰਾਸਦੀ ਕਰਾਰ ਦਿੱਤਾ
. . .  1 day ago
ਰੇਲ ਗੱਡੀ ਹੇਠਾਂ ਆਉਣ ਕਾਰਨ ਕਿਸਾਨ ਦੀ ਮੌਤ
. . .  1 day ago
ਮਿਲਾਵਟ ਖੋਰ ਲੋਕਾਂ ਬਾਰੇ ਮੇਰੇ ਨਾਲ ਸੰਪਰਕ ਕੀਤਾ ਜਾਵੇ- ਪੰਨੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਰਾਸ਼ਟਰੀ-ਅੰਤਰਰਾਸ਼ਟਰੀ

ਵਿਰਾਸਤ ਵੈੱਲਫੇਅਰ ਸੁਸਾਇਟੀ ਨੇ ਮਾਂ ਦਿਵਸ ਮੌਕੇ ਕਰਵਾਇਆ 'ਮੇਲਾ ਪੰਜਾਬਣਾਂ ਦਾ-2018'

ਕੈਲਗਰੀ 15 ਮਈ (ਜਸਜੀਤ ਸਿੰਘ ਧਾਮੀ)-ਵਿਰਾਸਤ ਵੈੱਲਫੇਅਰ ਸੁਸਾਇਟੀ ਵਲੋਂ ਕੁਆਲਿਟੀ ਟਰਾਂਸਮਿਸ਼ਨ, ਪੀ ਐਾਡ ਜੀ ਐਕਸਾਵੇਟਿੰਗ ਅਤੇ ਜਸਕੀਰਤ ਸਿੰਘ ਬਰਾੜ ਦੇ ਸਹਿਯੋਗ ਨਾਲ ਮਾਂ ਦਿਵਸ 'ਤੇ 'ਮੇਲਾ ਪੰਜਾਬਣਾਂ ਦਾ-2018' ਕਰਵਾਇਆ ਗਿਆ | ਸਿਰਫ਼ ਔਰਤਾਂ ਲਈ ਕਰਵਾਏ ਗਏ ਇਸ ਮੇਲੇ ...

ਪੂਰੀ ਖ਼ਬਰ »

ਪ੍ਰਸਿੱਧ ਭੌਤਿਕ ਵਿਗਿਆਨੀ ਈ.ਸੀ.ਜੀ. ਸੁਦਰਸ਼ਨ ਨਹੀਂ ਰਹੇ

9 ਵਾਰੀ ਨੋਬਲ ਪੁਰਸਕਾਰ ਲਈ ਹੋਏ ਨਾਮਜ਼ਦ ਹੌਸਟਨ, 15 ਮਈ (ਏਜੰਸੀ)- ਪ੍ਰਸਿੱਧ ਭੌਤਿਕ ਵਿਗਿਆਨੀ ਈ.ਸੀ. ਜਾਰਜ ਸੁਦਰਸ਼ਨ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਟੈਕਸਸ ਦੇ ਆਸਟਿਨ 'ਚ ਕੀਤਾ ਜਾਵੇਗਾ। ਪਰਿਵਾਰਕ ਸੂਤਰਾਂ ਅਤੇ ਕਰੀਬੀ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ

ਮੈਲਬੌਰਨ, 15 ਮਈ (ਏਜੰਸੀ)- ਦੱਖਣੀ ਆਸਟ੍ਰੇਲੀਆ 'ਚ ਇਕ ਰਾਜਮਾਰਗ 'ਤੇ ਹੋਏ ਹਾਦਸੇ 'ਚ 36 ਸਾਲਾਂ ਇਕ ਭਾਰਤੀ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਦੱਖਣੀ ਆਸਟ੍ਰੇਲੀਆ ਦੇ ਵਿਗਲੇ ਫਲੈਟ 'ਚ ਸਟੂਟ ਰਾਜਮਾਰਗ 'ਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਕੈਨੇਡਾ ਵਿਚ ਹੋਇਆ ਹਾਸਰਸ ਹਿੰਦੀ ਕਵੀ ਸੰਮੇਲਨ

ਟੋਰਾਂਟੋ, 15 ਮਈ (ਹਰਜੀਤ ਸਿੰਘ ਬਾਜਵਾ)-ਉੱਤਰ ਪ੍ਰਦੇਸ਼ ਇਨ ਕੈਨੇਡਾ ਸੰਸਥਾ (ਯੂਪਿਕਾ) ਵਲੋਂ ਹਾਸਰਸ ਹਿੰਦੀ ਕਵੀ ਸੰਮੇਲਨ 'ਹਾਸਿਆਂ ਕੇ ਰੰਗ, ਗੀਤ ਗ਼ਜ਼ਲ ਕੇ ਸੰਗ' ਸ੍ਰੀ ਸੰਜੀਵ ਮਲਿਕ ਦੀ ਦੇਖ-ਰੇਖ ਵਿਚ ਕਰਵਾਇਆ ਗਿਆ ਜਿਸ ਵਿਚ ਹਾਜ਼ਰੀਨ ਦਾ ਮਨੋਰੰਜਨ ਕਰਨ ਲਈ ਮੁੰਬਈ ਤੋਂ ...

ਪੂਰੀ ਖ਼ਬਰ »

ਯੂ. ਕੇ. ਵਿਚ ਹੋਇਆ ਪਹਿਲਾ ਪੰਜਾਬੀ ਫ਼ਿਲਮ ਪੁਰਸਕਾਰ ਸਮਾਰੋਹ

ਲੰਡਨ, 15 (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਵਿਚ ਪਹਿਲਾ ਬ੍ਰਿਟ ਏਸ਼ੀਆ ਪੰਜਾਬੀ ਫ਼ਿਲਮ ਪੁਰਸਕਾਰ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਪੰਜਾਬੀ ਫ਼ਿਲਮ ਅਤੇ ਪੰਜਾਬੀ ਸੰਗੀਤ ਦੀ ਦੁਨੀਆ ਦੇ ਨਾਮਵਰ ਕਲਾਕਾਰਾਂ ਜੈਸਮੀਨ ਸੈਂਡਲਜ਼, ਹਾਰਡੀ ਸੰਧੂ, ਸ਼ੈਰੀ ਮਾਨ, ਗੁਰ ਸੰਧੂ, ...

ਪੂਰੀ ਖ਼ਬਰ »

ਵਿਵਾਦ ਸਿਰਫ਼ ਤਿਆਗ ਭਾਵਨਾ ਨਾਲ ਹੀ ਖ਼ਤਮ ਹੋ ਸਕਦੇ - ਪੰਚ ਪ੍ਰਧਾਨੀ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਚ ਪ੍ਰਧਾਨੀ ਯੂ. ਕੇ. ਵਲੋਂ ਪਰਮਿੰਦਰ ਸਿੰਘ ਬੱਲ ਅਤੇ ਹਰਦਿਆਲ ਸਿੰਘ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਵਿਵਾਦ ਸਿਰਫ਼ ਤਿਆਗ ਭਾਵਨਾ ਨਾਲ ਹੀ ਖ਼ਤਮ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਸਿੱਖ ਕੌਮ ਵਿਚ ਕਈ ...

ਪੂਰੀ ਖ਼ਬਰ »

ਗੁਰਦੁਆਰਾ ਸਮੈਦਿਕ ਵਿਚ 25 ਸਾਲ ਬਤੌਰ ਗ੍ਰੰਥੀ ਸੇਵਾਵਾਂ ਕਰਨ ਵਾਲੇ ਗਿਆਨੀ ਜੋਗਿੰਦਰ ਸਿੰਘ ਦਾ ਸਨਮਾਨ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਬਤੌਰ ਮੁੱਖ ਗ੍ਰੰਥੀ ਸੇਵਾਵਾਂ ਕਰਨ ਵਾਲੇ ਗਿਆਨੀ ਜੋਗਿੰਦਰ ਸਿੰਘ ਦੀਆਂ 25 ਸਾਲ ਗੁਰੂ ਘਰ ਨੂੰ ਸਿੱਖ ਪ੍ਰਚਾਰਕ ਵਜੋਂ ਸੇਵਾਵਾਂ ਦੇਣ ਬਦਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ...

ਪੂਰੀ ਖ਼ਬਰ »

ਕੈਨੇਡਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਭਰਵੀਂ ਮੀਟਿੰਗ

ਸ਼ਾਹਕੋਟ ਜ਼ਿਮਨੀ ਚੋਣ 'ਤੇ ਵਿਦਿਆਰਥੀਆਂ ਦੇ ਮਸਲੇ ਵਿਚਾਰੇ-ਜਥੇਦਾਰ ਪਾਇਲ, ਚੀਮਾ ਟੋਰਾਂਟੋ, 15 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਈਸਟ ਇਕਾਈ ਦੇ ਪ੍ਰਧਾਨ ਜਥੇਦਾਰ ਪ੍ਰਦੁੱਮਣ ਸਿੰਘ ਪਾਇਲ ਦੀ ਅਗਵਾਈ ਵਿਚ ਬਰੈਂਪਟਨ ਵਿਖੇ ਭਰਵੀਂ ...

ਪੂਰੀ ਖ਼ਬਰ »

'ਸੋਚ ਸੈਂਟਰ' ਵਲੋਂ ਸਿਆਟਲ ਵਿਖੇ 'ਰੰਨ ਔਰ ਵਾਕ' 2 ਜੂਨ ਨੂੰ

ਵੱਡੀ ਗਿਣਤੀ ਵਿਚ ਭਾਰਤੀ ਵੀ ਹਿੱਸਾ ਲੈਣਗੇ ਸਿਆਟਲ, 15 ਮਈ (ਹਰਮਨਪ੍ਰੀਤ ਸਿੰਘ)-ਸਿਆਟਲ ਦੀ ਸੂਜਨ ਕੋਮਨ ਸੰਸਥਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 2 ਜੂਨ ਨੂੰ 'ਰੰਨ ਔਰ ਵਾਕ' (ਦੌੜੋ ਜਾਂ ਤੂਰੋ) ਸਿਆਟਲ ਸੈਂਟਰ (ਡਾਊਨ ਟਾਊਨ ਸਿਆਟਲ) ਵਿਖੇ ਕਰਵਾਈ ਜਾਵੇਗੀ। ਇਸ ਦੌੜ ...

ਪੂਰੀ ਖ਼ਬਰ »

ਭਾਈ ਅਮਰੀਕ ਸਿੰਘ ਨਾਲ ਹੋਈ ਬਦਸਲੂਕੀ ਦੀ ਨਿੰਦਾ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਨਾਨਕ ਦਰਬਾਰ ਗੁਰਦੁਆਰਾ ਬੈਲਵੀਡੀਅਰ ਦੀ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀਂ ਸਾਊਥਾਲ ਵਿਖੇ ਸਿੱਖ ਪ੍ਰਚਾਰਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ਨਾਲ ਹੋਈ ਬਦਸਲੂਕੀ ਦੀ ਸਖ਼ਤ ਨਿੰਦਾ ਕੀਤੀ ਹੈ। ਗੁਰੂ ਘਰ ਦੇ ...

ਪੂਰੀ ਖ਼ਬਰ »

ਗੁਰਦੁਆਰਾ ਖ਼ਾਲਸਾ ਦੀਵਾਨ (ਹਾਂਗਕਾਂਗ) ਦੀ ਸਾਲ 2018-19 ਦੀ ਪ੍ਰਬੰਧਕ ਕਮੇਟੀ ਨਿਯੁਕਤ

ਹਾਂਗਕਾਂਗ, 15 ਮਈ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਇਕੋ-ਇਕ ਗੁਰਦੁਆਰਾ ਖ਼ਾਲਸਾ ਦੀਵਾਨ (ਸਿੱਖ ਟੈਂਪਲ) ਹਾਂਗਕਾਂਗ ਦੀ ਸਾਲ 2018-19 ਦੀ ਪ੍ਰਬੰਧਕ ਕਮੇਟੀ ਦੀਵਾਨ ਦੇ ਜਨਰਲ ਇਜਲਾਸ ਵਿਚ ਨਿਯੁਕਤ ਕੀਤੀ ਗਈ, ਜਿਸ ਵਿਚ ਸ: ਦਲਜੀਤ ਸਿੰਘ ਜ਼ੀਰਾ ਬਤੌਰ ਪ੍ਰਧਾਨ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਵਿਕਟੋਰੀਆ ਸੰਸਦੀ ਚੋਣਾਂ ਲਈ ਮੈਲਟਨ ਤੋਂ ਹਰਕੀਰਤ ਸਿੰਘ ਹੋਣਗੇ ਗਰੀਨਜ਼ ਦੇ ਉਮੀਦਵਾਰ

ਹਰਕੀਰਤ ਸਿੰਘ ਦੇ ਲੋਕ ਭਲਾਈ ਕੰਮਾਂ 'ਚ ਮੋਹਰੀ-ਪਾਰਟੀ ਪ੍ਰਧਾਨ ਸਮੈਂਥਾ ਰਤਨਮ
ਮੈਲਬੌਰਨ, 15 ਮਈ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੀ ਤੀਜੀ ਸਭ ਤੋਂ ਵੱਡੀ ਪਾਰਟੀ ਦਾ ਗਰੀਨਜ਼ ਨੇ ਮੈਲਬੌਰਨ ਦੇ ਮੈਲਟਨ ਇਲਾਕੇ ਤੋਂ ਸ: ਹਰਕੀਰਤ ਸਿੰਘ ਨੂੰ ਨਵੰਬਰ ਵਿਚ ਹੋਣ ਜਾ ਰਹੀਆਂ ਵਿਕਟੋਰੀਆ ਸੰਸਦੀ ਚੋਣਾਂ ਲਈ ਉਮੀਦਵਾਰ ਐਲਾਨਿਆ ਹੈ। ਗਰੀਨਜ਼ ਪਾਰਟੀ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਹਰਕੀਰਤ ਸਿੰਘ ਮਨੁੱਖੀ ਹੱਕਾਂ ਅਤੇ ਭਾਈਚਾਰੇ ਦੀਆਂ ਸਮੱਸਿਆਵਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਉੱਘੇ ਬੁਲਾਰੇ ਹਨ। ਉਨ੍ਹਾਂ ਨੇ ਭਾਈਚਾਰੇ ਵਿਚ ਆਪਣੀਆਂ ਸੇਵਾਵਾਂ ਨਾਲ ਪਹਿਚਾਣ ਬਣਾਈ ਹੈ। ਹਰਕੀਰਤ ਸਿੰਘ ਆਪਣੀ ਪਤਨੀ ਅਤੇ ਦੋ ਬੇਟਿਆਂ ਦੇ ਨਾਲ ਮੈਲਟਨ 'ਚ ਰਹਿੰਦੇ ਹਨ ਅਤੇ ਮੈਲਟਨ ਦੇ ਬਹੁ-ਸਭਿਆਚਾਰਕ ਭਾਈਚਾਰੇ ਦੀ ਸਾਂਝ ਅਤੇ ਤਰੱਕੀ ਲਈ ਤੱਤਪਰ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਮੈਲਬਰਨ ਦੇ ਪੱਛਮੀ ਖੇਤਰ 'ਚ ਰੇਲ ਅਤੇ ਬੱਸ ਸੇਵਾਵਾਂ, ਸਿਹਤ ਅਤੇ ਬਹੁ-ਸਭਿਆਚਾਰਕ ਭਾਈਚਾਰੇ ਦੀਆਂ ਸੇਵਾਵਾਂ ਵਿਚ ਵਾਧਾ ਉਨ੍ਹਾਂ ਦੇ ਚੋਣਾਂ ਵਿਚ ਨਿੱਤਰਨ ਲਈ ਮੁੱਖ ਮੁੱਦੇ ਹਨ। ਪਾਰਟੀ ਦੀ ਵਿਕਟੋਰੀਆ ਪ੍ਰਧਾਨ ਸਮੈਂਥਾ ਰਤਨਮ ਨੇ ਕਿਹਾ ਹੈ ਕਿ ਹਰਕੀਰਤ ਸਿੰਘ ਨੇ ਸਿੱਖ ਖ਼ੂਨਦਾਨ ਮੁਹਿੰਮ ਅਤੇ ਹੋਰ ਸੇਵਾਵਾਂ ਰਾਹੀਂ ਭਾਈਚਾਰੇ ਦੀ ਬਿਹਤਰੀ ਲਈ ਕਦਮ ਚੁੱਕੇ ਹਨ ਅਤੇ ਉਹ ਲੋਕ ਭਲਾਈ ਦੇ ਕੰਮਾਂ ਵਿਚ ਅੱਗੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਹਰਕੀਰਤ ਸਿੰਘ ਇਸੇ ਤਰ੍ਹਾਂ ਆਸਟ੍ਰੇਲਿਆਈ ਭਾਈਚਾਰੇ ਦੀ ਤਰੱਕੀ ਲਈ ਯੋਗਦਾਨ ਪਾਉਣਗੇ। ਇਸ ਮੌਕੇ ਹਰਕੀਰਤ ਸਿੰਘ ਨੇ ਕਿਹਾ ਕਿ ਮੈਨੂੰ ਮਾਣ ਹੈ ਕਿ ਮੈਂ ਆਪਣੇ ਪਰਿਵਾਰ ਸਮੇਤ ਮੈਲਟਨ ਵਿਚ ਰਹਿੰਦਾ ਹਾਂ ਅਤੇ ਮੈਲਬੌਰਨ ਦੇ ਪੱਛਮੀ ਖੇਤਰ ਵਿਚ ਵੱਸਦੇ ਹਰ ਇਨਸਾਨ ਦੀ ਬਿਹਤਰੀ ਲਈ ਇਕ ਬੁਲੰਦ ਆਵਾਜ਼ ਬਣਾਂਗਾ, ਜਿਸ ਦੀ ਕਿ ਭਾਈਚਾਰੇ ਨੂੰ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਮੈਲਟਨ ਵਿਚ ਵਧੀਆਂ ਸਿਹਤ ਸੇਵਾਵਾਂ, ਆਵਾਜਾਈ ਦੇ ਸਾਧਨਾਂ ਅਤੇ ਸਾਰੇ ਭਾਈਚਾਰਿਆਂ ਦੀ ਬਿਹਤਰੀ ਲਈ ਉਹ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਗਰੀਨਜ਼ ਪਾਰਟੀ ਦੀਆਂ ਨੀਤੀਆਂ ਪ੍ਰਵਾਸੀਆਂ ਦੇ ਹੱਕ ਵਿਚ ਹਨ ਅਤੇ ਖ਼ਾਸ ਕਰਕੇ ਪਰਿਵਾਰਾਂ ਦੀ ਭਲਾਈ ਲਈ ਗਰੀਨਜ਼ ਪਾਰਟੀ ਉਪਰਾਲੇ ਕਰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਸਮੂਹ ਭਾਈਚਾਰੇ ਦੇ ਸਾਥ ਦੀ ਭਰਪੂਰ ਲੋੜ ਪਵੇਗੀ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਸਮੂਹ ਭਾਈਚਾਰਾ ਉਨ੍ਹਾਂ ਦੇ ਹੱਕ ਵਿਚ ਨਿੱਤਰੇਗਾ।


ਖ਼ਬਰ ਸ਼ੇਅਰ ਕਰੋ

ਰਾਣਾ ਪਰਮਜੀਤ ਸਿੰਘ ਦਾ ਸਿਡਨੀ ਸਿੱਖ ਸੰਗਤ ਵਲੋਂ ਵਿਸ਼ੇਸ਼ ਸਨਮਾਨ

ਸਿਡਨੀ, 15 ਮਈ (ਹਰਕੀਰਤ ਸਿੰਘ ਸੰਧਰ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਰਾਣਾ ਪਰਮਜੀਤ ਸਿੰਘ ਇਨ੍ਹੀਂ ਦਿਨਂੀਂ ਸਿਡਨੀ ਪਹੁੰਚੇ ਹਨ। ਸਿਡਨੀ ਦੇ ਗੁਰੂਘਰ ਰਿਵਸਬੀ ਅਤੇ ਤਾਰਾਮਾਰਾ ਵਿਖੇ ਸੰਗਤ ਨਾਲ ਵਿਸ਼ੇਸ਼ ਮਸਲਿਆਂ 'ਤੇ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਸੰਗੀਤਕਾਰ ਮੁਹੰਮਦ ਜਹੂਰ ਖਿਆਮ ਵਲੋਂ ਆਪਣੀ ਪੂਰੀ ਸੰਪਤੀ ਦਾਨ ਕਰਨ ਦਾ ਐਲਾਨ

ਮੁੰਬਈ, 15 ਮਈ (ਏਜੰਸੀ)- ਪ੍ਰਸਿੱਧ ਸੰਗੀਤਕਾਰ ਮੁਹੰਮਦ ਜਹੂਰ ਖਿਆਮ ਨੇ ਸਿਨੇਮਾ ਕਾਰਜਕਰਤਾਵਾਂ ਦੀ ਸਹਾਇਤਾ ਲਈ ਆਪਣੀ ਪੂਰੀ ਸੰਪਤੀ ਦਾਨ ਕਰਨ ਦਾ ਐਲਾਨ ਕੀਤਾ। ਬੀਤੇ ਦਿਨ ਉਨ੍ਹਾਂ ਇਹ ਐਲਾਨ ਫ਼ਿਲਮ ਕਾਰਜਕਰਤਾਵਾਂ ਦੀਆਂ 22 ਸੰਸਥਾਵਾਂ ਦੇ ਫੈਡਰੇਸ਼ਨ ਆਫ਼ ਵੈਸਟਰਨ ਇੰਡੀਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX