ਤਾਜਾ ਖ਼ਬਰਾਂ


ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  7 minutes ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਏਮਜ਼ ਪਹੁੰਚੇ...
ਸੜਕ ਹਾਦਸੇ 'ਚ ਨਵ ਵਿਆਹੇ ਜੋੜੇ ਦੀ ਮੌਤ
. . .  33 minutes ago
ਟਾਂਡਾ ਉੜਮੁੜ, 16 ਅਗਸਤ(ਦੀਪਕ ਬਹਿਲ) - ਟਾਂਡਾ ਬਾਈਪਾਸ ਨੇੜੇ ਅੱਜ ਵਾਪਰੇ ਇਕ ਸੜਕ ਹਾਦਸੇ 'ਚ ਨਵ ਵਿਆਹੇ ਜੋੜੇ ਦੀ ਉਸ ਸਮੇਂ ਮੌਤ ਹੋ ਗਈ ਜਦੋਂ ਜਲੰਧਰ ਤੋਂ ਪਠਾਨਕੋਟ ਜਾ ਰਹੀ ਉਨ੍ਹਾਂ ਦੀ ਕਾਰ ਅਚਾਨਕ ਸੜਕ 'ਤੇ ਖੜੇ ਇਕ ਟਰਾਲੇ ਨਾਲ ਜਾ ਟਕਰਾਈ...
24 ਤੋਂ 28 ਅਗਸਤ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ- ਮਨਪ੍ਰੀਤ ਬਾਦਲ
. . .  49 minutes ago
ਚੰਡੀਗੜ੍ਹ, 16 ਅਗਸਤ(ਵਿਕਰਮਜੀਤ ਸਿੰਘ ਮਾਨ)- ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 24 ਤੋਂ 28 ਅਗਸਤ ਤੱਕ....
ਪਟਿਆਲਾ : ਨਕਲੀ ਦੁੱਧ, ਪਨੀਰ ਤੇ ਦੇਸੀ ਘਿਓ ਦਾ ਵੱਡਾ ਜ਼ਖ਼ੀਰਾ ਬਰਾਮਦ
. . .  about 1 hour ago
ਪਟਿਆਲਾ, 16 ਅਗਸਤ - ਪਟਿਆਲਾ ਪੁਲਿਸ ਵੱਲੋਂ ਦੇਵੀਗੜ੍ਹ ਕੋਲ ਨਕਲੀ ਦੁੱਧ, ਪਨੀਰ ਤੇ ਦੇਸੀ ਘਿਓ ਦਾ ਵੱਡਾ ਜ਼ਖ਼ੀਰਾ ਬਰਾਮਦ ਬਰਾਮਦ ਕੀਤਾ ਗਿਆ ਹੈ। ਬਰਾਮਦ ਕੀਤੇ ਇਸ ਜ਼ਖੀਰੇ 'ਚੋਂ 53 ਬੈਗ ਸੁਕਾ ਦੁੱਧ, 250 ਲੀਟਰ ਤੇਜ਼ਾਬ, 1530 ਲੀਟਰ ਕੈਮੀਕਲ....
ਏਮਜ਼ ਪਹੁੰਚੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ
. . .  about 1 hour ago
ਨਵੀਂ ਦਿੱਲੀ, 16 ਅਗਸਤ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਪਹੁੰਚੇ¨
ਅਣਪਛਾਤੇ ਚੋਰਾਂ ਵੱਲੋਂ ਭਾਰਤੀ ਸਟੇਟ ਬੈਂਕ ਦੇ ਏ.ਟੀ.ਐਮ. ਨਾਲ ਭੰਨਤੋੜ
. . .  about 1 hour ago
ਮੋਗਾ, 16 ਅਗਸਤ(ਗੁਰਤੇਜ ਸਿੰਘ, ਸੁਰਿੰਦਰ ਪਾਲ ਸਿੰਘ)- ਮੋਗਾ ਜ਼ਿਲ੍ਹੇ ਦੇ ਕਸਬਾ ਸਮਾਧ ਭਾਈ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਭਾਰਤੀ ਸਟੇਟ ਬੈਂਕ ਦੇ ਏ.ਟੀ.ਐਮ. ਨਾਲ ਬੁਰੀ ਤਰ੍ਹਾਂ ਭੰਨਤੋੜ ਕੀਤੀ ਗਈ। ਇਸ ਦਾ ਪਤਾ ਜਦ ਸਵੇਰੇ ਭਾਰਤੀ ਸਟੇਟ ਬੈਂਕ ਦੇ
ਪਲੱਕਡ 'ਚ ਜ਼ਮੀਨ ਖਿਸਕਣ ਕਾਰਨ 5 ਲੋਕਾਂ ਦੀ ਮੌਤ
. . .  about 1 hour ago
ਤਿਰੂਵਨੰਤਪੁਰਮ, 16 ਅਗਸਤ - ਕੇਰਲ ਦੇ ਪਲੱਕਡ ਜ਼ਿਲ੍ਹੇ 'ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਦੇ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਅੱਜ ਵੀ ਭਾਰੀ ਮੀਂਹ ਕਾਰਨ ਸੂਬੇ ਦੇ ਕਈ ਇਲਾਕਿਆਂ 'ਚ ਦੱਖਣੀ ਰੇਲਵੇ ਅਤੇ ਕੋਚੀ ਮੈਟਰੋ ਮੁਅੱਤਲ ਕਰ ਦਿੱਤੀਆਂ ਗਈਆਂ ਹਨ...
ਏਮਜ਼ ਵੱਲੋਂ ਜਾਰੀ ਨਵਾਂ ਹੈਲਥ ਬੁਲੇਟਿਨ, ਵਾਜਪਾਈ ਦੀ ਸਿਹਤ 'ਚ ਕੋਈ ਸੁਧਾਰ ਨਹੀਂ
. . .  about 2 hours ago
ਨਵੀਂ ਦਿੱਲੀ, 16 ਅਗਸਤ- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵੱਲੋਂ ਨਵਾਂ ਹੈਲਥ ਬੁਲੇਟਿਨ ਜਾਰੀ ਕੀਤਾ ਗਿਆ ਹੈ। ਇਸ ਹੈਲਥ ਬੁਲੇਟਿਨ ਦੇ ਅਨੁਸਾਰ, ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਿਹਤ 'ਚ ਕੋਈ ਸੁਧਾਰ ਨਹੀਂ...
ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ 'ਚ ਨੇਤਾਵਾਂ ਦਾ ਆਉਣਾ ਜਾਣਾ ਜਾਰੀ
. . .  about 2 hours ago
ਨਵੀਂ ਦਿੱਲੀ, 16 ਅਗਸਤ - ਏਮਜ਼ ਵਿਚ ਪਿਛਲੇ 9 ਹਫ਼ਤਿਆਂ ਤੋਂ ਭਰਤੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਤਬੀਅਤ ਅਚਾਨਕ ਵਿਗੜਨ ਕਾਰਨ ਏਮਜ਼ 'ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿਦੇਸ਼ੀ ਮੰਤਰੀ ਸੁਸ਼ਮਾ ਸਵਰਾਜ, ਸਿਹਤ ਮੰਤਰੀ ਜੇ.ਪੀ. ਨੱਢਾ....
ਕੇਰਲ : ਮੁੰਨਾਰ ਵਿਖੇ ਇਕ ਬੱਸ 'ਚ ਫਸੇ 82 ਯਾਤਰੀ
. . .  about 3 hours ago
ਤਿਰੁਵਨੰਤਮਪੁਰਮ, 16 ਅਗਸਤ- ਕੇਰਲਾ 'ਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਕਈ ਰਸਤੇ ਪਾਣੀ 'ਚ ਡੁੱਬ ਗਏ ਹਨ ਅਤੇ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਕਾਰਨ ਰਸਤੇ ਬੰਦ ਹੋ ਗਏ ਹਨ। ਇਸ ਦੌਰਾਨ ਮੁੰਨਾਰ 'ਚ ਇਕ ਬੱਸ 'ਚ 82 ਯਾਤਰੀ ਫਸੇ ਹੋਏ...
ਭੁੱਕੀ ਤਸਕਰੀ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਰੁਪਏ ਜੁਰਮਾਨਾ
. . .  about 3 hours ago
ਬਰਨਾਲਾ, 16 ਅਗਸਤ (ਧਰਮਪਾਲ ਸਿੰਘ)- ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀ ਮਤੀ ਰਮੇਸ਼ ਕੁਮਾਰੀ ਦੀ ਅਦਾਲਤ ਨੇ ਭੁੱਕੀ ਤਸਕਰੀ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ 'ਚ ਨਾਮਜ਼ਦ ਦੋਸ਼ੀ ਸੁਖਦੇਵ ਸਿੰਘ ਪੱਤਰ ਪੂਰਨ ਸਿੰਘ ਵਾਸੀ ਦੋਲੇਵਾਲ ਜ਼ਿਲ੍ਹਾ ਮੋਗਾ ਨੂੰ ਸਰਕਾਰੀ...
ਡਾਲਰ ਦੇ ਮੁਕਾਬਲੇ ਰੁਪਏ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
. . .  about 3 hours ago
ਨਵੀਂ ਦਿੱਲੀ, 16 ਅਗਸਤ- ਡਾਲਰ ਦੇ ਮੁਕਾਬਲੇ ਅੱਜ ਰੁਪਿਆ 19 ਪੈਸੇ ਦੀ ਗਿਰਾਵਟ ਨਾਲ 70.10 ਦੇ ਪੱਧਰ 'ਤੇ ਖੁਲਿਆ। ਖੁੱਲਣ ਤੋਂ ਬਾਅਦ ਰੁਪਏ ਦੀ ਕੀਮਤ 70.31 ਦੇ ਪੱਧਰ ਤੱਕ ਪੁੱਜ ਗਈ, ਜੋ ਕਿ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ਦੀ...
ਅਟਲ ਬਿਹਾਰੀ ਵਾਜਪਾਈ ਦੀ ਹਾਲਤ ਨਾਜ਼ੁਕ
. . .  about 4 hours ago
ਨਵੀਂ ਦਿੱਲੀ, 16 ਅਗਸਤ - ਏਮਜ਼ ਵਿਚ ਪਿਛਲੇ 9 ਹਫਤਿਆਂ ਤੋਂ ਭਰਤੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਤਬੀਅਤ ਬੁੱਧਵਾਰ ਤੋਂ ਅਚਾਨਕ ਵੱਧ ਵਿਗੜ ਗਈ ਹੈ। ਉਨ੍ਹਾਂ ਨੂੰ ਲਾਈਫ ਸਪੋਰਟ ਸਿਸਟਮ 'ਤੇ ਰੱਖਿਆ ਗਿਆ ਹੈ। ਉਨ੍ਹਾਂ ਨੂੰ ਯੂਰਿਨ ਇਨਫੈਕਸ਼ਨ ਤੇ...
ਮਮਦੋਟ ਖੇਤਰ ਦੀ ਲਛਮਣ ਨਹਿਰ ਵਿਚ ਪਿਆ 20 ਫੁੱਟਾ ਪਾੜ
. . .  about 4 hours ago
ਮਮਦੋਟ 16 ਅਗਸਤ (ਸੁਖਦੇਵ ਸਿੰਘ ਸੰਗਮ) - ਮਮਦੋਟ ਖੇਤਰ ਦੀ ਲਛਮਣ ਨਹਿਰ ਵਿਚ ਅੱਜ ਪਿੰਡ ਹਜਾਰਾ ਸਿੰਘ ਵਾਲਾ ਦੇ ਨੇੜੇ ਤੜਕੇ ਕਰੀਬ 20 ਫੁੱਟ ਲੰਬਾ ਪਾੜ ਪੈਣ ਕਾਰਨ ਨਾਲ ਲੱਗਦੇ ਘਰਾਂ (ਢਾਣੀਆਂ) ਅਤੇ ਝੋਨੇ ਸਮੇਤ ਹਰੇ ਚਾਰੇ ਦੇ ਖੇਤ ਵੀ ਜਲ ਥਲ ਹੋ ਗਏ। ਮੌਕੇ 'ਤੇ...
ਤਿਰੰਗਾ ਲਹਿਰਾਉਣ ਲਈ ਨੌਜਵਾਨ ਚੜਿਆ 80 ਫੁੱਟ ਦੀ ਉਚਾਈ 'ਤੇ, ਡਿੱਗ ਕੇ ਹੋਈ ਮੌਤ
. . .  about 5 hours ago
ਕੋਲਕਾਤਾ, 16 ਅਗਸਤ - ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ 'ਚ ਆਜ਼ਾਦੀ ਦਿਵਸ ਮੌਕੇ 'ਤੇ ਮੋਬਾਇਲ ਟਾਵਰ 'ਤੇ ਚੜ੍ਹ ਕੇ ਤਿਰੰਗਾ ਲਾਹਿਰਾਉਣ ਦੀ ਕੋਸ਼ਿਸ਼ ਕਰ ਰਹੇ ਇਕ ਨੌਜਵਾਨ ਦੀ ਟਾਵਰ ਤੋਂ ਡਿੱਗ ਕੇ ਮੌਤ ਹੋ ਗਈ। ਪੁਲਿਸ ਮੁਤਾਬਿਕ 19 ਸਾਲ ਦਾ ਬਿਸ਼ਾਲ ਕੇਦਾਰ ਝੰਡਾ...
ਕੇਰਲਾ ਵਿਚ ਭਾਰੀ ਮੀਂਹ ਤੇ ਹੜ੍ਹਾਂ ਕਾਰਨ 67 ਮੌਤਾਂ
. . .  about 5 hours ago
ਪਿਕਨਿਕ ਮਨਾਉਣ ਦੌਰਾਨ ਅਚਾਨਕ ਆਇਆ ਹੜ੍ਹ, ਦੋ ਰੁੜੇ-45 ਬਚਾਏ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਸਾਬਕਾ ਭਾਰਤੀ ਕ੍ਰਿੱਕਟਰ ਅਜੀਤ ਵਾਡੇਕਰ ਦਾ ਦੇਹਾਂਤ
. . .  1 day ago
ਅਟਲ ਬਿਹਾਰੀ ਵਾਜਪਾਈ ਦੀ ਤਬੀਅਤ ਹੋਰ ਵਿਗੜੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਵਿਰਾਸਤ ਵੈੱਲਫੇਅਰ ਸੁਸਾਇਟੀ ਨੇ ਮਾਂ ਦਿਵਸ ਮੌਕੇ ਕਰਵਾਇਆ 'ਮੇਲਾ ਪੰਜਾਬਣਾਂ ਦਾ-2018'

ਕੈਲਗਰੀ 15 ਮਈ (ਜਸਜੀਤ ਸਿੰਘ ਧਾਮੀ)-ਵਿਰਾਸਤ ਵੈੱਲਫੇਅਰ ਸੁਸਾਇਟੀ ਵਲੋਂ ਕੁਆਲਿਟੀ ਟਰਾਂਸਮਿਸ਼ਨ, ਪੀ ਐਾਡ ਜੀ ਐਕਸਾਵੇਟਿੰਗ ਅਤੇ ਜਸਕੀਰਤ ਸਿੰਘ ਬਰਾੜ ਦੇ ਸਹਿਯੋਗ ਨਾਲ ਮਾਂ ਦਿਵਸ 'ਤੇ 'ਮੇਲਾ ਪੰਜਾਬਣਾਂ ਦਾ-2018' ਕਰਵਾਇਆ ਗਿਆ | ਸਿਰਫ਼ ਔਰਤਾਂ ਲਈ ਕਰਵਾਏ ਗਏ ਇਸ ਮੇਲੇ ...

ਪੂਰੀ ਖ਼ਬਰ »

ਪ੍ਰਸਿੱਧ ਭੌਤਿਕ ਵਿਗਿਆਨੀ ਈ.ਸੀ.ਜੀ. ਸੁਦਰਸ਼ਨ ਨਹੀਂ ਰਹੇ

9 ਵਾਰੀ ਨੋਬਲ ਪੁਰਸਕਾਰ ਲਈ ਹੋਏ ਨਾਮਜ਼ਦ ਹੌਸਟਨ, 15 ਮਈ (ਏਜੰਸੀ)- ਪ੍ਰਸਿੱਧ ਭੌਤਿਕ ਵਿਗਿਆਨੀ ਈ.ਸੀ. ਜਾਰਜ ਸੁਦਰਸ਼ਨ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਟੈਕਸਸ ਦੇ ਆਸਟਿਨ 'ਚ ਕੀਤਾ ਜਾਵੇਗਾ। ਪਰਿਵਾਰਕ ਸੂਤਰਾਂ ਅਤੇ ਕਰੀਬੀ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ

ਮੈਲਬੌਰਨ, 15 ਮਈ (ਏਜੰਸੀ)- ਦੱਖਣੀ ਆਸਟ੍ਰੇਲੀਆ 'ਚ ਇਕ ਰਾਜਮਾਰਗ 'ਤੇ ਹੋਏ ਹਾਦਸੇ 'ਚ 36 ਸਾਲਾਂ ਇਕ ਭਾਰਤੀ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਦੱਖਣੀ ਆਸਟ੍ਰੇਲੀਆ ਦੇ ਵਿਗਲੇ ਫਲੈਟ 'ਚ ਸਟੂਟ ਰਾਜਮਾਰਗ 'ਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਕੈਨੇਡਾ ਵਿਚ ਹੋਇਆ ਹਾਸਰਸ ਹਿੰਦੀ ਕਵੀ ਸੰਮੇਲਨ

ਟੋਰਾਂਟੋ, 15 ਮਈ (ਹਰਜੀਤ ਸਿੰਘ ਬਾਜਵਾ)-ਉੱਤਰ ਪ੍ਰਦੇਸ਼ ਇਨ ਕੈਨੇਡਾ ਸੰਸਥਾ (ਯੂਪਿਕਾ) ਵਲੋਂ ਹਾਸਰਸ ਹਿੰਦੀ ਕਵੀ ਸੰਮੇਲਨ 'ਹਾਸਿਆਂ ਕੇ ਰੰਗ, ਗੀਤ ਗ਼ਜ਼ਲ ਕੇ ਸੰਗ' ਸ੍ਰੀ ਸੰਜੀਵ ਮਲਿਕ ਦੀ ਦੇਖ-ਰੇਖ ਵਿਚ ਕਰਵਾਇਆ ਗਿਆ ਜਿਸ ਵਿਚ ਹਾਜ਼ਰੀਨ ਦਾ ਮਨੋਰੰਜਨ ਕਰਨ ਲਈ ਮੁੰਬਈ ਤੋਂ ...

ਪੂਰੀ ਖ਼ਬਰ »

ਯੂ. ਕੇ. ਵਿਚ ਹੋਇਆ ਪਹਿਲਾ ਪੰਜਾਬੀ ਫ਼ਿਲਮ ਪੁਰਸਕਾਰ ਸਮਾਰੋਹ

ਲੰਡਨ, 15 (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਵਿਚ ਪਹਿਲਾ ਬ੍ਰਿਟ ਏਸ਼ੀਆ ਪੰਜਾਬੀ ਫ਼ਿਲਮ ਪੁਰਸਕਾਰ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਪੰਜਾਬੀ ਫ਼ਿਲਮ ਅਤੇ ਪੰਜਾਬੀ ਸੰਗੀਤ ਦੀ ਦੁਨੀਆ ਦੇ ਨਾਮਵਰ ਕਲਾਕਾਰਾਂ ਜੈਸਮੀਨ ਸੈਂਡਲਜ਼, ਹਾਰਡੀ ਸੰਧੂ, ਸ਼ੈਰੀ ਮਾਨ, ਗੁਰ ਸੰਧੂ, ...

ਪੂਰੀ ਖ਼ਬਰ »

ਵਿਵਾਦ ਸਿਰਫ਼ ਤਿਆਗ ਭਾਵਨਾ ਨਾਲ ਹੀ ਖ਼ਤਮ ਹੋ ਸਕਦੇ - ਪੰਚ ਪ੍ਰਧਾਨੀ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਚ ਪ੍ਰਧਾਨੀ ਯੂ. ਕੇ. ਵਲੋਂ ਪਰਮਿੰਦਰ ਸਿੰਘ ਬੱਲ ਅਤੇ ਹਰਦਿਆਲ ਸਿੰਘ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਵਿਵਾਦ ਸਿਰਫ਼ ਤਿਆਗ ਭਾਵਨਾ ਨਾਲ ਹੀ ਖ਼ਤਮ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਸਿੱਖ ਕੌਮ ਵਿਚ ਕਈ ...

ਪੂਰੀ ਖ਼ਬਰ »

ਗੁਰਦੁਆਰਾ ਸਮੈਦਿਕ ਵਿਚ 25 ਸਾਲ ਬਤੌਰ ਗ੍ਰੰਥੀ ਸੇਵਾਵਾਂ ਕਰਨ ਵਾਲੇ ਗਿਆਨੀ ਜੋਗਿੰਦਰ ਸਿੰਘ ਦਾ ਸਨਮਾਨ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਬਤੌਰ ਮੁੱਖ ਗ੍ਰੰਥੀ ਸੇਵਾਵਾਂ ਕਰਨ ਵਾਲੇ ਗਿਆਨੀ ਜੋਗਿੰਦਰ ਸਿੰਘ ਦੀਆਂ 25 ਸਾਲ ਗੁਰੂ ਘਰ ਨੂੰ ਸਿੱਖ ਪ੍ਰਚਾਰਕ ਵਜੋਂ ਸੇਵਾਵਾਂ ਦੇਣ ਬਦਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਗਿਆਨੀ ਜੋਗਿੰਦਰ ਸਿੰਘ 1981 ਤੋਂ 1986 ਤੱਕ ਮਲੇਸ਼ੀਆ, 1986 ਤੋਂ 1988 ਤੱਕ ਸਿੰਗਾਪੁਰ ਵਿਚ ਸੇਵਾਵਾਂ ਦੇਣ ਤੋਂ ਬਾਅਦ 1988 ਤੋਂ 1993 ਤੱਕ ਗੁਰਦੁਆਰਾ ਬਰੈਡਫੋਰਡ ਵਿਖੇ ਗ੍ਰੰਥੀ ਵਜੋਂ ਸੇਵਾ ਕਰਦੇ ਰਹੇ। 1993 ਤੋਂ 2005 ਤੱਕ ਉਹ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਗ੍ਰੰਥੀ ਵਜੋਂ ਸੇਵਾ ਕਰਨ ਉਪਰੰਤ ਉਨ੍ਹਾਂ ਨੂੰ ਮੁੱਖ ਗ੍ਰੰਥੀ ਦੀ ਸੇਵਾ ਸੌਂਪੀ ਗਈ ਜੋ ਹੁਣ ਤੱਕ ਨਿਭਾ ਰਹੇ ਹਨ। ਉਨ੍ਹਾਂ ਦਮਦਮੀ ਟਕਸਾਲ ਦੇ 12ਵੇਂ ਮੁਖੀ ਸੰਤ ਬਾਬਾ ਗੁਰਬਚਨ ਸਿੰਘ ਭਿੰਡਰਾਂਵਾਲਿਆਂ ਤੋਂ ਗੁਰਬਾਣੀ ਸਿੱਖਿਆ ਹਾਸਲ ਕੀਤੀ। 4 ਧੀਆਂ ਦੇ ਪਿਤਾ ਜੋਗਿੰਦਰ ਸਿੰਘ ਦੀਆਂ ਗੁਰੂ ਘਰ ਨੂੰ ਦਿੱਤੀਆਂ ਸੇਵਾਵਾਂ ਬਦਲੇ ਪ੍ਰਬੰਧਕ ਕਮੇਟੀ, ਟਰੱਸਟੀ ਅਤੇ ਸੰਗਤਾਂ ਵਲੋਂ ਸਾਂਝੇ ਤੌਰ 'ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰੂ ਘਰ ਦੇ ਪ੍ਰਧਾਨ ਜਤਿੰਦਰ ਸਿੰਘ, ਗਿਆਨੀ ਸਤਨਾਮ ਸਿੰਘ ਹੀਰਾ, ਉਂਕਾਰ ਸਿੰਘ, ਗੁਰਕਮਲ ਸਿੰਘ ਨਾਗਰਾ, ਕੁਲਦੀਪ ਸਿੰਘ ਦੀਪਾ, ਦਵਿੰਦਰ ਸਿੰਘ ਸ਼ੇਰਗਿੱਲ, ਅਮਰਜੀਤ ਸਿੰਘ, ਹਜ਼ੂਰਾ ਸਿੰਘ ਨਾਗਰਾ, ਹਮਰਾਜ਼ ਸਿੰਘ ਸ਼ੇਰਗਿੱਲ, ਅਮਨਦੀਪ ਸਿੰਘ, ਜਸਵਿੰਦਰ ਸਿੰਘ ਬਾਂਕਾ, ਅਵਤਾਰ ਸਿੰਘ ਗਿੱਲ, ਤਰਸੇਮ ਸਿੰਘ ਛੋਕਰ ਆਦਿ ਹਾਜ਼ਰ ਸਨ।


ਖ਼ਬਰ ਸ਼ੇਅਰ ਕਰੋ

ਕੈਨੇਡਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਭਰਵੀਂ ਮੀਟਿੰਗ

ਸ਼ਾਹਕੋਟ ਜ਼ਿਮਨੀ ਚੋਣ 'ਤੇ ਵਿਦਿਆਰਥੀਆਂ ਦੇ ਮਸਲੇ ਵਿਚਾਰੇ-ਜਥੇਦਾਰ ਪਾਇਲ, ਚੀਮਾ ਟੋਰਾਂਟੋ, 15 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਈਸਟ ਇਕਾਈ ਦੇ ਪ੍ਰਧਾਨ ਜਥੇਦਾਰ ਪ੍ਰਦੁੱਮਣ ਸਿੰਘ ਪਾਇਲ ਦੀ ਅਗਵਾਈ ਵਿਚ ਬਰੈਂਪਟਨ ਵਿਖੇ ਭਰਵੀਂ ...

ਪੂਰੀ ਖ਼ਬਰ »

'ਸੋਚ ਸੈਂਟਰ' ਵਲੋਂ ਸਿਆਟਲ ਵਿਖੇ 'ਰੰਨ ਔਰ ਵਾਕ' 2 ਜੂਨ ਨੂੰ

ਵੱਡੀ ਗਿਣਤੀ ਵਿਚ ਭਾਰਤੀ ਵੀ ਹਿੱਸਾ ਲੈਣਗੇ ਸਿਆਟਲ, 15 ਮਈ (ਹਰਮਨਪ੍ਰੀਤ ਸਿੰਘ)-ਸਿਆਟਲ ਦੀ ਸੂਜਨ ਕੋਮਨ ਸੰਸਥਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 2 ਜੂਨ ਨੂੰ 'ਰੰਨ ਔਰ ਵਾਕ' (ਦੌੜੋ ਜਾਂ ਤੂਰੋ) ਸਿਆਟਲ ਸੈਂਟਰ (ਡਾਊਨ ਟਾਊਨ ਸਿਆਟਲ) ਵਿਖੇ ਕਰਵਾਈ ਜਾਵੇਗੀ। ਇਸ ਦੌੜ ...

ਪੂਰੀ ਖ਼ਬਰ »

ਭਾਈ ਅਮਰੀਕ ਸਿੰਘ ਨਾਲ ਹੋਈ ਬਦਸਲੂਕੀ ਦੀ ਨਿੰਦਾ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਨਾਨਕ ਦਰਬਾਰ ਗੁਰਦੁਆਰਾ ਬੈਲਵੀਡੀਅਰ ਦੀ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀਂ ਸਾਊਥਾਲ ਵਿਖੇ ਸਿੱਖ ਪ੍ਰਚਾਰਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ਨਾਲ ਹੋਈ ਬਦਸਲੂਕੀ ਦੀ ਸਖ਼ਤ ਨਿੰਦਾ ਕੀਤੀ ਹੈ। ਗੁਰੂ ਘਰ ਦੇ ...

ਪੂਰੀ ਖ਼ਬਰ »

ਗੁਰਦੁਆਰਾ ਖ਼ਾਲਸਾ ਦੀਵਾਨ (ਹਾਂਗਕਾਂਗ) ਦੀ ਸਾਲ 2018-19 ਦੀ ਪ੍ਰਬੰਧਕ ਕਮੇਟੀ ਨਿਯੁਕਤ

ਹਾਂਗਕਾਂਗ, 15 ਮਈ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਇਕੋ-ਇਕ ਗੁਰਦੁਆਰਾ ਖ਼ਾਲਸਾ ਦੀਵਾਨ (ਸਿੱਖ ਟੈਂਪਲ) ਹਾਂਗਕਾਂਗ ਦੀ ਸਾਲ 2018-19 ਦੀ ਪ੍ਰਬੰਧਕ ਕਮੇਟੀ ਦੀਵਾਨ ਦੇ ਜਨਰਲ ਇਜਲਾਸ ਵਿਚ ਨਿਯੁਕਤ ਕੀਤੀ ਗਈ, ਜਿਸ ਵਿਚ ਸ: ਦਲਜੀਤ ਸਿੰਘ ਜ਼ੀਰਾ ਬਤੌਰ ਪ੍ਰਧਾਨ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਵਿਕਟੋਰੀਆ ਸੰਸਦੀ ਚੋਣਾਂ ਲਈ ਮੈਲਟਨ ਤੋਂ ਹਰਕੀਰਤ ਸਿੰਘ ਹੋਣਗੇ ਗਰੀਨਜ਼ ਦੇ ਉਮੀਦਵਾਰ

ਹਰਕੀਰਤ ਸਿੰਘ ਦੇ ਲੋਕ ਭਲਾਈ ਕੰਮਾਂ 'ਚ ਮੋਹਰੀ-ਪਾਰਟੀ ਪ੍ਰਧਾਨ ਸਮੈਂਥਾ ਰਤਨਮ ਮੈਲਬੌਰਨ, 15 ਮਈ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੀ ਤੀਜੀ ਸਭ ਤੋਂ ਵੱਡੀ ਪਾਰਟੀ ਦਾ ਗਰੀਨਜ਼ ਨੇ ਮੈਲਬੌਰਨ ਦੇ ਮੈਲਟਨ ਇਲਾਕੇ ਤੋਂ ਸ: ਹਰਕੀਰਤ ਸਿੰਘ ਨੂੰ ਨਵੰਬਰ ਵਿਚ ਹੋਣ ਜਾ ਰਹੀਆਂ ...

ਪੂਰੀ ਖ਼ਬਰ »

ਰਾਣਾ ਪਰਮਜੀਤ ਸਿੰਘ ਦਾ ਸਿਡਨੀ ਸਿੱਖ ਸੰਗਤ ਵਲੋਂ ਵਿਸ਼ੇਸ਼ ਸਨਮਾਨ

ਸਿਡਨੀ, 15 ਮਈ (ਹਰਕੀਰਤ ਸਿੰਘ ਸੰਧਰ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਰਾਣਾ ਪਰਮਜੀਤ ਸਿੰਘ ਇਨ੍ਹੀਂ ਦਿਨਂੀਂ ਸਿਡਨੀ ਪਹੁੰਚੇ ਹਨ। ਸਿਡਨੀ ਦੇ ਗੁਰੂਘਰ ਰਿਵਸਬੀ ਅਤੇ ਤਾਰਾਮਾਰਾ ਵਿਖੇ ਸੰਗਤ ਨਾਲ ਵਿਸ਼ੇਸ਼ ਮਸਲਿਆਂ 'ਤੇ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਸੰਗੀਤਕਾਰ ਮੁਹੰਮਦ ਜਹੂਰ ਖਿਆਮ ਵਲੋਂ ਆਪਣੀ ਪੂਰੀ ਸੰਪਤੀ ਦਾਨ ਕਰਨ ਦਾ ਐਲਾਨ

ਮੁੰਬਈ, 15 ਮਈ (ਏਜੰਸੀ)- ਪ੍ਰਸਿੱਧ ਸੰਗੀਤਕਾਰ ਮੁਹੰਮਦ ਜਹੂਰ ਖਿਆਮ ਨੇ ਸਿਨੇਮਾ ਕਾਰਜਕਰਤਾਵਾਂ ਦੀ ਸਹਾਇਤਾ ਲਈ ਆਪਣੀ ਪੂਰੀ ਸੰਪਤੀ ਦਾਨ ਕਰਨ ਦਾ ਐਲਾਨ ਕੀਤਾ। ਬੀਤੇ ਦਿਨ ਉਨ੍ਹਾਂ ਇਹ ਐਲਾਨ ਫ਼ਿਲਮ ਕਾਰਜਕਰਤਾਵਾਂ ਦੀਆਂ 22 ਸੰਸਥਾਵਾਂ ਦੇ ਫੈਡਰੇਸ਼ਨ ਆਫ਼ ਵੈਸਟਰਨ ਇੰਡੀਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX