ਤਾਜਾ ਖ਼ਬਰਾਂ


ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਵਿਰਾਸਤ ਵੈੱਲਫੇਅਰ ਸੁਸਾਇਟੀ ਨੇ ਮਾਂ ਦਿਵਸ ਮੌਕੇ ਕਰਵਾਇਆ 'ਮੇਲਾ ਪੰਜਾਬਣਾਂ ਦਾ-2018'

ਕੈਲਗਰੀ 15 ਮਈ (ਜਸਜੀਤ ਸਿੰਘ ਧਾਮੀ)-ਵਿਰਾਸਤ ਵੈੱਲਫੇਅਰ ਸੁਸਾਇਟੀ ਵਲੋਂ ਕੁਆਲਿਟੀ ਟਰਾਂਸਮਿਸ਼ਨ, ਪੀ ਐਾਡ ਜੀ ਐਕਸਾਵੇਟਿੰਗ ਅਤੇ ਜਸਕੀਰਤ ਸਿੰਘ ਬਰਾੜ ਦੇ ਸਹਿਯੋਗ ਨਾਲ ਮਾਂ ਦਿਵਸ 'ਤੇ 'ਮੇਲਾ ਪੰਜਾਬਣਾਂ ਦਾ-2018' ਕਰਵਾਇਆ ਗਿਆ | ਸਿਰਫ਼ ਔਰਤਾਂ ਲਈ ਕਰਵਾਏ ਗਏ ਇਸ ਮੇਲੇ ...

ਪੂਰੀ ਖ਼ਬਰ »

ਪ੍ਰਸਿੱਧ ਭੌਤਿਕ ਵਿਗਿਆਨੀ ਈ.ਸੀ.ਜੀ. ਸੁਦਰਸ਼ਨ ਨਹੀਂ ਰਹੇ

9 ਵਾਰੀ ਨੋਬਲ ਪੁਰਸਕਾਰ ਲਈ ਹੋਏ ਨਾਮਜ਼ਦ ਹੌਸਟਨ, 15 ਮਈ (ਏਜੰਸੀ)- ਪ੍ਰਸਿੱਧ ਭੌਤਿਕ ਵਿਗਿਆਨੀ ਈ.ਸੀ. ਜਾਰਜ ਸੁਦਰਸ਼ਨ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਟੈਕਸਸ ਦੇ ਆਸਟਿਨ 'ਚ ਕੀਤਾ ਜਾਵੇਗਾ। ਪਰਿਵਾਰਕ ਸੂਤਰਾਂ ਅਤੇ ਕਰੀਬੀ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ

ਮੈਲਬੌਰਨ, 15 ਮਈ (ਏਜੰਸੀ)- ਦੱਖਣੀ ਆਸਟ੍ਰੇਲੀਆ 'ਚ ਇਕ ਰਾਜਮਾਰਗ 'ਤੇ ਹੋਏ ਹਾਦਸੇ 'ਚ 36 ਸਾਲਾਂ ਇਕ ਭਾਰਤੀ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਦੱਖਣੀ ਆਸਟ੍ਰੇਲੀਆ ਦੇ ਵਿਗਲੇ ਫਲੈਟ 'ਚ ਸਟੂਟ ਰਾਜਮਾਰਗ 'ਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਕੈਨੇਡਾ ਵਿਚ ਹੋਇਆ ਹਾਸਰਸ ਹਿੰਦੀ ਕਵੀ ਸੰਮੇਲਨ

ਟੋਰਾਂਟੋ, 15 ਮਈ (ਹਰਜੀਤ ਸਿੰਘ ਬਾਜਵਾ)-ਉੱਤਰ ਪ੍ਰਦੇਸ਼ ਇਨ ਕੈਨੇਡਾ ਸੰਸਥਾ (ਯੂਪਿਕਾ) ਵਲੋਂ ਹਾਸਰਸ ਹਿੰਦੀ ਕਵੀ ਸੰਮੇਲਨ 'ਹਾਸਿਆਂ ਕੇ ਰੰਗ, ਗੀਤ ਗ਼ਜ਼ਲ ਕੇ ਸੰਗ' ਸ੍ਰੀ ਸੰਜੀਵ ਮਲਿਕ ਦੀ ਦੇਖ-ਰੇਖ ਵਿਚ ਕਰਵਾਇਆ ਗਿਆ ਜਿਸ ਵਿਚ ਹਾਜ਼ਰੀਨ ਦਾ ਮਨੋਰੰਜਨ ਕਰਨ ਲਈ ਮੁੰਬਈ ਤੋਂ ...

ਪੂਰੀ ਖ਼ਬਰ »

ਯੂ. ਕੇ. ਵਿਚ ਹੋਇਆ ਪਹਿਲਾ ਪੰਜਾਬੀ ਫ਼ਿਲਮ ਪੁਰਸਕਾਰ ਸਮਾਰੋਹ

ਲੰਡਨ, 15 (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਵਿਚ ਪਹਿਲਾ ਬ੍ਰਿਟ ਏਸ਼ੀਆ ਪੰਜਾਬੀ ਫ਼ਿਲਮ ਪੁਰਸਕਾਰ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਪੰਜਾਬੀ ਫ਼ਿਲਮ ਅਤੇ ਪੰਜਾਬੀ ਸੰਗੀਤ ਦੀ ਦੁਨੀਆ ਦੇ ਨਾਮਵਰ ਕਲਾਕਾਰਾਂ ਜੈਸਮੀਨ ਸੈਂਡਲਜ਼, ਹਾਰਡੀ ਸੰਧੂ, ਸ਼ੈਰੀ ਮਾਨ, ਗੁਰ ਸੰਧੂ, ...

ਪੂਰੀ ਖ਼ਬਰ »

ਵਿਵਾਦ ਸਿਰਫ਼ ਤਿਆਗ ਭਾਵਨਾ ਨਾਲ ਹੀ ਖ਼ਤਮ ਹੋ ਸਕਦੇ - ਪੰਚ ਪ੍ਰਧਾਨੀ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਚ ਪ੍ਰਧਾਨੀ ਯੂ. ਕੇ. ਵਲੋਂ ਪਰਮਿੰਦਰ ਸਿੰਘ ਬੱਲ ਅਤੇ ਹਰਦਿਆਲ ਸਿੰਘ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਵਿਵਾਦ ਸਿਰਫ਼ ਤਿਆਗ ਭਾਵਨਾ ਨਾਲ ਹੀ ਖ਼ਤਮ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਸਿੱਖ ਕੌਮ ਵਿਚ ਕਈ ...

ਪੂਰੀ ਖ਼ਬਰ »

ਗੁਰਦੁਆਰਾ ਸਮੈਦਿਕ ਵਿਚ 25 ਸਾਲ ਬਤੌਰ ਗ੍ਰੰਥੀ ਸੇਵਾਵਾਂ ਕਰਨ ਵਾਲੇ ਗਿਆਨੀ ਜੋਗਿੰਦਰ ਸਿੰਘ ਦਾ ਸਨਮਾਨ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਬਤੌਰ ਮੁੱਖ ਗ੍ਰੰਥੀ ਸੇਵਾਵਾਂ ਕਰਨ ਵਾਲੇ ਗਿਆਨੀ ਜੋਗਿੰਦਰ ਸਿੰਘ ਦੀਆਂ 25 ਸਾਲ ਗੁਰੂ ਘਰ ਨੂੰ ਸਿੱਖ ਪ੍ਰਚਾਰਕ ਵਜੋਂ ਸੇਵਾਵਾਂ ਦੇਣ ਬਦਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ...

ਪੂਰੀ ਖ਼ਬਰ »

ਕੈਨੇਡਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਭਰਵੀਂ ਮੀਟਿੰਗ

ਸ਼ਾਹਕੋਟ ਜ਼ਿਮਨੀ ਚੋਣ 'ਤੇ ਵਿਦਿਆਰਥੀਆਂ ਦੇ ਮਸਲੇ ਵਿਚਾਰੇ-ਜਥੇਦਾਰ ਪਾਇਲ, ਚੀਮਾ
ਟੋਰਾਂਟੋ, 15 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਈਸਟ ਇਕਾਈ ਦੇ ਪ੍ਰਧਾਨ ਜਥੇਦਾਰ ਪ੍ਰਦੁੱਮਣ ਸਿੰਘ ਪਾਇਲ ਦੀ ਅਗਵਾਈ ਵਿਚ ਬਰੈਂਪਟਨ ਵਿਖੇ ਭਰਵੀਂ ਮੀਟਿੰਗ ਹੋਈ। ਜਥੇਦਾਰ ਪਾਇਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਸ਼ਾਹਕੋਟ ਹਲਕੇ ਦੀ ਜ਼ਿਮਨੀ ਚੋਣ ਵਿਚ ਪਾਰਟੀ ਹਾਈਕਮਾਂਡ ਦੇ ਹੱਥ ਮਜ਼ਬੂਤ ਕਰਨ ਬਾਰੇ ਵਿਚਾਰਾਂ ਹੋਈਆਂ। ਪਾਰਟੀ ਦੇ ਸਥਾਨਕ ਸੀਨੀਅਰ ਆਗੂ ਸੀਤਲ ਸਿੰਘ ਤਾਜਪੁਰ ਅਤੇ ਇਕਾਈ ਦੇ ਸਕੱਤਰ ਜਨਰਲ ਬਚਿੱਤਰ ਸਿੰਘ ਘੋਲੀਆ ਨੇ ਦੱਸਿਆ ਕਿ ਸ਼ਾਹਕੋਟ ਵਿਚ ਪਾਰਟੀ ਵੱਡੀ ਜਿੱਤ ਦਰਜ ਕਰੇਗੀ। ਸ. ਘੋਲੀਆ ਨੇ ਮੀਟਿੰਗ ਦੀ ਕਾਰਵਾਈ ਚਲਾਈ। ਇਸ ਮੌਕੇ 'ਤੇ ਯੂਥ ਅਕਾਲੀ ਆਗੂ ਜੋਤੀ ਸਿੰਘ ਮਾਨ ਦੀ ਅਗਵਾਈ ਵਿਚ ਦੋ ਦਰਜਨ ਦੇ ਕਰੀਬ ਨੌਜਵਾਨਾਂ ਨੇ ਮੀਟਿੰਗ ਵਿਚ ਸ਼ਮੂਲੀਅਤ ਕੀਤੀ। ਜਥੇਦਾਰ ਪਾਇਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਤੋਂ ਕੈਨੇਡਾ ਵਿਚ ਆਉਂਦੇ ਨੌਜਵਾਨ ਸਖ਼ਤ ਮਿਹਨਤ ਨਾਲ ਆਪਣੇ-ਆਪ ਨੂੰ ਸਥਾਪਿਤ ਕਰਦੇ ਹਨ, ਜਿਸ ਨਾਲ ਭਾਈਚਾਰੇ ਦਾ ਮਾਣ ਵਧਦਾ ਹੈ। ਉਨ੍ਹਾਂ ਆਖਿਆ ਕਿ ਵਿਦਿਆਰਥੀਆਂ ਦੀ ਸਹਾਇਤਾ ਲਈ ਅਕਾਲੀ ਦਲ ਉਨ੍ਹਾਂ ਦੇ ਨਾਲ ਹੈ। ਇਸ ਮੀਟਿੰਗ ਵਿਚ ਕੈਨੇਡਾ ਫੇਰੀ 'ਤੇ ਪੁੱਜੇ ਹੋਏ ਪਾਇਲ ਦੇ ਮੇਅਰ ਅਤੇ ਪੰਜਾਬ ਯੂਥ ਡਿਵੈੱਲਪਮੈਂਟ ਬੋਰਡ ਦੇ ਚੇਅਰਮੈਨ ਭੁਪਿੰਦਰ ਸਿੰਘ ਚੀਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਅਤੇ ਉਹ ਮੀਟਿੰਗ ਵਿਚ ਅਕਾਲੀ ਕਾਰਕੁਨਾਂ ਦੀ ਵੱਡੀ ਹਾਜ਼ਰੀ ਦੇਖ ਕੇ ਪ੍ਰਭਾਵਿਤ ਹੋਏ ਬਿਨਾਂ ਨਾ ਰਹਿ ਸਕੇ। ਸ. ਚੀਮਾ ਨੇ ਦੱਸਿਆ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਹੈ ਅਤੇ ਲੋਕਾਂ ਦੀਆਂ ਪ੍ਰੇਸ਼ਾਨੀਆਂ 'ਚ ਵਾਧਾ ਹੋਇਆ ਹੈ। ਇਸ ਮੌਕੇ 'ਤੇ ਪੈ੍ਰੱਸ ਸਕੱਤਰ ਟਹਿਲ ਸਿੰਘ ਬਰਾੜ ਅਤੇ ਹੋਰਨਾਂ ਤੋਂ ਇਲਾਵਾ ਤਜਿੰਦਰ ਸਿੰਘ ਮਦਨੀਪੁਰ, ਸੁਖਵਿੰਦਰ ਸਿੰਘ ਸੀਲੋਆਣੀ, ਭੁਪਿੰਦਰ ਸਿੰਘ ਬਸੀਪਠਾਣਾ, ਗੋਲੂ ਇਯਾਲੀ, ਗੁਰਮੇਲ ਸਿੰਘ ਢਿੱਲੋਂ, ਪ੍ਰਮਾਤਮਾ ਸਿੰਘ ਸਿੱਧੂ, ਗੁਰਦਰਸ਼ਨ ਸਿੰਘ, ਹਰਦੀਪ ਸਿੰਘ ਚੀਮਾ, ਗੁਰਸੇਵਕ ਸਿੰਘ, ਜੱਗਾ ਥਿਆੜਾ, ਸਨੀ ਕੰਗ, ਕੁਲਦੀਪ ਸਿੰਘ ਘੁੰਮਣ, ਪਵਨਦੀਪ ਸਿੰਘ ਚੀਮਾ, ਅਵਤਾਰ ਸਿੰਘ ਮੁੰਡੀ, ਰਜਿੰਦਰ ਸਿੰਘ ਵੜੈਚ, ਗੁਰਿੰਦਰ ਸਿੰਘ ਧਾਲੀ ਪੱਖੋਵਾਲ, ਰਵਿੰਦਰ ਵਿਰਕ, ਵੰਸ਼ ਅਰੋੜਾ ਅਤੇ ਵਿਸ਼ਵਾਜੀਤ ਸਿੰਘ ਗਰੇਵਾਲ ਵੀ ਮੌਜੂਦ ਸਨ।


ਖ਼ਬਰ ਸ਼ੇਅਰ ਕਰੋ

'ਸੋਚ ਸੈਂਟਰ' ਵਲੋਂ ਸਿਆਟਲ ਵਿਖੇ 'ਰੰਨ ਔਰ ਵਾਕ' 2 ਜੂਨ ਨੂੰ

ਵੱਡੀ ਗਿਣਤੀ ਵਿਚ ਭਾਰਤੀ ਵੀ ਹਿੱਸਾ ਲੈਣਗੇ ਸਿਆਟਲ, 15 ਮਈ (ਹਰਮਨਪ੍ਰੀਤ ਸਿੰਘ)-ਸਿਆਟਲ ਦੀ ਸੂਜਨ ਕੋਮਨ ਸੰਸਥਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 2 ਜੂਨ ਨੂੰ 'ਰੰਨ ਔਰ ਵਾਕ' (ਦੌੜੋ ਜਾਂ ਤੂਰੋ) ਸਿਆਟਲ ਸੈਂਟਰ (ਡਾਊਨ ਟਾਊਨ ਸਿਆਟਲ) ਵਿਖੇ ਕਰਵਾਈ ਜਾਵੇਗੀ। ਇਸ ਦੌੜ ...

ਪੂਰੀ ਖ਼ਬਰ »

ਭਾਈ ਅਮਰੀਕ ਸਿੰਘ ਨਾਲ ਹੋਈ ਬਦਸਲੂਕੀ ਦੀ ਨਿੰਦਾ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਨਾਨਕ ਦਰਬਾਰ ਗੁਰਦੁਆਰਾ ਬੈਲਵੀਡੀਅਰ ਦੀ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀਂ ਸਾਊਥਾਲ ਵਿਖੇ ਸਿੱਖ ਪ੍ਰਚਾਰਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ਨਾਲ ਹੋਈ ਬਦਸਲੂਕੀ ਦੀ ਸਖ਼ਤ ਨਿੰਦਾ ਕੀਤੀ ਹੈ। ਗੁਰੂ ਘਰ ਦੇ ...

ਪੂਰੀ ਖ਼ਬਰ »

ਗੁਰਦੁਆਰਾ ਖ਼ਾਲਸਾ ਦੀਵਾਨ (ਹਾਂਗਕਾਂਗ) ਦੀ ਸਾਲ 2018-19 ਦੀ ਪ੍ਰਬੰਧਕ ਕਮੇਟੀ ਨਿਯੁਕਤ

ਹਾਂਗਕਾਂਗ, 15 ਮਈ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਇਕੋ-ਇਕ ਗੁਰਦੁਆਰਾ ਖ਼ਾਲਸਾ ਦੀਵਾਨ (ਸਿੱਖ ਟੈਂਪਲ) ਹਾਂਗਕਾਂਗ ਦੀ ਸਾਲ 2018-19 ਦੀ ਪ੍ਰਬੰਧਕ ਕਮੇਟੀ ਦੀਵਾਨ ਦੇ ਜਨਰਲ ਇਜਲਾਸ ਵਿਚ ਨਿਯੁਕਤ ਕੀਤੀ ਗਈ, ਜਿਸ ਵਿਚ ਸ: ਦਲਜੀਤ ਸਿੰਘ ਜ਼ੀਰਾ ਬਤੌਰ ਪ੍ਰਧਾਨ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਵਿਕਟੋਰੀਆ ਸੰਸਦੀ ਚੋਣਾਂ ਲਈ ਮੈਲਟਨ ਤੋਂ ਹਰਕੀਰਤ ਸਿੰਘ ਹੋਣਗੇ ਗਰੀਨਜ਼ ਦੇ ਉਮੀਦਵਾਰ

ਹਰਕੀਰਤ ਸਿੰਘ ਦੇ ਲੋਕ ਭਲਾਈ ਕੰਮਾਂ 'ਚ ਮੋਹਰੀ-ਪਾਰਟੀ ਪ੍ਰਧਾਨ ਸਮੈਂਥਾ ਰਤਨਮ ਮੈਲਬੌਰਨ, 15 ਮਈ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੀ ਤੀਜੀ ਸਭ ਤੋਂ ਵੱਡੀ ਪਾਰਟੀ ਦਾ ਗਰੀਨਜ਼ ਨੇ ਮੈਲਬੌਰਨ ਦੇ ਮੈਲਟਨ ਇਲਾਕੇ ਤੋਂ ਸ: ਹਰਕੀਰਤ ਸਿੰਘ ਨੂੰ ਨਵੰਬਰ ਵਿਚ ਹੋਣ ਜਾ ਰਹੀਆਂ ...

ਪੂਰੀ ਖ਼ਬਰ »

ਰਾਣਾ ਪਰਮਜੀਤ ਸਿੰਘ ਦਾ ਸਿਡਨੀ ਸਿੱਖ ਸੰਗਤ ਵਲੋਂ ਵਿਸ਼ੇਸ਼ ਸਨਮਾਨ

ਸਿਡਨੀ, 15 ਮਈ (ਹਰਕੀਰਤ ਸਿੰਘ ਸੰਧਰ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਰਾਣਾ ਪਰਮਜੀਤ ਸਿੰਘ ਇਨ੍ਹੀਂ ਦਿਨਂੀਂ ਸਿਡਨੀ ਪਹੁੰਚੇ ਹਨ। ਸਿਡਨੀ ਦੇ ਗੁਰੂਘਰ ਰਿਵਸਬੀ ਅਤੇ ਤਾਰਾਮਾਰਾ ਵਿਖੇ ਸੰਗਤ ਨਾਲ ਵਿਸ਼ੇਸ਼ ਮਸਲਿਆਂ 'ਤੇ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਸੰਗੀਤਕਾਰ ਮੁਹੰਮਦ ਜਹੂਰ ਖਿਆਮ ਵਲੋਂ ਆਪਣੀ ਪੂਰੀ ਸੰਪਤੀ ਦਾਨ ਕਰਨ ਦਾ ਐਲਾਨ

ਮੁੰਬਈ, 15 ਮਈ (ਏਜੰਸੀ)- ਪ੍ਰਸਿੱਧ ਸੰਗੀਤਕਾਰ ਮੁਹੰਮਦ ਜਹੂਰ ਖਿਆਮ ਨੇ ਸਿਨੇਮਾ ਕਾਰਜਕਰਤਾਵਾਂ ਦੀ ਸਹਾਇਤਾ ਲਈ ਆਪਣੀ ਪੂਰੀ ਸੰਪਤੀ ਦਾਨ ਕਰਨ ਦਾ ਐਲਾਨ ਕੀਤਾ। ਬੀਤੇ ਦਿਨ ਉਨ੍ਹਾਂ ਇਹ ਐਲਾਨ ਫ਼ਿਲਮ ਕਾਰਜਕਰਤਾਵਾਂ ਦੀਆਂ 22 ਸੰਸਥਾਵਾਂ ਦੇ ਫੈਡਰੇਸ਼ਨ ਆਫ਼ ਵੈਸਟਰਨ ਇੰਡੀਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX