ਤਾਜਾ ਖ਼ਬਰਾਂ


ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਤੋਂ ਆਪਣੇ ਪਿੰਡ ਜਾ ਰਹੇ ਇੱਕ ਨੌਜਵਾਨ ਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਹਮਲਾ ਕਰ ਕੇ ਉਸ ਦਾ ਮੋਟਰਸਾਈਕਲ...
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁੱਖ ਅਬਦੁੱਲਾ ਅਤੇ...
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ...
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ...
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ...
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ...
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਚੰਡੀਗੜ੍ਹ, 18 ਜਨਵਰੀ (ਹਰਕਵਲਜੀਤ ਸਿੰਘ) - ਪਿਛਲੇ ਦਿਨੀਂ ਆਪਣੀ ਹੀ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਸ਼ਿਆਂ ਦੇ ਮਾਮਲੇ 'ਚ ਸਵਾਲ ਚੁੱਕਣ ਸਮੇਤ ਪੁਲਿਸ ਦੀ ਸੀਨੀਅਰ ਅਫ਼ਸਰਸ਼ਾਹੀ 'ਤੇ ਗੰਭੀਰ ਦੋਸ਼ ਲਗਾਉਣ ਵਾਲੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ...
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਫ਼ੌਜ ਵਿਚ ਖ਼ਰਾਬ ਭੋਜਨ ਦੀ ਵੀਡੀਓ ਬਣਾ ਕੇ ਸ਼ਿਕਾਇਤ ਕਰਨ ਵਾਲੇ ਬੀ.ਐਸ.ਐਫ. ਜਵਾਨ ਤੇਜ਼ ਬਹਾਦੁਰ ਯਾਦਵ ਦੇ ਬੇਟੇ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਤੇਜ ਬਹਾਦੁਰ ਦੇ 22 ਸਾਲ ਦੇ ਬੇਟੇ ਰੋਹਿਤ ਰੇਵਾੜੀ ਦੇ ਸ਼ਾਂਤੀ ਵਿਹਾਰ ਰਿਹਾਇਸ਼ 'ਤੇ...
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਜੰਮੂ ਕਸ਼ਮੀਰ ਦੇ ਲਦਾਖ ਸਥਿਤ ਖਾਰਡੁੰਗ ਲਾ 'ਚ ਅੱਜ ਸਵੇਰੇ ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 10 ਲੋਕ ਫਸ ਗਏ ਸਨ। ਜਿਨ੍ਹਾਂ ਵਿਚੋਂ 5 ਲੋਕਾਂ ਦੀ ਮ੍ਰਿਤਕ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ। ਪੰਜ ਲੋਕ...
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਨਵੀਂ ਦਿੱਲੀ, 18 ਜਨਵਰੀ - ਸੂਤਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਘੋਸ਼ਣਾ ਮਾਰਚ ਦੇ ਪਹਿਲੇ ਹਫ਼ਤੇ ਕਰ ਸਕਦਾ ਹੈ। ਲੋਕ ਸਭਾ ਚੋਣਾਂ 6-7 ਪੜਾਵਾਂ...
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 18 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਨੌਜਵਾਨ ਲੜਕਿਆ ਨੂੰ ਆਪਣੇ ਜਾਲ 'ਚ ਫ਼ਸਾਕੇ ਜਬਰਜਨਾਹ ਦਾ ਮਾਮਲਾ ਦਰਜ ਕਰਵਾਉਣ ਦਾ ਡਰ ਪਾ ਕੇ ਬਲੈਕਮੇਲ...
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  1 day ago
ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਦੇ ਮਡਚਲ ਜ਼ਿਲ੍ਹੇ 'ਚ ਇੱਕ ਘਰ 'ਚ ਸਿਲੰਡਰ ਫਟਣ ਕਾਰਨ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 6 ਹੋਰ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ......
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ...
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  1 day ago
ਨਵੀਂ ਦਿੱਲੀ, 18 ਜਨਵਰੀ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਰਿਪੋਰਟ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਈਨ ਫਲੂ ਨਹੀ ਹੋਇਆ...
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  1 day ago
ਚੰਡੀਗੜ੍ਹ, 18 ਜਨਵਰੀ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਤੋਂ ਮੁਅੱਤਲ ਕੀਤੇ ਗਏ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਲੈ ਕੇ ਪੰਜਾਬ...
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  1 day ago
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  1 day ago
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  1 day ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  1 day ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਰਾਸ਼ਟਰੀ-ਅੰਤਰਰਾਸ਼ਟਰੀ

ਵਿਰਾਸਤ ਵੈੱਲਫੇਅਰ ਸੁਸਾਇਟੀ ਨੇ ਮਾਂ ਦਿਵਸ ਮੌਕੇ ਕਰਵਾਇਆ 'ਮੇਲਾ ਪੰਜਾਬਣਾਂ ਦਾ-2018'

ਕੈਲਗਰੀ 15 ਮਈ (ਜਸਜੀਤ ਸਿੰਘ ਧਾਮੀ)-ਵਿਰਾਸਤ ਵੈੱਲਫੇਅਰ ਸੁਸਾਇਟੀ ਵਲੋਂ ਕੁਆਲਿਟੀ ਟਰਾਂਸਮਿਸ਼ਨ, ਪੀ ਐਾਡ ਜੀ ਐਕਸਾਵੇਟਿੰਗ ਅਤੇ ਜਸਕੀਰਤ ਸਿੰਘ ਬਰਾੜ ਦੇ ਸਹਿਯੋਗ ਨਾਲ ਮਾਂ ਦਿਵਸ 'ਤੇ 'ਮੇਲਾ ਪੰਜਾਬਣਾਂ ਦਾ-2018' ਕਰਵਾਇਆ ਗਿਆ | ਸਿਰਫ਼ ਔਰਤਾਂ ਲਈ ਕਰਵਾਏ ਗਏ ਇਸ ਮੇਲੇ ...

ਪੂਰੀ ਖ਼ਬਰ »

ਪ੍ਰਸਿੱਧ ਭੌਤਿਕ ਵਿਗਿਆਨੀ ਈ.ਸੀ.ਜੀ. ਸੁਦਰਸ਼ਨ ਨਹੀਂ ਰਹੇ

9 ਵਾਰੀ ਨੋਬਲ ਪੁਰਸਕਾਰ ਲਈ ਹੋਏ ਨਾਮਜ਼ਦ ਹੌਸਟਨ, 15 ਮਈ (ਏਜੰਸੀ)- ਪ੍ਰਸਿੱਧ ਭੌਤਿਕ ਵਿਗਿਆਨੀ ਈ.ਸੀ. ਜਾਰਜ ਸੁਦਰਸ਼ਨ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਟੈਕਸਸ ਦੇ ਆਸਟਿਨ 'ਚ ਕੀਤਾ ਜਾਵੇਗਾ। ਪਰਿਵਾਰਕ ਸੂਤਰਾਂ ਅਤੇ ਕਰੀਬੀ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ

ਮੈਲਬੌਰਨ, 15 ਮਈ (ਏਜੰਸੀ)- ਦੱਖਣੀ ਆਸਟ੍ਰੇਲੀਆ 'ਚ ਇਕ ਰਾਜਮਾਰਗ 'ਤੇ ਹੋਏ ਹਾਦਸੇ 'ਚ 36 ਸਾਲਾਂ ਇਕ ਭਾਰਤੀ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਦੱਖਣੀ ਆਸਟ੍ਰੇਲੀਆ ਦੇ ਵਿਗਲੇ ਫਲੈਟ 'ਚ ਸਟੂਟ ਰਾਜਮਾਰਗ 'ਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਕੈਨੇਡਾ ਵਿਚ ਹੋਇਆ ਹਾਸਰਸ ਹਿੰਦੀ ਕਵੀ ਸੰਮੇਲਨ

ਟੋਰਾਂਟੋ, 15 ਮਈ (ਹਰਜੀਤ ਸਿੰਘ ਬਾਜਵਾ)-ਉੱਤਰ ਪ੍ਰਦੇਸ਼ ਇਨ ਕੈਨੇਡਾ ਸੰਸਥਾ (ਯੂਪਿਕਾ) ਵਲੋਂ ਹਾਸਰਸ ਹਿੰਦੀ ਕਵੀ ਸੰਮੇਲਨ 'ਹਾਸਿਆਂ ਕੇ ਰੰਗ, ਗੀਤ ਗ਼ਜ਼ਲ ਕੇ ਸੰਗ' ਸ੍ਰੀ ਸੰਜੀਵ ਮਲਿਕ ਦੀ ਦੇਖ-ਰੇਖ ਵਿਚ ਕਰਵਾਇਆ ਗਿਆ ਜਿਸ ਵਿਚ ਹਾਜ਼ਰੀਨ ਦਾ ਮਨੋਰੰਜਨ ਕਰਨ ਲਈ ਮੁੰਬਈ ਤੋਂ ...

ਪੂਰੀ ਖ਼ਬਰ »

ਯੂ. ਕੇ. ਵਿਚ ਹੋਇਆ ਪਹਿਲਾ ਪੰਜਾਬੀ ਫ਼ਿਲਮ ਪੁਰਸਕਾਰ ਸਮਾਰੋਹ

ਲੰਡਨ, 15 (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਵਿਚ ਪਹਿਲਾ ਬ੍ਰਿਟ ਏਸ਼ੀਆ ਪੰਜਾਬੀ ਫ਼ਿਲਮ ਪੁਰਸਕਾਰ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਪੰਜਾਬੀ ਫ਼ਿਲਮ ਅਤੇ ਪੰਜਾਬੀ ਸੰਗੀਤ ਦੀ ਦੁਨੀਆ ਦੇ ਨਾਮਵਰ ਕਲਾਕਾਰਾਂ ਜੈਸਮੀਨ ਸੈਂਡਲਜ਼, ਹਾਰਡੀ ਸੰਧੂ, ਸ਼ੈਰੀ ਮਾਨ, ਗੁਰ ਸੰਧੂ, ਸੁਨੰਦਾ ਸ਼ਰਮਾ ਆਦਿ ਨੇ ਹਿੱਸਾ ਲਿਆ। ਜਦਕਿ ਇਸ ਮੌਕੇ ਸਤਿੰਦਰ ਸਰਤਾਜ, ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ ਵੀ ਹਾਜ਼ਰ ਹੋਏ। ਪੰਜਾਬੀ ਸਿਨੇਮਾ ਦੀ ਕਾਮਯਾਬੀ ਦੇ ਇਸ ਤਰ੍ਹਾਂ ਜਸ਼ਨ ਬਰਤਾਨੀਆ ਦੀ ਧਰਤੀ 'ਤੇ ਪਹਿਲੀ ਵਾਰ ਮਨਾਏ ਗਏ ਹਨ। ਗੁਰਪ੍ਰੀਤ ਘੁੱਗੀ ਨੇ ਬ੍ਰਿਟ ਏਸ਼ੀਆ ਦੇ ਟੋਨੀ ਸ਼ੇਰਗਿੱਲ ਨੂੰ ਇਸ ਉੱਦਮ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਸਤਿੰਦਰ ਸਰਤਾਜ ਨੂੰ ਐਮ.ਪੀ. ਪ੍ਰੀਤ ਕੌਰ ਗਿੱਲ ਨੇ 'ਦਾ ਬਲੈਕ ਪ੍ਰਿੰਸ' ਵਿਚ ਨਿਭਾਏ ਰੋਲ ਬਦਲੇ ਬਾਕਮਾਲ ਅਦਾਕਾਰੀ ਪੁਰਸਕਾਰ ਦਿੱਤਾ ਦਿੱਤਾ ਗਿਆ। ਯੂ. ਕੇ. ਦੀ ਜੰਮਪਲ ਮੈਂਡੀ ਤੱਖਰ ਨੂੰ ਉਤਸ਼ਾਹਿਤ ਪੁਰਸਕਾਰ, ਗੁਰਪ੍ਰੀਤ ਘੁੱਗੀ ਨੂੰ ਖ਼ਾਸ ਪਹਿਚਾਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਤਰਸੇਮ ਜੱਸਰ ਨੂੰ ਵਧੀਆ ਪੇਸ਼ਕਾਰ ਪੁਰਸਕਾਰ ਪ੍ਰਦਾਨ ਕੀਤਾ ਗਿਆ। ਇਸ ਮੌਕੇ ਵਿਸ਼ਵ ਭਰ ਵਿਚ ਸਿੱਖ ਕੌਮ ਦਾ ਨਾਂਅ ਰੌਸ਼ਨ ਕਰਨ ਵਾਲੀ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਸੀ.ਈ.ਓ. ਰਵੀ ਸਿੰਘ ਨੂੰ 50 ਹਜ਼ਾਰ ਪੌਂਡ ਦਾ ਚੈੱਕ ਇੰਪੀਰੀਅਲ ਕੈਪੀਟਲ ਚੇਅਰਮੈਨ ਬੌਬੀ ਸਿੰਘ ਵਲੋਂ ਭੇਟ ਕੀਤਾ ਗਿਆ।


ਖ਼ਬਰ ਸ਼ੇਅਰ ਕਰੋ

ਵਿਵਾਦ ਸਿਰਫ਼ ਤਿਆਗ ਭਾਵਨਾ ਨਾਲ ਹੀ ਖ਼ਤਮ ਹੋ ਸਕਦੇ - ਪੰਚ ਪ੍ਰਧਾਨੀ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਚ ਪ੍ਰਧਾਨੀ ਯੂ. ਕੇ. ਵਲੋਂ ਪਰਮਿੰਦਰ ਸਿੰਘ ਬੱਲ ਅਤੇ ਹਰਦਿਆਲ ਸਿੰਘ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਵਿਵਾਦ ਸਿਰਫ਼ ਤਿਆਗ ਭਾਵਨਾ ਨਾਲ ਹੀ ਖ਼ਤਮ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਸਿੱਖ ਕੌਮ ਵਿਚ ਕਈ ...

ਪੂਰੀ ਖ਼ਬਰ »

ਗੁਰਦੁਆਰਾ ਸਮੈਦਿਕ ਵਿਚ 25 ਸਾਲ ਬਤੌਰ ਗ੍ਰੰਥੀ ਸੇਵਾਵਾਂ ਕਰਨ ਵਾਲੇ ਗਿਆਨੀ ਜੋਗਿੰਦਰ ਸਿੰਘ ਦਾ ਸਨਮਾਨ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਬਤੌਰ ਮੁੱਖ ਗ੍ਰੰਥੀ ਸੇਵਾਵਾਂ ਕਰਨ ਵਾਲੇ ਗਿਆਨੀ ਜੋਗਿੰਦਰ ਸਿੰਘ ਦੀਆਂ 25 ਸਾਲ ਗੁਰੂ ਘਰ ਨੂੰ ਸਿੱਖ ਪ੍ਰਚਾਰਕ ਵਜੋਂ ਸੇਵਾਵਾਂ ਦੇਣ ਬਦਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ...

ਪੂਰੀ ਖ਼ਬਰ »

ਕੈਨੇਡਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਭਰਵੀਂ ਮੀਟਿੰਗ

ਸ਼ਾਹਕੋਟ ਜ਼ਿਮਨੀ ਚੋਣ 'ਤੇ ਵਿਦਿਆਰਥੀਆਂ ਦੇ ਮਸਲੇ ਵਿਚਾਰੇ-ਜਥੇਦਾਰ ਪਾਇਲ, ਚੀਮਾ ਟੋਰਾਂਟੋ, 15 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਈਸਟ ਇਕਾਈ ਦੇ ਪ੍ਰਧਾਨ ਜਥੇਦਾਰ ਪ੍ਰਦੁੱਮਣ ਸਿੰਘ ਪਾਇਲ ਦੀ ਅਗਵਾਈ ਵਿਚ ਬਰੈਂਪਟਨ ਵਿਖੇ ਭਰਵੀਂ ...

ਪੂਰੀ ਖ਼ਬਰ »

'ਸੋਚ ਸੈਂਟਰ' ਵਲੋਂ ਸਿਆਟਲ ਵਿਖੇ 'ਰੰਨ ਔਰ ਵਾਕ' 2 ਜੂਨ ਨੂੰ

ਵੱਡੀ ਗਿਣਤੀ ਵਿਚ ਭਾਰਤੀ ਵੀ ਹਿੱਸਾ ਲੈਣਗੇ ਸਿਆਟਲ, 15 ਮਈ (ਹਰਮਨਪ੍ਰੀਤ ਸਿੰਘ)-ਸਿਆਟਲ ਦੀ ਸੂਜਨ ਕੋਮਨ ਸੰਸਥਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 2 ਜੂਨ ਨੂੰ 'ਰੰਨ ਔਰ ਵਾਕ' (ਦੌੜੋ ਜਾਂ ਤੂਰੋ) ਸਿਆਟਲ ਸੈਂਟਰ (ਡਾਊਨ ਟਾਊਨ ਸਿਆਟਲ) ਵਿਖੇ ਕਰਵਾਈ ਜਾਵੇਗੀ। ਇਸ ਦੌੜ ...

ਪੂਰੀ ਖ਼ਬਰ »

ਭਾਈ ਅਮਰੀਕ ਸਿੰਘ ਨਾਲ ਹੋਈ ਬਦਸਲੂਕੀ ਦੀ ਨਿੰਦਾ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਨਾਨਕ ਦਰਬਾਰ ਗੁਰਦੁਆਰਾ ਬੈਲਵੀਡੀਅਰ ਦੀ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀਂ ਸਾਊਥਾਲ ਵਿਖੇ ਸਿੱਖ ਪ੍ਰਚਾਰਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ਨਾਲ ਹੋਈ ਬਦਸਲੂਕੀ ਦੀ ਸਖ਼ਤ ਨਿੰਦਾ ਕੀਤੀ ਹੈ। ਗੁਰੂ ਘਰ ਦੇ ...

ਪੂਰੀ ਖ਼ਬਰ »

ਗੁਰਦੁਆਰਾ ਖ਼ਾਲਸਾ ਦੀਵਾਨ (ਹਾਂਗਕਾਂਗ) ਦੀ ਸਾਲ 2018-19 ਦੀ ਪ੍ਰਬੰਧਕ ਕਮੇਟੀ ਨਿਯੁਕਤ

ਹਾਂਗਕਾਂਗ, 15 ਮਈ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਇਕੋ-ਇਕ ਗੁਰਦੁਆਰਾ ਖ਼ਾਲਸਾ ਦੀਵਾਨ (ਸਿੱਖ ਟੈਂਪਲ) ਹਾਂਗਕਾਂਗ ਦੀ ਸਾਲ 2018-19 ਦੀ ਪ੍ਰਬੰਧਕ ਕਮੇਟੀ ਦੀਵਾਨ ਦੇ ਜਨਰਲ ਇਜਲਾਸ ਵਿਚ ਨਿਯੁਕਤ ਕੀਤੀ ਗਈ, ਜਿਸ ਵਿਚ ਸ: ਦਲਜੀਤ ਸਿੰਘ ਜ਼ੀਰਾ ਬਤੌਰ ਪ੍ਰਧਾਨ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਵਿਕਟੋਰੀਆ ਸੰਸਦੀ ਚੋਣਾਂ ਲਈ ਮੈਲਟਨ ਤੋਂ ਹਰਕੀਰਤ ਸਿੰਘ ਹੋਣਗੇ ਗਰੀਨਜ਼ ਦੇ ਉਮੀਦਵਾਰ

ਹਰਕੀਰਤ ਸਿੰਘ ਦੇ ਲੋਕ ਭਲਾਈ ਕੰਮਾਂ 'ਚ ਮੋਹਰੀ-ਪਾਰਟੀ ਪ੍ਰਧਾਨ ਸਮੈਂਥਾ ਰਤਨਮ ਮੈਲਬੌਰਨ, 15 ਮਈ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੀ ਤੀਜੀ ਸਭ ਤੋਂ ਵੱਡੀ ਪਾਰਟੀ ਦਾ ਗਰੀਨਜ਼ ਨੇ ਮੈਲਬੌਰਨ ਦੇ ਮੈਲਟਨ ਇਲਾਕੇ ਤੋਂ ਸ: ਹਰਕੀਰਤ ਸਿੰਘ ਨੂੰ ਨਵੰਬਰ ਵਿਚ ਹੋਣ ਜਾ ਰਹੀਆਂ ...

ਪੂਰੀ ਖ਼ਬਰ »

ਰਾਣਾ ਪਰਮਜੀਤ ਸਿੰਘ ਦਾ ਸਿਡਨੀ ਸਿੱਖ ਸੰਗਤ ਵਲੋਂ ਵਿਸ਼ੇਸ਼ ਸਨਮਾਨ

ਸਿਡਨੀ, 15 ਮਈ (ਹਰਕੀਰਤ ਸਿੰਘ ਸੰਧਰ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਰਾਣਾ ਪਰਮਜੀਤ ਸਿੰਘ ਇਨ੍ਹੀਂ ਦਿਨਂੀਂ ਸਿਡਨੀ ਪਹੁੰਚੇ ਹਨ। ਸਿਡਨੀ ਦੇ ਗੁਰੂਘਰ ਰਿਵਸਬੀ ਅਤੇ ਤਾਰਾਮਾਰਾ ਵਿਖੇ ਸੰਗਤ ਨਾਲ ਵਿਸ਼ੇਸ਼ ਮਸਲਿਆਂ 'ਤੇ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਸੰਗੀਤਕਾਰ ਮੁਹੰਮਦ ਜਹੂਰ ਖਿਆਮ ਵਲੋਂ ਆਪਣੀ ਪੂਰੀ ਸੰਪਤੀ ਦਾਨ ਕਰਨ ਦਾ ਐਲਾਨ

ਮੁੰਬਈ, 15 ਮਈ (ਏਜੰਸੀ)- ਪ੍ਰਸਿੱਧ ਸੰਗੀਤਕਾਰ ਮੁਹੰਮਦ ਜਹੂਰ ਖਿਆਮ ਨੇ ਸਿਨੇਮਾ ਕਾਰਜਕਰਤਾਵਾਂ ਦੀ ਸਹਾਇਤਾ ਲਈ ਆਪਣੀ ਪੂਰੀ ਸੰਪਤੀ ਦਾਨ ਕਰਨ ਦਾ ਐਲਾਨ ਕੀਤਾ। ਬੀਤੇ ਦਿਨ ਉਨ੍ਹਾਂ ਇਹ ਐਲਾਨ ਫ਼ਿਲਮ ਕਾਰਜਕਰਤਾਵਾਂ ਦੀਆਂ 22 ਸੰਸਥਾਵਾਂ ਦੇ ਫੈਡਰੇਸ਼ਨ ਆਫ਼ ਵੈਸਟਰਨ ਇੰਡੀਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX