ਤਾਜਾ ਖ਼ਬਰਾਂ


ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  13 minutes ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  17 minutes ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  23 minutes ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  41 minutes ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  53 minutes ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿਚ ਭਿੜ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  58 minutes ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 minute ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  about 1 hour ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  about 1 hour ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  about 1 hour ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  11 minutes ago
ਇਸਲਾਮਾਬਾਦ, 21 ਅਕਤੂਬਰ- ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ 23 ਅਕਤੂਬਰ ਨੂੰ ਹਸਤਾਖ਼ਰ ਕਰਨ ਲਈ ਪਾਕਿਸਤਾਨ ਤਿਆਰ...
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  about 1 hour ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  about 1 hour ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਜਤਿੰਦਰ ਪਾਲ ਸਿੰਘ)- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕੁਝ ਬੂਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ...
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੇਲ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਦੀ ਅਗਵਾਈ...
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  about 2 hours ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  about 2 hours ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  about 2 hours ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  about 2 hours ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਵਿਰਾਸਤ ਵੈੱਲਫੇਅਰ ਸੁਸਾਇਟੀ ਨੇ ਮਾਂ ਦਿਵਸ ਮੌਕੇ ਕਰਵਾਇਆ 'ਮੇਲਾ ਪੰਜਾਬਣਾਂ ਦਾ-2018'

ਕੈਲਗਰੀ 15 ਮਈ (ਜਸਜੀਤ ਸਿੰਘ ਧਾਮੀ)-ਵਿਰਾਸਤ ਵੈੱਲਫੇਅਰ ਸੁਸਾਇਟੀ ਵਲੋਂ ਕੁਆਲਿਟੀ ਟਰਾਂਸਮਿਸ਼ਨ, ਪੀ ਐਾਡ ਜੀ ਐਕਸਾਵੇਟਿੰਗ ਅਤੇ ਜਸਕੀਰਤ ਸਿੰਘ ਬਰਾੜ ਦੇ ਸਹਿਯੋਗ ਨਾਲ ਮਾਂ ਦਿਵਸ 'ਤੇ 'ਮੇਲਾ ਪੰਜਾਬਣਾਂ ਦਾ-2018' ਕਰਵਾਇਆ ਗਿਆ | ਸਿਰਫ਼ ਔਰਤਾਂ ਲਈ ਕਰਵਾਏ ਗਏ ਇਸ ਮੇਲੇ ...

ਪੂਰੀ ਖ਼ਬਰ »

ਪ੍ਰਸਿੱਧ ਭੌਤਿਕ ਵਿਗਿਆਨੀ ਈ.ਸੀ.ਜੀ. ਸੁਦਰਸ਼ਨ ਨਹੀਂ ਰਹੇ

9 ਵਾਰੀ ਨੋਬਲ ਪੁਰਸਕਾਰ ਲਈ ਹੋਏ ਨਾਮਜ਼ਦ ਹੌਸਟਨ, 15 ਮਈ (ਏਜੰਸੀ)- ਪ੍ਰਸਿੱਧ ਭੌਤਿਕ ਵਿਗਿਆਨੀ ਈ.ਸੀ. ਜਾਰਜ ਸੁਦਰਸ਼ਨ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਟੈਕਸਸ ਦੇ ਆਸਟਿਨ 'ਚ ਕੀਤਾ ਜਾਵੇਗਾ। ਪਰਿਵਾਰਕ ਸੂਤਰਾਂ ਅਤੇ ਕਰੀਬੀ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ

ਮੈਲਬੌਰਨ, 15 ਮਈ (ਏਜੰਸੀ)- ਦੱਖਣੀ ਆਸਟ੍ਰੇਲੀਆ 'ਚ ਇਕ ਰਾਜਮਾਰਗ 'ਤੇ ਹੋਏ ਹਾਦਸੇ 'ਚ 36 ਸਾਲਾਂ ਇਕ ਭਾਰਤੀ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਦੱਖਣੀ ਆਸਟ੍ਰੇਲੀਆ ਦੇ ਵਿਗਲੇ ਫਲੈਟ 'ਚ ਸਟੂਟ ਰਾਜਮਾਰਗ 'ਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਕੈਨੇਡਾ ਵਿਚ ਹੋਇਆ ਹਾਸਰਸ ਹਿੰਦੀ ਕਵੀ ਸੰਮੇਲਨ

ਟੋਰਾਂਟੋ, 15 ਮਈ (ਹਰਜੀਤ ਸਿੰਘ ਬਾਜਵਾ)-ਉੱਤਰ ਪ੍ਰਦੇਸ਼ ਇਨ ਕੈਨੇਡਾ ਸੰਸਥਾ (ਯੂਪਿਕਾ) ਵਲੋਂ ਹਾਸਰਸ ਹਿੰਦੀ ਕਵੀ ਸੰਮੇਲਨ 'ਹਾਸਿਆਂ ਕੇ ਰੰਗ, ਗੀਤ ਗ਼ਜ਼ਲ ਕੇ ਸੰਗ' ਸ੍ਰੀ ਸੰਜੀਵ ਮਲਿਕ ਦੀ ਦੇਖ-ਰੇਖ ਵਿਚ ਕਰਵਾਇਆ ਗਿਆ ਜਿਸ ਵਿਚ ਹਾਜ਼ਰੀਨ ਦਾ ਮਨੋਰੰਜਨ ਕਰਨ ਲਈ ਮੁੰਬਈ ਤੋਂ ਹਾਸਰਸ ਕਲਾਕਾਰ ਗੌਰਵ ਸ਼ਰਮਾ, ਲਖਨਊ ਤੋਂ ਹਾਸ ਵਿਅੰਗ ਲੇਖਕ ਸਰਵੇਸ਼ ਅਸਥਾਨਾਂ ਅਤੇ ਬਦਾਊ ਤੋਂ ਗ਼ਜ਼ਲ ਗਾਇਕਾ ਡਾ. ਸੋਨਰੂਪਾ ਵਿਸ਼ਾਲ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਸਨ। ਇਸ ਮੌਕੇ ਮੈਂਬਰ ਪਾਰਲੀਮੈਂਟ ਸ੍ਰੀ ਬੌਬ ਸਰੋਆ ਵੀ ਪਹੁੰਚੇ ਹੋਏ ਸਨ ਜਿਨ੍ਹਾਂ ਨੇ ਸਾਰੇ ਕਲਾਕਾਰਾਂ ਨੂੰ ਮਾਣ ਪੱਤਰ ਵੀ ਦਿੱਤੇ। ਇਸ ਤੋਂ ਇਲਾਵਾ ਪੀ. ਸੀ. ਪਾਰਟੀ ਦੇ ਆਗੂ ਸਿਮਰ ਸਿੱਧੂ ਸਮੇਤ ਕਈ ਹੋਰ ਵੀ ਸਿਆਸੀ ਆਗੂ ਪਹੁੰਚੇ ਹੋਏ ਸਨ। ਸਮਾਗਮ ਦੀ ਸ਼ੁਰੂਆਤ ਸ੍ਰੀ ਮਿਸ਼ਰਾ ਨੇ ਸਮਾਗਮ ਦੀ ਰੂਪ-ਰੇਖਾ ਦੀ ਭੂਮਿਕਾ ਬੰਨ੍ਹਦਿਆਂ ਕੁਝ ਸ਼ੇਅਰਾਂ ਨਾਲ ਕੀਤੀ, ਉਪਰੰਤ ਸਮਾਗਮ ਦੇ ਸੰਚਾਲਕ ਸ੍ਰੀ ਸੰਜੀਵ ਮਲਿਕ ਨੇ ਸਾਰਿਆਂ ਨੂੰ ਜੀ ਆਇਆਂ ਆਖਦਿਆਂ ਹਿੰਦੀ ਬੋਲੀ ਬਾਰੇ ਗੱਲ ਕੀਤੀ ਅਤੇ ਦੱਸਿਆ ਕਿ ਇਸ ਸਮਾਗਮ ਤੋਂ ਇਕੱਠੀ ਹੋਣ ਵਾਲੀ ਸਾਰੀ ਰਾਸ਼ੀ ਸਿਕ ਕਿਡਜ਼ ਹਸਪਤਾਲ ਨੂੰ ਦਾਨ ਕੀਤੀ ਜਾਵੇਗੀ। ਉਨ੍ਹਾਂ 'ਆਜ ਕੀ ਸ਼ਾਮ ਹਿੰਦੀ ਔਰ ਹਿੰਦੁਸਤਾਨ ਕੇ ਨਾਮ' ਕਹਿੰਦਿਆਂ ਭਾਰਤ ਤੋਂ ਆਏ ਕਲਾਕਾਰ ਸਰਵੇਸ਼ ਅਸਥਾਨਾਂ ਨੂੰ ਸੱਦਿਆ ਤੇ ਜਦੋਂ ਹੀ ਸਰਵੇਸ਼ ਅਸਥਾਨਾਂ ਨੇ ਮਾਇਕ ਫੜਿਆ ਹਾਜ਼ਰੀਨ ਨੇ ਤਾੜੀਆਂ ਨਾਲ ਉਸ ਦਾ ਸੁਆਗਤ ਕੀਤਾ। ਸਰਵੇਸ਼ ਅਸਥਾਨਾਂ ਨੇ ਆਪਣੇ ਅੰਦਾਜ਼ ਵਿਚ ਗੱਲਾਂ ਕਰਕੇ ਲੋਕਾਂ ਨੂੰ ਖ਼ੂਬ ਹਸਾਇਆ ਫਿਰ ਵਾਰੀ ਆਈ ਗੌਰਵ ਸ਼ਰਮਾ ਦੀ ਜਿਸ ਦੀ ਹਰ ਗੱਲ 'ਤੇ ਤਾੜੀਆਂ ਵੱਜਦੀਆਂ ਰਹੀਆਂ। ਉਸ ਨੇ ਭਾਰਤ ਦੇ ਸਰਕਾਰੀ ਤੰਤਰ, ਰਗ-ਰਗ ਵਿਚ ਫੈਲ ਚੁੱਕਿਆ ਭ੍ਰਿਸ਼ਟਾਚਾਰ, ਨੋਟਬੰਦੀ ਤੋਂ ਬਾਅਦ ਭਾਰਤ ਵਿਚ ਪੈਦਾ ਹੋਏ ਹਾਲਾਤ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਅਜਿਹੇ ਵਿਅੰਗ ਮਈ ਅੰਦਾਜ਼ ਵਿਚ ਸੁਣਾਈਆਂ ਕਿ ਲੋਕ ਹਸ-ਹਸ ਲੋਟ-ਪੋਟ ਹੋ ਗਏ। ਉਨ੍ਹਾਂ ਆਪਣੇ ਅੰਦਾਜ਼ ਵਿਚ ਕਿਹਾ ਕਿ ਮਸਤ ਰਹਿਣ ਵਾਲਾ ਆਦਮੀ ਕਦੇ ਸਵਰਗ ਦੀ ਲਾਲਸਾ ਨਹੀਂ ਕਰਦਾ ਸਗੋਂ ਜਿੱਥੇ ਵੀ ਜਾਂਦਾ ਹੈ ਸਾਰਾ ਵਾਤਾਵਰਨ ਹੀ ਸਵਰਗ ਜਿਹਾ ਬਣਾ ਦਿੰਦਾ ਹੈ। ਇਸ ਤੋਂ ਬਾਅਦ ਡਾ. ਸੋਨਰੂਪਾ ਨੇ ਗੀਤ ਗ਼ਜ਼ਲ ਅਤੇ ਸ਼ੇਅਰੋ-ਸ਼ਾਇਰੀ ਨਾਲ ਬਹੁਤ ਵਧੀਆ ਹਾਜ਼ਰੀ ਲੁਆਈ।


ਖ਼ਬਰ ਸ਼ੇਅਰ ਕਰੋ

ਯੂ. ਕੇ. ਵਿਚ ਹੋਇਆ ਪਹਿਲਾ ਪੰਜਾਬੀ ਫ਼ਿਲਮ ਪੁਰਸਕਾਰ ਸਮਾਰੋਹ

ਲੰਡਨ, 15 (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਵਿਚ ਪਹਿਲਾ ਬ੍ਰਿਟ ਏਸ਼ੀਆ ਪੰਜਾਬੀ ਫ਼ਿਲਮ ਪੁਰਸਕਾਰ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਪੰਜਾਬੀ ਫ਼ਿਲਮ ਅਤੇ ਪੰਜਾਬੀ ਸੰਗੀਤ ਦੀ ਦੁਨੀਆ ਦੇ ਨਾਮਵਰ ਕਲਾਕਾਰਾਂ ਜੈਸਮੀਨ ਸੈਂਡਲਜ਼, ਹਾਰਡੀ ਸੰਧੂ, ਸ਼ੈਰੀ ਮਾਨ, ਗੁਰ ਸੰਧੂ, ...

ਪੂਰੀ ਖ਼ਬਰ »

ਵਿਵਾਦ ਸਿਰਫ਼ ਤਿਆਗ ਭਾਵਨਾ ਨਾਲ ਹੀ ਖ਼ਤਮ ਹੋ ਸਕਦੇ - ਪੰਚ ਪ੍ਰਧਾਨੀ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਚ ਪ੍ਰਧਾਨੀ ਯੂ. ਕੇ. ਵਲੋਂ ਪਰਮਿੰਦਰ ਸਿੰਘ ਬੱਲ ਅਤੇ ਹਰਦਿਆਲ ਸਿੰਘ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਵਿਵਾਦ ਸਿਰਫ਼ ਤਿਆਗ ਭਾਵਨਾ ਨਾਲ ਹੀ ਖ਼ਤਮ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਸਿੱਖ ਕੌਮ ਵਿਚ ਕਈ ...

ਪੂਰੀ ਖ਼ਬਰ »

ਗੁਰਦੁਆਰਾ ਸਮੈਦਿਕ ਵਿਚ 25 ਸਾਲ ਬਤੌਰ ਗ੍ਰੰਥੀ ਸੇਵਾਵਾਂ ਕਰਨ ਵਾਲੇ ਗਿਆਨੀ ਜੋਗਿੰਦਰ ਸਿੰਘ ਦਾ ਸਨਮਾਨ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਬਤੌਰ ਮੁੱਖ ਗ੍ਰੰਥੀ ਸੇਵਾਵਾਂ ਕਰਨ ਵਾਲੇ ਗਿਆਨੀ ਜੋਗਿੰਦਰ ਸਿੰਘ ਦੀਆਂ 25 ਸਾਲ ਗੁਰੂ ਘਰ ਨੂੰ ਸਿੱਖ ਪ੍ਰਚਾਰਕ ਵਜੋਂ ਸੇਵਾਵਾਂ ਦੇਣ ਬਦਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ...

ਪੂਰੀ ਖ਼ਬਰ »

ਕੈਨੇਡਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਭਰਵੀਂ ਮੀਟਿੰਗ

ਸ਼ਾਹਕੋਟ ਜ਼ਿਮਨੀ ਚੋਣ 'ਤੇ ਵਿਦਿਆਰਥੀਆਂ ਦੇ ਮਸਲੇ ਵਿਚਾਰੇ-ਜਥੇਦਾਰ ਪਾਇਲ, ਚੀਮਾ ਟੋਰਾਂਟੋ, 15 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਈਸਟ ਇਕਾਈ ਦੇ ਪ੍ਰਧਾਨ ਜਥੇਦਾਰ ਪ੍ਰਦੁੱਮਣ ਸਿੰਘ ਪਾਇਲ ਦੀ ਅਗਵਾਈ ਵਿਚ ਬਰੈਂਪਟਨ ਵਿਖੇ ਭਰਵੀਂ ...

ਪੂਰੀ ਖ਼ਬਰ »

'ਸੋਚ ਸੈਂਟਰ' ਵਲੋਂ ਸਿਆਟਲ ਵਿਖੇ 'ਰੰਨ ਔਰ ਵਾਕ' 2 ਜੂਨ ਨੂੰ

ਵੱਡੀ ਗਿਣਤੀ ਵਿਚ ਭਾਰਤੀ ਵੀ ਹਿੱਸਾ ਲੈਣਗੇ ਸਿਆਟਲ, 15 ਮਈ (ਹਰਮਨਪ੍ਰੀਤ ਸਿੰਘ)-ਸਿਆਟਲ ਦੀ ਸੂਜਨ ਕੋਮਨ ਸੰਸਥਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 2 ਜੂਨ ਨੂੰ 'ਰੰਨ ਔਰ ਵਾਕ' (ਦੌੜੋ ਜਾਂ ਤੂਰੋ) ਸਿਆਟਲ ਸੈਂਟਰ (ਡਾਊਨ ਟਾਊਨ ਸਿਆਟਲ) ਵਿਖੇ ਕਰਵਾਈ ਜਾਵੇਗੀ। ਇਸ ਦੌੜ ...

ਪੂਰੀ ਖ਼ਬਰ »

ਭਾਈ ਅਮਰੀਕ ਸਿੰਘ ਨਾਲ ਹੋਈ ਬਦਸਲੂਕੀ ਦੀ ਨਿੰਦਾ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਨਾਨਕ ਦਰਬਾਰ ਗੁਰਦੁਆਰਾ ਬੈਲਵੀਡੀਅਰ ਦੀ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀਂ ਸਾਊਥਾਲ ਵਿਖੇ ਸਿੱਖ ਪ੍ਰਚਾਰਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ਨਾਲ ਹੋਈ ਬਦਸਲੂਕੀ ਦੀ ਸਖ਼ਤ ਨਿੰਦਾ ਕੀਤੀ ਹੈ। ਗੁਰੂ ਘਰ ਦੇ ...

ਪੂਰੀ ਖ਼ਬਰ »

ਗੁਰਦੁਆਰਾ ਖ਼ਾਲਸਾ ਦੀਵਾਨ (ਹਾਂਗਕਾਂਗ) ਦੀ ਸਾਲ 2018-19 ਦੀ ਪ੍ਰਬੰਧਕ ਕਮੇਟੀ ਨਿਯੁਕਤ

ਹਾਂਗਕਾਂਗ, 15 ਮਈ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਇਕੋ-ਇਕ ਗੁਰਦੁਆਰਾ ਖ਼ਾਲਸਾ ਦੀਵਾਨ (ਸਿੱਖ ਟੈਂਪਲ) ਹਾਂਗਕਾਂਗ ਦੀ ਸਾਲ 2018-19 ਦੀ ਪ੍ਰਬੰਧਕ ਕਮੇਟੀ ਦੀਵਾਨ ਦੇ ਜਨਰਲ ਇਜਲਾਸ ਵਿਚ ਨਿਯੁਕਤ ਕੀਤੀ ਗਈ, ਜਿਸ ਵਿਚ ਸ: ਦਲਜੀਤ ਸਿੰਘ ਜ਼ੀਰਾ ਬਤੌਰ ਪ੍ਰਧਾਨ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਵਿਕਟੋਰੀਆ ਸੰਸਦੀ ਚੋਣਾਂ ਲਈ ਮੈਲਟਨ ਤੋਂ ਹਰਕੀਰਤ ਸਿੰਘ ਹੋਣਗੇ ਗਰੀਨਜ਼ ਦੇ ਉਮੀਦਵਾਰ

ਹਰਕੀਰਤ ਸਿੰਘ ਦੇ ਲੋਕ ਭਲਾਈ ਕੰਮਾਂ 'ਚ ਮੋਹਰੀ-ਪਾਰਟੀ ਪ੍ਰਧਾਨ ਸਮੈਂਥਾ ਰਤਨਮ ਮੈਲਬੌਰਨ, 15 ਮਈ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੀ ਤੀਜੀ ਸਭ ਤੋਂ ਵੱਡੀ ਪਾਰਟੀ ਦਾ ਗਰੀਨਜ਼ ਨੇ ਮੈਲਬੌਰਨ ਦੇ ਮੈਲਟਨ ਇਲਾਕੇ ਤੋਂ ਸ: ਹਰਕੀਰਤ ਸਿੰਘ ਨੂੰ ਨਵੰਬਰ ਵਿਚ ਹੋਣ ਜਾ ਰਹੀਆਂ ...

ਪੂਰੀ ਖ਼ਬਰ »

ਰਾਣਾ ਪਰਮਜੀਤ ਸਿੰਘ ਦਾ ਸਿਡਨੀ ਸਿੱਖ ਸੰਗਤ ਵਲੋਂ ਵਿਸ਼ੇਸ਼ ਸਨਮਾਨ

ਸਿਡਨੀ, 15 ਮਈ (ਹਰਕੀਰਤ ਸਿੰਘ ਸੰਧਰ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਰਾਣਾ ਪਰਮਜੀਤ ਸਿੰਘ ਇਨ੍ਹੀਂ ਦਿਨਂੀਂ ਸਿਡਨੀ ਪਹੁੰਚੇ ਹਨ। ਸਿਡਨੀ ਦੇ ਗੁਰੂਘਰ ਰਿਵਸਬੀ ਅਤੇ ਤਾਰਾਮਾਰਾ ਵਿਖੇ ਸੰਗਤ ਨਾਲ ਵਿਸ਼ੇਸ਼ ਮਸਲਿਆਂ 'ਤੇ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਸੰਗੀਤਕਾਰ ਮੁਹੰਮਦ ਜਹੂਰ ਖਿਆਮ ਵਲੋਂ ਆਪਣੀ ਪੂਰੀ ਸੰਪਤੀ ਦਾਨ ਕਰਨ ਦਾ ਐਲਾਨ

ਮੁੰਬਈ, 15 ਮਈ (ਏਜੰਸੀ)- ਪ੍ਰਸਿੱਧ ਸੰਗੀਤਕਾਰ ਮੁਹੰਮਦ ਜਹੂਰ ਖਿਆਮ ਨੇ ਸਿਨੇਮਾ ਕਾਰਜਕਰਤਾਵਾਂ ਦੀ ਸਹਾਇਤਾ ਲਈ ਆਪਣੀ ਪੂਰੀ ਸੰਪਤੀ ਦਾਨ ਕਰਨ ਦਾ ਐਲਾਨ ਕੀਤਾ। ਬੀਤੇ ਦਿਨ ਉਨ੍ਹਾਂ ਇਹ ਐਲਾਨ ਫ਼ਿਲਮ ਕਾਰਜਕਰਤਾਵਾਂ ਦੀਆਂ 22 ਸੰਸਥਾਵਾਂ ਦੇ ਫੈਡਰੇਸ਼ਨ ਆਫ਼ ਵੈਸਟਰਨ ਇੰਡੀਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX