ਤਾਜਾ ਖ਼ਬਰਾਂ


ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  3 minutes ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  7 minutes ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  13 minutes ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  31 minutes ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  43 minutes ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿਚ ਭਿੜ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  48 minutes ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  51 minutes ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  57 minutes ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  about 1 hour ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  about 1 hour ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 minute ago
ਇਸਲਾਮਾਬਾਦ, 21 ਅਕਤੂਬਰ- ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ 23 ਅਕਤੂਬਰ ਨੂੰ ਹਸਤਾਖ਼ਰ ਕਰਨ ਲਈ ਪਾਕਿਸਤਾਨ ਤਿਆਰ...
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  about 1 hour ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  about 1 hour ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਜਤਿੰਦਰ ਪਾਲ ਸਿੰਘ)- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕੁਝ ਬੂਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ...
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੇਲ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਦੀ ਅਗਵਾਈ...
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  about 2 hours ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  about 2 hours ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  about 2 hours ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  about 2 hours ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਵਿਰਾਸਤ ਵੈੱਲਫੇਅਰ ਸੁਸਾਇਟੀ ਨੇ ਮਾਂ ਦਿਵਸ ਮੌਕੇ ਕਰਵਾਇਆ 'ਮੇਲਾ ਪੰਜਾਬਣਾਂ ਦਾ-2018'

ਕੈਲਗਰੀ 15 ਮਈ (ਜਸਜੀਤ ਸਿੰਘ ਧਾਮੀ)-ਵਿਰਾਸਤ ਵੈੱਲਫੇਅਰ ਸੁਸਾਇਟੀ ਵਲੋਂ ਕੁਆਲਿਟੀ ਟਰਾਂਸਮਿਸ਼ਨ, ਪੀ ਐਾਡ ਜੀ ਐਕਸਾਵੇਟਿੰਗ ਅਤੇ ਜਸਕੀਰਤ ਸਿੰਘ ਬਰਾੜ ਦੇ ਸਹਿਯੋਗ ਨਾਲ ਮਾਂ ਦਿਵਸ 'ਤੇ 'ਮੇਲਾ ਪੰਜਾਬਣਾਂ ਦਾ-2018' ਕਰਵਾਇਆ ਗਿਆ | ਸਿਰਫ਼ ਔਰਤਾਂ ਲਈ ਕਰਵਾਏ ਗਏ ਇਸ ਮੇਲੇ ...

ਪੂਰੀ ਖ਼ਬਰ »

ਪ੍ਰਸਿੱਧ ਭੌਤਿਕ ਵਿਗਿਆਨੀ ਈ.ਸੀ.ਜੀ. ਸੁਦਰਸ਼ਨ ਨਹੀਂ ਰਹੇ

9 ਵਾਰੀ ਨੋਬਲ ਪੁਰਸਕਾਰ ਲਈ ਹੋਏ ਨਾਮਜ਼ਦ ਹੌਸਟਨ, 15 ਮਈ (ਏਜੰਸੀ)- ਪ੍ਰਸਿੱਧ ਭੌਤਿਕ ਵਿਗਿਆਨੀ ਈ.ਸੀ. ਜਾਰਜ ਸੁਦਰਸ਼ਨ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਟੈਕਸਸ ਦੇ ਆਸਟਿਨ 'ਚ ਕੀਤਾ ਜਾਵੇਗਾ। ਪਰਿਵਾਰਕ ਸੂਤਰਾਂ ਅਤੇ ਕਰੀਬੀ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ

ਮੈਲਬੌਰਨ, 15 ਮਈ (ਏਜੰਸੀ)- ਦੱਖਣੀ ਆਸਟ੍ਰੇਲੀਆ 'ਚ ਇਕ ਰਾਜਮਾਰਗ 'ਤੇ ਹੋਏ ਹਾਦਸੇ 'ਚ 36 ਸਾਲਾਂ ਇਕ ਭਾਰਤੀ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਦੱਖਣੀ ਆਸਟ੍ਰੇਲੀਆ ਦੇ ਵਿਗਲੇ ਫਲੈਟ 'ਚ ਸਟੂਟ ਰਾਜਮਾਰਗ 'ਤੇ ਉਨ੍ਹਾਂ ਦਾ ਟਰੱਕ ਅਤੇ ਸਾਹਮਣੇ ਤੋਂ ਆ ਰਹੇ ਟਰੱਕ ਵਿਚਕਾਰ ਟੱਕਰ ਹੋ ਗਈ। ਬੌਂਸਰੇ ਆਪਣੇ ਪਿਤਾ ਜਗਮਾਲ ਸਿੰਘ ਬੌਂਗਰੇ ਨਾਲ ਸੀ। ਅਮਿਤ ਕੁਮਾਰ ਬੌਂਸਰੇ ਦੀ ਇਸ ਹਾਦਸੇ 'ਚ ਮੌਤ ਹੋ ਗਈ, ਜਦਕਿ ਉਸ ਦੇ ਨਾਲ ਜਾ ਰਹੇ ਉਸ ਦੇ ਪਿਤਾ ਦੇ ਕਈ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਇਲਾਜ ਲਈ ਰਾਇਲ ਐਡੀਲੈਡ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੇ ਜਾਣਕਾਰ ਸੁਰਿੰਦਰ ਚਾਹਲ ਨੇ ਦੱਸਿਆ ਕਿ ਇਸ ਯਾਤਰਾ 'ਤੇ ਅਮਿਤ ਅਤੇ ਉਸ ਦੇ ਪਿਤਾ ਇਕੱਠੇ ਸਨ। ਉਨ੍ਹਾਂ ਦੱਸਿਆ ਕਿ ਇਸ ਘਟਨਾ 'ਚ ਅਮਿਤ ਦੇ ਪਿਤਾ ਦੇ ਬਹੁਤ ਜ਼ਿਆਦਾ ਸੱਟਾਂ ਲੱਗੀਆਂ ਅਤੇ ਤਿੰਨ ਦਿਨ ਪਹਿਲਾਂ ਹੀ ਉਨ੍ਹਾਂ ਦਾ 16 ਘੰਟੇ ਲੰਬਾ ਆਪਰੇਸ਼ਨ ਹੋਇਆ, ਪਰ ਉਨ੍ਹਾਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਚਾਹਲ ਨੇ ਦੱਸਿਆ ਕਿ ਅਮਿਤ ਕੁਮਾਰ ਬੌਂਸਰੇ ਐਡੀਲੇਡ ਦੀ ਇਕ ਫੈਕਟਰੀ 'ਚ ਕੰਮ ਕਰਦਾ ਸੀ ਅਤੇ 30 ਅਪ੍ਰੈਲ ਨੂੰ ਵਿਕਟੋਰੀਆ ਦੇ ਮਿਲਦੂਰਾ 'ਚ ਸਾਮਾਨ ਪਹੁੰਚਾਉਣ ਗਿਆ ਸੀ, ਜਿੱਥੇ ਇਹ ਘਟਨਾ ਵਾਪਰੀ। ਬੌਂਸਰੇ ਦੇ ਪਰਿਵਾਰ 'ਚ ਉਨ੍ਹਾਂ ਦੀ ਪਤਨੀ ਜਸਵਿੰਦਰ ਕੌਰ ਤੇ 15 ਸਾਲ ਦੀ ਬੇਟੀ ਅਤੇ ਇਕ ਸਾਲ ਦਾ ਬੇਟਾ ਹੈ।


ਖ਼ਬਰ ਸ਼ੇਅਰ ਕਰੋ

ਕੈਨੇਡਾ ਵਿਚ ਹੋਇਆ ਹਾਸਰਸ ਹਿੰਦੀ ਕਵੀ ਸੰਮੇਲਨ

ਟੋਰਾਂਟੋ, 15 ਮਈ (ਹਰਜੀਤ ਸਿੰਘ ਬਾਜਵਾ)-ਉੱਤਰ ਪ੍ਰਦੇਸ਼ ਇਨ ਕੈਨੇਡਾ ਸੰਸਥਾ (ਯੂਪਿਕਾ) ਵਲੋਂ ਹਾਸਰਸ ਹਿੰਦੀ ਕਵੀ ਸੰਮੇਲਨ 'ਹਾਸਿਆਂ ਕੇ ਰੰਗ, ਗੀਤ ਗ਼ਜ਼ਲ ਕੇ ਸੰਗ' ਸ੍ਰੀ ਸੰਜੀਵ ਮਲਿਕ ਦੀ ਦੇਖ-ਰੇਖ ਵਿਚ ਕਰਵਾਇਆ ਗਿਆ ਜਿਸ ਵਿਚ ਹਾਜ਼ਰੀਨ ਦਾ ਮਨੋਰੰਜਨ ਕਰਨ ਲਈ ਮੁੰਬਈ ਤੋਂ ...

ਪੂਰੀ ਖ਼ਬਰ »

ਯੂ. ਕੇ. ਵਿਚ ਹੋਇਆ ਪਹਿਲਾ ਪੰਜਾਬੀ ਫ਼ਿਲਮ ਪੁਰਸਕਾਰ ਸਮਾਰੋਹ

ਲੰਡਨ, 15 (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਵਿਚ ਪਹਿਲਾ ਬ੍ਰਿਟ ਏਸ਼ੀਆ ਪੰਜਾਬੀ ਫ਼ਿਲਮ ਪੁਰਸਕਾਰ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਪੰਜਾਬੀ ਫ਼ਿਲਮ ਅਤੇ ਪੰਜਾਬੀ ਸੰਗੀਤ ਦੀ ਦੁਨੀਆ ਦੇ ਨਾਮਵਰ ਕਲਾਕਾਰਾਂ ਜੈਸਮੀਨ ਸੈਂਡਲਜ਼, ਹਾਰਡੀ ਸੰਧੂ, ਸ਼ੈਰੀ ਮਾਨ, ਗੁਰ ਸੰਧੂ, ...

ਪੂਰੀ ਖ਼ਬਰ »

ਵਿਵਾਦ ਸਿਰਫ਼ ਤਿਆਗ ਭਾਵਨਾ ਨਾਲ ਹੀ ਖ਼ਤਮ ਹੋ ਸਕਦੇ - ਪੰਚ ਪ੍ਰਧਾਨੀ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਚ ਪ੍ਰਧਾਨੀ ਯੂ. ਕੇ. ਵਲੋਂ ਪਰਮਿੰਦਰ ਸਿੰਘ ਬੱਲ ਅਤੇ ਹਰਦਿਆਲ ਸਿੰਘ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਵਿਵਾਦ ਸਿਰਫ਼ ਤਿਆਗ ਭਾਵਨਾ ਨਾਲ ਹੀ ਖ਼ਤਮ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਸਿੱਖ ਕੌਮ ਵਿਚ ਕਈ ...

ਪੂਰੀ ਖ਼ਬਰ »

ਗੁਰਦੁਆਰਾ ਸਮੈਦਿਕ ਵਿਚ 25 ਸਾਲ ਬਤੌਰ ਗ੍ਰੰਥੀ ਸੇਵਾਵਾਂ ਕਰਨ ਵਾਲੇ ਗਿਆਨੀ ਜੋਗਿੰਦਰ ਸਿੰਘ ਦਾ ਸਨਮਾਨ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਬਤੌਰ ਮੁੱਖ ਗ੍ਰੰਥੀ ਸੇਵਾਵਾਂ ਕਰਨ ਵਾਲੇ ਗਿਆਨੀ ਜੋਗਿੰਦਰ ਸਿੰਘ ਦੀਆਂ 25 ਸਾਲ ਗੁਰੂ ਘਰ ਨੂੰ ਸਿੱਖ ਪ੍ਰਚਾਰਕ ਵਜੋਂ ਸੇਵਾਵਾਂ ਦੇਣ ਬਦਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ...

ਪੂਰੀ ਖ਼ਬਰ »

ਕੈਨੇਡਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਭਰਵੀਂ ਮੀਟਿੰਗ

ਸ਼ਾਹਕੋਟ ਜ਼ਿਮਨੀ ਚੋਣ 'ਤੇ ਵਿਦਿਆਰਥੀਆਂ ਦੇ ਮਸਲੇ ਵਿਚਾਰੇ-ਜਥੇਦਾਰ ਪਾਇਲ, ਚੀਮਾ ਟੋਰਾਂਟੋ, 15 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਈਸਟ ਇਕਾਈ ਦੇ ਪ੍ਰਧਾਨ ਜਥੇਦਾਰ ਪ੍ਰਦੁੱਮਣ ਸਿੰਘ ਪਾਇਲ ਦੀ ਅਗਵਾਈ ਵਿਚ ਬਰੈਂਪਟਨ ਵਿਖੇ ਭਰਵੀਂ ...

ਪੂਰੀ ਖ਼ਬਰ »

'ਸੋਚ ਸੈਂਟਰ' ਵਲੋਂ ਸਿਆਟਲ ਵਿਖੇ 'ਰੰਨ ਔਰ ਵਾਕ' 2 ਜੂਨ ਨੂੰ

ਵੱਡੀ ਗਿਣਤੀ ਵਿਚ ਭਾਰਤੀ ਵੀ ਹਿੱਸਾ ਲੈਣਗੇ ਸਿਆਟਲ, 15 ਮਈ (ਹਰਮਨਪ੍ਰੀਤ ਸਿੰਘ)-ਸਿਆਟਲ ਦੀ ਸੂਜਨ ਕੋਮਨ ਸੰਸਥਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 2 ਜੂਨ ਨੂੰ 'ਰੰਨ ਔਰ ਵਾਕ' (ਦੌੜੋ ਜਾਂ ਤੂਰੋ) ਸਿਆਟਲ ਸੈਂਟਰ (ਡਾਊਨ ਟਾਊਨ ਸਿਆਟਲ) ਵਿਖੇ ਕਰਵਾਈ ਜਾਵੇਗੀ। ਇਸ ਦੌੜ ...

ਪੂਰੀ ਖ਼ਬਰ »

ਭਾਈ ਅਮਰੀਕ ਸਿੰਘ ਨਾਲ ਹੋਈ ਬਦਸਲੂਕੀ ਦੀ ਨਿੰਦਾ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਨਾਨਕ ਦਰਬਾਰ ਗੁਰਦੁਆਰਾ ਬੈਲਵੀਡੀਅਰ ਦੀ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀਂ ਸਾਊਥਾਲ ਵਿਖੇ ਸਿੱਖ ਪ੍ਰਚਾਰਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ਨਾਲ ਹੋਈ ਬਦਸਲੂਕੀ ਦੀ ਸਖ਼ਤ ਨਿੰਦਾ ਕੀਤੀ ਹੈ। ਗੁਰੂ ਘਰ ਦੇ ...

ਪੂਰੀ ਖ਼ਬਰ »

ਗੁਰਦੁਆਰਾ ਖ਼ਾਲਸਾ ਦੀਵਾਨ (ਹਾਂਗਕਾਂਗ) ਦੀ ਸਾਲ 2018-19 ਦੀ ਪ੍ਰਬੰਧਕ ਕਮੇਟੀ ਨਿਯੁਕਤ

ਹਾਂਗਕਾਂਗ, 15 ਮਈ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਇਕੋ-ਇਕ ਗੁਰਦੁਆਰਾ ਖ਼ਾਲਸਾ ਦੀਵਾਨ (ਸਿੱਖ ਟੈਂਪਲ) ਹਾਂਗਕਾਂਗ ਦੀ ਸਾਲ 2018-19 ਦੀ ਪ੍ਰਬੰਧਕ ਕਮੇਟੀ ਦੀਵਾਨ ਦੇ ਜਨਰਲ ਇਜਲਾਸ ਵਿਚ ਨਿਯੁਕਤ ਕੀਤੀ ਗਈ, ਜਿਸ ਵਿਚ ਸ: ਦਲਜੀਤ ਸਿੰਘ ਜ਼ੀਰਾ ਬਤੌਰ ਪ੍ਰਧਾਨ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਵਿਕਟੋਰੀਆ ਸੰਸਦੀ ਚੋਣਾਂ ਲਈ ਮੈਲਟਨ ਤੋਂ ਹਰਕੀਰਤ ਸਿੰਘ ਹੋਣਗੇ ਗਰੀਨਜ਼ ਦੇ ਉਮੀਦਵਾਰ

ਹਰਕੀਰਤ ਸਿੰਘ ਦੇ ਲੋਕ ਭਲਾਈ ਕੰਮਾਂ 'ਚ ਮੋਹਰੀ-ਪਾਰਟੀ ਪ੍ਰਧਾਨ ਸਮੈਂਥਾ ਰਤਨਮ ਮੈਲਬੌਰਨ, 15 ਮਈ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੀ ਤੀਜੀ ਸਭ ਤੋਂ ਵੱਡੀ ਪਾਰਟੀ ਦਾ ਗਰੀਨਜ਼ ਨੇ ਮੈਲਬੌਰਨ ਦੇ ਮੈਲਟਨ ਇਲਾਕੇ ਤੋਂ ਸ: ਹਰਕੀਰਤ ਸਿੰਘ ਨੂੰ ਨਵੰਬਰ ਵਿਚ ਹੋਣ ਜਾ ਰਹੀਆਂ ...

ਪੂਰੀ ਖ਼ਬਰ »

ਰਾਣਾ ਪਰਮਜੀਤ ਸਿੰਘ ਦਾ ਸਿਡਨੀ ਸਿੱਖ ਸੰਗਤ ਵਲੋਂ ਵਿਸ਼ੇਸ਼ ਸਨਮਾਨ

ਸਿਡਨੀ, 15 ਮਈ (ਹਰਕੀਰਤ ਸਿੰਘ ਸੰਧਰ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਰਾਣਾ ਪਰਮਜੀਤ ਸਿੰਘ ਇਨ੍ਹੀਂ ਦਿਨਂੀਂ ਸਿਡਨੀ ਪਹੁੰਚੇ ਹਨ। ਸਿਡਨੀ ਦੇ ਗੁਰੂਘਰ ਰਿਵਸਬੀ ਅਤੇ ਤਾਰਾਮਾਰਾ ਵਿਖੇ ਸੰਗਤ ਨਾਲ ਵਿਸ਼ੇਸ਼ ਮਸਲਿਆਂ 'ਤੇ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਸੰਗੀਤਕਾਰ ਮੁਹੰਮਦ ਜਹੂਰ ਖਿਆਮ ਵਲੋਂ ਆਪਣੀ ਪੂਰੀ ਸੰਪਤੀ ਦਾਨ ਕਰਨ ਦਾ ਐਲਾਨ

ਮੁੰਬਈ, 15 ਮਈ (ਏਜੰਸੀ)- ਪ੍ਰਸਿੱਧ ਸੰਗੀਤਕਾਰ ਮੁਹੰਮਦ ਜਹੂਰ ਖਿਆਮ ਨੇ ਸਿਨੇਮਾ ਕਾਰਜਕਰਤਾਵਾਂ ਦੀ ਸਹਾਇਤਾ ਲਈ ਆਪਣੀ ਪੂਰੀ ਸੰਪਤੀ ਦਾਨ ਕਰਨ ਦਾ ਐਲਾਨ ਕੀਤਾ। ਬੀਤੇ ਦਿਨ ਉਨ੍ਹਾਂ ਇਹ ਐਲਾਨ ਫ਼ਿਲਮ ਕਾਰਜਕਰਤਾਵਾਂ ਦੀਆਂ 22 ਸੰਸਥਾਵਾਂ ਦੇ ਫੈਡਰੇਸ਼ਨ ਆਫ਼ ਵੈਸਟਰਨ ਇੰਡੀਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX