ਤਾਜਾ ਖ਼ਬਰਾਂ


ਆਈ.ਪੀ.ਐਲ 2018 ਫਾਈਨਲ : ਪਹਿਲੇ ਓਵਰ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 0/0
. . .  3 minutes ago
ਆਈ.ਪੀ.ਐਲ 2018 ਫਾਈਨਲ : ਹੈਦਰਾਬਾਦ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 179 ਦੌੜਾਂ ਦਾ ਟੀਚਾ
. . .  23 minutes ago
ਆਈ.ਪੀ.ਐਲ 2018 ਫਾਈਨਲ : 19 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 168/5
. . .  29 minutes ago
ਆਈ.ਪੀ.ਐਲ 2018 ਫਾਈਨਲ : 18 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 160/5
. . .  34 minutes ago
ਆਈ.ਪੀ.ਐਲ 2018 ਫਾਈਨਲ : 17 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 144/5
. . .  39 minutes ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ 5ਵਾਂ ਝਟਕਾ, ਦੀਪਕ ਹੁੱਡਾ 3 ਦੌੜਾਂ ਬਣਾ ਕੇ ਆਊਟ
. . .  40 minutes ago
ਆਈ.ਪੀ.ਐਲ 2018 ਫਾਈਨਲ : 16 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 135/4
. . .  44 minutes ago
ਡੀ.ਸੀ ਵੱਲੋਂ ਚੋਣ ਡਿਊਟੀ ਸਬੰਧੀ ਲਾਪਰਵਾਹੀ ਵਰਤਣ ਵਾਲੇ 18 ਅਧਿਕਾਰੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ
. . .  46 minutes ago
ਜਲੰਧਰ, 27 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਾਹਕੋਟ ਜ਼ਿਮਨੀ ਚੋਣ ਨੂੰ ਲੈ ਕੇ ਲਾਪਰਵਾਹੀ ਵਰਤਣ ਵਾਲੇ 18 ਅਧਿਕਾਰੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਚੌਥਾ ਝਟਕਾ, ਸ਼ਾਕਿਬ ਅਲ ਹਸਨ 23 ਦੌੜਾਂ ਬਣਾ ਕੇ ਆਊਟ
. . .  48 minutes ago
ਆਈ.ਪੀ.ਐਲ 2018 ਫਾਈਨਲ : 15 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 126/3
. . .  52 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਵਿਰਾਸਤ ਵੈੱਲਫੇਅਰ ਸੁਸਾਇਟੀ ਨੇ ਮਾਂ ਦਿਵਸ ਮੌਕੇ ਕਰਵਾਇਆ 'ਮੇਲਾ ਪੰਜਾਬਣਾਂ ਦਾ-2018'

ਕੈਲਗਰੀ 15 ਮਈ (ਜਸਜੀਤ ਸਿੰਘ ਧਾਮੀ)-ਵਿਰਾਸਤ ਵੈੱਲਫੇਅਰ ਸੁਸਾਇਟੀ ਵਲੋਂ ਕੁਆਲਿਟੀ ਟਰਾਂਸਮਿਸ਼ਨ, ਪੀ ਐਾਡ ਜੀ ਐਕਸਾਵੇਟਿੰਗ ਅਤੇ ਜਸਕੀਰਤ ਸਿੰਘ ਬਰਾੜ ਦੇ ਸਹਿਯੋਗ ਨਾਲ ਮਾਂ ਦਿਵਸ 'ਤੇ 'ਮੇਲਾ ਪੰਜਾਬਣਾਂ ਦਾ-2018' ਕਰਵਾਇਆ ਗਿਆ | ਸਿਰਫ਼ ਔਰਤਾਂ ਲਈ ਕਰਵਾਏ ਗਏ ਇਸ ਮੇਲੇ ...

ਪੂਰੀ ਖ਼ਬਰ »

ਰਾਣਾ ਪਰਮਜੀਤ ਸਿੰਘ ਦਾ ਸਿਡਨੀ ਸਿੱਖ ਸੰਗਤ ਵਲੋਂ ਵਿਸ਼ੇਸ਼ ਸਨਮਾਨ

ਸਿਡਨੀ, 15 ਮਈ (ਹਰਕੀਰਤ ਸਿੰਘ ਸੰਧਰ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਰਾਣਾ ਪਰਮਜੀਤ ਸਿੰਘ ਇਨ੍ਹੀਂ ਦਿਨਂੀਂ ਸਿਡਨੀ ਪਹੁੰਚੇ ਹਨ। ਸਿਡਨੀ ਦੇ ਗੁਰੂਘਰ ਰਿਵਸਬੀ ਅਤੇ ਤਾਰਾਮਾਰਾ ਵਿਖੇ ਸੰਗਤ ਨਾਲ ਵਿਸ਼ੇਸ਼ ਮਸਲਿਆਂ 'ਤੇ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਵਿਕਟੋਰੀਆ ਸੰਸਦੀ ਚੋਣਾਂ ਲਈ ਮੈਲਟਨ ਤੋਂ ਹਰਕੀਰਤ ਸਿੰਘ ਹੋਣਗੇ ਗਰੀਨਜ਼ ਦੇ ਉਮੀਦਵਾਰ

ਹਰਕੀਰਤ ਸਿੰਘ ਦੇ ਲੋਕ ਭਲਾਈ ਕੰਮਾਂ 'ਚ ਮੋਹਰੀ-ਪਾਰਟੀ ਪ੍ਰਧਾਨ ਸਮੈਂਥਾ ਰਤਨਮ ਮੈਲਬੌਰਨ, 15 ਮਈ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੀ ਤੀਜੀ ਸਭ ਤੋਂ ਵੱਡੀ ਪਾਰਟੀ ਦਾ ਗਰੀਨਜ਼ ਨੇ ਮੈਲਬੌਰਨ ਦੇ ਮੈਲਟਨ ਇਲਾਕੇ ਤੋਂ ਸ: ਹਰਕੀਰਤ ਸਿੰਘ ਨੂੰ ਨਵੰਬਰ ਵਿਚ ਹੋਣ ਜਾ ਰਹੀਆਂ ...

ਪੂਰੀ ਖ਼ਬਰ »

ਗੁਰਦੁਆਰਾ ਖ਼ਾਲਸਾ ਦੀਵਾਨ (ਹਾਂਗਕਾਂਗ) ਦੀ ਸਾਲ 2018-19 ਦੀ ਪ੍ਰਬੰਧਕ ਕਮੇਟੀ ਨਿਯੁਕਤ

ਹਾਂਗਕਾਂਗ, 15 ਮਈ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਇਕੋ-ਇਕ ਗੁਰਦੁਆਰਾ ਖ਼ਾਲਸਾ ਦੀਵਾਨ (ਸਿੱਖ ਟੈਂਪਲ) ਹਾਂਗਕਾਂਗ ਦੀ ਸਾਲ 2018-19 ਦੀ ਪ੍ਰਬੰਧਕ ਕਮੇਟੀ ਦੀਵਾਨ ਦੇ ਜਨਰਲ ਇਜਲਾਸ ਵਿਚ ਨਿਯੁਕਤ ਕੀਤੀ ਗਈ, ਜਿਸ ਵਿਚ ਸ: ਦਲਜੀਤ ਸਿੰਘ ਜ਼ੀਰਾ ਬਤੌਰ ਪ੍ਰਧਾਨ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਭਾਈ ਅਮਰੀਕ ਸਿੰਘ ਨਾਲ ਹੋਈ ਬਦਸਲੂਕੀ ਦੀ ਨਿੰਦਾ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਨਾਨਕ ਦਰਬਾਰ ਗੁਰਦੁਆਰਾ ਬੈਲਵੀਡੀਅਰ ਦੀ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀਂ ਸਾਊਥਾਲ ਵਿਖੇ ਸਿੱਖ ਪ੍ਰਚਾਰਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ਨਾਲ ਹੋਈ ਬਦਸਲੂਕੀ ਦੀ ਸਖ਼ਤ ਨਿੰਦਾ ਕੀਤੀ ਹੈ। ਗੁਰੂ ਘਰ ਦੇ ...

ਪੂਰੀ ਖ਼ਬਰ »

'ਸੋਚ ਸੈਂਟਰ' ਵਲੋਂ ਸਿਆਟਲ ਵਿਖੇ 'ਰੰਨ ਔਰ ਵਾਕ' 2 ਜੂਨ ਨੂੰ

ਵੱਡੀ ਗਿਣਤੀ ਵਿਚ ਭਾਰਤੀ ਵੀ ਹਿੱਸਾ ਲੈਣਗੇ ਸਿਆਟਲ, 15 ਮਈ (ਹਰਮਨਪ੍ਰੀਤ ਸਿੰਘ)-ਸਿਆਟਲ ਦੀ ਸੂਜਨ ਕੋਮਨ ਸੰਸਥਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 2 ਜੂਨ ਨੂੰ 'ਰੰਨ ਔਰ ਵਾਕ' (ਦੌੜੋ ਜਾਂ ਤੂਰੋ) ਸਿਆਟਲ ਸੈਂਟਰ (ਡਾਊਨ ਟਾਊਨ ਸਿਆਟਲ) ਵਿਖੇ ਕਰਵਾਈ ਜਾਵੇਗੀ। ਇਸ ਦੌੜ ...

ਪੂਰੀ ਖ਼ਬਰ »

ਗੁਰਦੁਆਰਾ ਸਮੈਦਿਕ ਵਿਚ 25 ਸਾਲ ਬਤੌਰ ਗ੍ਰੰਥੀ ਸੇਵਾਵਾਂ ਕਰਨ ਵਾਲੇ ਗਿਆਨੀ ਜੋਗਿੰਦਰ ਸਿੰਘ ਦਾ ਸਨਮਾਨ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਬਤੌਰ ਮੁੱਖ ਗ੍ਰੰਥੀ ਸੇਵਾਵਾਂ ਕਰਨ ਵਾਲੇ ਗਿਆਨੀ ਜੋਗਿੰਦਰ ਸਿੰਘ ਦੀਆਂ 25 ਸਾਲ ਗੁਰੂ ਘਰ ਨੂੰ ਸਿੱਖ ਪ੍ਰਚਾਰਕ ਵਜੋਂ ਸੇਵਾਵਾਂ ਦੇਣ ਬਦਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ...

ਪੂਰੀ ਖ਼ਬਰ »

ਕੈਨੇਡਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਭਰਵੀਂ ਮੀਟਿੰਗ

ਸ਼ਾਹਕੋਟ ਜ਼ਿਮਨੀ ਚੋਣ 'ਤੇ ਵਿਦਿਆਰਥੀਆਂ ਦੇ ਮਸਲੇ ਵਿਚਾਰੇ-ਜਥੇਦਾਰ ਪਾਇਲ, ਚੀਮਾ ਟੋਰਾਂਟੋ, 15 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਈਸਟ ਇਕਾਈ ਦੇ ਪ੍ਰਧਾਨ ਜਥੇਦਾਰ ਪ੍ਰਦੁੱਮਣ ਸਿੰਘ ਪਾਇਲ ਦੀ ਅਗਵਾਈ ਵਿਚ ਬਰੈਂਪਟਨ ਵਿਖੇ ਭਰਵੀਂ ...

ਪੂਰੀ ਖ਼ਬਰ »

ਵਿਵਾਦ ਸਿਰਫ਼ ਤਿਆਗ ਭਾਵਨਾ ਨਾਲ ਹੀ ਖ਼ਤਮ ਹੋ ਸਕਦੇ - ਪੰਚ ਪ੍ਰਧਾਨੀ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਚ ਪ੍ਰਧਾਨੀ ਯੂ. ਕੇ. ਵਲੋਂ ਪਰਮਿੰਦਰ ਸਿੰਘ ਬੱਲ ਅਤੇ ਹਰਦਿਆਲ ਸਿੰਘ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਵਿਵਾਦ ਸਿਰਫ਼ ਤਿਆਗ ਭਾਵਨਾ ਨਾਲ ਹੀ ਖ਼ਤਮ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਸਿੱਖ ਕੌਮ ਵਿਚ ਕਈ ...

ਪੂਰੀ ਖ਼ਬਰ »

ਯੂ. ਕੇ. ਵਿਚ ਹੋਇਆ ਪਹਿਲਾ ਪੰਜਾਬੀ ਫ਼ਿਲਮ ਪੁਰਸਕਾਰ ਸਮਾਰੋਹ

ਲੰਡਨ, 15 (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਵਿਚ ਪਹਿਲਾ ਬ੍ਰਿਟ ਏਸ਼ੀਆ ਪੰਜਾਬੀ ਫ਼ਿਲਮ ਪੁਰਸਕਾਰ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਪੰਜਾਬੀ ਫ਼ਿਲਮ ਅਤੇ ਪੰਜਾਬੀ ਸੰਗੀਤ ਦੀ ਦੁਨੀਆ ਦੇ ਨਾਮਵਰ ਕਲਾਕਾਰਾਂ ਜੈਸਮੀਨ ਸੈਂਡਲਜ਼, ਹਾਰਡੀ ਸੰਧੂ, ਸ਼ੈਰੀ ਮਾਨ, ਗੁਰ ਸੰਧੂ, ...

ਪੂਰੀ ਖ਼ਬਰ »

ਕੈਨੇਡਾ ਵਿਚ ਹੋਇਆ ਹਾਸਰਸ ਹਿੰਦੀ ਕਵੀ ਸੰਮੇਲਨ

ਟੋਰਾਂਟੋ, 15 ਮਈ (ਹਰਜੀਤ ਸਿੰਘ ਬਾਜਵਾ)-ਉੱਤਰ ਪ੍ਰਦੇਸ਼ ਇਨ ਕੈਨੇਡਾ ਸੰਸਥਾ (ਯੂਪਿਕਾ) ਵਲੋਂ ਹਾਸਰਸ ਹਿੰਦੀ ਕਵੀ ਸੰਮੇਲਨ 'ਹਾਸਿਆਂ ਕੇ ਰੰਗ, ਗੀਤ ਗ਼ਜ਼ਲ ਕੇ ਸੰਗ' ਸ੍ਰੀ ਸੰਜੀਵ ਮਲਿਕ ਦੀ ਦੇਖ-ਰੇਖ ਵਿਚ ਕਰਵਾਇਆ ਗਿਆ ਜਿਸ ਵਿਚ ਹਾਜ਼ਰੀਨ ਦਾ ਮਨੋਰੰਜਨ ਕਰਨ ਲਈ ਮੁੰਬਈ ਤੋਂ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ

ਮੈਲਬੌਰਨ, 15 ਮਈ (ਏਜੰਸੀ)- ਦੱਖਣੀ ਆਸਟ੍ਰੇਲੀਆ 'ਚ ਇਕ ਰਾਜਮਾਰਗ 'ਤੇ ਹੋਏ ਹਾਦਸੇ 'ਚ 36 ਸਾਲਾਂ ਇਕ ਭਾਰਤੀ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਦੱਖਣੀ ਆਸਟ੍ਰੇਲੀਆ ਦੇ ਵਿਗਲੇ ਫਲੈਟ 'ਚ ਸਟੂਟ ਰਾਜਮਾਰਗ 'ਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਪ੍ਰਸਿੱਧ ਭੌਤਿਕ ਵਿਗਿਆਨੀ ਈ.ਸੀ.ਜੀ. ਸੁਦਰਸ਼ਨ ਨਹੀਂ ਰਹੇ

9 ਵਾਰੀ ਨੋਬਲ ਪੁਰਸਕਾਰ ਲਈ ਹੋਏ ਨਾਮਜ਼ਦ
ਹੌਸਟਨ, 15 ਮਈ (ਏਜੰਸੀ)- ਪ੍ਰਸਿੱਧ ਭੌਤਿਕ ਵਿਗਿਆਨੀ ਈ.ਸੀ. ਜਾਰਜ ਸੁਦਰਸ਼ਨ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਟੈਕਸਸ ਦੇ ਆਸਟਿਨ 'ਚ ਕੀਤਾ ਜਾਵੇਗਾ। ਪਰਿਵਾਰਕ ਸੂਤਰਾਂ ਅਤੇ ਕਰੀਬੀ ਦੋਸਤਾਂ ਮੁਤਾਬਿਕ 86 ਸਾਲਾ ਸੁਦਰਸ਼ਨ ਦੀ ਮੌਤ ਕੁਦਰਤੀ ਢੰਗ ਨਾਲ ਹੋਈ ਹੈ। ਉਨ੍ਹਾਂ ਦੇ ਪਰਿਵਾਰ 'ਚ ਪਤਨੀ ਭਾਮਤੀ ਸੁਦਰਸ਼ਨ ਅਤੇ ਦੋ ਬੱਚੇ ਹਨ। ਸੁਦਰਸ਼ਨ ਨੇ ਟੈਕਸਸ ਯੂਨੀਵਰਸਿਟੀ 'ਚ 40 ਸਾਲ ਤੋਂ ਵੀ ਜ਼ਿਆਦਾ ਸਮੇਂ ਤੱਕ ਕੰਮ ਕੀਤਾ ਸੀ। ਕੇਰਲ ਦੇ ਕੋਟਾਯਮ ਜ਼ਿਲ੍ਹੇ ਦੇ ਪਲੱਮ ਪਿੰਡ 'ਚ 1931 'ਚ ਉਨ੍ਹਾਂ ਦਾ ਜਨਮ ਹੋਇਆ ਸੀ। ਉਨ੍ਹਾਂ ਨੇ ਕੋਟਾਯਮ ਦੇ ਸੀ.ਐਮ.ਐਸ. ਕਾਲਜੇ ਤੋਂ ਪੜ੍ਹਾਈ ਕੀਤੀ ਸੀ ਅਤੇ ਮਾਸਟਰ ਡਿਗਰੀ ਯੂਨੀਵਰਸਿਟੀ ਆਫ਼ ਮਦਰਾਸ ਤੋਂ ਕੀਤੀ ਸੀ। ਸੁਦਰਸ਼ਨ ਦੇ ਮਹੱਤਵਪੂਰਨ ਕੰਮਾਂ 'ਚੋਂ ਇਕ ਕੰਮ 'ਵੀਕ ਫੋਰਸ' ਨਾਲ ਸਬੰਧਿਤ ਵੀ-ਏ ਥਿਊਰੀ 'ਤੇ ਕੀਤਾ ਗਿਆ ਕੰਮ ਵੀ ਹੈ। ਉਨ੍ਹਾਂ ਨੇ ਭੌਤਿਕ ਦੇ ਕਈ ਖੇਤਰਾਂ 'ਚ ਵੱਡੀਆਂ ਖੋਜਾਂ ਕੀਤੀਆਂ, ਜਿਸ 'ਚ ਕੁਆਟਮ ਆਪਟਿਕਸ, ਟੈਚੀਅਨ, ਕੁਆਟਮ ਜੈਨੋ ਪ੍ਰਭਾਵ, ਗ਼ੈਰ-ਅਵਿਸ਼ਕਾਰ ਸਮੂਹ, ਘਣਤਾ ਮਾਪਦੰਡਾਂ ਦੇ ਚੰਗੇ ਨਕਸ਼ੇ, ਕੁਆਟਮ ਗਣਨਾ ਆਦਿ ਸ਼ਾਮਿਲ ਹਨ। ਉਨ੍ਹਾਂ ਦੇ ਯੋਗਦਾਨ 'ਚ ਪੂਰਬੀ ਅਤੇ ਪੱਛਮੀਂ ਵਿਗਿਆਨ, ਧਰਮ ਅਤੇ ਫਿਲਾਸਫੀ ਵੀ ਸ਼ਾਮਿਲ ਹੈ। 2007 'ਚ ਭਾਰਤ ਸਰਕਾਰ ਨੇ ਸੁਦਰਸ਼ਨ ਦੇ ਕੰਮਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਭਾਰਤ ਦਾ ਦੂਸਰਾ ਸਭ ਤੋਂ ਵੱਡਾ ਨਾਗਰਿਕ ਸਨਮਾਨ ਪਦਮ ਵਿਭੂਸ਼ਨ ਦਿੱਤਾ ਸੀ। ਸਰਬੌਤਮ ਨੋਬਲ ਪੁਰਸਕਾਰ ਲਈ 9 ਵਾਰੀ ਉਨ੍ਹਾਂ ਦੇ ਨਾਂਅ ਦੀ ਸਿਫ਼ਾਰਸ਼ ਕੀਤੀ ਗਈ ਪਰ ਉਨ੍ਹਾਂ ਨੂੰ ਇਹ ਪੁਰਕਾਰ ਨਹੀਂ ਮਿਲਿਆ ਸੀ।


ਖ਼ਬਰ ਸ਼ੇਅਰ ਕਰੋ

ਸੰਗੀਤਕਾਰ ਮੁਹੰਮਦ ਜਹੂਰ ਖਿਆਮ ਵਲੋਂ ਆਪਣੀ ਪੂਰੀ ਸੰਪਤੀ ਦਾਨ ਕਰਨ ਦਾ ਐਲਾਨ

ਮੁੰਬਈ, 15 ਮਈ (ਏਜੰਸੀ)- ਪ੍ਰਸਿੱਧ ਸੰਗੀਤਕਾਰ ਮੁਹੰਮਦ ਜਹੂਰ ਖਿਆਮ ਨੇ ਸਿਨੇਮਾ ਕਾਰਜਕਰਤਾਵਾਂ ਦੀ ਸਹਾਇਤਾ ਲਈ ਆਪਣੀ ਪੂਰੀ ਸੰਪਤੀ ਦਾਨ ਕਰਨ ਦਾ ਐਲਾਨ ਕੀਤਾ। ਬੀਤੇ ਦਿਨ ਉਨ੍ਹਾਂ ਇਹ ਐਲਾਨ ਫ਼ਿਲਮ ਕਾਰਜਕਰਤਾਵਾਂ ਦੀਆਂ 22 ਸੰਸਥਾਵਾਂ ਦੇ ਫੈਡਰੇਸ਼ਨ ਆਫ਼ ਵੈਸਟਰਨ ਇੰਡੀਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX