ਤਾਜਾ ਖ਼ਬਰਾਂ


ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  14 minutes ago
ਨਵੀਂ ਦਿੱਲੀ, 21 ਜਨਵਰੀ- ਕੇਂਦਰੀ ਰਾਜਨਾਥ ਸਿੰਘ ਨੇ ਮੇਹੁਲ ਚੌਕਸੀ ਦੇ ਮੁੱਦੇ 'ਤੇ ਕਿਹਾ ਕਿ ਸਰਕਾਰ ਨੇ ਆਰਥਿਕ ਅਪਰਾਧਿਕ ਬਿਲ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦੇਸ਼ ਛੱਡ ਕੇ ਭੱਜ ਚੁੱਕੇ ਹਨ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਰਾਜਨਾਥ ਸਿੰਘ ਨੇ ਕਿਹਾ .....
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  13 minutes ago
ਨਵੀਂ ਦਿੱਲੀ, 21 ਜਨਵਰੀ- ਕੌਮੀ ਮਹਿਲਾ ਕਮਿਸ਼ਨ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੂੰ ਲੈ ਕੇ ਕੀਤੀ ਗਈ ਟਿੱਪਣੀ 'ਤੇ ਭਾਜਪਾ ਵਿਧਾਇਕਾ ਸਾਧਨਾ ਸਿੰਘ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਇਹ ਟਿੱਪਣੀ ਬਹੁਤ ਹਮਲਾਵਰ ਤੇ...
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  23 minutes ago
ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਬਰਨਾਲਾ ਰੈਲੀ ਭਗਵੰਤ ਮਾਨ ਦੀ ਸ਼ਰਾਬ ਛੁਡਾਊ ਰੈਲੀ ਸੀ। ਇਸ ਰੈਲੀ 'ਚ .....
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  34 minutes ago
ਕੋਲੰਬੋ, 21 ਜਨਵਰੀ- ਸ੍ਰੀਲੰਕਾ ਨੇ ਅੱਜ 16 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਹੈ। ਬੀਤੀ 13 ਜਨਵਰੀ ਨੂੰ ਸ੍ਰੀਲੰਕਾ ਦੀ ਜਲ ਸੈਨਾ ਵਲੋਂ ਇਨ੍ਹਾਂ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ...
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  40 minutes ago
ਅਜਨਾਲਾ/ਹਰਛਾ ਛੀਨਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ,ਕਡਿਆਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ...
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਚੇਨਈ, 21 ਜਨਵਰੀ- ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਦੇ ਲਈ 10 ਫ਼ੀਸਦੀ ਰਾਖਵਾਂਕਰਨ ਦੇ ਮੁੱਦੇ 'ਤੇ ਮਦਰਾਸ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 18 ਫਰਵਰੀ ਤੋਂ ਪਹਿਲਾਂ ਜਵਾਬ ਦਾਖਲ ਕਰਨ ਦੇ ਲਈ ਕਿਹਾ ਹੈ। ਡੀ.ਐਮ.ਕੇ. ਦੇ......
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  about 1 hour ago
ਚੁਗਾਵਾਂ, 21 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹਲਕਾ ਰਾਜਾਸਾਂਸੀ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅੱਜ 3.30 ਵਜੇ ਗੁਰੂ ਨਾਨਕ ਦੇਵ ਯੂਨਾਈਟਿਡ ਕਾਲਜ ....
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  about 1 hour ago
ਭਵਾਨੀਗੜ੍ਹ, 21 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਸਬ ਡਵੀਜ਼ਨ 'ਚ ਪੈਂਦੇ ਪਿੰਡ ਸੰਗਤਪੁਰ 'ਚ ਇਕ ਔਰਤ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ । ਇਸ ਸਬੰਧੀ ਸਿਹਤ ਅਫ਼ਸਰ ਧਰਮਪਾਲ ਸਿੰਘ ਨੇ ਦੱਸਿਆ ....
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  about 1 hour ago
ਮੈਕਸੀਕੋ, 21 ਜਨਵਰੀ- ਮੈਕਸੀਕੋ ਦੇ ਹਿਡਾਲਗੋ ਪ੍ਰਾਂਤ 'ਚ ਤੇਲ ਪਾਈਪਲਾਈਨ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 85 ਹੋ ਗਈ ਹੈ ਜਦਕਿ 58 ਲੋਕ ਗੰਭੀਰ ਜ਼ਖਮੀ ਹੋਏ ਹਨ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਸ਼ਨੀਵਾਰ ਨੂੰ .....
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਭੋਪਾਲ, 21 ਜਨਵਰੀ- ਮਨਸੌਰ 'ਚ ਭਾਜਪਾ ਨੇਤਾ ਪ੍ਰਹਿਲਾਦ ਬੰਦਵਾਰ ਅਤੇ ਬਰਵਾਨੀ 'ਚ ਹਾਲ ਹੀ 'ਚ ਹੋਈ ਮਨੋਜ ਠਾਕਰੇ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਭੋਪਾਲ 'ਚ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ.....
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਸੀ.ਬੀ.ਆਈ. ਦੇ ਅੰਤ੍ਰਿਮ ਡਾਇਰੈਕਟਰ ਦੇ ਤੌਰ 'ਤੇ ਐਮ.ਨਾਗੇਸ਼ਵਰ ਰਾਓ ਦੀ ਨਿਯੁਕਤੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਤੋਂ ਦੇਸ਼ ਦੇ ਮੁੱਖ ਜੱਜ (ਸੀ.ਜੇ.ਆਈ) ਰੰਜਨ ਗੋਗੋਈ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਗੋਗੋਈ ਨੇ ....
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  about 2 hours ago
ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਉਹ ਵਰਕਰਾਂ ਦੀਆਂ ਮੁਸ਼ਕਲਾਂ ....
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ ਹੈ ਜਿਸ ਦਾ ਸੈਲਾਨੀ ਵੱਲੋਂ ਖੂਬ ਅਨੰਦ ਮਾਣਿਆ ਜਾ ਰਿਹਾ ਹੈ। ਬਰਫ਼ਬਾਰੀ ਕਾਰਨ ਇਹ ਇਲਾਕਾ ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਗਿਆ ਹੈ .......
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਾਰੀ ਸ਼ਰੀਫ਼ ਦੇ ਜ਼ੀਨਪੰਚਾਲ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਜਾਰੀ ਮੁੱਠਭੇੜ 'ਚ ਦੋ ਅੱਤਵਾਦੀ ਢੇਰ ਹੋ ਗਏ ਹਨ ਜਦਕਿ ਤੀਜੇ ਅੱਤਵਾਦੀ ਨਾਲ ਮੁੱਠਭੇੜ ਜਾਰੀ ਹੈ। ਜਾਣਕਾਰੀ ਲਈ ਦੱਸ......
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 20 ਕਿੱਲੋ ਹੈਰੋਇਨ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਪਾਸੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 80 ਕਰੋੜ ਰੁਪਏ ਦੱਸੀ ਜਾ ਰਹੀ....
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  about 3 hours ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  about 3 hours ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  about 3 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਦਿੱਲੀ

ਪੁਲਿਸ ਮਹਾਂਨਿਰਦੇਸ਼ਕ ਵਲੋਂ ਗਰੁੱਪ ਕੇਂਦਰ ਗਰੇਟਰ ਨੋਇਡਾ ਦਾ ਨਿਰੀਖਣ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ ਕੇਂਦਰੀ ਰਿਜ਼ਰਵ ਪੁਲਿਸ ਬਲ ਗਰੇਟਰ ਨੋਇਡਾ ਦੇ ਵੱਖ-ਵੱਖ ਸੰਸਥਾਨਾਂ ਦਾ ਉੱਤਰੀ ਸੈਕਟਰ ਦੇ ਪੁਲਿਸ ਮਹਾਂਨਿਰਦੇਸ਼ਕ ਡਾ: ਡੀ. ਐਸ. ਚੌਹਾਨ ਨੇ ਦੌਰਾ ਕੀਤਾ ਅਤੇ ਨਾਲ ਹੀ ਰੇਂਜ ਦਫ਼ਤਰਾਂ ਦਾ ਵੀ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਸਵੱਛਤਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ-ਗੰਗਵਾਰ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਈ. ਐਸ. ਆਈ. ਸੀ. ਹਸਪਤਾਲ ਨੋਇਡਾ ਵਿਚ ਸਵੱਛਤਾ ਮੁਹਿੰਮ ਚਲਾਈ ਗਈ, ਜਿਸ ਵਿਚ ਮੁੱਖ ਮਹਿਮਾਨ ਸੰਤੋਸ਼ ਕੁਮਾਰ ਗੰਗਵਾਰ (ਕਿਰਤ ਤੇ ਰੁਜ਼ਗਾਰ ਰਾਜ ਮੰਤਰੀ ਭਾਰਤ ਸਰਕਾਰ) ਸਨ | ਇਸ ਮੁਹਿੰਮ ਵਿਚ ਸਫ਼ਾਈ ਅਭਿਆਨ, ਬੂਟੇ ਲਗਾਉਣਾ, ...

ਪੂਰੀ ਖ਼ਬਰ »

ਪੁਲਿਸ ਦੀ ਸਹਾਇਤਾ ਕਰਨ ਵਾਲੇ ਨਾਗਰਿਕਾਂ ਦਾ ਸਨਮਾਨ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਨਾਰਥ ਈਸਟ ਜ਼ਿਲ੍ਹੇ ਦੀ ਪੁਲਿਸ ਵਲੋਂ ਆਪਣੇ ਜ਼ਿਲ੍ਹੇ ਦੇ ਉਨ੍ਹਾਂ ਨਾਗਰਿਕਾਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਸਮੇਂ-ਸਮੇਂ 'ਤੇ ਪੁਲਿਸ ਦੀ ਸਹਾਇਤਾ ਕੀਤੀ | ਇਸ ਜ਼ਿਲ੍ਹੇ ਦੇ ਨਾਗਰਿਕਾਂ ਨੇ ਝਪਟਮਾਰ, ਸੰਨ੍ਹਮਾਰ, ...

ਪੂਰੀ ਖ਼ਬਰ »

ਦਿੱਲੀ ਨੂੰ ਨਾਜਾਇਜ਼ ਕਬਜ਼ਿਆਂ ਤੋਂ ਕਰਾਇਆ ਜਾ ਰਿਹੈ ਮੁਕਤ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿਚ ਗੱਡੀਆਂ, ਰੇਹੜੀਆਂ ਤੋਂ ਇਲਾਵਾ ਹੋਰ ਸਾਮਾਨ ਵੀ ਜ਼ਬਤ ਕੀਤਾ ਜਾ ਰਿਹਾ ਹੈ | ਜ਼ਿਆਦਾ ਕਰ ਕੇ ਦੁਕਾਨਾਂ ਦੇ ਬਾਹਰ ...

ਪੂਰੀ ਖ਼ਬਰ »

ਚੀਨ ਸਰਕਾਰ ਦੇ ਸੱਦੇ 'ਤੇ ਸ: ਜੌੜਾ ਬੀਜਿੰਗ ਰਵਾਨਾ

ਨਵੀਂ ਦਿੱਲੀ, 15 ਮਈ (ਅ. ਬ.)-ਉੱਘੇ ਉਦਯੋਗਪਤੀ ਅਤੇ ਕਾਂਗਰਸੀ ਆਗੂ ਰਘਬੀਰ ਸਿੰਘ ਜੌੜਾ ਅੱਜ ਚੀਨ ਸਰਕਾਰ ਦੇ ਵਿਸ਼ੇਸ਼ ਸੱਦੇ 'ਤੇ ਬੀਜਿੰਗ ਅਤੇ ਲੈਂਗਫਾਂਗ ਦੇ ਦੌਰੇ ਲਈ ਰਵਾਨਾ ਹੋਏ | ਜੌੜਾ ਸੱਤਵੀਂ ਚੀਨ-ਭਾਰਤ ਵਪਾਰਕ ਮੀਟ ਵਿਚ ਵਿਸ਼ੇਸ਼ ਤੌਰ 'ਤੇ ਆਪਣਾ ਭਾਸ਼ਨ ਦੇਣਗੇ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦੀ ਕਾਨੂੰਨੀ ਸਲਾਹਕਾਰ ਬੀਬਾ ਰਵਿੰਦਰ ਕੌਰ ਸਨਮਾਨਿਤ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਬੀਬਾ ਰਵਿੰਦਰ ਕੌਰ ਐਡਵੋਕੇਟ (ਕਾਨੂੰਨੀ ਸਲਾਹਕਾਰ (ਕੌਮੀ) ਸ਼੍ਰੋਮਣੀ ਅਕਾਲੀ ਦਲ ਬਾਦਲ, ਇਸਤਰੀ ਵਿੰਗ) ਨੂੰ ਗੁਰਦੁਆਰਾ ਮੋਤੀ ਬਾਗ ਦਿੱਲੀ ਵਿਖੇ ਗੁਰਬਾਣੀ ਸੰਭਾਲ ਵਿਰਸਾ ਦੀ ਮੁਖੀ ਬੀਬੀ ਨਰਿੰਦਰ ਕੌਰ ਵਲੋਂ ਚਲਾਏ ਜਾ ...

ਪੂਰੀ ਖ਼ਬਰ »

ਗੁਰਦੁਆਰਾ ਬੈਕੁੰਠਧਾਮ 'ਚ ਮਨਾਇਆ ਮਾਤਾ ਗੁੱਜਰ ਕੌਰ ਦਾ ਪ੍ਰਕਾਸ਼ ਦਿਹਾੜਾ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)-ਗੁਰਦੁਆਰਾ ਬੈਕੁੰਠਧਾਮ ਸੈਕਟਰ-8 'ਚ ਸਰਹਿੰਦ ਫਤਿਹ ਦਿਵਸ, ਮਾਤਾ ਗੁੱਜਰ ਕੌਰ ਦੇ ਪ੍ਰਕਾਸ਼ ਦਿਹਾੜੇ ਅਤੇ ਸੰਗਰਾਂਦ ਦੇ ਸਬੰਧ 'ਚ ਧਾਰਮਿਕ ਸਮਾਗਮ ਕੀਤਾ ਗਿਆ | ਸਮਾਗਮ 'ਚ ਉੱਘੇ ਰਾਗੀ ਭਾਈ ਸੂਬੇ ਸਿੰਘ (ਪਿਹੋਵਾ ਵਾਲੇ) ਨੇ ...

ਪੂਰੀ ਖ਼ਬਰ »

ਨਿਰਮਾਣ ਕਾਰਜ ਮਜ਼ਦੂਰ ਮਿਸਤਰੀ ਯੂਨੀਅਨ ਨੇ ਕੀਤਾ ਪ੍ਰਦਰਸ਼ਨ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)- ਲੇਬਰ ਕਾਨੂੰਨ 'ਚ ਮਜ਼ਦੂਰ ਵਿਰੋਧੀ ਅਤੇ ਪੱਖਪਾਤਪੂਰਨ ਸੋਧ ਿਖ਼ਲਾਫ਼ ਨਿਰਮਾਣ ਕਾਰਜ ਮਜ਼ਦੂਰ ਮਿਸਤਰੀ ਯੂਨੀਅਨ ਨੇ ਮਿੰਨੀ ਸਕੱਤਰੇਤ 'ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਨੇ ਮਨੋਹਰ ਲਾਲ ਸਰਕਾਰ ...

ਪੂਰੀ ਖ਼ਬਰ »

ਨਗਰਪਾਲਿਕਾ ਕਰਮੀਆਂ ਦੇ ਸਮਰਥਨ 'ਚ ਬਿਜਲੀ ਕਰਮੀਆਂ ਨੇ ਕੱਢਿਆ ਮਸ਼ਾਲ ਜਲੂਸ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)-ਸਰਵ ਕਰਮਚਾਰੀ ਸੰਘ ਹਰਿਆਣਾ ਦੇ ਬੈਨਰ ਹੇਠ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ 7ਵੇਂ ਦਿਨ ਵੀ ਜਾਰੀ ਰਿਹਾ | ਧਰਨੇ ਦੀ ਪ੍ਰਧਾਨਗੀ ਯੂਨੀਅਨ ਦੇ ਮੁੱਖ ਸਲਾਹਕਾਰ ਬਨਾਰਸੀ ਨੇ ਕੀਤੀ ਅਤੇ ਸੰਚਾਲਨ ਸੂਬਾਈ ਕਮੇਟੀ ਦੇ ...

ਪੂਰੀ ਖ਼ਬਰ »

ਲੋਕਾਂ ਨੂੰ ਜ਼ਿੰਦਗੀ ਜਿਊਣ ਦੀ ਰਾਹ ਵਿਖਾਵੇਗਾ ਰਾਹਗਿਰੀ-ਓ.ਪੀ. ਸਿੰਘ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)-ਮੁੱਖ ਮੰਤਰੀ ਦੇ ਵਿਸ਼ੇਸ਼ ਅਧਿਕਾਰੀ ਅਤੇ ਏ.ਡੀ.ਜੀ.ਪੀ. ਓ.ਪੀ. ਸਿੰਘ ਨੇ ਕਿਹਾ ਕਿ ਰਾਹਗਿਰੀ ਪ੍ਰੋਗਰਾਮ ਲੋਕਾਂ ਨੂੰ ਜ਼ਿੰਦਗੀ ਜਿਊਣ ਦੀ ਰਾਹ ਵਿਖਾਵੇਗਾ | ਇਸ ਰਾਹਗਿਰੀ 'ਚ ਸ਼ਹਿਰ ਦੇ ਹਜ਼ਾਰਾਂ ਲੋਕ ਇੱਕਠੇ ਆਪਣੇ ਮਨ ਦੀਆਂ ਗੱਲਾਂ ਨੂੰ ਸਠਾਂ ਕਰਨ ਦੇ ਨਾਲ-ਨਾਲ ਪਰੰਪਰਾਗਤ ਖੇਡਾਂ ਦਾ ਅਨੰਦ ਵੀ ਲੈ ਸਕਣਗੇ | ਇਸ ਪ੍ਰੋਗਰਾਮ ਦੇ ਜ਼ਰੀਏ ਲੋਕਾਂ ਨੂੰ ਤਨਾਅ ਤੋਂ ਖੁਸ਼ੀ ਵੱਲ ਲੈ ਕੇ ਜਾਣਾ ਹੀ ਸਰਕਾਰ ਦਾ ਮੁੱਖ ਟੀਚਾ ਹੈ | ਅਹਿਮ ਪਹਿਲੂ ਇਹ ਹੈ ਕਿ ਇਸ ਵਾਰ ਬ੍ਰਹਮ ਸਰੋਵਰ ਦੇ ਪਾਵਨ ਕੰਢੇ 'ਤੇ 20 ਮਈ ਨੂੰ ਸਵੇਰੇ 6 ਵਜੇ ਤੋਂ ਲੈ ਕੇ 9 ਵਜੇ ਤੱਕ ਮੁੱਖ ਮੰਤਰੀ ਮਨੋਹਰ ਲਾਲ ਖ਼ੁਦ ਕੁਰੂਕਸ਼ੇਤਰ ਦੇ ਰਾਹਗਿਰੀ ਪ੍ਰੋਗਰਾਮ 'ਚ ਲੋਕਾਂ ਦੇ ਨਾਲ ਆਪਣੇ ਮ ਦੀ ਗੱਲ ਨੂੰ ਸਾਂਝਾ ਕਰਨ ਦੇ ਨਾਲ-ਨਾਲ 4 ਕਿਲੋਮੀਟਰ ਦੌੜ ਨੂੰ ਹਰੀ ਝੰਡੀ ਵੀ ਦੇਣਗੇ | ਏ.ਡੀ.ਜੀ.ਪੀ. ਓ.ਪੀ. ਸਿੰਘ ਪੰਚਾਇਤ ਭਵਨ 'ਚ ਅਧਿਕਾਰੀਆਂ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ | ਇਸੇ ਲੜੀ 'ਚ ਹੀ ਕੁਰੂਕਸ਼ੇਤਰ 'ਚ ਬ੍ਰਹਮ ਸਰੋਵਰ ਦੇ ਕੰਢੇ 'ਤੇ 20 ਮਈ ਨੂੰ ਸਵੇਰੇ 6 ਤੋਂ 9 ਵਜੇ ਤੱਕ ਰਾਹਗਿਰੀ ਪ੍ਰੋਗਰਾਮ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਵੱਡੇ ਸ਼ਹਿਰਾਂ 'ਚ ਖੇਡਣ ਦੀ ਥਾਂ ਘੱਟ ਬਚੀ ਹੈ ਅਤੇ ਪਾਰਕਾਂ 'ਚ ਵੀ ਕਈ ਤਰ੍ਹਾਂ ਦੀ ਰੋਕ ਹੈ | ਏਨਾ ਹੀ ਨਹੀਂ, ਨੌਜਵਾਨ ਪੀੜ੍ਹੀ ਅਤੇ ਜ਼ਿਆਦਾਤਰ ਲੋਕ ਸਵੇਰ ਤੋਂ ਲੈ ਕੇ ਰਾਤ ਤੱਕ ਆਪਣਾ ਜ਼ਿਆਦਾਤਰ ਸਮਾਂ ਮੋਬਾਈਲ ਫੋਨ ਜਾਂ ਸੋਸ਼ਲ ਮੀਡੀਆ ਦੇ ਨਾਲ ਬਿਤਾ ਰਹੇ ਹਨ | ਅਜਿਹੇ ਵਿਚ ਪਰਿਵਾਰ ਦੇ ਨਾਲ ਗੱਲਬਾਤ ਅਤੇ ਸੰਸ਼ਕਾਰਾਂ ਦਾ ਰਿਵਾਜ਼ ਖ਼ਤਮ ਹੋਣ ਦੇ ਨਾਲ-ਨਾਲ ਲੋਕਾਂ ਕੋਲ ਖੁਸ਼ ਹੋਣ ਦਾ ਸਮਾਂ ਵੀ ਨਹੀਂ ਬਚਿਆ ਹੈ | ਉਨ੍ਹਾਂ ਨੇ ਕਿਹਾ ਕਿ ਰਾਹਗਿਰੀ ਦੇ ਮੰਚ 'ਤੇ ਆਮ ਨਾਗਰਿਕਾਂ ਨੂੰ ਇੱਕਠਾ ਕਰਕੇ ਪਰੰਪਰਾਗਤ ਖੇਡਾਂ, ਸੱਭਿਆਚਾਕਰ ਪ੍ਰੋਗਰਾਮਾਂ, ਯੋਗਾ, ਸੰਗੀਤ, ਦੌੜਨਾ ਅਤੇ ਪੈਦਲ ਚੱਲਣ ਵਰਗੇ ਪ੍ਰੋਗਰਾਮਾਂ ਦੇ ਜ਼ਰੀਏ ਮਾਨਸਿਕ ਤਨਾਅ ਘੱਟ ਕਰਨ ਅਤੇ ਮੇਲਜੋਲ ਅਤੇ ਖੁਸ਼ੀਆਂ ਦੇ ਪਲ ਸਮੇਟਣ ਦਾ ਮੌਕਾ ਦਿੱਤਾ ਹੈ | ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਲੋਕ ਲੱਖਾਂ ਰੁਪਏ ਖ਼ਰਚ ਕਰਕੇ ਖੁਸ਼ੀਆ ਭਾਲਦੇ ਹਨ, ਫਿਰ ਵੀ ਖੁਸ਼ੀਆਂ ਦੇ ਪਲ ਨਹੀਂ ਮਿਲਦੇ | ਲੋਕਾਂ ਨੂੰ ਰਾਹਗਿਰੀ ਦੇ ਜ਼ਰੀਏ ਖੁਸ਼ੀਆਂ ਦੇ ਪਲ ਦੇਣ ਲਈ ਹੀ ਸਰਕਾਰ ਨੇ ਰਾਹਗਿਰੀ ਵਰਗੇ ਪ੍ਰੋਗਰਾਮ ਸ਼ੁਰੂ ਕੀਤੇ ਹਨ | ਇਹ ਪ੍ਰੋਗਰਾਮ ਇਕ ਰੋਲ ਮਾਡਲ ਬਣੇਗਾ | ਪੁਲਿਸ ਮੁਖੀ ਅਭਿਸ਼ੇਕ ਗਰਗ ਨੇ ਕਿਹਾ ਕਿ 20 ਮਈ ਦੇ ਰਾਹਗਿਰੀ ਪ੍ਰੋਗਰਾਮ 'ਚ ਮੁੱਖ ਮੰਤਰੀ ਮਨੋਹਰ ਲਾਲ 4 ਕਿਲੋਮੀਟਰ ਦੌੜ ਨੂੰ ਹਰੀ ਠੰਡੀ ਦੇਣਗੇ | ਪ੍ਰੋਗਰਾਮ 'ਚ ਘੱਟੋਘੱਟ 10 ਹਜ਼ਾਰ ਲੋਕ ਪੁੱਜਣਗੇ | ਇਸ ਮੌਕੇ ਏ.ਡੀ.ਸੀ. ਅਨੀਸ਼ ਯਾਦਵ, ਐਸ.ਡੀ.ਐਮ. ਅਨਿਲ ਯਾਦਵ, ਜ਼ਿਲ੍ਹਾ ਸਾਂਖਿਕੀ ਅਧਿਕਾਰੀ ਲੱਕੀ ਅਰੋੜਾ ਨੇ ਵੀ ਆਪਣੇ ਵਿਚਾਰ ਰੱਖੇ | ਇਸ ਮੌਕੇ ਡੀ.ਐਸ.ਪੀ. ਮੁੱਖ ਦਫ਼ਤਰ ਰਾਜ ਸਿੰਘ, ਡੀ.ਐਸ.ਪੀ. ਗੁਰਮੇਲ ਸਿੰਘ, ਡੀ.ਐਸ.ਪੀ. ਤਾਨਿਆ ਸਿੰਘ, ਡੀ.ਐਸ.ਪੀ. ਰਮੇਸ਼


ਖ਼ਬਰ ਸ਼ੇਅਰ ਕਰੋ

ਪਿੰਡ ਲੁਹਾਰਾ ਦੀ ਲੜਕੀ ਅਮਰੀਕਾ 'ਚ ਬਣੀ ਜੱਜ

ਨਿਹਾਲ ਸਿੰਘ ਵਾਲਾ, 15 ਮਈ (ਜਗਸੀਰ ਸਿੰਘ ਲੁਹਾਰਾ)- ਸੁਖਨਿੰਦਰ ਕੌਰ ਚੈਰੀਟੇਬਲ ਹਸਪਤਾਲ ਲੁਹਾਰਾ ਦੇ ਚੇਅਰਮੈਨ ਪ੍ਰਵਾਸੀ ਭਾਰਤੀ ਚਮਕੌਰ ਸਿੰਘ ਨੇ ਬਲਦੇਵ ਸਿੰਘ ਜ਼ੈਲਦਾਰ ਦੇ ਗ੍ਰਹਿ ਵਿਖੇ ਸਾਦੇ ਸਮਾਗਮ ਦੌਰਾਨ ਦੱਸਿਆ ਕਿ ਜ਼ੈਲਦਾਰ ਬਲਦੇਵ ਸਿੰਘ ਧਾਲੀਵਾਲ, ਜੋ ...

ਪੂਰੀ ਖ਼ਬਰ »

ਬੇਸਬਾਲ ਮਾਰ ਕੇ ਜ਼ਖ਼ਮੀ ਕੀਤੀ ਗਰਭਵਤੀ ਪਤਨੀ ਦੀ ਚਾਰ ਦਿਨਾਂ ਬਾਅਦ ਮੌਤ

ਸੰਗਤ ਮੰਡੀ, 15 ਮਈ (ਅੰਮਿ੍ਤਪਾਲ ਸ਼ਰਮਾ)-ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਪਤੀ ਵਲੋਂ ਸਿਰ 'ਚ ਬੇਸਬਾਲ ਮਾਰ ਕੇ ਗੰਭੀਰ ਜ਼ਖ਼ਮੀ ਕੀਤੀ ਗਰਭਵਤੀ ਪਤਨੀ ਦੀ ਚੰਡੀਗੜ੍ਹ ਦੇ ਪੀ.ਜੀ.ਆਈ. ਹਸਪਤਾਲ 'ਚ ਚਾਰ ਦਿਨ ਜ਼ਿੰਦਗੀ ਤੇ ਮੌਤ ਵਿਚਾਲੇ ਜੂਝਦੇ ਹੋਏ ਅਖੀਰ ਸ਼ਾਹਾ ਦੀ ...

ਪੂਰੀ ਖ਼ਬਰ »

ਆਰ.ਐਸ.ਐਸ. ਵਲੋਂ ਕਿਤਾਬਾਂ 'ਚ ਗੁਰੂ ਸਾਹਿਬਾਨ ਸਬੰਧੀ ਗਲਤ ਜਾਣਕਾਰੀ ਦੇਣ ਦਾ ਸ਼ੋ੍ਰਮਣੀ ਕਮੇਟੀ ਵਲੋਂ ਸਖ਼ਤ ਨੋਟਿਸ

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਆਰ.ਐਸ.ਐਸ. ਦੇ ਮੁੱਖ ਕੇਂਦਰ ਨਾਗਪੁਰ ਵਿਖੇ ਸ੍ਰੀ ਭਾਰਤੀ ਪ੍ਰਕਾਸ਼ਨ ਵਲੋਂ ਪ੍ਰਕਾਸ਼ਿਤ ਕੁਝ ਪੁਸਤਕਾਂ 'ਚ ਸਿੱਖ ਗੁਰੂ ਸਾਹਿਬਾਨ ਨੂੰ ਹਿੰਦੂ ਤੇ ਗਊ ਭਗਤ ਦਰਸਾਉਣ ਸਮੇਤ ਇਤਿਹਾਸਕ ਤੱਥਾਂ ਨੂੰ ਵਿਗਾੜਨ ...

ਪੂਰੀ ਖ਼ਬਰ »

'ਕੈਰੀ ਆਨ ਜੱਟਾ-2' ਦੇ ਪ੍ਰਚਾਰ ਨੂੰ ਮਿਲਿਆ ਭਰਵਾਂ ਹੁੰਗਾਰਾ

ਜਲੰਧਰ, 15 ਮਈ (ਜਸਪਾਲ ਸਿੰਘ)- 'ਕੈਰੀ ਆਨ ਜੱਟਾ' ਫ਼ਿਲਮ ਛੇ ਵਰ੍ਹੇ ਪਹਿਲਾਂ ਰਿਲੀਜ਼ ਹੋਈ ਸੀ, ਜਿਸ ਨੇ ਪੰਜਾਬੀ ਸਿਨੇਮੇ ਵਿਚ ਨਵਾਂ ਇਤਿਹਾਸ ਰਚ ਦਿੱਤਾ ਸੀ | ਉਸ ਫ਼ਿਲਮ ਵਿਚ 'ਕੱਲੀ 'ਕੱਲੀ ਗੱਲ 'ਤੇ ਅਜਿਹਾ ਹਾਸੇ ਦਾ ਤੁੜਕਾ ਸੀ ਕਿ ਅੱਜ ਤੱਕ ਦਰਸ਼ਕ ਉਸ ਨੂੰ ਚੇਤੇ ਕਰਦੇ ਹਨ ...

ਪੂਰੀ ਖ਼ਬਰ »

ਸੁਪਰ ਸੀਡਜ਼ ਵਲੋਂ ਦੀ ਬੀ.ਟੀ. ਕਥਾ ਦੀ ਵਿਕਰੀ ਜ਼ੋਰਾਂ 'ਤੇ

ਜਲੰਧਰ, 15 ਮਈ (ਅ. ਬ.)- ਹਰਿਆਣਾ ਦੀ ਮੋਹਰੀ ਬੀਜ ਉਤਪਾਦਕ ਕੰਪਨੀ ਸੁਪਰ ਸੀਡਜ਼ ਪ੍ਰਾ: ਲਿਮ: ਦੇ ਬੀ.ਟੀ. ਨਰਮਾ 'ਕਥਾ' ਦੀ ਵਿਕਰੀ ਪੰਜਾਬ 'ਚ ਜ਼ੋਰਾਂ 'ਤੇ ਹੈ | ਪੰਜਾਬ ਸਰਕਾਰ ਵਲੋਂ ਕਥਾ ਕਿਸਮ ਦੀ ਵਿਕਰੀ ਦੀ ਆਗਿਆ ਦਿੱਤੀ ਗਈ ਹੈ | ਕੁਝ ਸਮਾਚਾਰ ਪੱਤਰਾਂ 'ਚ ਕੰਪਨੀ ਬਾਰੇ ...

ਪੂਰੀ ਖ਼ਬਰ »

ਕਣਕ ਦੇ ਬੀਜ ਦੀ ਸਬਸਿਡੀ ਦਾ ਕਰੋੜਾਂ ਰੁਪਏ ਸਰਕਾਰ ਵੱਲ ਬਕਾਇਆ

ਕੌਹਰੀਆ, 15 ਮਈ (ਮਾਲਵਿੰਦਰ ਸਿੰਘ ਸਿੱਧੂ) - ਪਿਛਲੇ ਲੰਮੇ ਅਰਸੇ ਤੋਂ ਸੂਬਾ ਸਰਕਾਰ ਹਰ ਸਾਲ ਕਿਸਾਨਾਂ ਨੂੰ ਕਣਕ ਦੇ ਬੀਜ 'ਤੇ ਸਬਸਿਡੀ ਦਿੰਦੀ ਹੈ ਭਾਵ ਮਾਰਕਿਟ ਰੇਟ ਤੋਂ ਸਸਤਾ ਬੀਜ ਉਪਲਬਧ ਕਰਵਾਉਂਦੀ ਹੈ, ਪਰ ਪਿਛਲੇ ਕੁਝ ਸਾਲਾਂ ਤੋਂ ਸਬਸਿਡੀ ਵਾਲਾ ਇਹ ਬੀਜ ਕਿਸਾਨਾਂ ...

ਪੂਰੀ ਖ਼ਬਰ »

ਸ਼ਾਹਕੋਟ ਉਪ-ਚੋਣ 'ਚ ਭਾਕਪਾ ਕਾਂਗਰਸ ਦਾ ਕਰੇਗੀ ਸਮਰਥਨ, ਮਾਕਪਾ ਫਿਲਹਾਲ ਚੁੱਪ

ਚੰਡੀਗੜ੍ਹ, 15 ਮਈ (ਐਨ. ਐਸ. ਪਰਵਾਨਾ)-ਭਾਕਪਾ ਪੰਜਾਬ ਦੀ ਐਗਜ਼ੈਕਟਿਵ ਕਮੇਟੀ ਨੇ 28 ਮਈ ਨੂੰ ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਹੋਣ ਵਾਲੀ ਉਪ-ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਵਿਰੁੱਧ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ | ਪਾਰਟੀ ...

ਪੂਰੀ ਖ਼ਬਰ »

ਅਦਾਲਤ ਨੇ ਇਨਸਾਫ਼ ਕੀਤਾ-ਨਵਜੋਤ ਕੌਰ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਸ: ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਵਲੋਂ ਬਰੀ ਕਰ ਦੇਣ ਨਾਲ ਅੱਜ ਉਨ੍ਹਾਂ ਦੇ ਅੰਮਿ੍ਤਸਰ ਸਥਿਤ ਘਰ 'ਚ ਖੁਸ਼ੀਆਂ ਵਾਲਾ ਮਾਹੌਲ ਬਣਿਆ ਹੋਇਆ ਹੈ | ਇਥੇ ਉਨ੍ਹਾਂ ਦੇ ਸਮਰਥਕ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਢੋਲ ਦੇ ਡਗੇ 'ਤੇ ...

ਪੂਰੀ ਖ਼ਬਰ »

ਕਰਨਾਟਕ ਚੋਣ ਨਤੀਜਿਆਂ ਬਾਰੇ ਹੋਈ ਭਰਵੀਂ ਚਰਚਾ

ਜਲੰਧਰ, 15 ਮਈ (ਮੇਜਰ ਸਿੰਘ)-ਕਰਨਾਟਕ ਵਿਧਾਨ ਸਭਾ ਚੋਣ ਨਤੀਜਿਆਂ ਬਾਰੇ 'ਅਜੀਤ' ਵੈੱਬ ਟੀ. ਵੀ. 'ਤੇ ਭਰਵੀਂ ਵਿਚਾਰ ਚਰਚਾ ਹੋਈ | ਚਰਚਾ ਵਿਚ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਡਾ: ਨਵਜੋਤ ਸਿੰਘ ਦਾਹੀਆ, ਭਾਜਪਾ ਦੇ ਪ੍ਰਦੇਸ਼ ਬੁਲਾਰੇ ਦੀਵਾਨ ਅਮਿਤ ਅਰੋੜਾ ਤੇ ਸੀਨੀਅਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX