ਤਾਜਾ ਖ਼ਬਰਾਂ


ਤੇਜ਼ ਰਫ਼ਤਾਰ ਜੀਪ ਨੇ ਛੇ ਲੋਕਾਂ ਨੂੰ ਕੁਚਲਿਆ, ਦੋ ਮੌਤਾਂ
. . .  10 minutes ago
ਲਖਨਊ, 19 ਅਕਤੂਬਰ- ਉੱਤਰ ਪ੍ਰਦੇਸ਼ ਦੇ ਬਲ ਰਾਮਪੁਰ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਚਾਰ ਜ਼ਖਮੀ ਹੋਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਬੀਤੇ ਦਿਨ ਵਾਹਨ ਦਾ ਇੰਤਜ਼ਾਰ ਦਾ ਕਰ ਰਹੇ ਛੇ ਲੋਕਾਂ ਨੂੰ ਇਕ ਤੇਜ਼...
ਸਾਡੀ ਸਰਕਾਰ ਪਿਛਲੇ ਚਾਰ ਸਾਲਾਂ 'ਚ ਬਣਾਏ 1 ਕਰੋੜ, 25 ਲੱਖ ਘਰ- ਮੋਦੀ
. . .  14 minutes ago
ਮੁੰਬਈ, 19 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਿਰਡੀ 'ਚ ਸਾਂਈ ਬਾਬਾ ਦੇ ਦਰਸ਼ਨ ਕੀਤੇ। ਇਸ ਮਗਰੋਂ ਉਨ੍ਹਾਂ ਨੇ ਮਹਾਰਾਸ਼ਟਰ 'ਚ 'ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ' ਦੇ ਤਹਿਤ 2,44,444 ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਪ੍ਰਦਾਨ ਕੀਤੇ। ਇਸ ਤੋਂ ਬਾਅਦ...
ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ
. . .  27 minutes ago
ਲਖਨਊ, 19 ਅਕਤੂਬਰ - ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਦੋਸ਼ 'ਚ ਅਦਾਲਤ ਨੇ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ ਅਤੇ ਸਾਢੇ ਪੰਜ ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ। ਜਾਣਕਾਰੀ ਲਈ ਦੱਸ ਦੇਈਏ ਕਿ ਥਾਣਾ ਜੀ.ਆਰ.ਪੀ 'ਚ ਵਿਜੈ ਸ਼ਰਮਾ ਵਾਸੀ ਸਦਰ....
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੇ ਆਈ. ਈ. ਡੀ. ਧਮਾਕੇ 'ਚ ਕਈ ਜਵਾਨ ਜ਼ਖ਼ਮੀ
. . .  49 minutes ago
ਸ੍ਰੀਨਗਰ, 19 ਅਕਤੂਬਰ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਇੱਕ ਪਿੰਡ 'ਚ ਸੜਕ ਕਿਨਾਰੇ ਲੁਕੋ ਕੇ ਰੱਖੇ ਗਏ ਇੱਕ ਉੱਚ ਸ਼ਕਤੀਸ਼ਾਲੀ ਵਿਸਫੋਟਕ (ਆਈ. ਈ. ਡੀ.) ਦੀ ਲਪੇਟ 'ਚ ਆਉਣ ਕਾਰਨ ਕਈ ਫੌਜੀ ਜ਼ਖ਼ਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਸ਼ੁੱਕਰਵਾਰ ਨੂੰ...
ਬਾਦਲ 'ਤੇ ਹਮਲੇ ਦੀ ਸਾਜ਼ਿਸ਼ 'ਚ ਉੱਤਰ ਪ੍ਰਦੇਸ਼ 'ਚ ਹੋਈ ਇੱਕ ਹੋਰ ਗ੍ਰਿਫ਼ਤਾਰੀ
. . .  about 1 hour ago
ਲਖਨਊ, 19 ਅਕਤੂਬਰ- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਹਮਲੇ ਦੀ ਸਾਜ਼ਿਸ਼ ਰਚਣ 'ਚ ਸ਼ਾਮਲ ਇੱਕ ਹੋਰ ਖ਼ਾਲਿਸਤਾਨ ਪੱਖੀ ਖਾੜਕੂ ਨੂੰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਸ ਸੰਬੰਧੀ ਦੱਸਿਆ ਕਿ ਕਰਮ ਸਿੰਘ...
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 19 ਅਕਤੂਬਰ- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ । ਰਾਸ਼ਟਰਪਤੀ ਕੋਵਿੰਦ ਨੇ ਟਵਿਟਰ 'ਤੇ ਟਵੀਟ ਕਰਦਿਆਂ ਕਿਹਾ ਕਿ ਦੁਰਗਾ-ਪੂਜਾ ਅਤੇ ਦੁਸਹਿਰੇ ਦੇ ਸ਼ੁੱਭ ਮੌਕੇ 'ਤੇ ....
ਜੰਮੂ-ਕਸ਼ਮੀਰ : ਘੁਸਪੈਠ ਦੀ ਕੋਸ਼ਿਸ਼ ਨਾਕਾਮ, 3 ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਕੰਟਰੋਲ ਰੇਖਾ ਨੇੜੇ (ਐਲ.ਓ.ਸੀ.) ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਇਆਂ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਨ੍ਹਾਂ ਅੱਤਵਾਦੀਆਂ ਕੋਲੋਂ ਏ.ਕੇ. 47 ਦੀਆਂ 4 ਰਫ਼ਲਾਂ ...
ਨਹੀਂ ਬਣ ਸਕਿਆ ਇਤਿਹਾਸ, ਭਾਰੀ ਵਿਰੋਧ ਤੋਂ ਬਾਅਦ ਸਰਬੀਮਾਲਾ ਮੰਦਰ ਤੋਂ ਵਾਪਸ ਪਰਤੀਆਂ ਦੋਵੇਂ ਔਰਤਾਂ
. . .  about 2 hours ago
ਤਿਰੂਵਨੰਤਪੁਰਮ, 19 ਅਕਤੂਬਰ- ਭਗਵਾਨ ਅਯੱਪਾ ਦੇ ਦਰਸ਼ਨ ਕਰਨ ਗਈਆਂ ਦੋਵੇਂ ਔਰਤਾਂ ਅੱਜ ਸਬਰੀਮਾਲਾ ਮੰਦਰ ਦੇ ਬਾਹਰੋਂ ਵਾਪਸ ਪਰਤ ਆਈਆਂ ਹਨ। ਮਹਿਲਾ ਪੱਤਰਕਾਰ ਕਵਿਤਾ ਜੱਕਲ ਅਤੇ ਮਹਿਲਾ ਵਰਕਰ ਰੇਹਾਨਾ ਫਾਤਿਮਾ ਦੋਵੇਂ ਭਾਰੀ ਸੁਰੱਖਿਆ ਹੇਠ...
ਕਸ਼ਮੀਰ 'ਚ ਪਾਕਿਸਤਾਨ ਤੋਂ ਆ ਰਹੇ ਹਨ ਅੱਤਵਾਦੀ- ਰਾਜਨਾਥ ਸਿੰਘ
. . .  about 2 hours ago
ਜੈਪੁਰ, 19 ਅਕਤੂਬਰ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਉਹ ਕਸ਼ਮੀਰ 'ਚ ਸ਼ਾਂਤੀ ਬਣਾਉਣਾ ਚਾਹੁੰਦੇ ਹਨ ਅਤੇ ਇਸ ਲਈ ਉਨ੍ਹਾਂ ਵਲੋਂ ਬਹੁਤ ਸਾਰੇ ਉਪਰਾਲੇ ਵੀ ਕੀਤੇ ਜਾ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਸ਼ਮੀਰ ਦੇ ਵਿਕਾਸ ਲਈ ਵੱਧ ਤੋਂ ਵੱਧ ਸੰਭਵ...
ਆਈ. ਐੱਸ. ਨੇ ਸੀਰੀਆ 'ਚ ਸੈਂਕੜੇ ਲੋਕਾਂ ਨੂੰ ਬਣਾਇਆ ਬੰਦੀ
. . .  about 2 hours ago
ਮਾਸਕੋ, 19 ਅਕਤੂਬਰ- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਕਹਿਣਾ ਹੈ ਕਿ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ. ਐੱਸ. ਆਈ. ਐੱਸ.) ਨੇ ਅਮਰੀਕਾ ਦੇ ਸਮਰਥਨ ਵਾਲੀ ਫੌਜ ਵਲੋਂ ਕਾਬੂ ਕੀਤੇ ਸੀਰੀਆ ਦੇ ਇੱਕ ਹਿੱਸੇ 'ਚੋਂ ਕਰੀਬ 700 ਲੋਕਾਂ ਨੂੰ ਬੰਦੀ...
ਸ਼ਿਰਡੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਮੁੰਬਈ, 19 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ 'ਚ ਸਥਿਤ ਸ਼ਿਰਡੀ ਪਹੁੰਚੇ ਹਨ। ਇੱਥੇ ਉਹ ਸਾਈਂ ਬਾਬਾ ਦੀ ਸਮਾਧੀ ਦੇ 100 ਸਾਲ ਪੂਰੇ ਹੋਣ 'ਤੇ ਚੱਲ ਰਹੇ ਉਤਸਵ ਦੀ ਸਮਾਪਤੀ ਸਮਾਰੋਹ 'ਚ ਸ਼ਿਰਕਤ...
ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ
. . .  about 3 hours ago
ਤਿਰੂਵਨੰਤਪੁਰਮ, 19 ਅਕਤੂਬਰ- ਹੈਦਰਾਬਾਦ ਦੀ ਟੀ. ਵੀ. ਪੱਤਰਕਾਰ ਕਵਿਤਾ ਜੱਕਲ ਅਤੇ ਮਹਿਲਾ ਵਰਕਰ ਰੇਹਾਨਾ ਫਾਤਿਮਾ ਅੱਜ ਸਬਰੀਮਾਲਾ ਮੰਦਰ ਦੇ ਵੱਲ ਵਧ ਰਹੀਆਂ ਹਨ। ਦੋਹਾਂ ਨੂੰ ਪੁਲਿਸ ਵਲੋਂ ਭਾਰੀ ਸੁਰੱਖਿਆ ਮੁਹੱਈਆ ਕਰਾਈ ਗਈ ਹੈ। ਦੱਸ ਦਈਏ ਕਿ...
ਰਾਜਸਥਾਨ : ਦੁਸਹਿਰੇ ਮੌਕੇ ਗ੍ਰਹਿ ਮੰਤਰੀ ਨੇ ਬੀ. ਐੱਸ. ਐੱਫ. ਹੈੱਡਕੁਆਟਰ 'ਚ ਕੀਤੀ ਸ਼ਾਸਤਰ ਪੂਜਾ
. . .  about 2 hours ago
ਜੈਪੁਰ, 19 ਅਕਤੂਬਰ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਦੁਸਹਿਰੇ ਦੇ ਮੌਕੇ ਰਾਜਸਥਾਨ ਦੇ ਬੀਕਾਨੇਰ ਸਥਿਤ ਬੀ. ਐੱਸ. ਐੱਫ. ਸੈਕਟਰ ਹੈੱਡਕੁਆਟਰ 'ਚ ਸ਼ਾਸਤਰ ਪੂਜਾ
ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਹੋਈ ਮਾਮੂਲੀ ਕਟੌਤੀ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ - ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਵੀ ਮਾਮੂਲੀ ਕਟੌਤੀ ਹੋਈ। ਪੈਟਰੋਲ ਦੀਆਂ ਕੀਮਤਾਂ 'ਚ 24 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ 'ਚ 10 ਪੈਸੇ ਦੀ ਕਮੀ ਕੀਤੀ ਗਈ ਹੈ। ਦਿੱਲੀ 'ਚ ਪੈਟਰੋਲ 82.38 ਰੁਪਏ ਤੇ ਡੀਜ਼ਲ 75.48 ਰੁਪਏ ਪ੍ਰਤੀ ਲੀਟਰ ਹੋ ਗਿਆ...
ਅੱਜ ਸ਼ਿਰਡੀ ਸਾਈਂ ਧਾਮ ਜਾਣਗੇ ਮੋਦੀ
. . .  1 minute ago
ਅਹਿਮਦਨਗਰ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਿਰਡੀ 'ਚ ਸਾਈਂ ਬਾਬਾ ਦੀ ਸਮਾਧੀ ਦੇ 100 ਸਾਲ ਹੋਣ 'ਤੇ ਪੂਰੇ ਸਾਲ ਚਲੇ ਉਤਸਵ ਦੀ ਸਮਾਪਤੀ ਸਮਾਰੋਹ 'ਚ ਸ਼ਿਰਕਤ ਕਰਨਗੇ। ਮੰਦਰ 'ਚ ਪੂਜਾ ਅਰਚਣਾ ਕਰਨ ਮਗਰੋਂ ਪ੍ਰਧਾਨ ਮੰਤਰੀ ਮੋਦੀ 4 ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ...
ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ
. . .  about 2 hours ago
ਅੱਜ ਦਾ ਵਿਚਾਰ
. . .  about 5 hours ago
ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  1 day ago
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  1 day ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਦਿੱਲੀ

ਪੁਲਿਸ ਮਹਾਂਨਿਰਦੇਸ਼ਕ ਵਲੋਂ ਗਰੁੱਪ ਕੇਂਦਰ ਗਰੇਟਰ ਨੋਇਡਾ ਦਾ ਨਿਰੀਖਣ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ ਕੇਂਦਰੀ ਰਿਜ਼ਰਵ ਪੁਲਿਸ ਬਲ ਗਰੇਟਰ ਨੋਇਡਾ ਦੇ ਵੱਖ-ਵੱਖ ਸੰਸਥਾਨਾਂ ਦਾ ਉੱਤਰੀ ਸੈਕਟਰ ਦੇ ਪੁਲਿਸ ਮਹਾਂਨਿਰਦੇਸ਼ਕ ਡਾ: ਡੀ. ਐਸ. ਚੌਹਾਨ ਨੇ ਦੌਰਾ ਕੀਤਾ ਅਤੇ ਨਾਲ ਹੀ ਰੇਂਜ ਦਫ਼ਤਰਾਂ ਦਾ ਵੀ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਸਵੱਛਤਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ-ਗੰਗਵਾਰ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਈ. ਐਸ. ਆਈ. ਸੀ. ਹਸਪਤਾਲ ਨੋਇਡਾ ਵਿਚ ਸਵੱਛਤਾ ਮੁਹਿੰਮ ਚਲਾਈ ਗਈ, ਜਿਸ ਵਿਚ ਮੁੱਖ ਮਹਿਮਾਨ ਸੰਤੋਸ਼ ਕੁਮਾਰ ਗੰਗਵਾਰ (ਕਿਰਤ ਤੇ ਰੁਜ਼ਗਾਰ ਰਾਜ ਮੰਤਰੀ ਭਾਰਤ ਸਰਕਾਰ) ਸਨ | ਇਸ ਮੁਹਿੰਮ ਵਿਚ ਸਫ਼ਾਈ ਅਭਿਆਨ, ਬੂਟੇ ਲਗਾਉਣਾ, ...

ਪੂਰੀ ਖ਼ਬਰ »

ਪੁਲਿਸ ਦੀ ਸਹਾਇਤਾ ਕਰਨ ਵਾਲੇ ਨਾਗਰਿਕਾਂ ਦਾ ਸਨਮਾਨ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਨਾਰਥ ਈਸਟ ਜ਼ਿਲ੍ਹੇ ਦੀ ਪੁਲਿਸ ਵਲੋਂ ਆਪਣੇ ਜ਼ਿਲ੍ਹੇ ਦੇ ਉਨ੍ਹਾਂ ਨਾਗਰਿਕਾਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਸਮੇਂ-ਸਮੇਂ 'ਤੇ ਪੁਲਿਸ ਦੀ ਸਹਾਇਤਾ ਕੀਤੀ | ਇਸ ਜ਼ਿਲ੍ਹੇ ਦੇ ਨਾਗਰਿਕਾਂ ਨੇ ਝਪਟਮਾਰ, ਸੰਨ੍ਹਮਾਰ, ...

ਪੂਰੀ ਖ਼ਬਰ »

ਦਿੱਲੀ ਨੂੰ ਨਾਜਾਇਜ਼ ਕਬਜ਼ਿਆਂ ਤੋਂ ਕਰਾਇਆ ਜਾ ਰਿਹੈ ਮੁਕਤ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿਚ ਗੱਡੀਆਂ, ਰੇਹੜੀਆਂ ਤੋਂ ਇਲਾਵਾ ਹੋਰ ਸਾਮਾਨ ਵੀ ਜ਼ਬਤ ਕੀਤਾ ਜਾ ਰਿਹਾ ਹੈ | ਜ਼ਿਆਦਾ ਕਰ ਕੇ ਦੁਕਾਨਾਂ ਦੇ ਬਾਹਰ ...

ਪੂਰੀ ਖ਼ਬਰ »

ਚੀਨ ਸਰਕਾਰ ਦੇ ਸੱਦੇ 'ਤੇ ਸ: ਜੌੜਾ ਬੀਜਿੰਗ ਰਵਾਨਾ

ਨਵੀਂ ਦਿੱਲੀ, 15 ਮਈ (ਅ. ਬ.)-ਉੱਘੇ ਉਦਯੋਗਪਤੀ ਅਤੇ ਕਾਂਗਰਸੀ ਆਗੂ ਰਘਬੀਰ ਸਿੰਘ ਜੌੜਾ ਅੱਜ ਚੀਨ ਸਰਕਾਰ ਦੇ ਵਿਸ਼ੇਸ਼ ਸੱਦੇ 'ਤੇ ਬੀਜਿੰਗ ਅਤੇ ਲੈਂਗਫਾਂਗ ਦੇ ਦੌਰੇ ਲਈ ਰਵਾਨਾ ਹੋਏ | ਜੌੜਾ ਸੱਤਵੀਂ ਚੀਨ-ਭਾਰਤ ਵਪਾਰਕ ਮੀਟ ਵਿਚ ਵਿਸ਼ੇਸ਼ ਤੌਰ 'ਤੇ ਆਪਣਾ ਭਾਸ਼ਨ ਦੇਣਗੇ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦੀ ਕਾਨੂੰਨੀ ਸਲਾਹਕਾਰ ਬੀਬਾ ਰਵਿੰਦਰ ਕੌਰ ਸਨਮਾਨਿਤ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਬੀਬਾ ਰਵਿੰਦਰ ਕੌਰ ਐਡਵੋਕੇਟ (ਕਾਨੂੰਨੀ ਸਲਾਹਕਾਰ (ਕੌਮੀ) ਸ਼੍ਰੋਮਣੀ ਅਕਾਲੀ ਦਲ ਬਾਦਲ, ਇਸਤਰੀ ਵਿੰਗ) ਨੂੰ ਗੁਰਦੁਆਰਾ ਮੋਤੀ ਬਾਗ ਦਿੱਲੀ ਵਿਖੇ ਗੁਰਬਾਣੀ ਸੰਭਾਲ ਵਿਰਸਾ ਦੀ ਮੁਖੀ ਬੀਬੀ ਨਰਿੰਦਰ ਕੌਰ ਵਲੋਂ ਚਲਾਏ ਜਾ ...

ਪੂਰੀ ਖ਼ਬਰ »

ਗੁਰਦੁਆਰਾ ਬੈਕੁੰਠਧਾਮ 'ਚ ਮਨਾਇਆ ਮਾਤਾ ਗੁੱਜਰ ਕੌਰ ਦਾ ਪ੍ਰਕਾਸ਼ ਦਿਹਾੜਾ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)-ਗੁਰਦੁਆਰਾ ਬੈਕੁੰਠਧਾਮ ਸੈਕਟਰ-8 'ਚ ਸਰਹਿੰਦ ਫਤਿਹ ਦਿਵਸ, ਮਾਤਾ ਗੁੱਜਰ ਕੌਰ ਦੇ ਪ੍ਰਕਾਸ਼ ਦਿਹਾੜੇ ਅਤੇ ਸੰਗਰਾਂਦ ਦੇ ਸਬੰਧ 'ਚ ਧਾਰਮਿਕ ਸਮਾਗਮ ਕੀਤਾ ਗਿਆ | ਸਮਾਗਮ 'ਚ ਉੱਘੇ ਰਾਗੀ ਭਾਈ ਸੂਬੇ ਸਿੰਘ (ਪਿਹੋਵਾ ਵਾਲੇ) ਨੇ ...

ਪੂਰੀ ਖ਼ਬਰ »

ਨਿਰਮਾਣ ਕਾਰਜ ਮਜ਼ਦੂਰ ਮਿਸਤਰੀ ਯੂਨੀਅਨ ਨੇ ਕੀਤਾ ਪ੍ਰਦਰਸ਼ਨ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)- ਲੇਬਰ ਕਾਨੂੰਨ 'ਚ ਮਜ਼ਦੂਰ ਵਿਰੋਧੀ ਅਤੇ ਪੱਖਪਾਤਪੂਰਨ ਸੋਧ ਿਖ਼ਲਾਫ਼ ਨਿਰਮਾਣ ਕਾਰਜ ਮਜ਼ਦੂਰ ਮਿਸਤਰੀ ਯੂਨੀਅਨ ਨੇ ਮਿੰਨੀ ਸਕੱਤਰੇਤ 'ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਨੇ ਮਨੋਹਰ ਲਾਲ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਮਾਰਚ ਵੀ ਕੱਢਿਆ | ਇਹ ਰੋਸ ਪ੍ਰਦਰਸ਼ਨ ਬੱਸ ਅੱਡੇ ਨੇੜੇ ਪਾਰਕ ਤੋਂ ਸ਼ੁਰੂ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਕੁਰੂਕਸ਼ੇਤਰ 'ਤੇ ਪੁੱਜਿਆ | ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਦੇ ਜ਼ਰੀਏ ਮੁੱਖ ਮੰਤਰੀ ਹਰਿਆਣਾ ਸਰਕਾਰ ਦੇ ਨਾਂਅ ਮੰਗਾਂ ਨਾਲ ਸਬੰਧਿਤ ਮੰਗ ਪੱਤਰ ਵੀ ਸੌਾਪਿਆ | ਯੂਨੀਅਨ ਦੇ ਸੂਬਾਈ ਪ੍ਰਧਾਨ ਕਾਮਰੇਡ ਕਰਨੈਲ ਸਿੰਘ ਨੇ ਕਿਹਾ ਕਿ ਮਜ਼ਦੂਰ ਵਰਗ ਨੇ ਅੱਜ ਤੱਕ ਜਿੰਨੇ ਵੀ ਅਧਿਕਾਰ ਹਾਸਿਲ ਕੀਤੇ ਹਨ, ਲੰਮੇਂ ਸੰਘਰਸ਼ ਦਾ ਨਤੀਜਾ ਹਨ | ਉਨ੍ਹਾਂ ਕਿਹਾ ਕਿ ਹਰਿਆਣਾ ਬੀ. ਓ. ਸੀ. ਡਬਲਿਊ. ਵੈੱਲਫ਼ੇਅਰ ਬੋਰਡ ਦਾ ਗਠਨ ਵੀ ਮਜ਼ਦੂਰਾਂ ਵਲੋਂ ਕੀਤੇ ਗਏ ਸੰਘਰਸ਼ ਦਾ ਨਤੀਜਾ ਹੈ | ਇਸ ਬੋਰਡ ਤਹਿਤ ਉਸਾਰੀ ਮਜ਼ਦੂਰਾਂ ਨੂੰ ਰਜਿਸਟਰਡ ਕਰਵਾਉਣ ਤੋਂ ਬਾਅਦ ਕੁੱਝ ਲੋਕ ਭਲਾਈ ਸਕੀਮਾਂ ਦਾ ਲਾਭ ਮਿਲਦਾ ਹੈ | ਉਨ੍ਹਾਂ ਕਿਹਾ ਕਿ ਬੋਰਡ ਤੋਂ ਮਿਲਣ ਵਾਲੇ ਲਾਭਾਂ ਨੂੰ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਜਾਣ ਬੁੱਝ ਕੇ ਏਨਾ ਮੁਸ਼ਕਿਲ ਬਣਾ ਦਿੱਤਾ ਗਿਆ ਹੈ ਕਿ ਇਸ ਨਾਲ ਨਾਂ-ਮਾਤਰ ਮਜ਼ਦੂਰਾਂ ਨੂੰ ਹੀ ਲਾਭ ਮਿਲਦਾ ਹੈ | ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਬੀਤੀ 27 ਅਪ੍ਰੈਲ ਨੂੰ ਹਰਿਆਣਾ ਭਵਨ ਅਤੇ ਹੋਰ ਉਸਾਰੀ ਕਰਮਕਾਰ ਨਿਯੋਜਨ ਅਤੇ ਸੇਵਾ ਸ਼ਰਤਾਂ ਵਿਨੀਅਮ ਨਿਯਮ 2005 ਦੇ ਨਿਯਮ 28 ਵਿਚ ਉਪਨਿਯਮ 3 ਖੰਡ 'ਚ ਪੂਰੀ ਤਰ੍ਹਾਂ ਪੱਖਪਾਤ ਪੂਰਨ ਅਤੇ ਮਜ਼ਦੂਰ ਵਿਰੋਧੀ ਸੋਧ ਕੀਤਾ ਹੈ | ਹੁਣ ਇਸ ਵਿਸ਼ੇ ਨਾਲ ਸਬੰਧਿਤ ਸਾਰੇ ਰਜਿਸਟਰਡ ਮਜ਼ਦੂਰ ਯੂਨੀਅਨ ਦੀ ਬਜਾਏ ਕੇਵਲ 7 ਟਰੇਡ ਯੂਨੀਅਨਾਂ ਨਾਲ ਸਬੰਧਿਤ ਟਰੇਡ ਯੂਨੀਅਨਾਂ ਨੂੰ ਹੀ ਮਜ਼ਦੂਰਾਂ ਦੀ ਵੈਰੀਫ਼ਿਕੇਸ਼ਨ ਕਰਨ ਦਾ ਅਧਿਕਾਰ ਹੋਵੇਗਾ | ਸਰਕਾਰ ਦਾ ਇਹ ਫਰਮਾਨ ਭਾਰਤੀ ਸੰਵਿਧਾਨ ਤਹਿਤ ਮਿਲੇ ਯੂਨੀਅਨ ਬਣਾਉਣ ਅਤੇ ਮਨਪਸੰਦ ਯੂਨੀਅਨ ਦਾ ਮੈਂਬਰ ਬਣਨ ਦੇ ਮੁੱਢਲੇ ਅਧਿਕਾਰ 'ਤੇ ਹਮਲਾ ਹੈ | ਜਦੋਂ ਸਾਰੀਆਂ ਯੂਨੀਅਨ ਇਕ ਹੀ ਕਾਨੂੰਨ ਭਾਰਤੀ ਟਰੇਡ ਯੂਨੀਅਨ ਐਕਟ 1926 ਦੇ ਪ੍ਰਬੰਧਾਂ ਮੁਤਾਬਿਕ ਰਜਿਸਟਰਡ ਹਨ ਤਾਂ ਕੇਵਲ 7 ਯੂਨੀਅਨਾਂ ਨੂੰ ਹੀ ਮਜ਼ਦੂਰਾਂ ਦੀ ਵੈਰੀਫ਼ਿਕੇਸ਼ਨ ਦਾ ਅਧਿਕਾਰ ਦੇਣਾ ਅਤੇ ਹੋਰ ਸਾਰੀਆਂ ਰਜਿਸਟਰਡ ਯੂਨੀਅਨਾਂ ਤੋਂ ਅਧਿਕਾਰ ਖੋਹਣਾ ਪੂਰੀ ਤਰ੍ਹਾਂ ਪੱਖਪਾਤਪੂਰਨ ਅਤੇ ਕਾਨੂੰਨ ਵਿਰੋਧੀ ਹੈ | ਇਹ ਸੰਵਿਧਾਨ ਤਹਿਤ ਮਿਲੇ ਬਰਾਬਰੀ ਦੇ ਮੁੱਢਲੇ ਅਧਿਕਾਰ ਦਾ ਉਲੰਘਣ ਹੈ | ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਜ਼ਦੂਰ ਵਿਰੋਧੀ ਸੋਧ ਨੂੰ ਫ਼ੌਰੀ ਰੱਦ ਕੀਤਾ ਜਾਵੇ ਅਤੇ ਸਾਰੀਆਂ ਰਜਿਸਟਰਡ ਯੂਨੀਅਨਾਂ ਵਲੋਂ ਮਜ਼ਦੂਰਾਂ ਦੀ ਵੈਰੀਫ਼ਿਕੇਸ਼ਨ ਕਰਨ ਦਾ ਅਧਿਕਾਰ ਬਹਾਲ ਕੀਤਾ ਜਾਵੇ, ਨਹੀਂ ਤਾਂ ਸਰਕਾਰ ਦੇ ਇਸ ਤਾਨਾਸ਼ਾਹੀਪੂਰਨ ਫਰਮਾਨ ਿਖ਼ਲਾਫ਼ ਯੂਨੀਅਨ ਅੰਦੋਲਨ ਤੇਜ਼ ਕਰੇਗੀ | ਯੂਨੀਅਨ ਦੇ ਜਨਰਲ ਸਕੱਤਰ ਕਾ. ਸੁਰੇਸ਼ ਕੁਮਾਰ ਨੇ ਕਿਹਾ ਕਿ ਸਾਡੀ ਯੂਨੀਅਨ ਆਪਣੇ ਗਠਨ ਸਮੇਂ ਤੋਂ ਹੀ ਸਰਕਾਰੀ ਨਿਯਮਾਂ ਮੁਤਾਬਿਕ ਮਜ਼ਦੂਰਾਂ ਦੇ ਰਜਿਸ਼ਟ੍ਰੇਸ਼ਨ ਕਰਵਾਏ ਜਾਣ ਅਤੇ ਹੋਰ ਕੁੱਝ ਭਿ੍ਸ਼ਟ ਲੋਕਾਂ ਵਲੋਂ ਕਤੀ ਜਾ ਰਹੀ ਮਜ਼ਦੂਰਾਂ ਦੀ ਲੁੱਟ ਅਤੇ ਅਧਿਕਾਰੀਆਂ ਦੀ ਮਨਮਰਜ਼ੀ ਿਖ਼ਲਾਫ਼ ਆਵਾਜ਼ ਬੁਲੰਦ ਕਰਦੀ ਰਹੀ ਹੈ | ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਕਾ. ਪਾਲ ਸਿੰਘ ਨੇ ਕਿਹਾ ਕਿ 2536 ਕਰੋੜ ਰੁਪਏ ਕਮਾ ਕੇ ਕਿਰਤ ਕਲਿਆਣ ਬੋਰਡ ਮਜ਼ਦੂਰਾਂ ਦੇ ਪੈਸੇ 'ਤੇ ਕੁੰਡਲੀ ਮਾਰ ਕੇ ਬੈਠਾ ਹੈ ਅਤੇ ਇਸ ਪੈਸੇ ਵਿਚੋਂ ਮਜ਼ਦੂਰਾਂ ਦੇ ਕੇਵਲ 225 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ | ਹੁਣ ਤਰ੍ਹਾਂ-ਤਰ੍ਹਾਂ ਦੇ ਬਹਾਨੇ ਬਣਾ ਕੇ ਸਰਕਾਰ ਮਜ਼ਦੂਰਾਂ ਨੂੰ ਇਸ ਪੈਸੇ ਦਾ ਲਾਭ ਨਹੀਂ ਦੇ ਰਹੀ ਹੈ | ਜਨਸੰਘਰਸ਼ ਮੰਚ ਹਰਿਆਣਾ ਦੀ ਜਨਰਲ ਸਕੱਤਰ ਕਾ. ਸੁਦੇਸ਼ ਕੁਮਾਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿੰਦੇ ਸਨ ਕਿ ਮੈਂ ਨਾ ਤਾਂ ਖਾਵਾਂਗਾਂ ਅਤੇ ਨਾ ਹੀ ਕਿਸੇ ਨੂੰ ਖਾਣ ਦੇਵਾਂਗਾ ਅਤੇ ਮੇਰੀ ਸਰਕਾਰ ਗ਼ਰੀਬਾਂ ਨੂੰ ਸਮਰਪਿਤ ਸਰਕਾਰ ਹੈ ਪਰ ਜਦ ਤੋਂ ਭਾਜਪਾ ਦੀ ਸਰਕਾਰ ਬਣੀ ਹੈ, ਉਦੋਂ ਤੋਂ ਸਰਕਾਰ ਮਜ਼ਦੂਰਾਂ ਦੇ ਅਧਿਕਾਰਾਂ ਨੂੰ ਖੋਹਣ 'ਚ ਲੱਗੀ ਹੈ |


ਖ਼ਬਰ ਸ਼ੇਅਰ ਕਰੋ

ਨਗਰਪਾਲਿਕਾ ਕਰਮੀਆਂ ਦੇ ਸਮਰਥਨ 'ਚ ਬਿਜਲੀ ਕਰਮੀਆਂ ਨੇ ਕੱਢਿਆ ਮਸ਼ਾਲ ਜਲੂਸ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)-ਸਰਵ ਕਰਮਚਾਰੀ ਸੰਘ ਹਰਿਆਣਾ ਦੇ ਬੈਨਰ ਹੇਠ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ 7ਵੇਂ ਦਿਨ ਵੀ ਜਾਰੀ ਰਿਹਾ | ਧਰਨੇ ਦੀ ਪ੍ਰਧਾਨਗੀ ਯੂਨੀਅਨ ਦੇ ਮੁੱਖ ਸਲਾਹਕਾਰ ਬਨਾਰਸੀ ਨੇ ਕੀਤੀ ਅਤੇ ਸੰਚਾਲਨ ਸੂਬਾਈ ਕਮੇਟੀ ਦੇ ...

ਪੂਰੀ ਖ਼ਬਰ »

ਲੋਕਾਂ ਨੂੰ ਜ਼ਿੰਦਗੀ ਜਿਊਣ ਦੀ ਰਾਹ ਵਿਖਾਵੇਗਾ ਰਾਹਗਿਰੀ-ਓ.ਪੀ. ਸਿੰਘ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)-ਮੁੱਖ ਮੰਤਰੀ ਦੇ ਵਿਸ਼ੇਸ਼ ਅਧਿਕਾਰੀ ਅਤੇ ਏ.ਡੀ.ਜੀ.ਪੀ. ਓ.ਪੀ. ਸਿੰਘ ਨੇ ਕਿਹਾ ਕਿ ਰਾਹਗਿਰੀ ਪ੍ਰੋਗਰਾਮ ਲੋਕਾਂ ਨੂੰ ਜ਼ਿੰਦਗੀ ਜਿਊਣ ਦੀ ਰਾਹ ਵਿਖਾਵੇਗਾ | ਇਸ ਰਾਹਗਿਰੀ 'ਚ ਸ਼ਹਿਰ ਦੇ ਹਜ਼ਾਰਾਂ ਲੋਕ ਇੱਕਠੇ ਆਪਣੇ ਮਨ ਦੀਆਂ ...

ਪੂਰੀ ਖ਼ਬਰ »

ਪਿੰਡ ਲੁਹਾਰਾ ਦੀ ਲੜਕੀ ਅਮਰੀਕਾ 'ਚ ਬਣੀ ਜੱਜ

ਨਿਹਾਲ ਸਿੰਘ ਵਾਲਾ, 15 ਮਈ (ਜਗਸੀਰ ਸਿੰਘ ਲੁਹਾਰਾ)- ਸੁਖਨਿੰਦਰ ਕੌਰ ਚੈਰੀਟੇਬਲ ਹਸਪਤਾਲ ਲੁਹਾਰਾ ਦੇ ਚੇਅਰਮੈਨ ਪ੍ਰਵਾਸੀ ਭਾਰਤੀ ਚਮਕੌਰ ਸਿੰਘ ਨੇ ਬਲਦੇਵ ਸਿੰਘ ਜ਼ੈਲਦਾਰ ਦੇ ਗ੍ਰਹਿ ਵਿਖੇ ਸਾਦੇ ਸਮਾਗਮ ਦੌਰਾਨ ਦੱਸਿਆ ਕਿ ਜ਼ੈਲਦਾਰ ਬਲਦੇਵ ਸਿੰਘ ਧਾਲੀਵਾਲ, ਜੋ ...

ਪੂਰੀ ਖ਼ਬਰ »

ਬੇਸਬਾਲ ਮਾਰ ਕੇ ਜ਼ਖ਼ਮੀ ਕੀਤੀ ਗਰਭਵਤੀ ਪਤਨੀ ਦੀ ਚਾਰ ਦਿਨਾਂ ਬਾਅਦ ਮੌਤ

ਸੰਗਤ ਮੰਡੀ, 15 ਮਈ (ਅੰਮਿ੍ਤਪਾਲ ਸ਼ਰਮਾ)-ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਪਤੀ ਵਲੋਂ ਸਿਰ 'ਚ ਬੇਸਬਾਲ ਮਾਰ ਕੇ ਗੰਭੀਰ ਜ਼ਖ਼ਮੀ ਕੀਤੀ ਗਰਭਵਤੀ ਪਤਨੀ ਦੀ ਚੰਡੀਗੜ੍ਹ ਦੇ ਪੀ.ਜੀ.ਆਈ. ਹਸਪਤਾਲ 'ਚ ਚਾਰ ਦਿਨ ਜ਼ਿੰਦਗੀ ਤੇ ਮੌਤ ਵਿਚਾਲੇ ਜੂਝਦੇ ਹੋਏ ਅਖੀਰ ਸ਼ਾਹਾ ਦੀ ...

ਪੂਰੀ ਖ਼ਬਰ »

ਆਰ.ਐਸ.ਐਸ. ਵਲੋਂ ਕਿਤਾਬਾਂ 'ਚ ਗੁਰੂ ਸਾਹਿਬਾਨ ਸਬੰਧੀ ਗਲਤ ਜਾਣਕਾਰੀ ਦੇਣ ਦਾ ਸ਼ੋ੍ਰਮਣੀ ਕਮੇਟੀ ਵਲੋਂ ਸਖ਼ਤ ਨੋਟਿਸ

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਆਰ.ਐਸ.ਐਸ. ਦੇ ਮੁੱਖ ਕੇਂਦਰ ਨਾਗਪੁਰ ਵਿਖੇ ਸ੍ਰੀ ਭਾਰਤੀ ਪ੍ਰਕਾਸ਼ਨ ਵਲੋਂ ਪ੍ਰਕਾਸ਼ਿਤ ਕੁਝ ਪੁਸਤਕਾਂ 'ਚ ਸਿੱਖ ਗੁਰੂ ਸਾਹਿਬਾਨ ਨੂੰ ਹਿੰਦੂ ਤੇ ਗਊ ਭਗਤ ਦਰਸਾਉਣ ਸਮੇਤ ਇਤਿਹਾਸਕ ਤੱਥਾਂ ਨੂੰ ਵਿਗਾੜਨ ...

ਪੂਰੀ ਖ਼ਬਰ »

'ਕੈਰੀ ਆਨ ਜੱਟਾ-2' ਦੇ ਪ੍ਰਚਾਰ ਨੂੰ ਮਿਲਿਆ ਭਰਵਾਂ ਹੁੰਗਾਰਾ

ਜਲੰਧਰ, 15 ਮਈ (ਜਸਪਾਲ ਸਿੰਘ)- 'ਕੈਰੀ ਆਨ ਜੱਟਾ' ਫ਼ਿਲਮ ਛੇ ਵਰ੍ਹੇ ਪਹਿਲਾਂ ਰਿਲੀਜ਼ ਹੋਈ ਸੀ, ਜਿਸ ਨੇ ਪੰਜਾਬੀ ਸਿਨੇਮੇ ਵਿਚ ਨਵਾਂ ਇਤਿਹਾਸ ਰਚ ਦਿੱਤਾ ਸੀ | ਉਸ ਫ਼ਿਲਮ ਵਿਚ 'ਕੱਲੀ 'ਕੱਲੀ ਗੱਲ 'ਤੇ ਅਜਿਹਾ ਹਾਸੇ ਦਾ ਤੁੜਕਾ ਸੀ ਕਿ ਅੱਜ ਤੱਕ ਦਰਸ਼ਕ ਉਸ ਨੂੰ ਚੇਤੇ ਕਰਦੇ ਹਨ ...

ਪੂਰੀ ਖ਼ਬਰ »

ਸੁਪਰ ਸੀਡਜ਼ ਵਲੋਂ ਦੀ ਬੀ.ਟੀ. ਕਥਾ ਦੀ ਵਿਕਰੀ ਜ਼ੋਰਾਂ 'ਤੇ

ਜਲੰਧਰ, 15 ਮਈ (ਅ. ਬ.)- ਹਰਿਆਣਾ ਦੀ ਮੋਹਰੀ ਬੀਜ ਉਤਪਾਦਕ ਕੰਪਨੀ ਸੁਪਰ ਸੀਡਜ਼ ਪ੍ਰਾ: ਲਿਮ: ਦੇ ਬੀ.ਟੀ. ਨਰਮਾ 'ਕਥਾ' ਦੀ ਵਿਕਰੀ ਪੰਜਾਬ 'ਚ ਜ਼ੋਰਾਂ 'ਤੇ ਹੈ | ਪੰਜਾਬ ਸਰਕਾਰ ਵਲੋਂ ਕਥਾ ਕਿਸਮ ਦੀ ਵਿਕਰੀ ਦੀ ਆਗਿਆ ਦਿੱਤੀ ਗਈ ਹੈ | ਕੁਝ ਸਮਾਚਾਰ ਪੱਤਰਾਂ 'ਚ ਕੰਪਨੀ ਬਾਰੇ ...

ਪੂਰੀ ਖ਼ਬਰ »

ਕਣਕ ਦੇ ਬੀਜ ਦੀ ਸਬਸਿਡੀ ਦਾ ਕਰੋੜਾਂ ਰੁਪਏ ਸਰਕਾਰ ਵੱਲ ਬਕਾਇਆ

ਕੌਹਰੀਆ, 15 ਮਈ (ਮਾਲਵਿੰਦਰ ਸਿੰਘ ਸਿੱਧੂ) - ਪਿਛਲੇ ਲੰਮੇ ਅਰਸੇ ਤੋਂ ਸੂਬਾ ਸਰਕਾਰ ਹਰ ਸਾਲ ਕਿਸਾਨਾਂ ਨੂੰ ਕਣਕ ਦੇ ਬੀਜ 'ਤੇ ਸਬਸਿਡੀ ਦਿੰਦੀ ਹੈ ਭਾਵ ਮਾਰਕਿਟ ਰੇਟ ਤੋਂ ਸਸਤਾ ਬੀਜ ਉਪਲਬਧ ਕਰਵਾਉਂਦੀ ਹੈ, ਪਰ ਪਿਛਲੇ ਕੁਝ ਸਾਲਾਂ ਤੋਂ ਸਬਸਿਡੀ ਵਾਲਾ ਇਹ ਬੀਜ ਕਿਸਾਨਾਂ ...

ਪੂਰੀ ਖ਼ਬਰ »

ਸ਼ਾਹਕੋਟ ਉਪ-ਚੋਣ 'ਚ ਭਾਕਪਾ ਕਾਂਗਰਸ ਦਾ ਕਰੇਗੀ ਸਮਰਥਨ, ਮਾਕਪਾ ਫਿਲਹਾਲ ਚੁੱਪ

ਚੰਡੀਗੜ੍ਹ, 15 ਮਈ (ਐਨ. ਐਸ. ਪਰਵਾਨਾ)-ਭਾਕਪਾ ਪੰਜਾਬ ਦੀ ਐਗਜ਼ੈਕਟਿਵ ਕਮੇਟੀ ਨੇ 28 ਮਈ ਨੂੰ ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਹੋਣ ਵਾਲੀ ਉਪ-ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਵਿਰੁੱਧ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ | ਪਾਰਟੀ ...

ਪੂਰੀ ਖ਼ਬਰ »

ਅਦਾਲਤ ਨੇ ਇਨਸਾਫ਼ ਕੀਤਾ-ਨਵਜੋਤ ਕੌਰ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਸ: ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਵਲੋਂ ਬਰੀ ਕਰ ਦੇਣ ਨਾਲ ਅੱਜ ਉਨ੍ਹਾਂ ਦੇ ਅੰਮਿ੍ਤਸਰ ਸਥਿਤ ਘਰ 'ਚ ਖੁਸ਼ੀਆਂ ਵਾਲਾ ਮਾਹੌਲ ਬਣਿਆ ਹੋਇਆ ਹੈ | ਇਥੇ ਉਨ੍ਹਾਂ ਦੇ ਸਮਰਥਕ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਢੋਲ ਦੇ ਡਗੇ 'ਤੇ ...

ਪੂਰੀ ਖ਼ਬਰ »

ਕਰਨਾਟਕ ਚੋਣ ਨਤੀਜਿਆਂ ਬਾਰੇ ਹੋਈ ਭਰਵੀਂ ਚਰਚਾ

ਜਲੰਧਰ, 15 ਮਈ (ਮੇਜਰ ਸਿੰਘ)-ਕਰਨਾਟਕ ਵਿਧਾਨ ਸਭਾ ਚੋਣ ਨਤੀਜਿਆਂ ਬਾਰੇ 'ਅਜੀਤ' ਵੈੱਬ ਟੀ. ਵੀ. 'ਤੇ ਭਰਵੀਂ ਵਿਚਾਰ ਚਰਚਾ ਹੋਈ | ਚਰਚਾ ਵਿਚ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਡਾ: ਨਵਜੋਤ ਸਿੰਘ ਦਾਹੀਆ, ਭਾਜਪਾ ਦੇ ਪ੍ਰਦੇਸ਼ ਬੁਲਾਰੇ ਦੀਵਾਨ ਅਮਿਤ ਅਰੋੜਾ ਤੇ ਸੀਨੀਅਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX