ਤਾਜਾ ਖ਼ਬਰਾਂ


ਆਈ.ਪੀ.ਐਲ 2018 ਫਾਈਨਲ : ਹੈਦਰਾਬਾਦ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 179 ਦੌੜਾਂ ਦਾ ਟੀਚਾ
. . .  18 minutes ago
ਆਈ.ਪੀ.ਐਲ 2018 ਫਾਈਨਲ : 19 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 168/5
. . .  24 minutes ago
ਆਈ.ਪੀ.ਐਲ 2018 ਫਾਈਨਲ : 18 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 160/5
. . .  29 minutes ago
ਆਈ.ਪੀ.ਐਲ 2018 ਫਾਈਨਲ : 17 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 144/5
. . .  34 minutes ago
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ 5ਵਾਂ ਝਟਕਾ, ਦੀਪਕ ਹੁੱਡਾ 3 ਦੌੜਾਂ ਬਣਾ ਕੇ ਆਊਟ
. . .  35 minutes ago
ਆਈ.ਪੀ.ਐਲ 2018 ਫਾਈਨਲ : 16 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 135/4
. . .  39 minutes ago
ਡੀ.ਸੀ ਵੱਲੋਂ ਚੋਣ ਡਿਊਟੀ ਸਬੰਧੀ ਲਾਪਰਵਾਹੀ ਵਰਤਣ ਵਾਲੇ 18 ਅਧਿਕਾਰੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ
. . .  41 minutes ago
ਜਲੰਧਰ, 27 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਾਹਕੋਟ ਜ਼ਿਮਨੀ ਚੋਣ ਨੂੰ ਲੈ ਕੇ ਲਾਪਰਵਾਹੀ ਵਰਤਣ ਵਾਲੇ 18 ਅਧਿਕਾਰੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਆਈ.ਪੀ.ਐਲ 2018 ਫਾਈਨਲ : ਸਨਰਾਈਜ਼ਰਸ ਹੈਦਰਾਬਾਦ ਨੂੰ ਚੌਥਾ ਝਟਕਾ, ਸ਼ਾਕਿਬ ਅਲ ਹਸਨ 23 ਦੌੜਾਂ ਬਣਾ ਕੇ ਆਊਟ
. . .  43 minutes ago
ਆਈ.ਪੀ.ਐਲ 2018 ਫਾਈਨਲ : 15 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 126/3
. . .  47 minutes ago
ਆਈ.ਪੀ.ਐਲ 2018 ਫਾਈਨਲ : 14 ਓਵਰਾਂ ਬਾਅਦ ਸਨਰਾਈਜ਼ਰਸ ਹੈਦਰਾਬਾਦ 117/3
. . .  52 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ
  •     Confirm Target Language  

ਦਿੱਲੀ

ਪੁਲਿਸ ਮਹਾਂਨਿਰਦੇਸ਼ਕ ਵਲੋਂ ਗਰੁੱਪ ਕੇਂਦਰ ਗਰੇਟਰ ਨੋਇਡਾ ਦਾ ਨਿਰੀਖਣ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ ਕੇਂਦਰੀ ਰਿਜ਼ਰਵ ਪੁਲਿਸ ਬਲ ਗਰੇਟਰ ਨੋਇਡਾ ਦੇ ਵੱਖ-ਵੱਖ ਸੰਸਥਾਨਾਂ ਦਾ ਉੱਤਰੀ ਸੈਕਟਰ ਦੇ ਪੁਲਿਸ ਮਹਾਂਨਿਰਦੇਸ਼ਕ ਡਾ: ਡੀ. ਐਸ. ਚੌਹਾਨ ਨੇ ਦੌਰਾ ਕੀਤਾ ਅਤੇ ਨਾਲ ਹੀ ਰੇਂਜ ਦਫ਼ਤਰਾਂ ਦਾ ਵੀ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਸਵੱਛਤਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ-ਗੰਗਵਾਰ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਈ. ਐਸ. ਆਈ. ਸੀ. ਹਸਪਤਾਲ ਨੋਇਡਾ ਵਿਚ ਸਵੱਛਤਾ ਮੁਹਿੰਮ ਚਲਾਈ ਗਈ, ਜਿਸ ਵਿਚ ਮੁੱਖ ਮਹਿਮਾਨ ਸੰਤੋਸ਼ ਕੁਮਾਰ ਗੰਗਵਾਰ (ਕਿਰਤ ਤੇ ਰੁਜ਼ਗਾਰ ਰਾਜ ਮੰਤਰੀ ਭਾਰਤ ਸਰਕਾਰ) ਸਨ | ਇਸ ਮੁਹਿੰਮ ਵਿਚ ਸਫ਼ਾਈ ਅਭਿਆਨ, ਬੂਟੇ ਲਗਾਉਣਾ, ...

ਪੂਰੀ ਖ਼ਬਰ »

ਪੁਲਿਸ ਦੀ ਸਹਾਇਤਾ ਕਰਨ ਵਾਲੇ ਨਾਗਰਿਕਾਂ ਦਾ ਸਨਮਾਨ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਨਾਰਥ ਈਸਟ ਜ਼ਿਲ੍ਹੇ ਦੀ ਪੁਲਿਸ ਵਲੋਂ ਆਪਣੇ ਜ਼ਿਲ੍ਹੇ ਦੇ ਉਨ੍ਹਾਂ ਨਾਗਰਿਕਾਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਸਮੇਂ-ਸਮੇਂ 'ਤੇ ਪੁਲਿਸ ਦੀ ਸਹਾਇਤਾ ਕੀਤੀ | ਇਸ ਜ਼ਿਲ੍ਹੇ ਦੇ ਨਾਗਰਿਕਾਂ ਨੇ ਝਪਟਮਾਰ, ਸੰਨ੍ਹਮਾਰ, ...

ਪੂਰੀ ਖ਼ਬਰ »

ਦਿੱਲੀ ਨੂੰ ਨਾਜਾਇਜ਼ ਕਬਜ਼ਿਆਂ ਤੋਂ ਕਰਾਇਆ ਜਾ ਰਿਹੈ ਮੁਕਤ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿਚ ਗੱਡੀਆਂ, ਰੇਹੜੀਆਂ ਤੋਂ ਇਲਾਵਾ ਹੋਰ ਸਾਮਾਨ ਵੀ ਜ਼ਬਤ ਕੀਤਾ ਜਾ ਰਿਹਾ ਹੈ | ਜ਼ਿਆਦਾ ਕਰ ਕੇ ਦੁਕਾਨਾਂ ਦੇ ਬਾਹਰ ...

ਪੂਰੀ ਖ਼ਬਰ »

ਚੀਨ ਸਰਕਾਰ ਦੇ ਸੱਦੇ 'ਤੇ ਸ: ਜੌੜਾ ਬੀਜਿੰਗ ਰਵਾਨਾ

ਨਵੀਂ ਦਿੱਲੀ, 15 ਮਈ (ਅ. ਬ.)-ਉੱਘੇ ਉਦਯੋਗਪਤੀ ਅਤੇ ਕਾਂਗਰਸੀ ਆਗੂ ਰਘਬੀਰ ਸਿੰਘ ਜੌੜਾ ਅੱਜ ਚੀਨ ਸਰਕਾਰ ਦੇ ਵਿਸ਼ੇਸ਼ ਸੱਦੇ 'ਤੇ ਬੀਜਿੰਗ ਅਤੇ ਲੈਂਗਫਾਂਗ ਦੇ ਦੌਰੇ ਲਈ ਰਵਾਨਾ ਹੋਏ | ਜੌੜਾ ਸੱਤਵੀਂ ਚੀਨ-ਭਾਰਤ ਵਪਾਰਕ ਮੀਟ ਵਿਚ ਵਿਸ਼ੇਸ਼ ਤੌਰ 'ਤੇ ਆਪਣਾ ਭਾਸ਼ਨ ਦੇਣਗੇ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦੀ ਕਾਨੂੰਨੀ ਸਲਾਹਕਾਰ ਬੀਬਾ ਰਵਿੰਦਰ ਕੌਰ ਸਨਮਾਨਿਤ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਬੀਬਾ ਰਵਿੰਦਰ ਕੌਰ ਐਡਵੋਕੇਟ (ਕਾਨੂੰਨੀ ਸਲਾਹਕਾਰ (ਕੌਮੀ) ਸ਼੍ਰੋਮਣੀ ਅਕਾਲੀ ਦਲ ਬਾਦਲ, ਇਸਤਰੀ ਵਿੰਗ) ਨੂੰ ਗੁਰਦੁਆਰਾ ਮੋਤੀ ਬਾਗ ਦਿੱਲੀ ਵਿਖੇ ਗੁਰਬਾਣੀ ਸੰਭਾਲ ਵਿਰਸਾ ਦੀ ਮੁਖੀ ਬੀਬੀ ਨਰਿੰਦਰ ਕੌਰ ਵਲੋਂ ਚਲਾਏ ਜਾ ...

ਪੂਰੀ ਖ਼ਬਰ »

ਲੋਕਾਂ ਨੂੰ ਜ਼ਿੰਦਗੀ ਜਿਊਣ ਦੀ ਰਾਹ ਵਿਖਾਵੇਗਾ ਰਾਹਗਿਰੀ-ਓ.ਪੀ. ਸਿੰਘ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)-ਮੁੱਖ ਮੰਤਰੀ ਦੇ ਵਿਸ਼ੇਸ਼ ਅਧਿਕਾਰੀ ਅਤੇ ਏ.ਡੀ.ਜੀ.ਪੀ. ਓ.ਪੀ. ਸਿੰਘ ਨੇ ਕਿਹਾ ਕਿ ਰਾਹਗਿਰੀ ਪ੍ਰੋਗਰਾਮ ਲੋਕਾਂ ਨੂੰ ਜ਼ਿੰਦਗੀ ਜਿਊਣ ਦੀ ਰਾਹ ਵਿਖਾਵੇਗਾ | ਇਸ ਰਾਹਗਿਰੀ 'ਚ ਸ਼ਹਿਰ ਦੇ ਹਜ਼ਾਰਾਂ ਲੋਕ ਇੱਕਠੇ ਆਪਣੇ ਮਨ ਦੀਆਂ ...

ਪੂਰੀ ਖ਼ਬਰ »

ਨਗਰਪਾਲਿਕਾ ਕਰਮੀਆਂ ਦੇ ਸਮਰਥਨ 'ਚ ਬਿਜਲੀ ਕਰਮੀਆਂ ਨੇ ਕੱਢਿਆ ਮਸ਼ਾਲ ਜਲੂਸ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)-ਸਰਵ ਕਰਮਚਾਰੀ ਸੰਘ ਹਰਿਆਣਾ ਦੇ ਬੈਨਰ ਹੇਠ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ 7ਵੇਂ ਦਿਨ ਵੀ ਜਾਰੀ ਰਿਹਾ | ਧਰਨੇ ਦੀ ਪ੍ਰਧਾਨਗੀ ਯੂਨੀਅਨ ਦੇ ਮੁੱਖ ਸਲਾਹਕਾਰ ਬਨਾਰਸੀ ਨੇ ਕੀਤੀ ਅਤੇ ਸੰਚਾਲਨ ਸੂਬਾਈ ਕਮੇਟੀ ਦੇ ...

ਪੂਰੀ ਖ਼ਬਰ »

ਗੁਰਦੁਆਰਾ ਬੈਕੁੰਠਧਾਮ 'ਚ ਮਨਾਇਆ ਮਾਤਾ ਗੁੱਜਰ ਕੌਰ ਦਾ ਪ੍ਰਕਾਸ਼ ਦਿਹਾੜਾ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)-ਗੁਰਦੁਆਰਾ ਬੈਕੁੰਠਧਾਮ ਸੈਕਟਰ-8 'ਚ ਸਰਹਿੰਦ ਫਤਿਹ ਦਿਵਸ, ਮਾਤਾ ਗੁੱਜਰ ਕੌਰ ਦੇ ਪ੍ਰਕਾਸ਼ ਦਿਹਾੜੇ ਅਤੇ ਸੰਗਰਾਂਦ ਦੇ ਸਬੰਧ 'ਚ ਧਾਰਮਿਕ ਸਮਾਗਮ ਕੀਤਾ ਗਿਆ | ਸਮਾਗਮ 'ਚ ਉੱਘੇ ਰਾਗੀ ਭਾਈ ਸੂਬੇ ਸਿੰਘ (ਪਿਹੋਵਾ ਵਾਲੇ) ਨੇ ...

ਪੂਰੀ ਖ਼ਬਰ »

ਨਿਰਮਾਣ ਕਾਰਜ ਮਜ਼ਦੂਰ ਮਿਸਤਰੀ ਯੂਨੀਅਨ ਨੇ ਕੀਤਾ ਪ੍ਰਦਰਸ਼ਨ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)- ਲੇਬਰ ਕਾਨੂੰਨ 'ਚ ਮਜ਼ਦੂਰ ਵਿਰੋਧੀ ਅਤੇ ਪੱਖਪਾਤਪੂਰਨ ਸੋਧ ਿਖ਼ਲਾਫ਼ ਨਿਰਮਾਣ ਕਾਰਜ ਮਜ਼ਦੂਰ ਮਿਸਤਰੀ ਯੂਨੀਅਨ ਨੇ ਮਿੰਨੀ ਸਕੱਤਰੇਤ 'ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਨੇ ਮਨੋਹਰ ਲਾਲ ਸਰਕਾਰ ...

ਪੂਰੀ ਖ਼ਬਰ »

ਸ਼ਾਹਕੋਟ ਉਪ-ਚੋਣ 'ਚ ਭਾਕਪਾ ਕਾਂਗਰਸ ਦਾ ਕਰੇਗੀ ਸਮਰਥਨ, ਮਾਕਪਾ ਫਿਲਹਾਲ ਚੁੱਪ

ਚੰਡੀਗੜ੍ਹ, 15 ਮਈ (ਐਨ. ਐਸ. ਪਰਵਾਨਾ)-ਭਾਕਪਾ ਪੰਜਾਬ ਦੀ ਐਗਜ਼ੈਕਟਿਵ ਕਮੇਟੀ ਨੇ 28 ਮਈ ਨੂੰ ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਹੋਣ ਵਾਲੀ ਉਪ-ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਵਿਰੁੱਧ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ | ਪਾਰਟੀ ...

ਪੂਰੀ ਖ਼ਬਰ »

ਸੁਪਰ ਸੀਡਜ਼ ਵਲੋਂ ਦੀ ਬੀ.ਟੀ. ਕਥਾ ਦੀ ਵਿਕਰੀ ਜ਼ੋਰਾਂ 'ਤੇ

ਜਲੰਧਰ, 15 ਮਈ (ਅ. ਬ.)- ਹਰਿਆਣਾ ਦੀ ਮੋਹਰੀ ਬੀਜ ਉਤਪਾਦਕ ਕੰਪਨੀ ਸੁਪਰ ਸੀਡਜ਼ ਪ੍ਰਾ: ਲਿਮ: ਦੇ ਬੀ.ਟੀ. ਨਰਮਾ 'ਕਥਾ' ਦੀ ਵਿਕਰੀ ਪੰਜਾਬ 'ਚ ਜ਼ੋਰਾਂ 'ਤੇ ਹੈ | ਪੰਜਾਬ ਸਰਕਾਰ ਵਲੋਂ ਕਥਾ ਕਿਸਮ ਦੀ ਵਿਕਰੀ ਦੀ ਆਗਿਆ ਦਿੱਤੀ ਗਈ ਹੈ | ਕੁਝ ਸਮਾਚਾਰ ਪੱਤਰਾਂ 'ਚ ਕੰਪਨੀ ਬਾਰੇ ...

ਪੂਰੀ ਖ਼ਬਰ »

ਕਣਕ ਦੇ ਬੀਜ ਦੀ ਸਬਸਿਡੀ ਦਾ ਕਰੋੜਾਂ ਰੁਪਏ ਸਰਕਾਰ ਵੱਲ ਬਕਾਇਆ

ਕੌਹਰੀਆ, 15 ਮਈ (ਮਾਲਵਿੰਦਰ ਸਿੰਘ ਸਿੱਧੂ) - ਪਿਛਲੇ ਲੰਮੇ ਅਰਸੇ ਤੋਂ ਸੂਬਾ ਸਰਕਾਰ ਹਰ ਸਾਲ ਕਿਸਾਨਾਂ ਨੂੰ ਕਣਕ ਦੇ ਬੀਜ 'ਤੇ ਸਬਸਿਡੀ ਦਿੰਦੀ ਹੈ ਭਾਵ ਮਾਰਕਿਟ ਰੇਟ ਤੋਂ ਸਸਤਾ ਬੀਜ ਉਪਲਬਧ ਕਰਵਾਉਂਦੀ ਹੈ, ਪਰ ਪਿਛਲੇ ਕੁਝ ਸਾਲਾਂ ਤੋਂ ਸਬਸਿਡੀ ਵਾਲਾ ਇਹ ਬੀਜ ਕਿਸਾਨਾਂ ...

ਪੂਰੀ ਖ਼ਬਰ »

'ਕੈਰੀ ਆਨ ਜੱਟਾ-2' ਦੇ ਪ੍ਰਚਾਰ ਨੂੰ ਮਿਲਿਆ ਭਰਵਾਂ ਹੁੰਗਾਰਾ

ਜਲੰਧਰ, 15 ਮਈ (ਜਸਪਾਲ ਸਿੰਘ)- 'ਕੈਰੀ ਆਨ ਜੱਟਾ' ਫ਼ਿਲਮ ਛੇ ਵਰ੍ਹੇ ਪਹਿਲਾਂ ਰਿਲੀਜ਼ ਹੋਈ ਸੀ, ਜਿਸ ਨੇ ਪੰਜਾਬੀ ਸਿਨੇਮੇ ਵਿਚ ਨਵਾਂ ਇਤਿਹਾਸ ਰਚ ਦਿੱਤਾ ਸੀ | ਉਸ ਫ਼ਿਲਮ ਵਿਚ 'ਕੱਲੀ 'ਕੱਲੀ ਗੱਲ 'ਤੇ ਅਜਿਹਾ ਹਾਸੇ ਦਾ ਤੁੜਕਾ ਸੀ ਕਿ ਅੱਜ ਤੱਕ ਦਰਸ਼ਕ ਉਸ ਨੂੰ ਚੇਤੇ ਕਰਦੇ ਹਨ ...

ਪੂਰੀ ਖ਼ਬਰ »

ਆਰ.ਐਸ.ਐਸ. ਵਲੋਂ ਕਿਤਾਬਾਂ 'ਚ ਗੁਰੂ ਸਾਹਿਬਾਨ ਸਬੰਧੀ ਗਲਤ ਜਾਣਕਾਰੀ ਦੇਣ ਦਾ ਸ਼ੋ੍ਰਮਣੀ ਕਮੇਟੀ ਵਲੋਂ ਸਖ਼ਤ ਨੋਟਿਸ

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਆਰ.ਐਸ.ਐਸ. ਦੇ ਮੁੱਖ ਕੇਂਦਰ ਨਾਗਪੁਰ ਵਿਖੇ ਸ੍ਰੀ ਭਾਰਤੀ ਪ੍ਰਕਾਸ਼ਨ ਵਲੋਂ ਪ੍ਰਕਾਸ਼ਿਤ ਕੁਝ ਪੁਸਤਕਾਂ 'ਚ ਸਿੱਖ ਗੁਰੂ ਸਾਹਿਬਾਨ ਨੂੰ ਹਿੰਦੂ ਤੇ ਗਊ ਭਗਤ ਦਰਸਾਉਣ ਸਮੇਤ ਇਤਿਹਾਸਕ ਤੱਥਾਂ ਨੂੰ ਵਿਗਾੜਨ ਦੇ ਕੀਤੇ ਕੋਝੇ ਯਤਨਾਂ ਦਾ ਸਖ਼ਤ ਨੋਟਿਸ ਲੈਂਦਿਆਂ ਕੇਂਦਰ ਤੇ ਮਹਾਂਰਾਸ਼ਟਰ ਸਰਕਾਰਾਂ ਨੂੰ ਪੱਤਰ ਲਿਖ ਕੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਜ਼ਿਕਰਯੋਗ ਹੈ ਕਿ ਆਰ.ਐਸ.ਐਸ. ਦੇ ਹੈਡਕੁਆਟਰ ਨਾਗਪੁਰ ਤੋਂ ਸ੍ਰੀ ਭਾਰਤੀ ਪ੍ਰਕਾਸ਼ਨ ਵਲੋਂ ਸਿੱਖ ਇਤਿਹਾਸ ਨਾਲ ਸਬੰਧਿਤ ਤਿੰਨ ਪਾਕਿਟ ਬੁੱਕਸ ਪੰਜ ਸਾਲ ਪਹਿਲਾਂ 2013 'ਚ ਹਿੰਦੀ 'ਚ ਪ੍ਰਕਾਸ਼ਤ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿਚ 'ਗੁਰੂ ਗੋਬਿੰਦ ਸਿੰਘ', 'ਗੁਰੂ ਤੇਗ ਬਹਾਦਰ' ਤੇ 'ਗੁਰੂ ਪੁੱਤਰ ਫ਼ਤਹਿ ਸਿੰਘ ਜ਼ੋਰਾਵਰ ਸਿੰਘ' ਸ਼ਾਮਿਲ ਹਨ | ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਗਿਆ ਹੈ ਕਿ ਆਰ.ਐਸ.ਐਸ. ਦੀ ਘਿਨੌਣੀ ਹਰਕਤ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ ਤੇ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਭਾਰਤ ਦੇ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਪੱਤਰ ਲਿਖੇ ਗਏ ਹਨ | ਭਾਈ ਲੌਾਗੋਵਾਲ ਨੇ ਆਰ. ਐਸ. ਐਸ. ਅਤੇ ਉਕਤ ਪੁਸਤਕਾਂ ਦੇ ਪ੍ਰਕਾਸ਼ਕ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਵਿਵਾਦਤ ਪੁਸਤਕਾਂ ਨੂੰ ਤੁਰੰਤ ਵਾਪਸ ਲੈਣ ਤੇ ਸਿੱਖ ਜਗਤ ਤੋਂ ਮੁਆਫ਼ੀ ਵੀ ਮੰਗਣ |


ਖ਼ਬਰ ਸ਼ੇਅਰ ਕਰੋ

ਪਿੰਡ ਲੁਹਾਰਾ ਦੀ ਲੜਕੀ ਅਮਰੀਕਾ 'ਚ ਬਣੀ ਜੱਜ

ਨਿਹਾਲ ਸਿੰਘ ਵਾਲਾ, 15 ਮਈ (ਜਗਸੀਰ ਸਿੰਘ ਲੁਹਾਰਾ)- ਸੁਖਨਿੰਦਰ ਕੌਰ ਚੈਰੀਟੇਬਲ ਹਸਪਤਾਲ ਲੁਹਾਰਾ ਦੇ ਚੇਅਰਮੈਨ ਪ੍ਰਵਾਸੀ ਭਾਰਤੀ ਚਮਕੌਰ ਸਿੰਘ ਨੇ ਬਲਦੇਵ ਸਿੰਘ ਜ਼ੈਲਦਾਰ ਦੇ ਗ੍ਰਹਿ ਵਿਖੇ ਸਾਦੇ ਸਮਾਗਮ ਦੌਰਾਨ ਦੱਸਿਆ ਕਿ ਜ਼ੈਲਦਾਰ ਬਲਦੇਵ ਸਿੰਘ ਧਾਲੀਵਾਲ, ਜੋ ...

ਪੂਰੀ ਖ਼ਬਰ »

ਬੇਸਬਾਲ ਮਾਰ ਕੇ ਜ਼ਖ਼ਮੀ ਕੀਤੀ ਗਰਭਵਤੀ ਪਤਨੀ ਦੀ ਚਾਰ ਦਿਨਾਂ ਬਾਅਦ ਮੌਤ

ਸੰਗਤ ਮੰਡੀ, 15 ਮਈ (ਅੰਮਿ੍ਤਪਾਲ ਸ਼ਰਮਾ)-ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਪਤੀ ਵਲੋਂ ਸਿਰ 'ਚ ਬੇਸਬਾਲ ਮਾਰ ਕੇ ਗੰਭੀਰ ਜ਼ਖ਼ਮੀ ਕੀਤੀ ਗਰਭਵਤੀ ਪਤਨੀ ਦੀ ਚੰਡੀਗੜ੍ਹ ਦੇ ਪੀ.ਜੀ.ਆਈ. ਹਸਪਤਾਲ 'ਚ ਚਾਰ ਦਿਨ ਜ਼ਿੰਦਗੀ ਤੇ ਮੌਤ ਵਿਚਾਲੇ ਜੂਝਦੇ ਹੋਏ ਅਖੀਰ ਸ਼ਾਹਾ ਦੀ ...

ਪੂਰੀ ਖ਼ਬਰ »

ਕਰਨਾਟਕ ਚੋਣ ਨਤੀਜਿਆਂ ਬਾਰੇ ਹੋਈ ਭਰਵੀਂ ਚਰਚਾ

ਜਲੰਧਰ, 15 ਮਈ (ਮੇਜਰ ਸਿੰਘ)-ਕਰਨਾਟਕ ਵਿਧਾਨ ਸਭਾ ਚੋਣ ਨਤੀਜਿਆਂ ਬਾਰੇ 'ਅਜੀਤ' ਵੈੱਬ ਟੀ. ਵੀ. 'ਤੇ ਭਰਵੀਂ ਵਿਚਾਰ ਚਰਚਾ ਹੋਈ | ਚਰਚਾ ਵਿਚ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਡਾ: ਨਵਜੋਤ ਸਿੰਘ ਦਾਹੀਆ, ਭਾਜਪਾ ਦੇ ਪ੍ਰਦੇਸ਼ ਬੁਲਾਰੇ ਦੀਵਾਨ ਅਮਿਤ ਅਰੋੜਾ ਤੇ ਸੀਨੀਅਰ ...

ਪੂਰੀ ਖ਼ਬਰ »

ਅਦਾਲਤ ਨੇ ਇਨਸਾਫ਼ ਕੀਤਾ-ਨਵਜੋਤ ਕੌਰ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਸ: ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਵਲੋਂ ਬਰੀ ਕਰ ਦੇਣ ਨਾਲ ਅੱਜ ਉਨ੍ਹਾਂ ਦੇ ਅੰਮਿ੍ਤਸਰ ਸਥਿਤ ਘਰ 'ਚ ਖੁਸ਼ੀਆਂ ਵਾਲਾ ਮਾਹੌਲ ਬਣਿਆ ਹੋਇਆ ਹੈ | ਇਥੇ ਉਨ੍ਹਾਂ ਦੇ ਸਮਰਥਕ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਢੋਲ ਦੇ ਡਗੇ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX