ਤਾਜਾ ਖ਼ਬਰਾਂ


ਕਿਸਾਨ ਮਾਰੂ ਫ਼ੈਸਲੇ ਖ਼ਿਲਾਫ਼ ਜੰਡਿਆਲਾ 'ਚ ਪ੍ਰਦਰਸ਼ਨ ਅਤੇ ਚੱਕਾ ਜਾਮ
. . .  4 minutes ago
ਜੰਡਿਆਲਾ ਮੰਜਕੀ, 21 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)- ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਮਾਰੂ ਫ਼ੈਸਲਿਆਂ ਖ਼ਿਲਾਫ਼ ਸਥਾਨਕ ਕਾਂਗਰਸ ਵਰਕਰਾਂ ਅਤੇ ਕਿਸਾਨਾਂ ਵੱਲੋਂ ਕਿਸਾਨ ਸੰਘਰਸ਼ ਕਮੇਟੀ ਦੇ ਬੈਨਰ ਹੇਠ ਜਲੰਧਰ ਚੌਕ 'ਚ...
ਮਲੋਟ 'ਚ ਕੋਰੋਨਾ ਕਾਰਨ ਇੱਕ ਹੋਰ ਮੌਤ
. . .  8 minutes ago
ਮਲੋਟ, 21 ਸਤੰਬਰ (ਪਾਟਿਲ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ 'ਚ ਕੋਰੋਨਾ ਕਾਰਨ ਇੱਕ ਹੋਰ ਮੌਤ ਹੋ ਗਈ। ਗੁਰਦੁਆਰਾ ਰੋਡ ਮਲੋਟ ਵਿਖੇ ਸਥਿਤ ਇੱਕ ਹਲਵਾਈ ਦੀ ਦੁਕਾਨ ਦੇ ਮਾਲਕ ਨੂੰ ਬੀਤੇ ਦਿਨੀਂ ਭੁੱਚੋ ਮੰਡੀ ਬਠਿੰਡਾ ਵਿਖੇ...
ਗਿੱਲ ਹਲਕੇ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਵੱਲੋਂ ਖੇਤੀ ਆਰਡੀਨੈਂਸ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ
. . .  21 minutes ago
ਫੁੱਲਾਂਵਾਲ (ਲੁਧਿਆਣਾ), 21 ਸਤੰਬਰ (ਮਨਜੀਤ ਸਿੰਘ ਦੁੱਗਰੀ)-ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਿਛਲੇ ਦਿਨੀਂ ਸੰਸਦ 'ਚ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਵੱਲੋਂ ਫੁੱਲਾਂਵਾਲ ਮੁੱਖ ਚੌਕ...
ਅਟਲ ਸੁਰੰਗ ਦੇ ਉਦਘਾਟਨ ਮੌਕੇ 3 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਜਾ ਸਕਦੇ ਹਨ ਪ੍ਰਧਾਨ ਮੰਤਰੀ ਮੋਦੀ
. . .  23 minutes ago
ਸ਼ਿਮਲਾ, 21 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 3 ਅਕਤੂਬਰ ਨੂੰ ਲੇਹ-ਮਨਾਲੀ ਹਾਈਵੇਅ 'ਤੇ ਅਟਲ ਸੁਰੰਗ ਦੇ ਉਦਘਾਟਨ ਮੌਕੇ ਹਿਮਾਚਲ ਪ੍ਰਦੇਸ਼ ਆ ਸਕਦੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਿਮਾਚਲ ਪ੍ਰਦੇਸ਼...
ਮੋਗਾ : ਸੇਖਾ ਕਲਾਂ ਵਿਖੇ ਕਿਸਾਨਾਂ ਵਲੋਂ ਦਿੱਤੇ ਧਰਨੇ 'ਚ ਹਲਕਾ ਵਿਧਾਇਕ ਦੀ ਹਾਜ਼ਰੀ ਚ ਜ਼ੋਰਦਾਰ ਨਾਅਰੇਬਾਜ਼ੀ
. . .  35 minutes ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ 'ਚ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਸੇਖਾ ਕਲਾਂ ਵਿਖੇ ਕਾਂਗਰਸ ਪਾਰਟੀ ਵੱਲੋਂ ਦਾਣਾ ਮੰਡੀ 'ਚ ਦਿੱਤੇ ਗਏ...
ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ 'ਚ ਕਾਂਗਰਸ ਵਲੋਂ ਖੇਤੀ ਆਰਡੀਨੈਂਸਾਂ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  38 minutes ago
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਸਰਾਏਨਾਗਾ, ਕਾਉਣੀ, ਹਰੀਕੇ ਕਲਾਂ, ਆਸਾ ਬੁੱਟਰ, ਦੋਦਾ, ਭੀਟੀਵਾਲਾ, ਝਬੇਲਵਾਲੀ ਆਦਿ 'ਚ ਕਾਂਗਰਸ ਪਾਰਟੀ ਵਲੋਂ...
ਲੁਧਿਆਣਾ 'ਚ ਸਨਅਤਕਾਰ ਤੋਂ ਸਾਢੇ ਚਾਰ ਲੱਖ ਦੀ ਨਕਦੀ ਲੁੱਟ ਕੇ ਹੋਏ ਚਾਰ ਹਥਿਆਰ ਲੁਟੇਰੇ
. . .  41 minutes ago
ਲੁਧਿਆਣਾ 21 ਸਤੰਬਰ ਪਰਮਿੰਦਰ ਸਿੰਘ ਆਹੂਜਾ- ਸ਼ਹਿਰ ਦੇ ਸਨਅਤੀ ਇਲਾਕੇ ਸ਼ਿਮਲਾਪੁਰੀ 'ਚ ਅੱਜ ਬਾਅਦ ਦੁਪਹਿਰ ਚਾਰ ਹਥਿਆਰਬੰਦ ਲੁਟੇਰੇ ਸਨਅਤਕਾਰ ਪਾਸੋਂ ਸਾਢੇ ਚਾਰ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਘਟਨਾ ਅੱਜ...
ਸਰਕਾਰੀਆ ਦੀ ਅਗਵਾਈ 'ਚ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਚੋਗਾਵਾ, 21 ਸਤੰਬਰ (ਗੁਰਬਿੰਦਰ ਸਿੰਘ ਬਾਗੀ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਸੰਸਦ 'ਚ ਪਾਸ ਕੀਤੇ ਜਾਣ ਦੇ ਰੋਸ ਵਜੋਂ ਅੱਜ ਬੀ. ਡੀ. ਪੀ. ਓ ਦਫ਼ਤਰ ਚੋਗਾਵਾਂ ਦੇ ਸਾਹਮਣੇ ਕਾਂਗਰਸੀ ਪੰਚਾਂ/ਸਰਪੰਚਾਂ ਨੇ...
ਖੇਤੀ ਆਰਡੀਨੈਂਸਾਂ ਖ਼ਿਲਾਫ਼ ਬਲਾਕ ਅਮਲੋਹ ਦੇ ਵੱਖ-ਵੱਖ ਪਿੰਡਾਂ 'ਚ ਕੀਤਾ ਜਾ ਰਹੇ ਨੇ ਰੋਸ ਪ੍ਰਦਰਸ਼ਨ
. . .  about 1 hour ago
ਅਮਲੋਹ, 21 ਸਤੰਬਰ (ਰਿਸ਼ੂ ਗੋਇਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਖ਼ਿਲਾਫ਼ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੇ ਬਲਾਕ ਅਮਲੋਹ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦਾ ਗ਼ੁੱਸਾ ਸੱਤਵੇਂ ਅਸਮਾਨ...
ਖੇਤੀਬਾੜੀ ਆਰਡੀਨੈਂਸਾਂ ਦੇ ਵਿਰੋਧ 'ਚ ਡਾ. ਅਮਰ ਸਿੰਘ ਦੀ ਅਗਵਾਈ 'ਚ ਕਾਂਗਰਸ ਵੱਲੋਂ ਵਿਸ਼ਾਲ ਰੋਸ ਧਰਨਾ
. . .  about 1 hour ago
ਰਾਏਕੋਟ, 21 ਸਤੰਬਰ (ਸੁਸ਼ੀਲ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੰਸਦ 'ਚ ਪਾਸ ਕਰਵਾਏ ਗਏ ਖੇਤੀਬਾੜੀ ਨਾਲ ਸਬੰਧਿਤ ਆਰਡੀਨੈਂਸਾਂ ਦੇ ਵਿਰੋਧ 'ਚ ਅੱਜ ਇੱਥੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਦੀ...
ਨਹੀਂ ਖ਼ਤਮ ਹੋਣਗੀਆਂ ਖੇਤੀ ਮੰਡੀਆਂ, ਐੱਮ. ਐੱਸ. ਪੀ. ਲੈ ਕੇ ਕੁਝ ਲੋਕ ਫੈਲਾਅ ਰਹੇ ਹਨ ਝੂਠ- ਮੋਦੀ
. . .  about 1 hour ago
ਨਵੀਂ ਦਿੱਲੀ, 21 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਕ ਵਾਰ ਫਿਰ ਬਿਹਾਰ 'ਚ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਪ੍ਰਧਾਨ ਬੋਲਦਿਆਂ ਉਨ੍ਹਾਂ ਨੇ ਸੰਸਦ 'ਚ ਪਾਸ ਹੋਏ ਖੇਤੀ ਬਿੱਲਾਂ ਨੂੰ ਲੈ ਕੇ ਵੀ ਕਈ ਅਹਿਮ ਗੱਲਾਂ...
ਖੇਤੀ ਬਿੱਲਾਂ ਦੇ ਵਿਰੋਧ 'ਚ ਸ਼ਾਮੀਂ 4 ਵਜੇ ਰਾਜਪਾਲ ਨੂੰ ਮਿਲੇਗਾ 'ਆਪ' ਦਾ ਵਫ਼ਦ
. . .  about 1 hour ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰਪਾਲ ਸਿੰਘ)- ਅੱਜ ਆਮ ਆਦਮੀ ਪਾਰਟੀ ਵਲੋਂ ਇੰਚਾਰਜ ਜਰਨੈਲ ਸਿੰਘ ਅਤੇ ਹੋਰ ਵਿਧਾਇਕਾਂ ਦੀ ਮੌਜੂਦਗੀ 'ਚ ਇੱਥੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਅਤੇ ਉਨ੍ਹਾਂ ਵਲੋਂ ਕਿਸਾਨ ਆਰਡੀਨੈਂਸਾਂ ਨੂੰ ਲੈ ਕੇ ਵਿਰੋਧ ਜਤਾਇਆ...
ਪਸ਼ਚਾਤਾਪ ਦਿਵਸ ਸੰਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਨੂੰ ਸਮੂਹ ਪੰਥਕ ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਨੂੰ ਸੱਦੇ ਪੱਤਰ ਭੇਜਣ ਦਾ ਆਦੇਸ਼
. . .  about 2 hours ago
ਅੰਮ੍ਰਿਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)- ਕਰੀਬ ਪੌਣੇ ਦੋ ਸਦੀਆਂ ਪਹਿਲਾਂ ਰਾਜਾ ਹੀਰਾ ਸਿੰਘ ਡੋਗਰਾ ਵਲੋਂ ਆਪਣੇ ਹੀ ਸਿੱਖ ਭਰਾਵਾਂ 'ਤੇ ਫੌਜਾਂ ਚਾੜ੍ਹ ਕੇ ਮਹਾਰਾਜਾ ਰਣਜੀਤ ਸਿੰਘ ਦੇ ਦੋ ਸਪੁੱਤਰਾਂ ਪ੍ਰਿੰਸ ਕਸ਼ਮੀਰਾ ਸਿੰਘ...
ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਪਿੰਡ ਬੰਡਾਲਾ ਵਿਖੇ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਦਿੱਤਾ ਧਰਨਾ
. . .  about 2 hours ago
ਜੰਡਿਆਲਾ ਗੁਰੂ, 21 ਸਤੰਬਰ (ਰਣਜੀਤ ਸਿੰਘ ਜੋਸਨ)- ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨੀ ਕਿੱਤੇ ਨੂੰ ਬਰਬਾਦ ਕਰਨ ਅਤੇ ਦੇਸ਼ ਸੰਘੀ ਢਾਂਚੇ ਨੂੰ ਤੋੜਨ ਲਈ ਲਿਆਂਦੇ ਤਿੰਨੇ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਅੱਜ ਨੇੜਲੇ ਪਿੰਡ ਬੰਡਾਲਾ...
ਕਾਂਗਰਸੀ ਵਰਕਰਾਂ ਨੇ ਚੀਮਾ ਮੰਡੀ ਵਿਖੇ ਫੂਕਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ
. . .  about 2 hours ago
ਚੀਮਾ ਮੰਡੀ, (ਸੰਗਰੂਰ), 21 ਸਤੰਬਰ (ਦਲਜੀਤ ਸਿੰਘ ਮੱਕੜ)- ਕਾਂਗਰਸੀ ਵਰਕਰਾਂ ਵੱਲੋਂ ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਅਤੇ ਸੂਬਾ ਸਕੱਤਰ ਹਰਮਨ ਦੇਵ ਬਾਜਵਾ ਦੀ ਅਗਵਾਈ...
ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਕਾਂਗਰਸ ਵਲੋਂ ਕੈਬਨਿਟ ਮੰਤਰੀ ਅਰੋੜਾ ਦੀ ਅਗਵਾਈ 'ਚ ਧਰਨਾ
. . .  about 2 hours ago
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ 'ਚ ਸਥਾਨਕ ਮਾਹਿਲਪੁਰ ਅੱਡਾ...
ਹਰੀਕੇ ਪੱਤਣ : ਪਿੰਡਾ ਦੀਆਂ ਪੰਚਾਇਤਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 2 hours ago
ਹਰੀਕੇ ਪੱਤਣ, 20 ਸਤੰਬਰ (ਸੰਜੀਵ ਕੁੰਦਰਾ)- ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਿੱਲ ਪਾਸ ਕੀਤੇ ਜਾਣ ਦੇ ਵਿਰੋਧ 'ਚ ਪੰਜਾਬ ਕਾਂਗਰਸ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੱਟੀ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ...
ਕੋਰੋਨਾ ਕਾਲ 'ਚ ਹੋਈ ਰਿਕਾਰਡਤੋੜ ਸਰਕਾਰੀ ਖ਼ਰੀਦ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਸਾਡੀ ਸਰਕਾਰ ਨੇ ਕਿਸਾਨਾਂ ਨੂੰ ਵਧੇਰੇ ਐੱਮ. ਐੱਸ. ਪੀ. ਦਿੱਤੀ- ਮੋਦੀ
. . .  about 2 hours ago
ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਸਾਡੀ ਸਰਕਾਰ ਨੇ ਕਿਸਾਨਾਂ ਲਈ ਵਧੇਰੇ ਕੰਮ ਕੀਤਾ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਐੱਮ. ਐੱਸ. ਪੀ. ਵਿਵਸਥਾ ਪਹਿਲਾਂ ਵਾਂਗ ਜਾਰੀ ਰਹੇਗੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕਿਸਾਨਾਂ 'ਤੇ ਕੋਈ ਬੰਧਨ ਨਹੀਂ ਹੋਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕਿਸਾਨਾਂ ਨੂੰ ਆਧੁਨਿਕ ਤਕਨੀਕ ਮਿਲੇਗੀ- ਮੋਦੀ
. . .  about 2 hours ago
ਵਿਰੋਧੀ ਧਿਰ ਕਿਸਾਨਾਂ ਨੂੰ ਝੂਠ ਬੋਲ ਰਹੇ ਹਨ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਵਿਰੋਧੀ ਸਿਆਸੀ ਫ਼ਾਇਦੇ ਲਈ ਕਰ ਰਹੇ ਹਨ ਖੇਤੀ ਬਿੱਲਾਂ ਦਾ ਵਿਰੋਧ- ਮੋਦੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550

ਹਰਿਆਣਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX