ਤਾਜਾ ਖ਼ਬਰਾਂ


ਅਟਾਰੀ-ਵਾਹਗਾ ਬਾਰਡਰ ’ਤੇ ਬੀ.ਐਸ.ਐਫ. ਵਲੋਂ ਮਨਾਇਆ ਗਿਆ ਗਣਤੰਤਰ ਦਿਵਸ
. . .  8 minutes ago
ਅਟਾਰੀ, 26 ਜਨਵਰੀ - ਗਣਤੰਤਰ ਦਿਵਸ ਮੌਕੇ ਅਟਾਰੀ-ਵਾਹਗਾ ਬਾਰਡਰ ’ਤੇ ਬੀ.ਐਸ.ਐਫ. ਵਲੋਂ ਬੀਟਿੰਗ ਰੀਟਰੀਟ ਸੈਰੇਮਨੀ...
ਟਰੈਕਟਰ ਪਰੇਡ ਹਿੰਸਾ ਨੂੰ ਲੈ ਸੰਯੁਕਤ ਕਿਸਾਨ ਮੋਰਚੇ ਦਾ ਬਿਆਨ ਆਇਆ ਸਾਹਮਣੇ
. . .  11 minutes ago
ਟਰੈਕਟਰ ਪਰੇਡ ਹਿੰਸਾ ਨੂੰ ਲੈ ਸੰਯੁਕਤ ਕਿਸਾਨ ਮੋਰਚੇ ਦਾ ਬਿਆਨ ਆਇਆ ਸਾਹਮਣੇ....................
ਦਿੱਲੀ ਦੇ ਬਾਰਡਰਾਂ ’ਤੇ ਇੰਟਰਨੈੱਟ ਸੇਵਾ ਕੀਤੀ ਗਈ ਬੰਦ
. . .  23 minutes ago
ਨਵੀਂ ਦਿੱਲੀ, 26 ਜਨਵਰੀ - ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਵਾਪਰੇ ਘਟਨਾ¬ਕ੍ਰਮ ਨੂੰ ਦੇਖਦੇ ਹੋਏ ਕੇਂਦਰ ਵਲੋਂ ਦਿੱਲੀ ਦੇ ਬਾਰਡਰਾਂ ਸਿੰਘੂ ਬਾਰਡਰ, ਗਾਜ਼ੀਪੁਰ, ਟਿਕਰੀ, ਮੁਕਰਬਾ ਚੌਕ ਤੇ ਨਾਂਗੌਲੀ ਸਮੇਤ...
ਲਾਲ ਕਿਲ੍ਹੇ 'ਤੇ ਕਿਸਾਨੀ ਅਤੇ ਕੇਸਰੀ ਝੰਡਾ ਲਹਿਰਾਏ ਜਾਣ ਦੀ ਖ਼ਬਰ ਤੋਂ ਦਿੱਲੀ ਬੈਠੇ ਕਿਸਾਨ ਬੇਖ਼ਬਰ
. . .  31 minutes ago
ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ)- ਦਿੱਲੀ ਵਿਖੇ ਕਿਸਾਨਾਂ ਵਲੋਂ ਕੀਤੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਵਲੋਂ ਦਿੱਲੀ ਦੇ ਲਾਲ ਕਿਲ੍ਹੇ 'ਤੇ ਪਹੁੰਚ ਕੇ ਕਿਸਾਨੀ ਅਤੇ ਕੇਸਰੀ ਝੰਡਾ ਲਹਿਰਾਏ ਜਾਣ ਦੀ ਖ਼ਬਰ ਤੋਂ...
ਟਰੈਕਟਰ ਪਰੇਡ ਹਿੰਸਾ ਕਾਰਨ ਦਿੱਲੀ-ਐਨ. ਸੀ. ਆਰ. ਦੇ ਕੁਝ ਹਿੱਸਿਆਂ 'ਚ ਇੰਟਰਨੈੱਟ ਸੇਵਾਵਾਂ ਠੱਪ
. . .  42 minutes ago
ਨਵੀਂ ਦਿੱਲੀ, 26 ਜਨਵਰੀ- ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਦਿੱਲੀ-ਐਨ. ਸੀ. ਆਰ. ਦੇ ਕੁਝ ਹਿੱਸਿਆਂ 'ਚ ਇੰਟਰਨੈੱਟ ਸੇਵਾਵਾਂ ਨੂੰ...
ਕਿਸਾਨ ਹੁਣ ਸਿੰਘੂ ਬਾਰਡਰ ਵਾਪਸ ਪਹੁੰਚਣ - ਸਰਵਣ ਸਿੰਘ ਪੰਧੇਰ ਨੇ ਸ਼ਾਂਤੀ ਬਣਾ ਕੇ ਰੱਖਣ ਦੀ ਕੀਤੀ ਅਪੀਲ
. . .  about 1 hour ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਟਰੈਕਟਰ ਪਰੇਡ ਕਰ ਰਹੇ ਕਿਸਾਨ ਹੁਣ ਵਾਪਸ ਸਿੰਘੂ ਬਾਰਡਰ ਵਿਖੇ ਹੋ ਰਹੇ ਕਿਸਾਨ...
ਪੁਲਿਸ ਦੀ ਗੋਲੀ ਨਾਲ ਨੌਜਵਾਨ ਕਿਸਾਨ ਦੀ ਗਈ ਜਾਨ
. . .  57 minutes ago
ਨਵੀਂ ਦਿੱਲੀ, 26 ਜਨਵਰੀ (ਉਪਮਾ ਡਾਗਾ ਪਾਰਥਾ) - ਰਿਪੋਰਟਾਂ ਮੁਤਾਬਿਕ ਪੁਲਿਸ ਦੀ ਗੋਲੀ ਨਾਲ ਨੌਜਵਾਨ ਕਿਸਾਨ ਦੀ ਜਾਨ ਚਲੀ ਗਈ ਹੈ। ਨੌਜਵਾਨ...
ਕਿਸਾਨਾਂ ਦੇ ਹੱਕ 'ਚ ਵੱਲਾ ਵਿਖੇ ਧਰਨਾ ਦੇਣ ਜਾ ਰਹੀਆਂ ਔਰਤਾਂ 'ਤੇ ਚੜ੍ਹਿਆ ਪਾਣੀ ਵਾਲਾ ਟੈਂਕਰ, ਦੋ ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਵੇਰਕਾ, 26 ਜਨਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਵਿਖੇ ਕਿਸਾਨਾਂ ਦੇ ਹੱਕ 'ਚ ਕਾਫ਼ਲੇ ਦੇ ਰੂਪ ਵਿਚ ਧਰਨੇ ਦੌਰਾਨ ਰੋਸ ਮਾਰਚ ਕਰ ਰਹੀਆਂ ਔਰਤਾਂ 'ਤੇ ਪਾਣੀ ਨਾਲ ਭਰਿਆ ਟੈਂਕਰ ਚੜ੍ਹ ਗਿਆ। ਇਸ...
ਲਾਲ ਕਿਲ੍ਹੇ 'ਤੇ ਕੇਸਰੀ ਅਤੇ ਕਿਸਾਨੀ ਝੰਡੇ ਕਾਰਨ ਘਰ-ਘਰ 'ਚ ਚਰਚਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ (ਰਣਜੀਤ ਸਿੰਘ ਢਿੱਲੋਂ)- ਦਿੱਲੀ ਵਿਖੇ ਕਿਸਾਨ ਟਰੈਕਟਰ ਪਰੇਡ ਨੂੰ ਲੈ ਕੇ ਅਤੇ ਲਾਲ ਕਿਲ੍ਹੇ 'ਤੇ ਕੇਸਰੀ ਅਤੇ ਕਿਸਾਨੀ ਝੰਡਾ ਝੁਲਾਏ ਜਾਣ ਦੀ ਘਰ-ਘਰ 'ਚ ਚਰਚਾ ਹੋ ਰਹੀ...
ਹਿੰਸਾ ਸਮੱਸਿਆ ਦਾ ਹੱਲ ਨਹੀਂ- ਦੇਸ਼ ਹਿੱਤ 'ਚ ਵਾਪਸ ਹੋਣ ਖੇਤੀ ਕਾਨੂੰਨ - ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਟਰੈਕਟਰ ਪਰੇਡ ਦੌਰਾਨ ਵਾਪਰੇ ਘਟਨਾਕ੍ਰਮ ਨੂੰ ਮੁੱਖ ਰੱਖਦੇ ਹੋਏ ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਹਿੰਸਾ ਕਿਸੇ ਮਸਲੇ ਦਾ ਹੱਲ ਨਹੀਂ ਹੈ, ਇਸ...
ਲਾਲ ਕਿਲਾ ’ਤੇ ਕਿਸਾਨੀ ਤੇ ਕੇਸਰੀ ਝੰਡਾ ਲਹਿਰਾਇਆ ਗਿਆ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਦਾ ਖੇਤੀ ਅੰਦੋਲਨ ਹਿੰਸਾਤਮਕ ਹੁੰਦਾ ਹੋਇਆ ਪ੍ਰਤੀਤ ਹੋ ਰਿਹਾ ਹੈ। ਦਿੱਲੀ ਵਿਚ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪਾਂ ਤੇ ਟਕਰਾਅ ਦੀਆਂ...
ਦਿੱਲੀ 'ਚ ਟਰੈਕਟਰ ਹਾਦਸੇ ਦੌਰਾਨ ਕਿਸਾਨ ਦੀ ਗਈ ਜਾਨ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਦਿੱਲੀ 'ਚ ਟਰੈਕਟਰ ਪਰੇਡ ਦੌਰਾਨ ਇਕ ਕਿਸਾਨ ਦੀ ਟਰੈਕਟਰ ਹਾਦਸੇ ਦੌਰਾਨ ਜਾਨ ਚਲੀ ਗਈ...
ਬੁਢਲਾਡਾ ਵਿਖੇ ਆਈ. ਏ. ਐਸ. ਅਧਿਕਾਰੀ ਸਾਗਰ ਸੇਤੀਆ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਬੁਢਲਾਡਾ ਵਿਖੇ ਆਈ. ਏ. ਐਸ. ਅਧਿਕਾਰੀ ਸਾਗਰ ਸੇਤੀਆ ਨੇ ਲਹਿਰਾਇਆ ਕੌਮੀ ਝੰਡਾ.....
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ 'ਚ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
. . .  about 2 hours ago
ਅੰਮ੍ਰਿਤਸਰ, 26 ਜਨਵਰੀ (ਜਸਵੰਤ ਸਿੰਘ ਜੱਸ)- ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ 'ਚ ਅੱਜ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਪੰਜ...
ਕਿਸਾਨਾਂ ਤੇ ਨਿਹੰਗ ਸਿੰਘਾਂ ਨੇ ਲਾਲ ਕਿਲੇ ’ਤੇ ਲਹਿਰਾਇਆ ਕੇਸਰੀ ਝੰਡਾ
. . .  about 2 hours ago
ਨਵੀਂ ਦਿੱਲੀ, 26 ਜਨਵਰੀ - ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਦਾ ਖੇਤੀ ਅੰਦੋਲਨ ਹਿੰਸਾਤਮਕ ਹੁੰਦਾ ਹੋਇਆ ਪ੍ਰਤੀਤ ਹੋ ਰਿਹਾ ਹੈ। ਦਿੱਲੀ ਵਿਚ ਕਿਸਾਨਾਂ ਤੇ ਪੁਲਿਸ ਵਿਚਕਾਰ...
ਕਿਸਾਨ ਟਰੈਕਟਰ ਪਰੇਡ : ਲਾਲ ਕਿਲ੍ਹੇ 'ਤੇ ਨਿਹੰਗ ਸਿੰਘ ਨੇ ਲਹਿਰਾਇਆ ਕੇਸਰੀ ਝੰਡਾ
. . .  about 2 hours ago
ਕਿਸਾਨ ਟਰੈਕਟਰ ਪਰੇਡ : ਲਾਲ ਕਿਲ੍ਹੇ 'ਤੇ ਨਿਹੰਗ ਸਿੰਘ ਨੇ ਲਹਿਰਾਇਆ ਕੇਸਰੀ ਝੰਡਾ........
ਟਰੈਕਟਰ ਲੈ ਕੇ ਲਾਲ ਕਿਲੇ ਪਹੁੰਚੇ ਵੱਡੀ ਗਿਣਤੀ ’ਚ ਕਿਸਾਨ
. . .  about 2 hours ago
ਨਵੀਂ ਦਿੱਲੀ, 26 ਜਨਵਰੀ - ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਦਾ ਖੇਤੀ ਅੰਦੋਲਨ ਹਿੰਸਾਤਮਕ ਹੁੰਦਾ ਹੋਇਆ ਪ੍ਰਤੀਤ ਹੋ ਰਿਹਾ ਹੈ। ਦਿੱਲੀ ਵਿਚ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪਾਂ ਤੇ ਟਕਰਾਅ ਦੀਆਂ ਖ਼ਬਰਾਂ ਹਨ। ਕੁੱਝ ਕਿਸਾਨ ਤੇ ਪੁਲਿਸ ਵਾਲੇ ਜ਼ਖਮੀ ਹੋਏ ਹਨ। ਪੁਲਿਸ ਨੂੰ ਲਾਠੀਚਾਰਜ...
ਸਰਹੱਦੀ ਖੇਤਰ 'ਚ ਸੈਂਕੜੇ ਟਰੈਕਟਰਾਂ 'ਤੇ ਕਿਸਾਨਾਂ ਨੇ ਕੀਤਾ ਰੋਸ ਮਾਰਚ
. . .  about 2 hours ago
ਭਿੰਡੀ ਸੈਦਾਂ (ਅੰਮ੍ਰਿਤਸਰ), 26 ਜਨਵਰੀ (ਪ੍ਰਿਤਪਾਲ ਸਿੰਘ ਸੂਫ਼ੀ)- ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਜਨਵਰੀ ਗਣਤੰਤਰ ਦਿਵਸ ਮੌਕੇ ਸਰਹੱਦੀ ਤਹਿਸੀਲ...
ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਮੌਕੇ ਕਿਸਾਨ ਦਿੱਲੀ ਪੁਲਿਸ ’ਤੇ ਹੋਏ ਹਾਵੀ
. . .  about 2 hours ago
ਨਵੀਂ ਦਿੱਲੀ, 26 ਜਨਵਰੀ - ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਦਾ ਖੇਤੀ ਅੰਦੋਲਨ ਹਿੰਸਾਤਮਕ ਹੁੰਦਾ ਹੋਇਆ ਪ੍ਰਤੀਤ ਹੋ ਰਿਹਾ ਹੈ। ਦਿੱਲੀ ਵਿਚ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪਾਂ ਤੇ ਟਕਰਾਅ ਦੀਆਂ ਖ਼ਬਰਾਂ ਹਨ। ਕੁੱਝ ਕਿਸਾਨ ਤੇ ਪੁਲਿਸ ਵਾਲੇ ਜ਼ਖਮੀ ਹੋਏ ਹਨ। ਪੁਲਿਸ ਨੂੰ ਲਾਠੀਚਾਰਜ...
ਮਾਨਸਾ ਜ਼ਿਲ੍ਹੇ 'ਚ ਵਿਜੈ ਇੰਦਰ ਸਿੰਗਲਾ ਨੇ ਲਹਿਰਾਇਆ ਤਿਰੰਗਾ
. . .  about 2 hours ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰ ਦਿਵਸ ਜ਼ਿਲ੍ਹੇ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਮਨਾਇਆ ਗਿਆ। ਕੌਮੀ ਝੰਡਾ...
ਪੰਜਾਬ ਭਰ 'ਚ ਟੋਲ ਪਲਾਜ਼ਿਆਂ 'ਤੇ ਗਣਤੰਤਰ ਦਿਵਸ ਮੌਕੇ ਵੱਡਾ ਇਕੱਠ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ (ਰਣਜੀਤ ਸਿੰਘ ਢਿੱਲੋਂ)- ਜਿੱਥੇ ਅੱਜ ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਮੂਹ ਕਿਸਾਨਾਂ ਵਲੋਂ ਦਿੱਲੀ ਵਿਖੇ ਟਰੈਕਟਰ ਪਰੇਡ ਕੀਤੀ ਜਾ ਰਹੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕਿਸਾਨ ਜਥੇਬੰਦੀਆਂ ਵਲੋਂ ਅੱਜ ਜ਼ਿਲ੍ਹਾ ਪੱਧਰ 'ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ। ਇਸ ਟਰੈਕਟਰ ਪਰੇਡ...
ਟਾਂਡਾ ਵਿਖੇ ਸੈਂਕੜਿਆਂ ਦੀ ਤਾਦਾਦ 'ਚ ਸ਼ਾਮਿਲ ਹੋ ਕੇ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ
. . .  about 2 hours ago
ਟਾਂਡਾ ਉੜਮੁੜ, 26 ਜਨਵਰੀ (ਭਗਵਾਨ ਸਿੰਘ ਸੈਣੀ)- ਟਾਂਡਾ ਉੜਮੁੜ ਵਿਖੇ ਦਾਣਾ ਮੰਡੀ ਟਾਂਡਾ ਵਿਖੇ ਇਕੱਠੇ ਹੋ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਬਾਠ ਦੀ...
ਜਦੋਂ ਤੱਕ ਕੇਂਦਰ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਸਾਡੀ ਲੜਾਈ ਰਹੇਗੀ ਜਾਰੀ- ਰਾਣਾ ਗੁਰਮੀਤ ਸਿੰਘ ਸੋਢੀ
. . .  about 3 hours ago
ਅੰਮ੍ਰਿਤਸਰ, 26 ਜਨਵਰੀ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)- ਜਦੋਂ ਤੱਕ ਕੇਂਦਰ ਸਰਕਾਰ ਆਪਣੇ ਬਣਾਏ ਹੋਏ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਸਾਡੀ ਸਰਕਾਰ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਆਪਣਾ ਸੰਘਰਸ਼ ਜਾਰੀ ਰੱਖੇਗੀ ਅਤੇ ਸਾਡੀ ਪਾਰਟੀ...
ਭੀੜ ’ਚ ਫਸੇ ਪੁਲਿਸ ਵਾਲੇ ਨੂੰ ਕਿਸਾਨ ਨੌਜਵਾਨਾਂ ਨੇ ਛੁਡਾਇਆ
. . .  about 3 hours ago
ਨਵੀਂ ਦਿੱਲੀ, 26 ਜਨਵਰੀ - ਖੇਤੀ ਕਾਨੂੰਨਾਂ ਖਿਲਾਫ ਚੱਲ ਰਿਹਾ ਕਿਸਾਨ ਅੰਦੋਲਨ ਹੁਣ ਟਰੈਕਟਰ ਪਰੇਡ ਦੌਰਾਨ ਅਗਲੇ ਪੱਧਰ ਤੱਕ ਪੁੱਜ ਚੁੱਕਾ ਹੈ। ਕਿਸਾਨ ਦਿੱਲੀ ’ਚ ਦਾਖਲ ਹਨ ਤੇ ਆਈ.ਟੀ.ਓ. ਵਿਖੇ ਪਹੁੰਚ ਗਏ ਹਨ ਤੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550

ਜਲੰਧਰ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX