ਤਾਜਾ ਖ਼ਬਰਾਂ


ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  1 day ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  1 day ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  1 day ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  1 day ago
ਘੁਮਾਣ ,14 ਦਸੰਬਰ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਵਿਚ ਪੰਜਾਬ ਪੁਲਿਸ ਦੀ ਨਾਲਾਇਕੀ ਉਸ ਵੇਲੇ ਸਾਹਮਣੇ ਆਈ ਜਿਸ ਵੇਲੇ ਘੁਮਾਣ ਪੁਲਸ ਵੱਲੋਂ ਪੇਸ਼ੀ ਤੋਂ ਬਾਅਦ ਲਿਆਂਦਾ ਜਾ ਰਿਹਾ ਮੁਜਰਮ ਅੱਡਾ ਪੰਜ ਗਰਾਈਂਆਂ ...
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  1 day ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਰਾਜਾਸਾਂਸੀ ਕੌਮਾਂਤਰੀ ਹਵਾਈ ਨੇੜੇ ਸਥਿਤ ਇੱਕ ਹੋਟਲ...
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  1 day ago
ਕੋਲੰਬੋ, 14 ਦਸੰਬਰ - ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਮੰਤਰੀ ਮਹੇਂਦਾ ਰਾਜਪਕਸ਼ੇ 15 ਦਸੰਬਰ ਨੂੰ ਅਸਤੀਫ਼ਾ ਦੇਣਗੇ। ਇਸ ਦੀ ਪੁਸ਼ਟੀ ਉਨ੍ਹਾਂ ਦੇ ਬੇਟੇ ਨਮਲ ਰਾਜਪਕਸ਼ੇ ਨੇ...
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  1 day ago
ਬੈਂਗਲੁਰੂ, 14 ਦਸੰਬਰ - ਕਰਨਾਟਕ ਦੇ ਚਾਮਰਾਜਨਗਰ ਵਿਖੇ ਜ਼ਹਿਰੀਲਾ ਪਦਾਰਥ ਖਾਣ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਦਕਿ 82 ਜਣਿਆ ਨੂੰ ਹਸਪਤਾਲ ਭਰਤੀ ਕਰਵਾਇਆ...
ਰਾਫੇਲ ਮੁੱਦੇ 'ਤੇ ਰਾਹੁਲ ਗਾਂਧੀ ਦੀ ਪ੍ਰੈੱਸ ਵਾਰਤਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਮੁੱਦੇ 'ਤੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਰਾਫੇਲ ਡੀਲ 'ਤੇ ਉਨ੍ਹਾਂ ਦੇ ਸਵਾਲ ਅਜੇ ਵੀ ਬਰਕਰਾਰ ਹਨ। ਉਨ੍ਹਾਂ...
ਵਿਸਫੋਟ ਸਮਗਰੀ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 14 ਦਸੰਬਰ - ਜੰਮੂ ਕਸ਼ਮੀਰ ਪੁਲਿਸ ਨੇ ਪੁਲਵਾਮਾ ਤੋਂ ਭਾਰੀ ਮਾਤਰਾ 'ਚ ਵਿਸਫੋਟਕ ਸਮਗਰੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ...
ਵਿਆਹ ਦੇ ਬੰਧਨ 'ਚ ਬੱਝੇ ਸਾਇਨਾ ਨੇਹਵਾਲ ਅਤੇ ਪੀ. ਕਸ਼ਯਪ
. . .  1 day ago
ਨਵੀਂ ਦਿੱਲੀ, 14 ਦਸੰਬਰ- ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਤੇ ਪੀ. ਕਸ਼ਯਪ ਅੱਜ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਗਏ ਹਨ। ਇਹ ਜਾਣਕਾਰੀ ਸਾਇਨਾ ਨੇਹਵਾਲ ਨੇ ਆਪਣੇ ਟਵਿੱਟਰ ਆਕਾਊੰਟ 'ਤੇ ਤਸਵੀਰਾਂ ਸਾਂਝੀਆਂ ਕਰ ਕੇ ਦਿੱਤੀ....
20 ਦਸੰਬਰ ਤੱਕ ਮੁਲਤਵੀ ਰਾਕੇਸ਼ ਅਸਥਾਨਾ ਮਾਮਲੇ ਦੀ ਸੁਣਵਾਈ
. . .  1 day ago
ਨਵੀਂ ਦਿੱਲੀ, 14 ਦਸੰਬਰ- ਦਿੱਲੀ ਹਾਈਕੋਰਟ ਨੇ ਰਾਕੇਸ਼ ਅਸਥਾਨਾ ਅਤੇ ਦਵਿੰਦਰ ਕੁਮਾਰ ਦੀ ਐਫ਼.ਆਈ.ਆਰ ਰੱਦ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ 20 ਦਸੰਬਰ ਤੱਕ ਮੁਲਤਵੀ ਕਰ ਦਿੱਤੀ .....
ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਮੋਹਾਲੀ ਅਦਾਲਤ 'ਚ ਕੀਤਾ ਸਰੈਂਡਰ
. . .  1 day ago
ਮੋਹਾਲੀ, 14 ਦਸੰਬਰ (ਜਸਬੀਰ ਜੱਸੀ)- ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਵੱਲੋਂ ਮਹਾਲੀ ਦੀ ਅਦਾਲਤ 'ਚ ਸਰੈਂਡਰ ਕਰ ਦਿੱਤਾ....
1 ਕਿੱਲੋ ਹੈਰੋਇਨ ਸਮੇਤ 2 ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਬੋਹਰ, 14 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਪੁਲਿਸ ਦੇ ਸੀ.ਆਈ.ਏ ਸਟਾਫ਼ ਦੀ ਟੀਮ ਵੱਲੋਂ 2 ਵਿਅਕਤੀਆਂ ਨੂੰ 1 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ ਜਦਕਿ ਇਕ ਵਿਅਕਤੀ ਮੌਕੇ ਤੋਂ ਹੀ ਫ਼ਰਾਰ .....
ਰਾਫੇਲ ਡੀਲ 'ਤੇ ਝੂਠ ਫੈਲਾਉਣ ਵਾਲਿਆਂ ਦੀ ਹੋਈ ਹਾਰ- ਜੇਤਲੀ
. . .  1 day ago
ਅਸ਼ੋਕ ਗਹਿਲੋਤ ਹੋਣਗੇ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਪਾਇਲਟ ਹੋਣਗੇ ਉਪ ਮੁੱਖ ਮੰਤਰੀ
. . .  1 day ago
ਸ਼੍ਰੋਮਣੀ ਕਮੇਟੀ ਦੀਆ ਚੋਣਾਂ ਡਟ ਕੇ ਲੜਾਂਗੇ : ਬ੍ਰਹਮਪੁਰਾ
. . .  1 day ago
ਬ੍ਰਹਮਪੁਰਾ, ਅਜਨਾਲਾ, ਸੇਖਵਾਂ ਵੱਲੋਂ ਨਵੀ ਬਣਾਈ ਪਾਰਟੀ ਦੇ ਮੁਤੱਲਕ ਪ੍ਰੈੱਸ ਕਾਨਫ਼ਰੰਸ ਆਯੋਜਿਤ
. . .  1 day ago
ਜੀ.ਕੇ ਖਿਲਾਫ ਮਾਮਲਾ ਦਰਜ ਕਰਨ 'ਤੇ ਅਦਾਲਤ ਨੇ ਲਗਾਈ ਰੋਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਜਲੰਧਰ

8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਾਵਰਕਾਮ ਦਾ ਜੇ.ਈ. ਤੇ ਕਰਿੰਦਾ ਰੰਗੇ ਹੱਥੀਂ ਗਿ੍ਫ਼ਤਾਰ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਵਿਜੀਲੈਂਸ ਬਿਓਰੋ ਯੂਨਿਟ, ਜਲੰਧਰ ਦੀ ਟੀਮ ਨੇ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਏ/ਜੇ. ਈ. ਜਸਵਿੰਦਰ ਕੁਮਾਰ ਦਫ਼ਤਰ ਸਬ-ਡਵੀਜ਼ਨ ਮੁਕੰਦਪੁਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੇ ਕਰਿੰਦਾ ਜੋਗਾ ਨੰਦ ਨੂੰ 8 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਵਾਹਨ ਚੋਰੀ ਕਰਨ ਵਾਲੇ 2 ਗਿ੍ਫ਼ਤਾਰ ਟਰੈਕਟਰ, ਕਾਰ ਤੇ 5 ਮੋਟਰਸਾਈਕਲ ਬਰਾਮਦ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚੋਂ ਵਾਹਨ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਪੁਲਿਸ ਪਾਰਟੀ ਨੇ ਉਨ੍ਹਾਂ ਤੋਂ ਚੋਰੀ ਕੀਤਾ ਇਕ ਟਰੈਕਟਰ, ਇਕ ਕਾਰ ਤੇ 5 ਮੋਟਰਸਾਈਕਲ ਬਰਾਮਦ ਕੀਤੇ ਹਨ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ...

ਪੂਰੀ ਖ਼ਬਰ »

ਦੋਸ਼ੀਆਂ ਦੀ ਪਛਾਣ ਲਈ ਸੀ.ਸੀ.ਟੀ.ਵੀ, ਕੈਮਰਿਆਂ ਦੀ ਫੁਟੇਜ ਵੇਖ ਰਹੀ ਹੈ-ਰਜੇਸ਼ ਠਾਕੁਰ

ਮਾਮਲਾ ਸੂਰੀਆ ਇਨਕਲੇਵ 'ਚ ਚਲਾਈਆਂ ਗੋਲੀਆਂ ਦਾ ਚੁਗਿੱਟੀ/ਜੰਡੂਸਿੰਘਾ, 15 ਮਈ (ਨਰਿੰਦਰ ਲਾਗੂ)-ਥਾਣਾ ਡਵੀਜ਼ਨ ਨੰ: 8 ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਦੇ ਸਾਂਢੂ ਬੀ.ਐਸ. ਐਫ਼ ਦੇ ਕਮਾਂਡੈਂਟ ਵਿਪਿਨ ਸ਼ਰਮਾ ਦੇ ਸੂਰੀਆ ਇਨਕਲੇਵ ਸਥਿਤ ਘਰ ਨੂੰ ਬੀਤੇ ਕੱਲ੍ਹ ...

ਪੂਰੀ ਖ਼ਬਰ »

ਢਾਬੇ 'ਚ ਲੱਗੀ ਅੱਗ ਨਾਲ ਭਾਰੀ ਨੁਕਸਾਨ

ਜਲੰਧਰ, 15 ਮਈ (ਐੱਮ.ਐੱਸ. ਲੋਹੀਆ)-66 ਫੁੱਟੀ ਰੋਡ 'ਤੇ ਚੱਲ ਰਹੇ ਅੰਮਿ੍ਤਸਰੀ ਰਸੋਈ ਢਾਬੇ 'ਚ ਅੱਜ ਅਚਾਨਕ ਅੱਗ ਲੱਗ ਗਈ, ਜਿਸ ਨਾਲ ਭਾਰੀ ਨੁਕਸਾਨ ਹੋ ਗਿਆ | ਢਾਬਾ ਮਾਲਕ ਰਘੁਬੀਰ ਸਿੰਘ ਨੇ ਤੁਰੰਤ ਇਸ ਸਬੰਧੀ ਫਾਇਰ ਬਿ੍ਗੇਡ ਨੂੰ ਸੂਚਨਾ ਕੀਤੀ, ਮੌਕੇ 'ਤੇ ਪਹੁੰਚੇ ਫਾਇਰ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲ ਤੇ ਗੋਲੀਆਂ ਸਣੇ ਇਕ ਗਿ੍ਫ਼ਤਾਰ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਕਾਰਵਾਈ ਕਰਦੇ ਹੋਏ ਨਸ਼ੇ ਲਈ ਵਰਤੇ ਜਾਣ ਵਾਲੇ ਕੈਪਸੂਲ ਤੇ ਗੋਲੀਆਂ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਵਿਕਰਮ ਸਿੰਘ ਉਰਫ਼ ਵਿੱਕੀ ਪੁੱਤਰ ਸਵ. ...

ਪੂਰੀ ਖ਼ਬਰ »

ਘਰ 'ਚੋਂ 1 ਲੱਖ 80 ਹਜ਼ਾਰ ਦੀ ਨਕਦੀ, ਗਹਿਣੇ ਚੋਰੀ

ਜਲੰਧਰ, 15 ਮਈ (ਐੱਮ.ਐੱਸ. ਲੋਹੀਆ)-ਰਸਤਾ ਮੁਹੱਲਾ ਦੇ ਇਕ ਘਰ 'ਚੋਂ ਬੀਤੀ ਰਾਤ ਕਿਸੇ ਨੇ 1 ਲੱਖ 80 ਹਜ਼ਾਰ ਰੁਪਏ ਦੀ ਨਕਦੀ, 3 ਤੋਲੇ ਸੋਨਾ ਤੇ ਅੱਧਾ ਕਿਲੋ ਚਾਂਦੀ ਦੇ ਗਹਿਣੇ ਚੋਰੀ ਕਰ ਲਏ | ਪਰਮਜੀਤ ਸਿੰਘ ਪੁੱਤਰ ਹਰਚਰਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਹ ਰੋਜ਼ਾਨਾ ਰਾਤ ਨੂੰ ...

ਪੂਰੀ ਖ਼ਬਰ »

ਡੀ.ਸੀ. ਦੀ ਸਖ਼ਤੀ ਤੋਂ ਬਾਅਦ 150 ਤੋਂ ਜ਼ਿਆਦਾ ਕਰਮਚਾਰੀ ਚੋਣ ਡਿਊਟੀ 'ਤੇ ਹੋਏ ਹਾਜ਼ਰ

ਜਲੰਧਰ, 15 ਮਈ (ਚੰਦੀਪ ਭੱਲਾ, ਹਰਵਿੰਦਰ ਸਿੰਘ ਫੁੱਲ)-ਸ਼ਾਹਕੋਟ ਉਪ ਚੋਣ ਲਈ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਦੀ ਸ਼ਖਤੀ ਤੋਂ ਬਾਅਦ ਅੱਜ 150 ਤੋਂ ਜ਼ਿਆਦਾ ਕਰਮਚਾਰੀਆਂ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਦੜ੍ਹਾ-ਸੱਟਾ ਲਗਾਉਣ ਵਾਲਾ ਗਿ੍ਫ਼ਤਾਰ, 2080 ਰੁਪਏ ਬਰਾਮਦ

ਜਲੰਧਰ, 15 ਮਈ (ਐੱਮ.ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 6 ਅਧੀਨ ਆਉਂਦੀ ਬੱਸ ਅੱਡਾ ਚੌਕੀ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੜਾ-ਸੱਟਾ ਲਗਾਉਣ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 2080 ਰੁਪਏ ਬਰਾਮਦ ਕੀਤੇ ਹਨ, ਜਿਸ ਦੀ ਪਹਿਚਾਣ ਸੰਜੇ ਖੁਰਾਨਾ ਪੁੱਤਰ ...

ਪੂਰੀ ਖ਼ਬਰ »

ਮੇਹਰ ਚੰਦ ਬਹੁਤਕਨੀਕੀ ਕਾਲਜ ਨੇ ਪਸਾਰ ਕੇਂਦਰ ਵਿਖੇ ਸਰਟੀਫਿਕੇਟ ਵੰਡੇ

ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਭਾਰਤ ਸਰਕਾਰ ਦੇ 'ਹੁਨਰ ਵਿਕਾਸ ਤੇ ਉੱਦਮ ਮੰਤਰਾਲੇ' ਵਲੋਂ ਤਕਨੀਕੀ ਸਿੱਖਿਆ ਨੂੰ ਨੌਜਵਾਨਾਂ ਤੱਕ ਪਹੰੁਚਾਉਣ ਲਈ ਚਲਾਈ ਜਾ ਰਹੀ ਸੀ. ਡੀ. ਟੀ. ਪੀ. ਸਕੀਮ ਦੇ ਤਹਿਤ ਪਿ੍ੰਸੀਪਲ ਡਾ: ਜਗਰੂਪ ਸਿੰਘ ਤੇ ਪ੍ਰੋ: ਕਸ਼ਮੀਰ ਕੁਮਾਰ ...

ਪੂਰੀ ਖ਼ਬਰ »

ਕੇ. ਐਮ. ਵੀ. ਵਿਖੇ ਸਮਰ ਕੈਂਪ ਸਫਲਤਾਪੂਰਵਕ ਚੜਿ੍ਹਆ ਨੇਪਰੇ

ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਸੰਸਥਾ ਕੰਨਿਆ ਮਹਾ ਵਿਦਿਆਲਾ, ਆਟੋਨਾਮਸ ਕਾਲਜ, ਜਲੰਧਰ ਵਲੋਂ ਚਲਾਇਆ ਜਾ ਰਿਹਾ ਮੁਫ਼ਤ ਸਮਰ ਕੈਂਪ ਸਫਲਤਾ ਪੂਰਵਕ ਸਮਾਪਤ ਹੋਇਆ | ਕੈਂਪ ਦੌਰਾਨ ਵਿਦਿਆਰਥੀਆਂ ਨੂੰ ਸਪੋਕਨ ਇੰਗਲਿਸ਼, ਆਈ. ਟੀ. ਸਕਿੱਲਜ਼ ਤੇ ਬਿਊਟੀ ...

ਪੂਰੀ ਖ਼ਬਰ »

ਬਹੁਤਕਨੀਕੀ ਕਾਲਜ 'ਚ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਜਲੰਧਰ, 15 ਮਈ (ਅ.ਬ.)-ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਦੇ ਪਿ੍ੰਸੀਪਲ ਦਲਜਿੰਦਰ ਸਿੰਘ ਨੇ ਦੱਸਿਆ ਕਿ ਸੰਸਥਾ ਵਿਖੇ ਸਾਲ 2018-19 ਦੌਰਾਨ ਵੱਖ-ਵੱਖ ਡਿਪਲੋਮਾ ਕੋਰਸਾਂ ਵਿਚ ਦਾਖਲੇ ਲਈ ਆਨਲਾਈਨ ਰਜਿਸਟ੍ਰੇਸ਼ਨ 10 ਮਈ ਤੋਂ 11 ਜੂਨ ਤੱਕ ਕੀਤੀ ਜਾਣੀ ਹੈ ਅਤੇ ਇਸ ਲਈ ...

ਪੂਰੀ ਖ਼ਬਰ »

ਸੇਂਟ ਸੋਲਜਰ ਨੇ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਤੇ 12ਵੀਂ ਦੇ ਨਤੀਜਿਆਂ 'ਚ ਸੰਸਥਾ ਦਾ ਨਾਂਅ ਚਮਕਾਉਣ ਵਾਲੇ ਤੇ ਜੇ. ਈ. ਈ. (ਮੇਨ)-2018 ਪਾਸ ਕਰਨ ਵਾਲੇ ਵਿਦਿਆਰਥੀਆਂ ਲਈ ਸਨਮਾਨ ਸਮਾਰੋਹ ਕਰਵਾਇਆ ...

ਪੂਰੀ ਖ਼ਬਰ »

ਨਿਗਮ ਨੇ ਨਾਜਾਇਜ਼ ਲੱਗੇ ਫਲੈਕਸ ਬੋਰਡ ਉਤਾਰੇ

ਜਲੰਧਰ, 15 ਮਈ (ਮਦਨ ਭਾਰਦਵਾਜ)-ਨਗਰ ਨਿਗਮ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਲੱਗੇ ਨਾਜਾਇਜ਼ ਫਲੈਕਸ ਬੋਰਡਾਂ ਨੂੰ ਉਤਾਰਨ ਦੀ ਚਲਾਈ ਗਈ ਮੁਹਿੰਮ ਅਧੀਨ ਅੱਜ ਇਕ ਦਰਜਨ ਤੋਂ ਵੱਧ ਥਾਵਾਂ 'ਤੇ ਕਾਰਵਾਈ ਕਰਦੇ ਹੋਏ ਫਲੈਕਸ ਬੋਰਡ ਉਤਾਰੇ | ਨਗਰ ਨਿਗਮ ਦੇ ਵਿਗਿਆਪਨ ...

ਪੂਰੀ ਖ਼ਬਰ »

ਕਾਰ 'ਚ ਸ਼ਰਾਬ ਪੀਣ ਵਾਲੇ 3 ਗਿ੍ਫ਼ਤਾਰ, ਕਾਰ ਜ਼ਬਤ

ਜਲੰਧਰ, 15 ਮਈ (ਐੱਮ.ਐੱਸ. ਲੋਹੀਆ)-ਆਪਣੇ ਖੇਤਰ 'ਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਥਾਣਾ ਡਵੀਜ਼ਨ ਨੰਬਰ 7 ਦੇ ਮੁਖੀ ਉਂਕਾਰ ਸਿੰਘ ਬਰਾੜ ਵਲੋਂ ਸ਼ਰੇਆਮ ਸੜਕਾਂ 'ਤੇ ਕਾਰ 'ਚ ਬੈਠ ਕੇ ਸ਼ਰਾਬ ਪੀਣ ਵਾਲੇ ਵਿਅਕਤੀਆਂ ਿਖ਼ਲਾਫ਼ ਮੁਹਿੰਮ ਛੇੜੀ ਗਈ ਹੈ | ਇਸ ਤਹਿਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਸੇਵਾਦਲ ਸਮਾਜ ਭਲਾਈ ਸੰਗਠਨ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਚੁਗਿੱਟੀ/ਜੰਡੂਸਿੰਘਾ, 15 ਮਈ (ਨਰਿੰਦਰ ਲਾਗੂ)-ਲੋਕ ਭਲਾਈ ਦੇ ਕਾਰਜ ਕਰਨ ਦੇ ਸ਼ੁਰੂ ਕੀਤੇ ਆਪਣੇ ਸਿਲਸਿਲੇ ਨੂੰ ਅੱਗੇ ਵਧਾਉਂਦੇ ਹੋਏ ਸੋਮਵਾਰ ਨੂੰ ਸੇਵਾਦਲ ਸਮਾਜ ਭਲਾਈ ਸੰਗਠਨ ਦੇ ਨੁਮਾਇੰਦਿਆਂ ਵਲੋਂ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਦੀ ਅਗਵਾਈ 'ਚ 21 ਜ਼ਰੂਰਤਮੰਦ ...

ਪੂਰੀ ਖ਼ਬਰ »

ਔਰਤ ਦਾ ਪਰਸ ਚੋਰੀ

ਜਲੰਧਰ, 15 ਮਈ (ਐੱਮ.ਐੱਸ. ਲੋਹੀਆ)-ਸਿਵਲ ਹਸਪਤਾਲ 'ਚ ਆਪਣਾ ਇਲਾਜ ਕਰਵਾਉਣ ਆਏ ਲੋਕ ਪਹਿਲਾਂ ਹੀ ਪਹਿਲਾਂ ਹੀ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੁੰਦੇ ਹਨ, ਫਿਰ ਜੇਕਰ ਹਸਪਤਾਲ 'ਚ ਉਨ੍ਹਾਂ ਦਾ ਹੋਰ ਨੁਕਸਾਨ ਹੋ ਜਾਵੇ ਤਾਂ ਉਨ੍ਹਾਂ ਲਈ ਵੱਡੀ ਪ੍ਰੇਸ਼ਾਨੀ ਬਣ ਜਾਂਦੀ ਹੈ | ...

ਪੂਰੀ ਖ਼ਬਰ »

ਅਚਾਨਕ ਕੁੱਤਾ ਅੱਗੇ ਆ ਜਾਣ ਕਰਕੇ ਆਟੋ ਪਲਟਿਆ, 8 ਔਰਤਾਂ ਜ਼ਖ਼ਮੀ

ਜਲੰਧਰ, 15 ਮਈ (ਐੱਮ.ਐੱਸ. ਲੋਹੀਆ)-ਫੈਕਟਰੀ 'ਚ ਕੰਮ ਕਰਨ ਵਾਲੀਆਂ ਮਹਿਲਾ ਕਰਮਚਾਰੀਆਂ ਨੂੰ ਲੈ ਕੇ ਜਾ ਰਿਹਾ ਇਕ ਆਟੋ ਸ਼ੇਰ ਸਿੰਘ ਕਾਲੋਨੀ ਦੇ ਨੇੜੇ ਅਚਾਨਕ ਅੱਗੇ ਕੁੱਤਾ ਆ ਜਾਣ ਕਰਕੇ ਪਲਟ ਗਿਆ, ਜਿਸ 'ਚ ਸਵਾਰ 8 ਔਰਤਾਂ ਤੇ ਆਟੋ ਚਾਲਕ ਜ਼ਖ਼ਮੀ ਹੋ ਗਿਆ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਨਰ ਜਠੇਰਿਆਂ ਦਾ ਮੇਲਾ 20 ਨੂੰ

ਜਲੰਧਰ, 15 ਮਈ (ਅ. ਬ.)-ਹਰ ਸਾਲ ਦੀ ਤਰ੍ਹਾਂ ਨਰ ਜਠੇਰਿਆਂ ਦਾ ਮੇਲਾ 20 ਮਈ, ਦਿਨ ਐਤਵਾਰ ਨੂੰ ਮੰਦਰ ਜਠੇਰੇ ਨਰ ਬੋਹਣ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਕੈਨੇਡਾ ਅਕਤੂਬਰ ਇਨਟੇਕ ਲਈ ਦਾਖਲੇ ਸ਼ੁਰੂ-ਤਿ੍ਵੇਦੀ

ਜਲੰਧਰ, 15 ਮਈ (ਜਸਪਾਲ ਸਿੰਘ)-ਕੈਨੇਡਾ ਦੇ ਸ਼ਹਿਰ ਵੈਨਕੁਵਰ ਦੇ ਇਕ ਕਾਲਜ 'ਚ ਅਕਤੂਬਰ ਇਨਟੇਕ ਲਈ ਦਾਖਲੇ ਸ਼ੁਰੂ ਹੋ ਗਏ ਹਨ | ਇਸ ਸਬੰਧੀ ਤਿ੍ਵੇਦੀ ਉਵਰਸੀਜ਼ ਦੇ ਐਮ. ਡੀ. ਸ੍ਰੀ ਸੁਕਾਂਤ ਤਿ੍ਵੇਦੀ ਨੇ ਦੱਸਿਆ ਕਿ ਵਿਦਿਆਰਥੀ ਬਾਰ੍ਹਵੀਂ ਜਾਂ ਗ੍ਰੇਜੂਏਸ਼ਨ ਤੋਂ ਬਾਅਦ ...

ਪੂਰੀ ਖ਼ਬਰ »

ਚੋਰੀ ਦਾ ਮੋਬਾਈਲ ਖਰੀਦਣ ਵਾਲਾ ਦੁਕਾਨਦਾਰ ਕਾਬੂ

ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉਪ ਪੁਲਿਸ ਚੌਕੀ ਦਕੋਹਾ ਦੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਚੋਰੀ ਦੇ ਮੋਬਾਈਲ ਖਰੀਦਣ ਦੇ ਦੋਸ਼ 'ਚ ਕਾਬੂ ਕੀਤਾ ਹੈ, ਜਿਸ ਿਖ਼ਲਾਫ਼ ਮਾਮਲਾ ਦਰਜ ਕਰਕੇ ਉਸ ...

ਪੂਰੀ ਖ਼ਬਰ »

ਪਹਿਲਾ ਰਿੰਕੂ ਮੈਮੋਰੀਅਲ ਕ੍ਰਿਕਟ ਟੂਰਨਾਮੈਂਟ ਸ਼ੁਰੂ

ਜਲੰਧਰ, 15 ਮਈ (ਜਤਿੰਦਰ ਸਾਬੀ)-ਪਹਿਲਾ ਰਿੰਕੂ ਮੈਮੋਰੀਅਲ ਕ੍ਰਿਕਟ ਟੂਰਨਾਮੈਂਟ ਜੋ ਆਰ. ਸੀ. ਸੀ. ਕਲੱਬ ਵਲੋਂ ਹਰਭਜਨ ਕ੍ਰਿਕਟ ਅਕੈਡਮੀ ਵਿਖੇ ਕਰਵਾਇਆ ਜਾ ਰਿਹਾ ਹੈ ਤੇ ਇਸ 'ਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਲੁਧਿਆਣਾ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ | ...

ਪੂਰੀ ਖ਼ਬਰ »

ਸਾਈਕਲ 'ਤੇ ਹੈਰਾਨਕੁਨ ਕਰਤਬ ਦਿਖਾ ਕੇ ਲੋਕਾਂ ਦਾ ਮੰਨੋਰੰਜਨ ਕਰਦਾ ਹੈ ਰਾਮਪਾਲ

ਜਲੰਧਰ, 15 ਮਈ (ਹਰਵਿੰਦਰ ਸਿੰਘ ਫੁੱਲ)-ਅਜੌਕੇ ਦੌਰ 'ਚ ਮੰਨੋਰੰਜਨ ਦੇ ਕਈ ਤਰ੍ਹਾਂ ਦੇ ਸਾਧਣ ਆ ਗਏ ਹਨ ਪਰ ਪੁਰਾਣੇ ਸਮਿਆਂ 'ਚ ਸਾਈਕਲ 'ਤੇ ਹੈਰਾਨਕੁੰਨ ਕਰਤੱਵ ਕਰਕੇ ਲੋਕਾਂ ਦਾ ਮਨੰਰੋਜਨ ਕਰਨਾ ਵੀ ਇਕ ਬਹੁਤ ਵੱਡੀ ਕਲਾ ਗਿਣੀ ਜਾਂਦੀ ਸੀ | ਅਜਿਹਾ ਹੀ ਕਲਾਕਾਰ ਰਾਮਪਾਲ ...

ਪੂਰੀ ਖ਼ਬਰ »

ਕੰਪਿਊਟਰ ਲਾਟਰੀ ਦੀ ਆੜ 'ਚ ਦੜਾ ਸੱਟਾ ਲਾਉਂਦੇ 2 ਕਾਬੂ, ਦੋ ਫਰਾਰ

ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਦੇ ਹੋਏ ਹਜ਼ਾਰਾਂ ਰੁਪਏ ਦੀ ਨਕਦੀ ਤੇ ਲਾਟਰੀ ਕੰਪਿਊਟਰ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਿਖ਼ਲਾਫ਼ ਧੋਖਾਧੜੀ, ਗੈਂਬਲਿੰਗ ਐਕਟ ਤੇ ਹੋਰ ...

ਪੂਰੀ ਖ਼ਬਰ »

ਲੇਡੀਜ਼ ਜਿੰਮਖਾਨਾ ਦੀ ਅੰਜੂ ਗੋਇਲ ਤੇ ਸੰਤੋਸ਼ ਕੁਮਾਰੀ ਬਣੀ ਮਈ ਕੁਈਨ

ਜਲੰਧਰ, 15 ਮਈ (ਹਰਵਿੰਦਰ ਸਿੰਘ ਫੁੱਲ)-ਲੇਡੀਜ ਜਿੰਮਖਾਨਾ ਕਲੱਬ (ਅਫਸਰ ਵਾਈਵਜ਼) ਵਲੋਂ ਜਿੰਮਖਾਨਾ ਦੇ ਵਿਹੜੇ 'ਚ ਸਮਰ ਫੈਸਟੀਵਲ ਦੌਰਾਨ ਕਰਵਾਏ ਇਕ ਸਮਾਗਮ 'ਚ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਕਲੱਬ ਦੀ ਸਕੱਤਰ ਸ੍ਰੀਮਤੀ ਅਨੀਤਾ ਭਰਦਵਾਜ ਤੇ ਇੰਟਰਟੇਨਮੈਂਟ ਸਕੱਤਰ ...

ਪੂਰੀ ਖ਼ਬਰ »

ਭਾਜਯੁਮੋ ਆਗੂ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਨੇ ਅਦਾਲਤ 'ਚ ਕੀਤਾ ਆਤਮਸਮਰਪਣ

ਜਲੰਧਰ, 15 ਮਈ (ਚੰਦੀਪ ਭੱਲਾ)-ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਸਕੱਤਰ ਹਰੀਸ਼ ਸਹਿਗਲ 'ਤੇ ਕੁੱਝ ਸਮਾਂ ਪਹਿਲਾਂ ਖਿੰਗਰਾਂ ਗੇਟ ਵਿਖੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਨਾਮਜ਼ਦ ਦਿਆਲ ਵਰਮਾ ਨੇ ਅੱਜ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸ਼ਾਮ ਲਾਲ ਦੀ ...

ਪੂਰੀ ਖ਼ਬਰ »

ਡਾ: ਹਮਦਰਦ, ਸਾਂਪਲਾ ਤੇ ਸ਼ੀਤਲ ਵਿੱਜ ਦੇ ਯਤਨਾਂ ਨਾਲ ਸਾਕਾਰ ਹੋਇਆ ਆਦਮਪੁਰ ਹਵਾਈ ਅੱਡੇ ਦਾ ਸੁਪਨਾ-'ਦਾਵਾ'

ਜਲੰਧਰ, 15 ਮਈ (ਜਸਪਾਲ ਸਿੰਘ)-ਦੁਆਬਾ ਏਅਰਪੋਰਟ ਵੈਲਫੇਅਰ ਐਸੋਸੀਏਸ਼ਨ (ਦਾਵਾ) ਵਲੋਂ ਕਰਵਾਏ ਇਕ ਪ੍ਰਭਾਵਸ਼ਾਲੀ ਸਮਾਗਮ 'ਚ ਡਾ: ਬਰਜਿੰਦਰ ਸਿੰਘ ਹਮਦਰਦ ਮੁੱਖ ਸੰਪਾਦਕ 'ਅਜੀਤ' ਪ੍ਰਕਾਸ਼ਨ ਸਮੂਹ, ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਤੇ 'ਦੈਨਿਕ ਸਵੇਰਾ' ਦੇ ਮੁੱਖ ...

ਪੂਰੀ ਖ਼ਬਰ »

ਮਾਮਲਾ ਕਰਿਆਨੇ ਦੀ ਦੁਕਾਨ 'ਤੇ ਹੋਈ ਲੁੱਟ ਦਾ ਮਾਮਲੇ ਦੀ ਗੰਭੀਰਤਾ ਨਾਲ ਕਰ ਰਹੇ ਹਾਂ ਜਾਂਚ-ਥਾਣਾ ਮੁਖੀ

ਚੁਗਿੱਟੀ/ਜੰਡੂਸਿੰਘਾ, 15 ਮਈ (ਨਰਿੰਦਰ ਲਾਗੂ)-ਸ਼ਹਿਰ ਦੇ ਵਾਰਡ ਨੰ 6 ਅਧੀਨ ਆਉਂਦੇ ਤੇ ਥਾਣਾ ਰਾਮਾਂ ਮੰਡੀ ਦੇ ਇਲਾਕੇ ਸੁੱਚੀਪਿੰਡ 'ਚ ਸਥਿਤ ਇਕ ਕਰਿਆਨੇ ਵਾਲੀ ਦੁਕਾਨ ਤੋਂ ਬੀਤੇ ਕੱਲ੍ਹ ਸੌਦਾ ਲੈਣ ਦੇ ਬਹਾਨੇ 1.50 ਲੱਖ ਰੁਪਏ ਲੁੱਟ ਕੇ ਫ਼ਰਾਰ ਹੋਏ 2 ਨੌਜਵਾਨਾਂ ਸਬੰਧੀ ...

ਪੂਰੀ ਖ਼ਬਰ »

ਮੋਦੀ ਸਰਕਾਰ ਆਰ. ਐਸ. ਐਸ. ਸਾਮਰਾਜਵਾਦ ਅਤੇ ਕਾਰਪੋਰੇਟ ਘਰਾਣਿਆਂ ਦਾ ਨਾਪਾਕ ਗਠਜੋੜ-ਕਾ: ਤੱਗੜ

ਜਲੰਧਰ, 15 ਮਈ (ਜਸਪਾਲ ਸਿੰਘ)-ਅੱਜ ਇਥੇ ਭਾਈ ਰਤਨ ਸਿੰਘ ਯਾਦਗਾਰੀ ਟਰੱਸਟ ਬਿਲਡਿੰਗ ਵਿਖੇ ਸੀਟੂ ਖੇਤ ਮਜ਼ਦੂਰ ਯੂਨੀਅਨ ਅਤੇ ਕਿਸਾਨ ਸਭਾ ਦੇ ਜ਼ਿਲ੍ਹਾ ਪੱਧਰੀ ਆਗੂਆਂ ਦੀ ਸਾਂਝੀ ਮੀਟਿੰਗ ਸਾਥੀ ਚਮਨ ਲਾਲ, ਸਾਥੀ ਮੂਲ ਚੰਦ ਸਰਹਾਲੀ ਅਤੇ ਕਾਮਰੇਡ ਪਿਆਰਾ ਸਿੰਘ ਲਸਾੜਾ ...

ਪੂਰੀ ਖ਼ਬਰ »

ਜਲੰਧਰ ਸ਼ਹਿਰ ਦੀਆਂ ਸਮੱਸਿਆਵਾਂ ਜਮਸ਼ੇਰ ਇਲਾਕੇ ਸਿਰ ਮੜ੍ਹੀਆਂ

ਜਮਸ਼ੇਰ ਖਾਸ, 15 ਮਈ (ਰਾਜ ਕਪੂਰ)-ਨਗਰ ਨਿਗਮ ਜਲੰਧਰ ਦੇ ਸ਼ਹਿਰੀ ਲੋਕਾਂ ਦੀਆਂ ਸਮੱਸਿਆਵਾਂ ਤੇ ਦਰਪੇਸ਼ ਹੋਰਾਂ ਦੇ ਹੱਲ ਅਤੇ ਆਵਾਜਾਈ ਨੂੰ ਬਿਹਤਰ ਬਣਾਉਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਸ਼ਹਿਰ ਦੀਆਂ ਸਾਰੀਆਂ ਡੇਅਰੀਆਂ ਨੂੰ ਬਾਹਰ ਕੱਢ ਕੇ ਜਮਸ਼ੇਰ ...

ਪੂਰੀ ਖ਼ਬਰ »

ਬੇਰੀ, ਮੇਅਰ ਨੇ ਸਿੱਧੂ ਕੋਲ ਉਠਾਇਆ ਨਾਜਾਇਜ਼ ਉਸਾਰੀਆਂ ਦਾ ਮਾਮਲਾ

ਜਲੰਧਰ, 15 ਮਈ (ਸ਼ਿਵ)-ਉੱਤਰੀ ਹਲਕੇ ਦੇ ਵਿਧਾਇਕ, ਮੇਅਰ ਜਗਦੀਸ਼ ਰਾਜਾ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਕੋਲ ਨਾਜਾਇਜ਼ ਉਸਾਰੀਆਂ ਨੂੰ ਰੈਗੂਲਰ ਕਰਨ ਲਈ ਨੀਤੀ ਜਾਰੀ ਕਰਨ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਇਸ ਨੀਤੀ ਨੂੰ ਜਲਦੀ ਜਾਰੀ ...

ਪੂਰੀ ਖ਼ਬਰ »

ਕਾਕੂ ਆਹਲੂਵਾਲੀਆ ਦੇ ਯਤਨਾਂ ਨਾਲ ਸਰਪੰਚ ਦੀਪਾ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਜਲੰਧਰ, 15 ਮਈ (ਜਸਪਾਲ ਸਿੰਘ)-ਸ਼ਾਹਕੋਟ ਉਪ ਚੋਣਾਂ 'ਚ ਅਕਾਲੀ ਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਾ, ਜਦੋਂ ਯੂਥ ਕਾਂਗਰਸੀ ਆਗੂ ਸ੍ਰੀ ਕਾਕੂ ਆਹਲੂਵਾਲੀਆ ਦੇ ਯਤਨਾਂ ਨਾਲ ਅਕਾਲੀ ਆਗੂ ਤੇ ਸਰਪੰਚ ਦੀਪਾ ਬਾਜਵਾ ਨੇ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ...

ਪੂਰੀ ਖ਼ਬਰ »

ਲੰਮਾ ਪਿੰਡ ਚੌਕ ਤੋਂ ਕਿਸ਼ਨਪੁਰਾ ਤੱਕ ਤਹਿ ਰੇਹੜੀਆਂ ਲਈ ਪੀਲੀ ਲਾਈਨ ਲੱਗੇਗੀ

ਜਲੰਧਰ, 15 ਮਈ (ਮਦਨ ਭਾਰਦਵਾਜ)-ਨਗਰ ਨਿਗਮ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਨੂੰ ਲੈ ਕੇ ਤੇ ਰੇਹੜੀਆਂ ਨੂੰ ਸੜਕ ਤੋਂ ਪਿੱਛੇ ਹਟਾ ਕੇ ਲਾਉਣ ਲਈ ਇਕ ਪੀਲੀ ਲਾਈਨ ਲਗਾਏਗੀ ਜਿਸ ਦੇ ਅੰਦਰ ਹੀ ਰੇਹੜੀਆਂ ਲੱਗ ਸਕਣਗੀਆਂ | ਇਸ ਸਬੰਧ 'ਚ ਤਹਿ ਬਾਜ਼ਾਰੀ ਦੇ ਸੁਪਰਡੈਂਟ ਸ: ਮਨਦੀਪ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਲਾਂਬੜਾ ਦੀ ਪ੍ਰਬੰਧਕੀ ਕਮੇਟੀ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਲਾਂਬੜਾ, 15 ਮਈ (ਕੁਲਜੀਤ ਸਿੰਘ ਸੰਧੂ)-ਲਾਂਬੜਾ ਦੇ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਅੱਜ ਸਕੂਲ ਦੇ ਦੋ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਵਰਣਨਯੋਗ ਹੈ ਕਿ ਖ਼ਾਲਸਾ ਸਕੂਲ ਦੇ ਵਿਦਿਆਰਥੀ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਤਿੰਨ ਭਰਾਵਾਂ ਨੂੰ ਉਮਰ ਕੈਦ

ਜਲੰਧਰ, 15 ਮਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰੀਤ ਕੌਰ ਕਾਲੇਕਾ ਦੀ ਅਦਾਲਤ ਨੇ ਕਤਲ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸਾਬੀ, ਗੁੱਲੂ ਤੇ ਜੈਕੀ ਪੁੱਤਰ ਬਿੱਲੂ ਤਿੰਨੋਂ ਭਰਾ ਵਾਸੀ ਤਾਸ਼ਪੁਰ ਰੋਡ, ਲੋਹੀਆਂ ਨੂੰ ਉਮਰ ਕੈਦ ਤੇ ਵੱਖ-ਵੱਖ ...

ਪੂਰੀ ਖ਼ਬਰ »

ਅੱਧਾ ਮਹੀਨਾ ਬੀਤਣ 'ਤੇ ਵੀ ਨਿਗਮ ਮੁਲਾਜ਼ਮਾਂ ਨੂੰ ਨਹੀਂ ਮਿਲੀ ਤਨਖਾਹ

ਜਲੰਧਰ, 15 ਮਈ (ਮਦਨ ਭਾਰਦਵਾਜ)-ਮਈ ਦਾ ਅੱਧਾ ਮਹੀਨਾ ਬੀਤ ਗਿਆ ਹੈ ਤੇ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਅਜੇ ਤੱਕ ਤਨਖ਼ਾਹ ਨਹੀਂ ਮਿਲ ਸਕੀ ਹੈ ਜਿਸ ਕਾਰਨ ਉਹ ਆਰਥਿਕ ਤੰਗੀ ਦਾ ਸ਼ਿਕਾਰ ਹੋ ਰਹੇ ਹਨ | ਨਗਰ ਨਿਗਮ ਦੇ ਸੂਤਰਾਂ ਦੇ ਅਨੁਸਾਰ ਮਈ ਦੇ ਪਹਿਲੇ ਹਫ਼ਤੇ 'ਚ ਸਰਕਾਰ ...

ਪੂਰੀ ਖ਼ਬਰ »

ਕੈਨੇਡਾ ਸਰਕਾਰ ਸਾਲ 2019 ਵਿਚ ਵਿਦਿਆਰਥੀ ਵੀਜ਼ਾ ਦੇ ਨਿਯਮ ਕਰ ਸਕਦੀ ਹੈ ਸਖ਼ਤ-ਕਮਲਜੀਤ ਸਿੰਘ

ਜਲੰਧਰ, 15 ਮਈ (ਅ.ਬ.)-ਕੈਨੇਡਾ ਸਟੂਡੈਂਟ ਵੀਜ਼ਾ ਦੀ ਮਾਹਿਰ ਕੰਪਨੀ ਪ੍ਰੀਤ ਏਜੰਸੀ ਵਡਾਲਾ ਚੌਕ, ਨਕੋਦਰ ਰੋਡ ਜਲੰਧਰ ਜੋ ਕਿ ਪਿਛਲੇ 30 ਸਾਲਾਂ ਤੋਂ ਇੰਮੀਗ੍ਰੇਸ਼ਨ ਦੀਆਂ ਸੇਵਾਵਾਂ ਦੇ ਰਹੀ ਹੈ, ਦੇ ਐਮ.ਡੀ. ਸ: ਕਮਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ.ਪੀ.ਪੀ. ...

ਪੂਰੀ ਖ਼ਬਰ »

ਸ਼ੇਰੋਵਾਲੀਆ 20 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤਣਗੇ-ਰਾਣਾ ਸੋਢੀ

ਮਲਸੀਆਂ, 15 ਮਈ (ਸੁਖਦੀਪ ਸਿੰਘ)-ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅੱਜ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਚੋਣ ਪ੍ਰਚਾਰ ਮੁਹਿੰਮ 'ਚ ਸ਼ਾਮਿਲ ਹੋਣ ਲਈ ਪਹੁੰਚੇ | ਇਸ ਮੌਕੇ ਖੇਡ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਵਲੋਂ ਸਾਥੀਆਂ ਸਮੇਤ ਸ਼ਾਹਕੋਟ ਹਲਕੇ 'ਚ ਚੋਣ ਪ੍ਰਚਾਰ

ਬਟਾਲਾ, 15 ਮਈ (ਕਾਹਲੋਂ)-ਯੂਥ ਅਕਾਲੀ ਦਲ ਦੇ ਮਾਝਾ ਜ਼ੋਨ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਸ਼ਾਹਕੋਟ 'ਚ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ 'ਚ ਚੋਣ ਪ੍ਰਚਾਰ ਕਰ ਰਹੇ ਹਨ | ਇਸ ਹਲਕੇ ਦੇ ਜ਼ੋਨ ਨੰਬਰ 'ਚ 12 ਪੈਂਦੇ ਪਿੰਡ ਫੁੱਲ ਵਿਖੇ ਚੋਣ ...

ਪੂਰੀ ਖ਼ਬਰ »

ਸ਼ਾਹਕੋਟ ਉਪ ਚੋਣ 'ਚ ਯੂਥ ਅਕਾਲੀ ਦਲ ਦੀ ਅਹਿਮ ਭੂਮਿਕਾ ਹੋਵੇਗੀ-ਸੋਨੂੰ ਲੰਗਾਹ

ਬਟਾਲਾ, 15 ਮਈ (ਕਾਹਲੋਂ)-ਹਲਕਾ ਸ਼ਾਹਕੋਟ ਦੀ ਉਪ ਚੋਣ ਦੇ ਪ੍ਰਚਾਰ ਲਈ ਜਿਥੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸਮੁੱਚੇ ਅਕਾਲੀ ਦਲ ਨੇ ਦਿਨ-ਰਾਤ ਇਕ ਕੀਤਾ ਹੈ, ਉਥੇ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਯੂਥ ਅਕਾਲੀ ਦਲ ਦੀ ਵੀ ਅਹਿਮ ...

ਪੂਰੀ ਖ਼ਬਰ »

ਡਾ: ਹਮਦਰਦ, ਸਾਂਪਲਾ ਤੇ ਸ਼ੀਤਲ ਵਿੱਜ ਦੇ ਯਤਨਾਂ ਨਾਲ ਸਾਕਾਰ ਹੋਇਆ ਆਦਮਪੁਰ ਹਵਾਈ ਅੱਡੇ ਦਾ ਸੁਪਨਾ-'ਦਾਵਾ'

ਜਲੰਧਰ, 15 ਮਈ (ਜਸਪਾਲ ਸਿੰਘ)-ਦੁਆਬਾ ਏਅਰਪੋਰਟ ਵੈਲਫੇਅਰ ਐਸੋਸੀਏਸ਼ਨ (ਦਾਵਾ) ਵਲੋਂ ਕਰਵਾਏ ਇਕ ਪ੍ਰਭਾਵਸ਼ਾਲੀ ਸਮਾਗਮ 'ਚ ਡਾ: ਬਰਜਿੰਦਰ ਸਿੰਘ ਹਮਦਰਦ ਮੁੱਖ ਸੰਪਾਦਕ 'ਅਜੀਤ' ਪ੍ਰਕਾਸ਼ਨ ਸਮੂਹ, ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਤੇ 'ਦੈਨਿਕ ਸਵੇਰਾ' ਦੇ ਮੁੱਖ ...

ਪੂਰੀ ਖ਼ਬਰ »

ਅਕਾਲ ਗਲੈਕਸੀ ਸਕੂਲ ਦੇ ਗੁਰਮਿਲਨ ਸਿੰਘ ਨੇ ਕੌਮੀ ਖੇਡਾਂ 'ਚੋਂ ਜਿੱਤਿਆ ਤਾਂਬੇ ਦਾ ਤਗਮਾ

ਲੋਹੀਆਂ ਖਾਸ, 15 ਮਈ (ਦਿਲਬਾਗ ਸਿੰਘ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ-ਲੋਹੀਆਂ ਖਾਸ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਮਿਲਨ ਸਿੰਘ ਪੁੱਤਰ ਸਵਰਨ ਸਿੰਘ ਚੰਦੀ ਨੇ ਰਾਸ਼ਟਰ ਪੱਧਰੀ ਖੇਡਾਂ ਦੌਰਾਨ ਗੋਲਾ ਸੁੱਟਣ ਦੇ ਮੁਕਾਬਲੇ 'ਚੋਂ ਕਾਂਸੀ ਦਾ ਤਗਮਾ ਹਾਸਲ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿਖੇ ਬਣਾਈ ਵਿਦਿਆਰਥੀ ਕੌ ਾਸਲ

ਨਕੋਦਰ, 15 ਮਈ (ਗੁਰਵਿੰਦਰ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿਖੇ ਵਿਦਿਆਰਥੀਆਂ ਦੀ ਇਕ ਕੌਾਸਲ ਬਣਾਈ ਗਈ, ਜਿਸ ਵਿਚ ਹੈੱਡ ਬੁਆਏ, ਹੈੱਡ ਗਰਲ, ਸਪੋਰਟਸ ਕੈਪਟਨ, ਸਪੋਰਟਸ ਵਾਈਸ ਕੈਪਟਨ, ਉਕ, ਮਿਡਾਰ, ਮੈਪਲ ਅਤੇ ਪਾਇਨ ਹਾਊਸ ਦੇ ਕੈਪਟਨ ਅਤੇ ਵਾਈਸ ਕੈਪਟਨ ਦੀ ...

ਪੂਰੀ ਖ਼ਬਰ »

ਬਹੁ-ਤਕਨੀਕੀ ਕਾਲਜ 'ਚ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਜਲੰਧਰ, 15 ਮਈ (ਅ.ਬ.)-ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਦੇ ਪਿ੍ੰਸੀਪਲ ਦਲਜਿੰਦਰ ਸਿੰਘ ਨੇ ਦੱਸਿਆ ਕਿ ਸੰਸਥਾ ਵਿਖੇ ਸਾਲ 2018-19 ਦੌਰਾਨ ਵੱਖ-ਵੱਖ ਡਿਪਲੋਮਾ ਕੋਰਸਾਂ ਵਿਚ ਦਾਖਲੇ ਲਈ ਆਨਲਾਈਨ ਰਜਿਸਟ੍ਰੇਸ਼ਨ 10 ਮਈ ਤੋਂ 11 ਜੂਨ ਤੱਕ ਕੀਤੀ ਜਾਣੀ ਹੈ ਅਤੇ ਇਸ ਲਈ ...

ਪੂਰੀ ਖ਼ਬਰ »

ਕਾਰ 'ਚ ਸ਼ਰਾਬ ਪੀਣ ਵਾਲੇ 3 ਗਿ੍ਫ਼ਤਾਰ, ਕਾਰ ਜ਼ਬਤ

ਜਲੰਧਰ, 15 ਮਈ (ਐੱਮ.ਐੱਸ. ਲੋਹੀਆ)-ਆਪਣੇ ਖੇਤਰ 'ਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਥਾਣਾ ਡਵੀਜ਼ਨ ਨੰਬਰ 7 ਦੇ ਮੁਖੀ ਉਂਕਾਰ ਸਿੰਘ ਬਰਾੜ ਵਲੋਂ ਸ਼ਰੇਆਮ ਸੜਕਾਂ 'ਤੇ ਕਾਰ 'ਚ ਬੈਠ ਕੇ ਸ਼ਰਾਬ ਪੀਣ ਵਾਲੇ ਵਿਅਕਤੀਆਂ ਿਖ਼ਲਾਫ਼ ਮੁਹਿੰਮ ਛੇੜੀ ਗਈ ਹੈ | ਇਸ ਤਹਿਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਜਮਸ਼ੇਰ ਖਾਸ ਵਿਖੇ ਖਵਾਜਾ ਮੰਦਰ ਮੇਲਾ 20 ਨੂੰ

ਜਮਸ਼ੇਰ ਖਾਸ, 15 ਮਈ (ਕਪੂਰ)-ਰੇਲਵੇ ਰੋਡ 'ਤੇ ਥਾਣਾ ਸਦਰ ਜਲੰਧਰ ਦੇ ਨਜ਼ਦੀਕ ਖਵਾਜਾ ਮੰਦਰ ਵਿਖੇ ਸ: ਜਸਵੀਰ ਸਿੰਘ ਦੀ ਦੇਖ-ਰੇਖ ਹੇਠ ਮੇਲਾ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 20 ਮਈ ਨੂੰ ਝੰਡੇ ਦੀ ਰਸਮ ਮਹੰਤ ਸ੍ਰੀ ਪ੍ਰਸ਼ੋਤਮ ਗਿਰੀ ...

ਪੂਰੀ ਖ਼ਬਰ »

ਸ਼ਾਹਕੋਟ ਉਪ ਚੋਣ 'ਚ ਲੋਕ ਕਾਂਗਰਸ ਸਰਕਾਰ ਨੂੰ ਸਬਕ ਸਿਖਾਉਣਗੇ : ਮਜੀਠੀਆ

ਬਟਾਲਾ, 15 ਮਈ (ਕਾਹਲੋਂ)-ਪੰਜਾਬ ਦੀ ਜਨਤਾ ਨਾਲ ਵਿਧਾਨ ਸਭਾ ਚੋਣਾਂ 2017 'ਚ ਵੱਡੇ ਚੋਣ ਵਾਅਦੇ ਕਰਕੇ ਸੱਤਾ ਸੰਭਾਲਣ ਵਾਲੀ ਮੌਜੂਦਾ ਕਾਂਗਰਸ ਸਰਕਾਰ ਹਰ ਮੁਹਾਜ 'ਤੇ ਫ਼ੇਲ੍ਹ ਹੋ ਰਹੀ ਹੈ ਤੇ ਇਸ ਸਰਕਾਰ ਤੋਂ ਕਰੀਬ ਸਵਾ ਸਾਲ 'ਚ ਹੀ ਅੱਕ ਚੁੱਕੇ ਲੋਕ ਇਸ ਨੂੰ ਸ਼ਾਹਕੋਟ ਉਪ ਚੋਣ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਦੇ ਸਤਾਏ ਲੋਕ ਕਾਂਗਰਸ ਸਰਕਾਰ ਵੇਲੇ ਵੱਡੀ ਰਾਹਤ ਮਹਿਸੂਸ ਕਰ ਰਹੇ ਨੇ-ਮਨਪ੍ਰੀਤ

ਮਲਸੀਆਂ, 15 ਮਈ (ਸੁਖਦੀਪ ਸਿੰਘ)-ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਹਲਕਾ ਸ਼ਾਹਕੋਟ ਦੀ ਉਪ-ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਚੋਣ ਮੋਰਚਾ ਸੰਭਾਲ ਲਿਆ ਹੈ | ਅੱਜ ਦਾਹੀਆ ਫਾਰਮ ਵਿਖੇ ਆਗੂਆਂ ਤੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਇਕ ਸਾਲ 'ਚ ਹੀ ਪੰਜਾਬ ਦੇ ਵਿੱਤੀ ਹਲਾਤ ਸੁਧਾਰੇ-ਵਿਧਾਇਕ ਚੀਮਾ

ਲੋਹੀਆਂ ਖਾਸ, 15 ਮਈ (ਦਿਲਬਾਗ ਸਿੰਘ, ਗੁਰਪਾਲ ਸਿੰਘ ਸ਼ਤਾਬਗੜ੍ਹ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪਿਛਲੇ ਇਕ ਸਾਲ ਦੇ ਅਰਸੇ ਦੌਰਾਨ ਹੀ ਕਰੀਬ 17 ਹਜ਼ਾਰ ਕੋਰੜ ਦਾ ਮਾਲੀਆ ਇਕੱਠਾ ਕਰਕੇ ਜਿਥੇ ਪੰਜਾਬ ਦੇ ਵਿਗੜ ਚੁੱਕੇ ...

ਪੂਰੀ ਖ਼ਬਰ »

ਲਸੂੜੀ ਵਿਖੇ ਬਾਬਾ ਦੇਵੀ ਦਾਸ ਦਾ ਸਾਲਾਨਾ ਮੇਲਾ 18 ਨੂੰ

ਸ਼ਾਹਕੋਟ, 15 ਮਈ (ਬਾਂਸਲ)-ਪਿੰਡ ਲਸੂੜੀ ਵਿਖੇ ਦਰਬਾਰ ਪੀਰ ਬਾਬਾ ਦੇਵੀ ਦਾਸ ਦੇ ਅਸਥਾਨ 'ਤੇ 30ਵਾਂ ਸਾਲਾਨਾ ਮੇਲਾ 18 ਮਈ ਨੂੰ ਦਾਣਾ ਮੰਡੀ ਲਸੂੜੀ ਵਿਖੇ ਮਨਾਇਆ ਜਾ ਰਿਹਾ ਹੈ | ਇਸ ਮੌਕੇ ਸਵੇਰ ਵੇਲੇ ਝੰਡੇ ਦੀ ਰਸਮ ਹੋਵੇਗੀ, ਦੁਪਹਿਰ 12 ਵਜੇ ਤੋਂ 2 ਵਜੇ ਤੱਕ ...

ਪੂਰੀ ਖ਼ਬਰ »

ਪਿੰਡ ਭੋਇਪੁਰ 'ਚ ਜਥੇ: ਰਣੀਕੇ ਵਲੋਂ ਕੋਹਾੜ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ

ਸ਼ਾਹਕੋਟ, 15 ਮਈ (ਸਚਦੇਵਾ)-ਪਿੰਡ ਭੋਇਪੁਰ (ਸ਼ਾਹਕੋਟ) 'ਚ ਅਕਾਲੀ-ਭਾਜਪਾ ਦੇ ਉਮੀਦਵਾਰ ਸ: ਨਾਇਬ ਸਿੰਘ ਕੋਹਾੜ ਦੇ ਹੱਕ 'ਚ ਸ੍ਰੀਮਤੀ ਪਿਆਰੋ ਸਰਪੰਚ, ਸਾਬਕਾ ਸਰਪੰਚ ਸਦਰਾ, ਸਰਬਣ ਸਿੰਘ ਨੰਬਰਦਾਰ, ਚਰਨ ਸਿੰਘ ਭੋਇਪੁਰੀ ਤੇ ਕਮਲਜੀਤ ਸਿੰਘ ਸਾਬਕਾ ਪੰਚ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਵਾਅਦੇ ਪੂਰੇ ਨਾ ਕਰ ਕੇ ਲੋਕਾਂ ਨਾਲ ਧੋਖਾ ਕੀਤਾ-ਚੰਦੂਮਾਜਰਾ

ਸ਼ਾਹਕੋਟ, 15 ਮਈ (ਸਚਦੇਵਾ)-ਸ਼ਾਹਕੋਟ ਜ਼ਿਮਨੀ ਚੋਣ 'ਚ ਅਕਾਲੀ-ਭਾਜਪਾ ਦੇ ਉਮੀਦਵਾਰ ਸ: ਨਾਇਬ ਸਿੰਘ ਕੋਹਾੜ ਦੇ ਹੱਕ 'ਚ ਹਲਕਾ ਸਨੋਰ (ਜ਼ਿਲ੍ਹਾ ਪਟਿਆਲਾ) ਤੋਂ ਵਿਧਾਇਕ ਸ: ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪਿੰਡ ਸਾਦਿਕਪੁਰ (ਸ਼ਾਹਕੋਟ) 'ਚ ਭਰਵੀਂ ਚੋਣ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ ਲਈ 12 ਉਮੀਦਵਾਰ ਚੋਣ ਮੈਦਾਨ ਵਿਚ

ਸ਼ਾਹਕੋਟ, 15 ਮਈ (ਬਾਂਸਲ, ਲਵਲੀ, ਸਚਦੇਵਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ 29 ਮਈ ਨੂੰ ਹੋ ਰਹੀ ਜ਼ਿਮਨੀ ਚੋਣ ਲਈ 12 ਉਮੀਦਵਾਰ ਚੋਣ ਮੈਦਾਨ ਵਿਚ ਹਨ | ਇਸ ਸਬੰਧੀ ਚੋਣ ਅਫ਼ਸਰ-ਕਮ-ਐਸ. ਡੀ. ਐਮ. ਸ਼ਾਹਕੋਟ ਸ੍ਰੀ ਜਗਜੀਤ ਸਿੰਘ ਨੇ ਦੱਸਿਆ ਕਿ ਕੁੱਲ 19 ਉਮੀਦਵਾਰਾਂ ਨੇ ਨਾਮਜ਼ਦਗੀ ...

ਪੂਰੀ ਖ਼ਬਰ »

ਬਾਬੇਕੇ ਸਕੂਲ ਦੇ ਐਮ. ਡੀ. ਨੇ ਆਪਣੇ ਬੇਟੇ ਤੋਂ ਕੀਤੀ ਟੀਕੇ ਲਗਵਾਉਣ ਦੀ ਸ਼ੁਰੂਆਤ

ਲੋਹੀਆਂ ਖਾਸ, 15 ਮਈ (ਦਿਲਬਾਗ ਸਿੰਘ)-ਬਾਬੇਕੇ ਸੀਨੀਅਰ ਸੈਕੰਡਰੀ ਸਕੂਲ ਵਾੜਾ ਜੋਧ ਸਿੰਘ ਵਿਖੇ 115 ਬੱਚਿਆਂ ਦੇ ਖਸਰੇ ਦੀ ਬਿਮਾਰੀ ਤੋਂ ਬਚਾਉਣ ਦੇ ਟੀਕੇ ਲਗਾਏ ਗਏ, ਜਿਸ ਦੀ ਸ਼ੁਰੂਆਤ ਸਕੂਲ ਦੇ ਮੈਨੇਜਿੰਡ ਡਾਇਰੈਕਟਰ ਸੁਰਜੀਤ ਸਿੰਘ ਤਾਰਪੁਰ ਨੇ ਆਪਣੇ ਬੇਟੇ ਦੇ ਟੀਕਾ ਲਗਵਾ ਕੇ ਕੀਤੀ | ਇਸ ਮੌਕੇ ਸੁਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਲਗਾਏ ਜਾ ਰਹੇ ਮੀਜਲਜ਼ ਤੇ ਰੁਬੈਲਾ ਦੇ ਟੀਕਿਆਂ ਤੋਂ ਕਿਸੇ ਵੀ ਤਰ੍ਹਾਂ ਡਰਨ ਦੀ ਲੋੜ ਨਹੀਂ ਸਗੋਂ ਆਪਣੇ ਬੱਚਿਆਂ ਦੀ ਸੁਰੱਖਿਆ ਲਈ ਇਹ ਟੀਕੇ ਬਹੁਤ ਜਰੂਰੀ ਹਨ | ਇਸ ਮੌਕੇ ਪਿ੍ੰਸੀਪਲ ਨੀਰਜ ਸੰਧੂ ਨੇ ਵੀ ਆਪਣੀ ਚਾਰ ਸਾਲ ਦੀ ਬੇਟੀ ਦੇ ਉਕਤ ਟੀਕਾ ਲਗਵਾਇਆ | ਇਸ ਮੌਕੇ ਪਿ੍ੰਸੀਪਲ ਨੀਰਜ ਸੰਧੂ, ਪਿ੍ੰਸੀਪਲ ਮੋਨਲ ਤਨੇਜਾ, ਵਾਈਸ ਪਿ੍ੰਸੀਪਲ ਊਸ਼ਾ ਗੁਪਤਾ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਤੇ ਬੱਚੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਰਕਾਰੀ ਪ੍ਰਾਇਮਰੀ ਸਕੂਲ ਖਿੱਚੀਪੁਰ ਦੇ ਵਿਦਿਆਰਥੀਆਂ ਨੂੰ ਕਾਪੀਆਂ ਵੰਡੀਆਂ

ਆਦਮਪੁਰ, 15 ਮਈ (ਹਰਪ੍ਰੀਤ ਸਿੰਘ)-ਸਿਆਣ ਸਪਾਈਨਲ ਥਰੈਪੀ ਸੈਂਟਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਖਿੱਚੀਪੁਰ ਦੇ ਵਿਦਿਆਰਥੀਆਂ ਨੂੰ ਕਾਪੀਆਂ, ਪੈਨਸਿਲ ਤੇ ਪੈਨ ਵੰਡੇ ਗਏ | ਉਨ੍ਹ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਦੇ 20 ਸਾਲ ਪੂਰੇ ਹੋਣ 'ਤੇ ਉਨ੍ਹਾਂ ਨੇ ਇਹ ਉਪਰਾਲਾ ਕਰ ...

ਪੂਰੀ ਖ਼ਬਰ »

ਰਾਮਗੜ੍ਹੀਆ ਸਕੂਲ 'ਚ ਦਸਵੀਂ ਤੇ ਬਾਰ੍ਹਵੀਂ 'ਚੋਂ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਸਨਮਾਨ

ਸ਼ਾਹਕੋਟ, 15 ਮਈ (ਸਚਦੇਵਾ)-ਰਾਮਗੜ੍ਹੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ 'ਚ ਬੋਰਡ ਦੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਆਏ ਨਤੀਜੇ 'ਚ ਸਕੂਲ 'ਚੋਂ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਦੇ ਸਨਮਾਨ 'ਚ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਡਾ: ਅਰਵਿੰਦਰ ਸਿੰਘ ...

ਪੂਰੀ ਖ਼ਬਰ »

ਪੂਨੀਆਂ ਸਕੂਲ ਦੇ ਲੈਕਚਰਾਰ ਅਮਨਦੀਪ ਕੌਾਡਲ ਥਰਡ ਅਫ਼ਸਰ ਨਿਯੁਕਤ

ਸ਼ਾਹਕੋਟ, 15 ਮਈ (ਸਚਦੇਵਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਨੀਆਂ (ਸ਼ਾਹਕੋਟ) ਵਿਖੇ ਐੱਨ. ਸੀ. ਸੀ. 'ਚ ਬਤੌਰ ਕੇਅਰ ਟੇਕਰ ਵਜੋਂ ਸੇਵਾ ਨਿਭਾ ਰਹੇ ਅਮਨਦੀਪ ਕੌਾਡਲ ਲੈਕਚਰਾਰ ਸਰੀਰਕ ਸਿੱਖਿਆ ਸਿੱਧਾ ਕਮਿਸ਼ਨ ਪ੍ਰਾਪਤ ਕਰਕੇ ਥਰਡ ਅਫ਼ਸਰ ਬਣੇ ਹਨ | ਇਸ ਮੌਕੇ ...

ਪੂਰੀ ਖ਼ਬਰ »

ਦੀ ਕਲਾਸ ਫੌਰਥ ਗੌਰਮਿੰਟ ਯੂਨੀਅਨ ਵਲੋਂ ਮੰਗਾਂ ਲਈ ਮੁਲਾਜ਼ਮਾਂ ਨੂੰ ਇਕੱਠੇ ਹੋਣ ਦੀ ਅਪੀਲ

ਫਿਲੌਰ, 15 ਮਈ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਫਿਲੌਰ ਵਿਖੇ ਜ਼ਿਲ੍ਹਾ ਪ੍ਰਧਾਨ ਨਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜ਼ਿਲ੍ਹੇ ਦੇ ਆਗੂ ਵੇਦ ਪ੍ਰਕਾਸ਼ ਜਨਰਲ ਸਕੱਤਰ , ਸੁਭਾਸ਼ ਮੱਟੂ ਤੇ ...

ਪੂਰੀ ਖ਼ਬਰ »

ਟੁੱਟ ਸ਼ੇਰ ਸਿੰਘ ਸਕੂਲ 'ਚ ਬੱਚਿਆਂ ਦੇ ਐੱਮ. ਆਰ. ਦੇ ਟੀਕੇ ਲਗਾਏ

ਸ਼ਾਹਕੋਟ, 15 ਮਈ (ਸਚਦੇਵਾ)-ਪਿੰਡ ਟੁੱਟ ਸ਼ੇਰ ਸਿੰਘ 'ਚ ਸਰਕਾਰੀ ਡਿਸਪੈਂਸਰੀ ਤਲਵੰਡੀ ਸੰਘੇੜਾ ਦੇ ਮੈਡੀਕਲ ਅਫ਼ਸਰ ਡਾ: ਗੁਰਪ੍ਰੀਤ ਸਿੰਘ ਵਲੋਂ ਬੱਚਿਆਂ ਦੇ ਮਾਪਿਆਂ ਨੂੰ ਮੀਜ਼ਲ ਤੇ ਰੁਬੈਲਾ ਟੀਕਾਕਰਨ ਮੁਹਿੰਮ ਸਬੰਧੀ ਜਾਗਰੂਕ ਕੀਤਾ, ਉਪਰੰਤ ਮਾਪਿਆਂ ਨੇ ਆਪਣੇ ...

ਪੂਰੀ ਖ਼ਬਰ »

ਗੁੱਜਰ ਭਾਈਚਾਰੇ ਵਲੋਂ ਸਰਕਾਰ ਿਖ਼ਲਾਫ਼ ਰੋਸ

ਆਦਮਪੁਰ, 15 ਮਈ (ਹਰਪ੍ਰੀਤ ਸਿੰਘ)-ਅੱਜ ਕਰੀਬ 2 ਵਜੇ ਇਲਾਕੇ ਦੇ ਗੁੱਜਰ ਭਾਈਚਾਰੇ ਦੇ ਲੋਕਾਂ ਵਲੋਂ ਮਸਜਿਦ ਓਮਰ ਅਲਾਵਲਪੁਰ ਵਿਖੇ ਇਕ ਭਰਵੀਂ ਮੀਟਿੰਗ ਪ੍ਰਧਾਨ ਬਿੱਟੂ ਮਹੁੰਮਦ ਤੇ ਹਾਜ਼ੀ ਆਲਮਗੀਰ ਡਰੋਲੀ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਇੰਤਜਾਮੀਆਂ ਮਸਜਿਦ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਮਾਂ ਦਿਵਸ ਸਬੰਧੀ ਵੱਖ-ਵੱਖ ਮੁਕਾਬਲੇ ਕਰਵਾਏ

ਸ਼ਾਹਕੋਟ, 15 ਮਈ (ਸਚਦੇਵਾ)-ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਨਰੋਤਮ ਸਿੰਘ ਤੇ ਵਾਈਸ ਪ੍ਰਧਾਨ ਡਾ: ਗਗਨਦੀਪ ਕੌਰ ਦੀ ਅਗਵਾਈ 'ਚ ਮਾਂ ਦਿਵਸ ਸਬੰਧੀ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕਰਵਾਏ ਕਵਿਤਾ ਉਚਾਰਨ ਮੁਕਾਬਲੇ ...

ਪੂਰੀ ਖ਼ਬਰ »

ਨਸ਼ਿਆ ਪ੍ਰਤੀ ਡਰਾਈਵਰਾਂ ਨੂੰ ਕੀਤਾ ਜਾਗਰੂਕ

ਆਦਮਪੁਰ , 15 ਮਈ (ਰਮਨ ਦਵੇਸਰ)-ਆਦਮਪੁਰ ਪੁਲਿਸ ਨੇ ਬੱਸ ਅੱਡੇ 'ਚ ਡਰਾਈਵਰਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ | ਥਾਣਾ ਮੁਖੀ ਗੋਪਾਲ ਸਿੰਘ ਦੀ ਦੇਖ-ਰੇਖ 'ਚ ਏ. ਐਸ. ਆਈ. ਸ਼ਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਆਦਮਪੁਰ ਬੱਸ ਅੱਡੇ 'ਚ ਬੱਸਾਂ ਦੇ ਡਰਾਇਵਰ ਤੇ ਆਉਣ ਜਾਣ ਵਾਲੇ ...

ਪੂਰੀ ਖ਼ਬਰ »

ਸ਼ਾਹਕੋਟ ਹਲਕੇ ਦੀ ਬਿਹਤਰੀ ਲਈ ਲੋਕ ਸ਼ੇਰੋਵਾਲੀਆ ਨੂੰ ਵੋਟਾਂ ਪਾਉਣ-ਮੁਲਤਾਨੀ

ਮਲਸੀਆਂ, 15 ਮਈ (ਸੁਖਦੀਪ ਸਿੰਘ)-ਸ਼ਾਹਕੋਟ ਉਪ-ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ (ਦਿਹਾਤੀ) ਦੀ ਪ੍ਰਧਾਨ ਕਮਲਜੀਤ ਕੌਰ ਮੁਲਤਾਨੀ ਦੀ ਅਗਵਾਈ 'ਚ ਔਰਤਾਂ ਨੇ ਵੀ ਮੋਰਚਾ ਸੰਭਾਲ ਲਿਆ ਹੈ, ...

ਪੂਰੀ ਖ਼ਬਰ »

ਰਾਮਗੜ੍ਹੀਆ ਨੈਸ਼ਨਲ ਮਾਡਲ ਸਕੂਲ ਦਾ ਨਤੀਜਾ 100 ਫ਼ੀਸਦੀ

ਗੁਰਾਇਆ, 15 ਮਈ (ਬਲਵਿੰਦਰ ਸਿੰਘ)-ਰਾਮਗੜ੍ਹੀਆ ਨੈਸ਼ਨਲ ਮਾਡਲ ਸਕੂਲ ਗੁਰਾਇਆ ਦਾ ਦਸਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ | ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਨੇ ਦੱਸਿਆ ਕਿ ਸਕੂਲ 'ਚੋਂ ਨੇਹਾ ਪਹਿਲੇ, ਕਿਰਨ ਦੂਜੇ ਤੇ ਚਰਨਜੀਤ ਨੇ ਤੀਜਾ ਸਥਾਨ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਐੱਸ. ਟੀ. ਐੱਸ. ਵ ਰਲਡ ਸਕੂਲ 'ਚ ਖਸਰਾ ਤੇ ਰੁਬੈਲਾ ਟੀਕਾਕਰਨ

ਰੁੜਕਾ ਕਲਾਂ, 15 ਮਈ (ਦਵਿੰਦਰ ਸਿੰਘ ਖ਼ਾਲਸਾ)-ਐੱਸ. ਟੀ. ਐੱਸ. ਵ ਰਲਡ ਸਕੂਲ ਵਿਚ ਖਸਰਾ ਤੇ ਰੁਬਾਲਾ ਟੀਕਾਕਰਨ ਮਾਹਿਰ ਡਾਕਟਰਾਂ ਦੀ ਦੇਖ-ਰੇਖ 'ਚ ਕਰਵਾਇਆ ਗਿਆ | ਜਿਸ 'ਚ ਨਰਸਰੀ ਤੋਂ ਦਸਵੀਂ ਜਮਾਤ ਦੇ ਬੱਚਿਆਂ ਨੂੰ ਟੀਕੇ ਲਗਾਏ ਗਏ | ਟੀਕਾਕਰਣ ਦੇ ਲਈ ਡਾ: ਵਿਜਯ, ਡਾ: ਪਾਹੁਲ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX