ਤਾਜਾ ਖ਼ਬਰਾਂ


ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ 'ਚ ਮਿਲਣ ਪਹੁੰਚੇ ਗਿਆਨੀ ਗੁਰਬਚਨ ਸਿੰਘ
. . .  53 minutes ago
ਪਟਿਆਲਾ, 20 ਅਗਸਤ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ 'ਚ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਪਟਿਆਲਾ ਜੇਲ੍ਹ 'ਚ ਮਿਲਣ ਪਹੁੰਚੇ ...
ਜੰਮੂ-ਕਸ਼ਮੀਰ ਦੇ ਲੋਕਾਂ ਲਈ ਮਹਾਨ ਸ਼ਖ਼ਸੀਅਤ ਸਨ ਵਾਜਪਾਈ ਜੀ- ਮਹਿਬੂਬਾ ਮੁਫ਼ਤੀ
. . .  about 1 hour ago
ਬਰਮਿੰਘਮ ਵਿਖੇ ਮਨਾਈ ਗਈ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ
. . .  about 1 hour ago
ਬਰਮਿੰਘਮ,20 ਅਗਸਤ - ਇੰਗਲੈਂਡ ਦੇ ਬਰਮਿੰਘਮ 'ਚ ਕੌਂਸਲੇਟ ਜਨਰਲ ਆਫ਼ ਇੰਡੀਆ ਵੱਲੋਂ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਾਰਤੀ ਕੌਂਸਲ ਜਨਰਲ ਡਾ: ਅਮਨ ਪੁਰੀ ਨੇ ਤਿਰੰਗਾ ਲਹਿਰਾਇਆ। ...
ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਨੇ ਕੇਰਲ ਲਈ 20 ਕਰੋੜ ਦੀ ਕੀਤੀ ਆਰਥਿਕ ਸਹਾਇਤਾ
. . .  about 1 hour ago
ਅਮਰਾਵਤੀ, 20 ਅਗਸਤ- ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਹੜ੍ਹ ਪ੍ਰਭਾਵਿਤ ਕੇਰਲ ਦੇ ਪੀੜਤਾਂ ਲਈ 20 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਐਲਾਨ ਕੀਤਾ ਹੈ। ਰਾਜ ਸਰਕਾਰ ਦੇ ਸਰਕਾਰੀ ਕਰਮਚਾਰੀ, ਅਧਿਆਪਕ ਅਤੇ ਪੈਨਸ਼ਨਰ ਆਪਣੀ...
ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਨੂੰ ਹੁਣ ਤੱਕ 364 ਦੌੜਾਂ ਦੀ ਲੀਡ, 195/2
. . .  about 2 hours ago
ਵਿਨੇਸ਼ ਫੋਗਾਟ ਦੀ ਜਿੱਤ ਨਾਲ ਏਸ਼ੀਅਨ ਖੇਡਾਂ 'ਚੋਂ ਭਾਰਤ ਨੂੰ ਮਿਲਿਆ ਦੂਜਾ ਸੋਨ ਤਗਮਾ
. . .  about 2 hours ago
ਏਸ਼ੀਅਨ ਖੇਡਾਂ 2018 : ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਜਿੱਤਿਆ ਸੋਨ ਤਗਮਾ
. . .  about 2 hours ago
ਅਟਲ ਜੀ ਤੋਂ ਸਾਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ - ਅਡਵਾਨੀ
. . .  about 3 hours ago
ਬਾਗ਼ੀ ਧੜੇ ਨੇ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਥਾਪਿਆ ਐਕਟਿੰਗ ਪ੍ਰਧਾਨ
. . .  about 3 hours ago
ਚੰਡੀਗੜ੍ਹ, 20 ਅਗਸਤ- ਆਮ ਆਦਮੀ ਪਾਰਟੀ ਦੇ ਬਾਗ਼ੀ ਧੜੇ ਨੇ ਅੱਜ ਬਗ਼ਾਵਤ ਦਾ ਇੱਕ ਹੋਰ ਕਦਮ ਚੁੱਕਦਿਆਂ ਸੁਖਪਾਲ ਸਿੰਘ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਐਕਟਿੰਗ ਪ੍ਰਧਾਨ ਥਾਪ ਦਿੱਤਾ । ਇਸ ਧੜੇ ਵੱਲੋਂ ਬਣਾਈ ਰਾਜਸੀ ਮਾਮਲਿਆਂ ਦੀ...
ਸ਼ਿਵ ਸੈਨਾ ਦਾ ਜ਼ਿਲ੍ਹਾ ਪ੍ਰਧਾਨ ਤੇ ਉਸ ਦਾ ਸਾਥੀ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
. . .  about 3 hours ago
ਜੈਤੋ, 20 ਅਗਸਤ(ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਪੁਲਿਸ ਵੱਲੋਂ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਤੇ ਉਸ ਦੇ ਸਾਥੀ ਨੂੰ 550 ਨਸ਼ੀਲੀਆਂ ਗੋਲੀਆਂ, 22 ਹਜ਼ਾਰ ਨਕਦ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸੀ.ਆਈ.ਏ...
ਕਸ਼ਮੀਰ 'ਤੇ ਅਟਲ ਜੀ ਨੇ ਪੇਸ਼ ਕੀਤਾ ਵੱਖਰਾ ਨਜ਼ਰੀਆ - ਮੋਦੀ
. . .  about 3 hours ago
ਵਾਜਪਾਈ ਜੀ ਨੇ ਆਪਣੀ ਜ਼ਿੰਦਗੀ ਲੋਕਤੰਤਰ ਨੂੰ ਕਰ ਦਿੱਤੀ ਸਮਰਪਿਤ- ਮੋਦੀ
. . .  about 3 hours ago
ਅਸਾਮ ਸਰਕਾਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 3 ਕਰੋੜ ਦੀ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
. . .  about 4 hours ago
ਦਿਸਪੁਰ, 20 ਅਗਸਤ- ਅਸਾਮ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕੇਰਲ ਲਈ 3 ਕਰੋੜ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਕੇਰਲ 'ਚ ਆਏ ਭਾਰੀ ਹੜ੍ਹ ਕਾਰਨ ਕਈ ਲੋਕਾਂ ਦੀ ਮੌਤ ਹੋ ਚੁਕੀ ਹੈ। ਇਸ ਸੰਬੰਧੀ ਅਸਾਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ...
ਵਾਜਪਾਈ ਦੀ ਪ੍ਰਾਰਥਨਾ ਸਭਾ 'ਚ ਸ਼ਾਮਲ ਹੋਏ ਯੋਗ ਗੁਰੂ ਰਾਮਦੇਵ ਸਮੇਤ ਕਈ ਮੰਤਰੀ
. . .  about 4 hours ago
ਨਵੀਂ ਦਿੱਲੀ, 20 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਸਵ. ਅਟਲ ਬਿਹਾਰੀ ਵਾਜਪਾਈ ਦੀ ਯਾਦ 'ਚ ਆਯੋਜਿਤ ਕੀਤੀ ਗਈ ਪ੍ਰਾਰਥਨਾ ਸਭਾ 'ਚ ਯੋਗ ਗੁਰੂ ਰਾਮਦੇਵ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਸਮੇਤ ਕਈ ਮੰਤਰੀ ਸ਼ਾਮਲ....
ਐਸ.ਜੀ.ਪੀ.ਸੀ. ਵੱਲੋਂ ਕੇਰਲ ਨੂੰ ਭੇਜੀ ਗਈ ਰਾਹਤ ਸਮਗਰੀ
. . .  about 4 hours ago
ਅੰਮ੍ਰਿਤਸਰ, 20 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੇ ਹੜ੍ਹ ਪ੍ਰਭਾਵਿਤ ਕੇਰਲ ਦੇ ਲੋਕਾਂ ਨੂੰ ਰਾਹਤ ਸਮਗਰੀ ਭੇਜੀ ਗਈ ਹੈ। ਇਸ ਦੇ ਨਾਲ ਹੀ ਐਸ.ਜੀ.ਪੀ.ਸੀ. ਵੱਲੋਂ ਦੋ ਰਾਹਤ ਕੈਂਪ ਕੇਰਲ ਨੂੰ ਭੇਜੇ ਗਏ ਹਨ ਜਿਨ੍ਹਾਂ 'ਚੋਂ ਇਕ ਸੜਕ ਆਵਾਜਾਈ...
ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 5 hours ago
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਲਕਸ਼ ਨੇ ਜਿੱਤਿਆ ਚਾਂਦੀ ਦਾ ਤਗਮਾ
. . .  about 5 hours ago
ਸਿੱਧੂ ਪਾਕਿਸਤਾਨ ਪੰਜਾਬ ਦੇ ਮੰਤਰੀ ਜਾਂ ਪਾਰਟੀ ਵਰਕਰ ਦੇ ਰੂਪ 'ਚ ਨਹੀਂ ਗਏ ਸਨ- ਕਾਂਗਰਸ
. . .  about 4 hours ago
ਏਸ਼ੀਅਨ ਖੇਡਾਂ 2018 : ਉਜ਼ਬੇਕਿਸਤਾਨ ਦੀ ਪਹਿਲਵਾਨ ਹਰਾ ਕੇ ਫਾਈਨਲ 'ਚ ਪਹੁੰਚੀ ਵਿਨੇਸ਼ ਫੋਗਾਟ
. . .  about 6 hours ago
ਭਾਰਤ ਨੇ ਖਾਰਜ ਕੀਤਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ
  •     Confirm Target Language  

ਮਾਨਸਾ

ਅਧਿਕਾਰਾਂ ਦੇ ਨਾਲ ਕਰਤੱਵਾਂ ਤੋਂ ਅਵੇਸਲਾਪਣ...! ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਨੂੰ ਟਿੱਚ ਜਾਣਦੇ ਨੇ ਜ਼ਿਲ੍ਹੇ ਦੇ ਲੋਕ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 15 ਮਈ-ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਾਰੀ ਕੀਤੇ ਜਾਂਦੇ ਲਗਪਗ ਸਾਰੇ ਹੁਕਮ ਕਾਗ਼ਜ਼ਾਂ ਤੱਕ ਹੀ ਸੀਮਤ ਰਹਿ ਜਾਂਦੇ ਹਨ | ਜਾਰੀ ਹੁਕਮਾਂ ਦੀ ਉਲੰਘਣਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਧਰਨੇ ਵੀ ਸ਼ਰੇਆਮ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਅਧੀਨ ਬਣਨ ਵਾਲੇ ਪਖਾਨਿਆਂ ਦੀ ਦੂਜੀ ਕਿਸ਼ਤ ਜਾਰੀ ਕਰਨ ਦੀ ਮੰਗ

ਭੀਖੀ, 15 ਮਈ (ਗੁਰਿੰਦਰ ਸਿੰਘ ਔਲਖ)-ਨੇੜਲੇ ਪਿੰਡ ਖੀਵਾ ਖ਼ੁਰਦ ਵਿਖੇ ਸਵੱਛ ਭਾਰਤ ਗ੍ਰਾਮੀਣ ਮਿਸ਼ਨ ਸਕੀਮ ਅਧੀਨ ਬਣਨ ਵਾਲੇ ਪਖਾਨਿਆਂ ਦੀ ਪਹਿਲੀ ਕਿਸ਼ਤ ਖ਼ਰਚਣ ਦੇ ਬਾਵਜੂਦ ਦੂਜੀ ਕਿਸ਼ਤ ਨਾ ਮਿਲਣ ਕਾਰਨ ਗਰੀਬ, ਲੋੜਵੰਦ ਲੋਕ ਪਖਾਨਿਆਂ ਦੀ ਸਹੂਲਤ ਤੋਂ ਅਜੇ ਤਾਂਈ ...

ਪੂਰੀ ਖ਼ਬਰ »

ਬੈਂਕਾਂ 'ਚ ਫਿਰ ਤੋਂ ਨੋਟਬੰਦੀ ਵਰਗੇ ਹਾਲਾਤ

ਭੀਖੀ, 15 ਮਈ (ਗੁਰਿੰਦਰ ਸਿੰਘ ਔਲਖ)-ਪਿਛਲੇ ਕੁਝ ਦਿਨਾਂ ਤੋਂ ਬੈਂਕਾਂ 'ਚ ਕੈਸ਼ ਦੀ ਘਾਟ ਕਾਰਨ ਨੋਟਬੰਦੀ ਵਰਗੇ ਹਾਲਾਤ ਦੇਖਣ ਨੂੰ ਮਿਲ ਰਹੇ ਹਨ | ਸਥਾਨਕ ਸਟੇਟ ਬੈਂਕ ਆਫ਼ ਪਟਿਆਲਾ ਹੁਣ ਸਟੇਟ ਬੈਂਕ 'ਚ ਦੇਖਿਆ ਕਿ ਲੋਕ ਸਵੇਰੇ ਤੋਂ ਹੀ ਲੰਮੀਆਂ ਲਾਈਨਾਂ 'ਚ ਖੜ੍ਹੇ ਹਨ | ...

ਪੂਰੀ ਖ਼ਬਰ »

ਅਰਧ ਸੈਨਿਕ ਬਲ ਤੇ ਫ਼ੌਜ ਭਰਤੀ ਦੀ ਸਿਖਲਾਈ ਲਈ 31 ਨੌਜਵਾਨ ਚੁਣੇ

ਬੁਢਲਾਡਾ, 15 ਮਈ (ਸਵਰਨ ਸਿੰਘ ਰਾਹੀ)- ਬੇਰੁਜ਼ਗਾਰ ਨੌਜਵਾਨਾਂ ਨੂੰ ਬੀ. ਐਸ. ਐਫ., ਅਰਧ ਸੈਨਿਕ ਬਲ ਅਤੇ ਫ਼ੌਜ ਵਿਚ ਭਰਤੀ ਹੋਣ ਦੇ ਨਿਪੁੰਨ ਬਣਾਉਣ ਲਈ ਚੱਲ ਰਹੇ ਸੀ-ਪਾਇਟ ਕੇਂਦਰ ਬੋੜਾਵਾਲ ਵਿਖੇ ਮੇਜਰ ਬਲਕਰਨ ਸਿੰਘ ਮਾਨ ਦੀ ਨਿਗਰਾਨੀ ਹੇਠ ਤੀਜੇ ਗੇੜ ਦਾ ਸਿਖਲਾਈ ਕੈਂਪ ...

ਪੂਰੀ ਖ਼ਬਰ »

ਗਲੀਆਂ ਵਿਚ ਫੈਲ ਰਹੀ ਬਦਬੂ ਤੋਂ ਲੋਕ ਪ੍ਰੇਸ਼ਾਨ

ਬਰੇਟਾ, 15 ਮਈ (ਮੰਡੇਰ)-ਬਰੇਟਾ ਸ਼ਹਿਰ ਵਿਚ ਭਾਵੇਂ ਕਰੋੜਾਂ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਇਆ ਗਿਆ ਹੈ ਪ੍ਰੰਤੂ ਸ਼ਹਿਰ ਵਿਚ ਕੁਝ ਗਲੀਆਂ ਅਜਿਹੀਆਂ ਵੀ ਹਨ, ਜਿਨ੍ਹਾਂ ਵਿਚ ਅਜੇ ਤੱਕ ਸੀਵਰੇਜ ਕੁਨੈਕਸ਼ਨ ਚਾਲੂ ਨਾ ਹੋਣ ਕਾਰਨ ਲੋਕਾਂ ਨੂੰ ਨਰਕ ਭਰੀ ਜ਼ਿੰਦਗੀ ਜਿਊਣ ...

ਪੂਰੀ ਖ਼ਬਰ »

ਪਿੰਡ ਧਰਮਪੁਰਾ ਦੇ ਮਜ਼ਦੂਰ ਪਰਿਵਾਰਾਂ ਵਲੋਂ ਬੀ. ਡੀ. ਪੀ. ਓ. ਦਫ਼ਤਰ ਅੱਗੇ ਲਗਾਇਆ ਧਰਨਾ

ਬੁਢਲਾਡਾ, 15 ਮਈ (ਦਰਸ਼ਨ ਸਿੰਘ ਬਰ੍ਹੇ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਿੰਡ ਧਰਮਪੁਰਾ ਦੇ ਗਰੀਬ ਪਰਿਵਾਰਾਂ ਦੇ ਨਾਂਅ ਸੂਚੀ ਵਿਚੋਂ ਕੱਟੇ ਜਾਣ ਦੇ ਰੋਸ ਵਜੋਂ ਬੀ. ਡੀ. ਪੀ. ਓ. ਦਫ਼ਤਰ ਦੇ ਬਾਹਰ ਧਰਨਾ ਦੇ ਕੇ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ 'ਚ ਵੱਖ ਵੱਖ ਮਾਮਲਿਆਂ 'ਤੇ ਕੀਤੀਆਂ ਵਿਚਾਰਾਂ

ਬੁਢਲਾਡਾ, 15 ਮਈ (ਪ. ਪ.)-ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ ਬੁਢਲਾਡਾ ਵਿਖੇ ਬਲਾਕ ਦੇ ਮੀਤ ਪ੍ਰਧਾਨ ਜੁਗਰਾਜ ਸਿੰਘ ਰੰਘੜਿਆਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਜ਼ਿਲ੍ਹਾ ਆਗੂਆਂ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

3 ਨੌਜਵਾਨ ਦਿਨ ਦਿਹਾੜੇ 1 ਮੋਟਰਸਾਈਕਲ ਸਵਾਰ ਕੋਲੋਂ 75 ਹਜ਼ਾਰ ਰੁਪਏ ਖੋਹ ਕੇ ਫ਼ਰਾਰ

ਮਾਨਸਾ, 15 ਮਈ (ਗੁਰਚੇਤ ਸਿੰਘ ਫੱਤੇਵਾਲੀਆ)-3 ਨੌਜਵਾਨ ਦਿਨ ਦਿਹਾੜੇ 1 ਮੋਟਰਸਾਈਕਲ ਸਵਾਰ ਕੋਲੋਂ 75 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪਿੰਡ ਰੱਲਾ ਦਾ ਵਸਨੀਕ ਗੁਰਸੇਵਕ ਸਿੰਘ ਪੁੱਤਰ ਚੇਤਾ ਸਿੰਘ ਦੁਪਹਿਰ ਸਮੇਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਲਈ ਸਾਊਾਡ ਸਿਸਟਮ ਤੇ ਪੁਸਤਕਾਂ ਭੇਟ ਕੀਤੀਆਂ

ਭੀਖੀ, 15 ਮਈ (ਪ. ਪ.)-ਨੇੜਲੇ ਪਿੰਡ ਮੋਹਰ ਸਿੰਘ ਵਾਲਾ ਤੇ ਜੱਸੜਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਪ੍ਰਵਾਸੀ ਭਾਰਤੀ ਗੁਰਬਰਨ ਸਿੰਘ ਵਲੋਂ ਸਾਊਾਡ ਸਿਸਟਮ, ਬਲੈਕ ਬੋਰਡ ਅਤੇ ਲਾਇਬ੍ਰੇਰੀ ਲਈ 100 ਪੁਸਤਕਾਂ ਦਾਨ ਦਿੱਤੀਆਂ, ਜੋ ਉਨ੍ਹਾਂ ਦੇ ਪਿਤਾ ਜੋਗਿੰਦਰ ਸਿੰਘ ਨੇ ...

ਪੂਰੀ ਖ਼ਬਰ »

ਬੱਚਿਆਂ ਨੂੰ ਮੀਜ਼ਲ-ਰੂਬੇਲਾ ਟੀਕਾਕਰਨ ਕਰਵਾਉਣ ਤੋਂ ਮਾਪਿਆਂ ਨੂੰ ਝਿਜਕਣਾ ਨਹੀਂ ਚਾਹੀਦਾ- ਡਾ: ਸੁਬੋਧ ਗੁਪਤਾ

ਵੱਖ-ਵੱਖ ਸਕੂਲਾਂ 'ਚ ਟੀਕਾਕਰਨ ਕੀਤਾ
ਮਾਨਸਾ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)-ਦੇਸ਼ ਭਰ ਵਿੱਚ ਮੀਜ਼ਲ ਅਤੇ ਰੂਬੇਲਾ ਬਿਮਾਰੀ ਦੇ ਖ਼ਾਤਮੇ ਲਈ ਚੱਲ ਰਹੇ ਟੀਕਾਕਰਨ ਤੋਂ ਮਾਪਿਆਂ ਨੂੰ ਝਿਜਕਣਾ ਨਹੀਂ ਚਾਹੀਦਾ ਜਦਕਿ ਖ਼ੁਦ ਬੱਚਿਆਂ ਨੂੰ ਪੇ੍ਰਰ ਕੇ ਪਹਿਲ ਦੇ ਆਧਾਰ 'ਤੇ ਇੰਜੈੱਕਸ਼ਨ ਲਗਵਾਉਣੇ ਚਾਹੀਦੇ ਹਨ | ਇਹ ਪ੍ਰਗਟਾਵਾ ਸਥਾਨਕ ਸੇਂਟ ਜੇਵੀਅਰ ਸਕੂਲ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਬੱਚਿਆਂ ਦੇ ਮਾਹਿਰ ਡਾ: ਸੁਬੋਧ ਗੁਪਤਾ ਸਿਵਲ ਸਰਜਨ (ਸੇਵਾ ਮੁਕਤ) ਨੇ ਟੀਕਾਕਰਨ ਕੈਂਪ ਦੌਰਾਨ ਸੰਬੋਧਨ ਹੁੰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ ਖ਼ਸਰਾ ਅਤੇ ਰੁਬੈਲਾ ਬਿਮਾਰੀ ਦੇ ਮੁਕੰਮਲ ਖ਼ਾਤਮੇ ਲਈ ਟੀਕਾਕਰਨ ਦੀ ਵਿਸ਼ੇਸ਼ ਮੁਹਿੰਮ ਚੱਲ ਰਹੀ ਹੈ ਅਤੇ ਬਹੁਤੇ ਸੂਬਿਆਂ ਵਿੱਚ ਇਹ ਮੁਹਿੰਮ 100 ਪ੍ਰਤੀਸ਼ਤ ਕਾਮਯਾਬ ਹੋ ਚੁੱਕੀ ਹੈ, ਪਰ ਪੰਜਾਬ ਵਿੱਚ ਕੁੱਝ ਗ਼ਲਤ ਅਨਸਰਾਂ ਵੱਲੋਂ ਐਮ.ਆਰ. ((ਮੀਜ਼ਲ-ਰੂਬੇਲਾ) ਟੀਕਾਕਰਨ ਪ੍ਰਤੀ ਗ਼ਲਤ ਅਫ਼ਵਾਹ ਫੈਲਾਈ ਜਾ ਰਹੀ ਹੈ, ਜਿਸ ਕਾਰਨ ਬੱਚਿਆ ਦੇ ਮਾਪਿਆਂ ਵਿੱਚ ਬੇਵਜ੍ਹਾ ਡਰ ਫੈਲ ਗਿਆ ਜੋ ਕਿ ਗ਼ਲਤ ਹੈ | 225 ਬੱਚਿਆਂ ਨੂੰ ਇੰਜੈੱਕਸ਼ਨ ਲਗਾਏ ਗਏ | ਇਸ ਸਕੂਲ 'ਚ 16 ਮਈ ਨੂੰ ਵੀ ਟੀਕਾਕਰਨ ਕੀਤਾ ਜਾਵੇਗਾ | ਇਸ ਮੌਕੇ ਪਿ੍ੰਸੀਪਲ ਫਾਦਰ ਹੈਨਰੀ ਜੋਸਿਫ਼ ਰਾਜ, ਸਕੂਲ ਕੋਆਰਡੀਨੇਟਰ ਫੀਲੋਮਨਾ, ਡਾ: ਸੁਰਬੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਵਤਾਰ ਸਿੰਘ, ਅਰਵਿੰਦਰ ਕੁਮਾਰ, ਸੁਸ਼ਮਲਤਾ, ਵਰਿੰਦਰ ਮਹਿਤਾ ਆਦਿ ਸਿਹਤ ਕਰਮਚਾਰੀਆਂ ਤੋਂ ਇਲਾਵਾ ਪਿ੍ੰਸੀਪਲ ਤੇ ਸਟਾਫ਼ ਮੈਂਬਰ ਹਾਜ਼ਰ ਸਨ |
ਹਸਨਪੁਰ ਸਕੂਲ 'ਚ ਟੀਕਾਕਰਨ ਕੀਤਾ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀਂ ਅਨੁਸਾਰ- ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਹਸਨਪੁਰ ਵਿਖੇ ਮੀਜ਼ਲ ਅਤੇ ਰੂਬੇਲਾ ਦੇ ਟੀਕੇ ਲਗਾਏ ਗਏ | ਟੀਕਾ ਲਗਵਾਉਣ ਉਪਰੰਤ ਸਾਰੇ ਵਿਦਿਆਰਥੀ ਖ਼ੁਸ਼ੀ ਜਾਹਿਰ ਕਰ ਰਹੇ ਸਨ | ਅਧਿਆਪਕਾ ਪ੍ਰਵੀਨ ਲਤਾ, ਰਾਜਿੰਦਰ ਸਿੰਘ ਪੀ.ਟੀ.ਆਈ., ਪ੍ਰਕਾਸ਼ ਕੌਰ, ਸੁਨੀਤਾ ਰਾਣੀ, ਕੰਚਨ ਅਰੋੜਾ, ਸਿਮਰਨਦੀਪ ਕੌਰ, ਹੈੱਡ ਟੀਚਰ ਨਵਨੀਤ ਸਿੰਘ , ਜਗਮੇਲ ਸਿੰਘ, ਭੋਲਾ ਸਿੰਘ ਸੂਬੇਦਾਰ ਆਦਿ ਹਾਜ਼ਰ ਸਨ |
ਟੀਕਾਕਰਨ ਕੀਤਾ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ- ਸਥਾਨਕ ਪੌਸ਼ ਇੰਟਰਨੈਸ਼ਨਲ ਕੌਨਵੈਂਟ ਸਕੂਲ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਮੀਜ਼ਲ-ਰੂਬੇਲਾ ਟੀਕਾਕਰਨ ਦਾ ਕੈਂਪ ਲਗਾਇਆ ਗਿਆ | ਡਾ: ਹਰਜੋਤ ਕੌਰ ਦੀ ਅਗਵਾਈ 'ਚ ਸਟਾਫ਼ ਮੈਂਬਰਾਂ ਅਮਨਦੀਪ ਕੌਰ, ਸਿਮਰਜੀਤ ਕੌਰ, ਕੁਲਵੰਤ ਕੌਰ, ਪਰਵਿੰਦਰ ਕੌਰ, ਬੀਰਪਾਲ ਕੌਰ ਨੇ ਬੱਚਿਆਂ ਤੇ ਮਾਪਿਆਂ ਨੂੰ ਮੁਹਿੰਮ ਬਾਰੇ ਪੂਰਨ ਜਾਣਕਾਰੀ ਦੇਣ ਉਪਰੰਤ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ | ਸਕੂਲ ਦੇ ਚੇਅਰਮੈਨ ਓਮ ਪ੍ਰਕਾਸ਼ ਜਿੰਦਲ, ਪ੍ਰਬੰਧਕ ਸੰਜੀਵ ਮਨਚੰਦਾ, ਨਵਜੋਤ ਜਿੰਦਲ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੀ 22 ਦੇ ਧਰਨੇ ਸਬੰਧੀ ਇਕੱਤਰਤਾ

ਮਾਨਸਾ, 15 ਮਈ (ਵਿ. ਪ੍ਰਤੀ.)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਖਾਰਾ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦਿਆਂ ਸੂਬਾ ਆਗੂ ਸੋਮਾ ਸਿੰਘ ਭੜੋ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੇਰੁਜ਼ਗਾਰ ਲਾਈਨਮੈਨਾਂ ਨਾਲ ...

ਪੂਰੀ ਖ਼ਬਰ »

ਪਿੰਡ ਖੁਡਾਲ ਕਲਾਂ ਵਿਖੇ ਗ੍ਰਾਮ ਪੰਚਾਇਤ ਵਲੋਂ ਗ੍ਰਾਮ ਸਭਾ ਦਾ ਇਜਲਾਸ ਕਰਵਾਇਆ

ਬਰੇਟਾ, 15 ਮਈ (ਰਵਿੰਦਰ ਕੌਰ ਮੰਡੇਰ)-ਪਿੰਡ ਖੁਡਾਲ ਕਲਾਂ ਵਿਖੇ ਗਰਾਮ ਪੰਚਾਇਤ ਵਲੋਂ 6 ਮਈ ਨੂੰ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ ਗਿਆ ਸੀ, ਜਿਸ ਵਿਚ ਪਿੰਡ ਦੇ ਰਹਿੰਦੇ ਵੱਖ ਵੱਖ ਕੰਮਾਂ ਸਬੰਧੀ ਵਿਸਥਾਰ ਵਿਚ ਚਰਚਾ ਕਰ ਕੇ ਪੰਚਾਇਤ ਸਕੱਤਰ ਦੀ ਹਾਜ਼ਰੀ ਵਿਚ ਪਾਸ ਕਰਨ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਦੇ ਠੇਕਾ ਭਰਤੀ ਅਧਿਆਪਕਾਂ ਦੀ ਹੜਤਾਲ ਜਾਰੀ

ਸਰਦੂਲਗੜ੍ਹ, 15 ਮਈ (ਜ਼ੈਲਦਾਰ)- ਸਥਾਨਕ ਯੂਨੀਵਰਸਿਟੀ ਕਾਲਜ ਦੇ ਠੇਕਾ ਭਰਤੀ ਅਧਿਆਪਕਾਂ ਦੀ ਹੜਤਾਲ ਲਗਾਤਾਰ ਜਾਰੀ ਹੈ | ਬੀਤੇ 5 ਦਿਨਾਂ ਤੋਂ ਕੰਮਕਾਜ ਦਾ ਮੁਕੰਮਲ ਬਾਈਕਾਟ ਕਰ ਕੇ ਉਕਤ ਅਧਿਆਪਕ ਯੂਨੀਵਰਸਿਟੀ ਿਖ਼ਲਾਫ਼ ਆਪਣਾ ਰੋਸ ਜਤਾ ਕਰ ਰਹੇ ਹਨ, ਜਿਨ੍ਹਾਂ ਵਲੋਂ ...

ਪੂਰੀ ਖ਼ਬਰ »

ਹੋਮ ਗਾਰਡ ਦੇ ਜਵਾਨ ਚਰਨਜੀਤ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਜੋਗਾ, 15 ਮਈ (ਪ. ਪ.)-ਸਥਾਨਕ ਥਾਣੇ ਵਿਖੇ ਤਾਇਨਾਤ ਹੋਮ ਗਾਰਡ ਦੇ ਜਵਾਨ ਹੌਲਦਾਰ ਚਰਨਜੀਤ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਥਾਣਾ ਮੁਖੀ ਜਸਵੀਰ ਸਿੰਘ ਤੇ ਸਹਾਇਕ ਸਬ ਇੰਸਪੈਕਟਰ ਬਲਵੰਤ ਸਿੰਘ ਭੀਖੀ ਨੇ ਕਿਹਾ ਕਿ ਇਸ ਜਵਾਨ ਨੇ ਸਾਢੇ 31 ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਵਿਭਾਗਾਂ ਦੀ ਮਹੀਨਾਵਾਰ ਪ੍ਰਗਤੀ ਬਾਰੇ ਮੀਟਿੰਗ

ਮਾਨਸਾ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)-ਡਿਪਟੀ ਕਮਿਸ਼ਨਰ ਮਾਨਸਾ ਬਲਵਿੰਦਰ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਵਿਕਾਸ ਕਾਰਜਾਂ ਨੂੰ ਸਮਾਂਬੱਧ ਕਰਨ ਅਤੇ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨਾ ਕਰਨ | ਇੱਥੇ ਵੱਖ ਵੱਖ ਵਿਭਾਗਾਂ ਦੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਰਾਜੇਵਾਲ ਵਲੋਂ 1 ਤੋਂ 10 ਜੂਨ ਤੱਕ ਕੰਮ ਧੰਦੇ ਬੰਦ ਰੱਖਣ ਦਾ ਫ਼ੈਸਲਾ

ਬੋਹਾ, 15 ਮਈ (ਸਲੋਚਨਾ ਤਾਂਗੜੀ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਇਕ ਬੈਠਕ ਗੁਰਦੁਆਰਾ ਪਾਹਿਨ ਸਾਹਿਬ ਸੱਚੀ ਮੰਜੀ ਸੈਦੇਵਾਲਾ ਵਿਖੇ ਹੋਈ | ਇਸ ਮੌਕੇ ਰਾਜਵੰਤ ਸਿੰਘ ਬੋਹਾ ਨੇ ਦੱਸਿਆ ਕਿ ਕੇਂਦਰ ਸਰਕਾਰ ਵਿਚ ਜੋ ਵੀ ਪਾਰਟੀ ਸੱਤਾ 'ਚ ਆਈ ਉਸ ਨੇ ਕਿਸਾਨਾਂ ਦਾ ਕੁਝ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਲੋਕਾਂ ਵਲੋਂ ਮਿਲ ਰਹੇ ਹੁੰਗਾਰੇ ਤੋਂ ਕਾਂਗਰਸ ਪਾਰਟੀ 'ਚ ਘਬਰਾਹਟ- ਨਕੱਈ

ਮਾਨਸਾ, 15 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਭੀਖੀ ਤੋਂ ਵਾਇਆ ਬੁਢਲਾਡਾ, ਜਾਖਲ ਤੱਕ ਨੈਸ਼ਨਲ ਹਾਈਵੇ ਸੜਕ ਬਣਾਉਣ ਦੀ ਮਿਲੀ ਮਨਜ਼ੂਰੀ 'ਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਨ ਲਈ ਕਸਬਾ ਭੀਖੀ ਵਿਖੇ ਰੱਖੀ ਰੈਲੀ 'ਚ ਹਜ਼ਾਰਾਂ ਦੀ ਗਿਣਤੀ 'ਚ ...

ਪੂਰੀ ਖ਼ਬਰ »

ਸਨਰਜੀ ਨਰਸਿੰਗ ਕਾਲਜ ਵਿਚ ਨਰਸਿੰਗ ਦਿਵਸ ਮਨਾਇਆ

ਬੱਲੂਆਣਾ, 15 ਮਈ (ਗੁਰਨੈਬ ਸਾਜਨ)-ਸਨਰਜੀ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਬੁਰਜ ਮਹਿਮਾ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਦਿਵਸ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਕੇ ਮਨਾਇਆ | ਇਸ ਤੋਂ ਇਲਾਵਾ ਰੁੱਖ ਲਗਾਉਣਾ, ਖ਼ੂਨਦਾਨ ਕਰਨਾ, ਆਲੇ-ਦੁਆਲੇ ...

ਪੂਰੀ ਖ਼ਬਰ »

ਅਫ਼ਵਾਹਾਂ ਦੇ ਬਾਵਜੁੂਦ ਐਮ.ਆਰ. ਦੇ ਟੀਕੇ ਪ੍ਰਤੀ ਉਤਸ਼ਾਹਿਤ ਨੇ ਮਾਪੇ-ਡਾਕਟਰ ਅਮਰੀਕ ਸਿੰਘ

ਰਾਮਪੁਰਾ ਫੂਲ, 15 ਮਈ (ਗੁਰਮੇਲ ਸਿੰਘ ਵਿਰਦੀ)-ਸਥਾਨਕ ਸਬ ਡਵੀਜਨ ਸਰਕਾਰੀ ਹਸਪਤਾਲ ਦੇ ਸੀਨੀਅਰ ਮੇਡੀਕਲ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਕਿਹਾ ਕਿ ਬੇਸ਼ੱਕ ਕੁੱਝ ਗੈਰ ਸਮਾਜੀ ਤੱਤਾਂ ਵਲੋਂ ਮੀਜ਼ਲ ਰੁਬੇਲਾ ਟੀਕਾਕਰਨ ਮੁਹਿੰਮ ਦੇ ਵਿਰੱੁਧ ਗੁੰਮਰਾਹਕੁੰਨ ਪ੍ਰਚਾਰ ...

ਪੂਰੀ ਖ਼ਬਰ »

ਫ਼ਰਦ ਕੇਂਦਰ ਰਾਹੀਂ ਚੌਖੀ ਕਮਾਈ ਹੋਣ ਦੇ ਬਾਵਜੂਦ ਕਰਮਚਾਰੀਆਂ ਦੇ ਬੋਝੇ ਖਾਲੀ

ਨਥਾਣਾ, 15 ਮਈ (ਗੁਰਦਰਸ਼ਨ ਲੁੱਧੜ)-ਸਬ ਤਹਿਸੀਲਾਂ ਵਿਚ ਫ਼ਰਦ ਕੇਂਦਰ ਰਾਂਹੀਂ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਅਤੇ ਸਰਕਾਰ ਨੂੰ ਤਾਂ ਚੋਖੀ ਕਮਾਈ ਹੋ ਰਹੀ ਹੈ, ਪਰ ਫ਼ਰਦ ਕੇਂਦਰ ਵਿਚ 9-9 ਘੰਟੇ ਸਖਤ ਡਿਊਟੀ ਦੇਣ ਵਾਲੇ ਕਰਮਚਾਰੀਆਂ ਨੂੰ ਨਿਗੂਣਾ ਮਿਹਨਤਾਨਾ ਦੇ ਕੇ ...

ਪੂਰੀ ਖ਼ਬਰ »

ਗ੍ਰੰਥੀ ਸਿੰਘਾਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਹੱਲ ਸਬੰਧੀ ਵਿਚਾਰਾਂ ਕੀਤੀਆਂ

ਮਾਨਸਾ, 15 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਇਤਿਹਾਸਿਕ ਗੁਰਦੁਆਰਾ ਸੂਲੀਸਰ ਕੋਟਧਰਮੂ ਵਿਖੇ ਜ਼ਿਲ੍ਹੇ ਦੇ ਗ੍ਰੰਥੀ ਸਿੰਘਾਂ ਦੀ ਇਕੱਤਰਤਾ ਹੋਈ, ਜਿਸ ਵਿਚ ਗ੍ਰੰਥੀ ਸਿੰਘਾਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਹੱਲ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਬਾਬਾ ...

ਪੂਰੀ ਖ਼ਬਰ »

ਮਾਂ ਦਿਵਸ ਮੌਕੇ ਸਮਾਗਮ ਰਾਹੀਂ ਮਾਂ ਦੀ ਮਹੱਤਤਾ ਦੱਸੀ

ਝੁਨੀਰ, 15 ਮਈ (ਪ. ਪ.)-ਸਥਾਨਕ ਬਾਬਾ ਫਰੀਦ ਪਬਲਿਕ ਹਾਈ ਸਕੂਲ 'ਚ ਮਦਰ ਡੇ ਨੂੰ ਸਮਰਪਿਤ ਸਾਰੇ ਬੱਚਿਆਂ ਨੇ ਆਪਣੀਆਂ ਮਾਵਾਂ ਦੀਆਂ ਤਸਵੀਰਾਂ ਨੂੰ ਬੜੇ ਵਧੀਆ ਢੰਗ ਨਾਲ ਸਜਾ ਕੇ ਪੇਸ਼ ਕੀਤਾ | ਸਕੂਲ ਪਿ੍ੰਸੀਪਲ ਸਰਬਜੀਤ ਸਿੰਘ ਸਿੱਧੂ ਨੇ ਬੱਚਿਆਂ ਨੂੰ ਮਾਂ ਦੀ ਮਹੱਤਤਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਫੜੀਆਂ

ਭੀਖੀ, 15 ਮਈ (ਗੁਰਿੰਦਰ ਸਿੰਘ ਔਲਖ)-ਭੀਖੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ 2 ਜਣਿਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕੇਵਲ ਸਿੰਘ ਨੇ ਦੱਸਿਆ ਕਿ ਸਥਾਨਕ ਮੂਲਾ ਸਿੰਘ ਵਾਲਾ ਰੋਡ ਤੋਂ ਗਸ਼ਤ ਦੌਰਾਨ ਜਗਤਾਰ ਸਿੰਘ ...

ਪੂਰੀ ਖ਼ਬਰ »

ਯੰਤਰ ਦਾ ਬੀਜ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਝੁਨੀਰ, 15 ਮਈ (ਪ. ਪ.)-ਪਿੰਡ ਸਾਹਨੇਵਾਲੀ ਦੇ ਕਿਸਾਨ ਗੁਰਮੇਲ ਸਿੰਘ, ਗੁਰਦਾਸ ਮਾਨ, ਗੁਰਚਰਨ ਸਿੰਘ ਅਤੇ ਜਗਰੂਪ ਸਿੰਘ ਖ਼ਾਲਸਾ ਨੇ ਕਿਹਾ ਕਿ ਸਥਾਨਕ ਬਲਾਕ ਖੇਤੀਬਾੜੀ ਦਫ਼ਤਰ ਤੋਂ ਯੰਤਰ ਦਾ ਬੀਜ ਲੋੜ ਅਨੁਸਾਰ ਨਾ ਮਿਲਣ ਕਾਰਨ ਕਿਸਾਨ ਭਾਰੀ ਪ੍ਰੇਸ਼ਾਨ ਹਨ | ਵਫ਼ਦ ਨੇ ...

ਪੂਰੀ ਖ਼ਬਰ »

ਰਾਖ ਨੂੰ ਇੱਟਾਂ ਬਣਾਉਣ ਲਈ ਵਰਤੇ ਜਾਣ ਸਬੰਧੀ ਵਰਕਸ਼ਾਪ ਕਰਵਾਈ

ਭੀਖੀ, 15 ਮਈ (ਨਿ. ਪ. ਪ.)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਤਲਵੰਡੀ ਸਾਬੋ ਤਾਪ ਘਰ ਦੇ ਸਹਿਯੋਗ ਨਾਲ ਪਾਵਰ ਪਲਾਂਟ ਵਿਚੋਂ ਨਿਕਲਣ ਵਾਲੀ ਰਾਖ ਨੂੰ ਇੱਟਾਂ ਬਣਾਉਣ ਲਈ ਵਰਤੇ ਜਾਣ ਸਬੰਧੀ ਵਰਕਸ਼ਾਪ ਭੀਖੀ ਵਿਖੇ ਕਰਵਾਈ ਗਈ | ਸੀਨੀਅਰ ਵਾਤਾਵਰਨ ਇੰਜੀਨੀਅਰ ਤਜਿੰਦਰ ...

ਪੂਰੀ ਖ਼ਬਰ »

ਕਸਬਾ ਝੁਨੀਰ ਦੇ ਏ. ਟੀ. ਐੱਮਜ਼ ਵਿਚੋਂ ਕੈਸ਼ ਗ਼ਾਇਬ ਰਹਿਣ ਲੱਗਾ

ਝੁਨੀਰ, 15 ਮਈ (ਸੁਰਜੀਤ ਵਸ਼ਿਸ਼ਟ)-ਕਸਬਾ ਸਰੀਰ ਦੇ ਕਿਸਾਨਾਂ ਅਤੇ ਵਪਾਰੀਆਂ ਦੇ ਵਫ਼ਦ ਨੇ ਦੱਸਿਆ ਕਿ ਸਥਾਨਕ ਸਾਰੇ ਹੀ ਬੈਂਕ ਵਿਚ ਬੀਤੇ ਦਸ ਦਿਨਾਂ ਤੋਂ ਲੋੜ ਅਨੁਸਾਰ ਕੈਸ਼ ਨਾ ਮਿਲਣ ਕਾਰਨ ਲੋਕ ਦੁਖੀ ਹਨ | ਉਨ੍ਹਾਂ ਦੱਸਿਆ ਕਿ ਇਕ ਪਾਸੇ ਤਾਂ ਸਾਰੇ ਹੀ ਬੈਂਕਾਂ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX