ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  15 minutes ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550

ਕਪੂਰਥਲਾ / ਫਗਵਾੜਾ

ਫ਼ੀਸਾਂ ਵਿਚ ਵਾਧੇ ਦੇ ਵਿਰੋਧ ਵਿਚ ਮਾਪਿਆਂ ਨੇ ਸਕੂਲ ਦੇ ਬਾਹਰ ਦਿੱਤਾ ਧਰਨਾ

ਫਗਵਾੜਾ, 15 ਮਈ (ਹਰੀਪਾਲ ਸਿੰਘ)-ਸ੍ਰੀ ਮਹਾਂਵੀਰ ਜੈਨ ਮਾਡਲ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਫ਼ੀਸਾਂ ਵਿਚ ਕੀਤੇ ਗਏ ਵਾਧੇ ਦੇ ਵਿਰੋਧ ਵਿਚ ਅੱਜ ਵਿਦਿਆਰਥੀਆਂ ਦੇ ਮਾਪਿਆਂ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਨਾਲ ਸਕੂਲ ਦੇ ਬਾਹਰ ਕਈ ਘੰਟੇ ਤੱਕ ਧਰਨਾ ਦੇ ਕਿ ਰੋਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਨਸ਼ੀਲੇ ਕੈਪਸੂਲਾਂ ਸਮੇਤ ਤਿੰਨ ਗਿ੍ਫ਼ਤਾਰ

ਕਪੂਰਥਲਾ, 15 ਮਈ (ਸਡਾਨਾ)-ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਤੇ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਤੇ ਨਸ਼ੀਲੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਇਤਿਹਾਸਕ ਨਗਰ ਸੁਖਚੈਨਆਣਾ ਨੂੰ ਜਾਂਦੀ ਸੜਕ 'ਤੇ ਭੰਗ ਬੂਟੀ ਅਤੇ ਗੰਦਗੀ ਦੇ ਲੱਗੇ ਢੇਰ

ਫਗਵਾੜਾ, 15 ਮਈ (ਅਸ਼ੋਕ ਕੁਮਾਰ ਵਾਲੀਆ)-ਬਾਬਾ ਫ਼ਤਿਹ ਸਿੰਘ ਵੈੱਲਫੇਅਰ ਦੇ ਚੇਅਰਮੈਨ ਮੇਜਰ ਸਿੰਘ ਸੈਣੀ ਨੇ ਕਿਹਾ ਕਿ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਨੂੰ ਜਾਂਦੀ ਸੜਕ ਦੇ ਉੱਪਰ ਲੱਗੇ ਗੰਦਗੀ ਦੇ ਢੇਰ ਅਤੇ ਭੰਗ ਬੂਟੀ ਲੋਕਾਂ ਲਈ ਨਰਕ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਸੰਤ ਬਾਬਾ ਅਮਰ ਨਾਥ ਦੀ ਸਾਲਾਨਾ ਬਰਸੀ ਮੌਕੇ ਨਗਰ ਕੀਰਤਨ ਸਜਾਇਆ

ਡਡਵਿੰਡੀ, 15 ਮਈ (ਬਲਬੀਰ ਸੰਧਾ)-ਬ੍ਰਹਮ ਗਿਆਨੀ ਸੰਤ ਬਾਬਾ ਅਮਰ ਨਾਥ ਦੀ ਸਾਲਾਨਾ ਬਰਸੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਤ ਬਾਬਾ ਅਮਰ ਨਾਥ ਪਿੰਡ ਸੇਚਾਂ ਅਤੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਉਨ੍ਹਾਂ ਦੀ ਮਿੱਠੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਸੰਤ ਬਾਬਾ ਅਮਰ ਨਾਥ ਪਿੰਡ ਸੇਚਾਂ ਤੋਂ ਸ਼ੁਰੂ ਹੋ ਕੇ ਪੂਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਪਿੰਡ ਤੋਂ ਮੁੜ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ | ਨਗਰ ਕੀਰਤਨ ਦਾ ਥਾਂ-ਥਾਂ ਨਿੱਘਾ ਸਵਾਗਤ ਕੀਤਾ ਗਿਆ | ਰਸਤੇ ਵਿਚ ਸੰਗਤਾਂ ਦੇ ਛਕਣ ਲਈ ਠੰਢੇ ਮਿੱਠੇ ਜਲ ਦੀਆਂ ਛਬੀਲਾਂ, ਫਲਾਂ ਤੇ ਮਠਿਆਈਆਂ ਦੇ ਲੰਗਰ ਲਗਾਏ ਗਏ | ਟਰੈਕਟਰਾਂ, ਪਾਂ, ਕਾਰਾਂ 'ਤੇ ਸਵਾਰ ਹੋ ਕੇ ਹਜ਼ਾਰਾਂ ਸੰਗਤਾਂ ਨੇ ਇਸ ਨਗਰ ਕੀਰਤਨ 'ਚ ਹਿੱਸਾ ਲਿਆ ਅਤੇ ਬਾਣੀ ਸਰਵਣ ਕੀਤੀ | ਪਿੰਡ ਭੌਰ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਗਰ ਕੀਰਤਨ 'ਚ ਬਾਬਾ ਬਲਾਕਾ ਸਿੰਘ ਮੁੱਖ ਸੇਵਾਦਾਰ, ਲਖਵਿੰਦਰ ਸਿੰਘ, ਭਜਨ ਸਿੰਘ, ਪਰਮਤ ਸਿੰਘ, ਨਿਸ਼ਾਨ ਸਿੰਘ, ਮੁਖ਼ਤਿਆਰ ਸਿੰਘ ਸਰਪੰਚ ਸੇਚਾਂ, ਬਾਬਾ ਗੁਰਬਚਨ ਸਿੰਘ ਸੇਚਾਂ, ਚਰਨ ਸਿੰਘ, ਭਗਵੰਤ ਸਿੰਘ, ਸਤਨਾਮ ਸਿੰਘ ਪਾਠੀ, ਅਮਰਤ ਸਿੰਘ, ਨਿਰਮਲ ਸਿੰਘ ਗ੍ਰੰਥੀ, ਨੱਥਾ ਸਿੰਘ ਪੰਚ, ਮੁਖ਼ਤਿਆਰ ਸਿੰਘ ਕਮੇਟੀ ਮੈਂਬਰ, ਕੁਲਵਿੰਦਰ ਸਿੰਘ, ਸਤਨਾਮ ਸਿੰਘ, ਹਰਜਿੰਦਰ ਸਿੰਘ, ਸੰਤੋਖ ਸਿੰਘ ਭੌਰ, ਪਿ੍ਤਪਾਲ ਸਿੰਘ, ਅਵਤਾਰ ਸਿੰਘ, ਨਿਰਮਲ ਸਿੰਘ ਤੇ ਇਲਾਕੇ ਦੀ ਸੰਗਤ ਵੱਡੀ ਗਿਣਤੀ 'ਚ ਹਾਜ਼ਰ ਸੀ |


ਖ਼ਬਰ ਸ਼ੇਅਰ ਕਰੋ

ਬੈਂਕ ਦੀ ਲਿਮਟ ਦੀ ਅਦਾਇਗੀ ਨਾ ਕੀਤੇ ਜਾਣ 'ਤੇ ਪੀ.ਐਨ.ਬੀ. ਨੇ ਪ੍ਰਾਪਰਟੀ ਕਬਜ਼ੇ ਵਿਚ ਲਈ

ਕਪੂਰਥਲਾ, 15 ਮਈ (ਵਿ.ਪ੍ਰ.)-ਪੰਜਾਬ ਨੈਸ਼ਨਲ ਬੈਂਕ ਕਪੂਰਥਲਾ ਦੀ ਮੁੱਖ ਬਰਾਂਚ ਵਲੋਂ ਸਤੀਸ਼, ਸੁਨੀਲ ਤੇ ਸ੍ਰੀਮਤੀ ਰਿੰਕੂ ਵਾਸੀ ਕਪੂਰਥਲਾ ਵਲੋਂ ਬੈਂਕ ਤੋਂ ਬਣਵਾਈ ਗਈ ਕੈਸ਼ ਕਰੈਡਿਟ ਲਿਮਟ ਦੀ ਬਣਦੀ ਰਕਮ 1 ਕਰੋੜ 87 ਲੱਖ 39 ਹਜ਼ਾਰ 967 ਰੁਪਏ ਦੀ ਅਦਾਇਗੀ ਨਾ ਕੀਤੇ ਜਾਣ 'ਤੇ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਵਲੋਂ ਮਾਤਾ ਭੱਦਰਕਾਲੀ ਮੇਲੇ 'ਤੇ ਕੀਤੇ ਪ੍ਰਬੰਧਾਂ ਲਈ ਡੀ.ਸੀ. ਤੇ ਐਸ.ਐਸ.ਪੀ. ਦਾ ਸਨਮਾਨ

ਕਪੂਰਥਲਾ, 15 ਮਈ (ਵਿ.ਪ੍ਰ.)-ਮਾਤਾ ਭੱਦਰਕਾਲੀ ਮੇਲੇ ਦੀ ਸਫ਼ਲਤਾ ਲਈ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਤੇ ਐਸ.ਐਸ.ਪੀ. ਸੰਦੀਪ ਸ਼ਰਮਾ ਵਲੋਂ ਕੀਤੇ ਗਏ ਵਿਸ਼ੇਸ਼ ਪ੍ਰਬੰਧਾਂ ਲਈ ਸ਼ਿਵ ਸੈਨਾ ਬਾਲ ਠਾਕਰੇ ਦੀ ਟੀਮ ਵਲੋਂ ਪੰਜਾਬ ਦੇ ਸੀਨੀਅਰ ਆਗੂ ਜਗਦੀਸ਼ ਕਟਾਰੀਆ ਦੀ ...

ਪੂਰੀ ਖ਼ਬਰ »

ਯੂ.ਪੀ ਤੋਂ ਲਾਪਤਾ ਹੋਏ 13 ਸਾਲਾ ਬੱਚੇ ਨੂੰ ਪੁਲਿਸ ਨੇ ਕੀਤਾ ਮਾਪਿਆਂ ਦੇ ਹਵਾਲੇ

ਫਗਵਾੜਾ, 15 ਮਈ (ਹਰੀਪਾਲ ਸਿੰਘ)-ਯੂ.ਪੀ ਤੋਂ ਭੇਦਭਰੀ ਹਾਲਤ ਵਿਚ ਲਾਪਤਾ ਹੋਇਆ 13 ਸਾਲਾ ਬੱਚੇ ਨੂੰ ਜੀ.ਆਰ.ਪੀ ਫਗਵਾੜਾ ਨੇ ਰੇਲਵੇ ਸਟੇਸ਼ਨ ਤੋਂ ਬਰਾਮਦ ਕਰ ਕੇ ਉਸਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਹੈ | ਜ਼ੀ.ਆਰ.ਪੀ ਫਗਵਾੜਾ ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੀਪੂ ਹੋਲਡਰ 'ਤੇ ਸਸਤਾ ਅਨਾਜ ਸਹੀ ਢੰਗ ਨਾਲ ਨਾ ਵੰਡਣ ਦਾ ਦੋਸ਼

ਬੇਗੋਵਾਲ, 15 ਮਈ (ਸੁਖਜਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਅਕਬਰਪੁਰ ਦੇ ਸਸਤੇ ਅਨਾਜ ਦੇ ਕਾਰਡ ਧਾਰਕ ਨੇ ਆਪਣੇ ਪਿੰਡ ਦੇ ਡੀਪੂ ਹੋਲਡਰ 'ਤੇ ਘੱਟ ਕਣਕ ਦੇਣ ਦਾ ਕਥਿਤ ਦੋਸ਼ ਲਗਾਇਆ | ਇਸ ਸਬੰਧੀ ਜਾਰੀ ਕੀਤੇ ਬਿਆਨ ਰਾਹੀਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਡੀਪੂ ਹੋਲਡਰ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ ਸ਼ੁਰੂ

ਕਪੂਰਥਲਾ, 15 ਮਈ (ਅਮਰਜੀਤ ਕੋਮਲ)-ਭਾਰਤ ਚੋਣ ਕਮਿਸ਼ਨ ਵਲੋਂ 1 ਜਨਵਰੀ 2019 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਸਬੰਧ ਵਿਚ 20 ਜੂਨ ਤੱਕ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੀ ਪੜਤਾਲ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹੰਮਦ ਤਇਅਬ ਜ਼ਿਲ੍ਹਾ ਚੋਣ ...

ਪੂਰੀ ਖ਼ਬਰ »

ਦਸਵੀਂ ਤੇ ਬਾਰ੍ਹਵੀਂ ਦੇ ਅੱਵਲ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਆ

ਨਡਾਲਾ, 15 ਮਈ (ਮਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਲੁਬਾਣਾ ਵਿਖੇ ਇਸ ਸਾਲ ਪ੍ਰੀਖਿਆ 'ਚੋਂ ਅੱਵਲ ਰਹੇ ਦਸਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਸਬੰਧੀ ਪਿੰ੍ਰਸੀਪਲ ਵਜੀਰ ਸਿੰਘ ਨੇ ਦੱਸਿਆ ਕਿ ਇਸ ਵਾਰ ਸਕੂਲ ਦੇ 20 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਗੁਰੂ ਹਰਕਿ੍ਸ਼ਨ ਪਬਲਿਕ ਸਕੂਲ 'ਚ ਵਿਦਿਆਰਥੀ ਪ੍ਰੀਸ਼ਦ ਦੀ ਚੋਣ

ਕਪੂਰਥਲਾ, 15 ਮਈ (ਵਿ.ਪ੍ਰ.)-ਰੇਲ ਕੋਚ ਫ਼ੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਵਿਖੇ ਵਿਦਿਆਰਥੀ ਪ੍ਰੀਸ਼ਦ ਦੀ ਚੋਣ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਅੰਤਰਿੰਗ ...

ਪੂਰੀ ਖ਼ਬਰ »

ਪਟਾਕੇ ਮਾਰਦੇ ਦਨਦਨਾਉਂਦੇ ਬੁਲਟ ਮੋਟਰਸਾਈਕਲ, ਨਡਾਲਾ ਪੁਲਿਸ ਬੇਵੱਸ

ਨਡਾਲਾ, 15 ਮਈ (ਮਾਨ)-ਮਾਨਯੋਗ ਹਾਈਕੋਰਟ ਦੇ ਸਖ਼ਤ ਹੁਕਮਾਂ ਅਨੁਸਾਰ ਬੁਲਟ ਮੋਟਰਸਾਈਕਲ 'ਤੇ ਪਟਾਕੇ ਮਾਰਨ ਅਤੇ ਮੋਟਰਸਾਈਕਲ ਦੇ ਸਲੰਸਰ ਬਦਲਣ ਦੀ ਸਖ਼ਤ ਪਾਬੰਦੀ ਹੈ | ਪਰੰਤੂ ਨਡਾਲਾ ਤੇ ਆਸ-ਪਾਸ ਖੇਤਰ ਵਿਚ ਮਨਚਲੇ ਨੌਜਵਾਨ ਸ਼ਰੇਆਮ ਬੁਲਟ ਮੋਟਰਸਾਈਕਲਾਂ 'ਤੇ ਪਟਾਕੇ ...

ਪੂਰੀ ਖ਼ਬਰ »

ਕਿਸ਼ੋਰਾਂ ਦੀ ਮਾਨਸਿਕ ਸਥਿਤੀ ਅਨੁਸਾਰ ਭਾਵਨਾਤਮਕ ਰਿਸ਼ਤੇ ਕਾਇਮ ਕਰਨੇ ਜ਼ਰੂਰੀ-ਗੁਰਸ਼ਰਨ ਸਿੰਘ

ਕਪੂਰਥਲਾ, 15 ਮਈ (ਸਡਾਨਾ)-ਪੰਜਾਬ ਰਾਜ ਸਿੱਖਿਆ ਅਤੇ ਸਿਖਲਾਈ ਪ੍ਰੀਸ਼ਦ ਦੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਕੂਲ-ਮੁੱਖੀਆਂ ਅਤੇ ਨੋਡਲ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਇਕ-ਰੋਜ਼ਾ ਵਰਕਸ਼ਾਪ ਦਾ ਆਯੋਜਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ...

ਪੂਰੀ ਖ਼ਬਰ »

ਸਾਲਾਨਾ ਜਾਗਰਣ ਦੇ ਸਬੰਧ ਵਿਚ ਹਵਨ ਕਰਾਇਆ

ਭੁਲੱਥ, 15 ਮਈ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਕਰਵਾਏ ਜਾ ਰਹੇ ਸ਼ਨੀਦੇਵ ਮਹਾਰਾਜ ਦੇ ਸਾਲਾਨਾ ਜਾਗਰਣ ਦੇ ਸਬੰਧ ਵਿਚ ਹਵਨ ਕਰਾਇਆ ਗਿਆ | ਜਿਸ ਵਿਚ ਸਮੂਹ ਕਮੇਟੀ ਮੈਂਬਰ ਅਤੇ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ...

ਪੂਰੀ ਖ਼ਬਰ »

ਆਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ 'ਚ ਅਧਿਆਪਕਾਂ ਲਈ ਵਰਕਸ਼ਾਪ ਲਗਾਈ

ਬੇਗੋਵਾਲ, 15 ਮਈ (ਸੁਖਜਿੰਦਰ ਸਿੰਘ)-ਬੀਤੇ ਦਿਨ ਆਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ 'ਚ ਚੇਅਰਮੈਨ ਡਾ: ਸਤਵੰਤ ਸਿੰਘ ਦੀ ਅਗਵਾਈ ਹੇਠ ਟੀਚਰਾਂ ਨੂੰ ਹੋਰ ਸਰਲ ਵਿਧੀ ਤੇ ਸੁਚੱਜੇ ਢੰਗ ਨਾਲ ਪੜ੍ਹਾਉਣ ਦੇ ਮਕਸਦ ਨਾਲ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਜਿਸ 'ਚ ਸ਼ਰਧਾ ...

ਪੂਰੀ ਖ਼ਬਰ »

ਵਾਹਨ ਚਾਲਕਾਂ ਵਲੋਂ ਗਲਤ ਸਾਈਡ ਤੋਂ ਵਾਹਨ ਚਲਾਉਣ ਵਾਲਿਆਂ ਤੋਂ ਲੋਕ ਪ੍ਰੇਸ਼ਾਨ

ਢਿਲਵਾਂ, 15 ਮਈ (ਸੁਖੀਜਾ, ਪਲਵਿੰਦਰ, ਪ੍ਰਵੀਨ)-ਢਿਲਵਾਂ ਟੋਲ ਪਲਾਜ਼ਾ ਤੋਂ ਪਿੰਡ ਧਾਲੀਵਾਲ ਬੇਟ, ਜੀ.ਟੀ. ਰੋਡ ਮਿਆਣੀ ਬਾਕਰਪੁਰ ਵਾਲੀ ਗਲਤ ਸਾਈਡ ਵੱਲ ਰੋਜ਼ਾਨਾ ਹੀ ਅਨੇਕਾਂ ਵਾਹਨ ਚਾਲਕ ਗਲਤ ਸਾਈਡ ਵਾਹਨ ਚਲਾਉਂਦੇ ਆਮ ਦੇਖੇ ਜਾ ਸਕਦੇ ਹਨ | ਇਲਾਕਾ ਨਿਵਾਸੀਆਂ ਨੇ ...

ਪੂਰੀ ਖ਼ਬਰ »

ਬਲੱਡ ਬੈਂਕ ਵਲੋਂ ਮਾਵਾਂ ਦਾ ਸਨਮਾਨ

ਫਗਵਾੜਾ, 15 ਮਈ (ਟੀ.ਡੀ. ਚਾਵਲਾ)-ਬਲੱਡ ਬੈਂਕ ਫਗਵਾੜਾ ਨੇ ਮਾਂ ਦਿਵਸ ਮਨਾਉਣ ਲਈ ਨਵੇਂ ਪੈਂਤੜੇ ਪਾਏ ਅਤੇ ਇਲਾਕੇ ਵਿਚ 12ਵੀਂ ਜਮਾਤ ਦੇ ਪ੍ਰੀਖਿਆ ਵਿਚ ਪਹਿਲੇ ਸਥਾਨ 'ਤੇ ਰਹਿਣ ਵਾਲੀਆਂ ਵਿਦਿਆਰਥਣਾਂ ਦੀਆਂ ਮਾਵਾਂ ਅਤੇ ਵਿਦਿਆਰਥਣਾਂ ਦਾ ਯਾਦਗਾਰੀ ਚਿੰਨ੍ਹ, ਸ਼ਾਲ ਤੇ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਸੁਰੱਖਿਆ ਲਈ ਬਣੇ 2007 ਦੇ ਐਕਟ 'ਚ ਸੋਧਾਂ ਹੋਣੀਆਂ ਜ਼ਰੂਰੀ ਹਨ-ਸੀਨੀਅਰ ਸਿਟੀਜ਼ਨ ਕੌਾਸਲ

ਫਗਵਾੜਾ, 15 ਮਈ (ਚਾਵਲਾ)-ਸੀਨੀਅਰ ਸਿਟੀਜਨਜ਼ ਕੌਾਸਲ ਦੀ ਮਾਸਿਕ ਮੀਟਿੰਗ ਕੋਰਟ ਕੰਪਲੈਕਸ ਵਿਚ ਹੋਈ ਜਿਸ ਵਿਚ ਭਾਗ ਲੈਂਦਿਆਂ ਮੈਂਬਰਾਂ ਨੇ ਆਖਿਆ ਕਿ ਬਜ਼ੁਰਗਾਂ ਦੀ ਸੁਰੱਖਿਆ ਲਈ ਬਣੇ 2007 ਦੇ ਐਕਟ ਵਿਚ ਸੋਧਾਂ ਹੋਣੀਆਂ ਜ਼ਰੂਰੀ ਹਨ ਤਾਂ ਕਿ ਬਜ਼ੁਰਗ ਉਸ ਦਾ ਉਚਿੱਤ ਲਾਭ ...

ਪੂਰੀ ਖ਼ਬਰ »

ਜਨਰਲ ਸਮਾਜ ਮੰਚ ਦਾ ਵਿਸ਼ਾਲ ਜਨਰਲ ਇਜਲਾਸ ਫਗਵਾੜਾ ਵਿਖੇ ਅੱਜ

ਫਗਵਾੜਾ, 15 ਮਈ (ਹਰੀਪਾਲ ਸਿੰਘ/ਤਰਨਜੀਤ ਸਿੰਘ ਕਿੰਨੜਾ)-ਪੰਜਾਬ ਸਰਕਾਰ ਅਤੇ ਲੋਕਲ ਪੁਲਿਸ ਪ੍ਰਸ਼ਾਸਨ ਦੇ ਗੈਰ ਦਲਿਤ ਸਮਾਜ ਨਾਲ ਬੀਤੇ ਕਰੀਬ ਡੇਢ ਮਹੀਨੇ ਤੋਂ ਚਲਦੇ ਆ ਰਹੇ ਵਿਤਕਰੇ ਵਾਲੇ ਰਵੱਈਏ ਦੇ ਵਿਰੋਧ ਵਿਚ ਜਨਰਲ ਸਮਾਜ ਮੰਚ ਦਾ ਜੋ ਵਿਸ਼ਾਲ ਜਨਰਲ ਇਜਲਾਸ 16 ਮਈ ...

ਪੂਰੀ ਖ਼ਬਰ »

ਕਪੂਰਥਲਾ ਡਵੀਜ਼ਨ ਦੇ ਡਾਕਘਰਾਂ ਵਿਚ ਆਧਾਰ ਕਾਰਡ ਬਣਾਉਣ ਤੇ ਸੋਧ ਕਰਾਉਣ ਦੀ ਸਹੂਲਤ ਸ਼ੁਰੂ-ਸੂਰੀ

ਕਪੂਰਥਲਾ, 15 ਮਈ (ਅਮਰਜੀਤ ਕੋਮਲ)-ਯੂ.ਆਈ.ਡੀ. ਏ.ਆਈ. ਨੇ ਲੋਕਾਂ ਦੀ ਸਹੂਲਤ ਨੂੰ ਮੱਦੇਨਜ਼ਰ ਰੱਖਦਿਆਂ ਭਾਰਤੀ ਡਾਕ ਵਿਭਾਗ ਨੂੰ ਰਜਿਸਟਰਾਰ ਦੇ ਰੂਪ ਵਿਚ ਰਜਿਸਟਰ ਕਰ ਕੇ ਕਪੂਰਥਲਾ ਸਬ ਡਵੀਜ਼ਨ ਅਧੀਨ ਆਉਂਦੇ ਸਾਰੇ ਡਾਕਘਰਾਂ ਵਿਚ ਆਧਾਰ ਕਾਰਡ ਦੀ ਰਜਿਸਟਰੇਸ਼ਨ ਤੇ ਸੋਧ ...

ਪੂਰੀ ਖ਼ਬਰ »

ਕਿਸੇ ਨੂੰ ਵੀ ਕਾਨੂੰਨ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ-ਤੇਜਵੀਰ ਸਿੰਘ ਹੁੰਦਲ

ਸੁਲਤਾਨਪੁਰ ਲੋਧੀ, 15 ਮਈ (ਨਰੇਸ਼ ਹੈਪੀ, ਥਿੰਦ)-ਸ਼ਹਿਰ ਤੇ ਇਲਾਕੇ ਅੰਦਰ ਅਮਨ ਸ਼ਾਂਤੀ ਬਣਾਏ ਰੱਖਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਕਾਨੂੰਨ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੰਮਿ੍ਤਸਰ ਤੋਂ ਬਦਲ ਕੇ ...

ਪੂਰੀ ਖ਼ਬਰ »

ਗੁਰਦੁਆਰਾ ਲਗਨ ਸਾਹਿਬ ਫਗਵਾੜਾ ਵਿਖੇ ਸਾਲਾਨਾ ਸਮਾਗਮ ਕਰਵਾਇਆ

ਫਗਵਾੜਾ, 15 ਮਈ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਲਗਨ ਸਾਹਿਬ ਨਾਨਕਸਰ ਮੁਹੱਲਾ ਧਰਮਕੋਟ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਸੰਤ ਬਾਬਾ ਤਾਰਾ ਸਿੰਘ ਮੁਹੱਦੀਪੁਰ, ਬਾਬਾ ਨੰਦ ਸਿੰਘ ਅਤੇ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਫਗਵਾੜਾ ਦੇ ਛੰਭਵਾਲੀ ਕੁਟੀਆ ਪੰਡਵਾ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਏ

ਫਗਵਾੜਾ, 15 ਮਈ (ਅਸ਼ੋਕ ਕੁਮਾਰ ਵਾਲੀਆ)-ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਏ ਗਏ | ਇਸ ਮੌਕੇ 'ਤੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਖੁਲੇ ਪੰਡਾਲ ਵਿਚ ਧਾਰਮਿਕ ਦੀਵਾਨ ਸਜੇ ...

ਪੂਰੀ ਖ਼ਬਰ »

ਫਗਵਾੜਾ ਵਿਖੇ ਭਾਟ ਯੂਥ ਨੇ ਖ਼ੂਨਦਾਨ ਕੈਂਪ ਲਗਾਇਆ

ਫਗਵਾੜਾ, 15 ਮਈ (ਅਸ਼ੋਕ ਕੁਮਾਰ ਵਾਲੀਆ)-ਧੰਨ-ਧੰਨ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ ਵਿਚ ਭਾਟ ਯੂਥ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਬਰਾਂਚ ਕਪੂਰਥਲਾ ਵਲੋਂ ਦੂਸਰਾ ਖ਼ੂਨਦਾਨ ਕੈਂਪ ਸਿਵਲ ਹਸਪਤਾਲ ਫਗਵਾੜਾ ਵਿਖੇ ਲਗਾਇਆ ਗਿਆ ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ 3.76 ਲੱਖ ਮੀਟਰਕ ਟਨ ਤੋਂ ਵੱਧ ਕਣਕ ਦੀ ਖ਼ਰੀਦ ਹੋਈ-ਡੀ.ਸੀ.

ਕਪੂਰਥਲਾ, 15 ਮਈ (ਵਿ.ਪ੍ਰ.)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 3 ਲੱਖ 76 ਹਜ਼ਾਰ 389 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਜਦਕਿ ਪਿਛਲੇ ਸਾਲ 3 ਲੱਖ 74 ਹਜ਼ਾਰ 219 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹੰਮਦ ਤਇਅਬ ਡਿਪਟੀ ...

ਪੂਰੀ ਖ਼ਬਰ »

ਕੈਨੇਡਾ ਅਕਤੂਬਰ ਇਨਟੇਕ ਲਈ ਦਾਖ਼ਲੇ ਸ਼ੁਰੂ-ਤਿ੍ਵੇਦੀ

ਜਲੰਧਰ, 15 ਮਈ (ਜਸਪਾਲ ਸਿੰਘ)-ਕੈਨੇਡਾ ਦੇ ਸ਼ਹਿਰ ਵੈਨਕੁਵਰ ਦੇ ਇਕ ਕਾਲਜ 'ਚ ਅਕਤੂਬਰ ਇਨਟੇਕ ਲਈ ਦਾਖਲੇ ਸ਼ੁਰੂ ਹੋ ਗਏ ਹਨ | ਇਸ ਸਬੰਧੀ ਤਿ੍ਵੇਦੀ ਉਵਰਸੀਜ਼ ਦੇ ਐਮ. ਡੀ. ਸ੍ਰੀ ਸੁਕਾਂਤ ਤਿ੍ਵੇਦੀ ਨੇ ਦੱਸਿਆ ਕਿ ਵਿਦਿਆਰਥੀ ਬਾਰ੍ਹਵੀਂ ਜਾਂ ਗ੍ਰੈਜੂਏਸ਼ਨ ਤੋਂ ਬਾਅਦ ਉਕਤ ...

ਪੂਰੀ ਖ਼ਬਰ »

ਜਨਰਲ ਸਮਾਜ ਨਾਲ ਪੂਰੀ ਤਰ੍ਹਾਂ ਖੜੇ੍ਹ ਹਾਂ-ਮੋਹਨ ਸਿੰਘ ਸਾਈਾ

ਫਗਵਾੜਾ, 15 ਮਈ (ਤਰਨਜੀਤ ਸਿੰਘ ਕਿੰਨੜਾ)-ਗੁਰਦੁਆਰਾ ਜੱਟਾ ਖਲਵਾੜਾ ਦੇ ਪ੍ਰਧਾਨ ਮੋਹਨ ਸਿੰਘ ਸਾਈਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਉਨ੍ਹਾਂ ਕਿਹਾ ਕਿ ਉਹ ਜਨਰਲ ਸਮਾਜ ਨਾਲ ਪੂਰੀ ਤਰ੍ਹਾਂ ਨਾਲ ਖੜ੍ਹੇ ਹਨ | ਅਗਰ ਜਨਰਲ ਸਮਾਜ ਸ਼ਿਵ ਸੈਨਾ ਦੇ ਆਗੂਆਂ ਦੀ ...

ਪੂਰੀ ਖ਼ਬਰ »

ਮੰਗਾਂ ਨਾ ਮੰਨੀਆਂ ਤਾਂ ਕੱਚੇੇ ਮੁਲਾਜ਼ਮ 20 ਨੂੰ ਕਰਨਗੇ ਸ਼ਾਹਕੋਟ 'ਚ ਰੈਲੀ

ਨਡਾਲਾ, 15 ਮਈ (ਮਾਨ)-ਪੀ. ਡਬਲਯੂ. ਡੀ. ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਲਾ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਇਬਰਾਹੀਮਵਾਲ ਵਿਖੇ ਹੋਈ, ਜਿਸ ਵਿਚ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਚਿਤਾਵਨੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਸਿਹਤ ਸਹੂਲਤਾਂ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ-ਡਾ. ਬਲਵੰਤ ਸਿੰਘ

ਕਪੂਰਥਲਾ, 15 ਮਈ (ਸਡਾਨਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਡਾ. ਬਲਵੰਤ ਸਿੰਘ ਨੇ ਬਤੌਰ ਸਿਵਲ ਸਰਜਨ ਕਪੂਰਥਲਾ ਦਾ ਅਹੁਦਾ ਸੰਭਾਲ ਲਿਆ ਹੈ | ਡਾ. ਬਲਵੰਤ ਸਿੰਘ ਨੇ ਇਸ ਤੋਂ ਪਹਿਲਾਂ ਬਤੌਰ ਮਨੋਰੋਗ ਮਾਹਰ ਸੰਗਰੂਰ ...

ਪੂਰੀ ਖ਼ਬਰ »

'ਕਿਸਾਨ ਸੰਘਰਸ਼ ਕਮੇਟੀ' ਦੀ ਅਹਿਮ ਮੀਟਿੰਗ ਭਲਕੇ ਖੁਖਰੈਣ ਵਿਖੇ-ਸਤਨਾਮ ਪੰਨੂੰ

ਭੰਡਾਲ ਬੇਟ, 15 ਮਈ (ਜੋਗਿੰਦਰ ਸਿੰਘ ਜਾਤੀਕੇ)-'ਕਿਸਾਨ ਸੰਘਰਸ਼ ਕਮੇਟੀ' ਪੰਜਾਬ ਦੀ ਅਹਿਮ ਮੀਟਿੰਗ ਨੇੜਲੇ ਪਿੰਡ ਖੁਖਰੈਣ ਵਿਖੇ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਹੇਠ ਹੋਈ | ਜਿਸ ਵਿਚ ਬੇਟ ਇਲਾਕੇ ਦੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਜਿਸ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਘਨੱਈਆ ਜੀ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ

ਫਗਵਾੜਾ, 15 ਮਈ (ਅਸ਼ੋਕ ਕੁਮਾਰ ਵਾਲੀਆ)-ਜੇਠ ਦੀ ਸੰਗਰਾਂਦ ਸਬੰਧੀ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਚਾਹਲ ਨਗਰ ਫਗਵਾੜਾ ਵਿਖੇ ਸਾਮ 4 ਵਜੇ ਤੋਂ ਰਾਤ 9 ਵਜੇ ਤੱਕ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਇਕਬਾਲ ਸਿੰਘ ...

ਪੂਰੀ ਖ਼ਬਰ »

ਕਰਾਇਸਟ ਕਿੰਗ ਕਾਨਵੈਂਟ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਕਪੂਰਥਲਾ, 15 ਮਈ (ਵਿ.ਪ੍ਰ.)-ਕਰਾਇਸਟ ਕਿੰਗ ਕਾਨਵੈਂਟ ਸਕੂਲ ਕਪੂਰਥਲਾ ਦਾ ਆਈ.ਸੀ.ਐਸ.ਈ. ਬੋਰਡ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਪਿ੍ੰਸੀਪਲ ਸਿਸਟਰ ਐਨਸੀ ਜੋਸ ਡੀ.ਐਮ. ਨੇ ਦੱਸਿਆ ਕਿ ਮੈਡੀਕਲ ਵਿਚ ਅਰਸ਼ਦੀਪ ਕੌਰ ਨੇ 91 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ...

ਪੂਰੀ ਖ਼ਬਰ »

ਪੈਸੇ ਤੁਰੰਤ ਜਾਰੀ ਨਾ ਕੀਤੇ ਤਾਂ ਮਿਡ-ਡੇ-ਮੀਲ ਸਕੀਮ ਬੰਦ ਕੀਤੀ ਜਾਵੇਗੀ-ਕੋਹਲੀ

ਸੁਲਤਾਨਪੁਰ ਲੋਧੀ, 15 ਮਈ (ਥਿੰਦ, ਹੈਪੀ)-ਮਾਸਟਰ ਕੇਡਰ ਯੂਨੀਅਨ ਦੀ ਹੰਗਾਮੀ ਮੀਟਿੰਗ ਸਥਾਨਕ ਨਿਰਮਲ ਕੁਟੀਆ ਵਿਖੇ ਸਰਪ੍ਰਸਤ ਸੁਖਦੇਵ ਸਿੰਘ ਸੰਧੂ ਤੇ ਪ੍ਰਧਾਨ ਨਰੇਸ਼ ਕੋਹਲੀ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਹਾਜ਼ਰ ਅਧਿਆਪਕਾਂ ਨੇ ਮੌਜੂਦਾ ਸਮੇਂ ਦੌਰਾਨ ਆ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਜਗਜੀਤਪੁਰ ਵਿਖੇ ਧਾਰਮਿਕ ਸਮਾਗਮ

ਖਲਵਾੜਾ, 15 ਮਈ (ਮਨਦੀਪ ਸਿੰਘ ਸੰਧੂ)-ਗੁਰਦੁਆਰਾ ਸ਼ਹੀਦ ਸਿੰਘਾਂ ਜਗਜੀਤਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਐਸ.ਡੀ. ਪਬਲਿਕ ਸਕੂਲ ਨਡਾਲਾ ਦਾ ਨਤੀਜਾ ਰਿਹਾ ਸ਼ਾਨਦਾਰ

ਨਡਾਲਾ, 15 ਮਈ (ਮਾਨ)-ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਐਮ.ਡੀ. ਮਾਸਟਰ ਬਲਦੇਵ ਰਾਜ, ਮੈਡਮ ਨਰੇਸ਼ ਸ਼ਰਮਾ ਤੇ ਪਿ੍ੰਸੀਪਲ ਨਰਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ...

ਪੂਰੀ ਖ਼ਬਰ »

ਸਾਈਕਲ 'ਤੇ ਹੈਰਾਨਕੁੰਨ ਕਰਤੱਵ ਦਿਖਾ ਕੇ ਲੋਕਾਂ ਦਾ ਮੰਨੋਰੰਜਨ ਕਰਦਾ ਹੈ ਰਾਮਪਾਲ

ਜਲੰਧਰ, 15 ਮਈ (ਹਰਵਿੰਦਰ ਸਿੰਘ ਫੁੱਲ)-ਅਜੌਕੇ ਦੌਰ 'ਚ ਮੰਨੋਰੰਜਨ ਦੇ ਕਈ ਤਰ੍ਹਾਂ ਦੇ ਸਾਧਨ ਆ ਗਏ ਹਨ, ਪਰ ਪੁਰਾਣੇ ਸਮਿਆਂ 'ਚ ਸਾਈਕਲ 'ਤੇ ਹੈਰਾਨਕੁੰਨ ਕਰਤੱਵ ਕਰ ਕੇ ਲੋਕਾਂ ਦਾ ਮਨੰਰੋਜਨ ਕਰਨਾ ਵੀ ਇਕ ਬਹੁਤ ਵੱਡੀ ਕਲਾ ਮੰਨੀ ਜਾਂਦੀ ਸੀ | ਅਜਿਹਾ ਹੀ ਕਲਾਕਾਰ ਰਾਮਪਾਲ ...

ਪੂਰੀ ਖ਼ਬਰ »

ਖ਼ੁਸ਼ਹਾਲੀ ਦੇ ਰਾਖੇ ਸਰਕਾਰ ਵਲੋਂ ਦਿੱਤੇ ਕਾਰਜ ਨੂੰ ਸਮਰਪਣ ਦੀ ਭਾਵਨਾ ਨਾਲ ਨਿਭਾਉਣ-ਕਰਨਲ ਗਰੇਵਾਲ

ਕਪੂਰਥਲਾ, 15 ਮਈ (ਵਿ.ਪ੍ਰ.)-ਖ਼ੁਸ਼ਹਾਲੀ ਦੇ ਰਾਖਿਆਂ ਨੂੰ ਸਰਕਾਰ ਵਲੋਂ ਦਿੱਤੇ ਗਏ ਕਾਰਜ ਨੂੰ ਸਮਰਪਣ ਦੀ ਭਾਵਨਾ ਨਾਲ ਨਿਭਾਉਣਾ ਚਾਹੀਦਾ ਹੈ | ਇਹ ਸ਼ਬਦ ਉਪ ਜ਼ਿਲ੍ਹਾ ਮੁਖੀ ਕਰਨਲ ਐਮ.ਐਸ. ਗਰੇਵਾਲ ਨੇ ਖ਼ੁਸ਼ਹਾਲੀ ਦੇ ਰਾਖਿਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX