ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਵਿਸ਼ਵ ਪੱਧਰੀ ਦਰਜਾ ਦਿਵਾਉਣ ਦੀ ਅਗਸਤ ਤੋਂ ਹੋਵੇਗੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 21 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਵਿਸ਼ਵ ਪੱਧਰੀ ਦਰਜਾ ਦਿਵਾਉਣ ਦੀ ਪ੍ਰਕਿਰਿਆ ਇਸੇ ਸਾਲ ਅਗਸਤ ਮਹੀਨੇ ਤੋਂ ਸ਼ੁਰੂ ਕੀਤੀ ਜਾਏਗੀ ਜਿਸ ਤਹਿਤ ਸਟੇਸ਼ਨ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਏਗਾ ਅਤੇ ਹਵਾਈ ਅੱਡੇ ਵਰਗੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਕਮੇਟੀ ਦੇ ਦੌਰੇ ਨੂੰ ਲੈ ਕੇ 10 ਦਿਨਾਂ ਤੋਂ ਜੁਟੇ ਰਹੇ ਅਧਿਕਾਰੀ

ਚੰਡੀਗੜ੍ਹ, 21 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵਲੋਂ ਅੱਜ ਕੀਤੇ ਜਾਣ ਵਾਲੇ ਦੌਰੇ ਨੂੰ ਲੈ ਕੇ ਅਧਿਕਾਰੀਆਂ ਵੱਲੋਂ ਕਰੀਬ ਦਸ ਦਿਨਾਂ ਤੋਂ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਜਿਸ ਤਹਿਤ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਚੋਰੀ ਦੇ ਦੋ ਮਾਮਲੇ ਦਰਜ

ਚੰਡੀਗੜ੍ਹ, 21 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਸ਼ਹਿਰ 'ਚ ਚੋਰੀ ਦੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ 45 ਦੀ ਰਹਿਣ ਵਾਲੀ ਸਲੋਚਨਾ ਸ਼ਰਮਾ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਆਟੋ ਸਵਾਰ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਹਰ ਦਿਨ ਹੋਵੇਗੀ ਅਦਾਲਤੀ ਸੁਣਵਾਈ

ਚੰਡੀਗੜ੍ਹ, 21 ਮਈ (ਰਣਜੀਤ ਸਿੰਘ/ਜਾਗੋਵਾਲ)- ਸੈਕਟਰ 53 'ਚ ਆਟੋ ਸਵਾਰ ਲੜਕੀ ਨਾਲ ਹੋਏ ਜਬਰ ਜਨਾਹ ਦੇ ਮਾਮਲੇ 'ਚ ਅਦਾਲਤ ਦਾ ਫ਼ੈਸਲਾ ਜਲਦ ਆ ਸਕਦਾ ਹੈ | ਇਸ ਮਾਮਲੇ ਵਿਚ ਹੁਣ ਹਰ ਦਿਨ ਸੁਣਵਾਈ ਸ਼ੁਰੂ ਹੋ ਗਈ ਹੈ | ਅੱਜ ਇਸ ਮਾਮਲੇ 'ਚ ਨਾਇਬ ਤਹਿਸੀਲਦਾਰ ਸੁਰੇਸ਼ ਕੁਮਾਰ ਦੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 21 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਲੁਧਿਆਣਾ ਦੇ ਰਹਿਣ ਵਾਲੇ ਅਮਨਦੀਪ ਸਿੰਘ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਸਟੇਸ਼ਨ ...

ਪੂਰੀ ਖ਼ਬਰ »

ਕਿਤਾਬਾਂ ਦੇ ਸਟੋਰ 'ਚ ਚੋਰੀ ਕਰਨ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 21 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਕਿਤਾਬਾਂ ਦੀਆਂ ਜਿਲਦਾਂ ਚੜ੍ਹਾਉਣ ਵਾਲੇ ਸਟੋਰ ਵਿਚ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਖੁੱਡਾ ਲਹੌਰਾ ਦੇ ਰਹਿਣ ਵਾਲੇ ਜਤਿਨ ਵਜੋਂ ਹੋਈ ਹੈ | ਮਿਲੀ ...

ਪੂਰੀ ਖ਼ਬਰ »

-ਮਾਮਲਾ ਜੱਜ ਪੇਪਰ ਲੀਕ ਦਾ-

ਹਾਈਕੋਰਟ ਦੀ ਝਾੜ ਉਪਰੰਤ ਹੇਠਲੀ ਅਦਾਲਤ ਦੇ ਹੁਕਮ ਨੂੰ ਦਿੱਤੀ ਚੁਣੌਤੀ

ਚੰਡੀਗੜ੍ਹ, 21 ਮਈ (ਸੁਰਜੀਤ ਸਿੰਘ ਸੱਤੀ)- ਐਚ.ਸੀ.ਐਸ. (ਜੁਡੀਸ਼ੀਅਲ) ਦੀ ਮੁੱਢਲੀ ਪ੍ਰੀਖਿਆ ਦਾ ਪਰਚਾ ਲੀਕ ਹੋਣ ਦੇ ਕੇਸ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਰਿਕਰੂਟਮੈਂਟ ਅਹੁਦੇ ਤੋਂ ਮੁਅੱਤਲ ਹੋ ਚੁੱਕੇ ਡਾਕਟਰ ਬਲਵਿੰਦਰ ਸ਼ਰਮਾ ਨੂੰ ਗਵਾਹਾਂ ...

ਪੂਰੀ ਖ਼ਬਰ »

-ਮਾਮਲਾ ਖੰਡ ਮਿਲ 'ਤੇ ਪਰਚਾ ਦਰਜ ਨਾ ਕਰਨ ਦਾ-

'ਆਪ' ਨੇ ਡੀ.ਜੀ.ਪੀ ਨੂੰ ਭੇਜੀ ਸ਼ਿਕਾਇਤ

ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ)- ਚੱਢਾ ਸ਼ੂਗਰ ਮਿਲ ਕੀੜੀ ਅਫਗਾਨਾ ਵਲੋਂ ਬਿਆਸ ਦਰਿਆ ਵਿਚ ਸੁੱਟੇ ਪਦਾਰਥ ਕਾਰਨ ਹੋਈ ਅਣਗਿਣਤ ਮੱਛੀਆਂ ਅਤੇ ਹੋਰ ਜੀਵਾਂ ਦੀ ਮੌਤ ਮਗਰੋਂ ਪੰਜਾਬ ਪੁਲਿਸ ਵਲੋਂ ਹੁਣ ਤੱਕ ਕੋਈ ਵੀ ਐਫ.ਆਈ.ਆਰ ਦਰਜ ਨਾ ਕਰਨ 'ਤੇ 'ਆਪ' ਦੇ ਸੂਬਾ ਜਨਰਲ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਪੰਜਾਬੀ ਮਾਂ ਬੋਲੀ 'ਚ ਬਹਾਲੀ ਲਈ ਪੰਜਾਬ ਦੇ 117 ਵਿਧਾਇਕਾਂ ਤੋਂ ਪੱਤਰ ਲਿਖਵਾ ਕੇ ਗ੍ਰਹਿ ਮੰਤਰੀ ਨੂੰ ਭੇਜੇ ਜਾਣਗੇ

ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ)- ਚੰਡੀਗੜ੍ਹ ਵਿਚ ਪੰਜਾਬੀ ਮਾਂ ਬੋਲੀ ਨੂੰ ਬਣਦੀ ਥਾਂ ਦਿਵਾਉਣ ਲਈ ਸੰਘਰਸ਼ਸ਼ੀਲ 'ਚੰਡੀਗੜ੍ਹ ਪੰਜਾਬੀ ਮੰਚ' ਨੇ ਜਿੱਥੇ ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਨੂੰ ਘੇਰਨਾ ਦਾ ਫ਼ੈਸਲਾ ਲਿਆ ਹੈ, ਉੱਥੇ ...

ਪੂਰੀ ਖ਼ਬਰ »

ਮੋਦੀ ਸਰਕਾਰ ਨੂੰ ਜਨਤਾ ਦੀ ਨਹੀਂ ਅੰਬਾਨੀਆਂ ਦੀਆਂ ਤੇਲ ਕੰਪਨੀਆਂ ਦੀ ਫ਼ਿਕਰ -ਆਪ

ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਨੇ ਡੀਜ਼ਲ-ਪੈਟਰੋਲ ਦੀਆਂ ਹਰ ਰੋਜ਼ ਲਗਾਤਾਰ ਵੱਧ ਰਹੀਆਂ ਕੀਮਤਾਂ ਦਾ ਸਖ਼ਤ ਵਿਰੋਧ ਕਰਦੇ ਹੋਏ ਨਰਿੰਦਰ ਮੋਦੀ ਸਰਕਾਰ ਨੂੰ ਜਨ ਵਿਰੋਧੀ ਅਤੇ ਦੇਸ਼ ਵਿਰੋਧੀ ਸਰਕਾਰ ਕਰਾਰ ਦਿੱਤਾ ਹੈ¢ ਸੂਬਾ ਸਹਿ ਪ੍ਰਧਾਨ ...

ਪੂਰੀ ਖ਼ਬਰ »

ਪਟਵਾਰੀ ਵੱਢੀ ਲੈਂਦਾ ਕਾਬੂ

ਚੰਡੀਗੜ੍ਹ, 21 ਮਈ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਕਿਲਾ ਹਕੀਮਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਨੰੂ 15,000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ...

ਪੂਰੀ ਖ਼ਬਰ »

ਜਰਮਨੀ ਐਜੂਕੇਸ਼ਨ ਐਕਸਪੋ ਅੱਜ ਚੰਡੀਗੜ੍ਹ ਤੇ ਕੱਲ੍ਹ ਨੂੰ ਜਲੰਧਰ 'ਚ

ਹੁਸ਼ਿਆਰਪੁਰ, 21 ਮਈ (ਅ.ਬ.)-ਡਬਲਯੂ.ਡੀ. ਇੰਮੀਗੇ੍ਰਸ਼ਨ ਕੰਸਲਟੈਂਟ ਤੇ ਯੂਰਪ ਐਜੂਕੇਸ਼ਨ ਪ੍ਰੋਵਾਈਡਰ ਵਲੋਂ ਜਰਮਨੀ ਐਜੂਕੇਸ਼ਨ ਐਕਸਪੋ 22 ਮਈ ਨੂੰ ਚੰਡੀਗੜ੍ਹ ਹੋਟਲ ਪਾਰਕ ਗ੍ਰੈਂਡ ਤੇ 23 ਮਈ ਨੂੰ ਜਲੰਧਰ ਦੇ ਮਾਇਆ ਹੋਟਲ 'ਚ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਵਿਲੀਅਮ ...

ਪੂਰੀ ਖ਼ਬਰ »

ਸਾਬਕਾ ਕੇਂਦਰੀ ਵਿੱਤ ਮੰਤਰੀ ਯੰਸ਼ਵੰਤ ਸਿਨ੍ਹਾ ਅਤੇ ਐਮ.ਪੀ. ਸ਼ਤਰੂਘਨ ਸਿਨ੍ਹਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 21 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਰਾਸ਼ਟਰੀ ਮੰਚ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਵਿੱਤ ਮੰਤਰੀ ਯਸ਼ਵੰਤ ਸਿਨ੍ਹਾ ਤੇ ਭਾਜਪਾ ਦੇ ਲੋਕ ਸਭਾ ਮੈਂਬਰ ਸ਼ਤਰੂਘਨ ਸਿਨ੍ਹਾ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ...

ਪੂਰੀ ਖ਼ਬਰ »

100 ਤੋਂ ਜ਼ਿਆਦਾ ਏਜੰਡੇ ਅਧਵਾਟੇ ਰੁਕੇ

ਚੰਡੀਗੜ੍ਹ, 21 ਮਈ (ਆਰ.ਐਸ.ਲਿਬਰੇਟ)- ਨਗਰ ਨਿਗਮ ਦਾ ਅਣ ਵਿਉਂਤਿਆ ਵਿੱਤੀ ਪ੍ਰਬੰਧ ਦਿਨ ਬਦਿਨ ਜਗਜਾਹਿਰ ਹੋ ਰਿਹਾ ਹੈ | ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਵਿਕਾਸ ਦੇ 100 ਤੋਂ ਜ਼ਿਆਦਾ ਏਜੰਡੇ ਪੈਸੇ ਦੀ ਘਾਟ ਕਾਰਨ ਅਧਵਾਟੇ ਰੋਕਣੇ ਪੈ ਗਏ ਹਨ | ਨਗਰ ਨਿਗਮ ਵਿਭਾਗ ਬੀ.ਐਾਡ ਆਰ ...

ਪੂਰੀ ਖ਼ਬਰ »

ਮੇਅਰ ਨੇ ਸੈਕਟਰ 15-ਸੀ 'ਚ ਓਪਨ ਏਅਰ ਜਿੰਮ ਦਾ ਕੀਤਾ ਉਦਘਾਟਨ

ਚੰਡੀਗੜ੍ਹ, 21 ਮਈ (ਆਰ.ਐਸ.ਲਿਬਰੇਟ)- ਅੱਜ ਸ੍ਰੀ ਦਵੇਸ਼ ਮੌਦਗਿਲ ਮੇਅਰ ਨਗਰ ਨਿਗਮ ਨੇ ਸੈਕਟਰ 15-ਸੀ ਦੇ ਪਾਮ ਗਾਰਡਨ ਵਿਚ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ | ਇਸ ਮੌਕੇ ਇਲਾਕਾ ਕੌਾਸਲਰ ਰਾਜ ਬਾਲ ਮਲਿਕ ਏਰੀਆ ਕੌਾਸਲਰ ਸਹਿਤ ਸਬੰਧਤ ਅਧਿਕਾਰੀ ਅਤੇ ਖੇਤਰ ਦੇ ਪ੍ਰਮੁੱਖ ...

ਪੂਰੀ ਖ਼ਬਰ »

ਸੈਕੰਡਰੀ ਪ੍ਰੀਖਿਆ ਦਾ ਨਤੀਜਾ- ਕੁੜੀਆਂ ਨੇ ਮਾਰੀ ਬਾਜ਼ੀ

ਚੰਡੀਗੜ੍ਹ, 21 ਮਈ (ਐਨ.ਐਸ. ਪਰਵਾਨਾ)-ਹਰਿਆਣਾ ਸਕੂਲ ਸਿੱਖਿਆ ਬੋਰਡ ਦੀ ਮਾਰਚ, 2018 ਦੀ ਸੈਕੰਡਰੀ ਪ੍ਰੀਖਿਆ ਦਾ ਨਤੀਜਾ 51.15 ਫੀਸਦੀ ਅਤੇ ਨਿੱਜੀ ਪ੍ਰੀਖਿਆਰਥੀਆਂ ਦਾ ਨਤੀਜਾ 66.72 ਫੀਸਦੀ ਰਿਹਾ ਹੈ | ਲੜਕੀਆਂ ਨੇ 55.34 ਫੀਸਦੀ ਨੰਬਰ ਲੈ ਕੇ ਲੜਕਿਆਂ ਤੋਂ ਬਾਜ਼ੀ ਮਾਰੀ, ਜਿਨ੍ਹਾਂ ...

ਪੂਰੀ ਖ਼ਬਰ »

113 ਕਾਲਜਾਂ ਲਈ 1.9 ਕਰੋੜ ਰੁਪਏ ਜਾਰੀ

ਚੰਡੀਗੜ੍ਹ, 21 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਿੱਖਿਆ ਵਿਭਾਗ ਨੇ ਰਾਜ ਦੇ 113 ਕਾਲਜਾਂ ਵਿਚ ਲੈਬਾਂ ਦੇ ਵਿਕਾਸ ਲਈ 1.9 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜ ਸਰਕਾਰ ਨੇ ਹਰਿਆਣਾ ਦੇ ...

ਪੂਰੀ ਖ਼ਬਰ »

ਸੈਕਟਰ 20 'ਚ ਮਿਲੀ ਲੜਕੇ ਦੀ ਲਾਸ਼

ਚੰਡੀਗੜ੍ਹ, 21 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 20 ਡੀ 'ਚ ਪੈਂਦੇ ਸਰਕਾਰੀ ਸਕੂਲ ਦੀ ਬਾਹਰੀ ਦੀਵਾਰ ਨੇੜੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ | ਲੜਕੇ ਦੇ ਪੇਟ ਵਿਚ ਗੋਲੀ ਲੱਗੀ ਹੋਈ ਮਿਲੀ ਹੈ | ਪੁਲਿਸ ਦੀ ਸ਼ੁਰੂਆਤੀ ਜਾਂਚ ਵਿਚ ਲੜਕੇ ਦੀ ਪਛਾਣ ਸੰਗਰੂਰ ਦੇ ...

ਪੂਰੀ ਖ਼ਬਰ »

ਠੇਕੇਦਾਰਾਂ ਨੇ ਨਿਗਮ ਚੀਫ਼ ਇੰਜੀਨੀਅਰ ਦੇ ਦਫ਼ਤਰ ਦਾ ਕੀਤਾ ਘਿਰਾਓ

ਚੰਡੀਗੜ੍ਹ, 21 ਮਈ (ਆਰ.ਐਸ.ਲਿਬਰੇਟ)- ਅੱਜ ਨਗਰ ਨਿਗਮ ਵਲੋਂ ਬਕਾਏ ਰੋਕਣ 'ਤੇ ਠੇਕੇਦਾਰਾਂ ਨੇ ਚੀਫ਼ ਇੰਜੀਨੀਅਰ ਦੇ ਦਫ਼ਤਰ ਦਾ ਘਿਰਾਓ ਕੀਤਾ | ਬੀਤੇ ਦੋ ਕੁ ਹਫ਼ਤਿਆਂ ਤੋਂ ਬਕਾਏ ਰੁਕਣ ਕਾਰਨ ਨਗਰ ਨਿਗਮ ਦੇ ਸਮੂਹ ਠੇਕੇਦਾਰਾਂ ਨੇ ਆਪਣੇ ਕੰਮ ਬੰਦ ਕੀਤੇ ਹੋਏ | 20 ਮਈ ਤੱਕ ...

ਪੂਰੀ ਖ਼ਬਰ »

ਪੇਟ ਵਿਚ ਲੱਗੀ ਗੋਲੀ ਕਾਰਨ ਹੋਈ ਮੌਤ
ਸੈਕਟਰ 20 'ਚ ਮਿਲੀ ਲੜਕੇ ਦੀ ਲਾਸ਼

ਚੰਡੀਗੜ੍ਹ, 21 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 20 ਡੀ 'ਚ ਪੈਂਦੇ ਸਰਕਾਰੀ ਸਕੂਲ ਦੀ ਬਾਹਰੀ ਦੀਵਾਰ ਨੇੜੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ | ਲੜਕੇ ਦੇ ਪੇਟ ਵਿਚ ਗੋਲੀ ਲੱਗੀ ਹੋਈ ਮਿਲੀ ਹੈ | ਪੁਲਿਸ ਦੀ ਸ਼ੁਰੂਆਤੀ ਜਾਂਚ ਵਿਚ ਲੜਕੇ ਦੀ ਪਛਾਣ ਸੰਗਰੂਰ ਦੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਸਿੱਖਿਆ ਮੇਲਾ ਅੱਜ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਚੰਡੀਗੜ੍ਹ ਵਿਚ ਸਿੱਖਿਆ ਮੇਲਾ ਕੱਲ੍ਹ 22 ਮਈ ਨੂੰ ਲੱਗਣ ਜਾ ਰਿਹਾ ਹੈ ਜਿਸ ਦੌਰਾਨ ਵਿਦਿਆਰਥੀਆਂ ਨੂੰ ਜਰਮਨੀ ਜਾ ਕੇ ਸਿੱਖਿਆ ਪ੍ਰਾਪਤ ਕਰਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ | ਇਸ ਸਬੰਧੀ ਅੱਜ ਚੰਡੀਗੜ੍ਹ ਪੈੱ੍ਰਸ ਕਲੱਬ ਵਿਖੇ ...

ਪੂਰੀ ਖ਼ਬਰ »

ਬਜਾਜ ਫਾਈਨੈਂਸ 'ਫਿੱਟ ਫਾਰ ਲਾਈਫ਼ ਫੇਸਟ' ਦੇ ਹੇਠ ਦੇ ਰਿਹੈ ਕਿਸ਼ਤਾਂ ਦੀ ਸਹੂਲਤ

ਚੰਡੀਗੜ੍ਹ, 21 ਮਈ (ਅ. ਬ.)-ਬਜਾਜ ਫਾਈਨੈਂਸ ਨੇ ਆਪਣੇ ਗਾਹਕਾਂ ਦੇ ਲਈ 'ਫਿੱਟ ਫਾਰ ਲਾਈਫ਼ ਫੇਸਟ' ਦੇ ਹੇਠ ਬਿਨਾਂ ਕਿਸੇ ਕੀਤਮ ਦੇ (ਈ. ਐਮ. ਆਈ.) ਕਿਸ਼ਤਾਂ ਦਾ ਵਿਕਲਪ ਪ੍ਰਦਾਨ ਕਰਵਾ ਰਿਹਾ ਹੈ | ਇਸ ਅਭਿਆਨ ਹੇਠ ਗਾਹਕ ਸਾਈਕਲ, ਸਪਾ ਟ੍ਰੀਟਮੈਂਟ, ਜਿਮ ਮੈਂਬਰਸ਼ਿਪ, ਫਿਟਨੈੱਸ ...

ਪੂਰੀ ਖ਼ਬਰ »

ਰਿਸ਼ਵਤ ਮਾਮਲੇ 'ਚ ਮਿਲਖ ਵਿਭਾਗ ਦਾ ਸੁਪਰੀਟੈਂਡੈਂਟ ਦੋਸ਼ੀ ਕਰਾਰ

ਚੰਡੀਗੜ੍ਹ, 21 ਮਈ (ਰਣਜੀਤ ਸਿੰਘ/ਜਾਗੋਵਾਲ)- ਕਰੀਬ 7 ਸਾਲ ਪੁਰਾਣੇ ਰਿਸ਼ਵਤ ਲੈਣ ਦੇ ਮਾਮਲੇ 'ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਅੱਜ ਮਿਲਖ ਵਿਭਾਗ ਦੇ ਸਾਬਕਾ ਸੁਪਰੀਟੈਂਡੈਂਟ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ | ਅਦਾਲਤ ਨੇ ਸੁਪਰੀਟੈਂਡੈਂਟ ਮਾਹਲ ਚੰਦ ਸਮੇਤ ਇਕ ਹੋਰ ...

ਪੂਰੀ ਖ਼ਬਰ »

5 ਹਜ਼ਾਰ ਆਂਗਣਵਾੜੀ ਵਰਕਰਾਂ ਦਾ ਪੈਦਲ ਮਾਰਚ 30 ਨੂੰ ਪਹੁੰਚੇਗਾ ਚੰਡੀਗੜ੍ਹ-ਕਾਮਰੇਡ ਰਘੂਨਾਥ

ਐੱਸ. ਏ. ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)-ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਆਰੰਭ ਕੀਤੇ ਗਏ ਸੰਘਰਸ਼ ਦਾ ਸਮਰਥਨ ਕਰਦੇ ਹੋਏ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੂਨਾਥ ਨੇ ਦੱਸਿਆ ਕਿ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ...

ਪੂਰੀ ਖ਼ਬਰ »

ਐਮ. ਆਈ. ਜੀ. (ਸੁਪਰ) ਫਲੈਟਸ ਵੈੱਲਫੇਅਰ ਸੁਸਾਇਟੀ ਦੀ ਨਵੀਂ ਕਮੇਟੀ ਦਾ ਗਠਨ

ਐੱਸ. ਏ. ਐੱਸ. ਨਗਰ, 21 ਮਈ (ਬੈਨੀਪਾਲ)-ਸਥਾਨਕ ਸੈਕਟਰ 65 ਦੀ ਐਮ. ਆਈ. ਜੀ. (ਸੁਪਰ) ਫਲੈਟਸ ਵਾਸੀਆਂ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਨਵੀਂ ਕਮੇਟੀ ਜੀ. ਪੀ. ਸਿੰਘ ਦੀ ਪ੍ਰਧਾਨਗੀ ਹੇਠ ਗਠਿਤ ਕੀਤੀ ਗਈ, ਜਿਸ ਵਿਚ ਹਰਨੇਕ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ ਮੀਤ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 'ਦਿੱਲੀ ਫ਼ਤਹਿ ਦਿਵਸ' ਨੂੰ ਸਮਰਪਿਤ ਕੀਰਤਨ ਦਰਬਾਰ

ਐੱਸ. ਏ. ਐੱਸ. ਨਗਰ, 21 ਮਈ (ਨਰਿੰਦਰ ਸਿੰਘ ਝਾਂਮਪੁਰ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 1783 ਈ: ਵਿਚ ਭਾਈ ਜੱਸਾ ਸਿੰਘ ਰਾਮਗੜ੍ਹੀਆ ਅਤੇ ਭਾਈ ਬਘੇਲ ਸਿੰਘ ਦੀ ਅਗਵਾਈ ਹੇਠ ਸਿੱਖਾਂ ਵਲੋਂ ਦਿੱਲੀ ਫ਼ਤਿਹ ਕਰਨ ਦੀ ਯਾਦ ਵਿਚ 'ਦਿੱਲੀ ...

ਪੂਰੀ ਖ਼ਬਰ »

-ਬਹੁਚਰਚਿਤ ਭੋਲਾ ਡਰੱਗ ਮਾਮਲਾ-

ਸੀ. ਬੀ. ਆਈ. ਅਦਾਲਤ ਨੇ ਸਚਿਨ ਸਰਦਾਨਾ ਦੀ ਜ਼ਮਾਨਤ ਦੀ ਅਰਜ਼ੀ ਕੀਤੀ ਖ਼ਾਰਜ

ਐੱਸ. ਏ. ਐੱਸ. ਨਗਰ, 21 ਮਈ (ਜਸਬੀਰ ਸਿੰਘ ਜੱਸੀ)-6 ਹਜ਼ਾਰ ਕਰੋੜ ਦੇ ਭੋਲਾ ਡਰੱਗਜ਼ ਮਾਮਲੇ 'ਚ ਇਨਫੋਰਸਮੈਂਟ ਡਿਪਾਰਟਮੈਂਟ (ਈ. ਡੀ.) ਵਲੋਂ ਵੱਖਰੇ ਤੌਰ 'ਤੇ ਦਰਜ ਕੀਤੇ ਮਨੀ ਲਾਂਡਰਿੰਗ ਮਾਮਲੇ 'ਚ ਗਿ੍ਫ਼ਤਾਰ ਕੀਤੇ ਸਚਿਨ ਸਰਦਾਨਾ ਵਲੋਂ ਆਪਣੇ ਵਕੀਲ ਰਾਹੀਂ ਸੀ. ਬੀ. ਆਈ. ਦੀ ...

ਪੂਰੀ ਖ਼ਬਰ »

ਸੈਕਟਰ 68 ਤੇ 69 ਵਾਸੀਆਂ ਵਲੋਂ ਕੌਾਸਲਰਾਂ ਦੀ ਅਗਵਾਈ 'ਚ ਗਮਾਡਾ ਦਫ਼ਤਰ ਅੱਗੇ ਰੋਸ ਧਰਨਾ

ਐੱਸ. ਏ. ਐੱਸ. ਨਗਰ, 21 ਮਈ (ਨਰਿੰਦਰ ਸਿੰਘ ਝਾਂਮਪੁਰ)-ਕੌਾਸਲਰ ਬੌਬੀ ਕੰਬੋਜ, ਸਤਵੀਰ ਸਿੰਘ ਧਨੋਆ ਅਤੇ ਜਸਬੀਰ ਕੌਰ ਅੱਤਲੀ ਦੀ ਅਗਵਾਈ ਵਿਚ ਰੈਜੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ ਸੈਕਟਰ 68 ਤੇ 69 ਵਲੋਂ ਸੀ. ਏ. ਗਮਾਡਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਐਕਸੀਅਨ ਬਜਰੰਗ ਲਾਲ ਸਿੰਗਲਾ ਨੇ ਵਾਅਦਾ ਮੁਆਫ਼ ਗਵਾਹ ਬਣਨ ਦੀ ਅਰਜ਼ੀ ਕੀਤੀ ਦਾਇਰ

ਐੱਸ. ਏ. ਐੱਸ. ਨਗਰ, 21 ਮਈ (ਜਸਬੀਰ ਸਿੰਘ ਜੱਸੀ)-ਸਿੰਚਾਈ ਵਿਭਾਗ ਦੇ ਇੰਜੀਨੀਅਰਾਂ ਅਤੇ ਠੇਕੇਦਾਰ ਿਖ਼ਲਾਫ਼ ਭਿ੍ਸ਼ਟਾਚਾਰ ਅਤੇ ਧੋਖਾਧੜੀ ਦੀਆਂ ਧਾਰਾਵਾਂ ਦੇ ਤਹਿਤ ਵਿਜੀਲੈਂਸ ਵਲੋਂ ਦਰਜ ਕੇਸ 'ਚ ਸਿੰਚਾਈ ਵਿਭਾਗ ਦੇ ਐਕਸੀਅਨ ਬਜਰੰਗ ਲਾਲ ਸਿੰਗਲਾ ਵਲੋਂ ਵਾਅਦਾ ...

ਪੂਰੀ ਖ਼ਬਰ »

ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਜਾ ਰਹੇ ਹੋਮਗਾਰਡ ਦੇ ਜਵਾਨਾਂ ਨੂੰ ਚੰਡੀਗੜ੍ਹ ਹੱਦ 'ਤੇ ਰੋਕਿਆ

ਪੰਚਕੂਲਾ, 21 ਮਈ (ਕਪਿਲ)-ਆਪਣੀਆਂ ਮੰਗਾਂ ਨੂੰ ਲੈ ਕੇ 48 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਉੱਤੇ ਬੈਠੇ ਹੋਮਗਾਰਡ ਦੇ ਜਵਾਨ ਅੱਜ ਫਿਰ ਆਪਣੀ ਆਵਾਜ ਬੁਲੰਦ ਕਰਦੇ ਹੋਏ ਸੜਕਾਂ ਉੱਤੇ ਉਤਰੇ | ਧਰਨਾ ਥਾਂ ਤੋਂ ਲਗਾਤਾਰ ਪ੍ਰਦਰਸ਼ਨ ਕਰਦੇ ਹੋਏ ਲਗਪਗ 600 ਹੋਮਗਾਰਡ ਜਵਾਨ ਆਪਣੀਆਂ ਮੰਗਾਂ ਮੁੱਖ ਮੰਤਰੀ ਤੱਕ ਪਹੁੰਚਾਉਣ ਲਈ ਚੰਡੀਗੜ੍ਹ ਸਥਿਤ ਹਰਿਆਣਾ ਦੇ ਮੁੱਖ ਮੰਤਰੀ ਦੇ ਨਿਵਾਸ ਦੇ ਘਿਰਾਓ ਲਈ ਨਿਕਲੇ, ਪਰ ਪੰਚਕੂਲਾ-ਚੰਡੀਗੜ੍ਹ ਹੱਦ ਉੱਤੇ ਤਾਇਨਾਤ ਭਾਰੀ ਪੁਲਿਸ ਫੋਰਸ ਨੇ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਲਿਆ | ਪ੍ਰਦਰਸ਼ਨ ਕਰ ਰਹੇ ਹੋਮਗਾਰਡ ਜਵਾਨਾਂ ਨੇ ਚੰਡੀਗੜ੍ਹ ਜਾਣ ਲਈ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ | ਇਸ ਦੌਰਾਨ ਪੁਲਿਸ ਵਲੋਂ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ | ਇਸ ਦੌਰਾਨ ਕਈ ਹੋਮਗਾਰਡ ਦੇ ਜਵਾਨ ਜ਼ਖ਼ਮੀ ਵੀ ਹੋ ਗਏ | ਇਸ ਤੋਂ ਇਲਾਵਾ ਇਸ ਝੜਪ ਦੌਰਾਨ ਹੋਮਗਾਰਡ ਜਵਾਨਾਂ ਨੇ ਵੀ ਪੁਲਿਸ ਕਰਮਚਾਰੀਆਂ 'ਤੇ ਪਥਰਾਓ ਕੀਤਾ, ਜਿਸ ਕਾਰਨ ਕਈ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ | ਜ਼ਿਕਰਯੋਗ ਹੈ ਕਿ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਹ ਜਵਾਨ ਪ੍ਰਦਰਸ਼ਨ ਕਰ ਰਹੇ ਹਨ | ਇਨ੍ਹਾਂ ਦੀਆਂ ਮੰਗਾਂ ਵਿਚ 365 ਦਿਨ ਕੰਮ ਦੇਣਾ ਅਤੇ ਹਟਾਏ ਗਏ ਹੋਮਗਾਰਡ ਜਵਾਨਾਂ ਨੂੰ ਦੁਬਾਰਾ ਭਰਤੀ ਕਰਨ ਦੀ ਮੰਗ ਸ਼ਾਮਿਲ ਹੈ |


ਖ਼ਬਰ ਸ਼ੇਅਰ ਕਰੋ

ਨੌਕਰੀ ਲਗਵਾਉਣ ਦੇ ਨਾਂਅ 'ਤੇ ਅਤੇ ਔਰਤ ਨਾਲ ਲੱਖਾਂ ਦੀ ਠੱਗੀ ਮਾਰਨ ਵਾਲਾ ਭਗੌੜਾ ਕਾਬੂ

ਐੱਸ. ਏ. ਐੱਸ. ਨਗਰ, 21 ਮਈ (ਜਸਬੀਰ ਸਿੰਘ ਜੱਸੀ)-ਬਿਜਲੀ ਬੋਰਡ 'ਚ ਨੌਕਰੀ ਲਗਵਾਉਣ ਅਤੇ ਚੰਡੀਗੜ੍ਹ ਦੇ ਇਕ ਥਾਣੇਦਾਰ ਦੀ ਪਤਨੀ ਨਾਲ ਲੱਖਾਂ ਰੁਪਏ ਦੀ ਠੱਗੀ ਮਾਰ ਕੇ ਕਈ ਸਾਲਾਂ ਤੋਂ ਫ਼ਰਾਰ ਚੱਲ ਰਹੇ ਮੁਲਜ਼ਮ ਨੂੰ ਥਾਣਾ ਫੇਜ਼-11 ਦੀ ਪੁਲਿਸ ਨੇ ਗਿ੍ਫ਼ਤਾਰ ਕਰਨ 'ਚ ਸਫਲਤਾ ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਕੁਰਾਲੀ, 21 ਮਈ (ਹਰਪ੍ਰੀਤ ਸਿੰਘ)-ਪਿੰਡ ਬੰਨ੍ਹਮਾਜਰਾ ਵਿਖੇ ਪੀਰ ਦੇ ਅਸਥਾਨ 'ਤੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਇਲਾਕੇ ਦੀ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਲੁਆਈ | ਅਸਥਾਨ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਇਸ ਸਾਲ ਜ਼ਿਲ੍ਹੇ ਦੀਆਂ ਮੰਡੀਆਂ 'ਚ 1 ਲੱਖ 25 ਹਜ਼ਾਰ 634 ਮੀਟਿ੍ਕ ਟਨ ਕਣਕ ਪੁੱਜੀ-ਡੀ. ਸੀ.

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਇਸ ਸਾਲ ਕਣਕ ਦੀ ਭਰਵੀਂ ਫ਼ਸਲ ਹੋਣ ਕਾਰਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ 1 ਲੱਖ 25 ਹਜ਼ਾਰ 634 ਮੀਟਿ੍ਕ ਟਨ ਦੀ ਕਣਕ ਪੁੱਜੀ ਹੈ, ਜਦਕਿ ਪਿਛਲੇ ਸੀਜ਼ਨ ਦੌਰਾਨ ਮੰਡੀਆਂ ਵਿਚ 01 ਲੱਖ 13 ਹਜ਼ਾਰ 191 ਮੀਟਿ੍ਕ ਟਨ ਕਣਕ ਪੁੱਜੀ ਸੀ | ਇਸ ਸਬੰਧੀ ...

ਪੂਰੀ ਖ਼ਬਰ »

5 ਕਰੋੜ ਦੀ ਲਾਗਤ ਵਾਲੇ ਰੇਲਵੇ ਅੰਡਰ-ਪਾਥ ਦੀ ਉਸਾਰੀ ਦਾ ਕੰਮ ਅੱਧ ਵਿਚਾਲੇ ਲਟਕਿਆ, ਲੋਕ ਪ੍ਰੇਸ਼ਾਨ

ਡੇਰਾਬੱਸੀ, 21 ਮਈ (ਗੁਰਮੀਤ ਸਿੰਘ)-ਅੰਬਾਲਾ-ਕਾਲਕਾ ਰੇਲਵੇ ਲਾਈਨ 'ਤੇ ਪਿੰਡ ਮੁਬਾਰਿਕਪੁਰ ਕੋਲ ਉਸਾਰੀ ਕੀਤੇ ਜਾ ਰਹੇ ਰੇਲਵੇ ਅੰਡਰ-ਪਾਥ ਦਾ ਕੰਮ ਪਛੜ ਜਾਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੰਜ ਕਰੋੜ ਦੀ ਲਾਗਤ ਨਾਲ ਤਿਆਰ ਹੋਣ ...

ਪੂਰੀ ਖ਼ਬਰ »

ਕਿਊ. ਐੱਸ. ਰੈਂਕਡ ਯੂਨੀਵਰਸਿਟੀਆਂ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨਾਲ ਸਮਝੌਤਾ ਸਹੀਬੱਧ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਇੰਟਰਨੈਸ਼ਨਲ ਐਕਸਚੇਂਜ਼ ਪ੍ਰੋਗਰਾਮ ਨੂੰ ਪ੍ਰਮੁੱਖ ਵਿਦੇਸ਼ੀ ਯੂਨੀਵਰਸਿਟੀਆਂ ਵਲੋਂ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਕਿਯੂ. ਐੱਸ. ਰੈਂਕ ਪ੍ਰਾਪਤ ਆਸਟ੍ਰੇਲੀਆ, ...

ਪੂਰੀ ਖ਼ਬਰ »

ਹੌਪਰ ਇੰਟਰਨੈਸ਼ਨਲ ਸਮਾਰਟ ਸਕੂਲ ਵਿਖੇ 'ਮਾਂ ਦਿਵਸ' ਨੂੰ ਸਮਰਪਿਤ ਸਮਾਗਮ

ਖਰੜ, 21 ਮਈ (ਮਾਨ)-ਹੌਪਰ ਇੰਟਰਨੈਸ਼ਨਲ ਸਮਾਰਟ ਸਕੂਲ ਵਿਖੇ 'ਮਾਂ ਦਿਵਸ' ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਾਜੀਵ ਮਲਹੋਤਰਾ ਅਤੇ ਸਕੂਲ ਡਾਇਰੈਕਟਰ ਸੋਨਲ ਮਲੋਹਤਰਾ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ | ਇਸ ...

ਪੂਰੀ ਖ਼ਬਰ »

ਸਿੰਘਪੁਰਾ ਰੋਡ 'ਤੇ ਪੀਣ ਵਾਲੇ ਪਾਣੀ ਦੀ ਪਾਈਪ ਫਟਣ ਕਾਰਨ ਵੱਡਾ ਪਾੜ ਪਿਆ

ਕੁਰਾਲੀ, 21 ਮਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸਿੰਘਪੁਰਾ ਰੋਡ 'ਤੇ ਅੱਜ ਤੜਕਸਾਰ ਪੀਣ ਵਾਲੇ ਪਾਣੀ ਦੀ ਪਾਈਪ ਫਟਣ ਕਾਰਨ ਪਿੰਡ ਸਿੰਘਪੁਰਾ ਸਮੇਤ ਦਰਜਨਾਂ ਪਿੰਡਾਂ ਨੂੰ ਜੋੜਨ ਵਾਲੀ ਸੜਕ 'ਤੇ ਵੱਡਾ ਪਾੜ ਪੈ ਗਿਆ ਹੈ | ਮੌਕੇ 'ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਵਾਰਡ ...

ਪੂਰੀ ਖ਼ਬਰ »

ਗਰਮੀ 'ਚ ਵੱਧ ਤੋਂ ਵੱਧ ਪਾਣੀ ਪੀਓ-ਡਾ: ਰੀਟਾ ਭਾਰਦਵਾਜ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਗਰਮੀ ਦੇ ਵੱਧ ਰਹੇ ਪ੍ਰਕੋਪ ਨੂੰ ਵੇਖਦਿਆਂ ਸਿਵਲ ਸਰਜਨ ਮੁਹਾਲੀ ਡਾ: ਰੀਟਾ ਭਾਰਦਵਾਜ ਨੇ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਅਤੇ ਲੋੜੀਂਦੇ ਉਪਾਅ ਕਰਨ ਦੀ ਸਲਾਹ ਦਿੱਤੀ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸ਼ਾਹਕੋਟ ਰੈਲੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 21 ਮਈ (ਬੈਨੀਪਾਲ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਐੱਸ. ਏ. ਐੱਸ. ਨਗਰ ਦੀ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਪੰਜਾਬ ਸਟੇਟ ਪੈਨਸ਼ਨਰਜ਼ ਜਾਇੰਟ ਫਰੰਟ ਵਲੋਂ ਸ਼ਾਹਕੋਟ ਵਿਖੇ 25 ਮਈ ਨੂੰ ਪੰਜਾਬ ਸਰਕਾਰ ਿਖ਼ਲਾਫ਼ ਕੀਤੀ ਜਾਣ ਵਾਲੀ ਮਹਾਂ ਰੈਲੀ ...

ਪੂਰੀ ਖ਼ਬਰ »

ਵਿਦਿਆਰਥੀ ਨੂੰ ਨਿਰਪੱਖ ਤੇ ਇਮਾਨਦਾਰ ਹੋਣਾ ਚਾਹੀਦੈ-ਦੀਪਕਮਲ ਸਿੰਘ

ਖਰੜ, 21 ਮਈ (ਗੁਰਮੁੱਖ ਸਿੰਘ ਮਾਨ)-ਵਿਦਿਆਰਥੀਆਂ ਵਿਚ ਉਤਸ਼ਾਹ ਭਰਨ ਤੇ ਉਨ੍ਹਾਂ ਵਿਚ ਪ੍ਰਸ਼ਾਸਨਿਕ ਕੰਮਕਾਜ ਦੀ ਭਾਵਨਾ ਪ੍ਰਦਾਨ ਕਰਨ ਲਈ 'ਦੀ ਨਾਲੇਜ ਬੱਸ ਗਲੋਬਲ ਸਕੂਲ' ਵਲੋਂ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਡੀ. ਐੱਸ. ਪੀ. ਖਰੜ ਦੀਪਕਮਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਦੀ ਰਿਹਾਇਸ਼ 'ਤੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਆਸ਼ਾ ਵਰਕਰਾਂ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)-ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਿੰਦਰ ਕੌਰ ਦੀ ਅਗਵਾਈ ਹੇਠ ਫੇਜ਼-6 ਵਿਖੇ ਹੋਈ | ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੂਬਾਈ ...

ਪੂਰੀ ਖ਼ਬਰ »

ਪਿੰਡ ਘੜਾਮ ਸਥਿਤ ਮਾਤਾ ਕੁਸ਼ੱਲਿਆ ਦੇ ਜਨਮ ਅਸਥਾਨ ਨੂੰ ਮਹਾਨ ਤੀਰਥ ਵਜੋਂ ਵਿਕਸਿਤ ਕੀਤਾ ਜਾਵੇ-ਗੁਪਤਾ

ਖਰੜ, 21 ਮਈ (ਜੰਡਪੁਰੀ)-ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਕੁਮਾਰ ਗੁਪਤਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਪਿੰਡ ਘੜਾਮ ਵਿਖੇ ਸਥਿਤ ਭਗਵਾਨ ਸ੍ਰੀ ਰਾਮ ਦੀ ਮਾਤਾ ਕੁਸ਼ੱਲਿਆ ਦੇ ...

ਪੂਰੀ ਖ਼ਬਰ »

ਫੇਜ਼-5 ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਐੱਸ. ਏ. ਐੱਸ. ਨਗਰ, 21 ਮਈ (ਨਰਿੰਦਰ ਸਿੰਘ ਝਾਂਮਪੁਰ)-ਨਵ ਯੁਵਾ ਕਲੱਬ ਫੇਜ਼ 5 ਮੁਹਾਲੀ ਵਲੋਂ ਰਾਮ ਲੀਲਾ ਮੈਦਾਨ ਫੇਜ਼ 5 ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਅਤੇ ਮਾਂ ਭਗਵਤੀ ਜਾਗਰਣ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਾਸਲਰ ਅਰੁਣ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੋਸਲਾਂ ਸਕੂਲ ਵਿਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਕੁਰਾਲੀ, 21 ਮਈ (ਬਿੱਲਾ ਅਕਾਲਗੜ੍ਹੀਆ)-ਪਿੰਡ ਗੋਸਲਾਂ ਦੇ ਸਰਕਾਰੀ ਹਾਈ ਸਕੂਲ ਵਿਚ ਮੱੁਖ ਅਧਿਆਪਕਾ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਅਤੇ ਅਧਿਆਪਕ ਕਪਿਲ ਮੋਹਨ ਅਗਰਵਾਲ ਤੇ ਲਖਵਿੰਦਰ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਸਮਾਗਮ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਐੱਮ. ਆਈ. ਜੀ. (ਸੁਪਰ) ਫਲੈਟਸ ਵੈੱਲਫੇਅਰ ਸੁਸਾਇਟੀ ਦੀ ਨਵੀਂ ਕਮੇਟੀ ਦਾ ਗਠਨ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਐੱਮ. ਆਈ. ਜੀ. (ਸੁਪਰ) ਫਲੈਟਸ ਵੈੱਲਫੇਅਰ ਸੁਸਾਇਟੀ ਸੈਕਟਰ-65 ਮੁਹਾਲੀ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ, ਜਿਸ 'ਚ ਜੀ. ਪੀ. ਸਿੰਘ ਨੂੰ ਪ੍ਰਧਾਨ, ਹਰਨੇਕ ਸਿੰਘ ਨੂੰ ਸੀਨੀਅਰ ...

ਪੂਰੀ ਖ਼ਬਰ »

ਪਿੰਡ ਚੰਦਪੁਰ ਵਿਖੇ ਸਾਬਕਾ ਮੰਤਰੀ ਕੰਗ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਖਿਜ਼ਰਾਬਾਦ, 21 ਮਈ (ਰੋਹਿਤ ਗੁਪਤਾ)-ਖਿਜ਼ਰਾਬਾਦ ਨੇੜਲੇ ਪਿੰਡ ਚੰਦਪੁਰ ਵਿਖੇ ਕਾਂਗਰਸੀ ਵਰਕਰਾਂ ਤੇ ਆਗੂਆਂ ਦੀ ਹੋਈ ਇਕ ਮੀਟਿੰਗ ਵਿਚ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਵਿਚ ਹਾਜ਼ਰ ਆਗੂਆਂ ਅਤੇ ਵਰਕਰਾਂ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਪੀੜਤ ਔਰਤਾਂ ਦੀ ਸਹਾਇਤਾ ਲਈ 'ਵਨ ਸਟਾਪ ਸੈਂਟਰ' ਦੀ ਸਥਾਪਨਾ ਕੀਤੀ ਜਾਵੇਗੀ-ਸਪਰਾ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਜ਼ਿਲ੍ਹੇ ਵਿਚ ਕਿਸੇ ਵੀ ਪ੍ਰਕਾਰ ਦੀ ਹਿੰਸਾ/ਘਰੇਲੂ ਹਿੰਸਾ, ਜਿਣਸੀ ਅਤੇ ਸਰੀਰਕ ਸੋਸ਼ਣ, ਤੇਜਾਬੀ ਹਮਲਾ ਅਤੇ ਛੇੜਛਾੜ ਆਦਿ ਤੋਂ ਪੀੜਤ ਔਰਤਾਂ ਨੂੰ ਅਸਥਾਈ ਆਸਰਾ ਅਤੇ ਮੁਫ਼ਤ ...

ਪੂਰੀ ਖ਼ਬਰ »

ਖਰੜ ਵਾਸੀਆਂ ਨੇ ਝੂਠੀਆਂ ਸ਼ਿਕਾਇਤਾਂ ਕਰਨ ਵਾਲੇ ਵਿਅਕਤੀ ਿਖ਼ਲਾਫ਼ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ

ਖਰੜ, 21 ਮਈ (ਗੁਰਮੁੱਖ ਸਿੰਘ ਮਾਨ)-ਅੱਪਰ ਬਾਜ਼ਾਰ ਖਰੜ ਦੇ ਵਸਨੀਕਾਂ ਅਤੇ ਦੁਕਾਨਦਾਰਾਂ ਵਲੋਂ ਉਨ•ਾਂ ਨੂੰ ਬਿਨਾਂ ਵਜ•ਾ ਤੰਗ ਪ੍ਰੇਸ਼ਾਨ ਕਰਨ ਦੇ ਵਾਲੇ ਮਨੀਸ਼ ਟਾਂਕ ਨਾਮਕ ਵਿਅਕਤੀ ਦੇ ਿਖ਼ਲਾਫ਼ ਜ਼ਿਲ•ਾ ਪੁਲਿਸ ਮੁਖੀ ਨੂੰ ਸ਼ਿਕਾਇਤ ਦਿੱਤੀ ਗਈ ਹੈ | ਉਨ•ਾਂ ਮੰਗ ...

ਪੂਰੀ ਖ਼ਬਰ »

'ਵਰਲਡ ਵਾਈਡ' ਇੰਮੀਗ੍ਰੇਸ਼ਨ ਕੰਪਨੀ ਵਲੋਂ ਲੱਖਾਂ ਰੁ: ਦੀ ਧੋਖਾਧੜੀ ਕਰਨ 'ਤੇ ਪੀੜਤਾਂ ਵਲੋਂ ਨਾਅਰੇਬਾਜ਼ੀ

ਐੱਸ. ਏ ਐੱਸ. ਨਗਰ, 21 ਮਈ (ਜਸਬੀਰ ਸਿੰਘ ਜੱਸੀ)-ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਮਾਮਲੇ 'ਚ ਵੱਖ-ਵੱਖ ਥਾਵਾਂ ਤੋਂ ਪਹੁੰਚੇ ਪੀੜਤਾਂ ਵਲੋਂ ਅੱਜ 'ਵਰਲਡ ਵਾਈਡ' ਨਾਂਅ ਦੀ ਇੰਮੀਗ੍ਰੇਸ਼ਨ ਕੰਪਨੀ ਦੇ ਫੇਜ਼-3ਬੀ2 ਮੁਹਾਲੀ ਵਿਚਲੇ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ...

ਪੂਰੀ ਖ਼ਬਰ »

ਬਲਟਾਣਾ ਵਿਖੇ ਭਾਂਡਿਆਂ ਦੀ ਦੁਕਾਨਾਂ 'ਤੇ ਘਰੇਲੂ ਗੈਸ ਸਿਲੰਡਰ ਵੇਚਦੇ ਦੋ ਕਾਬੂ

ਜ਼ੀਰਕਪੁਰ, 21 ਮਈ (ਅਵਤਾਰ ਸਿੰਘ)-ਜ਼ਿਲ੍ਹਾ ਫੂਡ ਸਪਲਾਈ ਵਿਭਾਗ ਵਲੋਂ ਕੀਤੀ ਕਾਰਵਾਈ ਦੌਰਾਨ ਬਲਟਾਣਾ ਵਿਖੇ ਭਾਂਡਿਆਂ ਦੀ ਦੁਕਾਨ ਦੀ ਆੜ ਵਿਚ ਗੈਸ ਸਿਲੰਡਰਾਂ ਦਾ ਗ਼ੈਰ-ਕਾਨੂੰਨੀ ਧੰਦਾ ਕਰਨ ਵਾਲੇ ਦੋ ਦੁਕਾਨਦਾਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਕਰੀਬ ਦੋ ਦਰਜਨ ...

ਪੂਰੀ ਖ਼ਬਰ »

ਰਨਬੈਕਸੀ ਫੈਕਟਰੀ ਦੀ ਜ਼ਮੀਨ ਵਿਚਲੀਆਂ ਝਾੜੀਆਂ ਨੂੰ ਲੱਗੀ ਅੱਗ, ਜਾਨੀ-ਮਾਲੀ ਨੁਕਸਾਨ ਤੋਂ ਬਚਾਅ

ਐੱਸ. ਏ. ਐੱਸ. ਨਗਰ, 21 ਮਈ (ਜਸਬੀਰ ਸਿੰਘ ਜੱਸੀ)-ਪੁਲਿਸ ਅਤੇ ਫਾਇਰ ਬਿ੍ਗੇਡ ਨੂੰ ਅੱਜ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਕਿਸੇ ਨੇ ਫ਼ੋਨ 'ਤੇ ਇਤਲਾਹ ਦਿੱਤੀ ਕਿ ਫੇਜ਼-3 ਉਦਯੋਗਿਕ ਖੇਤਰ ਵਿਚਲੀ ਰਨਬੈਕਸੀ ਫੈਕਟਰੀ ਜਿਸ ਨੂੰ ਤੋੜਨ ਤੋਂ ਬਾਅਦ ਖਾਲੀ ਪਲਾਟ ਰਹਿ ਗਿਆ ਸੀ, ...

ਪੂਰੀ ਖ਼ਬਰ »

'ਆਪ' ਦਾ ਕੋਆਰਡੀਨੇਟਰ ਆਪਣੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਡੇਰਾਬੱਸੀ, 21 ਮਈ (ਸ਼ਾਮ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਭਾਸ਼ ਚੰਦਰ ਹੈਬਤਪੁਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਸੁਭਾਸ਼ ਚੰਦਰ ਹਲਕਾ ਡੇਰਾਬੱਸੀ ਦੇ 5 ਪਿੰਡਾਂ ਦੇ ਕੋਆਰਡੀਨੇਟਰ ਸਨ | ਪੰਜਾਬ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਟਰੈਵਲ ਏਜੰਸੀ ਲੱਖਾਂ ਰੁਪਏ ਲੈ ਕੇ ਫ਼ਰਾਰ

ਜ਼ੀਰਕਪੁਰ, 21 ਮਈ (ਹੈਪੀ ਪੰਡਵਾਲਾ)-ਅੱਜ ਇੱਥੇ ਟਰੈਵਲ ਏਜੰਟ ਵਲੋਂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਦਰਜਨਾਂ ਲੋਕਾਂ ਦੇ ਲੱਖਾਂ ਰੁਪਏ ਲੈ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਠੱਗੀ ਦਾ ਸ਼ਿਕਾਰ ਹੋਏ ਲੋਕਾਂ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇਣ ਤੋਂ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇਅ ਅਥਾਰਟੀ ਨੇ ਗ਼ੈਰ-ਕਾਨੂੰਨੀ ਢੰਗ ਨਾਲ ਬਣਾਏ ਲਾਂਘੇ ਕੀਤੇ ਬੰਦ

ਜ਼ੀਰਕਪੁਰ, 21 ਮਈ (ਅਵਤਾਰ ਸਿੰਘ)-ਨੈਸ਼ਨਲ ਹਾਈਵੇਅ ਅਥਾਰਟੀ ਦੀ ਚੰਡੀਗੜ੍ਹ-ਦਿੱਲੀ ਮੁੱਖ ਸੜਕ ਦੀ ਸਾਂਭ ਸੰਭਾਲ ਕਰ ਰਹੀ ਜੀ. ਐਮ. ਆਰ. ਕੰਪਨੀ ਵਲੋਂ ਅੱਜ ਜ਼ੀਰਕਪੁਰ ਵਿਖੇ ਲੋਕਾਂ ਵਲੋਂ ਗ਼ੈਰ ਕਾਨੂੰਨੀ ਢੰਗ ਨਾਲ ਮੁੱਖ ਸੜਕ 'ਤੇ ਬਣਾਏ ਲਾਂਘੇ ਬੰਦ ਕੀਤੇ ਹਨ | ਹਾਸਲ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਝਪਟਮਾਰ ਮੋਬਾਈਲ ਖੋਹ ਕੇ ਫਰਾਰ

ਐੱਸ. ਏ. ਐੱਸ. ਨਗਰ, 21 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਇਲਾਕੇ 'ਚ ਇੱਕ ਵਿਅਕਤੀ ਮਹਿੰਦਰ ਸਿੰਘ ਦਾ ਦੋ ਮੋਟਰਸਾਈਕਲ ਸਵਾਰ ਝਪਟਮਾਰ ਮੋਬਾਇਲ ਖੋਹ ਕੇ ਫਰਾਰ ਹੋ ਗਏ | ਮਹਿੰਦਰ ਸਿੰਘ ਨੇ ਇਸ ਸਬੰਧੀ ਥਾਣਾ ਫੇਜ਼-1 ਦੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ | ...

ਪੂਰੀ ਖ਼ਬਰ »

ਨਾਬਾਲਗਾ ਜਬਰ ਜਨਾਹ ਮਾਮਲਾ ਜਾਂਚ ਲਈ ਹਰਿਆਣਾ ਪੁਲਿਸ ਨੂੰ ਭੇਜਿਆ

ਚੰਡੀਗੜ੍ਹ, 21 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਮਲੋਆ ਪੁਲਿਸ ਨੇ ਇਕ ਨਾਬਾਲਗ ਬੱਚੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ ਕੀਤਾ ਹੈ ਪਰ ਮਾਮਲਾ ਅੰਬਾਲਾ ਦਾ ਹੋਣ ਕਰਕੇ ਮਾਮਲੇ ਨੂੰ ਜਾਂਚ ਲਈ ਹਰਿਆਣਾ ਪੁਲਿਸ ਨੂੰ ਭੇਜ ਦਿੱਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਨਾਬਾਲਗ ਨਾਲ ਛੇੜ-ਛਾੜ ਕਰਨ ਵਾਲਾ ਕਾਬੂ

ਚੰਡੀਗੜ੍ਹ, 21 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲੇ ਇਕ ਵਿਅਕਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ 23 ਸਾਲਾ ਦੇ ਇਰਸ਼ਾਦ ਅਲੀ ਵਜੋਂ ਹੋਈ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX