ਤਾਜਾ ਖ਼ਬਰਾਂ


ਆਈ ਪੀ ਐੱਲ 2020 : 20 ਓਵਰਾਂ ਬਾਅਦ 163/5 , ਟੀਚਾ 164
. . .  26 minutes ago
ਨਸ਼ਾ ਤਸਕਰਾਂ ਅਤੇ ਸ਼ਰਾਬ ਦੇ ਠੇਕੇਦਾਰਾਂ ਦੀ ਝੜਪ ਵਿੱਚ ਪੰਜ ਵਿਅਕਤੀ ਗੰਭੀਰ ਜ਼ਖ਼ਮੀ
. . .  30 minutes ago
ਸੰਦੌੜ , 21 ਸਤੰਬਰ ( ਜਸਵੀਰ ਸਿੰਘ ਜੱਸੀ )-ਜਿਲ੍ਹਾ ਸੰਗਰੂਰ ਦੇ ਅਧੀਨ ਆਉਂਦੇ ਸੰਦੌੜ ਵਿਖੇ ਪੈਂਦੇ ਠੇਕਿਆਂ ਦੇ ਠੇਕੇਦਾਰਾਂ ਤੇ ਨਸ਼ਾ ਤਸਕਰਾਂ ਵਿੱਚ ਆਪਸੀ ਝੜਪ ਹੋਣ ਕਾਰਨ ਪੰਜ ਵਿਅਕਤੀ ਗੰਭੀਰ ਜ਼ਖ਼ਮੀ ...
ਖੇਤੀ ਆਰਡੀਨੈਸ ਦਾ ਵਿਰੋਧ 'ਚ ਕੈਂਡਲ ਮਾਰਚ ਕਰ ਰਹੇ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਦਿੱਲੀ ਪੁਲਸ ਦੀ ਹੋਈ ਝੜਪ
. . .  55 minutes ago
ਅਜਨਾਲਾ , 21 ਸਤੰਬਰ { ਗੁਰਪ੍ਰੀਤ ਢਿੱਲੋਂ} - ਖੇਤੀ ਆਰਡੀਨੈਸ ਦਾ ਵਿਰੋਧ 'ਚ ਕੈਂਡਲ ਮਾਰਚ ਕਰ ਰਹੇ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਦਿੱਲੀ ਪੁਲਸ ਦੀ ਹੋਈ ਝੜਪ ਹੋਈ ਹੈ ।
ਆਈ ਪੀ ਐੱਲ 2020 : 10 ਓਵਰਾਂ ਬਾਅਦ 86/0
. . .  about 1 hour ago
ਕੈਪਟਨ ਨੇ ਕਿਸਾਨਾਂ ਪ੍ਰਤੀ ਲਏ ਕੇਂਦਰ ਦੇ ਫ਼ੈਸਲੇ ਨੂੰ ਦੱਸਿਆ ਮਜ਼ਾਕ
. . .  about 1 hour ago
ਚੰਡੀਗੜ੍ਹ ,21 ਸਤੰਬਰ { ਮਾਨ}- ਐਮ ਐਸ ਪੀ ਅਤੇ ਰਾਵੀ ਦੀਆਂ 5 ਫ਼ਸਲਾ 'ਤੇ ਕੇਂਦਰ ਦੇ ਫ਼ੈਸਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਜ਼ਾਕ ਦੱਸਿਆ ਹੈ ।
ਆਈ ਪੀ ਐੱਲ 2020 : 5 ਓਵਰਾਂ ਬਾਅਦ ਰਾਇਲ ਚੈਲੇਂਜਰਸ ਬੈਂਗਲੌਰ 48/0
. . .  about 1 hour ago
ਆਈ ਪੀ ਐੱਲ 2020 : 2 ਓਵਰ ਦੇ ਬਾਅਦ ਬੈਂਗਲੌਰ ਦਾ ਸਕੋਰ 13/0
. . .  about 1 hour ago
ਅਮਰੀਕਾ ਤੋਂ 140 ਡਿਪੋਰਟਰਾਂ ਨੂੰ ਲੈ ਕੇ 23 ਸਤੰਬਰ ਆਏਗੀ ਉਡਾਣ
. . .  about 2 hours ago
ਰਾਜਾਸਾਂਸੀ {ਅੰਮ੍ਰਿਤਸਰ},21 ਸਤੰਬਰ (ਹੇਰ) -ਆਪਣੀਆਂ ਕੀਮਤੀ ਜਾਨਾਂ ਨੂੰ ਜੋਖਮ ਵਿਚ ਪਾ ਕੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਚ ਦਾਖਲ ਹੋਏ ਅਤੇ ਓਸ ਮਗਰੋਂ ਓਥੋਂ ਦੀ ਪੁਲਿਸ ਅੜਿੱਕੇ ਆਉਣ ਅਤੇ ਜੇਲ੍ਹਾਂ ਚੋ ਆਪਣੀ ਕਾਨੂੰਨੀ ...
ਆਈ ਪੀ ਐੱਲ 2020 : ਟਾਸ ਜਿੱਤ ਕੇ ਸਨਰਾਇਜ਼ਰਸ ਹੈਦਰਾਬਾਦ ਵੱਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਆਈ ਪੀ ਐੱਲ 2020 : ਕੋਹਲੀ ਤੇ ਵਾਰਨਰ ਹੋਣਗੇ ਆਹਮੋ ਸਾਹਮਣੇ , ਕੁੱਝ ਦੇਰ ਬਾਅਦ ਹੋਵੇਗੀ ਟਾਸ
. . .  about 2 hours ago
ਬੰਗਾ ਦੇ ਮਨਮਿੰਦਰ ਕੁਮਾਰ ਮੋਨੂੰ ਰਾਸ਼ਟਰੀ ਮਜ਼ਦੂਰ ਕਾਂਗਰਸ ਪੰਜਾਬ ਦੇ ਪ੍ਰਧਾਨ ਚੁਣੇ
. . .  about 3 hours ago
ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਸੀਨੀਅਰ ਕਾਂਗਸਰੀ ਆਗੂ ਮਨਮਿੰਦਰ ਕੁਮਾਰ ਮੋਨੂੰ ਜਿਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਰਾਸ਼ਟਰੀ ਮਜ਼ਦੂਰ ਸੈੱਲ ਪੰਜਾਬ ਦਾ ਪ੍ਰਧਾਨ ਸੁਆਮੀ ਨਾਥ ਜੈਸਵਾਲ ਕੌਮੀ ਪ੍ਰਧਾਨ ...
ਮੋਗਾ 'ਚ ਕੋਰੋਨਾ ਦੇ ਲਈਆਂ ਦੋ ਹੋਰ ਜਾਨ, 25 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਮੋਗਾ, 21 ਸਤੰਬਰ (ਗੁਰਤੇਜ ਸਿੰਘ ਬੱਬੀ)- ਮੋਗਾ ਜ਼ਿਲ੍ਹੇ 'ਚ ਅੱਜ ਕੋਰੋਨਾ ਕਾਰਨ ਅੱਜ ਦੋ ਹੋਰ ਮਰੀਜ਼ਾਂ ਨੇ ਦੋਮ ਤੋੜ ਦਿੱਤਾ। ਇਨ੍ਹਾਂ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੱਧ ਕੇ 58 ਹੋ ਗਈ ਹੈ। ਉੱਥੇ ਹੀ ਅੱਜ...
ਲੁਧਿਆਣਾ 'ਚ ਕੋਰੋਨਾ ਕਾਰਨ 9 ਮਰੀਜ਼ਾਂ ਦੀ ਮੌਤ, 165 ਨਵੇਂ ਮਾਮਲੇ ਸਾਹਮਣੇ ਆਏ
. . .  about 3 hours ago
ਲੁਧਿਆਣਾ, 21 ਸਤੰਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 9 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚੋਂ 5 ਮਰੀਜ਼ ਲੁਧਿਆਣਾ...
ਅੰਮ੍ਰਿਤਸਰ 'ਚ ਕੋਰੋਨਾ ਦੇ 254 ਮਾਮਲੇ ਆਏ ਸਾਹਮਣੇ, 4 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  about 3 hours ago
ਅੰਮ੍ਰਿਤਸਰ, 21 ਸਤੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 254 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 8424...
ਹੁਸ਼ਿਆਰਪੁਰ 'ਚ ਕੋਰੋਨਾ ਦਾ ਕਹਿਰ ਜਾਰੀ, 87 ਨਵੇਂ ਮਾਮਲੇ ਆਏ ਸਾਹਮਣੇ ਤੇ 2 ਮਰੀਜ਼ਾਂ ਦੀ ਮੌਤ
. . .  1 minute ago
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 87 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 3795 ਹੋ ਗਈ ਹੈ, ਜਦਕਿ 2 ਮਰੀਜ਼ਾਂ ਦੀ ਮੌਤ ਹੋਣ...
ਪਠਾਨਕੋਟ 'ਚ ਕੋਰੋਨਾ ਦੇ 56 ਹੋਰ ਮਾਮਲਿਆਂ ਦੀ ਪੁਸ਼ਟੀ, ਤਿੰਨ ਹੋਰ ਮੌਤਾਂ
. . .  about 4 hours ago
ਪਠਾਨਕੋਟ, 21 ਸਤੰਬਰ (ਆਰ. ਸਿੰਘ, ਸੰਧੂ, ਚੌਹਾਨ, ਆਸ਼ੀਸ਼ ਸ਼ਰਮਾ)- ਪਠਾਨਕੋਟ ਜ਼ਿਲ੍ਹੇ 'ਚ ਸੋਮਵਾਰ ਨੂੰ 56 ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ...
4 ਹਜ਼ਾਰ ਦੀ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ
. . .  about 4 hours ago
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਚੌਕਸੀ ਵਿਭਾਗ ਹੁਸ਼ਿਆਰਪੁਰ ਵਲੋਂ ਸਹਾਇਕ ਸਬ-ਇੰਸਪੈਕਟਰ ਨੂੰ 4 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ...
ਖੇਤੀ ਬਿੱਲਾਂ ਦੇ ਵਿਰੋਧ 'ਚ 'ਆਪ' ਨੇ ਰਾਜਪਾਲ ਨੂੰ ਦਿੱਤਾ ਮੰਗ ਪੱਤਰ
. . .  about 4 hours ago
ਚੰਡੀਗੜ੍ਹ, 21 ਸਤੰਬਰ- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਆਮ ਆਦਮੀ ਪਾਰਟੀ ਦੇ ਵਫ਼ਦ ਵਲੋਂ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਵਫ਼ਦ 'ਚ 'ਆਪ' ਦੇ ਪੰਜਾਬ...
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 70 ਹੋਰ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  about 4 hours ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਅੱਜ ਜ਼ਿਲ੍ਹੇ 'ਚ ਕੋਰੋਨਾ ਦੇ 70 ਹੋਰ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦਾ ਕੁੱਲ ਅੰਕੜਾ...
ਖੇਤੀ ਬਿੱਲਾਂ 'ਤੇ ਹਸਤਾਖ਼ਰ ਨਾ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦੇ ਵਫ਼ਦ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 21 ਸਤੰਬਰ- ਸੰਸਦ 'ਚ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿਦ ਨਾਲ...
ਕੋਰੋਨਾ ਦਾ ਵਧਿਆ ਕਹਿਰ : ਸ੍ਰੀ ਮੁਕਤਸਰ ਸਾਹਿਬ ਵਿਖੇ 66 ਮਰੀਜ਼ਾਂ ਦੀ ਪੁਸ਼ਟੀ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 66 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਪਾਜ਼ੀਟਿਵ ਪਾਏ ਗਏ ਮਰੀਜ਼ਾਂ 'ਚ ਸ੍ਰੀ ਮੁਕਤਸਰ ਸਾਹਿਬ ਦੇ 14, ਜ਼ਿਲ੍ਹਾ ਜੇਲ੍ਹ ਦੇ 5...
ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਆਰਡੀਨੈਂਸਾਂ ਖ਼ਿਲਾਫ਼ ਕਾਂਗਰਸੀਆਂ ਨੇ ਬੰਗਾ 'ਚ ਦਿੱਤਾ ਧਰਨਾ
. . .  about 5 hours ago
ਬੰਗਾ, 21ਸਤੰਬਰ (ਜਸਬੀਰ ਸਿੰਘ ਨੂਰਪੁਰ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਦੇ ਖ਼ਿਲਾਫ਼ ਅੱਜ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਅਗਵਾਈ 'ਚ ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਨੇ ਸਾਂਝੇ ਤੌਰ 'ਤੇ...
ਸੰਗਰੂਰ 'ਚ ਕਿਸਾਨਾਂ ਨੇ ਮੋਦੀ ਅਤੇ ਕੈਪਟਨ ਖ਼ਿਲਾਫ਼ ਕੀਤੀ ਜ਼ਬਰਦਸਤ ਨਾਅਰੇਬਾਜ਼ੀ
. . .  about 5 hours ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਜਾ ਰਹੇ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਦੇ ਪਿੰਡਾਂ 'ਚ ਕਿਸਾਨਾਂ'ਚ ਗ਼ੁੱਸਾ ਦਿਨੋਂ-ਦਿਨ ਵੱਧ ਰਿਹਾ ਹੈ। ਅੱਜ ਸੰਗਰੂਰ ਲਾਗਲੇ ਪਿੰਡ...
ਸ਼ੇਰੋਵਾਲੀਆ ਦੀ ਅਗਵਾਈ 'ਚ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸ਼ਾਹਕੋਟ ਵਿਖੇ ਦਿੱਤਾ ਗਿਆ ਵਿਸ਼ਾਲ ਰੋਸ ਧਰਨਾ
. . .  about 5 hours ago
ਸ਼ਾਹਕੋਟ, 21 ਸਤੰਬਰ (ਅਜ਼ਾਦ ਸਚਦੇਵਾ, ਸੁਖਦੀਪ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ-ਮਜ਼ਦੂਰ ਵਿਰੋਧੀ ਜਾਰੀ ਕੀਤੇ ਗਏ ਤਿੰਨ ਆਰਡੀਨੈਂਸਾਂ ਦੇ ਵਿਰੋਧ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ...
ਲੋਹੀਆਂ ਖਾਸ : ਕਿਸਾਨ ਅਤੇ ਮਜ਼ਦੂਰ ਸੰਘਰਸ਼ ਕਮੇਟੀ ਨੇ ਪਿੰਡ-ਪਿੰਡ 'ਚ ਫੂਕੇ ਮੋਦੀ ਦੇ ਪੁਤਲੇ
. . .  about 5 hours ago
ਲੋਹੀਆਂ ਖਾਸ, 21 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਕਿਸਾਨ ਅਤੇ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆ ਦੀ ਅਗਵਾਈ ਹੇਠ ਪਿੰਡ-ਪਿੰਡ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕੇ। ਇਸੇ ਤਹਿਤ ਪਿੰਡ ਜਾਣੀਆਂ ਦੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX