ਤਾਜਾ ਖ਼ਬਰਾਂ


ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  13 minutes ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  about 1 hour ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  about 2 hours ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  about 2 hours ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  about 3 hours ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  about 3 hours ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  about 4 hours ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  about 4 hours ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 4 hours ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 5 hours ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  about 5 hours ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  about 5 hours ago
ਕੋਲਕਾਤਾ, 21 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ 'ਸ਼ਹੀਦ ਦਿਵਸ' 'ਤੇ ਧਰਮਤਲਾ 'ਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਬੋਲਦਿਆਂ ਮਮਤਾ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਭਾਜਪਾ ਨੇ ਧੋਖੇ ਨਾਲ ਜਿੱਤ ਹਾਸਲ ਕੀਤੀ ਹੈ। ਈ. ਵੀ...
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 5 hours ago
ਨਵੀਂ ਦਿੱਲੀ, 21 ਜੁਲਾਈ- ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ ਲਿਆਂਦੀ ਗਈ ਹੈ। ਥੋੜ੍ਹੀ ਦੇਰ 'ਚ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ। ਕਈ ਸਿਆਸੀ ਆਗੂ ਨਿਗਮ ਬੋਧ ਘਾਟ ਵਿਖੇ ਸ਼ੀਲਾ ਦੀਕਸ਼ਿਤ ਦੇ ਅੰਤਿਮ ਸਸਕਾਰ 'ਚ ...
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  about 6 hours ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  about 6 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  about 6 hours ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  about 7 hours ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550

ਫਰੀਦਕੋਟ / ਮੁਕਤਸਰ

ਦਰਿਆਵਾਂ 'ਚ ਜ਼ਹਿਰੀਲਾ ਰਸਾਇਣਕ ਘੁਲਣ ਕਾਰਨ ਫਿਕਰਮੰਦ ਸਮਾਜ ਸੇਵੀਆਂ ਨੇ ਮੀਟਿੰਗ ਕੀਤੀ

ਫ਼ਰੀਦਕੋਟ, 21 ਮਈ (ਸਤੀਸ਼ ਬਾਗ਼ੀ)-ਕੀੜੀ ਅਫ਼ਗਾਨਾ ਖੰਡ ਮਿੱਲ ਦਾ ਜ਼ਹਿਰੀਲਾ ਰਸਾਇਣ ਬੀਤੇ ਦਿਨੀਂ ਬਿਆਸ ਅਤੇ ਹੋਰ ਦਰਿਆਵਾਂ ਵਿਚ ਘੁਲ਼ਣ ਦੇ ਕਾਰਨ ਅਤੇ ਪਾਣੀ 'ਚ ਰਹਿਣ ਵਾਲੇ ਜੀਵਾਂ ਦੀ ਵੱਡੀ ਗਿਣਤੀ ਵਿਚ ਹੋਈ ਮੌਤ ਦੇ ਸਬੰਧ ਵਿਚ ਬੀਤੀ ਸ਼ਾਮ ਸਥਾਨਕ ਸਰਹਿੰਦ ਫੀਡਰ ...

ਪੂਰੀ ਖ਼ਬਰ »

ਪਾਣੀ ਦੇ ਨਮੂਨਿਆਂ ਦੀ ਰਿਪੋਰਟ ਆਉਣ 'ਤੇ ਹੀ ਹੋ ਸਕੇਗੀ ਪਾਣੀ ਦੀ ਸਪਲਾਈ - ਚੰਦਰ ਕੁਮਾਰ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਮਗਰਲੇ ਦਿਨੀਂ ਨਹਿਰਾਂ ਵਿਚ ਆਏ ਗੰਧਲੇ ਪਾਣੀ ਦੇ ਮੱਦੇਨਜ਼ਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮੋਬਾਈਲ ਵਾਟਰ ਟੈਸਟਿੰਗ ਲੈਬੋਰੇਟਰੀ ਫ਼ਰੀਦਕੋਟ ਵਿਖੇ ਪੁੱਜੀ ਹੋਈ ਹੈ ਅਤੇ ਇਸ ਟੀਮ ਵਲੋਂ ਹੁਣ ਤੱਕ ਮੁੱਖ ਜਲ ਘਰ ਦੇ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਵਿਅਕਤੀ ਕਾਬੂ

ਫ਼ਰੀਦਕੋਟ, 21 ਮਈ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ 300 ਗਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਦੇਵ ਸਿੰਘ ਸੀ.ਆਈ.ਏ. ਵਲੋਂ ਸ਼ੱਕੀ ਪੁਰਸ਼ਾਂ ਸਬੰਧੀ ਕੀਤੀ ਗਈ ਗਸ਼ਤ ਵਾ ਚੈਕਿੰਗ ਦੌਰਾਨ ...

ਪੂਰੀ ਖ਼ਬਰ »

ਟੋਲ ਪਲਾਜ਼ਿਆਂ 'ਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਹੁੰਦੀ ਹੈ ਅਣਦੇਖੀ

ਫ਼ਰੀਦਕੋਟ, 21 ਮਈ (ਸਰਬਜੀਤ ਸਿੰਘ)-ਪੰਜਾਬ ਦੀਆਂ ਸੜਕਾਂ 'ਤੇ ਨਿੱਜੀ ਕੰਪਨੀਆਂ ਦੀ ਭਾਈਵਾਲੀ ਨਾਲ ਲਾਏ ਗਏ ਟੋਲ ਪਲਾਜ਼ਿਆਂ ਦੇ 'ਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਘੋਰ ਉਲੰਘਣਾ ਦੇ ਦੋਸ਼ ਲੱਗੇ ਹਨ | ਜਿਨ੍ਹਾਂ ਸਬੰਧੀ ਸੈਂਕੜਿਆਂ ਦੀ ਤਾਦਾਦ ਵਿਚ ਮੁੱਖ ਮੰਤਰੀ ਦਫ਼ਤਰ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਵਲੋਂ ਕੱਲ੍ਹ ਤੋਂ ਕਲਮ ਛੋੜ ਹੜਤਾਲ ਦਾ ਐਲਾਨ

ਫ਼ਰੀਦਕੋਟ, 21 ਮਈ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਐਸੋਸੀਏਸ਼ਨ ਵਲੋਂ ਸੂਬਾਈ ਮੀਟਿੰਗ 'ਚ ਲਏ ਫ਼ੈਸਲੇ ਅਨੁਸਾਰ 23 ਤੇ 24 ਮਈ ਨੂੰ ਕਲਮ ਛੋੜ ਹੜਤਾਲ ਅਤੇ 25 ਮਈ ਨੂੰ ਸਮੂਹਿਕ ਛੁੱਟੀ ਲੈ ਕੇ ਸ਼ਾਹਕੋਟ ਵਿਖੇ ਵਿਸ਼ਾਲ ਰੋਸ ਰੈਲੀ ਕਰਨ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਪਾਣੀ ਸੰਜਮ ਨਾਲ ਵਰਤਣ ਦੀ ਕੀਤੀ ਅਪੀਲ

ਜੈਤੋ, 21 ਮਈ (ਭੋਲਾ ਸ਼ਰਮਾ)-ਪਾਣੀ ਦੀ ਕਿੱਲਤ ਦੇ ਮੱਦੇਨਜ਼ਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਨੇ ਜੈਤੋ ਵਾਸੀਆਂ ਨੂੰ ਪਾਣੀ ਪ੍ਰਤੀ ਸੰਜਮਤਾ ਅਪਣਾਉਣ ਦੀ ਅਪੀਲ ਕੀਤੀ ਹੈ | ਬੋਰਡ ਦੇ ਸਥਾਨਕ ਐੱਸ.ਡੀ.ਓ. ਗੁਲਸ਼ਨ ਕੁਮਾਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼ਹਿਰ ...

ਪੂਰੀ ਖ਼ਬਰ »

ਜਨਤਕ ਥਾਂ ਨੇੜੇ ਚੱਲਦੇ ਸ਼ਰਾਬ ਦੇ ਠੇਕੇ ਨੂੰ ਚੁਕਾਉਣ ਲਈ ਦਿੱਤਾ ਰੋਸ ਧਰਨਾ

ਕੋਟਕਪੂਰਾ, 21 ਮਈ (ਮੋਹਰ ਸਿੰਘ ਗਿੱਲ)-ਜਨਤਕ ਥਾਂ ਦੇ ਨੇੜੇ ਚੱਲਦੇ ਸ਼ਰਾਬ ਦੇ ਠੇਕੇ ਨੂੰ ਚੁਕਾਉਣ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਨੇ ਰੋਸ ਧਰਨਾ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਸ਼ਰਾਬ ਦੇ ਠੇਕੇ ਦੀ ਜਗ੍ਹਾ ...

ਪੂਰੀ ਖ਼ਬਰ »

ਸੰਘਣੀ ਆਬਾਦੀ 'ਚ ਸਰਕੰਡਿਆਂ ਨੂੰ ਲੱਗੀ ਅੱਗ

ਕੋਟਕਪੂਰਾ, 21 ਮਈ (ਮੇਘਰਾਜ)-ਅੱਜ ਦੁਪਹਿਰ ਸਮੇਂ ਕੋਟਕਪੂਰਾ ਦੇ ਜੀਵਨ ਨਗਰ ਵਿਖੇ ਵੱਡੇ ਛੱਪੜ 'ਚ ਖੜ੍ਹੇ ਸੁੱਕੇ ਸਰਕੰਡਿਆਂ ਨੂੰ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਕਾਰਨ ਪੈਦਾ ਹੋਇਆ ਧੂੰਏਾ ਸੜਕ ਅਤੇ ਮੁਹੱਲੇ ਵਿਚ ਫੈਲ ਗਿਆ ਜਿਸ ਕਾਰਨ ਮੁਹੱਲਾ ਵਾਸੀਆਂ ਨੂੰ ਸਾਹ ...

ਪੂਰੀ ਖ਼ਬਰ »

ਲੋਕਾਂ ਨੇ ਚਿੱਟੇ ਦਾ ਇਕ ਖ਼ਰੀਦਦਾਰ ਕੀਤਾ ਕਾਬੂ, ਦੂਜਾ ਫ਼ਰਾਰ

ਜੈਤੋ, 21 ਮਈ (ਭੋਲਾ ਸ਼ਰਮਾ)-ਇੱਥੇ ਥਾਣੇ ਨੇੜਲੇ ਮੁਹੱਲਾ ਵਾਸੀਆਂ ਨੇ ਕਥਿਤ ਚਿੱਟੇ ਦੇ ਇਕ ਖ਼ਰੀਦਦਾਰ ਨੂੰ ਰੰਗੇ ਹੱਥੀਂ ਦਬੋਚ ਕੇ ਪੁਲਿਸ ਨੂੰ ਸੌਾਪ ਦਿੱਤਾ | ਬਾਅਦ 'ਚ ਲੋਕਾਂ ਨੇ ਮੁਹੱਲੇ 'ਚ ਚੱਲਦੇ ਮਾਰੂ ਨਸ਼ਿਆਂ ਦੇ ਵਪਾਰ ਦਾ ਭਾਂਡਾ ਭੰਨ੍ਹਣ ਲਈ ਧਰਨਾ ਲਾਇਆ | ...

ਪੂਰੀ ਖ਼ਬਰ »

ਭਾਰਤੀ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਹੜਤਾਲ 8ਵੇਂ ਦਿਨ 'ਚ ਸ਼ਾਮਿਲ

ਫ਼ਰੀਦਕੋਟ, 21 ਮਈ (ਸਤੀਸ਼ ਬਾਗ਼ੀ)-ਭਾਰਤੀਆ ਗਰਾਮੀਣ ਡਾਕ ਸੇਵਕ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਅੱਜ ਅੱਠਵੇਂ ਦਿਨ 'ਚ ਸ਼ਾਮਿਲ ਹੋ ਗਈ ਹੈ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜਸਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਗਰਾਮੀਣ ਡਾਕ ਸੇਵਕ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਰਾਜਸਥਾਨੀ ਨੂੰ ਸਦਮਾ-ਪਤਨੀ ਸਵਰਗਵਾਸ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸ: ਪ੍ਰੀਤਮ ਸਿੰਘ ਰਾਜਸਥਾਨੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਬਲਵਿੰਦਰ ਕੌਰ (75) ਅਚਾਨਕ ਸਵਰਗਵਾਸ ਹੋ ਗਈ, ਦਾ ...

ਪੂਰੀ ਖ਼ਬਰ »

ਸ਼ਾਹਕੋਟ ਚੋਣਾਂ ਵਿਚ ਕਾਂਗਰਸ ਜਿੱਤ ਹਾਸਲ ਕਰੇਗੀ-ਸੱਕਾਂਵਾਲੀ

ਸ੍ਰੀ ਮੁਕਤਸਰ ਸਾਹਿਬ, 21 ਮਈ (ਢਿੱਲੋਂ)-ਸ਼ਾਹਕੋਟ ਜਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਜਿੱਤ ਹਾਸਲ ਕਰੇਗੀ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰਭਗਵਾਨ ਸਿੰਘ ਸੱਕਾਂਵਾਲੀ ਨੇ ਇਥੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਉਹ ਪਿਛਲੇ ਦਿਨੀਂ ...

ਪੂਰੀ ਖ਼ਬਰ »

ਬੱਚਿਆਂ ਨੂੰ ਰੁਬੇਲਾ ਤੇ ਖਸਰੇ ਦੇ ਟੀਕੇ ਲਗਾਏ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਸਿਹਤ ਵਿਭਾਗ ਵਲੋਂ ਬੱਚਿਆਂ ਨੂੰ ਖ਼ਸਰਾ ਅਤੇ ਰੁਬੇਲਾ ਬਿਮਾਰੀ ਤੋਂ ਬਚਾਓ ਲਈ ਐੱਮ.ਆਰ. ਟੀਕੇ ਲਗਾਉਣ ਦੀ ਚਲਾਈ ਮੁਹਿੰਮ ਤੋਂ ਬਾਅਦ ਰਹਿੰਦੇ ਬੱਚਿਆਂ ਨੂੰ 30 ਮਈ ਤੱਕ ਟੀਕੇ ਲਗਾਉਣ ਦਾ ਟੀਚਾ ਪੂਰਾ ਕਰਨ ਲਈ ਸਥਾਨਕ ਗੁਰੂ ਰਵੀਦਾਸ ...

ਪੂਰੀ ਖ਼ਬਰ »

ਸਿੱਖ ਵੈੱਲਫ਼ੇਅਰ ਸੁਸਾਇਟੀ ਵਲੋਂ ਗੁਰੂ ਨਾਨਕ ਮਿਸ਼ਨ ਨੂੰ ਮਾਲੀ ਸਹਾਇਤਾ

ਮਲੋਟ, 21 ਮਈ (ਮੱਕੜ)-ਸਿੱਖ ਵੈੱਲਫ਼ੇਅਰ ਸੁਸਾਇਟੀ ਇੰਗਲੈਂਡ ਵਲੋਂ ਜਿੱਥੇ ਮੈਡੀਕਲ ਚੈੱਕਅਪ ਕੈਂਪ ਲਗਾ ਕੇ ਗ਼ਰੀਬ ਅਤੇ ਲੋੜਵੰਦ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ ਉੱਥੇ ਹੀ ਸਮਾਜਸੇਵੀ ਸੰਸਥਾਵਾਂ ਨੂੰ ਆਰਥਿਕ ਮਦਦ ਵੀ ਦਿੱਤੀ ਜਾ ਰਹੀ ਹੈ | ਸਿੱਖ ਵੈੱਲਫ਼ੇਅਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨੂੰ ਪੀਣ ਯੋਗ ਸਾਫ ਪਾਣੀ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਨਿਭਾਵੇ-ਬਾਦਲ

ਲੰਬੀ, 21 ਮਈ (ਮੇਵਾ ਸਿੰਘ)-ਸਾਬਕਾ ਮੁੱਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਹਲਕੇ ਦੇ ਖਿਓਵਾਲੀ ਅਤੇ ਮਹਿਣਾ ਪਿੰਡਾਂ ਦਾ ਦੌਰਾ ਕਰਦਿਆਂ ਪਿਛਲੇ ਦਿਨੀਂ ਇਨ੍ਹਾਂ ਪਿੰਡਾਂ ਵਿਚ ਜੋ ਪਰਿਵਾਰਕ ਮੈਂਬਰ ਪਰਿਵਾਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਦੇ ਘਰਾਂ ...

ਪੂਰੀ ਖ਼ਬਰ »

ਗਲੀਆਂ 'ਚ ਇੰਟਰਲਾਕ ਟਾਈਲਾਂ ਲਗਾਉਣ ਦੀ ਕੀਤੀ ਸ਼ੁਰੂਆਤ

ਦੋਦਾ, 21 ਮਈ (ਰਵੀਪਾਲ)-ਪਿੰਡ ਸਾਹਿਬ ਚੰਦ ਵਿਖੇ ਗਲੀਆਂ 'ਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਜਿਸ ਦਾ ਉਦਘਾਟਨ ਸੀਨੀਅਰ ਕਾਂਗਰਸੀ ਆਗੂ ਤਰਸੇਮ ਸਿੰਘ ਭੁੱਲਰ, ਅਮਰਜੀਤ ਸਿੰਘ ਭੁੱਲਰ ਨੇ ਸਾਂਝੇ ਤੌਰ ਤੇ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਬਲਵਿੰਦਰ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨਾ ਸੇਵਾਦਲ ਦੇ ਮੈਂਬਰਾਂ ਦੀ ਮੀਟਿੰਗ ਹੋਈ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਸ੍ਰੀ ਕ੍ਰਿਸ਼ਨਾ ਸੇਵਾ ਦਲ ਦੇ ਮੈਂਬਰਾਂ ਦੀ ਅਹਿਮ ਮੀਟਿੰਗ ਸ਼ਹਿਰ ਦੀ ਮੰਡੀ ਹਰਜ਼ੀ ਰਾਮ ਸਥਿਤ ਸ਼੍ਰੀ ਕ੍ਰਿਸ਼ਨਾ ਮੰਦਰ ਦੇ ਪ੍ਰਧਾਨ ਰਾਮ ਗੋਂਦਾਰਾ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਵਿਚ ਸੇਵਾਦਲ ਦੇ ਵਲੋਂ ਕੀਤੀ ਜਾ ਰਹੀ ...

ਪੂਰੀ ਖ਼ਬਰ »

ਬੈਂਕ 'ਚ ਸਟਾਫ਼ ਪੂਰਾ ਕਰਨ ਦੀ ਮੰਗ

ਮੰਡੀ ਲੱਖੇਵਾਲੀ , 21 ਮਈ (ਰੁਪਿੰਦਰ ਸਿੰਘ ਸੇਖੋਂ)-ਪਿੰਡ ਭਾਗਸਰ ਦੇ ਵਸਨੀਕਾਂ ਪਰਮਜੀਤ ਸਿੰਘ ਪੰਮਾ, ਸ਼ਿਵਰਾਜ ਸਿੰਘ ਅਕਾਲੀ, ਮਿਸਤਰੀ ਹਰਦੇਵ ਸਿੰਘ, ਰਾਜੇਸ਼, ਸੁਖਵਿੰਦਰ ਸਿੰਘ, ਗੁਰਲਾਲ ਸਿੰਘ, ਗੁਰਛਿੰਦਰ ਸਿੰਘ, ਬੂਟਾ ਸਿੰਘ, ਗੁਰਬਾਜ ਸਿੰਘ, ਕੇਵਲ ਸਿੰਘ, ...

ਪੂਰੀ ਖ਼ਬਰ »

ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਐਨ.ਆਰ.ਆਈ ਰਵਿੰਦਰ ਮੱਕੜ ਦੇ ਵਿਸ਼ੇਸ਼ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਨਰਸਰੀ ਜਮਾਤ ਦੇ ਬੱਚਿਆਂ ਨੂੰ ਵੰਡੀ ਜਾ ਰਹੀ ਸਟੇਸ਼ਨਰੀ ਦੀ ਲੜੀ ਤਹਿਤ ਅੱਜ ਕੈਂਪ ਨੰ.1 ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ ਜਿਸ ਵਿਚ ਕਿਸਾਨੀ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸੁਸਾਇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਮਈ (ਢਿੱਲੋਂ)-ਸਥਾਨਕ ਮੀਨਾਰ-ਏ-ਮੁਕਤਾ ਵਿਖੇ ਬਾਬਾ ਦੀਪ ਸਿੰਘ ਈ-ਰਿਕਸ਼ਾ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ ਹੋਈ ਜਿਸ ਵਿਚ ਸਰਬਸੰਮਤੀ ਰਾਜ ਸਿੰਘ ਖਾਲਸਾ ਨੂੰ ਪ੍ਰਧਾਨ ਚੁਣਿਆ ਗਿਆ ਜਦਕਿ ਰਾਮਜੀ ਵਾਈਸ ਪ੍ਰਧਾਨ, ਦਲਜੀਤ ਸਿੰਘ ਖ਼ਜਾਨਚੀ, ...

ਪੂਰੀ ਖ਼ਬਰ »

ਛੱਪੜ ਦੀ ਚਾਰਦੀਵਾਰੀ ਕਰਵਾ ਕੇ ਦਿੱਖ ਬਦਲੀ

ਦੋਦਾ, 21 ਮਈ (ਰਵੀਪਾਲ)-ਪਿੰਡ ਧੂਲਕੋਟ ਵਿਖੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਾਬਕਾ ਪ੍ਰਧਾਨ ਆਲ ਇੰਡੀਆ ਯੂਥ ਕਾਂਗਰਸ ਦੇ ਯਤਨਾਂ ਸਦਕਾ ਸਰਪੰਚ ਸੁਰਜੀਤ ਸਿੰਘ ਤੇ ਪੰਚਾਇਤ ਦੀ ਅਗਵਾਈ ਹੇਠ ਪਿੰਡ 'ਚ ਵਿਕਾਸ ਕਾਰਜ ਜ਼ੋਰਾਂ 'ਤੇ ਚੱਲ ਰਹੇ ਹਨ | ਸਰਪੰਚ ਸੁਰਜੀਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਵੰਡੇ ਗੈਸ ਕੁਨੈਕਸ਼ਨ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਗਰੀਬ ਵਰਗ ਦੀਆਂ ਔਰਤਾਂ ਨੂੰ ਗੈਸ ਕੁਨੈਕਸ਼ਨ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਈ ਗਈ ਉਜਵਲਾ ਯੋਜਨਾ ਤਹਿਤ ਨਗਰ ਕੌਾਸਲਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਰਜਿੰਦਰ ਸਿੰਘ ਘੱਗਾ ਵਲੋਂ ...

ਪੂਰੀ ਖ਼ਬਰ »

ਕਿਸਾਨਾਂ ਨੂੰ ਝੋਨੇ ਦੀ ਵਿਗਿਆਨਿਕ ਖੇਤੀ ਬਾਰੇ ਸਿਖਲਾਈ ਦਿੱਤੀ

ਲੰਬੀ, 21 ਮਈ (ਮੇਵਾ ਸਿੰਘ)-ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਤਹਿਤ ਝੋਨੇ ਅਤੇ ਬਾਸਮਤੀ ਦੀ ਵਿਗਿਆਨਿਕ ਖੇਤੀ ਬਾਰੇ ਆਈ.ਐਫ.ਟੀ.ਸੀ ਅਬੁਲ ਖੁਰਾਣਾ ਵਿਖੇ ਇਕ ਰੋਜਾ ਸਿਖਲਾਈ ਕੈਂਪ ਲਾਇਆ ਗਿਆ | ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ: ਬਲਜਿੰਦਰ ਸਿੰਘ ਦੇ ਨਿਰਦੇਸ਼ਾਂ ...

ਪੂਰੀ ਖ਼ਬਰ »

ਸਵ: ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 27ਵੀਂ ਬਰਸੀ ਮਨਾਈ

ਫ਼ਰੀਦਕੋਟ, 21 ਮਈ (ਸਤੀਸ਼ ਬਾਗ਼ੀ)-ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਭਾਰਤ ਦੇ ਮਰਹੂਮ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ 27ਵੀਂ ਬਰਸੀ ਮਨਾਈ ਗਈ | ਜਿਸ ਦੌਰਾਨ ਕਾਂਗਰਸ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਵੱਲੋਂ ਸਵ: ਰਾਜੀਵ ਗਾਂਧੀ ਦੀ ਤਸਵੀਰ 'ਤੇ ...

ਪੂਰੀ ਖ਼ਬਰ »

ਕਿਸਾਨਾਂ ਨੇ ਰੋਸ ਵਜੋਂ ਸਹਿਕਾਰੀ ਬੈਂਕ ਸਾਹਮਣੇ ਦਿੱਤਾ ਧਰਨਾ

ਬਰਗਾੜੀ, 21 ਮਈ (ਲਖਵਿੰਦਰ ਸ਼ਰਮਾ)-ਪਿੰਡ ਰਣ ਸਿੰਘ ਵਾਲਾ ਦੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਕਿਸਾਨ ਆਗੂ ਨਛੱਤਰ ਸਿੰਘ ਰਣ ਸਿੰਘ ਵਾਲਾ ਦੀ ਅਗਵਾਈ ਹੇਠ ਕੋਆਪ੍ਰੇਟਿਵ ਬੈਂਕ ਬਰਗਾੜੀ ਸਾਹਮਣੇ ਸਾਰਾ ਦਿਨ ਧਰਨਾ ਦਿੱਤਾ | ਕਿਸਾਨਾਂ ਦਾ ਰੋਸ ਸੀ ਕਿ ਪਹਿਲਾਂ ਬੈਂਕ ਵਾਲੇ ...

ਪੂਰੀ ਖ਼ਬਰ »

ਸਾਧੂ ਰਾਮ ਸ਼ਰਦ ਦੀ ਯਾਦ ਵਿਚ ਕਵੀ ਦਰਬਾਰ ਕਰਵਾਇਆ

ਜੈਤੋ, 21 ਮਈ (ਭੋਲਾ ਸ਼ਰਮਾ)-ਕਵੀਸ਼ਰ ਸਾਧੂ ਸਿੰਘ ਸ਼ਰਦ ਦੀ ਬਰਸੀ 'ਤੇ ਦੀਪਕ ਜੈਤੋਈ ਮੰਚ ਵਲੋਂ ਸਾਹਿਤ ਸਦਨ ਵਿਚ ਕਰਵਾਏ ਗਏ ਕਵੀ ਦਰਬਾਰ ਵਿਚ ਵੱਡੀ ਗਿਣਤੀ ਵਿਚ ਕਵੀਆਂ ਨੇ ਕਵਿਤਾਵਾਂ ਸੁਣਾਈਆਂ | ਸਮਾਗਮ ਦੀ ਪ੍ਰਧਾਨਗੀ ਦਰਸ਼ਨ ਸਿੰਘ ਜੈਤੋਈ, ਤਿ੍ਲੋਕੀ ਰਾਮ ਵਰਮਾ, ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਹੋਣਹਾਰ ਬੱਚਿਆਂ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 21 ਮਈ (ਮਿੰਦਾ)-ਲੋਕ ਭਲਾਈ ਅਤੇ ਧਾਰਮਿਕ ਉਪਰਾਲੇ ਕਰ ਲਈ ਯੂਥ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਪਿੰਡ ਅਰਾਈਆਂਵਾਲਾ ਕਲਾਂ ਵਿਖੇ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਅਰਾਈਆਂਵਾਲਾ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ

ਕੋਟਕਪੂਰਾ, 21 ਮਈ (ਗਿੱਲ)-ਪਿੰ੍ਰਸੀਪਲ ਰਣਜੀਤ ਕੌਰ ਦੀ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਵਿਖੇ ਇਕ ਵਿਸ਼ੇਸ਼ ਸਨਮਾਨ ਸਮਾਰੋਹ ਰੱਖਿਆ ਗਿਆ ਜਿਸ ਵਿਚ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦ ਨਿਸ਼ਾਨੀ ਦੇ ਕੇ ਸਨਮਾਨਿਤ ਕੀਤਾ ਗਿਆ | ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਹਰਸੁਖਜਿੰਦਰ ਸਿੰਘ ਨੇ ਮੰਚ ਦਾ ਸੰਚਾਲਨ ਕਰਦਿਆਂ ਦੱਸਿਆ ਕਿ ਸਕੂਲ ਦਾ ਦਸਵੀਂ ਜਮਾਤ ਦਾ ਸਾਲਾਨਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਸਕੂਲ ਦੀ ਵਿਦਿਆਰਥਣ ਸੁਖਵੀਰ ਕੌਰ ਨੇ 86 ਫ਼ੀਸਦੀ ਅੰਕਾਂ ਨਾਲ਼ ਪਹਿਲਾ ਸਥਾਨ, ਲਵਜੀਤ ਕੌਰ ਨੇ 85 ਫ਼ੀਸਦੀ ਅੰਕਾਂ ਨਾਲ਼ ਦੂਜਾ ਸਥਾਨ ਅਤੇ ਕੁਲਵੀਰ ਕੌਰ ਨੇ 84 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕਰਕੇ ਆਪਣਾ, ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਵੀ ਸ਼ਾਨਦਾਰ ਰਿਹਾ ਹੈ | ਸਕੂਲ ਮੁਖੀ ਨੇ ਆਪਣੇ ਸੰਬੋਧਨ 'ਚ ਚੰਗੇ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਬਾਕੀ ਵਿਦਿਆਰਥੀਆਂ ਨੂੰ ਵੀ ਸਖ਼ਤ ਮਿਹਨਤ ਕਰਨ ਲਈ ਪੇ੍ਰਰਿਤ ਕੀਤਾ | ਗਣਿਤ ਅਧਿਆਪਕਾ ਹਰਪ੍ਰੀਤ ਕੌਰ ਨੇ ਸਮੇਤ ਸਟਾਫ਼ ਇਸ ਦੌਰਾਨ ਵਿਸ਼ੇਸ਼ ਸਹਿਯੋਗ ਦਿੱਤਾ | ਰਾਜ ਕੁਮਾਰ ਲੈਕਚਰਾਰ ਅੰਗਰੇਜ਼ੀ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਵੀ ਦਿੱਤੇ |


ਖ਼ਬਰ ਸ਼ੇਅਰ ਕਰੋ

-ਮਾਮਲਾ ਸਾਉਣੀ ਦਾ ਨਕਦ ਰਕਮ ਹੱਦ ਕਰਜ਼ਾ ਘਟਾਉਣ ਦਾ-

ਕਿਸਾਨ ਜਥੇਬੰਦੀ ਨੇ ਸਹਿਕਾਰੀ ਬੈਂਕ ਅੱਗੇ ਦਿੱਤਾ ਰੋਸ ਧਰਨਾ

ਜੈਤੋ, 21 ਮਈ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਬਲਾਕ ਜੈਤੋ ਦੇ ਪ੍ਰਧਾਨ ਨਾਇਬ ਸਿੰਘ ਘਣੀਆਂ ਦੀ ਪ੍ਰਧਾਨਗੀ ਹੇਠ ਕਿਸਾਨਾਂ ਨੇ ਪਿੰਡ ਦਬੜੀਖਾਨਾ ਦੀ ਕੋ:ਆਪਰੇਟਿਵ ਬੈਂਕ ਅੱਗੇ ਰੋਸ ਧਰਨਾ ਲਾ ਕੇ ਪੰਜਾਬ ਦੀ ਕੈਪਟਨ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਜੈਤੋ ਦੇ ਸਕੂਲਾਂ ਦਾ ਤਹਿਸੀਲ ਪੱਧਰੀ ਯੁਵਕ ਮੇਲਾ ਕਰਵਾਇਆ

ਜੈਤੋ, 21 ਮਈ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਐੱਚ. ਐੱਸ. ਐਨ. ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੈਤੋ ਵਿਖੇ ਤਹਿਸੀਲ ਪੱਧਰੀ ਯੁਵਕ ਮੇਲਾ ਕਰਵਾਇਆ ਗਿਆ | ਇਸ ਮੇਲੇ ਵਿਚ ਤਹਿਸੀਲ ਜੈਤੋ ਦੇ 17 ਸਕੂਲਾਂ ਦੇ ਕੁੱਲ 122 ਵਿਦਿਆਰਥੀਆਂ ਨੇ 11 ਵੱਖ-ਵੱਖ ਵੰਨਗੀਆਂ ਵਿਚ ਹਿੱਸਾ ਲਿਆ | ...

ਪੂਰੀ ਖ਼ਬਰ »

ਪ੍ਰਤਿਭਾ ਖੋਜ ਯੁਵਕ ਮੇਲੇ 'ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ

ਕੋਟਕਪੂਰਾ, 21 ਮਈ (ਮੋਹਰ ਸਿੰਘ ਗਿੱਲ)-ਵਿਦਿਆਰਥੀਆਂ ਅੰਦਰਲੀ ਪ੍ਰਤਿਭਾ ਨੂੰ ਖੋਜਣ ਵਾਸਤੇ ਕੋਟਕਪੂਰਾ ਤਹਿਸੀਲ ਦਾ ਯੁਵਕ ਮੇਲਾ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕੋਟਕਪੂਰਾ ਵਿਖੇ ਕਰਵਾਇਆ ਗਿਆ | ਇਸ ਮੇਲੇ ਦਾ ਉਦਘਾਟਨ ਪਿ੍ੰਸੀਪਲ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ

ਸਾਦਿਕ, 21 ਮਈ (ਧੁੰਨਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੇ ਪਿ੍ੰਸੀਪਲ ਸੁਰਜੀਤ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ 2 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ...

ਪੂਰੀ ਖ਼ਬਰ »

ਆਜੀਵਨ ਸਹਿਯੋਗ ਨਿਧੀ ਫ਼ੰਡ ਲਈ ਭਾਜਪਾ ਵਰਕਰਾਂ 'ਚ ਭਾਰੀ ਉਤਸ਼ਾਹ

ਪੰਜਗਰਾਈਾ ਕਲਾਂ, 21 ਮਈ (ਬਰਾੜ)-ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਅਤੇ ਪੰਜਾਬ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਆਜੀਵਨ ਸਹਿਯੋਗ ਨਿਧੀ ਫ਼ੰਡ ਦੇ ਸਬੰਧ ਵਿਚ ਮੰਡਲ ਪੰਜਗਰਾਈਾ ਕਲਾਂ ਦੇ ਪ੍ਰਧਾਨ ਜਸਵਿੰਦਰ ਸਿੰਘ ਖੀਵਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਬਰੀਵਾਲਾ ਦੇ ਰੇਲਵੇ ਸਟੇਸ਼ਨ ਦਾ ਪਲੇਟ ਫਾਰਮ ਉੱਚਾ ਹੋਣ ਕਾਰਨ ਲੋਕ ਪੇ੍ਰਸ਼ਾਨ

ਮੰਡੀ ਬਰੀਵਾਲਾ, 21 ਮਈ (ਨਿਰਭੋਲ ਸਿੰਘ)-ਬਰੀਵਾਲਾ ਦੇ ਰੇਲਵੇ ਸਟੇਸ਼ਨ ਦਾ ਪਲੇਟ ਫਾਰਮ ਉੱਚਾ ਹੋਣ ਕਾਰਨ ਲੋਕ ਪੇ੍ਰਸ਼ਾਨ ਹਨ | ਜਗਦੀਪ ਕੁਮਾਰ, ਵਿਜੇ ਕੁਮਾਰ, ਪਵਨ ਕੁਮਾਰ, ਸੰਜੇ ਲਾਲ, ਸਰਵਨ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰੀਵਾਲਾ ਦੇ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਖ਼ਸਰਾ ਤੇ ਰੁਬੇਲਾ ਦੇ ਟੀਕੇ ਲਗਾਏ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਸਨਰਾਈਜ਼ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਕੰਮੇਆਣਾ ਵਿਖੇ ਖ਼ਸਰਾ ਅਤੇ ਰੂਬੇਲਾ ਟੀਕਾਕਰਨ ਮੁਹਿੰਮ ਅਧੀਨ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ | ਸਿਹਤ ਵਿਭਾਗ ਦੀ ਟੀਮ ਬਰਿੰਦਰਪਾਲ ਸਿੰਘ, ਧਰਮਿੰਦਰ ਸਿੰਘ, ਅਮਰਜੀਤ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਸੈਮੀਨਾਰ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਫ਼ਰੀਦਕੋਟ ਵਲੋਂ ਸਵੱਛ ਭਾਰਤ ਅਭਿਆਨ ਮੁਹਿੰਮ ਨੂੰ ਮੱਦੇਨਜ਼ਰ ਰੱਖਦੇ ਹੋਏ ਪਿੰਡ ਮਚਾਕੀ ਖ਼ੁਰਦ ਫ਼ਰੀਦਕੋਟ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਵਿਚ ਮਚਾਕੀ ਖ਼ੁਰਦ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਬੱਚਿਆਂ ਦੇ ਖ਼ਸਰਾ, ਰੁਬੇਲਾ ਦੇ ਟੀਕੇ ਲਾਏ

ਪੰਜਗਰਾੲੀਂ ਕਲਾਂ, 21 ਮਈ (ਗੋਂਦਾਰਾ)-ਖ਼ਸਰਾ ਅਤੇ ਰੁਬੇਲਾ ਟੀਕਾਕਰਨ ਅਭਿਆਨ ਤਹਿਤ ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ 15 ਸਾਲ ਤੱਕ ਦੇ ਵਿਦਿਆਰਥੀਆਂ ਦੇ ਟੀਕੇ ਸਬ-ਸੈਂਟਰ ਔਲਖ ਵਲੋਂ ਏ.ਐਨ.ਐਮ. ਜੋਤੀ ਅਤੇ ਆਸ਼ਾ ਵਰਕਰ ਗੁਰਵਿੰਦਰ ...

ਪੂਰੀ ਖ਼ਬਰ »

ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਟੀਮ ਵਲੋਂ ਦਰਿਆ ਸਤਲੁਜ ਦੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀ ਜਗ੍ਹਾ ਦਾ ਦੌਰਾ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਲੁਧਿਆਣੇ ਦੀਆਂ ਫ਼ੈਕਟਰੀਆਂ ਦਾ ਗੰਦਾ ਪਾਣੀ ਸਤਲੁਜ ਦਰਿਆ ਵਿਚ ਪਾਇਆ ਜਾ ਰਿਹਾ ਹੈ | ਪਿੰਡ ਮਾਣੀਏਵਾਲਾ ਜ਼ਿਲ੍ਹਾ ਲੁਧਿਆਣਾ ਵਿਖੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੀ ਟੀਮ ਵਲੋਂ ਜਾ ਕੇ ਦੇਖਿਆ ਗਿਆ ਕਿ ਕਿਸ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚ ਸਹੂਲਤਾਂ ਨਾ ਮਿਲਣ ਕਰਕੇ ਪੰਜਾਬ ਸਰਕਾਰ ਪ੍ਰਤੀ ਲੋਕਾਂ 'ਚ ਭਾਰੀ ਰੋਸ

ਜੈਤੋ, 21 ਮਈ (ਗੁਰਚਰਨ ਸਿੰਘ ਗਾਬੜੀਆ)-ਕਰੀਬ ਇਕ ਸਾਲ ਪਹਿਲਾਂ ਸਹੂਲਤਾਂ ਦਾ ਵਾਅਦਾ ਕਰਕੇ ਬਣਾਈ ਗਈ ਨਵੀਂ ਸਬਜ਼ੀ ਮੰਡੀ 'ਚ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ ਅਤੇ ਸਬਜ਼ੀ ਵੇਚਣ ਤੇ ਖ਼ਰੀਦਣ ਵਾਲੇ ਲੋਕਾਂ ਵਿਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਸਕੂਲ ਦੇ ਵਿਕਾਸ ਕਾਰਜਾਂ ਲਈ ਰਾਸ਼ੀ ਭੇਟ

ਕੋਟਕਪੂਰਾ, 21 ਮਈ (ਮੇਘਰਾਜ)-ਸਰਕਾਰੀ ਹਾਈ ਸਕੂਲ ਪਿੰਡ ਢਿਲਵਾਂ ਕਲਾਂ ਦੇ ਚੱਲ ਰਹੇ ਵਿਕਾਸ ਕਾਰਜ ਲਈ ਪ੍ਰਵਾਸੀ ਭਾਰਤੀ ਨਰਿੰਦਰ ਸਿੰਘ ਧਾਲੀਵਾਲ ਅਤੇ ਕੋਟਕਪੂਰਾ ਨਿਵਾਸੀ ਨਵਦੀਪ ਸਿੰਘ ਢਿੱਲੋਂ ਨੇ 15-15 ਹਜ਼ਾਰ ਦੀ ਰਾਸ਼ੀ ਮੁੱਖ ਅਧਿਆਪਕ ਰਾਜਿੰਦਰ ਸਿੰਘ ਬਾਵਾ ਅਤੇ ...

ਪੂਰੀ ਖ਼ਬਰ »

ਵਿਸ਼ਵ ਟੈਲੀ ਕਮਿਊਨੀਕੇਸ਼ਨ ਦਿਵਸ ਮਨਾਇਆ

ਪੰਜਗਰਾੲੀਂ ਕਲਾਂ, 21 ਮਈ (ਸੁਖਮੰਦਰ ਸਿੰਘ ਬਰਾੜ)-ਮੋਗਾ-ਕੋਟਕਪੂਰਾ ਰੋਡ 'ਤੇ ਸਥਿੱਤ ਮਿਲੇਨੀਅਮ ਵਰਲਡ ਸਕੂਲ ਵਿਖੇ ਵਿਸ਼ਵ ਟੈਲੀ ਕਮਿਊਨੀਕੇਸ਼ਨ ਦਿਹਾੜਾ ਮਨਾਇਆ ਗਿਆ | ਸਮਾਗਮ ਦੀ ਰਸਮੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਸੀਮਾ ਸ਼ਰਮਾ ਨੇ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਭੋਲੂਵਾਲਾ ਦੀ ਇਮਾਰਤ ਨਮੂਨੇ ਦੀ ਬਣਾਈ ਜਾਵੇਗੀ-ਕਿੱਕੀ ਢਿੱਲੋਂ

ਫ਼ਰੀਦਕੋਟ, 21 ਮਈ (ਹਰਮਿੰਦਰ ਸਿੰਘ ਮਿੰਦਾ)-ਅੱਜ ਸਰਕਾਰੀ ਮਿਡਲ ਸਕੂਲ ਭੋਲੂਵਾਲਾ ਵਿਖੇ ਨਵੇਂ ਸੈਸ਼ਨ ਦੇ ਆਗਾਜ਼ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਸੰਬੋਧਨ ਕਰਦਿਆਂ ਹਲਕੇ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ...

ਪੂਰੀ ਖ਼ਬਰ »

ਜਾਦੂ ਦਾ ਸ਼ੋਅ ਕਰਵਾ ਕੇ ਛੋਟੇ ਬੱਚਿਆਂ ਨੂੰ ਬਹੁ-ਕਲਾਵਾਂ ਨਾਲ ਜੋੜਿਆ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਵਲੋਂ ਨਰਸਰੀ ਵਿੰਗ ਵਿਚ ਜੂਨੀਅਰ ਵਿੰਗ 'ਚ ਮੈਜਿਕ ਸ਼ੋਅ ਕਰਵਾਇਆ ਗਿਆ ਜਿਸ ਵਿਚ ਜਾਦੂਗਰ ਵਲੋਂ ਛੋਟੇ-ਛੋਟੇ ਵਿਦਿਆਰਥੀਆਂ ਨੂੰ ਜਾਦੂ ਦੇ ਅਸਲ ਪਹਿਲੂ ਦਿਖਾ ਕੇ ਉਨ੍ਹਾਂ ਦਾ ਮਨੋਰੰਜਨ ਕੀਤਾ ਗਿਆ | ...

ਪੂਰੀ ਖ਼ਬਰ »

ਕੂੜੇ ਦੇ ਢੇਰਾਂ ਅਤੇ ਆਵਾਰਾ ਪਸ਼ੂਆਂ ਤੋਂ ਲੋਕ ਪ੍ਰੇਸ਼ਾਨ

ਕੋਟਕਪੂਰਾ, 21 ਮਈ (ਮੋਹਰ ਸਿੰਘ ਗਿੱਲ)-ਇੱਥੋਂ ਦੀ ਦੁਆਰੇਆਣਾ, ਜਲਾਲੇਆਣਾ ਸੜਕ 'ਤੇ ਸਥਿਤ ਸਿਵਲ ਡਿਸਪੈਂਸਰੀ ਸਾਹਮਣੇ ਸੰਘਣੀ ਆਬਾਦੀ ਵਿਚ ਕੂੜੇ ਦੇ ਲੱਗੇ ਵੱਡੇ ਢੇਰਾਂ ਤੋਂ ਲੋਕ ਪ੍ਰੇਸ਼ਾਨ ਹਨ, ਸਾਰਾ ਦਿਨ ਆਵਾਰਾ ਪਸ਼ੂ ਇਨ੍ਹਾਂ ਨੇ ਮੂੰਹ ਮਾਰਦੇ ਰਹਿੰਦੇ ਹਨ | ਕਈ ...

ਪੂਰੀ ਖ਼ਬਰ »

ਚੱਕੀ ਵਾਲੀ ਗਲੀ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇਗਾ-ਮਾਨ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮੋਗਾ ਨਗਰ-ਨਿਗਮ ਦੇ ਵਾਰਡ ਨੰਬਰ 2 ਅੰਦਰ ਪੈਂਦੀ ਚੱਕੀ ਵਾਲੀ ਗਲੀ ਦਾ ਕੰਮ ਕੌਂਸਲਰ ਮਨਜੀਤ ਮਾਨ ਵਲੋਂ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮਾਨ ਨੇ ਦੱਸਿਆ ਚੱਕੀ ਵਾਲੀ ਗਲੀ ਤਿੰਨ ਵਾਰਡਾਂ ਨਾਲ ਜੁੜੀ ਹੈ ਤੇ ਇਸ ਗਲੀ 'ਚੋਂ ...

ਪੂਰੀ ਖ਼ਬਰ »

ਖ਼ਸਰਾ ਅਤੇ ਰੂਬੇਲਾ ਟੀਕਾਕਰਨ ਵਿਚ ਲਾਰੈਂਸ ਸਕੂਲ ਨੇ ਪਾਇਆ ਯੋਗਦਾਨ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)- ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਨੇ ਸਰਕਾਰ ਦੇ ਸਿਹਤ ਵਿਭਾਗ ਵਲੋਂ ਅਰੰਭੇ ਹੋਏ ਖ਼ਸਰਾ ਤੇ ਰੁਬੈਲਾ ਟੀਕਾਕਰਨ ਦੀ ਮੁਹਿੰਮ ਨੂੰ ਮੁਕੰਮਲ ਕਰਨ ਵਿਚ ਆਪਣਾ ਯੋਗਦਾਨ ਪਾਇਆ ਕਿਉਂਕਿ ਸਰਕਾਰ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜੀਵਨ ਸਿੰਘ ਰਾਮਗੜ੍ਹ ਦੇ ਸ਼ੈੱਡ ਲਈ ਰਾਸ਼ੀ ਦਾਨ ਕੀਤੀ

ਟੱਲੇਵਾਲ, 21 ਮਈ (ਸੋਨੀ ਚੀਮਾ)-ਪਿੰਡ ਰਾਮਗੜ੍ਹ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਦੇ ਦਰਬਾਰ ਹਾਲ ਅੱਗੇ ਧਾਰਮਿਕ ਸਮਾਗਮ ਮੌਕੇ ਸੰਗਤਾਂ ਦੇ ਬੈਠਣ ਲਈ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੈੱਡ ਪਾਇਆ ਗਿਆ। ਬਾਬਾ ਗੁਰਜੰਟ ਸਿੰਘ ਗੋਰਾ ਨੇ ਦੱਸਿਆ ਕਿ ਕੇਵਲ ਸਿੰਘ ...

ਪੂਰੀ ਖ਼ਬਰ »

ਸਟਾਫ਼ ਨਰਸਾਂ ਨੂੰ ਡਿਊਟੀ ਪ੍ਰਤੀ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਮੀਟਿੰਗ

ਮੋਗਾ, 21ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪੰਜਾਬ ਨਰਸਿੰਗ ਜ਼ਿਲ੍ਹਾ ਐਸੋਸੀਏਸ਼ਨ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਕੌਰ ਅਤੇ ਦੀ ਕਲਾਸ ਫੋਰਮ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸਾਥੀ ਚਮਨ ਲਾਲ ਸੰਗੇਲੀਆ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਕਲੇਰ ਸਕੂਲ ਦੀ ਉੱਤਮ ਕਾਰਗੁਜ਼ਾਰੀ

ਸਮਾਧ ਭਾਈ, 21 ਮਈ (ਗੁਰਮੀਤ ਸਿੰਘ ਮਾਣੂੰਕੇ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਸੀ.ਆਈ.ਐਸ.ਸੀ.ਈ. ਦਾ ਬਾਰ੍ਹਵੀਂ ਜਮਾਤ ਦਾ ਨਤੀਜਿਆਂ 'ਚ ਵਿਦਿਆਰਥੀਆਂ ਨੇ ਉੱਤਮ ਕਾਰਗੁਜ਼ਾਰੀ ਪੇਸ਼ ਕਰਕੇ ਇਲਾਕੇ 'ਚ ਆਪਣਾ, ਸਕੂਲ ਅਤੇ ਮਾਪਿਆਂ ...

ਪੂਰੀ ਖ਼ਬਰ »

'ਪੋਲ ਖੋਲ੍ਹ-ਹੱਲਾ ਬੋਲ' ਮੁਹਿੰਮ ਤਹਿਤ ਪਿੰਡਾਂ 'ਚ ਮੀਟਿੰਗਾਂ

ਰੂੜੇਕੇ ਕਲਾਂ, 21 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਸ਼ੁਰੂ ਕੀਤੀ ਗਈ ਪੋਲ ਖੋਲ੍ਹ ਹੱਲਾ ਬੋਲ ਮੁਹਿੰਮ ਤਹਿਤ ਸਾਬਕਾ ਵਿਧਾਇਕ ਕਾਮਰੇਡ ਚੰਦ ਸਿੰਘ ਚੋਪੜਾ, ਕਾਮਰੇਡ ਲਾਲ ਸਿੰਘ ਧਨੌਲਾ, ...

ਪੂਰੀ ਖ਼ਬਰ »

ਕਰਿਆਨਾ ਮਰਚੈਂਟਸ ਐਸੋਸੀਏਸ਼ਨ ਦੀ ਮੀਟਿੰਗ

ਕੋਟਕਪੂਰਾ, 21 ਮਈ (ਗਿੱਲ)-ਰਿਟੇਲ ਕਰਿਆਨਾ ਮਰਚੈਂਟਸ ਐਸੋਸੀਏਸ਼ਨ ਕੋਟਕਪੂਰਾ ਦੀ ਮੀਟਿੰਗ ਇੱਥੇ ਨਰੇਸ਼ ਕੁਮਾਰ ਮਿੱਤਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ 'ਚ ਓਮਕਾਰ ਗੋਇਲ ਆਲ ਇੰਡੀਆ ਰਿਟੇਲਰਜ਼ ਫੈਡਰੇਸ਼ਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਮੀਟਿੰਗ 'ਚ ਵੱਡੀ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਆਦਰਸ਼ ਸਕੂਲ ਨੂੰ ਜਾਣ ਵਾਲੇ ਰਸਤੇ ਦਾ ਮੰਦਾ ਹਾਲ

ਬਾਜਾਖਾਨਾ, 21 ਮਈ (ਜਗਦੀਪ ਸਿੰਘ ਗਿੱਲ)-ਸਥਾਨਕ ਸ਼ਹੀਦ ਉੱਧਮ ਸਿੰਘ ਆਦਰਸ਼ ਸਕੂਲ ਮੱਲ੍ਹਾ ਅਤੇ ਬਾਜਾਖਾਨਾ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਬਹੁਤ ਹੀ ਤਰਸਯੋਗ ਹੋਣ ਕਰਕੇ ਸਕੂਲ ਵਿਚ ਪੜ੍ਹਨ ਵਾਲੇ ਕਰੀਬ 800 ਵਿਦਿਆਰਥੀਆਂ ਸਮੇਤ ਸਕੂਲ ਸਟਾਫ਼ ਨੂੰ ਬਹੁਤ ਪ੍ਰੇਸ਼ਾਨੀ ਵਿਚੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX