ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 2 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 5 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 6 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550

ਮੋਗਾ

ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦਾ ਮੋਗਾ ਪੁੱਜਣ 'ਤੇ ਭਰਵਾਂ ਸਵਾਗਤ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦਾ ਮੰਤਰੀ ਬਣਨ 'ਤੇ ਪਹਿਲੀ ਵਾਰ ਮੋਗਾ ਪੁੱਜਣ 'ਤੇ ਸਾਬਕਾ ਐਸ.ਪੀ. ਬਲਵੀਰ ਸਿੰਘ ਖਹਿਰਾ ਪ੍ਰਧਾਨ ਪੈਨਸ਼ਨਰਜ਼ ਐਸੋ. ਪੰਜਾਬ ਪੁਲਿਸ ਅਤੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਸ਼ਿਵ ਸੈਨਾ ਆਗੂ 'ਤੇ ਹਮਲੇ ਦੀ ਕੋਸ਼ਿਸ਼ ਨਾਕਾਮ

ਮੋਗਾ/ਨਿਹਾਲ ਸਿੰਘ ਵਾਲਾ, 21 ਮਈ (ਗੁਰਤੇਜ ਸਿੰਘ/ਪਲਵਿੰਦਰ ਸਿੰਘ ਟਿਵਾਣਾ)-ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਉਸ ਸਮੇਂ ਨਾਕਾਮ ਹੋ ਗਈ ਜਦੋਂ ਉਹ ਆਪਣੇ ਬਚਾਅ ਲਈ ਖੇਤਾਂ ਵੱਲ ਨੂੰ ਭੱਜ ਨਿਕਲੇ | ਥਾਣਾ ਨਿਹਾਲ ਸਿੰਘ ਵਾਲਾ ਨੂੰ ਦਿੱਤੀ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਸੈਨੀਟੇਸ਼ਨ ਵਿਭਾਗ 'ਚ ਕੰਮ ਕਰਦੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ

ਮੋਗਾ, 21 ਮਈ (ਗੁਰਤੇਜ ਸਿੰਘ)-ਅੱਜ ਦੁਪਹਿਰ ਸਮੇਂ ਵਾਟਰ ਐਾਡ ਸੈਨੀਟੇਸ਼ਨ ਵਿਭਾਗ ਵਿਚ ਕੰਮ ਕਰਦੇ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਮਨੋਜ ਕੁਮਾਰ (49ਸਾਲ) ਪੁੱਤਰ ਤਰਸੇਮ ਲਾਲ ਵਾਸੀ ਡਾਲਾ ਜੋ ਕਿ ਸੈਕਟਰੀਏਟ ਮੋਗਾ ਵਿਖੇ ...

ਪੂਰੀ ਖ਼ਬਰ »

ਆਈ. ਟੀ. ਆਈ. ਦੀ ਬੰਦ ਪਈ ਬਿਜਲੀ ਸਪਲਾਈ ਦਾ ਮਾਮਲਾ ਡਾ. ਹਰਜੋਤ ਨੇ ਬਿਜਲੀ ਮੰਤਰੀ ਕੋਲ ਉਠਾਇਆ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਆਈ.ਟੀ.ਆਈ. ਦਾ ਅਚਨਚੇਤ ਦੌਰਾ ਕਰਕੇ ਸਮੂਹ ਸਟਾਫ਼ ਨਾਲ ਮੁਲਾਕਾਤ ਕੀਤੀ ਤੇ ਆਈ.ਟੀ.ਆਈ. ਦੇ ਮੀਟਰ ਦੀ ਕੁੰਡੀ ਦਾ ਮਾਮਲਾ ਜੋ ਕਿ 2014 ਤੋਂ ਚੱਲ ਰਿਹਾ ਹੈ | ਬਿਜਲੀ ਬੋਰਡ ਵਲੋਂ ਕੀਤਾ ਗਿਆ ਜੁਰਮਾਨਾ ਵੀ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 2,631 ਕਿਸਾਨਾਂ ਨੂੰ 12.15 ਕਰੋੜ ਦੀ ਕਰਜ਼ਾ ਮੁਆਫ਼ੀ ਦੇ ਸਰਟੀਫ਼ਿਕੇਟ ਕੀਤੇ ਤਕਸੀਮ-ਹਰਜੋਤ ਕਮਲ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਸਾਨ ਖ਼ੁਦਕੁਸ਼ੀਆਂ ਦਾ ਰਾਹ ਤਿਆਗ ਕੇ ਆਪਣੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਦਿ੍ੜ੍ਹ ਇਰਾਦੇ, ਹੌਾਸਲੇ ਤੇ ਹਿੰਮਤ ਨਾਲ ਬਿਹਤਰ ਯਤਨ ਕਰਨ ਕਿਉਂਕਿ ਖ਼ੁਦਕੁਸ਼ੀ ਕਰਨਾ ਕਿਸੇ ਵੀ ਸਮੱਸਿਆ ਦਾ ਕੋਈ ਸਥਾਈ ਹੱਲ ਨਹੀਂ ਹੈ | ਇਹ ਪੇ੍ਰਰਨਾ ਹਲਕਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਸਥਾਨਕ ਧਵਨ ਪੈਲੇਸ ਵਿਖੇ ਸਬ ਡਵੀਜ਼ਨ ਪੱਧਰੀ ਕਰਜ਼ਾ ਰਾਹਤ ਸਮਾਗਮ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦਿੱਤੀ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਕਿਸਾਨਾਂ ਨੂੰ ਖ਼ੁਸ਼ਹਾਲੀ ਦੇਣ ਲਈ ਕਰਜ਼ਾ ਮੁਆਫ਼ੀ ਸਕੀਮ ਤਹਿਤ ਜ਼ਿਲ੍ਹੇ ਦੀ ਮੋਗਾ ਸਬ ਡਵੀਜ਼ਨ ਦੇ 214 ਕਿਸਾਨਾਂ ਨੂੰ 96 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਤਕਸੀਮ ਕੀਤੇ | ਇਸ ਸਮਾਗਮ ਦੀ ਪ੍ਰਧਾਨਗੀ ਐਸ.ਡੀ.ਐਮ. ਮੋਗਾ ਸੁਖਪ੍ਰੀਤ ਸਿੰਘ ਸਿੱਧੂ ਨੇ ਕੀਤੀ | ਡਾ: ਹਰਜੋਤ ਕਮਲ ਨੇ ਦੱਸਿਆ ਕਿ ਅੱਜ ਮੋਗਾ ਸਬ ਡਵੀਜ਼ਨ ਸਮੇਤ ਜ਼ਿਲ੍ਹੇ ਦੇ ਕੁੱਲ 2,631 ਕਿਸਾਨਾਂ ਨੂੰ 12.15 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਤਕਸੀਮ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕੁੱਲ 22,513 ਕਿਸਾਨਾਂ ਨੂੰ 95.13 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੀ ਰਾਹਤ ਮਿਲੀ ਹੈ | ਇਸ ਸਮਾਗਮ ਦੌਰਾਨ ਜ਼ਿਲ੍ਹਾ ਕਾਂਗਰਸ ਪ੍ਰਧਾਨ ਕਰਨਲ ਬਾਬੂ ਸਿੰਘ, ਜ਼ਿਲ੍ਹਾ ਪ੍ਰਧਾਨ ਕਾਂਗਰਸ (ਸ਼ਹਿਰੀ) ਵਿਨੋਦ ਬਾਂਸਲ, ਡਾ: ਪਵਨ ਥਾਪਰ, ਇੰਦਰਜੀਤ ਸਿੰਘ ਗਿੱਲ ਬੀੜ ਚੜਿੱਕ ਅਤੇ ਸੁਖਦੇਵ ਸਿੰਘ ਖੋਸਾ ਸਾਬਕਾ ਚੇਅਰਮੈਨ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੈਂਟਰਲ ਕੋਆਪੇ੍ਰਟਿਵ ਬੈਕ ਦੇ ਜ਼ਿਲ੍ਹਾ ਰਜਿਸਟਰਾਰ ਭੁਪਿੰਦਰ ਸਿੰਘ, ਸਹਾਇਕ ਰਜਿਸਟਰਾਰ ਕੁਲਦੀਪ ਕੁਮਾਰ, ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਰਵੀ ਗਰੇਵਾਲ, ਮੇਜਰ ਸਿੰਘ ਗਿੱਲ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਜਗਰੂਪ ਸਿੰਘ ਤਖ਼ਤੂਪੁਰਾ, ਰਵੀ ਸ਼ਰਮਾ ਤਖਾਣਬੱਧ, ਲਵਜੀਤ ਸਿੰਘ ਦੱਧਾਹੂਰ, ਗੁਰਪਾਲ ਸਿੰਘ ਸੰਧੂਆਂਵਾਲਾ, ਹੈਪੀ ਅਰੋੜਾ ਮੋਗਾ, ਰਜਿੰਦਰ ਸਿੰਘ ਭੋਲਾ ਰੰਡਿਆਲਾ, ਗੁਰਮੀਤ ਸਿੰਘ ਗਲੋਟੀ, ਡਾ. ਜੇ.ਐਸ. ਗਿੱਲ, ਰਾਮਪਾਲ ਧਵਨ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਤਿੰਨ ਮਹੀਨਿਆਂ ਤੋਂ ਚੱਲ ਰਹੇ ਨੇ ਪਿੰਡ ਭਲੂਰ ਨੂੰ ਸੰਵਾਰਨ ਦੇ ਯਤਨ

ਭਲੂਰ, 21 ਮਈ (ਬੇਅੰਤ ਸਿੰਘ ਗਿੱਲ)-ਮਿਸ਼ਨ ਸੋਹਣਾ ਭਲੂਰ ਦੇ ਉੱਦਮੀ ਨੌਜਵਾਨਾਂ ਵਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਪਿੰਡ ਨੂੰ ਸੋਹਣ ਬਣਾਉਣ ਦੇ ਮਕਸਦ ਨਾਲ ਵੱਖ-ਵੱਖ ਤਰ੍ਹਾਂ ਦੇ ਕਾਰਜ ਵਿੱਢੇ ਹੋਏ ਹਨ | ਇਸੇ ਕੜੀ ਤਹਿਤ ਦਸਮੇਸ਼ ਵੈੱਲਫੇਅਰ ਐਾਡ ਸਪੋਰਟਸ ਕਲੱਬ ਭਲੂਰ ...

ਪੂਰੀ ਖ਼ਬਰ »

'ਆਪ' ਵਰਕਰਾਂ ਵਲੋਂ ਪ੍ਰਧਾਨ ਬਾਵਾ ਦੀ ਅਗਵਾਈ 'ਚ 'ਆਪ' ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-28 ਮਈ ਨੂੰ ਸ਼ਾਹਕੋਟ ਜ਼ਿਮਨੀ ਚੋਣ ਹੋ ਰਹੀ ਹੈ ਜਿਸ ਵਿਚ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਇਸ ਚੋਣ ਨੂੰ ਵਿਕਾਰੀ ਸੀਟ ਬਣਾਇਆ ਹੈ ਪ੍ਰੰਤੂ ਆਮ ਆਦਮੀ ਪਾਰਟੀ ਦੀ ਚੋਣ ਵਿਚ ਆਪ ਪਾਰਟੀ ਦਾ ਉਮੀਦਵਾਰ ਵੱਖਰੀ ਸ਼ਖ਼ਸੀਅਤ ਦਾ ਮਾਲਕ ਹੈ | ...

ਪੂਰੀ ਖ਼ਬਰ »

ਰੇਲਗੱਡੀ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਮੋਗਾ, 21 ਮਈ (ਗੁਰਤੇਜ ਸਿੰਘ)-ਬੀਤੀ ਰਾਤ ਰੇਲਗੱਡੀ ਹੇਠਾਂ ਆ ਕੇ ਇਕ ਨੌਜਵਾਨ ਵਲੋਂ ਆਪਣੀ ਜੀਵਨ-ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਗੁਰਤੇਜ ਸਿੰਘ ਉਰਫ਼ ਸੋਨੀ (27 ਸਾਲ) ਪੁੱਤਰ ਸਵਰਨ ਸਿੰਘ ਵਾਸੀ ਵੱਡਾ ਚੂਹੜਚੱਕ ਜੋ ਕਿ ...

ਪੂਰੀ ਖ਼ਬਰ »

ਨਸ਼ੇ 'ਚ ਧੁੱਤ ਨੌਜਵਾਨ ਨੂੰ ਐਾਬੂਲੈਂਸ 108 ਰਾਹੀਂ ਸਿਵਲ ਹਸਪਤਾਲ 'ਚ ਪਹੁੰਚਾਇਆ

ਮੋਗਾ, 21 ਮਈ (ਗੁਰਤੇਜ ਸਿੰਘ)-ਨਸ਼ਾ ਤਸਕਰੀ ਵਿਚ ਪੰਜਾਬ ਦੇ ਮੋਹਰੀ ਪਿੰਡਾਂ ਵਿਚ ਗਿਣਿਆ ਜਾਂਦਾ ਪਿੰਡ ਦੌਲੇਵਾਲਾ ਦੇ ਆਸ-ਪਾਸ ਅਕਸਰ ਹੀ ਨੌਜਵਾਨਾਂ ਵਲੋਂ ਵਧੇਰੇ ਮਾਤਰਾ ਵਿਚ ਨਸ਼ਾ ਕਰਨ ਕਾਰਨ ਬੇਹੋਸ਼ ਹੋ ਜਾਣ ਦੀਆਂ ਘਟਨਾਵਾਂ ਮਿਲਦੀਆਂ ਹਨ ਅਤੇ ਉਨ੍ਹਾਂ ਵਿਚ ਕਈ ...

ਪੂਰੀ ਖ਼ਬਰ »

ਕੋਕਰੀ ਫੂਲਾ ਸਿੰਘ ਵਿਖੇ ਰੋਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਅਜੀਤਵਾਲ, 21 ਮਈ (ਹਰਦੇਵ ਸਿੰਘ ਮਾਨ)-ਨਜ਼ਦੀਕੀ ਪਿੰਡ ਕੋਕਰੀ ਫੂਲਾ ਸਿੰਘ ਵਿਖੇ ਰੋਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਨਰੇਗਾ ਮਜ਼ਦੂਰਾਂ ਦੀਆਂ ਸਮੱਸਿਆ ਸਬੰਧੀ ਭਰਵੀਂ ਮੀਟਿੰਗ ਕੀਤੀ ਗਈ | ਜਿਸ ਦੌਰਾਨ ਯੂਨੀਅਨ ਦੇ ਸੂਬਾ ਸਕੱਤਰ ਜਗਸੀਰ ਖੋਸਾ ਨੇ ਕਿਹਾ ਕਿ ...

ਪੂਰੀ ਖ਼ਬਰ »

'ਵਿਰਸੇ ਦੀਆਂ ਅਣਮੁੱਲੀਆਂ ਯਾਦਾਂ' ਦੀ ਘੁੰਡ ਚੁਕਾਈ 24 ਨੂੰ

ਨੱਥੂਵਾਲਾ ਗਰਬੀ, 21 ਮਈ (ਸਾਧੂ ਰਾਮ ਲੰਗੇਆਣਾ)-ਪੰਜਾਬ ਦੇ ਉੱਘੇ ਵਿਰਸਾ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਜਿਨ੍ਹਾਂ ਨੇ ਪੰਜਾਬੀ ਵਿਰਸੇ ਸਬੰਧੀ ਹੁਣ ਤੱਕ ਤਿੰਨ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ ਹਨ | ਅਣਮੁੱਲੀਆਂ ਯਾਦਾਂ ਦੀ ਘੁੰਡ ਚੁਕਾਈ 24 ਮਈ ਵੀਰਵਾਰ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਨੇ ਡੀ. ਸੀ. ਨੂੰ ਸੌਾਪਿਆ ਮੰਗ-ਪੱਤਰ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ 'ਤੇ ਸੂਬਾ ਭਰ ਵਿਚ ਆਪਣੀਆਂ ਮੁੱਖ ਮੰਗਾਂ ਦੇ ਹੱਲ ਲਈ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਇਸਤਰੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਲਈ ...

ਪੂਰੀ ਖ਼ਬਰ »

ਕਾਂਗੜ ਵਲੋਂ ਬਾਸਕਟਬਾਲ ਖਿਡਾਰੀ ਏਕਨੂਰ ਜੌਹਲ ਦਾ ਸਨਮਾਨ

ਮੋਗਾ, 21 ਮਈ (ਜਸਪਾਲ ਸਿੰਘ ਬੱਬੀ)-ਜੌਹਲ ਨਿਵਾਸ ਮੋਗਾ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਆਪਣੀ ਭੈਣ ਜੀਵਨਜੋਤ ਕੌਰ ਜੌਹਲ ਦੇ ਗ੍ਰਹਿ ਮੋਗਾ ਪੁੱਜਣ 'ਤੇ ਖੇਡ ਪ੍ਰੇਮੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਸਵਾਗਤ ਕੀਤਾ | ਇਸ ਮੌਕੇ ਗੁਰੂ ਨਾਨਕ ...

ਪੂਰੀ ਖ਼ਬਰ »

ਵਿਧਾਇਕ ਦਰਸ਼ਨ ਬਰਾੜ ਨੇ 1087 ਕਿਸਾਨਾਂ ਨੂੰ 3.83 ਕਰੋੜ ਦੇ ਕਰਜ਼ੇ ਮੁਆਫ਼ੀ ਦੇ ਵੰਡੇ ਪ੍ਰਮਾਣ ਪੱਤਰ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਕੈਪਟਨ ਸਰਕਾਰ ਵਲੋਂ ਢਾਈ ਤੋਂ ਪੰਜ ਏਕੜ ਜ਼ਮੀਨ ਵਾਲੇ ਛੋਟੇ ਕਿਸਾਨਾਂ ਦੇ 2 ਲੱਖ ਰੁਪਏ ਦੇ ਫ਼ਸਲੀ ਕਰਜ਼ੇ ਮੁਆਫ਼ ਕਰਨ ਦਾ ਜੋ ਪੰਜਾਬ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਨੂੰ ਪੂਰਾ ਕਰਨ ਲਈ ਅਰੰਭੀ ਮੁਹਿੰਮ ਦੇ ਤਹਿਤ ਅੱਜ ...

ਪੂਰੀ ਖ਼ਬਰ »

ਖੇਡਾਂ, ਪੜ੍ਹਾਈ ਤੇ ਹੋਰ ਗਤੀਵਿਧੀਆਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਨੱਥੂਵਾਲਾ ਗਰਬੀ, 21 ਮਈ (ਸਾਧੂ ਰਾਮ ਲੰਗੇਆਣਾ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਦੇ ਹੋਣਹਾਰ ਵਿਦਿਆਰਥੀ ਜਿਨ੍ਹਾਂ ਨੇ ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਵਧ ਚੜ੍ਹ ਕੇ ਹਿੱਸਾ ਲਿਆ ਅਤੇ ਪ੍ਰਾਪਤੀਆਂ ਕੀਤੀਆਂ ਇਨ੍ਹਾਂ ਵਿਦਿਆਰਥੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦਾ ਵਫ਼ਦ ਐਸ.ਐਚ.ਓ. ਨੂੰ ਮਿਲਿਆ

ਕੋਟ ਈਸੇ ਖਾਂ, 21 ਮਈ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ (ਮਾਨ) ਦਾ ਵਫ਼ਦ ਯੂਨੀਅਨ ਦੇ ਜਨਰਲ ਸਕੱਤਰ ਬਲਵੰਤ ਸਿੰਘ ਬਹਿਰਾਮਕੇ ਦੀ ਅਗਵਾਈ ਹੇਠ ਸਥਾਨਕ ਥਾਣੇ ਦੇ ਨਵੇਂ ਆਏ ਥਾਣਾ ਮੁਖੀ ਜੇ.ਜੇ.ਅਟਵਾਲ ਨੂੰ ਮਿਲਿਆ ਅਤੇ ਇਲਾਕੇ ਦੀਆਂ ਮੁਸ਼ਕਲਾਂ ਸਬੰਧੀ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਖੱਤਰੀ ਸਭਾ ਦੇ ਬਾਲ ਕਿ੍ਸ਼ਨ ਭੱਲਾ ਜ਼ਿਲ੍ਹਾ ਪ੍ਰਧਾਨ ਬਣੇ

ਮੋਗਾ, 21 ਮਈ (ਜਸਪਾਲ ਸਿੰਘ ਬੱਬੀ)-ਖੱਤਰੀ ਭਵਨ ਮੋਗਾ ਵਿਖੇ ਖੱਤਰੀ ਸਭਾ ਮੋਗਾ ਦੇ ਸੀਨੀਅਰ ਮੀਤ ਪ੍ਰਧਾਨ ਬਾਲ ਕਿ੍ਸ਼ਨ ਭੱਲਾ ਨੂੰ ਆਲ ਇੰਡੀਆ ਖੱਤਰੀ ਸਭਾ ਦੀ ਸਰਪ੍ਰਸਤੀ ਹੇਠ ਚੱਲ ਰਹੀ ਪੰਜਾਬ ਪ੍ਰਦੇਸ਼ ਖੱਤਰੀ ਸਭਾ ਦੀ ਜ਼ਿਲ੍ਹਾ ਮੋਗਾ ਇਕਾਈ ਦਾ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਮੋਗਾ ਦੀ ਸਾਂਝੀ ਬੈਠਕ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਪਲਾਸਟਿਕ ਦੇ ਲਿਫ਼ਾਫ਼ਿਆਂ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੋਂ ਬਚਾਅ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਨਗਰ ਨਿਗਮ ਮੋਗਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਟਾਰਚ (ਮੱਕੀ ਅਤੇ ਆਲੂ) ਨਾਲ ਬਣੇ ਲਿਫ਼ਾਫ਼ਿਆਂ ...

ਪੂਰੀ ਖ਼ਬਰ »

ਮਾਤਾ ਰਣਜੀਤ ਕੌਰ ਸਮਾਲਸਰ ਤੇ ਗੁਰਜੰਟ ਸਿੰਘ ਸਮਾਲਸਰ ਨੇ ਅਕਾਲੀ ਦਲ (ਅ) ਤੋਂ ਦਿੱਤੇ ਅਸਤੀਫ਼ੇ

ਸਮਾਲਸਰ, 21 ਮਈ (ਕਿਰਨਦੀਪ ਸਿੰਘ ਬੰਬੀਹਾ)-ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੀ ਸੇਵਾ ਕਰਦੇ ਆ ਰਹੇ ਸ਼ਹੀਦ ਭਾਈ ਜੁਗਰਾਜ ਸਿੰਘ ਸਮਾਲਸਰ ਦੀ ਮਾਤਾ ਰਣਜੀਤ ਕੌਰ ਸਮਾਲਸਰ ਅਤੇ ਲੰਮੇ ਸਮੇਂ ਤੋਂ ਪਾਰਟੀ ਦੇ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰਦੇ ਆ ਰਹੇ ਭਾਈ ...

ਪੂਰੀ ਖ਼ਬਰ »

ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਰੋਡਵੇਜ਼/ਪਨਬੱਸ ਕਾਮਿਆਂ ਨੇ ਕੀਤੀ ਗੇਟ ਰੈਲੀ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਤੇ ਰੋਡਵੇਜ਼ / ਪਨਬੱਸ ਦੇ ਉੱਚ ਅਧਿਕਾਰੀਆਂ ਵੱਲੋਂ ਰੋਡਵੇਜ਼/ਪਨਬੱਸ ਕਾਮਿਆਂ ਦੀਆਂ ਮੰਗਾਂ ਮੰਨ ਕੇ ਵਾਅਦਾ ਿਖ਼ਲਾਫ਼ੀ ਦੇ ਰੋਸ ਵਜੋਂ ਸਮੁੱਚਾ ਪੰਜਾਬ ਰੋਡਵੇਜ਼ / ਪਨਬੱਸ ਕਾਮਾ 23 ਮਈ ਨੂੰ ਪੂਰੇ ਇਕ ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਨੇ ਅੱਗ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਫ਼ਤਿਹਗੜ੍ਹ ਪੰਜਤੂਰ, 21 ਮਈ (ਜਸਵਿੰਦਰ ਸਿੰਘ)-ਬੀਤੇ ਕੁਝ ਦਿਨ ਪਹਿਲਾਂ ਦੁਪਹਿਰੇ ਸਮੇਂ ਤੇਜ਼ ਹਨੇਰੀ ਆਉਣ ਕਾਰਨ ਪਿੰਡ ਮੰਦਰ ਦੇ ਦਲਿਤ ਭਾਈਚਾਰੇ ਦੇ ਘਰਾਂ ਅੰਦਰ ਹਨੇਰੀ ਆਉਣ ਕਾਰਨ ਖੇਤਾਂ ਵਿਚ ਲੱਗੀ ਅੱਗ ਕਾਰਨ ਕਈ ਘਰਾਂ ਦੇ ਅੰਦਰ ਅੱਗ ਦੀਆਂ ਚੰਗਿਆੜੀਆਂ ਉੱਡ ਕੇ ਆ ...

ਪੂਰੀ ਖ਼ਬਰ »

ਰਾਈਟ ਵੇ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਆਈਲਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇ ਏਅਰਲਿੰਕਸ ਵਿਦਿਆਰਥੀਆਂ ਦੇ ਵਿਦੇਸ਼ 'ਚ ਪੜ੍ਹਾਈ ਦਾ ਸੁਪਨਾ ਪੂਰਾ ਕਰਨ ਵਿਚ ਚੰਗੀ ਭੂਮਿਕਾ ਨਿਭਾ ਰਹੀ ਹੈ | ਸੰਸਥਾ ਦੇ ਡਾਇਰੈਕਟਰ ਦੇਵ ਪਿ੍ਆ ਤਿਆਗੀ ਨੇ ...

ਪੂਰੀ ਖ਼ਬਰ »

ਪਿਰਾਮਿਡ ਵਲੋਂ ਅੱਜ ਮੋਗਾ 'ਚ ਲਗਾਇਆ ਜਾਵੇਗਾ ਕੈਨੇਡਾ ਸਿੱ ਖਿਆ ਮੇਲਾ

ਮੋਗਾ, 21 ਮਈ (ਅ. ਬ.)-14 ਸਾਲਾਂ ਤੋਂ ਵੱਧ ਸਮੇਂ ਤੋਂ ਸਟੱਡੀ ਵੀਜ਼ਾ 'ਚ ਆਪਣੀਆਂ ਸੇਵਾਵਾਂ ਦੇ ਰਹੇ ਕੰਪਨੀ ਪਿਰਾਮਿਡ-ਈ-ਸਰਵਿਸਿਜ਼ ਵਲੋਂ 22 ਮਈ ਨੂੰ ਮੋਗਾ 'ਚ ਬਾਂਤ ਪਲਾਜ਼ਾ ਸਥਿਤ ਦਫ਼ਤਰ 'ਚ ਸਿੱ ਖਿਆ ਮੇਲਾ ਲਗਾਇਆ ਜਾ ਰਿਹਾ ਹੈ, ਜਿਸ 'ਚ ਕੈਨੇਡਾ ਤੋਂ ਆਏ ਅਧਿਕਾਰੀ ਭਾਗ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾਇਆ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਗੋਲਡਨ ਟਰੈਵਲ ਐਡਵਾਈਜ਼ਰ ਨੇ ਕੁਲਜੀਤ ਕੌਰ ਗਿੱਲ ਪਤਨੀ ਕੁਲਦੀਪ ਸਿੰਘ ਵਾਸੀ ਚੜਿੱਕ (ਮੋਗਾ) ਦਾ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾ ਕੇ ਦਿੱਤਾ | ਐਮ. ਡੀ. ਸੁਭਾਸ਼ ਪਲਤਾ ਤੇ ਅਮਿਤ ਪਲਤਾ ਨੇ ਕੁਲਦੀਪ ਸਿੰਘ ਨੂੰ ਵੀਜ਼ਾ ਸੌਾਪਦਿਆਂ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਮੋਗਾ ਨੇ ਲਗਵਾਇਆ ਜਗਦੀਪ ਸਿੰਘ ਦਾ ਕੈਨੇਡਾ ਦਾ ਵੀਜ਼ਾ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਨੇ ਵਿਦਿਆਰਥੀ ਜਗਦੀਪ ਸਿੰਘ ਪੁੱਤਰ ਚਮਕੌਰ ਸਿੰਘ ਪਿੰਡ ਕੋਟ ਕਰੋੜ ਕਲਾਂ ਦਾ ...

ਪੂਰੀ ਖ਼ਬਰ »

ਪਿ੍ੰਸੀਪਲ ਸੰਜੇ ਸਕਲਾਨੀ ਡਾ. ਕਲਾਮ ਐਵਾਰਡ ਨਾਲ ਸਨਮਾਨਿਤ

ਸਮਾਧ ਭਾਈ, 21 ਮਈ (ਗੁਰਮੀਤ ਸਿੰਘ ਮਾਣੂੰਕੇ)-ਮਾਤਾ ਬਲਜਿੰਦਰ ਕੌਰ ਯਾਦਗਾਰੀ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਪਿ੍ੰਸੀਪਲ ਡਾ. ਸੰਜੇ ਸਕਲਾਨੀ ਨੰੂ ਸਿੱਖਿਆ ਦੇ ਖੇਤਰ 'ਚ ਬਹੁਤ ਅਹਿਮ ਮੰਨੇ ਜਾਂਦੇ ਡਾ. ਏ.ਪੀ.ਜੇ. ਅਬਦੁਲ ਕਲਾਮ ਐਵਾਰਡ ਨਾਲ ਨਿਵਾਜਿਆ ਗਿਆ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਦੀ ਵਿਦਿਆਰਥਣ ਨੇ ਓਵਰਆਲ 6 ਬੈਂਡ ਲਏ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਪਵਨੀਤ ਸ਼ਰਮਾ ਪੁੱਤਰੀ ਰੇਸ਼ਮ ਕੁਮਾਰ ਵਾਸੀ ਰਾਜੇਆਣਾ ਨੇ ਬਹੁਤ ਹੀ ਘੱਟ ਸਮੇਂ ਦੀ ਕੋਚਿੰਗ ਲੈ ਕੇ ਆਈਲੈਟਸ ਦੀ ਪ੍ਰੀਖਿਆ ...

ਪੂਰੀ ਖ਼ਬਰ »

ਅਜੋਕਾ ਨੌਜਵਾਨ ਆਪਣੇ ਮੁਲਕ ਨਾਲ ਮੋਹ-ਤੋੜ ਹੁੰਦਾ ਜਾ ਰਿਹੈ-ਸਵਰਨਦੀਪ ਸਿੰਘ ਨੂਰ

ਭਲੂਰ, 21 ਮਈ (ਬੇਅੰਤ ਸਿੰਘ ਗਿੱਲ)-ਅਜੋਕੇ ਨੌਜਵਾਨ ਵੀਰਾਂ-ਭੈਣਾਂ ਅਤੇ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਸਭਿਆਚਾਰਕ ਅਤੇ ਆਪਣੇ ਸ਼ਾਨਾਮੱਤੇ ਇਤਿਹਾਸ ਨਾਲ ਜੋੜੀ ਰੱਖਣ ਲਈ ਜਿੱਥੇ ਸਮਾਜ ਸੇਵੀ ਸੰਸਥਾਵਾਂ, ਅਧਿਆਪਕ ਲੋਕਾਂ, ਗ੍ਰਾਮ ਪੰਚਾਇਤਾਂ, ਗੁਰਦੁਆਰਾ ਕਮੇਟੀਆਂ ...

ਪੂਰੀ ਖ਼ਬਰ »

ਚੋਰੀ ਹੋਈ ਸਕੂਟਰੀ ਦਾ ਮੁਕੱਦਮਾ ਦਰਜ

ਮੋਗਾ, 21 ਮਈ (ਸ਼ਿੰਦਰ ਸਿੰਘ ਭੁਪਾਲ)-ਚਮਕੌਰ ਸਿੰਘ ਪੁੱਤਰ ਗਿੰਦਰ ਸਿੰਘ ਵਾਸੀ ਡਰੋਲੀ ਭਾਈ ਜੋ ਕਿ ਹੁਣ ਅਗਰ ਨਗਰ ਇਨਕਲੇਵ ਬਾਰੇਵਾਲਾ ਰੋਡ, ਰਾਜਗੁਰੂ ਨਗਰ ਲੁਧਿਆਣਾ ਵਿਖੇ ਰਹਿੰਦਾ ਹੈ, ਦੀ ਟੀ.ਵੀ.ਐਸ. ਸਕੂਟਰੀ ਰਜਿਸਟਰੇਸ਼ਨ ਨੰਬਰ ਪੀ.ਬੀ. 10 ਜੀ.ਟੀ. 7396 ਲਾਲਾ ਲਾਜਪਤ ਰਾਏ ...

ਪੂਰੀ ਖ਼ਬਰ »

ਅਨੰਦ ਸਾਗਰ ਅਕੈਡਮੀ ਰੌਾਤਾ 'ਚ ਲਗਾਇਆ ਸਕਾਊਟ ਗਾਈਡ ਕੈਂਪ

ਸਮਾਧ ਭਾਈ, 21 ਮਈ (ਗੁਰਮੀਤ ਸਿੰਘ ਮਾਣੂੰਕੇ)-ਇਲਾਕੇ ਦੀ ਨਾਮਵਰ ਵਿਦਿਆ ਸੰਸਥਾ ਅਨੰਦ ਸਾਗਰ ਅਕੈਡਮੀ ਰੌਾਤਾ 'ਚ ਸਕਾਊਟ ਗਾਈਡ ਕੈਂਪ ਲਾਇਆ ਗਿਆ | ਪਿ੍ੰਸੀਪਲ ਸੁਮਨ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਨੂੰ ਦੋ ਯੂਨਿਟ 'ਚ ਵੰਡਿਆ ਗਿਆ | ਕੈਂਪ 'ਚ ਵਿਦਿਆਰਥੀਆਂ ਨੂੰ ਰਾਸ਼ਟਰੀ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6 ਬੈਂਡ ਪ੍ਰਾਪਤ ਕੀਤੇ-ਐਮ. ਡੀ. ਨਵਜੋਤ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਸੜਕ ਸੁਰੱਖਿਆ, ਟਰੈਫ਼ਿਕ ਨਿਯਮ ਜਾਗਰੂਕਤਾ ਸੈਮੀਨਾਰ ਲਗਾਇਆ

ਕੋਟ ਈਸੇ ਖਾਂ, 21 ਮਈ (ਯਸ਼ਪਾਲ ਗੁਲਾਟੀ)-ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਸਕੂਲ ਵਾਹਨਾਂ ਦੇ ਡਰਾਈਵਰਾਂ, ਕੰਡਕਟਰਾਂ ਅਤੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ, ਟਰੈਫ਼ਿਕ ਨਿਯਮਾਂ, ਟਰੈਫ਼ਿਕ ਚਿੰਨ੍ਹਾਂ ਪ੍ਰਤੀ ਜਾਗਰੂਕ ਕਰਨ ਹਿਤ ਸੈਮੀਨਾਰ 'ਚ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਵਲੋਂ ਫੈਲਾਈਆਂ ਅਫ਼ਵਾਹਾਂ ਵਿਰੁੱਧ ਮਹੇਸ਼ਰੀ ਸਕੂਲ ਵਿਖੇ ਸੈਮੀਨਾਰ

ਕੋਟ ਈਸੇ ਖਾਂ, 21 ਮਈ (ਯਸ਼ਪਾਲ ਗੁਲਾਟੀ)- ਦਸਮੇਸ਼ ਪਬਲਿਕ ਸਕੂਲ ਮਹੇਸ਼ਰੀ ਵਿਖੇ ਆਮ ਲੋਕਾਂ ਨੂੰ ਸੋਸ਼ਲ ਮੀਡੀਆ ਵਲੋਂ ਕੀਤੇ ਜਾ ਰਹੇ ਟੀਕਾਕਰਨ ਵਿਰੋਧੀ ਪ੍ਰਚਾਰ ਵਿਰੁੱਧ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ | ਇਸ ਸਮੇਂ ਡਾ: ਇੰਦਰਵੀਰ ਸਿੰਘ ਗਿੱਲ ...

ਪੂਰੀ ਖ਼ਬਰ »

ਸੰਯੁਕਤ ਪਰਿਵਾਰ ਵਿਚ ਦਾਦਾ-ਦਾਦੀ ਬੱਚਿਆਂ ਨੂੰ ਜੋੜਦੇ ਹਨ ਸੰਸਕਾਰਾਂ ਨਾਲ-ਜਨੇਸ਼ ਗਰਗ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਬਿਖਰਦੇ ਸੰਯੁਕਤ ਪਰਿਵਾਰ ਦੇ ਵਿਚ ਟੁੱਟਦੇ ਸੰਸਕਾਰਾਂ ਦੀ ਡੋਰ ਦੇ ਪ੍ਰਤੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਚ ਦਾਦਾ-ਦਾਦੀ ਦਿਵਸ ਮਨਾਉਂਦੇ ਹੋਏ ਇਕ ਅਨੋਖੀ ਪਹਿਲ ਸ਼ੁਰੂ ਕੀਤੀ ਗਈ | ਵਿਸ਼ੇਸ਼ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਅਧਿਆਪਕਾ ਦੀ ਟਰੇਨਿੰਗ ਦਾ ਤੀਜਾ ਗੇੜ ਸ਼ੁਰੂ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਕੂਲ ਸਿੱਖਿਆ ਸਕੱਤਰ ਦੇ ਨਿਰਦੇਸ਼ਾਂ ਹੇਠ ਪ੍ਰੀ-ਪ੍ਰਾਇਮਰੀ ਟਰੇਨਿੰਗ ਦਾ ਅੱਜ ਤੀਜਾ ਗੇੜ ਸੀ.ਆਰ.ਸੀ. ਬਾਘਾ ਪੁਰਾਣਾ ਵਿਖੇ ਸ਼ੁਰੂ ਹੋਇਆ ਜਿਸ ਵਿਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਮੁੜ 'ਚ ਖ਼ੁਸ਼ਹਾਲੀ ਪਰਤੀ-ਕਾਂਗਰਸੀ ਆਗੂ

ਠੱਠੀ ਭਾਈ, 21 ਮਈ (ਜਗਰੂਪ ਸਿੰਘ ਮਠਾੜੂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਚੁੱਕੇ ਜਾ ਰਹੇ ਕਦਮ ਪ੍ਰਸੰਸਾ ਯੋਗ ਹਨ | ਉਨ੍ਹਾਂ ਵਲੋਂ ਸਰਹੱਦੀ ਸਕੂਲਾਂ ਦੀ ਦਿਸ਼ਾ ਸੁਧਾਰਨ ਅਤੇ ਪੰਜਾਬ 'ਚੋਂ ਨਸ਼ਿਆਂ ਤੇ ਖ਼ਾਤਮੇ ...

ਪੂਰੀ ਖ਼ਬਰ »

ਰਾਸ਼ਟਰੀ ਡੇਂਗੂ ਦਿਵਸ ਮਨਾਇਆ

ਸਮਾਲਸਰ, 21 ਮਈ (ਕਿਰਨਦੀਪ ਸਿੰਘ ਬੰਬੀਹਾ)- ਡਾ. ਗੁਰਮੀਤ ਲਾਲ ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ. ਠੱਠੀ ਭਾਈ ਦੀ ਪ੍ਰਧਾਨਗੀ ਹੇਠ ਸੀਨੀ: ਸੈਕੰਡਰੀ ਸਕੂਲ ਸਮਾਲਸਰ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਗੁਰਮੀਤ ਲਾਲ ਐਸ.ਐਮ.ਓ. ਠੱਠੀ ਭਾਈ ਨੇ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਵਿਖੇ ਸੁਰੱਖਿਅਤ ਆਵਾਜਾਈ ਸਬੰਧੀ ਜਾਗਰੂਕਤਾ ਸੈਮੀਨਾਰ

ਕੋਟ ਈਸੇ ਖਾਂ, 21 ਮਈ (ਯਸ਼ਪਾਲ ਗੁਲਾਟੀ)- ਸੇਫ਼ ਸਕੂਲ ਵਹੀਕਲ ਪਾਲਿਸੀ ਤਹਿਤ ਕੋਟ ਈਸੇ ਖਾਂ ਦੇ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਵਿਖੇ ਸਕੂਲੀ ਵਾਹਨਾਂ ਦੇ ਡਰਾਈਵਰਾਂ ਕੰਡਕਟਰਾਂ ਤੇ ਸਕੂਲ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਤਰਸੇਮ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਬਾਰੇ ਜਾਗਰੂਕ ਕਰਨ ਸਬੰਧੀ ਸਮਾਗਮ ਕਰਵਾਇਆ

ਅਜੀਤਵਾਲ, 21 ਮਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਕੌਮੀ ਡੇਂਗੂ ਦਿਵਸ ਤੇ ਐਸ.ਐਮ.ਓ. ਢੁੱਡੀਕੇ ਡਾ: ਸ਼ਿੰਗਾਰਾ ਸਿੰਘ ਦੀ ਅਗਵਾਈ ਵਿਚ ਆਈ ਟੀਮ ਨੇ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਸਬੰਧੀ ਦੱਸਦਿਆਂ ਕਿਹਾ ਕਿ ਇਹ ...

ਪੂਰੀ ਖ਼ਬਰ »

ਦੀ ਪੰਜਾਬ ਨਰਸਿੰਗ ਐਸੋ. ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਦੀ ਪੰਜਾਬ ਗੌਰਮਿੰਟ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੈਡਮ ਜਗਪਾਲ ਕੌਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਿਵਲ ਹਸਪਤਾਲ ਮੋਗਾ ਵਿਖੇ ਵੱਖ-ਵੱਖ ਕੈਟਾਗਰੀਆਂ ਦੇ ਕੰਮ ਕਰ ਕਰਮਚਾਰੀਆਂ ...

ਪੂਰੀ ਖ਼ਬਰ »

ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਨੂੰ ਤਰਜੀਹ ਦੇਣ-ਕੈਪਟਨ ਗੁਰਚਰਨ ਸਿੰਘ

ਮੋਗਾ, 21 ਮਈ (ਅਮਰਜੀਤ ਸਿੰਘ ਸੰਧੂ)-ਸਰਕਾਰੀ ਸਕੂਲਾਂ ਵਿਚ ਹਰ ਸਾਲ ਬੱਚਿਆਂ ਦੀ ਘੱਟ ਰਹੀ ਗਿਣਤੀ ਕਾਰਨ ਅੱਜ ਸਰਕਾਰੀ ਸਕੂਲਾਂ ਦੀ ਸਥਿਤੀ ਡਾਵਾਂਡੋਲ ਹੋ ਰਹੀ ਹੈ | ਚਾਹੀਦਾ ਹੈ ਕਿ ਮਾਪੇ ਆਪਣੇ ਬੱਚਿਆਂ ਦੇ ਉੱਜਲ ਭਵਿੱਖ ਲਈ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ...

ਪੂਰੀ ਖ਼ਬਰ »

ਰੋਟਰੀ ਕਲੱਬ ਰਾਇਲ ਨੇ ਪ੍ਰਵਾਸੀ ਮਜ਼ਦੂਰ ਦੀ ਸਰਜਰੀ ਲਈ ਕੀਤੀ ਆਰਥਿਕ ਮਦਦ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਦੀ ਦਾਣਾ ਮੰਡੀ ਵਿਚ ਰਹਿਣ ਵਾਲੇ ਪ੍ਰਵਾਸੀ ਬਿਹਾਰੀ ਮਜ਼ਦੂਰ ਮੁੰਨਾ ਨੂੰ ਉਸ ਦੀ ਸਰਜਰੀ ਵਾਸਤੇ ਰੋਟਰੀ ਕਲੱਬ ਰਾਇਲ ਨੇ 25 ਹਜ਼ਾਰ ਦੀ ਆਰਥਿਕ ਮਦਦ ਦਿੱਤੀ ਹੈ | ਪ੍ਰਵਾਸੀ ਮਜ਼ਦੂਰ ਮੁੰਨਾ ਮੋਗਾ ਦੀ ਮੰਡੀ ਵਿਚ ...

ਪੂਰੀ ਖ਼ਬਰ »

ਚੱਕੀ ਵਾਲੀ ਗਲੀ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇਗਾ–ਮਾਨ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)– ਮੋਗਾ ਨਗਰ–ਨਿਗਮ ਦੇ ਵਾਰਡ ਨੰਬਰ 2 ਅੰਦਰ ਪੈਂਦੀ ਚੱਕੀ ਵਾਲੀ ਗਲੀ ਦਾ ਕੰਮ ਕੌਾਸਲਰ ਮਨਜੀਤ ਮਾਨ ਵਲੋਂ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਮਾਨ ਨੇ ਦੱਸਿਆ ਚੱਕੀ ਵਾਲੀ ਗਲੀ ਤਿੰਨ ਵਾਰਡਾਂ ਨਾਲ ਜੁੜੀ ਹੈ ਤੇ ਇਸ ਗਲੀ 'ਚੋਂ ...

ਪੂਰੀ ਖ਼ਬਰ »

ਮਾਹਲਾ ਕਲਾਂ ਸਕੂਲ ਵਿਖੇ ਮਨਾਇਆ ਰਾਸ਼ਟਰੀ ਡੇਂਗੂ ਦਿਵਸ

ਭਲੂਰ, 21 ਮਈ (ਬੇਅੰਤ ਗਿੱਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਲਾ ਕਲਾਂ ਵਿਖੇ ਪਿ੍ੰਸੀਪਲ ਸਤੀਸ਼ ਕੁਮਾਰ ਦੂਆ ਦੀ ਅਗਵਾਈ ਹੇਠ ਰਾਸ਼ਟਰੀ ਡੇਂਗੂ ਦਿਵਸ ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸਤੀਸ਼ ਕੁਮਾਰ ਦੂਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਮਤਿ ਸੇਵਾ ਸੁਸਾਇਟੀ ਸਮਾਧ ਭਾਈ ਨੇ ਸਕੂਲ ਨੂੰ ਪੱਖੇ ਦਾਨ ਕੀਤੇ

ਸਮਾਧ ਭਾਈ, 21 ਮਈ (ਗੁਰਮੀਤ ਸਿੰਘ ਮਾਣੂੰਕੇ)-ਸਰਕਾਰੀ ਪ੍ਰਾਇਮਰੀ ਸਕੂਲ (ਬਰਾਂਚ ਬਸਤੀ) ਸਮਾਧ ਭਾਈ ਨੂੰ ਗਰਮੀ ਦੇ ਮੌਸਮ ਅਤੇ ਲੋੜਵੰਦ ਹੋਣ 'ਤੇ ਗੁਰਮਤਿ ਸੇਵਾ ਸੁਸਾਇਟੀ ਸਮਾਧ ਭਾਈ ਵੱਲੋਂ ਵਧੀਆ ਕੰਪਨੀ ਦੇ ਚਾਰ ਛੱਤ ਵਾਲੇ ਪੱਖੇ ਦਾਨ ਵਜੋਂ ਭੇਟ ਕੀਤੇ | ਸਕੂਲ ਇੰਚਾਰਜ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਕਲੇਰ ਸਕੂਲ ਦੀ ਉੱਤਮ ਕਾਰਗੁਜ਼ਾਰੀ

ਸਮਾਧ ਭਾਈ, 21 ਮਈ (ਗੁਰਮੀਤ ਸਿੰਘ ਮਾਣੂੰਕੇ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਸੀ.ਆਈ.ਐਸ.ਸੀ.ਈ. ਦਾ ਬਾਰ੍ਹਵੀਂ ਜਮਾਤ ਦਾ ਨਤੀਜਿਆਂ 'ਚ ਵਿਦਿਆਰਥੀਆਂ ਨੇ ਉੱਤਮ ਕਾਰਗੁਜ਼ਾਰੀ ਪੇਸ਼ ਕਰਕੇ ਇਲਾਕੇ 'ਚ ਆਪਣਾ, ਸਕੂਲ ਅਤੇ ...

ਪੂਰੀ ਖ਼ਬਰ »

ਖ਼ਸਰਾ ਅਤੇ ਰੂਬੇਲਾ ਟੀਕਾਕਰਨ ਵਿਚ ਲਾਰੈਂਸ ਸਕੂਲ ਨੇ ਪਾਇਆ ਯੋਗਦਾਨ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)- ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਨੇ ਸਰਕਾਰ ਦੇ ਸਿਹਤ ਵਿਭਾਗ ਵਲੋਂ ਅਰੰਭੇ ਹੋਏ ਖ਼ਸਰਾ ਤੇ ਰੁਬੈਲਾ ਟੀਕਾਕਰਨ ਦੀ ਮੁਹਿੰਮ ਨੂੰ ਮੁਕੰਮਲ ਕਰਨ ਵਿਚ ਆਪਣਾ ਯੋਗਦਾਨ ਪਾਇਆ ਕਿਉਂਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX