ਤਾਜਾ ਖ਼ਬਰਾਂ


ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  12 minutes ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  47 minutes ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  55 minutes ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550

ਸੰਗਰੂਰ

15 ਹਜ਼ਾਰ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਸੰਗਰੂਰ, ਧੂਰੀ, 21 ਮਈ (ਦਮਨਜੀਤ ਸਿੰਘ, ਨਰਿੰਦਰ ਸੇਠ)- ਵਿਜੀਲੈਂਸ ਵਿਭਾਗ ਸੰਗਰੂਰ ਵਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਇਕ ਪਟਵਾਰੀ ਨੰੂ ਰੰਗੇ ਹੱਥੀ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਵਿਜੀਲੈਂਸ ਵਿਭਾਗ ਦੇ ਡੀ.ਐਸ.ਪੀ. ਸ੍ਰੀ ਹੰਸ ਰਾਜ ਨੇ ਦੱਸਿਆ ...

ਪੂਰੀ ਖ਼ਬਰ »

ਵਿਜੀਲੈਂਸ ਨੇ ਟਰਾਂਸਪੋਰਟ ਵਿਭਾਗ ਦੇ ਦਫ਼ਤਰ ਦਾ ਰਿਕਾਰਡ ਫਰੋਲਿਆ

ਸੰਗਰੂਰ, 21 ਮਈ (ਚੌਧਰੀ ਨੰਦ ਲਾਲ ਗਾਂਧੀ) - ਅੱਜ ਤੜਕਸਾਰ ਟਰਾਂਸਪੋਰਟ ਵਿਭਾਗ ਦੇ ਦਫ਼ਤਰ ਵਿਚ ਉਸ ਸਮੇਂ ਅਫ਼ਰਾ-ਤਫਰੀ ਪੈ ਗਈ ਜਦ ਵਿਜੀਲੈਂਸ ਵਿਭਾਗ ਦੀ ਪਟਿਆਲਾ ਤੋਂ ਆਈ ਟੀਮ ਜਿਸ ਦੀ ਅਗਵਾਈ ਐਸ.ਪੀ. ਪਿ੍ਤੀਪਾਲ ਸਿੰਘ ਕਰ ਰਹੇ ਸਨ, ਨੇ ਵਿਭਾਗ ਦੀ ਫਾਈਲਾਂ ਦੀ ਪੜਤਾਲ ...

ਪੂਰੀ ਖ਼ਬਰ »

ਭੁੱਕੀ ਰੱਖਣ ਦੇ ਦੋਸ਼ਾਂ 'ਚ ਦੋ ਸਾਲ ਕੈਦ

ਸੰਗਰੂਰ, 21 ਮਈ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਭੁੱਕੀ ਰੱਖਣ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੰੂ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਦਰ ਸੁਨਾਮ ਵਿਖੇ 11 ਸਤੰਬਰ 2015 ਨੰੂ ਦਰਜ ਮਾਮਲੇ ਮੁਤਾਬਿਕ ਪੁਲਿਸ ਨੇ ਸ਼ੱਕੀ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਦਾ ਵਫ਼ਦ ਡੀ.ਸੀ. ਨੂੰ ਮਿਲਿਆ

ਸੰਗਰੂਰ, 21 ਮਈ (ਅਮਨ, ਦਮਨ) - ਜ਼ਮੀਨ ਪ੍ਰਾਪਤੀ ਸੰਘਰਸ਼ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮਿਲਿਆ | ਕਮੇਟੀ ਆਗੂ ਸੁਰਜਨ ਸਿੰਘ ਝਨੇੜੀ, ਬੀਬੀ ਪਰਮਜੀਤ ਕੌਰ, ਬੂਟਾ ਸਿੰਘ, ਮਨਦੀਪ ਸਿੰਘ ਅਤੇ ਗੁਰਮੁਖ ਸਿੰਘ ਨੇ ਦੋਸ਼ ਲਗਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ...

ਪੂਰੀ ਖ਼ਬਰ »

ਨਹਿਰ 'ਚੋਂ ਮਿ੍ਤਕ ਦੇਹ ਮਿਲੀ

ਲੌਾਗੋਵਾਲ, 21 ਮਈ (ਵਿਨੋਦ)-ਨੇੜਲੇ ਪਿੰਡ ਸਾਹੋ ਕੇ ਦੀ ਕੋਟਲਾ ਬਰਾਂਚ ਨਹਿਰ 'ਚੋਂ ਇੱਕ ਵਿਅਕਤੀ ਦੀ ਮਿ੍ਤਕ ਦੇਹ ਮਿਲੀ ਹੈ | ਐਸ.ਐਚ.ਓ. ਦਲਜੀਤ ਸਿੰਘ ਵਿਰਕ ਨੇ ਦੱਸਿਆ ਕਿ ਮਿ੍ਤਕ ਦੀ ਪਛਾਣ ਗੁਰਮੇਲ ਸਿੰਘ ਪੁੱਤਰ ਜੱਗਰ ਸਿੰਘ (40 ਸਾਲ) ਵਾਸੀ ਪਿੰਡ ਕੁੱਬੇ ਜ਼ਿਲ੍ਹਾ ਬਰਨਾਲਾ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਖੱਜਲ ਖ਼ੁਆਰ ਹੋ ਰਹੇ ਨੇ ਲੋਕ

ਸੁਨਾਮ ਊਧਮ ਸਿੰਘ ਵਾਲਾ, 21 ਮਈ (ਭੁੱਲਰ, ਧਾਲੀਵਾਲ)-ਇਨਕਲਾਬੀ ਜਨ ਸਮੂਹ ਤਾਲਮੇਲ ਕਮੇਟੀ ਸੁਨਾਮ, ਭਾਈ ਲਾਲੋ ਸੋਸ਼ਲ ਵੈੱਲਫੇਅਰ ਸੁਸਾਇਟੀ ਸੁਨਾਮ, ਸ੍ਰੀ ਵਿਸ਼ਵਕਰਮਾ ਕਾਰਪੈਂਟਰ ਐਾਡ ਇਮਾਰਤੀ ਪੇਂਟਰ ਯੂਨੀਅਨ ਸੁਨਾਮ ਅਤੇ ਸ਼ਹੀਦ ਊਧਮ ਸਿੰਘ ਲੇਬਰ ਯੂਨੀਅਨ ਸੁਨਾਮ ...

ਪੂਰੀ ਖ਼ਬਰ »

ਢੱਡਰੀਆਂ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਰੱਦ

ਲੌਾਗੋਵਾਲ, 21 ਮਈ (ਵਿਨੋਦ)-ਅੱਜ ਪਿੰਡ ਢੱਡਰੀਆਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਮੌਕੇ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਇੱਕ ਦਲਿਤ ਮਜ਼ਦੂਰ ਔਰਤ ਨੂੰ ਇਕ ਵਿਅਕਤੀ ਵੱਲੋਂ ਜਾਤੀ ਸੂਚਕ ਅਪਸ਼ਬਦ ਬੋਲ ਦਿੱਤੇ ਗਏ | ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ...

ਪੂਰੀ ਖ਼ਬਰ »

ਖੇਤੀ ਵਿਕਾਸ ਬੈਂਕ ਵਲੋਂ ਕਰਜ਼ਾ ਵਸੂਲੀ ਸਬੰਧੀ ਮੁਹਿੰਮ ਤੇਜ਼

ਲਹਿਰਾਗਾਗਾ, 21 ਮਈ (ਸੂਰਜ ਭਾਨ ਗੋਇਲ)-ਪਟਿਆਲਾ ਮੰਡਲ ਦੇ ਰਿਜ਼ਨਲ ਅਫ਼ਸਰ ਰਜਨੀਸ਼ ਬਾਂਸਲ ਨੇ ਖੇਤੀ ਵਿਕਾਸ ਬੈਂਕ ਲਹਿਰਾਗਾਗਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਰਸੂਖਦਾਰ ਅਤੇ ਵੱਡੇ ਡਿਫਾਲਟਰਾਂ ਜੋ ਕਿ ਬੈਂਕ ਦਾ ਕਰਜ਼ਾ ਨਹੀਂ ਮੋੜ ਰਹੇ, ਤੋਂ ...

ਪੂਰੀ ਖ਼ਬਰ »

ਕੌਮੀ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਬਣਾਉਣ ਦੇ ਐਲਾਨ ਤੱਕ ਹੀ ਸੀਮਤ ਹੋ ਕੇ ਰਹਿ ਗਏ ਹਨ ਨੇਤਾ

ਸੁਨਾਮ ਊਧਮ ਸਿੰਘ ਵਾਲਾ, 21 ਮਈ (ਰੁਪਿੰਦਰ ਸਿੰਘ ਸੱਗੂ) - ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕੌਮੀ ਮਹਾਨ ਸ਼ਹੀਦ ਊਧਮ ਸਿੰਘ ਦੀ ਸਥਾਨਕ ਬਠਿੰਡਾ ਰੋਡ 'ਤੇ ਯਾਦਗਾਰ ਬਣਾਉਣ ਨੂੰ ਲੈ ਕੇ ਰਾਜਨੀਤਿਕ ਆਗੂ ਕਿਸੇ ਵੀ ਹੱਦ ਤੱਕ ਗੰਭੀਰ ਨਹੀਂ ਦਿਖਾਈ ਦੇ ਰਹੇ | ਸ਼ਹੀਦ ...

ਪੂਰੀ ਖ਼ਬਰ »

ਮਾਮਲਾ ਕੁਰਾਨ-ਏ-ਸ਼ਰੀਫ਼ ਦੀ ਬੇਅਦਬੀ ਦਾ ਨਰੇਸ਼ ਯਾਦਵ ਮਾਮਲੇ ਦੀ ਅਗਲੀ ਸੁਣਵਾਈ 6 ਨੂੰ

ਸੰਗਰੂਰ, 21 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਵਿਖੇ ਦੋ ਸਾਲ ਪਹਿਲਾਂ ਵਾਪਰੀਆਂ ਕੁਰਾਨ-ਏ-ਸ਼ਰੀਫ਼ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਸਬੰਧ ਵਿਚ ਮਲੇਰਕੋਟਲਾ ਪੁਲਿਸ ਥਾਣਾ ਵਿਖੇ ਦਰਜ ਮਾਮਲੇ ਸਬੰਧੀ ਸੰਗਰੂਰ ਦੀ ਇਕ ਅਦਾਲਤ ਵਿਚ ਚਲ ਰਹੇ ਕੇਸ ਦੀ ਸੁਣਵਾਈ 6 ਜੂਨ 'ਤੇ ਪਾ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਦੇ ਚਲਦਿਆਂ ਹੋਏ ਕਤਲ ਦੇ ਦੋਸ਼ਾਂ 'ਚੋਂ ਸਾਬਕਾ ਫ਼ੌਜੀ ਬਰੀ

ਸੰਗਰੂਰ, 21 ਮਈ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਸਵਿੰਦਰ ਸ਼ਿਮਾਰ ਦੀ ਅਦਾਲਤ ਨੇ ਇਕ ਔਰਤ ਦੇ ਕਤਲ ਦੇ ਦੋਸ਼ਾਂ ਵਿਚੋਂ ਇਕ ਸਾਬਕਾ ਫ਼ੌਜੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਸ਼ੇਰਪੁਰ ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ 'ਚੋਂ ਚਾਰ ਬਰੀ

ਸੰਗਰੂਰ, 21 ਮਈ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਡਾ. ਰਜਨੀਸ਼ ਦੀ ਅਦਾਲਤ ਨੇ ਇਕ ਵਿਅਕਤੀ ਵਲੋਂ ਕੀਤੀ ਆਤਮ ਹੱਤਿਆ ਦੇ ਦੋਸ਼ਾਂ ਵਿਚੋਂ ਉਸ ਦੀ ਪਤਨੀ ਸਮੇਤ ਚਾਰ ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ...

ਪੂਰੀ ਖ਼ਬਰ »

ਸਕੂਲ 'ਚੋਂ ਦੋ ਕੰਪਿਊਟਰ ਚੋਰੀ

ਲੌਾਗੋਵਾਲ, 21 ਮਈ (ਵਿਨੋਦ)-ਥਾਣਾ ਚੀਮਾਂ ਅਧੀਨ ਪੈਂਦੇ ਪਿੰਡ ਸ਼ੇਰੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਦੋ ਕੰਪਿਊਟਰ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਕੂਲ ਦੀ ਹੈੱਡ ਟੀਚਰ ਚਰਨ ਦੇਵੀ ਨੇ ਦੱਸਿਆ ਕਿ ਐਤਵਾਰ ਦੀ ਛੁੱਟੀ ਤੋਂ ਬਾਅਦ ਜਦੋਂ ਅੱਜ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਮੱਕੀ ਅਤੇ ਆਲੂ ਦੇ ਸਟਾਰਚ ਤੋਂ ਬਣੇ ਲਿਫ਼ਾਫ਼ੇ ਜਾਰੀ

ਸੰਗਰੂਰ, 21 ਮਈ (ਸੁਖਵਿੰਦਰ ਸਿੰਘ ਫੁੱਲ)-ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਮੱਕੀ ਅਤੇ ਆਲੂਆਂ ਦੇ ਸਟਾਰਚ ਤੋਂ ਤਿਆਰ ਕੀਤੇ ਗਏ ਲਿਫ਼ਾਫ਼ੇ ਨੂੰ ਜਾਰੀ ਕਰਨ ਦੀ ਰਸਮ ਅਦਾ ਕਰਦਿਆਂ ...

ਪੂਰੀ ਖ਼ਬਰ »

ਪ੍ਰੋ: ਗੱਜਣਮਾਜਰਾ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਮਾਲੇਰਕੋਟਲਾ, 21 ਮਈ (ਕੁਠਾਲਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸ. ਸਿਮਰਜੀਤ ਸਿੰਘ ਬੈਂਸ ਵੱਲੋਂ ਦਿੱਤੇ ਜਥੇਬੰਦਕ ਅਧਿਕਾਰਾਂ ਦੀ ਵਰਤੋਂ ਕਰਦਿਆਂ ਹਲਕਾ ਅਮਰਗੜ੍ਹ ਦੇ ਪਾਰਟੀ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਅੱਜ ਨੇੜਲੇ ਪਿੰਡ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਨੇ ਗਤਕਾ ਕਿੱਟ ਭੇਟ ਕੀਤੀ

ਲੌਾਗੋਵਾਲ, 21 ਮਈ (ਜਸਵੀਰ ਸਿੰਘ ਜੱਸੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਧਰਮ ਪ੍ਰਚਾਰ ਪਸਾਰ ਹਿੱਤ ਆਰੰਭੀ ਲਹਿਰ ਤਹਿਤ ਬਾਬਾ ਜੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਗੱਤਕਾ ਅਖਾੜਾ ਸੰਗਰੂਰ ਨੂੰ ਗੱਤਕਾ ਕਿੱਟ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਰਾਜੀਵ ਗਾਂਧੀ ਦਾ ਸ਼ਹਾਦਤ ਦਿਵਸ ਮਨਾਇਆ

ਸੰਗਰੂਰ, 21 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਮਰਹੂਮ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਬਰਸੀ ਲਹਿਰਾ ਨਿਵਾਸੀ ਸਭਾ ਦੀ ਧਰਮਸ਼ਾਲਾ ਵਿਖੇ ਜ਼ਿਲ੍ਹਾ ਕਾਂਗਰਸ ਵਲੋਂ ਮਨਾਈ ਗਈ | ਪੰਜਾਬ ਕਾਂਗਰਸ ਦੇ ਸਕੱਤਰ ਠੇਕੇਦਾਰ ਮਹਿੰਦਰਪਾਲ ਭੋਲਾ ਅਤੇ ਅਨਿਲ ...

ਪੂਰੀ ਖ਼ਬਰ »

ਨਵਾਬ ਜੱਸਾ ਸਿੰਘ ਆਹਲੂਵਾਲੀਆ ਨੂੰ ਸਮਰਪਿਤ ਸਮਾਗਮ

ਸੰਗਰੂਰ, 21 ਮਈ (ਸੁਖਵਿੰਦਰ ਸਿੰਘ ਫੁੱਲ)- ਸੁਲਤਾਨ-ਉਲ-ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਸਮਾਰੋਹ ਦੀ ਲੜੀ ਤਹਿਤ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਵੈਲਫੇਅਰ ਸੁਸਾਇਟੀ ਮੰਗਵਾਲ ਵਲੋਂ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਦੀ ਸਭਾ ਦਾ ਜਾਗਿ੍ਤੀ ਮਿਸ਼ਨ ਬਣੀ 'ਮਾਈਮ'

ਸੰਗਰੂਰ, 21 ਮਈ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਗੋਲਡਨ ਅਰਥ ਗਲੋਬਲ ਸਕੂਲ ਵਿਖੇ ਸਵੇਰ ਦੀ ਸਭਾ ਇਕ ਜਾਗਿ੍ਤੀ ਮਿਸ਼ਨ ਵਜੋਂ ਕਰਵਾਈ ਗਈ | ਇਸ ਸਭਾ ਦਾ ਮੁੱਖ ਮਨੋਰਥ ਬੱਚਿਆਂ ਨੂੰ ਸਮਾਜ ਵਿਚਲੀਆਂ ਵੱਖ-ਵੱਖ ਕੁਰੀਤੀਆਂ ਪ੍ਰਤੀ ਸੁਚੇਤ ਕਰਨਾ ਅਤੇ ਆਪਣੇ ਦੇਸ਼ ਨੂੰ ...

ਪੂਰੀ ਖ਼ਬਰ »

ਖੱਤਰੀ ਸਭਾ ਦੀ ਚੋਣ 'ਚ ਬੱਤਾ ਬਣੇ ਨਵੇਂ ਪ੍ਰਧਾਨ

ਸੰਗਰੂਰ, 21 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਖੱਤਰੀ ਪਰਿਵਾਰ ਮਿਲਣੀ ਸਮਾਰੋਹ ਦਾ ਆਯੋਜਨ ਸੰਸਥਾ ਦੇ ਪਟਿਆਲਾ ਗੇਟ ਸਥਿਤ ਦਫ਼ਤਰ ਵਿਖੇ ਹੋਇਆ | ਤੈਅਸ਼ੁਦਾ ਪ੍ਰੋਗਰਾਮ ਤਹਿਤ ਖੱਤਰੀ ਸਭਾ ਦੀ ਚੋਣ ਕਰਵਾਈ ਗਈ | ਚੇਅਰਮੈਨ ਸ੍ਰੀ ਸਤਪਾਲ ਸਤਿਅਮ ਦੀ ਰਹਿਨੁਮਾਈ ...

ਪੂਰੀ ਖ਼ਬਰ »

ਪਾਵਰਕਾਮ ਕਰਮਚਾਰੀ ਕਰਨਗੇ ਅੱਜ ਤੋਂ ਅਰਥੀ ਫ਼ੂਕ ਮੁਜ਼ਾਹਰੇ

ਲਹਿਰਾਗਾਗਾ, 21 ਮਈ (ਸੂਰਜ ਭਾਨ ਗੋਇਲ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ 22 ਮਈ ਤੋਂ 10 ਜੂਨ ਤੱਕ ਡਵੀਜ਼ਨ ਪੱਧਰ 'ਤੇ ਪੰਜਾਬ 'ਚ ਬੋਰਡ ਮੈਨੇਜਮੈਂਟ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ, ਇੰਪਲਾਈਜ਼ ਫੈੱਡਰੇਸ਼ਨ ਪਾਵਰਕਾਮ ਦੇ ਆਗੂ ਪੂਰਨ ਸਿੰਘ ਖਾਈ, ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਰੁੜਕੀ ਕਲਾਂ, 21 ਮਈ (ਜਤਿੰਦਰ ਮੰਨਵੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਕਾਮ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਐਲਾਨੇ ਨਤੀਜੇ 'ਚ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ 422 ਅੰਕ ਲੈ ਕੇ ਪਹਿਲਾ ਸਥਾਨ, ਅਰਸ਼ਦੀਪ ਕੌਰ 409 ਅੰਕ ਲੈ ਕੇ ...

ਪੂਰੀ ਖ਼ਬਰ »

ਸ਼ਾਨਦਾਰ ਨਤੀਜਾ ਸ਼ਾਨਦਾਰ ਰਿਹਾ

ਸੰਦੌੜ, 21 ਮਈ (ਗੁਰਪ੍ਰੀਤ ਸਿੰਘ ਚੀਮਾ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਐਸ.ਸੀ (ਆਈ.ਟੀ) ਸਮੈਸਟਰ ਤੀਜਾ ਅਤੇ ਐਮ.ਏ (ਪੰਜਾਬੀ) ਸਮੈਸਟਰ ਤੀਜਾ ਦੇ ਨਤੀਜੇ ਵਿਚ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੇ ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ...

ਪੂਰੀ ਖ਼ਬਰ »

ਓਰੇਨ ਨੂੰ ਮਿਲਿਆ ਸਰਬੋਤਮ ਪੁਰਸਕਾਰ

ਸੰਗਰੂਰ, 21 ਮਈ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਸਿਟੀ ਪਾਰਕ ਦੇ ਸਾਹਮਣੇ ਓਰੇਨ ਇੰਸਟੀਚਿਊਟ ਆਫ਼ ਬਿਊਟੀ ਐਾਡ ਵੈਲਨੈੱਸ ਗਰੁੱਪ ਨੰੂ 20 ਸਾਲ ਪੂਰੇ ਹੋਣ ਦੀ ਖੁਸ਼ੀ ਵਿਚ ਹੋਟਲ ਹਯਾਤ ਚੰਡੀਗੜ੍ਹ ਵਿਚ ਰੰਗਾਰੰਗ ਪੋ੍ਰਗਰਾਮ ਕੀਤਾ ਗਿਆ | ਸਮਾਰੋਹ ਵਿਚ ਉੱਤਰੀ ਭਾਰਤ ...

ਪੂਰੀ ਖ਼ਬਰ »

ਆਊਟ ਡੋਰ ਗਤੀਵਿਧੀਆਂ 'ਚ ਭਾਗ ਲਿਆ

ਚੀਮਾ ਮੰਡੀ, 21 ਮਈ (ਜਗਰਾਜ ਮਾਨ)-ਪੈਰਾਮਾਊਾਟ ਪਬਲਿਕ ਸਕੂਲ ਚੀਮਾ ਵਿਖੇ ਸਕੂਲ ਵਿਖੇ ਸਕੂਲ ਦੇ ਗਰਾਊਾਡ 'ਚ ਸਾਈਕਲ ਅਤੇ ਛੋਟੀਆਂ ਕਾਰਾਂ ਦੀ ਰੇਸ ਕਰਵਾਈ ਗਈ, ਜਿਸ ਵਿਚ ਸਾਰੇ ਬੱਚਿਆਂ ਨੇ ਭਾਗ ਲਿਆ ਜਿਸ ਵਿਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਪਹਿਲੀ, ਦੂਜੀ ਅਤੇ ਤੀਸਰੀ ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਡਾਂਸ ਕੈਂਪ ਲਗਾਇਆ

ਬਰਨਾਲਾ, 21 ਮਈ (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਰੋਡ ਬਰਨਾਲਾ ਵਿਖੇ ਡਾਂਸ ਕੈਂਪ ਲਗਾਇਆ ਗਿਆ | ਇਸ ਮੌਕੇ ਡਾਂਸ ਅਧਿਆਪਕ ਬੇਅੰਤ ਸਿੰਘ ਨੇ ਵਿਦਿਆਰਥੀਆਂ ਨੂੰ ਡਾਂਸ ਦੇ ਵੱਖ-ਵੱਖ ਪ੍ਰਕਾਰ ਦੇ ਗੁਰ ਦੱਸੇ | ਉਨ੍ਹਾਂ ...

ਪੂਰੀ ਖ਼ਬਰ »

ਵਫ਼ਦ ਬੀ.ਡੀ.ਪੀ.ਓ. ਸ਼ਹਿਣਾ ਨੂੰ ਮਿਲਿਆ

ਸ਼ਹਿਣਾ, 21 ਮਈ (ਸੁਰੇਸ਼ ਗੋਗੀ)-ਪਿੰਡ ਦੀਪਗੜ੍ਹ ਵਾਸੀਆਂ ਦਾ ਵਫ਼ਦ ਬੀ.ਡੀ.ਪੀ.ਓ. ਸ਼ਹਿਣਾ ਨੂੰ ਮਿਲਿਆ ਅਤੇ ਮੰਗ-ਪੱਤਰ ਦਿੰਦਿਆਂ ਪ੍ਰਧਾਨ ਮੰਤਰੀ ਯੋਜਨਾ ਤਹਿਤ ਪਿੰਡ ਦੀ ਫਿਰਨੀ ਵਾਲੀ ਸੜਕ ਦੀਆਂ ਸਾਈਡਾਂ 'ਤੇ ਇੰਟਰਲਾਕ ਟਾਈਲਾਂ ਲਾ ਕੇ ਪੱਕਾ ਕਰਨ ਸਬੰਧੀ ਆਈ ਗਰਾਂਟ ...

ਪੂਰੀ ਖ਼ਬਰ »

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਮਰ ਕੈਂਪ ਲਗਾਇਆ

ਭਦੌੜ, 21 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਖੇ ਕੇ.ਜੀ. ਤੋਂ ਤੀਸਰੀ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਹੂਬਾ-ਬੱਬਾ ਸਮਰ ਕੈਂਪ ਪਿ੍ੰਸੀਪਲ ਜ਼ੋਜੀ ਜੋਸਫ਼ ਦੀ ਅਗਵਾਈ ਹੇਠ ਲਗਾਇਆ ਗਿਆ¢ ਜਿਸ ਦਾ ਉਦਘਾਟਨ ਸਕੂਲ ਦੇ ਸਰਪ੍ਰਸਤ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਮੀਟਿੰਗ ਕੀਤੀ

ਤਪਾ ਮੰਡੀ, 21 ਮਈ (ਪ੍ਰਵੀਨ ਗਰਗ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਨੰਬਰਦਾਰ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਯੂਨੀਅਨ ਦੇ ਪ੍ਰਧਾਨ ਰਾਜ ਸਿੰਘ ਭੈਣੀ ਫੱਤਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸ਼ਾਮਿਲ ਹੋਏ ਨੰਬਰਦਾਰਾਂ ਨੇ ਆ ਰਹੀਆਂ ਮੁਸ਼ਕਲਾਂ ਬਾਰੇ ਆਪੋ-ਆਪਣੇ ...

ਪੂਰੀ ਖ਼ਬਰ »

ਬਰਨਾਲਾ ਦੀਆਂ ਸਾਹਿਤਕ ਸਭਾਵਾਂ ਵਲੋਂ ਗਲਪਕਾਰ ਨਛੱਤਰ ਦਾ ਵਿਸ਼ੇਸ਼ ਸਨਮਾਨ

ਬਰਨਾਲਾ, 21 ਮਈ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਦੀਆਂ ਸਾਹਿਤਕ ਸਭਾਵਾਂ ਵਲੋਂ ਬਰਨਾਲਾ ਦੇ ਜੰਮਪਲ ਗਲਪਕਾਰ ਨਛੱਤਰ ਨੂੰ ਸਾਹਿਤ ਅਕਾਦਮੀ ਪੁਰਸਕਾਰ ਮਿਲਣ ਦੀ ਖ਼ੁਸ਼ੀ ਨੂੰ ਸਥਾਨਕ ਗੋਬਿੰਦ ਬਾਂਸਲ ਧਰਮਸ਼ਾਲਾ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਦੇ ਰੂਪ 'ਚ ਮਨਾਇਆ ...

ਪੂਰੀ ਖ਼ਬਰ »

ਵਾਟਰ ਕੂਲਰ ਭੇਟ ਕੀਤਾ

ਧਨੌਲਾ, 21 ਮਈ (ਜਤਿੰਦਰ ਸਿੰਘ ਧਨੌਲਾ)-ਸਮਾਜ ਸੇਵੀ ਸੰਸਥਾਵਾਂ ਵਲੋਂ ਲੋਕ ਹਿਤ ਲਈ ਕੀਤੇ ਜਾ ਰਹੇ ਕਾਰਜ ਬੇਹੱਦ ਸ਼ਲਾਘਾਯੋਗ ਹਨ | ਅਜਿਹਾ ਕਰਨ ਨਾਲ ਜਿੱਥੇ ਆਤਮਿਕ ਤੌਰ 'ਤੇ ਸਕੂਨ ਮਿਲਦਾ ਹੈ | ਉੱਥੇ ਲੋਕ ਬੇਹੱਦ ਰਾਹਤ ਮਹਿਸੂਸ ਕਰਦੇ ਹਨ | ਇਹ ਪ੍ਰਗਟਾਵਾ ਡੀ.ਐਸ.ਪੀ. ...

ਪੂਰੀ ਖ਼ਬਰ »

ਰਜਵਾਹੇ ਦੀ ਮਨਰੇਗਾ ਸਕੀਮ ਤਹਿਤ ਸਫ਼ਾਈ ਸ਼ੁਰੂ

ਹੰਡਿਆਇਆ, 21 ਮਈ (ਗੁਰਜੀਤ ਸਿੰਘ ਖੱੁਡੀ)-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਰਨਾਲਾ ਸ੍ਰੀ ਪ੍ਰਵੀਨ ਕੁਮਾਰ ਗੋਇਲ ਦੇ ਆਦੇਸ਼ਾਂ ਅਨੁਸਾਰ, ਬੀ.ਡੀ.ਪੀ.ਓ. ਮੈਡਮ ਨੀਰੂ ਗਰਗ ਅਤੇ ਐਸ.ਡੀ.ਓ. ਨਹਿਰੀ ਵਿਭਾਗ ਮਾਹੋਰਾਣਾ ਜਗਦੀਪ ਸਿੰਘ ਵਲੋਂ ਹੰਡਿਆਇਆ ਮਾਈਨਰ (ਰਜਵਾਹਾ) ਵਿਚੋਂ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਕਰਵਾਇਆ

ਮਸਤੂਆਣਾ ਸਾਹਿਬ, 21 ਮਈ (ਦਮਦਮੀ) - ਨੇੜਲੇ ਪਿੰਡ ਬਹਾਦਰਪੁਰ ਵਿਖੇ ਨੌਜਵਾਨ ਯੂਥ ਕਲੱਬ ਵੱਲੋਂ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਕਲੱਬ ਦੇ ਚੇਅਰਮੈਨ ਰਾਜਬੀਰ ਸਿੰਘ ਖਹਿਰਾ, ਪ੍ਰਧਾਨ ਗੁਰਪ੍ਰੀਤ ਸਿੰਘ ਖਹਿਰਾ ਅਤੇ ਵਾਈਸ ਪ੍ਰਧਾਨ ਕਿੰਦਾ ਖਹਿਰਾ ਦੀ ਨਿਗਰਾਨੀ ਹੇਠ ...

ਪੂਰੀ ਖ਼ਬਰ »

ਸੰਤ ਸੁੱਧ ਪ੍ਰਦੇਸੀ ਅਤੇ ਸੰਤ ਅਲਹੌਰਾਂ ਵਾਲਿਆਂ ਦੀ ਯਾਦ 'ਚ ਸਮਾਗਮ

ਮਸਤੂਆਣਾ ਸਾਹਿਬ, 21 ਮਈ (ਦਮਦਮੀ)-ਗੁਰਦੁਆਰਾ ਅਕਾਲਸਰ ਕੁਟੀਆ ਬਾਲੀਆਂ ਵਿਖੇ ਸੰਤ ਬਲਜੀਤ ਸਿੰਘ ਸੁੱਧ ਪ੍ਰਦੇਸੀ ਅਤੇ ਸੰਤ ਸੁਖਦੇਵ ਸਿੰਘ ਅਲਹੌਰਾਂ ਵਾਲਿਆਂ ਜੀ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਬਾਬਾ ਦਰਸ਼ਨ ਸਿੰਘ ਬਾਲੀਆਂ ਵਾਲਿਆਂ ਦੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 21 ਮਈ (ਧਾਲੀਵਾਲ, ਭੁੱਲਰ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ (ਸੀਟੂ) ਦੀ ਇਕ ਮੀਟਿੰਗ ਸੁਨਾਮ ਵਿਖੇ ਹੋਈ | ਇਸ ਸਮੇਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਮੇਲ ਕੌਰ ਬੀਰ ਕਲ੍ਹਾਂ ਨੇ ਕਿਹਾ ਕਿ ਪਿਛਲੇ ਕਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 21 ਮਈ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਤੇ ਜਗਤਾਰ ਸਿੰਘ ਨੇ ਦੱਸਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਿਖ਼ਲਾਫ਼ ਕਿਸਾਨ 1 ਜੂਨ ਤੋਂ 10 ਜੂਨ ਤੱਕ ਸ਼ਹਿਰ ਵਿਚ ਦੱੁਧ, ਸਬਜ਼ੀ ਤੇ ਹਰਾ ਚਾਰਾ ਨਹੀਂ ਵੇਚਣਗੇ | ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨੇ ਚੋਣਾਂ ਮੌਕੇ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸੀ ਕਿ ਕਿਸਾਨਾਂ ਸਿਰ ਚੜਿ੍ਹਆ ਸਮੱੁਚਾ ਕਰਜ਼ਾ ਤੇ ਹੋਰ ਮੰਗਾਂ ਨੂੰ ਵੀ ਲਾਗੂ ਕੀਤਾ ਜਾਵੇਗਾ ਪਰ ਸਰਕਾਰਾਂ ਵਲੋਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ | ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਇਸ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਪ੍ਰੀਤਮ ਸਿੰਘ ਜੋਧਪੁਰ, ਸੁਖਮੰਦਰ ਸਿੰਘ ਛੀਨੀਵਾਲ, ਹਾਕਮ ਸਿੰਘ, ਜਸਵੰਤ ਸਿੰਘ, ਜੱਗਾ ਸਿੰਘ, ਹਰਦੇਵ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਤਿੰਨ ਦਿਨਾ ਕ੍ਰਿਕਟ ਟੂਰਨਾਮੈਂਟ ਸਮਾਪਤ

ਅਮਰਗੜ 21 ਮਈ (ਸੁਖਜਿੰਦਰ ਸਿੰਘ ਝੱਲ)-ਪਿੰਡ ਭੱਟੀਆਂ ਖੁਰਦ ਵਿਖੇ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕੀਤਾ | ਇਸ ਕ੍ਰਿਕਟ ਟੂਰਨਾਮੈਂਟ ਵਿਚ ਅਮਰਗੜ੍ਹ ਦੀ ਟੀਮ ...

ਪੂਰੀ ਖ਼ਬਰ »

ਕੱਲ੍ਹ ਦੇ ਧਰਨੇ ਲਈ ਵਿਉਂਤਬੰਦੀ

ਮੂਲੋਵਾਲ, 21 ਮਈ (ਰਤਨ ਭੰਡਾਰੀ) - ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿਚ 23 ਮਈ ਨੰੂ ਡੀ.ਸੀ. ਦਫ਼ਤਰ ਅੱਗੇ ਧਰਨਾ ਲਾਏ ਜਾਣ ਦੀ ਤਿਆਰੀ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਪਿੰਡ ਸੁਲਤਾਨਪੁਰ ਵਿਖੇ ਮਹਿੰਦਰ ਸਿੰਘ ਸਾਬਕਾ ਸਰਪੰਚ ਦੀ ਬਰਸੀ ਮਨਾਉਣ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਮਿਸ਼ਨ ਸੁਸਾਇਟੀ ਦੇ ਆਗੂਆਂ ਵਲੋਂ ਰੱਤੋਕੇ ਸਕੂਲ ਦਾ ਦੌਰਾ

ਲੌਾਗੋਵਾਲ, 21 ਮਈ (ਜਸਵੀਰ ਸਿੰਘ ਜੱਸੀ) - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ (ਰਜਿ:) ਅਹਿਮਦਗੜ੍ਹ ਜ਼ਿਲ੍ਹਾ ਸੰਗਰੂਰ ਵਲੋਂ ਪ੍ਰਧਾਨ ਅਮਰ ਸਿੰਘ ਸਰਾਓ, ਰਿਟਾਇਰਡ ਪਿ੍ੰਸੀਪਲ ਸ.ਸ.ਸ.ਸ. ਕੰਗਣਵਾਲ ਅਸ਼ੋਕ ਕੁਮਾਰ, ਸੇਵਾ ਮੁਕਤ ਲੈਕਚਰਾਰ ਦਰਸ਼ਨ ਸਿੰਘ, ਸੇਵਾ ਮੁਕਤ ਸਹਾਇਕ ...

ਪੂਰੀ ਖ਼ਬਰ »

ਸਾਹਿਤਕਾਰਾਂ ਨੇ ਪਿ੍ੰ. ਸੁਲੱਖਣ ਮੀਤ ਨਾਲ ਮਨਾਇਆ 80ਵਾਂ ਜਨਮ ਦਿਨ

ਸੰਗਰੂਰ, 21 ਮਈ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਲਿਖਾਰੀ ਸਭਾ ਸੰਗਰੂਰ ਪੰਜਾਬੀ ਸਾਹਿਤਕਾਰ ਪਿ੍ੰ. ਸੁਲੱਖਣ ਮੀਤ ਦੇ ਘਰ 'ਅਧੂਰੀ ਗਜ਼ਲ' ਵਿਖੇ ਕਰਵਾਏ ਗਏ ਉਨ੍ਹਾਂ ਦੇ ਅੱਸੀਵੇਂ ਜਨਮ ਦਿਨ ਨੰੂ ਸਮਰਪਿਤ ਸ਼ਾਨਦਾਰ ਸਾਹਿਤਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਸਾਹਿਤਕਾਰ ...

ਪੂਰੀ ਖ਼ਬਰ »

ਸਬ-ਡਵੀਜ਼ਨ ਅਹਿਮਦਗੜ੍ਹ ਵਿਖੇ ਸਰਕਾਰੀ ਦਫ਼ਤਰਾਂ ਤੇ ਅਫ਼ਸਰਾਂ ਦੀ ਅਣਹੋਂਦ ਨੂੰ ਲੈ ਕੇ ਸਵਾਲ ਉੱਠਣ ਲੱਗੇ

ਕੁੱਪ ਕਲਾਂ, 21 ਮਈ (ਰਵਿੰਦਰ ਸਿੰਘ ਬਿੰਦਰਾ) - ਸਬ ਡਵੀਜ਼ਨ ਅਹਿਮਦਗੜ੍ਹ ਨੂੰ ਹੋਂਦ ਵਿਚ ਆਇਆਂ ਭਾਵੇਂ ਡੇਢ ਵਰ੍ਹੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਇੱਥੇ ਸਰਕਾਰੀ ਦਫ਼ਤਰਾਂ ਦੀ ਅਣਹੋਂਦ ਤੇ ਅਫ਼ਸਰਾਂ ਦੀ ਤਾਇਨਾਤੀ ਨੂੰ ਲੈ ਕੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ'ਤੇ ...

ਪੂਰੀ ਖ਼ਬਰ »

ਤੋਲਾਵਾਲ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਲਈ ਮਿਲੀ ਹਰੀ ਝੰਡੀ

ਧਰਮਗੜ੍ਹ/ਚੀਮਾ ਮੰਡੀ, 21 ਮਈ (ਗੁਰਜੀਤ ਸਿੰਘ ਚਹਿਲ, ਜਸਵਿੰਦਰ ਸਿੰਘ ਸੇਰੋਂ) - ਪਿੰਡ ਸਤੌਜ ਵਿਖੇ ਸਥਿਤ 66 ਕੇ.ਵੀ. ਗਰਿੱਡ ਤੋਂ ਪਿੰਡ ਤੋਲਾਵਾਲ ਨੂੰ ਬਿਜਲੀ ਸਪਲਾਈ ਦੇਣ ਦਾ ਉਦਘਾਟਨ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਚਹਿਲ ਬੀਰ ਕਲਾਂ, ...

ਪੂਰੀ ਖ਼ਬਰ »

ਦਸਤਾਰ ਚੇਤਨਾ ਮਾਰਚ ਕੀਤਾ ਰਵਾਨਾ

ਮਾਲੇਰਕੋਟਲਾ, 21 ਮਈ (ਕੁਠਾਲਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨੌਜਵਾਨ ਸਿੱਖਾਂ ਅੰਦਰ ਦਸਤਾਰ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਗੁਰਦੁਆਰਾ ਸਾਹਿਬ ਪਿੰਡ ਫਰੀਦਪੁਰ ਕਲਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਕਰਵਾਈ ਦਸਤਾਰ ਚੇਤਨਾ ਮਾਰਚ ਨੂੰ ...

ਪੂਰੀ ਖ਼ਬਰ »

ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ

ਮੂਣਕ, 21 ਮਈ (ਭਾਰਦਵਾਜ, ਸਿੰਗਲਾ) - ਕੇ.ਜੀ.ਆਈ. ਕੇਅਰ ਸੈਂਟਰ ਸਮਾਣਾ ਦੇ ਡਾਕਟਰਾਂ ਦੀ ਟੀਮ ਵਲੋਂ ਪਿੰਡ ਦੇ ਸਹਿਯੋਗ ਨਾਲ ਪਿੰਡ ਭੰੂਦੜਭੈਣੀ ਵਿਖੇ ਅੱਖਾਂ ਦਾ ਮੁਫ਼ਤ ਚੈਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਸ਼ਿਵਸੇਨਾ ਹਿੰਦੂ ਦੇ ਮਹਾਂਮੰਤਰੀ ਅਸ਼ਨੀ ਅਰੋੜਾ ਅਤੇ ਭਾਜਪਾ ...

ਪੂਰੀ ਖ਼ਬਰ »

ਅਰੋੜਾ ਸਮਾਜ ਵਲੋਂ 30 ਨੂੰ ਸੂਬਾ ਪੱਧਰੀ ਛੁੱਟੀ ਦੀ ਮੰਗ

ਸੰਗਰੂਰ, 21 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਅਰੋੜਾ ਵੈਲਫੇਅਰ ਸਭਾ ਸੰਗਰੂਰ ਅਤੇ ਯੂਥ ਵਿੰਗ ਦੇ ਅਹੁਦੇਦਾਰਾਂ ਦੇ ਇਕ ਵਫ਼ਦ ਵਲੋਂ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਣਸ਼ਾਮ ਥੋਰੀ ਨਾਲ ਮੁਲਾਕਾਤ ਕਰ ਕੇ ਇਕ ਮੰਗ-ਪੱਤਰ ਸੌਾਪਿਆ ਗਿਆ | ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਵਿਧਾਇਕ ਮੀਤ ਹੇਅਰ ਨੂੰ ਇੰਚਾਰਜ ਬਣਾਏ ਜਾਣ 'ਤੇ ਪਾਰਟੀ ਹਾਈਕਮਾਨ ਦਾ ਧੰਨਵਾਦ

ਸੰਦੌੜ, 21 ਮਈ (ਗੁਰਪ੍ਰੀਤ ਸਿੰਘ ਚੀਮਾ)-ਪੰਜਾਬ ਵਿਧਾਨ ਸਭਾ 'ਚ ਮੁੱਖ ਵਿਰੋਧੀ ਪਾਰਟੀ ਆਮ ਆਦਮੀ ਪਾਰਟੀ ਵੱਲੋਂ ਬੀਤੇ ਦਿਨੀਂ ਯੂਥ ਵਿੰਗ ਦੇ ਨਵੇਂ ਅਹੁਦੇਦਾਰਾਂ ਦੀ ਜਾਰੀ ਕੀਤੀ ਸੂਚੀ ਮੁਤਾਬਿਕ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਨੌਜਵਾਨ ਵਿਧਾਇਕ ਗੁਰਮੀਤ ਸਿੰਘ ਮੀਤ ...

ਪੂਰੀ ਖ਼ਬਰ »

ਅਕਾਲ ਕੌ ਾਸਲ ਮਸਤੂਆਣਾ ਦੇ ਫ਼ੈਸਲੇ ਦੀ ਸ਼ਲਾਘਾ

ਲੌਾਗੋਵਾਲ, 21 ਮਈ (ਜਸਵੀਰ ਸਿੰਘ ਜੱਸੀ)-ਇਲਾਕੇ ਦੀ ਨਾਮਵਰ ਸੰਸਥਾ ਅਕਾਲ ਕਾਲਜ ਕੌਾਸਲ ਗੁਰਸਾਗਰ ਮਸਤੂਆਣਾ ਸਾਹਿਬ ਵਲੋਂ ਆਰਥਿਕ ਮੰਦਹਾਲੀ ਕਾਰਨ ਮਜਬੂਰਨ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਬੱਚਿਆਂ ਲਈ ਮਸਤੂਆਣਾ ਸਾਹਿਬ ਦੇ ਵਿੱਦਿਅਕ ਅਦਾਰਿਆਂ ਅੰਦਰ ਪੜ੍ਹਾਈ ...

ਪੂਰੀ ਖ਼ਬਰ »

ਅੱਤਵਾਦ ਵਿਰੋਧੀ ਦਿਵਸ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 21 ਮਈ (ਧਾਲੀਵਾਲ, ਭੁੱਲਰ, ਸੱਗੂ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪਿ੍ੰਸੀਪਲ ਸੁਖਬੀਰ ਸਿੰਘ ਥਿੰਦ ਦੀ ਅਗਵਾਈ ਵਿਚ 'ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਸਮੇਂ ਕਾਲਜ ਸਟਾਫ਼ ਅਤੇ ਐਨ.ਐਸ.ਐਸ. ਵਲੰਟੀਅਰਜ਼ ਨੇ ਦੇਸ਼ ਦੀ ...

ਪੂਰੀ ਖ਼ਬਰ »

ਜੀ.ਐਸ.ਟੀ. ਮੁਆਫ਼ ਕਰਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਪੂਰੀ ਤਰ੍ਹਾਂ ਸੁਸਤ ਹੋਇਆ-ਰਾਮੂਵਾਲੀਆ

ਭਵਾਨੀਗੜ੍ਹ, 21 ਮਈ (ਰਣਧੀਰ ਸਿੰਘ ਫੱਗੂਵਾਲਾ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਦਰਬਾਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ 'ਚ ਲੰਗਰਾਂ ਲਈ ਖ਼ਰੀਦੀ ਰਸਦ 'ਤੇ ਜੀ.ਐਸ.ਟੀ. ਲਗਾਉਣ ਦੇ ਵਿਰੋਧ 'ਚ ਪੰਜਾਬ ਦੇ ਪੁਰਾਣੇ ਲੋਕ ਭਲਾਈ ਪਾਰਟੀ ਦੇ ਆਗੂਆਂ ਵਲੋਂ ਕੇਂਦਰ ਸਰਕਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX