ਸੰਗਰੂਰ, ਧੂਰੀ, 21 ਮਈ (ਦਮਨਜੀਤ ਸਿੰਘ, ਨਰਿੰਦਰ ਸੇਠ)- ਵਿਜੀਲੈਂਸ ਵਿਭਾਗ ਸੰਗਰੂਰ ਵਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਇਕ ਪਟਵਾਰੀ ਨੰੂ ਰੰਗੇ ਹੱਥੀ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਵਿਜੀਲੈਂਸ ਵਿਭਾਗ ਦੇ ਡੀ.ਐਸ.ਪੀ. ਸ੍ਰੀ ਹੰਸ ਰਾਜ ਨੇ ਦੱਸਿਆ ...
ਸੰਗਰੂਰ, 21 ਮਈ (ਚੌਧਰੀ ਨੰਦ ਲਾਲ ਗਾਂਧੀ) - ਅੱਜ ਤੜਕਸਾਰ ਟਰਾਂਸਪੋਰਟ ਵਿਭਾਗ ਦੇ ਦਫ਼ਤਰ ਵਿਚ ਉਸ ਸਮੇਂ ਅਫ਼ਰਾ-ਤਫਰੀ ਪੈ ਗਈ ਜਦ ਵਿਜੀਲੈਂਸ ਵਿਭਾਗ ਦੀ ਪਟਿਆਲਾ ਤੋਂ ਆਈ ਟੀਮ ਜਿਸ ਦੀ ਅਗਵਾਈ ਐਸ.ਪੀ. ਪਿ੍ਤੀਪਾਲ ਸਿੰਘ ਕਰ ਰਹੇ ਸਨ, ਨੇ ਵਿਭਾਗ ਦੀ ਫਾਈਲਾਂ ਦੀ ਪੜਤਾਲ ...
ਸੰਗਰੂਰ, 21 ਮਈ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਭੁੱਕੀ ਰੱਖਣ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੰੂ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਦਰ ਸੁਨਾਮ ਵਿਖੇ 11 ਸਤੰਬਰ 2015 ਨੰੂ ਦਰਜ ਮਾਮਲੇ ਮੁਤਾਬਿਕ ਪੁਲਿਸ ਨੇ ਸ਼ੱਕੀ ...
ਸੰਗਰੂਰ, 21 ਮਈ (ਅਮਨ, ਦਮਨ) - ਜ਼ਮੀਨ ਪ੍ਰਾਪਤੀ ਸੰਘਰਸ਼ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮਿਲਿਆ | ਕਮੇਟੀ ਆਗੂ ਸੁਰਜਨ ਸਿੰਘ ਝਨੇੜੀ, ਬੀਬੀ ਪਰਮਜੀਤ ਕੌਰ, ਬੂਟਾ ਸਿੰਘ, ਮਨਦੀਪ ਸਿੰਘ ਅਤੇ ਗੁਰਮੁਖ ਸਿੰਘ ਨੇ ਦੋਸ਼ ਲਗਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ...
ਲੌਾਗੋਵਾਲ, 21 ਮਈ (ਵਿਨੋਦ)-ਨੇੜਲੇ ਪਿੰਡ ਸਾਹੋ ਕੇ ਦੀ ਕੋਟਲਾ ਬਰਾਂਚ ਨਹਿਰ 'ਚੋਂ ਇੱਕ ਵਿਅਕਤੀ ਦੀ ਮਿ੍ਤਕ ਦੇਹ ਮਿਲੀ ਹੈ | ਐਸ.ਐਚ.ਓ. ਦਲਜੀਤ ਸਿੰਘ ਵਿਰਕ ਨੇ ਦੱਸਿਆ ਕਿ ਮਿ੍ਤਕ ਦੀ ਪਛਾਣ ਗੁਰਮੇਲ ਸਿੰਘ ਪੁੱਤਰ ਜੱਗਰ ਸਿੰਘ (40 ਸਾਲ) ਵਾਸੀ ਪਿੰਡ ਕੁੱਬੇ ਜ਼ਿਲ੍ਹਾ ਬਰਨਾਲਾ ...
ਸੁਨਾਮ ਊਧਮ ਸਿੰਘ ਵਾਲਾ, 21 ਮਈ (ਭੁੱਲਰ, ਧਾਲੀਵਾਲ)-ਇਨਕਲਾਬੀ ਜਨ ਸਮੂਹ ਤਾਲਮੇਲ ਕਮੇਟੀ ਸੁਨਾਮ, ਭਾਈ ਲਾਲੋ ਸੋਸ਼ਲ ਵੈੱਲਫੇਅਰ ਸੁਸਾਇਟੀ ਸੁਨਾਮ, ਸ੍ਰੀ ਵਿਸ਼ਵਕਰਮਾ ਕਾਰਪੈਂਟਰ ਐਾਡ ਇਮਾਰਤੀ ਪੇਂਟਰ ਯੂਨੀਅਨ ਸੁਨਾਮ ਅਤੇ ਸ਼ਹੀਦ ਊਧਮ ਸਿੰਘ ਲੇਬਰ ਯੂਨੀਅਨ ਸੁਨਾਮ ...
ਲੌਾਗੋਵਾਲ, 21 ਮਈ (ਵਿਨੋਦ)-ਅੱਜ ਪਿੰਡ ਢੱਡਰੀਆਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਮੌਕੇ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਇੱਕ ਦਲਿਤ ਮਜ਼ਦੂਰ ਔਰਤ ਨੂੰ ਇਕ ਵਿਅਕਤੀ ਵੱਲੋਂ ਜਾਤੀ ਸੂਚਕ ਅਪਸ਼ਬਦ ਬੋਲ ਦਿੱਤੇ ਗਏ | ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ...
ਲਹਿਰਾਗਾਗਾ, 21 ਮਈ (ਸੂਰਜ ਭਾਨ ਗੋਇਲ)-ਪਟਿਆਲਾ ਮੰਡਲ ਦੇ ਰਿਜ਼ਨਲ ਅਫ਼ਸਰ ਰਜਨੀਸ਼ ਬਾਂਸਲ ਨੇ ਖੇਤੀ ਵਿਕਾਸ ਬੈਂਕ ਲਹਿਰਾਗਾਗਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਰਸੂਖਦਾਰ ਅਤੇ ਵੱਡੇ ਡਿਫਾਲਟਰਾਂ ਜੋ ਕਿ ਬੈਂਕ ਦਾ ਕਰਜ਼ਾ ਨਹੀਂ ਮੋੜ ਰਹੇ, ਤੋਂ ...
ਸੁਨਾਮ ਊਧਮ ਸਿੰਘ ਵਾਲਾ, 21 ਮਈ (ਰੁਪਿੰਦਰ ਸਿੰਘ ਸੱਗੂ) - ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕੌਮੀ ਮਹਾਨ ਸ਼ਹੀਦ ਊਧਮ ਸਿੰਘ ਦੀ ਸਥਾਨਕ ਬਠਿੰਡਾ ਰੋਡ 'ਤੇ ਯਾਦਗਾਰ ਬਣਾਉਣ ਨੂੰ ਲੈ ਕੇ ਰਾਜਨੀਤਿਕ ਆਗੂ ਕਿਸੇ ਵੀ ਹੱਦ ਤੱਕ ਗੰਭੀਰ ਨਹੀਂ ਦਿਖਾਈ ਦੇ ਰਹੇ | ਸ਼ਹੀਦ ...
ਸੰਗਰੂਰ, 21 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਵਿਖੇ ਦੋ ਸਾਲ ਪਹਿਲਾਂ ਵਾਪਰੀਆਂ ਕੁਰਾਨ-ਏ-ਸ਼ਰੀਫ਼ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਸਬੰਧ ਵਿਚ ਮਲੇਰਕੋਟਲਾ ਪੁਲਿਸ ਥਾਣਾ ਵਿਖੇ ਦਰਜ ਮਾਮਲੇ ਸਬੰਧੀ ਸੰਗਰੂਰ ਦੀ ਇਕ ਅਦਾਲਤ ਵਿਚ ਚਲ ਰਹੇ ਕੇਸ ਦੀ ਸੁਣਵਾਈ 6 ਜੂਨ 'ਤੇ ਪਾ ...
ਸੰਗਰੂਰ, 21 ਮਈ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਸਵਿੰਦਰ ਸ਼ਿਮਾਰ ਦੀ ਅਦਾਲਤ ਨੇ ਇਕ ਔਰਤ ਦੇ ਕਤਲ ਦੇ ਦੋਸ਼ਾਂ ਵਿਚੋਂ ਇਕ ਸਾਬਕਾ ਫ਼ੌਜੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਸ਼ੇਰਪੁਰ ...
ਸੰਗਰੂਰ, 21 ਮਈ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਡਾ. ਰਜਨੀਸ਼ ਦੀ ਅਦਾਲਤ ਨੇ ਇਕ ਵਿਅਕਤੀ ਵਲੋਂ ਕੀਤੀ ਆਤਮ ਹੱਤਿਆ ਦੇ ਦੋਸ਼ਾਂ ਵਿਚੋਂ ਉਸ ਦੀ ਪਤਨੀ ਸਮੇਤ ਚਾਰ ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ...
ਲੌਾਗੋਵਾਲ, 21 ਮਈ (ਵਿਨੋਦ)-ਥਾਣਾ ਚੀਮਾਂ ਅਧੀਨ ਪੈਂਦੇ ਪਿੰਡ ਸ਼ੇਰੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਦੋ ਕੰਪਿਊਟਰ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਕੂਲ ਦੀ ਹੈੱਡ ਟੀਚਰ ਚਰਨ ਦੇਵੀ ਨੇ ਦੱਸਿਆ ਕਿ ਐਤਵਾਰ ਦੀ ਛੁੱਟੀ ਤੋਂ ਬਾਅਦ ਜਦੋਂ ਅੱਜ ...
ਸੰਗਰੂਰ, 21 ਮਈ (ਸੁਖਵਿੰਦਰ ਸਿੰਘ ਫੁੱਲ)-ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਮੱਕੀ ਅਤੇ ਆਲੂਆਂ ਦੇ ਸਟਾਰਚ ਤੋਂ ਤਿਆਰ ਕੀਤੇ ਗਏ ਲਿਫ਼ਾਫ਼ੇ ਨੂੰ ਜਾਰੀ ਕਰਨ ਦੀ ਰਸਮ ਅਦਾ ਕਰਦਿਆਂ ...
ਮਾਲੇਰਕੋਟਲਾ, 21 ਮਈ (ਕੁਠਾਲਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸ. ਸਿਮਰਜੀਤ ਸਿੰਘ ਬੈਂਸ ਵੱਲੋਂ ਦਿੱਤੇ ਜਥੇਬੰਦਕ ਅਧਿਕਾਰਾਂ ਦੀ ਵਰਤੋਂ ਕਰਦਿਆਂ ਹਲਕਾ ਅਮਰਗੜ੍ਹ ਦੇ ਪਾਰਟੀ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਅੱਜ ਨੇੜਲੇ ਪਿੰਡ ...
ਲੌਾਗੋਵਾਲ, 21 ਮਈ (ਜਸਵੀਰ ਸਿੰਘ ਜੱਸੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਧਰਮ ਪ੍ਰਚਾਰ ਪਸਾਰ ਹਿੱਤ ਆਰੰਭੀ ਲਹਿਰ ਤਹਿਤ ਬਾਬਾ ਜੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਗੱਤਕਾ ਅਖਾੜਾ ਸੰਗਰੂਰ ਨੂੰ ਗੱਤਕਾ ਕਿੱਟ ਭਾਈ ਗੋਬਿੰਦ ਸਿੰਘ ...
ਸੰਗਰੂਰ, 21 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਮਰਹੂਮ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਬਰਸੀ ਲਹਿਰਾ ਨਿਵਾਸੀ ਸਭਾ ਦੀ ਧਰਮਸ਼ਾਲਾ ਵਿਖੇ ਜ਼ਿਲ੍ਹਾ ਕਾਂਗਰਸ ਵਲੋਂ ਮਨਾਈ ਗਈ | ਪੰਜਾਬ ਕਾਂਗਰਸ ਦੇ ਸਕੱਤਰ ਠੇਕੇਦਾਰ ਮਹਿੰਦਰਪਾਲ ਭੋਲਾ ਅਤੇ ਅਨਿਲ ...
ਸੰਗਰੂਰ, 21 ਮਈ (ਸੁਖਵਿੰਦਰ ਸਿੰਘ ਫੁੱਲ)- ਸੁਲਤਾਨ-ਉਲ-ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਸਮਾਰੋਹ ਦੀ ਲੜੀ ਤਹਿਤ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਵੈਲਫੇਅਰ ਸੁਸਾਇਟੀ ਮੰਗਵਾਲ ਵਲੋਂ ...
ਸੰਗਰੂਰ, 21 ਮਈ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਗੋਲਡਨ ਅਰਥ ਗਲੋਬਲ ਸਕੂਲ ਵਿਖੇ ਸਵੇਰ ਦੀ ਸਭਾ ਇਕ ਜਾਗਿ੍ਤੀ ਮਿਸ਼ਨ ਵਜੋਂ ਕਰਵਾਈ ਗਈ | ਇਸ ਸਭਾ ਦਾ ਮੁੱਖ ਮਨੋਰਥ ਬੱਚਿਆਂ ਨੂੰ ਸਮਾਜ ਵਿਚਲੀਆਂ ਵੱਖ-ਵੱਖ ਕੁਰੀਤੀਆਂ ਪ੍ਰਤੀ ਸੁਚੇਤ ਕਰਨਾ ਅਤੇ ਆਪਣੇ ਦੇਸ਼ ਨੂੰ ...
ਸੰਗਰੂਰ, 21 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਖੱਤਰੀ ਪਰਿਵਾਰ ਮਿਲਣੀ ਸਮਾਰੋਹ ਦਾ ਆਯੋਜਨ ਸੰਸਥਾ ਦੇ ਪਟਿਆਲਾ ਗੇਟ ਸਥਿਤ ਦਫ਼ਤਰ ਵਿਖੇ ਹੋਇਆ | ਤੈਅਸ਼ੁਦਾ ਪ੍ਰੋਗਰਾਮ ਤਹਿਤ ਖੱਤਰੀ ਸਭਾ ਦੀ ਚੋਣ ਕਰਵਾਈ ਗਈ | ਚੇਅਰਮੈਨ ਸ੍ਰੀ ਸਤਪਾਲ ਸਤਿਅਮ ਦੀ ਰਹਿਨੁਮਾਈ ...
ਲਹਿਰਾਗਾਗਾ, 21 ਮਈ (ਸੂਰਜ ਭਾਨ ਗੋਇਲ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ 22 ਮਈ ਤੋਂ 10 ਜੂਨ ਤੱਕ ਡਵੀਜ਼ਨ ਪੱਧਰ 'ਤੇ ਪੰਜਾਬ 'ਚ ਬੋਰਡ ਮੈਨੇਜਮੈਂਟ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ, ਇੰਪਲਾਈਜ਼ ਫੈੱਡਰੇਸ਼ਨ ਪਾਵਰਕਾਮ ਦੇ ਆਗੂ ਪੂਰਨ ਸਿੰਘ ਖਾਈ, ...
ਰੁੜਕੀ ਕਲਾਂ, 21 ਮਈ (ਜਤਿੰਦਰ ਮੰਨਵੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਕਾਮ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਐਲਾਨੇ ਨਤੀਜੇ 'ਚ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ 422 ਅੰਕ ਲੈ ਕੇ ਪਹਿਲਾ ਸਥਾਨ, ਅਰਸ਼ਦੀਪ ਕੌਰ 409 ਅੰਕ ਲੈ ਕੇ ...
ਸੰਦੌੜ, 21 ਮਈ (ਗੁਰਪ੍ਰੀਤ ਸਿੰਘ ਚੀਮਾ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਐਸ.ਸੀ (ਆਈ.ਟੀ) ਸਮੈਸਟਰ ਤੀਜਾ ਅਤੇ ਐਮ.ਏ (ਪੰਜਾਬੀ) ਸਮੈਸਟਰ ਤੀਜਾ ਦੇ ਨਤੀਜੇ ਵਿਚ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੇ ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ...
ਸੰਗਰੂਰ, 21 ਮਈ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਸਿਟੀ ਪਾਰਕ ਦੇ ਸਾਹਮਣੇ ਓਰੇਨ ਇੰਸਟੀਚਿਊਟ ਆਫ਼ ਬਿਊਟੀ ਐਾਡ ਵੈਲਨੈੱਸ ਗਰੁੱਪ ਨੰੂ 20 ਸਾਲ ਪੂਰੇ ਹੋਣ ਦੀ ਖੁਸ਼ੀ ਵਿਚ ਹੋਟਲ ਹਯਾਤ ਚੰਡੀਗੜ੍ਹ ਵਿਚ ਰੰਗਾਰੰਗ ਪੋ੍ਰਗਰਾਮ ਕੀਤਾ ਗਿਆ | ਸਮਾਰੋਹ ਵਿਚ ਉੱਤਰੀ ਭਾਰਤ ...
ਚੀਮਾ ਮੰਡੀ, 21 ਮਈ (ਜਗਰਾਜ ਮਾਨ)-ਪੈਰਾਮਾਊਾਟ ਪਬਲਿਕ ਸਕੂਲ ਚੀਮਾ ਵਿਖੇ ਸਕੂਲ ਵਿਖੇ ਸਕੂਲ ਦੇ ਗਰਾਊਾਡ 'ਚ ਸਾਈਕਲ ਅਤੇ ਛੋਟੀਆਂ ਕਾਰਾਂ ਦੀ ਰੇਸ ਕਰਵਾਈ ਗਈ, ਜਿਸ ਵਿਚ ਸਾਰੇ ਬੱਚਿਆਂ ਨੇ ਭਾਗ ਲਿਆ ਜਿਸ ਵਿਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਪਹਿਲੀ, ਦੂਜੀ ਅਤੇ ਤੀਸਰੀ ...
ਬਰਨਾਲਾ, 21 ਮਈ (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਰੋਡ ਬਰਨਾਲਾ ਵਿਖੇ ਡਾਂਸ ਕੈਂਪ ਲਗਾਇਆ ਗਿਆ | ਇਸ ਮੌਕੇ ਡਾਂਸ ਅਧਿਆਪਕ ਬੇਅੰਤ ਸਿੰਘ ਨੇ ਵਿਦਿਆਰਥੀਆਂ ਨੂੰ ਡਾਂਸ ਦੇ ਵੱਖ-ਵੱਖ ਪ੍ਰਕਾਰ ਦੇ ਗੁਰ ਦੱਸੇ | ਉਨ੍ਹਾਂ ...
ਸ਼ਹਿਣਾ, 21 ਮਈ (ਸੁਰੇਸ਼ ਗੋਗੀ)-ਪਿੰਡ ਦੀਪਗੜ੍ਹ ਵਾਸੀਆਂ ਦਾ ਵਫ਼ਦ ਬੀ.ਡੀ.ਪੀ.ਓ. ਸ਼ਹਿਣਾ ਨੂੰ ਮਿਲਿਆ ਅਤੇ ਮੰਗ-ਪੱਤਰ ਦਿੰਦਿਆਂ ਪ੍ਰਧਾਨ ਮੰਤਰੀ ਯੋਜਨਾ ਤਹਿਤ ਪਿੰਡ ਦੀ ਫਿਰਨੀ ਵਾਲੀ ਸੜਕ ਦੀਆਂ ਸਾਈਡਾਂ 'ਤੇ ਇੰਟਰਲਾਕ ਟਾਈਲਾਂ ਲਾ ਕੇ ਪੱਕਾ ਕਰਨ ਸਬੰਧੀ ਆਈ ਗਰਾਂਟ ...
ਭਦੌੜ, 21 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਖੇ ਕੇ.ਜੀ. ਤੋਂ ਤੀਸਰੀ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਹੂਬਾ-ਬੱਬਾ ਸਮਰ ਕੈਂਪ ਪਿ੍ੰਸੀਪਲ ਜ਼ੋਜੀ ਜੋਸਫ਼ ਦੀ ਅਗਵਾਈ ਹੇਠ ਲਗਾਇਆ ਗਿਆ¢ ਜਿਸ ਦਾ ਉਦਘਾਟਨ ਸਕੂਲ ਦੇ ਸਰਪ੍ਰਸਤ ...
ਤਪਾ ਮੰਡੀ, 21 ਮਈ (ਪ੍ਰਵੀਨ ਗਰਗ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਨੰਬਰਦਾਰ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਯੂਨੀਅਨ ਦੇ ਪ੍ਰਧਾਨ ਰਾਜ ਸਿੰਘ ਭੈਣੀ ਫੱਤਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸ਼ਾਮਿਲ ਹੋਏ ਨੰਬਰਦਾਰਾਂ ਨੇ ਆ ਰਹੀਆਂ ਮੁਸ਼ਕਲਾਂ ਬਾਰੇ ਆਪੋ-ਆਪਣੇ ...
ਬਰਨਾਲਾ, 21 ਮਈ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਦੀਆਂ ਸਾਹਿਤਕ ਸਭਾਵਾਂ ਵਲੋਂ ਬਰਨਾਲਾ ਦੇ ਜੰਮਪਲ ਗਲਪਕਾਰ ਨਛੱਤਰ ਨੂੰ ਸਾਹਿਤ ਅਕਾਦਮੀ ਪੁਰਸਕਾਰ ਮਿਲਣ ਦੀ ਖ਼ੁਸ਼ੀ ਨੂੰ ਸਥਾਨਕ ਗੋਬਿੰਦ ਬਾਂਸਲ ਧਰਮਸ਼ਾਲਾ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਦੇ ਰੂਪ 'ਚ ਮਨਾਇਆ ...
ਧਨੌਲਾ, 21 ਮਈ (ਜਤਿੰਦਰ ਸਿੰਘ ਧਨੌਲਾ)-ਸਮਾਜ ਸੇਵੀ ਸੰਸਥਾਵਾਂ ਵਲੋਂ ਲੋਕ ਹਿਤ ਲਈ ਕੀਤੇ ਜਾ ਰਹੇ ਕਾਰਜ ਬੇਹੱਦ ਸ਼ਲਾਘਾਯੋਗ ਹਨ | ਅਜਿਹਾ ਕਰਨ ਨਾਲ ਜਿੱਥੇ ਆਤਮਿਕ ਤੌਰ 'ਤੇ ਸਕੂਨ ਮਿਲਦਾ ਹੈ | ਉੱਥੇ ਲੋਕ ਬੇਹੱਦ ਰਾਹਤ ਮਹਿਸੂਸ ਕਰਦੇ ਹਨ | ਇਹ ਪ੍ਰਗਟਾਵਾ ਡੀ.ਐਸ.ਪੀ. ...
ਹੰਡਿਆਇਆ, 21 ਮਈ (ਗੁਰਜੀਤ ਸਿੰਘ ਖੱੁਡੀ)-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਰਨਾਲਾ ਸ੍ਰੀ ਪ੍ਰਵੀਨ ਕੁਮਾਰ ਗੋਇਲ ਦੇ ਆਦੇਸ਼ਾਂ ਅਨੁਸਾਰ, ਬੀ.ਡੀ.ਪੀ.ਓ. ਮੈਡਮ ਨੀਰੂ ਗਰਗ ਅਤੇ ਐਸ.ਡੀ.ਓ. ਨਹਿਰੀ ਵਿਭਾਗ ਮਾਹੋਰਾਣਾ ਜਗਦੀਪ ਸਿੰਘ ਵਲੋਂ ਹੰਡਿਆਇਆ ਮਾਈਨਰ (ਰਜਵਾਹਾ) ਵਿਚੋਂ ...
ਮਸਤੂਆਣਾ ਸਾਹਿਬ, 21 ਮਈ (ਦਮਦਮੀ) - ਨੇੜਲੇ ਪਿੰਡ ਬਹਾਦਰਪੁਰ ਵਿਖੇ ਨੌਜਵਾਨ ਯੂਥ ਕਲੱਬ ਵੱਲੋਂ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਕਲੱਬ ਦੇ ਚੇਅਰਮੈਨ ਰਾਜਬੀਰ ਸਿੰਘ ਖਹਿਰਾ, ਪ੍ਰਧਾਨ ਗੁਰਪ੍ਰੀਤ ਸਿੰਘ ਖਹਿਰਾ ਅਤੇ ਵਾਈਸ ਪ੍ਰਧਾਨ ਕਿੰਦਾ ਖਹਿਰਾ ਦੀ ਨਿਗਰਾਨੀ ਹੇਠ ...
ਮਸਤੂਆਣਾ ਸਾਹਿਬ, 21 ਮਈ (ਦਮਦਮੀ)-ਗੁਰਦੁਆਰਾ ਅਕਾਲਸਰ ਕੁਟੀਆ ਬਾਲੀਆਂ ਵਿਖੇ ਸੰਤ ਬਲਜੀਤ ਸਿੰਘ ਸੁੱਧ ਪ੍ਰਦੇਸੀ ਅਤੇ ਸੰਤ ਸੁਖਦੇਵ ਸਿੰਘ ਅਲਹੌਰਾਂ ਵਾਲਿਆਂ ਜੀ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਬਾਬਾ ਦਰਸ਼ਨ ਸਿੰਘ ਬਾਲੀਆਂ ਵਾਲਿਆਂ ਦੀ ...
ਸੁਨਾਮ ਊਧਮ ਸਿੰਘ ਵਾਲਾ, 21 ਮਈ (ਧਾਲੀਵਾਲ, ਭੁੱਲਰ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ (ਸੀਟੂ) ਦੀ ਇਕ ਮੀਟਿੰਗ ਸੁਨਾਮ ਵਿਖੇ ਹੋਈ | ਇਸ ਸਮੇਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਮੇਲ ਕੌਰ ਬੀਰ ਕਲ੍ਹਾਂ ਨੇ ਕਿਹਾ ਕਿ ਪਿਛਲੇ ਕਈ ...
ਬਰਨਾਲਾ, 21 ਮਈ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ ...
ਅਮਰਗੜ 21 ਮਈ (ਸੁਖਜਿੰਦਰ ਸਿੰਘ ਝੱਲ)-ਪਿੰਡ ਭੱਟੀਆਂ ਖੁਰਦ ਵਿਖੇ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕੀਤਾ | ਇਸ ਕ੍ਰਿਕਟ ਟੂਰਨਾਮੈਂਟ ਵਿਚ ਅਮਰਗੜ੍ਹ ਦੀ ਟੀਮ ...
ਮੂਲੋਵਾਲ, 21 ਮਈ (ਰਤਨ ਭੰਡਾਰੀ) - ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿਚ 23 ਮਈ ਨੰੂ ਡੀ.ਸੀ. ਦਫ਼ਤਰ ਅੱਗੇ ਧਰਨਾ ਲਾਏ ਜਾਣ ਦੀ ਤਿਆਰੀ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਪਿੰਡ ਸੁਲਤਾਨਪੁਰ ਵਿਖੇ ਮਹਿੰਦਰ ਸਿੰਘ ਸਾਬਕਾ ਸਰਪੰਚ ਦੀ ਬਰਸੀ ਮਨਾਉਣ ...
ਲੌਾਗੋਵਾਲ, 21 ਮਈ (ਜਸਵੀਰ ਸਿੰਘ ਜੱਸੀ) - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ (ਰਜਿ:) ਅਹਿਮਦਗੜ੍ਹ ਜ਼ਿਲ੍ਹਾ ਸੰਗਰੂਰ ਵਲੋਂ ਪ੍ਰਧਾਨ ਅਮਰ ਸਿੰਘ ਸਰਾਓ, ਰਿਟਾਇਰਡ ਪਿ੍ੰਸੀਪਲ ਸ.ਸ.ਸ.ਸ. ਕੰਗਣਵਾਲ ਅਸ਼ੋਕ ਕੁਮਾਰ, ਸੇਵਾ ਮੁਕਤ ਲੈਕਚਰਾਰ ਦਰਸ਼ਨ ਸਿੰਘ, ਸੇਵਾ ਮੁਕਤ ਸਹਾਇਕ ...
ਸੰਗਰੂਰ, 21 ਮਈ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਲਿਖਾਰੀ ਸਭਾ ਸੰਗਰੂਰ ਪੰਜਾਬੀ ਸਾਹਿਤਕਾਰ ਪਿ੍ੰ. ਸੁਲੱਖਣ ਮੀਤ ਦੇ ਘਰ 'ਅਧੂਰੀ ਗਜ਼ਲ' ਵਿਖੇ ਕਰਵਾਏ ਗਏ ਉਨ੍ਹਾਂ ਦੇ ਅੱਸੀਵੇਂ ਜਨਮ ਦਿਨ ਨੰੂ ਸਮਰਪਿਤ ਸ਼ਾਨਦਾਰ ਸਾਹਿਤਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਸਾਹਿਤਕਾਰ ...
ਕੁੱਪ ਕਲਾਂ, 21 ਮਈ (ਰਵਿੰਦਰ ਸਿੰਘ ਬਿੰਦਰਾ) - ਸਬ ਡਵੀਜ਼ਨ ਅਹਿਮਦਗੜ੍ਹ ਨੂੰ ਹੋਂਦ ਵਿਚ ਆਇਆਂ ਭਾਵੇਂ ਡੇਢ ਵਰ੍ਹੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਇੱਥੇ ਸਰਕਾਰੀ ਦਫ਼ਤਰਾਂ ਦੀ ਅਣਹੋਂਦ ਤੇ ਅਫ਼ਸਰਾਂ ਦੀ ਤਾਇਨਾਤੀ ਨੂੰ ਲੈ ਕੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ'ਤੇ ...
ਧਰਮਗੜ੍ਹ/ਚੀਮਾ ਮੰਡੀ, 21 ਮਈ (ਗੁਰਜੀਤ ਸਿੰਘ ਚਹਿਲ, ਜਸਵਿੰਦਰ ਸਿੰਘ ਸੇਰੋਂ) - ਪਿੰਡ ਸਤੌਜ ਵਿਖੇ ਸਥਿਤ 66 ਕੇ.ਵੀ. ਗਰਿੱਡ ਤੋਂ ਪਿੰਡ ਤੋਲਾਵਾਲ ਨੂੰ ਬਿਜਲੀ ਸਪਲਾਈ ਦੇਣ ਦਾ ਉਦਘਾਟਨ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਚਹਿਲ ਬੀਰ ਕਲਾਂ, ...
ਮਾਲੇਰਕੋਟਲਾ, 21 ਮਈ (ਕੁਠਾਲਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨੌਜਵਾਨ ਸਿੱਖਾਂ ਅੰਦਰ ਦਸਤਾਰ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਗੁਰਦੁਆਰਾ ਸਾਹਿਬ ਪਿੰਡ ਫਰੀਦਪੁਰ ਕਲਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਕਰਵਾਈ ਦਸਤਾਰ ਚੇਤਨਾ ਮਾਰਚ ਨੂੰ ...
ਮੂਣਕ, 21 ਮਈ (ਭਾਰਦਵਾਜ, ਸਿੰਗਲਾ) - ਕੇ.ਜੀ.ਆਈ. ਕੇਅਰ ਸੈਂਟਰ ਸਮਾਣਾ ਦੇ ਡਾਕਟਰਾਂ ਦੀ ਟੀਮ ਵਲੋਂ ਪਿੰਡ ਦੇ ਸਹਿਯੋਗ ਨਾਲ ਪਿੰਡ ਭੰੂਦੜਭੈਣੀ ਵਿਖੇ ਅੱਖਾਂ ਦਾ ਮੁਫ਼ਤ ਚੈਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਸ਼ਿਵਸੇਨਾ ਹਿੰਦੂ ਦੇ ਮਹਾਂਮੰਤਰੀ ਅਸ਼ਨੀ ਅਰੋੜਾ ਅਤੇ ਭਾਜਪਾ ਮੂਣਕ ਮੰਡਲ ਦੇ ਪ੍ਰਧਾਨ ਪ੍ਰਕਾਸ਼ ਸਿੰਘ ਭੁੰਦੜ ਭੈਣੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਚੈਕਅਪ ਕਰਨ ਆਏ ਅੱਖਾਂ ਦੇ ਮਾਹਿਰ ਡਾਕਟਰ ਸਮਨ ਗਰਗ ਨੇ ਦੱਸਿਆ ਕਿ 120 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦਾ ਚੈਕਅਪ ਕੀਤਾ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ | ਜਿਨ੍ਹਾਂ ਦੇ ਲੈਂਜ ਪਾਉਣ ਦੀ ਜ਼ਰੂਰਤ ਹੋਈ ਉਨ੍ਹਾਂ ਮਰੀਜ਼ਾਂ ਦੀਆਂ ਅੱਖਾਂ ਦੇ ਅਪ੍ਰੇਸ਼ਨ ਕਰ ਕੇ ਅੱਖਾਂ ਵਿਚ ਲੈਂਜ ਪਾਏ ਜਾਣਗੇ | ਇਸ ਮੌਕੇ ਸੰਦੀਪ ਬੁਸਹਿਰਾ, ਹਰਦੀਪ ਸੋਨੀ, ਪ੍ਰਦੀਪ ਸਿੰਗਲਾ ਆਦਿ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ |
ਸੰਗਰੂਰ, 21 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਅਰੋੜਾ ਵੈਲਫੇਅਰ ਸਭਾ ਸੰਗਰੂਰ ਅਤੇ ਯੂਥ ਵਿੰਗ ਦੇ ਅਹੁਦੇਦਾਰਾਂ ਦੇ ਇਕ ਵਫ਼ਦ ਵਲੋਂ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਣਸ਼ਾਮ ਥੋਰੀ ਨਾਲ ਮੁਲਾਕਾਤ ਕਰ ਕੇ ਇਕ ਮੰਗ-ਪੱਤਰ ਸੌਾਪਿਆ ਗਿਆ | ਪੰਜਾਬ ਦੇ ਮੁੱਖ ...
ਸੰਦੌੜ, 21 ਮਈ (ਗੁਰਪ੍ਰੀਤ ਸਿੰਘ ਚੀਮਾ)-ਪੰਜਾਬ ਵਿਧਾਨ ਸਭਾ 'ਚ ਮੁੱਖ ਵਿਰੋਧੀ ਪਾਰਟੀ ਆਮ ਆਦਮੀ ਪਾਰਟੀ ਵੱਲੋਂ ਬੀਤੇ ਦਿਨੀਂ ਯੂਥ ਵਿੰਗ ਦੇ ਨਵੇਂ ਅਹੁਦੇਦਾਰਾਂ ਦੀ ਜਾਰੀ ਕੀਤੀ ਸੂਚੀ ਮੁਤਾਬਿਕ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਨੌਜਵਾਨ ਵਿਧਾਇਕ ਗੁਰਮੀਤ ਸਿੰਘ ਮੀਤ ...
ਲੌਾਗੋਵਾਲ, 21 ਮਈ (ਜਸਵੀਰ ਸਿੰਘ ਜੱਸੀ)-ਇਲਾਕੇ ਦੀ ਨਾਮਵਰ ਸੰਸਥਾ ਅਕਾਲ ਕਾਲਜ ਕੌਾਸਲ ਗੁਰਸਾਗਰ ਮਸਤੂਆਣਾ ਸਾਹਿਬ ਵਲੋਂ ਆਰਥਿਕ ਮੰਦਹਾਲੀ ਕਾਰਨ ਮਜਬੂਰਨ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਬੱਚਿਆਂ ਲਈ ਮਸਤੂਆਣਾ ਸਾਹਿਬ ਦੇ ਵਿੱਦਿਅਕ ਅਦਾਰਿਆਂ ਅੰਦਰ ਪੜ੍ਹਾਈ ...
ਸੁਨਾਮ ਊਧਮ ਸਿੰਘ ਵਾਲਾ, 21 ਮਈ (ਧਾਲੀਵਾਲ, ਭੁੱਲਰ, ਸੱਗੂ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪਿ੍ੰਸੀਪਲ ਸੁਖਬੀਰ ਸਿੰਘ ਥਿੰਦ ਦੀ ਅਗਵਾਈ ਵਿਚ 'ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਸਮੇਂ ਕਾਲਜ ਸਟਾਫ਼ ਅਤੇ ਐਨ.ਐਸ.ਐਸ. ਵਲੰਟੀਅਰਜ਼ ਨੇ ਦੇਸ਼ ਦੀ ...
ਭਵਾਨੀਗੜ੍ਹ, 21 ਮਈ (ਰਣਧੀਰ ਸਿੰਘ ਫੱਗੂਵਾਲਾ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਦਰਬਾਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ 'ਚ ਲੰਗਰਾਂ ਲਈ ਖ਼ਰੀਦੀ ਰਸਦ 'ਤੇ ਜੀ.ਐਸ.ਟੀ. ਲਗਾਉਣ ਦੇ ਵਿਰੋਧ 'ਚ ਪੰਜਾਬ ਦੇ ਪੁਰਾਣੇ ਲੋਕ ਭਲਾਈ ਪਾਰਟੀ ਦੇ ਆਗੂਆਂ ਵਲੋਂ ਕੇਂਦਰ ਸਰਕਾਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX