ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਬੀਤੇ ਸਨਿੱਚਰਵਾਰ ਤੋਂ ਜ਼ਿਲ੍ਹੇ 'ਚ ਪਿੱਛੋਂ ਫ਼ੈਕਟਰੀਆਾ ਤੋਂ ਆ ਰਹੇ ਸੀਰਾਾ ਘੁਲੇ(ਗੰਦੇ ਪਾਣੀ) ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵੱਖ-ਵੱਖ ਮਾਈਨਰਾਾ,
ਡਿਸਟੀਬਿਉਟਰਾਾ, ਨਹਿਰਾਾ ਤੇ ...
ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਸਿਵਲ ਹਸਪਤਾਲ ਅੰਦਰ ਫੈਲੇ ਭਿ੍ਸ਼ਟਾਚਾਰ ਨੂੰ ਨੱਥ ਪਾਉਣ ਲਈ ਗਏ ਵਿਜੀਲੈਂਸ ਅਧਿਕਾਰੀਆਂ ਨੂੰ ਉਦੋਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਰਿਸ਼ਵਤ ਲੈਂਦਾ ਇਕ ਮੁਲਾਜ਼ਮ ਫੜੇ ਜਾਣ ਦੇ ਬਾਵਜੂਦ ਵੀ ਵਿਜੀਲੈਂਸ ...
ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ) - ਐਾਟੀ ਕੁਰੱਪਸ਼ਨ ਸੋਸ਼ਲ ਆਰਗੇਨਾਈਜ਼ਰ ਚੰਡੀਗੜ੍ਹ ਵਲੋਂ ਜ਼ਿਲ੍ਹੇ ਅੰਦਰ ਇਕਾਈ ਸਥਾਪਿਤ ਕਰਦਿਆਂ ਜੋਇ ਨਾਮਕ ਨੌਜਵਾਨ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ | ਮੀਟਿੰਗ ਵਿਚ ਕੌਮੀ ਪ੍ਰਧਾਨ ਮਨਜੀਤ ਸਿੰਘ ਸੰਘੇੜਾ, ਜਨਰਲ ...
ਜਲਾਲਾਬਾਦ, 21 ਮਈ (ਕਰਨ ਚੁਚਰਾ)- ਹਲਕਾ ਜਲਾਲਾਬਾਦ 'ਚ ਕਰੋੜਾ ਰੁਪਏ ਖ਼ਰਚ ਕੇ ਬਣਾਏ ਗਏ ਹਸਪਤਾਲ 'ਚ ਡਾਕਟਰਾਂ ਦੀ ਕਮੀ ਹੋਣ ਕਰਕੇ ਸਥਾਨਕ ਨਿਵਾਸੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ | ਜਿਸ ਦੇ ਚੱਲਦਿਆਂ ਸਥਾਨਕ ਸੰਸਥਾ ਐਾਟੀ ਕਰੱਪਸ਼ਨ ਬਿਊਰੋ ਵੱਲੋਂ ਆਪਣੇ ...
ਫ਼ਿਰੋਜ਼ਪੁਰ, 21 ਮਈ (ਰਾਕੇਸ਼ ਚਾਵਲਾ)- ਚੋਰੀ ਦਾ ਮੋਟਰਸਾਈਕਲ ਰੱਖਣ ਦੇ ਮਾਮਲੇ ਦਾ ਫ਼ੈਸਲਾ ਕਰਦਿਆਂ ਫ਼ਿਰੋਜ਼ਪੁਰ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਰਾਜ ਸਿੰਘ ਪਿੰਡ ...
ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਰਾਮਵੀਰ ਵਲੋਂ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ 'ਚ ਕਿਸੇ ਵੀ ਵਿਅਕਤੀ ਵਲੋਂ ਕਿਸੇ ਪਬਲਿਕ ਥਾਂ 'ਤੇ ਕੋਈ ਵੀ ਹਥਿਆਰ, ਜਿਨ੍ਹਾਂ 'ਚ ਲਾਇਸੰਸੀ ਹਥਿਆਰ, ਅਸਲਾ, ਗੋਲੀ ਸਿੱਕਾ, ...
ਅਬੋਹਰ, 21 ਮਈ (ਕੁਲਦੀਪ ਸਿੰਘ ਸੰਧੂ)-ਨਹਿਰੀ ਵਿਭਾਗ ਦੀ ਚੌਥਾ ਦਰਜਾ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਆਪਣੀ ਹੱਕੀ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਸਥਾਨਕ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਲਗਾਇਆ ਧਰਨਾ ਲਗਾਤਾਰ ਜਾਰੀ ਹੈ | ਯੂਨੀਅਨ ਪ੍ਰਧਾਨ ...
ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਜੈਮਲ ਵਾਲਾ ਚੌਾਕ ਮੱਲਾਂਵਾਲਾ ਕੋਲ ਐੱਚ.ਡੀ.ਐ ੱਫ਼.ਸੀ. ਬੈਂਕ ਤੋਂ 20 ਹਜ਼ਾਰ ਰੁਪਏ ਕਢਵਾ ਕੇ ਪੈਦਲ ਜਾ ਰਹੇ ਤੇਗ਼ਾ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਕਾਲੇ ਕੇ ਹਿਠਾੜ ਨੂੰ ਧੱਕਾ ਮਾਰ ਕੇ ਉਸ ਕੋਲੋਂ 2 ਲੁਟੇਰਾ ਨੁਮਾ ਲੋਕਾਂ ...
ਜਲਾਲਾਬਾਦ, 21 ਮਈ(ਜਤਿੰਦਰ ਪਾਲ ਸਿੰਘ/ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਚੱਕ ਅਰਾਈਆ ਵਾਲਾ ਉਰਫ਼ ਫਲੀਆਂ ਵਾਲਾ, ਪਿੰਡ ਮੁਹੰਮਦੇ ਵਾਲਾ ਅਤੇ ਅਮੀਰ ਖ਼ਾਸ ਵਿਖੇ ਹੋਈਆ ਲੜਾਈਆਂ 'ਚ ਦੋ ਔਰਤਾਂ ਸਣੇ ਛੇ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ...
ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਮੱਲਾਕਾਰੀ ਵਿਖੇ ਇਕ ਤੇਜ਼ ਰਫ਼ਤਾਰ ਕਾਰ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਘਟਨਾ 'ਚ ਜਸਵੰਤ ਸਿੰਘ ਪੁੱਤਰ ...
ਅਬੋਹਰ, 21 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਵਲੋਂ ਇਕ ਰਾਜਸਥਾਨੀ ਨੂੰ ਡੇਢ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸੱਜਣ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ | ਇਸ ਦੌਰਾਨ ਮਲੋਟ ਰੋਡ 'ਤੇ ਬਣੇ ਰੇਲਵੇ ਪੁਲ ...
ਗੋਲੂ ਕਾ ਮੋੜ, 21 ਮਈ (ਸੁਰਿੰਦਰ ਸਿੰਘ ਲਾਡੀ)- ਦੇਰ ਸ਼ਾਮ ਨੂੰ ਗੋਲੂ ਕਾ ਮੋੜ-ਗੁਰੂਹਰਸਹਾਏ ਰੋਡ 'ਤੇ ਆਵਾਰਾ ਪਸ਼ੂ ਨਾਲ ਟੱਕਰ ਹੋ ਜਾਣ 'ਤੇ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਜੱਸਾ ਸਿੰਘ ਪੁੱਤਰ ਜਰਨੈਲ ਸਿੰਘ ਪਿੰਡ ਹਾਜੀ ਬੇਟੂ ...
ਲੱਖੋ ਕੇ ਬਹਿਰਾਮ, 21 ਮਈ (ਰਾਜਿੰਦਰ ਸਿੰਘ ਹਾਂਡਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ ਸਿੰਘ ਵਾਲਾ ਵਿਖੇ ਸਕੂਲੀ ਬੱਚਿਆਂ ਦੀ ਪ੍ਰਤਿਭਾ ਪਰਖਣ ਲਈ ਕਵਿਤਾ, ਗੀਤ, ਨਾਟਕ ਅਤੇ ਪੇਂਟਿੰਗ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ...
ਗੁਰੂਹਰਸਹਾਏ, 21 ਮਈ (ਪਿ੍ਥਵੀ ਰਾਜ ਕੰਬੋਜ)- ਫ਼ਸਲਾਂ ਲਈ ਸਲਫ਼ਰ ਤਿਆਰ ਕਰਨ ਵਾਲੀ ਉੱਘੀ ਸਲਫ਼ਰ ਮਿਲਜ਼ ਕੰਪਨੀ ਵਲੋਂ ਆਪਣੇ ਸੀ. ਐਸ. ਆਰ. ਪ੍ਰੋਜੈਕਟ ਤਹਿਤ ਗੁਰੂਹਰਸਹਾਏ ਦੇ ਆਸ-ਪਾਸ ਸਕੂਲਾਂ ਵਿਚ ਕਾਪੀਆਂ ਦੀ ਵੰਡ ਕੀਤੀ ਗਈ | ਕੰਪਨੀ ਦੇ ਅਧਿਕਾਰੀਆਂ ਡਾ: ਪੁਨੀਤ ...
ਜ਼ੀਰਾ, 21 ਮਈ (ਮਨਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀ. ਸੈਕੰ. ਪਬਲਿਕ ਸਕੂਲ ਮਿਹਰ ਸਿੰਘ ਵਾਲਾ ਦੇ ਦੋ ਵਿਦਿਆਰਥੀਆਂ ਦੀ 'ਕੌਣ ਬਣੂੰਗਾ ਗੁਰਸਿੱਖ ਪਿਆਰਾ' ਮੁਕਾਬਲੇ ਲਈ ਚੋਣ ਹੋਈ ਹੈ | ਸਕੂਲ ਪਿ੍ੰਸੀਪਲ ਮੈਡਮ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ 'ਚ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ 'ਚੋਂ ਦੋ ਵਿਦਿਆਰਥੀਆਂ ਦੀ ਅਗਲੇ ਪੜਾਅ ਦੀ ਪ੍ਰੀਖਿਆ ਲਈ ਚੋਣ ਹੋਈ, ਇਨ੍ਹਾਂ ਵਿਦਿਆਰਥੀਆਂ ਕਮਲਪ੍ਰੀਤ ਕੌਰ ਜਮਾਤ ਗਿਆਰ੍ਹਵੀਂ ਤੇ ਜੁਗਰਾਜ ਸਿੰਘ ਜਮਾਤ ਗਿਆਰ੍ਹਵੀਂ ਨੂੰ ਸਵੇਰ ਦੀ ਸਭਾ 'ਚ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਗਟ ਸਿੰਘ ਪ੍ਰਬੰਧਕ, ਜਸਵੀਰ ਸਿੰਘ ਧਾਰਮਿਕ ਅਧਿਆਪਕ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ ਸਨ੍ਹੇਰਵੀਂ, ਮੈਡਮ ਸਰਬਜੀਤ ਕੌਰ, ਗਗਨਦੀਪ ਕੌਰ, ਜਸਵੀਰਪਾਲ ਕੌਰ, ਕਲਰਕ ਰਣਜੀਤ ਸਿੰਘ ਆਦਿ ਹਾਜ਼ਰ ਸਨ |
ਫ਼ਿਰੋਜ਼ਪੁਰ, 21 ਮਈ (ਮਲਕੀਅਤ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ. ਐਸ. ਸੀ. ਆਈ. ਟੀ. ਸਮੈਸਟਰ ਪਹਿਲਾ ਦੇ ਨਤੀਜਿਆਂ 'ਚ ਆਰ. ਐਸ. ਡੀ. ਕਾਲਜ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵਿਚੋਂ ਪਹਿਲਾ ਤੇ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸ ...
ਫ਼ਿਰੋਜ਼ਪੁਰ, 21 ਮਈ (ਮਲਕੀਅਤ ਸਿੰਘ)- ਡਿਪਾਰਟਮੈਂਟ ਆਫ਼ ਸਾਇੰਸ ਐਾਡ ਟੈਕਨਾਲੋਜੀ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਨੇਕ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਫ਼ਿਰੋਜ਼ਪੁਰ ਪ੍ਰਗਟ ਸਿੰਘ ਬਰਾੜ ਅਤੇ ਜ਼ਿਲ੍ਹਾ ਸਾਇੰਸ ...
ਜ਼ੀਰਾ, 21 ਮਈ (ਮਨਜੀਤ ਸਿੰਘ ਢਿੱਲੋਂ)- ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮੀਟਿੰਗ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਸਭਾ ਪ੍ਰਧਾਨ ਸੁਖਚਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ | ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਮਾਸਟਰ ...
ਫ਼ਿਰੋਜ਼ਪੁਰ, 21 ਮਈ (ਮਲਕੀਅਤ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ ਨੇਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੁਖਵਿੰਦਰ ਸਿੰਘ ਜ਼ਿਲ੍ਹਾ ਸਕੱਤਰ ਸਕਾਊਟ ਦੀ ਅਗਵਾਈ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਸਕੂਲਾਂ ਦੇ 40 ਸਕਾਊਟਸ ਦੀ ਟੀਮ ਰਾਜ ਪੁਰਸਕਾਰ ਟੈਸਟਿੰਗ ...
ਗੁਰੂਹਰਸਹਾਏ, 21 ਮਈ (ਪਿ੍ਥਵੀ ਰਾਜ ਕੰਬੋਜ)- ਪਿੰਡ ਚੱਕ ਮਹੰਤਾਂ ਵਾਲਾ ਵਿਖੇ 6 ਦਿਨਾ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਪੂਰੀ ਸ਼ਾਨੋ-ਸ਼ੌਕਤ ਨਾਲ ਹੋਈ | ਉਦਘਾਟਨੀ ਮੈਚ ਮੌਕੇ ਮੇਲਾ ਕਮੇਟੀ ਚੱਕ ਮਹੰਤਾਂ ਵਾਲਾ ਵਲੋਂ ਸੁਰਿੰਦਰ ਥਿੰਦ ਤੇ ਦਲਜੀਤ ਸਿੰਘ ਥਿੰਦ ਕ੍ਰਿਕਟ ...
ਖੋਸਾ ਦਲ ਸਿੰਘ, 21 ਮਈ (ਗੁਰਪ੍ਰੀਤ ਸਿੰਘ ਹੁੰਦਲ)- ਬਿਆਸ ਦਰਿਆ ਦੇ ਰਸਾਇਣ ਯੁਕਤ ਪਾਣੀ ਨਾਲ ਜਿੱਥੇ ਵੱਡੀ ਪੱਧਰ 'ਤੇ ਮੱਛੀਆਂ ਤੇ ਹੋਰ ਜਲ-ਜੀਵਾਂ ਦਾ ਵਿਨਾਸ਼ ਹੋ ਰਿਹਾ ਹੈ, ਉੱਥੇ ਇਹ ਜ਼ਹਿਰੀਲਾ ਪਾਣੀ ਮਾਲਵਾ ਇਲਾਕੇ 'ਚ ਵੀ ਲੋਕਾਂ ਲਈ ਵੱਡੀ ਮੁਸੀਬਤ ਦਾ ਕਾਰਨ ਬਣ ਰਿਹਾ ...
ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਫ਼ਿਰੋਜ਼ਪੁਰ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸ਼ਿਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਗੁਰਤੇਜ ਸਿੰਘ ਗਿੱਲ ਮੀਤ ਪ੍ਰਧਾਨ ਆਲ ਇੰਡੀਆ ਪਟਵਾਰੀ ਕਾਨੂੰਗੋ ਸੰਘ ਉਚੇਚੇ ਤੌਰ 'ਤੇ ...
ਕੁੱਲਗੜ੍ਹੀ, 21 ਮਈ (ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ ਦੀ ਰਹਿਨੁਮਾਈ ਹੇਠ ਹੋਈ, ਜਿਸ ਵਿਚ ਬਲਜਿੰਦਰ ਸਿੰਘ ਬੱਬੀ ਜਨਰਲ ਸਕੱਤਰ ਪੰਜਾਬ, ਗੁਲਜ਼ਾਰ ਸਿੰਘ ਮੀਤ ਪ੍ਰਧਾਨ ਪੰਜਾਬ, ...
ਮਮਦੋਟ, 21 ਮਈ (ਸੁਖਦੇਵ ਸਿੰਘ ਸੰਗਮ)- ਪੰਜਾਬ ਰਾਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੀਆਂ ਸ਼ਾਮਲਾਟ ਜ਼ਮੀਨਾਂ ਨੂੰ ਹਰ ਸਾਲ ਠੇਕੇ 'ਤੇ ਦੇਣ ਲਈ ਸਰਕਾਰੀ ਹੁਕਮਾਂ ਅਨੁਸਾਰ ਸਬੰਧਿਤ ਬਲਾਕ ਦਫ਼ਤਰ ਦੇ ਅਧਿਕਾਰੀਆਂ ਵਲੋਂ ...
ਤਲਵੰਡੀ ਭਾਈ, 21 ਮਈ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਲਈ ਗਠਿਤ ਕੀਤਾ ਗਿਆ ਜਸਟਿਸ ਰਣਜੀਤ ਸਿੰਘ ਕਮਿਸ਼ਨ ਫ਼ਰਜ਼ੀ ਕਮਿਸ਼ਨ ਹੈ ਤੇ ਇਹ ਕਮਿਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ...
ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੋਂ ਵਲੋਂ ਮਿਲਦੇ ਲਾਭ ਲੈਣ 'ਚ ਆ ਰਹੀਆਂ ਮੁਸ਼ਕਿਲਾਂ ਆਦਿ ਸਮੱਸਿਆਵਾਂ ਨੂੰ ਵਿਚਾਰਨ ਵਾਸਤੇ ਇੰਡੀਅਨ ਸਰਵਿਸਿਜ਼ ਲੀਗ ਜਥੇਬੰਦੀ ਦੀ ਮੀਟਿੰਗ ਸੂਬੇਦਾਰ ਚਰਨ ...
ਜ਼ੀਰਾ, 21 ਮਈ (ਮਨਜੀਤ ਸਿੰਘ ਢਿੱਲੋਂ)- ਮਹਿਲਾ ਐੱਸ.ਪੀ. ਮੈਡਮ ਕਸ਼ਮੀਰ ਕੌਰ ਜਿਨ੍ਹਾਂ ਦਾ ਬੀਤੇ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ, ਦੀ ਮਿ੍ਤਕ ਦੇਹ ਜ਼ੀਰਾ ਦੇ ਸ਼ਮਸ਼ਾਨਘਾਟ ਵਿਖੇ ਡੀ-ਫਰੀਜ਼ਰ 'ਚ ਰੱਖੀ ਗਈ ਹੈ, ਦਾ ਅੰਤਿਮ ਸੰਸਕਾਰ 23 ਮਈ ਨੂੰ ਜ਼ੀਰਾ ...
ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਸਤਲੁਜ ਦਰਿਆ 'ਤੇ ਹਰੀ ਕੇ ਨਵੇਂ ਬਣੇ ਪੁਲ ਲਾਗੇ ਇਕ ਮਹਿੰਦਰਾ ਐਕਸ.ਯੂ.ਵੀ. ਗੱਡੀ ਵਲੋਂ ਮਾਰੀ ਟੱਕਰ 'ਚ ਮੋਟਰਸਾਈਕਲ ਸਵਾਰ ਪਤੀ ਦੀ ਮੌਕੇ 'ਤੇ ਮੌਤ ਹੋ ਜਾਣ ਤੇ ਪਤਨੀ ਤੇ ਬੱਚੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪੁਲਿਸ ਥਾਣਾ ...
ਜ਼ੀਰਾ, 21 ਮਈ (ਮਨਜੀਤ ਸਿੰਘ ਢਿੱਲੋਂ)- ਸ਼ਹਿਰ 'ਚ ਆਏ ਦਿਨ ਮੋਟਰਸਾਈਕਲ ਚੋਰੀ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਪਹਿਲੇ ਮੋਟਰਸਾਈਕਲਾਂ ਬਾਰੇ ਕੋਈ ਸੁਰਾਗ ਨਹੀਂ ਲੱਗ ਸਕਿਆ ਸੀ ਕਿ ਸ਼ਨੀਵਾਰ ਨੂੰ ਬੈਂਕ ਆਫ਼ ਇੰਡੀਆ ਸਾਹਮਣੇ ਤੋਂ ਮੁੜ ਇਕ ਮੋਟਰਸਾਈਕਲ ਚੋਰੀ ...
ਅਬੋਹਰ, 21 ਮਈ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਦੋਦੇਵਾਲਾ ਕੋਲ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ 1 ਜਣਾ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਸ਼ੇਰੇਵਾਲਾ ਨਿਵਾਸੀ ਹਨੂੰਮਾਨ (48 ) ਆਪਣੇ ਸਾਲੇ ਕ੍ਰਿਸ਼ਨ ਲਾਲ ਵਾਸੀ ਕੁਲਾਰ ...
ਫ਼ਿਰੋਜ਼ਸ਼ਾਹ, 21 ਮਈ (ਸਰਬਜੀਤ ਸਿੰਘ ਧਾਲੀਵਾਲ)- ਪਿੰਡ ਭੰਬਾ ਲੰਡਾ ਵਿਖੇ ਚੋਰਾਂ ਨੇ ਇਕ ਘਰ 'ਚੋਂ 14 ਤੋਲੇ ਸੋਨਾ ਚੋਰੀ ਕਰ ਲਿਆ | ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਭੰਬਾ ਲੰਡਾ ਦੀ ਮਾਤਾ ਦੀ ਮੌਤ ਹੋ ਜਾਣ ਕਾਰਨ ਘਰ 'ਚ ਪਰਿਵਾਰਕ ਮੈਂਬਰਾਂ ...
ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਆਲ ਇੰਡੀਆ ਆਸ਼ਾ ਤੇ ਆਸ਼ਾ ਫੈਸੀਲੇਟਰ ਯੂਨੀਅਨ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦੁਰਗੋ ਬਾਈ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ'ਚ ਸੰਬੋਧਨ ਕਰਦਿਆਂ ਦੁਰਗੋ ਬਾਈ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੰਗਾਂ ...
ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਕਾਮਲ ਵਾਲਾ ਅੰਦਰ ਕੁਝ ਵਿਅਕਤੀਆਂ ਨੇ ਸਾਜ਼ਬਾਜ਼ ਹੋ ਕੇ ਤਾਰੋ ਬਾਈ ਪਤਨੀ ਪੰਜੂ ਦੇ ਉੱਪਰ ਹਮਲਾ ਕਰਕੇ ਗੰਭੀਰ ਸੱਟਾਂ ਮਾਰੀਆਂ, ਜੋ ਸਿਵਲ ਹਸਪਤਾਲ ਫ਼ਿਰੋਜ਼ਪੁਰ ...
ਫ਼ਿਰੋਜ਼ਪੁਰ, 21 ਮਈ (ਰਾਕੇਸ਼ ਚਾਵਲਾ)- ਹੈਰੋਇਨ, ਜਾਅਲੀ ਭਾਰਤੀ ਕਰੰਸੀ ਤੇ ਪਾਕਿਸਤਾਨੀ ਸਿੰਮ ਰੱਖਣ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਇਕ ਤਸਕਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਕੁਲ 13 ਸਾਲ ਕੈਦ ਦੀ ਸਜ਼ਾ ਅਤੇ ਇਕ ਲੱਖ ਰੁਪਏ ਨਕਦ ਜੁਰਮਾਨਾ ਤਾਰਨ ...
ਪੰਜੇ ਕੇ ਉਤਾੜ/ਗੁਰੂਹਰਸਹਾਏ, 21 ਮਈ (ਪੱਪੂ ਸੰਧਾ, ਪਿ੍ਥਵੀ ਰਾਜ ਕੰਬੋਜ)- ਪਿੰਡ ਬਹਾਦਰ ਕੇ 'ਚ ਇਕ ਘਰ 'ਤੇ ਅਣਪਛਾਤੇ ਚੋਰਾਂ ਵਲੋਂ ਦਿਨ-ਦਿਹਾੜੇ ਹੱਲਾ ਬੋਲਦਿਆਂ ਲੱਖਾਂ ਰੁਪਏ ਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ | ਪਿੰਡ ਬਹਾਦਰ ਕੇ ਦੇ ਰਮੇਸ਼ ਲਾਲ ਦੇ ...
ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਮੁਹਾਰ ਸੋਨਾ ਬੀ.ਓ.ਪੀ. ਵਿਖੇ ਬੀ.ਐਸ.ਐਫ਼ ਦੀ 96ਵੀਂ ਬਟਾਲੀਅਨ ਦੇ ਅਧਿਕਾਰੀਆਂ ਵਲੋਂ ਪਿੰਡਾਂ ਦੇ ਲੋਕਾਂ, ਪੰਚਾਂ, ਸਰਪੰਚਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਇਕ ਸਦਭਾਵਨਾ ਬੈਠਕ ਕੀਤੀ ਗਈ ਜਿਸ ...
ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਸਥਾਨਕ ਐਸ.ਡੀ.ਐਮ. ਅਦਾਲਤ ਵਿਚ ਤਰੀਕ ਭੁਗਤਣ ਲਈ ਆਇਆ ਇਕ ਨੌਜਵਾਨ ਤੇਜ਼ਧਾਰ ਕਾਪੇ ਸਮੇਤ ਪੁਲਿਸ ਅੜਿੱਕੇ ਚੜ੍ਹ ਗਿਆ | ਵੇਦ ਪ੍ਰਕਾਸ਼ ਪੁੱਤਰ ਛੋਟੂ ਰਾਮ ਵਾਸੀ ਸਿੰਘਪੁਰਾ ਜੋ ਕਿ ਸਥਾਨਕ ਐਸ.ਡੀ.ਐਮ. ਬਲਬੀਰ ਰਾਜ ਸਿੰਘ ਦੀ ...
ਗੁਰੂਹਰਸਹਾਏ, 21 ਮਈ (ਹਰਚਰਨ ਸਿੰਘ ਸੰਧੂ)- ਸ਼ਾਹਕੋਟ ਹਲਕੇ ਦੀ 28 ਮਈ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਸਬੰਧ 'ਚ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਪੰਜਾਬ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਨੇ ਆਪਣੇ ਹੋਰ ਦਰਜ਼ਨਾਂ ...
ਜ਼ੀਰਾ, 21 ਮਈ (ਮਨਜੀਤ ਸਿੰਘ ਢਿੱਲੋਂ)- ਅਰੋੜਾ ਮਹਾਂ ਸਭਾ ਦੀ ਇਕ ਵਿਸ਼ੇਸ਼ ਮੀਟਿੰਗ ਸਾਬਕਾ ਐਮ.ਸੀ. ਤਰਸੇਮ ਸਿੰਘ ਰੂਪ ਦੇ ਗ੍ਰਹਿ ਵਿਖੇ ਹਾਕਮ ਸਿੰਘ ਪ੍ਰਧਾਨ ਜ਼ੀਰਾ ਅਤੇ ਅਸ਼ੋਕ ਕਥੂਰੀਆ ਚੇਅਰਮੈਨ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਯੂਥ ਅਰੋੜਾ ਮਹਾਂ ...
ਗੁਰੂਹਰਸਹਾਏ, 21 ਮਈ (ਅਮਰਜੀਤ ਸਿੰਘ ਬਹਿਲ)- ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਬਰਾੜ ਦੇ ...
ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਖੇਤਾਂ ਵਿਚੋਂ ਵਧੇਰੇ ਉਪਜ ਲੈਣ ਲਈ ਅਤੇ ਬੇਲੋੜੇ ਪਦਾਰਥ ਪਾਉਣ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਦੇ ਖੇਤਾਂ 'ਚ ਜਾ ਕੇ ਮਿੱਟੀ ਦੇ ਸੈਂਪਲ ਲਏ ਜਾ ਰਹੇ ਹਨ ਤਾਂ ਜੋ ਮਿੱਟੀ ਜਾਂਚ ਉਪਰੰਤ ਪਤਾ ਚੱਲ ਸਕੇ ਕਿ ...
ਫ਼ਿਰੋਜ਼ਪੁਰ, 21 ਮਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਐੱਸ.ਕੇ. ਅਗਰਵਾਲ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...
ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਯੂਥ ਸਪੋਰਟਸ ਕਲੱਬ ਵਲੋਂ ਪਿੰਡ ਵਜੀਦਪੁਰ ਵਿਖੇ ਓਪਨ ਵਾਲੀਬਾਲ ਸ਼ੂਟਿੰਗ ਟੂਰਨਾਮੈਂਟ ਪੂਰੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ 'ਚ ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦਾ ਉਦਘਾਟਨ ...
ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਖ਼ਸਰਾ ਤੇ ਰੁਬੇਲਾ ਵਰਗੀ ਭਿਆਨਕ ਬਿਮਾਰੀ ਤੋਂ ਬੱਚਿਆਂ ਨੂੰ ਬਚਾਉਣ ਸਬੰਧੀ ਡਿਪਟੀ ਕਮਿਸ਼ਨਰ ਰਾਮਵੀਰ ਵਲੋਂ ਜ਼ਿਲ੍ਹੇ ਦੇ ਸਿਹਤ ਵਿਭਾਗ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਉਨ੍ਹਾਂ ਵਲੋਂ ...
ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਡਾ: ਰਿਚਾ ਦੀ ਅਗਵਾਈ ਹੇਠ ਸਵੀਪ ਪ੍ਰੋਗਰਾਮ ਤਹਿਤ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ...
ਗੁਰੂਹਰਸਹਾਏ, 21 ਮਈ (ਹਰਚਰਨ ਸਿੰਘ ਸੰਧੂ)- ਸ਼ਾਹਕੋਟ ਜ਼ਿਮਨੀ ਚੋਣ ਨੂੰ ਲੈ ਕੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਆਪੋ-ਆਪਣੇ ਉਮੀਦਵਾਰ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ, ਉੱਥੇ ਹੀ ਹਲਕਾ ਗੁਰੂਹਰਸਹਾਏ ਦੇ ਕਾਂਗਰਸੀ ਆਗੂ ਵੀ ਕੈਬਨਿਟ ਮੰਤਰੀ ਰਾਣਾ ...
ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਸੀ.ਆਈ.ਡੀ. ਵਿਭਾਗ ਫ਼ਿਰੋਜ਼ਪੁਰ ਦੇ ਡੀ.ਐੱਸ.ਪੀ. ਵਜੋਂ ਸੁਖਦੇਵ ਸਿੰਘ ਥਿੰਦ ਨੇ ਚਾਰਜ ਭਾਗ ਸੰਭਾਲ ਲਿਆ ਹੈ | ਉਹ ਇਸ ਤੋਂ ਪਹਿਲਾਂ ਜ਼ਿਲ੍ਹਾ ਮੋਗਾ ਅਤੇ ਮੁਕਤਸਰ ਵਿਖੇ ਵੀ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ | ...
ਫ਼ਿਰੋਜ਼ਸ਼ਾਹ, 21 ਮਈ (ਸਰਬਜੀਤ ਸਿੰਘ ਧਾਲੀਵਾਲ)- ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਜਿੱਥੇ ਸੂਬੇ ਦੀ ਆਰਥਿਕ ਸਥਿਤੀ ਨੂੰ ਡਾਵਾਂਡੋਲ ਕਰ ਦਿੱਤਾ, ਉੱਥੇ ਕਾਂਗਰਸ ਦੇ ਵਰਕਰਾਂ ਨੂੰ ਤੰਗ ਪੇ੍ਰਸ਼ਾਨ ਕਰ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX