ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550

ਬਠਿੰਡਾ /ਮਾਨਸਾ

ਹੱਦ ਕਰਜ਼ੇ ਨੂੰ ਲੈ ਕੇ ਵੱਖ-ਵੱਖ ਥਾਈਂ ਕਿਸਾਨਾਂ ਵਲੋਂ ਰੋਸ ਰੋਸ ਧਰਨੇ

ਸੁਖਵਿੰਦਰ ਸਿੰਘ ਸੁੱਖਾ ਬਠਿੰਡਾ, 21 ਮਈ-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਸਹਿਕਾਰੀ ਬੈਂਕਾਂ ਅੱਗੇ ਦਿੱਤੇ ਗਏ ਇਨ੍ਹਾਂ ਧਰਨਿਆਂ ਦੌਰਾਨ ਵੱਖ-ਵੱਖ ਆਗੂਆਂ ਨੇ ...

ਪੂਰੀ ਖ਼ਬਰ »

ਜਬਰ-ਜਨਾਹ ਦੇ ਦੋਸ਼ੀ ਨੂੰ ਪੇਸ਼ੀ ਤੋਂ ਬਾਅਦ ਜੇਲ੍ਹ ਲੈ ਕੇ ਜਾਣ ਦੀ ਬਜਾਏ ਹੋਟਲ 'ਚ ਲੈ ਕੇ ਜਾਣ ਵਾਲੇ ਪੁਲਿਸ ਕਰਮੀ ਖਿਲਾਫ਼ ਵਿਭਾਗੀ ਪੜਤਾਲ ਸ਼ੁਰੂ-ਐਸ. ਐਸ. ਪੀ.

ਬਠਿੰਡਾ, 21 ਮਈ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਨਵੀਨ ਸਿੰਗਲਾ ਨੇ ਦੱਸਿਆ ਕਿ ਜਬਰ-ਜਨਾਹ ਦੇ ਦੋਸ਼ੀ ਨੂੰ ਪੇਸ਼ੀ ਤੋਂ ਬਾਅਦ ਜੇਲ੍ਹ ਲੈ ਕੇ ਜਾਣ ਦੀ ਬਜਾਏ ਹੋਟਲ 'ਚ ਲੈ ਕੇ ਜਾਣ ਸਬੰਧੀ 3 ਮਈ 2018 ਨੂੰ ਅਖ਼ਬਾਰਾਂ 'ਚ ਛਪੀਆਂ ਖ਼ਬਰਾਂ ਦਾ ਸਖ਼ਤ ...

ਪੂਰੀ ਖ਼ਬਰ »

ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਵਲੋਂ ਮਾਹਿਰ ਲੈਕਚਰ ਕਰਵਾਇਆ

ਬਠਿੰਡਾ, 21 ਮਈ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਬਠਿੰਡਾ ਵਲੋਂ ਵਿਦਿਆਰਥੀਆ ਲਈ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਨੇ ਇਲੈਕਟ੍ਰੀਕਲ ਇੰਜੀਨੀਅਰਿੰਗ (ਛੇਵਾਂ ਸਮੈਸਟਰ) ਦੇ ਵਿਦਿਆਰਥੀਆਂ ਲਈ ਇਕ ਐਕਸਪਰਟ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆਂ ਦਾ ਉਦਯੋਗਿਕ ਟੂਰ

ਲਹਿਰਾ ਮੁਹੱਬਤ, 21 ਮਈ (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) ਦੇ 9ਵੀਂ ਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੇ ਜਾਣਕਾਰੀ 'ਚ ਵਾਧਾ ਕਰਨ ਲਈ ਵਰਧਮਾਨ ਪੌਲੀਟੈਕਸ ਇੰਡਸਟਰੀ ਬਠਿੰਡਾ ਵਿਖੇ ਟੂਰ ਲਿਜਾਇਆ ਗਿਆ | ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪੰਜਾਬ ਰਾਜ ਸਹਿਕਾਰੀ ਸਭਾ ਕਰਮਚਾਰੀਆਂ ਤੇ ਕਿਸਾਨਾਂ ਵਲੋਂ ਸਹਿਕਾਰੀ ਬੈਂਕ ਰਾਮਾਂ ਮੰਡੀ ਅੱਗੇ ਧਰਨਾ

ਰਾਮਾਂ ਮੰਡੀ, 21 ਮਈ (ਅਮਰਜੀਤ ਸਿੰਘ ਲਹਿਰੀ)-ਸਹਿਕਾਰੀ ਬੈਂਕ ਵਲੋਂ ਕਿਸਾਨਾਂ ਨੂੰ ਦਿੱਤੇ ਜਾ ਰਹੇ ਹੱਦ ਕਰਜ਼ੇ 'ਚ ਕਟੌਤੀ ਕਰਨ ਤੇ ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਬਲਾਕ ਪ੍ਰਧਾਨ ਰਵਿੰਦਰ ਸਿੰਘ ਕੋਟਬਖਤੂ ਦੀ ਅਗਵਾਈ ਹੇਠ ਸੁਸਾਇਟੀ ਵਰਕਰਾਂ ਅਤੇ ...

ਪੂਰੀ ਖ਼ਬਰ »

ਲਹਿਰਾ ਬੇਗਾ ਦੇ ਖੇਤਾਂ 'ਚੋਂ ਕਰੀਬ ਦਰਜਨ ਮੋਟਰਾਂ ਦੇ ਟਰਾਂਸਫ਼ਾਰਮਰਾਂ ਦਾ ਇਕੋ ਰਾਤ 'ਚ ਤੇਲ ਚੋਰੀ

ਲਹਿਰਾ ਮੁਹੱਬਤ, 21 ਮਈ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਬੇਗਾ ਤੋਂ ਲੈ ਕੇ ਲਹਿਰਾ ਮੁਹੱਬਤ ਤੱਕ ਮੁੱਖ ਮਾਰਗ ਨੇੜੇ ਦੇ ਖੇਤਾਂ ਦੀਆਂ ਮੋਟਰਾਂ ਦੇ ਟਰਾਂਸਫ਼ਾਰਮਰਾਂ 'ਚੋਂ ਇਕੋ ਰਾਤ 'ਚ ਤੇਲ ਤੇ ਕੇਬਲ ਤਾਰ ਦੀ ਚੋਰੀ ਹੋਈ ਹੈ | ਇਸ ਸਬੰਧ 'ਚ ਪੀੜ੍ਹਤ ਕਿਸਾਨ ਜਸਪਾਲ ...

ਪੂਰੀ ਖ਼ਬਰ »

ਚਿੱਤਰਕਲਾ ਵਰਕਸ਼ਾਪ 'ਚ ਔਰਤਾਂ ਨੇ ਰੰਗਾਂ ਰਾਹੀਂ ਵਿਅਕਤ ਕੀਤੀਆਂ ਭਾਵਨਾਵਾਂ-ਗੁਰਪ੍ਰੀਤ ਆਰਟਿਸਟ ਲਗਾਤਾਰ ਦੂਸਰੀ ਵਾਰ ਪ੍ਰਧਾਨ ਬਣੇ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ: ਸੋਭਾ ਸਿੰਘ ਯਾਦਗਾਰੀ ਚਿੱਤਰਕਾਰ ਸੁਸਾਇਟੀ ਬਠਿੰਡਾ ਵਲੋਂ ਸਥਾਨਕ ਟੀਚਰਜ਼ ਹੋਮ ਵਿਖੇ ਔਰਤਾਂ ਨੂੰ ਸਮਰਪਿਤ ਇਕ ਰੋਜ਼ਾ ਚਿੱਤਰਕਲਾ ਵਰਕਸ਼ਾਪ ਕਰਵਾਈ ਗਈ ਜਿਸ ਵਿਚ ਸੁਸਾਇਟੀ ਦੀਆਂ ਮੈਂਬਰ ਅਮਰਦੀਪ ਕੌਰ ਬਾਜਵਾ, ...

ਪੂਰੀ ਖ਼ਬਰ »

ਬਠਿੰਡਾ 'ਚ ਦੋ ਦਿਨਾਂ ਜ਼ਿਲ੍ਹਾ ਪੱਧਰੀ ਇੰਸਪਾਇਰ ਐਵਾਰਡ ਪ੍ਰਦਰਸ਼ਨੀ ਸ਼ੁਰੂ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਥੇ ਟੀਚਰਜ਼ ਹੋਮ ਵਿਖੇ ਜ਼ਿਲ੍ਹਾ ਪੱਧਰੀ ਇੰਸਪਾਇਰ ਅਵਾਰਡ ਪ੍ਰਦਰਸ਼ਨੀ ਸ਼ੁਰੂ ਹੋ ਗਈ ਹੈ ਜਿਸ ਦਾ ਉਦਘਾਟਨ ਮਨਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਬਠਿੰਡਾ ਨੇ ਕੀਤਾ | ਦੋ ਦਿਨ੍ਹਾਂ ਪ੍ਰਦਰਸ਼ਨੀ ਵਿਚ ...

ਪੂਰੀ ਖ਼ਬਰ »

ਰਾਜੀਵ ਗਾਂਧੀ ਦੇ 27ਵੇਂ ਸ਼ਹੀਦੀ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ

ਡੱਬਵਾਲੀ, 21 ਮਈ (ਇਕਬਾਲ ਸਿੰਘ ਸ਼ਾਂਤ)-ਭਾਰਤ ਸੂਚਨਾ ਕ੍ਰਾਂਤੀ ਲਿਆਉਣ ਵਾਲੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 27ਵੇਂ ਸ਼ਹੀਦੀ ਦਿਵਸ 'ਤੇ ਅੱਜ ਕਾਂਗਰਸ ਵਰਕਰਾਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇੱਥੇ ਹਰਿਆਣਾ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਲਗਵਾਏ ਖ਼ਸਰਾ-ਰੂਬੇਲਾ ਕੈਂਪ ਨੂੰ ਮਾਤਾ-ਪਿਤਾ ਵਲੋਂ ਮਿਲਿਆ ਭਰਵਾਂ ਹੁੰਗਾਰਾ

ਬਠਿੰਡਾ, 21 ਮਈ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਬਠਿੰਡਾ ਵਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਔਰਤਾਂ ਅਤੇ ਬੱਚਿਆਂ ਦੇ ਹਸਪਤਾਲ ਬਠਿੰਡਾ ਵਿਖੇ ਸ਼ੁਰੂ ਕੀਤੇ ਗਏ ਸਪੈਸ਼ਲ ਖ਼ਸਰਾ-ਰੂਬੈਲਾ ਟੀਕਾਕਰਨ ਕੈਂਪਾਂ ਨੂੰ ਮਾਪਿਆਂ ਵਲੋਂ ...

ਪੂਰੀ ਖ਼ਬਰ »

ਔਰਤ ਨਾਲ ਜ਼ਬਰਦਸਤੀ ਕਰਨ 'ਤੇ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਰਾਮਪੁਰਾ ਫੂਲ, 21 ਮਈ (ਗੁਰਮੇਲ ਸਿੰਘ ਵਿਰਦੀ)-ਪੁਲਿਸ ਥਾਣਾ ਸਿਟੀ ਰਾਮਪੁਰਾ ਵਲੋ ਕੋਠੇ ਮੱਲੂਆਣਾ ਮਹਿਰਾਜ ਵਿਖੇ ਘਰ ਅੰਦਰ ਦਾਖਲ ਹੋ ਕੇ ਔਰਤ ਨਾਲ ਜ਼ਬਰਦਸਤੀ ਕਰਨ 'ਤੇ ਤਿੰਨ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਵਾਤਾਵਰਨ ਵਿਚ ਘੁਲ ਰਹੇ ਜ਼ਹਿਰ ਨੂੰ ਰੋਕਣ ਲਈ ਸਰਕਾਰ ਸਖ਼ਤ ਨਿਯਮ ਲਾਗੂ ਕਰੇ -ਬੁੱਢਾ ਦਲ ਮੁੱਖੀ

ਤਲਵੰਡੀ ਸਾਬੋ, 21 ਮਈ (ਰਣਜੀਤ ਸਿੰਘ ਰਾਜੂ)-ਬੀਤੇ ਦਿਨੀਂ ਦਰਿਆਵਾਂ ਦੇ ਪਾਣੀ ਵਿਚ ਜ਼ਹਿਰੀਲੇ ਰਸਾਇਣ ਮਿਲਣ ਨਾਲ ਵੱਡੀ ਪੱਧਰ 'ਤੇ ਮੱਛੀਆਂ ਤੇ ਜੀਵ ਜੰਤੂ ਮਰਨ ਦੀਆਂ ਘਟਨਾਵਾਂ ਤੇ ਜਿਥੇ ਵਾਤਾਵਰਨ ਪ੍ਰੇਮੀਆਂ ਨੇ ਚਿੰਤਾ ਜ਼ਾਹਰ ਕੀਤੀ ਸੀ, ਉਥੇ ਧਾਰਮਿਕ ਸਖਸ਼ੀਅਤਾਂ ...

ਪੂਰੀ ਖ਼ਬਰ »

ਅਜੈ ਚੌਟਾਲਾ ਡੱਬਵਾਲੀ 'ਚ ਹੋਏ ਇਨੈਲੋ ਵਰਕਰਾਂ ਦੇ ਰੂ-ਬਰੂ

ਡੱਬਵਾਲੀ, 21 ਮਈ (ਇਕਬਾਲ ਸਿੰਘ ਸ਼ਾਂਤ)-ਇਨੈਲੋ ਦੇ ਰਾਸ਼ਟਰੀ ਚੀਫ਼ ਜਨਰਲ ਸਕੱਤਰ ਡਾ. ਅਜੈ ਸਿੰਘ ਚੌਟਾਲਾ ਅੱਜ ਡੱਬਵਾਲੀ ਵਿਖੇ ਇਨੈਲੋ ਵਰਕਰਾਂ ਦੇ ਰੂ-ਬਰੂ ਹੋਏ | ਉਨ੍ਹਾਂ ਪਾਰਟੀ ਦਫ਼ਤਰ 'ਚ ਵੱਡੀ ਤਾਦਾਦ 'ਚ ਮੌਜੂਦ ਵਰਕਰਾਂ ਅਤੇ ਸਥਾਨਕ ਆਗੂਆਂ ਨਾਲ ਮੁਲਾਕਾਤ ਕਰਕੇ ...

ਪੂਰੀ ਖ਼ਬਰ »

ਹੱਦ ਕਰਜ਼ੇ ਨੂੰ ਲੈ ਕੇ ਵੱਖ-ਵੱਖ ਥਾਈਂ ਕਿਸਾਨਾਂ ਵਲੋਂ ਰੋਸ ਰੋਸ ਧਰਨੇ

ਕਿਸਾਨਾਂ ਲਾਏ ਸੈਂਟਰਲ ਕੋਆਪ੍ਰੇਟਿਵ ਬੈਂਕਾਂ ਅੱਗੇ ਧਰਨੇ ਕੋਟਫੱਤਾ, 21 ਮਈ (ਰਣਜੀਤ ਸਿੰਘ ਬੁੱਟਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਸੱਦੇ ਤੇ ਕਿਸਾਨਾਂ ਵਲੋਂ ਮੌੜ ਬਲਾਕ ਵਿਚ ਵੱਖ-ਵੱਖ ਥਾਈਂ ਦਿੱਤੇ ਧਰਨਿਆਂ ...

ਪੂਰੀ ਖ਼ਬਰ »

ਆਂਗਣਵਾੜੀ ਬੱਚਿਆਂ ਦੇ ਖ਼ਸਰਾ ਤੇ ਰੂਬੇਲਾ ਦੀ ਰੋਕਥਾਮ ਲਈ ਟੀਕੇ ਲਗਾਏ

ਮਹਿਰਾਜ, 21 ਮਈ (ਸੁਖਪਾਲ ਮਹਿਰਾਜ)-9 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਦੇ ਖ਼ਸਰਾ ਤੇ ਰੁਬੇਲਾ ਦੀ ਬਿਮਾਰੀ ਤੋਂ ਬਚਾਅ ਲਈ ਸਰਕਾਰ ਵਲੋਂ ਚਲਾਈ ਟੀਕਾਕਰਨ ਮੁਹਿੰਮ ਤਹਿਤ ਅੱਜ ਆਂਗਣਵਾੜੀ ਹੈਡ ਕੁਆਟਰ ਮਹਿਰਾਜ ਵਿਖੇ 10 ਬੱਚਿਆਂ ਦੇ ਟੀਕੇ ਲਗਾਏ ਗਏ | ਇਸ ਮੌਕੇ ਸਿਹਤ ...

ਪੂਰੀ ਖ਼ਬਰ »

ਕਰਨਾਟਕ ਸਰਕਾਰ ਬਣਨ 'ਤੇ ਕਾਂਗਰਸ ਭਵਨ 'ਚ ਜਸ਼ਨ ਮੌਕੇ ਲੱਡੂ ਵੰਡੇ

ਰਾਮਾਂ ਮੰਡੀ, 21 ਮਈ (ਤਰਸੇਮ ਸਿੰਗਲਾ)-ਕਰਨਾਟਕ ਵਿਚ ਕਾਂਗਰਸ ਅਤੇ ਜੇਡੀਯੂ ਪਾਰਟੀ ਦੀ ਸਾਂਝੀ ਸਰਕਾਰ ਬਣਨ ਦੀ ਖ਼ੁਸ਼ੀ 'ਚ ਸਥਾਨਕ ਕਾਂਗਰਸ ਭਵਨ 'ਚ ਜਿੱਤ ਦਾ ਜਸ਼ਨ ਮਨਾਇਆ ਗਿਆ ਅਤੇ ਲੱਡੂ ਵੰਡੇ ਗਏ | ਇਸ ਮੌਕੇ ਹਾਜ਼ਰ ਵਰਕਰਾਂ ਨੂੰ ਉਂਗਲਾਂ ਨਾਲ ਜਿੱਤ ਦਾ ਨਿਸ਼ਾਨ ਬਣਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਗੋਨਿਆਣਾ 'ਚ ਮਾੜੇ ਪ੍ਰਬੰਧਾਂ ਕਾਰਨ ਮਰੀਜ਼ ਪ੍ਰੇਸ਼ਾਨ

ਗੋਨਿਆਣਾ, 21 ਮਈ (ਮਨਦੀਪ ਸਿੰਘ ਮੱਕੜ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਜੋ ਦਾਅਵੇ ਕੀਤੇ ਜਾਂਦੇ ਹਨ, ਉਨ੍ਹਾਂ ਦੀ ਪੋਲ ਖੁੱਲਦੀ ਨਜ਼ਰ ਆ ਰਹੀ ਹੈ | ਇਹ ਸਭ ਹਸਪਤਾਲ ਵਿਚ ਬੈਠੇ ਜ਼ਿੰਮੇਵਾਰ ਡਾਕਟਰਾਂ ਵਲੋਂ ਧਿਆਨ ਨਾ ਦੇਣ ਕਾਰਨ ਵਾਪਰ ਰਿਹਾ ਹੈ | ਜ਼ਿਲ੍ਹਾ ਬਠਿੰਡਾ ਦੇ ਅਧੀਨ ਆਉਂਦੇ ਗੋਨਿਆਣਾ ਮੰਡੀ ਦੇ ਸਿਵਲ ਹਸਪਤਾਲ (ਸੀ. ਐਚ.ਸੀ) ਅੱਜ ਕੱਲ ਕੁਪ੍ਰਬੰਧਾਂ ਦੀ ਭੇਂਟ ਚੜ ਗਿਆ ਹੈ | ਸਰਕਾਰੀ ਹਸਪਤਾਲ ਵਿਚ ਅੱਜ ਕੱਲ ਹਲਾਤ ਇਹ ਹਨ ਕਿ ਲੈਬੋਰਟਰੀ ਵਿਚ ਤਿੰਨ-ਚਾਰ ਬੰਦਿਆਂ ਦਾ ਕੰਮ ਸਿਰਫ ਇਕ ਹੀ ਵਿਅਕਤੀ ਚਲਾ ਰਿਹਾ ਹੈ | ਜੋ ਕਿ ਮਰੀਜ਼ਾਂ ਦੇ ਸਵੇਰੇ 10.30 ਵਜੇ ਤੱਕ ਸੈਂਪਲ ਲੈ ਕੇ 1.45 -2 ਵਜੇ ਤੱਕ ਰਿਪੋਰਟ ਦਿੰਦਾ ਹੈ | ਇਸ ਵੱਲ ਏ. ਸੀ. ਕਮਰਿਆਂ ਵਿਚ ਬੈਠਣ ਵਾਲਾ ਕੋਈ ਵੀ ਸੀ. ਡਾਕਟਰ ਅਤੇ ਅਧਿਕਾਰੀ ਧਿਆਨ ਨਹੀ ਦੇ ਰਿਹਾ, ਜਿਸ ਕਾਰਨ ਮਰੀਜ਼ ਪ੍ਰੇਸ਼ਾਨ ਹੋ ਰਹੇ ਹਨ | ਹਫਤੇ ਵਿਚ ਤਿੰਨ ਦਿਨ ਦੋ ਮੁਲਾਜਮ ਹੁੰਦੇ ਹਨ ਤੇ ਬਾਕੀ ਤਿੰਨ ਦਿਨ ਇਕ ਨਾਲ ਹੀ ਗੁਜਾਰਾ ਹੁੰਦਾ ਹੈ | ਸਵੇਰ ਦੇ ਪਿੰਡਾਂ ਤੋਂ ਭੁੱਖੇ ਭਾਣੇ ਆਏ ਮਰੀਜ਼ ਸਾਰਾ ਦਿਨ ਹਸਪਤਾਲ ਵਿਚ ਬੈਠ ਕਿ ਸਮਾਂ ਲੰਘਾਉਂਦੇ ਹਨ | ਮਰੀਜ਼ ਜਦੋਂ ਰਿਪੋਰਟ ਲੈਣ ਜਾਂਦਾ ਹੈ ਤਾਂ ਰਿਪੋਰਟ ਕਰੀਬ ਦੋ ਵਜੇ ਮਿਲਦੀ ਹੈ ਜਿਸ ਤੋਂ ਬਾਅਦ ਮਰੀਜ਼ ਆਪਣੀ ਰਿਪੋਰਟ ਡਾਕਟਰ ਨੂੰ ਦਿਖਾਉਣ ਜਾਂਦਾ ਹੈ ਤਾਂ ਡਾਕਟਰ ਅਤੇ ਦਵਾਈ ਦੇਣ ਵਾਲਾ ਕਰਮਚਾਰੀ ਆਪਣੀ ਸੀਟ ਤੋਂ ਉਠ ਕੇ ਘਰਾਂ ਨੂੰ ਚਲੇ ਜਾਂਦੇ ਹਨ ਮਰੀਜ਼ ਸਾਰਾ ਦਿਨ ਪ੍ਰੇਸ਼ਾਨ ਹੋ ਕੇ ਪ੍ਰਾਈਵੇਟ ਹਸਪਤਾਲ ਤੋਂ ਇਲਾਜ ਕਰਾਉਣ ਲਈ ਮਜ਼ਬੂਰ ਹੁੰਦਾ ਹੈ ਜਾਂ ਫਿਰ ਅਗਲੇ ਦਿਨ ਫਿਰ ਦਵਾਈ ਲੈਣ ਆਉਂਦਾ ਹੈ |ਹਸਪਤਾਲ ਵਿਚ ਆਪਣਾ ਇਲਾਜ ਕਰਾਉਣ ਆਏ ਮਰੀਜਾਂ ਦੇ ਬੈਠਣ ਲਈ ਕੋਈ ਵੀ ਪੁਖਤਾ ਪ੍ਰਬੰਧ ਨਹੀ ਕੀਤੇ ਹੋਏ | ਜਿਨ੍ਹਾਂ ਵੱਲ ਏ.ਸੀ ਕਮਰਿਆਂ ਵਿਚ ਬੈਠੇ ਵੱਡੇ ਡਾਕਟਰਾਂ ਦਾ ਧਿਆਨ ਨਹੀ ਜਾਂਦਾ | ਹਸਪਤਾਲ ਵਿਚ ਦਵਾਈ ਦੇਣ ਵਾਲੇ ਕਮਰੇ ਅਤੇ ਲੈਬੋਰਟਰੀ ਦੇ ਬਾਹਰ ਪੀਣ ਵਾਲੇ ਪਾਣੀ ਦਾ ਕੋਈ ਵੀ ਪ੍ਰਬੰਧ ਨਹੀ ਕੀਤਾ ਹੋਇਆ ਜਿਸ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਏ ਵਿਅਕਤੀਆਂ ਨੂੰ ਪੀਣ ਵਾਲੇ ਪਾਣੀ ਲਈ ਹਸਪਤਾਲ ਤੋਂ ਬਾਹਰ ਜਾਣਾ ਪੈਂਦਾ ਹੈ | ਇਸ ਸਬੰਧੀ ਜਦੋਂ ਸਿਵਲ ਸਰਜਨ ਬਠਿੰਡਾ ਡਾ. ਹਰੀਨਰਾਇਣ ਸਿੰਘ ਨਾਲ ਗਲਬਾਤ ਕੀਤੀ ਤਾਂ ਉਨ੍ਹਾਂ ਕੋਈ ਪੁਖਤਾ ਜਵਾਬ ਨਹੀ ਦਿੱਤਾ ਸਿਰਫ ਇਹੀ ਕਹਿ ਕਿ ਸਾਰ ਦਿੱਤਾ ਕਿ ਐਸ.ਐਮ.ਓ ਗੋਨਿਆਣਾ ਨਾਲ ਇਸ ਮਸਲੇ ਦੇ ਗਲਬਾਤ ਕਰਦੇ ਹਾਂ |


ਖ਼ਬਰ ਸ਼ੇਅਰ ਕਰੋ

ਪਸ਼ੂ ਪਾਲਣ ਵਿਭਾਗ 'ਤੇ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਵਲੋਂ ਪਸ਼ੂਆਂ ਨੂੰ ਗਲਘੋਟੂ ਬਿਮਾਰੀ ਤੋਂ ਬਚਾਉਣ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ

ਰਾਮਾਂ ਮੰਡੀ, 21 ਮਈ (ਅਮਰਜੀਤ ਸਿੰਘ ਲੈਹਰੀ)-ਨੇੜਲੇ ਪਿੰਡ ਰਾਮਾਂ ਵਿਖੇ ਪਸ਼ੂ ਪਾਲਣ ਵਿਭਾਗ ਵਲੋਂ ਇੰਸਪੈਕਟਰ ਗੁਰਦੀਪ ਸਿੰਘ ਦੀ ਅਗਵਾਈ ਹੇੇਠ ਪਸ਼ੂਆਂ ਨੂੰ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਦੇ ...

ਪੂਰੀ ਖ਼ਬਰ »

'ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ 'ਚ ਮਾਂ ਦਿਵਸ ਨੂੰ ਸਮਰਪਿਤ ਚਮਤਕਾਰੀ ਮਾਵਾਂ-2018 ਸਮਾਗਮ ਕਰਵਾਇਆ

ਰਾਮਾਂ ਮੰਡੀ, 21 ਮਈ (ਅਮਰਜੀਤ ਸਿੰਘ ਲਹਿਰੀ)-ਰਾਮਾਂ-ਰਿਫਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ ਵਿਖੇ ਮਾਂ ਦਿਵਸ ਨੂੰ ਸਮਰਪਿਤ (ਮਿਰਾਕਲਸ ਮਦਰ) ਚਮਤਕਾਰੀ ਮਾਂ-2018 ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਡਾ. ਸਵੇਤਾ ਗਰਗ ਬਠਿੰਡਾ ਅਤੇ ...

ਪੂਰੀ ਖ਼ਬਰ »

ਰਿਫ਼ਾਇਨਰੀ ਵਲੋਂ ਗੰੂਗੇ ਅਤੇ ਬੋਲੇ ਬੱਚਿਆਂ ਦੇ ਸਕੂਲ ਲਈ 5 ਲੱਖ ਤੇ ਈਵਨਿੰਗ ਸਕੂਲਾਂ ਲਈ 1.86 ਲੱਖ ਦੇ ਚੈੱਕ ਭੇਟ

ਬਠਿੰਡਾ, 21 ਮਈ (ਕੰਵਲਜੀਤ ਸਿੰਘ ਸਿੱਧੂ)-ਅੱਜ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਬਠਿੰਡਾ ਸ਼੍ਰੀ ਦੀਪਰਵਾ ਲਾਕਰਾ ਨੰੂ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਫੁੱਲੋ ਖਾਰੀ ਵਲੋਂ ਚਰਨਜੀਤ ਸਿੰਘ ਏ. ਜੀ. ਐੱਮ. ਐੱਚ. ਆਰ. ਏ. ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਐਮ.ਐਸ.ਡੀ.ਸ.ਸ. ਸਕੂਲ ਵਿਖੇ 196 ਬੱਚਿਆਂ ਨੂੰ ਮੀਜਲ ਰੂਬੇਲਾ ਟੀਕਾਕਰਨ

ਰਾਮਾਂ ਮੰਡੀ, 21 ਮਈ (ਤਰਸੇਮ ਸਿੰਗਲਾ)-ਸਥਾਨਕ ਐਮ.ਐਸ.ਡੀ.ਸ.ਸ.ਸਕੂਲ ਵਿਖੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਮਨਿੰਦਰਪਾਲ ਅਤੇ ਡਾ.ਰਿਸ਼ੂ ਗਰਗ ਦੀ ਅਗਵਾਈ ਹੇਠ ਟੀਮ ਵੱਲੋਂ ਮੀਜਲ ਰੂਬੇਲਾ ਟੀਕਾਕਰਨ ਕੈਂਪ ਲਾਇਆ ਗਿਆ | ਇਸ ਦੌਰਾਨ ਸਕੂਲ ਸਟਾਫ਼, ਪ੍ਰਬੰਧਕੀ ...

ਪੂਰੀ ਖ਼ਬਰ »

ਕਾਂਗਰਸ ਹਲਕਾ ਸੇਵਾਦਾਰ ਖੁਸ਼ਬਾਜ ਜਟਾਣਾ ਵਲੋਂ ਸ਼ਾਹਕੋਟ ਹਲਕੇ ਵਿਚ ਚੋਣ ਪ੍ਰਚਾਰ ਤੇਜ਼

ਤਲਵੰਡੀ ਸਾਬੋ, 21 ਮਈ (ਰਣਜੀਤ ਸਿੰਘ ਰਾਜੂ)-ਸ਼ਾਹਕੋਟ ਵਿਧਾਨ ਸਭਾ ਹਲਕੇ ਅੰਦਰ ਸੂਬੇ ਭਰ ਤੋਂ ਸਿਆਸੀ ਪਾਰਟੀਆਂ ਦੇ ਆਗੂਆਂ ਦੀਆਂ ਲੱਗੀਆਂ ਚੋਣ ਡਿਊਟੀਆਂ ਦੇ ਮੱਦੇਨਜ਼ਰ ਹਲਕਾ ਤਲਵੰਡੀ ਸਾਬੋ ਦੇ ਕਾਂਗਰਸ ਸੇਵਾਦਾਰ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ...

ਪੂਰੀ ਖ਼ਬਰ »

ਕਲੱਬ ਵਲੋਂ ਸਕੂਲ ਨੂੰ ਆਰ. ਓ. ਦਾਨ

ਮਹਿਮਾ ਸਰਜਾ, 21 ਮਈ (ਰਾਮਜੀਤ ਸ਼ਰਮਾ)-ਸੰਤ ਪਰੇਮ ਸ਼ਾਹ ਯੂਥ ਕਲੱਬ ਪਿੰਡ ਮਹਿਮਾ ਭਗਵਾਨਾ ਵਲੋਂ ਪਿੰਡ ਦੇ ਸਰਕਾਰੀ ਸਕੂਲ ਨੂੰ ਆਰ. ਓ. ਸਿਸਟਮ ਦਾਨ ਵਜੋਂ ਦਿੱਤਾ ਗਿਆ¢ ਇਸ ਮੌਕੇ ਕਲੱਬ ਪ੍ਰਧਾਨ ਸੰਦੀਪ ਬਰਾੜ ਨੇ ਦੱਸਿਆ ਕਿ ਸਕੂਲ ਵਿਚ 200 ਦੇ ਕਰੀਬ ਬੱਚੇ ਪੜ੍ਹਦੇ ਹਨ¢ ਜਿਸ ...

ਪੂਰੀ ਖ਼ਬਰ »

ਹੱਦ ਕਰਜ਼ਾ ਘਟਾਏ ਜਾਣ ਦੇ ਵਿਰੋਧ ਵਿਚ ਰੋਸ ਧਰਨਾ

ਗੋਨਿਆਣਾ, 21 ਮਈ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਹੱਦ ਕਰਜ਼ਾ ਘਟਾਏ ਜਾਣ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਅਤੇ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਦੀ ਕੋਆਪਰੇਟਿਵ ਸੁਸਾਇਟੀ ਗੋਨਿਆਣਾ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਕਿਸਾਨਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX