ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  21 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  58 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550

ਖੰਨਾ / ਸਮਰਾਲਾ

ਨਾਜਾਇਜ਼ ਸਬੰਧਾਂ ਕਾਰਨ ਹੋਏ ਕਤਲ ਦੀ ਗੁੱਥੀ ਪੁਲਿਸ ਨੇ 24 ਘੰਟਿਆਂ 'ਚ ਸੁਲਝਾਈ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਨੇ ਮਹਿੰਦੀਪੁਰ ਨੇੜੇ ਮਿਲੀ ਅਣਪਛਾਤੀ ਲਾਸ਼ ਦੀ ਕਹਾਣੀ ਦਾ ਪਰਦਾਫਾਸ਼ ਕਰਕੇ ਸਿਰਫ਼ 24 ਘੰਟੇ ਵਿਚ ਹੀ ਦੋ ਕਥਿਤ ਕਾਤਿਲਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਹ ਕਤਲ ਮਿ੍ਤਕ ਦੀ ਪਤਨੀ, ਉਸ ਦੇ ਪ੍ਰੇਮੀ ...

ਪੂਰੀ ਖ਼ਬਰ »

ਕੌ ਾਸਲ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਦੀਆਂ ਯੂਨੀਅਨਾਂ ਨੇ 2 ਕੌ ਾਸਲਰਾਂ ਿਖ਼ਲਾਫ਼ ਦਿੱਤਾ ਧਰਨਾ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਨਗਰ ਕੌਾਸਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਨਿਲ ਕੁਮਾਰ ਅਤੇ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਮਦਨ ਲਾਲ ਬਾਲੂ ਦੀ ਅਗਵਾਈ ਵਿਚ ਕੌਾਸਲ ਦੇ ਮੁਲਾਜ਼ਮਾਂ ਨੇ ਕੌਾਸਲ ਦਫ਼ਤਰ ਮੂਹਰੇ ਧਰਨਾ ਦਿੱਤਾ | ਮੁਲਾਜ਼ਮਾਂ ...

ਪੂਰੀ ਖ਼ਬਰ »

20 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਖੰਨਾ, 21 ਮਈ (ਮਨਜੀਤ ਸਿੰਘ ਧੀਮਾਨ)- ਅੱਜ ਥਾਣਾ ਸਿਟੀ ਪੁਲਿਸ ਵਲੋਂ ਕਾਰ ਸਵਾਰ ਦੋ ਵਿਅਕਤੀਆਂ ਨੂੰ ਦੌਰਾਨੇ ਨਾਕਾਬੰਦੀ ਨਜ਼ਦੀਕ ਦੁਸਹਿਰਾ ਗਰਾਉਂਡ ਜੀ. ਟੀ. ਰੋਡ ਕੋਲੋਂ 20 ਪੇਟੀਆਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ. ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ ਸਵਾਰ ਇਕ ਲੱਖ ਰੁਪਏ ਖੋਹ ਕੇ ਫਰਾਰ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਪੁਲਿਸ ਜ਼ਿਲ੍ਹੇ ਦੇ ਪਿੰਡ ਈਸੜੂ 'ਚ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਦੋ ਭਰਾਵਾਂ ਕੋਲੋਂ ਇਕ ਲੱਖ ਰੁਪਏ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦੁਪਹਿਰ ਵੇਲੇ ਇਕੋਲਾਹਾ ਵਾਸੀ ਸੋਹਣ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਦੀ ਚੋਣ ਮੁਹਿੰਮ ਸਿਖਰਾਂ 'ਤੇ-ਕੇ. ਡੀ. ਵੈਦ

ਡੇਹਲੋਂ, 21 ਮਈ (ਅੰਮਿ੍ਤਪਾਲ ਸਿੰਘ ਕੈਲੇ)- ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਚੋਣ ਮੁਹਿੰਮ ਸਿਖ਼ਰਾਂ 'ਤੇ ਹੈ ਜਦਕਿ ਕਾਂਗਰਸ ਪਾਰਟੀ ਇਹ ਸੀਟ ਭਾਰੀ ਬਹੁਮਤ ਨਾਲ ਜਿੱਤੇਗੀ ¢ ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਕਾਂਗਰਸ ਉਮੀਦਵਾਰ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਚੋਣ ਪ੍ਰਚਾਰ ਬਾਅਦ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ ¢ ਵਿਧਾਇਕ ਕੇ. ਡੀ. ਵੈਦ ਨੇ ਦੱਸਿਆ ਕਿ ਕਾਂਗਰਸ ਪਾਰਟੀ ਵਲੋਂ ਉਨ੍ਹਾਂ ਦੀ ਡਿਊਟੀ ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਸ਼ਾਹਕੋਟ ਹਲਕੇ ਦੇ ਪਿੰਡਾਂ ਅਕਬਰਪੁਰ ਕਲਾਂ, ਅਕਬਰਪੁਰ ਖ਼ੁਰਦ, ਊਦੋਵਾਲ, ਬੀੜ ਊਦੋਵਾਲ , ਪਛਾੜੀਆਂ, ਬੁਲੰਦਾਂ ਅਤੇ ਰਾਮੂਵਾਲ ਸਮੇਤ ਸੱਤ ਪਿੰਡਾਂ ਅੰਦਰ ਲਗਾਈ ਗਈ ਹੈ, ਜਿਨ੍ਹਾਂ ਦੌਰਾਨ ਹਲਕਾ ਗਿੱਲ ਦੀ ਟੀਮ ਨਾਲ ਪਾਰਟੀ ਦੇ ਹੱਕ 'ਚ ਚੋਣ ਪ੍ਰਚਾਰ ਸਿਖ਼ਰਾਂ 'ਤੇ ਪਹੁੰਚਾ ਦਿੱਤਾ ਗਿਆ ਹੈ ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਹਰਮਨ ਪਿਆਰਤਾ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ ਜਦਕਿ ਕਾਂਗਰਸ ਸਰਕਾਰ ਵਲੋਂ ਲੋਕ ਹਿਤਾਂ 'ਚ ਲਏ ਫ਼ੈਸਲਿਆਂ ਦੀ ਬਦੌਲਤ ਕਾਂਗਰਸੀ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ ¢ ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਬੁਰੀ ਤਰ੍ਹਾਂ ਪਛੜ ਚੁੱਕੀ ਹੈ ਜਦਕਿ ਹਲਕੇ ਅੰਦਰਲੇ ਲੋਕ ਕਾਂਗਰਸ ਪਾਰਟੀ ਵੱਲ ਖਿੱਚੇ ਆ ਰਹੇ ਹਨ, ਜਿਸ ਦੀ ਬਦੌਲਤ ਕਾਂਗਰਸ ਨੂੰ ਭਾਰੀ ਗਿਣਤੀ ਨਾਲ ਜਿਤਾ ਕੇ ਹਲਕਾ ਸ਼ਾਹਕੋਟ ਦੇ ਸੂਝਵਾਨ ਵੋਟਰ ਵਿਰੋਧੀਆਂ ਦਾ ਮੂੰਹ ਬੰਦ ਕਰਨਗੇ ¢ ਇਸ ਸਮੇਂ ਪ੍ਰਦੇਸ਼ ਕਾਂਗਰਸ ਸਕੱਤਰ ਰਣਜੀਤ ਸਿੰਘ ਮਾਂਗਟ, ਸੂਬਾ ਸਕੱਤਰ ਸੁਖਵਿੰਦਰ ਸਿੰਘ ਸੁੱਖੀ ਦੋਲੋਂ, ਮਨਜੀਤ ਸਿੰਘ ਹੰਬੜਾਂ, ਦਰਸ਼ਨ ਸਿੰਘ ਬੀਰਮੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਨਵੀਰ ਸਿੰਘ ਰਣੀਆਂ, ਪ੍ਰਧਾਨ ਗੁਰਮੀਤ ਸਿੰਘ ਜਿੱਪੀ ਮਾਜਰੀ, ਇੰਦਰਮੋਹਨ ਸਿੰਘ ਕਾਦੀਆਂ, ਗੁਰਪ੍ਰੀਤ ਸਿੰਘ ਗੁਰੀ ਲਲਤੋਂ, ਗੁਰਜੀਤ ਸਿੰਘ ਧਾਦਰਾਂ, ਪਰਮਜੀਤ ਸਿੰਘ ਪੰਮਾ ਫੁੱਲਾਂਵਾਲ, ਗੌਰਵ ਬੱਬਾ, ਕਰਮਜੀਤ ਸਿੰਘ ਮਲਕਪੁਰ, ਗੁਰਮੇਜ਼ ਸਿੰਘ ਪ੍ਰਤਾਪ ਸਿੰਘਵਾਲਾ, ਗੁਰਪ੍ਰੀਤ ਸਿੰਘ ਗਿੱਲ, ਸਰਪੰਚ ਕੁਲਦੀਪ ਸਿੰਘ ਖੰਗੂੜਾਂ ਸਮੇਤ ਵੱਡੀ ਗਿਣਤੀ 'ਚ ਹਲਕਾ ਗਿੱਲ ਦੇ ਕਾਂਗਰਸੀ ਆਗੂ ਚੋਣ ਪ੍ਰਚਾਰ ਵਿਚ ਸਰਗਰਮ ਹਨ¢


ਖ਼ਬਰ ਸ਼ੇਅਰ ਕਰੋ

ਵਾਰਡ-18 ਦੇ ਕੌ ਾਸਲਰ ਨੇ ਨਗਰ ਕੌ ਾਸਲ ਮੂਹਰੇ ਮੁਹੱਲਾ ਵਾਸੀਆਂ ਨਾਲ ਦਿੱਤਾ ਧਰਨਾ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਅੱਜ ਸਥਾਨਕ ਵਾਰਡ ਨੰਬਰ-18 ਕਰਤਾਰ ਨਗਰ ਖੰਨਾ ਦੇ ਸਮੂਹ ਵਾਸੀਆਂ ਨੇ ਵਾਰਡ ਵਿਚ ਵਿਕਾਸ ਕਾਰਜਾਂ ਦੇ ਕੋਈ ਕੰਮ ਨਾ ਹੋਣ ਕਾਰਨ ਕੌਾਸਲਰ ਪਾਲ ਸਿੰਘ ਦੀ ਅਗਵਾਈ ਹੇਠ ਨਗਰ ਕੌਾਸਲ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ | ...

ਪੂਰੀ ਖ਼ਬਰ »

ਟੀ. ਐੱਸ. ਯੂ. ਨੇ ਜਥੇਬੰਦੀ ਦਾ ਝੰਡਾ ਝੁਲਾਇਆ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਿਟੀ-1 ਖੰਨਾ ਦੇ ਪ੍ਰਧਾਨ ਕਰਤਾਰ ਚੰਦ ਅਤੇ ਸਕੱਤਰ ਜਗਦੇਵ ਸਿੰਘ ਨੇ ਦਾਅਵਾ ਕੀਤਾ ਕਿ ਬਿਜਲੀ ਕਾਮਿਆਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਸਿਟੀ-1 ਖੰਨਾ ਦੇ ਸ਼ਿਕਾਇਤ ਕੇਂਦਰ ਸਮਰਾਲਾ ਰੋਡ ਖੰਨਾ ਅੱਗੇ ...

ਪੂਰੀ ਖ਼ਬਰ »

ਖੰਨਾ ਨਗਰ ਕੌ ਾਸਲ ਨੂੰ 1 ਕਰੋੜ 35 ਲੱਖ ਰੁਪਏ ਦਾ ਬਿਜਲੀ ਬਿੱਲ ਆਉਣ ਨਾਲ ਕੌ ਾਸਲ 'ਚ ਹੜਕੰਪ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਨਗਰ ਕੌਾਸਲ ਖੰਨਾ 'ਚ ਅੱਜ ਕੱਲ੍ਹ ਸਾਰੀਆਂ ਸਟਰੀਟ ਲਾਈਟਾਂ ਨੂੰ ਬਦਲ ਕੇ ਐੱਲ. ਈ. ਡੀ. ਲਾਈਟਾਂ ਲਗਾਉਣ ਦਾ ਕੰਮ ਚੱਲ ਰਿਹਾ ਹੈ | ਨਗਰ ਕੌਾਸਲ ਨੂੰ ਉਮੀਦ ਸੀ ਕਿ ਜਿਵੇਂ ਹੀ ਪੁਰਾਣੀਆਂ ਸਟਰੀਟ ਲਾਈਟਾਂ ਨੂੰ ਬਦਲ ਕੇ ਨਵੀਂ ਐੱਲ. ਈ. ਡੀ. ...

ਪੂਰੀ ਖ਼ਬਰ »

ਕਿਸਾਨ ਆਗੂਆਂ ਦੀ ਪਾਵਰਕਾਮ ਦੇ ਚੇਅਰਮੈਨ ਨਾਲ ਮੀਟਿੰਗ ਭਲਕੇ

ਬੀਜਾ, 21 ਮਈ (ਰਣਧੀਰ ਸਿੰਘ ਧੀਰਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ 'ਚ 23 ਮਈ ਨੂੰ ਪਾਵਰਕਾਮ ਦੇ ਚੇਅਰਮੈਨ ਨਾਲ ਮੀਟਿੰਗ ਕਰਕੇ ਟਿਊਬਵੈੱਲਾਂ ਲਈ ਤਿੰਨ ਫੇਸ ਬਿਜਲੀ ਸਪਲਾਈ ਨਿਰਵਿਘਨ ਯਕੀਨੀ ਬਣਾਉਣ ਲਈ ...

ਪੂਰੀ ਖ਼ਬਰ »

ਕਿਸਾਨ ਛੇਤੀ ਪੱਕਣ ਵਾਲੀਆਂ ਕਿਸਮਾਂ ਹੀ ਝੋਨੇ ਦੀਆਂ ਬੀਜਣ-ਡਾ: ਗੁਪਤਾ

ਪਾਇਲ, 21 ਮਈ (ਗੁਰਦੀਪ ਸਿੰਘ ਨਿਜ਼ਾਮਪੁਰ)- ਭੂਮੀ ਵਿਗਿਆਨ ਵਿਭਾਗ ਦੇ ਸੀਨੀਅਰ ਰਸਾਇਣ ਵਿਗਿਆਨੀ ਡਾ. ਆਰ. ਕੇ. ਗੁਪਤਾ ਨੇ ਕਿਹਾ ਕਿ ਕੁੱਝ ਕਿਸਾਨ ਅਨਜਾਣਤਾ ਵਿਚ ਆਪਣੇ ਖੇਤਾਂ ਵਿਚ ਕਣਕ ਦੀ ਵਾਢੀ ਤੋਂ ਬਾਅਦ ਪਾਣੀ ਲਗਾ ਰਹੇ ਹਨ | ਇਸ ਦੇ ਨਾਲ ਬਹੁਤ ਕੀਮਤੀ ਪਾਣੀ ਦੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਮਨਿਸਟਰੀਅਲ ਸਟਾਫ਼ ਵਲੋਂ ਕਲਮ ਛੋੜ ਹੜਤਾਲ ਕੱਲ੍ਹ ਤੋਂ

ਮਲੌਦ, 21 ਮਈ (ਸਹਾਰਨ ਮਾਜਰਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਜਗਦੀਸ਼ ਸਿੰਘ ਮਾਂਗਟ ਰਾਮਪੁਰ ਨੇ ਜਾਰੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਯੂਨੀਅਨ ਦੀਆਂ ਹੱਕੀ ਮੰਗਾਂ ਦੀ ਪੂਰਤੀ ਕਰਵਾਉਣ ਲਈ ...

ਪੂਰੀ ਖ਼ਬਰ »

ਪਿੰਡ ਬਰਮਾਲੀਪੁਰ ਵਿਖੇ ਭਾਕਿਯੂ (ਰਾਜੇਵਾਲ) ਦੀ ਭਰਵੀਂ ਮੀਟਿੰਗ

ਬੀਜਾ, 21 ਮਈ (ਰਣਧੀਰ ਸਿੰਘ ਧੀਰਾ)- ਦੇਸ਼ ਭਰ 'ਚ 172 ਕਿਸਾਨ ਜਥੇਬੰਦੀਆਂ ਵਲੋਂ 1 ਤੋਂ 10 ਜੂਨ ਤੱਕ ਸ਼ਹਿਰਾਂ ਨੂੰ ਜਾਣ ਵਾਲੀਆਂ ਦੁੱਧ ਤੇ ਸਬਜ਼ੀਆਂ ਸਮੇਤ ਹੋਰ ਸਪਲਾਈ ਬੰਦ ਕਰਨ ਸਬੰਧੀ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਭਰਵੀਂ ...

ਪੂਰੀ ਖ਼ਬਰ »

ਨਾਜਾਇਜ਼ ਮੀਟ ਤੇ ਸ਼ਰਾਬ ਵਿਕਣ ਿਖ਼ਲਾਫ਼ ਵਫ਼ਦ ਵਿਧਾਇਕ ਅਤੇ ਐੱਸ. ਐੱਸ. ਪੀ. ਨੂੰ ਮਿਲਿਆ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਵਾਰਡ ਨੰਬਰ-12 ਵਿਚ ਖੁੱਲ੍ਹੀਆਂ ਮੀਟ ਦੀਆਂ ਦੁਕਾਨਾਂ ਅਤੇ ਨਾਜਾਇਜ਼ ਸ਼ਰਾਬ ਦੀ ਵਿੱਕਰੀ ਤੋਂ ਪ੍ਰੇਸ਼ਾਨ ਲੋਕਾਂ ਦਾ ਇਕ ਵਫ਼ਦ ਕੌਾਸਲਰ ਗੁਰਮੀਤ ਨਾਗਪਾਲ ਦੀ ਅਗਵਾਈ ਵਿਚ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਅਤੇ ਐੱਸ. ...

ਪੂਰੀ ਖ਼ਬਰ »

ਜਰਗ 'ਚ ਪਾਲਾ ਰਾਜੇਵਾਲੀਆ ਦਾ ਸਨਮਾਨ 29 ਨੂੰ

ਪਾਇਲ, 21 ਮਈ (ਪਾਲਾ ਰਾਜੇਵਾਲੀਆ)-ਰਵਿੰਦਰ ਗਰੇਵਾਲ, ਇੰਦਰਜੀਤ ਨਿੱਕੂ, ਸੁਖਵਿੰਦਰ ਸੁੱਖੀ, ਲਾਭ ਜੰਜੂਆਂ, ਮਾਸਟਰ ਸਲੀਮ ਸਮੇਤ ਦਰਜਨਾਂ ਗਾਇਕਾਂ ਦੀ ਆਵਾਜ਼ 'ਚ 120 ਤੋਂ ਵੱਧ ਗੀਤ ਰਿਕਾਰਡਿੰਗ ਕਰਵਾਉਣ ਵਾਲੇ ਸਿਰਮੌਰ ਗੀਤਕਾਰ, ਲੇਖਕ ਤੇ ਪੱਤਰਕਾਰ ਪਾਲਾ ਰਾਜੇਵਾਲੀਆ ਦਾ ...

ਪੂਰੀ ਖ਼ਬਰ »

ਨਰੋਤਮ ਵਿੱਦਿਆ ਮੰਦਿਰ 'ਚ 'ਟੇਲੈਂਟ ਹੰਟ' ਪ੍ਰੋਗਰਾਮ ਕਰਵਾਇਆ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਨਰੋਤਮ ਵਿੱਦਿਆ ਮੰਦਿਰ ਸਕੂਲ ਖੰਨਾ ਵਿਖੇ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਇੰਟਰ ਕਲਾਸ ਟੇਲੈਂਟ ਹੰਟ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਬੱਚਿਆਂ ਦੇ ਸਟੋਰੀ ਟੈਿਲੰਗ, ਕੁਇਜ਼, ਡਰਾਇੰਗ ਅਤੇ ਡਾਂਸ ਮੁਕਾਬਲੇ ਕਰਵਾਏ ਗਏ | ਕਵਿਤਾ ਗਾਇਨ ...

ਪੂਰੀ ਖ਼ਬਰ »

ਪੰਜਾਬੀ ਲੇਖਕਾਂ ਨੇ ਪੁੱਛਿਆ ਮੱਲ ਸਿੰਘ ਰਾਮਪੁਰੀ ਦਾ ਹਾਲ

ਦੋਰਾਹਾ, 21 ਮਈ (ਜੋਗਿੰਦਰ ਸਿੰਘ ਓਬਰਾਏ)- ਪੰਜਾਬੀ ਸਾਹਿਤ ਜਗਤ 'ਚ ਵਿਸ਼ੇਸ਼ ਥਾਂ ਰੱਖਣ ਵਾਲੇ ਅਤੇ ਪੰਜਾਬੀ ਲਿਖਾਰੀ ਸਭਾ ਰਾਮਪੁਰ ਦੇ ਸੰਸਥਾਪਕ ਮੈਂਬਰ ਤੇ ਉੱਘੇ ਲੇਖਕ ਸ੍ਰੀ ਮੱਲ੍ਹ ਸਿੰਘ ਰਾਮਪੁਰੀ (90 ਸਾਲ) ਜੋ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਹਨ, ਦੀ ...

ਪੂਰੀ ਖ਼ਬਰ »

ਖੰਨਾ-ਨਵਾਂਸ਼ਹਿਰ ਸੜਕ ਦੀ ਬਦਤਰ ਹਾਲਤ ਿਖ਼ਲਾਫ਼ ਵਕੀਲਾਂ ਵਲੋਂ ਸੰਘਰਸ਼ ਦਾ ਐਲਾਨ

ਸਮਰਾਲਾ, 21 ਮਈ (ਪ. ਪ.)- ਨੈਸ਼ਨਲ ਹਾਈਵੇਅ ਵਜੋਂ ਐਲਾਨੀ ਖੰਨਾ-ਨਵਾਂਸ਼ਹਿਰ ਸੜਕ ਦੀ ਬਦਤਰ ਹਾਲਤ ਿਖ਼ਲਾਫ਼ ਬਾਰ ਐਸੋਸੀਏਸ਼ਨ ਸਮਰਾਲਾ ਦੀ ਇਕ ਹੰਗਾਮੀ ਮੀਟਿੰਗ ਬਾਰ ਦੇ ਪ੍ਰਧਾਨ ਐਡਵੋਕੇਟ ਅਨਿਲ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਬੁਰੀ ਤਰ੍ਹਾਂ ਟੁੱਟ ਚੁੱਕੀ ...

ਪੂਰੀ ਖ਼ਬਰ »

ਬੰਦ ਪਈ ਫ਼ੈਕਟਰੀ 'ਚ ਲੱਗੀ ਅੱਗ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਫੋਕਲ ਪੁਆਇੰਟ ਸਥਿਤ ਇਕ ਫ਼ੈਕਟਰੀ ਦੇ ਬੰਦ ਪਏ ਪਲਾਂਟ ਵਿਚ ਅਚਾਨਕ ਅੱਗ ਲੱਗਣ ਨਾਲ ਹਫ਼ੜਾ-ਤਫੜੀ ਮੱਚ ਗਈ | ਫਾਇਰ ਅਫ਼ਸਰ ਯਸ਼ਪਾਲ ਗੋਮੀ ਦੀ ਅਗਵਾਈ 'ਚ ਫਾਇਰ ਬਿ੍ਗੇਡ ਨੇ ਅੱਗ 'ਤੇ ਕਾਬੂ ਪਾਇਆ | ਉਨ੍ਹਾਂ ਦੱਸਿਆ ਕਿ ਲਗਭਗ 4 ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ ਸਿਹਤ ਕਾਰਡ ਵੰਡੇ

ਖੰਨਾ, 21 ਮਈ (ਅਮਰਜੀਤ ਸਿੰਘ)- ਖੇਤੀਬਾੜੀ ਅਫ਼ਸਰ ਸੇਹ, ਸੰਦੀਪ ਸਿੰਘ ਦੀ ਪ੍ਰਧਾਨਗੀ ਹੇਠ ਲਲੌੜੀ ਕਲਾਂ ਵਿਖੇ ਮਿੱਟੀ ਸਿਹਤ ਕਾਰਡ ਵੰਡੇ ਗਏ | ਇਸ ਮੌਕੇ ਉਨ੍ਹਾਂ ਆਏ ਕਿਸਾਨਾਂ ਨੂੰ ਮਿੱਟੀ ਪਰਖ ਦੀ ਮਹੱਤਤਾ ਬਾਰੇ ਦੱਸਿਆ ਅਤੇ ਖਾਦਾਂ ਦੀ ਵਰਤੋਂ ਮਿੱਟੀ ਪਰਖ ਰਿਪੋਰਟ ...

ਪੂਰੀ ਖ਼ਬਰ »

ਕੰਗਣਵਾਲ ਵਿਖੇ ਸਾਲਾਨਾ ਜੋੜ ਮੇਲਾ ਸਮਾਗਮ 27 ਨੂੰ

ਅਹਿਮਦਗੜ੍ਹ, 21 ਮਈ (ਰਣਧੀਰ ਸਿੰਘ ਮਹੋਲੀ)- ਪਿੰਡ ਕੰਗਣਵਾਲ ਵਿਖੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ 27 ਮਈ ਐਤਵਾਰ ਨੂੰ ਵੱਡੇ-ਵਡੇਰਿਆਂ ਦੇ ਸਥਾਨ 'ਤੇ ਮਨਾਇਆ ਜਾ ਰਿਹਾ ਹੈ | ਮੇਲਾ ਸਿੰਘ ਦੇਹੜ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...

ਪੂਰੀ ਖ਼ਬਰ »

ਅਧਿਆਪਕ ਿਖ਼ਲਾਫ਼ ਯੌਨ ਸ਼ੋਸ਼ਣ ਦੀ ਬੇਨਾਮ ਸ਼ਿਕਾਇਤ ਦੀ ਜਾਂਚ ਸੁਖਵਿੰਦਰ ਕੌਰ ਨੇ ਕੀਤੀ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਦੇ ਲੜਕੀਆਂ ਦੇ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਿਖ਼ਲਾਫ਼ ਸੋਸ਼ਲ ਮੀਡੀਆ ਵਿਚ ਘੁੰਮ ਰਹੀ ਇਕ ਬੇਨਾਮ ਸ਼ਿਕਾਇਤ ਜਿਸ ਵਿਚ ਅਧਿਆਪਕ ਿਖ਼ਲਾਫ਼ ਵਿਦਿਆਰਥਣਾਂ ਨੂੰ ਪਿ੍ੰਸੀਪਲ ਦੇ ਵੱਖਰੇ ਬਣੇ ਕੈਬਿਨ ਵਿਚ ਬਿਠਾਏ ...

ਪੂਰੀ ਖ਼ਬਰ »

ਪ੍ਰਧਾਨ ਯਾਦੂ ਦੀ ਮਾਤਾ ਦੀ ਮੌਤ 'ਤੇ ਦੁੱਖ ਦਾ ਇਜ਼ਹਾਰ

ਮਲੌਦ, 21 ਮਈ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਦੇ ਮਾਤਾ ਸਾਬਕਾ ਸਰਪੰਚ ਸੁਰਜੀਤ ਕੌਰ ਬੁਲ੍ਹੇਪੁਰ ਦੇ ਅਕਾਲ ਚਲਾਣੇ 'ਤੇ ਸਰਕਲ ਮਲੌਦ ਦੇ ਵੱਖ-ਵੱਖ ਆਗੂਆਂ ਵਲੋਂ ...

ਪੂਰੀ ਖ਼ਬਰ »

ਪਬਲਿਕ ਸਕੂਲ ਕਰਮਸਰ ਦੇ ਵਿਦਿਆਰਥੀਆਂ ਨੇ ਸਕੇਟਿੰਗ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਰਾੜਾ ਸਾਹਿਬ, 21 ਮਈ (ਸਰਬਜੀਤ ਸਿੰਘ ਬੋਪਾਰਾਏ)- ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਦੇ ਵਿਦਿਆਰਥੀਆਂ ਨੇ ਓਪਨ ਰੋਲਰ ਸਕੇਟਿੰਗ ਮੁਕਾਬਲੇ 'ਚ ਸ਼ੀਸ਼ੂ ਨਿਕੇਤਨ ਸੈਕਟਰ ਮੋਹਾਲੀ ਵਿਖੇ ਭਾਗ ਲਿਆ | ਇਹ ਪ੍ਰਤੀਯੋਗਤਾ ਵਲੋਸਟੀ ਸਕੇਟਿੰਗ ...

ਪੂਰੀ ਖ਼ਬਰ »

ਜੰਗੀਰ ਸਿੰਘ ਲਸਾੜਾ ਦੇ ਪਰਿਵਾਰ ਵਲੋਂ ਸਕੂਲ ਨੂੰ ਇਨਵਰਟਰ ਭੇਟ

ਮਲੌਦ, 21 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਮਾਜ ਸੇਵਾ ਵਜੋਂ ਹਮੇਸ਼ਾ ਵਧ ਚੜ੍ਹ ਕੇ ਯੋਗਦਾਨ ਪਾਉਣ ਬਾਬਾ ਜੰਗੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਵਿਚ ਪੋਤਰੇ ਗੁਰਪ੍ਰੀਤ ਸਿੰਘ ਗੁਰੀ ਤੇ ਗੁਰਦੀਪ ਸਿੰਘ ਗਿੱਲ ਨੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਹਾਜ਼ਰੀ ...

ਪੂਰੀ ਖ਼ਬਰ »

ਪੈਰਾਗੌਨ ਇੰਟਰਨੈਸ਼ਨਲ ਸਕੂਲ 'ਚ ਮਨੋਰੰਜਨ ਹਫ਼ਤਾ ਮਨਾਇਆ

ਡੇਹਲੋਂ, 21 ਮਈ (ਅੰਮਿ੍ਤਪਾਲ ਸਿੰਘ ਕੈਲੇ)- ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਵਿਖੇ ਮਨੋਰੰਜਨ ਹਫ਼ਤਾ ਮਨਾਇਆ ਗਿਆ, ਜਿਸ ਦੌਰਾਨ ਕਿੰਡਰ ਗਾਰਡਨ ਦੇ ਬੱਚਿਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ, ਜਿਸ ਵਿਚ ਫੈਂਸੀ ਡਰੈੱਸ ਮੁਕਾਬਲੇ, ਪੂਲ ਪਾਰਟੀ, ਰੈੱਡ ਡੇ ਆਦਿ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜੀਏਟ ਸਕੂਲ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਕੁਹਾੜਾ, 21 ਮਈ (ਤੇਲੂ ਰਾਮ ਕੁਹਾੜਾ)- ਸਹਾਇਕ ਨਿਰਦੇਸ਼ਕ ਯੁਵਕ ਸੇਵਾਵਾਂ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸਰਬਜੀਤ ਕੌਰ ਦੀ ਦੇਖ-ਰੇਖ ਹੇਠ ਮਾਈ ਭਾਗੋ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਵਿਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ ¢ ...

ਪੂਰੀ ਖ਼ਬਰ »

ਗੁਰਜੀਤ ਸਿੰਘ ਭੌਰਲਾ ਬਲਾਕ ਪੱਧਰੀ ਮੋਨੀਟਰਿੰਗ ਕਮੇਟੀ ਦੇ ਮੈਂਬਰ ਨਿਯੁਕਤ

ਬੀਜਾ, 21 ਮਈ (ਰਣਧੀਰ ਸਿੰਘ ਧੀਰਾ)- ਅਨੁਸੂਚਿਤ ਜਾਤੀ ਵਰਗ ਲਈ ਸਰਕਾਰ ਵਲੋਂ ਆ ਰਹੀਆਂ ਸਕੀਮਾਂ ਅਤੇ ਸਹੂਲਤਾਂ ਦੀ ਸਹੀ ਵਰਤੋਂ ਤੇ ਜਾਗਰੂਕਤਾ ਲਈ ਤਹਿਸੀਲ ਭਲਾਈ ਵਿਭਾਗ ਵਲੋਂ ਬਣਾਈ ਗਈ ਬਲਾਕ ਪੱਧਰੀ ਵਿਜੀਲੈਂਸ ਮੋਨੀਟਰਿੰਗ ਕਮੇਟੀ ਵਿਚ ਬੀਜਾ ਇਲਾਕੇ ਦੇ ਕਾਂਗਰਸ ...

ਪੂਰੀ ਖ਼ਬਰ »

8ਵੇਂ ਹਾਕੀ ਜਰਖੜ ਫ਼ੈਸਟੀਵਲ ਦਾ ਚੌਥਾ ਦਿਨ, ਅਕਾਲਗੜ੍ਹ ਤੇ ਕਿਲ੍ਹਾ ਰਾਏਪੁਰ ਜੇਤੂ ਰਹੇ

ਡੇਹਲੋਂ, 21 ਮਈ (ਅੰਮਿ੍ਤਪਾਲ ਸਿੰਘ ਕੈਲੇ)- ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਵਲੋਂ ਖੇਡ ਸਟੇਡੀਅਮ ਜਰਖੜ ਵਿਖੇ ਚੱਲ ਰਹੇ 8ਵੇਂ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫ਼ੈਸਟੀਵਲ ਦੇ ਚੌਥੇ ਦਿਨ ਜਿੱਥੇ ਹਾਕੀ ਮੁਕਾਬਲਿਆਂ 'ਚ ਅਕਾਲਗੜ੍ਹ ਇਲੈਵਨ ਅਤੇ ਗਰੇਵਾਲ ਕਲੱਬ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਕੈਂਪ 'ਚ ਚਿੱਟੇ ਮੋਤੀਏ ਦੇ 70 ਮਰੀਜ਼ ਆਪ੍ਰੇਸ਼ਨ ਲਈ ਭੇਜੇ

ਮਾਛੀਵਾੜਾ ਸਾਹਿਬ, 21 ਮਈ (ਪ. ਪ.)- ਸਮਾਜ ਸੇਵੀ ਕਾਰਜਾਂ ਵਿਚ ਜੁੱਟੀ ਸੰਸਥਾ ਸਵਾਮੀ ਗੰਗਾ ਨੰਦ ਜੀ ਭੂਰੀ ਵਾਲੇ ਸੰਸਥਾ ਵਲੋਂ ਕਰਨਵੀਰ ਵਰਮਾ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਜਾਂਚ ਅਤੇ ਚਿੱਟੇ ਮੋਤੀਏ ਦਾ ਆਪ੍ਰੇਸ਼ਨ ਕੈਂਪ ਸਥਾਨਕ ਕਰਨਵੀਰ ਵਰਮਾ ਆਈ ਕੇਅਰ ਸੈਂਟਰ, ਐੱਸ. ...

ਪੂਰੀ ਖ਼ਬਰ »

'ਪੜੋ੍ਹ ਪੰਜਾਬ-ਪੜ੍ਹਾਓ ਪੰਜਾਬ' ਪ੍ਰੋਗਰਾਮ ਤਹਿਤ ਸੈਮੀਨਾਰ ਕਰਵਾਇਆ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਚੱਲ ਰਹੇ 'ਪੜੋ੍ਹ ਪੰਜਾਬ-ਪੜ੍ਹਾਓ ਪੰਜਾਬ' ਪ੍ਰੋਗਰਾਮ ਤਹਿਤ ਅੱਜ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ (ਬਲਾਕ-1 ਖੰਨਾ) ਦੇ ਸਾਇੰਸ ਵਿਸ਼ੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX