ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਜੇਠ ਸੰਮਤ 550

ਖੰਨਾ / ਸਮਰਾਲਾ

ਨਾਜਾਇਜ਼ ਸਬੰਧਾਂ ਕਾਰਨ ਹੋਏ ਕਤਲ ਦੀ ਗੁੱਥੀ ਪੁਲਿਸ ਨੇ 24 ਘੰਟਿਆਂ 'ਚ ਸੁਲਝਾਈ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਨੇ ਮਹਿੰਦੀਪੁਰ ਨੇੜੇ ਮਿਲੀ ਅਣਪਛਾਤੀ ਲਾਸ਼ ਦੀ ਕਹਾਣੀ ਦਾ ਪਰਦਾਫਾਸ਼ ਕਰਕੇ ਸਿਰਫ਼ 24 ਘੰਟੇ ਵਿਚ ਹੀ ਦੋ ਕਥਿਤ ਕਾਤਿਲਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਹ ਕਤਲ ਮਿ੍ਤਕ ਦੀ ਪਤਨੀ, ਉਸ ਦੇ ਪ੍ਰੇਮੀ ...

ਪੂਰੀ ਖ਼ਬਰ »

ਕੌ ਾਸਲ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਦੀਆਂ ਯੂਨੀਅਨਾਂ ਨੇ 2 ਕੌ ਾਸਲਰਾਂ ਿਖ਼ਲਾਫ਼ ਦਿੱਤਾ ਧਰਨਾ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਨਗਰ ਕੌਾਸਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਨਿਲ ਕੁਮਾਰ ਅਤੇ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਮਦਨ ਲਾਲ ਬਾਲੂ ਦੀ ਅਗਵਾਈ ਵਿਚ ਕੌਾਸਲ ਦੇ ਮੁਲਾਜ਼ਮਾਂ ਨੇ ਕੌਾਸਲ ਦਫ਼ਤਰ ਮੂਹਰੇ ਧਰਨਾ ਦਿੱਤਾ | ਮੁਲਾਜ਼ਮਾਂ ...

ਪੂਰੀ ਖ਼ਬਰ »

20 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਖੰਨਾ, 21 ਮਈ (ਮਨਜੀਤ ਸਿੰਘ ਧੀਮਾਨ)- ਅੱਜ ਥਾਣਾ ਸਿਟੀ ਪੁਲਿਸ ਵਲੋਂ ਕਾਰ ਸਵਾਰ ਦੋ ਵਿਅਕਤੀਆਂ ਨੂੰ ਦੌਰਾਨੇ ਨਾਕਾਬੰਦੀ ਨਜ਼ਦੀਕ ਦੁਸਹਿਰਾ ਗਰਾਉਂਡ ਜੀ. ਟੀ. ਰੋਡ ਕੋਲੋਂ 20 ਪੇਟੀਆਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ. ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ ਸਵਾਰ ਇਕ ਲੱਖ ਰੁਪਏ ਖੋਹ ਕੇ ਫਰਾਰ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਪੁਲਿਸ ਜ਼ਿਲ੍ਹੇ ਦੇ ਪਿੰਡ ਈਸੜੂ 'ਚ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਦੋ ਭਰਾਵਾਂ ਕੋਲੋਂ ਇਕ ਲੱਖ ਰੁਪਏ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦੁਪਹਿਰ ਵੇਲੇ ਇਕੋਲਾਹਾ ਵਾਸੀ ਸੋਹਣ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਦੀ ਚੋਣ ਮੁਹਿੰਮ ਸਿਖਰਾਂ 'ਤੇ-ਕੇ. ਡੀ. ਵੈਦ

ਡੇਹਲੋਂ, 21 ਮਈ (ਅੰਮਿ੍ਤਪਾਲ ਸਿੰਘ ਕੈਲੇ)- ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਚੋਣ ਮੁਹਿੰਮ ਸਿਖ਼ਰਾਂ 'ਤੇ ਹੈ ਜਦਕਿ ਕਾਂਗਰਸ ਪਾਰਟੀ ਇਹ ਸੀਟ ਭਾਰੀ ਬਹੁਮਤ ਨਾਲ ਜਿੱਤੇਗੀ ¢ ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਵਾਰਡ-18 ਦੇ ਕੌ ਾਸਲਰ ਨੇ ਨਗਰ ਕੌ ਾਸਲ ਮੂਹਰੇ ਮੁਹੱਲਾ ਵਾਸੀਆਂ ਨਾਲ ਦਿੱਤਾ ਧਰਨਾ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਅੱਜ ਸਥਾਨਕ ਵਾਰਡ ਨੰਬਰ-18 ਕਰਤਾਰ ਨਗਰ ਖੰਨਾ ਦੇ ਸਮੂਹ ਵਾਸੀਆਂ ਨੇ ਵਾਰਡ ਵਿਚ ਵਿਕਾਸ ਕਾਰਜਾਂ ਦੇ ਕੋਈ ਕੰਮ ਨਾ ਹੋਣ ਕਾਰਨ ਕੌਾਸਲਰ ਪਾਲ ਸਿੰਘ ਦੀ ਅਗਵਾਈ ਹੇਠ ਨਗਰ ਕੌਾਸਲ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ | ...

ਪੂਰੀ ਖ਼ਬਰ »

ਟੀ. ਐੱਸ. ਯੂ. ਨੇ ਜਥੇਬੰਦੀ ਦਾ ਝੰਡਾ ਝੁਲਾਇਆ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਿਟੀ-1 ਖੰਨਾ ਦੇ ਪ੍ਰਧਾਨ ਕਰਤਾਰ ਚੰਦ ਅਤੇ ਸਕੱਤਰ ਜਗਦੇਵ ਸਿੰਘ ਨੇ ਦਾਅਵਾ ਕੀਤਾ ਕਿ ਬਿਜਲੀ ਕਾਮਿਆਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਸਿਟੀ-1 ਖੰਨਾ ਦੇ ਸ਼ਿਕਾਇਤ ਕੇਂਦਰ ਸਮਰਾਲਾ ਰੋਡ ਖੰਨਾ ਅੱਗੇ ...

ਪੂਰੀ ਖ਼ਬਰ »

ਖੰਨਾ ਨਗਰ ਕੌ ਾਸਲ ਨੂੰ 1 ਕਰੋੜ 35 ਲੱਖ ਰੁਪਏ ਦਾ ਬਿਜਲੀ ਬਿੱਲ ਆਉਣ ਨਾਲ ਕੌ ਾਸਲ 'ਚ ਹੜਕੰਪ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਨਗਰ ਕੌਾਸਲ ਖੰਨਾ 'ਚ ਅੱਜ ਕੱਲ੍ਹ ਸਾਰੀਆਂ ਸਟਰੀਟ ਲਾਈਟਾਂ ਨੂੰ ਬਦਲ ਕੇ ਐੱਲ. ਈ. ਡੀ. ਲਾਈਟਾਂ ਲਗਾਉਣ ਦਾ ਕੰਮ ਚੱਲ ਰਿਹਾ ਹੈ | ਨਗਰ ਕੌਾਸਲ ਨੂੰ ਉਮੀਦ ਸੀ ਕਿ ਜਿਵੇਂ ਹੀ ਪੁਰਾਣੀਆਂ ਸਟਰੀਟ ਲਾਈਟਾਂ ਨੂੰ ਬਦਲ ਕੇ ਨਵੀਂ ਐੱਲ. ਈ. ਡੀ. ...

ਪੂਰੀ ਖ਼ਬਰ »

ਕਿਸਾਨ ਆਗੂਆਂ ਦੀ ਪਾਵਰਕਾਮ ਦੇ ਚੇਅਰਮੈਨ ਨਾਲ ਮੀਟਿੰਗ ਭਲਕੇ

ਬੀਜਾ, 21 ਮਈ (ਰਣਧੀਰ ਸਿੰਘ ਧੀਰਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ 'ਚ 23 ਮਈ ਨੂੰ ਪਾਵਰਕਾਮ ਦੇ ਚੇਅਰਮੈਨ ਨਾਲ ਮੀਟਿੰਗ ਕਰਕੇ ਟਿਊਬਵੈੱਲਾਂ ਲਈ ਤਿੰਨ ਫੇਸ ਬਿਜਲੀ ਸਪਲਾਈ ਨਿਰਵਿਘਨ ਯਕੀਨੀ ਬਣਾਉਣ ਲਈ ...

ਪੂਰੀ ਖ਼ਬਰ »

ਕਿਸਾਨ ਛੇਤੀ ਪੱਕਣ ਵਾਲੀਆਂ ਕਿਸਮਾਂ ਹੀ ਝੋਨੇ ਦੀਆਂ ਬੀਜਣ-ਡਾ: ਗੁਪਤਾ

ਪਾਇਲ, 21 ਮਈ (ਗੁਰਦੀਪ ਸਿੰਘ ਨਿਜ਼ਾਮਪੁਰ)- ਭੂਮੀ ਵਿਗਿਆਨ ਵਿਭਾਗ ਦੇ ਸੀਨੀਅਰ ਰਸਾਇਣ ਵਿਗਿਆਨੀ ਡਾ. ਆਰ. ਕੇ. ਗੁਪਤਾ ਨੇ ਕਿਹਾ ਕਿ ਕੁੱਝ ਕਿਸਾਨ ਅਨਜਾਣਤਾ ਵਿਚ ਆਪਣੇ ਖੇਤਾਂ ਵਿਚ ਕਣਕ ਦੀ ਵਾਢੀ ਤੋਂ ਬਾਅਦ ਪਾਣੀ ਲਗਾ ਰਹੇ ਹਨ | ਇਸ ਦੇ ਨਾਲ ਬਹੁਤ ਕੀਮਤੀ ਪਾਣੀ ਦੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਮਨਿਸਟਰੀਅਲ ਸਟਾਫ਼ ਵਲੋਂ ਕਲਮ ਛੋੜ ਹੜਤਾਲ ਕੱਲ੍ਹ ਤੋਂ

ਮਲੌਦ, 21 ਮਈ (ਸਹਾਰਨ ਮਾਜਰਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਜਗਦੀਸ਼ ਸਿੰਘ ਮਾਂਗਟ ਰਾਮਪੁਰ ਨੇ ਜਾਰੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਯੂਨੀਅਨ ਦੀਆਂ ਹੱਕੀ ਮੰਗਾਂ ਦੀ ਪੂਰਤੀ ਕਰਵਾਉਣ ਲਈ ...

ਪੂਰੀ ਖ਼ਬਰ »

ਪਿੰਡ ਬਰਮਾਲੀਪੁਰ ਵਿਖੇ ਭਾਕਿਯੂ (ਰਾਜੇਵਾਲ) ਦੀ ਭਰਵੀਂ ਮੀਟਿੰਗ

ਬੀਜਾ, 21 ਮਈ (ਰਣਧੀਰ ਸਿੰਘ ਧੀਰਾ)- ਦੇਸ਼ ਭਰ 'ਚ 172 ਕਿਸਾਨ ਜਥੇਬੰਦੀਆਂ ਵਲੋਂ 1 ਤੋਂ 10 ਜੂਨ ਤੱਕ ਸ਼ਹਿਰਾਂ ਨੂੰ ਜਾਣ ਵਾਲੀਆਂ ਦੁੱਧ ਤੇ ਸਬਜ਼ੀਆਂ ਸਮੇਤ ਹੋਰ ਸਪਲਾਈ ਬੰਦ ਕਰਨ ਸਬੰਧੀ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਭਰਵੀਂ ...

ਪੂਰੀ ਖ਼ਬਰ »

ਨਾਜਾਇਜ਼ ਮੀਟ ਤੇ ਸ਼ਰਾਬ ਵਿਕਣ ਿਖ਼ਲਾਫ਼ ਵਫ਼ਦ ਵਿਧਾਇਕ ਅਤੇ ਐੱਸ. ਐੱਸ. ਪੀ. ਨੂੰ ਮਿਲਿਆ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਵਾਰਡ ਨੰਬਰ-12 ਵਿਚ ਖੁੱਲ੍ਹੀਆਂ ਮੀਟ ਦੀਆਂ ਦੁਕਾਨਾਂ ਅਤੇ ਨਾਜਾਇਜ਼ ਸ਼ਰਾਬ ਦੀ ਵਿੱਕਰੀ ਤੋਂ ਪ੍ਰੇਸ਼ਾਨ ਲੋਕਾਂ ਦਾ ਇਕ ਵਫ਼ਦ ਕੌਾਸਲਰ ਗੁਰਮੀਤ ਨਾਗਪਾਲ ਦੀ ਅਗਵਾਈ ਵਿਚ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਅਤੇ ਐੱਸ. ...

ਪੂਰੀ ਖ਼ਬਰ »

ਜਰਗ 'ਚ ਪਾਲਾ ਰਾਜੇਵਾਲੀਆ ਦਾ ਸਨਮਾਨ 29 ਨੂੰ

ਪਾਇਲ, 21 ਮਈ (ਪਾਲਾ ਰਾਜੇਵਾਲੀਆ)-ਰਵਿੰਦਰ ਗਰੇਵਾਲ, ਇੰਦਰਜੀਤ ਨਿੱਕੂ, ਸੁਖਵਿੰਦਰ ਸੁੱਖੀ, ਲਾਭ ਜੰਜੂਆਂ, ਮਾਸਟਰ ਸਲੀਮ ਸਮੇਤ ਦਰਜਨਾਂ ਗਾਇਕਾਂ ਦੀ ਆਵਾਜ਼ 'ਚ 120 ਤੋਂ ਵੱਧ ਗੀਤ ਰਿਕਾਰਡਿੰਗ ਕਰਵਾਉਣ ਵਾਲੇ ਸਿਰਮੌਰ ਗੀਤਕਾਰ, ਲੇਖਕ ਤੇ ਪੱਤਰਕਾਰ ਪਾਲਾ ਰਾਜੇਵਾਲੀਆ ਦਾ ...

ਪੂਰੀ ਖ਼ਬਰ »

ਨਰੋਤਮ ਵਿੱਦਿਆ ਮੰਦਿਰ 'ਚ 'ਟੇਲੈਂਟ ਹੰਟ' ਪ੍ਰੋਗਰਾਮ ਕਰਵਾਇਆ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਨਰੋਤਮ ਵਿੱਦਿਆ ਮੰਦਿਰ ਸਕੂਲ ਖੰਨਾ ਵਿਖੇ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਇੰਟਰ ਕਲਾਸ ਟੇਲੈਂਟ ਹੰਟ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਬੱਚਿਆਂ ਦੇ ਸਟੋਰੀ ਟੈਿਲੰਗ, ਕੁਇਜ਼, ਡਰਾਇੰਗ ਅਤੇ ਡਾਂਸ ਮੁਕਾਬਲੇ ਕਰਵਾਏ ਗਏ | ਕਵਿਤਾ ਗਾਇਨ ...

ਪੂਰੀ ਖ਼ਬਰ »

ਪੰਜਾਬੀ ਲੇਖਕਾਂ ਨੇ ਪੁੱਛਿਆ ਮੱਲ ਸਿੰਘ ਰਾਮਪੁਰੀ ਦਾ ਹਾਲ

ਦੋਰਾਹਾ, 21 ਮਈ (ਜੋਗਿੰਦਰ ਸਿੰਘ ਓਬਰਾਏ)- ਪੰਜਾਬੀ ਸਾਹਿਤ ਜਗਤ 'ਚ ਵਿਸ਼ੇਸ਼ ਥਾਂ ਰੱਖਣ ਵਾਲੇ ਅਤੇ ਪੰਜਾਬੀ ਲਿਖਾਰੀ ਸਭਾ ਰਾਮਪੁਰ ਦੇ ਸੰਸਥਾਪਕ ਮੈਂਬਰ ਤੇ ਉੱਘੇ ਲੇਖਕ ਸ੍ਰੀ ਮੱਲ੍ਹ ਸਿੰਘ ਰਾਮਪੁਰੀ (90 ਸਾਲ) ਜੋ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਹਨ, ਦੀ ...

ਪੂਰੀ ਖ਼ਬਰ »

ਖੰਨਾ-ਨਵਾਂਸ਼ਹਿਰ ਸੜਕ ਦੀ ਬਦਤਰ ਹਾਲਤ ਿਖ਼ਲਾਫ਼ ਵਕੀਲਾਂ ਵਲੋਂ ਸੰਘਰਸ਼ ਦਾ ਐਲਾਨ

ਸਮਰਾਲਾ, 21 ਮਈ (ਪ. ਪ.)- ਨੈਸ਼ਨਲ ਹਾਈਵੇਅ ਵਜੋਂ ਐਲਾਨੀ ਖੰਨਾ-ਨਵਾਂਸ਼ਹਿਰ ਸੜਕ ਦੀ ਬਦਤਰ ਹਾਲਤ ਿਖ਼ਲਾਫ਼ ਬਾਰ ਐਸੋਸੀਏਸ਼ਨ ਸਮਰਾਲਾ ਦੀ ਇਕ ਹੰਗਾਮੀ ਮੀਟਿੰਗ ਬਾਰ ਦੇ ਪ੍ਰਧਾਨ ਐਡਵੋਕੇਟ ਅਨਿਲ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਬੁਰੀ ਤਰ੍ਹਾਂ ਟੁੱਟ ਚੁੱਕੀ ...

ਪੂਰੀ ਖ਼ਬਰ »

ਬੰਦ ਪਈ ਫ਼ੈਕਟਰੀ 'ਚ ਲੱਗੀ ਅੱਗ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਫੋਕਲ ਪੁਆਇੰਟ ਸਥਿਤ ਇਕ ਫ਼ੈਕਟਰੀ ਦੇ ਬੰਦ ਪਏ ਪਲਾਂਟ ਵਿਚ ਅਚਾਨਕ ਅੱਗ ਲੱਗਣ ਨਾਲ ਹਫ਼ੜਾ-ਤਫੜੀ ਮੱਚ ਗਈ | ਫਾਇਰ ਅਫ਼ਸਰ ਯਸ਼ਪਾਲ ਗੋਮੀ ਦੀ ਅਗਵਾਈ 'ਚ ਫਾਇਰ ਬਿ੍ਗੇਡ ਨੇ ਅੱਗ 'ਤੇ ਕਾਬੂ ਪਾਇਆ | ਉਨ੍ਹਾਂ ਦੱਸਿਆ ਕਿ ਲਗਭਗ 4 ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ ਸਿਹਤ ਕਾਰਡ ਵੰਡੇ

ਖੰਨਾ, 21 ਮਈ (ਅਮਰਜੀਤ ਸਿੰਘ)- ਖੇਤੀਬਾੜੀ ਅਫ਼ਸਰ ਸੇਹ, ਸੰਦੀਪ ਸਿੰਘ ਦੀ ਪ੍ਰਧਾਨਗੀ ਹੇਠ ਲਲੌੜੀ ਕਲਾਂ ਵਿਖੇ ਮਿੱਟੀ ਸਿਹਤ ਕਾਰਡ ਵੰਡੇ ਗਏ | ਇਸ ਮੌਕੇ ਉਨ੍ਹਾਂ ਆਏ ਕਿਸਾਨਾਂ ਨੂੰ ਮਿੱਟੀ ਪਰਖ ਦੀ ਮਹੱਤਤਾ ਬਾਰੇ ਦੱਸਿਆ ਅਤੇ ਖਾਦਾਂ ਦੀ ਵਰਤੋਂ ਮਿੱਟੀ ਪਰਖ ਰਿਪੋਰਟ ...

ਪੂਰੀ ਖ਼ਬਰ »

ਕੰਗਣਵਾਲ ਵਿਖੇ ਸਾਲਾਨਾ ਜੋੜ ਮੇਲਾ ਸਮਾਗਮ 27 ਨੂੰ

ਅਹਿਮਦਗੜ੍ਹ, 21 ਮਈ (ਰਣਧੀਰ ਸਿੰਘ ਮਹੋਲੀ)- ਪਿੰਡ ਕੰਗਣਵਾਲ ਵਿਖੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ 27 ਮਈ ਐਤਵਾਰ ਨੂੰ ਵੱਡੇ-ਵਡੇਰਿਆਂ ਦੇ ਸਥਾਨ 'ਤੇ ਮਨਾਇਆ ਜਾ ਰਿਹਾ ਹੈ | ਮੇਲਾ ਸਿੰਘ ਦੇਹੜ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...

ਪੂਰੀ ਖ਼ਬਰ »

ਅਧਿਆਪਕ ਿਖ਼ਲਾਫ਼ ਯੌਨ ਸ਼ੋਸ਼ਣ ਦੀ ਬੇਨਾਮ ਸ਼ਿਕਾਇਤ ਦੀ ਜਾਂਚ ਸੁਖਵਿੰਦਰ ਕੌਰ ਨੇ ਕੀਤੀ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਦੇ ਲੜਕੀਆਂ ਦੇ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਿਖ਼ਲਾਫ਼ ਸੋਸ਼ਲ ਮੀਡੀਆ ਵਿਚ ਘੁੰਮ ਰਹੀ ਇਕ ਬੇਨਾਮ ਸ਼ਿਕਾਇਤ ਜਿਸ ਵਿਚ ਅਧਿਆਪਕ ਿਖ਼ਲਾਫ਼ ਵਿਦਿਆਰਥਣਾਂ ਨੂੰ ਪਿ੍ੰਸੀਪਲ ਦੇ ਵੱਖਰੇ ਬਣੇ ਕੈਬਿਨ ਵਿਚ ਬਿਠਾਏ ...

ਪੂਰੀ ਖ਼ਬਰ »

ਪ੍ਰਧਾਨ ਯਾਦੂ ਦੀ ਮਾਤਾ ਦੀ ਮੌਤ 'ਤੇ ਦੁੱਖ ਦਾ ਇਜ਼ਹਾਰ

ਮਲੌਦ, 21 ਮਈ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਦੇ ਮਾਤਾ ਸਾਬਕਾ ਸਰਪੰਚ ਸੁਰਜੀਤ ਕੌਰ ਬੁਲ੍ਹੇਪੁਰ ਦੇ ਅਕਾਲ ਚਲਾਣੇ 'ਤੇ ਸਰਕਲ ਮਲੌਦ ਦੇ ਵੱਖ-ਵੱਖ ਆਗੂਆਂ ਵਲੋਂ ...

ਪੂਰੀ ਖ਼ਬਰ »

ਪਬਲਿਕ ਸਕੂਲ ਕਰਮਸਰ ਦੇ ਵਿਦਿਆਰਥੀਆਂ ਨੇ ਸਕੇਟਿੰਗ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਰਾੜਾ ਸਾਹਿਬ, 21 ਮਈ (ਸਰਬਜੀਤ ਸਿੰਘ ਬੋਪਾਰਾਏ)- ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਦੇ ਵਿਦਿਆਰਥੀਆਂ ਨੇ ਓਪਨ ਰੋਲਰ ਸਕੇਟਿੰਗ ਮੁਕਾਬਲੇ 'ਚ ਸ਼ੀਸ਼ੂ ਨਿਕੇਤਨ ਸੈਕਟਰ ਮੋਹਾਲੀ ਵਿਖੇ ਭਾਗ ਲਿਆ | ਇਹ ਪ੍ਰਤੀਯੋਗਤਾ ਵਲੋਸਟੀ ਸਕੇਟਿੰਗ ...

ਪੂਰੀ ਖ਼ਬਰ »

ਜੰਗੀਰ ਸਿੰਘ ਲਸਾੜਾ ਦੇ ਪਰਿਵਾਰ ਵਲੋਂ ਸਕੂਲ ਨੂੰ ਇਨਵਰਟਰ ਭੇਟ

ਮਲੌਦ, 21 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਮਾਜ ਸੇਵਾ ਵਜੋਂ ਹਮੇਸ਼ਾ ਵਧ ਚੜ੍ਹ ਕੇ ਯੋਗਦਾਨ ਪਾਉਣ ਬਾਬਾ ਜੰਗੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਵਿਚ ਪੋਤਰੇ ਗੁਰਪ੍ਰੀਤ ਸਿੰਘ ਗੁਰੀ ਤੇ ਗੁਰਦੀਪ ਸਿੰਘ ਗਿੱਲ ਨੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਹਾਜ਼ਰੀ ...

ਪੂਰੀ ਖ਼ਬਰ »

ਪੈਰਾਗੌਨ ਇੰਟਰਨੈਸ਼ਨਲ ਸਕੂਲ 'ਚ ਮਨੋਰੰਜਨ ਹਫ਼ਤਾ ਮਨਾਇਆ

ਡੇਹਲੋਂ, 21 ਮਈ (ਅੰਮਿ੍ਤਪਾਲ ਸਿੰਘ ਕੈਲੇ)- ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਵਿਖੇ ਮਨੋਰੰਜਨ ਹਫ਼ਤਾ ਮਨਾਇਆ ਗਿਆ, ਜਿਸ ਦੌਰਾਨ ਕਿੰਡਰ ਗਾਰਡਨ ਦੇ ਬੱਚਿਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ, ਜਿਸ ਵਿਚ ਫੈਂਸੀ ਡਰੈੱਸ ਮੁਕਾਬਲੇ, ਪੂਲ ਪਾਰਟੀ, ਰੈੱਡ ਡੇ ਆਦਿ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜੀਏਟ ਸਕੂਲ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਕੁਹਾੜਾ, 21 ਮਈ (ਤੇਲੂ ਰਾਮ ਕੁਹਾੜਾ)- ਸਹਾਇਕ ਨਿਰਦੇਸ਼ਕ ਯੁਵਕ ਸੇਵਾਵਾਂ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸਰਬਜੀਤ ਕੌਰ ਦੀ ਦੇਖ-ਰੇਖ ਹੇਠ ਮਾਈ ਭਾਗੋ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਵਿਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ ¢ ...

ਪੂਰੀ ਖ਼ਬਰ »

ਗੁਰਜੀਤ ਸਿੰਘ ਭੌਰਲਾ ਬਲਾਕ ਪੱਧਰੀ ਮੋਨੀਟਰਿੰਗ ਕਮੇਟੀ ਦੇ ਮੈਂਬਰ ਨਿਯੁਕਤ

ਬੀਜਾ, 21 ਮਈ (ਰਣਧੀਰ ਸਿੰਘ ਧੀਰਾ)- ਅਨੁਸੂਚਿਤ ਜਾਤੀ ਵਰਗ ਲਈ ਸਰਕਾਰ ਵਲੋਂ ਆ ਰਹੀਆਂ ਸਕੀਮਾਂ ਅਤੇ ਸਹੂਲਤਾਂ ਦੀ ਸਹੀ ਵਰਤੋਂ ਤੇ ਜਾਗਰੂਕਤਾ ਲਈ ਤਹਿਸੀਲ ਭਲਾਈ ਵਿਭਾਗ ਵਲੋਂ ਬਣਾਈ ਗਈ ਬਲਾਕ ਪੱਧਰੀ ਵਿਜੀਲੈਂਸ ਮੋਨੀਟਰਿੰਗ ਕਮੇਟੀ ਵਿਚ ਬੀਜਾ ਇਲਾਕੇ ਦੇ ਕਾਂਗਰਸ ...

ਪੂਰੀ ਖ਼ਬਰ »

8ਵੇਂ ਹਾਕੀ ਜਰਖੜ ਫ਼ੈਸਟੀਵਲ ਦਾ ਚੌਥਾ ਦਿਨ, ਅਕਾਲਗੜ੍ਹ ਤੇ ਕਿਲ੍ਹਾ ਰਾਏਪੁਰ ਜੇਤੂ ਰਹੇ

ਡੇਹਲੋਂ, 21 ਮਈ (ਅੰਮਿ੍ਤਪਾਲ ਸਿੰਘ ਕੈਲੇ)- ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਵਲੋਂ ਖੇਡ ਸਟੇਡੀਅਮ ਜਰਖੜ ਵਿਖੇ ਚੱਲ ਰਹੇ 8ਵੇਂ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫ਼ੈਸਟੀਵਲ ਦੇ ਚੌਥੇ ਦਿਨ ਜਿੱਥੇ ਹਾਕੀ ਮੁਕਾਬਲਿਆਂ 'ਚ ਅਕਾਲਗੜ੍ਹ ਇਲੈਵਨ ਅਤੇ ਗਰੇਵਾਲ ਕਲੱਬ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਕੈਂਪ 'ਚ ਚਿੱਟੇ ਮੋਤੀਏ ਦੇ 70 ਮਰੀਜ਼ ਆਪ੍ਰੇਸ਼ਨ ਲਈ ਭੇਜੇ

ਮਾਛੀਵਾੜਾ ਸਾਹਿਬ, 21 ਮਈ (ਪ. ਪ.)- ਸਮਾਜ ਸੇਵੀ ਕਾਰਜਾਂ ਵਿਚ ਜੁੱਟੀ ਸੰਸਥਾ ਸਵਾਮੀ ਗੰਗਾ ਨੰਦ ਜੀ ਭੂਰੀ ਵਾਲੇ ਸੰਸਥਾ ਵਲੋਂ ਕਰਨਵੀਰ ਵਰਮਾ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਜਾਂਚ ਅਤੇ ਚਿੱਟੇ ਮੋਤੀਏ ਦਾ ਆਪ੍ਰੇਸ਼ਨ ਕੈਂਪ ਸਥਾਨਕ ਕਰਨਵੀਰ ਵਰਮਾ ਆਈ ਕੇਅਰ ਸੈਂਟਰ, ਐੱਸ. ...

ਪੂਰੀ ਖ਼ਬਰ »

'ਪੜੋ੍ਹ ਪੰਜਾਬ-ਪੜ੍ਹਾਓ ਪੰਜਾਬ' ਪ੍ਰੋਗਰਾਮ ਤਹਿਤ ਸੈਮੀਨਾਰ ਕਰਵਾਇਆ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਚੱਲ ਰਹੇ 'ਪੜੋ੍ਹ ਪੰਜਾਬ-ਪੜ੍ਹਾਓ ਪੰਜਾਬ' ਪ੍ਰੋਗਰਾਮ ਤਹਿਤ ਅੱਜ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ (ਬਲਾਕ-1 ਖੰਨਾ) ਦੇ ਸਾਇੰਸ ਵਿਸ਼ੇ ਨਾਲ ਸਬੰਧਿਤ ਅਧਿਆਪਕਾਂ ਦਾ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਇਹ ਸੈਮੀਨਾਰ ਬਲਾਕ ਮੈਂਟਰ ਧਰਮਿੰਦਰ ਸਿੰਘ, ਪ੍ਰਭਸਿਮਰਨਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਦੀ ਅਗਵਾਈ ਵਿਚ ਕਰਵਾਇਆ ਗਿਆ | ਸੈਮੀਨਾਰ ਦੌਰਾਨ ਆਪਣੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਦਿਆਂ ਅਧਿਆਪਕਾਂ ਨੇ ਸੈਮੀਨਾਰ ਦਾ ਲਾਹਾ ਲਿਆ | ਸੈਮੀਨਾਰ 'ਚ ਸਕੂਲ ਦੇ ਪਿ੍ੰਸੀਪਲ ਪ੍ਰਦੀਪ ਕੁਮਾਰ ਰੌਣੀ ਅਤੇ ਅਧਿਆਪਕ ਆਗੂ ਅਜੀਤ ਸਿੰਘ ਖੰਨਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਪਿ੍ੰਸੀਪਲ ਰੌਣੀ ਨੇ ਕਿਹਾ ਕਿ ਸਾਇੰਸ ਵਿਸ਼ਾ ਬੇਹੱਦ ਰੌਚਕ ਵਿਸ਼ਾ ਹੈ, ਜਿਸ ਨਾਲ ਗਿਆਨ 'ਚ ਵਾਧਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਅਧਿਆਪਕ ਅਜਿਹੇ ਸੈਮੀਨਾਰਾਂ 'ਚ ਹਿੱਸਾ ਲੈ ਕੇ ਭਰਪੂਰ ਫ਼ਾਇਦਾ ਉਠਾ ਸਕਦੇ ਹਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX