ਤਾਜਾ ਖ਼ਬਰਾਂ


ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 6 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਅਟਾਰੀ/ ਖਾਸਾ, 23 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ, ਪੰਨੂੰ) - ਹਰ ਰੋਜ਼ ਦੀ ਤਰ੍ਹਾਂ ਬੈਂਕ ਵਿਚ ਰਕਮ ਜਮ੍ਹਾਂ ਕਰਾਉਣ ਜਾ ਰਹੇ ਖਾਸਾ ਬਿਜਲੀ ਘਰ ਦੇ ਮੁਲਾਜ਼ਮਾਂ ਪਾਸੋਂ ਅਣਪਛਾਤੇ ਲੁਟੇਰੇ ਲਗਭਗ 3 ਲੱਖ 68 ਹਜ਼ਾਰ ਰੁਪਏ ਦੀ ਰਕਮ ਲੁੱਟ ਕੇ ਫ਼ਰਾਰ ਹੋਣ ਵਿੱਚ ਕਾਮਯਾਬ...
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਢਿਲਵਾਂ, 23 ਜੁਲਾਈ (ਪ੍ਰਵੀਨ/ਸੁਖੀਜਾ/ਪਲਵਿੰਦਰ) - ਵਿਜੀਲੈਂਸ ਵਿਭਾਗ ਵਲੋਂ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਬ-ਤਹਿਸੀਲ ਢਿਲਵਾਂ ਵਿਖੇ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਸਮੇਤ ਇਕ ਔਰਤ ਨੂੰ ਰੰਗੇ ਹੱਥੀ ਕਾਬੂ...
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਨਵੀਂ ਦਿੱਲੀ, 23 ਜੁਲਾਈ - ਅੰਤਰਰਾਸ਼ਟਰੀ ਮੁਦਰਾ ਫ਼ੰਡ ਵਲੋਂ ਕਿਹਾ ਗਿਆ ਹੈ ਕਿ 2019 ਵਿਚ ਵਿਸ਼ਵ ਦੀ ਵਿਕਾਸ ਦਰ 3.2 ਫੀਸਦੀ ਰਹੇਗੀ ਤੇ 2020 ਵਿਚ ਇਹ ਦਰ ਵੱਧ ਕੇ 3.5 ਫੀਸਦੀ ਹੋ ਜਾਵੇਗੀ ਅਤੇ ਉੱਥੇ ਹੀ, ਭਾਰਤ ਦਾ ਆਰਥਿਕ ਵਿਕਾਸ 2019 ਵਿਚ 7 ਫੀਸਦੀ ਰਹੇਗਾ
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਨੌਜਵਾਨ ਨਸ਼ੇ...
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪਠਾਨਕੋਟ, 23 ਜੁਲਾਈ (ਚੌਹਾਨ) - ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਛੰਨੀ ਬੇਲੀ ਵਿਖੇ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਵਿਚ ਛਾਪੇਮਾਰੀ ਕਰਨ ਆਈ ਪੰਜਾਬ ਪੁਲਿਸ ਟੀਮ ਨੂੰ ਪਿੰਡ ਵਾਸੀਆਂ ਨੇ ਬੰਧਕ ਬਣਾ ਲਿਆ ਤੇ ਉਨ੍ਹਾਂ ਦੇ ਹਥਿਆਰ ਕਥਿਤ ਰੂਪ ਵਿਚ ਖੋਹ ਲਏ ਤੇ...
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪਿਆਰੇ ਬੱਚੇ ਨਾਲ ਆਪਣੀਆਂ ਤਸੀਵਰਾਂ ਸਾਂਝੀਆਂ ਕੀਤੀਆਂ। ਤਸਵੀਰਾਂ ਨਾਲ ਉਨ੍ਹ ਨੇ ਲਿਖਿਆ ਸੀ, ''ਅੱਜ ਸੰਸਦ 'ਚ ਇੱਕ ਬੇਹੱਦ ਖ਼ਾਸ ਦੋਸਤ ਮੈਨੂੰ ਮਿਲਣ...
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਹੁਣ ਇਲਾਕਾ ਵਾਸੀਆਂ ਨੇ ਰਾਜਪੁਰਾ-ਪਟਿਆਲਾ ਹਾਈਵੇਅ 'ਤੇ ਗੰਡਾ ਨਰਵਾਣਾ ਬਰਾਂਚ...
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਮੋਗਾ, 23 ਜੁਲਾਈ- ਮੋਗਾ 'ਚ ਵਿਜੀਲੈਂਸ ਬਿਊਰੋ ਵਲੋਂ ਅੱਜ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ...
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਜਲੰਧਰ, 23 ਜੁਲਾਈ (ਮੇਜਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਲੋਂ ਦਿੱਲੀ ਤੋਂ...
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550

ਪਹਿਲਾ ਸਫ਼ਾ

ਕੁਮਾਰਸਵਾਮੀ ਦੇ ਸਹੁੰ ਚੁੱਕ ਸਮਾਗਮ 'ਚ ਵਿਰੋਧੀ ਧਿਰ ਨੇ ਦਿਖਾਈ ਤਾਕਤ

ਸੋਨੀਆ, ਰਾਹੁਲ, ਮਮਤਾ, ਅਖਿਲੇਸ਼, ਮਾਇਆਵਤੀ, ਚੰਦਰਬਾਬੂ ਨਾਇਡੂ, ਕੇਜਰੀਵਾਲ ਤੇ ਹੋਰਾਂ ਨੇ ਕੀਤੀ ਸ਼ਿਰਕਤ ਬੈਂਗਲੁਰੂ, 23 ਮਈ (ਏਜੰਸੀ)-ਐਚ. ਡੀ. ਕੁਮਾਰਸਵਾਮੀ ਨੇ ਅੱਜ ਜੇ. ਡੀ. ਐਸ.-ਕਾਂਗਰਸ ਦੇ ਗੱਠਜੋੜ ਵਾਲੀ ਸਰਕਾਰ ਦੇ ਮੁਖੀ ਦੇ ਤੌਰ 'ਤੇ ਕਰਨਾਟਕ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਪਾਕਿ ਵਲੋਂ ਭਾਰੀ ਗੋਲਾਬਾਰੀ-ਬੱਚੇ ਸਮੇਤ 5 ਮੌਤਾਂ

• 5 ਬੀ. ਐਸ. ਐਫ. ਜਵਾਨਾਂ ਸਮੇਤ 50 ਜ਼ਖ਼ਮੀ • ਦਰਜਨਾਂ ਮਕਾਨ ਤਬਾਹ • ਜੰਗ ਵਰਗੇ ਹਾਲਾਤ ਬਣੇ ਮਨਜੀਤ ਸਿੰਘ ਸ੍ਰੀਨਗਰ, 23 ਮਈ -ਜੰਮੂ ਖੇਤਰ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨ ਵਲੋਂ ਪਿਛਲੇ 5 ਦਿਨਾਂ ਤੋਂ ਲਗਾਤਾਰ ਭਾਰੀ ਗੋਲਾਬਾਰੀ ਤੇ ਮੋਰਟਾਰ ਦਾਗਣ ਕਾਰਨ ...

ਪੂਰੀ ਖ਼ਬਰ »

100 ਪਿੰਡਾਂ ਤੋਂ 76 ਹਜ਼ਾਰ ਲੋਕਾਂ ਨੇ ਕੀਤੀ ਹਿਜਰਤ

ਅਰਨੀਆ (ਜੰਮੂ), 23 ਮਈ (ਏਜੰਸੀ)- ਪਾਕਿਸਤਾਨੀ ਫ਼ੌਜ ਦੀ ਭਾਰੀ ਗੋਲਾਬਾਰੀ ਕਾਰਨ ਸਰਹੱਦੀ ਸ਼ਹਿਰ ਅਰਨੀਆ ਤੇ ਸਰਹੱਦ ਨੇੜਲੇ ਕਰੀਬ 100 ਪਿੰਡਾਂ ਤੋਂ 76,000 ਤੋਂ ਵੱਧ ਲੋਕ ਆਪਣੇ ਘਰ ਛੱਡ ਕੇ ਜਾ ਚੁੱਕੇ ਹਨ | ਅੰਤਰਰਾਸ਼ਟਰੀ ਸਰਹੱਦ ਤੋਂ ਪੰਜ ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਨੂੰ ਲੱਗੀ ਅੱਗ-ਲੋਕਾਂ 'ਚ ਹਾਹਾਕਾਰ

• ਕਰਨਾਟਕ ਚੋਣਾਂ ਤੋਂ ਬਾਅਦ ਪੈਟਰੋਲ 3 ਰੁਪਏ ਤੇ ਡੀਜ਼ਲ 2.50 ਰੁਪਏ ਹੋਇਆ ਮਹਿੰਗਾ • 82.74 ਪੈਟਰੋਲ ਤੇ 68.46 ਰੁਪਏ ਮਿਲੇਗਾ ਡੀਜ਼ਲ ਸ਼ਿਵ ਸ਼ਰਮਾ ਜਲੰਧਰ, 23 ਮਈ-ਕਰਨਾਟਕ ਚੋਣਾਂ ਦੇ ਖ਼ਤਮ ਹੋਣ ਤੋਂ ਬਾਅਦ ਰਾਜ 'ਚ ਲੋਕਾਂ ਨੂੰ ਇਸ ਵੇਲੇ ਸਭ ਤੋਂ ਮਹਿੰਗਾ ਪੈਟਰੋਲ, ਡੀਜ਼ਲ ...

ਪੂਰੀ ਖ਼ਬਰ »

25 ਰੁਪਏ ਘਟਾ ਸਕਦੀ ਹੈ ਸਰਕਾਰ-ਚਿਦੰਬਰਮ

ਨਵੀਂ ਦਿੱਲੀ, 23 ਮਈ (ਏਜੰਸੀ)-ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨੇ ਤੇਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਉਨ੍ਹਾਂ ਦਾਅਵਾ ਕੀਤਾ ਕਿ ਤੇਲ ਦੀਆਂ ਕੀਮਤਾਂ 25 ਰੁਪਏ ਪ੍ਰਤੀ ਲੀਟਰ ਤੱਕ ...

ਪੂਰੀ ਖ਼ਬਰ »

ਖੇਮਕਰਨ ਸੈਕਟਰ 'ਚ ਬੀ.ਐੱਸ.ਐੱਫ. ਤੇ ਪਾਕਿ ਰੇਂਜਰਾਂ ਦਰਮਿਆਨ ਤਲਖੀ

ਖੇਮਕਰਨ, 23 ਮਈ (ਰਾਕੇਸ਼ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦੋਂ ਪਾਰ ਹੈਰੋਇਨ ਤਸਕਰੀ ਨੂੰ ਰੋਕਣ ਵਾਸਤੇ ਬੀ. ਐਸ. ਐਫ. ਵਲੋਂ ਕੰਡਿਆਲੀ ਤਾਰ ਨਜ਼ਦੀਕ ਨਵੀਂ ਤਕਨੀਕ ਦੀਆਂ ਲਾਈਆਂ ਜਾ ਰਹੀਆਂ ਐੱਲ. ਈ. ਡੀ. ਲਾਈਟਾਂ ਨੂੰ ਲੈ ਕੇ ਪਾਕਿਸਤਾਨੀ ਰੇਂਜਰਾਂ 'ਚ ਜ਼ਬਰਦਸਤੀ ਤਲਖੀ ...

ਪੂਰੀ ਖ਼ਬਰ »

ਮੁਸ਼ੱਰਫ਼ ਿਖ਼ਲਾਫ਼ ਦੇਸ਼ ਧ੍ਰੋਹ ਦਾ ਮਾਮਲਾ ਸ਼ੁਰੂ ਕਰਨ ਦੀ ਮਿਲ ਰਹੀ ਹੈ ਸਜ਼ਾ-ਸ਼ਰੀਫ਼

ਇਸਲਾਮਾਬਾਦ, 23 ਮਈ (ਏਜੰਸੀ)-ਅਯੋਗ ਕਰਾਰ ਦਿੱਤੇ ਗਏ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ਼ ਨੇ ਜਵਾਬਦੇਹੀ ਅਦਾਲਤ 'ਚ ਦਾਅਵਾ ਕੀਤਾ ਕਿ ਮੁਸ਼ੱਰਫ਼ ਿਖ਼ਲਾਫ਼ ਮਾਮਲਾ ਸ਼ੁਰੂ ਕਰਨ ਦੇ ਕਾਰਨ ਉਨ੍ਹਾਂ ਿਖ਼ਲਾਫ਼ ਭਿ੍ਸ਼ਟਾਚਾਰ ਦੇ ਮਾਮਲੇ ਸ਼ੁਰੂ ਕਰ ...

ਪੂਰੀ ਖ਼ਬਰ »

ਏਸ਼ੀਆ ਦੇ ਇਤਿਹਾਸਕ ਸਥਾਨਾਂ 'ਚ ਸ੍ਰੀ ਹਰਿਮੰਦਰ ਸਾਹਿਬ 10ਵੇਂ ਸਥਾਨ 'ਤੇ

ਤਾਜ ਮਹਿਲ ਵਿਸ਼ਵ 'ਚ ਛੇਵੇਂ ਅਤੇ ਏਸ਼ੀਆ 'ਚ ਦੂਜੇ ਸਥਾਨ 'ਤੇ ਮੁੰਬਈ, 23 ਮਈ (ਏਜੰਸੀ)-ਏਸ਼ੀਆ ਦੇ ਇਤਿਹਾਸਕ ਸਥਾਨਾਂ ਦੀ ਸੂਚੀ 'ਚ ਸ੍ਰੀ ਹਰਿਮੰਦਰ ਸਾਹਿਬ 10ਵੇਂ ਸਥਾਨ 'ਤੇ ਹੈ | ਉੱਤਰ ਪ੍ਰਦੇਸ਼ ਦੇ ਆਗਰਾ 'ਚ ਸਥਿਤ ਤਾਜ ਮਹਿਲ 2018 ਦੇ ਚੋਟੀ ਦੇ ਇਤਿਹਾਸਕ ਸਥਾਨਾਂ ਦੀ ਸੂਚੀ 'ਚ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਚੱਢਾ ਮਿੱਲ ਪ੍ਰਬੰਧਕਾਂ ਨੂੰ ਨੋਟਿਸ ਜਾਰੀ

ਮੁੱਖ ਮੰਤਰੀ ਵਲੋਂ ਵਾਤਾਵਰਨ ਵਿਭਾਗ ਤੋਂ ਰਿਪੋਰਟ ਤਲਬ ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ)-ਬਿਆਸ ਦਰਿਆ 'ਚ ਚੱਢਾ ਮਿੱਲ ਵਲੋਂ ਸੀਰਾ ਸੁੱਟਣ ਦੇ ਮਾਮਲੇ 'ਚ ਸਰਕਾਰ 'ਤੇ ਦਬਾਅ ਵਧਦਾ ਦੇਖ ਸਬੰਧਿਤ ਮਿੱਲ ਨੂੰ ਘਟਨਾ ਦੇ 6 ਦਿਨ ਮਗਰੋਂ ਅੱਜ ਨੋਟਿਸ ਜਾਰੀ ਕਰ ਦਿੱਤਾ ...

ਪੂਰੀ ਖ਼ਬਰ »

ਸ਼ਰਾਬ ਠੇਕੇੇਦਾਰ ਵਲੋਂ ਚਲਾਈ ਗੋਲੀ ਨਾਲ ਗ੍ਰੰਥੀ ਦੀ ਮੌਤ

ਤਰਨ ਤਾਰਨ/ ਸਰਹਾਲੀ ਕਲਾਂ, 23 ਮਈ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਅਜੈ ਸਿੰਘ ਹੁੰਦਲ)¸ਹਲਕਾ ਖਡੂਰ ਸਾਹਿਬ ਵਿਚ ਸ਼ਰਾਬ ਦੇ ਠੇਕੇਦਾਰ ਵਲੋਂ ਪਿੰਡ ਬਨਵਾਲੀਪੁਰ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਚਲਾਈ ਗੋਲੀ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਿਸ ਤੋਂ ਬਾਅਦ ਪਿੰਡ ਦੇ ਲੋਕ ਇਕੱਠੇ ਹੋ ਗਏ | ਇਸੇ ਦੌਰਾਨ ਸ਼ਰਾਬ ਦਾ ਠੇਕੇਦਾਰ ਆਪਣੀ ਜਾਨ ਬਚਾਉਂਦਿਆਂ ਐਕਸਾਈਜ਼ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਪਿੰਡ ਵਿਚ ਛੱਡ ਕੇ ਭੱਜ ਗਿਆ, ਜਿਨ੍ਹਾਂ ਨੂੰ ਪਿੰਡ ਵਾਸੀਆਂ ਨੇ ਫੜ ਕੇ ਇਕ
ਘਰ ਵਿਚ ਬੰਦ ਕਰ ਦਿੱਤਾ | ਸੂਚਨਾ ਮਿਲਣ 'ਤੇ ਐੱਸ.ਪੀ.ਡੀ. ਤਿਲਕ ਰਾਜ, ਡੀ.ਐੱਸ.ਪੀ. ਪੱਟੀ ਸੋਹਣ ਸਿੰਘ ਸਮੇਤ ਕਈ ਥਾਣਿਆਂ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਪਿੰਡ ਵਾਸੀਆਂ ਦੇ ਕਬਜ਼ੇ 'ਚੋਂ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਨੂੰ ਛੁਡਾਇਆ | ਥਾਣਾ ਸਰਹਾਲੀ 'ਚ ਮਿ੍ਤਕ ਗ੍ਰੰਥੀ ਦੇ ਲੜਕੇ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸ਼ਰਾਬ ਦੇ ਠੇਕੇਦਾਰ ਜਸਕਰਨ ਸਿੰਘ ਅਤੇ ਹੋਰ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸ਼ਰਾਬ ਦਾ ਠੇਕੇਦਾਰ ਜਸਕਰਨ ਸਿੰਘ ਆਪਣੇ ਹੋਰ ਕਰਿੰਦਿਆਂ ਅਤੇ ਐਕਸਾਈਜ਼ ਵਿਭਾਗ ਦੇ ਦੋ ਮੁਲਾਜ਼ਮਾਂ ਅਸ਼ੋਕ ਕੁਮਾਰ ਅਤੇ ਭਗਵਾਨ ਸਿੰਘ ਨੂੰ ਨਾਲ ਲੈ ਕੇ ਪਿੰਡ ਬਨਵਾਲੀਪੁਰ 'ਚ ਛਾਪੇਮਾਰੀ ਕਰਨ ਗਿਆ ਸੀ | ਜਦ ਠੇਕੇਦਾਰ ਦੇ ਕਰਿੰਦੇ ਫੜੀ ਗਈ ਸ਼ਰਾਬ ਅਤੇ ਭੱਠੀਆਂ ਨੂੰ ਗੱਡੀਆਂ ਵਿਚ ਲੱਦ ਰਹੇ ਸਨ ਤਾਂ ਪਿੰਡ ਦੇ ਲੋਕਾਂ ਨੇ ਇਕੱਠੇ ਹੋ ਕੇ ਠੇਕੇਦਾਰ ਦੇ ਰੋੜੇ ਮਾਰਨੇ ਸ਼ੁਰੂ ਕਰ ਦਿੱਤੇ, ਇਸ ਦੌਰਾਨ ਸ਼ਰਾਬ ਦੇ ਠੇਕੇਦਾਰ ਜਸਕਰਨ ਸਿੰਘ ਨੇ ਆਪਣੇ ਰਿਵਾਲਵਰ ਨਾਲ ਗੋਲੀ ਚਲਾ ਦਿੱਤੀ ਜੋ ਕੁਝ ਦੂਰੀ 'ਤੇ ਖੜ੍ਹੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਿਲਬਾਗ ਸਿੰਘ ਪੁੱਤਰ ਧਰਮ ਸਿੰਘ ਵਾਸੀ ਤੁੜ ਦੇ ਮੂੰਹ 'ਤੇ ਵੱਜੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਘਟਨਾ ਤੋਂ ਬਾਅਦ ਪਿੰਡ ਵਾਸੀ ਠੇਕੇਦਾਰ ਅਤੇ ਕਰਿੰਦਿਆਂ ਦੇ ਨਾਲ-ਨਾਲ ਆਏ ਦੋ ਐਕਸਾਈਜ ਵਿਭਾਗ ਦੇ ਮੁਲਾਜ਼ਮਾਂ ਅਸ਼ੋਕ ਕੁਮਾਰ ਅਤੇ ਭਗਵਾਨ ਸਿੰਘ ਦੇ ਪਿੱਛੇ ਪੈ ਗਏ | ਇਸੇ ਦੌਰਾਨ ਮੌਕੇ ਦਾ ਫ਼ਾਇਦਾ ਲੈਂਦਿਆਂ ਐਕਸਾਈਜ਼ ਵਿਭਾਗ ਦੇ ਠੇਕੇਦਾਰ ਆਪਣੇ ਅਮਲੇ ਸਮੇਤ ਫਰਾਰ ਹੋ ਗਏ | ਜਦਕਿ ਅਸ਼ੋਕ ਕੁਮਾਰ ਅਤੇ ਭਗਵਾਨ ਸਿੰਘ ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਨੇ ਕਾਬੂ ਕਰ ਲਿਆ | ਇਸ ਮੌਕੇ ਪਿੰਡ ਵਾਸੀਆਂ ਵਲੋਂ ਠੇਕੇਦਾਰਾਂ ਦੇ ਿਖ਼ਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਵੱਡੀ ਗਿਣਤੀ ਵਿਚ ਆਸ-ਪਾਸ ਦੇ ਪਿੰਡਾਂ ਤੋਂ ਵੀ ਲੋਕ ਪਿੰਡ ਬਨਵਾਲੀਪੁਰ ਪਹੁੰਚ ਗਏ ਸਨ | ਇਸ ਸਬੰਧੀ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਨੇ ਦੱਸਿਆ ਕਿ ਮਿ੍ਤਕ ਗ੍ਰੰਥੀ ਦੇ ਲੜਕੇ ਲਵਪ੍ਰੀਤ ਸਿੰਘ ਦੇ ਬਿਆਨਾਂ 'ਤੇ ਥਾਣਾ ਸਰਹਾਲੀ ਵਿਖੇ ਸ਼ਰਾਬ ਦੇ ਠੇਕੇਦਾਰ ਜਸਕਰਨ ਸਿੰਘ ਅਤੇ ਉਸ ਦੇ ਹੋਰ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕਤਲ, ਅਸਲਾ ਐਕਟ ਤੇ ਹੋਰਨਾਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਵਿਅਕਤੀਆਂ ਨੂੰ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ |


ਖ਼ਬਰ ਸ਼ੇਅਰ ਕਰੋ

27 ਤੱਕ ਜਾਰੀ ਰਹੇਗਾ ਗਰਮੀ ਤੇ ਲੂ ਦਾ ਕਹਿਰ

ਨਵੀਂ ਦਿੱਲੀ, 23 ਮਈ (ਏਜੰਸੀ)- ਮੌਸਮ ਵਿਭਾਗ ਵਲੋਂ ਜਾਰੀ ਹੋਏ ਬਿਆਨ 'ਚ ਕਿਹਾ ਗਿਆ ਹੈ ਕਿ ਉੱਤਰੀ ਤੇ ਮੱਧ ਭਾਰਤ 'ਚ ਇਸ ਹਫ਼ਤੇ ਗਰਮੀ ਤੇ ਲੂ ਦਾ ਪ੍ਰਕੋਪ ਜਾਰੀ ਰਹੇਗਾ ਅਤੇ 27 ਮਈ ਤੱਕ ਇਸ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ | ਇਸ ਦੇ ਨਾਲ ਮੌਸਮ ਵਿਭਾਗ ਨੇ 27 ਮਈ ਤੱਕ ...

ਪੂਰੀ ਖ਼ਬਰ »

ਨਕਸਲ ਪ੍ਰਭਾਵਿਤ ਇਲਾਕਿਆਂ 'ਚ 4072 ਨਵੇਂ ਮੋਬਾਈਲ ਟਾਵਰ ਸਥਾਪਿਤ ਕੀਤੇ ਜਾਣਗੇ

ਨਵੀਂ ਦਿੱਲੀ, 23 ਮਈ (ਉਪਮਾ ਡਾਗਾ ਪਾਰਥ)-ਨਕਸਲ ਪ੍ਰਭਾਵਿਤ ਇਲਾਕਿਆਂ 'ਚ ਰਹਿ ਰਹੇ ਲੋਕਾਂ ਦੇ ਸਸ਼ਕਤੀਕਰਨ ਲਈ ਮੰਤਰੀ ਮੰਡਲ ਨੇ 7330 ਕਰੋੜ ਦੀ ਲਾਗਤ ਨਾਲ 4072 ਮੋਬਾਈਲ ਟਾਵਰ ਲਾਉਣ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ...

ਪੂਰੀ ਖ਼ਬਰ »

ਅਨੰਤਨਾਗ 'ਚ ਅੱਤਵਾਦੀਆਂ ਵਲੋਂ ਗ੍ਰਨੇਡ ਹਮਲਾ-10 ਜ਼ਖ਼ਮੀ

ਸ੍ਰੀਨਗਰ, 23 ਮਈ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਅਨੰਤਨਾਗ ਦੇ ਬਿਜਬਹਾੜਾ ਕਸਬੇ 'ਚ ਸ਼ੱਕੀ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਦੀ ਜਿਪਸੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਹਮਲੇ 'ਚ 10 ਵਿਅਕਤੀ ਜ਼ਖ਼ਮੀ ਹੋ ਗਏ | ਸੂਤਰਾਂ ਅਨੁਸਾਰ ਦੁਪਹਿਰ ਸਮੇਂ ਸ਼ੱਕੀ ...

ਪੂਰੀ ਖ਼ਬਰ »

ਤੂਤੀਕੋਰਨ 'ਚ ਦੂਜੇ ਦਿਨ ਵੀ ਹਿੰਸਕ ਝੜਪਾਂ, ਇਕ ਵਿਅਕਤੀ ਦੀ ਮੌਤ

ਤੂਤੀਕੋਰਨ, 23 ਮਈ (ਏਜੰਸੀ)-ਤਾਮਿਲਨਾਡੂ ਦੇ ਤੂਤੀਕੋਰਨ ਨਗਰ 'ਚ ਅੱਜ ਦੂਜੇ ਦਿਨ ਵੀ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਤਾਜ਼ਾ ਝੜਪ 'ਚ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਵਧ ਰਹੇ ਪ੍ਰਦੂਸ਼ਣ ਦੀ ਚਿੰਤਾ ਨੂੰ ਲੈ ਕੇ ਪਿਛਲੇ ਇਕ ਮਹੀਨੇ ਤੋਂ ...

ਪੂਰੀ ਖ਼ਬਰ »

ਕਾਂਗਰਸ ਵਲੋਂ ਮੋਦੀ ਸਰਕਾਰ ਦੇ ਚਾਰ ਸਾਲਾਂ ਦੀ ਨਾਕਾਮੀ ਨੂੰ ਦਰਸਾਉਂਦਾ ਪੋਸਟਰ ਜਾਰੀ

ਨਵੀਂ ਦਿੱਲੀ, 23 ਮਈ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਮੋਦੀ ਸਰਕਾਰ 'ਤੇ 4 ਸਾਲਾਂ 'ਚ ਕੋਈ ਪ੍ਰਭਾਵੀ ਕਾਰਗੁਜ਼ਾਰੀ ਨਾ ਕਰਨ ਅਤੇ ਸਿਰਫ ਕੋਰੇ ਵਾਅਦਿਆਂ ਨਾਲ ਜਨਤਾ ਨਾਲ ਧੋਖਾ ਕਰਨ ਦਾ ਇਲਜ਼ਾਮ ਲਾਇਆ | ਕਾਂਗਰਸ ਦੇ ਜਨਰਲ ਸਕੱਤਰ ਅਸ਼ੋਕ ਗਹਿਲੋਤ ਅਤੇ ਸੀਨੀਅਰ ਬੁਲਾਰੇ ...

ਪੂਰੀ ਖ਼ਬਰ »

ਮਮਤਾ ਅਤੇ ਨਾਇਡੂ ਵਲੋਂ ਸਾਰੀਆਂ ਖੇਤਰੀ ਪਾਰਟੀਆਂ ਨੂੰ ਇਕੱਠੇ ਹੋਣ ਦਾ ਸੱਦਾ

ਬੈਂਗਲੁਰੂ, 23 ਮਈ (ਏਜੰਸੀ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਉਨ੍ਹਾਂ ਦੇ ਆਂਧਰਾ ਪ੍ਰਦੇਸ਼ ਦੇ ਹਮਰੁਤਬਾ ਚੰਦਰਬਾਬੂ ਨਾਇਡੂ ਨੇ ਅੱਜ ਸਾਰੀਆਂ ਖੇਤਰੀ ਪਾਰਟੀਆਂ ਨੂੰ ਦੇਸ਼ 'ਚ ਸੰਘੀ ਢਾਂਚੇ ਨੂੰ ਵਿਕਸਿਤ ਕਰਨ ਲਈ ਇਕ ਮੰਚ 'ਤੇ ਆਉਣ ਲਈ ਕਿਹਾ | ...

ਪੂਰੀ ਖ਼ਬਰ »

ਮੁੱਖ ਸਕੱਤਰ ਕੁੱਟਮਾਰ ਮਾਮਲੇ 'ਚ ਸਿਸੋਦੀਆ ਤੋਂ ਪੁੱਛਗਿੱਛ ਕਰੇਗੀ ਪੁਲਿਸ

ਨਵੀਂ ਦਿੱਲੀ, 23 ਮਈ (ਏਜੰਸੀ)-ਦਿੱਲੀ ਪੁਲਿਸ ਨੇ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੇ ਮੁੱਖ ਸਕੱਤਰ ਆਂਸ਼ੂ ਪ੍ਰਕਾਸ਼ ਨਾਲ ਫਰਵਰੀ 'ਚ ਹੋਏ ਕੁੱਟਮਾਰ ਮਾਮਲੇ ਸਬੰਧੀ ਪੁੱਛਗਿੱਛ 'ਚ ਸ਼ਾਮਿਲ ਹੋਣ ਲਈ ਕਿਹਾ ਹੈ | ਪੁਲਿਸ ਸਿਸੋਦੀਆ ਤੋਂ ...

ਪੂਰੀ ਖ਼ਬਰ »

ਲਾਲੂ ਮੁੰਬਈ ਦੇ ਹਸਪਤਾਲ 'ਚ ਦਾਖ਼ਲ

ਮੁੰਬਈ, 23 ਮਈ (ਏਜੰਸੀ)-ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੂੰ ਅੱਜ ਸ਼ਹਿਰ ਦੇ ਸਥਾਨਕ ਹਸਪਤਾਲ 'ਏਸ਼ੀਅਨ ਹਾਰਟ ਇੰਸਟੀਚਿਊਟ' ਦਾ ਦਾਖ਼ਲ ਕਰਵਾਇਆ ਗਿਆ | 69 ਸਾਲਾਂ ਦੇ ਲਾਲੂ ਜਿਨ੍ਹਾਂ ਦੀ ਕੁਝ ਸਾਲ ਪਹਿਲਾਂ ਹੀ ਬਾਈਪਾਸ ਸਰਜਰੀ ਹੋਈ ਸੀ, ਏਸ਼ੀਅਨ ...

ਪੂਰੀ ਖ਼ਬਰ »

ਭਾਜਪਾ ਨੇ ਕਾਲਾ ਦਿਵਸ ਮਨਾਇਆ

ਬੈਂਗਲੁਰੂ, 23 ਮਈ (ਏਜੰਸੀ)-ਭਾਜਪਾ ਨੇ ਅੱਜ ਐਚ. ਡੀ. ਕੁਮਾਰਸਵਾਮੀ ਦੀ ਅਗਵਾਈ 'ਚ ਕਾਂਗਰਸ-ਜੇ. ਡੀ. ਐਸ. ਸਰਕਾਰ ਦੇ ਸਹੁੰ ਚੁੱਕ ਸਮਾਰੋਹ ਤੋਂ ਪਹਿਲਾਂ ਕਾਲਾ ਦਿਵਸ ਮਨਾਇਆ ਅਤੇ ਨਵੇਂ ਗਠਜੋੜ 'ਚ ਖੂੰਜੇ ਲਾਏ ਕਾਂਗਰਸੀ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ...

ਪੂਰੀ ਖ਼ਬਰ »

ਦੁਨੀਆ ਦਾ ਚੱਕਰ ਲਾਉਣ ਵਾਲੀਆਂ ਜਲ ਸੈਨਾ ਦੀਆਂ 6 ਮਹਿਲਾ ਕਮਾਂਡਰਾਂ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 23 ਮਈ (ਉਪਮਾ ਡਾਗਾ ਪਾਰਥ)-ਤਕਰੀਬਨ 8 ਮਹੀਨਿਆਂ ਤੱਕ ਸਮੁੰਦਰ ਦੇ ਰਸਤੇ ਦੁਨੀਆ ਦਾ ਚੱਕਰ ਲਾਉਣ ਵਾਲੀਆਂ ਜਲ ਸੈਨਾ ਦੀਆਂ ਮਹਿਲਾ ਅਧਿਕਾਰੀਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ | ਆਈ. ਐਨ. ਐਸ. ਵੀ. ਤਾਰਿਣੀ ਦੀਆਂ ਚਾਲਕ ਦਲ ਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX