ਤਾਜਾ ਖ਼ਬਰਾਂ


ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  10 minutes ago
ਨਵੀਂ ਦਿੱਲੀ, 26 ਮਾਰਚ - ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਗਿਰੀਰਾਜ ਸਿੰਘ ਨੂੰ ਭਾਜਪਾ ਨੇ ਇਸ ਵਾਰ ਬੈਗੁਸਰਾਏ (ਬਿਹਾਰ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪਰੰਤੂ ਗਿਰੀਰਾਜ ਸਿੰਘ ਬੈਗੁਸਰਾਏ ਤੋਂ ਨਹੀਂ ਬਲਕਿ ਨਵਾਦਾ (ਬਿਹਾਰ) ਤੋਂ ਹੀ ਚੋਣ ਲੜਨਾ ਚਾਹੁੰਦੇ ਹਨ। ਗਿਰੀਰਾਜ ਸਿੰਘ ਪਹਿਲਾ...
ਅੱਜ ਦਾ ਵਿਚਾਰ
. . .  27 minutes ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ...
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,25 ਮਾਰਚ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।ਇਸ ਸੂਚੀ 'ਚ ਸੰਜੇ ਨਿਰੂਪਮ ਦਾ ਨਾਮ ਵੀ ਹੈ , ਜੋ ਮੁੰਬਈ ਉੱਤਰ-ਪੱਛਮੀ ਤੋਂ ਚੋਣ ...
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 25 ਮਾਰਚ- ਜਲੰਧਰ ਦੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਅਭਿਸ਼ੇਕ ਸੱਲਣ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਅਭਿਸ਼ੇਕ 3-4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਆਇਆ ਸੀ। ਜਾਣਕਾਰੀ ਦੇ ਅਨੁਸਾਰ, ਲੜਕੇ ਨੇ ਕਿਸੀ .....
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਸ਼ੁਤਰਾਣਾ, 25 ਮਾਰਚ (ਬਲਦੇਵ ਸਿੰਘ ਮਹਿਰੋਕ) - ਹਲਕਾ ਸ਼ੁਤਰਾਣਾ ਦੇ ਪਿੰਡ ਸ਼ਾਦੀਪੁਰ ਮੋਮੀਆਂ ਵਿਖੇ ਇਕ ਨਵ-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਰਮਨ ਕੌਰ ਦੇ ਮਾਪਿਆਂ ਨੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ....
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਤਰਨਤਾਰਨ, 25 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੌਰ ਕਮੇਟੀ ਦੀ ਮੀਟਿੰਗ ਅੱਜ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ .....
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਪਹਿਲਾ ਸਫ਼ਾ

ਕੁਮਾਰਸਵਾਮੀ ਦੇ ਸਹੁੰ ਚੁੱਕ ਸਮਾਗਮ 'ਚ ਵਿਰੋਧੀ ਧਿਰ ਨੇ ਦਿਖਾਈ ਤਾਕਤ

ਸੋਨੀਆ, ਰਾਹੁਲ, ਮਮਤਾ, ਅਖਿਲੇਸ਼, ਮਾਇਆਵਤੀ, ਚੰਦਰਬਾਬੂ ਨਾਇਡੂ, ਕੇਜਰੀਵਾਲ ਤੇ ਹੋਰਾਂ ਨੇ ਕੀਤੀ ਸ਼ਿਰਕਤ ਬੈਂਗਲੁਰੂ, 23 ਮਈ (ਏਜੰਸੀ)-ਐਚ. ਡੀ. ਕੁਮਾਰਸਵਾਮੀ ਨੇ ਅੱਜ ਜੇ. ਡੀ. ਐਸ.-ਕਾਂਗਰਸ ਦੇ ਗੱਠਜੋੜ ਵਾਲੀ ਸਰਕਾਰ ਦੇ ਮੁਖੀ ਦੇ ਤੌਰ 'ਤੇ ਕਰਨਾਟਕ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਪਾਕਿ ਵਲੋਂ ਭਾਰੀ ਗੋਲਾਬਾਰੀ-ਬੱਚੇ ਸਮੇਤ 5 ਮੌਤਾਂ

• 5 ਬੀ. ਐਸ. ਐਫ. ਜਵਾਨਾਂ ਸਮੇਤ 50 ਜ਼ਖ਼ਮੀ • ਦਰਜਨਾਂ ਮਕਾਨ ਤਬਾਹ • ਜੰਗ ਵਰਗੇ ਹਾਲਾਤ ਬਣੇ ਮਨਜੀਤ ਸਿੰਘ ਸ੍ਰੀਨਗਰ, 23 ਮਈ -ਜੰਮੂ ਖੇਤਰ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨ ਵਲੋਂ ਪਿਛਲੇ 5 ਦਿਨਾਂ ਤੋਂ ਲਗਾਤਾਰ ਭਾਰੀ ਗੋਲਾਬਾਰੀ ਤੇ ਮੋਰਟਾਰ ਦਾਗਣ ਕਾਰਨ ...

ਪੂਰੀ ਖ਼ਬਰ »

100 ਪਿੰਡਾਂ ਤੋਂ 76 ਹਜ਼ਾਰ ਲੋਕਾਂ ਨੇ ਕੀਤੀ ਹਿਜਰਤ

ਅਰਨੀਆ (ਜੰਮੂ), 23 ਮਈ (ਏਜੰਸੀ)- ਪਾਕਿਸਤਾਨੀ ਫ਼ੌਜ ਦੀ ਭਾਰੀ ਗੋਲਾਬਾਰੀ ਕਾਰਨ ਸਰਹੱਦੀ ਸ਼ਹਿਰ ਅਰਨੀਆ ਤੇ ਸਰਹੱਦ ਨੇੜਲੇ ਕਰੀਬ 100 ਪਿੰਡਾਂ ਤੋਂ 76,000 ਤੋਂ ਵੱਧ ਲੋਕ ਆਪਣੇ ਘਰ ਛੱਡ ਕੇ ਜਾ ਚੁੱਕੇ ਹਨ | ਅੰਤਰਰਾਸ਼ਟਰੀ ਸਰਹੱਦ ਤੋਂ ਪੰਜ ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਨੂੰ ਲੱਗੀ ਅੱਗ-ਲੋਕਾਂ 'ਚ ਹਾਹਾਕਾਰ

• ਕਰਨਾਟਕ ਚੋਣਾਂ ਤੋਂ ਬਾਅਦ ਪੈਟਰੋਲ 3 ਰੁਪਏ ਤੇ ਡੀਜ਼ਲ 2.50 ਰੁਪਏ ਹੋਇਆ ਮਹਿੰਗਾ • 82.74 ਪੈਟਰੋਲ ਤੇ 68.46 ਰੁਪਏ ਮਿਲੇਗਾ ਡੀਜ਼ਲ ਸ਼ਿਵ ਸ਼ਰਮਾ ਜਲੰਧਰ, 23 ਮਈ-ਕਰਨਾਟਕ ਚੋਣਾਂ ਦੇ ਖ਼ਤਮ ਹੋਣ ਤੋਂ ਬਾਅਦ ਰਾਜ 'ਚ ਲੋਕਾਂ ਨੂੰ ਇਸ ਵੇਲੇ ਸਭ ਤੋਂ ਮਹਿੰਗਾ ਪੈਟਰੋਲ, ਡੀਜ਼ਲ ...

ਪੂਰੀ ਖ਼ਬਰ »

25 ਰੁਪਏ ਘਟਾ ਸਕਦੀ ਹੈ ਸਰਕਾਰ-ਚਿਦੰਬਰਮ

ਨਵੀਂ ਦਿੱਲੀ, 23 ਮਈ (ਏਜੰਸੀ)-ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨੇ ਤੇਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਉਨ੍ਹਾਂ ਦਾਅਵਾ ਕੀਤਾ ਕਿ ਤੇਲ ਦੀਆਂ ਕੀਮਤਾਂ 25 ਰੁਪਏ ਪ੍ਰਤੀ ਲੀਟਰ ਤੱਕ ...

ਪੂਰੀ ਖ਼ਬਰ »

ਖੇਮਕਰਨ ਸੈਕਟਰ 'ਚ ਬੀ.ਐੱਸ.ਐੱਫ. ਤੇ ਪਾਕਿ ਰੇਂਜਰਾਂ ਦਰਮਿਆਨ ਤਲਖੀ

ਖੇਮਕਰਨ, 23 ਮਈ (ਰਾਕੇਸ਼ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦੋਂ ਪਾਰ ਹੈਰੋਇਨ ਤਸਕਰੀ ਨੂੰ ਰੋਕਣ ਵਾਸਤੇ ਬੀ. ਐਸ. ਐਫ. ਵਲੋਂ ਕੰਡਿਆਲੀ ਤਾਰ ਨਜ਼ਦੀਕ ਨਵੀਂ ਤਕਨੀਕ ਦੀਆਂ ਲਾਈਆਂ ਜਾ ਰਹੀਆਂ ਐੱਲ. ਈ. ਡੀ. ਲਾਈਟਾਂ ਨੂੰ ਲੈ ਕੇ ਪਾਕਿਸਤਾਨੀ ਰੇਂਜਰਾਂ 'ਚ ਜ਼ਬਰਦਸਤੀ ਤਲਖੀ ...

ਪੂਰੀ ਖ਼ਬਰ »

ਮੁਸ਼ੱਰਫ਼ ਿਖ਼ਲਾਫ਼ ਦੇਸ਼ ਧ੍ਰੋਹ ਦਾ ਮਾਮਲਾ ਸ਼ੁਰੂ ਕਰਨ ਦੀ ਮਿਲ ਰਹੀ ਹੈ ਸਜ਼ਾ-ਸ਼ਰੀਫ਼

ਇਸਲਾਮਾਬਾਦ, 23 ਮਈ (ਏਜੰਸੀ)-ਅਯੋਗ ਕਰਾਰ ਦਿੱਤੇ ਗਏ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ਼ ਨੇ ਜਵਾਬਦੇਹੀ ਅਦਾਲਤ 'ਚ ਦਾਅਵਾ ਕੀਤਾ ਕਿ ਮੁਸ਼ੱਰਫ਼ ਿਖ਼ਲਾਫ਼ ਮਾਮਲਾ ਸ਼ੁਰੂ ਕਰਨ ਦੇ ਕਾਰਨ ਉਨ੍ਹਾਂ ਿਖ਼ਲਾਫ਼ ਭਿ੍ਸ਼ਟਾਚਾਰ ਦੇ ਮਾਮਲੇ ਸ਼ੁਰੂ ਕਰ ...

ਪੂਰੀ ਖ਼ਬਰ »

ਏਸ਼ੀਆ ਦੇ ਇਤਿਹਾਸਕ ਸਥਾਨਾਂ 'ਚ ਸ੍ਰੀ ਹਰਿਮੰਦਰ ਸਾਹਿਬ 10ਵੇਂ ਸਥਾਨ 'ਤੇ

ਤਾਜ ਮਹਿਲ ਵਿਸ਼ਵ 'ਚ ਛੇਵੇਂ ਅਤੇ ਏਸ਼ੀਆ 'ਚ ਦੂਜੇ ਸਥਾਨ 'ਤੇ ਮੁੰਬਈ, 23 ਮਈ (ਏਜੰਸੀ)-ਏਸ਼ੀਆ ਦੇ ਇਤਿਹਾਸਕ ਸਥਾਨਾਂ ਦੀ ਸੂਚੀ 'ਚ ਸ੍ਰੀ ਹਰਿਮੰਦਰ ਸਾਹਿਬ 10ਵੇਂ ਸਥਾਨ 'ਤੇ ਹੈ | ਉੱਤਰ ਪ੍ਰਦੇਸ਼ ਦੇ ਆਗਰਾ 'ਚ ਸਥਿਤ ਤਾਜ ਮਹਿਲ 2018 ਦੇ ਚੋਟੀ ਦੇ ਇਤਿਹਾਸਕ ਸਥਾਨਾਂ ਦੀ ਸੂਚੀ 'ਚ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਚੱਢਾ ਮਿੱਲ ਪ੍ਰਬੰਧਕਾਂ ਨੂੰ ਨੋਟਿਸ ਜਾਰੀ

ਮੁੱਖ ਮੰਤਰੀ ਵਲੋਂ ਵਾਤਾਵਰਨ ਵਿਭਾਗ ਤੋਂ ਰਿਪੋਰਟ ਤਲਬ ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ)-ਬਿਆਸ ਦਰਿਆ 'ਚ ਚੱਢਾ ਮਿੱਲ ਵਲੋਂ ਸੀਰਾ ਸੁੱਟਣ ਦੇ ਮਾਮਲੇ 'ਚ ਸਰਕਾਰ 'ਤੇ ਦਬਾਅ ਵਧਦਾ ਦੇਖ ਸਬੰਧਿਤ ਮਿੱਲ ਨੂੰ ਘਟਨਾ ਦੇ 6 ਦਿਨ ਮਗਰੋਂ ਅੱਜ ਨੋਟਿਸ ਜਾਰੀ ਕਰ ਦਿੱਤਾ ...

ਪੂਰੀ ਖ਼ਬਰ »

ਸ਼ਰਾਬ ਠੇਕੇੇਦਾਰ ਵਲੋਂ ਚਲਾਈ ਗੋਲੀ ਨਾਲ ਗ੍ਰੰਥੀ ਦੀ ਮੌਤ

ਤਰਨ ਤਾਰਨ/ ਸਰਹਾਲੀ ਕਲਾਂ, 23 ਮਈ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਅਜੈ ਸਿੰਘ ਹੁੰਦਲ)¸ਹਲਕਾ ਖਡੂਰ ਸਾਹਿਬ ਵਿਚ ਸ਼ਰਾਬ ਦੇ ਠੇਕੇਦਾਰ ਵਲੋਂ ਪਿੰਡ ਬਨਵਾਲੀਪੁਰ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਚਲਾਈ ਗੋਲੀ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ...

ਪੂਰੀ ਖ਼ਬਰ »

27 ਤੱਕ ਜਾਰੀ ਰਹੇਗਾ ਗਰਮੀ ਤੇ ਲੂ ਦਾ ਕਹਿਰ

ਨਵੀਂ ਦਿੱਲੀ, 23 ਮਈ (ਏਜੰਸੀ)- ਮੌਸਮ ਵਿਭਾਗ ਵਲੋਂ ਜਾਰੀ ਹੋਏ ਬਿਆਨ 'ਚ ਕਿਹਾ ਗਿਆ ਹੈ ਕਿ ਉੱਤਰੀ ਤੇ ਮੱਧ ਭਾਰਤ 'ਚ ਇਸ ਹਫ਼ਤੇ ਗਰਮੀ ਤੇ ਲੂ ਦਾ ਪ੍ਰਕੋਪ ਜਾਰੀ ਰਹੇਗਾ ਅਤੇ 27 ਮਈ ਤੱਕ ਇਸ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ | ਇਸ ਦੇ ਨਾਲ ਮੌਸਮ ਵਿਭਾਗ ਨੇ 27 ਮਈ ਤੱਕ ...

ਪੂਰੀ ਖ਼ਬਰ »

ਨਕਸਲ ਪ੍ਰਭਾਵਿਤ ਇਲਾਕਿਆਂ 'ਚ 4072 ਨਵੇਂ ਮੋਬਾਈਲ ਟਾਵਰ ਸਥਾਪਿਤ ਕੀਤੇ ਜਾਣਗੇ

ਨਵੀਂ ਦਿੱਲੀ, 23 ਮਈ (ਉਪਮਾ ਡਾਗਾ ਪਾਰਥ)-ਨਕਸਲ ਪ੍ਰਭਾਵਿਤ ਇਲਾਕਿਆਂ 'ਚ ਰਹਿ ਰਹੇ ਲੋਕਾਂ ਦੇ ਸਸ਼ਕਤੀਕਰਨ ਲਈ ਮੰਤਰੀ ਮੰਡਲ ਨੇ 7330 ਕਰੋੜ ਦੀ ਲਾਗਤ ਨਾਲ 4072 ਮੋਬਾਈਲ ਟਾਵਰ ਲਾਉਣ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ...

ਪੂਰੀ ਖ਼ਬਰ »

ਅਨੰਤਨਾਗ 'ਚ ਅੱਤਵਾਦੀਆਂ ਵਲੋਂ ਗ੍ਰਨੇਡ ਹਮਲਾ-10 ਜ਼ਖ਼ਮੀ

ਸ੍ਰੀਨਗਰ, 23 ਮਈ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਅਨੰਤਨਾਗ ਦੇ ਬਿਜਬਹਾੜਾ ਕਸਬੇ 'ਚ ਸ਼ੱਕੀ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਦੀ ਜਿਪਸੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਹਮਲੇ 'ਚ 10 ਵਿਅਕਤੀ ਜ਼ਖ਼ਮੀ ਹੋ ਗਏ | ਸੂਤਰਾਂ ਅਨੁਸਾਰ ਦੁਪਹਿਰ ਸਮੇਂ ਸ਼ੱਕੀ ...

ਪੂਰੀ ਖ਼ਬਰ »

ਤੂਤੀਕੋਰਨ 'ਚ ਦੂਜੇ ਦਿਨ ਵੀ ਹਿੰਸਕ ਝੜਪਾਂ, ਇਕ ਵਿਅਕਤੀ ਦੀ ਮੌਤ

ਤੂਤੀਕੋਰਨ, 23 ਮਈ (ਏਜੰਸੀ)-ਤਾਮਿਲਨਾਡੂ ਦੇ ਤੂਤੀਕੋਰਨ ਨਗਰ 'ਚ ਅੱਜ ਦੂਜੇ ਦਿਨ ਵੀ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਤਾਜ਼ਾ ਝੜਪ 'ਚ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਵਧ ਰਹੇ ਪ੍ਰਦੂਸ਼ਣ ਦੀ ਚਿੰਤਾ ਨੂੰ ਲੈ ਕੇ ਪਿਛਲੇ ਇਕ ਮਹੀਨੇ ਤੋਂ ...

ਪੂਰੀ ਖ਼ਬਰ »

ਕਾਂਗਰਸ ਵਲੋਂ ਮੋਦੀ ਸਰਕਾਰ ਦੇ ਚਾਰ ਸਾਲਾਂ ਦੀ ਨਾਕਾਮੀ ਨੂੰ ਦਰਸਾਉਂਦਾ ਪੋਸਟਰ ਜਾਰੀ

ਨਵੀਂ ਦਿੱਲੀ, 23 ਮਈ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਮੋਦੀ ਸਰਕਾਰ 'ਤੇ 4 ਸਾਲਾਂ 'ਚ ਕੋਈ ਪ੍ਰਭਾਵੀ ਕਾਰਗੁਜ਼ਾਰੀ ਨਾ ਕਰਨ ਅਤੇ ਸਿਰਫ ਕੋਰੇ ਵਾਅਦਿਆਂ ਨਾਲ ਜਨਤਾ ਨਾਲ ਧੋਖਾ ਕਰਨ ਦਾ ਇਲਜ਼ਾਮ ਲਾਇਆ | ਕਾਂਗਰਸ ਦੇ ਜਨਰਲ ਸਕੱਤਰ ਅਸ਼ੋਕ ਗਹਿਲੋਤ ਅਤੇ ਸੀਨੀਅਰ ਬੁਲਾਰੇ ...

ਪੂਰੀ ਖ਼ਬਰ »

ਮਮਤਾ ਅਤੇ ਨਾਇਡੂ ਵਲੋਂ ਸਾਰੀਆਂ ਖੇਤਰੀ ਪਾਰਟੀਆਂ ਨੂੰ ਇਕੱਠੇ ਹੋਣ ਦਾ ਸੱਦਾ

ਬੈਂਗਲੁਰੂ, 23 ਮਈ (ਏਜੰਸੀ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਉਨ੍ਹਾਂ ਦੇ ਆਂਧਰਾ ਪ੍ਰਦੇਸ਼ ਦੇ ਹਮਰੁਤਬਾ ਚੰਦਰਬਾਬੂ ਨਾਇਡੂ ਨੇ ਅੱਜ ਸਾਰੀਆਂ ਖੇਤਰੀ ਪਾਰਟੀਆਂ ਨੂੰ ਦੇਸ਼ 'ਚ ਸੰਘੀ ਢਾਂਚੇ ਨੂੰ ਵਿਕਸਿਤ ਕਰਨ ਲਈ ਇਕ ਮੰਚ 'ਤੇ ਆਉਣ ਲਈ ਕਿਹਾ | ...

ਪੂਰੀ ਖ਼ਬਰ »

ਮੁੱਖ ਸਕੱਤਰ ਕੁੱਟਮਾਰ ਮਾਮਲੇ 'ਚ ਸਿਸੋਦੀਆ ਤੋਂ ਪੁੱਛਗਿੱਛ ਕਰੇਗੀ ਪੁਲਿਸ

ਨਵੀਂ ਦਿੱਲੀ, 23 ਮਈ (ਏਜੰਸੀ)-ਦਿੱਲੀ ਪੁਲਿਸ ਨੇ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੇ ਮੁੱਖ ਸਕੱਤਰ ਆਂਸ਼ੂ ਪ੍ਰਕਾਸ਼ ਨਾਲ ਫਰਵਰੀ 'ਚ ਹੋਏ ਕੁੱਟਮਾਰ ਮਾਮਲੇ ਸਬੰਧੀ ਪੁੱਛਗਿੱਛ 'ਚ ਸ਼ਾਮਿਲ ਹੋਣ ਲਈ ਕਿਹਾ ਹੈ | ਪੁਲਿਸ ਸਿਸੋਦੀਆ ਤੋਂ ...

ਪੂਰੀ ਖ਼ਬਰ »

ਲਾਲੂ ਮੁੰਬਈ ਦੇ ਹਸਪਤਾਲ 'ਚ ਦਾਖ਼ਲ

ਮੁੰਬਈ, 23 ਮਈ (ਏਜੰਸੀ)-ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੂੰ ਅੱਜ ਸ਼ਹਿਰ ਦੇ ਸਥਾਨਕ ਹਸਪਤਾਲ 'ਏਸ਼ੀਅਨ ਹਾਰਟ ਇੰਸਟੀਚਿਊਟ' ਦਾ ਦਾਖ਼ਲ ਕਰਵਾਇਆ ਗਿਆ | 69 ਸਾਲਾਂ ਦੇ ਲਾਲੂ ਜਿਨ੍ਹਾਂ ਦੀ ਕੁਝ ਸਾਲ ਪਹਿਲਾਂ ਹੀ ਬਾਈਪਾਸ ਸਰਜਰੀ ਹੋਈ ਸੀ, ਏਸ਼ੀਅਨ ਹਾਰਟ ਇੰਸਟੀਚਿਊਟ ਵਿਖੇ ਹਾਰਟ ਸਰਜਨ ਰਾਮਾ ਕਾਂਤ ਪਾਂਡਾ ਨੂੰ ਮਿਲੇ, ਜਿਸ ਬਾਰੇ ਉਨ੍ਹਾਂ ਦੇ ਪਰਿਵਾਰ ਨੂੰ ਪਹਿਲਾਂ ਹੀ ਦੱਸ ਦਿੱਤਾ ਗਿਆ ਸੀ | ਚਾਰਾ ਘੁਟਾਲੇ 'ਚ ਸਜ਼ਾ ਭੁਗਤ ਰਹੇ ਲਾਲੂ ਪ੍ਰਸਾਦ ਯਾਦਵ ਦੀ ਛੇ ਹਫ਼ਤੇ ਦੀ ਜ਼ਮਾਨਤ ਝਾਰਖੰਡ ਹਾਈ ਕੋਰਟ ਵਲੋਂ ਮਨਜ਼ੂਰ ਕਰ ਲਈ ਗਈ ਹੈ | ਉਪਰ ਹਸਪਤਾਲ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜ ਵੱਖ-ਵੱਖ ਮਾਹਿਰ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ |


ਖ਼ਬਰ ਸ਼ੇਅਰ ਕਰੋ

ਭਾਜਪਾ ਨੇ ਕਾਲਾ ਦਿਵਸ ਮਨਾਇਆ

ਬੈਂਗਲੁਰੂ, 23 ਮਈ (ਏਜੰਸੀ)-ਭਾਜਪਾ ਨੇ ਅੱਜ ਐਚ. ਡੀ. ਕੁਮਾਰਸਵਾਮੀ ਦੀ ਅਗਵਾਈ 'ਚ ਕਾਂਗਰਸ-ਜੇ. ਡੀ. ਐਸ. ਸਰਕਾਰ ਦੇ ਸਹੁੰ ਚੁੱਕ ਸਮਾਰੋਹ ਤੋਂ ਪਹਿਲਾਂ ਕਾਲਾ ਦਿਵਸ ਮਨਾਇਆ ਅਤੇ ਨਵੇਂ ਗਠਜੋੜ 'ਚ ਖੂੰਜੇ ਲਾਏ ਕਾਂਗਰਸੀ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ...

ਪੂਰੀ ਖ਼ਬਰ »

ਦੁਨੀਆ ਦਾ ਚੱਕਰ ਲਾਉਣ ਵਾਲੀਆਂ ਜਲ ਸੈਨਾ ਦੀਆਂ 6 ਮਹਿਲਾ ਕਮਾਂਡਰਾਂ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 23 ਮਈ (ਉਪਮਾ ਡਾਗਾ ਪਾਰਥ)-ਤਕਰੀਬਨ 8 ਮਹੀਨਿਆਂ ਤੱਕ ਸਮੁੰਦਰ ਦੇ ਰਸਤੇ ਦੁਨੀਆ ਦਾ ਚੱਕਰ ਲਾਉਣ ਵਾਲੀਆਂ ਜਲ ਸੈਨਾ ਦੀਆਂ ਮਹਿਲਾ ਅਧਿਕਾਰੀਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ | ਆਈ. ਐਨ. ਐਸ. ਵੀ. ਤਾਰਿਣੀ ਦੀਆਂ ਚਾਲਕ ਦਲ ਦੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX