ਤਾਜਾ ਖ਼ਬਰਾਂ


ਡੋਡਿਆਂ ਦੀ ਖੇਤੀ ਕਰਨ ਵਾਲਾ ਆਇਆ ਪੁਲਿਸ ਦੇ ਅੜਿੱਕੇ
. . .  7 minutes ago
ਮਲੋਟ, 23 ਮਾਰਚ (ਗੁਰਮੀਤ ਸਿੰਘ ਮੱਕੜ)- ਸਥਾਨਕ ਥਾਣਾ ਸਦਰ ਪੁਲਿਸ ਨੇ ਖੇਤ 'ਚ ਬੀਜੀ ਹੋਈ ਡੋਡਿਆਂ ਦੀ ਫ਼ਸਲ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਕਤ ਵਿਅਕਤੀ ਕੋਲੋਂ ਬੀਜੀ ਹੋਈ ਡੋਡਿਆਂ ਦੀ ਫ਼ਸਲ ਦੇ 2 ਕੁਇੰਟਲ, 30 ਕਿਲੋਗ੍ਰਾਮ ਪੌਦੇ...
ਭਗਵੰਤ ਮਾਨ ਨੇ ਹਰਸਿਮਰਤ ਬਾਦਲ ਨੂੰ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਦਿੱਤੀ ਚੁਣੌਤੀ
. . .  15 minutes ago
ਬੰਗਾ, 23 ਮਾਰਚ (ਜਸਬੀਰ ਸਿੰਘ ਨੂਰਪੁਰ)- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਲੋਕ ਅਕਾਲੀ,ਭਾਜਪਾ ਅਤੇ ਕਾਂਗਰਸ ਪਾਰਟੀਆਂ ਕੋਲੋਂ ਬਦਲਾ ਲੈਣ ਲਈ ਉਤਾਵਲੇ ਹਨ। ਸ਼ਹੀਦ ਭਗਤ ਸਿੰਘ ਦੇ ਸ਼ਹੀਦੀ...
ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸਿਜਦਾ
. . .  8 minutes ago
ਬੰਗਾ, 23 ਮਾਰਚ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਵੱਖ-ਵੱਖ ਆਗੂਆਂ ਨੇ ਖਟਕੜ ਕਲਾਂ ਪਹੁੰਚ ਕੇ ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਇਨ੍ਹਾਂ 'ਚ ਆਗੂਆਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਅਕਾਲੀ ਆਗੂ ਅਤੇ ਸੰਸਦ...
ਝਾਰਖੰਡ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਤਿੰਨ ਦੀ ਮੌਤ, 18 ਜ਼ਖ਼ਮੀ
. . .  about 1 hour ago
ਰਾਂਚੀ, 23 ਮਾਰਚ- ਝਾਰਖੰਡ ਦੇ ਸਰਾਏਕੇਲਾ-ਖਰਸਬਾਨ ਜ਼ਿਲ੍ਹੇ 'ਚ ਅੱਜ ਇੱਕ ਵੈਨ ਦੇ ਖੱਡ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 18 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ 'ਚ ਇੱਕ ਔਰਤ ਵੀ ਸ਼ਾਮਲ ਹੈ। ਹਾਦਸੇ ਸੰਬੰਧੀ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ...
ਅੰਮ੍ਰਿਤਸਰ 'ਚ ਨੌਜਵਾਨਾਂ ਨੇ ਨਿਵੇਕਲੇ ਢੰਗ ਨਾਲ ਮਨਾਇਆ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 1 hour ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ 'ਚ ਅੱਜ ਸ਼ਹੀਦ ਭਗਤ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਵੱਖ-ਵੱਖ ਜਥੇਬੰਦੀਆਂ ਵਲੋਂ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹੇ ਦੀ 'ਸ਼ਹੀਦ ਭਗਤ ਸਿੰਘ ਨੌਜਵਾਨ ਸਭਾ' ਨੇ ਨਿਵੇਕਲੇ ਢੰਗ ਨਾਲ...
ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ
. . .  about 2 hours ago
ਨਵੀਂ ਦਿੱਲੀ, 23 ਮਾਰਚ - ਸੀਨੀਅਰ ਕਾਂਗਰਸੀ ਆਗੂ ਦਿਗਵਿਜੇ ਸਿੰਘ ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ...
3 ਪਿਸਤੌਲਾਂ, ਡਰੱਗ ਮਨੀ ਤੇ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨ ਗ੍ਰਿਫ਼ਤਾਰ
. . .  about 2 hours ago
ਜਲੰਧਰ, 23 ਮਾਰਚ - ਜਲੰਧਰ ਪੁਲਿਸ ਨੇ ਦੋ ਵੱਖ ਵੱਖ ਥਾਵਾਂ ਤੋਂ 3 ਪਿਸਤੌਲਾਂ, 13 ਜਿੰਦਾ ਕਾਰਤੂਸਾਂ, ਇੱਕ ਕਾਰ, 1 ਲੱਖ 5 ਹਜ਼ਾਰ ਦੀ ਡਰੱਗ ਮਨੀ ਅਤੇ 270 ਗ੍ਰਾਮ ਨਸ਼ੀਲੇ ਪਾਊਡਰ ਸਮੇਤ...
ਕਰਮਬੀਰ ਸਿੰਘ ਹੋਣਗੇ ਦੇਸ਼ ਦੇ ਅਗਲੇ ਜਲ ਸੈਨਾ ਮੁਖੀ
. . .  about 2 hours ago
ਨਵੀਂ ਦਿੱਲੀ, 23 ਮਾਰਚ- ਭਾਰਤੀ ਜਲ ਸੈਨਾ ਲਈ ਸਰਕਾਰ ਨੇ ਅਗਲੇ ਮੁਖੀ ਦੇ ਨਾਂ ਐਲਾਨ ਕਰ ਦਿੱਤਾ ਹੈ। ਵਾਇਸ ਐਡਮਿਰਲ ਕਰਮਬੀਰ ਸਿੰਘ ਦੇਸ਼ ਦੇ ਅਗਲੇ ਜਲ ਸੈਨਾ ਮੁਖੀ ਹੋਣਗੇ। ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ 31 ਮਈ, 2019 ਨੂੰ ਸੇਵਾ...
ਸ੍ਰੀ ਦਰਬਾਰ ਵਿਖੇ ਸ਼ੁਰੂ ਹੋਈ ਸੋਨੇ ਦੀ ਧੁਆਈ ਦੀ ਕਾਰ ਸੇਵਾ
. . .  about 2 hours ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਇੰਗਲੈਂਡ) ਦੇ ਮੁਖੀ ਭਾਈ ਮਹਿੰਦਰ ਸਿੰਘ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਸੇਵਾ ਦੀ ਆਰੰਭਤਾ ਮੌਕੇ...
ਅਫ਼ਗ਼ਾਨਿਸਤਾਨ 'ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ
. . .  about 3 hours ago
ਕਾਬੁਲ, 23 ਮਾਰਚ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਹੇਲਮੰਡ 'ਚ ਅੱਜ ਹੋਏ ਦੋ ਜ਼ਬਰਦਸਤ ਧਮਾਕਿਆਂ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਸੂਬੇ ਦੇ ਲਸ਼ਕਰ ਗਾਹ ਸ਼ਹਿਰ ਦੇ ਇੱਕ ਸਟੇਡੀਅਮ 'ਚ...
ਬਿਹਾਰ 'ਚ ਐੱਨ. ਡੀ. ਏ. ਵਲੋਂ ਉਮੀਦਵਾਰਾਂ ਦਾ ਐਲਾਨ, ਪਟਨਾ ਸਾਹਿਬ ਤੋਂ ਕੱਟਿਆ ਗਿਆ ਸ਼ਤਰੂਘਨ ਸਿਨਹਾ ਦਾ ਪੱਤਾ
. . .  about 3 hours ago
ਪਟਨਾ, 23 ਮਾਰਚ- ਬਿਹਾਰ 'ਚ ਐੱਨ. ਡੀ. ਏ. ਨੇ ਅੱਜ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬੇ 'ਚ ਭਾਜਪਾ ਇੰਚਾਰਜ ਭੁਪਿੰਦਰ ਯਾਦਵ ਨੇ ਭਾਜਪਾ, ਜਨਤਾ ਦਲ ਯੂਨਾਈਟਿਡ (ਜੇ. ਡੀ. ਯੂ.) ਅਤੇ ਲੋਕ ਜਨਸ਼ਕਤੀ ਪਾਰਟੀ (ਐੱਲ. ਜੇ. ਪੀ.) ਦੇ 39...
ਪੰਜਾਬ 'ਚ ਥਾਂ-ਥਾਂ ਮਨਾਇਆ ਜਾ ਰਿਹਾ ਹੈ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 4 hours ago
ਸੰਗਰੂਰ, 23 ਮਾਰਚ (ਧੀਰਜ ਪਸ਼ੋਰੀਆ)- ਪੰਜਾਬ 'ਚ ਅੱਜ ਥਾਂ-ਥਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿੱਥੇ ਲੋਕਾਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀਆਂ...
ਪਠਾਨਕੋਟ 'ਚ ਪੁਲਿਸ ਨੇ ਹਿਰਾਸਤ 'ਚ ਲਏ ਪੰਜ ਕਸ਼ਮੀਰੀ
. . .  about 4 hours ago
ਪਠਾਨਕੋਟ, 23 ਮਾਰਚ (ਚੌਹਾਨ)- ਪਠਾਨਕੋਟ ਦੇ ਮਮੂੰਨ 'ਚ ਪੁਲਿਸ ਨੇ ਅੱਜ ਪੰਜ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਪੰਜੇ ਸ਼ੱਕੀ ਜੰਮੂ-ਕਸ਼ਮੀਰ ਪੁਲਵਾਮਾ ਅਤੇ ਅਨੰਤਨਾਗ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਇਹ ਪੰਜੇ ਸ਼ੱਕੀ...
ਦੁਬਈ ਤੋਂ ਪਰਤੇ ਨੌਜਵਾਨ ਦਾ ਕਤਲ, ਘਰ ਦੇ ਕੋਲੋਂ ਮਿਲੀ ਲਾਸ਼
. . .  about 4 hours ago
ਮੋਗਾ, 23 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਸਥਾਨਕ ਸ਼ਹਿਰ ਦੇ ਮੁਹੱਲਾ ਸੰਧੂਆਂ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਲੋਕਾਂ ਨੇ ਸਵੇਰੇ ਘਰਾਂ ਕੋਲ ਲੱਗੀਆਂ ਰੂੜ੍ਹੀਆਂ ਕੋਲ ਇੱਕ ਵਿਅਕਤੀ ਦੀ ਲਾਸ਼ ਪਈ ਦੇਖੀ। ਮ੍ਰਿਤਕ ਦੀ ਪਹਿਚਾਣ 33 ਸਾਲਾ...
ਜੰਮੂ-ਕਸ਼ਮੀਰ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ
. . .  about 4 hours ago
ਸ੍ਰੀਨਗਰ, 23 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਸੰਬੰਧੀ ਪੁਲਿਸ ਨੇ ਦੱਸਿਆ ਕਿ ਬੀਤੀ ਰਾਤ ਜ਼ਿਲ੍ਹੇ ਦੇ ਗਨਡੋਹ ਇਲਾਕੇ ਦੇ ਥਾਥਰੀ ਰੋਡ 'ਤੇ ਜਾ ਰਿਹਾ ਇੱਕ ਟਰੱਕ ਪਹਾੜੀ ਤੋਂ ਚਟਾਨਾਂ ਡਿੱਗਣ...
ਚੀਨ ਕੈਮੀਕਲ ਪਲਾਂਟ 'ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 64
. . .  1 minute ago
ਭਾਰਤ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪਿਨਾਕੀ ਘੋਸ਼, ਰਾਸ਼ਟਰਪਤੀ ਨੇ ਚੁਕਾਈ ਸਹੁੰ
. . .  about 5 hours ago
ਹਾਈਵੇਅ 'ਤੇ ਸੈਲਾਨੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ, ਜਿੰਦਾ ਝੁਲਸੇ 26 ਲੋਕ
. . .  about 5 hours ago
ਦੋ ਟਰੱਕਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਤਿੰਨ ਲੋਕਾਂ ਦੀ ਮੌਤ
. . .  about 6 hours ago
ਇੰਦੌਰ 'ਚ ਸਵਾਈਨ ਫਲੂ ਕਾਰਨ 41 ਮੌਤਾਂ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਪਹਿਲਾ ਸਫ਼ਾ

ਕੁਮਾਰਸਵਾਮੀ ਦੇ ਸਹੁੰ ਚੁੱਕ ਸਮਾਗਮ 'ਚ ਵਿਰੋਧੀ ਧਿਰ ਨੇ ਦਿਖਾਈ ਤਾਕਤ

ਸੋਨੀਆ, ਰਾਹੁਲ, ਮਮਤਾ, ਅਖਿਲੇਸ਼, ਮਾਇਆਵਤੀ, ਚੰਦਰਬਾਬੂ ਨਾਇਡੂ, ਕੇਜਰੀਵਾਲ ਤੇ ਹੋਰਾਂ ਨੇ ਕੀਤੀ ਸ਼ਿਰਕਤ ਬੈਂਗਲੁਰੂ, 23 ਮਈ (ਏਜੰਸੀ)-ਐਚ. ਡੀ. ਕੁਮਾਰਸਵਾਮੀ ਨੇ ਅੱਜ ਜੇ. ਡੀ. ਐਸ.-ਕਾਂਗਰਸ ਦੇ ਗੱਠਜੋੜ ਵਾਲੀ ਸਰਕਾਰ ਦੇ ਮੁਖੀ ਦੇ ਤੌਰ 'ਤੇ ਕਰਨਾਟਕ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਪਾਕਿ ਵਲੋਂ ਭਾਰੀ ਗੋਲਾਬਾਰੀ-ਬੱਚੇ ਸਮੇਤ 5 ਮੌਤਾਂ

• 5 ਬੀ. ਐਸ. ਐਫ. ਜਵਾਨਾਂ ਸਮੇਤ 50 ਜ਼ਖ਼ਮੀ • ਦਰਜਨਾਂ ਮਕਾਨ ਤਬਾਹ • ਜੰਗ ਵਰਗੇ ਹਾਲਾਤ ਬਣੇ ਮਨਜੀਤ ਸਿੰਘ ਸ੍ਰੀਨਗਰ, 23 ਮਈ -ਜੰਮੂ ਖੇਤਰ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨ ਵਲੋਂ ਪਿਛਲੇ 5 ਦਿਨਾਂ ਤੋਂ ਲਗਾਤਾਰ ਭਾਰੀ ਗੋਲਾਬਾਰੀ ਤੇ ਮੋਰਟਾਰ ਦਾਗਣ ਕਾਰਨ ...

ਪੂਰੀ ਖ਼ਬਰ »

100 ਪਿੰਡਾਂ ਤੋਂ 76 ਹਜ਼ਾਰ ਲੋਕਾਂ ਨੇ ਕੀਤੀ ਹਿਜਰਤ

ਅਰਨੀਆ (ਜੰਮੂ), 23 ਮਈ (ਏਜੰਸੀ)- ਪਾਕਿਸਤਾਨੀ ਫ਼ੌਜ ਦੀ ਭਾਰੀ ਗੋਲਾਬਾਰੀ ਕਾਰਨ ਸਰਹੱਦੀ ਸ਼ਹਿਰ ਅਰਨੀਆ ਤੇ ਸਰਹੱਦ ਨੇੜਲੇ ਕਰੀਬ 100 ਪਿੰਡਾਂ ਤੋਂ 76,000 ਤੋਂ ਵੱਧ ਲੋਕ ਆਪਣੇ ਘਰ ਛੱਡ ਕੇ ਜਾ ਚੁੱਕੇ ਹਨ | ਅੰਤਰਰਾਸ਼ਟਰੀ ਸਰਹੱਦ ਤੋਂ ਪੰਜ ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਨੂੰ ਲੱਗੀ ਅੱਗ-ਲੋਕਾਂ 'ਚ ਹਾਹਾਕਾਰ

• ਕਰਨਾਟਕ ਚੋਣਾਂ ਤੋਂ ਬਾਅਦ ਪੈਟਰੋਲ 3 ਰੁਪਏ ਤੇ ਡੀਜ਼ਲ 2.50 ਰੁਪਏ ਹੋਇਆ ਮਹਿੰਗਾ • 82.74 ਪੈਟਰੋਲ ਤੇ 68.46 ਰੁਪਏ ਮਿਲੇਗਾ ਡੀਜ਼ਲ ਸ਼ਿਵ ਸ਼ਰਮਾ ਜਲੰਧਰ, 23 ਮਈ-ਕਰਨਾਟਕ ਚੋਣਾਂ ਦੇ ਖ਼ਤਮ ਹੋਣ ਤੋਂ ਬਾਅਦ ਰਾਜ 'ਚ ਲੋਕਾਂ ਨੂੰ ਇਸ ਵੇਲੇ ਸਭ ਤੋਂ ਮਹਿੰਗਾ ਪੈਟਰੋਲ, ਡੀਜ਼ਲ ...

ਪੂਰੀ ਖ਼ਬਰ »

25 ਰੁਪਏ ਘਟਾ ਸਕਦੀ ਹੈ ਸਰਕਾਰ-ਚਿਦੰਬਰਮ

ਨਵੀਂ ਦਿੱਲੀ, 23 ਮਈ (ਏਜੰਸੀ)-ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨੇ ਤੇਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਉਨ੍ਹਾਂ ਦਾਅਵਾ ਕੀਤਾ ਕਿ ਤੇਲ ਦੀਆਂ ਕੀਮਤਾਂ 25 ਰੁਪਏ ਪ੍ਰਤੀ ਲੀਟਰ ਤੱਕ ...

ਪੂਰੀ ਖ਼ਬਰ »

ਖੇਮਕਰਨ ਸੈਕਟਰ 'ਚ ਬੀ.ਐੱਸ.ਐੱਫ. ਤੇ ਪਾਕਿ ਰੇਂਜਰਾਂ ਦਰਮਿਆਨ ਤਲਖੀ

ਖੇਮਕਰਨ, 23 ਮਈ (ਰਾਕੇਸ਼ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦੋਂ ਪਾਰ ਹੈਰੋਇਨ ਤਸਕਰੀ ਨੂੰ ਰੋਕਣ ਵਾਸਤੇ ਬੀ. ਐਸ. ਐਫ. ਵਲੋਂ ਕੰਡਿਆਲੀ ਤਾਰ ਨਜ਼ਦੀਕ ਨਵੀਂ ਤਕਨੀਕ ਦੀਆਂ ਲਾਈਆਂ ਜਾ ਰਹੀਆਂ ਐੱਲ. ਈ. ਡੀ. ਲਾਈਟਾਂ ਨੂੰ ਲੈ ਕੇ ਪਾਕਿਸਤਾਨੀ ਰੇਂਜਰਾਂ 'ਚ ਜ਼ਬਰਦਸਤੀ ਤਲਖੀ ...

ਪੂਰੀ ਖ਼ਬਰ »

ਮੁਸ਼ੱਰਫ਼ ਿਖ਼ਲਾਫ਼ ਦੇਸ਼ ਧ੍ਰੋਹ ਦਾ ਮਾਮਲਾ ਸ਼ੁਰੂ ਕਰਨ ਦੀ ਮਿਲ ਰਹੀ ਹੈ ਸਜ਼ਾ-ਸ਼ਰੀਫ਼

ਇਸਲਾਮਾਬਾਦ, 23 ਮਈ (ਏਜੰਸੀ)-ਅਯੋਗ ਕਰਾਰ ਦਿੱਤੇ ਗਏ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ਼ ਨੇ ਜਵਾਬਦੇਹੀ ਅਦਾਲਤ 'ਚ ਦਾਅਵਾ ਕੀਤਾ ਕਿ ਮੁਸ਼ੱਰਫ਼ ਿਖ਼ਲਾਫ਼ ਮਾਮਲਾ ਸ਼ੁਰੂ ਕਰਨ ਦੇ ਕਾਰਨ ਉਨ੍ਹਾਂ ਿਖ਼ਲਾਫ਼ ਭਿ੍ਸ਼ਟਾਚਾਰ ਦੇ ਮਾਮਲੇ ਸ਼ੁਰੂ ਕਰ ...

ਪੂਰੀ ਖ਼ਬਰ »

ਏਸ਼ੀਆ ਦੇ ਇਤਿਹਾਸਕ ਸਥਾਨਾਂ 'ਚ ਸ੍ਰੀ ਹਰਿਮੰਦਰ ਸਾਹਿਬ 10ਵੇਂ ਸਥਾਨ 'ਤੇ

ਤਾਜ ਮਹਿਲ ਵਿਸ਼ਵ 'ਚ ਛੇਵੇਂ ਅਤੇ ਏਸ਼ੀਆ 'ਚ ਦੂਜੇ ਸਥਾਨ 'ਤੇ ਮੁੰਬਈ, 23 ਮਈ (ਏਜੰਸੀ)-ਏਸ਼ੀਆ ਦੇ ਇਤਿਹਾਸਕ ਸਥਾਨਾਂ ਦੀ ਸੂਚੀ 'ਚ ਸ੍ਰੀ ਹਰਿਮੰਦਰ ਸਾਹਿਬ 10ਵੇਂ ਸਥਾਨ 'ਤੇ ਹੈ | ਉੱਤਰ ਪ੍ਰਦੇਸ਼ ਦੇ ਆਗਰਾ 'ਚ ਸਥਿਤ ਤਾਜ ਮਹਿਲ 2018 ਦੇ ਚੋਟੀ ਦੇ ਇਤਿਹਾਸਕ ਸਥਾਨਾਂ ਦੀ ਸੂਚੀ 'ਚ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਚੱਢਾ ਮਿੱਲ ਪ੍ਰਬੰਧਕਾਂ ਨੂੰ ਨੋਟਿਸ ਜਾਰੀ

ਮੁੱਖ ਮੰਤਰੀ ਵਲੋਂ ਵਾਤਾਵਰਨ ਵਿਭਾਗ ਤੋਂ ਰਿਪੋਰਟ ਤਲਬ ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ)-ਬਿਆਸ ਦਰਿਆ 'ਚ ਚੱਢਾ ਮਿੱਲ ਵਲੋਂ ਸੀਰਾ ਸੁੱਟਣ ਦੇ ਮਾਮਲੇ 'ਚ ਸਰਕਾਰ 'ਤੇ ਦਬਾਅ ਵਧਦਾ ਦੇਖ ਸਬੰਧਿਤ ਮਿੱਲ ਨੂੰ ਘਟਨਾ ਦੇ 6 ਦਿਨ ਮਗਰੋਂ ਅੱਜ ਨੋਟਿਸ ਜਾਰੀ ਕਰ ਦਿੱਤਾ ...

ਪੂਰੀ ਖ਼ਬਰ »

ਸ਼ਰਾਬ ਠੇਕੇੇਦਾਰ ਵਲੋਂ ਚਲਾਈ ਗੋਲੀ ਨਾਲ ਗ੍ਰੰਥੀ ਦੀ ਮੌਤ

ਤਰਨ ਤਾਰਨ/ ਸਰਹਾਲੀ ਕਲਾਂ, 23 ਮਈ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਅਜੈ ਸਿੰਘ ਹੁੰਦਲ)¸ਹਲਕਾ ਖਡੂਰ ਸਾਹਿਬ ਵਿਚ ਸ਼ਰਾਬ ਦੇ ਠੇਕੇਦਾਰ ਵਲੋਂ ਪਿੰਡ ਬਨਵਾਲੀਪੁਰ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਚਲਾਈ ਗੋਲੀ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ...

ਪੂਰੀ ਖ਼ਬਰ »

27 ਤੱਕ ਜਾਰੀ ਰਹੇਗਾ ਗਰਮੀ ਤੇ ਲੂ ਦਾ ਕਹਿਰ

ਨਵੀਂ ਦਿੱਲੀ, 23 ਮਈ (ਏਜੰਸੀ)- ਮੌਸਮ ਵਿਭਾਗ ਵਲੋਂ ਜਾਰੀ ਹੋਏ ਬਿਆਨ 'ਚ ਕਿਹਾ ਗਿਆ ਹੈ ਕਿ ਉੱਤਰੀ ਤੇ ਮੱਧ ਭਾਰਤ 'ਚ ਇਸ ਹਫ਼ਤੇ ਗਰਮੀ ਤੇ ਲੂ ਦਾ ਪ੍ਰਕੋਪ ਜਾਰੀ ਰਹੇਗਾ ਅਤੇ 27 ਮਈ ਤੱਕ ਇਸ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ | ਇਸ ਦੇ ਨਾਲ ਮੌਸਮ ਵਿਭਾਗ ਨੇ 27 ਮਈ ਤੱਕ ...

ਪੂਰੀ ਖ਼ਬਰ »

ਨਕਸਲ ਪ੍ਰਭਾਵਿਤ ਇਲਾਕਿਆਂ 'ਚ 4072 ਨਵੇਂ ਮੋਬਾਈਲ ਟਾਵਰ ਸਥਾਪਿਤ ਕੀਤੇ ਜਾਣਗੇ

ਨਵੀਂ ਦਿੱਲੀ, 23 ਮਈ (ਉਪਮਾ ਡਾਗਾ ਪਾਰਥ)-ਨਕਸਲ ਪ੍ਰਭਾਵਿਤ ਇਲਾਕਿਆਂ 'ਚ ਰਹਿ ਰਹੇ ਲੋਕਾਂ ਦੇ ਸਸ਼ਕਤੀਕਰਨ ਲਈ ਮੰਤਰੀ ਮੰਡਲ ਨੇ 7330 ਕਰੋੜ ਦੀ ਲਾਗਤ ਨਾਲ 4072 ਮੋਬਾਈਲ ਟਾਵਰ ਲਾਉਣ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ...

ਪੂਰੀ ਖ਼ਬਰ »

ਅਨੰਤਨਾਗ 'ਚ ਅੱਤਵਾਦੀਆਂ ਵਲੋਂ ਗ੍ਰਨੇਡ ਹਮਲਾ-10 ਜ਼ਖ਼ਮੀ

ਸ੍ਰੀਨਗਰ, 23 ਮਈ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਅਨੰਤਨਾਗ ਦੇ ਬਿਜਬਹਾੜਾ ਕਸਬੇ 'ਚ ਸ਼ੱਕੀ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਦੀ ਜਿਪਸੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਹਮਲੇ 'ਚ 10 ਵਿਅਕਤੀ ਜ਼ਖ਼ਮੀ ਹੋ ਗਏ | ਸੂਤਰਾਂ ਅਨੁਸਾਰ ਦੁਪਹਿਰ ਸਮੇਂ ਸ਼ੱਕੀ ...

ਪੂਰੀ ਖ਼ਬਰ »

ਤੂਤੀਕੋਰਨ 'ਚ ਦੂਜੇ ਦਿਨ ਵੀ ਹਿੰਸਕ ਝੜਪਾਂ, ਇਕ ਵਿਅਕਤੀ ਦੀ ਮੌਤ

ਤੂਤੀਕੋਰਨ, 23 ਮਈ (ਏਜੰਸੀ)-ਤਾਮਿਲਨਾਡੂ ਦੇ ਤੂਤੀਕੋਰਨ ਨਗਰ 'ਚ ਅੱਜ ਦੂਜੇ ਦਿਨ ਵੀ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਤਾਜ਼ਾ ਝੜਪ 'ਚ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਵਧ ਰਹੇ ਪ੍ਰਦੂਸ਼ਣ ਦੀ ਚਿੰਤਾ ਨੂੰ ਲੈ ਕੇ ਪਿਛਲੇ ਇਕ ਮਹੀਨੇ ਤੋਂ ...

ਪੂਰੀ ਖ਼ਬਰ »

ਕਾਂਗਰਸ ਵਲੋਂ ਮੋਦੀ ਸਰਕਾਰ ਦੇ ਚਾਰ ਸਾਲਾਂ ਦੀ ਨਾਕਾਮੀ ਨੂੰ ਦਰਸਾਉਂਦਾ ਪੋਸਟਰ ਜਾਰੀ

ਨਵੀਂ ਦਿੱਲੀ, 23 ਮਈ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਮੋਦੀ ਸਰਕਾਰ 'ਤੇ 4 ਸਾਲਾਂ 'ਚ ਕੋਈ ਪ੍ਰਭਾਵੀ ਕਾਰਗੁਜ਼ਾਰੀ ਨਾ ਕਰਨ ਅਤੇ ਸਿਰਫ ਕੋਰੇ ਵਾਅਦਿਆਂ ਨਾਲ ਜਨਤਾ ਨਾਲ ਧੋਖਾ ਕਰਨ ਦਾ ਇਲਜ਼ਾਮ ਲਾਇਆ | ਕਾਂਗਰਸ ਦੇ ਜਨਰਲ ਸਕੱਤਰ ਅਸ਼ੋਕ ਗਹਿਲੋਤ ਅਤੇ ਸੀਨੀਅਰ ਬੁਲਾਰੇ ...

ਪੂਰੀ ਖ਼ਬਰ »

ਮਮਤਾ ਅਤੇ ਨਾਇਡੂ ਵਲੋਂ ਸਾਰੀਆਂ ਖੇਤਰੀ ਪਾਰਟੀਆਂ ਨੂੰ ਇਕੱਠੇ ਹੋਣ ਦਾ ਸੱਦਾ

ਬੈਂਗਲੁਰੂ, 23 ਮਈ (ਏਜੰਸੀ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਉਨ੍ਹਾਂ ਦੇ ਆਂਧਰਾ ਪ੍ਰਦੇਸ਼ ਦੇ ਹਮਰੁਤਬਾ ਚੰਦਰਬਾਬੂ ਨਾਇਡੂ ਨੇ ਅੱਜ ਸਾਰੀਆਂ ਖੇਤਰੀ ਪਾਰਟੀਆਂ ਨੂੰ ਦੇਸ਼ 'ਚ ਸੰਘੀ ਢਾਂਚੇ ਨੂੰ ਵਿਕਸਿਤ ਕਰਨ ਲਈ ਇਕ ਮੰਚ 'ਤੇ ਆਉਣ ਲਈ ਕਿਹਾ | ਕਾਂਗਰਸ-ਜੇ. ਡੀ. ਐਸ. ਦੇ ਗੱਠਜੋੜ ਵਾਲੀ ਐਚ. ਡੀ. ਕੁਮਾਰਸਵਾਮੀ ਦੀ ਅਗਵਾਈ ਵਾਲੀ ਸਰਕਾਰ ਦੇ ਸਹੁੰ ਚੁੱਕ ਸਮਾਗਮ ਦੌਰਾਨ ਸ਼ਾਮਿਲ ਦੋਵੇਂ ਆਗੂਆਂ ਨੇ ਕਿਹਾ ਕਿ ਉਹ ਖੇਤਰੀ ਪਾਰਟੀਆਂ ਨੂੰ ਉਭਾਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਮਜ਼ਬੂਤ ਕਰਨਾ ਚਾਹੁੰਦੇ ਹਨ | ਬੈਨਰਜੀ ਅਤੇ ਨਾਇਡੂ ਦੋਵਾਂ ਨੇ ਕਿਹਾ ਕਿ ਉਹ ਖੁਸ਼ ਹਨ ਕਿ ਇਕ ਖੇਤਰੀ ਪਾਰਟੀ ਦਾ ਆਗੂ ਸਹੁੰ ਚੁੱਕ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਜੇ. ਡੀ. ਐਸ. ਨਾਲ ਸਮਰਥਨ ਦਾ ਪ੍ਰਗਟਾਵਾ ਕਰਨ ਆਏ ਹਨ | ਬੈਨਰਜੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਅਸੀਂ ਇਥੇ ਕੁਮਾਰਸਵਾਮੀ ਦਾ ਸਮਰਥਨ ਕਰਨ ਆਏ ਹਾਂ, ਇਸ ਸਮੇਂ ਨਾਇਡੂ ਵੀ ਉਨ੍ਹਾਂ ਦੇ ਨਾਲ ਖੜ੍ਹੇ ਸਨ | ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਸੀਂ ਸਾਰੀਆਂ ਖੇਤਰੀ ਪਾਰਟੀਆਂ ਦੇ ਸੰਪਰਕ 'ਚ ਰਹਾਂਗੇ ਤਾਂ ਜੋ ਅਸੀਂ ਦੇਸ਼ ਦੇ ਵਿਕਾਸ ਲਈ, ਲੋਕਾਂ ਦੇ ਵਿਕਾਸ ਲਈ ਅਤੇ ਸੰਘੀ ਢਾਂਚੇ ਦੇ ਵਿਕਾਸ ਲਈ ਕੰਮ ਕਰ ਸਕੀਏ | ਉਨ੍ਹਾਂ ਅੱਗੇ ਕਿਹਾ ਕਿ ਜੇਕਰ ਰਾਜ ਮਜ਼ਬੂਤ ਹੋਣਗੇ ਤਾਂ ਕੇਂਦਰ ਵੀ ਮਜ਼ਬੂਤ ਹੋਵੇਗਾ | ਉਨ੍ਹਾਂ ਕਿਹਾ ਕਿ ਸਾਡਾ ਮਿਸ਼ਨ ਅਤੇ ਨਜ਼ਰੀਆ ਬਿਲਕੁਲ ਸਪੱਸ਼ਟ ਹੈ ਕਿ ਅਸੀਂ ਇਕ-ਦੂਜੇ ਨਾਲ ਮਿਲ ਸਕਦੇ ਹਾਂ, ਅਸੀਂ ਇਕ-ਦੂਜੇ ਨਾਲ ਗੱਲ ਕਰ ਸਕਦੇ ਹਾਂ ਅਤੇ ਅਸੀਂ ਸਾਰੇ ਰਾਜਾਂ 'ਚ ਜਾ ਸਕਦੇ ਹਾਂ ਅਤੇ ਇਕ-ਦੂਜੇ ਨਾਲ ਗੱਲ ਕਰ ਸਕਦੇ ਹਾਂ ਜਿਹੜਾ ਸਾਨੂੰ ਦੇਸ਼ ਦੇ ਭਵਿੱਖ ਲਈ ਹੋਰ ਮਜ਼ਬੂਤੀ ਦੇਵੇਗਾ | ਸਹੁੰ ਚੁੱਕ ਸਮਾਗਮ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਅਤੇ ਮੁੱਖ ਮੰਤਰੀਆਂ ਦੀ ਹਾਜ਼ਰੀ ਨੂੰ ਅਜਿਹੇ ਘਟਨਾਕ੍ਰਮ ਦੇ ਰੂਪ 'ਚ ਦੇਖਿਆ ਜਾ ਰਿਹਾ ਹੈ ਜੋ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿਰੋਧੀ ਮੰਚ ਦੀ ਬੁਨਿਆਦ ਰੱਖ ਸਕਦਾ ਹੈ | ਨਾਇਡੂ ਨੇ ਇਕ ਖੇਤਰੀ ਪਾਰਟੀ ਦੇ ਆਗੂ ਵਲੋਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ |


ਖ਼ਬਰ ਸ਼ੇਅਰ ਕਰੋ

ਮੁੱਖ ਸਕੱਤਰ ਕੁੱਟਮਾਰ ਮਾਮਲੇ 'ਚ ਸਿਸੋਦੀਆ ਤੋਂ ਪੁੱਛਗਿੱਛ ਕਰੇਗੀ ਪੁਲਿਸ

ਨਵੀਂ ਦਿੱਲੀ, 23 ਮਈ (ਏਜੰਸੀ)-ਦਿੱਲੀ ਪੁਲਿਸ ਨੇ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੇ ਮੁੱਖ ਸਕੱਤਰ ਆਂਸ਼ੂ ਪ੍ਰਕਾਸ਼ ਨਾਲ ਫਰਵਰੀ 'ਚ ਹੋਏ ਕੁੱਟਮਾਰ ਮਾਮਲੇ ਸਬੰਧੀ ਪੁੱਛਗਿੱਛ 'ਚ ਸ਼ਾਮਿਲ ਹੋਣ ਲਈ ਕਿਹਾ ਹੈ | ਪੁਲਿਸ ਸਿਸੋਦੀਆ ਤੋਂ ...

ਪੂਰੀ ਖ਼ਬਰ »

ਲਾਲੂ ਮੁੰਬਈ ਦੇ ਹਸਪਤਾਲ 'ਚ ਦਾਖ਼ਲ

ਮੁੰਬਈ, 23 ਮਈ (ਏਜੰਸੀ)-ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੂੰ ਅੱਜ ਸ਼ਹਿਰ ਦੇ ਸਥਾਨਕ ਹਸਪਤਾਲ 'ਏਸ਼ੀਅਨ ਹਾਰਟ ਇੰਸਟੀਚਿਊਟ' ਦਾ ਦਾਖ਼ਲ ਕਰਵਾਇਆ ਗਿਆ | 69 ਸਾਲਾਂ ਦੇ ਲਾਲੂ ਜਿਨ੍ਹਾਂ ਦੀ ਕੁਝ ਸਾਲ ਪਹਿਲਾਂ ਹੀ ਬਾਈਪਾਸ ਸਰਜਰੀ ਹੋਈ ਸੀ, ਏਸ਼ੀਅਨ ...

ਪੂਰੀ ਖ਼ਬਰ »

ਭਾਜਪਾ ਨੇ ਕਾਲਾ ਦਿਵਸ ਮਨਾਇਆ

ਬੈਂਗਲੁਰੂ, 23 ਮਈ (ਏਜੰਸੀ)-ਭਾਜਪਾ ਨੇ ਅੱਜ ਐਚ. ਡੀ. ਕੁਮਾਰਸਵਾਮੀ ਦੀ ਅਗਵਾਈ 'ਚ ਕਾਂਗਰਸ-ਜੇ. ਡੀ. ਐਸ. ਸਰਕਾਰ ਦੇ ਸਹੁੰ ਚੁੱਕ ਸਮਾਰੋਹ ਤੋਂ ਪਹਿਲਾਂ ਕਾਲਾ ਦਿਵਸ ਮਨਾਇਆ ਅਤੇ ਨਵੇਂ ਗਠਜੋੜ 'ਚ ਖੂੰਜੇ ਲਾਏ ਕਾਂਗਰਸੀ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ...

ਪੂਰੀ ਖ਼ਬਰ »

ਦੁਨੀਆ ਦਾ ਚੱਕਰ ਲਾਉਣ ਵਾਲੀਆਂ ਜਲ ਸੈਨਾ ਦੀਆਂ 6 ਮਹਿਲਾ ਕਮਾਂਡਰਾਂ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 23 ਮਈ (ਉਪਮਾ ਡਾਗਾ ਪਾਰਥ)-ਤਕਰੀਬਨ 8 ਮਹੀਨਿਆਂ ਤੱਕ ਸਮੁੰਦਰ ਦੇ ਰਸਤੇ ਦੁਨੀਆ ਦਾ ਚੱਕਰ ਲਾਉਣ ਵਾਲੀਆਂ ਜਲ ਸੈਨਾ ਦੀਆਂ ਮਹਿਲਾ ਅਧਿਕਾਰੀਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ | ਆਈ. ਐਨ. ਐਸ. ਵੀ. ਤਾਰਿਣੀ ਦੀਆਂ ਚਾਲਕ ਦਲ ਦੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX