ਤਾਜਾ ਖ਼ਬਰਾਂ


ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  1 day ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  1 day ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਭਾਰਤੀ ਕਮਿਊਨਿਸਟ ਪਾਰਟੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ

ਬਟਾਲਾ, 23 ਮਈ (ਕਾਹਲੋਂ)-ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ ਲੈਨਿਨਵਾਦੀ) ਲਿਬਰੇਸ਼ਨ ਵਲੋਂ ਕਮਿਊਨਿਸਟ ਪਾਰਟੀਆਂ ਦੇ ਦੇਸ਼ ਪੱਧਰੀ ਦਿੱਤੇ ਨਾਅਰੇ ਪੋਲ ਖੋਲ-ਹੱਲਾ ਬੋਲ ਤਹਿਤ ਸਥਾਨਕ ਫੈਜਪੁਰਾ ਰੋਡ 'ਤੇ ਰੋਸ ਰੈਲੀ ਕੀਤੀ ਗਈ | ਉਪਰੰਤ ਸ਼ਹਿਰ 'ਚ ਮਾਰਚ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਵਿਰੁੱਧ ਧਰਨਾ

ਗੁਰਦਾਸਪੁਰ, 23 ਮਈ (ਗੁਰਪ੍ਰਤਾਪ ਸਿੰਘ)-ਮੋਦੀ ਸਰਕਾਰ ਦੇ ਕੇਂਦਰ 'ਚ ਚਾਰ ਸਾਲ ਦੇ ਕਾਰਜਕਾਲ ਤੋਂ ਨਾਖ਼ੁਸ਼ ਜਨਤਕ ਜਥੇਬੰਦੀਆਂ ਵਲੋਂ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਰੋਸ ਰੈਲੀ ਤੇ ਧਰਨਾ ਦਿੱਤਾ ਗਿਆ | ਜਿਸ ਦੀ ਪ੍ਰਧਾਨਗੀ ਫ਼ਤਿਹ ਚੰਦ, ਲੱਖਾ ਸਿੰਘ ਬਖ਼ਤਪੁਰ ਤੇ ...

ਪੂਰੀ ਖ਼ਬਰ »

ਚਿੱਟੇ ਦਿਨ ਭਰੇ ਬਾਜ਼ਾਰ 'ਚ ਕਾਰ ਦਾ ਸ਼ੀਸ਼ਾ ਭੰਨ ਕੇ ਇਕ ਲੱਖ ਰੁਪਏ ਉਡਾਏ

 ਬਟਾਲਾ, 23 ਮਈ (ਕਾਹਲੋਂ)-ਸਮਾਜ ਵਿਰੋਧੀ ਅਨਸਰਾਂ ਦੇ ਹੌਂਸਲੇ ਏਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਦੇ ਦਿਲੋਂ ਦਿਮਾਗ 'ਚੋਂ ਪੁਲਿਸ ਨਾਂਅ ਦੀ ਕਿਸੇ ਚੀਜ਼ ਦਾ ਡਰ ਹੀ ਮੁਕ ਗਿਆ ਲਗਦਾ ਹੈ, ਜਿਸ ਦੀ ਤਾਜਾ ਮਿਸਾਲ ਅੱਜ ਉਦੋਂ ਮਿਲੀ, ਜਦੋਂ ਦੁਪਹਿਰ ਸਮੇਂ ਚਿੱਟੇ ਦਿਨ ਭਰੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਲਈ ਝਾਂਸਾ ਦੇ ਕੇ 15 ਲੱਖ ਦੀ ਠੱਗੀ ਮਾਰੀ

ਬਟਾਲਾ, 23 ਮਈ (ਕਾਹਲੋਂ)-ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖਬਰ ਹੈ | ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਮੁਕੱਦਮਾ ਮਨਮੋਹਣ ...

ਪੂਰੀ ਖ਼ਬਰ »

ਦੁਕਾਨ ਵਿਚੋਂ 5 ਬੈਟਰੇ ਚੋਰੀ

ਭੈਣੀ ਮੀਆਂ ਖਾਂ, 23 ਮਈ (ਹਰਭਜਨ ਸਿੰਘ ਸੈਣੀ)-ਪੁਲਿਸ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਬਜਾੜ 'ਚ ਇਕ ਇਲੈਕਟਰੀਕਲ ਦੀ ਦੁਕਾਨ 'ਚੋਂ ਕਿਸੇ ਅਣਪਛਾਤੇ ਚੋਰ ਗਿਰੋਹ ਵਲੋਂ ਬੀਤੀ ਰਾਤ ਦੁਕਾਨ 'ਚੋਂ 5 ਬੈਟਰੇ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਦੁਕਾਨ ਦੇ ਮਾਲਕ ਦਰਸ਼ਨ ...

ਪੂਰੀ ਖ਼ਬਰ »

ਸਕੂਲ 'ਚੋਂ ਗੈਸ ਸਿਲੰਡਰ ਚੋਰੀ

ਭੈਣੀ ਮੀਆਂ ਖਾਂ, 23 ਮਈ (ਹਰਭਜਨ ਸਿੰਘ ਸੈਣੀ)-ਬੀਤੀ ਰਾਤ ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਪਸਵਾਲ 'ਚ ਮਿਡ-ਡੇ-ਮੀਲ ਰਸੋਈ ਦਾ ਜਿੰਦਰਾ ਤੋੜ ਕੇ ਕਿਸੇ ਅਣਪਛਾਤੇ ਚੋਰ ਗਿਰੋਹ ਵਲੋਂ ਗੈਸ ਸਿਲੰਡਰ ਚੋਰੀ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕਣਕ ਦੀ ਸੁਚਾਰੂ ਢੰਗ ਨਾਲ ਖ਼ਰੀਦ ਕਰਵਾਉਣ ਕਰਕੇ ਕਿਸਾਨ ਹਿਤੈਸ਼ੀ ਬਣੀ : ਦਿਲਬਾਗ ਸਿੰਘ, ਮੌੜ, ਕਾਹਲੋਂ

ਕਲਾਨੌਰ, 23 ਮਈ (ਪੁਰੇਵਾਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਦੀ ਮੰਡੀਆਂ 'ਚੋਂ ਕਣਕ ਦੀ ਤੁਰੰਤ ਖਰੀਦ ਤੇ ਅਦਾਇਗੀ ਦੇ ਵਾਅਦੇ ਨੂੰ ਅਮਲੀਜਾਮਾ ਪਹਿਨਾ ਕੇ ਉਸ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਵਜ਼ੀਰ ਸੁਖਜਿੰਦਰ ਸਿੰਘ ਰੰਧਾਵਾ ਦੀਆਂ ...

ਪੂਰੀ ਖ਼ਬਰ »

ਸਰਪੰਚ ਬਲਜੀਤ ਸਿੰਘ ਵਲੋਂ ਅਦਾਲਤਪੁਰ ਪੱਤੀ ਵਾਸੀਆਂ ਨੂੰ ਪੈਨਸ਼ਨਾਂ ਦੇ ਕਾਰਡ ਵੰਡੇ

ਕਲਾਨੌਰ, 23 ਮਈ (ਪੁਰੇਵਾਲ)-ਬੀਤੇ ਦਿਨ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਵਜ਼ੀਰ ਸੁਖਜਿੰਦਰ ਸਿੰਘ ਰੰਧਾਵਾ ਦੀ ਧਰਮਪਤਨੀ ਮੈਡਮ ਜਤਿੰਦਰ ਕੌਰ ਰੰਧਾਵਾ ਵਲੋਂ ਪੈਨਸ਼ਨ ਦੇ ਦਿੱਤੇ ਗਏ ਕਾਰਡ ਲਾਭਪਾਤਰੀਆਂ ਨੂੰ ਵੰਡਣ ਉਪਰੰਤ ਪਿੰਡ ਅਦਾਲਤਪੁਰ ਪੱਤੀ ਦੇ ਸਰਪੰਚ ...

ਪੂਰੀ ਖ਼ਬਰ »

ਜੇਲ੍ਹਾਂ ਤੇ ਸਹਿਕਾਰਤਾ ਵਿਭਾਗ 'ਚ ਰੰਧਾਵਾ ਵਲੋਂ ਕੀਤੇ ਜਾ ਰਹੇ ਸੁਧਾਰਾਂ ਦੀ ਕਾਂਗਰਸੀ ਆਗੂਆਂ ਵਲੋਂ ਸ਼ਲਾਘਾ

ਕਲਾਨੌਰ, 23 ਮਈ (ਪੁਰੇਵਾਲ)-ਕਾਂਗਰਸ ਹਾਈਕਮਾਂਡ ਵਲੋਂ ਵਜ਼ਾਰਤ ਦੇ ਵਾਧੇ ਦੌਰਾਨ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੀ ਜ਼ਿੰਮੇਵਾਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸੌਾਪਣ ਤੋਂ ਬਾਅਦ ਸ: ਰੰਧਾਵਾ ਵਲੋਂ ਇਨ੍ਹਾਂ ਵਿਭਾਗਾਂ 'ਚ ਕੀਤੇ ਜਾ ਰਹੇ ਸੁਧਾਰਾਂ ਦੀ ਸ਼ਲਾਘਾ ...

ਪੂਰੀ ਖ਼ਬਰ »

ਵਜ਼ੀਰ ਰੰਧਾਵਾ ਨੇ ਕਿਰਨ ਨਾਲਾ ਸੱਕੀ ਦੀ ਹਾਲਤ ਸੁਧਾਰ ਕੇ ਕਿਸਾਨਾਂ ਦੀਆਂ ਜ਼ਮੀਨਾਂ ਤੇ ਫ਼ਸਲਾਂ ਬਚਾਈਆਂ : ਬਾਜਵਾ ਡੇਅਰੀਵਾਲ

ਕਲਾਨੌਰ, 23 ਮਈ (ਪੁਰੇਵਾਲ)-ਨੇੜਲੇ ਪਿੰਡ ਡੇਅਰੀਵਾਲ ਕਿਰਨ ਵਿਖੇ ਪਿੰਡ ਦੇ ਮੁਹਤਬਰ ਕਾਂਗਰਸੀ ਵਰਕਰਾਂ ਦੀ ਮੀਟਿੰਗ ਤੋਂ ਬਾਅਦ ਕਾਂਗਰਸੀ ਆਗੂ ਲਖਬੀਰ ਸਿੰਘ ਬਾਜਵਾ ਡੇਅਰੀਵਾਲ ਕਿਰਨ ਨੇ ਗੱਲਬਾਤ ਦੌਰਾਨ ਕਿਹਾ ਕਿ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜੇਲ੍ਹਾਂ ਤੇ ...

ਪੂਰੀ ਖ਼ਬਰ »

ਸ਼ਿਵਾਲਿਕ ਡਿਗਰੀ ਕਾਲਜ ਵਿਖੇ ਨਵੇਂ ਕੋਰਸਾਂ ਲਈ ਰਜਿਸਟ੍ਰੇਸ਼ਨ ਸ਼ੁਰੂ

ਗੁਰਦਾਸਪੁਰ, 23 ਮਈ (ਆਰਿਫ਼)-ਸ਼ਿਵਾਲਿਕ ਡਿਗਰੀ ਕਾਲਜ ਤਿ੍ਮੋ ਰੋਡ ਵਿਖੇ ਨਵੇਂ ਕੋਰਸਾਂ ਲਈ ਰਜਿਸਟ੍ਰੇਸ਼ਨ ਤੇ ਦਾਖ਼ਲਾ ਸ਼ੁਰੂ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਅਭੈ ਸ਼ਰਮਾ ਨੇ ਦੱਸਿਆ ਕਿ 2018-19 ਸੈਸ਼ਨ ਦੌਰਾਨ ਐਮ.ਏ.ਪੰਜਾਬੀ, ਬੀ.ਸੀ.ਏ.ਭਾਗ ਪਹਿਲਾ, ...

ਪੂਰੀ ਖ਼ਬਰ »

ਕਲਾਨੌਰ ਦੇ ਜ਼ੋਰਾਵਰ ਸਕੂਲ 'ਚ 1000 ਬੱਚਿਆਂ ਨੇ ਲਗਵਾਏ ਐਮ.ਆਰ. ਟੀਕੇ : ਡਾ. ਮਾਨ

ਕਲਾਨੌਰ, 23 ਮਈ (ਪੁਰੇਵਾਲ/ਕਾਹਲੋਂ)-ਸਿਹਤ ਵਿਭਾਗ ਵਲੋਂ ਐਮ.ਆਰ. ਟੀਕਾਕਰਨ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਲਾਨੌਰ ਦੇ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ 'ਚ ਸਿਹਤ ਅਮਲੇ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਦੀਆਂ ਵਿਦਿਆਰਥਣਾਂ ਨੇ ਮਾਈ ਭਾਗੋ ਪ੍ਰੀਖਿਆ ਕੀਤੀ ਪਾਸ

ਗੁਰਦਾਸਪੁਰ, 23 ਮਈ (ਆਰਿਫ਼)-ਸਥਾਨਕ ਐਜੂਕੇਸ਼ਨ ਵਰਲਡ ਦੀਆਂ ਵਿਦਿਆਰਥਣਾਂ ਨੇ ਮਾਈ ਭਾਗੋ ਏ.ਐਫ.ਪੀ.ਆਈ.ਪ੍ਰੀਖਿਆ ਪਾਸ ਕਰਕੇ ਸੈਂਟਰ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ਸੰਸਥਾ ਤੋਂ ਕੋਚਿੰਗ ਹਾਸਲ ਕਰਕੇ ਤਮੰਨਾ, ...

ਪੂਰੀ ਖ਼ਬਰ »

ਜੋਗਾ ਸਿੰਘ ਵੀਲਾ ਬੱਜੂ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਘੁਮਾਣ, 23 ਮਈ (ਬੰਮਰਾਹ)-ਪਿਛਲੇ ਦਿਨੀਂ ਘੁਮਾਣ ਦੇ ਉੱਘੇ ਆੜ੍ਹਤੀ ਪਰਜਿੰਦਰ ਸਿੰਘ ਪੱਪੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਸੀ, ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਸਰਦਾਰ ਜੋਗਾ ਸਿੰਘ ਦਾ ਅਚਨਚੇਤ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਕਾਮਰੇਡਾਂ ਵਲੋਂ ਕੀੜੀ ਮਿੱਲ ਮਾਲਕ ਿਖ਼ਲਾਫ਼ ਪਰਚਾ ਦਰਜ ਕਰਨ ਦੀ ਮੰਗ

ਸ੍ਰੀ ਹਰਿਗੋਬਿੰਦਪੁਰ, 23 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਦਾਣਾ ਮੰਡੀ 'ਚ ਭਾਰਤੀ ਕਮਿਊਨਿਸਟ ਪਾਰਟੀ ਦੇ ਆਗੂਆਂ ਦੀ ਬੈਠਕ ਕਾਮਰੇਡ ਅਜੀਤ ਸਿੰਘ ਡੋਗਰ ਮਹੇਸ਼ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਇਕੱਤਰ ਹੋਏ ਵੱਖ-ਵੱਖ ਆਗੂਆਂ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਸ੍ਰੀ ਹਰਿਗੋਬਿੰਦਪੁਰ, 23 ਮਈ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦਪੁਰ ਪਾਵਰਕਾਮ ਦਫ਼ਤਰ 'ਚ ਪੰਜਾਬ ਸਟੇਟ ਇਲੈਕਟਰੀਸਿਟੀ ਬੋਰਡ ਇੰਪਲਾਈ ਫੈਡਰੇਸ਼ਨ ਏਟਕ ਯੂਨੀਅਨ ਦੇ ਸੱਦੇ 'ਤੇ ਇਕੱਤਰ ਹੋਏ ਵੱਖ-ਵੱਖ ਡਵੀਜ਼ਨਾਂ ਤੋਂ ਏਕਤਾ ਮੰਚ ਬਿਜਲੀ ਮੁਲਾਜ਼ਮਾਂ ...

ਪੂਰੀ ਖ਼ਬਰ »

ਵਣ ਵਿਭਾਗ ਨੇ ਨਾਜਾਇਜ਼ ਕਬਜ਼ੇ ਛਡਵਾਏ

ਜੌੜਾ ਛੱਤਰਾਂ, 23 ਮਈ (ਪਰਮਜੀਤ ਸਿੰਘ ਘੁੰਮਣ)-ਵਣ ਮੰਡਲ ਅਫ਼ਸਰ ਗੁਰਦਾਸਪੁਰ ਵਿਲਬਟਰ ਸੈਮਸੰਗ ਦੀਆਂ ਹਦਾਇਤਾਂ ਅਨੁਸਾਰ ਅਮੀਪੁਰ ਮਿੰਨੀ ਡਿਸਟ੍ਰੀਬਿਊਸ਼ਨ ਨਹਿਰ ਦੇ ਦੋਵਾਂ ਪਾਸੇ ਜ਼ਿਮੀਂਦਾਰ ਵਲੋਂ ਕਾਫ਼ੀ ਲੰਬੇ ਸਮੇਂ ਤੋਂ ਕਬਜ਼ੇ ਕੀਤੇ ਹੋਏ ਸਨ | ਜਿਸ ਦਾ ਅੱਜ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਨੇ 15 ਏਕੜ ਜ਼ਮੀਨ ਤੋਂ ਕਬਜ਼ਾ ਛੁਡਵਾਇਆ

ਕਾਹਨੂੰਵਾਨ, 23 ਮਈ (ਹਰਜਿੰਦਰ ਸਿੰਘ ਸੈਣੀ)-ਨਹਿਰ ਦੇ ਕੰਢੇ ਦੋਹੀਂ ਪਾਸਿਉਂ ਜੰਗਲਾਤ ਵਿਭਾਗ ਦੀ ਜ਼ਮੀਨ ਹੱਦ ਨੂੰ ਕਿਸਾਨਾਂ ਤੇ ਆਮ ਲੋਕਾਂ ਵਲੋਂ ਕੀਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਵਿਭਾਗ ਦੇ ...

ਪੂਰੀ ਖ਼ਬਰ »

ਪੁਲਿਸ ਨਾਕੇ ਦੇ ਬਾਵਜੂਦ ਅੱਡਾ ਚੱਕ ਸਰੀਫ਼ ਦੁਕਾਨ 'ਚੋਂ ਚੋਰੀ

ਕਾਹਨੂੰਵਾਨ, 23 ਮਈ (ਹਰਜਿੰਦਰ ਸਿੰਘ ਜੱਜ)-ਅੱਡਾ ਚੱਕ ਸ਼ਰੀਫ਼ ਵਿਖੇ ਰਾਤ ਪੁਲਿਸ ਨਾਕੇ ਦੇ ਬਾਵਜੂਦ ਅੱਡੇ ਨਾਲ ਸਬੰਧਿਤ ਇਕ ਆਟੋ ਇਲੈਕਟਿ੍ਕ ਦੁਕਾਨ ਤੋਂ ਬੀਤੀ ਰਾਤ ਚੋਰਾਂ ਵਲੋਂ ਦੁਕਾਨ ਦੇ ਕੁੰਡੇ ਤੋੜ ਕੇ ਅੰਦਰੋਂ 3 ਬੈਟਰੇ ਤੇ ਇਕ ਬੈਟਰੀ ਚੋਰੀ ਕਰ ਲਏ ਜਾਣ ਦੀ ਖ਼ਬਰ ...

ਪੂਰੀ ਖ਼ਬਰ »

ਅੰਮਿ੍ਤਸਰ-ਨਾਂਦੇੜ ਸਚਖੰਡ ਐਕਸਪ੍ਰੈੱਸ ਗੱਡੀ ਨਾਲ ਜੂਨ ਮਹੀਨੇ 'ਚ ਨਵੇਂ ਡੱਬੇ ਜੋੜੇ ਜਾਣਗੇ : ਚਾਵਲਾ

ਬਟਾਲਾ, 23 ਮਈ (ਕਾਹਲੋਂ)-ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੀਆਂ ਸੰਗਤਾਂ ਲਈ ਸ੍ਰੀ ਅੰਮਿ੍ਤਸਰ ਤੋਂ ਨਾਂਦੇੜ (ਸ੍ਰੀ ਹਜ਼ੂਰ ਸਾਹਿਬ) ਲਈ ਚੱਲਣ ਵਾਲੀ ਰੋਜ਼ਾਨਾ ਸਚਖੰਡ ਐਕਸਪ੍ਰੈਸ ਰੇਲ ਗੱਡੀ ਨੂੰ ਬਿਲਕੁਲ ਨਵੀਆਂ ਤੇ ਵੱਧ ਸੀਟਾਂ ਵਾਲੀਆਂ ...

ਪੂਰੀ ਖ਼ਬਰ »

ਪਨਸਪ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ

ਗੁਰਦਾਸਪੁਰ, 23 ਮਈ (ਸੁਖਵੀਰ ਸਿੰਘ ਸੈਣੀ)-ਪਨਸਪ ਰਿਟਾਇਰਡ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਅਸ਼ਵਨੀ ਕੁਮਾਰ ਟੰਡਨ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸੂਬਾ ਪ੍ਰਧਾਨ ਸੁਖਦੇਵ ਰਾਜ ਸ਼ਰਮਾ ਤੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 5 ਕਾਬੂ

ਬਟਾਲਾ, 23 ਮਈ (ਕਾਹਲੋਂ)-ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਐਸ.ਐਸ.ਪੀ. ਉਪਿੰਦਰਜੀਤ ਸਿੰਘ ਘੁੰਮਣ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ...

ਪੂਰੀ ਖ਼ਬਰ »

ਆਲ ਇੰਡੀਆ ਡਾਕ ਯੂਨੀਅਨ ਦੀ ਹੜਤਾਲ ਦਸਵੇਂ ਦਿਨ 'ਚ ਸ਼ਾਮਿਲ

ਗੁਰਦਾਸਪੁਰ, 23 ਮਈ (ਗੁਰਪ੍ਰਤਾਪ ਸਿੰਘ)-ਆਲ ਇੰਡੀਆ ਡਾਕ ਯੂਨੀਅਨ ਵਲੋਂ ਡਵੀਜ਼ਨ ਪ੍ਰਧਾਨ ਕੇਵਲ ਕ੍ਰਿਸ਼ਨ ਦੋਰਾਂਗਲਾ ਦੀ ਪ੍ਰਧਾਨਗੀ ਹੇਠ 7ਵੇਂ ਪੇਅ ਕਮਿਸ਼ਨ ਨੰੂ ਲਾਗੂ ਕਰਵਾਉਣ ਲਈ ਸ਼ੁਰੂ ਕੀਤੀ ਹੜਤਾਲ ਅੱਜ ਦਸਵੇਂ ਦਿਨ 'ਚ ਸ਼ਾਮਿਲ ਹੋ ਗਈ ਹੈ | ਇਸ ਮੌਕੇ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਿਖ਼ਲਾਫ਼ ਮਾਮਲਾ ਦਰਜ

ਦੀਨਾਨਗਰ, 23 ਮਈ(ਸੰਧੂ/ਸ਼ਰਮਾ/ਸੋਢੀ)-ਸੁਨੀਤਾ ਪਤਨੀ ਹਰਦੀਪ ਲਾਲ ਪੁੱਤਰੀ ਪ੍ਰੇਮ ਲਾਲ ਵਾਸੀ ਅਵਾਂਖਾ ਦੀਨਾਨਗਰ ਨੇ ਚੇਅਰਮੈਨ ਐਨ.ਆਈ.ਆਰ. ਕਮਿਸ਼ਨ ਪੰਜਾਬ ਚੰਡੀਗੜ੍ਹ ਨੂੰ ਇਕ ਲਿਖਤੀ ਸ਼ਿਕਾਇਤ 'ਚ ਕਿਹਾ ਹੈ ਕਿ ਉਸ ਦਾ ਵਿਆਹ ਹਰਦੀਪ ਲਾਲ ਪੁੱਤਰ ਸ਼ਿੰਗਾਰਾ ਵਾਸੀ ...

ਪੂਰੀ ਖ਼ਬਰ »

ਹਰਮਨ ਗੁਰਾਇਆ ਵਲੋਂ ਬਜ਼ੁਰਗ ਔਰਤ ਨੂੰ ਇਲਾਜ ਲਈ ਆਰਥਿਕ ਮਦਦ ਭੇਟ

ਬਟਾਲਾ, 23 ਮਈ (ਕਾਹਲੋਂ)-ਸਮਾਜ ਸੇਵੀ ਕੰਮਾਂ 'ਚ ਅਹਿਮ ਯੋਗਦਾਨ ਪਾ ਰਹੇ ਉੱਘੇ ਸਮਾਜ ਸੇਵਕ ਅਤੇ ਜਨ ਕਲਿਆਣ ਚੈਰੀਟੇਬਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਹਰਮਨਜੀਤ ਸਿੰਘ ਗੁਰਾਇਆ ਸਟੇਟ ਐਵਾਰਡੀ ਵਲੋਂ ਬਜ਼ੁਰਗ ਮਾਤਾ ਪਰਵੀਨ ਕੌਰ ਪਤਨੀ ਸਵ: ਜਗਦੀਸ਼ ਲਾਲ ਵਾਸੀ ਉਹਰੀ ਚੌਕ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਕਿੱਟੂ ਨੂੰ ਵੱਖ-ਵੱਖ ਜਥੇਬੰਦੀਆਂ ਤੇ ਆਗੂੁਆਂ ਵਲੋਂ ਸ਼ਰਧਾਂਜਲੀਆਂ ਭੇਟ

ਫਤਹਿਗੜ੍ਹ ਚੂੜੀਆਂ, 23 ਮਈ (ਜੇ.ਐਸ. ਮਾਨ)-ਵਾਰਡ ਨੰਬਰ ਇਕ ਦੇ ਉੱਘੇ ਸਮਾਜ ਸੇਵੀ ਕੈਪਟਨ ਦਲਬੀਰ ਸਿੰਘ ਦੇ ਪੱੁਤਰ ਹਰਿੰਦਰ ਸਿੰਘ ਰਿੰਕੂ, ਜੋ ਬੀਤੇ ਦਿਨੀਂ ਸਪੇਨ 'ਚ ਸਧਾਰਨ ਬਿਮਾਰੀ ਕਾਰਨ ਸਵਰਗਵਾਸ ਹੋ ਗਏ ਸਨ, ਉਨ੍ਹਾਂ ਦੀ ਲਾਸ਼ ਸਪੇਨ 'ਚ ਗਏ ਪੰਜਾਬੀ ਫਤਹਿ ਸਿੰਘ ਦੇ ...

ਪੂਰੀ ਖ਼ਬਰ »

ਕਸਬਾ ਕਾਹਨੂੰਵਾਨ 'ਚ ਆਵਾਜਾਈ ਸਮੱਸਿਆ ਹੋਈ ਗੰਭੀਰ

ਕਾਹਨੂੰਵਾਨ, 23 ਮਈ (ਹਰਜਿੰਦਰ ਸਿੰਘ ਜੱਜ)-ਕਸਬਾ ਕਾਹਨੂੰਵਾਨ ਦੇ ਮੁੱਖ ਬਾਜ਼ਾਰ 'ਚ ਆਵਾਜਾਈ ਸਮੱਸਿਆ ਹਰ ਵੇਲੇ ਗੰਭੀਰ ਬਣੀ ਰਹਿੰਦੀ ਹੈ ਤੇ ਇਸ ਤੋਂ ਸਥਾਨਕ ਲੋਕਾਂ ਤੇ ਦੁਕਾਨਦਾਰਾਂ 'ਚ ਭਾਰੀ ਰੋਸ ਦੀ ਲਹਿਰ ਹੈ | ਸਥਾਨਕ ਮੁੱਖ ਬਾਜ਼ਾਰ 'ਚ ਪਿਛਲੇ 6 ਮਹੀਨੇ ਤੋਂ ਕੋਈ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚ ਕਾਂਗਰਸੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ : ਭੰਮਰਾ/ਲੱਡੂ

ਕੋਟਲੀ ਸੂਰਤ ਮੱਲ੍ਹੀ, 23 ਮਈ (ਕੁਲਦੀਪ ਸਿੰਘ ਨਾਗਰਾ)-ਜੇਲ੍ਹਾਂ ਤੇ ਸਹਿਕਾਰਤਾ ਮੰਤਰੀ ਪੰਜਾਬ ਸ: ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਕਾਂਗਰਸ ਪਾਰਟੀ ਦੇ ਪ੍ਰਧਾਨ ਸਵਿੰਦਰ ਸਿੰਘ ਭੰਮਰਾ ਤੇ ਸਰਕਲ ਧਿਆਨਪੁਰ ਦੇ ਪ੍ਰਧਾਨ ਪਰਮਸੁਨੀਲ ...

ਪੂਰੀ ਖ਼ਬਰ »

ਕਮਾਦ ਨੂੰ ਅੱਗ ਲੱਗਣ ਸਬੰਧੀ ਕਿਸਾਨਾਂ ਨੇ ਆਪਣਾ ਨਾਂਅ ਆਉਣ 'ਤੇ ਰੋਸ ਪ੍ਰਗਟਾਇਆ

ਕਾਹਨੂੰਵਾਨ, 23 ਮਈ (ਹਰਜਿੰਦਰ ਸਿੰਘ ਜੱਜ)-ਬੀਤੇ ਦਿਨੀਂ ਕੀੜੀ ਅਫ਼ਗਾਨਾ ਵਾਸੀ ਸ੍ਰੀ ਸਮਾ ਰਾਮ ਦੇ ਕਮਾਦ ਨੂੰ ਅੱਗ ਲੱਗਣ ਸਬੰਧੀ ਆਪਣਾ ਨਾਂਅ ਆਉਣ ਦਾ ਖੰਡਣ ਕਰਦਿਆਂ ਸਬੰਧਿਤ ਕਿਸਾਨਾਂ ਨੇ ਕਿਹਾ ਕਿ ਸਾਡਾ ਇਸ ਅੱਗ ਲੱਗਣ ਨਾਲ ਕੋਈ ਸਬੰਧ ਨਹੀਂ ਹੈ | ਇਸ ਸਬੰਧੀ ਗੁਰਦੀਪ ...

ਪੂਰੀ ਖ਼ਬਰ »

ਜਾਖੜ ਵਲੋਂ ਪਾਸਪੋਰਟ ਦਫ਼ਤਰ ਦਾ ਉਦਘਾਟਨ

ਪਠਾਨਕੋਟ, 23 ਮਈ (ਚੌਹਾਨ/ਆਸ਼ੀਸ਼ ਸ਼ਰਮਾ/ਆਰ. ਸਿੰਘ)-ਜ਼ਿਲ੍ਹਾ ਪਠਾਨਕੋਟ ਤੇ ਗੁਰਦਾਸਪੁਰ ਦੇ ਲੋਕਾਂ ਨੂੰ ਪਾਸਪੋਰਟ ਦਫ਼ਤਰ ਦੀ ਪਠਾਨਕੋਟ 'ਚ ਸੁਵਿਧਾ ਦੇ ਕੇ ਜਿੱਥੇ ਲੋਕਾਂ ਨੰੂ ਵੱਡੀ ਸਹੂਲਤ ਦਿੱਤੀ ਹੈ | ਉੱਥੇ ਕਥਿਤ ਜਾਅਲੀ ਪਾਸਪੋਰਟ ਤੇ ਦੂਰ ਦਰਾਜ਼ ਪਾਸਪੋਰਟ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਵਾਲੇ ਿਖ਼ਲਾਫ਼ ਪੁਲਿਸ ਵਲੋਂ ਕਾਰਵਾਈ ਨਾ ਕਰਨ ਦਾ ਦੋਸ਼

ਗੁਰਦਾਸਪੁਰ, 23 ਮਈ (ਆਰਿਫ਼)-ਪਿੰਡ ਖੋਖਰ ਰਾਜਪੂਤਾਂ ਦੀ ਇਕ ਔਰਤ ਨੇ ਜਬਰ ਜਨਾਹ ਕਰਨ ਵਾਲੇ ਵਿਅਕਤੀ ਿਖ਼ਲਾਫ਼ ਪੁਲਿਸ ਵਲੋਂ ਕਾਰਵਾਈ ਨਾ ਕੀਤੇ ਜਾਣ ਦੇ ਦੋਸ਼ ਲਗਾਏ ਹਨ | ਇਸ ਸਬੰਧੀ 'ਅਜੀਤ' ਉਪ ਦਫ਼ਤਰ ਪਹੁੰਚੀ ਪੀੜਤਾ ਨੇ ਦੱਸਿਆ ਕਿ ਉਹ ਆਪਣੇ ਹੀ ਪਿੰਡ ਦੇ ਇਕ ਵਿਅਕਤੀ ...

ਪੂਰੀ ਖ਼ਬਰ »

ਔਰਤ ਨੰੂ ਆਤਮ ਹੱਤਿਆ ਲਈ ਮਜਬੂਰ ਕਰਨ ਵਾਲੇ ਪਤੀ ਤੇ ਉਸ ਦੀ ਮਾਤਾ ਿਖ਼ਲਾਫ਼ ਮਾਮਲਾ ਦਰਜ

ਦੀਨਾਨਗਰ, 23 ਮਈ (ਸੋਢੀ/ਸੰਧੂ/ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਔਰਤ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਵਾਲੇ ਪਤੀ ਤੇ ਉਸ ਦੀ ਮਾਤਾ ਦੇ ਵਿਰੱੁਧ ਮਾਮਲਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦੀਨਾਨਗਰ ਪੁਲਿਸ ਨੂੰ ਚੰਪਾ ਰਾਣੀ ਪਤਨੀ ...

ਪੂਰੀ ਖ਼ਬਰ »

ਸੱਟਾਂ ਮਾਰਨ ਵਾਲੇ ਵਿਅਕਤੀਆਂ ਿਖ਼ਲਾਫ਼ ਪੁਲਿਸ ਵਲੋਂ ਕਾਰਵਾਈ ਨਾ ਕਰਨ ਦਾ ਦੋਸ਼

ਘੁਮਾਣ, 23 ਮਈ (ਬੰਮਰਾਹ)-ਨਜ਼ਦੀਕੀ ਪਿੰਡ ਦਕੋਹਾ ਦੀ ਮਨਜੀਤ ਕੌਰ ਪਤਨੀ ਲਖਬੀਰ ਸਿੰਘ ਨੇ ਇਕ ਸਵੈ ਘੋਸ਼ਣਾ ਪੱਤਰ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 27 ਅਪ੍ਰੈਲ ਰਾਤ 9 ਵਜੇ ਮੈਂ ਘਰ ਵਿਚ ਇਕੱਲੀ ਸੀ, ਮੇਰਾ ਪਤੀ ਤੇ ਮੇਰਾ ਲੜਕਾ ਦਾਣਾ ਮੰਡੀ ਘੁਮਾਣ ਵਿਚ ਕੰਮ ...

ਪੂਰੀ ਖ਼ਬਰ »

ਗੁਰਦੁਆਰਾ ਅੰਗੀਠਾ ਸਾਹਿਬ 'ਚ ਧਾਰਮਿਕ ਸਮਾਗਮ

ਕੋਟਲੀ ਸੂਰਤ ਮੱਲ੍ਹੀ, 23 ਮਈ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਅਵਤਾਰ ਸਿੰਘ ਛੱਤਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਚਲ ਰਹੇ ਸਮਾਗਮ ਦੌਰਾਨ ਲੈਡਮਾਰਗੇਜ਼ ਬੈਂਕ ਦੇੇ ਚੇਅਰਮੈਨ ਮਨਮੋਹਨ ਸਿੰਘ ਪੱਖੋਕੇ ਵਲੋਂ ਗੁਰਦੁਆਰਾ ਅੰਗੀਠਾ ਸਾਹਿਬ ਕੋਟਲੀ ਸੂਰਤ ...

ਪੂਰੀ ਖ਼ਬਰ »

ਆਰੀਆ ਸਕੂਲ ਵਿਖੇ ਕੈਂਪ ਲਗਾਇਆ

ਦੀਨਾਨਗਰ, 23 ਮਈ (ਸੋਢੀ/ਸੰਧੂ/ਸ਼ਰਮਾ)-7 ਪੰਜਾਬ ਬਟਾਲੀਅਨ ਐਨ.ਸੀ.ਸੀ. ਗੁਰਦਾਸਪੁਰ ਦੇ ਕਮਾਂਡਿੰਗ ਅਫ਼ਸਰ ਕਰਨਲ ਜੇ.ਐੱਸ. ਸਿੱਧੂ ਦੇ ਨਿਰਦੇਸ਼ਾਂ 'ਤੇ ਸਾਲ 2018-19 ਲਈ ਐਨ.ਸੀ.ਸੀ. ਕੈਡਿਟਾਂ ਦੀ ਚੋਣ ਲਈ ਐਨ.ਸੀ.ਸੀ. ਅਧਿਕਾਰੀ ਮਨੋਹਰ ਲਾਲ ਸ਼ਰਮਾ ਦੀ ਪ੍ਰਧਾਨਗੀ 'ਚ ਆਰੀਆ ਸਕੂਲ ...

ਪੂਰੀ ਖ਼ਬਰ »

ਘਰ 'ਚ ਪੁੱਟੇ ਪਖ਼ਾਨੇ ਦੇ ਟੋਏ 'ਚ ਡਿਗਣ ਕਾਰਨ ਬੱਚਾ ਜ਼ਖ਼ਮੀ

ਪੁਰਾਣਾ ਸ਼ਾਲਾ, 23 ਮਈ (ਗੁਰਵਿੰਦਰ ਸਿੰਘ ਗੁਰਾਇਆ)-ਪਿੰਡ ਟਾਂਡਾ ਦੇ ਵਸਨੀਕ ਇਕ ਪਰਿਵਾਰ ਵਲੋਂ ਪਖ਼ਾਨੇ ਦੀ ਉਸਾਰੀ ਲਈ ਘਰ ਵਿਚ ਪੁੱਟੇ ਖੱਡੇ ਵਿਚ ਡਿੱਗ ਜਾਣ 'ਤੇ ਇਕ 10 ਸਾਲਾ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ | ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬੱਚਾ ਸਾਹਿਲ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਸਕੂਲ ਤੇ ਵਿਦਿਆਰਥੀ ਦੀ ਮਾਲੀ ਮਦਦ ਕੀਤੀ

ਧਾਰੀਵਾਲ, 21 ਮਈ (ਸਵਰਨ ਸਿੰਘ)-ਸਥਾਨਕ ਸ੍ਰੀ ਗੁਰੂ ਅਰਜਨ ਦੇਵ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਾਹਿਬ ਧਾਰੀਵਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦ ਵਿਦਿਆਰਥੀਆਂ ਦੀ ਮਾਲੀ ਮਦਦ ਕੀਤੀ ਗਈ, ਜਿਸ 'ਚ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇ. ...

ਪੂਰੀ ਖ਼ਬਰ »

ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਨਵਾਂ ਫੀਡਰ ਬਣਾਉਣ ਦਾ ਕੰਮ ਸ਼ੁਰੂ : ਐਸ. ਡੀ. ਓ.

ਕੋਟਲੀ ਸੂਰਤ ਮੱਲ੍ਹੀ, 23 ਮਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ਵਿਖੇ ਬਿਜਲੀ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸ.ਡੀ.ਓ. ਕੋਟਲੀ ਸੂਰਤ ਮੱਲ੍ਹੀ ਇੰਜੀ. ਕੁਲਦੀਪ ਸਿੰਘ ਨੇ ...

ਪੂਰੀ ਖ਼ਬਰ »

ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀ ਸਨਮਾਨਿਤ

ਧਾਰੀਵਾਲ, 23 ਮਈ (ਜੇਮਸ ਨਾਹਰ)-ਲਿਟਲ ਫਲਾਵਰ ਕਾਨਵੈਂਟ ਸਕੂਲ (ਸੋਹਲ) ਧਾਰੀਵਾਲ ਦੇ ਡਾਇਰੈਕਟਰ ਫਾਦਰ ਜੋਸਫ਼ ਮੈਥੀਊ ਤੇ ਸਕੂਲ ਪਿੰ੍ਰ. ਸਿਸਟਰ ਸੋਮੀਆਂ ਵਲੋਂ ਹਾਲ ਹੀ 'ਚ ਆਈ.ਸੀ.ਐਸ.ਈ. ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੀ ਪਾਰਟੀ ਵਰਕਰਾਂ ਨਾਲ ਬੈਠਕ

ਬਟਾਲਾ, 23 ਮਈ (ਬੁੱਟਰ)-ਪਿੰਡ ਸ਼ਾਹਬਾਦ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਵਿਸ਼ੇਸ਼ ਬੈਠਕ ਸਾਬਕਾ ਸਰਪੰਚ ਗੁਰਦਾਸ ਸਿੰਘ ਦੀ ਅਗਵਾਈ 'ਚ ਹੋਈ | ਬੈਠਕ 'ਚ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਕੇ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਵਿਦਿਆਰਥੀ ਪ੍ਰੀਸ਼ਦ ਦੀ ਸਥਾਪਨਾ

ਬਟਾਲਾ, 23 ਮਈ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ (ਸੀ.ਬੀ.ਐਸ.ਈ.) ਵਿਖੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਵਿਚ ਸ਼ਮੂਲੀਅਤ ਕਰਨ ਹਿੱਤ ਸਟੂਡੈਂਟ ਕੌਾਸਲ ਦੀ ਸਥਾਪਨਾ ਦੀ ਰਸਮ ਪਿ੍ੰ: ਜਸਬਿੰਦਰ ਕੌਰ ਦੀ ਅਗਵਾਈ ਵਿਚ ਕੀਤੀ ਗਈ | ਇਸ ਕੌਾਾਸਲ ਲਈ ...

ਪੂਰੀ ਖ਼ਬਰ »

ਚੇਅਰਮੈਨ ਰਮਨ ਬਹਿਲ ਸਵਾਮੀ ਸਦਾਨੰਦ ਦਾ ਅਸ਼ੀਰਵਾਦ ਲੈਣ ਲਈ ਦਯਾਨੰਦ ਮੱਠ ਪਹੁੰਚੇ

ਦੀਨਾਨਗਰ, 23 ਮਈ (ਸੰਧੂ/ਸੋਢੀ/ਸ਼ਰਮਾ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ ਦਯਾਨੰਦ ਮੱਠ ਦੀਨਾਨਗਰ ਵਿਖੇ ਪ੍ਰਧਾਨ ਸਵਾਮੀ ਸਦਾਨੰਦ ਦਾ ਅਸ਼ੀਰਵਾਦ ਲੈਣ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਦੱਸਿਆ ਕਿ ਦਯਾਨੰਦ ਮੱਠ ਦਾ ਇਤਿਹਾਸ ...

ਪੂਰੀ ਖ਼ਬਰ »

30 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਗੁਰਦਾਸਪੁਰ, 23 ਮਈ (ਆਰਿਫ਼)-ਸ੍ਰੀ ਕਲਗ਼ੀਧਰ ਅੰਮਿ੍ਤ ਸੰਚਾਰ ਸੁਸਾਇਟੀ ਵਲੋਂ ਬਾਬਾ ਚਿਤਨਾਮ ਸਿੰਘ ਹੈੱਡ ਗੰ੍ਰਥੀ ਦੀ ਪ੍ਰੇਰਨਾ ਸਦਕਾ ਘਰ-ਘਰ, ਪਿੰਡ-ਪਿੰਡ ਜਾ ਕੇ ਲੋਕਾਂ ਨੰੂ ਨਸ਼ੇ ਤਿਆਗ ਕੇ ਗੁਰੂ ਵਾਲੇ ਬਣਨ ਲਈ ਆਰੰਭੀ ਮੁਹਿੰਮ ਤਹਿਤ 30 ਪ੍ਰਾਣੀਆਂ ਨੰੂ ਅੰਮਿ੍ਤ ...

ਪੂਰੀ ਖ਼ਬਰ »

ਮਹਾਸ਼ਾ ਇੰਪਲਾਈਜ਼ ਐਸੋਸੀਏਸ਼ਨ ਨੇ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਗੁਰਦਾਸਪੁਰ, 23 ਮਈ (ਗੁਰਪ੍ਰਤਾਪ ਸਿੰਘ)-ਮਹਾਸ਼ਾ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦਾ 127ਵਾਂ ਜਨਮ ਦਿਨ ਮਨਾਇਆ | ਇਹ ਦਿਹਾੜਾ ਰਾਮ ਸਵਰੂਪ ਤੇ ਲੇਖਰਾਜ ਦੀ ਪ੍ਰਧਾਨਗੀ ਹੇਠ ਧੂਮਧਾਮ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਰਾਸ਼ਟਰੀ ਮਾਰਗ 'ਤੇ ਪੈਂਦੀ ਬਰਿਆਰ ਚੌਕੀ ਦੇ ਬਾਹਰ ਖੜ੍ਹੇ ਰਹਿੰਦੇ ਵਾਹਨਾਂ ਕਾਰਨ ਲੋਕ ਪ੍ਰੇਸ਼ਾਨ

ਗੁਰਦਾਸਪੁਰ, 23 ਮਈ (ਸੁਖਵੀਰ ਸਿੰਘ ਸੈਣੀ)-ਸ਼ਹਿਰ ਦੇ ਬਾਹਰਵਾਰ ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਬਰਿਆਰ ਚੌਕੀ ਦੇ ਬਾਹਰ ਖੜ੍ਹੇ ਰਹਿੰਦੇ ਟਰੱਕਾਂ ਕਾਰਨ ਲੋਕਾਂ ਨੰੂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਿਲਬਾਗ ਸਿੰਘ ...

ਪੂਰੀ ਖ਼ਬਰ »

ਸਬ ਸਟੇਸ਼ਨ ਐਸੋਸੀਏਸ਼ਨ ਵਲੋਂ ਐਸ. ਡੀ. ਓ. ਸਨਮਾਨਿਤ

ਧਾਰੀਵਾਲ, 23 ਮਈ (ਸਵਰਨ ਸਿੰਘ)- ਸਬ ਸਟੇਸ਼ਨ ਐਸੋਸੀਏਸ਼ਨ ਵਲੋਂ ਨਵ-ਨਿਯੁਕਤ ਐਸ.ਡੀ.ਓ. ਗੁਰਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਵਿੰਦਰ ਸਿੰਘ ਬਾਜਵਾ, ਗੁਰਵਿੰਦਰ ਸਿੰਘ ਖੈਹਿਰਾ, ਬਲਜਿੰਦਰ ਸਿੰਘ ਐਸ.ਐਸ.ਏ., ਬਾਬਾ ਨਿਰਮਲ ਸਿੰਘ, ਹਰਪਾਲ ਸਿੰਘ, ਬੱਬੂ ...

ਪੂਰੀ ਖ਼ਬਰ »

ਸੰਤ ਫਰਾਂਸਿਸ ਕਾਨਵੈਂਟ ਸਕੂਲ ਕੋਟਲੀ ਸੂਰਤ ਮੱਲ੍ਹੀ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਕੋਟਲੀ ਸੂਰਤ ਮੱਲ੍ਹੀ, 23 ਮਈ (ਕੁਲਦੀਪ ਸਿੰਘ ਨਾਗਰਾ)-ਸੰਤ ਫਰਾਂਸਿਸ ਕਾਂਨਵੈਂਟ ਸਕੂਲ ਕੋਟਲੀ ਸੂਰਤ ਮੱਲ੍ਹੀ ਦਾ ਆਈ.ਸੀ.ਐਸ.ਈ. ਬੋਰਡ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸਿਸਟਰ ਪ੍ਰਭਾ ਨੇ ਦੱਸਿਆ ਕਿ ਸਕੂਲ ਦੇ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਬਟਾਲਾ, 23 ਮਈ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਨਤੀਜਿਆਂ 'ਚ ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੇ ਐਮ.ਐਸ.ਸੀ. (ਕੰਪਿਊਟਰ ਸਾਇੰਸ) ਸਮੈਸਟਰ ਤੀਸਰਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਕਾਲਜ ਪਿ੍ੰਸੀਪਲ ਸ੍ਰੀਮਤੀ ਪ੍ਰੋ: ਡਾ: ...

ਪੂਰੀ ਖ਼ਬਰ »

ਵਿਧਾਨ ਸਭਾ ਸ਼ਾਹਕੋਟ ਦੀ ਜ਼ਿਮਨੀ ਚੋਣ ਅਕਾਲੀ-ਭਾਜਪਾ ਹੀ ਜਿੱਤੇਗੀ : ਜਗਰੂਪ ਸੇਖਵਾਂ

ਧਾਰੀਵਾਲ, 23 ਮਈ (ਸਵਰਨ ਸਿੰਘ)-ਪੰਜਾਬ ਦੀ ਵਿਧਾਨ ਸਭਾ ਸ਼ਾਹਕੋਟ ਦੀ ਜ਼ਿਮਨੀ ਚੋਣ ਅਕਾਲੀ-ਭਾਜਪਾ ਸ਼ਾਨ ਨਾਲ ਜਿੱਤੇਗੀ | ਇਸ ਗੱਲ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕੀਤਾ | ਉਨ੍ਹਾਂ ਦੱਸਿਆ ਕਿ ਉਹ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਸੀ.ਸੈ. ਸਕੂਲ ਖਹਿਰਾ ਕਲਾਂ ਵਿਖੇ ਖਿਡਾਰੀਆਂ ਦੇ ਸੂਬਾ ਪੱਧਰੀ ਮੁਕਾਬਲੇ ਸਮਾਪਤ

ਅਲੀਵਾਲ, 23 ਮਈ (ਅਵਤਾਰ ਸਿੰਘ ਰੰਧਾਵਾ)-ਗੁਰੂ ਰਾਮਦਾਸ ਸੀਨੀ: ਸੈਕੰ: ਸਕੂਲ ਖਹਿਰਾ ਵਿਖੇ ਅੰਤਰ ਸੂਬਾ ਪੱਧਰੀ ਦੂਸਰੀ ਇਨਵੀਟੇਸ਼ਨ ਗੇਮ ਫ਼ੈਡਰੇਸ਼ਨ ਵਲੋਂ ਵਾਲੀਬਾਲ, ਖੋ-ਖੋ ਤੇ ਕਬੱਡੀ ਦੇ ਦੋ ਰੋਜ਼ਾ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਪੰਜਾਬ, ਹਰਿਆਣਾ, ਦਿੱਲੀ, ...

ਪੂਰੀ ਖ਼ਬਰ »

ਬੇਰੁਜ਼ਗਾਰ ਟੈੱਟ ਪਾਸ ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 23 ਮਈ (ਆਲਮਬੀਰ ਸਿੰਘ)-ਪੰਜਾਬ ਰਾਜ ਅਧਿਆਪਕ ਯੋਗਤਾ ਪੇਪਰ-2 ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਹੋਈ | ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਤੋਂ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਦੀ ਮੰਗ ਕੀਤੀ ਤਾਂ ਜੋ ਜਲਦੀ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ-ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 23 ਮਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੀ ਕੈਪਟਨ ਸਰਕਾਰ ਦੀ ਇਕ ਸਾਲ ਦੀ ਕਾਰਗੁਜਾਰੀ ਨੇ ਲੋਕਾ ਨੂੰ ਨਿਰਾਸ਼ ਕਰਕੇ ਰੱਖ ਦਿੱਤਾ ਹੈ ਤੇ ਕਾਂਗਰਸ ਸਰਕਾਰ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਸਕੀਮਾਂ ਵੀ ਬੰਦ ਕਰ ਦਿੱਤੀਆਂ ਹਨ, ਜਿਸ ਕਰਕੇ ਰਾਜ ਦੀ ਜਨਤਾ 'ਚ ਭਾਰੀ ਰੋਸ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਦੇ ਅਕਾਲੀ ਆਗੂ ਇੰਦਰਜੀਤ ਸਿੰਘ ਰੰਧਾਵਾ ਨੇ ਸਾਥੀਆ ਸਮੇਤ ਵਿਧਾਨ ਸਭਾ ਸ਼ਾਹਕੋਟ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ ਹਲਕੇ ਦੇ ਪਿੰਡ ਕਾਨੀਆਂ ਕਲਾਂ, ਕਾਨੀਆਂ ਖੁਰਦ, ਟੁੱਟ ਸ਼ੇਰ ਸਿੰਘ, ਧਰਮੀਵਾਲ 'ਚ ਭਰਵੀਂ ਮੀਟਿੰਗਾਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਰਾਜ ਦੀ ਸੱਤਾ 'ਤੇ ਕਾਬਜ ਹੋਈ ਕਾਂਗਰਸ ਪਾਰਟੀ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਭੁੱਲ ਗਈ ਹੈ ਤੇ ਸਰਕਾਰ ਤੋਂ ਹਰ ਵਰਗ ਦੁਖੀ ਹੈ | ਇਸ ਮੌਕੇ ਰਛਪਾਲ ਸਿੰਘ ਢਿੱਲੋਂ, ਗੁਰਿੰਦਰਪਾਲ ਸਿੰਘ ਗੋਰਾ, ਸੁਖਵਿੰਦਰ ਸਿੰਘ ਸਰਪੰਚ ਜੌਹਲ ਨੰਗਲ, ਦਲਜੀਤ ਸਿੰਘ ਮੁਸਤਫਾਪੁਰ, ਵੱਸਣ ਸਿੰਘ ਮੁਸਤਫਾਪੁਰ, ਰਣਧੀਰ ਸਿੰਘ ਸਰਪੰਚ ਨਾਨੋਹਾਰਨੀ, ਬੂਟਾ ਸਿੰਘ, ਵਿਪਨ ਕੁਮਾਰ ਨੰਬਰਦਾਰ, ਸਤਨਾਮ ਸਿੰਘ ਸਰਪੰਚ ਸੁਖਚੈਨੀਆ, ਨਰਿੰਦਰ ਸਿੰਘ ਬੂਲੇਵਾਲ, ਗੁਰਬਖਸ਼ ਸਿੰਘ ਸੰਮਤੀ ਮੈਂਬਰ ਛੀਨਾ, ਨਿਰਮਲ ਸਿੰਘ, ਸ਼ਰਨਜੀਤ ਸਿੰਘ ਤਲਵੰਡੀ, ਮਾਸਟਰ ਜੋਗਿੰਦਰ ਸਿੰਘ ਉਦੋਵਾਲੀ, ਪਾਲ ਸਿੰਘ ਉਦੋਵਾਲੀ, ਰਘਬੀਰ ਸਿੰਘ ਗਾਜੀਨੰਗਲ, ਬਾਬਾ ਗੁਰਦੀਪ ਸਿੰਘ ਕਠਿਆਲਾ, ਕੁਲਵੰਤ ਸਿੰਘ ਠੇੇਠਰਕੇ, ਮਹਿੰਦਰ ਸਿੰਘ ਸਰਪੰਚ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਗੋਲਡਨ ਕਾਲਜ ਵਿਖੇ ਸਕੂਲ ਮੁਖੀਆਂ ਤੇ ਨੋਡਲ ਅਧਿਆਪਕਾਂ ਦੀ ਵਰਕਸ਼ਾਪ ਲਗਾਈ

ਗੁਰਦਾਸਪੁਰ, 23 ਮਈ (ਆਰਿਫ਼)-ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਬਾਲਾ ਦੀ ਰਹਿਨੁਮਾਈ ਤੇ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਪਰਮਿੰਦਰ ਸਿੰਘ ਦੇ ਪ੍ਰਬੰਧਾਂ ਹੇਠ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਕੂਲ ਮੁਖੀਆਂ ਤੇ ਨੋਡਲ ...

ਪੂਰੀ ਖ਼ਬਰ »

ਗੋਲਡਨ ਗਰੁੱਪ ਵਲੋਂ ਸੇਵਾ ਭਾਰਤੀ ਸੰਸਥਾ ਨੰੂ 2 ਲੱਖ ਦਾ ਚੈੱਕ ਭੇਟ

ਗੁਰਦਾਸਪੁਰ, 23 ਮਈ (ਸੁਖਵੀਰ ਸਿੰਘ ਸੈਣੀ)-ਗੋਲਡਨ ਗਰੁੱਪ ਆਫ਼ ਇੰਜੀਨੀਅਰਿੰਗ ਵਲੋਂ ਸੇਵਾ ਭਾਰਤੀ ਗੁਰਦਾਸਪੁਰ ਦੇ ਪ੍ਰਧਾਨ ਅਸ਼ੋਕ ਮਹਾਜਨ, ਉਪ ਪ੍ਰਧਾਨ ਨੀਲ ਕਮਲ ਮਹਾਜਨ, ਦਲਬੀਰ ਸਿੰਘ ਨੰੂ ਫਿਜੀਓਥਰੈਪੀ ਕੇਂਦਰ ਖੋਲ੍ਹਣ ਲਈ 2 ਲੱਖ ਦਾ ਚੈੱਕ ਭੇਟ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਜਥੇਦਾਰ ਕਰਤਾਰ ਸਿੰਘ ਪਾਹੜਾ ਚੈਰੀਟੇਬਲ ਟਰੱਸਟ ਵਲੋਂ ਖ਼ੂਨਦਾਨ ਕੈਂਪ

ਗੁਰਦਾਸਪੁਰ, 23 ਮਈ (ਸੁਖਵੀਰ ਸਿੰਘ ਸੈਣੀ)-ਸਥਾਨਕ ਪੁਰਾਣੇ ਸਿਵਲ ਹਸਪਤਾਲ ਵਿਖੇ ਜਥੇਦਾਰ ਕਰਤਾਰ ਸਿੰਘ ਪਾਹੜਾ ਚੈਰੀਟੇਬਲ ਟਰੱਸਟ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ 45 ਯੂਨਿਟ ਖ਼ੂਨਦਾਨ ਕੀਤਾ ਗਿਆ | ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ...

ਪੂਰੀ ਖ਼ਬਰ »

ਗੋਬਿੰਦ ਸਿੰਘ ਲੌ ਾਗੋਵਾਲ ਦੀ ਆਮਦ ਨੂੰ ਲੈ ਕੇ ਅਗਵਾਨ ਵਲੋਂ ਪ੍ਰਬੰਧਾਂ ਦਾ ਜਾਇਜ਼ਾ

ਫਤਹਿਗੜ੍ਹ ਚੂੜੀਆਂ, 23 ਮਈ (ਧਰਮਿੰਦਰ ਸਿੰਘ ਬਾਠ)-ਇਕ ਪਿੰਡ ਇਕ ਗੁਰਦੁਆਰਾ ਸਾਹਿਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਸਬੰਧੀ 24 ਮਈ ਨੂੰ ਪਿੰਡ ਸਰਫਕੋਟ ਵਿਖੇ ਪਹੰੁਚ ਰਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਜਸ ਗਰੁੱਪ ਆਫ਼ ਇੰਸਟੀਚਿਊਟ ਸੇਖਵਾਂ 'ਚ ਦਾਖ਼ਲਿਆਂ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ : ਚੇਅ: ਸੇਖਵਾਂ

ਸੇਖਵਾਂ, 23 ਮਈ (ਕੁਲਬੀਰ ਸਿੰਘ ਬੂਲੇਵਾਲ)-ਜੇ.ਯੂ.ਐਸ.ਐਸ. ਇੰਸਟੀਚਿਊਟ ਆਫ਼ ਨਰਸਿੰਗ ਸੇਖਵਾਂ 'ਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਪਰਸਨ ਸ੍ਰੀਮਤੀ ਅਮਰਜੀਤ ਕੌਰ ਸੇਖਵਾਂ ਤੇ ਪਿ੍ੰ: ...

ਪੂਰੀ ਖ਼ਬਰ »

ਨਵਾਂ ਬਣਿਆ ਫਲੈਕਸ ਪਾੜ ਕੇ ਸਬੂਤ ਵਜੋਂ ਪੇਸ਼ ਕਰ ਰਹੀ ਹੈ ਵਿਰੋਧੀ ਧਿਰ-ਗਰਾਮ ਪੰਚਾਇਤ ਚਾਵਾ

ਪੁਰਾਣਾ ਸ਼ਾਲਾ, 23 ਮਈ (ਗੁਰਵਿੰਦਰ ਸਿੰਘ ਗੁਰਾਇਆ)-ਬੀਤੀ 11 ਮਈ ਤੋਂ ਪਿੰਡ ਚਾਵਾ ਦੀ ਗਰਾਮ ਪੰਚਾਇਤ ਤੇ ਨਵਾਂ ਨੌਸ਼ਹਿਰਾ ਦੇ ਕੁਝ ਲੋਕਾਂ ਦਰਮਿਆਨ ਉੱਠਿਆ ਇਕ ਧਾਰਮਿਕ ਵਿਵਾਦ ਸੁਲਝਣ ਦੀ ਬਜਾਏ ਦਿਨੋਂ ਦਿਨ ਉਲਝਦਾ ਹੋਇਆ ਬੀਤੇ ਦਿਨ ਸ਼ਿਵ ਸੈਨਾ ਤੇ ਪਿੰਡ ਵਾਸੀਆਂ ਦੇ ...

ਪੂਰੀ ਖ਼ਬਰ »

ਬਾਜਵਾ ਵਲੋਂ ਸ਼ਾਹਕੋਟ ਦੀ ਜ਼ਿਮਨੀ ਚੋਣ ਲਈ ਲਾਡੀ ਦੇ ਹੱਕ 'ਚ ਚੋਣ ਪ੍ਰਚਾਰ

ਸ੍ਰੀ ਹਰਗੋਬਿੰਦਪੁਰ, 23 ਮਈ (ਕੰਵਲਜੀਤ ਸਿੰਘ ਚੀਮਾ)-ਕਾਦੀਆਂ ਤੋਂ ਹਲਕਾ ਵਿਧਾਇਕ ਸ: ਫਤਹਿਜੰਗ ਸਿੰਘ ਬਾਜਵਾ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਉੱਚੇਚੇ ਤੌਰ 'ਤੇੇ ...

ਪੂਰੀ ਖ਼ਬਰ »

ਘੱਲੂਘਾਰੇ ਨੂੰ ਸਮਰਪਿਤ ਦਮਦਮੀ ਟਕਸਾਲ ਨੇ ਸ਼ਹੀਦੀ ਦੀਵਾਨ ਸਜਾਇਆ

ਅੱਚਲ ਸਾਹਿਬ, 23 ਮਈ (ਗੁਰਚਰਨ ਸਿੰਘ)-ਅਮਰ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਤੇ 1984 ਦੇ ਘੱਲੂੁਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਜਾਏ ਜਾ ਰਹੇ ਸਾਲਾਨਾ ਸ਼ਹੀਦੀ ਦੀਵਾਨਾਂ ਤਹਿਤ ਪਿੰਡ ਚੌਧਰੀਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਾਮ ਵੇਲੇ ...

ਪੂਰੀ ਖ਼ਬਰ »

ਸੰਤ ਧਰਮ ਸਿੰਘ ਅਠਵਾਲ ਸਵਰਗਵਾਸ

ਨੌਸ਼ਹਿਰਾ ਮੱਝਾ ਸਿੰਘ, 23 ਮਈ (ਤਰਸੇਮ ਸਿੰਘ ਤਰਾਨਾ)-ਨੀਲਧਾਰੀ ਸੰਪਰਦਾਇ ਦੇ ਮੁਖੀ ਸੰਤ ਮਹਾਰਾਜ ਕਿਲ੍ਹੇ ਵਾਲਿਆਂ ਦੇ ਅਨਿਨ ਸੇਵਕ ਤੇ ਨਜ਼ਦੀਕੀ ਪਿੰਡ ਅਠਵਾਲ ਦੇ ਵਸਨੀਕ ਸੰਤ ਧਰਮ ਸਿੰਘ ਬੀਤੇ ਦਿਨ ਅਚਾਨਕ ਦਿਲ ਦੀ ਧੜਕਣ ਬੰਦ ਹੋ ਜਾਣ ਕਾਰਨ ਸਵਰਗ ਸਿਧਾਰ ਗਏ | ...

ਪੂਰੀ ਖ਼ਬਰ »

ਕ੍ਰਿਸ਼ਨਾ ਯੂਥ ਕਲੱਬ ਨੇ ਜਾਗਰਣ ਕਰਵਾਇਆ

ਦੀਨਾਨਗਰ, 23 ਮਈ (ਸੰਧੂ/ਸੋਢੀ/ਸ਼ਰਮਾ)-ਕ੍ਰਿਸ਼ਨਾ ਯੂਥ ਕਲੱਬ ਦੀਨਾਨਗਰ ਵਲੋਂ ਮੇਲਾ ਮਈਆਂ ਦਾ ਤਹਿਤ 9ਵਾਂ ਸਾਲਾਨਾ ਮਹਾਂਮਾਈ ਦਾ ਜਾਗਰਣ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੌਕੇ ਪ੍ਰਾਇਮਰੀ ਐਗਰੀਕਲਚਰ ਕੋਆਪਰੇਟਿਵ ਬੈਂਕ ਕਾਹਨੂੰਵਾਨ ...

ਪੂਰੀ ਖ਼ਬਰ »

ਕੀੜੀ ਅਫਗਾਨਾ ਗੰਨਾ ਮਿੱਲ ਕਿਸਾਨਾਂ ਦੀ ਰੀੜ੍ਹ ਦੀ ਹੱਡੀ-ਠਾਕਰ ਤੇ ਬੱਲ

ਗੁਰਦਾਸਪੁਰ, 23 ਮਈ (ਆਰਿਫ਼)-ਬੀਤੇ ਦਿਨੀਂ ਚੱਢਾ ਸ਼ੂਗਰ ਮਿੱਲ ਕੀੜੀ ਅਫਗਾਨਾ 'ਚ ਸੀਰੇ ਦੇ ਭੰਡਾਰ 'ਚ ਆਏ ਉਬਾਲ ਤੋਂ ਬਾਅਦ ਇਸ ਨੰੂ ਅਗਲੇ ਹੁਕਮਾਂ ਤੱਕ ਬੰਦ ਕਰਨ ਨੰੂ ਲੈ ਕੇ ਕਿਸਾਨ ਜਥੇਬੰਦੀਆਂ ਤੇ ਸਥਾਨਕ ਮੋਹਤਬਰ ਆਗੂਆਂ ਨੇ ਮਿੱਲ ਦੇ ਹੱਕ 'ਚ ਨਾਅਰਾ ਮਾਰਿਆ ਹੈ | ਇਸ ...

ਪੂਰੀ ਖ਼ਬਰ »

ਅਗਵਾ ਹੋਈ ਨਾਬਾਲਗ ਲੜਕੀ ਦੀ ਭਾਲ ਕਰਨ ਦੀ ਮੰਗ

ਗੁਰਦਾਸਪੁਰ, 23 ਮਈ (ਆਲਮਬੀਰ ਸਿੰਘ)-ਥਾਣਾ ਦੀਨਾਨਗਰ ਅਧੀਨ ਪੈਂਦੇ ਪਿੰਡ ਗਾਂਧੀਆਂ ਕਾਲੋਨੀ ਦੇ ਮਾਪਿਆਂ ਵਲੋਂ ਆਪਣੀ ਲੜਕੀ ਦੀ ਭਾਲ ਕਰਨ ਦੀ ਪੁਲਿਸ ਕੋਲੋਂ ਮੰਗ ਕੀਤੀ ਹੈ | ਇਸ ਸਬੰਧੀ ਉਨ੍ਹਾਂ ਨੇ ਐਸ.ਐਸ.ਪੀ. ਗੁਰਦਾਸਪੁਰ ਨੰੂ ਲਿਖਤੀ ਸ਼ਿਕਾਇਤ ਵੀ ਦਿੱਤੀ ਹੈ | ਪੁਲਿਸ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ 'ਚ ਅੱਤਵਾਦ ਵਿਰੁੱਧ ਸਹੰੁ ਚੁੱਕ ਸਮਾਗਮ

ਬਟਾਲਾ, 23 ਮਈ (ਕਾਹਲੋਂ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫਾਰ ਗਰਲਜ਼ ਬਟਾਲਾ 'ਚ ਯੂਨੀਵਰਸਿਟੀ ਅਨੁਦਾਨ ਆਯੋਗ ਦੇ ਸਹਿਯੋਗ ਨਾਲ ਮਨੁੱਖੀ ਸੰਸਾਧਕ ਵਿਕਾਸ ਵਿਭਾਗ ਭਾਰਤ ਸਰਕਾਰ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਅੱਤਵਾਦ ਗਤੀਵਿਧੀਆਂ ਵਿਰੁੱਧ ਸਹੰੁ ਚੁੱਕ ਸਮਾਗਮ ...

ਪੂਰੀ ਖ਼ਬਰ »

ਬਸਰਾ ਦੀ ਯਾਦ 'ਚ ਮਿ੍ਤਕ ਦੇਹਾਂ ਦੀ ਸਾਂਭ-ਸੰਭਾਲ ਲਈ ਫਰੀਜ਼ਰ ਭੇਟ

ਬਟਾਲਾ, 23 ਮਈ (ਕਾਹਲੋਂ)-ਉੱਘੇ ਸਮਾਜ ਸੇਵੀ ਸਵਿੰਦਰ ਸਿੰਘ ਬਸਰਾ ਦੀ ਯਾਦ 'ਚ ਉਨ੍ਹਾਂ ਦੇ ਭਰਾ ਐਨ.ਆਰ.ਆਈ. ਅਮਰੀਕ ਸਿੰਘ ਬਸਰਾ ਵਲੋਂ ਪਿੰਡ ਬਸਰਾਵਾਂ ਵਾਸੀਆਂ ਨੂੰ ਮਿ੍ਤਕ ਦੇਹਾਂ ਦੀ ਸਾਂਭ-ਸੰਭਾਲ ਲਈ ਫਰੀਜ਼ਰ ਦਾਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ 'ਚ ਕਰਵਾਏ ...

ਪੂਰੀ ਖ਼ਬਰ »

ਟੀਮ ਗਲੋਬਲ ਗੁਰਦਾਸਪੁਰ ਨੇ ਇਕ ਹੋਰ ਸਪਾਊਸ ਵੀਜ਼ਾ ਲਗਵਾਇਆ

ਗੁਰਦਾਸਪੁਰ, 23 ਮਈ (ਆਰਿਫ਼)-ਆਪਣੇ ਤਜ਼ਰਬੇ ਸਦਕਾ ਪੰਜਾਬ ਦੀ ਸਭ ਤੋਂ ਭਰੋਸੇਮੰਦ ਸੰਸਥਾ ਬਣ ਚੁੱਕੀ ਟੀਮ ਗਲੋਬਲ ਗੁਰਦਾਸਪੁਰ ਵਲੋਂ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵੀਜ਼ਾ ਮਾਹਿਰ ਗੈਵੀ ...

ਪੂਰੀ ਖ਼ਬਰ »

ਸਥਾਪਨਾ ਦਿਵਸ ਮੌਕੇ ਇੰਜੀ: ਭਾਗੋਵਾਲੀਆ ਦਾ ਸਨਮਾਨ

ਬਟਾਲਾ, 23 ਮਈ (ਕਾਹਲੋਂ)-ਪੀ.ਐਸ.ਪੀ.ਸੀ.ਐਲ. ਦੇ 43ਵੇਂ ਸਥਾਪਨਾ ਦਿਵਸ ਮੌਕੇ ਨਜ਼ਦੀਕੀ ਪਿੰਡ ਭਾਗੋਵਾਲ ਦੇ ਜੰਮਪਲ ਤੇ ਸਵਰਗੀ ਮਾਸਟਰ ਨਿਧਾਨ ਸਿੰਘ ਭਾਗੋਵਾਲ ਦੇ ਵੱਡੇ ਸਪੁੱਤਰ ਇੰਜੀ: ਹਰਦਿਆਲ ਸਿੰਘ ਭਾਗੋਵਾਲੀਆ, ਜੋ ਕਿ ਭਾਖੜਾ-ਬਿਆਸ ਪ੍ਰਬੰਧਨ ਬੋਰਡ 'ਚ ਬਤੌਰ ਸੀਨੀਅਰ ...

ਪੂਰੀ ਖ਼ਬਰ »

ਜਾਖੜ ਵਲੋਂ ਪਾਸਪੋਰਟ ਦਫ਼ਤਰ ਦਾ ਉਦਘਾਟਨ

ਪਠਾਨਕੋਟ, 23 ਮਈ (ਚੌਹਾਨ/ਆਸ਼ੀਸ਼ ਸ਼ਰਮਾ/ਆਰ. ਸਿੰਘ)-ਜ਼ਿਲ੍ਹਾ ਪਠਾਨਕੋਟ ਤੇ ਗੁਰਦਾਸਪੁਰ ਦੇ ਲੋਕਾਂ ਨੂੰ ਪਾਸਪੋਰਟ ਦਫ਼ਤਰ ਦੀ ਪਠਾਨਕੋਟ 'ਚ ਸੁਵਿਧਾ ਦੇ ਕੇ ਜਿੱਥੇ ਲੋਕਾਂ ਨੰੂ ਵੱਡੀ ਸਹੂਲਤ ਦਿੱਤੀ ਹੈ | ਉੱਥੇ ਕਥਿਤ ਜਾਅਲੀ ਪਾਸਪੋਰਟ ਤੇ ਦੂਰ ਦਰਾਜ਼ ਪਾਸਪੋਰਟ ...

ਪੂਰੀ ਖ਼ਬਰ »

ਜਾਖੜ ਵਲੋਂ ਪਾਸਪੋਰਟ ਦਫ਼ਤਰ ਦਾ ਉਦਘਾਟਨ

ਪਠਾਨਕੋਟ, 23 ਮਈ (ਚੌਹਾਨ/ਆਸ਼ੀਸ਼ ਸ਼ਰਮਾ/ਆਰ. ਸਿੰਘ)-ਜ਼ਿਲ੍ਹਾ ਪਠਾਨਕੋਟ ਤੇ ਗੁਰਦਾਸਪੁਰ ਦੇ ਲੋਕਾਂ ਨੂੰ ਪਾਸਪੋਰਟ ਦਫ਼ਤਰ ਦੀ ਪਠਾਨਕੋਟ 'ਚ ਸੁਵਿਧਾ ਦੇ ਕੇ ਜਿੱਥੇ ਲੋਕਾਂ ਨੰੂ ਵੱਡੀ ਸਹੂਲਤ ਦਿੱਤੀ ਹੈ | ਉੱਥੇ ਕਥਿਤ ਜਾਅਲੀ ਪਾਸਪੋਰਟ ਤੇ ਦੂਰ ਦਰਾਜ਼ ਪਾਸਪੋਰਟ ...

ਪੂਰੀ ਖ਼ਬਰ »

ਵਿਧਾਇਕ ਜੋਗਿੰਦਰਪਾਲ ਵਲੋਂ ਸਰਕਾਰੀ ਸਕੂਲ ਡੇਹਰੀਵਾਲ ਦਾ ਦੌਰਾ

ਸਰਨਾ/ਨਰੋਟ ਮਹਿਰਾ, 23 ਮਈ (ਬਲਵੀਰ ਰਾਜ/ਰਾਜ ਕੁਮਾਰੀ)-ਹਲਕਾ ਭੋਆ ਦੇ ਵਿਧਾਇਕ ਜੋਗਿੰਦਰਪਾਲ ਵਲੋਂ ਅੱਜ ਸਰਕਾਰੀ ਹਾਈ ਸਕੂਲ ਡੇਹਰੀਵਾਲ ਵਿਖੇ ਪੀਣ ਵਾਲੇ ਪਾਣੀ ਲਈ ਬੋਰ ਦੀ ਸਮੱਸਿਆ ਸਬੰਧੀ ਦੌਰਾ ਕੀਤਾ ਗਿਆ | ਇਸ ਮੌਕੇ ਮੁੱਖ ਅਧਿਆਪਕਾ ਪੂਨਮ ਤੇ ਸਟਾਫ਼ ਨੇ ਵਿਧਾਇਕ ...

ਪੂਰੀ ਖ਼ਬਰ »

ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਪ੍ਰਬੰਧਾਾ ਸਬੰਧੀ ਮੀਟਿੰਗ

ਪਠਾਨਕੋਟ, 23 ਮਈ (ਆਰ. ਸਿੰਘ/ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਸੰਭਾਵੀ ਹੜ੍ਹਾਂ ਦੀ ਰੋਕਥਾਮ ਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਾ ਸਬੰਧੀ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਮਾਮੂਨ ਮੰਡਲ ਭਾਜਪਾ ਦੀ ਮੀਟਿੰਗ

ਮਾਧੋਪੁਰ, 23 ਮਈ (ਨਰੇਸ਼ ਮਹਿਰਾ)-ਭਾਜਪਾ ਪਾਰਟੀ ਮਾਮੂਨ ਮੰਡਲ ਦੀ ਮੀਟਿੰਗ ਮੰਡਲ ਪ੍ਰਧਾਨ ਰਿਸ਼ੀ ਪਠਾਨੀਆ ਦੀ ਅਗਵਾਈ 'ਚ ਹੋਈ | ਜਿਸ 'ਚ ਹਲਕਾ ਵਿਧਾਇਕ ਦਿਨੇਸ਼ ਸਿੰਘ ਬੱਬੂ ਵਿਸ਼ੇਸ਼ ਰੂਪ 'ਚ ਹਾਜ਼ਰ ਹੋਏ | ਮੀਟਿੰਗ ਵਿਚ ਵਰਕਰਾਂ ਵਲੋਂ ਪਾਰਟੀ ਵਲੋਂ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਦੀ ਬਿਹਤਰੀ ਲਈ ਚਲਾਏ 6 ਪ੍ਰੋਜੈਕਟ ਸਕਾਚ ਪੁਰਸਕਾਰ 2018 ਲਈ ਨਾਮਜ਼ਦ-ਡਿਪਟੀ ਕਮਿਸ਼ਨਰ

ਪਠਾਨਕੋਟ, 23 ਮਈ (ਆਰ. ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਤੇ ਆਮ ਲੋਕਾਂ ਦੀ ਬਿਹਤਰੀ ਲਈ ਚਲਾਏ 6 ਪ੍ਰੋਜੈਕਟ ਸਕਾਚ ਪੁਰਸਕਾਰ 2018 ਲਈ ਨਾਮਜ਼ਦ ਹੋਏ ਹਨ | ਜਿਨ੍ਹਾਂ ਦੀ ਪੇਸ਼ਕਾਰੀ ਨਵੀਂ ਦਿੱਲੀ ਸਥਿਤ ਨੈਸ਼ਨਲ ...

ਪੂਰੀ ਖ਼ਬਰ »

ਸੁਨੀਲ ਜਾਖੜ ਵਲੋਂ ਨਵੇਂ ਟਿਊਬਵੈੱਲ ਦਾ ਉਦਘਾਟਨ

ਪਠਾਨਕੋਟ, 23 ਮਈ (ਆਰ. ਸਿੰਘ/ਚੌਹਾਨ)-ਪਠਾਨਕੋਟ ਵਿਚ ਲੋਕਾਂ ਨੂੰ ਪਿਛਲੇ ਦਿਨਾਂ ਦੌਰਾਨ ਜੋ ਪਾਣੀ ਦੀ ਕਿੱਲਤ ਨਾਲ ਪੇ੍ਰਸ਼ਾਨ ਹੋਣਾ ਪੈ ਰਿਹਾ ਸੀ ਅਤੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਦੇ ਲਈ ਵਾਰਡ ਨੰਬਰ-6 ਵਿਚ ਨਵਾਂ ਲਗਾਇਆ ਟਿਊਬਵੈੱਲ ਚਲਾਇਆ ਗਿਆ ਹੈ ਤੇ ਆਉਣ ਵਾਲੇ 10 ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਹੇਠਾਂ ਆਉਣ ਕਾਰਨ ਲੜਕੀ ਦੀ ਮੌਤ

ਸਰਨਾ, 23 ਮਈ (ਬਲਵੀਰ ਰਾਜ)-ਹਲਕਾ ਭੋਆ ਦੇ ਪਿੰਡ ਗੋਬਿੰਦਸਰ ਦੀ ਪੰਜਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਟਰੈਕਟਰ ਟਰਾਲੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲਤਾ ਦੇਵੀ ਪੁੱਤਰੀ ਤਰਲੋਕ ਚੰਦ ਵਾਸੀ ਗੋਬਿੰਦਸਰ ਘਰੋਂ ...

ਪੂਰੀ ਖ਼ਬਰ »

ਡੇਹਰੀਵਾਲ ਦੇ ਲੋਕਾਂ ਵਲੋਂ ਜੰਗਲਾਤ ਵਿਭਾਗ ਿਖ਼ਲਾਫ਼ ਰੋਸ ਪ੍ਰਦਰਸ਼ਨ

ਸਰਨਾ, 23 ਮਈ (ਬਲਵੀਰ ਰਾਜ)-ਡੇਹਰੀਵਾਲ ਦੇ ਲੋਕਾਂ ਵਲੋਂ ਜੰਗਲਾਤ ਵਿਭਾਗ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਵੱਡੀ ਗਿਣਤੀ 'ਚ ਹਾਜ਼ਰ ਹੋ ਕੇ ਕਿਹਾ ਕਿ ਪਿਛਲੇ ਦਿਨੀਂ ਜੰਗਲਾਤ ਅਧਿਕਾਰੀਆਂ ਵਲੋਂ ਉਨ੍ਹਾਂ ਦੀ ਜ਼ਮੀਨ ਜੋ ਨਹਿਰ ਦੇ ਨਾਲ ਲੱਗਦੀ ਸੀ, ਨੰੂ ...

ਪੂਰੀ ਖ਼ਬਰ »

ਸਾਨ੍ਹ ਵਲੋਂ ਮਾਰੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ

ਪਠਾਨਕੋਟ, 23 ਮਈ (ਆਰ. ਸਿੰਘ)-ਗੁਰਦਾਸਪੁਰ ਰੋਡ ਪਠਾਨਕੋਟ ਵਿਖੇ ਸੜਕ ਦੇ ਆਸ-ਪਾਸ ਤੇ ਡਿਵਾਈਡਰਾਂ ਦੇ ਨਾਲ ਬੈਠੇ ਸਾਨ੍ਹ ਦੇ ਇਕਦਮ ਉੱਠਣ ਕਾਰਨ ਕੋਲੋਂ ਲੰਘ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਸਾਨ੍ਹ ਦੀ ਲਪੇਟ 'ਚ ਆਉਣ ਕਾਰਨ ਜ਼ਖ਼ਮੀ ਹੋ ਗਏ | ਸਥਾਨਕ ਲੋਕਾਂ ਨੇ ਦੱਸਿਆ ...

ਪੂਰੀ ਖ਼ਬਰ »

ਸੁਜਾਨਪੁਰ ਰੇਲਵੇ ਸਟੇਸ਼ਨ 'ਤੇ ਸਲਿਪਰਾਂ ਨੰੂ ਲੱਗੀ ਅੱਗ ਵੱਡਾ ਹਾਦਸਾ ਹੋਣੋਂ ਟਲਿਆ

ਸੁਜਾਨਪੁਰ, 23 ਮਈ (ਜਗਦੀਪ ਸਿੰਘ)-ਰੇਲਵੇ ਸਟੇਸ਼ਨ ਸੁਜਾਨਪੁਰ ਵਿਖੇ ਰੇਲਵੇ ਕੁਆਟਰਾਂ ਨੇੜੇ ਪਏ ਰੇਲਵੇ ਟਰੈਕ ਦੇ ਸਲਿਪਰਾਂ ਨੰੂ ਅਚਾਨਕ ਅੱਗ ਲੱਗ ਗਈ ਪਰ ਕੋਈ ਵੱਡਾ ਹਾਦਸਾ ਹੋਣੋ ਟਲ ਗਿਆ | ਰੇਲਵੇ ਸਟੇਸ਼ਨ ਸੁਜਾਨਪੁਰ ਦੇ ਸਟੇਸ਼ਨ ਮਾਸਟਰ ਐਸ.ਕੇ. ਸ਼ੁਕਲਾ ਨੇ ਦੱਸਿਆ ...

ਪੂਰੀ ਖ਼ਬਰ »

ਮੋਦੀ 4 ਸਾਲ ਮਨ ਕੀ ਬਾਤ ਸੁਣਾਉਂਦੇ ਰਹੇ, ਪਰ ਲੋਕਾਂ ਦੀ ਆਵਾਜ਼ ਨਹੀਂ ਸੁਣਦੇ-ਸੁਨੀਲ ਜਾਖੜ

ਪਠਾਨਕੋਟ, 23 ਮਈ (ਚੌਹਾਨ/ਆਸ਼ੀਸ਼ ਸ਼ਰਮਾ)-ਕਾਂਗਰਸ ਦੇ ਪੰਚਾਂ, ਸਰਪੰਚਾਂ ਤੇ ਕੌਾਸਲਰਾਂ ਦੇ ਨਾਲ ਹੋਰ ਅਹੁਦੇਦਾਰਾਂ ਦੀ ਕਾਂਗਰਸ ਭਵਨ ਪਠਾਨਕੋਟ ਵਿਖੇ ਬੁਲਾਈ ਮੀਟਿੰਗ ਨੰੂ ਹਲਕਾ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਸਾਰਿਆਂ ਨੰੂ ਆ ਰਹੀਆਂ ਪੰਚਾਇਤ ਸੰਮਤੀ ਤੇ ਹੋਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX