ਤਾਜਾ ਖ਼ਬਰਾਂ


ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  4 minutes ago
ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸੰਗਰੂਰ ਰੋਡ 'ਤੇ ਸਥਿਤ ਮਹਿਮਦਪੁਰ ਮੰਡੀ ਵਿਖੇ ਸੰਘਰਸ਼ ਕਮੇਟੀ ਦੇ ਸੱਦ 'ਤੇ 39 ਦੇ ਕਰੀਬ ਪੁੱਜੀਆਂ ਵੱਖ ਵੱਖ ਜਥੇਬੰਦੀਆਂ ...
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  25 minutes ago
ਗੁਰਦਾਸਪੁਰ, 20 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ 'ਚ ਸਥਿਤ ਤਿੱਬੜੀ ਛਾਉਣੀ ਦੀ ਫ਼ੌਜ ਦੀ ਇਕ ਖ਼ੁਫ਼ੀਆ ਟੀਮ ਵੱਲੋਂ ਬੀਤੇ ਦਿਨੀਂ ਪਾਕਿਸਤਾਨ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਇਕ...
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  18 minutes ago
ਪਟਿਆਲਾ, 20 ਸਤੰਬਰ (ਅਮਨਦੀਪ ਸਿੰਘ) - ਮਨਜੀਤ ਸਿੰਘ ਧਨੇਰ ਨੂੰ ਇਨਸਾਫ਼ ਦਿਵਾਉਣ, ਕਰਜ਼ਾ ਮਾਫ਼ੀ ਨੂੰ ਲਾਗੂ ਕਰਵਾਉਣ ਅਤੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਕਿਸਾਨ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ...
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  49 minutes ago
ਬਟਾਲਾ, 20 ਸਤੰਬਰ (ਕਾਹਲੋਂ)- ਬਟਾਲਾ ਵਿਖੇ ਅੱਜ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਵਿਧਾਇਕ ਬਲਜਿੰਦਰ ਸਿੰਘ ਬੈਂਸ ਵੱਲੋਂ ...
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  58 minutes ago
ਬਟਾਲਾ, 20 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਸ੍ਰੀ ਵਿਪੁਲ ਉਜਵਲ ਦੀ ਆਪਸ ਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ....
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 20 ਸਤੰਬਰ- ਮੰਗੋਲੀਆ ਦੇ ਰਾਸ਼ਟਰਪਤੀ ਖਾਲਤਮਾਗਿਨ ਬਤੂਲਗਾ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ...
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  about 1 hour ago
ਮੁੰਬਈ, 20 ਸਤੰਬਰ- ਮੁੰਬਈ ਦੇ ਲੋਕਮਾਨਯ ਤਿਲਕ ਰੋਡ 'ਤੇ ਸ਼ੁੱਕਰਵਾਰ ਨੂੰ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ ਢਹਿ ਢੇਰੀ ਹੋ ਗਿਆ...
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 1 hour ago
ਪਣਜੀ, 20 ਸਤੰਬਰ- ਗੋਆ ਦੇ ਪਣਜੀ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ ਹੋ ਗਈ ...
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 20 ਸਤੰਬਰ (ਸਰਬਜੀਤ ਸਿੰਘ ਧਾਲੀਵਾਲ/ਹਰਚੰਦ ਸਿੰਘ ਭੁੱਲਰ) - ਅੱਜ ਸਵੇਰੇ ਸਥਾਨਕ ਸਬਜ਼ੀ ਮੰਡੀ 'ਚ ਆਵਾਰਾ ਢੱਠੇ ਵੱਲੋਂ ਢਿੱਡ 'ਚ ਸਿੰਗ ਮਾਰ ਕੇ ਇੱਕ ਵਿਅਕਤੀ ਨੂੰ ਗੰਭੀਰ ਜ਼ਖਮੀ ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 2 hours ago
ਛਾਹੜ, 20 ਸਤੰਬਰ (ਜਸਵੀਰ ਸਿੰਘ ਔਜਲਾ) - ਨੇੜਲੇ ਪਿੰਡ ਸੰਗਤੀ ਵਾਲਾ ਵਿਖੇ ਕਾਰ ਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋਈ, ਜਿਸ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ...
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਚੰਡੀਗੜ੍ਹ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ 29ਵੀਂ ਉਤਰੀ ਖੇਤਰੀ ਕੌਂਸਲ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਹਰਿਆਣਾ ਦੇ ਗਵਰਨਰ ਵੀ.ਪੀ. ਸਿੰਘ ਬਦਨੌਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਕੰਪਨੀਆਂ ਵੱਡੀ ਰਾਹਤ ਦਿੰਦੇ ਹੋਏ ਕਾਰਪੋਰੇਟ ਟੈਕਸ ਘਟਾਉਣ ਦਾ ਪ੍ਰਸਤਾਵ ਦਿੱਤਾ। ਇਹ ਘਰੇਲੂ ਕੰਪਨੀਆਂ ਤੇ ਘਰੇਲੂ ਨਵੀਆਂ ਕੰਪਨੀਆਂ ਲਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਬਿਨਾਂ ਕਿਸੇ ਛੁੱਟ ਦੇ ਇਨਕਮ...
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  about 2 hours ago
ਨਾਭਾ, 20 ਸਤੰਬਰ (ਕਰਮਜੀਤ ਸਿੰਘ) - ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਨਾਭਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਸਨ। ਇਸ ਮੌਕੇ ਪੰਜਾਬ...
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  about 2 hours ago
ਮੋਗਾ, 20 ਸਤੰਬਰ - ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਵਿਚ ਇਕ ਨਸ਼ੇੜੀ ਬੇਟੇ ਵੱਲੋਂ ਆਪਣੀ ਮਾਂ ਦਾ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਮੌਕੇ 'ਤੇ ਮੌਜੂਦ...
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  about 3 hours ago
ਪਣਜੀ, 20 ਸਤੰਬਰ - ਜੀ.ਐਸ.ਟੀ. ਕੌਂਸਲ ਦੀ ਮੀਟਿੰਗ ਤੋਂ ਪਹਿਲਾ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਗੋਆ ਦੇ ਪਣਜੀ 'ਚ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਘਰੇਲੂ ਕੰਪਨੀਆਂ ਤੇ ਨਵੀਆਂ ਘਰੇਲੂ ਮੈਨੂਫੈਕਚਰਿੰਗ ਕੰਪਨੀਆਂ ਲਈ ਕਾਰਪੋਰੇਟ ਟੈਕਸ...
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  about 3 hours ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  about 3 hours ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  about 4 hours ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  about 4 hours ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550

ਅੰਮ੍ਰਿਤਸਰ

ਖੱਬੇ ਪੱਖੀਆਂ ਵਲੋਂ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)- ਲੋਕ ਹਿੱਤ ਵਿਰੋਧੀ ਨੀਤੀਆਂ ਲਾਗੂ ਕਰਨ ਦੇ ਰੋਸ ਵਜੋਂ ਅੱਜ ਖੱਬੇ ਪੱਖੀ ਧਿਰਾਂ ਨੇ ਇੱਥੇ ਹਾਲ ਗੇਟ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਤੇ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ...

ਪੂਰੀ ਖ਼ਬਰ »

10 ਹਜ਼ਾਰ ਤੋਂ ਵਧੇਰੇ ਕਾਰੋਬਾਰੀਆਂ ਨੇ ਕੀਤੀ ਰਿਟਰਨ ਫ਼ਾਈਲ

ਅੰਮਿ੍ਤਸਰ, 23 ਮਈ (ਸੁਰਿੰਦਰ ਕੋਛੜ)- ਜੀ. ਐਸ. ਟੀ. ਸਾਈਟ 'ਤੇ ਜੀ. ਐੱਸ. ਟੀ. ਆਰ.-3 ਬੀ. ਰਿਟਰਨ ਭਰਨ ਦੀ ਕਾਰਵਾਈ ਅੱਜ ਸਾਰਾ ਦਿਨ ਜਾਰੀ ਰਹੀ | ਅੱਜ ਭਰੀ ਜਾਣ ਵਾਲੀ ਰਿਟਰਨ ਦੇ ਲਈ ਕਾਰੋਬਾਰੀਆਂ ਨੂੰ ਆਪਣੀ ਅਗਲੀ ਰਿਟਰਨ ਭਰਨ ਤੋਂ ਪਹਿਲਾਂ 50 ਰੁਪਏ ਜ਼ੁਰਮਾਨਾ ਦੇਣਾ ਹੋਵੇਗਾ | ...

ਪੂਰੀ ਖ਼ਬਰ »

ਲੁੱਟ-ਖੋਹ ਕਰਨ ਵਾਲੇ ਅਨਸਰ ਨੂੰ ਹੋਈ 2 ਸਾਲ ਕੈਦ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)- ਲੁੱਟਾਂ-ਖੋਹਾਂ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਇਕ ਵਿਅਕਤੀ ਨੂੰ ਅੱਜ ਇੱਥੇ ਵਧੀਕ ਜ਼ਿਲ੍ਹਾ ਸ਼ੈਸਨ ਜੱਜ ਸ਼ਿਵ ਮੋਹਨ ਗਰਗ ਦੀ ਅਦਾਲਤ ਵਲੋਂ 2 ਸਾਲ ਦੀ ਕੈਦ ਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਗਈ ਹੈ | ਇਹ ਮਾਮਲੇ ਥਾਣਾ ...

ਪੂਰੀ ਖ਼ਬਰ »

ਹਵਾਈ ਅੱਡੇ 'ਤੇ ਮੋਕ ਡਰਿਲ ਕਰਵਾਈ

ਰਾਜਾਸਾਂਸੀ, 23 ਮਈ (ਹੇਰ)- ਅੱਜ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਵਿਖੇ ਹਵਾਈ ਜਹਾਜ਼ ਨੂੰ ਅਗਵਾ ਕੀਤੇ ਜਾਣ ਤੋਂ ਰੋਕਣ ਦੇ ਮਕਸਦ ਲਈ ਵੱਖ-ਵੱਖ ਏਸੰਸੀਆਂ ਦੇ 175 ਦੇ ਕਰੀਬ ਜਵਾਨਾਂ ਵਲੋਂ ਇਕ ਮੋਕ ਡਰਿਲ ਕੀਤੀ ਗਈ¢ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ...

ਪੂਰੀ ਖ਼ਬਰ »

ਵਿਦਿਆਰਥੀ ਰਜਿਸਟਰਡ ਏਜੰਟ ਤੋਂ ਹੀ ਵੀਜ਼ਾ ਲਗਵਾਉਣ-ਸੁਕਾਂਤ ਤਿ੍ਵੇਦੀ

ਅੰਮਿ੍ਤਸਰ, 23 ਮਈ (ਅ.ਬ.)-ਸਥਾਨਕ ਰਣਜੀਤ ਐਵੇਨਿਊ ਬੀ-ਬਲਾਕ ਵਿਖੇ ਸਥਿਤ ਤਿ੍ਵੇਦੀ ਉਵਰਸੀਜ਼ ਦੇ ਐਮ.ਡੀ. ਸੁਕਾਂਤ ਤਿ੍ਵੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿੰਨ੍ਹਾ ਵਿਦਿਆਰਥੀਆਂ ਦੇ ਨੰਬਰ +2 ਜਮਾਤ 'ਚ ਘੱਟ ਆਏ ਹਨ, ਉਹ ਨਿਰਾਸ਼ ਨਾ ਹੋਣ ਉਹ ਆਸਟ੍ਰੇਲੀਆ, ਕੈਨੇਡਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਣ ਜਾ ਰਹੇ ਦੋ ਨੌਜਵਾਨ ਪੁਲਿਸ ਨੂੰ ਚਕਮਾਂ ਦੇ ਕੇ ਹੋਏ ਫ਼ਰਾਰ, ਦੋਵਾਂ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਨਾਜਾਇਜ਼ ਸ਼ਰਾਬ ਦੇ ਧੰਦੇ 'ਚ ਮਸ਼ਹੂਰ ਪਿੰਡ ਨੰਗਲ ਵੰਝਾਂਵਾਲਾ ਦੇ ਨਾਜਾਇਜ਼ ਸ਼ਰਾਬ ਵੇਚਣ ਲਈ ਜਾ ਰਹੇ ਦੋ ਨੌਜਵਾਨ ਪੁਲਿਸ ਪਾਰਟੀ ਨੂੰ ਚਕਮਾ ਦੇ ਮੋਟਰਸਾਈਕਲ ਤੇ 40 ਬੋਤਲਾਂ ਨਾਜਾਇਜ਼ ਸ਼ਰਾਬ ਛੱਡ ਕੇ ਫ਼ਰਾਰ ਹੋ ਗਏ | ਇਸ ...

ਪੂਰੀ ਖ਼ਬਰ »

ਪਰਲਜ਼ ਪੀੜਤ ਲੋਕਾਂ ਦੀ ਮੀਟਿੰਗ 27 ਨੂੰ

ਰਾਮ ਤੀਰਥ, 23 ਮਈ (ਧਰਵਿੰਦਰ ਸਿੰਘ ਔਲਖ)- ਹਿੰਦੁਸਤਾਨ ਦੇ ਲੋਕਾਂ ਦਾ ਕਰੀਬ 50 ਹਜ਼ਾਰ ਕਰੋੜਾਂ ਦੱਬੀ ਬੈਠੀ ਪਰਲਜ਼ ਕੰਪਨੀ ਤੋਂ ਪੀੜਤ ਲੋਕਾਂ ਤੇ ਏਜੰਟਾਂ ਦੀ ਇਕ ਵਿਸ਼ਾਲ ਮੀਟਿੰਗ 27 ਮਈ ਨੂੰ ਦੁਪਹਿਰ 12:00 ਵਜੇ ਗੁਰਦੁਆਰਾ ਗੁਰੂਸਰ ਬਰਾੜ ਮਾਦੋਕੇ, ਰਾਮ ਤੀਰਥ ਰੋਡ ਵਿਖੇ ...

ਪੂਰੀ ਖ਼ਬਰ »

ਵਿਦਿਆਰਥਣ ਵਲੋਂ ਫ਼ਾਹਾ ਲੈ ਕੇ ਆਤਮ ਹੱਤਿਆ

ਵੇਰਕਾ, 23 ਮਈ (ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਵੇਰਕਾ ਖੇਤਰ 'ਚ ਬੀਤੀ ਸ਼ਾਮ ਇਕ 12ਵੀਂ 'ਚ ਪੜ੍ਹਦੀ ਵਿਦਿਆਰਥਣ ਵਲੋਂ ਫ਼ਾਹਾ ਲਗਾ ਕੇ ਆਤਮ ਹੱਤਿਆ ਕਰਨ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਲੜਕੀ ਦੀ ਪਹਿਚਾਣ ਲਵਪ੍ਰੀਤ ਕੌਰ ਉਰਫ਼ ਸੁਨੈਨਾ 19 ਪੁੱਤਰੀ ਰਣਜੀਤ ...

ਪੂਰੀ ਖ਼ਬਰ »

ਮੇਅਰ ਵਲੋਂ ਵਿਰੋਧੀ ਧਿਰ ਦੇ ਕੌ ਾਸਲਰਾਂ ਨਾਲ ਬੈਠਕ

ਅੰਮਿ੍ਤਸਰ, 23 ਮਈ (ਹਰਮਿੰਦਰ ਸਿੰਘ)- ਅੰਮਿ੍ਤਸਰ ਸ਼ਹਿਰ 'ਚ ਵਿਕਾਸ ਕਾਰਜ ਕਰਵਾਉਣ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਅਕਾਲੀ-ਭਾਜਪਾ ਤੇ ਅਜ਼ਾਦ ਕੌਾਸਲਰਾਂ ਨਾਲ ਇਕ ਬੈਠਕ ਕੀਤੀ | ਇਸ ਮੌਕੇ ਨਿਗਮ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਗ੍ਰਾਮੀਣ ਡਾਕ ਸੇਵਕ ਯੂਨੀਅਨ ਬਲਾਕ ਤਰਸਿੱਕਾ ਵਲੋਂ ਰੋਸ ਪ੍ਰਦਰਸ਼ਨ

ਤਰਸਿੱਕਾ, 23 ਮਈ (ਅਤਰ ਸਿੰਘ ਤਰਸਿੱਕਾ)- ਆਲ ਇੰਡੀਆ ਗ੍ਰਾਮ ਸੇਵਕ ਯੂਨੀਅਨ ਬਲਾਕ ਤਰਸਿੱਕਾ ਦੇ ਕਰਮਚਾਰੀਆਂ ਨੇ ਲੰਮੇਂ ਸਮੇਂ ਤੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਨਾ ਮੰਨੇ ਜਾਣ 'ਤੇ ਜਸਬੀਰ ਸਿੰਘ ਡਵੀਜ਼ਨਲ ਸੈਕਟਰੀ ਅੰਮਿ੍ਤਸਰ ਦੀ ਅਗਵਾਈ 'ਚ ਅੱਜ ਪੁੱਲ ਨਹਿਰ ਤਰਸਿੱਕਾ ...

ਪੂਰੀ ਖ਼ਬਰ »

ਗੈਸ ਏਜੰਸੀ ਦੀ ਬਜ਼ੁਰਗ ਮਾਲਕਣ ਦੇ ਕਤਲ ਦੇ ਮਾਮਲੇ 'ਚ ਨੌਕਰ ਦੋਸ਼ੀ ਕਰਾਰ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)- 3 ਸਾਲ ਪਹਿਲਾਂ ਇਕ ਗੈਸ ਏਜੰਸੀ ਦੀ ਮਾਲਕਣ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ ਹੋਣ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਨੇੜੇ ਹੀ ਹਸਪਤਾਲ 'ਚ ਕੰਮ ਕਰਨ ਵਾਲੇ ਇਕ ਨੌਕਰ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ, ਜਿਸ ਨੂੰ 25 ਮਈ ਨੂੰ ਜਿਲ੍ਹਾ ...

ਪੂਰੀ ਖ਼ਬਰ »

ਸੈਂਟਰਲ ਖ਼ਾਲਸਾ ਯਤੀਮਖਾਨਾ ਦੇ ਸਕੂਲ 'ਚ ਪੜ੍ਹ ਰਹੇ ਅਨਾਥ ਬੱਚੇ ਵੀ ਹੁਣ ਕਰਨਗੇ ਸੀ.ਬੀ.ਐੱਸ.ਈ. ਸਿਲੇਬਸ ਵਾਲੀ ਪੜ੍ਹਾਈ

ਅੰਮਿ੍ਤਸਰ, 23 ਮਈ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਪੁਰਾਤਨ ਤੇ ਇਤਿਹਾਸਕ ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਅਨਾਥ ਬੱਚਿਆਂ ਲਈ ਚਲਾਏ ਜਾ ਰਹੇ ਸਕੂਲ ਨੂੰ ਵੀ ਦੀਵਾਨ ਦੇ ਹੋਰਨਾਂ ਸਕੂਲਾਂ ਵਾਂਗ ਸੀ. ਬੀ. ਐੱਸ. ਈ. ਨਾਲ ਮਾਨਤਾ ਪ੍ਰਾਪਤ ...

ਪੂਰੀ ਖ਼ਬਰ »

ਗੰਦੇ ਨਾਲੇ ਦੀ ਸਫ਼ਾਈ ਲਈ ਨਗਰ ਨਿਗਮ ਕਮਿਸ਼ਨਰ ਨੂੰ ਲਿਖਿਆ ਪੱਤਰ

ਅੰਮਿ੍ਤਸਰ, 23 ਮਈ (ਸੁਰਿੰਦਰ ਕੋਛੜ)- ਫੋਕਲ ਪੁਆਇੰਟ ਇੰਡਸਟਰੀਜ਼ ਐਸੋਸੀਏਸ਼ਨ ਦੇ ਚੇਅਰਮੈਨ ਕਮਲ ਡਾਲਮੀਆ ਨੇ ਅੰਮਿ੍ਤਸਰ ਨਗਰ ਨਿਗਮ ਦੀ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਨਅਤੀ ਇਕਾਈਆਂ ਦੀ ਹੋਣ ਵਾਲੀ ਨਿਰਵਿਘਨ ਪਾਣੀ ਦੀ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਬਜ਼ੁਰਗ ਸੰਗਤਾਂ ਦੀ ਸਹੂਲਤ ਲਈ ਦੋਪਹੀਆ ਕੁਰਸੀਆਂ ਭੇਟ

ਅੰਮਿ੍ਤਸਰ 23 ਮਈ (ਸ. ਰਿ.)-ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਡਾ: ਹਰਿੰਦਰਪਾਲ ਸਿੰਘ ਖੁਰਾਣਾ ਨਾਂਅ ਦੇ ਇਕ ਸ਼ਰਧਾਲੂ ਨੇ ਇਥੇ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਦੋ ਪਹੀਆ ਕੁਰਸੀਆਂ (ਵੀਲ੍ਹ ਚੇਅਰ) ਭੇਟ ਕੀਤੀਆਂ | ...

ਪੂਰੀ ਖ਼ਬਰ »

ਜਲਦ ਹੀ ਗੁਰੂ ਨਗਰੀ ਨੂੰ ਮਿਲੇਗਾ ਨਵਾਂ ਸਰਕਟ ਹਾਊਸ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)- ਗੁਰੂ ਨਗਰੀ ਜਿੱਥੇ ਕਿ ਵਿਸ਼ਵ ਭਰ 'ਚੋਂ ਮਹਾਨ ਹਸਤੀਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕਤ ਹੋਣ ਪਹੁੰਚਦੀਆਂ ਹਨ, ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਵਿਸ਼ਵ ਮਿਆਰ 'ਤੇ ਖਰੇ ਉਤਰਦੇ ਸਰਕਟ ਹਾਊਸ ਦੀ ਉਸਾਰੀ ਕਰਵਾਈ ਜਾ ਰਹੀ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਵਲੋਂ 28 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 28 ਮਈ ਨੂੰ ਹੋਣ ਵਾਲੀਆਂ ਸਾਲਾਨਾ/ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ | ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਡਾ: ਮਨੋਜ ਕੁਮਾਰ ਨੇ ਦੱਸਿਆ ਕਿ ਕੁੱਝ ਪ੍ਰਬੰਧਕੀ ...

ਪੂਰੀ ਖ਼ਬਰ »

ਸਿੱਖਿਆ ਦਾ ਪੱਧਰ ਉੱਚਾ ਉਠਾਉਣ ਲਈ ਕੰਮ ਕਰਾਂਗਾ- ਸੋਨੀ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)- ਲੋਕਾਂ ਦੇ ਪਿਆਰ ਤੇ ਸਤਿਕਾਰ ਸਦਕਾ ਹੀ ਉਹ ਸੂਬੇ ਦੇ ਸਿੱਖਿਆ ਮੰਤਰੀ ਬਣੇ ਹਨ ਤੇ ਉਨ੍ਹਾਂ ਦਾ ਮਕਸਦ ਰਾਜ ਭਰ 'ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣਾ ਹੈ ਤਾਕਿ ਸਿੱਖਿਆ ਦਾ ਪੱਧਰ ਕੌਮੀ ਪੱਧਰ ਦੇ ਹਾਣ ਦਾ ਬਣਾਇਆ ਜਾ ਸਕੇ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਵਲੋਂ ਸਵੈ-ਰੁਜ਼ਗਾਰ ਦੇ ਉਦੇਸ਼ ਨਾਲ ਲੜਕੀਆਂ ਲਈ ਕੋਰਸ ਸ਼ੁਰੂ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਾਗ ਲਰਨਿੰਗ ਵਿਭਾਗ ਵਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮਿ੍ਤਸਰ ਵਿਖੇ ਸੈਸ਼ਨ 2018-19 ਦੌਰਾਨ ਲੜਕੀਆਂ ਲਈ ਕੋਰਸ ਸ਼ੁਰੂ ਕੀਤੇ ਗਏ ਹਨ | ਇਨ੍ਹਾਂ ਕੋਰਸਾਂ ਵਿਚ ਇਕ ...

ਪੂਰੀ ਖ਼ਬਰ »

ਪੰਜਾਬ ਰਾਜ ਫ਼ਾਰਮਾਸਿਸਟ ਐਸੋਸੀਏਸ਼ਨ ਦੀ ਮੀਟਿੰਗ ਹੋਈ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)- ਪੰਜਾਬ ਰਾਜ ਫ਼ਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਬਾਬਾ ਸ਼ਮਸ਼ੇਰ ਸਿੰਘ ਕੋਹਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਬ ਸੰਮਤੀ ਨਾਲ ਜ਼ਿਲ੍ਹਾ ਕਮੇਟੀ ਦਾ ਵਿਸਥਾਰ ਕਰਦਿਆਂ 6 ਹੋਰ ਮੈਂਬਰਾਾ ਨੂੰ ਨਾਮਜ਼ਦ ...

ਪੂਰੀ ਖ਼ਬਰ »

ਨਵੀਂ ਪਾਲਿਸੀ ਤਹਿਤ ਕਾਲੋਨੀਆਂ ਰੈਗੂਲਰ ਕਰਨ ਲਈ ਬਚਤ ਭਵਨ 'ਚ ਮੀਟਿੰਗ ਕੱਲ੍ਹ - ਸੰਧੂ

ਅੰਮਿ੍ਤਸਰ, 23 ਮਈ (ਹਰਮਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਜਾਰੀ ਹੋਏ ਨੋਟੀਫ਼ਿਕੇਸ਼ਨ ਅਨੁਸਾਰ ਅੰਮਿ੍ਤਸਰ ਵਿਕਾਸ ਅਥਾਰਟੀ ਅੰਮਿ੍ਤਸਰ ਦੇ ਅਧਿਕਾਰ ਖੇਤਰ 'ਚ ਆਉਂਦੀਆਂ ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕੀਤਾ ਜਾਣਾ ਹੈ | ਇਸ ਸਬੰਧ 'ਚ ਪੁੱਡਾ ਵਲੋਂ ਸਥਾਨਕ ਬਚਤ ...

ਪੂਰੀ ਖ਼ਬਰ »

ਪੁਲਿਸ ਵਲੋਂ ਹੈਰੋਇਨ ਤਸਕਰ ਕਾਬੂ

ਛੇਹਰਟਾ, 23 ਮਈ (ਸੁਰਿੰਦਰ ਸਿੰਘ ਵਿਰਦੀ)- ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਅਮਰੀਕ ਸਿੰਘ ਪਵਾਰ ਡੀ. ਸੀ. ਪੀ. ਦੀਆਂ ਹਦਾਇਤਾਂ 'ਤੇ ਲਖਬੀਰ ਸਿੰਘ ਏ. ਡੀ. ਸੀ. ਪੀ. ਤੇ ਵਿਸ਼ਾਲਜੀਤ ਸਿੰਘ ਏ. ਸੀ. ਪੀ. ...

ਪੂਰੀ ਖ਼ਬਰ »

ਜੰਗਲ ਦੀ 30 ਏਕੜ ਜ਼ਮੀਨ ਤੋਂ ਨਜ਼ਾਇਜ ਕਬਜ਼ੇ ਛੁਡਾ ਕੇ ਬੂਟੇ ਲਗਾਏ

ਅਟਾਰੀ, 23 ਮਈ (ਰੁਪਿੰਦਰਜੀਤ ਸਿੰਘ ਭਕਨਾ)- ਪੰਜਾਬ ਵਿਚ ਵਿਕਾਸ ਦੇ ਨਾਂਅ 'ਤੇ ਦਿਨੋਂ ਦਿਨ ਜੰਗਲ ਦਾ ਰਕਬਾ ਜਿਥੇ ਘੱਟਦਾ ਜਾ ਰਿਹਾ ਹੈ ਓਥੇ ਹੀ ਪੰਜਾਬ ਦੇ ਰਾਖਵੇਂ ਜੰਗਲਾਂ ਦੇ ਰਕਬੇ ਉਪਰ ਵੀ ਕੁੱਝ ਲੋਕਾਂ ਵਲੋਂ ਨਾਜ਼ਾਇਜ਼ ਕਬਜ਼ੇ ਕਰਕੇ ਰੁੱਖਾਂ ਨੂੰ ਨੁਕਸਾਨ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਕਿੱਟੂ ਨੂੰ ਵੱਖ-ਵੱਖ ਜਥੇਬੰਦੀਆਂ ਤੇ ਆਗੂੁਆਂ ਵਲੋਂ ਸ਼ਰਧਾਂਜਲੀਆਂ ਭੇਟ

ਫਤਹਿਗੜ੍ਹ ਚੂੜੀਆਂ, 23 ਮਈ (ਜੇ. ਐਸ. ਮਾਨ)- ਵਾਰਡ ਨੰਬਰ ਇਕ ਦੇ ਉੱਘੇ ਸਮਾਜ ਸੇਵੀ ਕੈਪਟਨ ਦਲਬੀਰ ਸਿੰਘ ਦੇ ਪੱੁਤਰ ਹਰਿੰਦਰ ਸਿੰਘ ਰਿੰਕੂ, ਜੋ ਬੀਤੇ ਦਿਨੀਂ ਸਪੇਨ 'ਚ ਸਧਾਰਨ ਬਿਮਾਰੀ ਕਾਰਨ ਸਵਰਗਵਾਸ ਹੋ ਗਏ ਸਨ, ਉਨ੍ਹਾਂ ਦੀ ਲਾਸ਼ ਸਪੇਨ 'ਚ ਗਏ ਪੰਜਾਬੀ ਫਤਹਿ ਸਿੰਘ ਦੇ ...

ਪੂਰੀ ਖ਼ਬਰ »

ਸੀ. ਪੀ. ਆਈ. (ਐੱਮ. ਐੱਲ.) ਲਿਬਰੇਸ਼ਨ ਨੇ ਮੋਦੀ ਦਾ ਪੁਤਲਾ ਸਾੜਿਆ

ਓਠੀਆ, 23 ਮਈ (ਗੁਰਵਿੰਦਰ ਸਿੰਘ ਛੀਨਾ)- ਸਥਾਨਕ ਕਸਬਾ ਓਠੀਆ ਵਿਖੇ ਅੱਜ ਸੀ. ਪੀ. ਆਈ. (ਐੱਮ. ਐੱਲ.) ਲਿਬਰੇਸ਼ਨ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਮੰਗਲ ਸਿੰਘ ਧਰਮਕੋਟ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ 'ਚ ਮਜ਼ਦੂਰ ਔਰਤਾਂ ਤੇ ਆਦਮੀਆਂ ਨੇ ਭਾਰੀ ਗਿਣਤੀ 'ਚ ...

ਪੂਰੀ ਖ਼ਬਰ »

ਸ਼ਹੀਦੀ ਖੂਹ ਤੇ ਗੁ: ਸ਼ਹੀਦ ਗੰਜ ਕੰਪਲੈਕਸ ਵਿਖੇ ਨਵਾਂ ਉਸਰਿਆ ਕਮਿਊਨਿਟੀ ਹਾਲ ਲੋਕ ਅਰਪਣ

ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)- ਪਹਿਲੀ ਜੰਗੇ ਆਜ਼ਾਦੀ 1857 ਦੌਰਾਨ ਅੰਗਰੇਜਾਂ ਹੱਥੋਂ ਸ਼ਹੀਦ ਹੋਣ ਵਾਲੇ 282 ਦੇਸ਼ ਭਗਤਾਂ/ਭਾਰਤੀ ਸੈਨਿਕਾਂ (ਕਾਲਿਆਂ ਵਾਲੇ ਖੂਹ ਦੇ ਸ਼ਹੀਦ) ਦੇ ਸ਼ਹਾਦਤ ਸਥਾਨ ਤੇ ਗੁਰਦੁਆਰਾ ਸ਼ਹੀਦਗੰਜ਼ ਦੇ ਸਾਂਝੇ ਕੰਪਲੈਕਸ ਵਿਖੇ ਇਲਾਕੇ ਦੀਆਂ ...

ਪੂਰੀ ਖ਼ਬਰ »

ਆਰ. ਐੱਮ. ਪੀ. ਆਈ. ਵਲੋਂ ਮੋਦੀ ਸਰਕਾਰ ਵਿਰੁੱਧ ਰੋਸ ਮਾਰਚ ਤੇ ਮੁਜ਼ਾਹਰਾ

ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)- ਅੱਜ ਅਜਨਾਲਾ ਫਤਿਹਗੜ ਚੂੜੀਆਂ ਰੋਡ 'ਤੇ ਆਰ. ਐੱਮ. ਪੀ. ਆਈ. (ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ) ਦੇ ਕਾਰਕੁੰਨਾਂ ਨੇ ਸੂਬਾ ਸਕੱਤਰੇਤ ਮੈਂਬਰ ਤੇ ਜ਼ਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਤੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਬਾਬਾ ਬਕਾਲਾ ਦਫ਼ਤਰ ਦਾ ਘਿਰਾਓ ਜਾਰੀ

ਬਾਬਾ ਬਕਾਲਾ ਸਾਹਿਬ, 23 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਕਿਸਾਨ ਸੰਘਰਸ਼ ਕਮੇਟੀ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਪ੍ਰਧਾਨ ਸਤਨਾਮ ਸਿੰਘ, ਹਰਜਿੰਦਰ ਸਿੰਘ ਭਲਾਈਪੁਰ ਤੇ ਰਣਜੀਤ ਸਿੰਘ ਕਲੇਰ ਬਾਲਾ ਪਾਈ ਦੀ ਅਗਵਾਈ ਹੇਠ ਅੱਜ ਦੂਸਰੇ ਦਿਨ ਵੀ ਸੈਂਕੜੇ ਕਿਸਾਨ, ...

ਪੂਰੀ ਖ਼ਬਰ »

ਖਸਰਾ ਤੇ ਰੂਬੇਲਾ ਟੀਕਾਕਰਨ ਮੁਹਿੰਮ 'ਚ ਸਹਿਯੋਗ ਲੈਣ ਲਈ ਨਾਮੀ ਹਸਤੀਆਂ ਅੱਗੇ ਆਈਆਂ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)- ਭਾਰਤ ਸਰਕਾਰ ਵਲੋਂ ਖਸਰਾ ਤੇ ਰੂਬੇਲਾ ਦੀ ਬਿਮਾਰੀ ਨੂੰ ਖ਼ਤਮ ਕਰਨ ਲਈ ਪੰਜਾਬ 'ਚ ਕੀਤੇ ਜਾ ਰਹੇ ਟੀਕਾਕਰਨ 'ਚ ਸਹਿਯੋਗ ਲੈਣ ਲਈ ਡਿਪਟੀ ਕਮਿਸ਼ਨਰ, ਮੇਅਰ, ਸਿਵਲ ਸਰਜਨ, ਆਈ. ਐੱਮ. ਏ., ਚੀਫ਼ ਖਾਲਸਾ ਦੀਵਾਨ ਤੇ ਬੱਚਿਆਂ ਦੇ ਮਾਹਿਰ ਡਾਕਟਰ ...

ਪੂਰੀ ਖ਼ਬਰ »

ਸੀ. ਕੇ. ਡੀ. ਨਰਸਿੰਗ ਕਾਲਜ ਵਿਖੇ ਫਲੋਰੈਂਸ ਨਾਈਟਿੰਗੇਲ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ

ਅੰਮਿ੍ਤਸਰ, 23 ਮਈ (ਜੱਸ)- ਚੀਫ਼ ਖ਼ਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਝਬਾਲ ਰੋਡ ਵਿਖੇ ਮਨਾਏ ਜਾ ਰਹੇ ਕੌਮਾਂਤਰੀ ਨਰਸਿੰਗ ਹਫ਼ਤੇ ਦੇ ਆਖਰੀ ਦਿਨ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਰਸਿੰਗ ਕਿੱਤੇ ਦੀ ਜਨਮਦਾਤਾ ਫਲੋਰੈਂਸ ਨਾਈਟਿੰਗੇਲ ਦੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁ: ਸਿੰਘ ਸਭਾ ਰਾਜਾਸਾਂਸੀ ਦੇ ਮੁੱਖ ਗ੍ਰੰਥੀ ਦਾ ਨਾਂਅ ਪੋਸਟਰ 'ਚ ਗ਼ਲਤ ਤਰੀਕੇ ਨਾਲ ਛਾਪਣ ਦੇ ਵਿਰੋਧ 'ਚ ਸੰਗਤਾਂ ਵਲੋਂ ਨਾਅਰੇਬਾਜ਼ੀ

ਰਾਜਾਸਾਂਸੀ, 23 ਮਈ (ਹਰਦੀਪ ਸਿੰਘ ਖੀਵਾ)- ਹਰ ਵਰ੍ਹੇ ਦੀ ਤਰ੍ਹਾਂ ਗੁ: ਸੰਤਸਰ ਹਵਾਈ ਅੱਡਾ ਵਿਖੇ 2 ਜੁਲਾਈ ਨੂੰ ਸੰਤ ਬਾਬਾ ਜਵੰਦ ਸਿੰਘ ਦੀ ਬਰਸੀ ਨੂੰ ਸਮਰਪਿਤ ਮਨਾਏ ਜਾ ਰਹੇ ਜੋੜ ਮੇਲੇ ਸਬੰਧੀ ਉਕਤ ਗੁ: ਕਮੇਟੀ ਦੇ ਪ੍ਰਬੰਧਕ ਸੇਵਦਾਰਾਂ ਵਲੋਂ ਇਲਾਕਾ ਨਿਵਾਸੀਆਂ ਨੂੰ ...

ਪੂਰੀ ਖ਼ਬਰ »

ਨਗਰ ਨਿਗਮ ਦੇ 16 ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ

ਅੰਮਿ੍ਤਸਰ, 23 ਮਈ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਪ੍ਰਬੰਧਕੀ ਹਿੱਤਾਂ ਨੂੰ ਧਿਆਨ 'ਚ ਰੱਖਦਿਆ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 16 ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਨਿਗਮ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਵਲੋਂ ਜਾਰੀ ਕੀਤੇ ਗਏ ਹੁਕਮਾਂ ...

ਪੂਰੀ ਖ਼ਬਰ »

ਗੁਰੂ ਨਗਰੀ ਨੂੰ ਹਰਿਆ ਭਰਿਆ ਬਣਾਉਣ ਲਈ ਬੂਟੇ ਲਾਉਣਾ ਤੇ ਪਾਲਣਾ ਸਮੇਂ ਦੀ ਮੁੱਖ ਮੰਗ- ਔਜਲਾ

ਮਾਨਾਂਵਾਲਾ, 23 ਮਈ (ਗੁਰਦੀਪ ਸਿੰਘ ਨਾਗੀ)- ਅੰਮਿ੍ਤਸਰ ਸ਼ਹਿਰ ਸਮੇਤ ਅੰਮਿ੍ਤਸਰ ਨੂੰ ਆਉਣ ਵਾਲੀ ਹਰ ਸੜਕ, ਵਿਕਾਸ ਦੇ ਕਾਰਜਾਂ ਦੇ ਚੱਲਦਿਆਂ ਰੱੁਖਾਂ ਤੋਂ ਸੱਖਣੀਆਂ ਹੋ ਚੱੁਕੀਆਂ ਹਨ, ਨੂੰ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਪਹਿਲਕਦਮੀ ਸਦਕਾ ...

ਪੂਰੀ ਖ਼ਬਰ »

ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ

ਸਠਿਆਲਾ 23 ਮਈ (ਜਗੀਰ ਸਿੰਘ ਸਫਰੀ)- ਜੂਨ 1984 ਦੇ ਸ਼ਹੀਦ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਿਖੇ ਮਨਾਇਆ ਜਾ ਰਿਹਾ ਹੈ | ਇਸ ਬਾਰੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਨੇ ਗੁ: ...

ਪੂਰੀ ਖ਼ਬਰ »

ਆਰ. ਐੱਮ. ਪੀ. ਆਈ. ਦਾ ਜਥਾ ਜਲੰਧਰ ਲਈ ਹੋਇਆ ਰਵਾਨਾ

ਰਈਆ, 23 ਮਈ (ਸੁੱਚਾ ਸਿੰਘ ਘੁੰਮਣ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਸੈਂਕੜੇ ਕਾਰਕੁੰਨ ਅੱਜ ਪਾਰਟੀ ਵਲੋਂ ਦੇਸ਼ ਅੰਦਰ ਫ਼ਿਰਕੂ ਤਾਕਤਾਂ ਵਲੋਂ ਦਲਿਤਾਂ ਤੇ ਘੱਟ ਗਿਣਤੀ ਲੋਕਾਂ ਉੱਪਰ ਹੋ ਰਹੇ ਵਿਤਕਰਿਆਂ, ਜੁਰਮਾਂ ਖਿਲਾਫ਼ ਦੇਸ਼ ਭਗਤ ...

ਪੂਰੀ ਖ਼ਬਰ »

ਚੱਢਾ ਖੁਦਕਸ਼ੀ ਮਾਮਲੇ 'ਚ ਗਿ੍ਫ਼ਤਾਰ ਪਿੰ੍ਰਸੀਪਲ ਔਰਤ ਦੀ ਜ਼ਮਾਨਤ 'ਤੇ ਫ਼ੈਸਲਾ 29 ਨੂੰ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)- ਬਹੁਚਰਚਿਤ ਇੰਦਰਪ੍ਰੀਤ ਸਿੰਘ ਚੱਢਾ ਖੁਦਕਸ਼ੀ ਮਾਮਲੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੀ ਗਈ ਚੀਫ਼ ਖ਼ਾਲਸਾ ਦੀਵਾਨ ਦੇ ਇਕ ਸਕੂਲ ਦੀ ਪਿ੍ੰ. ਰਵਿੰਦਰ ਕੌਰ ਤੇ ਕਾਰੋਬਾਰੀ ਸੁਰਜੀਤ ਸਿੰਘ ਵਲੋਂ ਲਾਈਆਂ ਜ਼ਮਾਨਤੀ ਅਰਜ਼ੀਆਂ 'ਤੇ ਉੱਚ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਵਿਰੁੱਧ ਮੁਜ਼ਾਹਰਾ

ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)- ਅੱਜ ਅਜਨਾਲਾ ਹਲਕੇ ਦੇ ਕੌਮਾਂਤਰੀ ਸਰਹੱਦੀ ਨਗਰ ਬਲੜਵਾਲ, ਸਾਰੰਗਦੇਵ ਤੇ ਹੋਰ ਸਰਹੱਦੀ ਪਿੰਡਾਂ 'ਚ ਨੁਕੜ ਮੀਟਿੰਗਾਂ ਕਰਕੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਸਰਪ੍ਰਸਤੀ 'ਚ ਤੇ ਯੂਥ ਕਾਂਗਰਸ ...

ਪੂਰੀ ਖ਼ਬਰ »

ਹਥਿਆਰਬੰਦ ਵਿਅਕਤੀਆਂ ਵਲੋਂ ਰਾਤ ਸਮੇਂ ਘਰ 'ਤੇ ਹਮਲਾ, ਇਕ ਜ਼ਖ਼ਮੀ

ਟਾਹਲੀ ਸਾਹਿਬ, 23 ਮਈ (ਪਲਵਿੰਦਰ ਸਿੰਘ ਸਰਹਾਲਾ)- ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਥਾਣਾ ਕੱਥੂਨੰਗਲ ਅਧੀਨ ਪੈਂਦੇ ਪਿੰਡ ਬਾਬੋਵਾਲ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਬਹਿਕ 'ਤੇ ਰਹਿੰਦੇ ਤਰਲੋਕ ਸਿੰਘ ਦੇ ਘਰ 'ਤੇ ਰਾਤ ਸਮੇਂ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ, ਮਾਮਲਾ ਦਰਜ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ ਸਥਾਨਿਕ ਸ਼ਹਿਰ 'ਚ ਮੋਟਰਸਾਈਕਲਾਂ ਦੀ ਰਿਪੇਅਰ ਕਰਨ ਵਾਲੇ ਇਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਤਫ਼ਤੀਸ਼ੀ ਅਧਿਕਾਰੀ ਏ. ਐੱਸ. ਆਈ. ਰਛਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਬੱਸ ਸਟੈਂਡ ਅਜਨਾਲਾ ਨਜ਼ਦੀਕ ਮੌਜੂਦ ਸੀ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸਰਬਜੀਤ ਸਿੰਘ ਉਰਫ਼ ਕਾਲਾ ਫਤਿਹਗੜ੍ਹ ਚੂੜੀਆਂ ਰੋਡ ਅਜਨਾਲਾ ਵਿਖੇ ਮੋਟਰਸਾਈਕਲ ਬਣਾਉਣ ਦਾ ਕੰਮ ਕਰਦਾ ਹੈ ਤੇ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ ਅਤੇ ਅੱਜ ਵੀ ਉਹ ਸਿਲਵਰ ਰੰਗ ਦਾ ਸਪਲੈਂਡਰ ਮੋਟਰਸਾਈਕਲ ਵੇਚਣ ਲਈ ਅੰਮਿ੍ਤਸਰ ਸ਼ਹਿਰ ਨੂੰ ਜਾ ਰਿਹਾ ਹੈ | ਜਿਸ ਉਪਰੰਤ ਤੁਰੰਤ ਪਿੰਡ ਰੋਖੇ ਨਜ਼ਦੀਕ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਕਰਕੇ ਆਉਂਦੇ ਜਾਂਦੇ ਮੋਟਰਸਾਈਕਲਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਤੇ ਥੋੜੇ ਸਮੇਂ ਬਾਅਦ ਹੀ ਮੁਖ਼ਬਰ ਵਲੋਂ ਦੱਸੇ ਹੁਲੀਏ ਮੁਤਾਬਿਕ ਇਕ ਮੋਨਾ ਵਿਅਕਤੀ ਅਜਨਾਲਾ ਸਾਈਡ ਵਲੋਂ ਆਇਆ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਦੇਖ ਕੇ ਪਿੱਛੇ ਮੁੜਨ ਲੱਗਾ ਤਾਂ ਪੁਲਸ ਪਾਰਟੀ ਵਲੋਂ ਉਸਨੂੰ ਕਾਬੂ ਕਰ ਲਿਆ ਅਤੇ ਉਸਦੀ ਪਹਿਚਾਣ ਸਰਬਜੀਤ ਸਿੰਘ ਕਾਲਾ ਵਾਸੀ ਵਾਰਡ ਨੰਬਰ 13 ਵਜੋਂ ਹੋਈ | ਜਦ ਉਸ ਕੋਲੋਂ ਮੋਟਰਸਾਈਕਲ ਦੇ ਕਾਗਜ਼ਾਤ ਮੰਗੇ ਗਏ ਤਾਂ ਉਹ ਕਾਗਜ਼ ਨਹੀਂ ਵਿਖਾ ਸਕਿਆ ਅਤੇ ਪੁੱਛ-ਗਿੱਛ ਕਰਨ ਤੇ ਉਸਨੇ ਦੱਸਿਆ ਕਿ ਇਹ ਮੋਟਰਸਾਈਕਲ ਉਸਨੇ ਅੰਮਿ੍ਤਸਰ ਤੋਂ ਚੋਰੀ ਕਰਕੇ ਲਿਆਂਦਾ ਹੈ ਤੇ ਅੱਜ ਇਹ ਮੋਟਰਸਾਈਕਲ ਵੇਚਣ ਲਈ ਅੰਮਿ੍ਤਸਰ ਜਾ ਰਿਹਾ ਸੀ | ਏ. ਐੱਸ. ਆਈ. ਰਛਪਾਲ ਸਿੰਘ ਨੇ ਦੱਸਿਆ ਕਿ ਸਰਬਜੀਤ ਸਿੰਘ ਉਰਫ਼ ਕਾਲਾ ਪੁੱਤਰ ਸੁਖਵੰਤ ਸਿੰਘ ਵਾਸੀ ਵਾਰਡ ਨੰਬਰ 13 ਿਖ਼ਲਾਫ਼ ਥਾਣਾ ਅਜਨਾਲਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਸੰਤ ਬਾਬਾ ਮੱਖਣ ਸਿੰਘ ਨੇ ਭਾਈ ਹਰਵਿੰਦਰ ਸਿੰਘ ਨੂੰ ਸੌਾਪੀ ਭਾਈ ਮਨੀ ਸਿੰਘ ਟਕਸਾਲ ਦੀ ਸੇਵਾ

ਅੰਮਿ੍ਤਸਰ, 23 ਮਈ (ਜਸਵੰਤ ਸਿੰਘ ਜੱਸ)- ਪੁਰਾਤਨ ਸਮਿਆਂ ਤੋਂ ਸਿੱਖੀ ਦੇ ਪ੍ਰਚਾਰ ਤੇ ਸਿੱਖ ਨੌਜਵਾਨਾਂ ਨੂੰ ਪਾਠ ਬੋਧ ਤੇ ਕਥਾ ਕੀਰਤਨ ਦੀ ਸਿਖਲਾਈ ਦੇ ਰਹੀ ਪ੍ਰਸਿੱਧ ਪੰਥਕ ਸੰਸਥਾ ਭਾਈ ਮਨੀ ਸਿੰਘ ਟਕਸਾਲ ਡੇਰਾ ਸੰਤ ਅਮੀਰ ਸਿੰਘ ਗਲੀ ਸੱਤੋਵਾਲੀ ਦੇ ਮੁਖੀ ਸੰਤ ਬਾਬਾ ...

ਪੂਰੀ ਖ਼ਬਰ »

ਮਿਸ਼ਨਰੀ ਐਜੂਕੇਸ਼ਨ ਸੁਸਾਇਟੀ ਵਲੋਂ ਅੱਖਾਂ ਦਾ ਜਾਂਚ ਕੈਂਪ ਲਗਾਇਆ

ਅੰਮਿ੍ਤਸਰ, 23 ਮਈ (ਜੱਸ)- ਮਿਸ਼ਨਰੀ ਐਜੂਕੇਸ਼ਨ ਸੁਸਾਇਟੀ ਵਲੋਂ ਅੱਖਾਂ ਦਾ ਮੁਫਤ ਜਾਂਚ ਕੈਂਪ ਸਥਾਨਕ ਐਮ. ਈ. ਐਸ. ਪਬਲਿਕ ਸਕੂਲ ਤਰਨਤਾਰਨ ਰੋਡ ਵਿਖੇ ਲਾਇਆ ਗਿਆ | ਇਸ ਮੌਕੇ ਡਾ: ਜਤਿੰਦਰ ਸਿੰਘ ਗੁੰਬਰ ਅਤੇ ਉਨ੍ਹਾਂ ਦੀ ਟੀਮ ਵਲੋਂ 150 ਵਿਦਿਆਰਥੀਆਂ ਦੀਆਂ ਅੱਖਾਂ ਦਾ ਚੈਕ ...

ਪੂਰੀ ਖ਼ਬਰ »

ਬਚਪਨ ਪਲੇਅ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਛੇਹਰਟਾ, 23 ਮਈ (ਸੁਰਿੰਦਰ ਸਿੰਘ ਵਿਰਦੀ)- ਬਚਪਨ ਪਲੇਅ ਸਕੂਲ ਕੋਟ ਖ਼ਾਲਸਾ ਵਿਖੇ ਡਾਇਰੈਕਟਰ ਗੋਰਵ ਬੈਂਬੀ ਤੇ ਪਿ੍ੰਸੀਪਲ ਰਵੀਨਾ ਭਾਸਕਰ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਨੰਨ੍ਹ•ੇ-ਮੁੰਨ•ੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਲੈਂਡ ਮਾਰਟਗੇਜ ਬੈਂਕ ਦੇ ਹੈੱਡ ਆਫ਼ਿਸ ਅੰਮਿ੍ਤਸਰ ਦਾ ਘਿਰਾਓ 28 ਨੂੰ

ਸੁਧਾਰ/ਗੱਗੋਮਾਹਲ, 23 ਮਈ (ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਇਕ ਜ਼ਰੂਰੀ ਇਕੱਤਰਤਾ ਪਿੰਡ ਮੱਤੇਨੰਗਲ ਵਿਖੇ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਕਮੇਟੀ ਵਲੋਂ ਲੈਂਡ ਮਾਰਟਗੇਜ ਬੈਂਕ ਵਲੋਂ ਕਿਸਾਨਾਂ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਈਸਾਪੁਰ ਵਾਲਿਆਂ ਦੀ ਬਰਸੀ ਮਨਾਈ

ਓਠੀਆ, 23 ਮਈ (ਗੁਰਵਿੰਦਰ ਸਿੰਘ ਛੀਨਾ)- ਤਹਿਸੀਲ ਅਜਨਾਲਾ ਦੇ ਪਿੰਡ ਈਸਾਪੁਰ ਦੇ ਗੁਰਦੁਆਰਾ ਨਿਰਮਲੇ ਸੰਤ ਕਰਤਾਰ ਸਿੰਘ ਤੇ ਸੰਤ ਵਧਾਵਾ ਸਿੰਘ ਦੇ ਤਪ ਅਸਥਾਨ 'ਤੇ ਬਣੇ ਇਤਿਹਾਸਕ ਗੁਰਦੁਆਰਾ ਸਹਿਬ ਵਿਖੇ ਨਿਰਮਲੇ ਸੰਤ ਕਰਤਾਰ ਸਿੰਘ ਦੀ 45ਵੀਂ ਬਰਸੀ ਇਲਾਕੇ ਦੀਆਂ ...

ਪੂਰੀ ਖ਼ਬਰ »

ਟਾਹਲੀ ਸਾਹਿਬ ਵਿਖੇ ਯੋਗਾ ਕੈਂਪ ਲਗਾਇਆ

ਟਾਹਲੀ ਸਾਹਿਬ, 23 ਮਈ (ਪਲਵਿੰਦਰ ਸਿੰਘ ਸਰਹਾਲਾ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਡਾਇਰੈਕਰਟ ਆਯੂਰਵੈਦਿਕ ਪੰਜਾਬ ਚੰਡੀਗੜ੍ਹ ਡਾ. ਰਾਕੇਸ਼ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹ•ਾ ਆਯੁੂਰਵੈਦਿਕ ਯੂਨਾਨੀ ਅਫ਼ਸਰ ਆਤਮਜੀਤ ਸਿੰਘ ਬਸਰਾ ਤੇ ਸਹਿਯੋਗ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸੀਵਰੇਜ ਸੀਮੈਂਟ ਫੈਕਟਰੀ ਦਾ ਉੇਦਘਾਟਨ

ਕੱਥੂਨੰਗਲ, 23 ਮਈ (ਡਾ: ਦਲਵਿੰਦਰ ਸਿੰਘ ਰੰਧਾਵਾ)- ਭਾਰਤ ਸਰਕਾਰ ਵਲੋਂ ਹਰ ਸਾਲ 2 ਕਰੋੜ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦਾ ਐਲਾਨ ਤਾਂ ਕਰ ਦਿੱਤਾ ਹੈ ਪਰ ਨੌਜਵਾਨਾ ਲਈ ਨੌਕਰੀਆਂ ਦੇ ਮੌਕੇ ਘੱਟ ਕਰ ਦਿੱਤੇ ਗਏ ਤੇ ਬੇਰੋਜ਼ਗਾਰੀ ਦੇ ਅੰਕੜੇ ਦੱਸਣ ਵਾਲੇ ਸਰਵੇ ਨੂੰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ- ਪ੍ਰਾਸ਼ਰ, ਅਬਰੋਲ

ਮਜੀਠਾ, 23 ਮਈ (ਮਨਿੰਦਰ ਸਿੰਘ ਸੋਖੀ)- ਕਾਂਗਰਸ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸਰਕਾਰ ਤੋਂ ਆਮ ਜਨਤਾ ਹੀ ਨਹੀਂ ਸਗੋਂ ਕਾਂਗਰਸ ਦੇ ਸਰਗਰਮ ਵਰਕਰਾਂ ਦਾ ਵੀ ਤੇਜ਼ੀ ਨਾਲ ਮੋਹ ਭੰਗ ਹੋ ਰਿਹਾ ਹੈ | ਮਜੀਠਾ ਵਿਖੇ ਸ਼ਾਹਕੋਟ ਉਪ ਚੋਣ ਵਿਚ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ ...

ਪੂਰੀ ਖ਼ਬਰ »

ਪਿੰਡ ਪੱਧਰ ਦਾ ਟੁੂਰਨਾਮੈਂਟ ਬਰਾੜ ਦੀ ਟੀਮ ਨੇ ਜਿੱਤਿਆ

ਰਾਮ ਤੀਰਥ, 23 ਮਈ (ਧਰਵਿੰਦਰ ਸਿੰਘ ਔਲਖ)- ਉੱਘੇ ਸਮਾਜ ਸੇਵਕ ਤੇ ਖੇਡ ਪਰਮੋਟਰ ਚੰਦ ਸੰਧੂ ਦੀ ਅਗਵਾਈ ਹੇਠ ਪਿੰਡ ਪੱਧਰੀ ਵਿਖੇ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦੇ ਫਾਈਨਲ ਮੁਕਾਬਲੇ ਵਿਚ ਪਿੰਡ ਬਰਾੜ ਦੀ ਟੀਮ ਨੇ ਪਹਿਲਾ ਤੇ ਪਿੰਡ ਨੂਰਪੁਰ ਦੀ ਟੀਮ ਨੇ ...

ਪੂਰੀ ਖ਼ਬਰ »

ਫਸਟ ਸਟੈ ੱਪ ਸਕੂਲ 'ਚ ਮਾਂ ਦਿਵਸ ਮਨਾਇਆ

ਰਾਮ ਤੀਰਥ, 23 ਮਈ (ਧਰਵਿੰਦਰ ਸਿੰਘ ਔਲਖ)- ਫਸਟ ਸਟੈੱਪ ਇੰਟਰ ਨੈਸ਼ਨਲ ਸਕੂਲ ਅੱਡਾ ਬਾਉਲੀ ਰਾਮ ਤੀਰਥ ਰੋਡ ਵਿਖੇ ਮਾਂ ਦਿਵਸ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਸਕੂਲ ਦੇ ਡਾਇ. ਸ੍ਰੀਮਤੀ ਰਾਣੀ ਸਰਕਾਰੀਆ ਨੇ ਬੱਚਿਆਂ ਨੂੰ ਮਾਂ ਦਿਵਸ ਬਾਰੇ ਦੱਸਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਸੂਬੇ ਦੀ ਖ਼ੁਸ਼ਹਾਲੀ ਲਈ ਸਨਅਤ ਤੇ ਵਪਾਰ ਦੀ ਤਰੱਕੀ ਜ਼ਰੂਰੀ-ਸੋਨੀ

ਅੰਮਿ੍ਤਸਰ, 23 ਮਈ (ਸੁਰਿੰਦਰ ਕੋਛੜ)- ਸੂਬੇ ਦੀਆਂ ਸਨਅਤਾਂ ਤੇ ਵਪਾਰ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ ਕਰਵਾਏ ਗਏ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਜਾਬ ਦੇ ਸਿੱਖਿਆ, ਵਾਤਾਵਰਨ ਤੇ ਆਜ਼ਾਦੀ ਘੁਲਾਟੀਏ ਮਾਮਲੇ ...

ਪੂਰੀ ਖ਼ਬਰ »

ਰੰਧਾਵਾ ਬਣੇ ਨਿਗਮ ਦੇ ਐੱਸ. ਟੀ. ਪੀ.

ਅੰਮਿ੍ਤਸਰ, 23 ਮਈ (ਹਰਮਿੰਦਰ ਸਿੰਘ)¸ ਡਾਇਰੈਕਟਰ ਸਥਾਨਕ ਸਰਕਾਰਾ ਵਿਭਾਗ ਵਲੋਂ ਪੰਜਾਬ ਵਲੋਂ ਇਕ ਨੋਟੀਫ਼ਿਕੇਸ਼ਨ ਜਾਰੀ ਕਰਦਿਆ ਨਗਰ ਨਿਗਮ ਅੰਮਿ੍ਤਸਰ ਦੇ ਐੱਮ. ਟੀ. ਪੀ. ਇਕਬਾਲਪ੍ਰੀਤ ਸਿੰਘ ਰੰਧਾਵਾ ਨੂੰ ਪੱਦ ਉੱਨਤ ਕਰਕੇ ਉਨ੍ਹਾਂ ਐਸ. ਟੀ. ਪੀ. ਅੰਮਿ੍ਤਸਰ ਲਗਾਇਆ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦਾ ਟਰੈਕਟਰ 4 ਦਿਨਾਂ ਤੋਂ ਥਾਣਾ ਲੋਪੋਕੇ ਅੰਦਰ ਬੰਦ

ਚੋਗਾਵਾਂ, 23 ਮਈ (ਗੁਰਬਿੰਦਰ ਸਿੰਘ ਬਾਗੀ)- ਬਲਾਕ ਚੋਗਾਵਾਂ, ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮੌੜੇ ਕਲਾਂ ਦੇ ਸਾਬਕਾ ਕਾਂਗਰਸੀ ਸਰਪੰਚ ਸੂਬਾ ਸਿੰਘ ਦਾ ਟਰੈਕਟਰ ਪੁਲਿਸ ਥਾਣਾ ਲੋਪੋਕੇ ਵਲੋਂ 4 ਦਿਨ ਪਹਿਲਾ ਫੜ੍ਹ ਲਿਆ ਗਿਆ ਜੋ ਕਿ ਹੁਣ ਤੱਕ ਥਾਣੇ ਦੇ ਅੰਦਰ ਹੀ ਖੜਾ ਹੈ ...

ਪੂਰੀ ਖ਼ਬਰ »

'ਅੱਖਰ' ਦਾ ਨਵਾਂ ਅੰਕ ਲੋਕ ਅਰਪਣ

ਅੰਮਿ੍ਤਸਰ, 23 ਮਈ (ਹਰਮਿੰਦਰ ਸਿੰਘ)- ਵਿਰਸਾ ਵਿਹਾਰ ਅੰਮਿ੍ਤਸਰ ਦੇ ਵਿਹੜੇ 'ਚ ਸਾਹਿਤਕ ਮੈਗਜੀਨ 'ਅੱਖਰ' ਦਾ ਨਵਾਂ ਅੰਕ ਲੋਕ ਅਰਪਣ ਕੀਤਾ ਗਿਆ | ਇਹ ਰਸਮ ਨਿਭਾਉਣ ਸਮੇਂ ਵਿਰਸਾ ਵਿਹਾਰ ਸੁਸਾਇਟੀ ਦੇ ਜਨਰਲ ਸਕੱਤਰ ਰਮੇਸ਼ ਯਾਦਵ, 'ਏਕਮ' ਮੈਗਜ਼ੀਨ ਦੇ ਸੰਪਾਦਕ ਅਰਤਿੰਦਰ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਵਾਲਮੀਕਿ ਸੰਘਰਸ਼ ਦਲ ਦੇ ਯੂਨਿਟ ਪ੍ਰਧਾਨ ਨਿਯੁਕਤ

ਬਿਆਸ, 23 ਮਈ (ਪਰਮਜੀਤ ਸਿੰਘ ਰੱਖੜਾ)- ਭਗਵਾਨ ਵਾਲਮੀਕਿ ਸੰਘਰਸ਼ ਦਲ ਪੰਜਾਬ (ਰਜਿ:) ਦੀ ਇਕ ਅਹਿਮ ਮੀਟਿੰਗ ਅੱਜ ਪਿੰਡ ਕੋਟ ਮਹਿਤਾਬ ਵਿਖੇ ਤਹਿਸੀਲ ਬਾਬਾ ਬਕਾਲਾ ਦੇ ਪ੍ਰਧਾਨ ਸੁਖਦੇਵ ਸਿੰਘ ਕੋਟ ਮਹਿਤਾਬ ਤੇ ਬਲਵਿੰਦਰ ਸਿੰਘ ਠੱਠੀਆਂ ਪ੍ਰਧਾਨ ਯੂਥ ਵਿੰਗ ਦੀ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ ਕਾਂਗਰਸ ਇਤਿਹਾਸਕ ਜਿੱਤ ਦਰਜ ਕਰੇਗੀ-ਬੋਬੀ ਕੱਥੂਨੰਗਲ

ਕੱਥੂਨੰਗਲ, 23 ਮਈ (ਡਾ: ਦਲਵਿੰਦਰ ਸਿੰਘ ਰੰਧਾਵਾ)- ਪੰਜਾਬ 'ਚ ਸਰਗਰਮ ਸਿਆਸਤ ਦੇ ਚੱਲਦਿਆਂ ਸ਼ਾਹਕੋਟ ਜ਼ਿਮਨੀ ਚੋਣ 'ਚ ਗਤੀਵਿਧੀਆ ਤੇਜ ਹੋ ਗਈਆਂ ਹਨ, ਜਿਸ ਕਰਕੇ ਕਾਂਗਰਸੀ ਉਮੀਦਵਾਰ ਲਾਡੀ ਸੇਰੋਵਾਲੀਆ ਦੀ ਚੋਣ ਮੁਹਿੰਮ ਪੂਰੀ ਤਰ੍ਹਾਂ ਭੱਖ ਗਈ ਹੈ, ਜਿਸ ਕਾਰਨ ਵਿਰੋਧੀ ...

ਪੂਰੀ ਖ਼ਬਰ »

ਸਬ ਡਵੀਜਨ ਜਸਤਰਾਲ ਦੇ ਨਵੇ ਐੱਸ. ਡੀ. ਓ. ਨੇ ਅਹੁਦਾ ਸੰਭਾਲਿਆ

ਓਠੀਆ, 23 ਮਈ (ਗੁਰਵਿੰਦਰ ਸਿੰਘ ਛੀਨਾਂ)- ਪਾਵਰਕਾਮ ਦੀ ਸਬ ਡਵੀਜਨ ਜਸਤਰਵਾਲ ਵਿਖੇ ਨਵਾਂ ਸ਼ਹਿਰ ਤੋਂ ਪਦ ਉੱਨਤ ਹੋ ਕੇ ਨਵੇਂ ਆਏ ਐੱਸ. ਡੀ. ਓ. ਤਰਵਿੰਦਰ ਸਿੰਘ ਨੇ ਬੀਤੇ ਦਿਨੀਂ ਆਪਣਾ ਅਹੁਦਾ ਸੰਭਾਲਿਆ | ਪਾਵਰਕਾਮ ਸਬ ਡਵੀਜਨ ਦੇ ਸਮੂਹ ਸਟਾਫ ਨੇ ਉਨ੍ਹਾਂ ਨੂੰ ਜੀ ਆਇਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX